ਤਾਜਾ ਖ਼ਬਰਾਂ


ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  10 minutes ago
ਖੇਮਕਰਨ, 19 ਜਨਵਰੀ (ਸੰਦੀਪ ਮਹਿਤਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਕਿਸਾਨਾਂ ਦਾ ਦਰਦ ਜਾਣਨ ਲਈ ਸਰਹੱਦੀ ਕਸਬਾ ਖੇਮਕਰਨ ਵਿਖੇ ਪਹੁੰਚੇ। ਇਸ ਮੌਕੇ ਸਿਮਰਨਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ......
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  17 minutes ago
ਚੰਡੀਗੜ੍ਹ, 19 ਜਨਵਰੀ- ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ ਹੋਇਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਬੁਲਾਰੇ ਨੇ ਦਸਿਆ ਕਿ ਇਨ੍ਹਾਂ ਪਾਸੋਂ ਪੁਲਿਸ ਨੇ 29 ਆਧਾਰ ਕਾਰਡ ਅਤੇ ....
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  38 minutes ago
ਮੁੰਬਈ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ (ਐਨ.ਐਮ.ਆਈ.ਸੀ) ਦਾ ਉਦਘਾਟਨ ਕਰਨ ਲਈ ਮੁੰਬਈ ਪਹੁੰਚੇ ....
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  54 minutes ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਸੀ.ਬੀ.ਆਈ. ਵੱਲੋਂ ਦਾਇਰ ਕੇਸ 'ਚ ਜ਼ਮਾਨਤ ਦੇ ਦਿੱਤੀ ....
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  about 1 hour ago
ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਸੰਬੰਧੀ ਇੱਕ ਬਿਆਨ 'ਚ ਈ. ਡੀ. ਨੇ ਕਿਹਾ.....
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  about 1 hour ago
ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ 'ਚ 23 ਤੋਂ 26 ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  about 1 hour ago
ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਕਾਨੇਰ ਦੇ ਮੁਕਤਾਪ੍ਰਸਾਦ ਖੇਤਰ ਦੇ ਰਹਿਣ ਵਾਲੇ ਚਾਰ...
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  about 1 hour ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਨੇ ਦੇਸ਼ ਨੂੰ .....
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਅਹਿਮਦਾਬਾਦ, 19 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਂ ਗਠਜੋੜ ਨੂੰ ਲੈ ਕੇ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਗੁਜਰਾਤ ਦੇ ਸਿਲਵਾਸਾ 'ਚ ਇੱਕ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਹ ਮਹਾਂ ਗਠਜੋੜ ਸਿਰਫ਼ 'ਮੋਦੀ' ਵਿਰੁੱਧ ਨਹੀਂ...
ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 1 hour ago
ਮਾਨਾਂ ਵਾਲਾ, 19 ਜਨਵਰੀ (ਗੁਰਦੀਪ ਨਾਗੀ ਸਿੰਘ)- ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਕਸਬਾ ਮਾਨਾਂ ਵਾਲਾ ਵਿਖੇ ਸਕੂਲ ਦੇ ਨੇੜੇ ਸਾਈਕਲ ਤੇ ਐਕਟਿਵਾ ਦੀ ਹੋਈ ਟੱਕਰ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਸਾਈਕਲ ਸਵਾਰ ......
ਕੈਪਟਨ ਦੀ ਬਜਾਏ ਕੇਂਦਰ ਦੇ ਹੱਥ 'ਚ ਹੈ ਪੰਜਾਬ ਸਰਕਾਰ ਦੀ ਕਮਾਨ -ਖਹਿਰਾ
. . .  about 2 hours ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)-ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਮਾਨ ਕੈਪਟਨ ਅਮਰਿੰਦਰ ਸਿੰਘ ਦੀ ਬਜਾਏ ਕੇਂਦਰ ਦੀ ਭਾਜਪਾ ਸਰਕਾਰ ਦੇ ਹੱਥ ਵਿਚ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੇ ਜਵਾਈ ਖ਼ਿਲਾਫ਼ .....
ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਪਹੁੰਚੀਆਂ ਔਰਤਾਂ ਪ੍ਰਦਰਸ਼ਨ ਦੇਖ ਪਰਤੀਆਂ ਵਾਪਸ
. . .  1 minute ago
ਤਿਰੂਵੰਨਤਪੂਰਮ, 19 ਜਨਵਰੀ- ਕੇਰਲ ਦੇ ਸਬਰੀਮਾਲਾ ਮੰਦਰ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੀਆਂ ਦੋ ਔਰਤਾਂ ਪ੍ਰਦਰਸ਼ਨਕਾਰੀਆਂ ਦੀ ਭੀੜ ਦੇਖ ਕੇ ਵਾਪਸ ਪਰਤੀਆਂ ਹਨ। ਜਾਣਕਾਰੀ ਦੇ ਅਨੁਸਾਰ, ਇਹ ਔਰਤਾਂ ਸ਼ਨੀਵਾਰ ਸਵੇਰੇ ਨਿਲਕੱਲ ਬੇਸ ਕੈਂਪ ਪਹੁੰਚੀਆਂ ਸੀ ......
ਮਹਾਂ ਰੈਲੀ: ਮੋਦੀ ਸਰਕਾਰ ਦੇ ਰਾਜ 'ਚ ਬੇਰੁਜ਼ਗਾਰੀ 'ਚ ਹੋਇਆ ਵਾਧਾ- ਐਮ.ਕੇ. ਸਟਾਲਿਨ
. . .  about 2 hours ago
ਕੋਲਕਾਤਾ, 19 ਜਨਵਰੀ- ਡੀ.ਐਮ.ਕੇ. ਮੁਖੀ ਐਮ.ਕੇ. ਸਟਾਲਿਨ ਨੇ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਾ 'ਚ ਆਉਣ ਤੋਂ ਪਹਿਲਾਂ ਕਿਹਾ ਸੀ ਕਿ ਉਹ ਕਾਲਾ ਧਨ ਲਿਆ ਕੇ ਜਨਤਾ ਦੇ ਖਾਤਿਆਂ 'ਚ .....
ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 3 hours ago
ਬੈਂਗਲੁਰੂ, 19 ਜਨਵਰੀ- ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਬੀ.ਐਸ. ਯੇਦੀਯੁਰੱਪਾ ਨੇ ਬੈਂਗਲੁਰੂ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਬੈਂਗਲੁਰੂ 'ਚ ਮੁਲਾਕਾਤ ਕੀਤੀ। ਜਾਣਕਾਰੀ ਲਈ ਦੱਸ ਦੇਈਏ ਕਿ ਰਾਜਨਾਥ ਸਿੰਘ ਨੈਸ਼ਨਲ ਇੰਸਟੀਚਿਊਟ....
ਚੋਣਾਂ ਦੀ ਰੰਜਸ਼ ਕਾਰਨ ਇੱਕ ਪਰਿਵਾਰ 'ਤੇ ਗੋਲੀ ਬਾਰੀ, 3 ਗੰਭੀਰ ਜ਼ਖ਼ਮੀ
. . .  about 3 hours ago
ਅਟਾਰੀ, 19 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਰਹੱਦੀ ਪਿੰਡ ਰਾਜਾਤਾਲ 'ਚ ਵੋਟਾਂ ਪਾਉਣ ਦੀ ਰੰਜਸ਼ ਨੂੰ ਲੈ ਕੇ ਹਾਰੇ ਹੋਏ ਸਰਪੰਚ ਦੇ ਸਮਰਥਕਾਂ ਵੱਲੋਂ ਇੱਕ ਪਰਿਵਾਰ 'ਤੇ ਗੋਲੀ ਬਾਰੀ ਕੀਤੀ ਗਈ ਜਿਸ 'ਚ ਤਿੰਨ ਵਿਅਕਤੀ ਗੰਭੀਰ ਜ਼ਖਮੀ ਹੋਏ ਹਨ। ਜ਼ਖ਼ਮੀਆਂ ਨੂੰ ....
ਸੁੱਚਾ ਸਿੰਘ ਛੋਟੋਪੁਰ ਦੀ ਅਗਵਾਈ 'ਚ ਹੋਈ 'ਆਪਣਾ ਪੰਜਾਬ ਪਾਰਟੀ' ਦੀ ਮੀਟਿੰਗ
. . .  about 4 hours ago
ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਹੋਇਆ ਦਿਹਾਂਤ
. . .  about 4 hours ago
ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ
. . .  about 4 hours ago
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  about 4 hours ago
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  about 4 hours ago
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  about 4 hours ago
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 5 hours ago
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 5 hours ago
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 5 hours ago
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 6 hours ago
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  about 6 hours ago
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 2 hours ago
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  about 6 hours ago
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 7 hours ago
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 7 hours ago
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 8 hours ago
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 8 hours ago
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  about 1 hour ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  about 1 hour ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  about 1 hour ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  about 1 hour ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  0 minutes ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  21 minutes ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  22 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 27 ਪੋਹ ਸੰਮਤ 550
ਿਵਚਾਰ ਪ੍ਰਵਾਹ: ਸਿਆਸੀ ਅਮਲ ਵਿਚ ਤੱਥਾਂ ਨੂੰ ਅਣਗੌਲਿਆਂ ਕੀਤਾ ਜਾਂਦਾ ਹੈ। -ਹੈਨਰੀ ਐਡਮਜ਼

ਕਨਿਆ ਦੀ ਲੋੜ :

kanya






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX