ਤਾਜਾ ਖ਼ਬਰਾਂ


ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  11 minutes ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ...
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 minute ago
ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ...
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 minute ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ...
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  about 3 hours ago
ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ...
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  about 3 hours ago
ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ...
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  about 4 hours ago
ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ...
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  about 5 hours ago
ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  about 5 hours ago
ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ...
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  about 6 hours ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  about 6 hours ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  about 7 hours ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  about 7 hours ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਮੋਹਨ ਧਵਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਦਾ ਐਲਾਨ ਭਗਵੰਤ ਮਾਨ ਵੱਲੋਂ ਬਰਨਾਲਾ ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ .....
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  about 8 hours ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  about 8 hours ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 8 hours ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 8 hours ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 6 hours ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 9 hours ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  about 9 hours ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  about 9 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  about 9 hours ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  about 10 hours ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  about 10 hours ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  about 10 hours ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 10 hours ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  about 9 hours ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  about 11 hours ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  about 11 hours ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  about 12 hours ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  about 12 hours ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 12 hours ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 11 hours ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 13 hours ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  about 13 hours ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 14 hours ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  about 14 hours ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  about 1 hour ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  1 day ago
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  1 day ago
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  1 day ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  1 day ago
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  1 day ago
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  1 day ago
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਕਦੇ ਵੀ ਕਾਨੂੰਨ ਤੋਂ ਉੱਚਾ ਨਾ ਸਮਝੋ। -ਥਾਮਸ ਫੁੱਲਰ

ਸੰਗਰੂਰ

ਜ਼ਿਲ੍ਹੇ ਭਰ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਸੰਗਰੂਰ, 11 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਨਾਨਕਪੁਰਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪਿ੍ੰਸ, ਗੁਰਮੀਤ ਸਿੰਘ ਸਾਹਨੀ, ਸੁਰਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਸੁਰਿੰਦਰਪਾਲ ਸਿੰਘ ਸਿਦਕੀ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸਾਬਤ-ਸੂਰਤ ਗੁਰਸਿੱਖਾਂ ਦਾ ਖ਼ਾਲਸਾ ਬੈਂਡ, ਮੀਰੀ ਪੀਰੀ ਗਤਕਾ ਅਖਾੜਾ ਅੰਬਾਲਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ | ਬਾਬਾ ਕਿਰਪਾਲ ਸਿੰਘ ਰਾਏਕੋਟ ਵਲੋਂ ਫੁੱਲਾਂ ਦੀ ਵਰਖਾ ਲਈ ਤਿਆਰ ਕੀਤਾ ਵਿਸ਼ੇਸ਼ ਜ਼ਹਾਜ ਅਤੇ ਸਿੱਖ ਵਿਰਸੇ ਨਾਲ ਸੰਬੰਧਤ ਖਾਲਸਾਈ ਚਿੰਨ੍ਹ ਨਾਲ ਸਜੀਆਂ ਟਰਾਲੀਆਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ | ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਭਾਈ ਘਨਈਆ ਦਲ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਕਲਗੀਧਰ ਸੇਵਾ ਸੁਸਾਇਟੀ ਵਲੋਂ ਇਸ ਨਗਰ ਕੀਰਤਨ ਲਈ ਪੂਰਨ ਸਹਿਯੋਗ ਦਿੱਤਾ ਗਿਆ |
ਧੂਰੀ, (ਨਰਿੰਦਰ ਸੇਠ) - ਦਸਵੀਂ ਪਾਤਸ਼ਾਹੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਨਾਨਕਪੁਰਾ ਸਾਹਿਬ ਦੋਹਲਾ ਦਰਵਾਜ਼ਾ ਧੂਰੀ ਪਿੰਡ ਵਲੋਂ ਗੁਰੂ ਗੰ੍ਰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ 'ਤੇ ਸ੍ਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਘੁੰਮਾਣ, ਜਗਤਾਰ ਸਿੰਘ ਘੁੰਮਾਣ, ਜਸਪ੍ਰੀਤ ਸਿੰਘ ਅਕਸ਼ੈ ਧੂਰੀ ਪਿੰਡ, ਇੰਦਰਪਾਲ ਸਿੰਘ ਲਾਲੀ ਬਾਬਾ, ਸੁਰਿੰਦਰ ਸਿੰਘ ਘੁੰਮਾਣ, ਬਲਜੀਤ ਸਿੰਘ ਕਾਲਾ, ਪਵਨ ਕੁਮਾਰ ਸ਼ਰਮਾ, ਕਰਨਦੀਪ ਸਿੰਘ ਚੈਰੀ, ਹੰਸ ਰਾਜ ਬਜਾਜ, ਵਪਾਰ ਮੰਡਲ ਦੇ ਪ੍ਰਧਾਨ ਵਿਕਾਸ ਜੈਨ, ਧਰਮਪਾਲ ਗਰਗ, ਰਵਿੰਦਰ ਸਿੰਘ ਕੋਹਲੀ ਪ੍ਰਧਾਨ, ਬੰਤ ਸਿੰਘ ਐਮ.ਡੀ., ਤਲਵੀਰ ਸਿੰਘ ਧਨੇਸਰ, ਮਨਵਿੰਦਰ ਸਿੰਘ ਬਿੰਨਰ, ਇੰਡਸਟਰੀ ਚੈਂਬਰ ਦੇ ਪ੍ਰਧਾਨ ਵਿਪਨ ਕਾਂਝਲਾ, ਨਗਰ ਕੌਾਸਲਰ ਚਰਨ ਦਾਸ ਆੜ੍ਹਤੀ, ਅਸ਼ਵਨੀ ਧੀਰ, ਕੁਲਵਿੰਦਰ ਸਿੰਘ ਪੱਪੂ ਠੇਕੇਦਾਰ, ਡਾ: ਆਸ਼ੂ ਗੋਇਲ, ਬਿੱਕਰ ਸਿੰਘ ਸ਼ੇਰਪੁਰ ਸੋਢੀਆਂ ਆਦਿ ਸ਼ਾਮਲ ਹੋਏ |
ਘਰਾਚੋਂ, (ਘੁਮਾਣ) - ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡਾਂ ਵਿਚ ਸਜਾਏ ਗਏ ਨਗਰ ਕੀਰਤਨ ਦਾ ਪਿੰਡ ਕਲੌਦੀ ਵਿਖੇ ਪਹੰੁਚਣ 'ਤੇ ਲੋਕਲ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਭਰਵਾ ਸਵਾਗਤ ਕੀਤਾ ਗਿਆ | ਪ੍ਰਧਾਨ ਸਰਵਨ ਸਿੰਘ ਅਤੇ ਕਮੇਟੀ ਵਲੋਂ ਪੰਜ ਪਿਆਰਿਆਂ ਅਤੇ ਸੰਤ ਮਹਾਤਮਾ ਨੂੰ ਸਿਰੋਪਾ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਰਵਨ ਸਿੰਘ ਪ੍ਰਧਾਨ ਲੋਕਲ ਗੁਰਦੁਆਰਾ ਕਮੇਟੀ ਕਲੌਦੀ, ਹਰਜੀਤ ਸਿੰਘ ਸਾਬਕਾ ਪ੍ਰਧਾਨ, ਮਲਕੀਤ ਸਿੰਘ ਸਾਬਕਾ ਸਰਪੰਚ, ਭਿੰਦਰ ਸਿੰਘ ਬਾਸੀ, ਪੰਜਾਬ ਸਿੰਘ ਵਿਰਕ, ਅਵਤਾਰ ਸਿੰਘ ਭੰਗੂ, ਜਸਵੀਰ ਸਿੰਘ ਵਿਰਕ, ਸੀਤਲ ਸਿੰਘ ਮੀਤ ਪ੍ਰਧਾਨ, ਸਤਿਨਾਮ ਸਿੰਘ ਗ੍ਰੰਥੀ ਆਦਿ ਮੌਜੂਦ ਸਨ |
ਕੁੱਪ ਕਲਾਂ, (ਰਵਿੰਦਰ ਸਿੰਘ ਬਿੰਦਰਾ)- ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਸਰੌਦ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੌਰਾਨ ਗੁਰੂ ਗ੍ਰੰਥ ਸਾਹਿਬ ਇਕ ਸੁੰਦਰ ਪਾਲਕੀ'ਚ ਸੁਸ਼ੋਭਿਤ ਸਨ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਜਾ ਰਹੀ ਸੀ | ਇਸ ਨਗਰ ਕੀਰਤਨ ਮੌਕੇ ਰਾਗੀ ਜਥੇ ਵਲੋਂ ਤੇ ਜਥੇਦਾਰ ਕੁਲਵੰਤ ਸਿੰਘ ਮਾਣੂਕੇ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ |

ਰਜਿੰਦਰ ਸਿੰਘ ਰਾਜਾ ਦਾ ਦੁਬਾਰਾ ਨਿਯੁਕਤੀ ਨਾਲ ਸਿਆਸੀ ਕੱਦ ਵਧਿਆ

ਸੰਗਰੂਰ, 11 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਦੇ 28 ਜ਼ਿਲ੍ਹਾ ਪ੍ਰਧਾਨਾਂ ਦੀਆਂ ਨਵੀਆਂ ਨਿਯੁਕਤੀਆਂ ਦੌਰਾਨ ਕੇਵਲ ਜ਼ਿਲ੍ਹਾ ਅੰਮਿ੍ਤਸਰ ਅਤੇ ਸੰਗਰੂਰ ਨੂੰ ਛੱਡ ਕੇ ਬਾਕੀ ਸਾਰੇ ਜ਼ਿਲਿ੍ਹਆਂ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਦੀਆਂ 21 ਹੋਣਹਾਰ ਧੀਆਂ ਨੂੰ ਅੱਜ 'ਪਰਿਵਰਤਨ' ਵਲੋਂ ਦਿੱਤਾ ਜਾਵੇਗਾ 'ਧੀ ਪੰਜਾਬ ਦੀ' ਐਵਾਰਡ

ਸੰਗਰੂਰ/ਧੂਰੀ, 11 ਜਨਵਰੀ (ਧੀਰਜ ਪਸ਼ੌਰੀਆ, ਨਰਿੰਦਰ ਸੇਠ)-ਸਮਾਜ ਸੇਵੀ ਸੰਸਥਾ ਪਰਿਵਰਤਨ ਵਲੋਂ 12 ਜਨਵਰੀ ਨੂੰ ਕੌਮਾਂਤਰੀ ਧੀ ਦਿਵਸ ਮੌਕੇ ਪੰਜਾਬ ਦੀਆਂ 21 ਹੋਣਹਾਰ ਲੜਕੀਆਂ ਨੂੰ 'ਧੀ ਪੰਜਾਬ ਦੀ' ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ | ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਸੁਨਾਮ ਊਧਮ ਸਿੰਘ ਵਾਲਾ, 11 ਜਨਵਰੀ (ਧਾਲੀਵਾਲ, ਭੁੱਲਰ) - ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਪੁਲਿਸ ਥਾਣਾ ਸੁਨਾਮ ਸ਼ਹਿਰੀ ਵਲੋਂ ਕੀਤੀ ਗਈ ਇਕ ਸਾਂਝੀ ਕਾਰਵਾਈ ਵਿਚ 100 ਗ੍ਰਾਮ ਹੈਰੋਇਨ ਸਮੇਤ ਇਕ ਕਾਰ ਸਵਾਰ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਪਾਵਰਕਾਮ ਵਲੋਂ ਸਹਿਯੋਗ ਦੀ ਅਪੀਲ

ਲੌਾਗੋਵਾਲ,­ 11 ਜਨਵਰੀ (ਵਿਨੋਦ)-ਲੌਾਗੋਵਾਲ ਖ਼ੇਤਰ 'ਚ ਬਿਜਲੀ ਪ੍ਰਬੰਧਨ ਦੀ ਸਮੁੱਚੇ ਤੌਰ 'ਤੇ ਮੁਰਮੰਤ ਦਾ ਕੰਮ ਆਰੰਭ ਹੋ ਗਿਆ ਹੈ, ਜਿਸ ਕਾਰਨ ਲੌਾਗੋਵਾਲ ਦੇ ਵੱਖ-ਵੱਖ ਖੇਤਰਾਂ 'ਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋ ਰਹੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਾਵਰਕਾਮ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਸੰਗਰੂਰ, 11 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੀਤੀ ਦੇਰ ਸ਼ਾਮ ਸੰਗਰੂਰ-ਨਾਨਕਿਆਣਾ ਸਾਹਿਬ 'ਤੇ ਹੋਏ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਤੋਂ ਕੁਝ ਦੂਰੀ 'ਤੇ ਭਲਵਾਨ ...

ਪੂਰੀ ਖ਼ਬਰ »

ਰਾਜ ਪੱਧਰੀ ਖੇਡਾਂ ਦੀ ਸ਼ੁਰੂਆਤ 15 ਤੋਂ

ਸੰਗਰੂਰ, 11 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਯੋਗਰਾਜ ਨੇ ਦੱਸਿਆ ਕਿ ਵਾਰ ਹੀਰੋਜ਼ ਸਟੇਡੀਅਮ ਵਿਚ 15 ਜਨਵਰੀ ਤੋਂ ਰਾਜ ਪੱਧਰੀ ਖੇਡਾਂ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਕਰਨਗੇ | ਇਨ੍ਹਾਂ ਖੇਡਾਂ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੌਾਗੋਵਾਲ ਦੇ ਖਿਡਾਰੀ ਨੈਸ਼ਨਲ ਪੱਧਰ 'ਤੇ ਚਮਕੇ

ਲੌਾਗੋਵਾਲ, 11 ਜਨਵਰੀ (ਵਿਨੋਦ)-ਦਿੱਲੀ ਵਿਖੇ ਹੋਈਆਂ 64ਵੀਆਂ ਨੈਸ਼ਨਲ ਪੱਰੀ ਸਕੂਲ ਖੇਡਾਂ ਵੁਸ਼ੂ ਅਤੇ ਥਾਂਗਟਾ 'ਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰੁਡੇ ਲੌਾਗੋਵਾਲ ਦੇ ਵਿਦਿਆਰਥੀਆਂ ਨੇ ਸਰੀਰਕ ਸਿੱਖਿਆ ਅਧਿਆਪਕ ਹਰਕੇਸ਼ ਕੁਮਾਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਧੀਆਂ ਪ੍ਰਤੀ ਮਾਪਿਆਂ ਨੂੰ ਹੋਰ ਉਸਾਰੂ ਰੋਲ ਅਦਾ ਕਰਨਾ ਚਾਹੀਦੈ-ਐਸ.ਐਸ.ਪੀ.

ਭਦੌੜ, 11 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹ ਪੰਚਾਇਤ ਵਲੋਂ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਐਸ.ਐਸ.ਪੀ. ਬਰਨਾਲਾ ਨੇ ਸ਼ਿਰਕਤ ਕੀਤੀ ਜਿਨ੍ਹਾਂ ਦਾ ਸਮੁੱਚੀ ਪੰਚਾਇਤ ਨੇ ਸਵਾਗਤ ...

ਪੂਰੀ ਖ਼ਬਰ »

ਇੰਸਪੈਕਟਰ ਬਲਵੰਤ ਸਿੰਘ ਨੇ ਨਵੇਂ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਲੌਾਗੋਵਾਲ, 11 ਜਨਵਰੀ (ਸ.ਸ. ਖੰਨਾ)-ਸਥਾਨਕ ਥਾਣਾ ਲੌਾਗੋਵਾਲ ਵਿਖੇ ਇੰਸਪੈਕਟਰ ਬਲਵੰਤ ਸਿੰਘ ਵਲੋਂ ਥਾਣਾ ਮੁਖੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ ¢ ਇਨ੍ਹਾਂ ਦਾ ਤਬਾਦਲਾ ਐਸ.ਐਸ.ਪੀ. ਦਫ਼ਤਰ ਸੰਗਰੂਰ ਸਪੈਸ਼ਲ ਸੈੱਲ ਦੀ ਬ੍ਰਾਂਚ ਵਿਚੋਂ ਹੋਇਆ ਹੈ ¢ ਇੰਸਪੈਕਟਰ ਬਲਵੰਤ ...

ਪੂਰੀ ਖ਼ਬਰ »

19 ਜਨਵਰੀ ਨੂੰ ਨਗਰ ਕੀਰਤਨ ਦੇ ਸਬੰਧ 'ਚ ਹਲਕਾ ਇੰਚਾਰਜ ਨੇ ਕੀਤੀ ਮੀਟਿੰਗ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਪਾਤਸ਼ਾਹੀ ਪਹਿਲੀ ਦੇ 550 ਸਾਲਾਂ ਦੇ ਸਬੰਧ ਵਿਚ ਗੁਰਦੁਆਰਾ ਬੇਰ ਸਾਹਿਬ ਤੋਂ ਜਨਮ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਰਵਾਨਾ ਹੋਇਆ ਨਗਰ ਕੀਰਤਨ 19 ਜਨਵਰੀ ਨੂੰ ਭਦੌੜ ਹਲਕੇ ਵਿਚ ਦਾਖ਼ਲ ਹੋਵੇਗਾ, ਜਿਸ ਦਾ ...

ਪੂਰੀ ਖ਼ਬਰ »

ਨਵਜੰਮੀ ਬੱਚੀ ਦੀ ਲੋਹੜੀ ਮਨਾਈ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ)-ਸਾਡੇ ਸਮਾਜ ਵਿਚ ਕੁਝ ਹੱਦ ਤੱਕ ਮੁੰਡੇ ਅਤੇ ਕੁੜੀ ਨੂੰ ਹੁਣ ਇਕ ਸਮਾਨ ਸਮਝਿਆ ਜਾਣ ਲੱਗਿਆ ਹੈ, ਕਿਉਂਕਿ ਲੜਕੀਆਂ ਵੀ ਹੁਣ ਲੜਕਿਆਂ ਨਾਲੋਂ ਕਿਸੇ ਕੰਮ ਵਿਚ ਪਿੱਛੇ ਨਹੀਂ ਹਨ, ਇਸ ਦੀ ਤਾਜ਼ਾ ਮਿਸਾਲ ਸਥਾਨਕ ਬਾਜ਼ੀਗਰ ਬਸਤੀ ਵਿਚ ਉਦੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਨਾਈਵਾਲਾ ਵਿਖੇ ਸਵਾਈਨ ਫਲੂ ਸਬੰਧੀ ਜਾਣਕਾਰੀ ਦਿੱਤੀ

ਬਰਨਾਲਾ, 11 ਜਨਵਰੀ (ਧਰਮਪਾਲ ਸਿੰਘ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਅਤੇ ਐਸ.ਐਮ.ਓ. ਧਨੌਲਾ ਡਾ: ਕੁਲਦੀਪ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਨਾਈਵਾਲਾ ਵਿਖੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਇੰਸਪੈਕਟਰ ਹਰਮੀਤ ...

ਪੂਰੀ ਖ਼ਬਰ »

ਸਹਿਜੜਾ-ਬਰਨਾਲਾ ਐਕਸਪੈੱ੍ਰਸ ਵਜੋਂ ਵਿਕਸਿਤ ਹੋਇਆ ਸਰਕਾਰੀ ਐਲੀਮੈਂਟਰੀ ਸਕੂਲ ਸਹਿਜੜਾ

ਮਹਿਲ ਕਲਾਂ, 11 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਸਕੂਲਾਂ 'ਚ ਡਿਗ ਰਹੇ ਵਿੱਦਿਆ ਦੇ ਗਰਾਫ਼ ਨੂੰ ਉੱਚਾ ਚੁੱਕਣ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿਛਲੇ ਸਮੇਂ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਕਈ ਪਿੰਡਾਂ ਵਿਚ ਸਰਕਾਰੀ ਸਕੂਲਾਂ ਦੀਆਂ ਬਿਲਡਿੰਗਾਂ ਨੰੂ ...

ਪੂਰੀ ਖ਼ਬਰ »

ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਰਦਾਸ ਸਮਾਗਮ

ਲੌਾਗੋਵਾਲ, 11 ਜਨਵਰੀ (ਵਿਨੋਦ)- ਨਵੰਬਰ '84 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਅੱਜ ਗੁਰਦੁਆਰਾ ਯਾਦਗਾਰ ਚੁੱਲ੍ਹੇ ਬਾਬਾ ਆਲਾ ਸਿੰਘ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਬਲਜੀਤ ਸਿੰਘ ਗੁਲਾੜੀ ਬਣੇ ਟਰੱਕ ਯੂਨੀਅਨ ਖਨੌਰੀ ਦੇ ਪ੍ਰਧਾਨ

ਖਨੌਰੀ, 11 ਜਨਵਰੀ (ਰਾਜੇਸ਼ ਕੁਮਾਰ, ਬਲਵਿੰਦਰ ਸਿੰਘ ਥਿੰਦ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਰਾਹੁਲ ਸਿੱਧੂ ਦੇ ਦਿਸਾਂ ਨਿਰਦੇਸ਼ਾਂ ਦੇ ਤਹਿਤ ਚੌ. ਬਲਜੀਤ ਸਿੰਘ ਗੁਲਾੜੀ ਨੂੰ ਟਰੱਕ ਯੂਨੀਅਨ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

ਅਹਿਮਦਗੜ੍ਹ, 11 ਜਨਵਰੀ (ਪੁਰੀ) - ਆਮਦਨ ਕਰ ਵਿਭਾਗ ਲੁਧਿਆਣਾ ਦੇ ਪਿ੍ੰਸੀਪਲ ਕਮਿਸ਼ਨਰ ਸ਼੍ਰੀ ਦਵਿੰਦਰ ਸਿੰਘ ਚੌਧਰੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਹਿਮਦਗੜ੍ਹ ਵਿਖੇ ਜੁਆਇੰਟ ਕਮਿਸ਼ਨਰ ਸ਼੍ਰੀ ਅਪੂੱਲ ਜੈਸਵਾਲ ਦੀ ਨਿਗਰਾਨੀ ਹੇਠ ਆਮਦਨ ਕਰ ਜਾਗਰੂਕ ਸੈਮੀਨਾਰ ...

ਪੂਰੀ ਖ਼ਬਰ »

ਟੈਗੋਰ ਵਿਦਿਆਲਿਆ ਦਾ ਸਾਲਾਨਾ ਸਮਾਗਮ

ਲੌਾਗੋਵਾਲ,­ 11 ਜਨਵਰੀ (ਵਿਨੋਦ, ਖੰਨਾ)-ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਾ ਟੈਗੋਰ ਵਿਦਿਆਲਿਆ (ਸੀਨੀਅਰ ਸੈਕੰਡਰੀ ਸਕੂਲ) ਲੌਾਗੋਵਾਲ ਵਿਖੇ ਸਾਲਾਨਾ ਇਨਾਮ ਵੰਡ ਅਤੇ ਕੀਰਤਨ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਲੇਰਕੋਟਲਾ ਪ੍ਰਸ਼ਾਸਨ ਨੇ ਹੁਣੇ ਤੋਂ ਤਿਆਰੀਆਂ ਵਿੱਢੀਆਂ

ਮਲੇਰਕੋਟਲਾ, 11 ਜਨਵਰੀ (ਕੁਠਾਲਾ)- ਦੇਸ਼ ਅੰਦਰ ਭਾਵੇਂ ਹਾਲੇ ਲੋਕ ਸਭਾ ਚੋਣਾਂ ਵਿਚ ਚਾਰ ਮਹੀਨਿਆਂ ਤੋਂ ਵੱਧ ਦਾ ਸਮਾਂ ਪਿਆ ਹੈ ਪਰੰਤੂ ਸਬ ਡਿਵੀਜ਼ਨ ਮਲੇਰਕੋਟਲਾ ਅੰਦਰ ਪ੍ਰਸ਼ਾਸਨ ਵੱਲੋਂ ਚੋਣਾਂ ਲਈ ਤਿਆਰੀਆਂ ਹੁਣੇ ਤੋਂ ਅਰੰਭ ਦਿੱਤੀਆਂ ਗਈਆਂ ਹਨ | ਅੱਜ ਐਸ.ਡੀ.ਐਮ. ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਮੌਕੇ ਅਲੌਕਿਕ ਨਗਰ ਕੀਰਤਨ ਸਜਾਏ

ਮਾਲੇਰਕੋਟਲਾ, 11 ਜਨਵਰੀ (ਕੁਠਾਲਾ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਅਲੌਕਿਕ ਨਗਰ ਕੀਰਤਨ ਸਜਾਏ ਗਏ | ਮੁੱਖ ਗ੍ਰੰਥੀ ਭਾਈ ਅਵਤਾਰ ਸਿੰਘ ਵਲੋਂ ਕੀਤੀ ਅਰਦਾਸ ਉਪਰੰਤ ਨਗਰ ...

ਪੂਰੀ ਖ਼ਬਰ »

ਬਜ਼ੁਰਗਾਂ ਨੇ ਮਨਾਈ ਲੋਹੜੀ

ਸੰਗਰੂਰ, 11 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਅਤੇ ਸੀਨੀਅਰ ਸਿਟੀਜ਼ਨ ਐਾਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ਸਾਂਝੇ ਤੌਰ ਤੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬ ਅਤੇ ਸਮਾਜ ਸੇਵੀ ਨੇ ਸਕੂਲ ਨੂੰ ਦਿੱਤਾ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ

ਸ਼ੇਰਪੁਰ, 11 ਜਨਵਰੀ (ਦਰਸ਼ਨ ਸਿੰਘ ਖੇੜੀ) - ਇਲਾਕੇ ਦੀ ਉੱਘੀ ਸ਼ਖ਼ਸੀਅਤ ਅਤੇ ਸਮਾਜ ਸੇਵੀ ਭੋਲਾ ਸਿੰਘ ਸਾਬਕਾ ਐਸ.ਡੀ.ਓ. ਪਾਵਰਕਾਮ (ਅਮਰੀਕਾ) ਨੇ ਸਰਕਾਰੀ ਪ੍ਰਾਇਮਰੀ ਸਕੂਲ ਟਾਹਲੀਆਂ ਵਾਲਾ ਸ਼ੇਰਪੁਰ ਨੂੰ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਹੈ | ਸਕੂਲ ਵਿਚ ...

ਪੂਰੀ ਖ਼ਬਰ »

ਬਚਪਨ ਸਕੂਲ 'ਚ ਲੋਹੜੀ ਮਨਾਈ

ਸੰਗਰੂਰ, 11 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਬਚਪਨ ਇੰਗਲਿਸ਼ ਸਕੂਲ ਵਿਚ ਲੋਹੜੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਪ੍ਰੋਗਰਾਮ ਪੇਸ਼ ਕਰ ਕੇ ਮਨਾਇਆ ਗਿਆ | ਇਸ ਮੌਕੇ ਰਵਾਇਤੀ ਢੰਗ ਨਾਲ ਲੋਹੜੀ ਬਾਲ ਕੇ ਸਾਰਿਆਂ ਨੇ ਸ਼ਗਨ ਕੀਤਾ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਧਰਮਗੜ੍ਹ, 10 ਜਨਵਰੀ (ਗੁਰਜੀਤ ਸਿੰਘ ਚਹਿਲ) - ਗੁਰਦੁਆਰਾ ਸਿੰਘ ਪਿੰਡ ਫਲੇੜਾ ਵਿਖੇ ਕਲਗ਼ੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਰਾਮਪੁਰਾ ਸਕੂਲ ਵਿਖੇ ਕੁੜੀਆਂ ਦੀ ਲੋਹੜੀ ਮਨਾਈ

ਭਵਾਨੀਗੜ੍ਹ, 11 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਰਾਮਪੁਰਾ ਦੇ ਮਿਡਲ ਸਕੂਲ ਵਿਖੇ ਕੁੜੀਆਂ ਦੀ ਲੋਹੜੀ ਸਬੰਧੀ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਿੰਡ ਫੱਗੂਵਾਲਾ ਸਕੂਲ ਦੀ ਪਿ੍ੰਸੀਪਲ ਹਰਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਸਰਪੰਚ ਐਸ.ਡੀ.ਐਮ. ਨੂੰ ਮਿਲਿਆ

ਦਿੜ੍ਹਬਾ ਮੰਡੀ, 11 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਦਿਆਲਗੜ੍ਹ ਜੇਜੀਆ ਦੇ ਨਵੇਂ ਚੁਣੇ ਸਰਪੰਚ ਹਰਮਿੰਦਰ ਸਿੰਘ ਠੇਕੇਦਾਰ ਨੇ ਐਸ.ਡੀ.ਐਮ. ਦਿੜ੍ਹਬਾ ਨੂੰ ਪਿੰਡ ਦੀਆ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ | ਸਰਪੰਚ ਹਰਮਿੰਦਰ ਸਿੰਘ ਨੇ ਕਿਹਾ ਕਿ ਪਿੰਡ ਦੀਆ ਕਾਫ਼ੀ ...

ਪੂਰੀ ਖ਼ਬਰ »

ਨਸ਼ਿਆਂ ਪ੍ਰਤੀ 'ਇਹ ਮੇਰਾ ਪੰਜਾਬ' ਨਾਟਕ ਦਾ ਮੰਚਨ

ਮੂਣਕ, 9 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)-ਨਸ਼ਿਆਂ ਦੇ ਰੁਝਾਨ ਨੂੰ ਨੱਥ ਪਾਉਣ ਲਈ ਸ੍ਰੀ ਮੁਹੰਮਦ ਮੁਸਤਫਾ ਡੀ.ਜੀ.ਪੀ.ਐਸ.ਟੀ.ਐਫ. ਦੇ ਹੁਕਮਾਂ ਤਹਿਤ ਸ੍ਰੀ ਸੰਦੀਪ ਗਰਗ ਐਸ.ਐਸ.ਪੀ. ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਮੂਣਕ ਅਜੈਪਾਲ ਸਿੰਘ ਅਤੇ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਸਰਕਾਰ ਤੋਂ 3000 ਰੁਪਏ ਮਹੀਨਾ ਮਹਿੰਗਾਈ ਭੱਤਾ ਮੰਗਿਆ

ਮਲੇਰਕੋਟਲਾ, 11 ਨਵੰਬਰ (ਕੁਠਾਲਾ) - ਪੰਜਾਬ ਨੰਬਰਦਾਰਾਂ ਯੂਨੀਅਨ ਦੀ ਮਾਸਿਕ ਮੀਟਿੰਗ ਤਹਿਸੀਲ ਮੀਤ ਪ੍ਰਧਾਨ ਬਲਵੀਰ ਸਿੰਘ ਆਦਮਪਾਲ ਦੀ ਪ੍ਰਧਾਨਗੀ ਹੇਠ ਅੱਜ ਗੁਰਦੁਆਰਾ ਸਿੰਘ ਸਭਾ ਮਾਲੇਰਕੋਟਲਾ ਵਿਖੇ ਹੋਈ | ਮੀਟਿੰਗ ਵਿਚ ਸ਼ਾਮਿਲ ਹੋਏ ਵੱਡੀ ਗਿਣਤੀ ਨੰਬਰਦਾਰਾਂ ...

ਪੂਰੀ ਖ਼ਬਰ »

ਤਰਕਸ਼ੀਲਾਂ ਵਲੋਂ ਗੈਰ ਵਿਗਿਆਨ ਪ੍ਰਚਾਰ 'ਤੇ ਪਾਬੰਦੀ ਲਗਾਏ ਜਾਣ ਦੀ ਮੰਗ

ਸੰਗਰੂਰ, 11 ਜਨਵਰੀ (ਧੀਰਜ ਪਸ਼ੌਰੀਆ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੀ ਬੈਠਕ ਜੋ ਇਕਾਈ ਮੁਖੀ ਮਾਸਟਰ ਪਰਮਵੇਦ ਦੀ ਪ੍ਰਧਾਨਗੀ 'ਚ ਹੋਈ ਦੌਰਾਨ ਅਖੌਤੀ ਸਿਆਣਿਆਂ ਅਤੇ ਜੋਤਸ਼ੀਆਂ ਨੂੰ ਚੁਨੌਤੀ ਦਿੰਦੇ ਹੋਏ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

ਜ਼ਿਲ੍ਹਾ ਬੈਂਚ ਅਤੇ ਬਾਰ ਨੇ ਉਤਸ਼ਾਹ ਨਾਲ ਮਨਾਈ ਲੋਹੜੀ

ਸੰਗਰੂਰ, 11 ਜਨਵਰੀ (ਧੀਰਜ ਪਸ਼ੌਰੀਆ)-ਅੱਜ ਜ਼ਿਲ੍ਹਾ ਅਦਾਲਤ ਨੇ ਵਿਹੜੇ ਵਿਚ ਜ਼ਿਲ੍ਹਾ ਬੈਂਚ ਅਤੇ ਬਾਰ ਨੇ ਜ਼ਿਲ੍ਹਾ ਸੈਸ਼ਨ ਜੱਜ ਬੀ.ਐਸ. ਸੰਧੂ ਅਤੇ ਬਾਰ ਦੇ ਕਾਰਜਕਾਰੀ ਪ੍ਰਧਾਨ ਗਗਨਦੀਪ ਸਿੰਘ ਸਿਬੀਆ ਦੀ ਅਗਵਾਈ ਵਿਚ ਲੋਹੜੀ ਦਾ ਤਿਉਹਾਰ ਮਨਾਇਆ | ਮੌਜੂਦ ਜੱਜਾਂ ਅਤੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ

ਸੰਗਰੂਰ, 11 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਪੁਲਿਸ ਲਾਈਨ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਵਿਭਾਗੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜਦੀਪ ਸਿੰਘ ...

ਪੂਰੀ ਖ਼ਬਰ »

ਦਪਿੰਦਰ ਸਿੰਘ ਢਿੱਲੋਂ ਨੂੰ ਸਦਮਾ, ਸਹੁਰੇ ਦਾ ਦਿਹਾਂਤ

ਮੰਡੀ ਅਰਨੀਵਾਲਾ, 11 ਜਨਵਰੀ (ਨਿਸ਼ਾਨ ਸਿੰਘ ਸੰਧੂ)-ਦਪਿੰਦਰ ਸਿੰਘ ਢਿੱਲੋਂ ਸੂਬਾ ਕਮੇਟੀ ਮੈਂਬਰ ਬੀ.ਐਡ ਅਧਿਆਪਕ ਫ਼ਰੰਟ ਪੰਜਾਬ , ਜਗਜੀਤ ਸਿੰਘ ਸਿੱਧੂ ਸੀਨੀਅਰ ਲੈਕਚਰਾਰ ਡਾਈਟ ਬਠਿੰਡਾ, ਬਲਵਿੰਦਰ ਸਿੰਘ ਕੰਗ ਹਨੂਮਾਨਗੜ੍ਹ, ਜੀਵਨਜੋਤ ਸਿੰਘ ਕੈਨੇਡਾ ਦੇ ਸਹੁਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਹੰੁ ਚੁੱਕ ਸਮਾਗਮ ਅੱਜ

ਸੰਗਰੂਰ, 11 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਨਵੀਂ ਅਨਾਜ ਮੰਡੀ ਵਿਖੇ 12 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਸੰਤ ਸਮਾਜ ਦੇ ਇਕਜੁੱਟ ਹੋਣ 'ਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ 'ਚ ਖੁਸ਼ੀ ਦੀ ਲਹਿਰ

ਬਹਿਰਾਮ, 11 ਜਨਵਰੀ (ਨਛੱਤਰ ਸਿੰਘ ਬਹਿਰਾਮ) - ਗੁਰੂ ਰਵਿਦਾਸ ਉਹ ਸੰਤ ਮਹਾਂਪੁਰਸ਼ ਸਨ ਜਿਨ੍ਹਾਂ ਨੇ ਲੋਕਾਈ ਨੂੰ ਸੱਚ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਅਜੋਕੇ ਸਮੇਂ 'ਚ ਸਾਨੂੰ ਉਨ੍ਹਾਂ ਦੇ ਦੱਸੇ ਹੋਏ ਦਰਸ਼ਨ ਮਾਰਗ 'ਤੇ ਚੱਲ ਕੇ ਆਪਣੇ ਜੀਵਨ ਸਫ਼ਲਾ ਬਣਾਉਣਾ ...

ਪੂਰੀ ਖ਼ਬਰ »

ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮੀਟਿੰਗ ਹੋਈ

ਅਮਰਗੜ੍ਹ, 11 ਜਨਵਰੀ (ਸੁਖਜਿੰਦਰ ਸਿੰਘ ਝੱਲ)-ਸਾਦੇ ਵਿਆਹ ਅਤੇ ਸਾਦੇ ਭੋਗਾਂ ਦਾ ਹੋਕਾ ਦੇਣ ਵਾਲੀ ਸਮਾਜ ਸੇਵੀ ਸੰਸਥਾ ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮੀਟਿੰਗ ਗੁ: ਸਿੰਘ ਸਭਾ ਅਮਰਗੜ੍ਹ ਵਿਖੇ ਪ੍ਰਧਾਨ ਹਰੀ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਦੌਰਾਨ ਹਾਜ਼ਰ ...

ਪੂਰੀ ਖ਼ਬਰ »

ਅਵਾਰਾ ਗਾਂ ਕਾਰਨ ਵਾਪਰਿਆ ਹਾਦਸਾ, ਇਕ ਜ਼ਖ਼ਮੀ

ਅਮਰਗੜ੍ਹ, 11 ਜਨਵਰੀ (ਸੁਖਜਿੰਦਰ ਸਿੰਘ ਝੱਲ)-ਅਵਾਰਾ ਪਸ਼ੂਆਂ ਦੇ ਆਤੰਕ ਦਾ ਅੰਤ ਪਤਾ ਨਹੀਂ ਕਦੋਂ ਹੋਵੇਗਾ ਜਾਂ ਸਾਇਦ ਪ੍ਰਸ਼ਾਸਨ ਅਜੇ ਉਸ ਸਮੇਂ ਦਾ ਇੰਤਜ਼ਾਰ ਕਰ ਰਿਹਾ ਹੈ ਜਦੋਂ ਲੋਕ ਇਸ ਿਖ਼ਲਾਫ਼ ਸੜਕਾਂ 'ਤੇ ਉੱਤਰਨਗੇ | ਬੀਤੀ ਰਾਤ ਅਮਰਗੜ੍ਹ 'ਤੇ ਬਾਗੜੀਆਂ ਦੇ ...

ਪੂਰੀ ਖ਼ਬਰ »

ਖਾਲਸਾ ਬਸਪਾ ਦੇ ਪ੍ਰਧਾਨ ਨਿਯੁਕਤ

ਧੂਰੀ, 11 ਜਨਵਰੀ (ਸੁਖਵੰਤ ਸਿੰਘ ਭੁੱਲਰ) - ਬਹੁਜਨ ਸਮਾਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਚ ਸ੍ਰੀ ਰਛਪਾਲ ਸਿੰਘ ਰਾਜੂ ਸੂਬਾ ਪ੍ਰਧਾਨ ਬੀ.ਐਸ.ਪੀ ਸ੍ਰੀ ਮੇਘ ਰਾਜ ਗਰਗ ਇੰਚਾਰਜ ਪੰਜਾਬ, ਹਰਿਆਣਾ, ਚੰਡੀਗੜ੍ਹ, ਮੱਖਣ ਸਿੰਘ ਸੂਬਾਈ ਜਨਰਲ ਸੈਕਟਰੀ, ਚਮਕੌਰ ਸਿੰਘ ਬੀਰ ...

ਪੂਰੀ ਖ਼ਬਰ »

ਰੋਟਰੀ ਕਲੱਬ ਮਿਡ ਟਾਊਨ ਮਲੇਰਕੋਟਲਾ ਦੀ ਨਵੀਂ ਬਾਡੀ ਦੀ ਚੋਣ

ਮਾਲੇਰਕੋਟਲਾ, 11 ਜਨਵਰੀ (ਕੁਠਾਲਾ)-ਰੋਟਰੀ ਕਲੱਬ ਮਿੱਡ ਟਾਊਨ ਮਾਲੇਰਕੋਟਲਾ ਦੀ ਮੀਟਿੰਗ ਪ੍ਰਧਾਨ ਸ੍ਰੀ ਹੰਸ ਰਾਜ ਡੁਡੇਜਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸਾਲ 2019-20 ਲਈ ਸ੍ਰੀ ਮਦਨ ਮੋਹਨ ਅਨੇਜਾ ਨੂੰ ਪ੍ਰਧਾਨ, ਸ੍ਰੀ ਪਾਰਸ ਜੈਨ ਨੂੰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਜਾਤ ਆਧਾਰਿਤ ਤੇ ਆਰਥਿਕ ਆਧਾਰ 'ਤੇ ਕੀਤਾ ਰਾਖਵਾਂਕਰਨ ਖ਼ਤਰਨਾਕ-ਜਿੱਤਵਾਲ

ਅਮਰਗੜ੍ਹ, 11 ਜਨਵਰੀ (ਬਲਵਿੰਦਰ ਸਿੰਘ ਭੁੱਲਰ)-ਕੇਂਦਰ ਸਰਕਾਰ ਵਲੋਂ ਭਾਰਤ ਵਿਚ ਪਹਿਲਾਂ ਕੀਤੀ ਗਈ ਜਾਤ ਆਧਾਰਿਤ 50 ਫ਼ੀਸਦੀ ਰਾਖਵਾਂ ਕਰਨ ਸੀ ਤੇ ਕੇਂਦਰ ਸਰਕਾਰ ਵਲੋਂ ਹੁਣੇ-ਹੁਣੇ ਸਮਾਪਤ ਹੋਏ ਪਾਰਲੀਮੈਂਟ ਦੇ ਸਰਦ ਰੁੱਤ ਇਜਲਾਸ ਦੌਰਾਨ ਇਸ ਵਿਚ 10 ਫ਼ੀਸਦੀ ...

ਪੂਰੀ ਖ਼ਬਰ »

ਰੱਬ ਨੂੰ ਕਿਤੇ ਬਾਹਰ ਲੱਭਣ ਦੀ ਜ਼ਰੂਰਤ ਨਹੀਂ, ਉਹ ਅੰਦਰੇ ਵਸਦਾ ਹੈ-ਢੱਡਰੀਆਂ ਵਾਲੇ

ਅਮਰਗੜ੍ਹ, 11 ਜਨਵਰੀ (ਸੁਖਜਿੰਦਰ ਸਿੰਘ ਝੱਲ)- ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਨਾਜ ਮੰਡੀ ਮੰਨਵੀ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਰੱਖਿਆ ਗਿਆ | ਗੁਰਮਤਿ ਸਮਾਗਮ ਦੇ ਦੂਜੇ ਦਿਨ ਭਾਈ ਰਣਜੀਤ ਸਿੰਘ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਧਰਮਗੜ੍ਹ, 11 ਜਨਵਰੀ (ਗੁਰਜੀਤ ਸਿੰਘ ਚਹਿਲ)-ਗੁਰਦੁਆਰਾ ਸਿੰਘ ਪਿੰਡ ਫਲੇੜਾ ਵਿਖੇ ਕਲਗ਼ੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ...

ਪੂਰੀ ਖ਼ਬਰ »

ਜਥੇ. ਭਲਵਾਨ ਸਨਮਾਨਿਤ

ਅਮਰਗੜ੍ਹ, 11 ਜਨਵਰੀ (ਸੁਖਜਿੰਦਰ ਸਿੰਘ ਝੱਲ)-ਪਿੰਡ ਰਾਮਪੁਰ ਛੰਨਾ ਤੋਂ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਪੰਚ ਬਣੇ ਬੇਅੰਤ ਸਿੰਘ ਦੇ ਗ੍ਰਹਿ ਵਿਖੇ ਰੱਖੇ ਸਾਦੇ ਸਮਾਗਮ ਦੌਰਾਨ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਅੰਤਿ੍ੰਗ ਮੈਂਬਰ ਸ਼ੋ੍ਰਮਣੀ ਕਮੇਟੀ ਨੂੰ ਸਨਮਾਨਿਤ ...

ਪੂਰੀ ਖ਼ਬਰ »

ਸਾਲਾਨਾ ਸਮਾਗਮ ਕਰਵਾਇਆ

ਛਾਹੜ, 11 ਜਨਵਰੀ (ਜਸਵੀਰ ਸਿੰਘ ਔਜਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਗੀਤ, ਸੰਗੀਤ, ਕੋਰੀਓਗ੍ਰਾਫੀ ਤੋਂ ਇਲਾਵਾ ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ | ਸਕੂਲ ਪਿ੍ੰਸੀਪਲ ਮੈਡਮ ਸੁਨੀਤਾ ਰਾਣੀ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX