ਤਾਜਾ ਖ਼ਬਰਾਂ


ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  3 minutes ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  25 minutes ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  33 minutes ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  41 minutes ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 1 hour ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 2 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 3 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 4 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 4 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 4 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 4 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 5 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 5 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 6 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 7 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 1 hour ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  14 minutes ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  26 minutes ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  42 minutes ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  59 minutes ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  59 minutes ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਚੁਕਾਉਣਗੇ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਸਹੰੁ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਅੰਦਰ ਨਵੇਂ ਬਣੇ ਪੰਚਾਂ, ਸਰਪੰਚਾਂ, ਬਲਾਕ ਸਮਿਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਲਈ 12 ਜਨਵਰੀ ਨੂੰ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਪਹੰੁਚ ਸਹੰੁ ਚੁਕਾਉਣਗੇ | ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਹੰੁ ਚੁੱਕ ਸਮਾਗਮ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਕਿਹਾ ਕਿ ਜਿਸ ਵੀ ਅਧਿਕਾਰੀ ਦੀ ਡਿਊਟੀ ਲਗਾਈ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਵੇਗਾ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਗਮ ਵਿਚ ਪੁੱਜਣ ਵਾਲੇ ਮੈਂਬਰ ਸਾਹਿਬਾਨ, ਪੰਚ ਅਤੇ ਸਰਪੰਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰ ਕੀਤੇ ਗਏ ਰੂਟ ਪਲਾਨ ਰਾਹੀਂ ਹੀ ਸਮਾਗਮ ਵਿਚ ਸ਼ਿਰਕਤ ਕਰਨ ਤਾਂ ਜੋ ਆਵਾਜਾਈ ਅਤੇ ਟਰੈਫ਼ਿਕ ਦੀ ਕਿਸੇ ਪ੍ਰਕਾਰ ਦੀ ਸਮੱਸਿਆ ਨਾ ਪੇਸ਼ ਆਵੇ | ਉਨ੍ਹਾਂ ਦੱਸਿਆ ਕਿ ਸਮਾਗਮ ਵਾਲੇ ਸਥਾਨ 'ਤੇ ਪਹੰੁਚਣ ਲਈ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਬਲਾਕ ਘੱਲ ਖ਼ੁਰਦ ਵਲੋਂ ਆਉਣ ਵਾਲਿਆਂ ਲਈ ਜਨ. ਪਾਰਕਿੰਗ ਗੇਟ ਨੰ: 3 ਨਜ਼ਦੀਕ ਕੈਰਲ ਕਾਨਵੈਂਟ ਸਕੂਲ, (ਪਹੁੰਚ ਮਾਰਗ ਸਾਦੇ ਹਾਸ਼ਮ ਤੋਂ ਕੱਚਾ ਜ਼ੀਰਾ ਰੋਡ) ਦਾ ਰੋਡ ਮੈਪ ਤਿਆਰ ਕੀਤਾ ਗਿਆ ਹੈ | ਇਸੇ ਤਰ੍ਹਾਂ ਜ਼ੀਰਾ ਤੋਂ ਆਉਣ ਵਾਲਿਆਂ ਲਈ ਜਨ. ਪਾਰਕਿੰਗ ਨੰ: 4, ਸਟੇਜ ਦੇ ਸਾਹਮਣੇ (ਕੱਚਾ ਜ਼ੀਰਾ ਰੋਡ ਰਾਹੀਂ), ਮੱਲਾਂਵਾਲਾ ਤੇ ਮਖੂ ਤੋਂ ਆਉਣ ਵਾਲਿਆਂ ਲਈ ਜਨ. ਪਾਰਕਿੰਗ ਨੰ: 5 ਸਟੇਜ ਦੇ ਖੱਬੇ ਹੱਥ (ਸਾਹਮਣੇ ਮਾਰਕੀਟ ਕਮੇਟੀ ਦਫ਼ਤਰ, ਦੁਕਾਨਾਂ ਦੇ ਪਿੱਛੇ) ਅਤੇ ਗੁਰੂਹਰਸਹਾਏ, ਮਮਦੋਟ ਅਤੇ ਫ਼ਿਰੋਜ਼ਪੁਰ ਸ਼ਹਿਰ ਤੋਂ ਆਉਣ ਵਾਲਿਆਂ ਲਈ ਜਨ. ਪਾਰਕਿੰਗ ਨੰ:6, ਸਬਜ਼ੀ ਮੰਡੀ ਫ਼ਿਰੋਜ਼ਪੁਰ ਸ਼ਹਿਰ (ਪਹੁੰਚ ਮਾਰਗ ਗੁਰੂਹਰਸਹਾਏ ਅਤੇ ਮਮਦੋਟ ਲਈ ਵਾਇਆ ਕਿਲ੍ਹਾ ਚੌਾਕ-ਮਧਰੇ ਫਾਟਕ-ਮੁਲਤਾਨੀ ਗੇਟ-ਬਾਂਸੀ ਗੇਟ-ਮਖੂ ਗੇਟ-ਜ਼ੀਰਾ ਗੇਟ ਸ਼ਿਵਾਲਿਆ ਰੋਡ-ਸਬਜ਼ੀ ਮੰਡੀ ਪਾਰਕਿੰਗ) ਰਾਹੀਂ ਸਮਾਗਮ ਵਿਚ ਸ਼ਾਮਲ ਹੋ ਸਕਦੇ ਹਨ | ਇਸ ਮੌਕੇ ਸਹਾਇਕ ਕਮਿਸ਼ਨਰ ਰਣਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਤਹਿਸੀਲਦਾਰ ਫ਼ਿਰੋਜ਼ਪੁਰ ਮਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਲੋਹੇ ਦੇ ਐਾਗਲ ਅਤੇ ਚਾਦਰਾਂ ਚੋਰੀ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਕੈਂਟ ਫ਼ਿਰੋਜ਼ਪੁਰ ਅਧੀਨ ਪੈਂਦੇ ਮਿਲਟਰੀ ਡੇਅਰੀ ਫਾਰਮ 'ਚੋਂ ਕੁਝ ਵਿਅਕਤੀਆਂ ਵਲੋਂ ਲੋਹੇ ਦੀਆਂ ਗਲਾਰਨਾਂ ਅਤੇ ਚਾਦਰਾਂ ਚੋਰੀ ਕਰ ਲੈਣ ਦੀ ਖ਼ਬਰ ਹੈ | ਮਿਲਟਰੀ ਫਾਰਮ ਦੇ ਅਧਿਕਾਰੀ ਸੁਭਾਸ਼ ਕੁਮਾਰ ਨੇ ...

ਪੂਰੀ ਖ਼ਬਰ »

'ਸ਼ਬਦ ਗੁਰੂ ਯਾਤਰਾ' ਦਾ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਦਾਖ਼ਲ ਹੋਣ 'ਤੇ ਨਿੱਘਾ ਸਵਾਗਤ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਆਰੰਭੀ ਗਈ 'ਸ਼ਬਦ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਅੰਦਰ ਪਾਸਪੋਰਟ ਬਣਾਉਣ ਦੀਆਂ ਸਰਕਾਰੀ ਸੇਵਾਵਾਂ ਸ਼ੁਰੂ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਵਲੋਂ ਕੀਤੇ ਯਤਨਾਂ ਸਦਕਾ ਮਾਲਵੇ ਦੇ ਜ਼ਿਲ੍ਹਾ ਫ਼ਿਰੋਜ਼ਪੁਰ-ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਵਾਸੀਆਂ ਨੂੰ ਪਾਸਪੋਰਟ ਬਣਾਉਣ ਲਈ ਹੁਣ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਅੱਕੂ ਵਾਲਾ ਵਿਖੇ ਪੁਲਿਸ ਵਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਨਾਜਾਇਜ਼ ਮਾਈਨਿੰਗ ਕਰਨ 'ਚ ਲੱਗੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਪ੍ਰੇਮਿਕਾ ਦੇ ਮੰਗੇਤਰ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਤਹਿਤ ਨੌਜਵਾਨ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਇਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦੇ ਮੰਗੇਤਰ 'ਤੇ ਗੋਲੀਆਂ ਚਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਦਾ ਸਮਾਚਾਰ ਹੈ | ਪੁਲਿਸ ਵਲੋਂ ਜਾਰੀ ਸੂਚਨਾ ਅਨੁਸਾਰ ਗੁਰਵਿੰਦਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਨਾਜੂ ਸ਼ਾਹ ...

ਪੂਰੀ ਖ਼ਬਰ »

ਔਰਤ ਨਾਲ ਛੇੜਛਾੜ ਦੇ ਦੋਸ਼ 'ਚ ਇਕ ਵਿਅਕਤੀ ਨਾਮਜ਼ਦ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ਿਖ਼ਲਾਫ਼ ਔਰਤ ਨਾਲ ਸਰੀਰਕ ਛੇੜਛਾੜ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਕ ਔਰਤ ਨੇ ਥਾਣਾ ਸਦਰ ਫ਼ਿਰੋਜ਼ਪੁਰ ਦੀ ...

ਪੂਰੀ ਖ਼ਬਰ »

ਪੱਤਰਕਾਰ ਛਤਰਪਤੀ ਮਾਮਲੇ ਦੀ ਸੁਣਵਾਈ ਨੂੰ ਲੈ ਕੇ ਫ਼ਾਜ਼ਿਲਕਾ ਪੁਲਿਸ ਚੌਕਸ

ਫ਼ਾਜ਼ਿਲਕਾ, 11 ਜਨਵਰੀ (ਦਵਿੰਦਰ ਪਾਲ ਸਿੰਘ)-ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ ਮਾਮਲੇ 'ਚ ਸੁਣਵਾਈ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ | ਇਸ ਦੌਰਾਨ ਫ਼ਾਜ਼ਿਲਕਾ ਸ਼ਹਿਰ ਦੇ ਵੱਖ ਵੱਖ ...

ਪੂਰੀ ਖ਼ਬਰ »

ਕਣਕ ਦੀ ਫ਼ਸਲ ਕੱਟ ਕੇ ਲੈ ਜਾਣ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਹਲਕਾ ਗੁਰੂਹਰਸਹਾਏ ਦੇ ਪਿੰਡ ਬਾਜੇ ਕੇ ਵਿਖੇ ਕੁਝ ਵਿਅਕਤੀਆਂ ਵਲੋਂ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਅਤੇ ਕਣਕ ਦੀ ਫ਼ਸਲ ਕੱਟ ਕੇ ਲੈ ਜਾਣ 'ਤੇ ਪੁਲਿਸ ਥਾਣਾ ਗੁਰੂਹਰਸਹਾਏ ਵਲੋਂ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਵਿਅਕਤੀ ਫ਼ਰਾਰ

ਅਬੋਹਰ, 11 ਜਨਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ 48 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦੋਂ ਕਿ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਮੁਤਾਬਿਕ ਹੌਲਦਾਰ ਭੁਪਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਕੰਧਵਾਲਾ ਰੋਡ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਸ੍ਰੀਗੰਗਾਨਗਰ, 11 ਜਨਵਰੀ (ਦਵਿੰਦਰਜੀਤ ਸਿੰਘ)-ਸਰਬੰਸਦਾਨੀ ਸਾਹਿਬ ਏ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਦਿਹਾੜਾ ਸਟੇਸ਼ਨ ਰੋਡ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਲਾਂ ਦੀ ਕੀਤੀ ਚੈਕਿੰਗ

ਫ਼ਾਜ਼ਿਲਕਾ, 11 ਜਨਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਜ਼ਿਲ੍ਹੇ ਅੰਦਰ ਹਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਅਬੋਹਰ, 11 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜੀਦਪੁਰ ਕੱਟਿਆਂਵਾਲੀ ਵਿਖੇ ਸੈਮੀਨਾਰ ਲਾਇਆ ਗਿਆ | ਜਿਸ ਵਿਚ ਸ੍ਰੀ ਬਲਦੇਵ ਕੌਰ ਨੇ ਵਿਦਿਆਰਥੀਆਂ ਨੂੰ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲਾਲਾਬਾਦ, 11 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਬਰਾਂਚ ਜਲਾਲਾਬਾਦ ਦੀ ਮੀਟਿੰਗ ਬਰਾਂਚ ਪ੍ਰਧਾਨ ਗੁਰਮੀਤ ਸਿੰਘ ਆਲਮ ਕੇ ਦੀ ਪ੍ਰਧਾਨਗੀ ਹੇਠ ਸਮਾਪਤ ਹੋਈ | ...

ਪੂਰੀ ਖ਼ਬਰ »

ਪਤੀ ਦੀ ਮੌਤ ਤੋਂ ਬਾਅਦ ਸਰਕਾਰੀ ਸਹੂਲਤਾਂ ਦੀ ਉਡੀਕ 'ਚ ਹੈ ਕਿ੍ਸ਼ਨਾ ਰਾਣੀ

ਜਲਾਲਾਬਾਦ, 11 ਜਨਵਰੀ (ਕਰਨ ਚੁਚਰਾ)-ਪਿੰਡ ਨੂਰੇਕੇ ਵਾਸੀ ਔਰਤ ਕ੍ਰਿਸ਼ਨਾ ਰਾਣੀ ਬਿਜਲੀ ਬੋਰਡ ਵਿੱਚ ਤਾਇਨਾਤ ਬਤੌਰ ਲਾਈਨਮੈਨ ਪਤੀ ਦੀ ਮੌਤ ਤੋਂ ਬਾਅਦ ਸਰਕਾਰੀ ਸਹੂਲਤਾਂ ਦੀ ਉਡੀਕ ਵਿੱਚ ਹੈ | ਮੀਡੀਆ ਨੰੂ ਦਿੱਤੇ ਬਿਆਨਾਂ ਵਿੱਚ ਕਿ੍ਸ਼ਨਾ ਰਾਣੀ ਪਤਨੀ ਚਿਮਨ ਸਿੰਘ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਮਿਲਟਰੀ ਵਲੋਂ ਅਲਰਟ

ਅਬੋਹਰ, 11 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਹੈ ੱਡ ਕੁਆਰਟਰ 89 ਇਨਫੈਂਟਰੀ ਬਿ੍ਗੇਡ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੱਦੇਨਜ਼ਰ ਹਾਈ ਅਲਰਟ ਕੀਤਾ ਗਿਆ ਤੇ ਮਿਲਟਰੀ ਸਟੇਸ਼ਨ ਨੇੜੇ ਵੀ ਸੁਰੱਖਿਆ ਵਧਾਈ ਗਈ ਹੈ | ਖ਼ੁਫ਼ੀਆ ਵਿਭਾਗ ਦੀਆਂ ਰਿਪੋਰਟਾਂ ਅਨੁਸਾਰ ...

ਪੂਰੀ ਖ਼ਬਰ »

ਬਹਾਵਵਾਲੇ ਵਿਚ ਸੁਸਾਇਟੀ 'ਚ ਕਰਜ਼ਾ ਮੁਆਫੀ ਵਾਲੀ ਸੂਚੀ ਵਿਵਾਦਾਂ 'ਚ ਘਿਰੀ

ਅਬੋਹਰ, 11 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਬਹਾਵਵਾਲਾ ਵਿਖੇ ਕਰਜ਼ਾ ਮੁਆਫ਼ੀ ਯੋਜਨਾ ਤਹਿਤ ਕਥਿਤ ਤੌਰ 'ਤੇ ਸੁਸਾਇਟੀ ਵਿਚ ਲਿਸਟਾਂ ਬਣਾਉਣ ਨੂੰ ਲੈ ਕੇ ਧਾਂਦਲੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਅੱਜ ਕਿਸਾਨਾਂ ਨੇ ਇਕੱਠੇ ਹੋ ਕੇ ...

ਪੂਰੀ ਖ਼ਬਰ »

ਰੰਜਮ ਕਾਮਰਾ ਦੇ ਜ਼ਿਲ੍ਹਾ ਪ੍ਰਧਾਨ ਦਾ ਕੀਤਾ ਸਵਾਗਤ

ਮੰਡੀ ਅਰਨੀਵਾਲਾ, 11 ਜਨਵਰੀ (ਨਿਸ਼ਾਨ ਸਿੰਘ ਸੰਧੂ)-ਕਾਂਗਰਸ ਹਾਈਕਮਾਂਡ ਵੱਲੋਂ ਰੰਜਮ ਕਾਮਰਾ ਨੂੰ ਜ਼ਿਲ੍ਹਾ ਫ਼ਾਜ਼ਿਲਕਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਹਲਕਾ ਅਰਨੀਵਾਲਾ ਦੇ ਵਰਕਰਾਂ ਅਤੇ ਆਗੂਆਂ ਨੇ ਸਵਾਗਤ ਕਰਦਿਆਂ ਰੰਜਮ ਕਾਮਰਾ ਨੂੰ ਵਧਾਈ ...

ਪੂਰੀ ਖ਼ਬਰ »

ਹੀਰਾਂਵਾਲੀ ਸਕੂਲ 'ਚ ਮਨਾਇਆ ਲੋਹੜੀ ਦਾ ਤਿਉਹਾਰ

ਫ਼ਾਜ਼ਿਲਕਾ, 11 ਜਨਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਹੀਰਾਂਵਾਲੀ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਲੋਹੜੀ ਤੇ ਵਿਦਿਆਰਥੀਆਂ ਨੇ ਟੱਪੇ ਅਤੇ ਲੋਹੜੀ ਦੇ ਗੀਤ ਗਾਏ | ਸਕੂਲ ਮੁੱਖ ਅਧਿਆਪਕਾ ਡਾ. ਨਵਜੀਤ ਕੌਰ ਸਰਾਂ ਨੇ ਕਿਹਾ ਕਿ ਅਜੋਕੇ ਤੌਰ ਤੇ ਧੀਆਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਧਰਨੇ 'ਚ ਕਰੇਗੀ ਸ਼ਮੂਲੀਅਤ

ਜਲਾਲਾਬਾਦ, 11 ਜਨਵਰੀ (ਜਤਿੰਦਰ ਪਾਲ ਸਿੰਘ)-ਸਥਾਨਕ ਦਾਣਾ ਮੰਡੀ ਵਿਖੇ ਸਥਿਤ ਮੰਡੀ ਬੋਰਡ ਦੇ ਦਫ਼ਤਰ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਮਿੱਢਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਵੋਕੇਸ਼ਨਲ ਟਰੇਡਾਂ ਨਾਲ ਸਬੰਧਿਤ 'ਆਨ ਦਾ ਜਾਬ' ਸਿਖਲਾਈ ਸ਼ੁਰੂ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਿਆਰ੍ਹਵੀਂ ਦੇ ਵਿਦਿਆਰਥੀਆਂ ਦੀ ਜੋ ਵੋਕੇਸ਼ਨਲ ਟਰੇਡ ਨਾਲ ਸਬੰਧਿਤ ਹਨ, ਦੀ ਆਨ ਦਾ ਜਾਬ ਸਿਖਲਾਈ ਫ਼ਿਰੋਜ਼ਪੁਰ ਦੇ ਵੱਖ-ਵੱਖ ਸੈਂਟਰਾਂ ਵਿਖੇ ਜ਼ਿਲ੍ਹਾ ਵੋਕੇਸ਼ਨਲ ...

ਪੂਰੀ ਖ਼ਬਰ »

ਮੁਲਾਜ਼ਮ ਫੈੱਡਰੇਸ਼ਨ ਦੇ ਵਿਜੇ ਕੁਮਾਰ ਹੈਪੀ ਜ਼ਿਲ੍ਹਾ ਪ੍ਰਧਾਨ ਬਣੇ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਮੁਲਾਜ਼ਮ ਭਾਈਚਾਰੇ ਦੇ ਹੱਕਾਂ ਅਧਿਕਾਰਾਂ ਸਬੰਧੀ ਉੱਠਦੀਆਂ ਆਵਾਜ਼ਾਂ ਸਮੇਂ ਅਤੇ ਯੂਨੀਅਨ ਸਰਗਰਮੀਆਂ 'ਚ ਵੱਧ ਚੜ੍ਹ ਕੇ ਭਾਗ ਲੈਣ ਵਾਲੇ ਮੁਲਾਜ਼ਮ ਆਗੂ ਵਿਜੇ ਕੁਮਾਰ ਹੈਪੀ ਨੂੰ ਸਿੰਚਾਈ ਵਿਭਾਗ ਮੁਲਾਜ਼ਮ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ 'ਚ ਲੋਹੜੀ ਮਨਾਈ ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਪ੍ਰਵੀਨ ਲਤਾ ਨੇ ਬੱਚਿਆਂ ਨੂੰ ਲੋਹੜੀ ਦੇ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ 'ਚ ਲੋਹੜੀ ਮਨਾਈ ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਪ੍ਰਵੀਨ ਲਤਾ ਨੇ ਬੱਚਿਆਂ ਨੂੰ ਲੋਹੜੀ ਦੇ ...

ਪੂਰੀ ਖ਼ਬਰ »

ਸਿੱਖਿਆ ਦੇ ਵਿਕਾਸ ਨਾਲ ਹੀ ਸਮਾਜ ਦਾ ਸਮੁੱਚਾ ਵਿਕਾਸ ਸੰਭਵ- ਰਣਜੀਤ ਸਿੰਘ

ਫ਼ਿਰੋਜ਼ਪੁਰ, 11 ਜਨਵਰੀ (ਤਪਿੰਦਰ ਸਿੰਘ)- ਹਿੰਦ-ਪਾਕਿ ਸਰਹੱਦ 'ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਬੇਟੀ ਬਚਾਓ-ਬੇਟੀ ਪੜ੍ਹਾਓ ਥੀਮ 'ਤੇ ਆਧਾਰਿਤ ਸਾਲਾਨਾ ਇਨਾਮ ਵੰਡ ਸਮਾਗਮ ਪਿੰ੍ਰਸੀਪਲ ਡਾ: ਸਤਿੰਦਰ ਸਿੰਘ ਕੌਮੀ ਪੁਰਸਕਾਰ ਪ੍ਰਾਪਤ ...

ਪੂਰੀ ਖ਼ਬਰ »

ਹੁਸੈਨੀਵਾਲਾ ਸਮਾਰਕ ਤੇ ਸਾਰਾਗੜ੍ਹੀ ਮੈਮੋਰੀਅਲ 'ਤੇ 10 ਕਰੋੜ ਖ਼ਰਚ ਕਰ ਕੇ ਕੀਤਾ ਜਾਵੇਗਾ ਵਿਕਾਸ- ਪਿੰਕੀ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਹੁਸੈਨੀਵਾਲਾ ਸਮਾਰਕ ਅਤੇ ਸਾਰਾਗੜ੍ਹੀ ਮੈਮੋਰੀਅਲ ਕੰਪਲੈਕਸ 'ਤੇ ਪਹੰੁਚ ਨਤਮਸਤਕ ਹੋਣ ਵਾਲੇ ਨੂੰ ਦੇਸ਼ ਭਗਤੀ ਦੇ ਰੰਗ 'ਚ ਰੰਗਣ ਅਤੇ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਉਣ ਵਾਸਤੇ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਇਲਾਕੇ ਵਿਚ ਭਰਵਾਂ ਸਵਾਗਤ ਕੀਤਾ ਜਾਵੇਗਾ

ਕੁੱਲਗੜ੍ਹੀ, 11 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ 7 ਜਨਵਰੀ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਚੁੱਕੀ ਹੈ, ਜੋ ਅੱਜ ਸ਼ਾਮ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤੀ ਕੁੱਟਮਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਕਾਲੂ ਅਰਾਈਾ ਹਿਠਾੜ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਸੱਟਾਂ ਮਾਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਮਮਦੋਟ ਅੰਦਰ ਇਲਾਜ ਅਧੀਨ ਗੱਜਣ ਸਿੰਘ ਪੁੱਤਰ ਬੱਘਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਫਰੀਦੇਵਾਲਾ ਸਕੂਲ ਦੇ ਵਿਦਿਆਰਥੀਆਂ ਨੂੰ ਬੂਟ ਤੇ ਵਰਦੀਆਂ ਵੰਡੀਆਂ

ਕੁੱਲਗੜ੍ਹੀ, 11 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਫਰੀਦੇ ਵਾਲਾ ਦੇ ਵਿਦਿਆਰਥੀਆਂ ਨੂੰ ਨੌਜਵਾਨ ਸਭਾ ਵਲੋਂ ਵਰਦੀਆਂ ਅਤੇ ਬੂਟ ਵੰਡੇ ਗਏ | ਇਸ ਸਮੇਂ ਜਸਨੀਤ ਸਿੰਘ ਸਰਪੰਚ, ਪੁਸ਼ਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਰਣਜੀਤ ਸਿੰਘ, ...

ਪੂਰੀ ਖ਼ਬਰ »

ਪੈਰਾਡਾਈਜ਼ ਸਕੂਲ 'ਚ ਸ਼ਰਧਾ-ਪੂਰਵਕ ਮਨਾਇਆ ਗਿਆ ਗੁਰਪੁਰਬ

ਜ਼ੀਰਾ, 11 ਜਨਵਰੀ (ਮਨਜੀਤ ਸਿੰਘ ਢਿੱਲੋਂ)- ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਸਕੂਲੀ ਬੱਚਿਆਂ ਨੇ ਸਵੇਰ ਦੀ ਸਭਾ ਵਿਚ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਸ਼ਬਦ ...

ਪੂਰੀ ਖ਼ਬਰ »

ਸੁਰਿੰਦਰ ਬੱਬੂ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਅਕਾਲੀ ਵਰਕਰਾਂ ਨੇ ਦਿੱਤੀਆਂ ਮੁਬਾਰਕਾਂ

ਫ਼ਿਰੋਜ਼ਸ਼ਾਹ, 11 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਫ਼ਰਜ਼ੰਦ ਸੁਰਿੰਦਰ ਸਿੰਘ ਬੱਬੂ ਸਾਬਕਾ ਉਪ ਪ੍ਰਧਾਨ ਕੰਨਟੋਨਮੈਂਟ ਬੋਰਡ ਨੂੰ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦਾ ਜ਼ਿਲ੍ਹਾ ...

ਪੂਰੀ ਖ਼ਬਰ »

ਰੰਜਮ ਕਾਮਰਾ ਦੀ ਨਿਯੁਕਤੀ ਨਾਲ ਪਾਰਟੀ ਮਜ਼ਬੂਤ ਹੋਵੇਗੀ-ਸਿੱਧੂ

ਫ਼ਾਜ਼ਿਲਕਾ, 11 ਜਨਵਰੀ (ਦਵਿੰਦਰ ਪਾਲ ਸਿੰਘ)-ਕਾਂਗਰਸ ਹਾਈ ਕਮਾਂਡ ਵਲੋਂ ਨੌਜਵਾਨ ਕਾਂਗਰਸੀ ਆਗੂ ਰੰਜਮ ਕਾਮਰਾ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਮੀਡੀਆ ਇੰਚਾਰਜ ਅਤੇ ਕਾਂਗਰਸ ਵਿਕਾਸ ...

ਪੂਰੀ ਖ਼ਬਰ »

ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਮਲਵਿੰਦਰ ਸਿੰਘ ਜੱਗੀ ਸ਼ਹੀਦੀ ਸਮਾਰਕ 'ਤੇ ਨਤਮਸਤਕ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ 'ਤੇ ਸਥਿਤ ਹੁਸੈਨੀਵਾਲਾ ਸ਼ਹੀਦੀ ਸਮਾਰਕ 'ਤੇ ਪਹੰੁਚ ਅੱਜ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਮਲਵਿੰਦਰ ਸਿੰਘ ਜੱਗੀ ਨੇ ਸ਼ਹੀਦਾਂ ਨੂੰ ਨਤਮਸਤਕ ਕਰਦਿਆਂ ਸ਼ਰਧਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਸੌ ਫ਼ੀਸਦੀ ਮਤਦਾਨ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ- ਬਲਵਿੰਦਰ ਸਿੰਘ ਧਾਲੀਵਾਲ

ਫ਼ਿਰੋਜ਼ਪੁਰ, 11 ਜਨਵਰੀ (ਜਸਵਿੰਦਰ ਸਿੰਘ ਸੰਧੂ)- ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਆਗਾਮੀ ਲੋਕ ਸਭਾ ਚੋਣਾਂ ਲਈ ਸੌ ਫ਼ੀਸਦੀ ਮਤਦਾਨ ਲਈ ਲੋਕਾਂ ਨੂੰ ਹਰ ਸੰਭਵ ਜਾਗਰੂਕ ਕੀਤਾ ਜਾਵੇਗਾ | ਇਸ ਗੱਲ ਦਾ ਪ੍ਰਗਟਾਵਾ ਮੁੱਖ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ

ਫ਼ਿਰੋਜ਼ਸ਼ਾਹ, 11 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)- ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਹੋਈਆਂ 64ਵੀਆਂ ਰਾਜ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅੰਡਰ-14 ਦੇ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਬੱਬੂ ਨੂੰ ਪ੍ਰਧਾਨ ਬਣਾਏ ਜਾਣ 'ਤੇ ਅਕਾਲੀ ਲੀਡਰਸ਼ਿਪ ਵਲੋਂ ਜ਼ੋਰਦਾਰ ਸਵਾਗਤ

ਮੁੱਦਕੀ, 11 ਜਨਵਰੀ (ਭਾਰਤ ਭੂਸ਼ਨ ਅਗਰਵਾਲ)-ਯੂਥ ਅਕਾਲੀ ਦਲ ਦੀ ਉੱਚ ਲੀਡਰਸ਼ਿਪ ਵਲੋਂ ਐਲਾਨੇ ਗਏ ਅਹੁਦੇਦਾਰਾਂ 'ਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਸਪੁੱਤਰ ਕੰਟੋਨਮੈਂਟ ਬੋਰਡ ਦੇ ਸਾਬਕਾ ਉਪ ਪ੍ਰਧਾਨ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਬਲਾਕ ਵਿਚ ਠੇਕੇ 'ਤੇ ਰੱਖੇ ਮੁਲਾਜ਼ਮਾਂ ਦਾ ਦਫ਼ਤਰ ਕੋਲ ਨਹੀਂ ਕੋਈ ਰਿਕਾਰਡ

ਲੱਖੋ ਕੇ ਬਹਿਰਾਮ, 11 ਜਨਵਰੀ (ਰਾਜਿੰਦਰ ਸਿੰਘ ਹਾਂਡਾ)- ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿਖੇ ਠੇਕੇ 'ਤੇ ਰੱਖੇ ਗਏ ਮੁਲਾਜ਼ਮਾਂ ਸਬੰਧੀ ਦਫ਼ਤਰ ਕੋਲ ਕੋਈ ਰਿਕਾਰਡ ਮੌਜੂਦ ਨਹੀਂ ਹੈ, ਜਿਸ ਦਾ ਖ਼ੁਲਾਸਾ ਸੁਖਦੇਵ ਸਿੰਘ ਦਰੀਏ ਕੇ ਵਲੋਂ ਸੂਚਨਾ ਅਧਿਕਾਰ ਐਕਟ ਤਹਿਤ ...

ਪੂਰੀ ਖ਼ਬਰ »

ਸੰਸਦੀ ਵੋਟਾਂ ਤੋਂ ਬਾਅਦ ਮਿਲੇਗਾ ਜਮ੍ਹਾਂ ਕਰਵਾਇਆ ਅਸਲ੍ਹਾ-ਥਾਣਾ ਮੁਖੀ

ਮਮਦੋਟ, 11 ਜਨਵਰੀ (ਸੁਖਦੇਵ ਸਿੰਘ ਸੰਗਮ)- ਪੰਚਾਇਤ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਅਸਲਾ ਧਾਰਕਾਂ ਵਲੋਂ ਜਮਾਂ ਕਰਵਾਇਆ ਗਿਆ ਅਸਲਾ ਸੰਸਦੀ ਚੋਣਾਂ ਤੋਂ ਬਾਅਦ ਹੀ ਮਿਲ ਸਕੇਗਾ | ਥਾਣਾ ਮੁਖੀ ਮਮਦੋਟ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਲੰਘੀਆਂ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਸਵਾਗਤ ਸਬੰਧੀ ਜਿੰਦੂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਤਲਵੰਡੀ ਭਾਈ, 11 ਜਨਵਰੀ (ਰਵਿੰਦਰ ਸਿੰਘ ਬਜਾਜ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੁਲਤਾਨਪੁਰ ਲੋਧੀ ਤੋਂ ਚੱਲੀ ਸ਼ਬਦ ਗੁਰੂ ਯਾਤਰਾ ਦੇ 14 ਜਨਵਰੀ ਨੂੰ ਤਲਵੰਡੀ ਭਾਈ ਪਹੰੁਚਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪ ਦੌਰਾਨ ਵਲੰਟੀਅਰਾਂ ਨੇ ਸਫ਼ਾਈ ਤੇ ਰੁਖਾਂ ਨੂੰ ਕਲੀ ਕੀਤਾ

ਅਬੋਹਰ, 11 ਜਨਵਰੀ (ਕੁਲਦੀਪ ਸਿੰਘ ਸੰਧੂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮਨ ਕਾਲਾ ਟਿੱਬਾ ਵਲੋਂ ਪਿੰਡ ਰਾਏਪੁਰਾ ਵਿਖੇ ਸੱਤ ਆਯੋਜਿਤ ਸੱਤ ਰੋਜ਼ਾ ਰਾਸ਼ਟਰੀ ਸੇਵਾ ਯੋਜਨਾ (ਐਨ.ਐੱਸ.ਐੱਸ.) ਕੈਂਪ ਜੋ ਕਿ ਸਿੱਖਿਆ, ਸਿਹਤ ਅਤੇ ਵਾਤਾਵਰਨ ਚੇਤਨਾ 'ਤੇ ਆਧਾਰਿਤ ਹੈ ਦਾ ...

ਪੂਰੀ ਖ਼ਬਰ »

ਸਿਟੀਜ਼ਨ ਵੈੱਲਫੇਅਰ ਕੌਾਸਲ ਨੇ ਧੀਆਂ ਦੀ ਲੋਹੜੀ ਦਾ ਸਮਾਗਮ ਕਰਵਾਇਆ

ਜਲਾਲਾਬਾਦ, 11 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਿਟੀਜ਼ਨ ਵੈਲਫੇਅਰ ਕੌਾਸਲ ਵੱਲੋਂ ਗੁਰਬਖ਼ਸ਼ ਸਿੰਘ ਖੁਰਾਣਾ ਦੀ ਪ੍ਰਧਾਨਗੀ ਹੇਠ ਧੀਆਂ ਦੀ ਲੋਹੜੀ ਦਾ ਸਮਾਗਮ ਸਰਕਾਰੀ ਕੰਨਿਆ ਪ੍ਰਾਇਮਰੀ ਸਕੂਲ ਵਿਖੇ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ | ਜਿਸ ਵਿੱਚ ਸਕੂਲ ਦੀਆਂ ...

ਪੂਰੀ ਖ਼ਬਰ »

ਨੈਸ਼ਨਲ ਖੇਡਾਂ ਵਿਚ ਜਿੱਤ ਕੇ ਪੁੱਜੇ ਖਿਡਾਰੀਆਂ ਦਾ ਕੀਤਾ ਨਿੱਘਾ ਸਵਾਗਤ

ਮੰਡੀ ਅਰਨੀਵਾਲਾ, 11 ਜਨਵਰੀ (ਨਿਸ਼ਾਨ ਸਿੰਘ ਸੰਧੂ)-64ਵੀਆਂ ਨੈਸ਼ਨਲ ਸਕੂਲੀ ਖੇਡਾਂ ਵਿਚ ਹਿੱਸਾ ਲੈਂਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਦੀ ਰੱਸਾਕਸ਼ੀ ਦੇ ਅੰਡਰ 19 ਲੜਕੀਆਂ ਅਤੇ ਅੰਡਰ 17 ਲੜਕਿਆਂ ਦੀ ਟੀਮ ਨੇ ਹਿੱਸਾ ਲਿਆ ਅਤੇ ਪਹਿਲਾ ਸਥਾਨ ਹਾਸਿਲ ...

ਪੂਰੀ ਖ਼ਬਰ »

ਟੈਲੀ ਫ਼ਿਲਮ 'ਜਿੰਦੜੀ' ਦਾ ਪੋਸਟਰ ਜਾਰੀ

ਅਬੋਹਰ, 11 ਜਨਵਰੀ (ਕੁਲਦੀਪ ਸਿੰਘ ਸੰਧੂ)-ਹਾਈਪਰ ਸਰਦਾਰ ਕੰਪਨੀ ਵਲੋਂ ਤਿਆਰ ਕੀਤੀ ਉੱਭਰਦੇ ਕਲਾਕਾਰ ਚਰਨਜੀਤ ਕੰਗ ਦੀ ਫ਼ਿਲਮ 'ਜਿੰਦੜੀ' ਦਾ ਸਥਾਨਕ ਜੀ.ਡੀ.ਐਮ. ਸੰਸਥਾਨ ਵਿਖੇ ਪੋਸਟਰ ਰਿਲੀਜ਼ ਕੀਤਾ ਗਿਆ | ਇਹ ਫ਼ਿਲਮ 18 ਜਨਵਰੀ ਨੂੰ ਦੁਨੀਆ ਭਰ ਵਿਚ ਯੂ-ਟਿਊਬ ਦੇ ...

ਪੂਰੀ ਖ਼ਬਰ »

ਜੋੜਕੀ ਅੰਧੇਵਾਲੀ 'ਚ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ

ਫ਼ਾਜ਼ਿਲਕਾ, 11 ਜਨਵਰੀ (ਦਵਿੰਦਰ ਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਜੋੜਕੀ ਅੰਧੇਵਾਲੀ ਵਿਖੇ ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਜਿਸ ਵਿਚ ਨਵਜੰਮੀਆਂ ਧੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਬੱਚਿਆਂ ਵਲੋਂ ਰੰਗਾਰੰਗ ...

ਪੂਰੀ ਖ਼ਬਰ »

ਡੀ. ਸੀ. ਡੀ. ਏ.ਵੀ. ਸਕੂਲ 'ਚ ਮਨਾਇਆ ਲੋਹੜੀ ਦਾ ਤਿਉਹਾਰ

ਫ਼ਾਜ਼ਿਲਕਾ, 11 ਜਨਵਰੀ (ਅਮਰਜੀਤ ਸ਼ਰਮਾ)-ਡੀ.ਸੀ.ਡੀ.ਏ.ਵੀ. ਸਕੂਲ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਵਿਦਿਆਰਥੀਆਂ ਵਲੋਂ ਲੋਹੜੀ ਬਾਲੀ ਗਈ ਅਤੇ ਲੋਹੜੀ ਦੇ ਪੁਰਾਤਨ ਗੀਤ ਪੇਸ਼ ਕੀਤੇ | ਇਸ ਮੌਕੇ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਸਵਨਾ ਨੇ ਮਾਘੀ ਕਾਨਫ਼ਰੰਸ 'ਚ ਸ਼ਾਮਿਲ ਹੋਣ ਲਈ ਕੀਤੀ ਲਾਮਬੰਦੀ

ਫ਼ਾਜ਼ਿਲਕਾ, 11 ਜਨਵਰੀ (ਅਮਰਜੀਤ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵੱਲੋਂ 14 ਜਨਵਰੀ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾਣ ਵਾਲੀ ਮਾਘੀ ਕਾਨਫ਼ਰੰਸ ਦੇ ਸਬੰਧ ਵਿਚ ਜ਼ਿਲ੍ਹਾ ਫਾਜ਼ਿਲਕਾ ਦੇ ਅਕਾਲੀ ਆਗੂ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਦੇ ਵੱਖ-ਵੱਖ ...

ਪੂਰੀ ਖ਼ਬਰ »

ਰੰਜ਼ਮ ਕਾਮਰਾ ਦਾ ਪ੍ਰਧਾਨ ਬਣਨ 'ਤੇ ਸਵਾਗਤ

ਮੰਡੀ ਲਾਧੂਕਾ, 11 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਕਾਂਗਰਸੀ ਆਗੂਆਂ ਨੇ ਰੰਜ਼ਮ ਕਾਮਰਾ ਦਾ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ 'ਤੇ ਨਿੱਘਾ ਸਵਾਗਤ ਕੀਤਾ ਹੈ | ਮੰਡੀ ਦੇ ਸੀਨੀਅਰ ਕਾਂਗਰਸੀ ਆਗੂ ਹਰਬੰਸ ਲਾਲ ਕੁੱਕੜ, ਜੈ ਪਾਲ ਬਤਰਾ, ਮੁਕੇਸ਼ ਢੱਲ, ਹਰਬੰਸ ਲਾਲ ...

ਪੂਰੀ ਖ਼ਬਰ »

ਮਧੂ ਮੱਖੀ ਪਾਲਣ ਦੀ ਸਿਖਲਾਈ ਦੇ ਸਰਟੀਫਿਕੇਟ ਦਿੱਤੇ

ਅਬੋਹਰ, 11 ਜਨਵਰੀ (ਕੁਲਦੀਪ ਸਿੰਘ ਸੰਧੂ)-ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਪੰਜ ਰੋਜ਼ਾ ਮਧੂ-ਮੱਖੀ ਪਾਲਣ ਟਰੇਨਿੰਗ ਪੂਰੀ ਹੋਣ 'ਤੇ ਅੱਜ ਸਿਖਲਾਈ ਪ੍ਰਾਪਤ ਵਿਅਕਤੀਆਂ ਨੂੰ ਵਿਭਾਗੀ ਅਧਿਕਾਰੀ ਨੇ ਸਰਟੀਫਿਕੇਟ ਵੰਡੇ | ਇਸ ਸਿਖਲਾਈ ਕੈਂਪ ਵਿਚ ਜ਼ਿਲ੍ਹਾ ਭਰ ਦੇ 25 ...

ਪੂਰੀ ਖ਼ਬਰ »

ਅਧਿਆਪਕ ਰਾਜਿੰਦਰ ਸਿੰਘ ਰਾਜਾ ਨੂੰ ਸਦਮਾ, ਪਿਤਾ ਸਵਰਗਵਾਸ

ਤਲਵੰਡੀ ਭਾਈ, 11 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਸਟੇਟ ਐਵਾਰਡੀ ਅਧਿਆਪਕ ਰਾਜਿੰਦਰ ਸਿੰਘ ਰਾਜਾ ਦੇ ਪਿਤਾ ਅਜਮੇਰ ਸਿੰਘ ਵਾਸੀ ਫ਼ਿਰੋਜ਼ਸ਼ਾਹ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੇ ਦਿਹਾਂਤ 'ਤੇ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ, ...

ਪੂਰੀ ਖ਼ਬਰ »

ਧੀਆਂ ਦੀ ਲੋਹੜੀ ਪ੍ਰੋਗਰਾਮ ਕਰ ਕੇ ਨਵ-ਜੰਮੀਆਂ ਧੀਆਂ ਤੇ ਮਾਵਾਂ ਕੀਤੀਆਂ ਸਨਮਾਨਿਤ

ਜ਼ੀਰਾ, 11 ਜਨਵਰੀ (ਮਨਜੀਤ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਮਾਛੀਆਂ ਜ਼ੀਰਾ 'ਚ ਧੀਆਂ ਦੀ ਲੋਹੜੀ ਪ੍ਰੋਗਰਾਮ ਦਾ ਆਯੋਜਨ ਕਰਕੇ ਲੜਕੀਆਂ ਨੂੰ ਸਮਾਜ ਵਿਚ ਬਰਾਬਰਤਾ ਦਾ ਹੋਕਾ ਦਿੱਤਾ ਅਤੇ ਇਸ ਦੌਰਾਨ ਨਵ-ਜੰਮੀਆਂ ਧੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX