ਤਾਜਾ ਖ਼ਬਰਾਂ


ਫ਼ਾਜ਼ਿਲਕਾ ਜ਼ਿਲ੍ਹੇ ਦੇ 3 ਸ਼ੱਕੀ ਲੋਕਾਂ ,ਚੋਂ ਦੋ ਦੀ ਕੋਰੋਨਾ ਰਿਪੋਰਟ ਨੈਗੇਟਿਵ, ਇਕ ਦੇ ਮੁੜ ਮੰਗੇ ਸੈਂਪਲ
. . .  30 minutes ago
ਫ਼ਾਜ਼ਿਲਕਾ, 8 ਅਪ੍ਰੈਲ (ਪ੍ਰਦੀਪ ਕੁਮਾਰ )- ਕੋਰੋਨਾ ਵਾਇਰਸ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਪਟਿਆਲਾ ਲੈਬ ਲਈ ਭੇਜੇ 3 ਸ਼ੱਕੀ ਲੋਕਾਂ ਦੀ ਰਿਪੋਰਟ ਵਿਚੋਂ 2 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ,। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ...
ਲੁਧਿਆਣਾ ਵਿਚ ਦੋ ਹੋਰ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਸ਼ਿਕਾਇਤ ਪਾਈ ਗਈ
. . .  42 minutes ago
ਲੁਧਿਆਣਾ, 8 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਦੋ ਹੋਰ ਮਰੀਜ਼ ਸਾਹਮਣੇ ਆਏ ਹਨ, ਜਿਸ ਪਿੱਛੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 9 ਤੱਕ ਪੁੱਜ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੇਰ ...
ਪੀ ਜੀ ਆਈ 'ਚ ਦਾਖ਼ਲ ਚਿਤਾਮਲੀ ਦੇ ਕੋਰੋਨਾ ਪਾਜ਼ੀਟਿਵ ਵਿਅਕਤੀ ਦੀ ਹੋਈ ਮੌਤ
. . .  1 minute ago
ਕੋਰੋਨਾ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਚ ਆਉਣ ਵਾਲੇ 10 ਵਿਅਕਤੀਆਂ ਨੂੰ ਇਕਾਂਤਵਾਸ ਵਿਚ ਰੱਖਿਆ
. . .  about 1 hour ago
ਪਠਾਨਕੋਟ ,8 ਅਪ੍ਰੈਲ (ਸੰਧੂ) -17 ਮਾਰਚ ਨੂੰ ਦਿੱਲੀ ਤੋਂ ਪਠਾਨਕੋਟ ਚੱਲਣ ਵਾਲੀ ਰੇਲਗੱਡੀ ਧੌਲਾਧਾਰ ਐਕਸਪ੍ਰੈੱਸ ਵਿਚ ਪਠਾਨਕੋਟ ਵਿਖੇ ਪਹੁੰਚੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੀ ਤਹਿਸੀਲ ਇੰਦੋਰਾ ਪਿੰਡ ਰੱਪੜ ਨਿਵਾਸੀ ਸਲੀਮ ...
ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਵਿਅਕਤੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 2 hours ago
ਸ੍ਰੀ ਮੁਕਤਸਰ ਸਾਹਿਬ ,8 ਅਪ੍ਰੈਲ {ਰਣਜੀਤ ਸਿੰਘ ਢਿੱਲੋਂ} - ਸ੍ਰੀ ਮੁਕਤਸਰ ਸਾਹਿਬ ਵਿਖੇ ਸਰਕਾਰੀ ਹਸਪਤਾਲ ਵਿਚ ਤਬਲੀਗ਼ੀ ਜਮਾਤ ਨਾਲ ਸਬੰਧਿਤ ਇੱਕ ਨੌਜਵਾਨ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਉਤਰ ਪ੍ਰਦੇਸ਼ ਦਾ ਰਹਿਣ ਵਾਲਾ ਨੌਜਵਾਨ ...
ਜਲੰਧਰ : ਪ੍ਰਸ਼ਾਸਨ ਨੇ ਮਿੱਠਾ ਬਾਜ਼ਾਰ ਦੇ ਘਰਾਂ ਨੂੰ ਕੀਤਾ ਕੁਆਰਨਟਾਈਨ
. . .  about 2 hours ago
ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਪਟਿਆਲਾ , 8 ਅਪ੍ਰੈਲ { ਅਮਨਦੀਪ ਸਿੰਘ }- ਐੱਸ ਐੱਸ ਪੀ ਮਨਦੀਪ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਹਜ਼ਰਤ ਮੁਹੰਮਦ ਅਤੇ ਮੁਸਲਿਮ ਭਾਈਚਾਰੇ 'ਤੇ ਟਿੱਪਣੀ ਕਰਨ ਦੇ ਮਾਮਲੇ ...
ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਹੋਈ ਮੌਤ, ਕੱਲ੍ਹ ਆਵੇਗੀ ਰਿਪੋਰਟ
. . .  about 3 hours ago
ਮਹਿਲ ਕਲਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਕਲਾਂ ਸੋਢੇ ਨਾਲ ਸਬੰਧਿਤ ਇਕ 42 ਸਾਲਾ ਔਰਤ ਦੀ ਕੋਰੋਨਾ ਵਾਇਰਸ ਦੇ ਲੱਛਣਾਂ ਕਾਰਨ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮੌਤ ਹੋਣ ਪਤਾ ਲੱਗਿਆ...
ਕੋਰੋਨਾ ਤੋਂ ਬਚਾਅ ਲਈ ਸਰਕਾਰੀ ਕੰਮ ਈ-ਮੇਲ, ਵੀਡੀਓ ਕਾਨਫਰੰਂਸਿੰਗ ਆਦਿ ਰਾਹੀਂ ਕਰਨ ਦੇ ਹੁਕਮਾਂ ਤੋਂ ਪਿੱਛੇ ਹਟੀ ਸਰਕਾਰ
. . .  about 3 hours ago
ਲੋਹਟਬੱਦੀ, 8 ਅਪ੍ਰੈਲ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਨੇ ਸੂਬੇ ਦੇ ਸਮੂਹ ਵਿਭਾਗ ਮੁਖੀਆਂ, ਰਜਿਸਟਰਾਰ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਵੀਜ਼ਨਲ ਕਮਿਸ਼ਨਰਾਂ, ਸਮੂਹ ਜ਼ਿਲ੍ਹਾ ਤੇ ਸੈਸ਼ਨ ਜੱਜ, ਸਮੂਹ ਡਿਪਟੀ ਕਮਿਸ਼ਨਰ...
ਜਲੰਧਰ 'ਚ ਇੱਕ ਹੀ ਦਿਨ ਆਇਆ ਕੋਰੋਨਾ ਦਾ ਦੂਸਰਾ ਮਾਮਲਾ ਪਾਜ਼ੀਟਿਵ
. . .  about 3 hours ago
ਜਲੰਧਰ, 8 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ...
ਕੋਵਿਡ-19 ਤੋਂ ਸਿਹਤਯਾਬ ਹੋਏ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਸਰਕਾਰ, ਪ੍ਰਸ਼ਾਸਨ ਤੇ ਡਾਕਟਰਾਂ ਦਾ ਕੀਤਾ ਧੰਨਵਾਦ
. . .  about 3 hours ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਕੋਵਿਡ-19 ਤੋਂ ਸਿਹਤਯਾਬ ਹੋਣ ਬਾਅਦ ਸਰਪੰਚ ਹਰਪਾਲ ਸਿੰਘ ਪਠਲਾਵਾ ਨੇ ਆਖਿਆ ਕਿ ਇਸ ਬਿਮਾਰੀ ਨਾਲ ਬੁਲੰਦ ਹੌਸਲੇ ਨਾਲ ਲੜਨ ਦੀ ਲੋੜ ਹੈ ਨਾ ਕਿ ਡਰਨ ਦੀ। ਉਨ੍ਹਾਂ ਨੇ ਉਨ੍ਹਾਂ ਸਮੇਤ ਪਠਲਾਵਾ ਦੇ ਕੋਵਿਡ-19 ਪੀੜਤਾਂ ਨੂੰ...
ਕੋਰੋਨਾ ਵਾਇਰਸ : ਯੂ ਕੇ 'ਚ ਅੱਜ ਹੋਈਆਂ 936 ਮੌਤਾਂ
. . .  about 4 hours ago
ਲੰਡਨ, 8 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 936 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ 7095 ਮੌਤਾਂ...
ਪੰਜਾਬ 'ਚ ਕੋਰੋਨਾ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਪੁਸ਼ਟੀ
. . .  about 4 hours ago
ਚੰਡੀਗੜ੍ਹ, 8 ਅਪ੍ਰੈਲ (ਸੁਰਿੰਦਰਪਾਲ ਸਿੰਘ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ 106...
ਮਸਜਿਦ 'ਚ ਰਹਿਣ ਵਾਲੇ 12 ਲੋਕ ਆਈਸੋਲੇਸ਼ਨ ਲਈ ਲਏ ਗਏ ਕਬਜ਼ੇ 'ਚ
. . .  about 4 hours ago
ਜਲੰਧਰ, 8 ਅਪ੍ਰੈਲ - ਸਥਾਨਕ ਪੁਰਾਣਾ ਰੇਲਵੇ ਰੋਡ 'ਤੇ ਸਥਿਤ ਮਸਜਿਦ 'ਚ ਰਹਿਣ ਵਾਲੇ 12 ਲੋਕਾਂ ਨੂੰ ਸਿਵਲ ਹਸਪਤਾਲ ਅਤੇ ਪੁਲਿਸ ਪ੍ਰਸ਼ਾਸਨ ਦੀ ਟੀਮ ਨੇ ਆਈਸੋਲੇਸ਼ਨ ਲਈ ਕਬਜ਼ੇ ਵਿਚ...
ਕੈਪਟਨ ਨੇ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਨੂੰ ਕੀਤਾ ਖ਼ਾਰਜ
. . .  about 4 hours ago
ਚੰਡੀਗੜ੍ਹ, 8 ਅਪ੍ਰੈਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਕਰਫਿਊ ਵਧਾਉਣ ਦੀਆਂ ਰਿਪੋਰਟਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਿਤਾਂ ਨੂੰ ਧਿਆਨ ਵਿਚ ਰੱਖਦੇ...
ਮੋਹਾਲੀ 'ਚ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 30
. . .  about 4 hours ago
ਸੁਖਬੀਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਲਈ ਮੁਆਵਜ਼ੇ ਦੀ ਅਪੀਲ
. . .  about 3 hours ago
ਪਠਾਨਕੋਟ : 19 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ
. . .  about 5 hours ago
ਕੋਵਿਡ-19 ਦੀ ਜਾਂਚ ਲਈ “psdm.gov.in” 'ਤੇ ਸਵੈ-ਮੁਲਾਂਕਣ ਟੂਲ ਕਿੱਟ ਜਾਰੀ
. . .  about 5 hours ago
ਕੋਰੋਨਾ ਪੀੜਤ ਔਰਤ ਦੇ ਸੰਪਰਕ ਵਾਲੇ ਭੇਜੇ ਗਏ 11 ਨਮੂਨਿਆਂ 'ਚੋਂ 10 ਦੀ ਰਿਪੋਰਟ ਆਈ ਨੈਗੇਟਿਵ
. . .  about 5 hours ago
ਕੋਰੋਨਾ ਤੋਂ ਬਚਾਅ ਲਈ ਈ-ਮੇਲ, ਈ-ਆਫਿਸ ਤੇ ਵੀਡੀਓ ਕਾਨਫਰੰਂਸਿੰਗ ਰਾਹੀਂ ਹੋਵੇਗਾ ਸਰਕਾਰੀ ਕੰਮ
. . .  about 5 hours ago
ਕੋਰੋਨਾ ਤੋਂ ਬਚਾਅ ਲਈ ਸਮੁੱਚੇ ਅੰਮ੍ਰਿਤਸਰ ਸ਼ਹਿਰ ਦੀ ਸਕਰੀਨਿੰਗ ਕਰਵਾਉਣ ਦਾ ਫ਼ੈਸਲਾ
. . .  about 6 hours ago
ਤਾਲਾਬੰਦੀ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ ਲਈ ਹੋਵੇਗਾ ਟਾਸਕ ਫੋਰਸ ਦਾ ਗਠਨ - ਕੈਪਟਨ
. . .  about 6 hours ago
ਮੁਸਲਿਮ ਆਗੂਆਂ ਦੇ ਸੰਪਰਕ 'ਚ ਆਉਣ ਵਾਲੀ ਇੱਕ ਲੜਕੀ ਸਮੇਤ 20 ਸ਼ੱਕੀਆਂ ਦੇ ਲਏ ਨਮੂਨੇ
. . .  about 6 hours ago
14 ਅਪ੍ਰੈਲ ਤੋਂ ਅੱਗੇ ਕਰਫ਼ਿਊ ਵਧਾਉਣ ਸਬੰਧੀ ਅਜੇ ਕੋਈ ਫ਼ੈਸਲਾ ਨਹੀਂ ਹੋਇਆ - ਪੰਜਾਬ ਸਰਕਾਰ ਵੱਲੋਂ ਅਟਕਲਾਂ ਨੂੰ ਕੀਤਾ ਖ਼ਾਰਜ
. . .  about 6 hours ago
ਵੱਧ ਸਕਦੈ ਲਾਕਡਾਊਨ - ਪ੍ਰਧਾਨ ਮੰਤਰੀ ਨੇ ਸਰਬ ਦਲੀ ਬੈਠਕ ’ਚ ਦਿੱਤੇ ਸੰਕੇਤ
. . .  about 6 hours ago
ਅਜੀਤ ਅਖ਼ਬਾਰ ’ਚ ਲੱਗੀ ਖ਼ਬਰ ਦਾ ਹੋਇਆ ਅਸਰ, ਗਊਸ਼ਾਲਾ ’ਚ ਤੂੜੀ ਦੀ ਕਮੀ ਹੋਈ ਦੂਰ
. . .  about 7 hours ago
ਕੋਰੋਨਾਵਾਇਰਸ : ਫ਼ਰੀਦਕੋਟੋਂ ਭੇਜੇ ਆਖ਼ਰੀ 61 ਸੈਂਪਲਾਂ ਚੋਂ 60 ਆਏ ਨੈਗੇਟਿਵ
. . .  about 7 hours ago
ਦੇਸੀ ਪਿਸਟਲ ਸਮੇਤ ਮੇਹਲੀ ਚੌਕੀ ਪੁਲਿਸ ਮੁਲਾਜ਼ਮਾਂ ਵੱਲੋਂ ਨੌਜਵਾਨ ਕਾਬੂ
. . .  about 7 hours ago
ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਨੂੰ ਕੀਤਾ ਇਕਾਂਤਵਾਸ
. . .  about 7 hours ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਕੀਤਾ ਗਿਆ ਸਿਵਲ ਹਸਪਤਾਲ ਦਾ ਦੌਰਾ
. . .  about 8 hours ago
ਕੋਰੋਨਾ ਵਾਇਰਸ ਤੋਂ ਮਰਨ ਵਾਲੇ ਵਿਅਕਤੀ ਦਾ ਖਰਚਾ ਕਰਕੇ ਖੁਦ ਸਸਕਾਰ ਕਰਾਂਗਾ -ਸੁੱਚਾ ਸਿੰਘ ਕੈਨੇਡਾ
. . .  about 8 hours ago
ਕੋਰੋਨਾ ਤੋਂ ਬਚਣਾ ਹੈ ਤਾਂ ਘਰ ਬੈਠਣਾ ਹੀ ਹੋਵੇਗਾ - ਕੇਂਦਰੀ ਮੰਤਰੀ ਸੋਮ ਪ੍ਰਕਾਸ਼
. . .  about 8 hours ago
ਟੂਰਿਜ਼ਮ ਮੰਤਰਾਲਾ ਵਲੋਂ 15 ਅਕਤੂਬਰ ਤੱਕ ਹੋਟਲ, ਰੈਸਟੋਰੈਂਟ ਜਾਂ ਰਿਜ਼ਾਰਟ ਬੰਦ ਰੱਖਣ ਦਾ ਕੋਈ ਆਦੇਸ਼ ਨਹੀਂ ਜਾਰੀ ਹੋਇਆ
. . .  1 minute ago
ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਨੇ 1 ਲੱਖ 10 ਹਜ਼ਾਰ ਰੁਪਏ ਮੁੱਖ ਮੰਤਰੀ ਰਾਹਤ ਫ਼ੰਡ ‘ਚ ਦਿੱਤੇ
. . .  about 8 hours ago
ਨਿੱਜੀ ਲੈਬ ’ਚ ਵੀ ਮੁਫ਼ਤ ਹੋਵੇ ਕੋਰੋਨਾ ਦੀ ਜਾਂਚ - ਸੁਪਰੀਮ ਕੋਰਟ
. . .  about 8 hours ago
ਸ਼ਾਹਕੋਟ 'ਚ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ
. . .  about 8 hours ago
ਪਿੰਡ ਵਿਰਕ ਦੇ ਤਿੰਨ ਮਰੀਜ਼ਾਂ ਦੀ ਰਿਪੋਰਟ ਆਈ ਨੈਗੇਟਿਵ
. . .  about 9 hours ago
ਵਿਦੇਸ਼ ਤੋਂ ਆਏ ਪਿੰਡ ਖੁੱਡਾ ਦੇ ਨੌਜਵਾਨ ਨੂੰ ਸਿਹਤ ਵਿਭਾਗ ਜਾਂਚ ਲੈ ਗਿਆ
. . .  about 9 hours ago
ਕੋਰੋਨਾਵਾਇਰਸ ਦਾ ਪ੍ਰਹੇਜ ਹੀ ਇਲਾਜ: ਡੀ.ਆਈ.ਜੀ ਮਾਨ
. . .  about 9 hours ago
ਸ੍ਰੀ ਮੁਕਤਸਰ ਸਾਹਿਬ: ਰਾਧਾ ਸੁਆਮੀ ਡੇਰਾ ਮੁਖੀ ਵਲੋਂ ਦੌਰਾ
. . .  about 9 hours ago
ਭੱਠਾ ਐਸੋਸ਼ੀਏਸ਼ਨ ਨੇ ਡਿਪਟੀ ਕਮਿਸ਼ਨਰ ਨੂੰ 1 ਲੱਖ ਦਿੱਤੇ ਰਾਹਤ ਫੰਡ ਲਈ
. . .  about 9 hours ago
ਹੁਣ ਡੋਨਾਲਡ ਟਰੰਪ ਨੇ ਵਿਸ਼ਵ ਸਿਹਤ ਜਥੇਬੰਦੀ ਨੂੰ ਦਿੱਤੀ ਧਮਕੀ
. . .  about 9 hours ago
ਭੁਪਿੰਦਰ ਸਿੰਘ ਸੱਚਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਕਾਰਜਕਾਰੀ ਪ੍ਰਧਾਨ ਬਣੇ
. . .  about 10 hours ago
ਦਿੱਲੀ ’ਚ ਕੋਰੋਨਾਵਾਇਰਸ ਦੇ 576 ਮਾਮਲੇ ਆਏ ਸਾਹਮਣੇ, 9 ਮੌਤਾਂ
. . .  about 10 hours ago
ਰਾਣਾ ਗੁਰਜੀਤ ਸਿੰਘ ਨੇ 50 ਹਜ਼ਾਰ ਪਰਿਵਾਰਾਂ ਨੂੰ ਵੰਡੇ ਸੈਨੇਟਾਈਜ਼ਰ
. . .  about 10 hours ago
ਵੀਡੀਓ ਕਾਨਫਰੰਸਿੰਗ ਰਾਹੀਂ ਮੋਦੀ ਨੇ ਕੀਤੀ ਸਰਬ ਦਲ ਬੈਠਕ
. . .  about 10 hours ago
ਬੈਂਕ ਦੇ ਬਾਹਰ ਭੀੜ ਬਣਾ ਕੇ ਲੋਕ ਉਡਾ ਰਹੇ ਨਿਯਮਾਂ ਦੀਆਂ ਧੱਜੀਆਂ
. . .  about 10 hours ago
ਦਿੱਲੀ ਤੋਂ ਆਏ 4 ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਹਸਪਤਾਲ ਭੇਜਿਆ ਗਿਆ
. . .  about 10 hours ago
ਕਰਫ਼ਿਊ ਦੌਰਾਨ ਕਿਸਾਨਾਂ ਨੂੰ ਕਣਕ ਦੀ ਕਟਾਈ ਮੌਕੇ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ - ਸੁੱਖ ਸਰਕਾਰੀਆ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਫਰੀਦਕੋਟ / ਮੁਕਤਸਰ

ਕਿਸਾਨਾਂ ਵਲੋਂ ਬਠਿੰਡਾ-ਕੋਟਕਪੂਰਾ ਰੋਡ 'ਤੇ ਜਾਮ ਲਗਾ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਜੈਤੋ, 10 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਜੈਤੋ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਦੀ ਅਗਵਾਈ ਵਿਚ ਕਿਸਾਨਾਂ ਨੇ ਮੰਗਾਂ ਨੂੰ ਲੈ ਕੇ ਸਥਾਨਕ ਬਾਜਾਖਾਨਾ ਚੌਕ ਵਿਖੇ ਕੋਟਕਪੂਰਾ-ਬਠਿੰਡਾ ਰੋਡ 'ਤੇ ਆਵਜਾਈ ਨੂੰ ਠੱਪ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਢੈਪਈ ਦੇ ਅੱਠ ਕਿਸਾਨਾਂ 'ਤੇ ਕੇਸ ਦਰਜ ਕੀਤੇ ਹਨ ਨੂੰ ਤੁਰੰਤ ਵਾਪਸ ਲਿਆ ਜਾਵੇ | ਜਦ ਕਿ ਕਿਸਾਨ ਜਥੇਬੰਦੀ ਵਲੋਂ ਢੈਪਈ ਥਾਣੇ ਅੱਗੇ ਧਰਨਾ ਨਿਰੰਤਰ ਜਾਰੀ ਹੈ ਪ੍ਰੰਤੂ ਕਾਂਗਰਸ ਸਰਕਾਰ ਕੁੰਭ ਕਰਨੀ ਨੀਂਦ ਸੁੱਤੀ ਹੋਈ ਹੈ ਨੂੰ ਜਗਾਉਣ ਲਈ ਕਿਸਾਨ ਜਥੇਬੰਦੀ ਨੂੰ ਸੰਘਰਸ਼ ਤੇਜ਼ ਕਰਨਾ ਪਿਆ ਤੇ ਰੋਡ ਜਾਮ ਕਰਨ ਲਈ ਮਜ਼ਬੂਰ ਹੋਣਾ ਪਿਆ ਹੈ | ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਬਲਾਕ ਪ੍ਰਧਾਨ ਨਛੱਤਰ ਸਿੰਘ ਨੇ ਕਿਹਾ ਕਿ ਆਉਂਦੀ 30 ਜਨਵਰੀ ਨੂੰ ਪੂਰੇ ਦੇਸ਼ ਵਿਚ ਰਾਸ਼ਟਰੀ ਕਿਸਾਨ ਮਹਾਂ ਸੰਘ ਵਲੋਂ ਅੰਦੋਲਨ ਆਰੰਭ ਕੀਤਾ ਜਾ ਰਿਹਾ ਹੈ | ਇਸ ਮੌਕੇ ਕਸ਼ਮੀਰ ਸਿੰਘ ਮਾਨ ਰੋੜੀਕਪੂਰਾ, ਬਰਜਿੰਦਰ ਸਿੰਘ ਵਾੜਾ ਭਾਈ ਕਾ, ਰਣਜੀਤ ਸਿੰਘ ਡੋਡ, ਨਛੱਤਰ ਸਿੰਘ ਜੈਤੋ, ਰਾਜਾ ਡੋਡ, ਗੁਰਤੇਜ ਸਿੰਘ ਦੇਵੀਵਾਲਾ, ਮੇਜਰ ਸਿੰਘ ਬਾਜਾਖਾਨਾ, ਲਖਵਿੰਦਰ ਸਿੰਘ ਲੰਭਵਾਲੀ, ਸ਼ਮਸ਼ੇਰ ਸਿੰਘ ਮੱਲ੍ਹਣ, ਪ੍ਰਗਟ ਸਿੰਘ ਰੋਮਾਣਾ ਅਜੀਤ ਸਿੰਘ, ਸ਼ਿੰਦਾ ਸਿੰਘ ਜੈਤੋ, ਗੁਰਾਦਿੱਤਾ ਸਿੰਘ ਬਾਜਾਖਾਨਾ, ਬਲਵੀਰ ਸਿੰਘ ਰੋੜੀਕਪੁਰਾ, ਨਾਇਬ ਸਿੰਘ ਸੂਰਘੁਰੀ, ਸੁਖਮੰਦਰ ਸਿੰਘ ਢਿੱਲੋਂ, ਬਿੰਦਰ ਸਿੰਘ ਮੋੜ, ਰਣਜੀਤ ਸਿੰਘ ਰਾਮੇਆਣਾ, ਚਰਨਜੀਤ ਸਿੰਘ, ਜਲੌਰ ਸਿੰਘ ਜੈਤੋ, ਸਿੰਕਦਰ ਸਿੰਘ, ਕਸ਼ਮੀਰ ਸਿੰਘ, ਸਰਬਜੀਤ ਸਿੰਘ ਰੋੜੀਕਪੁਰਾ ਆਦਿ ਕਿਸਾਨ ਮੌਜੂਦ ਸਨ | ਦੂਰ ਦੁਰਾਡੇ ਜਾਣ-ਆਉਣ ਵਾਲੇ ਰਾਹਗਿਰੀ ਧਰਨੇ ਦੇ ਕਾਰਨ ਤੰਗ ਪ੍ਰੇਸ਼ਾਨ ਹੁੰਦੇ ਰਹੇ | ਬੱਸਾਂ 'ਤੇ ਸਫਰ ਕਰਨ ਵਾਲੀਆਂ ਸਵਾਰੀਆਂ ਨੂੰ ਵੀ ਧਰਨੇ ਤੋਂ ਕਰੀਬ ਇਕ ਕਿਲੋਮੀਟਰ ਦੂਰ ਹੀ ਉਤਾਰ ਦਿੱਤਾ ਜਾਂਦਾ ਸੀ |

ਬੰਗਲੌਰ ਦੀ ਕੰਪਨੀ 'ਤੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ

ਫ਼ਰੀਦਕੋਟ, 10 ਜਨਵਰੀ (ਸਰਬਜੀਤ ਸਿੰਘ)-ਸਿਟੀ ਪੁਲਿਸ ਫ਼ਰੀਦਕੋਟ ਵਲੋਂ ਬੰਗਲੌਰ ਦੀ ਇਕ ਫ਼ਰਮ ਵਲੋਂ ਇੱਥੋਂ ਦੇ ਇਕ ਵਿਅਕਤੀ ਨਾਲ ਆਮਦਨ ਟੈਕਸ ਭਰਨ ਦੇ ਨਾਂਅ 'ਤੇ 50 ਹਜ਼ਾਰ ਰੁਪਏ ਲੈ ਕੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਆਪਣੀਆਂ ਸ਼ਾਨਦਾਰ ਸੇਵਾਵਾਂ ਲਈ ਵਚਨਬੱਧ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)-ਗੁਰਮਿਲਾਪ ਸਿੰਘ ਡੱਲਾ ਆਪਣੀਆ ਸਰਵਉੱਚ ਸੇਵਾਵਾਂ ਪ੍ਰਦਾਨ ਕਰਨ 'ਚ ਪੰਜਾਬ ਦੀ ਨਾਮਵਰ ਸੰਸਥਾ ਵਿਚੋਂ ਉਭਰ ਕੇ ਸਾਹਮਣੇ ਆਏ ਹਨ | ਵਿਦੇਸ਼ਾ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀ ਜਿਹੜੇ ਨਵੇਂ ਸ਼ੈਸ਼ਨ ਦੌਰਾਨ ...

ਪੂਰੀ ਖ਼ਬਰ »

ਜੱਗੀ ਜੌਹਲ ਕੇਸ 'ਚ ਸ਼ੈਸਨ ਕੋਰਟ ਨੇ ਰੱਦ ਕੀਤਾ ਜਾਂਚ ਏਜੰਸੀ ਨੂੰ ਪੜਤਾਲ ਲਈ ਦਿੱਤਾ ਸਮਾਂ

ਫ਼ਰੀਦਕੋਟ, 10 ਜਨਵਰੀ (ਸਰਬਜੀਤ ਸਿੰਘ)-ਪ੍ਰਵਾਸੀ ਪੰਜਾਬੀ ਜਗਤਾਰ ਸਿੰਘ ਉਰਫ਼ ਜੱਗੀ ਜੌਹਲ ਦੇ ਮਾਮਲੇ ਦੀ ਪੜਤਾਲ ਲਈ ਇਲਾਕਾ ਮੈਜਿਸਟਰੇਟ ਵਲੋਂ ਸਪੈਸ਼ਲ ਸੈੱਲ ਨੂੰ 90 ਦਿਨ ਦਾ ਮਿਲਿਆ ਵਾਧੂ ਸਮਾਂ ਵਧੀਕ ਸ਼ੈਸਨ ਜੱਜ ਵਲੋਂ ਰੱਦ ਕਰ ਦਿੱਤਾ ਗਿਆ ਹੈ | ਸਟੇਟ ਸਪੈਸ਼ਲ ...

ਪੂਰੀ ਖ਼ਬਰ »

ਬਰਗਾੜੀ ਦੇ ਲੋਕਾਂ ਨੇ ਆਪਣਾ ਫ਼ਰਜ਼ ਨਿਭਾਇਆ, ਸਾਡਾ ਫ਼ਰਜ਼ ਨਿਭਾਉਣਾ ਬਾਕੀ : ਪੰਚਾਇਤ ਮੰਤਰੀ ਬਾਜਵਾ

ਬਰਗਾੜੀ, 10 ਜਨਵਰੀ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਦੀਆਂ ਤਿੰਨਾਂ ਪੰਚਾਇਤਾਂ ਉੱਪਰ ਕਾਂਗਰਸ ਪਾਰਟੀ ਨਾਲ ਸਬੰਧਿਤ ਉਮੀਦਵਾਰਾਂ ਵਲੋਂ ਬਹੁਸੰਮਤੀ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਉਪਰੰਤ ਸਰਪੰਚ ਪ੍ਰੀਤਪਾਲ ਭਲੂਰੀਆ, ਸਰਪੰਚ ਰਾਜਵਿੰਦਰ ਕੌਰ, ਸਰਪੰਚ ਜਸਵੰਤ ...

ਪੂਰੀ ਖ਼ਬਰ »

ਦਾਣਾ ਮੰਡੀ 'ਚ ਬਾਸਮਤੀ ਦੀ ਫ਼ਸਲ 3600 ਰੁਪਏ ਪ੍ਰਤੀ ਕੁਇੰਟਲ ਵਿਕੀ

ਕੋਟਕਪੂਰਾ, 10 ਜਨਵਰੀ (ਮੇਘਰਾਜ)-ਅੱਜ ਸਥਾਨਕ ਨਵੀਂ ਦਾਣਾ ਮੰਡੀ ਵਿਚ ਬਾਸਮਤੀ ਦੀ ਫ਼ਸਲ 3600 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕੀ | ਇਸ ਸਬੰਧੀ ਮਾਰਕੀਟ ਕਮੇਟੀ ਕੋਟਕਪੂਰਾ ਦੇ ਸਕੱਤਰ ਹਾਕਮ ਸਿੰਘ ਡੱਲਾ ਨੇ ਦੱਸਿਆ ਕਿ ਮੰਡੀ ਵਿਚ ਬਾਸਮਤੀ ਦੀ ਆਮਦ ਵਿਚ ਵਾਧਾ ਹੋ ...

ਪੂਰੀ ਖ਼ਬਰ »

ਰਾਜਸਥਾਨ ਫ਼ੀਡਰ ਤੋਂ ਰੁੱਖ ਚੋਰੀ ਦਾ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 10 ਜਨਵਰੀ (ਸਰਬਜੀਤ ਸਿੰਘ)-ਰਾਜਸਥਾਨ ਫੀਡਰ ਦੇ ਕਾਰਜਕਾਰੀ ਇੰਜੀਨੀਅਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਰਾਜਸਥਾਨ ਫ਼ੀਡਰ ਦੇ ਨਾਲ ਲੱਗੇ ਕੁਝ ਰੁੱਖ ਰਾਤ ਸਮੇਂ ਚੋਰੀ ਕਰ ਲਏ ਹਨ | ...

ਪੂਰੀ ਖ਼ਬਰ »

ਗੁਰਬਤ ਤੋਂ ਤੰਗ ਆ ਕੇ ਮੌਤ ਨੂੰ ਗਲ ਲਗਾਇਆ

ਸਾਦਿਕ, 10 ਜਨਵਰੀ (ਗੁਰਭੇਜ ਸਿੰਘ ਚੌਹਾਨ)-ਬੀਤੀ ਰਾਤ ਸਾਦਿਕ ਲਾਗਲੇ ਪਿੰਡ ਵੀਰੇ ਵਾਲਾ ਕਲਾਂ ਦੇ ਬੇਹੱਦ ਗ਼ਰੀਬੀ ਦੀ ਹਾਲਤ 'ਚ ਗੁਜ਼ਰ ਰਹੇ ਕਰੀਬ 40ਕੁ ਸਾਲਾ ਹਰਜੀਤ ਸਿੰਘ ਪੁੱਤਰ ਗੁਰਾ ਸਿੰਘ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕਾਨੂੰਨ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)-ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕਾਨੂੰਨ ਦੀ ਜਾਣਕਾਰੀ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ...

ਪੂਰੀ ਖ਼ਬਰ »

ਮੇਲਾ ਮਾਘੀ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਤਿਹਾਸਕ ਕਾਨਫ਼ਰੰਸ ਕੀਤੀ ਜਾਵੇਗੀ-ਅਕਾਲੀ ਆਗੂ

ਜੈਤੋ, 10 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਦੀ ਅਗਵਾਈ ਵਿਚ ਸਥਾਨਕ ਜੀ. ਐਮ. ਪੈਲੇਸ (ਕੋਟਕਪੂਰਾ ਰੋਡ) ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਰੱਖੀ ਗਈ ਸੀ | ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸੀ. ਆਈ. ਏ. ਸਟਾਫ਼ ਵਲੋਂ ਹੈਰੋਇਨ ਸਮੇਤ ਇਕ ਕਾਬੂ

ਫ਼ਰੀਦਕੋਟ, 10 ਜਨਵਰੀ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਦੇ ਸੀ.ਆਈ.ਏ. ਸਟਾਫ਼ ਵਲੋਂ 15 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਸੀ.ਆਈ.ਏ. ਸਟਾਫ਼ ਹੋਰ ਮੁਲਾਜ਼ਮਾਂ ਸਮੇਤ ਆਰਾ ...

ਪੂਰੀ ਖ਼ਬਰ »

ਪਿੰਡ ਡੋਡ ਵਿਖੇ ਨਵੇਂ ਬਣੇ ਸਰਪੰਚ ਵਲੋਂ ਪਹਿਲੀ ਮੀਟਿੰਗ

ਬਾਜਾਖਾਨਾ, 10 ਜਨਵਰੀ (ਜਗਦੀਪ ਸਿੰਘ ਗਿੱਲ)-ਪਿੰਡ ਡੋਡ ਵਿਖੇ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਦੇ ਵਿਹੜੇ ਵਿਚ ਪਿੰਡ ਡੋਡ ਵਿਚ ਚੁਣੇ ਗਏ ਸਰਪੰਚ ਸੁਰਜੀਤ ਸਿੰਘ ਵਲੋਂ ਪਹਿਲੀ ਮੀਟਿੰਗ ਸਿੱਖਿਆ ਖੇਤਰ ਵਿਚ ਹੋ ਰਹੇ ਕਾਰਜਾਂ ਦਾ ਜਾਇਜ਼ਾ ਲੈ ਕੇ ਕੀਤੀ | ਮਾਸਟਰ ਜੀ ...

ਪੂਰੀ ਖ਼ਬਰ »

ਟਿੱਲਾ ਬਾਬਾ ਫ਼ਰੀਦ ਜੀ ਵਿਖੇ ਮੁਫ਼ਤ ਡਿਸਪੈਂਸਰੀ ਦੀ ਸ਼ੁਰੂਆਤ ਹੋਵੇਗੀ: ਮਹੀਪ ਇੰਦਰ ਸਿੰਘ

ਫ਼ਰੀਦਕੋਟ, 10 ਜਨਵਰੀ (ਜਸਵੰਤ ਸਿੰਘ ਪੁਰਬਾ)-ਸਥਾਨਕ ਧਾਰਮਿਕ ਅਸਥਾਨ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਸੇਵਾਦਾਰ ਮਹੀਪ ਇੰਦਰ ਸਿੰਘ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਉਨ੍ਹਾਂ ਦੀ ਇਹ ਦਿਲੀ ਇੱਛਾ ਸੀ ਕਿ ਟਿੱਲਾ ਬਾਬਾ ਫ਼ਰੀਦ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਵਲੋਂ ਫ਼ਰੀਦਕੋਟ ਫ਼ਿਰੋਜ਼ਪੁਰ ਰੋਡ 'ਤੇ ਚੱਕਾ ਜਾਮ

ਗੋਲੇਵਾਲਾ, 10 ਜਨਵਰੀ (ਅਮਰਜੀਤ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਫ਼ਰੀਦਕੋਟ, ਬਲਾਕ ਗੋਲੇਵਾਲਾ ਅਤੇ ਬਲਾਕ ਸਾਦਿਕ ਦੇ ਆਗੂਆਂ ਵਲੋਂ ਚਰਨਜੀਤ ਸਿੰਘ ਸੁੱਖਣਵਾਲਾ, ਕਾਲਾ ਸਿੰਘ ਨੱਥਲਵਾਲਾ ਅਤੇ ਜਗਸੀਰ ਸਿੰਘ ਸਾਧੂਵਾਲਾ ਦੀ ਅਗਵਾਈ ਹੇਠ ਪੰਜਾਬ ...

ਪੂਰੀ ਖ਼ਬਰ »

ਨਿਕਾਸੀ ਨਾਲੇ ਤੋਂ ਕੂੜਾ ਚੁੱਕਣ ਤੇ ਸੜਕ ਦੀਆਂ ਲਾਈਟਾਂ ਚਾਲੂ ਕੀਤੇ ਜਾਣ ਦੀ ਮੰਗ

ਬਰਗਾੜੀ, 10 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਕੌਮੀ ਸ਼ਾਹ ਮਾਰਗ ਨੰ. 54 ਦੇ ਨਾਲ ਦੋਨੋਂ ਪਾਸੇ ਬਣੇ ਨਿਕਾਸੀ ਨਾਲੇ ਉੱਪਰ ਰੇਹੜੀ ਫੜ੍ਹੀ ਵਾਲਿਆਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਸਨ | ਜਿਸ ਕਾਰਨ ਆਵਾਜਾਈ 'ਚ ਕਾਫੀ ਵਿਘਨ ਪੈਂਦਾ ਸੀ | ਲੋਕਾਂ ਦੀ ਇਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਦਾਖਲੇ ਵਧਾੳਣ ਸਬੰਧੀ ਰੈਲੀ ਕੱਢੀ

ਬਰਗਾੜੀ, 10 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝੱਖੜਵਾਲਾ ਵਿਖੇ ਪਿ੍ੰਸੀਪਲ ਸੁਖਚੈਨ ਸਿੰਘ ਗਿੱਲ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ 'ਚ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਨੇ ਦਬੜ੍ਹੀਖਾਨਾ ਦੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਤੇ ਬੂਟ ਵੰਡੇ

ਬਾਜਾਖਾਨਾ 10 ਜਨਵਰੀ (ਜਗਦੀਪ ਸਿੰਘ ਗਿੱਲ)-ਨੇੜਲੇ ਪਿੰਡ ਗੋਬਿੰਦਗੜ੍ਹ-ਫਤਿਹਗੜ੍ਹ (ਦਬੜ੍ਹੀਖਾਨਾ) ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਡੇਰਾ ਸੱਚਾ ਸੌਦਾ ਦੇ ਪ੍ਰੇਮੀਆਂ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਤੇ ਵਰਦੀਆਂ ਵੰਡੀਆਂ ਗਈਆਂ | ਇਹ ਬੂਟ ਵਰਦੀਆਂ 18 ...

ਪੂਰੀ ਖ਼ਬਰ »

ਪਿੰਡ 'ਚ ਪਹਿਲੀ ਵਾਰ ਪੰਚਾਇਤ ਬਣਨ ਦਾ ਨਿੱਘਾ ਸਵਾਗਤ

ਗੋਲੇਵਾਲਾ, 10 ਜਨਵਰੀ (ਅਮਰਜੀਤ ਬਰਾੜ)-ਫ਼ਰੀਦਕੋਟ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਮੱਲੇਵਾਲਾ ਵਿਖੇ ਇਸ ਵਾਰ ਪਿੰਡ ਵਿਚ ਪਹਿਲੀ ਵਾਰ ਸਰਬਸੰਮਤੀ ਨਾਲ ਪੰਚਾਇਤ ਚੁਣੀ ਗਈ | ਜਿਸ ਦਾ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪਿੰਡ ਮੱਲੇਵਾਲਾ ਦੇ ...

ਪੂਰੀ ਖ਼ਬਰ »

ਕਰੀਅਰ ਜਾਗਰੂਕਤਾ ਰੈਲੀ ਕੱਢੀ

ਫ਼ਰੀਦਕੋਟ, 10 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਵਿਖੇ ਕਰੀਅਰ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਪਿੰਡ ਦੀਆਂ ਗਲੀਆਂ 'ਚ ਹੁੰਦੀ ਹੋਈ ਸਕੂਲ ਪਹੁੰਚੀ | ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਦਿੱਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਸੰਤ ਬਾਬਾ ਗੰਡਾ ਸਿੰਘ ਸਕੂਲ ਵਿਖੇ ਇਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ

ਪੰਜਗਰਾਈਾ ਕਲਾਂ, 10 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਸਹਾਇਕ ਡਾਇਰੈਕਟਰ ਜਗਜੀਤ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਪਿੰਡ ਪੱਕਾ ਵਿਖੇ ਨਗਰ ਕੀਰਤਨ ਸਜਾਇਆ

ਫ਼ਰੀਦਕੋਟ, 10 ਜਨਵਰੀ (ਸਤੀਸ਼ ਬਾਗ਼ੀ)-ਪਿੰਡ ਪੱਕਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਲਕੀ ਸਾਹਿਬ ਨੂੰ ਫ਼ੁੱਲਾਂ ਨਾਲ ਸਜਾਇਆ ਗਿਆ | ਇਹ ਨਗਰ ...

ਪੂਰੀ ਖ਼ਬਰ »

ਬੰਤ ਸਿੰਘ ਸੇਖੋਂ ਵਲੋਂ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ

ਜੈਤੋ, 10 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਕੇ ਲੋਕਾਂ ਦਾ ਮਨ ਜਿੱਤ ਲਿਆ ਹੈ | ਕਿਉਂਕਿ ਪੰਜਾਬ ਦੇ ਲੋਕਾਂ ਨੇ ਜ਼ਿਲ੍ਹਾ ਪ੍ਰੀਸ਼ਦ, ਬਲਾਕ ...

ਪੂਰੀ ਖ਼ਬਰ »

ਅਜੇਪਾਲ ਸਿੰਘ ਸੰਧੂ ਕਾਂਗਰਸ ਪਾਰਟੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਕੋਟਕਪੂਰਾ, 10 ਜਨਵਰੀ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਵਸਨੀਕ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੈਂਬਰ ਅਜੈਪਾਲ ਸਿੰਘ ਸੰਧੂ ਨੂੰ ਪਾਰਟੀ ਹਾਈਕਮਾਂਡ ਵਲੋਂ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਜੋਨੀ ਸ਼ਰਮਾ ਯਾਦਗਾਰੀ ਕਮੇਟੀ ਦੀ ਹੋਈ ਚੋਣ

ਬਰਗਾੜੀ, 10 ਜਨਵਰੀ (ਲਖਵਿੰਦਰ ਸ਼ਰਮਾ)-ਸਵਰਗਵਾਸੀ ਕਬੱਡੀ ਖਿਡਾਰੀ ਜੋਨੀ ਸ਼ਰਮਾ ਯਾਦਗਾਰੀ ਕਮੇਟੀ ਦੀ ਨਵੀਂ ਚੋਣ ਸਰਬਸੰਮਤੀ ਨਾਲ ਹੋਈ | ਕਮੇਟੀ ਦੇ ਮੁੱਖ ਆਗੂ ਰਾਜੂ ਢਿੱਲੋਂ ਨੇ ਦੱਸਿਆ ਕਿ ਇਸ ਚੋਣ ਵਿਚ ਪ੍ਰਧਾਨ ਬੋਹੜ ਸਿੰਘ ਗੋਂਦਾਰਾ, ਮੀਤ ਪ੍ਰਧਾਨ ਰਾਜ ਕੂਵੈਤ, ...

ਪੂਰੀ ਖ਼ਬਰ »

ਬਾਜਾਖਾਨਾ ਵਿਖੇ ਲੋਹੜੀ ਦਾ ਤਿਉਹਾਰ ਅੱਜ ਮਨਾਇਆ ਜਾਵੇਗਾ

ਬਾਜਾਖਾਨਾ, 10 ਜਨਵਰੀ (ਜਗਦੀਪ ਸਿੰਘ ਗਿੱਲ)-ਸਥਾਨਕ ਹਰਜੀਤ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈੈਕੰਡਰੀ ਸਕੂਲ ਬਾਜਾਖਾਨਾ ਵਿਖੇ ਮਿਤੀ 11 ਜਨਵਰੀ 2019 ਦਿਨ ਸ਼ੁੱਕਰਵਾਰ ਨੂੰ ਹਰ ਸਾਲ ਦੀ ਤਰਾਂ ਸੰਸਥਾ ਦੇ ਵਿਹੜੇ ਵਿਚ ਧੀਆਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਬੜੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ

ਫ਼ਰੀਦਕੋਟ, 10 ਜਨਵਰੀ (ਸਤੀਸ਼ ਬਾਗ਼ੀ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਨਾਇਬ ਸਿੰਘ ਪੱਕਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਸਿਹਤ ਖ਼ਰਾਬ ਹੋਣ ਕਾਰਨ ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗ ਮੁਲਤਵੀ

ਫ਼ਰੀਦਕੋਟ, 10 ਜਨਵਰੀ (ਸਰਬਜੀਤ ਸਿੰਘ)-ਲੋਕ ਸਭਾ ਚੋਣਾਂ ਦੀ ਤਿਆਰੀ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਇੱਥੇ ਰੱਖੀ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ | ਦੱਸਣਯੋਗ ਹੈ ਕਿ ਪਾਰਟੀ ਪ੍ਰਧਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ...

ਪੂਰੀ ਖ਼ਬਰ »

ਬਾਵਰੀਆ ਸਮਾਜ ਵਲੋਂ ਪੰਜਾਬ ਤੇ ਜ਼ਿਲ੍ਹਾ ਪੱਧਰੀ ਨਵੀਆਂ ਨਿਯੁਕਤੀਆਂ ਕਰਨ ਦਾ ਐਲਾਨ

ਪੰਜਗਰਾਈ ਕਲਾਂ, 10 ਜਨਵਰੀ (ਸੁਖਮੰਦਰ ਸਿੰਘ ਬਰਾੜ)-ਅਖਿਲ ਭਾਰਤੀਆ ਸਮਸਤ ਬਾਵਰੀਆ ਸਮਾਜ ਸੰਗਠਨ ਦੀਆਂ ਪੰਜਾਬ ਤੇ ਜ਼ਿਲ੍ਹਾ ਕਮੇਟੀਆਂ ਭੰਗ ਕਰ ਦਿੱਤੀਆ ਹਨ | ਸੰਗਠਨ ਨੂੰ ਉਸਾਰੂ ਤਰੀਕੇ ਨਾਲ ਚਲਾਉਣ ਲਈ ਨਵੇ ਸਿਰੇ ਤੋਂ ਚੋਣ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੰਮਤੀ ਵਲੋਂ 254 ਲੋੜਵੰਦ ਔਰਤਾਂ ਨੂੰ ਮੁਫ਼ਤ ਰਾਸ਼ਨ ਵੰਡਣ ਲਈ ਦੋ ਗੱਡੀਆਂ ਰਵਾਨਾ

ਕੋਟਕਪੂਰਾ, 10 ਜਨਵਰੀ (ਮੇਘਰਾਜ)-ਨਿਸ਼ਕਾਮ ਸੇਵਾ ਸੰਮਤੀ (ਰਜਿ.) ਕੋਟਕਪੂਰਾ ਦੇ ਸਰਪ੍ਰਸਤ ਯਸ਼ ਪਾਲ ਅਗਰਵਾਲ ਅਤੇ ਸੰਸਥਾਪਕ ਪ੍ਰਧਾਨ ਡਾ. ਸੁਰਿੰਦਰ ਕੁਮਾਰ ਦਿਵੇਦੀ ਦੀ ਅਗਵਾਈ ਹੇਠ ਸੰਮਤੀ ਦੇ 187ਵੇਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਗਮ ਨਗਰ ਕੌਾਸਲ ਦੇ ਟਾਊਨ ਹਾਲ ...

ਪੂਰੀ ਖ਼ਬਰ »

ਅਰੋੜਾ ਮਹਾਂ ਸਭਾ ਵਲੋਂ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ 'ਪਰਿਵਾਰ ਮਿਲਣੀ' ਸਮਾਗਮ ਕਰਵਾਇਆ

ਕੋਟਕਪੂਰਾ, 10 ਜਨਵਰੀ (ਮੇਘਰਾਜ)-ਅਰੋੜਾ ਮਹਾਂ ਸਭਾ ਕੋਟਕਪੂਰਾ ਵਲੋਂ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ 'ਪਰਿਵਾਰ ਮਿਲਣੀ' ਸਮਾਗਮ ਪ੍ਰਧਾਨ ਹਰੀਸ਼ ਸੇਤੀਆ ਦੀ ਅਗਵਾਈ ਹੇਠ ਮਹਾਂਲਕਸ਼ਮੀ ਪੈਲੇਸ ਵਿਖੇ ਕਰਵਾਇਆ ਗਿਆ¢ ਸਮਾਗਮ ਦੀ ਸ਼ੁਰੂਆਤ ਅਰੋੜਾ ਮਹਾਂ ਸਭਾ ਪੰਜਾਬ ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਓਪੈਥੀ ਡਾਕਟਰਾਂ ਵਲੋਂ ਰਾਸ਼ਟਰ ਪੱਧਰ ਦਾ ਸਮਾਗਮ ਕਰਵਾਉਣ ਦਾ ਫ਼ੈਸਲਾ

ਕੋਟਕਪੂਰਾ, 10 ਜਨਵਰੀ (ਮੋਹਰ ਸਿੰਘ ਗਿੱਲ)-ਪੰਜਾਬ ਦੇ ਸਮੂਹ ਇਲੈਕਟ੍ਰੋ ਹੋਮਿਓਪੈਥਿਕ ਡਾਕਟਰਾਂ ਵਲੋਂ ਰਾਸ਼ਟਰ ਪੱਧਰ ਦਾ ਸਮਾਗਮ ਕੋਟਕਪੂਰਾ ਵਿਖੇ ਕਰਵਾਇਆ ਜਾ ਰਿਹਾ ਹੈ | ਡਾ. ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਡਾ. ਕਾਉਂਟ ਸੀਜਰ ਮੈਟੀ ਜਿਨ੍ਹਾਂ ਨੇ ਇਲੈਕਟ੍ਰੋ ...

ਪੂਰੀ ਖ਼ਬਰ »

ਸਿਮਰਜੀਤ ਸਿੰਘ ਦਾ ਪਲੇਠਾ ਕਹਾਣੀ-ਸੰਗ੍ਰਹਿ 'ਮਿੱਠੀਆਂ ਛੱਲੀਆਂ' ਲੋਕ ਅਰਪਣ

ਕੋਟਕਪੂਰਾ, 10 ਜਨਵਰੀ (ਮੋਹਰ ਸਿੰਘ ਗਿੱਲ)-ਕਲਾ ਅਤੇ ਸਾਹਿਤ ਨੂੰ ਸਮਰਪਿਤ ਮੰਚ ਸ਼ਬਦ ਸਾਂਝ ਕੋਟਕਪੂਰਾ ਵਲੋਂ ਮੰਚ ਦੇ ਸਰਗਰਮ ਮੈਂਬਰ ਅਤੇ ਨੌਜਵਾਨ ਬਾਲ-ਲੇਖਕ ਸਿਮਰਨਜੀਤ ਸਿੰਘ ਸਿਮਰਾ ਦਾ ਪਲੇਠਾ ਕਹਾਣੀ-ਸੰਗ੍ਰਹਿ 'ਮਿੱਠੀਆਂ ਛੱਲੀਆਂ' ਇਕ ਸਾਹਿਤਕ ਮਿਲਣੀ ਮੌਕੇ ਲੋਕ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਕੋਟਕਪੂਰਾ ਵਿਖੇ ਵਰਕਰ ਮਿਲਣੀ ਐਨ ਮੌਕੇ 'ਤੇ ਰੱਦ

ਕੋਟਕਪੂਰਾ, 10 ਜਨਵਰੀ (ਮੋਹਰ ਸਿੰਘ ਗਿੱਲ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਟਕਪੂਰਾ ਵਿਖੇ ਰੱਖੀ ਗਈ ਵਰਕਰ ਮਿਲਣੀ ਐਨ ਮੌਕੇ 'ਤੇ ਰੱਦ ਹੋਣ ਕਾਰਨ ਪ੍ਰਬੰਧਕਾਂ ਅਤੇ ਵਰਕਰਾਂ ਨੂੰ ਕਾਫ਼ੀ ...

ਪੂਰੀ ਖ਼ਬਰ »

ਪਿੰਡ ਸਰਾਂਵਾਂ ਦੇ 124 ਕਿਸਾਨਾਂ ਨੂੰ ਇਕ ਕਰੋੜ ਰੁਪਏ ਕਰਜ਼ਾ ਮੁਆਫ਼ੀ ਦੀ ਸੂਚੀ ਜਾਰੀ

ਬਰਗਾੜੀ, 10 ਜਨਵਰੀ (ਲਖਵਿੰਦਰ ਸ਼ਰਮਾ)-ਪਿੰਡ ਸਰਾਂਵਾਂ ਦੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਤੀਸਰੀ ਸੂਚੀ ਸਰਪੰਚ ਅਜੈਬ ਸਿੰਘ ਤੇ ਸਮੁੱਚੀ ਪੰਚਾਇਤ, ਸੁਸਾਇਟੀ ਮੈਂਬਰਾਂ ਵਲੋਂ ਜਾਰੀ ਕੀਤੀ ਗਈ | ਸਰਪੰਚ ਅਜੈਬ ਸਿੰਘ ਨੇ ਦੱਸਿਆ ਕਿ ਇਸ ਤੀਸਰੀ ਕਰਜ਼ਾ ਮੁਆਫੀ ਸੂਚੀ ...

ਪੂਰੀ ਖ਼ਬਰ »

ਗੁਰਪੁਰਬ ਨੂੰ ਸਮਰਪਿਤ ਸਨਮਾਨ ਸਮਾਰੋਹ, ਸ਼ਬਦ ਗਾਇਨ, ਧਾਰਮਿਕ ਗੀਤ ਮੁਕਾਬਲੇ ਕਰਵਾਏ

ਕੋਟਕਪੂਰਾ, 10 ਜਨਵਰੀ (ਮੋਹਰ ਸਿੰਘ ਗਿੱਲ)-ਵੱਧਦੀ ਹੋਈ ਲੱਚਰ ਗਾਇਕੀ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ, ਨਵੀਂ ਉਮਰ ਦੇ ਬੱਚਿਆਂ ਅਤੇ ਉਸਾਰੂ ਸੋਚ ਰੱਖਣ ਵਾਲੇ ਆਦਰਸ਼ ਗਾਇਕਾਂ ਨੂੰ ਪਲੇਟਫਾਰਮ ਦੇਣ ਲਈ 'ਜੈਕਾਰਾ ਮੂਵਮੈਂਟ' ਵਲੋਂ ਕਰਵਾਏ ਜਾ ਰਹੇ 'ਟੈਲੰਟ ਸਰਚ-2019' ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX