ਤਾਜਾ ਖ਼ਬਰਾਂ


ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  13 minutes ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ...
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ...
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  about 2 hours ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ...
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  about 3 hours ago
ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ...
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  about 3 hours ago
ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ...
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  about 4 hours ago
ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ...
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  about 5 hours ago
ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  about 5 hours ago
ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ...
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 minute ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 6 hours ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 6 hours ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 7 hours ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 8 hours ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 8 hours ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 8 hours ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 8 hours ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 9 hours ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 9 hours ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 9 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 9 hours ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 10 hours ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 10 hours ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 10 hours ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 10 hours ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  about 9 hours ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  about 11 hours ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  about 11 hours ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  about 12 hours ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  about 12 hours ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 12 hours ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 11 hours ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 13 hours ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  about 13 hours ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 14 hours ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  about 14 hours ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  about 1 hour ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  1 day ago
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  1 day ago
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਕਦੇ ਵੀ ਕਾਨੂੰਨ ਤੋਂ ਉੱਚਾ ਨਾ ਸਮਝੋ। -ਥਾਮਸ ਫੁੱਲਰ

ਫਾਜ਼ਿਲਕਾ / ਅਬੋਹਰ

ਪੱਤਰਕਾਰ ਛਤਰਪਤੀ ਮਾਮਲੇ ਦੀ ਸੁਣਵਾਈ ਨੂੰ ਲੈ ਕੇ ਫ਼ਾਜ਼ਿਲਕਾ ਪੁਲਿਸ ਚੌਕਸ

ਫ਼ਾਜ਼ਿਲਕਾ, 11 ਜਨਵਰੀ (ਦਵਿੰਦਰ ਪਾਲ ਸਿੰਘ)-ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ ਮਾਮਲੇ 'ਚ ਸੁਣਵਾਈ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ | ਇਸ ਦੌਰਾਨ ਫ਼ਾਜ਼ਿਲਕਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ | ਜਿਨ੍ਹਾਂ ਵਿਚ ਸੰਜੀਵ ਸਿਨੇਮਾ ਚੌਾਕ, ਫ਼ਿਰੋਜ਼ਪੁਰ ਰੋਡ, ਸ਼ਾਸਤਰੀ ਚੌਾਕ, ਅਬੋਹਰ ਰੋਡ ਤੋਂ ਇਲਾਵਾ ਸਕੂਲਾਂ, ਗੁਰਦੁਆਰਿਆਂ, ਹਸਪਤਾਲਾਂ, ਬੱਸ ਅੱਡੇ, ਰੇਲਵੇ ਸਟੇਸ਼ਨ ਆਦਿ ਪ੍ਰਮੁੱਖ ਥਾਵਾਂ ਸਨ | ਜਿੱਥੇ ਪਹਿਲਾਂ ਨਾਲੋਂ ਜ਼ਿਆਦਾ ਸੁਰੱਖਿਆ ਵਿਚ ਵਾਧਾ ਕੀਤਾ ਗਿਆ ਸੀ | ਇਸੇ ਦੌਰਾਨ ਹੀ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਭਾਰਤੀ ਫ਼ੌਜ ਦੇ ਜਵਾਨ ਵੀ ਗੱਡੀਆਂ 'ਤੇ ਗਸ਼ਤ ਕਰਦੇ ਦਿਖਾਈ ਦਿੱਤੇ | ਜਿਵੇਂ ਹੀ ਡੇਰਾ ਮੁਖੀ ਨੂੰ ਮਾਨਯੋਗ ਸੀ.ਬੀ.ਆਈ. ਦੀ ਅਦਾਲਤ ਵਲੋਂ ਪੱਤਰਕਾਰ ਛਤਰਪਤੀ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ, ਤਾਂ ਪੁਲਿਸ ਬਲ ਹੋਰ ਚੌਕਸ ਹੋ ਗਿਆ | ਪਰ ਫ਼ਾਜ਼ਿਲਕਾ ਇਲਾਕੇ ਵਿਚ ਕੋਈ ਹਿੱਲਜੁੱਲ ਨਹੀ ਦੇਖਣ ਨੂੰ ਮਿਲੀ ਅਤੇ ਅਮਨ ਸ਼ਾਂਤੀ ਬਰਕਰਾਰ ਰਹੀ |

ਲੋਹੇ ਦੇ ਐਾਗਲ ਅਤੇ ਚਾਦਰਾਂ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੈਂਟ ਫ਼ਿਰੋਜ਼ਪੁਰ ਅਧੀਨ ਪੈਂਦੇ ਮਿਲਟਰੀ ਡੇਅਰੀ ਫਾਰਮ 'ਚੋਂ ਕੁਝ ਵਿਅਕਤੀਆਂ ਵਲੋਂ ਲੋਹੇ ਦੀਆਂ ਗਲਾਰਨਾਂ ਅਤੇ ਚਾਦਰਾਂ ਚੋਰੀ ਕਰ ਲੈਣ ਦੀ ਖ਼ਬਰ ਹੈ | ਮਿਲਟਰੀ ਫਾਰਮ ਦੇ ਅਧਿਕਾਰੀ ਸੁਭਾਸ਼ ਕੁਮਾਰ ਨੇ ...

ਪੂਰੀ ਖ਼ਬਰ »

'ਸ਼ਬਦ ਗੁਰੂ ਯਾਤਰਾ' ਦਾ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਦਾਖ਼ਲ ਹੋਣ 'ਤੇ ਨਿੱਘਾ ਸਵਾਗਤ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਆਰੰਭੀ ਗਈ 'ਸ਼ਬਦ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਅੰਦਰ ਪਾਸਪੋਰਟ ਬਣਾਉਣ ਦੀਆਂ ਸਰਕਾਰੀ ਸੇਵਾਵਾਂ ਸ਼ੁਰੂ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਵਲੋਂ ਕੀਤੇ ਯਤਨਾਂ ਸਦਕਾ ਮਾਲਵੇ ਦੇ ਜ਼ਿਲ੍ਹਾ ਫ਼ਿਰੋਜ਼ਪੁਰ-ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਪਾਸਪੋਰਟ ਬਣਾਉਣ ਲਈ ਹੁਣ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਅੱਕੂ ਵਾਲਾ ਵਿਖੇ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਨਾਜਾਇਜ਼ ਮਾਈਨਿੰਗ ਕਰਨ 'ਚ ਲੱਗੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਪ੍ਰੇਮਿਕਾ ਦੇ ਮੰਗੇਤਰ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਤਹਿਤ ਨੌਜਵਾਨ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦੇ ਮੰਗੇਤਰ 'ਤੇ ਗੋਲੀਆਂ ਚਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਦਾ ਸਮਾਚਾਰ ਹੈ | ਪੁਲਿਸ ਵਲੋਂ ਜਾਰੀ ਸੂਚਨਾ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਨਾਜੂ ਸ਼ਾਹ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਦੇ ਦੋਸ਼ 'ਚ ਇਕ ਵਿਅਕਤੀ ਨਾਮਜ਼ਦ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਔਰਤ ਨਾਲ ਸਰੀਰਕ ਛੇੜਛਾੜ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਔਰਤ ਨੇ ਥਾਣਾ ਸਦਰ ਫ਼ਿਰੋਜ਼ਪੁਰ ਦੀ ...

ਪੂਰੀ ਖ਼ਬਰ »

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਚੁਕਾਉਣਗੇ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੰੁ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਅੰਦਰ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਲਈ 12 ਜਨਵਰੀ ਨੂੰ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵਿੱਤ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਕੱਟ ਕੇ ਲੈ ਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਹਲਕਾ ਗੁਰੂਹਰਸਹਾਏ ਦੇ ਪਿੰਡ ਬਾਜੇ ਕੇ ਵਿਖੇ ਕੁਝ ਵਿਅਕਤੀਆਂ ਵਲੋਂ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਅਤੇ ਕਣਕ ਦੀ ਫ਼ਸਲ ਕੱਟ ਕੇ ਲੈ ਜਾਣ 'ਤੇ ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਵਿਅਕਤੀ ਫ਼ਰਾਰ

ਅਬੋਹਰ, 11 ਜਨਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦੋਂ ਕਿ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਹੌਲਦਾਰ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਕੰਧਵਾਲਾ ਰੋਡ ...

ਪੂਰੀ ਖ਼ਬਰ »

ਟੈਗੋਰ ਮਾਡਰਨ ਸਕੂਲ ਅਭੁੱਨ ਦੇ ਜੇਤੂਆਂ ਦਾ ਸ਼ਾਨਦਾਰ ਸਵਾਗਤ

ਫ਼ਾਜ਼ਿਲਕਾ, 11 ਜਨਵਰੀ (ਅਮਰਜੀਤ ਸ਼ਰਮਾ)-ਟੈਗੋਰ ਮਾਡਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਭੁੱਨ ਦੇ ਵਿਦਿਆਰਥੀਆਂ ਨੇ ਦਿੱਲੀ ਵਿਖੇ ਹੋਈਆਂ 64ਵੀਆਂ ਰਾਸ਼ਟਰੀ ਖੇਡਾਂ ਦੇ ਰੱਸਾਕਸ਼ੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਲਾਕੇ ਦੇ ਨਾਲ-ਨਾਲ ਸਕੂਲ ਦਾ ...

ਪੂਰੀ ਖ਼ਬਰ »

ਬੰਬੇ ਇੰਸਟੀਚਿਊਟ ਐਤਕੀਂ ਤੀਸਰੀ ਵਾਰ ਮਨਾਏਗਾ ਧੀਆਂ ਦੀ ਲੋਹੜੀ

ਅਬੋਹਰ, 11 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਬੰਬੇ ਇੰਸਟੀਚਿਊਟ ਵਲੋਂ ਐਤਕੀਂ ਲਗਾਤਾਰ ਤੀਜੀ ਵਾਰ ਧੀਆਂ ਦੀ ਲੋਹੜੀ ਮਨਾਈ ਜਾ ਰਹੀ ਹੈ | ਇਸ ਸਮਾਗਮ ਵਿਚ ਉਨ੍ਹਾਂ 151 ਲੜਕੀਆਂ/ਔਰਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਜਿਨ੍ਹਾਂ ਨੇ ਡਾਕਟਰ, ਇੰਜੀਨੀਅਰ, ਅਧਿਆਪਕ, ਵਕੀਲ ...

ਪੂਰੀ ਖ਼ਬਰ »

17 ਲੋੜਵੰਦ ਬੱਚਿਆਂ ਨੂੰ ਬੂਟ-ਜੁਰਾਬਾਂ, ਕੋਟੀਆਂ ਤੇ ਟੋਪੀਆਂ ਵੰਡੀਆਂ

ਜਲਾਲਾਬਾਦ, 11 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਰਕਾਰੀ ਪ੍ਰਾਇਮਰੀ ਸਕੂਲ ਚੱਕ ਜਾਨੀਸਰ ਵਿਖੇ ਲੋੜਵੰਦ ਬੱਚਿਆਂ ਨੂੰ ਸਤਿਕਾਰ ਕਮੇਟੀ ਅਤੇ ਰਾਜ ਕਰੇਗਾ ਖ਼ਾਲਸਾ ਗਰੁੱਪ ਸਿੰਘਾਪੁਰ ਦੇ ਸਹਿਯੋਗ ਨਾਲ ਭਾਈ ਕਰਮਜੀਤ ਸਿੰਘ, ਭਾਈ ਵਰਿੰਦਰ ਸਿੰਘ, ਸ਼ਮਸ਼ੇਰ ਸਿੰਘ, ਭਾਈ ...

ਪੂਰੀ ਖ਼ਬਰ »

ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅੱਜ ਚੁਕਾਉਣਗੇ ਸਹੰੁ

ਫ਼ਾਜ਼ਿਲਕਾ, 11 ਜਨਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਜ਼ਿਲ੍ਹੇ ਅੰਦਰ ਚੁਣੀਆਂ ਗਈਆਂ ਨਵੀਆਂ ...

ਪੂਰੀ ਖ਼ਬਰ »

ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮੰਡੀ ਅਰਨੀਵਾਲਾ, 11 ਜਨਵਰੀ (ਨਿਸ਼ਾਨ ਸਿੰਘ ਸੰਧੂ)-ਦਸਮ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਅੱਜ ਮੰਡੀ ਅਰਨੀਵਾਲਾ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਵਿਚ ਸਮੂਹ ਸਾਧ ਸੰਗਤ ਨੇ ਸ਼ਰਧਾ ਭਾਵਨਾ ਅਤੇ ਆਪਸੀ ਭਾਈਚਾਰੇ ਨਾਲ ਵੱਡੀ ...

ਪੂਰੀ ਖ਼ਬਰ »

ਸਕੂਲ 'ਚ ਦਸਤਾਰ ਮੁਕਾਬਲੇ ਕਰਵਾਏ

ਮੰਡੀ ਲਾਧੂਕਾ, 11 ਜਨਵਰੀ (ਰਾਕੇਸ਼ ਛਾਬੜਾ)-ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਦੇ ਮੌਕੇ 'ਤੇ ਮੰਡੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਦਸਤਾਰ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਪਹਿਲਾ ਸਥਾਨ ਰਾਕੇਸ਼ ...

ਪੂਰੀ ਖ਼ਬਰ »

ਬਾਵਰੀਆਂ ਸਮਾਜ ਵਲੋਂ ਪੁਲਿਸ ਪ੍ਰਸ਼ਾਸਨ ਖਿਲਾਫ ਸੰਘਰਸ਼ ਵਿੱਢਣ ਦਾ ਐਲਾਨ

ਮੰਡੀ ਅਰਨੀਵਾਲਾ, 11 ਜਨਵਰੀ (ਨਿਸ਼ਾਨ ਸਿੰਘ ਸੰਧੂ)-ਪਿੰਡ ਚਾਹਲਾਂ ਵਾਲੀ ਦੇ ਇਕ ਨੌਜਵਾਨ ਦੇ ਕਤਲ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਲਈ ਅਖਿਲ ਭਾਰਤੀਯ ਬਾਵਰੀਆ ਸਮਾਜ ਸੰਗਠਨ ਵੱਲੋਂ 22 ਜਨਵਰੀ ਨੂੰ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ...

ਪੂਰੀ ਖ਼ਬਰ »

ਪੱਤਰਕਾਰ ਛਤਰਪਤੀ ਹੱਤਿਆ ਕਾਂਡ ਮਾਮਲੇ ਵਿਚ ਅਦਾਲਤ ਫ਼ੈਸਲੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ

ਅਬੋਹਰ, 11 ਜਨਵਰੀ (ਕੁਲਦੀਪ ਸਿੰਘ ਸੰਧੂ)-ਪੰਚਕੂਲਾ ਵਿਖੇ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਿਚ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਅੱਜ ਅਦਾਲਤੀ ਫ਼ੈਸਲੇ ਦੇ ਮੱਦੇਨਜ਼ਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ...

ਪੂਰੀ ਖ਼ਬਰ »

ਖੁੱਬਣ ਦੇ ਸਕੂਲ ਵਿਖੇ ਤੰਬਾਕੂ ਵਿਰੋਧੀ ਪ੍ਰਤੀਯੋਗਤਾ ਮੁਕਾਬਲੇ

ਸੀਤੋ ਗੁੰਨੋ, 11 ਜਨਵਰੀ (ਬਲਜਿੰਦਰ ਸਿੰਘ ਭਿੰਦਾ)-ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੈਮੋਲੋਜਿਸਟ ਡਾ: ਰੁਪਿੰਦਰ ਕੌਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਕਮਿਊਨਿਟੀ ਹੈਲਥ ਸੈਂਟਰ ਸੀਤੋ ਗੁੰਨੋ ਵਲੋਂ ਵੀ.ਬੀ.ਡੀ.ਸੀ.ਪੀ. ਬ੍ਰਾਂਚ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਘਾਂਗਾ ਖ਼ੁਰਦ ਵਿਖੇ ਕਰਵਾਇਆ ਸਾਲਾਨਾ ਸਮਾਗਮ

ਜਲਾਲਾਬਾਦ, 11 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਰਕਾਰੀ ਪ੍ਰਾਇਮਰੀ ਸਕੂਲ ਘਾਂਗਾ ਖ਼ੁਰਦ ਵਿਖੇ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ | ਇਸ ਸਮਾਗਮ ਵਿੱਚ ਪਿੰਡ ਘਾਂਗਾ ਖ਼ੁਰਦ ਦੀ ਨਵੀਂ ਬਣੀ ਪੰਚਾਇਤ, ਬੱਚਿਆਂ ਦੇ ਮਾਪਿਆਂ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਭਾਗ ...

ਪੂਰੀ ਖ਼ਬਰ »

ਕੌਮੀ ਫ੍ਰੀ ਸਟਾਈਲ ਕੁਸ਼ਤੀ ਮੁਕਾਬਲਿਆਂ ਵਿਚ ਜਿੱਤਿਆ ਚਾਂਦੀ ਦਾ ਤਗਮਾ

ਅਬੋਹਰ, 11 ਜਨਵਰੀ (ਕੁਲਦੀਪ ਸਿੰਘ ਸੰਧੂ)-ਮਹਾਰਾਸ਼ਟਰ ਦੇ ਪੂਨੇ ਵਿਖੇ 'ਖੇਲੋ ਇੰਡੀਆ' ਤਹਿਤ ਆਯੋਜਿਤ ਕੌਮੀ ਫ਼ਰੀ ਸਟਾਈਲ ਕੁਸ਼ਤੀ ਮੁਕਾਬਲਿਆਂ ਵਿਚ ਸਥਾਨਕ ਸਰਕਾਰੀ ਹਾਈ ਸਕੂਲ (ਬ੍ਰਾਂਚ) ਦੀ ਅੱਠਵੀਂ ਕਲਾਸ ਦੀ ਵਿਦਿਆਰਥਣ ਅਨੂੰ ਪੁੱਤਰੀ ਸੂਰਜ ਕੁਮਾਰ ਨੇ ਸਿਲਵਰ ...

ਪੂਰੀ ਖ਼ਬਰ »

ਮੁਲਾਜ਼ਮ ਫੈੱਡਰੇਸ਼ਨ ਦੇ ਵਿਜੇ ਕੁਮਾਰ ਹੈਪੀ ਜ਼ਿਲ੍ਹਾ ਪ੍ਰਧਾਨ ਬਣੇ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਮੁਲਾਜ਼ਮ ਭਾਈਚਾਰੇ ਦੇ ਹੱਕਾਂ ਅਧਿਕਾਰਾਂ ਸਬੰਧੀ ਉੱਠਦੀਆਂ ਆਵਾਜ਼ਾਂ ਸਮੇਂ ਅਤੇ ਯੂਨੀਅਨ ਸਰਗਰਮੀਆਂ 'ਚ ਵੱਧ ਚੜ੍ਹ ਕੇ ਭਾਗ ਲੈਣ ਵਾਲੇ ਮੁਲਾਜ਼ਮ ਆਗੂ ਵਿਜੇ ਕੁਮਾਰ ਹੈਪੀ ਨੂੰ ਸਿੰਚਾਈ ਵਿਭਾਗ ਮੁਲਾਜ਼ਮ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਵੋਕੇਸ਼ਨਲ ਟਰੇਡਾਂ ਨਾਲ ਸਬੰਧਿਤ 'ਆਨ ਦਾ ਜਾਬ' ਸਿਖਲਾਈ ਸ਼ੁਰੂ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਿਆਰ੍ਹਵੀਂ ਦੇ ਵਿਦਿਆਰਥੀਆਂ ਦੀ ਜੋ ਵੋਕੇਸ਼ਨਲ ਟਰੇਡ ਨਾਲ ਸਬੰਧਿਤ ਹਨ, ਦੀ ਆਨ ਦਾ ਜਾਬ ਸਿਖਲਾਈ ਫ਼ਿਰੋਜ਼ਪੁਰ ਦੇ ਵੱਖ-ਵੱਖ ਸੈਂਟਰਾਂ ਵਿਖੇ ਜ਼ਿਲ੍ਹਾ ਵੋਕੇਸ਼ਨਲ ...

ਪੂਰੀ ਖ਼ਬਰ »

ਹੀਰਾਂਵਾਲੀ ਸਕੂਲ 'ਚ ਮਨਾਇਆ ਲੋਹੜੀ ਦਾ ਤਿਉਹਾਰ

ਫ਼ਾਜ਼ਿਲਕਾ, 11 ਜਨਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂਵਾਲੀ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਲੋਹੜੀ ਤੇ ਵਿਦਿਆਰਥੀਆਂ ਨੇ ਟੱਪੇ ਅਤੇ ਲੋਹੜੀ ਦੇ ਗੀਤ ਗਾਏ | ਸਕੂਲ ਮੁੱਖ ਅਧਿਆਪਕਾ ਡਾ. ਨਵਜੀਤ ਕੌਰ ਸਰਾਂ ਨੇ ਕਿਹਾ ਕਿ ਅਜੋਕੇ ਤੌਰ ਤੇ ਧੀਆਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਧਰਨੇ 'ਚ ਕਰੇਗੀ ਸ਼ਮੂਲੀਅਤ

ਜਲਾਲਾਬਾਦ, 11 ਜਨਵਰੀ (ਜਤਿੰਦਰ ਪਾਲ ਸਿੰਘ)-ਸਥਾਨਕ ਦਾਣਾ ਮੰਡੀ ਵਿਖੇ ਸਥਿਤ ਮੰਡੀ ਬੋਰਡ ਦੇ ਦਫ਼ਤਰ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਮਿੱਢਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ...

ਪੂਰੀ ਖ਼ਬਰ »

ਬਹਾਵਵਾਲੇ ਵਿਚ ਸੁਸਾਇਟੀ 'ਚ ਕਰਜ਼ਾ ਮੁਆਫੀ ਵਾਲੀ ਸੂਚੀ ਵਿਵਾਦਾਂ 'ਚ ਘਿਰੀ

ਅਬੋਹਰ, 11 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਬਹਾਵਵਾਲਾ ਵਿਖੇ ਕਰਜ਼ਾ ਮੁਆਫ਼ੀ ਯੋਜਨਾ ਤਹਿਤ ਕਥਿਤ ਤੌਰ 'ਤੇ ਸੁਸਾਇਟੀ ਵਿਚ ਲਿਸਟਾਂ ਬਣਾਉਣ ਨੂੰ ਲੈ ਕੇ ਧਾਂਦਲੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਅੱਜ ਕਿਸਾਨਾਂ ਨੇ ਇਕੱਠੇ ਹੋ ਕੇ ...

ਪੂਰੀ ਖ਼ਬਰ »

ਪਤੀ ਦੀ ਮੌਤ ਤੋਂ ਬਾਅਦ ਸਰਕਾਰੀ ਸਹੂਲਤਾਂ ਦੀ ਉਡੀਕ 'ਚ ਹੈ ਕਿ੍ਸ਼ਨਾ ਰਾਣੀ

ਜਲਾਲਾਬਾਦ, 11 ਜਨਵਰੀ (ਕਰਨ ਚੁਚਰਾ)-ਪਿੰਡ ਨੂਰੇਕੇ ਵਾਸੀ ਔਰਤ ਕ੍ਰਿਸ਼ਨਾ ਰਾਣੀ ਬਿਜਲੀ ਬੋਰਡ ਵਿੱਚ ਤਾਇਨਾਤ ਬਤੌਰ ਲਾਈਨਮੈਨ ਪਤੀ ਦੀ ਮੌਤ ਤੋਂ ਬਾਅਦ ਸਰਕਾਰੀ ਸਹੂਲਤਾਂ ਦੀ ਉਡੀਕ ਵਿੱਚ ਹੈ | ਮੀਡੀਆ ਨੰੂ ਦਿੱਤੇ ਬਿਆਨਾਂ ਵਿੱਚ ਕਿ੍ਸ਼ਨਾ ਰਾਣੀ ਪਤਨੀ ਚਿਮਨ ਸਿੰਘ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਬੋਹਰ, 11 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜੀਦਪੁਰ ਕੱਟਿਆਂਵਾਲੀ ਵਿਖੇ ਸੈਮੀਨਾਰ ਲਾਇਆ ਗਿਆ | ਜਿਸ ਵਿਚ ਸ੍ਰੀ ਬਲਦੇਵ ਕੌਰ ਨੇ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲਾਲਾਬਾਦ, 11 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਬਰਾਂਚ ਜਲਾਲਾਬਾਦ ਦੀ ਮੀਟਿੰਗ ਬਰਾਂਚ ਪ੍ਰਧਾਨ ਗੁਰਮੀਤ ਸਿੰਘ ਆਲਮ ਕੇ ਦੀ ਪ੍ਰਧਾਨਗੀ ਹੇਠ ਸਮਾਪਤ ਹੋਈ | ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਲਾਂ ਦੀ ਕੀਤੀ ਚੈਕਿੰਗ

ਫ਼ਾਜ਼ਿਲਕਾ, 11 ਜਨਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਜ਼ਿਲ੍ਹੇ ਅੰਦਰ ਹਰ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸ੍ਰੀਗੰਗਾਨਗਰ, 11 ਜਨਵਰੀ (ਦਵਿੰਦਰਜੀਤ ਸਿੰਘ)-ਸਰਬੰਸਦਾਨੀ ਸਾਹਿਬ ਏ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਦਿਹਾੜਾ ਸਟੇਸ਼ਨ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX