ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  40 minutes ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 minute ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 2 hours ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 3 hours ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 3 hours ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 3 hours ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 3 hours ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 4 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 4 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 5 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 5 hours ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 5 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 6 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 6 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 6 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 6 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 6 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 6 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 6 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 6 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 7 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 7 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 7 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 7 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 7 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 7 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 7 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 7 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 8 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 8 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 8 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 9 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 9 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 9 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 9 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 minute ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 10 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 10 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 10 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 11 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 11 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 11 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550

ਖੰਨਾ / ਸਮਰਾਲਾ

ਟਰੀਟਮੈਂਟ ਪਲਾਂਟ 'ਚ ਕਲੋਰੀਨ ਗੈਸ ਦਾ ਸਿਲੰਡਰ ਲੀਕ ਹੋਣ ਕਾਰਨ ਫ਼ਸਲਾਂ ਨੁਕਸਾਨੀਆਂ

ਮਾਛੀਵਾੜਾ ਸਾਹਿਬ, 10 ਜਨਵਰੀ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ ਸਾਹਿਬ ਵਿਖੇ ਸੀਵਰੇਜ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਖੇਤਾਂ ਵਿਚ ਟਰੀਟਮੈਂਟ ਪਲਾਂਟ 'ਚ 2 ਦਿਨ ਪਹਿਲਾਂ ਕਲੋਰੀਨ ਗੈਸ ਦਾ ਸਿਲੰਡਰ ਲੀਕ ਹੋ ਗਿਆ ਸੀ ਭਾਵੇਂ ਕਿ ਗੈਸ ਲੀਕ ਹੋਣ ਨਾਲ ਕੋਈ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਟਰੀਟਮੈਂਟ ਪਲਾਂਟ ਦੇ ਚਾਰੇ ਪਾਸੇ ਕਿਸਾਨਾਂ ਦੀਆਂ ਕਣਕ, ਆਲੂ ਤੇ ਪਸ਼ੂਆਂ ਦੇ ਚਾਰੇ ਉੱਪਰ ਇਸ ਗੈਸ ਦਾ ਮਾਰੂ ਨੁਕਸਾਨ ਹੋਣ ਕਾਰਨ ਕਿਸਾਨਾਂ ਨੂੰ ਵੱਡੀ ਆਰਥਿਕ ਸੱਟ ਵੱਜੀ ਹੈ | ਪੀੜਤ ਕਿਸਾਨਾਂ ਨੇ ਖ਼ਰਾਬ ਹੋਈਆਂ ਫ਼ਸਲਾਂ ਦੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ | ਕਿਸਾਨ ਹਰਮਿੰਦਰ ਸਿੰਘ, ਅਵਤਾਰ ਸਿੰਘ, ਭਵਨਜੀਤ ਸਿੰਘ, ਬਲਜੀਤ ਸਿੰਘ ਬੁਰਜ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਪ੍ਰਧਾਨ ਸਿੰਘ, ਸ਼ੀਤਲ ਸਿੰਘ, ਸੁਲਕਸ਼ ਕੁਮਾਰ, ਰੋਹਿਤ ਸੈਣੀ, ਜੋਗਿੰਦਰ ਸਿੰਘ, ਵਿਕਰਮ ਸਿੰਘ ਬੁਰਜ, ਰਵਿੰਦਰ ਸਿੰਘ, ਵਿਕਰਮ ਸਿੰਘ ਗਿੱਲ, ਰਾਜੂ ਸੈਣੀ ਤੇ ਬਿੰਦੂ ਸਿੰਘ ਆਦਿ ਨੇ ਖ਼ਰਾਬ ਹੋਈ ਫ਼ਸਲ ਦਿਖਾਉਂਦਿਆਂ ਹੋਇਆ ਕਿਹਾ ਕਿ ਸਰਕਾਰ ਇਸ ਫ਼ਸਲ ਦੀ ਗਿਰਦਾਵਰੀ ਕਰਵਾ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਕਿਉਂਕਿ ਇਹ ਸੀਵਰੇਜ ਵਿਭਾਗ ਦੀ ਅਣਗਹਿਲੀ ਕਾਰਨ ਹੀ ਵੱਡਾ ਹਾਦਸਾ ਵਾਪਰਿਆ ਹੈ ਜੇਕਰ ਸਮਾਂ ਰਹਿੰਦਿਆਂ ਇਸ ਉੱਪਰ ਕਾਬੂ ਨਾ ਪਾਇਆ ਜਾਂਦਾ ਤਾਂ ਇਸ ਨਾਲ ਵੱਡਾ ਜਾਨੀ ਨੁਕਸਾਨ ਵੀ ਹੋ ਸਕਦਾ ਸੀ ਕਿਉਂਕਿ ਜੋ ਗੈਸ ਫ਼ਸਲਾਂ ਨੂੰ ਇੰਨਾ ਗਹਿਰਾ ਨੁਕਸਾਨ ਪਹੁੰਚਾ ਸਕਦੀ ਹੈ ਤਾਂ ਉਸ ਦੇ ਅੱਗੇ ਇਨਸਾਨ ਅਤੇ ਜਾਨਵਰ ਦਾ ਕੀ ਹਾਲ ਹੋ ਸਕਦਾ ਹੈ, ਜਿਸ ਦਾ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ | ਇਸ ਲਈ ਨਿਰਪੱਖ ਜਾਂਚ ਕਰ ਗੈਸ ਲੀਕ ਹੋਣ ਦੇ ਕਾਰਨਾਂ ਦਾ ਪਤਾ ਲਗਾ ਦੋਸ਼ੀ ਵਿਅਕਤੀਆਂ ਨੂੰ ਸਜ਼ਾ ਵੀ ਦਿੱਤੀ ਜਾਣੀ ਚਾਹੀਦੀ ਹੈ | ਜ਼ਿਕਰਯੋਗ ਹੈ ਕਿ ਟਰੀਟਮੈਂਟ ਪਲਾਂਟ ਵਿਚ ਪਾਣੀ ਨੂੰ ਸਾਫ਼ ਕਰਨ ਲਈ ਵਰਤੀ ਜਾਣ ਵਾਲੀ ਕਲੋਰੀਨ ਗੈਸ ਦੇ ਇਕ ਸਿਲੰਡਰ ਵਿਚ 1500 ਕਿੱਲੋ ਗੈਸ ਮੌਜੂਦ ਹੁੰਦੀ ਹੈ, ਜਿਸ ਦਿਨ ਗੈਸ ਦਾ ਸਿਲੰਡਰ ਲੀਕ ਹੋਇਆ ਉਸ ਦਿਨ ਹਵਾ ਦਾ ਰੁਖ ਕੁਦਰਤੀ ਖੇਤਾਂ ਵੱਲ ਸੀ ਜੇਕਰ ਸ਼ਹਿਰ ਵੱਲ ਹੁੰਦਾ ਤਾਂ ਵਿਭਾਗ ਦੀ ਇਸ ਵੱਡੀ ਅਣਗਹਿਲੀ ਦਾ ਖ਼ਮਿਆਜ਼ਾ ਗਹਿਰੀ ਨੀਂਦ 'ਚ ਸੁੱਤੇ ਲੋਕਾਂ ਨੂੰ ਚੁਕਾਉਣਾ ਪੈ ਸਕਦਾ ਸੀ | ਇਸ ਲਈ ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਟਰੀਟਮੈਂਟ ਪਲਾਂਟ ਵਿਚ ਵਰਤੇ ਜਾਂਦੇ ਅਜਿਹੇ ਜ਼ਹਿਰੀਲੇ ਪਦਾਰਥਾਂ ਨਾਲ ਸੰਬੰਧਿਤ ਮਸ਼ੀਨਰੀ ਦੀ ਮਾਹਿਰ ਇੰਜੀਨੀਅਰਾਂ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਅਜਿਹੀ ਘਟਨਾ ਦੁਬਾਰਾ ਨਾ ਵਾਪਰ ਸਕੇ |

ਆਮ ਕਾਂਗਰਸੀ ਵਰਕਰ ਸੁਖਦੀਪ ਸਿੰਘ ਕਿਸ਼ਨਗੜ੍ਹ ਬਣੇ ਜ਼ਿਲ੍ਹਾ ਕਾਂਗਰਸ ਪ੍ਰਧਾਨ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਜ਼ਿਲ੍ਹਾ ਕਾਂਗਰਸ ਦਾ ਨਵਾਂ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਨੂੰ ਬਣਾਏ ਜਾਣ 'ਤੇ ਇਲਾਕੇ ਦੇ ਕਾਂਗਰਸੀਆਂ ਨੇ ਭਾਵੇਂ ਇਸ ਦਾ ਸਵਾਗਤ ਕੀਤਾ ਹੈ | ਪਰ ਜਦੋਂ ਨਵੇਂ ਪ੍ਰਧਾਨ ਦੀ ਨਿਯੁਕਤੀ ਦੀ ਖ਼ਬਰ ਆਈ ਤਾਂ ਪਹਿਲੇ 2 ...

ਪੂਰੀ ਖ਼ਬਰ »

ਐੱਸ.ਐੱਸ. ਪੀ. ਦਹੀਆ ਵਲੋਂ ਹਾਦਸਿਆਂ 'ਚ ਜਾਨਾਂ ਬਚਾਉਣ ਵਾਲੇ ਵਿਅਕਤੀ ਸਨਮਾਨਿਤ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱੈਸ.ਐੱਸ.ਪੀ ਧਰੁਵ ਦਹਿਆ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਾ ਖੰਨਾ ਦੇ ਅਧਿਕਾਰ ਖੇਤਰ 'ਚ ਵਾਪਰੇ ਸੜਕੀ ਹਾਦਸਿਆਂ ਦੌਰਾਨ ਜ਼ਖ਼ਮੀ/ਪੀੜਤ ਵਿਅਕਤੀਆਂ ਨੰੂ ਮੁੱਢਲੀ ਸਹਾਇਤਾ ਦੇ ਕੇ ਹਸਪਤਾਲ ਪਹੰੁਚਾ ਕੇ ਉਨ੍ਹਾਂ ਦੀਆਂ ਕੀਮਤੀ ...

ਪੂਰੀ ਖ਼ਬਰ »

ਪੁਲਿਸ ਨੇ ਲਾੜੇ ਅਮਨਦੀਪ ਸਿੰਘ ਨੂੰ ਅਦਾਲਤ 'ਚ ਪੇਸ਼ ਕਰ ਕੇ ਦੋ ਦਿਨਾਂ ਦਾ ਰਿਮਾਂਡ ਲਿਆ

ਜਗਰਾਉਂ, 10 ਜਨਵਰੀ (ਜੋਗਿੰਦਰ ਸਿੰਘ)-ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਬੀਤੇ ਕੱਲ੍ਹ ਕਾਬੂ ਕੀਤੇ ਲਾੜੇ ਅਮਨਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਮਹਿਲ ਕਲਾਂ ਨੂੰ ਐਨ.ਆਰ.ਆਈ. ਥਾਣਾ ਜਗਰਾਉਂ ਦੀ ਪੁਲਿਸ ਨੇ ਅੱਜ ਲੁਧਿਆਣਾ ਦੀ ...

ਪੂਰੀ ਖ਼ਬਰ »

ਘਵੱਦੀ ਦਾ ਸਾਲਾਨਾ 10ਵਾਂ ਖੇਡ ਮੇਲਾ ਧੂਮਧਾਮ ਨਾਲ ਸ਼ੁਰੂ

ਆਲਮਗੀਰ, 10 ਦਸੰਬਰ (ਜਰਨੈਲ ਸਿੰਘ ਪੱਟੀ) - ਗਿੱਲ ਵੈੱਲਫੇਅਰ ਐਾਡ ਸਪੋਰਟਸ ਕਲੱਬ ਘਵੱਦੀ ਵਲੋਂ ਸਾਲਾਨਾ 10ਵੇਂ ਪੇਂਡੂ ਖੇਡ ਮੇਲੇ ਦੀ ਅਰੰਭਤਾ ਬੜੀ ਧੂਮਧਾਮ ਨਾਲ ਲੋਕ ਇਨਸਾਫ਼ ਪਾਰਟੀ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਕਾਲਾ ਘਵੱਦੀ, ਸਰਪੰਚ ਗੁਰਮੀਤ ਸਿੰਘ ...

ਪੂਰੀ ਖ਼ਬਰ »

ਸੜਕ 'ਤੇ ਅਵਾਰਾ ਪਸ਼ੂ ਦੇ ਕਾਰਨ ਹਾਦਸਾ ਵਾਪਰਿਆ

ਬੀਜਾ, 10 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਜੀ. ਟੀ. ਰੋਡ 'ਤੇ ਅਵਾਰਾ ਪਸੂਆਂ ਦੇ ਕਾਰਨ ਹਾਦਸੇ ਹਮੇਸ਼ਾ ਹੀ ਵਾਪਰ ਰਹੇ ਹਨ ਹਲਕਾ ਪ੍ਰਸ਼ਾਸਨ ਦਾ ਇਸਨ੍ਹਾਂ ਅਵਾਰਾ ਪਸ਼ੂਆਂ ਨਾਲ ਵਾਪਰ ਰਹੇ ਹਾਦਸਿਆਂ ਵਲੋਂ ਕੋਈ ਧਿਆਨ ਨਹੀਂ ਹੈ ਤੇ ਲੋਕਾਂ ਨੂੰ ਭਾਰੀ ਪ੍ਰਰੇਸ਼ਾਨੀ ਦਾ ...

ਪੂਰੀ ਖ਼ਬਰ »

ਕਈ ਇਲਾਕਿਆਂ 'ਚ ਬਿਜਲੀ ਅੱਜ ਬੰਦ ਰਹੇਗੀ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਇੰਜੀਨੀਅਰ ਨਵਦੀਪ ਸਿੰਘ ਐਸ.ਡੀ.ਓ. ਸਿਟੀ-2 ਖੰਨਾ ਅਨੁਸਾਰ 11 ਜਨਵਰੀ ਨੂੰ 11 ਕੇ. ਵੀ ਅਮਲੋਹ ਰੋਡ ਫੀਡਰ ਜ਼ਰੂਰੀ ਮੁਰੰਮਤ ਤੇ ਲਾਈਨ ਦੀ ਸਾਂਭ ਸੰਭਾਲ ਲਈ 10 ਵਜੇ ਤੋਂ 1 ਵਜੇ ਤੱਕ ਬੰਦ ਰਹੇਗਾ | ਜਿਸ ਕਾਰਨ ਬਲਬ ਆਇਲ ਮਿੱਲ ਰੋਡ, ਗੁਰੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਖੰਨਾ, 10 ਜਨਵਰੀ (ਅਮਰਜੀਤ ਸਿੰਘ)-ਸੜਕ ਹਾਦਸੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਲਖਵੀਰ ਸਿੰਘ ਪੱਤਰ ਹਰਨੇਕ ਸਿੰਘ ਵਾਸੀ ਸਮਰਾਲਾ ਆਪਣੇ ਮੋਟਰਸਾਈਕਲ 'ਤੇ ਖੰਨਾ ਨੂੰ ਆ ਰਿਹਾ ਸੀ | ਜਦੋਂ ਉਹ ਖੰਨਾ ਦੇ ਸਮਰਾਲਾ ਚੌਕ ਵਿਚ ...

ਪੂਰੀ ਖ਼ਬਰ »

ਫਾਰਮਾਸਿਸਟਾਂ ਨੂੰ ਸਿਹਤ ਵਿਭਾਗ 'ਚ ਸ਼ਿਫ਼ਟ ਕੀਤੇ ਜਾਣ ਦੇ ਸੰਕੇਤਕ ਫ਼ੈਸਲੇ 'ਤੇ ਤਿੱਖਾ ਵਿਰੋਧ

ਬੀਜਾ, 10 ਜਨਵਰੀ (ਰਣਧੀਰ ਸਿੰਘ ਧੀਰਾ)-ਪੰਜਾਬ ਭਰ 'ਚ ਪਿੰਡਾਂ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਧੀਨ ਆਉਂਦੀਆਂ ਕੁਲ 1186 ਸਿਹਤ ਡਿਸਪੈਂਸਰੀਆਂ ਵਿਚ ਪਿਛਲੇ ਲਗਪਗ 13 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਫਾਰਮਾਸਿਸਟਾਂ ਨੇ ਪੰਜਾਬ ਸਰਕਾਰ ਦੁਆਰਾ ਇਨ੍ਹਾਂ ਨੂੰ ਬਿਨਾਂ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਕਾਰ ਹਾਦਸੇ 'ਚ ਪਿਉ-ਪੁੱਤਰ ਜ਼ਖ਼ਮੀ

ਖੰਨਾ, 10 ਜਨਵਰੀ (ਦਵਿੰਦਰ ਸਿੰਘ ਗੋਗੀ)-ਅੱਜ ਦੇਰ ਸ਼ਾਮ ਮੋਟਰਸਾਈਕਲ ਅਤੇ ਕਾਰ ਟੱਕਰ ਹਾਦਸੇ 'ਚ ਪਿਓ ਪੁੱਤਰ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਈਸੜੂ ਦੇ ਰਹਿਣ ਵਾਲੇ ਗੁਰਨਾਮ ਸਿੰਘ ਜੋ ਆਪਣੇ ਬੇਟੇ ਸ਼ਰਨਪ੍ਰੀਤ ਸਿੰਘ ਨਾਲ ਕੁਝ ਘਰੇਲੂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਖੰਨਾ, 10 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ | ਹੌਲਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਬੱਸ ਸਟੈਂਡ ਨਸਰਾਲੀ ਵਿਖੇ ਸ਼ੱਕੀ ਪੁਰਸ਼ਾਂ ਦੀ ਜਾਂਚ ਸਬੰਧੀ ਲਗਾਏ ਨਾਕੇ ਦੌਰਾਨ ...

ਪੂਰੀ ਖ਼ਬਰ »

ਜੰਡਾਲੀ 'ਚ ਮੈਡੀਕਲ ਕੈਂਪ ਦਾ ਹਲਕਾ ਵਿਧਾਇਕ ਵਲੋਂ ਉਦਘਾਟਨ

ਪਾਇਲ/ਮਲੌਦ, 10 ਜਨਵਰੀ (ਨਿਜ਼ਾਮਪੁਰ)-ਪਿੰਡ ਜੰਡਾਲੀ ਵਿਖੇ ਨਵੀਂ ਚੁਣੀ ਗਈ ਗ੍ਰਾਮ ਪੰਚਾਇਤ ਦੇ ਸਰਪੰਚ ਅਰਸ਼ਦੀਪ ਕੌਰ ਤੇ ਊਧਮ ਸਿੰਘ, ਯਾਦਵਿੰਦਰ ਸਿੰਘ ਯਾਦੀ, ਕਰਮ ਸਿੰਘ, ਸੰਦੀਪ ਸਿੰਘ, ਮਨਦੀਪ ਕੌਰ, ਮਨਪ੍ਰੀਤ ਕੌਰ, ਮਨਜੀਤ ਕੌਰ (ਸਾਰੇ ਪੰਚਾਇਤ ਮੈਂਬਰਾਂ) ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ ਤੇ ਸਭਿਆਚਾਰਕ ਪ੍ਰੋਗਰਾਮ

ਸਾਹਨੇਵਾਲ, 10 ਜਨਵਰੀ (ਹਰਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀ. ਸੈਕੰ. ਸਕੂਲ (ਲੜਕੇ) ਸਾਹਨੇਵਾਲ ਵਿਖੇ ਪਿ੍ੰਸੀਪਲ ਗੁਰਬਖਸ਼ੀਸ਼ ਸਿੰਘ ਦੀ ਅਗਵਾਈ 'ਚ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਨਗਰ ਕੌਾਸਲ ਪ੍ਰਧਾਨ ਕੈਪਟਨ ਸੁਖਜੀਤ ਸਿੰਘ ਹਰਾ, ਪ੍ਰਧਾਨ ਅਵਤਾਰ ...

ਪੂਰੀ ਖ਼ਬਰ »

ਛਪਾਰ ਪਿੰਡ ਦੀ ਪੰਚਾਇਤ ਗੁਰੂ ਘਰ ਨਤਮਸਤਕ ਹੋਈ

ਅਹਿਮਦਗੜ੍ਹ, 10 ਜਨਵਰੀ (ਪੁਰੀ) - ਹਲਕਾ ਦਾਖਾ ਦੇ ਪਿੰਡ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਬਹੁਮਤ ਨਾਲ ਚੁਣੀ ਗਈ ਪੰਚਾਇਤ ਨੇ ਅੱਜ ਗੁਰਦੁਆਰਾ ਸਾਹਿਬ ਛਪਾਰ ਵਿਖੇ ਸ਼ੁਕਰਾਨਾ ਅਰਦਾਸ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਪਿੰਡ ਦੇ ਵਿਕਾਸ ਲਈ ...

ਪੂਰੀ ਖ਼ਬਰ »

ਵਸ਼ਿਸ਼ਟ ਦੀ ਅਗਵਾਈ 'ਚ ਸਰਕਾਰੂ ਮੱਲ ਸਕੂਲ ਵਿਖੇ ਲੋਹੜੀ ਮਨਾਈ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀਨੀ: ਸੈਕ: ਸਕੂਲ ਖੰਨਾ ਵਿਚ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਨੂੰ ਰੰਗ ਬਿਰੰਗੇ ਪਤੰਗਾਂ ਨਾਲ ਸਜਾਇਆ ਗਿਆ | ਲੋਹੜੀ ਨੂੰ ਚਾਰ ਚੰਨ ਲਗਾਉਣ ਲਈ ਧੂਣੀ ...

ਪੂਰੀ ਖ਼ਬਰ »

ਰਾਧਾ ਵਾਟਿਕਾ ਦੀ ਏਕਮਪ੍ਰੀਤ ਰਹੀ ਤੀਜੇ ਸਥਾਨ 'ਤੇ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀਂ ਏ.ਐਸ.ਸੀਨੀ.ਸੈਕ. ਸਕੂਲ ਖੰਨਾ ਵਿਖੇ ਲੁਧਿਆਣਾ (ਈਸਟ) ਸਹੋਦਿਆਂ ਸਕੂਲਜ਼ ਕੰਪਲੈਕਸ ਕਰਾਟੇ ਕੰਪੀਟੀਸ਼ਨ ਕਰਵਾਇਆ ਗਿਆ | ਰਾਧਾ ਵਾਟਿਕਾ ਸੀ.ਸੈ. ਸਕੂਲ ਖੰਨਾ ਦੇ ਵਿਦਿਆਰਥੀਆਂ ਨੇ ਅੰਡਰ 14 'ਚ (50 ਕਿੱਲੋ) ਵਿਚੋਂ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਰਾਜੇਵਾਲ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਐਸ.ਡੀ.ਐਮ. ਖੰਨਾ ਸੰਦੀਪ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਪਿ੍ੰਸੀਪਲ ਨਵਤੇਜ ਸ਼ਰਮਾ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਅਧੀਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ...

ਪੂਰੀ ਖ਼ਬਰ »

ਪਿੰਡਾਂ 'ਚ ਹੋ ਰਹੇ ਨਾਜਾਇਜ਼ ਕਬਜ਼ਿਆਂ 'ਤੇ ਕਾਨੂੰਨੀ ਸ਼ਿਕੰਜਾ, ਚੋਣਾਂ ਤੋਂ ਪਹਿਲਾਂ ਕਈ ਥਾਈਾ ਹੋਏ ਅਜਿਹੇ ਕਬਜ਼ੇ

ਮਾਛੀਵਾੜਾ ਸਾਹਿਬ, 10 ਜਨਵਰੀ (ਮਨੋਜ ਕੁਮਾਰ)- ਇਸ ਨੂੰ ਸ਼ਾਇਦ ਰਾਜਨੀਤਿਕ ਆਸ਼ੀਰਵਾਦ ਹੀ ਕਿਹਾ ਜਾ ਸਕਦਾ ਹੈ ਕਿ ਅਕਸਰ ਲੋਕ ਕਾਨੂੰਨ ਨੂੰ ਛਿੱਕੇ ਟੰਗ ਕੇ ਨਾ ਸਿਰਫ਼ ਪਿੰਡਾਂ ਵਿਚ ਸਰਕਾਰੀ ਪ੍ਰਾਪਰਟੀ 'ਤੇ ਕਬਜਾ ਕਰਨਾ ਆਪਣਾ ਹੱਕ ਸਮਝਦੇ ਹਨ ਬਲਕਿ ਅਜਿਹਾ ਹੋਰਾਂ ਨੂੰ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਸਾਮਾਨ ਵੰਡਿਆ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬਰ੍ਹਮੀ-ਨੂਰਪੁਰਾ ਵਿਖੇ ਸਥਿਤ ਸੰਤ ਬਿਰਧ ਆਸ਼ਰਮ ਦੇ ਮੁੱਖ ਸੇਵਾਦਾਰ ਸੰਤ ਬਾਬ ਭਰਪੂਰ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ 4 ਪਿੰਡਾਂ ਦੇ ਲੋੜਵੰਦਾਂ ਵਿਅਕਤੀਆਂ ਨੂੰ ਸਾਮਾਨ ਵੰਡਿਆ ਗਿਆ | ਇਸ ਸਬੰਧ 'ਚ ਪਿੰਡ ...

ਪੂਰੀ ਖ਼ਬਰ »

ਪਿੰਡ ਦਹੇੜੂ 'ਚ ਫੁੱਟਬਾਲ ਤੇ ਕਬੱਡੀ ਮੁਕਾਬਲੇ 24 ਤੋਂ

ਖੰਨਾ, 10 ਜਨਵਰੀ (ਜੋਗਿੰਦਰ ਸਿੰਘ ਓਬਰਾਏ)-ਬਲਾਕ ਖੰਨਾ ਅਧੀਨ ਪੈਂਦੇ ਪਿੰਡ ਦਹੇੜੂ ਦੀ ਯੁਵਕ ਸੇਵਾਵਾਂ ਤੇ ਪੰਚਾਇਤੀ ਰਾਜ ਸਪੋਰਟਸ ਕਲੱਬ ਵਲੋਂ ਸਵਰਗੀ ਰੁਪਿੰਦਰ ਸਿੰਘ ਗਾਂਧੀ ਮੈਮੋਰੀਅਲ ਫੁੱਟਬਾਲ ਕੱਪ ਤੇ ਕਬੱਡੀ ਕੱਪ ਦੇ ਮੁਕਾਬਲੇ 24 ਤੋਂ 27 ਜਨਵਰੀ ਤੱਕ ਸੰਤ ਬਾਬਾ ...

ਪੂਰੀ ਖ਼ਬਰ »

ਸੀਵਰੇਜ ਦਾ ਟੁੱਟਿਆ ਢੱਕਣ ਦੇ ਰਿਹੈ ਹਾਦਸਿਆਂ ਨੂੰ ਸੱਦਾ

ਖੰਨਾ, 10 ਜਨਵਰੀ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਸੰਘਣੀ ਆਬਾਦੀ ਵਾਲੇ ਇਲਾਕਾ ਗੁਰੂ ਤੇਗ਼ ਬਹਾਦਰ ਨਗਰ ਵਿਖੇ ਵਾਰਡ ਨੰਬਰ-4 ਦੀਆਂ ਗਲੀਆਂ, ਨਾਲੀਆਂ ਤੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁਹੱਲਾ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹੋ ਰਹੇ ਹਨ | ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਨੰਬਰਦਾਰ ਯੂਨੀਅਨ ਤਹਿਸੀਲ ਖੰਨਾ ਦੀ ਮੀਟਿੰਗ ਸ਼ੇਰ ਸਿੰਘ ਫੈਜ਼ਗੜ੍ਹ ਦੀ ਸਰਪ੍ਰਸਤੀ ਹੇਠ ਹੋਈ | ਜਿਸ 'ਚ ਨੰਬਰਦਾਰਾਂ ਨੇ ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਨੰਬਰਦਾਰਾਂ ਨੇ ਇਸ ਮੌਕੇ ਕਈ ਗੰਭੀਰ ਮਸਲਿਆਂ 'ਤੇ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਵਲੋਂ ਦੁੱਧ ਉਤਪਾਦਨ ਜਾਗਰੂਕਤਾ ਕੈਂਪ

ਸਮਰਾਲਾ, 10 ਜਨਵਰੀ (ਸੁਰਜੀਤ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਛੋਟੇ ਦੁੱਧ ਉਤਪਾਦਕਾਂ ਤੱਕ ਡੇਅਰੀ ਵਿਕਾਸ ਸੇਵਾਵਾਂ ਪਹੁੰਚਾਉਣ ਲਈ ਪੰਜਾਬ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਪਿੰਡ ਲਲੌੜੀ ਕਲਾਂ ਵਿਖੇ ਇਕ ਰੋਜਾ ਜਾਗਰੂਕਤਾ ਕੈਂਪ ਲਗਾਇਆ ਗਿਆ¢ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਯੁਵਾ ਭਾਜਪਾ ਨਰਿੰਦਰ ਮੋਦੀ ਐਪ ਦਾ ਪ੍ਰਸਾਰ ਕਰੇਗੀ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਖੰਨਾ ਦੀ ਮੀਟਿੰਗ ਜ਼ਿਲ੍ਹਾ ਯੁਵਾ ਮੋਰਚਾ ਦਫ਼ਤਰ ਵਿਚ ਹੋਈ ਹੈ | ਇਸ ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਪੰਜਾਬ ਯੁਵਾ ਮੋਰਚਾ ਦੇ ਕਾਰਜਕਾਰੀ ਮੈਂਬਰ ਅਤੇ ਨਰਿੰਦਰ ਮੋਦੀ ਐਪ ਦੇ ਇੰਚਾਰਜ ਸੰਦੀਪ ...

ਪੂਰੀ ਖ਼ਬਰ »

ਏ. ਐਸ. ਮਾਡਰਨ ਸਕੂਲ ਦੇ ਕਰਾਟੇ ਟੂਰਨਾਮੈਂਟ 'ਚ ਘਈ ਤੇ ਰੋਸ਼ਾ ਮੁੱਖ ਮਹਿਮਾਨ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ ਵਿਖੇ 9 ਜਨਵਰੀ ਨੂੰ ਸਹੋਦਿਆ ਕਰਾਟੇ ਟੂਰਨਾਮੈਂਟ ਆਯੋਜਿਤ ਕੀਤਾ ਗਿਆ | ਸੰਜੇ ਘਈ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਖੰਨਾ ਇਸ ਪ੍ਰਤੀਯੋਗਤਾ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਜਦੋਂਕਿ ...

ਪੂਰੀ ਖ਼ਬਰ »

ਦਹਾਕਿਆਂ ਤੋਂ ਸਰਕਾਰੀ ਤੇ ਰਾਜਸੀ ਲੀਡਰਾਂ ਦੀ ਸਵੱਲੀ ਨਜ਼ਰ ਦੀ ਉਡੀਕ 'ਚ ਹੈ ਸਮਰਾਲਾ ਦੀ ਪਬਲਿਕ ਲਾਇਬ੍ਰੇਰੀ

ਸਮਰਾਲਾ, 10 ਜਨਵਰੀ (ਬਲਜੀਤ ਸਿੰਘ ਬਘੌਰ)- ਸ਼ਹਿਰ ਸਮਰਾਲਾ 'ਚ ਸਾਹਿਤਕ ਸਰਗਰਮੀਆਂ ਜਾਗਰੂਕ ਕਰਨ ਅਤੇ ਨਵੇਂ ਪਾੜਿ੍ਹਆਂ ਨੂੰ ਸਾਹਿਤਕ ਨਾਲ ਜੋੜਨ ਲਈ ਨਗਰ ਕੌਾਸਲ ਵਲੋਂ ਸ਼ੁਰੂ ਕੀਤੀ ਗਈ ਇਮਾਰਤ ਕਰੀਬ 12 ਸਾਲ ਲੰਘਣ ਦੇ ਬਾਵਜੂਦ ਵੀ ਸਰਕਾਰੀ ਤੇ ਰਾਜਸੀ ਲੀਡਰਾਂ ਦੀ ...

ਪੂਰੀ ਖ਼ਬਰ »

ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੇ ਆਖ਼ਰੀ ਦਿਨ ਕੱਢੀ ਰੈਲੀ

ਦੋਰਾਹਾ, 10 ਜਨਵਰੀ (ਜਸਵੀਰ ਝੱਜ/ਜੋਗਿੰਦਰ ਸਿੰਘ ਓਬਰਾਏ)- ਪਿਛਲੀ 4 ਜਨਵਰੀ ਤੋਂ ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਵਲੋਂ ਸ਼ੁਰੂ ਕੀਤੇ ਸੱਤ ਰੋਜ਼ਾ ਐਨ.ਐੱਸ.ਐੱਸ. ਕੈਂਪ ਦੇ ਆਖ਼ਰੀ ਦਿਨ, ਦੋਰਾਹਾ ਸ਼ਹਿਰ 'ਚ ਦੋਰਾਹਾ ਅਤੇ ਖੰਨਾ ਪੁਲਿਸ ਦੇ ਸਹਿਯੋਗ ਨਾਲ ਵੱਡੇ ਪੱਧਰ ...

ਪੂਰੀ ਖ਼ਬਰ »

ਸਵਰਨ ਜਾਤੀਆਂ ਲਈ ਰਾਖਵਾਂਕਰਨ ਕਾਂਗਰਸ ਦੀ ਹਾਰ ਦਾ ਕਾਰਨ ਬਣੇਗਾ-ਭਾਜਪਾ ਆਗੂ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਮੋਦੀ ਸਰਕਾਰ ਵਲੋਂ ਸਵਰਨ ਜਾਤੀ ਦੇ ਆਰਥਿਕ ਪੱਖੋਂ ਪਿਛੜੇ ਲੋਕਾਂ ਦੇ ਲਈ 10 ਫ਼ੀਸਦੀ ਰਾਖਵਾਂਕਰਨ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਪਾਸ ਕਰ ਕਾਨੂੰੂਨ ਬਣਾ ਦਿੱਤਾ ਗਿਆ ਹੈ ਜੋ ਕਿ 2019 ਨੂੰ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਵਲੋਂ ਮੋਦੀ ਸਰਕਾਰ ਨੂੰ 2019 ਦੀਆਂ ਚੋਣਾਂ 'ਚ ਲਾਂਭੇ ਕਰਨ ਦਾ ਫ਼ੈਸਲਾ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ, ਓਬਰਾਏ)-ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਰਿਟਾ: ਕੈਪਟਨ ਜਰਨੈਲ ਸਿੰਘ ਜਲਾਜਣ ਦੀ ਅਗਵਾਈ ਹੇਠ ਹੋਈ | ਕੈਪਟਨ ਜਰਨੈਲ ਸਿੰਘ ਜਲਾਜਣ ਨੇ ਕਿਹਾ ਕਿ ਕੇਂਦਰ 'ਚ ਮੋਦੀ ਸਰਕਾਰ ਨੇ ਸਾਬਕਾ ਸੈਨਿਕਾਂ ਦੀਆਂ ਮੰਗਾਂ ਨਾ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੂੰ ਸਥਾਈ ਆਸ਼ਿਆਨਾ ਦੇਣ ਲਈ ਪ੍ਰਸ਼ਾਸਨ ਠੋਸ ਕਦਮ ਚੁੱਕੇ

ਮਾਛੀਵਾੜਾ ਸਾਹਿਬ, 10 ਜਨਵਰੀ (ਮਨੋਜ ਕੁਮਾਰ)- ਕਹਿਣ ਨੂੰ ਅਵਾਰਾ ਪਸ਼ੂ ਤੇ ਹਰ ਕੋਈ ਇਨ੍ਹਾਂ ਕੋਲੋਂ ਦਹਿਸ਼ਤ ਦੇ ਸਾਏ ਹੇਠ ਨਿਕਲਦਾ ਹੈ | ਪਰ ਇਸ ਦੀ ਇਕ ਹੋਰ ਦਰਦਨਾਕ ਤਸਵੀਰ ਇਨ੍ਹਾਂ ਪਸ਼ੂਆਂ 'ਤੇ ਹੁੰਦੇ ਅੱਤਿਆਚਾਰ ਨੂੰ ਵੀ ਦਰਸਾਉਂਦੀ ਹੈ ਜਦੋਂ ਸਰਦ ਰੁੱਤ ਦੀਆਂ ...

ਪੂਰੀ ਖ਼ਬਰ »

ਬਿਨਾਂ ਮਨਜ਼ੂਰੀ ਤੋਂ ਕੁਝ ਲੋਕ ਸ਼ਹਿਰ 'ਚ ਲਗਾ ਰਹੇ ਹਨ ਖੰਭੇ-ਕਟਾਰੀਆ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੀ ਵਧਦੀ ਹੋਈ ਆਬਾਦੀ ਦੇ ਚੱਲਦੇ ਪਹਿਲਾਂ ਹੀ ਗਲੀਆਂ ਅਤੇ ਸੜਕਾਂ 'ਤੇ ਜਾਮ ਦੀ ਸਥਿਤੀ ਹੈ | ਉੱਪਰੋਂ ਹਰ ਜਗ੍ਹਾ 'ਤੇ ਨਵੇਂ ਨਵੇਂ ਖੰਭੇ ਲਗਾ ਕੇ ਸ਼ਹਿਰ ਦੀ ਸੰੁਦਰਤਾ ਨੂੰ ੂ ਖਰਾਬ ਤੇ ਗਲੀਆਂ ਨੂੰ ਤੰਗ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਲਲਹੇੜੀ ਰੋਡ ਦੁਕਾਨ 'ਤੇ ਫਿਰ ਚੋਰੀ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਅੰਬਿਕਾ ਸੈਂਟਰੀ ਸਟੋਰ ਲਲਹੇੜੀ ਰੋਡ ਦੁਕਾਨ ਖੰਨਾ ਦੀ ਦੁਕਾਨ 'ਤੇ ਬੀਤੀ ਰਾਤ ਕਰੀਬ ਤਿੰਨ ਵਜੇ ਚੋਰੀ ਕਰ ਲਈ ਗਈ | ਚੋਰਾਂ ਦੀ ਕਾਰਗੁਜ਼ਾਰੀ ਸੀ.ਸੀ.ਟੀ.ਵੀ. ਫੁਟੇਜ਼ 'ਚ ਕੈਦ ਹੋ ਗਈ ਹੈ | ਪੁਲਿਸ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ...

ਪੂਰੀ ਖ਼ਬਰ »

ਛੰਦੜਾਂ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਕੁਹਾੜਾ, 10 ਜਨਵਰੀ (ਤੇਲੂ ਰਾਮ ਕੁਹਾੜਾ) - ਪਿੰਡ ਛੰਦੜਾਂ ਵਿਖੇ ਨੌਜਵਾਨ ਸਭਾ, ਗ੍ਰਾਮ ਪੰਚਾਇਤ ਤੇ ਐਨ. ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਅੱਖਾਂ ਦੇ ਰੋਗਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ¢ ਕੈਂਪ ਵਿਚ ਅੱਖਾਂ ਦੇ ਮਾਹਿਰ ਡਾਕਟਰ ਰਮੇਸ਼ ਵਲੋਂ 350 ਮਰੀਜ਼ਾਂ ਦੀ ...

ਪੂਰੀ ਖ਼ਬਰ »

ਬਾਬਾ ਮੋਹਣ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਲੋਹਟਬੱਦੀ, 10 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂ ਵਾਲੇ, ਸੰਤ ਗਿਆਨੀ ਠਾਕਰ ਸਿੰਘ ਖ਼ਾਲਸਾ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ਵਾਲੇ ਨਾਲ ਅਤੇ ਦਮਦਮੀ ਟਕਸਾਲ ਜਥੇਬੰਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਗਾਹੀ ਭੈਣੀ ਵਿਖੇ ਨਗਰ ਕੀਰਤਨ ਸਜਾਇਆ

ਕੁਹਾੜਾ, 10 ਜਨਵਰੀ (ਤੇਲੂ ਰਾਮ ਕੁਹਾੜਾ)- ਪਿੰਡ ਗਾਹੀ ਭੈਣੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ¢ ਇਸ ਤੋਂ ...

ਪੂਰੀ ਖ਼ਬਰ »

ਪ੍ਰਮਾਤਮਾ ਦਾ ਨਾਮ ਜਪਣ ਤੋਂ ਪਹਿਲਾਂ ਮਨਾਂ ਚੋਂ ਵਿਕਾਰ ਕੱਢਣੇ ਜ਼ਰੂਰੀ- ਸਵਾਮੀ ਸ਼ੰਕਰਾ ਨੰਦ ਭੂਰੀ ਵਾਲੇ

ਕੁਹਾੜਾ, 10 ਜਨਵਰੀ (ਤੇਲੂ ਰਾਮ ਕੁਹਾੜਾ) - 'ਮਾਨਸਿਕ ਸ਼ਾਂਤੀ ਲਈ ਮਨੁਖ ਨੂੰ ਨਾਮ ਜਪਣਾ ਚਾਹੀਦਾ ਹੈ' ਇਹ ਵਿਚਾਰ ਸਵਾਮੀ ਸ਼ੰਕਰਾ ਨੰਦ ਭੂਰੀ ਵਾਲਿਆਂ ਨੇ ਕੁਹਾੜਾ ਵਿਖੇ ਇਕ ਧਾਰਮਿਕ ਸਮਾਗਮ ਵਿਚ ਪ੍ਰਗਟ ਕੀਤੇ¢ ਉਨ੍ਹਾਂ ਨੇ ਕਿਹਾ ਕਿ ਨਾਮ ਜਪਣ ਤੋਂ ਪਹਿਲਾਂ ਮਨੁੱਖ ਨੂੰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਵਰਗਾ ਸੰਸਾਰ 'ਤੇ ਨਾ ਕੋਈ ਆਇਆ ਹੈ, ਨਾ ਕੋਈ ਆਵੇਗਾ-ਸੰਤ ਢੱਕੀ ਸਾਹਿਬ ਵਾਲੇ

ਮਲੌਦ, 10 ਜਨਵਰੀ (ਦਿਲਬਾਗ ਸਿੰਘ ਚਾਪੜਾ)-ਸਾਹਿਬੇ ਕਮਾਲ ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸਤਿਕਾਰਯੋਗ ਸੂਬੇਦਾਰ ਸੁਰਜੀਤ ਸਿੰਘ ਜੀ ਘੜੂੰਆਂ ਵਾਲਿਆਂ ਦੀ ਨਿੱਘੀ ਯਾਦ ਵਿਚ ਨਗਰ ਘੜੂੰਆਂ ਵਿਖੇ ਗੁਰਮਤਿ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਚੰਨੀ ਦੀ ਅਗਵਾਈ 'ਚ ਲੰਗਰ ਲਗਾਇਆ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਸਥਾਨਕ ਕਿ੍ਸ਼ਨਾ ਨਗਰ ਖੰਨਾ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕੁਲਚੇ ਛੋਲਿਆਂ ਦਾ ਅਤੁੱਟ ਲੰਗਰ ਲਗਾਇਆ ਗਿਆ ਇਸ ਮੌਕੇ ਸਰਦਾਰ ਇਕਬਾਲ ਸਿੰਘ ਚੰਨੀ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਮਲੌਦ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮਲੌਦ, 10 ਜਨਵਰੀ (ਸਹਾਰਨ ਮਾਜਰਾ)-ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਸਾਹਿਬ, ਮਲੌਦ ਵਿਖੇ ਬੜੀ ਧੂਮ ਧਾਮ ਨਾਲ ਮਨਾਏ ਗਏ | ਇਸ ਮੌਕੇ ਸ੍ਰੀ ਨਿਸ਼ਾਨ ਸਾਹਿਬ ਦੇ ਚੋਲ੍ਹੇ ਚੜਾਏ ਗਏ | ਬੀਬੀ ...

ਪੂਰੀ ਖ਼ਬਰ »

ਬੀ.ਕੇ.ਯੂ. (ਸਿੱਧੂਪੁਰ) ਦੀ ਮਾਸਿਕ ਮੀਟਿੰਗ 'ਚ ਹਾਈਵੇ ਵਲੋਂ ਪਿੰਡਾਂ ਦੇ ਰਸਤੇ ਬੰਦ ਕਰਨ ਦਾ ਮੁੱਦਾ ਭਖਿਆ

ਸਮਰਾਲਾ, 10 ਜਨਵਰੀ (ਬਲਜੀਤ ਸਿੰਘ ਬਘੌਰ)- ਭਾਰਤੀ ਕਿਸਾਨ ਯੂਨੀਅਨ(ਸਿੱਧੂਪੁਰ) ਦੀ ਮਾਸਿਕ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਬਲਬੀਰ ਸਿੰਘ ਖੀਰਨੀਆਂ ਦੀ ਦੇਖ-ਰੇਖ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚੰਡੀਗੜ੍ਹ ਰੋਡ ਸਮਰਾਲਾ ਦੇ ਹਾਲ 'ਚ ਹੋਈ, ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਨਵੇਂ ਟ੍ਰੈਫ਼ਿਕ ਇੰਚਾਰਜ ਅਸ਼ਵਨੀ ਕੁਮਾਰ ਵਲੋਂ ਜ਼ੋਰਦਾਰ ਮੁਹਿੰਮ ਦੀ ਸ਼ੁਰੂਆਤ

ਖੰਨਾ, 10 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਦੇ ਨਵੇਂ ਬਣੇ ਟ੍ਰੈਫ਼ਿਕ ਇੰਚਾਰਜ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਅਹੁਦਾ ਸੰਭਾਲਦਿਆਂ ਹੀ ਖੰਨਾ ਦੀ ਟ੍ਰੈਫ਼ਿਕ ਸਮੱਸਿਆ ਹੱਲ ਕਰਨ ਲਈ ਜ਼ੋਰਦਾਰ ਪਹਿਲ ਕਦਮੀ ਸ਼ੁਰੂ ਕਰ ਦਿੱਤੀ ਹੈ | ਉਨ੍ਹਾਂ ਵਲੋਂ ਸਿਰਫ ਦੋ ...

ਪੂਰੀ ਖ਼ਬਰ »

ਬੇਸਹਾਰਾ ਪਸ਼ੂ ਕਰ ਰਹੇ ਨੇ ਫ਼ਸਲਾਂ ਦਾ ਉਜਾੜਾ, ਕਿਸਾਨ ਪ੍ਰੇਸ਼ਾਨ

ਰਾਏਕੋਟ, 10 ਜਨਵਰੀ (ਸੁਸ਼ੀਲ)-ਸੜਕਾਂ ਤੇ ਖੇਤਾਂ ਵਿਚ ਫਿਰਦੇ ਬੇਸਹਾਰਾ ਪਸ਼ੂਆਂ ਕਾਰਨ ਇਲਾਕੇ ਦੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਕ ਪਾਸੇ ਜਿੱਥੇ ਇਹ ਬੇਸਹਾਰਾ ਪਸ਼ੂ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰ ਰਹੇ ਹਨ, ਜਿਸ ਦੀ ...

ਪੂਰੀ ਖ਼ਬਰ »

ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ 'ਚ ਧਾਰਮਿਕ ਸਮਾਰੋਹ

ਮੁੱਲਾਂਪੁਰ-ਦਾਖਾ, 10 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸਮੇਂ ਸਕੂਲ ਵਿਦਿਆਰਥੀਆਂ ਵਲੋਂ ਰਸਭਿੰਨਾ ਕੀਰਤਨ ...

ਪੂਰੀ ਖ਼ਬਰ »

ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅਰਦਾਸ ਕੀਤੀ

ਗੁਰੂਸਰ ਸੁਧਾਰ, 10 ਜਨਵਰੀ (ਜਸਵਿੰਦਰ ਸਿੰਘ ਗਰੇਵਾਲ)-ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਸਮੁੱਚੇ ਗੁਰੂ ਘਰਾਂ 'ਚ ਇਨਸਾਫ਼ ਲੈਣ ਲਈ ਅਰਦਾਸ ਕਰਨ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੀ ਅਥਲੀਟ ਦੇਸ਼ ਭਰ 'ਚੋਂ ਤੀਸਰੇ ਨੰਬਰ 'ਤੇ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਨੈਸ਼ਨਲ ਪੱਧਰ ਦੀਆਂ 64ਵੀਆਂ ਵੱਖ-ਵੱਖ ਖੇਡਾਂ ਤੇ ਐਥਲੈਟਿਕਸ ਦੇ ਈਵੈਂਟਸ ਤਿਆਗ ਰਾਜ ਸਟੇਡੀਅਮ ਦਿੱਲੀ ਵਿਖੇ ਕਰਵਾਏ ਗਏ | ਇਸ ਟੂਰਨਾਮੈਂਟ ਦਾ ਉਦਘਾਟਨ ਭਾਰਤ ਦੇ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੋਰ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਬਰ੍ਹਮੀ ਦੇ ਸਰਪੰਚ ਤੇ ਪੰਚਾਇਤ ਮੈਬਰਾਂ ਨੇ ਸਰਟੀਫ਼ਿਕੇਟ ਹਾਸਲ ਕੀਤੇ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬਰ੍ਹਮੀ ਦੇ ਸਰਪੰਚ ਕੇਵਲ ਸਿੰਘ ਤੇ ਸਮੂਹ ਗ੍ਰਾਂਮ ਪੰਚਾਇਤ ਨੇ ਰਿਟਰਨਿੰਗ ਅਫ਼ਸਰ ਵਿਨੋਦ ਕੁਮਾਰ ਤੋਂ ਸਰਟੀਫ਼ਿਕੇਟ ਹਾਸਿਲ ਕੀਤਾ | ਇਸ ਮੌਕੇ ਸਰਪੰਚ ਕੇਵਲ ਸਿੰਘ ਬਰ੍ਹਮੀ ਨੇ ਸਮੂਹ ਨਗਰ ਨਿਵਾਸੀਆਂ ਨੂੰ ...

ਪੂਰੀ ਖ਼ਬਰ »

ਪਿੰਡ ਗੋਂਦਵਾਲ ਦੇ ਸਰਪੰਚ ਸੁਖਪਾਲ ਸਿੰਘ ਸਿੱਧੂ ਪੰਜਾਬ ਨੰਬਰਦਾਰ ਯੂਨੀਅਨ ਰਾਏਕੋਟ ਵਲੋਂ ਸਨਮਾਨਿਤ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਰਾਏਕੋਟ ਦੇ ਪ੍ਰਧਾਨ ਸੁਖਪਾਲ ਸਿੰਘ ਨੂੰ ਪਿੰਡ ਗੋਂਦਵਾਲ ਦਾ ਸਰਪੰਚ ਬਣਨ 'ਤੇ ਮੂੰਹ ਮਿੱਠਾ ਕਰਵਾਇਆ ਤੇ ਸਨਮਾਨਿਤ ਕਰਦਿਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸੂਬੇਦਾਰ ਪਾਲ ਸਿੰਘ, ...

ਪੂਰੀ ਖ਼ਬਰ »

ਗੁਰਦੁਆਰਾ ਪੰਜੂਆਣਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਸਬੰਧੀ 21 ਰੋਜ਼ਾ ਪ੍ਰਭਾਤ ਫੇਰੀਆਂ ਜਾਰੀ

ਰਾਏਕੋਟ, 10 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਪੰਜੂਆਣਾ ਸਾਹਿਬ ਪਾਤਿਸ਼ਾਹੀ 10ਵੀਂ ਪਿੰਡ ਲੰਮਾ ਜੱਟਪੁਰਾ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ 21 ਰੋਜ਼ਾ ਪ੍ਰਭਾਤ ਫੇਰੀਆਂ ਜਾਰੀ ਹਨ | ਇਸ ਮੌਕੇ ਗੁਰਦੁਆਰਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX