ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  5 minutes ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  54 minutes ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  36 minutes ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  about 2 hours ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  about 3 hours ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  about 3 hours ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  about 3 hours ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  about 3 hours ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 minute ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  about 5 hours ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 minute ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 6 hours ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 6 hours ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 6 hours ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 6 hours ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 6 hours ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 7 hours ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 7 hours ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 8 hours ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 8 hours ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 8 hours ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 8 hours ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 8 hours ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 9 hours ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 9 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 9 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 8 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 10 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 10 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 10 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 minute ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 11 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 11 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 11 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 12 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 12 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 13 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 13 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 13 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 13 hours ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 14 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 14 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 14 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  5 minutes ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  46 minutes ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  45 minutes ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਫਰੀਦਕੋਟ / ਮੁਕਤਸਰ

ਪਿੰਡਾਂ ਦਾ ਵੀ ਸ਼ਹਿਰੀ ਤਰਜ਼ 'ਤੇ ਬਹੁਪੱਖੀ ਵਿਕਾਸ ਹੋਵੇਗਾ-ਰਾਣਾ ਸੋਢੀ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲੇ੍ਹ ਦੇ ਨਵੇਂ ਚੁਣੇ ਗਏ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਸਥਾਨਕ ਸਬਜ਼ੀ ਮੰਡੀ ਵਿਖੇ ਕਰਵਾਇਆ ਗਿਆ ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦੋਂਕਿ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਅੱਜ ਬਹੁਤ ਖੁਸ਼ੀ ਦਾ ਦਿਨ ਹੈ ਕਿ ਫ਼ਰੀਦਕੋਟ ਜ਼ਿਲ੍ਹੇ ਦੀਆਾ ਸਾਰੀਆਂ ਪੰਚਾਇਤਾਂ ਦੇ ਪੰਚ-ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਪਣੇ-ਆਪਣੇ ਅਹੁਦੇ ਅਤੇ ਜ਼ਿੰਮੇਵਾਰੀਆਂ ਦੀਆਂ ਸਹੁੰ ਚੁੱਕ ਰਹੇ ਹਨ | ਉਨ੍ਹਾਂ ਕਿਹਾ ਕਿ ਭਾਰਤ ਦੇ 70 ਪ੍ਰਤੀਸ਼ਤ ਤੋਂ ਜ਼ਿਆਦਾ ਲੋਕ ਪਿੰਡਾਂ ਵਿਚ ਵੱਸਦੇ ਹਨ ਅਤੇ ਦੇਸ਼ ਦਾ ਵਿਕਾਸ ਹੀ ਪਿੰਡਾਂ ਦੇ ਵਿਕਾਸ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਆਪਣੇ ਪਿੰਡ ਨੂੰ ਮਾਡਲ ਦੇ ਪਿੰਡ ਵਜੋਂ ਵਿਕਸਤ ਕਰਨ ਅਤੇ ਇਸ ਲਈ ਪੰਜਾਬ ਦੇ ਕੁਝ ਮਾਡਲ ਪਿੰਡਾਂ ਦੇ ਵਿਚ ਜਾ ਕੇ ਖੁਦ ਵਿਕਾਸ ਨੂੰ ਵੀ ਵੇਖਣ¢ ਉਨ੍ਹਾਂ ਜਲੰਧਰ ਜ਼ਿਲੇ੍ਹ ਦੇ ਪਿੰਡ ਸੀਂਚੇਵਾਲ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਦੇ ਪਿੰਡ ਸੱਕਾਂਵਾਲੀ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਇਨ੍ਹਾਂ ਪਿੰਡਾਂ ਨੂੰ ਉੱਥੋਂ ਦੇ ਸਰਪੰਚਾਂ ਨੇ ਮਾਡਲ ਪਿੰਡਾਂ ਵਜੋਂ ਵਿਕਸਤ ਕੀਤਾ ਹੈ | ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਇਤਿਹਾਸਕ ਫ਼ੈਸਲਾ ਕਰਦਿਆਂ ਔਰਤਾਂ ਨੂੰ ਪੰਚਾਇਤਾਂ ਅਤੇ ਸਥਾਨਕ ਸਰਕਾਰਾਂ ਦੀਆਂ ਇਕਾਈਆਂ ਵਿਚ 50 ਪ੍ਰਤੀਸ਼ਤ ਤੋਂ ਵੱਧ ਪ੍ਰਤੀਨਿਧਤਾ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਿਸੇ ਕਿਸਮ ਦੀ ਵੀ ਕਮੀ ਨਹੀਂ ਆਉਣ ਦੇਵੇਗੀ ਅਤੇ ਪਿੰਡਾਂ ਦਾ ਸ਼ਹਿਰੀ ਤਰਜ਼ 'ਤੇ ਵਿਕਾਸ ਕਰਵਾਇਆ ਜਾਵੇਗਾ¢ ਉਨ੍ਹਾਂ ਜ਼ਿਲੇ੍ਹ ਦੇ ਨਵੇਂ ਚੁਣੇ ਗਏ ਪੰਚਾਂ, ਸਰਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਆਪਣੇ ਅਹੁਦੇ 'ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਹੁੰ ਵੀ ਚੁਕਾਈ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਵੀ ਪੇਸ਼ ਕੀਤੀ | ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਸਮੂਹ ਮਹਿਮਾਨਾਂ ਨੂੰ ਜੀ ਆਇਆਂ ਕਹਿੰਦਿਆਂ ਨਵੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਤੇ ਖਾਸਕਰ ਸਰਵਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਅਪੀਲ ਕੀਤੀ ਕਿ ਪੰਚਾਇਤੀ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦਾ ਵਿਕਾਸ ਕਰਨ ਅਤੇ ਸਾਰੇ ਮਸਲੇ ਪਿੰਡ ਪੱਧਰ ਨਿਬੇੜੇ ਜਾਣ | ਉਨ੍ਹਾਂ ਅਕਾਲੀ ਦਲ ਵਲੋਂ ਇਸ ਸਬੰਧੀ ਕੀਤੇ ਜਾ ਰਹੇ ਝੂਠੇ ਪ੍ਰਚਾਰ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ ਉਨ੍ਹਾਂ ਦੇ ਹਲਕੇ ਵਿਚ ਲੋਕਾਂ ਵਲੋਂ ਵੱਡੀ ਪੱਧਰ 'ਤੇ ਕਰੀਬ 45 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਜੋ ਕਿ ਉਸਾਰੂ ਲੋਕਤੰਤਰ ਦੀ ਨਿਸ਼ਾਨੀ ਹੈ | ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ 'ਡੈਪੋ' ਮੁਹਿੰਮ ਸਬੰਧੀ ਦੱਸਿਆ ਕਿ ਸਮੂਹ ਪੰਚ, ਸਰਪੰਚ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਇਸ ਮੁਹਿੰਮ ਦਾ ਹਿੱਸਾ ਹਨ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿਚੋਂ ਨਸ਼ਿਆਂ ਦੇ ਜੜ੍ਹ ਤੋਂ ਖ਼ਾਤਮੇ ਲਈ ਪਿੰਡ ਪੱਧਰ 'ਤੇ ਆਪਣਾ ਯੋਗਦਾਨ ਪਾਉਣ | ਇਸ ਸਮਾਗਮ ਨੂੰ ਸਾਬਕਾ ਮੈਂਬਰ ਪੀ.ਪੀ.ਐਸ.ਸੀ ਭਾਈ ਰਾਹੁਲ ਸਿੰਘ ਸਿੱਧੂ, ਸਾਬਕਾ ਐਮ.ਐਲ.ਏ ਜਨਾਬ ਮੁਹੰਮਦ ਸਦੀਕ, ਪ੍ਰਧਾਨ ਜ਼ਿਲ੍ਹਾ ਕਾਾਗਰਸ ਕਮੇਟੀ ਅਜੈਪਾਲ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ, ਸੀਨੀਅਰ ਪੁਲਿਸ ਕਪਤਾਨ ਰਾਜ ਬਚਨ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਜੀਤ ਕੌਰ, ਐਸ.ਡੀ.ਐਮ. ਕੋਟਕਪੂਰਾ / ਫ਼ਰੀਦਕੋਟ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਬਲਵਿੰਦਰ ਸਿੰਘ, ਸੀਨੀਅਰ ਕਾਾਗਰਸ ਆਗੂ ਪਵਨ ਗੋਇਲ, ਸੁਰਿੰਦਰ ਕੁਮਾਰ ਗੁਪਤਾ, ਸੂਰਜ ਭਾਰਦਵਜ, ਮੋਹਨਜੀਤ ਸਿੰਘ ਸਿੱਧੂ, ਸਾਬਕਾ ਪ੍ਰਧਾਨ ਨਗਰ ਕੌਾਸਲ ਫ਼ਰੀਦਕੋਟ ਅੰਮਿ੍ਤਬੀਰ ਕੌਰ, ਵੀਨਾ ਰਾਣੀ, ਮਹਾਸ਼ਾ ਲਖਵੰਤ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਮਹਿਲਾ ਮੰਡਲ ਨਰੇਸ਼ ਕੁਮਾਰੀ, ਜ਼ਿਲ੍ਹਾ ਮੀਤ ਪ੍ਰਧਾਨ ਜਤਿੰਦਰ ਕੌਰ ਕਲਸੀ, ਬਲਕਰਨ ਸਿੰਘ ਨੰਗਲ, ਕਰਮਜੀਤ ਸਿੰਘ ਟਹਿਣਾ, ਚਮਕੌਰ ਸਿੰਘ ਸੇਖੋਂ, ਗਿੰਦਰਜੀਤ ਸਿੰਘ, ਸੁਰਜੀਤ ਸਿੰਘ ਢਿੱਲੋਂ, ਅਮਰਜੀਤ ਸਿੰਘ ਔਲਖ, ਡਾ. ਜੰਗੀਰ ਸਿੰਘ, ਰਣਜੀਤ ਸਿੰਘ ਬਰਾੜ, ਕੁੱਕੂ ਚੋਪੜਾ, ਅਮਿਤ ਕੁਮਾਰ ਜੁਗਨੂੰ ਵੀ ਹਾਜ਼ਰ ਸਨ |

ਕੌਮੀ ਯੁਵਕ ਹਫ਼ਤਾ ਸ਼ੁਰੂ

ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਵਿਖੇ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਦੀ ਅਗਵਾਈ ਹੇਠ ਚੱਲ ਰਹੇ ਭਾਈ ਘਨੱ੍ਹਈਆ ਜੀ ਐਨ.ਐਸ.ਐਸ. ਯੂਨਿਟ ਵਲੋਂ ਸਵਾਮੀ ...

ਪੂਰੀ ਖ਼ਬਰ »

ਪੰਚਾਂ ਦਾ ਕਿਹਾ ਸਿਰ ਮੱਥੇ, ਪਰਨਾਲਾ ਓਥੇ ਦਾ ਓਥੇ...!

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ਨਾਜਾਇਜ਼ ਕਬਜ਼ੇ ਹਟਾਉਣ ਲਈ ਦਿੱਤੀਆਂ ਜਾਂਦੀਆਂ ਹਦਾਇਤਾਂ ਦਾ ਅਮਲੀ ਰੂਪ ਵਿਚ ਕੁਝ ਵੀ ਅਸਰ ਨਜ਼ਰ ਨਹੀਂ ਆਉਂਦਾ | ਉੱਚ ਅਧਿਕਾਰੀਆਂ ਦੀ ਘੁਰਕੀ ਕਾਰਨ ਸਥਾਨਕ ਪ੍ਰਸ਼ਾਸਨ ਕੁਝ ਦਿਨ ਹਰਕਤ ਵਿਚ ...

ਪੂਰੀ ਖ਼ਬਰ »

ਲੋਹੜੀ ਮੇਲਾ ਅੱਜ

ਬਾਜਾਖਾਨਾ, 11 ਜਨਵਰੀ (ਜੀਵਨ ਗਰਗ)- ਡਾਯ ਰਵਿੰਦਰ ਕਾਨਵੈਂਟ ਸਕੂਲ (ਸੀ.ਬੀ.ਐਸ.ਈ.) ਮੱਲਾ ਰੋਡ ਬਾਜਾਖਾਨਾ ਵਿਖੇ 12 ਜਨਵਰੀ ਨੂੰ 11 ਤੋਂ 2 ਵਜੇ ਤੱਕ ਧੀਆਂ ਨੂੰ ਮਾਣ ਸਤਿਕਾਰ ਦੇਣ ਦੇ ਮੰਤਵ ਨਾਲ 'ਲੋਹੜੀ ਮੇਲਾ 2019' ਕਰਵਾਇਆ ਜਾ ਰਿਹਾ ਹੈ | ਇਸ ਮੇਲੇ ਵਿਚ ਲੋਕ ਗਾਇਕ ਨਿਰਮਲ ...

ਪੂਰੀ ਖ਼ਬਰ »

ਰੇਲਵੇ ਓਵਰਬਿ੍ਜ ਦੀ ਚੌੜਾਈ ਘਟਾਉਣ ਕਾਰਨ ਲੋਕ ਨਿਰਾਸ਼-ਗਿੱਲ

ਫ਼ਰੀਦਕੋਟ, 11 ਜਨਵਰੀ (ਜਸਵੰਤ ਸਿੰਘ ਪੁਰਬਾ)- ਸਰਕਾਰ ਵਲੋਂ ਫ਼ਰੀਦਕੋਟ ਤਲਵੰਡੀ ਰੇਵਲੇ ਫਾਟਕ 'ਤੇ ਨਵ ਉਸਾਰੇ ਜਾ ਰਹੇ ਓਵਰ ਬਿ੍ਜ ਦੀ ਚੌੜਾਈ ਘਟਾਉਣ ਕਾਰਨ ਲੋਕਾਂ 'ਚ ਨਿਰਾਸ਼ਾ ਪਾਈ ਜਾ ਰਹੀ ਹੈ | ਇਸ ਪੁਲ ਦੀ ਚੌੜਾਈ ਫ਼ਰੀਦਕੋਟ ਵਾਲੇ ਪਾਸੇ 40 ਤੋਂ 21 ਫੁੱਟ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸਰਕਾਰ ਨੇ ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਚੰਡੀਗੜ੍ਹ ਛੱਡ ਕੇ ਆਵਾਂਗੇ-ਕਿਸਾਨ ਆਗੂ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਪੰਜਾਬ ਦੇ ਮੀਤ ਪ੍ਰਧਾਨ ਸਿਮਰਜੀਤ ਸਿੰਘ ਬਰਾੜ ਘੁੱਦੂਵਾਲਾ ਤੇ ਗੁਰਪ੍ਰੀਤ ਸਿੰਘ ਗੋਲੇਵਾਲਾ ਵਿਸ਼ੇਸ਼ ...

ਪੂਰੀ ਖ਼ਬਰ »

ਜੈਤੋ ਵਾਸੀਆਂ ਨੂੰ ਨਸੀਬ ਨਾ ਹੋ ਸਕਿਆ ਨਵਾਂ ਬੱਸ ਅੱਡਾ, ਪੁਰਾਣਾ ਢਾਹੇ ਨੂੰ ਬੀਤੇ ਦੋ ਸਾਲ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸਿਆਸੀ ਘੁੰਮਣ ਘੇਰੀਆਂ 'ਚ ਫ਼ਸੀ ਨਗਰ ਕੌਾਸਲ ਦੀ 'ਫ਼ੁਰਤੀ' ਨੇ ਲੋਕਾਂ ਕੋਲੋਂ ਮੌਸਮ ਦੀ ਬਦਮਿਜਾਜ਼ੀ ਤੋਂ ਬਚਾਉਣ ਵਾਲੀ ਛੱਤ ਖੋਹ ਲਈ ਹੈ | 2 ਸਾਲ ਦਾ ਵਕਤ ਢੁਕਣ ਨੂੰ ਆਇਆ ਹੈ ਜਦੋਂ ਲੋਕਾਂ ਨੂੰ ਨਵੇਂ ਨਕੋਰ ਬੱਸ ਅੱਡੇ ਦੇ ਸੁਪਨੇ ਦਿਖਾ ...

ਪੂਰੀ ਖ਼ਬਰ »

ਜੈਤੋ ਵਿਖੇ ਖੁੱਲੇ੍ਹ ਪਖ਼ਾਨੇ ਦੀ ਦੁਰਗੰਧ ਨੇ ਕੀਤਾ 'ਸਵੱਛ ਭਾਰਤ' ਪਲੀਤ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸ਼ਹਿਰ ਵਿਚਕਾਰ ਵਿੱਦਿਆ ਦੇ ਦੋ ਮੰਦਰਾਂ ਵਿਚਾਲੇ ਬਣਿਆ ਖੁੱਲ੍ਹੇ ਪਖ਼ਾਨੇ ਵਾਲਾ ਜਨਤਕ ਅਹਾਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 'ਸਵੱਛ ਭਾਰਤ' ਮੁਹਿੰਮ ਦੇ ਚਿਹਰੇ 'ਤੇ ਕਾਲਖ਼ ਮਲ ਰਿਹਾ ਹੈ | ਗ਼ੈਰ-ਪਰਦਾਪੋਸ਼ੀ ਵਾਲੇ ਇਸ ਅਹਾਤੇ ਦੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਤੋਂ ਜੈਤੋ ਵਾਸੀ ਪ੍ਰੇਸ਼ਾਨ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸਥਾਨਕ ਸ਼ਹਿਰ ਦੀਆਂ ਸੜਕਾਂ, ਬਾਜ਼ਾਰਾਂ, ਗਲੀਆਂ ਅਤੇ ਜਨਤਕ ਥਾਵਾਂ 'ਤੇ ਵੱਡੀ ਗਿਣਤੀ ਵਿਚ ਫਿਰਦੇ ਆਵਾਰਾ ਪਸ਼ੂਆਂ ਨੇ ਲੋਕਾਂ ਦਾ ਜਿਉਣਾ ਹਾਰਾਮ ਕੀਤਾ ਹੋਇਆ ਹੈ | ਸ਼ਹਿਰ ਵਿਚ ਥਾਂ-ਥਾਂ ਭਿੜ ਰਹੇ ਢੱਟੇ ਵਾਹਨ ਚਾਲਕਾਂ ਲਈ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਤੇ ਖੇਡ ਸਟੇਡੀਅਮ ਜੈਤੋ ਨੂੰ ਜਾਂਦੇ ਰਸਤਿਆਂ ਦੀ ਹਾਲਤ ਬੇਹੱਦ ਖ਼ਸਤਾ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਅਕਾਦਮਿਕ ਸੋਚ ਦੇ ਨਤੀਜੇ ਵਜੋਂ ਤੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਦੀ ਗਿਆਰ੍ਹਵੀਂ ਯੋਜਨਾ ਤਹਿਤ ਜੁਲਾਈ 2011 ਵਿਚ ਲਗਪਗ 13 ਕਰੋੜ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਪੰਜਾਬੀ ...

ਪੂਰੀ ਖ਼ਬਰ »

ਨੰਬਰਦਾਰ ਜਗਜੀਤ ਸਿੰਘ ਜੱਗਾ ਨਮਿਤ ਅੰਤਿਮ ਅਰਦਾਸ ਕੱਲ੍ਹ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਗਗਨਦੀਪ ਸਿੰਘ ਬਰਾੜ ਆਸਟ੍ਰੇਲੀਆ ਦੇ ਦਾਦਾ ਤੇ ਸਾਬਕਾ ਪੰਚਾਇਤ ਮੈਂਬਰ ਜਸਵੀਰ ਕੌਰ ਦੇ ਸਹੁਰਾ ਸਾਹਿਬ ਜਗਜੀਤ ਸਿੰਘ ਜੱਗਾ ਨੰਬਰਦਾਰ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ...

ਪੂਰੀ ਖ਼ਬਰ »

ਅੱਜ ਮਨਾਇਆ ਜਾਵੇਗਾ ਲੋਹੜੀ ਦਾ ਤਿਉਹਾਰ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਗਿਆਨੀ ਜ਼ੈਲ ਸਿੰਘ ਐਵੀਨਿਊ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਜਗਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ 12 ਜਨਵਰੀ ਨੂੰ ਸ਼ਾਮ 6.00 ਵਜੇ ਐਵੀਨਿਊ ਦੇ ਪਾਰਕ ਨੰਬਰ: 3 ਵਿਖੇ ਮਨਾਇਆ ਜਾਵੇਗਾ | ਇਸ ਮੌਕੇ ਐਵੀਨਿਊ ਦੇ ...

ਪੂਰੀ ਖ਼ਬਰ »

ਨਵੇਂ ਸਾਲ ਦੀ ਖੁਸ਼ੀ 'ਚ ਮੈਡੀਕਲ ਹਸਪਤਾਲ ਵਿਖੇ ਲੰਗਰ ਲਗਾਇਆ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਨਵੇਂ ਸਾਲ ਦੀ ਖੁਸ਼ੀ ਵਿਚ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸਮੂਹ ਸਟਾਫ਼ ਵਲੋਂ ਹਸਪਤਾਲ ਦੇ ਮੁੱਖ ਗੇਟ ਵਿਖੇ ਲੰਗਰ ਲਗਾਇਆ ਗਿਆ | ਲੰਗਰ ਦੀ ਸੇਵਾ ਆਰੰਭ ਕਰਨ ਤੋਂ ਪਹਿਲਾਂ ਅਰਦਾਸ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ...

ਪੂਰੀ ਖ਼ਬਰ »

ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ 'ਤੇ ਦੋਵੇਂ ਪਲੇਟ ਫ਼ਾਰਮਾਂ ਨੂੰ ਮਿਲਣਾਉਣ ਲਈ ਓਵਰਬਿ੍ਜ ਦੀ ਮੰਗ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ 'ਤੇ ਰੇਲਵੇ ਮਹਿਕਮਾ ਮੁਸਾਫ਼ਰਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਿਹਾ ਹੈ, ਕਿਉਂਕਿ ਰੇਲਵੇ ਸਟੇਸ਼ਨ 'ਤੇ ਮੁਸਾਫ਼ਰਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਅਣਗੌਲਿਆਂ ਕਰਨ ਕਰਕੇ ਲੋਕਾਂ ਵਿਚ ...

ਪੂਰੀ ਖ਼ਬਰ »

ਉਪ ਮੰਡਲ ਪ੍ਰਬੰਧਕੀ ਕੰਪਲੈਕਸ ਤੇ ਵਸੋਂ ਵਾਲੇ ਇਲਾਕੇ ਨਜ਼ਦੀਕ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ

ਜੈਤੋ, 11 ਜਨਵਰੀ (ਗੁਰਚਰਨ ਸਿੰਘ ਗਾਬੜੀਆ)- ਉਪ ਮੰਡਲ ਪ੍ਰਬੰਧਕੀ ਕੰਪਲੈਕਸ ਜੈਤੋ ਤੇ ਵੱਸੋਂ ਵਾਲੇ ਇਲਾਕੇ ਦੇ ਨੇੜੇ ਲੱਗੇ ਗੰਦਗੀ ਦੇ ਢੇਰਾਂ ਨੇ ਲੋਕਾਂ ਦਾ ਜਿਉਣਾ ਦੁਰਬਰ ਕੀਤਾ ਹੋਇਆ ਹੈ, ਪ੍ਰੰਤੂ ਇਨ੍ਹਾਂ ਵੱਡੇ-ਵੱਡੇ ਗੰਦਗੀ ਦੇ ਢੇਰਾਂ ਵੱਲ ਅਧਿਕਾਰੀਆਂ ਅਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਬਾਜਾਖਾਨਾ, 11 ਜਨਵਰੀ (ਜੀਵਨ ਗਰਗ)- ਸਰਕਾਰੀ ਪ੍ਰਾਇਮਰੀ ਸਕੂਲ ਬੱਸ ਅੱਡਾ ਬਾਜਾਖਾਨਾ ਵਿਖੇ ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਹਰ ਸਾਲ ਦੀ ਤਰ੍ਹਾਂ ਮੁਫ਼ਤ ਸਟੇਸ਼ਨਰੀ ਵੰਡੀ ਗਈ | ਇਸ ਸਮਾਗਮ ਦੇ ਮੁੱਖ ਮਹਿਮਾਨ ਕਲੱਬ ਦੇ ਜ਼ੋਨ ਚੇਅਰਮੈਨ ਰਾਜਿੰਦਰ ਸਿੰਘ ਕੋਟਕਪੂਰਾ, ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਦੀ ਨਿਯੁਕਤੀ ਦਾ ਭਰਵਾਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਵੱਖ-ਵੱਖ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ | ਮਲੋਟ ਦੇ ਵਿਧਾਇਕ ਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਗਿੱਦੜਬਾਹਾ ਦੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨੌਜਵਾਨ ਗੁਰਮਤਿ ਸਭਾ ਫ਼ਰੀਦਕੋਟ ਅਤੇ ਗੁਰਦੁਆਰਾ ਭਾਈ ਲੱਧਾ ਸਿੰਘ ਪ੍ਰਬੰਧਕੀ ਕਮੇਟੀ ਵਲੋਂ ...

ਪੂਰੀ ਖ਼ਬਰ »

ਰਣਜੀਤਗੜ੍ਹ ਸਕੂਲ ਦਾ ਸਾਲਾਨਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਹਰਮਹਿੰਦਰ ਪਾਲ)- ਸਰਕਾਰੀ ਹਾਈ ਸਕੂਲ ਰਣਜੀਤਗੜ੍ਹ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਅਮਰਜੀਤ ਕੌਰ ਸਰਪੰਚ ਤੇ ਚੇਅਰਮੈਨ ਕ੍ਰਿਸ਼ਨ ਕੁਮਾਰ ਤੇ ਹੋਰ ਪਤਵੰਤੇ ਸੱਜਣਾਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਭਲਾਈਆਣਾ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ

ਦੋਦਾ, 11 ਜਨਵਰੀ (ਰਵੀਪਾਲ)- ਅੰਮਿ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ 'ਚ ਸ੍ਰੀ ਸਹਿਜ ਪਾਠ ਸੇਵਾ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਬੱਚਿਆਂ ਦੇ ਗੁਰਬਾਣੀ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਉਪ ਪਿ੍ੰਸੀਪਲ ਹਰਦੀਪ ਸਿੰਘ ਨੇ ਦੱਸਿਆਂ ਕਿ ਇਨ੍ਹਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਾਂਗਾ-ਹਰਚਰਨ ਸਿੰਘ ਬਰਾੜ

ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਬਰਾੜ ਦਾ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੀਤੀਆਂ ਗਈਆਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਤਹਿਤ ਸੀਨੀਅਰ ...

ਪੂਰੀ ਖ਼ਬਰ »

ਲੇਖਕ ਪਾਠਕ ਮੰਚ ਦਬੜ੍ਹੀਖਾਨਾ ਵਲੋਂ ਸ਼ਾਇਰਾਂ ਨਾਲ ਰੂਬ-ਰੂ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਲੇਖਕ ਪਾਠਕ ਮੰਚ ਦਬੜ੍ਹੀਖਾਨਾ ਵਲੋਂ ਸ਼ਾਇਰਾਂ ਨਾਲ ਰੂਬ-ਰੂ ਪ੍ਰੋਗਰਾਮ ਕਰਵਾਇਆ ਗਿਆ | ਪ੍ਰਧਾਨਗੀ ਮੰਡਲ ਵਿਚ ਸਨਮਾਨਿਤ ਸ਼ਾਇਰ ਜਗਰੀ ਸਧਰ, ਅਮਰਜੀਤ ...

ਪੂਰੀ ਖ਼ਬਰ »

ਦੀਪ ਸਿੰਘ ਵਾਲਾ ਸਕੂਲ 'ਚ ਕੋਟੀਆਂ ਵੰਡੀਆਂ

ਸਾਦਿਕ, 11 ਜਨਵਰੀ (ਆਰ. ਐਸ. ਧੰੁਨਾ)- ਸਰਕਾਰੀ ਪ੍ਰਾਇਮਰੀ ਸਕੂਲ ਦੀਪ ਸਿੰਘ ਵਾਲਾ ਵਿਖੇ ਸਟਾਫ਼ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਹਰਜਿੰਦਰ ਸਿੰਘ ਜਿੰਦਾ ਬਰਾੜ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਆਪਣੀ ਮਾਤਾ ਮਨਜੀਤ ਕੌਰ ਦੀ ਯਾਦ ਵਿਚ 200 ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦੀਪ ਸਿੰਘ ਵਾਲਾ ਵਲੋਂ ਕਿ੍ਕਟ ਟੂਰਨਾਮੈਂਟ

ਸਾਦਿਕ, 11 ਜਨਵਰੀ (ਆਰ. ਐਸ. ਧੰੁਨਾ)- ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦੀਪ ਸਿੰਘ ਵਾਲਾ ਵਲੋਂ ਕਰਵਾਏ ਕਿ੍ਕਟ ਟੂਰਨਾਮੈਂਟ 'ਚ 60 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਫ਼ਾਈਨਲ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਣ ਲਈ ਅਮਰਜੀਤ ਸਿੰਘ ਔਲਖ ਸਾਬਕਾ ਉਪ ਚੇਅਰਮੈਨ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਹੈਪੀ ਰੋਮਾਣਾ 'ਸ਼ਕਤੀ ਪ੍ਰਾਜੈਕਟ' ਯੂਥ ਕਾਂਗਰਸ ਮਾਲਵਾ ਜ਼ੋਨ 1 ਦੇ ਪ੍ਰਧਾਨ ਨਿਯੁਕਤ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਸਿਫ਼ਾਰਸ਼ 'ਤੇ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ ਗਏ 'ਸ਼ਕਤੀ ਪ੍ਰਾਜੈਕਟ' ਯੂਥ ਕਾਂਗਰਸ ਲਈ ਮਨਜਿੰਦਰ ਸਿੰਘ ਹੈਪੀ ਰੋਮਾਣਾ ਨੂੰ ਸ਼ਕਤੀ ਪ੍ਰਾਜੈਕਟ ਯੂਥ ਕਾਂਗਰਸ ਮਾਲਵਾ ਜ਼ੋਨ 1 ਦੇ ...

ਪੂਰੀ ਖ਼ਬਰ »

ਸੰਤ ਬਾਬਾ ਗੰਡਾ ਸਿੰਘ ਸਕੂਲ ਵਿਖੇ ਦੁਮਾਲਾ ਸਜਾਉਣ ਦੇ ਮੁਕਾਬਲੇ

ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚੋਂ ਖੁਸ਼ਪ੍ਰੀਤ ...

ਪੂਰੀ ਖ਼ਬਰ »

ਚਰਨਜੀਤ ਕੌਰ ਢਿੱਲੋਂ ਮਹਿਲਾ ਵਿੰਗ ਬਰਗਾੜੀ ਦੀ ਪ੍ਰਧਾਨ ਨਿਯੁਕਤ

ਬਰਗਾੜੀ, 11 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਜਸਮੇਲ ਸਿੰਘ ਕਾਕਾ ਬਰਾੜ ਦੀ ਅਗਵਾਈ 'ਚ ਚਰਨਜੀਤ ਕੌਰ ਢਿੱਲੋਂ ਨੂੰ ਬਰਗਾੜੀ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ | ਉਨ੍ਹਾਂ ਨੂੰ ਇਹ ਨਿਯੁਕਤੀ ਪੱਤਰ ਪਿ੍ਤਪਾਲ ...

ਪੂਰੀ ਖ਼ਬਰ »

ਸਾਹਿਤਕਾਰ ਗੁਰਦਿਆਲ ਸਿੰਘ ਦੇ ਜਨਮ ਦਿਨ ਮੌਕੇ ਸੈਮੀਨਾਰ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਉਘੇ ਸਾਹਿਤਕਾਰ ਪ੍ਰੋ: ਗੁਰਦਿਆਲ ਸਿੰਘ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਜੀਵਨ ਤੇ ਰਚਨਾ ਉਪਰ ਵਿਚਾਰ-ਚਰਚਾ ਲਈ ਇਥੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਗੁਰਦਿਆਲ ਸਿੰਘ ਨੂੰ ਲੋਕ ਧੜੇ ਦਾ ਲੇਖ਼ਕ ਕਰਾਰ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਨੋਡਲ ਅਫ਼ਸਰ ਪ੍ਰਭਜੋਤ ਕੌਰ ਵਲੋਂ ਸਰਕਾਰੀ ਸਕੂਲਾਂ ਦਾ ਦੌਰਾ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਐਸ. ਸੀ. ਈ. ਆਰ. ਟੀ. ਪੰਜਾਬ ਦੇ ਡਿਪਟੀ ਡਾਇਰੈਕਟਰ ਪ੍ਰਭਜੋਤ ਕੌਰ ਜਿਨ੍ਹਾਂ ਨੂੰ ਸਿੱਖਿਆ ਵਿਭਾਗ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੀ ਕਾਰਗੁਜ਼ਾਰੀ ਬਿਹਤਰ ਬਣਾਉਣ ਵਾਸਤੇ ਨੋਡਲ ਅਫ਼ਸਰ ਲਗਾਇਆ ਗਿਆ ਹੈ, ਨੇ ਸਰਕਾਰੀ ਐਚ. ਐਸ. ਐਨ. ਸੀਨੀਅਰ ...

ਪੂਰੀ ਖ਼ਬਰ »

ਸੋਥਾ ਤੇ ਸੰਧੂ ਦੇ ਜ਼ਿਲ੍ਹਾ ਪ੍ਰਧਾਨ ਬਣਨ ਦੀ ਖੁਸ਼ੀ 'ਚ ਲੱਡੂ ਵੰਡੇ

ਬਾਜਾਖਾਨਾ, 11 ਜਨਵਰੀ (ਜੀਵਨ ਗਰਗ)- ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੇ ਨਵ-ਨਿਯੁਕਤ ਸਰਪੰਚ ਪਰਮਜੀਤ ਢਿੱਲੋਂ ਦੇ ਚਾਚਾ (ਵਿਧਾਇਕ ਅਮਰਿੰਦਰ ਰਾਜਾ ਵੜਿੰਗ ਦੇ ਮਾਮਾ) ਹਰਚਰਨ ਸਿੰਘ ਬਰਾੜ ਸੋਥਾ ਦੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਿਲ੍ਹਾ ਮੁਕਤਸਰ ਸਾਹਿਬ ਤੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 13-14 ਨੂੰ

ਫ਼ਰੀਦਕੋਟ, 11 ਜਨਵਰੀ (ਸਤੀਸ਼ ਬਾਗ਼ੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਤੇ 14 ਜਨਵਰੀ ਨੂੰ ਸ਼ਾਮ 6:30 ਵਜੇ ਤੋਂ 9:30 ਵਜੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਧੀਆਂ ਦੀ ਲੋਹੜੀ ਮਨਾਈ

ਕੋਟਕਪੂਰਾ, 11 ਜਨਵਰੀ (ਮੇਘਰਾਜ)- ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਸਿਟੀ ਕਲੱਬ ਦੇ ਸਹਿਯੋਗ ਨਾਲ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੰੁਚੇ ਹਰਗੁਰਜੀਤ ਕੌਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX