ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਲੁਧਿਆਣਾ

ਮੈਗਾ ਫੂਡ ਪਾਰਕ ਲਾਡੋਵਾਲ ਦਾ ਕੀਤਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੌਰਾ

ਲਾਡੋਵਾਲ, 11 ਜਨਵਰੀ (ਬਲਬੀਰ ਸਿੰਘ ਰਾਣਾ)-ਲੁਧਿਆਣਾ ਦੇ ਨਾਲ ਲੱਗਦੇ ਕਸਬਾ ਲਾਡੋਵਾਲ ਸਥਿਤ ਬਣੇ ਮੈਗਾ ਫੂਡ ਪਾਰਕ ਵਿਖੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਦੌਰਾ ਕੀਤਾ ਅਤੇ ਮੈਗਾ ਫੂਡ ਪਾਰਕ ਲਾਡੋਵਾਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਪ੍ਰੌਜੈਕਟ ਨੂੰ ਪਿੱਛਲੇ 30 ਮਹੀਨਿਆਂ ਵਿਚ ਨੇਪਰੇ ਚਾੜਨਾ ਸੀ ਜੋ ਕਿ ਮਾਰਚ 2015 ਤੱਕ ਸਮਾਂ ਨਿਯੁਕਤ ਕੀਤਾ ਗਿਆ ਸੀ ਪਰ ਅਧਿਕਾਰੀਆਂ ਵਲੋਂ 3 ਵਾਰ ਟਾਈਮ ਲੈਣ ਉਪਰੰਤ ਇਸ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਵਿਚ ਕੰਮ ਲੇਟ ਕਰਨ ਪ੍ਰਤੀ ਪੰਜਾਬ ਸਰਕਾਰ ਦਾ ਜਿੰਮਾ ਹੈ | ਜਦ ਕਿ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਨਾ ਸੀ ਪਰ ਉਸ ਨੇ ਆਪਣੇ ਬਣਦੇ ਫੰਡ ਹੀ ਮੁਹੱਈਆ ਨਹੀਂ ਕਰਾਏ | ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ 30 ਮਹੀਨੇ ਮਈ 2018 ਤੱਕ ਪੂਰੇ ਹੋ ਚੁੱਕੇ ਹਨ ਪਰ ਕੰਮ ਅੱਜ ਵੀ ਪੰਜਾਬ ਸਰਕਾਰ ਦੀ ਢਿੱਲੀ ਕਾਰਜਗੁਜਾਰੀ ਮੁਤਾਬਿਕ ਕੰਮ ਅਧੂਰਾ ਹੀ ਹੈ | ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਕੇਂਦਰ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਲਈ 50 ਕਰੋੜ ਦੀ ਗ੍ਰਾਂਟ ਦੈਣਾ ਐਲਾਨ ਕੀਤਾ ਸੀ ਜਿਸ ਵਿਚੋਂ 30 ਕਰੋੜ ਦਿੱਤਾ ਜਾ ਚੁੱਕਾ ਹੈ, ਜਦ ਕਿ ਇਹ ਪ੍ਰੋਜੈਕਟ 118 ਕਰੋੜ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋਣਾ ਸੀ | ਜਦ ਕਿ ਇਸ ਪ੍ਰੋਜੈਕਟ ਵਿਚ ਪੰਜਾਬ ਸਰਕਾਰ ਦਾ ਜਿਆਦਾ ਯੋਗਦਾਨ ਚਾਹੀਦਾ ਸੀ ਪਰ ਸਰਕਾਰ ਨੇ 14 ਕਰੋੜ ਹੀ ਦਿੱਤਾ ਹੈ | ਜਿਸ ਤੋਂ ਸਾਫ ਪਤਾ ਚੱਲਦਾ ਹੈ ਕਿ ਪੰਜਾਬ ਸਰਕਾਰ ਨਹੀਂ ਚਾਹੁੰਦੀ ਕਿ ਇਹ ਪ੍ਰੋਜੈਕਟ ਜਲਦੀ ਪੂਰਾ ਹੋ ਸਕੇ ਅਤੇ ਆਉਂਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਦਾ ਉਦਘਾਟਨ ਵੀ ਨਾ ਹੋ ਸਕੇ | ਇਸ ਪਾਰਕ ਵਿਚ 19 ਕੋਲਡ ਚੇਨ, 7 ਲਬੋਟਰੀਆਂ 2 ਮਿੰਨੀ ਅਤੇ 3 ਮੈਗਾ ਫੂਡ ਪਾਰਕ ਬਣਨੇ ਸਨ | ਲੇਕਿਨ ਪੰਜਾਬ ਸਰਕਾਰ ਸਮੇਂ ਸਿਰ ਪ੍ਰੋਜੈਕਟ ਨੂੰ ਨਾ ਨੇਪਰੇ ਚਾੜ ਕੇ ਹਰ ਕਿਸ਼ਤ 'ਤੇ 1% ਜੁਰਮਾਨਾ ਝੱਲ ਰਹੀ ਹੈ ਜੋ ਕਿ ਸਾਲ ਦਾ 10% ਮੰਨ ਕੇ ਹੁਣ ਤੱਕ 70 ਲੱਖ ਬਣ ਚੁੱਕਾ ਹੈ ਜੋ 50 ਕਰੋੜ ਵਿਚ ਘੱਟ ਕਰਕੇ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਕੰਮ ਸਹੀ ਸਮੇਂ ਹੋ ਜਾਂਦਾ ਤਾਂ ਛੋਟੀਆਂ ਤੇ ਵੱਡੀਆਂ ਕੰਪਨੀਆਂ ਨੂੰ ਕੋਲਡ ਸਟੋਰ, ਵੇਅਰ ਹਾਊਸ ਆਦਿ ਵੀ ਬਣੇ ਬਣਾਏ ਮਿਲਣੇ ਸਨ ਅਤੇ ਉਨ੍ਹਾਂ ਨੂੰ ਇਥੇ ਆ ਕੇ ਘੱਟ ਲਾਗਤ ਤੇ ਘੱਟ ਸਮਾਂ ਲਗਾ ਕੇ ਵੱਧ ਆਮਦਨ ਮਿਲਣੀ ਸੀ | ਉਨ੍ਹਾਂ ਕਿਹਾ ਕਿ ਇਸ ਪਾਰਕ ਦੇ ਬਣਨ ਨਾਲ ਪਹਿਲਾਂ ਲਗੇ ਪ੍ਰੋਜੈਕਟਾਂ ਤੋਂ ਇਲਾਵਾ 35-40 ਹੋਰ ਨਵੇਂ ਪ੍ਰੋਜੈਕਟ ਲਗਾਏ ਜਾ ਸਕਦੇ ਸਨ ਜਿਸ ਨਾਲ ਕਿਸਾਨਾਂ ਨੂੰ ਬੇਹੱਦ ਫਾਇਦਾ ਹੋਵੇਗਾ | ਉਨ੍ਹਾਂ ਦੱਸਿਆ ਕਿ ਇਸ ਪਾਰਕ ਦੇ ਬਣਨ ਨਾਲ ਘੱਟ ਤੋਂ ਘੱਟ ਡੇਢ ਲੱਖ ਕਿਸਾਨਾਂ ਨੂੰ ਸਿੱਧਾ ਫਾਇਦਾ ਮਿਲਣਾ ਸੀ ਅਤੇ 5000 ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਰਾਹ ਖੁੱਲਣਾ ਸੀ | ਪਰ ਪੰਜਾਬ ਸਰਕਾਰ ਵੱਲੋਂ ਜਾਣ ਬੁੱਝ ਕੇ ਦੇਰੀ ਕਰਨ ਕਰਕੇ ਕੰਮ ਮੱਠੀ ਚਾਲੇ ਚੱਲ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਮੈਂ ਹਰ ਤੀਜੇ ਮਹੀਨੇ ਇਸ ਪਾਰਕ ਦੀ ਚੈਕਿੰਗ ਕਰਦੀ ਹਾਂ ਕਿ ਇਸ ਪ੍ਰੌਜੈਕਟ ਦਾ ਕੰਮ ਕਿਥੇ ਤ ੱਕ ਪਹੁੰਚਿਆਂ ਹੈ | ਪਰ ਵਾਰ-ਵਾਰ ਦੇਖਣ 'ਤੇ ਕੰਮ ਉੱਥੇ ਹੀ ਖੜ੍ਹਾ ਹੈ ਕਿਉਂਕਿ ਪੰਜਾਬ ਸਰਕਾਰ ਦੀ ਨੀਅਤ ਵਿਚ ਹੀ ਖੋਟ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੇਰੇ ਵੱਲੋਂ ਤਿੰਨ ਵੱਡੀਆਂ ਕੰਪਨੀਆਂ ਲਿਆਂਦੀਆਂ ਗਈਆਂ ਹਨ ਜਿੰਨ੍ਹਾਂ ਵਿਚ ਗੋਦਰੇਜ਼ ਟਾਈਸਨ, ਬਾਲਾ ਜੀ ਫੂਡ ਤੇ ਮੀਟ ਮਾਸਟਰ ਹਨ, ਜਿਨ੍ਹਾਂ ਨੂੰ ਕੇਂਦਰ ਵੱਲੋਂ ਅਲੱਗ ਤੋਂ 5-5 ਕਰੋੜ ਦੀ ਗ੍ਰਾਂਟ ਦਿੱਤੀ ਗਈ ਹੈ ਤਾਂ ਜੋ ਹੋਰ ਵੀ ਕੰਪਨੀਆਂ ਉਤਸ਼ਾਹਿਤ ਹੋ ਕੇ ਇਸ ਪਾਰਕ ਵਿਚ ਆਪਣੇ ਪ੍ਰੋਜੈਕਟ ਲਗਾ ਸਕਣ | ਉਨ੍ਹਾਂ ਦੱਸਿਆ ਕਿ ਮੇਰੇ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਨਹੀਂ ਅਨੇਕਾਂ ਹੀ ਚਿੱਠੀਆਂ ਲਿਖ ਕੇ ਇਹ ਕਿਹਾ ਗਿਆ ਕਿ ਪੰਜਾਬ ਵਿਚ ਲਗੇ ਮੈਗਾ ਫੂਡ ਪਾਰਕਾਂ ਨੂੰ ਸਮੇਂ ਸਿਰ ਪੰਜਾਬ ਸਰਕਾਰ ਦੀ ਬਣਦੀ ਗ੍ਰਾਂਟ ਮੁਹੱਈਆ ਕਰਾਈ ਜਾਵੇ ਤਾਂ ਜੋ ਜਲਦ ਤੋਂ ਜਲਦ ਪਾਰਕ ਤਿਆਰ ਹੋ ਕੇ ਕਿਸਾਨਾਂ ਨੂੰ ਲਾਭ ਪਹੁੰਚਾਇਆ ਜਾ ਸਕੇ | ਪਰ ਵਾਰ-ਵਾਰ ਲਿਖਨ ਤੇ ਸਰਕਾਰ ਦੇ ਕੰਨਾਂ ਤੇ ਜੂੰਅ ਨਹੀਂ ਸਰਕੀ | ਇਸ ਮੌਕੇ ਸਾਬਕਾ ਮੰਤਰੀ ਤੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ, ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ, ਬੀਬੀ ਸੁਰਿੰਦਰ ਕੌਰ ਦਿਆਲ ਪ੍ਰਧਾਨ ਇਸਤਰੀ ਅਕਾਲੀ ਦਲ, ਬੀਬੀ ਅਵਨੀਤ ਕੌਰ ਖਾਲਸਾ, ਪ੍ਰਧਾਨ ਮਨਜਿੰਦਰ ਸਿੰਘ ਲਾਡੋਵਾਲ, ਪ੍ਰਧਾਨ ਖੁਸ਼ਕਿਸਮਤ ਸਿੰਘ ਲਾਡੋਵਾਲ, ਇਕਬਾਲ ਸਿੰਘ ਗਿੱਲ ਐਡਵੋਕੇਟ, ਭੁਪਿੰਦਰ ਸਿੰਘ ਮਾਂਗਟ, ਭੂਸ਼ਨ ਲਾਲ ਲਾਡੋਵਾਲ, ਭਗਵੰਤ ਸਿੰਘ ਪੰਧੇਰ, ਸੁਰਜੀਤ ਸਿੰਘ ਤਨੇਜਾ, ਸਵਰਣ ਸਿੰਘ ਚਾਹੜ, ਮਨਜੀਤ ਸਿੰਘ ਲਵਲੀ ਸਰਪੰਚ, ਹੰਸਰਾਜ ਸਿੰਘ ਤਲਵੰਡੀ, ਮਨਦੀਪ ਅਹੂਜਾ, ਮਨਪ੍ਰੀਤ ਸਿੰਘ ਸਲਾਹਕਾਰ ਫੂਡ ਪਾਰਕ, ਜਪਇੰਦਰ ਬਾਜਵਾ, ਦਵੀਜਿੰਦਰ ਵਰਮਾ ਜਨਰਲ ਮੈਨੇਜਰ ਫੂਡ ਪਾਰਕ, ਜਗਤਾਰ ਸਿੰਘ ਮੱਲੀ ਜ਼ਿਲ੍ਹਾ ਮੈਨੇਜਰ ਆਦਿ ਤੋਂ ਇਲਾਵਾ ਹੋਰ ਅਕਾਲੀ ਆਗੂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |

'ਦ ਐਕਸੀਡੈਂਟਲ ਪ੍ਰਾਈਮ ਮਨਿਸਟਰ' ਦੇ ਵਿਰੋਧ 'ਚ ਕਾਂਗਰਸੀ ਵਰਕਰਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਦੇ 10 ਸਾਲ ਦੇ ਕਾਰਜਕਾਲ 'ਤੇ ਅਧਾਰਿਤ ਫਿਲਮ 'ਦ ਐਕਸੀਡੈਂਟਲ ਪ੍ਰਾਈਮ ਮਨਿਸਟਰ' ਦੇ ਵਿਰੋਧ 'ਚ ਕਾਂਗਰਸੀ ਵਰਕਰਾਂ ਵਲੋਂ ਸਿਨੇਮਾਂ ਹਾਲ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਤੇ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਹਜ਼ੂਰ ਸਾਹਿਬ ਲਈ ਹਵਾਈ ਸੇਵਾ ਸ਼ੁਰੂ ਕਰਨਾ ਸ਼ਲਾਘਾਯੋਗ-ਬੀਬੀ ਸਿਬੀਆ

ਲੁਧਿਆਣਾ, 11 ਜਨਵਰੀ (ਕਵਿਤਾ ਖੁੱਲਰ)-ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਅਤੇ ਜਨਰਲ ਵਰਗ ਦੇ ਵਿਤੀ ਤੌਰ 'ਤੇ ਕਮਜ਼ੋਰ ਲੋਕਾਂ ਲਈ ਨੌਕਰੀਆਂ 'ਚ 10 ਫੀਸਦੀ ਰਾਖਵੀਆਂ ਰੱਖਣ ਦਾ ਲੋਕ ਪ੍ਰਸਤਾਵ ਲੋਕ ਸਭਾ ਵਿਚੋਂ ...

ਪੂਰੀ ਖ਼ਬਰ »

ਜ਼ਿਆਦਾ ਨਸ਼ਾ ਕਰਨ ਨਾਲ ਨਵ-ਵਿਆਹੇ ਨੌਜਵਾਨ ਦੀ ਮੌਤ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁਗਰੀ ਇਲਾਕੇ ਵਿਚ ਜ਼ਿਆਦਾ ਨਸ਼ਾ ਕਰਨ ਕਰਕੇ ਨਵ-ਵਿਆਹੇ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਮਨਦੀਪ ਸਿੰਘ (24) ਪੁਤਰ ਅਜੈਬ ਸਿੰਘ ਵਾਸੀ ਮੁਲਾਂਪੁਰ ਵਜੋਂ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

ਬਿਨਾਂ ਵਰਦੀ ਤੋਂ ਕੀਤੀ ਜਾ ਰਹੀ ਹੈ ਘਰੈਲੂ ਗੈਸ ਦੀ ਸਪਲਾਈ

ਫੁੱਲਾਂਵਾਲ, 11 ਜਨਵਰੀ (ਮਨਜੀਤ ਸਿੰਘ ਦੁੱਗਰੀ)-ਆਏ ਦਿਨ ਗੈਸ ਏਜੰਸੀਆਂ ਦੀ ਮਨਮਾਨੀ ਦੀਆਂ ਖ਼ਬਰਾਂ ਅਖਬਾਰੀ ਸੁਰਖੀਆਂ ਬਣਨ ਤੱਕ ਸੀਮਤ ਹੋ ਕੇ ਰਹਿ ਜਾਂਦੀਆਂ ਹਨ¢ ਏਜੰਸੀਆਂ ਵਾਲੇ ਇਸ ਸਭ ਤੋਂ ਬੇਖ਼ਬਰ ਹੋ ਕੇ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਬਿਨਾਂ ਵਰਦੀ ...

ਪੂਰੀ ਖ਼ਬਰ »

ਰੇਲ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ 59 ਵਿਅਕਤੀ ਕਾਬੂ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਤੇ ਰੇਲ ਨਿਯਮਾਂ ਦੀ ਉਲੰਘਣਾ ਕਰਦਿਆਂ 59 ਵਿਅਕਤੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਅੱਜ ਰੇਲਵੇ ਦੇ ਸਪੈਸ਼ਲ ਮਜਿਸਟ੍ਰੇਟ ਵਲੋਂ ਪੁਲਿਸ ਦੀ ਸਹਾਇਤਾ ਨਾਲ 59 ਵਿਅਕਤੀਆਂ ਨੂੰ ...

ਪੂਰੀ ਖ਼ਬਰ »

6 ਸਾਲ ਦੀ ਬਾਲੜੀ ਨਾਲ ਜਬਰ ਜਨਾਹ ਕਰਨ ਵਾਲਾ ਗੁਆਂਢੀ ਕਾਬੂ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਮੀਆਂ ਕਲਾਂ ਵਿਚ 6 ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਉਸ ਦੇ ਗੁਆਂਢੀ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਬਬਲੂ ਵਜੋਂ ਕੀਤੀ ਗਈ ਹੈ | ਪੁਲਿਸ ...

ਪੂਰੀ ਖ਼ਬਰ »

4 ਸਾਲ ਦੇ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਪਿਓ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਹਾਦਰ ਕੇ ਸੜਕ ਤੇ 4 ਸਾਲ ਦੇ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੇ ਪਿਓ ਿਖ਼ਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਬੰਦੀ ਦੀ ਮੌਤ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦ ਇਕ ਬੰਦੀ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖ਼ਤ ਸ਼ਿੰਗਾਰਾ ਸਿੰਘ (58) ਵਜੋਂ ਕੀਤੀ ਗਈ ਹੈ | ਉਹ ਸੜਕ ਹਾਦਸੇ ਵਿਚ ਹੋਈ ਇਕ ਮੌਤ ਦੇ ਮਾਮਲੇ ...

ਪੂਰੀ ਖ਼ਬਰ »

ਸੰਤ ਸਮਾਜ ਦੇ ਇਕਜੁੱਟ ਹੋਣ 'ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਖੁਸ਼ੀ ਦੀ ਲਹਿਰ

ਬਹਿਰਾਮ, 11 ਜਨਵਰੀ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਉਹ ਸੰਤ ਮਹਾਂਪੁਰਸ਼ ਸਨ ਜਿਨ੍ਹਾਂ ਨੇ ਲੋਕਾਈ ਨੂੰ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅਜੋਕੇ ਸਮੇਂ 'ਚ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਦਰਸ਼ਨ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਸਫ਼ਲਾ ਬਣਾਉਣਾ ...

ਪੂਰੀ ਖ਼ਬਰ »

ਵੀ.ਐਲ.ਸੀ.ਸੀ ਨੇ ਪੰਜਾਬ 'ਚ ਆਪਣਾ 13ਵਾਂ ਸੈਂਟਰ ਖੋਲਿ੍ਹਆ

ਲੁਧਿਆਣਾ, 11 ਜਨਵਰੀ (ਭੁਪਿੰਦਰ ਸਿੰਘ ਬਸਰਾ)-ਸੁੰਦਰਤਾ ਅਤੇ ਤੰਦਰੁਸਤੀ ਉਤਪਾਦਾਂ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਨਾਮੀ ਕੰਪਨੀ ਵੀ.ਐਲ.ਸੀ.ਸੀ ਨੇ ਲੁਧਿਆਣਾ ਵਿਚ ਆਪਣੇ 13ਵੇਂ ਸੈਂਟਰ ਦੀ ਸ਼ੁਰੂਆਤ ਕੀਤੀ, ਜਿਸ ਦੇ ਉਦਘਾਟਨ ਮੌਕੇ ਵੀ.ਐਲ.ਸੀ.ਸੀ ਪ੍ਰਮੁੱਖ ...

ਪੂਰੀ ਖ਼ਬਰ »

ਲੋਕਾਂ ਵਲੋਂ ਸਬਸਿਡੀ ਤਿਆਗਣ ਦਾ ਸਿਲਸਿਲਾ ਜਾਰੀ

ਲੁਧਿਆਣਾ, 11 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਦੀ ਇਕ ਯੋਜਨਾ ਦੇ ਤਹਿਤ ਵੱਡੀ ਗਿਣਤੀ ਵਿਚ ਲੋਕਾਂ ਵੱਲੋਂ ਰਸੋਈ ਗੈਸ ਉਪਰ ਮਿਲਣ ਵਾਲੀ ਸਬਸਿਡੀ ਤਿਆਗਣ ਦਾ ਸਿਲਸਿਲਾ ਜਾਰੀ ਹੈ ਅਤੇ ਲੁਧਿਆਣਾ ਵਿਚ ਹਜਾਰਾਂ ਲੋਕ ਆਪਣੀ ਸਬਸਿਡੀ ਤਿਆਗ ਚੁੱਕੇ ਹਨ | ਕੇਂਦਰ ...

ਪੂਰੀ ਖ਼ਬਰ »

ਕਮਜ਼ੋਰ ਲੋਕਾਂ ਲਈ ਨੌਕਰੀਆਂ 10 ਫੀਸਦੀ ਰਾਖਵੀਆਂ ਰੱਖਣ 'ਤੇ ਯੂਥ ਆਗੂ ਸ਼ੰਟੀ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ

ਲੁਧਿਆਣਾ, 11 ਜਨਵਰੀ (ਕਵਿਤਾ ਖੁੱਲਰ)-ਜਨਰਲ ਵਰਗ ਦੇ ਵਿਤੀ ਤੌਰ 'ਤੇ ਕਮਜ਼ੋਰ ਲੋਕਾਂ ਲਈ ਨੌਕਰੀਆਂ 'ਚ 10 ਫੀਸਦੀ ਰਾਖਵੀਆਂ ਰੱਖਣ ਦਾ ਲੋਕ ਪ੍ਰਸਤਾਵ ਲੋਕ ਸਭਾ ਵਿਚੋਂ ਪਾਸ ਕਰਾਉਣ 'ਤੇ ਯੂਥ ਆਗੂ ਤਜਿੰਦਰ ਸਿੰਘ ਸ਼ੰਟੀ ਨੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦਾ ...

ਪੂਰੀ ਖ਼ਬਰ »

ਰੇਲ ਅਧਿਕਾਰੀ ਨੇ ਕੀਤਾ ਰੇਲਵੇ ਸਟੇਸ਼ਨ ਦਾ ਨਿਰੀਖਣ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਸਟੇਸ਼ਨ ਤੇ ਸਹਾਇਕ ਡਵੀਜਨ ਮੈਨੇਜਰ ਐਨ.ਕੇ. ਵਰਮਾ ਵਲੋਂ ਚੈਕਿੰਗ ਕੀਤੀ ਗਈ | ਇਸ ਮੌਕੇ ਸਥਾਨਕ ਰੇਲਵੇ ਅਧਿਕਾਰੀ ਵੀ ਮੌਜੂਦ ਸਨ | ਵਰਮਾ ਨੇ ਰਨਿੰਗ ਰੂਮ ਅਤੇ ਪਲੇਟਫਾਰਮਾਂ ਤੋਂ ਇਲਾਵਾ ਟਿਕਟ ਖਿੜਕੀ ਦਾ ਵੀ ...

ਪੂਰੀ ਖ਼ਬਰ »

ਸੀਸੂ ਦੀ ਕਾਰਜਕਾਰਨੀ ਦੀ ਮੀਟਿੰਗ 'ਚ ਜੀ.ਐਸ.ਟੀ., ਡਾਇਰੈਕਟ ਟੈਕਸ ਤੇ ਧਰਤੀ ਹੇਠਲੇ ਪਾਣੀ ਦਾ ਮੁੱਦਾ ਵਿਚਾਰਿਆ

ਲੁਧਿਆਣਾ, 11 ਜਨਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਰਮਸ਼ੀਅਲ ਅੰਡਰਟੇਕਿੰਗਸ (ਸੀਸੂ) ਦੀ ਕਾਰਜਕਾਰਨੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਉਪਕਾਰ ਸਿੰਘ ਆਹੁੂਜਾ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਜੀ.ਐਸ.ਟੀ., ਡਾਇਰੈਕਟ ਟੈਕਸ ਤੇ ਧਰਤੀ ਹੇਠਲੇ ਪਾਣੀ ਦਾ ...

ਪੂਰੀ ਖ਼ਬਰ »

ਮਾਪੇ ਬੱਚਿਆਂ ਨੂੰ ਚਾਈਨਾ ਡੋਰ ਖਰੀਦ ਕੇ ਨਾ ਦੇਣ-ਬੱਗਾ

ਲੁਧਿਆਣਾ, 11 ਜਨਵਰੀ (ਕਵਿਤਾ ਖੁੱਲਰ)-ਮਾਪਿਆਂ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਚਾਈਨਾ ਡੋਰ ਖਰੀਦ ਕੇ ਨਾ ਦੇਣ, ਜੇਕਰ ਮਾਪੇ ਬੱਚਿਆਂ ਨੂੰ ਚਾਈਨਾ ਡੋਰ ਨਹੀਂ ਖਰੀਦਕੇ ਦੇਣਗੇ ਤਾਂ ਇਸਦੀ ਵਿਕਰੀ ਆਪਣੇ ਆਪ ਹੀ ਬੰਦ ਹੋ ਜਾਵੇਗੀ | ਸਾਬਕਾ ਰਾਜ ਮੰਤਰੀ ਮਦਨ ਲਾਲ ਬੱਗਾ ਨੇ ...

ਪੂਰੀ ਖ਼ਬਰ »

ਧੀਆਂ ਦੀ ਲੋਹੜੀ ਮਨਾਉਣ ਲਈ ਸਮਾਜ ਵਿਚ ਜਾਗਿ੍ਤੀ ਪੈਦਾ ਕੀਤੀ ਜਾਵੇ-ਹੈਪੀ

ਲੁਧਿਆਣਾ, 11 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਰਰਜ਼ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਸਰਪ੍ਰਸਤ ਅਤੇ ਵਪਾਰੀ ਆਗੂ ਅਮਰਜੀਤ ਸਿੰਘ ਹੈਪੀ ਨੇ ਕਿਹਾ ਕਿ ਸਾਨੂੰ ਧੀਆਂ ਦੀ ਲੋਹੜੀ ਮਨਾਉਣ ਲਈ ਵੀ ਸਮਾਜ ਵਿਚ ਜਾਗਿ੍ਤੀ ਪੈਦਾ ਕਰਨੀ ਚਾਹੀਦੀ ...

ਪੂਰੀ ਖ਼ਬਰ »

ਭਰੂਣ ਹੱਤਿਆ ਰੋਕਣ ਦਾ ਸੁਨੇਹਾ ਦੇ ਗਿਆ ਮੰਡੀ ਮੁੱਲਾਂਪੁਰ ਦਾਖਾ 'ਚ ਧੀਆਂ ਦਾ ਲੋਹੜੀ ਮੇਲਾ

ਮੁੱਲਾਂਪੁਰ ਦਾਖਾ, 11 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਦਾਣਾ ਮੰਡੀ ਮੁੱਲਾਂਪੁਰ (ਲੁਧਿ:) ਵਿਖੇ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵਲੋਂ 25ਵਾਂ ਸਿਲਵਰ ਜੁਬਲੀ ਧੀਆਂ ਦਾ ਲੋਹੜੀ ਮੇਲਾ ਮੰਚ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ, ਪ੍ਰਧਾਨ ਰਾਜੀਵ ਕੁਮਾਰ ਲਵਲੀ, ਬਲਜਿੰਦਰ ...

ਪੂਰੀ ਖ਼ਬਰ »

ਫ਼ਿਕੋ ਦੇ ਵਫ਼ਦ ਨੇ ਭਾਰਤ ਵਿੱਚ ਸਾਈਕਲ ਦੇ ਲਾਭਾਂ ਬਾਰੇ ਸਮਾਗਮ ਵਿੱਚ ਲਿਆ ਹਿੱਸਾ

ਲੁਧਿਆਣਾ, 11 ਜਨਵਰੀ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਵਫ਼ਦ ਵੱਲੋਂ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਵਿੱਚ ਭਾਰਤ ਵਿੱਚ ਸਾਈਕਲ ਦੇ ਲਾਭਾਂ ਬਾਰੇ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲਿਆ | ਸਮਾਗਮ ...

ਪੂਰੀ ਖ਼ਬਰ »

ਖੰਗੂੜਾ ਸਮੇਤ ਅਹਿਮ ਸ਼ਖ਼ਸੀਅਤਾਂ ਦਾ ਸਨਮਾਨ

ਮੰਡੀ ਮੁੱਲਾਂਪੁਰ ਧੀਆਂ ਦਾ ਲੋਹੜੀ ਮੇਲਾ ਮੁੱਖ ਪ੍ਰਬੰਧਕ ਕਿ੍ਸ਼ਨ ਕੁਮਾਰ ਬਾਵਾ ਵਲੋਂ ਸਮਾਜ ਅੰਦਰ ਵੱਖ-ਵੱਖ ਖੇਤਰ ਦੀਆਂ ਅਹਿਮ ਸ਼ਖ਼ਸੀਅਤਾਂ ਸਮਾਜ ਸੇਵੀ ਤੇ ਸਿਆਸੀ ਆਗੂ ਜਗਪਾਲ ਸਿੰਘ ਖੰਗੂੜਾ, ਚੇਅਰਮੈਨ ਸੀ.ਟੀ. ਯੂਨੀਵਰਸਿਟੀ ਚਰਨਜੀਤ ਸਿੰਘ ਚੰਨੀ, ਗੋਲਡਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ 941 ਪੰਚਾਇਤਾਂ ਨੂੰ ਚੁਕਾਈ ਸਹੂੰ

ਆਲਮਗੀਰ, 11 ਜਨਵਰੀ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਹੇਠਲੇ ਇਲਾਕੇ ਕਿਲ੍ਹਾ ਰਾਏਪੁਰ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਹੂੰੁ ਚੁੱਕ ਸਮਾਗਮ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਕਰਵਾਇਆ ਗਿਆ¢ ...

ਪੂਰੀ ਖ਼ਬਰ »

ਕਾਇਆ ਕਲਪ ਸਕੀਮ ਤਹਿਤ ਜਗਰਾਓਾ ਹਸਪਤਾਲ ਨੂੰ ਤੀਜੀ ਵਾਰੀ ਇਨਾਮ ਮਿਲਿਆ

ਲੁਧਿਆਣਾ, 11 ਜਨਵਰੀ (ਸਲੇਮਪੁਰੀ)-ਸਿਵਿਲ ਸਰਜਨ ਡਾ. ਪੀ. ਐਸ. ਸਿੱਧੂ ਨੇ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਨੂੰ ਉਤਸ਼ਾਹਿਤ ਕਰਨ ਲਈ ਕਾਇਆ ਕਲਪ ਨਾਂ ਦੀ ਜੋ ਸਕੀਮ ਸ਼ੁਰੂ ਕੀਤੀ ਗਈ ਹੈ, ਤਹਿਤ ਸਿਵਿਲ ਹਸਪਤਾਲ ਜਗਰਾਉਂ ਨੇ ਪੰਜਾਬ ਭਰ ਵਿਚੋਂ ...

ਪੂਰੀ ਖ਼ਬਰ »

ਦੀ ਫਰਨੀਕਾਮ ਫਰਨੀਚਰ ਵਲੋਂ ਲੋਹੜੀ ਬੰਪਰ ਧਮਾਕਾ ਸੇਲ ਸ਼ੁਰੂ

ਲੁਧਿਆਣਾ, 11 ਜਨਵਰੀ (ਭੁਪਿੰਦਰ ਸਿੰ ਘ)-ਭਾਰਤ ਨਗਰ ਚੌਾਕ ਸਥਿਤ ਫਰਨੀਚਰ ਦੀ ਨਾਮੀ ਕੰਪਨੀ ਵੱਲੋਂ ਲੋਹੜੀ ਮੌਕੇ ਲੋਹੜੀ ਬੰਪਰ ਧਮਾਕਾ ਸੇਲ 26 ਜਨਵਰੀ ਤੱਕ ਸ਼ੁਰੂ ਹੋ ਗਈ ਹੈ | ਇਸ ਮੌਕੇ ਸ਼ੋਅਰੂਮ ਦੇ ਮੁੱਖੀ ਵਿਜੈ ਸੋਬਤੀ ਨੇ ਦੱਸਿਆ ਕਿ ਇਸ ਸੇਲ ਵਿਚ ਸੋਫਾ ਸੈਟ, ਡਬਲ ਬੈਡ, ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਪੱਧਰੀ ਮੀਟਿੰਗ ਹੋਈ

ਲੁਧਿਆਣਾ, 11 ਜਨਵਰੀ (ਭੁਪਿੰਦਰ ਸਿੰਘ ਬਸਰਾ)-ਪੰਜਾਬ ਖੇਤ ਮਜ਼ਦੂਰ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਕਾਮਰੇਡ ਦੇਵੀ ਕੁਮਾਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਸੀ.ਪੀ.ਆਈ. ਦੇ ਕੌਮੀ ਕੌਾਸਲ ਮੈਂਬਰ ਡਾ. ਜੋਗਿੰਦਰ ਦਿਆਲ ਨੇ ਕਿਹਾ ਕਿ ਖੇਤ ...

ਪੂਰੀ ਖ਼ਬਰ »

ਭਾਜਪਾ ਕੌਾਸਰਾਂ ਨੇ ਕਮਿਸ਼ਨਰ ਦਫ਼ਤਰ ਦੇ ਬਾਹਰ ਲਗਾਇਆ ਧਰਨਾ

ਲੁਧਿਆਣਾ, 11 ਜਨਵਰੀ (ਅਮਰੀਕ ਸਿੰਘ ਬੱਤਰਾ)-ਵਿਰੋਧੀ ਧਿਰ ਦੇ ਕੌਾਸਲਰਾਂ ਨੂੰ ਬਣਦਾ ਮਾਣ ਸਨਮਾਨ ਨਾ ਦੇਣ ਦਾ ਦੋਸ਼ ਲਗਾਉਂਦਿਆਂ ਭਾਜਪਾ ਕੌਾਸਲਰ ਸ੍ਰੀਮਤੀ ਸੋਨੀਆ ਸ਼ਰਮਾ ਦੀ ਅਗਵਾਈ ਹੇਠ ਵਾਰਡ 31 ਨਿਵਾਸੀਆਂ ਅਤੇ ਭਾਜਪਾ ਵਰਕਰਾਂ ਵਲੋਂ ਜ਼ੋਨ ਡੀ ਕਮਿਸ਼ਨਰ ਦਫ਼ਤਰ ...

ਪੂਰੀ ਖ਼ਬਰ »

ਆਂਧਰਾ ਬੈਂਕ ਨੇ ਹਿੰਦੀ ਦਿਵਸ ਮੌਕੇ ਸਕੂਲ 'ਚ ਕਰਵਾਏ ਨਿਬੰਧ ਮੁਕਾਬਲੇ

ਲੁਧਿਆਣਾ, 11 ਜਨਵਰੀ (ਭੁਪਿੰਦਰ ਸਿੰਘ ਬਸਰਾ)-ਆਂਧਰਾ ਬੈਂਕ ਦੇ ਜੋਨਲ ਦਫ਼ਤਰ ਵਲੋਂ ਵਿਸ਼ਵ ਹਿੰਦੀ ਦਿਵਸ ਮੌਕੇੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁੰਡੀਆਂ ਕਲਾਂ 'ਚ ਹਿੰਦੀ ਨਿਬੰਧ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਕੂਲ ਦੇ 40 ਵਿਦਿਆਰਥੀਆਂ ਨੇ ਹਿੱਸਾ ਲਿਆ | ਪਹਿਲੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰ ਸਰਕਾਰ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ-ਬਿੱਟੂ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਕਾਂਗਰਸੀ ਵਰਕਰ ਸਰਕਾਰ ਦੀਆਂ ਨੀਤੀਆਂ ਘਰ ਘਰ ਪਹੁੰਚਾਉਣ ਤਾਂ ਜੋ ਵਿਰੋਧੀਆਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਗਲਤ ਸਾਬਤ ਹੋ ਸਕੇ | ਬਿੱਟੂ ਅੱਜ ...

ਪੂਰੀ ਖ਼ਬਰ »

ਸੂਚਨਾ ਅਧਿਕਾਰ ਐਕਟ ਸਬੰਧੀ ਮੈਗਸੀਪਾ ਵੱਲੋਂ ਦੋ ਦਿਨਾ ਵਰਕਸ਼ਾਪ

ਲੁਧਿਆਣਾ, 11 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੂਚਨਾ ਅਧਿਕਾਰੀ ਐਕਟ 2005 ਬਾਰੇ ਜਾਗਰੂਕ ਕਰਨ ਤੇ ਐਕਟ ਸਬੰਧੀ ਸਿਖ਼ਲਾਈ ਦੇਣ ਦੇ ਮਕਸਦ ਨਾਲ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਟਰੇਸ਼ਨ ਦੇ ਖੇਤਰੀ ...

ਪੂਰੀ ਖ਼ਬਰ »

ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਮਿਲਿਆ ਅੰਤਰਰਾਸ਼ਟਰੀ ਕੰਪਨੀ ਦਾ ਵਜੀਫ਼ਾ

ਲੁਧਿਆਣਾ, 11 ਜਨਵਰੀ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਪਥਾਲੋਜੀ ਵਿਭਾਗ ਵਿਚ ਪੀ.ਐਚ.ਡੀ ਦੀ ਡਿਗਰੀ ਕਰ ਰਹੇ ਵਿਦਿਆਰਥੀ ਡਾ. ਨਿਸ਼ਚਲ ਦੱਤਾ ਨੇ ਅੰਤਰ-ਰਾਸ਼ਟਰੀ ਕੰਪਨੀ ' ਬੇਅਰ ' ਦਾ ਮਹੱਤਵਪੂਰਨ ਵਜੀਫ਼ਾ ਹਾਸਿਲ ਕਰਨ ...

ਪੂਰੀ ਖ਼ਬਰ »

ਛੇ ਸੂਬਿਆਂ ਦੀਆਂ ਔਰਤਾਂ ਦੀ ਵੈਟਰਨਰੀ ਯੂਨੀਵਰਸਿਟੀ ਵਿਖੇ ਹੋਈ ਸਿਖਲਾਈ

ਲੁਧਿਆਣਾ, 11 ਜਨਵਰੀ (ਬੀ.ਐਸ.ਬਰਾੜ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਅੱਠ ਦਿਨ ਦਾ ਮਾਡਲ ਸਿਖਲਾਈ ਕੋਰਸ 'ਡੇਅਰੀ ਕਿੱਤੇ ਰਾਹੀਂ ਔਰਤਾਂ ਦਾ ਸ਼ਕਤੀਕਰਨ' ਵਿਸ਼ੇ 'ਤੇ ਕਰਵਾਇਆ ਗਿਆ, ਜਿਸ ਵਿਚ ਛੇ ਸੂਬਿਆਂ ਦੇ 21 ਵੈਟਰਨਰੀ ਅਫ਼ਸਰਾਂ ...

ਪੂਰੀ ਖ਼ਬਰ »

ਸੀ.ਟੀ.ਯੂ 'ਚ ਆਨ ਲਾਈਨ ਓਪਨ ਕੋਰਸ ਦੀ ਸ਼ੁਰੂਅਤ

ਲੁਧਿਆਣਾ, 11 ਜਨਵਰੀ (ਬੀ.ਐਸ.ਬਰਾੜ)-ਸੀ.ਟੀ ਯੂਨੀਵਰਸਿਟੀ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਫਰੀ ਆਨਲਾਈਨ ਮੈਸਿਵ ਓਪਨ ਕੋਰਸ (ਮੂਕਸ) ਦੀ ਸ਼ੁਰੂਅਤ ਕੀਤੀ | ਈ-ਲਰਨਿੰਗ ਪਲੈਟਫਾਰਮ ਦੇ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੱਗੇ ਵਧਣ ਲਈ ਲਾਭਕਾਰੀ ਹੋਵੇਗੀ | ...

ਪੂਰੀ ਖ਼ਬਰ »

ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਲਈ 10 ਫ਼ੀਸਦੀ ਰਾਖ਼ਵਾਂਕਰਨ ਇਤਿਹਾਸਕ-ਢਿੱਲੋਂ

ਇਯਾਲੀ/ਥਰੀਕੇ, 11 ਜਨਵਰੀ (ਰਾਜ ਜੋਸ਼ੀ)-ਕੇਂਦਰ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਨਰਲ ਵਰਗ ਦੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਨੌਕਰੀਆਂ ਤੇ ਸਿਖਿਆ ਸੰਸਥਾਵਾਂ ਵਿਚ 10 ਫ਼ੀਸਦੀ ਰਾਖਵਾਂਕਰਨ ਦੇਣ ਲਈ ਪਾਸ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 8 ਲੱਖ ਦੀ ਠੱਗੀ

ਲੁਧਿਆਣਾ, 11 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਭਾਈ ਬਾਲਾ ਜੀ ਨਗਰ ਵਾਸੀ ਸੁਖਜਿੰਦਰ ਸਿੰਘ ਦੀ ਸ਼ਿਕਾਇਤ ਤੇ ਅਰਜਨ ਚੌਹਾਨ ਅਤੇ ਸਾਹਿਲ ਭਾਵਰੀ ਿਖ਼ਲਾਫ਼ ਧਾਰਾ 420/120-ਬੀ ਅਤੇ ਇਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ...

ਪੂਰੀ ਖ਼ਬਰ »

ਏਕਾਈ ਹਸਪਤਾਲ ਵਲੋਂ ਵਿਸ਼ਾਲ ਡਾਕਟਰੀ ਕੈਂਪ ਲਗਾਇਆ

ਲੁਧਿਆਣਾ, 11 ਜਨਵਰੀ (ਸਲੇਮਪੁਰੀ)-ਏਕਾਈ ਹਸਪਤਾਲ ਚੰਡੀਗੜ੍ਹ ਰੋਡ ਸਮਰਾਲਾ ਚੌਕ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਇਕ ਵਿਸ਼ਾਲ ਡਾਕਟਰੀ ਕੈਂਪ ਲਗਾਇਆ ਗਿਆ | ਇਸ ਮੌਕੇ ਡਾਕਟਰੀ ਕੈਂਪ ਦਾ ਉਦਘਾਟਨ ਕਰਦਿਆਂ ਹਸਪਤਾਲ ਦੇ ਮੁੱਖ ...

ਪੂਰੀ ਖ਼ਬਰ »

ਗਮਸਾ ਐਕਸਪੋ ਇੰਡੀਆ 'ਚ ਦੁਨੀਆ ਭਰ ਦੀ ਨਵੀਨ ਤਕਨਾਲੌਜੀ ਦਾ ਹੋਵੇਗਾ ਪ੍ਰਦਰਸ਼ਨ

ਲੁਧਿਆਣਾ, 11 ਜਨਵਰੀ (ਪੁਨੀਤ ਬਾਵਾ)-ਗਾਰਮੈਂਟਸ, ਮਸ਼ੀਨਰੀ, ਮੈਨੂੰਫ਼ੈਕਚਰਜ਼ਸ ਐਾਡ ਸਪਲਾਇਰਸ ਐਸੋਸੀਏਸ਼ਨ ਵੱਲੋਂ ਚੌਥੀ ਗਮਸਾ ਐਕਸਪੋ ਇੰਡੀਆ 2019 ਪ੍ਰਦਰਸ਼ਨੀ 25 ਤੋਂ 28 ਜਨਵਰੀ ਤੱਕ ਦਾਣਾ ਮੰਡੀ ਬਹਾਦਰਕੇ ਰੋਡ ਲੁਧਿਆਣਾ ਵਿਖੇ ਲਗਾਈ ਜਾ ਰਹੀ ਹੈ | ਜਿਸ ਵਿੱਚ ਪਹਿਲੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ

ਲੁਧਿਆਣਾ, 11 ਜਨਵਰੀ (ਅਮਰੀਕ ਸਿੰਘ ਬੱਤਰਾ)-ਸਰਬੰਸਦਾਨੀ, ਅਮਿ੍ਤ ਦੇ ਦਾਤੇ, ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 351ਵੇਂ ਆਗਮਨ ਪੁਰਬ ਨੂੰ ਸਮਰਪਿਤ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੇ ਲੁਧਿ: ਆਂਸਲ ਪਲਾਜ਼ਾ ਸੈਂਟਰ ਦਾ ਆਈਲੈਟਸ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 11 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਗੁਰਮਿਲਾਪ ਸਿੰਘ ਡੱਲਾ ਦੀ ਅਗਵਾਈ ਵਾਲੇ ਮੈਕਰੋ ਗਲੋਬਲ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਰਾਹੀਂ ਤਿਆਰੀ ਕਰਕੇ ਆਈਲੈਟਸ ਦਾ ਟੈਸਟ ਦੇਣ ਵਾਲੇ ਵਿਦਿਆਰਥੀਆਂ ਲਈ ਆਂਸਲ ਪਲਾਜ਼ਾ ਅੰਦਰ ਮੈਕਰੋ ...

ਪੂਰੀ ਖ਼ਬਰ »

ਵੋਟਾਂ ਵਾਲੇ ਦਿਨ ਲੜਾਈ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਫੁੱਲਾਂਵਾਲ, 11 ਜਨਵਰੀ (ਮਨਜੀਤ ਸਿੰਘ ਦੁੱਗਰੀ)-ਵੋਟਾਂ ਵਾਲੇ ਦਿਨ ਪੋਲਿੰਗ ਤੋਂ ਬਾਅਦ ਸਟਾਰ ਇਨਕਲੇਵ ਮਾਣਕਵਾਲ ਵਿਖੇ ਗੁਆਂਢੀਆਂ ਨਾਲ ਹੋਈ ਲੜਾਈ ਦੌਰਾਨ ਜ਼ਖਮੀ ਹੋਏ ਬਖਤਾਵਰ ਸਿੰਘ ਉਰਫ਼ ਬੋੜਾ 48 ਪੁੱਤਰ ਕਾਲਾ ਸਿੰਘ ਦੀ ਕੱਲ੍ਹ ਰਾਤ ਰਾਜਿੰਦਰਾ ਹਸਪਤਾਲ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਾਇਆ

ਲੁਧਿਆਣਾ, 11 ਜਨਵਰੀ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਮੁੱਖ ਸੇਵਾਦਾਰ ਜਥੇਦਾਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX