ਤਾਜਾ ਖ਼ਬਰਾਂ


ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  14 minutes ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ...
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ...
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  about 2 hours ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ...
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  about 3 hours ago
ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ...
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  about 3 hours ago
ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ...
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  about 4 hours ago
ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ...
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  about 5 hours ago
ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  about 5 hours ago
ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ...
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 6 hours ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 6 hours ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 6 hours ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 7 hours ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 8 hours ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 8 hours ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 8 hours ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 9 hours ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 9 hours ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 9 hours ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 9 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 9 hours ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 10 hours ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 10 hours ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 10 hours ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 10 hours ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  about 9 hours ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  about 11 hours ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  about 11 hours ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  about 12 hours ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  about 12 hours ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 12 hours ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 11 hours ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 13 hours ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  about 13 hours ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 14 hours ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  about 14 hours ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  about 1 hour ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  1 day ago
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  1 day ago
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਕਦੇ ਵੀ ਕਾਨੂੰਨ ਤੋਂ ਉੱਚਾ ਨਾ ਸਮਝੋ। -ਥਾਮਸ ਫੁੱਲਰ

ਜਗਰਾਓਂ

ਜ਼ਿਲ੍ਹਾ ਲੁਧਿਆਣਾ ਦੇ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕੈਬਨਿਟ ਮੰਤਰੀ ਬਾਜਵਾ ਨੇ ਚੁਕਾਈ ਸਹੁੰ

ਅਹਿਮਦਗੜ੍ਹ/ ਡੇਹਲੋਂ/ਆਲਮਗੀਰ, 11 ਜਨਵਰੀ (ਪੁਰੀ/ਜਰਨੈਲ ਸਿੰਘ ਪੱਟੀ) - ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਪੰਚਾਂ, ਸਰਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕਿਲਾਰਾਏਪੁਰ ਖੇਡ ਸਟੇਡੀਅਮ ਵਿਖੇ ਸਹੁੰ ਚੁਕਾਈ | ਸਮਾਗਮ ਵਿਚ ਵੱਡੀ ਗਿਣਤੀ 'ਚ ਪਹੁੰਚੇ ਪੰਚਾਂ-ਸਰਪੰਚਾਂ ਨੂੰ ਸੰਬੋਧਨ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਪੰਜਾਬ ਅੰਦਰ ਅਮਨ-ਅਮਾਨ ਨਾਲ ਅਤੇ ਪੂਰਨ ਲੋਕਤੰਤਰ ਢੰਗ ਨਾਲ ਚੋਣਾਂ ਕਰਵਾ ਕੇ ਲੋਕ ਰਾਜ ਸਥਾਪਿਤ ਕੀਤਾ ਹੈ | ਇਸ ਲਈ ਹੁਣ ਤੁਹਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਅਤੇ ਪਿੰਡਾਂ 'ਚ ਫੈਲੀਆਂ ਕੁਰੀਤੀਆਂ ਵਿਰੁੱਧ ਇਮਾਨਦਾਰੀ ਨਾਲ ਉਪਰਾਲੇ ਕਰੋ | ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲਾਂ ਰਾਜ ਦੌਰਾਨ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਨਾਮ ਤੇ ਜੋ ਲੁੱਟ ਖਸੁੱਟ ਕੀਤੀ ਗਈ ਹੈ ਉਹ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨੇ ਨਸ਼ਿਆਂ ਵਿਰੁੱਧ ਤਿੱਖੇ ਤੇਵਰ ਅਖ਼ਤਿਆਰ ਕਰਦਿਆਂ ਕਿਹਾ ਕਿ ਪਿੰਡਾਂ ਦੇ ਪੰਚਾਂ-ਸਰਪੰਚਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਮਾੜੇ ਧੰਦੇ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ | ਸਮਾਰੋਹ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਮੈਂਬਰ ਪਾਰਲੀਮੈਂਟ ਤੇ ਵਿਧਾਇਕਾਂ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਧੇਰੇ ਫ਼ੰਡ ਦੇਣ ਦੀ ਰੱਖੀ ਮੰਗ ਤੇ ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਲਈ 24 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਨਾਲ ਸਰਪੰਚਾਂ ਨੂੰ ਸੁਚੇਤ ਕੀਤਾ ਕਿ ਵਿਕਾਸ ਕਾਰਜਾਂ 'ਚ ਕੋਈ ਕੁਤਾਹੀ ਨਾ ਕਰਨ | ਹਲਕਾ ਵਿਧਾਇਕ ਡਾ: ਕੁਲਦੀਪ ਸਿੰਘ ਵੈਦ ਵਲੋਂ ਕਿਲਾਰਾਏਪੁਰ ਖੇਡਾਂ ਦੌਰਾਨ ਬੰਦ ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰਵਾਉਣ ਦੀ ਮੰਗ 'ਤੇ ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਅੰਦਰ ਇਸ ਸਬੰਧੀ ਮਤਾ ਪਾਸ ਕਰ ਕੇ ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰਵਾਈਆਂ ਜਾਣਗੀਆਂ | ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਸੰਬੋਧਨ ਕਰਦਿਆਂ ਸਾਰੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਅਪੀਲ ਕੀਤੀ ਕਿ ਸੱਚੇ  
ਮਨੋਂ ਲੋਕ ਸੇਵਾ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇਣ | ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀ ਹੀ ਦੇਣ ਹੈ ਅੱਜ 50 ਫ਼ੀਦਸੀ ਔਰਤਾਂ ਦੀ ਪੰਚਾਂਇਤਾਂ 'ਚ ਭਾਈਵਾਲੀ ਬਣੀ ਹੈ | ਸਮਾਗਮ 'ਚ 941 ਪਿੰਡਾਂ ਦੇ ਪੰਚ-ਸਰਪੰਚ, 25 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ 13 ਬਲਾਕ ਦੇ 236 ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ ਗਈ | ਸਮਾਗਮ 'ਚ ਕਰੀਬ 10 ਹਜਾਰ ਲੋਕਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਤੇ ਵਿਧਾਇਕ ਸ. ਅਮਰੀਕ ਸਿੰਘ ਸਮਰਾਲਾ, ਸ. ਗੁਰਕੀਰਤ ਸਿੰਘ ਕੋਟਲੀ, ਡਾ ਕੁਲਦੀਪ ਸਿੰਘ ਵੈਦ, ਸ. ਲਖਵੀਰ ਸਿੰਘ ਲੱਖਾ ਪਾਇਲ, ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਪ੍ਰਧਾਨ ਸੋਨੀ ਗਾਲਿਬ, ਸਤਵਿੰਦਰ ਬਿੱਟੀ, ਡਾ. ਅਮਰ ਸਿੰਘ ਬੋਪਾਰਾਏ, ਸ. ਕਮਲਜੀਤ ਸਿੰਘ ਕੱੜਵਲ, ਸ. ਗੁਰਦੇਵ ਸਿੰਘ ਲਾਪਰਾਂ, ਸ. ਪਰਮਜੀਤ ਸਿੰਘ ਘਵੱਦੀ, ਸ. ਹਰਬਖ਼ਸ਼ ਸਿੰਘ ਖਗੂੰੜਾ, ਪ੍ਰਧਾਨ ਜਿੱਪੀ ਮਾਜਰੀ, ਸੈਂਪੀ ਭੱਠਲ ਭਨੋਹੜ, ਰਣਜੀਤ ਸਿੰਘ ਮਾਂਗਟ ਆਦਿ ਵਿਸ਼ੇਸ਼ ਕਰ ਕੇ ਹਾਜ਼ਰ ਸਨ | ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਦੀ ਅਗਵਾਈ ਹੇਠ ਸਾਰਾ ਜ਼ਿਲ੍ਹਾ ਪ੍ਰਸ਼ਾਸਨ ਵੀ ਹਾਜ਼ਰ ਸੀ |  

ਗੋਰਖ਼ਧੰਦੇ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਹੀ ਜਤਾਇਆ ਰੋਸ

ਭੂੰਦੜੀ, 11 ਜਨਵਰੀ (ਕੁਲਦੀਪ ਸਿੰਘ ਮਾਨ)-ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਸੜਕਾਂ ਉਪਰ ਚਲਦੇ ਰੇਤੇ ਦੇ ਓਵਰਲੋਡ ਟਿਪਰ, ਟਰਾਲੇ ਅਤੇ ਟਰਾਲੀਆਂ 'ਤੇ ਪਾਬੰਦੀ ਹੋਣ ਦੇ ਬਾਵਜੂਦ ਵੀ ਪ੍ਰਸ਼ਾਸਨਿਕ ਅਧਿਕਾਰੀ ਹਾਈਕੋਰਟ ਦੇ ਨਿਯਮਾਂ ਦੀ ਪਾਲਣਾ ਨਾਂ ਕਰਦੇੇ ਹੋਏ ...

ਪੂਰੀ ਖ਼ਬਰ »

ਕਸਬਾ ਸਿੱਧਵਾਂ ਬੇਟ ਦੇ ਸੇਵਾ ਕੇਂਦਰ ਦੇ ਜਿੰਦਰੇ ਤੋੜ ਕੇ ਐਲ.ਈ.ਡੀ. ਚੋਰੀ

ਸਿੱਧਵਾਂ ਬੇਟ, 11 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)- ਬਲਾਕ ਸਿੱਧਵਾਂ ਬੇਟ ਦੇ ਸਥਾਨਿਕ ਕਸਬੇ ਅੰਦਰ ਸੇਵਾ ਕੇਂਦਰ ਵਿਚੋਂ ਰਾਤ ਅਣਪਛਾਤੇ ਚੋਰ ਨੇ ਉਪਭੋਗਤਾਵਾਂ ਨੂੰ ਜਾਣਕਾਰੀ ਦੇਣ ਲਈ ਲਗਾਈ ਗਈ ਐਲ.ਈ.ਡੀ. ਚੋਰੀ ਕਰ ਲਈ ਗਈ | ਸੇਵਾ ਕੇਂਦਰ 'ਚ ਡਿਊਟੀ ਨਿਭਾਅ ਰਹੇ ...

ਪੂਰੀ ਖ਼ਬਰ »

ਗੁਰਦੁਆਰਾ ਬਾਓਲੀ ਸਾਹਿਬ ਵਿਖੇ ਧਾਰਮਿਕ ਸਮਾਗਮ ਕੱਲ੍ਹ

ਸਿੱਧਵਾਂ ਬੇਟ, 11 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸੋਢੀਵਾਲ ਦੇ ਬਾਹਰਵਾਰ ਸਥਿਤ ਪਹਿਲੀ ਤੇ ਛੇਵੀਂ ਪਾਤਸ਼ਾਹੀ ਜੀ ਦੀ ਚਰਨਛੋਹ ਗੁਰਦੁਆਰਾ ਬਾਓਲੀ ਸਾਹਿਬ ਵਿਖੇ 13 ਜਨਵਰੀ ਐਤਵਾਰ ਨੂੰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਗੋਰਖ਼ਧੰਦੇ ਨੂੰ ਲੈ ਕੇ ਕਾਂਗਰਸੀ ਆਗੂਆਂ ਨੇ ਹੀ ਜਤਾਇਆ ਰੋਸ

ਭੂੰਦੜੀ, 11 ਜਨਵਰੀ (ਕੁਲਦੀਪ ਸਿੰਘ ਮਾਨ)-ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਸੜਕਾਂ ਉਪਰ ਚਲਦੇ ਰੇਤੇ ਦੇ ਓਵਰਲੋਡ ਟਿਪਰ, ਟਰਾਲੇ ਅਤੇ ਟਰਾਲੀਆਂ 'ਤੇ ਪਾਬੰਦੀ ਹੋਣ ਦੇ ਬਾਵਜੂਦ ਵੀ ਪ੍ਰਸ਼ਾਸਨਿਕ ਅਧਿਕਾਰੀ ਹਾਈਕੋਰਟ ਦੇ ਨਿਯਮਾਂ ਦੀ ਪਾਲਣਾ ਨਾਂ ਕਰਦੇੇ ਹੋਏ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰ ਔਰਤ ਦਾ ਪਰਸ ਖੋਹ ਕੇ ਫ਼ਰਾਰ

ਰਾਏਕੋਟ, 11 ਜਨਵਰੀ (ਸੁਸ਼ੀਲ)- ਅੱਜ ਬਾਅਦ ਦੁਪਹਿਰ ਦੋ ਮੋਟਰਸਾਈਕਲ ਸਵਾਰ ਝਪਟਮਾਰ ਸਥਾਨਕ ਬੈਂਕ ਕਲੌਨੀ ਦੀ ਵਸਨੀਕ ਮਲਕੀਤ ਕੌਰ ਪਤਨੀ ਧਰਮਿੰਦਰ ਸਿੰਘ ਦਾ ਹੱਥ 'ਚ ਫੜਿ੍ਹਆ ਪਰਸ ਖੋਹ ਲਿਆ ਤੇ ਫ਼ਰਾਰ ਹੋ ਗਏ | ਪੀੜਤਾ ਮਲਕੀਤ ਕੌਰ ਨੇ ਦੱਸਿਆ ਕਿ ਅੱਜ ਦੁਪਹਿਰ ਸਮੇਂ ਜਦ ...

ਪੂਰੀ ਖ਼ਬਰ »

ਪੰਡੋਰੀ 'ਚ ਅਪਾਹਜ ਦੇ ਘਰ 'ਤੇ ਹੋਏ ਹਮਲੇ ਦੇ ਕਥਿਤ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ

ਮੁੱਲਾਂਪੁਰ ਦਾਖਾ, 11 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਪੰਚਾਇਤੀ ਚੋਣਾਂ ਦੌਰਾਨ ਵੋਟਾਂ ਦੀ ਰੰਜਿਸ਼ ਤੇ ਕਈ ਹੋਰ ਕਾਰਨਾਂ ਕਰਕੇ ਪੰਡੋਰੀ ਵਾਸੀ ਅਪਾਹਿਜ ਗੁਰਮੇਲ ਸਿੰਘ ਦੇ ਘਰ ਬਾਕੀ ਪਰਿਵਾਰ ਦੇ ਨਾਲ ਬੈਠੇ ਅਜੀਤਪਾਲ ਸਿੰਘ ਉੱਪਰ ਘਰ ਅੰਦਰ ਦਾਖ਼ਲ ਹੋ ਕੇ ਜਗਮੋਹਣ ...

ਪੂਰੀ ਖ਼ਬਰ »

43 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

ਜਗਰਾਉਂ, 11 ਜਨਵਰੀ (ਅਜੀਤ ਸਿੰਘ ਅਖਾੜਾ)-ਨਸ਼ਿਆਂ ਿਖ਼ਲਾਫ਼ ਪਿਛਲੇ ਸਮੇਂ ਤੋਂ ਵਿੱਢੀ ਮੁਹਿੰਮ ਤਹਿਤ ਜਗਰਾਉਂ ਐਾਟੀਨਾਰਕੋਟਿਕ ਸੈੱਲ ਵਲੋਂ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਦਿੰਦਿਆਂ ਐਾਟੀਨਾਰਕੋਟਿਕ ਸੈੱਲ ਦੇ ਇੰਚਾਰਜ ...

ਪੂਰੀ ਖ਼ਬਰ »

ਧਾਰਮਿਕ ਤੇ ਸਮਾਜਿਕ ਸੰਸਥਾਵਾਂ ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ 'ਚ ਵੱਡਾ ਯੋਗਦਾਨ ਪਾ ਸਕਦੀਆਂ ਹਨ-ਅਮਰਿੰਦਰ ਸਿੰਘ

ਜਗਰਾਉਂ, 11 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਆਲੇ-ਦੁਆਲੇ ਨੂੰ ਸਾਫ਼ ਸੁਥਰਾ ਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਵੱਡਾ ਯੋਗਦਾਨ ਪਾ ਸਕਦੀਆਂ ਹਨ | ਇਨ੍ਹਾਂ ਮੰਚਾਂ ਜ਼ਰੀਏ ਨਗਰ ਕੌਾਸਲ ਸ਼ਹਿਰ ਨਿਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਹਵਾ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਸਬੰਧੀ ਸੈਮੀਨਾਰ

ਚੌਾਕੀਮਾਨ, 11 ਜਨਵਰੀ (ਤੇਜਿੰਦਰ ਸਿੰਘ ਚੱਢਾ)- ਸਮਾਜ ਨੂੰ ਘੁਣ ਵਾਂਗ ਖਾ ਰਹੀ ਇਸ ਬਹਿਬਤ ਵਿਰੁੱਧ ਹਰ ਵਰਗ ਨੂੰ ਇਕੱਠੇ ਹੋ ਕਿ ਹੰਭਲਾ ਮਾਰਨਾ ਹੋਵੇਗਾ ਤਾਂ ਜੋ ਨਸ਼ਿਆਂ ਦੀ ਲਾਹਨਤ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ ਤੇ ਨਰੋਏ ਸਮਾਜ ਦੀ ਸਿਰਜਣਾ 'ਚ ਆਪਣਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ 18 ਦੇ ਜ਼ਿਲ੍ਹਾ ਪੱਧਰੀ ਧਰਨੇ ਨੂੰ ਕਾਮਯਾਬ ਬਣਾਉਣ ਸਬੰਧੀ ਮੀਟਿੰਗ

ਰਾਏਕੋਟ, 11 ਜਨਵਰੀ (ਬਲਵਿੰਦਰ ਸਿੰਘ ਲਿੱਤਰ)-7 ਕਿਸਾਨ ਜਥੇਬੰਦੀਆਂ ਵਲੋਂ 18 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜਿਸ ਦੇ ਸਬੰਧ ਵਿਚ ਗੁਰਦੁਆਰਾ ਟਾਹਲੀਆਣਾ ਸਾਹਿਬ ਦੇ ਦੀਵਾਨ ਹਾਲ ਰਾਏਕੋਟ ਵਿਖੇ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਮਾਸਟਰ ਚਮਕੌਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਚੌਾਕੀਮਾਨ, 11 ਜਨਵਰੀ (ਤੇਜਿੰਦਰ ਸਿੰਘ ਚੱਢਾ)-ਨਰਿੰਦਰ ਸਿੰਘ ਨਿੰਦਾ ਸਿੱਧੂ ਸਿੱਧਵਾਂ ਕਲਾਂ ਦੇ ਸਤਿਕਾਰਯੋਗ ਪਿਤਾ ਮਾਸਟਰ ਚਮਕੌਰ ਸਿੰਘ ਸਿੱਧੂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ...

ਪੂਰੀ ਖ਼ਬਰ »

ਜੀ. ਐੱਚ. ਜੀ. ਹਰਪ੍ਰਕਾਸ਼ ਕਾਲਜ ਆਫ਼ ਐਜੂਕੇਸ਼ਨ ਸਿੱਧਵਾਂ ਖੁਰਦ ਵਿਖੇ ਐੱਨ.ਐੱਸ.ਐੱਸ ਕੈਂਪ ਸ਼ੁਰੂ

ਚੌਾਕੀਮਾਨ, 11 ਜਨਵਰੀ (ਤੇਜਿੰਦਰ ਸਿੰਘ ਚੱਢਾ)-ਜੀ.ਐੱਚ.ਜੀ. ਹਰਿਪ੍ਰਕਾਸ਼ ਕਾਲਜ ਆਫ ਐਜੂਕੇਸ਼ਨ ਫਾਰ ਵਿਮੈਨ ਸਿੱਧਵਾਂ ਖੁਰਦ ਵਿਖੇ 7 ਰੋਜ਼ਾ ਐੱਨ.ਐੱਸ.ਐੱਸ ਕੈਂਪ ਲਗਾਇਆ ਗਿਆ | ਕੈਂਪ ਦੇ ਉਦਘਾਟਨੀ ਸਮਾਰੋਹ ਵਿਚ ਸ੍ਰੀ ਗੁਰੂ ਹਰਗੋਬਿੰਦ ਉਜਾਗਰ ਹਰੀ ਟਰੱਸਟ ਦੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਚਚਰਾੜੀ ਦੇ ਮੈਂਬਰਾਂ ਤੇ ਕਿਸਾਨਾਂ ਨੇ ਕਾਂਗਰਸ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਚੌਾਕੀਮਾਨ, 11 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸਹਿਕਾਰੀ ਸਭਾ ਚਚਰਾੜੀ ਵਿਖੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਪਹੁੰਚ ਕੇ ਕਾਂਗਰਸ ਸਰਕਾਰ ਤੇ ਸਹਿਕਾਰੀ ਸਭਾ ਦੇ ਅਫ਼ਸਰਾਂ ਅਤੇ ਕਰਜ਼ਾ ਮੁਆਫ਼ੀ ਕਮੇਟੀ ਵਿਰੁੱਧ ਨਆਰੇਬਾਜ਼ੀ ਕੀਤੀ | ਇਸ ਵਿਚ ਸਹਿਕਾਰੀ ਸਭਾ ਚਚਰਾੜੀ ...

ਪੂਰੀ ਖ਼ਬਰ »

ਪਮਾਲ ਸਰਕਾਰੀ ਸੀ: ਸੈ: ਸਕੂਲ ਇਨਾਮ ਵੰਡ ਸਮਾਗਮ 'ਚ ਡਾ: ਬਾਂਸਲ ਪੁੱਜੇ

ਮੁੱਲਾਂਪੁਰ-ਦਾਖਾ, 11 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਪਮਾਲ (ਲੁਧਿ:) ਪਿ੍ੰਸੀਪਲ ਸੁਖਵਿੰਦਰ ਕੌਰ ਦੀ ਨਜ਼ਰਸਾਨੀ ਹੇਠ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਯਾਦਗਾਰੀ ਬਣਿਆ | ਸਕੂਲ ਅੰਦਰ ਸਮਾਰੋਹ ਸਮੇਂ ਪੜ੍ਹਾਈ, ਖੇਡਾਂ ...

ਪੂਰੀ ਖ਼ਬਰ »

ਇਲੀਟ ਅਕੈਡਮੀ ਮੰਡੀ ਮੁੱਲਾਂਪੁਰ ਦਾ ਆਈਲੈਟਸ ਦਾ ਨਤੀਜਾ ਸ਼ਾਨਦਾਰ

ਮੁੱਲਾਂਪੁਰ ਦਾਖਾ, 11 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਇਲੀਟ ਇੰਟਰਨੈਸ਼ਨਲ ਅਕੈਡਮੀ ਨੇੜੇ ਪੰਜਾਬ ਐਾਡ ਸਿੰਧ ਬੈਂਕ ਮੰਡੀ ਮੁੱਲਾਂਪੁਰ (ਲੁਧਿ:) ਸ਼ਹਿਰੀ-ਪੇਂਡੂ ਖੇਤਰ ਦੇ ਨਾਮਵਰ ਇੰਸਟੀਚਿਊਟ ਵਿਚ ਜਿਥੇ ਆਈਲੈਟਸ ਦੀ ਤਿਆਰੀ ਵਾਲੇ ਵਿਦਿਆਰਥੀ ਚੰਗੇ ਬੈਂਡ ਲੈ ਕੇ ...

ਪੂਰੀ ਖ਼ਬਰ »

ਰਚਨਦੀਪ ਕੌਰ ਝੋਰੜਾਂ ਨੇ ਪੰਜਾਬ ਪੱਧਰੀ ਰੱਸਾਕਸ਼ੀ ਮੁਕਾਬਲੇ 'ਚ ਸੋਨ ਤਗਮਾ ਜਿੱਤਿਆ

ਰਾਏਕੋਟ, 11 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਝੋਰੜਾਂ ਦੀ ਰਚਨਦੀਪ ਕੌਰ ਪੁੱਤਰੀ ਅਵਤਾਰ ਸਿੰਘ ਜੋ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਬਾਰ੍ਹਵੀਂ ਕਲਾਸ ਦੀ ਵਿਦਿਆਰਥਣ ਹੈ | ਜਿਸ ਨੇ ਦਿੱਲੀ ਵਿਖੇ ਹੋਈਆਂ ਪੰਜਾਬ ਪੱਧਰੀ ਖੇਡਾਂ 'ਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਨਸ਼ਨਰਜ ਐਸੋਸੀਏਸ਼ਨ ਦੀ ਮੀਟਿੰਗ ਹੋਈ

ਰਾਏਕੋਟ, 11 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਪੈਨਸ਼ਨਰਜ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਦਰਸ਼ਨ ਸਿੰਘ, ਗੁਰਦਿਆਲ ਸਿੰਘ ਤੇ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨ ਭਵਨ ਲੁਧਿਆਣਾ ਵਿਖੇ ਹੋਈ | ਇਸ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਬੇਟ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਸਿੱਧਵਾਂ ਬੇਟ, 11 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਸੀਨੀਅਰ ਚੋਣ ਅਧਿਕਾਰੀਆਂ ਦੀ ਦਿਸ਼ਾ-ਨਿਰਦੇਸ਼ 'ਤੇ ਚੱਲਦਿਆਂ ਸਥਾਨਿਕ ਕਸਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਗ੍ਰਾਂਮ ਪੰਚਾਇਤ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਰੇਹੜੀ 'ਤੇ ਮਾਸਾਹਾਰੀ ਭੋਜਨ ਵੇਚਣ ਵਾਲਿਆਂ ਨੇ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

ਜਗਰਾਉਂ, 11 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਮਾਸਾਹਾਰੀ ਭੋਜਨ ਵੇਚਣ ਵਾਲੇ ਰੇਹੜੀ ਵਾਲਿਆਂ ਨੇ ਨਗਰ ਕੌਾਸਲ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ | ਉਹ ਨਗਰ ਕੌਾਸਲ ਦੇ ਪਾਰਕ ਦੇ ਬਾਹਰ ਰੇਹੜੀਆਂ ਲਾਉਣ ਦੀ ਮੰਗ ਕਰ ਰਹੇ ਸਨ | ਮਾਸਾਹਾਰੀ ਭੋਜਨ ਵੇਚਣ ਵਾਲੇ ਰਵੀ ਕੁਮਾਰ, ਰਮਨ ...

ਪੂਰੀ ਖ਼ਬਰ »

ਸੀ.ਪੀ.ਆਈ (ਐੱਮ) ਤੇ ਸੀ.ਪੀ.ਆਈ ਦੀ ਲੁਧਿਆਣਾ ਰੈਲੀ ਲਾਮਿਸਾਲ ਬਣੇਗੀ-ਕਾ: ਸੇਖੋਂ

ਮੁੱਲਾਂਪੁਰ ਦਾਖਾ, 11 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸੀ.ਪੀ.ਆਈ (ਐਮ) ਤੇ ਸੀ.ਪੀ.ਆਈ. ਵਲੋਂ ਲੁਧਿਆਣਾ ਵਿਖੇ 28 ਜਨਵਰੀ ਨੂੰ ਕੀਤੀ ਜਾ ਰਹੀ ਰੈਲੀ ਦੀ ਸਫਲਤਾ ਲਈ ਸੀ.ਪੀ.ਆਈ (ਐੱਮ) ਦੇ ਲੁਧਿਆਣਾ ਪੱਛਮੀ ਤਹਿਸੀਲ ਆਗੂ ਮੋਹਣ ਸਿੰਘ ਮੁੱਲਾਂਪੁਰ ਦੀ ਅਗਵਾਈ ਹੇਠ ਦਾਣਾ ਮੰਡੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਨੇ ਲੋਹੜੀ ਮਨਾਈ

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਵਿਖੇ 'ਲੋਹੜੀ' ਦਾ ਤਿਉਹਾਰ ਮਨਾਇਆ ਰਾਏਕੋਟ, 11 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਵਿਖੇ 'ਲੋਹੜੀ' ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ...

ਪੂਰੀ ਖ਼ਬਰ »

ਦੇਵੀ ਦਵਾਲਾ ਮੰਦਰ ਵਿਚ ਭਗਵਤ ਗੀਤਾ ਦੀ ਕਥਾ ਸੁਣਾਈ

ਖੰਨਾ, 11 ਜਨਵਰੀ (ਮਨਜੀਤ ਸਿੰਘ ਧੀਮਾਨ)-ਅੱਜ ਦੇਵੀ ਦਵਾਲਾ ਮੰਦਰ ਵਿਖੇ ਸ੍ਰੀਮਦ ਭਾਗਵਤ ਮਹਾਂ-ਪੁਰਾਣ ਦੇ ਪਹਿਲੇ ਦਿਨ ਦੀ ਕਥਾ ਸ੍ਰੀ ਉਧਵ ਨੇ ਮਹਾ ਰਿਸ਼ੀਨਾਰਦ ਦਾ ਭਗਤੀ ਅਤੇ ਸਨੰਤ ਕੁਮਾਰਾਂ ਨਾਲ ਸੰਵਾਦ ਸੁਣਾਏ¢ ਕਥਾਵਾਚਕ ਮੌਕੇ ਕਲਯੁਗ ਵਿਚ ਸ੍ਰੀਮਦ ਭਾਗਵਤ ਕਥਾ ਹੀ ...

ਪੂਰੀ ਖ਼ਬਰ »

ਸਮਾਜ ਸੇਵੀ ਲੋਕ ਲੋੜਵੰਦ ਬੱਚਿਆਂ ਦੀ ਮਦਦ ਲਈ ਅੱਗੇ ਆਉਣ-ਤੱਤਲਾ

ਹੰਬੜਾਂ, 11 ਜਨਵਰੀ (ਜਗਦੀਸ਼ ਸਿੰਘ ਗਿੱਲ)-ਸਰਕਾਰੀ ਮਿਡਲ ਸਕੂਲ ਭੱਟੀਆਂ ਢਾਹਾਂ ਵਿਖੇ ਮੁੱਖ ਅਧਿਆਪਕ ਹਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ 'ਚ ਉੱਘੇ ਸਮਾਜ ਸੇਵਕ ਪ੍ਰਵਾਸੀ ਭਾਰਤੀ ਜਗਮੇਲ ਸਿੰਘ ਤੱਤਲਾ ਭੱਟੀਆਂ ਨੇ ਕਿਹਾ ਕਿ ਸਮਾਜ ਸੇਵੀ ਲੋਕ ਸਰਕਾਰੀ ...

ਪੂਰੀ ਖ਼ਬਰ »

ਪਿੰਡ ਕੋਠੇ ਹਰੀ ਸਿੰਘ ਦੇ ਗਰੇਵਾਲ ਪਰਿਵਾਰ ਨੇ ਗੁਰਦੁਆਰਾ ਸਾਹਿਬ ਲਈ ਸੇਵਾ ਕਰਵਾਈ

ਜਗਰਾਉਂ, 11 ਜਨਵਰੀ (ਹਰਵਿੰਦਰ ਸਿੰਘ ਖਾਲਸਾ, ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਪਿੰਡ ਕੋਠੇ ਹਰੀ ਸਿੰਘ (ਨਾਨਕਸਰ) ਦੇ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਲਈ ਗਰੇਵਾਲ ਪਰਿਵਾਰ ਵਲੋਂ ਸੇਵਾ ਕਰਵਾਈ ਗਈ | ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ ਪਿੰਡ ਦੇ ਸੁਖਦੇਵ ...

ਪੂਰੀ ਖ਼ਬਰ »

ਪਿੰਡ ਰਾਜੋਆਣਾ ਕਲਾਂ ਦੇ ਸਰਪੰਚ ਨਿਰਮਲ ਸਿੰਘ ਗੋਪੀ ਤੇ ਪੰਚਾਇਤਾਂ ਮੈਬਰਾਂ ਦਾ ਡਾ: ਅਮਰ ਸਿੰਘ ਵਲੋਂ ਸਨਮਾਨ

ਰਾਏਕੋਟ, 11 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਰਾਜੋਆਣਾ ਕਲਾਂ ਦੇ ਸਰਪੰਚ ਨਿਰਮਲ ਸਿੰਘ ਗੋਪੀ ਤੇ ਗ੍ਰਾਂਮ ਪੰਚਾਇਤ ਨੂੰ ਡਾ: ਅਮਰ ਸਿੰਘ ਬੋਪਾਰਾਏ (ਆਈ.ਏ.ਐਸ) ਹਲਕਾ ਇੰਚਾਰਜ ਰਾਏਕੋਟ ਨੇ ਸਨਮਾਨਿਤ ਕਰਦਿਆਂ ਵਿਕਾਸ ਕਾਰਜਾਂ ਲਈ ਜਲਦ ਗ੍ਰਾਂਟ ਦੇਣ ਦਾ ਭਰੋਸਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਆਈਆਂ ਹਦਾਇਤਾਂ 'ਤੇ ਵੱਖ-ਵੱਖ ਸਕੂਲਾਂ 'ਚ ਸਮਾਗਮ

ਜਗਰਾਉਂ, 11 ਜਨਵਰੀ (ਜੋਗਿੰਦਰ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਦਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ 'ਚ ਸਮਾਜ ਸੇਵੀ ਹਿੰਮਤ ਵਰਮਾ ਅਤੇ ਏ.ਐਸ. ਆਟੋਮੋਬਾਇਲ ਦੇ ਮਾਲਕ ਗੁਰਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਸਮਾਗਮ ...

ਪੂਰੀ ਖ਼ਬਰ »

ਦਾਖਾ ਵਲੋਂ ਬੇਟ ਇਲਾਕੇ ਦੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਦਾ ਸਨਮਾਨ

ਸਿੱਧਵਾਂ ਬੇਟ, 11 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਮਲਕੀਤ ਸਿੰਘ ਸਾਬਕਾ ਮੰਤਰੀ ਪੰਜਾਬ ਤੇ ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਕਾਂਗਰਸੀ ਆਗੂ ਗੁਰਦੇਵ ਸਿੰਘ ਲਾਪਰਾਂ ਨੇ ਲਾਗਲੇ ਪਿੰਡ ਲੋਧੀਵਾਲ ਦੀ ਦਾਣਾ ਮੰਡੀ ਵਿਖੇ ਹਲਕੇ ...

ਪੂਰੀ ਖ਼ਬਰ »

ਐਮ. ਪੀ. ਬਿੱਟੂ ਦੀ ਅਗਵਾਈ ਹੇਠ ਪਿੰਡਾਂ ਦੀ ਨੁਹਾਰ ਬਦਲਾਂਗੇ-ਭਰੋਵਾਲ/ਮੁੱਲਾਂਪੁਰ

ਹੰਬੜਾਂ, 11 ਜਨਵਰੀ (ਜਗਦੀਸ਼ ਸਿੰਘ ਗਿੱਲ)-ਐਮ.ਪੀ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਜਲਦੀ ਹੀ ਵੱਡੀਆਂ ਗ੍ਰਾਂਟਾ ਦਿੱਤੀਆਂ ਜਾਣਗੀਆਂ, ਜਿਨ੍ਹਾਂ ਨਾਲ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ | ...

ਪੂਰੀ ਖ਼ਬਰ »

ਹੰਬੜਾਂ 'ਚ 42ਵਾਂ ਪੇਂਡੂ ਖੇਡ ਮੇਲਾ 8 ਫਰਵਰੀ ਤੋਂ ਹੋਵੇਗਾ ਸ਼ੁਰੂ

ਹੰਬੜਾਂ, 11 ਜਨਵਰੀ (ਜਗਦੀਸ਼ ਸਿੰਘ ਗਿੱਲ)-ਪੰਚਾਇਤੀ ਰਾਜ ਖੇਡ ਸਟੇਡੀਅਮ ਹੰਬੜਾਂ ਵਿਖੇ ਪੇਂਡੂ ਖੇਡ ਮੇਲਾ ਕਰਵਾਉਣ ਸਬੰਧੀ ਗ੍ਰਾਮ ਪੰਚਾਇਤ, ਪਿੰਡ ਵਾਸੀਆਂ, ਨੌਜਵਾਨਾਂ ਤੇ ਖਿਡਾਰੀਆਂ ਦੀ ਅਹਿਮ ਮੀਟਿੰਗ ਕਾਂਗਰਸ ਦੇ ਸੂਬਾ ਸਕੱਤਰ ਮਨਜੀਤ ਸਿੰਘ ਹੰਬੜਾਂ ਦੀ ਅਗਵਾਈ ...

ਪੂਰੀ ਖ਼ਬਰ »

ਜੇ. ਸੀ. ਆਈ. ਕਲੱਬ ਨੇ ਕੰਬਲ ਤੇ ਗਰਮ ਕੱਪੜੇ ਵੰਡੇ

ਰਾਏਕੋਟ, 11 ਜਨਵਰੀ (ਸੁਸ਼ੀਲ)-ਜੇ.ਸੀ.ਆਈ. ਕਲੱਬ ਰਾਏਕੋਟ ਵਲੋਂ ਸ਼ੁਰੂ ਕੀਤੀ ਗਈ ਸਮਾਜ ਭਲਾਈ ਕੰਮਾਂ ਦੀ ਲੜੀ ਤਹਿਤ ਕਲੱਬ ਵਲੋਂ ਪ੍ਰਧਾਨ ਕੇਸ਼ਵ ਅਰੋੜਾ ਦੀ ਅਗਵਾਈ 'ਚ ਗੁਰੂ ਅਮਰਦਾਸ ਅਪਾਹਜ ਆਸ਼ਰਮ ਵਿਖੇ ਜਾ ਕੇ ਉੱਥੇ ਰਹਿੰਦੇ ਗ਼ਰੀਬ ਅਤੇ ਬੇਸਹਾਰਾ ਲੋਕਾਂ ਨੂੰ ਗਰਮ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ) ਨੇ ਪੰਚਾਇਤੀ ਚੋਣਾਂ ਦੌਰਾਨ ਕੀਤੀ ਧੱਕੇਸ਼ਾਹੀ ਵਿਰੁੱਧ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਲਗਾਇਆ ਧਰਨਾ

ਸਿੱਧਵਾਂ ਬੇਟ, 11 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਇਕ ਪਾਸੇ ਪੰਜਾਬ ਸਰਕਾਰ ਅੱਜ ਨਵੀਆਂ ਬਣੀਆਂ ਪੰਚਾਇਤਾਂ ਨੂੰ ਵੱਖ-ਵੱਖ ਥਾਵਾਂ 'ਤੇ ਸਮਾਗਮ ਕਰਵਾ ਕੇ ਸਹੁੰ ਚੁੱਕਣ ਦੀ ਰਸਮ ਨਿਭਾ ਰਹੀ ਹੈ ਪਰ ਦੂਜੇ ਪਾਸੇ ਅੱਜ ਸੀ.ਪੀ.ਆਈ.(ਐਮ.) ਦੀ ਤਹਿਸੀਲ ਇਕਾਈ ਵਲੋਂ ਪੰਚਾਇਤੀ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਗਰਾਉਂ, 11 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ 'ਚ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਕਰਨੈਲ ਗੇਟ ਜਗਰਾਉਂ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਗੁਰਦੁਆਰਾ ਸਾਹਿਬ ਤੋਂ ਇਕ ...

ਪੂਰੀ ਖ਼ਬਰ »

ਜੀ.ਟੀ. ਰੋਡ 'ਤੇ ਨਾਜਾਇਜ਼ ਕਬਜ਼ਿਆਂ ਵਾਲੇ ਫਿਰ ਅੱਗੇ ਵਧੇ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਜੀ. ਟੀ. ਰੋਡ 'ਤੇ ਨਾਜਾਇਜ਼ ਕਬਜ਼ੇ ਕਰੀਂ ਬੈਠੇ ਮੰਜਾ ਮਾਰਕੀਟ ਵਿਚ ਵੱਡੇ-ਵੱਡੇ ਟੈਂਟ ਲਗਾ ਕੇ ਕੱਪੜੇ, ਮੂੰਗਫਲੀ, ਅਤੇ ਹੋਰ ਸਾਮਾਨ ਵੇਚਣ ਵਾਲਿਆਂ ਤੇ ਖੰਨਾ ਪ੍ਰਸ਼ਾਸਨ ਕਦੋਂ ਅਸਲੀ ਕਾਰਵਾਈ ਕਰੇਗਾ ਜਾਂ ਸਿਰਫ਼ ਨਾਜਾਇਜ਼ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਖੰਨਾ, 11 ਜਨਵਰੀ (ਅਮਰਜੀਤ ਸਿੰਘ)-ਸਕੂਟਰ ਦਾ ਸੰਤੁਲਨ ਵਿਗੜ ਜਾਣ ਕਾਰਨ ਡਿੱਗ ਕੇ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਲਖਵੀਰ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਰਹੌਣ ਨੇ ਕਿਹਾ ਕਿ ਮੈਂ ਜਦੋਂ ਜੀ. ਟੀ. ਰੋਡ 'ਤੇ ਪੇਂਟ ਦਾ ਸਾਮਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਅਣਪਛਾਤੇ ਵਿਅਕਤੀ ਦੀ ਮੌਤ

ਖੰਨਾ, 11 ਜਨਵਰੀ (ਦਵਿੰਦਰ ਸਿੰਘ ਗੋਗੀ)-ਇੱਥੋਂ ਕੁੱਝ ਕਿੱਲੋਮੀਟਰ ਦੂਰ ਪਿੰਡ ਮੋਹਨਪੁਰ ਨੇੜੇ ਸੜਕ ਪਾਰ ਕਰ ਰਹੇ ਅਣਪਛਾਤੇ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਫੇਟ ਮਾਰ ਦਿੱਤੇ ਜਾਣ ਕਾਰਨ ਵਿਅਕਤੀ ਦੀ ਮੌਤ ਹੋ ਗਈ ਹੈ¢ ਜਾਣਕਾਰੀ ਅਨੁਸਾਰ ਇਕ 35-40 ਸਾਲਾਂ ...

ਪੂਰੀ ਖ਼ਬਰ »

ਬਗ਼ਲੀ ਕਲਾਂ ਦੇ ਸਾਬਕਾ ਸਰਪੰਚ ਪ੍ਰਕਾਸ਼ ਸਿੰਘ ਦੇ ਨੌਜਵਾਨ ਪੋਤਰੇ ਦਾ ਦਿਹਾਂਤ

ਬੀਜਾ, 11 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬਗ਼ਲੀ ਕਲਾਂ ਦੇ ਸਾਬਕਾ ਸਰਪੰਚ ਪ੍ਰਕਾਸ਼ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ 20 ਸਾਲਾਂ ਦੇ ਨੌਜਵਾਨ ਪੋਤਰੇ ਰਾਮ ਜੀ ਪੁੱਤਰ ਰਾਮਪਾਲ ਸਿੰਘ ਦਾ ਦਿਹਾਂਤ ਹੋ ਗਿਆ¢ ਰਾਮ ਜੀ ਮਾਤਾ-ਪਿਤਾ ਤੇ ਦੋ ...

ਪੂਰੀ ਖ਼ਬਰ »

ਭਰੂਣ ਹੱਤਿਆ ਰੋਕਣ ਦਾ ਸੁਨੇਹਾ ਦੇ ਗਿਆ ਮੰਡੀ ਮੁੱਲਾਂਪੁਰ ਦਾਖਾ 'ਚ ਧੀਆਂ ਦਾ ਲੋਹੜੀ ਮੇਲਾ

ਮੁੱਲਾਂਪੁਰ ਦਾਖਾ, 11 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਦਾਣਾ ਮੰਡੀ ਮੁੱਲਾਂਪੁਰ (ਲੁਧਿ:) ਵਿਖੇ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ 25ਵਾਂ ਸਿਲਵਰ ਜੁਬਲੀ ਧੀਆਂ ਦਾ ਲੋਹੜੀ ਮੇਲਾ ਮੰਚ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਪ੍ਰਧਾਨ ਰਾਜੀਵ ਕੁਮਾਰ ਲਵਲੀ, ਬਲਜਿੰਦਰ ...

ਪੂਰੀ ਖ਼ਬਰ »

ਪੱਤਰਕਾਰ ਛਤਰਪਤੀ ਕਤਲ ਕੇਸ ਦੇ ਫ਼ੈਸਲੇ ਸਬੰਧੀ ਖੰਨਾ ਪੁਲਿਸ ਅੱਜ ਵੀ ਰਹੀ ਚੌਕਸ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਵਿਚ ਪੰਚਕੂਲਾ ਦੀ ਸੀ. ਬੀ. .ਆਈ. ਅਦਾਲਤ ਵਲੋਂ ਅੱਜ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਿਖ਼ਲਾਫ਼ ਫ਼ੈਸਲੇ ਕਾਰਨ ਖੰਨਾ ਪੁਲਿਸ ਚੌਕਸ ਤੇ ਸਰਗਰਮ ਰਹੀ¢ ਇਲਾਕੇ ਦੇ ਨਾਮ ...

ਪੂਰੀ ਖ਼ਬਰ »

ਸਾਬਕਾ ਬੀ.ਪੀ.ਈ.ਓ. ਗੁਰਦੇਵ ਸਿੰਘ ਬਲਾਲਾ ਨੂੰ ਸ਼ਰਧਾਂਜਲੀਆਂ

ਸਮਰਾਲਾ, 11 ਜਨਵਰੀ (ਬਲਜੀਤ ਸਿੰਘ ਬਘੌਰ)- ਸਿੱਖਿਆ ਵਿਭਾਗ ਤੋਂ ਬਤੌਰ ਬੀ.ਪੀ.ਈ.ਓ. ਦੇ ਅਹੁਦੇ ਤੋਂ ਸੇਵਾਮੁਕਤ ਹੋਏ ਗੁਰਦੇਵ ਸਿੰਘ ਬਲਾਲਾ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX