ਤਾਜਾ ਖ਼ਬਰਾਂ


ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ
. . .  6 minutes ago
ਸ੍ਰੀ ਹਰਗੋਬਿੰਦਪੁਰ, 31 ਮਈ (ਕੰਵਲਜੀਤ ਸਿੰਘ ਚੀਮਾ) - ਈ.ਟੀ.ਓ ਐਕਸਾਈਜ਼ ਵਿਭਾਗ ਤੇ ਇੰਸਪੈਕਟਰ ਐਕਸਾਈਜ਼ ਵਿਭਾਗ ਨੇ ਪੁਲਿਸ ਪਾਰਟੀ ਸਮੇਤ ਬੀਤੀ ਰਾਤ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਹਰਚੋਵਾਲ ਨੇੜੇ ਨਾਕੇਬੰਦੀ ਦੌਰਾਨ ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ ਕੀਤੇ ਹਨ। ਟਰੱਕ...
ਰੇਲਵੇ ਨੇ ਹੁਣ ਤੱਕ ਚਲਾਈਆਂ 4050 'ਸ਼੍ਰਮਿਕ ਸਪੈਸ਼ਲ ਟਰੇਨਾਂ' - ਚੇਅਰਮੈਨ ਰੇਲਵੇ ਬੋਰਡ
. . .  about 1 hour ago
ਨਵੀਂ ਦਿੱਲੀ, 31 ਮਈ - ਰੇਲਵੇ ਬੋਰਡ ਦੇ ਚੇਅਰਮੈਨ ਵਿਨੋਦ ਕੁਮਾਰ ਯਾਦਵ ਨੇ ਦੱਸਿਆ ਕਿ ਰੇਲਵੇ ਨੇ 1 ਮਈ ਤੋਂ 'ਸ਼੍ਰਮਿਕ ਸਪੈਸ਼ਲ ਟਰੇਨਾਂ' ਚਲਾਈਆਂ ਸਨ ਤੇ ਹੁਣ ਤੱਕ 4050 ਟਰੇਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਰਾਹੀਂ 54 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਆਪਣੇ ਸੂਬਿਆਂ ਤੱਕ ਪਹੁੰਚੇ ਹਨ। ਸਭ ਤੋਂ ਵੱਧ...
ਜਲੰਧਰ ’ਚ ਮਿਲਿਆ ਕੋਰੋਨਾ ਪੀੜਤ ਇਕ ਹੋਰ ਮਰੀਜ਼, ਗਿਣਤੀ ਹੋਈ 251
. . .  about 1 hour ago
ਜਲੰਧਰ, 31 ਮਈ (ਐੱਮ. ਐੱਸ. ਲੋਹੀਆ) - ਜਲੰਧਰ ’ਚ ਅੱਜ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੇ ਮਿਲਣ ਨਾਲ ਗਿਣਤੀ ਵੱਧ ਕੇ 251 ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਇਆ 51 ਸਾਲ ਦਾ ਵਿਅਕਤੀ ਡਿਫੈਂਸ ਕਾਲੋਨੀ ਦਾ ਰਹਿਣ ਵਾਲਾ ਹੈ, ਇਹ ਪਹਿਲਾਂ ਪਾਜ਼ੀਟਿਵ ਆਏ ਲਾਜਪਤ ਨਗਰ ਦੇ ਰਹਿਣ ਵਾਲੇ ਵਿਅਕਤੀ ਦੇ ਸੰਪਰਕ ’ਚ ਸੀ। ਇਸ ਤੋਂ ਇਲਾਵਾ...
ਉੱਤਰਾਖੰਡ ਦੇ ਮੰਤਰੀ, ਪਰਿਵਾਰ ਤੇ ਸਟਾਫ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਦੇਹਰਾਦੂਨ, 31 ਮਈ - ਉੱਤਰਾਖੰਡ ਦੇ ਇੱਕ ਕੈਬਨਿਟ ਮੰਤਰੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਮੰਤਰੀ ਦੇ ਪਰਿਵਾਰਕ ਮੈਂਬਰਾਂ ਅਤੇ ਸਟਾਫ਼ ਮੈਂਬਰਾਂ ਸਮੇਤ 22 ਜਣਿਆਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਸੂਬੇ ਦੇ ਮੁੱਖ ਸਕੱਤਰ ਉੱਤਪਲ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਅੰਮ੍ਰਿਤਸਰ, 31 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ ਅੱਜ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 392 ਹੋ ਚੁੱਕੀ ਹੈ, ਜਿਨ੍ਹਾਂ 'ਚੋਂ 310 ਡਿਸਚਾਰਜ ਹੋ ਚੁੱਕੇ ਹਨ ਤੇ 75 ਦਾਖਲ ਹਨ, ਜਦਕਿ 7 ਜਣਿਆਂ...
ਮਹਾਰਾਸ਼ਟਰ 'ਚ ਵੀ 30 ਜੂਨ ਤੱਕ ਵਧੀ ਤਾਲਾਬੰਦੀ
. . .  about 1 hour ago
ਮੁੰਬਈ, 31 ਮਈ - ਮਹਾਰਾਸ਼ਟਰ ਸਰਕਾਰ ਨੇ ਸੂਬੇ 'ਚ ਤਾਲਾਬੰਦੀ 30 ਜੂਨ ਤੱਕ ਵਧਾ ਦਿੱਤੀ ਹੈ। ਇਸ ਦੌਰਾਨ ਲੋੜੀਂਦੀਆਂ ਗਤੀਵਿਧੀਆਂ ਨੂੰ ਛੱਡ ਕੇ ਹਰ ਤਰਾਂ ਦੀ ਆਵਾਜਾਈ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸਖ਼ਤੀ...
148 ਯਾਤਰੀਆਂ ਨੇ ਲੈ ਕੇ ਰਿਆਦ ਤੋਂ ਹੈਦਰਾਬਾਦ ਲਈ ਏਅਰ ਇੰਡੀਆ ਦੀ ਉਡਾਣ ਰਵਾਨਾ
. . .  about 2 hours ago
ਨਵੀਂ ਦਿੱਲੀ, 31 ਮਈ - ਕੋਰੋਨਾ ਦੇ ਚੱਲਦਿਆਂ ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵੰਦੇ ਭਾਰਤ ਮਿਸ਼ਨ ਦੇ ਤਹਿਤ ਕਿੰਗ ਖ਼ਾਲਿਦ ਕੌਮਾਂਤਰੀ ਹਵਾਈ ਅੱਡਾ ਰਿਆਦ ਤੋਂ 143 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਉਡਾਣ ਹੈਦਰਾਬਦ ਲਈ ਰਵਾਨਾ ਹੋ ਗਈ ਹੈ। ਇਸ ਦੀ ਜਾਣਕਾਰੀ ਰਿਆਦ ਸਥਿਤ...
ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਤੱਕ ਵਧਾਇਆ ਗਿਆ ਲਾਕਡਾਊਨ
. . .  about 2 hours ago
ਪਟਨਾ, 31 ਮਈ - ਬਿਹਾਰ ਦੇ ਕੰਟੇਨਮੈਂਟ ਜ਼ੋਨਸ 'ਚ 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦੀ ਸੂਬੇ ਦੇ ਗ੍ਰਹਿ ਮੰਤਰਾਲੇ ਨੇ...
ਚੰਡੀਗੜ੍ਹ 'ਚ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 31 ਮਈ (ਮਨਜੋਤ) - ਪੀ.ਜੀ.ਆਈ ਤੋਂ ਮਿਲੀ ਰਿਪੋਰਟ ਅਨੁਸਾਰ ਚੰਡੀਗੜ੍ਹ ਵਿਖੇ 40 ਸਾਲਾ ਇੱਕ ਹੋਰ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਪੀੜਤ ਵਿਅਕਤੀ...
ਚੰਡੀਗੜ੍ਹ 'ਚ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 31 ਮਈ (ਮਨਜੋਤ) - ਕੈਨੇਡਾ ਤੋਂ ਚੰਡੀਗੜ੍ਹ ਆਈ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਲੜਕੀ ਕੈਨੇਡਾ ਪੜਾਈ ਕਰ ਹੀ ਹੈ ਤੇ ਉਸ ਦਾ ਪਰਿਵਾਰ ਇੱਥੇ ਰਹਿੰਦਾ ਹੈ ਜੋ ਕਿ ਪਿਛਲੇ ਦਿਨੀਂ ਕੈਨੇਡਾ ਤੋਂ ਚੰਡੀਗੜ੍ਹ ਆਈ...
ਉਡੀਸ਼ਾ 'ਚ ਅੱਜ ਕੋਰੋਨਾ ਦੇ 129 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਭੁਵਨੇਸ਼ਵਰ, 31 ਮਈ - ਉਡੀਸ਼ਾ 'ਚ ਕੋਰੋਨਾ ਵਾਇਰਸ ਦੇ ਅੱਜ 129 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1948...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਹੈਦਰਾਬਾਦ, 31 ਮਈ - ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 98 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3042 ਹੋ ਚੁੱਕੀ ਹੈ। ਸੂਬੇ 'ਚ ਕੋਰੋਨਾ ਕਾਰਨ...
ਕੋਰੋਨਾ ਵਾਇਰਸ ਕਾਰਨ ਦਿੱਲੀ 'ਚ ਪੁਲਿਸ ਮੁਲਾਜ਼ਮ ਦੀ ਮੌਤ
. . .  about 3 hours ago
ਨਵੀਂ ਦਿੱਲੀ, 31 ਮਈ - ਦਿੱਲੀ ਪੁਲਿਸ ਅਨੁਸਾਰ ਦਿੱਲੀ ਪੁਲਿਸ ਦਾ 52 ਸਾਲਾ ਜਵਾਨ ਜੋ ਕਿ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ। ਉਸ ਦੀ...
ਅਸਮ 'ਚ ਅੱਜ ਕੋਰੋਨਾ ਦੇ 56 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਗੁਹਾਟੀ, 31 ਮਈ - ਅਸਮ ਦੇ ਸਿਹਤ ਮੰਤਰੀ ਹੇਮੰਤ ਬਿਸਵਾ ਸ਼ਰਮਾ ਨੇ ਦੱਸਿਆ ਕਿ ਅਸਮ 'ਚ ਕੋਰੋਨਾ ਵਾਇਰਸ ਦੇ ਅੱਜ 56 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 1272 ਹੋ ਗਈ ਹੈ। ਸੂਬੇ 'ਚ ਕੋਰੋਨਾ ਕਾਰਨ...
ਟ੍ਰਾਈ ਵੱਲੋਂ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ - ਸੂਤਰ
. . .  about 4 hours ago
ਨਵੀਂ ਦਿੱਲੀ, 31 ਮਈ - ਸੂਤਰਾਂ ਅਨੁਸਾਰ ਟ੍ਰਾਈ ਨੇ ਮੋਬਾਈਲ ਸੇਵਾਵਾਂ ਲਈ 11 ਅੰਕਾਂ ਦੇ ਨੰਬਰਾਂ ਦੀ ਸਿਫ਼ਾਰਿਸ਼ ਕੀਤੀ ਹੈ। ਟ੍ਰਾਈ ਦੀ ਸਿਫ਼ਾਰਿਸ਼ ਅਨੁਸਾਰ ਦੇਸ਼ 10 ਅੰਕਾਂ ਦੀ ਸੰਖਿਆ ਨਾਲ ਜਾਰੀ ਰਹੇਗਾ, ਪਰ 11 ਅੰਕਾਂ ਦੀ ਨੰਬਰਿੰਗ ਯੋਜਨਾ ਨੂੰ ਸਪਸ਼ਟ...
ਉੱਤਰਾਖੰਡ 'ਚ ਅੱਜ ਕੋਰੋਨਾ ਦੇ 53 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਦੇਹਰਾਦੂਨ, 31 ਮਈ - ਉੱਤਰਾਖੰਡ 'ਚ ਕੋਰੋਨਾ ਵਾਇਰਸ ਦੇ ਅੱਜ 53 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ...
ਪਠਾਨਕੋਟ ਵਿਖੇ 63 ਸੈਂਪਲਾਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 5 hours ago
ਪਠਾਨਕੋਟ 31 ਮਈ (ਸੰਧੂ) ਪਠਾਨਕੋਟ ਵਿਖੇ ਲਗਾਤਾਰ ਕੋਰੋਨਾ ਦੇ ਮਾਮਲੇ ਵਧਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਰੈਂਡਮਲੀ...
ਕੋਰੋਨਾ ਦੌਰਾਨ ਦਿੱਲੀ 'ਚ ਆਰਥਿਕ ਸੰਕਟ ਦੇ ਚੱਲਦਿਆਂ ਕੇਜਰੀਵਾਲ ਸਰਕਾਰ ਨੇ ਕੇਂਦਰ ਤੋਂ ਮੰਗੀ ਮਦਦ
. . .  about 5 hours ago
ਨਵੀਂ ਦਿੱਲੀ, 31 ਮਈ- ਕੋਰੋਨਾ ਸੰਕਟ ਦੇ ਚੱਲਦਿਆਂ ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਸਿਰਫ਼ ਤਨਖ਼ਾਹਾਂ ਦੇਣ ਅਤੇ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਬਲਬੀਰ ਸਿੰਘ ਸਿੱਧੂ
. . .  about 5 hours ago
ਅੰਮ੍ਰਿਤਸਰ, 31 ਮਈ (ਰਾਜੇਸ਼ ਕੁਮਾਰ ਸੰਧੂ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ...
ਤਪਾ ਖੇਤਰ 'ਚ ਪਿਆ ਭਾਰੀ ਮੀਂਹ
. . .  about 6 hours ago
ਤਪਾ ਮੰਡੀ, 31 ਮਈ (ਵਿਜੇ ਸ਼ਰਮਾ)- ਤਪਾ ਖੇਤਰ 'ਚ ਚਲੀਆਂ ਤੇਜ ਹਵਾਵਾਂ ਦੇ ਨਾਲ ਪਏ ਦੁਪਹਿਰ ਸਮੇਂ ਭਾਰੀ ਮੀਂਹ...
ਪਰਵਾਸੀ ਮਜ਼ਦੂਰਾਂ ਤੇ ਬਿਜਲੀ ਨਾ ਮਿਲਣ ਕਾਰਨ ਝੋਨਾ ਲਾਉਣਾ ਹੋਇਆ ਮੁਸ਼ਕਿਲ- ਕਿਸਾਨ ਯੂਨੀਅਨ ਰਾਜੇਵਾਲ
. . .  about 6 hours ago
ਜਲੰਧਰ, 30 ਮਈ- ਕਿਸਾਨ ਯੂਨੀਅਨ ਰਾਜੇਵਾਲ ਦੀ ਇੱਕ ਅਹਿਮ ਮੀਟਿੰਗ ਅੱਜ ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ...
ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਵਾਹਨਾਂ ਦੀ ਕਰ ਰਹੀ ਹੈ ਜਾਂਚ
. . .  about 6 hours ago
ਨਵੀਂ ਦਿੱਲੀ, 31 ਮਈ- ਦਿੱਲੀ-ਗੁਰੂਗ੍ਰਾਮ ਸਰਹੱਦ 'ਤੇ ਪੁਲਿਸ ਮੁਲਾਜ਼ਮਾਂ ਵਾਹਨਾਂ ਦੀ ਜਾਂਚ ਕਰ ਰਹੇ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸੂਬਾ ਅਤੇ ਕੇਂਦਰ ਸਰਕਾਰ ਦੇ ਫੂਕੇ ਪੁਤਲੇ
. . .  about 6 hours ago
ਬੱਧਨੀ ਕਲਾਂ, 31 ਮਈ (ਸੰਜੀਵ ਕੋਛੜ) ਖੇਤੀ ਸੈਕਟਰ 'ਚ ਮੋਟਰਾਂ ਉੱਪਰ ਬਿਜਲੀ ਦੇ ਬਿੱਲ ਲਗਾਏ ਜਾਣ ਦਾ ਭਾਰੀ ਵਿਰੋਧ ਕਰਦਿਆਂ ...
ਗੜ੍ਹਸ਼ੰਕਰ ਤੋਂ 191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ
. . .  about 6 hours ago
ਗੜ੍ਹਸ਼ੰਕਰ, 31 ਮਈ (ਧਾਲੀਵਾਲ)- ਗੜ੍ਹਸ਼ੰਕਰ ਤੋਂ 5 ਬੱਸਾਂ ਰਾਹੀਂ 191 ਪ੍ਰਵਾਸੀ ਮਜ਼ਦੂਰ ਛੱਤੀਸਗੜ੍ਹ ਲਈ ਰਵਾਨਾ...
ਮਹਾਰਾਸ਼ਟਰ 'ਚ 91 ਹੋਰ ਪੁਲਿਸ ਮੁਲਾਜ਼ਮਾਂ ਨੂੰ ਹੋਇਆ ਕੋਰੋਨਾ
. . .  about 6 hours ago
ਮੁੰਬਈ, 31 ਮਈ- ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ 91 ਪੁਲਿਸ ਮੁਲਾਜ਼ਮ ਕੋਰੋਨਾ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਅੰਮ੍ਰਿਤਸਰ

ਪੰਚਾਂ, ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਮੰਤਰੀ ਰੰਧਾਵਾ ਨੇ ਚੁਕਾਈ ਸਹੁੰ

ਅੰਮਿ੍ਤਸਰ, 11 ਜਨਵਰੀ (ਰੇਸ਼ਮ ਸਿੰਘ)- ਜ਼ਿਲ੍ਹੇ ਦੇ 860 ਸਰਪੰਚਾਂ, 5628 ਪੰਚਾਂ, 9 ਪੰਚਾਇਤ ਸੰਮਤੀਆਂ ਦੇ 199 ਮੈਂਬਰਾਂ ਤੇ 1 ਜ਼ਿਲ੍ਹਾ ਪ੍ਰੀਸ਼ਦ ਦੇ 25 ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦੇ ਸਹਿਕਾਰਤਾ ਤੇ ਜ਼ੇਲ੍ਹਾਂ ਬਾਰੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੱਦਾ ਦਿੱਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਔਰਤਾਂ ਲਈ ਕੀਤੇ ਗਏ 50 ਫ਼ੀਸਦੀ ਰਾਖਵਾਂਕਰਨ ਨੂੰ ਸਹੀ ਅਰਥਾਂ 'ਚ ਲਾਗੂ ਕਰਨ ਲਈ ਜ਼ਰੂਰੀ ਹੈ ਕਿ ਚੁਣ ਕੇ ਆਈਆਂ ਧੀਆਂ, ਭੈਣਾਂ ਨੂੰ ਕੰਮ ਕਰਨ ਦਾ ਵੀ ਬਰਾਬਰ ਮੌਕਾ ਦਿੱਤਾ ਜਾਵੇ | ਦੂਜੇ ਪਾਸੇ 50 ਫ਼ੀਸਦੀ ਚੁਣੀਆਂ ਗਈਆਂ ਔਰਤ ਪ੍ਰਤੀਨਿਧੀਆਂ 'ਚੋਂ ਸਹੁੰ ਚੁੱਕ ਸਮਾਗਮ 'ਚ ਕੇਵਲ 10 ਫ਼ੀਸਦੀ ਹੀ ਪੁੱਜੀਆਂ ਤੇ ਉਨ੍ਹਾਂ ਦੀ ਥਾਂ 'ਤੇ ਸਹੁੰ ਚੁੱਕ ਸਮਾਗਮ 'ਚ ਉਨ੍ਹਾਂ ਦੇ ਪਤੀ ਤੇ ਹੋਰ ਰਿਸ਼ਤੇਦਾਰਾਂ ਨੇ ਹੀ ਹਾਜ਼ਰੀ ਭਰੀ | ਸ. ਰੰਧਾਵਾ ਨੇ ਸਹੁੰ ਚੁੱਕ ਸਮਾਗਮ 'ਚ ਔਰਤਾਂ ਦੀ ਘੱਟ ਰਹੀ ਗਿਣਤੀ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਔਰਤਾਂ-ਆਦਮੀ ਨਾਲੋਂ ਕਿਸੇ ਗੱਲੋਂ ਵੀ ਘੱਟ ਨਹੀਂ ਬਲਕਿ ਕਈ ਗੁਣਾ ਵੱਧ ਸੂਝ ਤੇ ਸਮਰੱਥਾ ਰੱਖਦੀ ਹੈ, ਸੋ ਲੋਕਤੰਤਰ ਦੀ ਨੀਂਹ ਮਜ਼ਬੂਤ ਕਰਨ, ਪਿੰਡਾਂ ਦਾ ਵਿਕਾਸ ਕਰਨ ਤੇ ਭਾਈਚਾਰਕ ਸਾਂਝ ਨੂੰ ਹੋਰ ਪਕੇਰੀ ਕਰਨ ਲਈ ਔਰਤਾਂ ਨੂੰ ਦਿੱਤੀ ਸੰਵਿਧਾਨਿਕ ਤਾਕਤ ਨੂੰ ਹਕੀਕੀ ਰੂਪ ਦਿੱਤਾ ਜਾਵੇ | ਸ. ਰੰਧਾਵਾ ਨੇ ਕਿਹਾ ਕਿ ਪਿੰਡਾਂ 'ਚ ਨਸ਼ਾ ਮੁਕਤੀ ਕਰਨ ਲਈ ਵੀ ਜੇਕਰ ਔਰਤਾਂ ਅੱਗੇ ਆ ਜਾਣ ਤਾਂ ਕੰਮ ਸੋਨੇ ਤੇ ਸੁਹਾਗੇ ਵਾਲਾ ਹੋ ਸਕਦਾ ਹੈ | ਸਹੁੰ ਚੁੱਕ ਸਮਾਗਮ ਦੇ ਬਾਅਦ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾ ਕਿਹਾ ਕਿ ਜੇਲ੍ਹਾਂ 'ਚ ਨਸ਼ੇ ਤੇ ਹੋਰ ਗ਼ੈਰ-ਕਾਨੂੰੂਨੀ ਕਾਰਵਾਈਆਂ ਨੂੰ ਨੱਥ ਪਾਉਣ ਲਈ ਜੈਮਰ ਜਲਦ ਹੀ ਲਗਾਏ ਜਾ ਰਹੇ ਹਨ | ਉਨ੍ਹਾਂ ਵੱਖਰੀ ਪਾਰਟੀ ਬਣਾਉਣ ਵਾਲੇ ਸੁਖਪਾਲ ਸਿੰਘ ਖਹਿਰਾ ਨੂੰ ੂ ਸਲਾਹ ਦਿੱਤੀ ਕਿ ਉਹ ਵੱਖਰੀ ਪਾਰਟੀ ਬਣਾ ਕੇ ਟਿਕ ਜਾਣ ਤੇ ਘੜੀ ਮੁੜੀ ਪਾਰਟੀਆਂ ਨਾ ਬਦਲਣ | ਸ. ਰੰਧਾਵਾ ਨੇ ਆਪਣੇ ਸਹਿਕਾਰਤਾ ਵਿਭਾਗ ਦੀ ਗੱਲ ਕਰਦੇ ਕਿਹਾ ਕਿ ਅਸੀਂ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਦੇ ਹੋਏ ਵੇਰਕਾ ਮਿਲਕ ਪਲਾਂਟ ਨੂੰ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕਰ ਰਹੇ ਹਾਂ ਤਾਂ ਜੋ ਡੇਅਰੀ ਦੇ ਧੰਦੇ ਨੂੰ ਪ੍ਰਫੁਲਿੱਤ ਕੀਤਾ ਜਾ ਸਕੇ |
ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਪਣੇ ਸੰਬੋਧਨ 'ਚ ਪਿੰਡਾਂ ਦੀ ਧੜ੍ਹੇਬੰਦੀ ਖ਼ਤਮ ਕਰਨ ਤੇ ਸਕੂਲ ਸਿੱਖਿਆ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ | ਸਮਾਗਮ ਨੂੰ ਤਰਸੇਮ ਸਿੰਘ ਡੀ. ਸੀ. ਵਿਧਾਇਕ, ਜ਼ਿਲ੍ਹਾ ਕਾਂਗਰਸ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਜਤਿੰਦਰ ਕੌਰ ਸੋਨੀਆ ਤੇ ਡੀ. ਸੀ. ਕਮਲਦੀਪ ਸਿੰਘ ਸੰਘਾ ਨੇ ਵੀ ਸੰਬੋਧਨ ਕੀਤਾ ਇਸ ਮੌਕੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਵਿਧਾਇਕ ਸੁਨੀਲ ਦੱਤੀ ਤੋਂ ਇਲਾਵਾ ਗੁਰਦੇਵ ਸਿੰਘ ਸ਼ਹੂਰਾ, ਰਮਿੰਦਰ ਸਿੰਘ ਰੰਮੀ, ਕਸ਼ਮੀਰ ਸਿੰਘ ਖਿਆਲਾ, ਲਾਲੀ ਢਿੰਗ ਨਗਰ ਆਦਿ ਤੋਂ ਇਲਾਵਾ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ |

ਨਵੀਂ ਪਾਰਟੀ ਦੇ ਗਠਨ ਬਾਅਦ ਸੁਖਪਾਲ ਖਹਿਰਾ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਨਵੀਂ ਰਾਜਨੀਤਿਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਉੁਪਰੰਤ ਉਨ੍ਹਾਂ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਜੀ. ਐੱਨ. ਡੀ. ਯੂ. ਨੂੰ ਐੱਮ. ਫ਼ਿਲ ਰਿਲੀਜ਼ਿਅਸ ਸਟੱਡੀਜ਼ ਦੀ ਦਾਖ਼ਲਾ ਪ੍ਰੀਖਿਆ ਦੁਬਾਰਾ ਕਰਵਾਉਣ ਦੇ ਆਦੇਸ਼

ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਪਿਛਲੇ ਸਾਲ ਮਈ-ਜੂਨ 'ਚ ਹੋਈ ਐੱਮ. ਫਿਲ ਰਿਲੀਜ਼ਿਅਸ ਸਟੱਡੀਜ਼ਸ ਦੀ ਦਾਖ਼ਲਾ ਪ੍ਰੀਖਿਆ ਦੁਬਾਰਾ ਲਈ ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰ ਯੂਨੀਅਨ ਨੇ ਕੰਪਨੀ ਬਾਗ ਵਿਖੇ ਮਨਾਈ ਲੋਹੜੀ

ਅੰਮਿ੍ਤਸਰ, 11 ਜਨਵਰੀ (ਹਰਮਿੰਦਰ ਸਿੰਘ)- ਨਗਰ ਨਿਗਮ ਮੁਲਾਜਮ ਜਥੇਬੰਦੀ ਸਫ਼ਾਈ ਮਜ਼ਦੂਰ ਯੂਨੀਅਨ ਬਿੱਟਾ ਗਰੁੱਪ ਵਲੋਂ ਨਿਗਮ ਮੁਲਾਜਮਾਂ ਦੇ ਸਹਿਯੋਗ ਨਾਲ ਪ੍ਰਧਾਨ ਵਿਨੋਦ ਬਿੱਟਾ ਦੀ ਪ੍ਰਧਾਨਗੀ ਹੇਠ ਸਥਾਨਕ ਕੰਪਨੀ ਬਾਗ ਸਥਿਤ ਫ਼ੰਨ ਲੈਂਡ ਵਿਖੇ ਲੋਹੜੀ ਦਾ ਤਿਉਹਾਰ ...

ਪੂਰੀ ਖ਼ਬਰ »

ਚਾਈਨਾ ਡੋਰ ਦੇ ਗੱਟੂਆਂ ਸਮੇਤ ਇਕ ਕਾਬੂ

ਛੇਹਰਟਾ, 11 ਜਨਵਰੀ (ਸੁਰਿੰਦਰ ਸਿੰਘ ਵਿਰਦੀ/ਵਡਾਲੀ)- ਪੁਲਿਸ ਕਮਿਸ਼ਨਰ ਅੰਮਿ੍ਤਸਰ ਦੀਆਂ ਹਦਾਇਤਾਂ 'ਤੇ ਛੇਹਰਟਾ ਥਾਣਾ ਅਧੀਨ ਆਉਂਦੀ ਚੌਾਕੀ ਗੁਰੂ ਕੀ ਵਡਾਲੀ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਤਸਕਰਾਂ ਨੂੰ ਫੜ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ¢ ਥਾਣਾ ਮੁਖੀ ...

ਪੂਰੀ ਖ਼ਬਰ »

ਕਾਰ ਸਵਾਰ ਨੌਜਵਾਨਾਂ ਪਾਸੋਂ 2 ਪਿਸਤੌਲ ਬਰਾਮਦ

ਅੰਮਿ੍ਤਸਰ , 11 ਜਨਵਰੀ (ਰੇਸ਼ਮ ਸਿੰਘ)- ਨਾਕੇ 'ਤੇ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਭਜਾਉਣ ਵਾਲੇ ਨੌਜਵਾਨਾਂ ਨੂੰ ਜਦੋਂ ਪੁਲਿਸ ਵਲੋਂ ਕਾਬੂ ਕੀਤਾ ਗਿਆ ਤਾਂ ਉਨ੍ਹਾਂ ਪਾਸੋਂ 2 ਨਾਜਾਇਜ਼ ਪਿਸਤੌਲ ਬਰਾਮਦ ਹੋਏ ਜਿਨ੍ਹਾਂ ਬਾਰੇ ਪੁਲਿਸ ਦਾ ਖਦਸ਼ਾ ਹੈ ਕਿ ਇਹ ਪਿਸਤੌਲ ...

ਪੂਰੀ ਖ਼ਬਰ »

ਪੀ. ਐੱਫ. ਵਿਭਾਗ ਨੇ ਕੀਤਾ 2691 ਦਾਅਵਿਆਂ ਦਾ ਨਿਪਟਾਰਾ

ਅੰਮਿ੍ਤਸਰ, 11 ਜਨਵਰੀ (ਸੁਰਿੰਦਰ ਕੋਛੜ)- ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਵਲੋਂ ਦਸੰਬਰ 2018 'ਚ 26913 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ | ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਖੇਤਰੀ ...

ਪੂਰੀ ਖ਼ਬਰ »

ਗਦਲੀ ਦੇ ਬਹੁਗਿਣਤੀ ਮੈਂਬਰਾਂ ਵਲੋਂ ਪ੍ਰਬੰਧਕ ਲਗਵਾ ਕੇ ਵਿਕਾਸ ਕਾਰਜ ਕਰਾਉਣ ਦਾ ਫ਼ੈਸਲਾ

ਜੰਡਿਆਲਾ ਗੁਰੂ, 11 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਗੁਰੂ ਦੇ ਪਿੰਡ ਗਦਲੀ ਦੀ ਕਾਂਗਰਸ ਪਾਰਟੀ ਨਾਲ ਸਬੰਧਤ ਚੁਣੀ ਗਈ ਪੰਚਾਇਤ ਦੋ ਧੜਿਆਂ ਵਿਚ ਵੰਡੇ ਜਾਣ ਕਾਰਨ ਤੇ ਬਹੁ ਗਿਣਤੀ ਮੈਂਬਰਾਂ ਵਲੋਂ ਸਰਪੰਚ ਨੂੰ ਸਹਿਯੋਗ ਨਾ ਦੇਣ ਦਾ ਫ਼ੈਸਲਾ ਕਰ ਲਏ ਜਾਣ ਕਾਰਨ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਵੇਰਕਾ, 11 ਜਨਵਰੀ (ਪਰਮਜੀਤ ਸਿੰਘ ਬੱਗਾ)- ਸੂਬਾ ਸਰਕਾਰ ਤੇ ਪਾਵਰਕਾਮ ਮੈਨੇਜ਼ਮੈਂਟ ਦੁਆਰਾ ਮੰਨੀਆਂ ਮੰਗਾਂ ਲਾਗੂ ਨਾ ਕੀਤੇ ਜਾਣ ਦੇ ਵਿਰੋਧ 'ਚ ਅੱਜ ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਗਰੁੱਪ ਵਲੋਂ ਸੂਬਾ ਪੱਧਰੀ ਉਲੀਕੇ ਪ੍ਰੋਗਰਾਮ ਤਹਿਤ ਪੂਰਬ ਤੇ ਸਬ ਅਰਬਨ ਮੰਡਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਵਲੋਂ ਆਪਣੇ ਗ੍ਰਹਿ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦਾ ਨਵੇਂ ਸਾਲ ਦਾ ਕੈਲੰਡਰ ਉਪ ਕੁਲਪਤੀ ਵਲੋਂ ਰਿਲੀਜ਼

ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਇਸੇ ਸਾਲ ਮਨਾਈ ਜਾਣ ਵਾਲੀ ਗੋਲਡਨ ਜੁਬਲੀ ਨੂੰ ਸਮਰਪਿਤ ਨਵੇਂ ਸਾਲ ਦਾ ਵਾਲ ਕੈਲੰਡਰ ਅੱਜ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਉਪ ਕੁਲਪਤੀ ਪ੍ਰੋ: ...

ਪੂਰੀ ਖ਼ਬਰ »

ਡਾ: ਸ਼ਵਿੰਦਰ ਸਿੰਘ ਸੰਧੂ ਤੇ ਮਨਵੀਨ ਸੰਧੂ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ

ਅੰਮਿ੍ਤਸਰ, 11 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸਪਰਿੰਗ ਡੇਲ ਸੀਨੀਅਰ ਸਕੂਲ ਦੇ ਹਰਮਨ ਪਿਆਰੇ ਸੰਸਥਾਪਕ ਡਾ. ਸ਼ਵਿੰਦਰ ਸਿੰਘ ਸੰਧੂ ਤੇ ਸ੍ਰੀਮਤੀ ਮਨਵੀਨ ਸੰਧੂ ਸਾਬਕਾ ਪਿ੍ੰਸੀਪਲ ਦੀ 10ਵੀਂ ਬਰਸੀ ਮੌਕੇ ਅੱਜ ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਪ੍ਰਬੰਧਕ, ਸਟਾਫ ...

ਪੂਰੀ ਖ਼ਬਰ »

ਪੰਜਾਬ ਏਕਤਾ ਪਾਰਟੀ ਆਮ ਲੋਕਾਂ ਦੀ ਉਮੀਦਾਂ ਤੇ ਖਰਾ ਉਤਰੇਗੀ- ਸੁਖਪਾਲ ਸਿੰਘ ਖਹਿਰਾ

ਬਾਬਾ ਬਕਾਲਾ ਸਾਹਿਬ, 11 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਪੰਜਾਬ ਏਕਤਾ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰੇਗੀ ਅਤੇ ਪੰਜਾਬ ਦੇ ਲੋਕ ਮੁੱਦਿਆਂ ਨੂੰ ਉਭਾਰਕੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਾਟਾਵਾ ਅੱਜ ਇੱਥੇ ਨਵ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਚੋਗਾਵਾਂ, 11 ਜਨਵਰੀ (ਗੁਰਬਿੰਦਰ ਸਿੰਘ ਬਾਗੀ)- ਪੰਜਾਬ ਸਟੇਟ ਪੈਨਸ਼ਰਨਜ ਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਸਬ ਤਹਿਸੀਲ ਲੋਪੋਕੇ/ਚੋਗਾਵਾਂ ਦੇ ਵਰਕਰਾਂ ਦੀ ਇਕ ਰੋਹ ਭਰੀ ਮੀਟਿੰਗ ਪ੍ਰਧਾਨ ਮਖਤੂਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲਾ ਗੱਡੀ ਸਮੇਤ ਕਾਬੂ

ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ. ਪ੍ਰਸ਼ੋਤਮ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ ਇਕ ਵਿਅਕਤੀ ਨੂੰ ਰੇਤ ਨਾਲ ਭਰੀ ਗੱਡੀ ਸਮੇਤ ਕਾਬੂ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਅੱਜ ਰਣਜੀਤ ਐਵੀਨਿਊ 'ਚ ਮਨਾਏਗਾ ਲੋਹੜੀ ਮੇਲਾ

ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਜ਼ਿਲ੍ਹਾ ਵਾਸੀਆਂ ਨਾਲ ਲੋਹੜੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 12 ਜਨਵਰੀ ਨੂੰ ਰਣਜੀਤ ਐਵੀਨਿਊ ਵਿਖੇ ਲੋਹੜੀ ਮੇਲਾ ਮਨਾਇਆ ਜਾਵੇਗਾ | ਇਸ ਮੇਲੇ 'ਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਅੱਜ ਰਣਜੀਤ ਐਵੀਨਿਊ 'ਚ ਮਨਾਏਗਾ ਲੋਹੜੀ ਮੇਲਾ

ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਜ਼ਿਲ੍ਹਾ ਵਾਸੀਆਂ ਨਾਲ ਲੋਹੜੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 12 ਜਨਵਰੀ ਨੂੰ ਰਣਜੀਤ ਐਵੀਨਿਊ ਵਿਖੇ ਲੋਹੜੀ ਮੇਲਾ ਮਨਾਇਆ ਜਾਵੇਗਾ | ਇਸ ਮੇਲੇ 'ਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਆਰੰਭ

ਅਜਨਾਲਾ, 11 ਜਨਵਰੀ (ਐਸ. ਪ੍ਰਸ਼ੋਤਮ)- ਅਜਨਾਲਾ ਦੀ ਆਈ. ਟੀ. ਆਈ. ਦੇ ਖੁੱਲੇ੍ਹ ਮੈਦਾਨ ਕੰਪਲੈਕਸ ਵਿਖੇ ਸਰਕਾਰੀ ਤੌਰ 'ਤੇ ਤਹਿਸੀਲ ਪੱਧਰ 'ਤੇ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਉਣ ਲਈ ਮੁਢਲੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਤਿਆਰੀਆਂ ਨੂੰ ਰਸਮੀ ...

ਪੂਰੀ ਖ਼ਬਰ »

ਵੱਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਮੁਫਤ ਕੈਂਪ ਲਗਾਇਆ

ਕੱਥੂਨੰਗਲ, 11 ਜਨਵਰੀ (ਡਾ: ਰੰਧਾਵਾ)-ਪੰਜਾਬ ਵਿਚ ਦਿਨੋ ਦਿਨ ਵਧ ਰਹੀ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਜਾਗਰੂਕ ਕਰਵਾਉਣ ਲਈ ਕੁਲਵੰਤ ਸਿੰਘ ਧਾਲੀਵਾਲ ਦੀ ਵੱਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਅਤੇ ਕੱਥੂਨੰਗਲ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਜਨਮ ...

ਪੂਰੀ ਖ਼ਬਰ »

ਪਿੰਡ ਨਵਾਂ ਤਨੇਲ ਵਿਖੇ ਲੜਕੀਆਂ ਦੀ ਲੋਹੜੀ ਮਨਾਈ

ਮੱਤੇਵਾਲ, 11 ਜਨਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)- ਡਿਪਟੀ ਕਮਿਸ਼ਨਰ ਅੰਮਿ੍ਤਸਰ ਦੀਆਂ ਹਦਾਇਤਾਂ ਅਨੁਸਾਰ ਅੱਜ ਹਲਕਾ ਮਜੀਠਾ ਅਧੀਨ ਬਲਾਕ ਤਰਸਿੱਕਾ ਦੇ ਪਿੰਡ ਤਨੇਲ ਵਿਚ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਸ੍ਰੀਮਤੀ ਤਨੁਜਾ ਗੋਇਲ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ...

ਪੂਰੀ ਖ਼ਬਰ »

ਮੰਤਰੀ ਸਿੱਧੂ ਦਾ ਨਗਰ ਨਿਗਮ ਵਿਖੇ ਬਣੇਗਾ ਦਫ਼ਤਰ

ਅੰਮਿ੍ਤਸਰ, 11 ਜਨਵਰੀ (ਹਰਮਿੰਦਰ ਸਿੰਘ)- ਸਥਾਨਕ ਸਰਕਾਰਾ ਮੰਤਰੀ ਨਵਜੋਤ ਸਿੰਘ ਦੀ ਸੁਪਤਨੀ ਤੇ ਸਾਬਕਾ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਵਲੋਂ ਨਗਰ ਨਿਗਮ ਨਾਲ ਸਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਨਗਰ ਨਿਗਮ ਅੰਮਿ੍ਤਸਰ ਦੇ ਦਫ਼ਤਰ 'ਚ ਸ. ਸਿੱਧੂ ...

ਪੂਰੀ ਖ਼ਬਰ »

ਕਾ. ਦਲੀਪ ਸਿੰਘ ਟਪਿਆਲਾ ਦੀ ਬਰਸੀ ਮੌਕੇ ਰਾਜ ਪੱਧਰੀ ਰਾਜਸੀ ਪਰਿਵਰਤਨ ਰੈਲੀ ਕਰਵਾਈ

ਚੋਗਾਵਾਂ, 11 ਜਨਵਰੀ (ਗੁਰਬਿੰਦਰ ਸਿੰਘ ਬਾਗੀ)- ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਮਹਾਨ ਦੇਸ਼ ਭਗਤ ਕਾਮਰੇਡ ਦਲੀਪ ਸਿੰਘ ਟਪਿਆਲਾ ਦੀ 26ਵੀਂ ਬਰਸੀ ਮੌਕੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਵਲੋਂ ਪਿੰਡ ਟਪਿਆਲਾ ਵਿਖੇ ਰਾਜ ਪੱਧਰੀ ...

ਪੂਰੀ ਖ਼ਬਰ »

ਚਰਸ ਸਮੇਤ ਇਕ ਕਾਬੂ, ਮਾਮਲਾ ਦਰਜ

ਅਜਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)- ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਪਰਮਪਾਲ ਸਿੰੰਘ ਦੀਆਂ ਹਦਾਇਤਾਂ 'ਤੇ ਡੀ. ਐੱਸ. ਪੀ. ਅਜਨਾਲਾ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਅਜਨਾਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਿਖ਼ਲਾਫ਼ ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਪੁਰਸ਼ ਟੀਮ ਨੇ ਕੁੱਲ ਹਿੰਦ ਅੰਤਰ 'ਵਰਸਿਟੀ ਤਲਵਾਰਬਾਜ਼ੀ ਪ੍ਰਤੀਯੋਗਤਾ ਜਿੱਤੀ

ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ ਅਤੇ ਮਰਦਾਂ ਦੀ 4 ਰੋਜ਼ਾ ਕੁੱਲ ਹਿੰਦ ਅੰਤਰ 'ਵਰਸਿਟੀ ਤਲਵਾਰਬਾਜ਼ੀ ਪ੍ਰਤੀਯੋਗਤਾ ਅੱਜ ਸਮਾਪਤ ਹੋ ਗਈ | ਪ੍ਰਤੀਯੋਗਤਾ ਦੌਰਾਨ ਮਰਦਾਂ ਦੇ ਵਰਗ 'ਚ ਮੇਜ਼ਬਾਨ ਜੀ. ...

ਪੂਰੀ ਖ਼ਬਰ »

ਜੀ. ਐੱਨ. ਡੀ. ਯੂ. ਦੀ ਪੁਰਸ਼ ਟੀਮ ਨੇ ਕੁੱਲ ਹਿੰਦ ਅੰਤਰ 'ਵਰਸਿਟੀ ਤਲਵਾਰਬਾਜ਼ੀ ਪ੍ਰਤੀਯੋਗਤਾ ਜਿੱਤੀ

ਅੰਮਿ੍ਤਸਰ, 11 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ ਅਤੇ ਮਰਦਾਂ ਦੀ 4 ਰੋਜ਼ਾ ਕੁੱਲ ਹਿੰਦ ਅੰਤਰ 'ਵਰਸਿਟੀ ਤਲਵਾਰਬਾਜ਼ੀ ਪ੍ਰਤੀਯੋਗਤਾ ਅੱਜ ਸਮਾਪਤ ਹੋ ਗਈ | ਪ੍ਰਤੀਯੋਗਤਾ ਦੌਰਾਨ ਮਰਦਾਂ ਦੇ ਵਰਗ 'ਚ ਮੇਜ਼ਬਾਨ ਜੀ. ...

ਪੂਰੀ ਖ਼ਬਰ »

ਕੋਟ ਲਖਪੱਤ ਜ਼ੇਲ੍ਹ 'ਚ ਸਜ਼ਾ ਕੱਟ ਕੇ ਅਫਜ਼ਲ ਵਤਨ ਪਰਤਿਆ

ਅਟਾਰੀ, 11 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਲਾਹੌਰ ਸਥਿਤ ਕੋਟਲੱਖ ਜ਼ੇਲ੍ਹ (ਪਾਕਿਸਤਾਨ) 'ਚੋਂ ਰਿਹਾਅ ਹੋਇਆ ਭਾਰਤੀ ਕੈਦੀ ਅੱਜ ਬਾਅਦ ਦੁਪਹਿਰ ਵਾਹਗਾ-ਅਟਾਰੀ ਸਰਹੱਦ ਦੇ ਰਸਤੇ ਵਤਨ ਪਰਤਿਆ | ਵਾਹਗਾ-ਅਟਾਰੀ ਸਰਹੱਦ ਵਿਖੇ ਭਾਰਤੀ ਕੈਦੀ ਨੂੰ ਪਾਕਿਸਤਾਨ ਰੇਂਜਰਜ਼ ...

ਪੂਰੀ ਖ਼ਬਰ »

ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਚੀਫ਼ ਖ਼ਾਲਸਾ ਦੀਵਾਨ ਨੇ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਮੀਲਾਂ ਲੰਬਾ ਵਿਸ਼ਾਲ ਨਗਰ ਕੀਰਤਨ ਦੀਵਾਨ ਦੇ ਗੁ: ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਸ਼ਰਧਾ ਤੇ ਖ਼ਾਲਸਾਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਅੱਜ.

ਅੰਮਿ੍ਤਸਰ, 11 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 13 ਜਨਵਰੀ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਗੁਰੂ ਸਿੰਘ ਸਭਾ ਤੇ ਹੋਰ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਭਲਕੇ 12 ਜਨਵਰੀ ਨੂੰ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰ 'ਤੇ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ

ਅੰਮਿ੍ਤਸਰ, 11 ਜਨਵਰੀ (ਰੇਸ਼ਮ ਸਿੰਘ)¸ ਸ਼ਰਾਬ ਦੇ ਠੇਕੇਦਾਰ 'ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕੀਤੇ ਜਾਣ ਦੇ ਮਾਮਲੇ 'ਚ ਥਾਣਾ ਇਸਲਾਮਾਬਾਦ ਪੁਲਿਸ ਵਲੋਂ ਇਰਾਦਾ ਕਤਲ ਦੇ ਦੋਸ਼ਾਂ ਦਾ ਪਰਚਾ ਦਰਜ ਕਰ ਲਿਆ ਹੈ | ਇਹ ਸ਼ਿਕਾਇਤ ਹੀਰਾ ਸਿੰਘ ...

ਪੂਰੀ ਖ਼ਬਰ »

ਜੀਵਨ ਸਾਥੀ ਬਣਾਉਣ ਦੇ ਨਾਂਅ 'ਤੇ ਨੌਜਵਾਨਾਂ ਨੂੰ ਜਾਲ 'ਚ ਫ਼ਸਾਉਣ ਵਾਲੀ ਨਕਲੀ ਡਾਕਟਰ ਗਿ੍ਫ਼ਤਾਰ

ਅੰਮਿ੍ਤਸਰ, 11 ਜਨਵਰੀ (ਰੇਸ਼ਮ ਸਿੰਘ)- ਵਿਆਹ ਲਈ ਜੀਵਨ ਸਾਥੀ ਡਾਟ ਕਾਮ 'ਤੇ ਮੁਸਲਮਾਨ ਤੋਂ ਰਾਜਪੂਤ ਬਣੀ ਤੇ ਬਾਅਦ ਇੱਥੇ ਇਕ ਲੜਕੇ ਨੂੰ ਜੀਵਨ ਸਾਥੀ ਬਣਾ ਕੇ ਸੋਨੇ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ ਹੋਈ ਨਕਲੀ ਐੱਮ. ਬੀ. ਬੀ. ਅੱੈਸ. ਡਾਕਟਰ ਨੂੰ ਪੁਲਿਸ ਨੇ ਚੰਡੀਗੜ੍ਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX