ਤਾਜਾ ਖ਼ਬਰਾਂ


ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  2 minutes ago
ਨਵੀਂ ਦਿੱਲੀ, 23 ਜਨਵਰੀ - 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਤੋਂ ਪਹਿਲਾ ਅੱਜ ਰਾਜਪੱਥ 'ਤੇ ਫੁੱਲ ਡਰੈੱਸ ਰੀਹਰਸਲ ਕੀਤੀ...
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  24 minutes ago
ਕਰਾਚੀ, 23 ਜਨਵਰੀ - ਇਕ 15 ਸਾਲਾ ਹਿੰਦੂ ਲੜਕੀ ਜਿਸ ਨੂੰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਅਗਵਾ ਕਰਕੇ ਜ਼ਬਰਦਸਤੀ ਇਸਲਾਮ ਕਬੂਲ ਕਰਵਾਉਣ ਮਗਰੋਂ ਮੁਸਲਿਮ ਲੜਕੇ ਨਾਲ ਉਸ ਦਾ ਨਿਕਾਹ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕੋਰਟ ਦੇ ਆਦੇਸ਼ਾਂ 'ਤੇ ਲੜਕੀ...
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  32 minutes ago
ਐਸ.ਏ.ਐਸ ਨਗਰ, 23 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ )-ਪੰਜਾਬ ਦੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕ ਹੁਣ ਸਾਹਿਤਕ ਸਮਾਗਮ ਵਿਚ ਆਨ ਡਿਊਟੀ ਸ਼ਾਮਲ ਹੋ ਸਕਣਗੇ।। ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ...
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  40 minutes ago
ਚੰਡੀਗੜ੍ਹ, 23 ਜਨਵਰੀ (ਗੁਰਿੰਦਰ ਸਿੰਘ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੰਜਾਬ ਰਾਜਸਥਾਨ ਤੋਂ ਪਾਣੀ ਦੇ ਬਦਲੇ ਪੈਸੇ ਨਹੀਂ ਲੈ ਸਕਦਾ। ਕਿਉਂਕਿ ਜਦੋਂ ਰਾਜਸਥਾਨ ਦੇ ਨਾਲ ਸਮਝੌਤਾ ਹੋਇਆ ਸੀ ਤਾਂ ਉਸ ਵਕਤ ਇਹ ਫ਼ੈਸਲਾ...
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 1 hour ago
ਨਵੀਂ ਦਿੱਲੀ, 23 ਜਨਵਰੀ - ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਤੇ ਤੇਜ਼ ਗੇਂਦਬਾਜ਼ ਸ਼ੋਇਬ ਅਖ਼ਤਰ ਜੋ ਅਕਸਰ ਭਾਰਤੀ ਕ੍ਰਿਕਟ ਦੀ ਪ੍ਰਸੰਸਾ ਕਰਦੇ ਹਨ। ਇਸ ਵਿਚਕਾਰ ਉਨ੍ਹਾਂ ਨੇ ਭਾਰਤ ਦੇ ਸਾਬਕਾ ਬੱਲੇਬਾਜ਼ ਵਰਿੰਦਰ ਸਹਿਵਾਗ 'ਤੇ ਜ਼ੋਰਦਾਰ ਤੰਜ ਕੱਸਦੇ ਹੋਏ ਕਿਹਾ ਹੈ ਕਿ ਵਰਿੰਦਰ...
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 1 hour ago
ਬਠਿੰਡਾ, 23 ਜਨਵਰੀ (ਨਾਇਬ ਸਿੱਧੂ) - ਕੇਂਦਰੀ ਜੇਲ੍ਹ ਬਠਿੰਡਾ ਵਿਚ ਕੈਦੀਆਂ ਕੋਲੋਂ ਮੋਬਾਈਲ ਮਿਲਣ ਦਾ ਮਾਮਲਾ ਲਗਾਤਾਰ ਜਾਰੀ ਹੈ। ਜਦ ਤੋਂ ਜੇਲ੍ਹ ਵਿਚ ਸੀ ਆਰ ਪੀ ਐਫ ਤਾਇਨਾਤ ਕੀਤੀ ਗਈ ਹੈ ਤਾਂ ਜੇਲ੍ਹ ਦੇ ਕੈਦੀਆਂ, ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਬਰਾਮਦ...
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 2 hours ago
ਲੁਧਿਆਣਾ, 23 ਜਨਵਰੀ (ਪਰਮਿੰਦਰ ਸਿੰਘ ਅਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ 4 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 10 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਮੁਤਾਬਿਕ...
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਗੁਹਾਟੀ, 23 ਜਨਵਰੀ - ਅਸਮ ਦੇ ਮੁੱਖ ਮੰਤਰੀ ਸਰਬ ਨੰਦਾ ਸੋਨੋਵਾਲ ਤੇ ਚੋਟੀ ਦੇ ਫ਼ੌਜ ਤੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਅੱਜ 644 ਅੱਤਵਾਦੀ ਲੀਡਰਾਂ ਤੇ ਕਾਡਰਾਂ ਵੱਲੋਂ ਹਥਿਆਰਾਂ ਸਮੇਤ ਆਤਮ ਸਮਰਪਣ ਕਰ ਦਿੱਤਾ ਗਿਆ। ਇਹ ਅੱਤਵਾਦੀ ਉਲਫਾ ਤੇ ਐਨ...
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 3 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਦੀ ਇੱਕ ਵਿਸ਼ੇਸ਼ ਬੈਠਕ ਪਾਰਟੀ ਦੇ ਮੁੱਖ ਦਫ਼ਤਰ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਹੋਈ। ਇਸ ਬੈਠਕ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਅਕਾਲੀ ਦਲ ਸੁਤੰਤਰ...
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 3 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)ਆਜ਼ਾਦ ਹਿੰਦ ਫ਼ੌਜ ਦੇ ਬਾਨੀ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ 124ਵਾਂ ਜਨਮ ਦਿਨ ਅੱਜ ਆਜ਼ਾਦ ਹਿੰਦ ਫ਼ੌਜ ਸਕਸੈਸਰਜ਼ ਐਸੋਸੀਏਸ਼ਨ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਐਸੋ: ਦੇ ਪ੍ਰਧਾਨ ਮਨੋਹਰ ਸਿੰਘ ਸੈਣੀ ਦੀ...
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਬਾਲੀਵੁੱਡ ਅਭਿਨੇਤਰੀ ਰਵੀਨਾ ਟੰਡਨ, ਫਰਾਹ ਖਾਨ ਅਤੇ ਭਾਰਤੀ ਸਿੰਘ ਖਿਲਾਫ਼ ਇਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ 'ਚ ਦਰਜ ਮੁਕੱਦਮੇ ਸਬੰਧੀ ਮਾਨਯੋਗ ਹਾਈਕੋਰਟ ਵੱਲੋਂ ਰਵੀਨਾ ਟੰਡਨ...
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 3 hours ago
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿਲੋਂ) - ਸਰਬ ਪਾਰਟੀ ਮੀਟਿੰਗ ਵਿਚ ਬੈਂਸ ਭਰਾਵਾਂ ਨੂੰ ਸੱਦਾ ਨਹੀਂ ਦਿੱਤਾ ਗਿਆ। ਪੰਜਾਬ ਭਵਨ ਚੰਡੀਗੜ੍ਹ ਵਿਚ ਸਰਬ ਪਾਰਟੀ ਮੀਟਿੰਗ ਚੱਲ ਰਹੀ ਹੈ। ਪੰਜਾਬ ਭਵਨ ਦੇ ਬਾਹਰ ਪੁੱਜੇ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਵੱਲੋਂ ਰੋਕ ਦਿੱਤਾ ਗਿਆ। ਜਿਸ...
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਨਿਰਭੈਆ ਜਬਰ ਜਨਾਹ ਮਾਮਲੇ ਵਿਚ ਚਾਰਾਂ ਦੋਸ਼ੀਆਂ ਦੀ ਫਾਂਸੀ ਦੀ ਤਿਆਰੀ ਸ਼ੁਰੂ ਹੋ ਗਈ ਹੈ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਬਾਰੇ ਵਿਚ ਪੁੱਛਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਦੋਸ਼ੀਆਂ...
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 4 hours ago
ਨਾਭਾ, 23 ਜਨਵਰੀ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਹਲਕਾ ਮੁਖੀ ਗੁਰਦੇਵ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਵਿਚ ਨਗਰ ਕੌਂਸਲ ਨਾਭਾ ਦੇ ਖਿਲਾਫ ਇਕ ਵਿਸ਼ਾਲ ਰੋਸ ਧਰਨਾ ਸਥਾਨਕ ਅਲਹੌਰਾਂ ਗੇਟ ਵਿਖੇ ਦਿੱਤਾ ਗਿਆ...
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 4 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਮੁੱਖ ਮੰਤਰੀ ਦੇ ਆਪਣੇ ਸ਼ਹਿਰ ਪਟਿਆਲਾ ਵਿਚ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਲਗਾਤਾਰ ਮੁਲਾਜ਼ਮਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਜਾ ਰਿਹਾ। ਅੱਜ ਮ੍ਰਿਤਕ ਆਸਰਿਤ ਸੰਘਰਸ਼ ਕਮੇਟੀ ਦੇ 8 ਵਿਅਕਤੀ ਪਾਣੀ ਦੀ ਟੈਂਕੀ ਤੇ ਚੜ੍ਹ...
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 2 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 4 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 4 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 5 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 5 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 6 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 7 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 7 hours ago
ਅੱਜ ਦਾ ਵਿਚਾਰ
. . .  1 minute ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 day ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  1 day ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  1 day ago
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  1 day ago
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  1 day ago
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  1 day ago
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  1 day ago
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  1 day ago
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 1 hour ago
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 1 hour ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 1 hour ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  13 minutes ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  25 minutes ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  41 minutes ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  58 minutes ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 1 hour ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 1 hour ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 1 hour ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  58 minutes ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਖੰਨਾ / ਸਮਰਾਲਾ

ਜ਼ਿਲ੍ਹਾ ਲੁਧਿਆਣਾ ਦੇ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕੈਬਨਿਟ ਮੰਤਰੀ ਬਾਜਵਾ ਨੇ ਚੁਕਾਈ ਸਹੁੰ

ਅਹਿਮਦਗੜ੍ਹ/ ਡੇਹਲੋਂ/ਆਲਮਗੀਰ, 11 ਜਨਵਰੀ (ਪੁਰੀ/ਜਰਨੈਲ ਸਿੰਘ ਪੱਟੀ) - ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਪੰਚਾਂ, ਸਰਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕਿਲਾਰਾਏਪੁਰ ਖੇਡ ਸਟੇਡੀਅਮ ਵਿਖੇ ਸਹੁੰ ਚੁਕਾਈ | ਸਮਾਗਮ ਵਿਚ ਵੱਡੀ ਗਿਣਤੀ 'ਚ ਪਹੁੰਚੇ ਪੰਚਾਂ-ਸਰਪੰਚਾਂ ਨੂੰ ਸੰਬੋਧਨ ਕਰਦਿਆਂ ਸ. ਬਾਜਵਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਪੰਜਾਬ ਅੰਦਰ ਅਮਨ-ਅਮਾਨ ਨਾਲ ਅਤੇ ਪੂਰਨ ਲੋਕਤੰਤਰ ਢੰਗ ਨਾਲ ਚੋਣਾਂ ਕਰਵਾ ਕੇ ਲੋਕ ਰਾਜ ਸਥਾਪਿਤ ਕੀਤਾ ਹੈ | ਇਸ ਲਈ ਹੁਣ ਤੁਹਾਡੀ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਅਤੇ ਪਿੰਡਾਂ 'ਚ ਫੈਲੀਆਂ ਕੁਰੀਤੀਆਂ ਵਿਰੁੱਧ ਇਮਾਨਦਾਰੀ ਨਾਲ ਉਪਰਾਲੇ ਕਰੋ | ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੇ 10 ਸਾਲਾਂ ਰਾਜ ਦੌਰਾਨ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਨਾਮ ਤੇ ਜੋ ਲੁੱਟ ਖਸੁੱਟ ਕੀਤੀ ਗਈ ਹੈ ਉਹ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨੇ ਨਸ਼ਿਆਂ ਵਿਰੁੱਧ ਤਿੱਖੇ ਤੇਵਰ ਅਖ਼ਤਿਆਰ ਕਰਦਿਆਂ ਕਿਹਾ ਕਿ ਪਿੰਡਾਂ ਦੇ ਪੰਚਾਂ-ਸਰਪੰਚਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਮਾੜੇ ਧੰਦੇ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ | ਸਮਾਰੋਹ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਮੈਂਬਰ ਪਾਰਲੀਮੈਂਟ ਤੇ ਵਿਧਾਇਕਾਂ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਵਧੇਰੇ ਫ਼ੰਡ ਦੇਣ ਦੀ ਰੱਖੀ ਮੰਗ ਤੇ ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਲਈ 24 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਨਾਲ ਸਰਪੰਚਾਂ ਨੂੰ ਸੁਚੇਤ ਕੀਤਾ ਕਿ ਵਿਕਾਸ ਕਾਰਜਾਂ 'ਚ ਕੋਈ ਕੁਤਾਹੀ ਨਾ ਕਰਨ | ਹਲਕਾ ਵਿਧਾਇਕ ਡਾ: ਕੁਲਦੀਪ ਸਿੰਘ ਵੈਦ ਵਲੋਂ ਕਿਲਾਰਾਏਪੁਰ ਖੇਡਾਂ ਦੌਰਾਨ ਬੰਦ ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰਵਾਉਣ ਦੀ ਮੰਗ 'ਤੇ ਉਨ੍ਹਾਂ ਕਿਹਾ ਕਿ ਅਗਲੇ ਵਿਧਾਨ ਸਭਾ ਸੈਸ਼ਨ ਅੰਦਰ ਇਸ ਸਬੰਧੀ ਮਤਾ ਪਾਸ ਕਰ ਕੇ ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰਵਾਈਆਂ ਜਾਣਗੀਆਂ | ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਸੰਬੋਧਨ ਕਰਦਿਆਂ ਸਾਰੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੱਤੀ ਤੇ ਨਾਲ ਹੀ ਅਪੀਲ ਕੀਤੀ ਕਿ ਸੱਚੇ
ਮਨੋਂ ਲੋਕ ਸੇਵਾ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇਣ। ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀ ਹੀ ਦੇਣ ਹੈ ਅੱਜ 50 ਫ਼ੀਦਸੀ ਔਰਤਾਂ ਦੀ ਪੰਚਾਂਇਤਾਂ 'ਚ ਭਾਈਵਾਲੀ ਬਣੀ ਹੈ। ਸਮਾਗਮ 'ਚ 941 ਪਿੰਡਾਂ ਦੇ ਪੰਚ-ਸਰਪੰਚ, 25 ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ 13 ਬਲਾਕ ਦੇ 236 ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਸਮਾਗਮ 'ਚ ਕਰੀਬ 10 ਹਜਾਰ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਵਿਧਾਇਕ ਸ. ਅਮਰੀਕ ਸਿੰਘ ਸਮਰਾਲਾ, ਸ. ਗੁਰਕੀਰਤ ਸਿੰਘ ਕੋਟਲੀ, ਡਾ ਕੁਲਦੀਪ ਸਿੰਘ ਵੈਦ, ਸ. ਲਖਵੀਰ ਸਿੰਘ ਲੱਖਾ ਪਾਇਲ, ਸਾਬਕਾ ਮੰਤਰੀ ਸ. ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਪ੍ਰਧਾਨ ਸੋਨੀ ਗਾਲਿਬ, ਸਤਵਿੰਦਰ ਬਿੱਟੀ, ਡਾ. ਅਮਰ ਸਿੰਘ ਬੋਪਾਰਾਏ, ਸ. ਕਮਲਜੀਤ ਸਿੰਘ ਕੱੜਵਲ, ਸ. ਗੁਰਦੇਵ ਸਿੰਘ ਲਾਪਰਾਂ, ਸ. ਪਰਮਜੀਤ ਸਿੰਘ ਘਵੱਦੀ, ਸ. ਹਰਬਖ਼ਸ਼ ਸਿੰਘ ਖਗੂੰੜਾ, ਪ੍ਰਧਾਨ ਜਿੱਪੀ ਮਾਜਰੀ, ਸੈਂਪੀ ਭੱਠਲ ਭਨੋਹੜ, ਰਣਜੀਤ ਸਿੰਘ ਮਾਂਗਟ ਆਦਿ ਵਿਸ਼ੇਸ਼ ਕਰ ਕੇ ਹਾਜ਼ਰ ਸਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਦੀ ਅਗਵਾਈ ਹੇਠ ਸਾਰਾ ਜ਼ਿਲ੍ਹਾ ਪ੍ਰਸ਼ਾਸਨ ਵੀ ਹਾਜ਼ਰ ਸੀ।

ਖੰਨਾ ਕੈਟਲ ਫੀਡ ਉਦਯੋਗਪਤੀਆਂ ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਕੈਟਲ ਫੀਡ ਐਸੋਸੀਏਸ਼ਨ ਦਾ ਇਕ ਵਫ਼ਦ ਭਾਜਪਾ ਨੇਤਾ ਅਨੁਜ ਛਾਹੜੀਆ ਨਾਲ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨ ਅਵਿਨਾਸ਼ ਖੰਨਾ ਰਾਹੀਂ ਪੰਜਾਬ ਦੇ ਰਾਜਪਾਲ ਵੀ. ਪੀ. ਬਦਨੌਰ ਨੰੂ ਮਿਲਿਆ | ਫੀਡ ਉਦਯੋਗ ਨੇ ਰਾਜਪਾਲ ਨੂੰ ...

ਪੂਰੀ ਖ਼ਬਰ »

ਭਮਾ ਦਾ ਨਾਮ ਚਰਚਾ ਘਰ ਪੁਲਿਸ ਛਾਉਣੀ 'ਚ ਤਬਦੀਲ

ਮਾਛੀਵਾੜਾ ਸਾਹਿਬ, 11 ਜਨਵਰੀ (ਸੁਖਵੰਤ ਸਿੰਘ ਗਿੱਲ)- ਪੱਤਰਕਾਰ ਛਤਰਪਤੀ ਕਤਲ ਕੇਸ ਦੀ ਸੁਣਵਾਈ ਕਰਦਿਆਂ ਸੀ.ਬੀ.ਆਈ. ਅਦਾਲਤ ਵਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਕੁਹਾੜਾ ਰੋਡ 'ਤੇ ਸਥਿਤ ਪਿੰਡ ਭਮਾ ਕਲਾਂ ਦੇ ...

ਪੂਰੀ ਖ਼ਬਰ »

ਲੜਕੀ ਤੋਂ ਮੋਟਰਸਾਈਕਲ ਖੋਹਿਆ, 2 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖੰਨਾ, 11 ਜਨਵਰੀ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਥਾਣਾ ਸਦਰ ਖੰਨਾ ਪੁਲਿਸ ਨੇ ਇਕ ਲੜਕੀ ਤੋਂ ਮੋਟਰਸਾਈਕਲ ਖੋਹਣ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

15 ਕਿੱਲੋਂ ਚੂਰਾ ਪੋਸਤ ਸਮੇਤ ਇਕ ਕਾਬੂ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ/ਓਬਰਾਏ)-ਖੰਨਾ ਦੇ ਐਸ.ਐਸ.ਪੀ. ਧਰੁਵ ਦਹਿਆ ਨੇ ਦੱਸਿਆ ਕਿ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਅੱਜ ਐਸ.ਪੀ. ਜਸਵੀਰ ਸਿੰਘ, ਡੀ.ਐਸ.ਪੀ.ਜਗਵਿੰਦਰ ਸਿੰਘ ਚੀਮਾ, ਡੀ.ਐਸ.ਪੀ. ਹਰਸਿਮਰਤ ਸਿੰਘ, ਇੰਸਪੈਕਟਰ ਮਨਜੀਤ ਸਿੰਘ ...

ਪੂਰੀ ਖ਼ਬਰ »

48 ਗੱਟੂ ਚਾਈਨਾ ਡੋਰ ਸਮੇਤ ਕਾਬੂ, ਮਾਮਲਾ ਦਰਜ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ.ਐਸ.ਪੀ. ਧਰੁਵ ਦਹਿਆ ਨੇ ਦੱਸਿਆ ਕਿ ਚਾਈਨਾ ਡੋਰ ਵੇਚਣ ਵਾਲਿਆਂ ਨੰੂ ਕਾਬੂ ਕਰਨ ਲਈ ਵਿੱਢੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਐਸ.ਪੀ. ਜਸਵੀਰ ਸਿੰਘ, ਡੀ.ਐਸ.ਪੀ. ਜਗਵਿੰਦਰ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ ਨਾਲ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਪੁਲਿਸ ਕਰਮਚਾਰੀ ਵਰਿੰਦਰ ਸਿੰਘ ਵਾਸੀ ਵਾਰਡ ਨੰਬਰ-23 ਉੱਤਮ ਨਗਰ ਖੰਨਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਜਗਤ ਕਾਲੋਨੀ ਵਾਸੀ ਇਕ ਵਿਅਕਤੀ, ਇਕ ਔਰਤ ਤੇ ਇਕ ਅਣਪਛਾਤੇ ਵਿਅਕਤੀ ਿਖ਼ਲਾਫ਼ 353, 332, 156 ਅਧੀਨ ਮਾਮਲਾ ਦਰਜ਼ ਕਰਕੇ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਜੀ ਪਬਲਿਕ ਸਕੂਲ 'ਚ ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਰਾੜਾ ਸਾਹਿਬ, 11 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ ਗਈ | ਇਹ ਵਰਕਸ਼ਾਪ ਮੁੱਖ ਮਹਿਮਾਨ ਮਿਸਿਜ਼ ਅਮਿਤਾ ਮਿੱਤਲ ਦੁਆਰਾ ਲਗਾਈ ਗਈ | ਇਸ ਦਾ ਮੁੱਖ ਉਦੇਸ਼ ...

ਪੂਰੀ ਖ਼ਬਰ »

ਦੋਰਾਹਾ ਤੇ ਆਸ-ਪਾਸ ਦੇ ਖੇਤਰ 'ਚ ਰਹੇ ਸਖ਼ਤ ਸੁਰੱਖਿਆ ਪ੍ਰਬੰਧ

ਦੋਰਾਹਾ, 11 ਜਨਵਰੀ (ਜਸਵੀਰ ਝੱਜ)-ਦੋਰਾਹਾ ਸ਼ਹਿਰ ਅਤੇ ਆਸਪਾਸ ਦੇ ਇਲਾਕੇ ਵਿਚ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਨਿਰਦੇਸ਼ਾਂ 'ਤੇ ਐੱਸ.ਐੱਚ.ਓ. ਥਾਣਾ ਦੋਰਾਹਾ ਇੰਸਪੈਕਟਰ ਹਰਦੀਪ ਸਿੰਘ ਦੀ ਅਗਵਾਈ ਹੇਠ ਲੋਹੜੀ ਦੇ ਤਿਉਹਾਰ ਤੇ ਖ਼ਾਸ ਕਰਕੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨਾਰੰਗਵਾਲ ਕਲਾਂ ਦੇ ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂ

ਜੋਧਾਂ, 11 ਜਨਵਰੀ (ਗੁਰਵਿੰਦਰ ਸਿੰਘ ਹੈਪੀ)- ਸਰਕਾਰੀ ਪ੍ਰਾਇਮਰੀ ਸਕੂਲ ਨਾਰੰਗਵਾਲ ਕਲਾਂ ਦੇ ਵਿਦਿਆਰਥੀਆਂ ਨੂੰ ਐਨ.ਆਰ.ਆਈ ਪਰਿਵਾਰ ਵਲੋਂ ਜਰਸੀਆਂ ਦਿੱਤੀਆਂ ਗਈਆਂ | ਐਨ.ਆਰ.ਆਈ. ਪਰਿਵਾਰ ਵਲੋਂ ਸਕੂਲ ਦੇ 110 ਵਿਦਿਆਰਥੀਆਂ ਨੂੰ ਗਰਮ ਜਰਸੀਆਂ ਦਿੱਤੀਆਂ ਗਈਆਂ ਜਿਨ੍ਹਾਂ ...

ਪੂਰੀ ਖ਼ਬਰ »

ਬਾਬਾ ਗਣਪਤੀ ਸੇਵਾ ਸੰਘ ਵਲੋਂ ਗਣਪਤੀ ਜੀ ਦੀ ਨਵੀਂ ਪਾਲਕੀ ਦਾ ਸਵਾਗਤ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਬਾਬਾ ਗਣਪਤੀ ਸੇਵਾ ਸੰਘ ਵਲੋਂ ਸ਼ਹਿਰ ਵਿਚ ਪ੍ਰਭਾਤ ਫੇਰੀਆਂ ਤੇ ਸ਼ੋਭਾ ਯਾਤਰਾ ਲਈ ਗਣਪਤੀ ਜੀ ਦੀ ਖ਼ੂਬਸੂਰਤ ਪਾਲਕੀ ਸਾਹਿਬ ਦਾ ਨਿਰਮਾਣ ਕਰਵਾਇਆ ਗਿਆ ਹੈ | ਬੀਤੀ ਰਾਤ ਬਾਬਾ ਗਣਪਤੀ ਸੇਵਾ ਸੰਘ ਦੇ ਦਫ਼ਤਰ ਜਗਤ ...

ਪੂਰੀ ਖ਼ਬਰ »

ਪਿੰਡ ਕੌੜੀ ਦੇ ਪ੍ਰਾਇਮਰੀ ਸਕੂਲ ਵਿਖੇ ਸਮਾਗਮ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਵਿਚ ਵਿੱਦਿਆ ਦੇ ਸੁਧਾਰ ਲਈ ਸਾਲਾਨਾ ਸਮਾਗਮ ਅਧੀਨ ਕੜੀ ਸਰਕਾਰੀ ਪ੍ਰਾਇਮਰੀ ਸਕੂਲ ਬਲਾਕ ਖੰਨਾ 2 ਵਿਖੇ ਅੱਜ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਕੂਲ ਦੇ ਮੁੱਖ ਅਧਿਆਪਕਾ ਮੈਡਮ ਹਰਪਿੰਦਰ ਕੌਰ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਸਕੂਲ 'ਚ ਸਾਲਾਨਾ ਖੇਡ ਸਮਾਗਮ ਕਰਵਾਇਆ

ਦੋਰਾਹਾ, 11 ਜਨਵਰੀ (ਜੋਗਿੰਦਰ ਸਿੰਘ ਓਬਰਾਏ)-ਅੱਜ ਇੱਥੋਂ ਦੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਤੀਜੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ¢ ਇਸ ਮੌਕੇ ਚੇਅਰਮੈਨ ...

ਪੂਰੀ ਖ਼ਬਰ »

ਹਰਸ਼ਿਤਾ ਨੇ ਰਾਸ਼ਟਰੀ ਬਾਕਸਿੰਗ 'ਚ ਚਾਂਦੀ ਦਾ ਤਗਮਾ ਜਿੱਤਿਆ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਹਰਸ਼ਿਤਾ ਨੇ ਮੁੰਬਈ ਮਹਾਰਾਸ਼ਟਰ ਵਿਖੇ ਬਾਕਸਿੰਗ ਦੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਾ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਚਾਾਦੀ ਦਾ ਤਮਗ਼ਾ ...

ਪੂਰੀ ਖ਼ਬਰ »

ਪੀ. ਟੀ. ਏ. ਦੀ ਮਾਸਿਕ ਇਕੱਤਰਤਾ ਦੌਰਾਨ ਸਕੂਲ ਦੀ ਕਾਰਗੁਜ਼ਾਰੀ ਦੀ ਕੀਤੀ ਪੜਚੋਲ

ਸਮਰਾਲਾ, 11 ਜਨਵਰੀ (ਸੁਰਜੀਤ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਦੀ ਅਧਿਆਪਕ-ਮਾਪੇ ਸੰਸਥਾ ਦੀ ਮਾਸਿਕ ਇਕੱਤਰਤਾ ਪ੍ਰਧਾਨ ਵਿਨੋਦ ਕੁਮਾਰ ਅਗਰਵਾਲ ਅਤੇ ਐੱਸ.ਐੱਸ.ਸੀ. ਪ੍ਰਧਾਨ ਅਮਰਨਾਥ ਟਾਗਰਾ ਦੀ ਮੌਜੂਦਗੀ ਵਿਚ ਹੋਈ¢ ਮੈਂਬਰਾਂ ਵਲੋਂ ਸਕੂਲ ਦੀ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਜਾਗਰੂਕਤਾ ਸੈਮੀਨਾਰ

ਅਹਿਮਦਗੜ੍ਹ, 11 ਜਨਵਰੀ (ਪੁਰੀ) - ਅਹਿਮਦਗੜ੍ਹ ਵਿਖੇ ਜੁਆਇੰਟ ਕਮਿਸ਼ਨਰ ਅਪੁੱਲ ਜੈਸਵਾਲ ਦੀ ਨਿਗਰਾਨੀ ਹੇਠ ਆਮਦਨ ਕਰ ਜਾਗਰੂਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜੈਨ ਕੁੰਦਨ ਹਾਲ ਵਿਖੇ ਆਯੋਜਿਤ ਸਮਾਗਮ ਵਿਚ ਸ਼ਹਿਰ ਦੇ ਵੱਖ-ਵੱਖ ਵਪਾਰਿਕ ਤੇ ਸਮਾਲ ਸਕੇਲ ਇੰਡਸਟਰੀ ...

ਪੂਰੀ ਖ਼ਬਰ »

20 ਦੀ ਬਰਨਾਲਾ ਰੈਲੀ 'ਚ ਵਲੰਟੀਅਰ ਵੱਡੀ ਗਿਣਤੀ 'ਚ ਕਰਨਗੇ ਸ਼ਮੂਲੀਅਤ-ਦਿਆਲਪੁਰਾ

ਮਾਛੀਵਾੜਾ ਸਾਹਿਬ, 11 ਜਨਵਰੀ (ਮਨੋਜ ਕੁਮਾਰ)- ਆਮ ਆਦਮੀ ਪਾਰਟੀ ਵਲੋਂ 20 ਜਨਵਰੀ ਨੂੰ ਮਾਲਵਾ ਜ਼ੋਨ ਦੀ ਬਰਨਾਲਾ ਵਿਖੇ ਲੋਕ ਸਭਾ ਚੋਣਾਂ ਸਬੰਧੀ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਲਈ ਹਲਕਾ ਸਮਰਾਲਾ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਜਗਤਾਰ ਸਿੰਘ ਦਿਆਲਪੁਰ ਦੀ ...

ਪੂਰੀ ਖ਼ਬਰ »

ਲੋਕ ਕਲਾਵਾਂ ਕੌ ਾਸਲ ਪੰਜਾਬ ਤੇ ਮੁਹੱਲਾ ਸੁਧਾਰ ਕਮੇਟੀ ਨੇ ਲੜਕੀਆਂ ਦੀ ਲੋਹੜੀ ਮਨਾਈ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋਕ ਕਲਾਵਾਂ ਤੇ ਸਭਿਆਚਾਰਕ ਕੌਾਸਲ ਪੰਜਾਬ ਵਲੋਂ ਮੁਹੱਲਾ ਸੁਧਾਰ ਕਮੇਟੀ, ਵਾਰਡ ਨੰਬਰ 13 ਤੇ 14 ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਨਗਰ ਤੇ ਗੁਰੂ ਨਾਨਕ ਨਗਰ ਨਿਵਾਸੀਆਂ ਵਲੋਂ ਪ੍ਰਧਾਨ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਅਤੇ ਸੰਸਥਾਵਾਂ ਨੇ ਲੋਹੜੀ ਮਨਾਈ

ਏ. ਐਸ. ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਇਸ ਮੌਕੇ 'ਤੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਗੱਗੜਮਾਜਰਾ ਦੀ ਨਵੀਂ ਚੁਣੀ ਅਕਾਲੀ ਪੰਚਾਇਤ ਦਾ ਤਲਵੰਡੀ ਵਲੋਂ ਸਨਮਾਨ

ਬੀਜਾ, 11 ਜਨਵਰੀ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਗੱਗੜਮਾਜਰਾ ਵਿਖੇ ਅਕਾਲੀ ਪੰਚਾਇਤ ਬਣਨ ਦੀ ਖ਼ੁਸ਼ੀ 'ਚ ਨੰਬਰਦਾਰ ਕੌਰ ਸਿੰਘ ਦੇ ਘਰ ਸਾਬਕਾ ਸਰਪੰਚ ਸਰਬਜੀਤ ਸਿੰਘ, ਸਾਬਕਾ ਸਰਪੰਚ ਗੋਪਾਲ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਖੰਨਾ 11 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 13 ਜਨਵਰੀ 2019 ਦਿਨ ਐਤਵਾਰ ਨੂੰ ਸਵੇਰੇ 4 ਵਜੇ ਤੋਂ ਦੁਪਹਿਰ ਡੇਢ ਵਜੇ ਤੱਕ ਕਰਵਾਏ ਜਾ ਰਹੇ ਹਨ | ਜਿਸ 'ਚ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆਂ ਰਣਜੀਤ ਨਗਰ 'ਚ ਸਮਾਗਮ, ਪ੍ਰਭਾਤ ਫੇਰੀ ਦਾ ਸਵਾਗਤ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਮਲੇਰਕੋਟਲਾ ਰੋਡ ਦੇ ਰਣਜੀਤ ਨਗਰ 'ਚ ਸਥਿਤ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਦੇਵੀ ਦਵਾਲਾ ਮੰਦਰ ਵਿਚ ਭਗਵਤ ਗੀਤਾ ਦੀ ਕਥਾ ਸੁਣਾਈ

ਖੰਨਾ, 11 ਜਨਵਰੀ (ਮਨਜੀਤ ਸਿੰਘ ਧੀਮਾਨ)-ਅੱਜ ਦੇਵੀ ਦਵਾਲਾ ਮੰਦਰ ਵਿਖੇ ਸ੍ਰੀਮਦ ਭਾਗਵਤ ਮਹਾਂ-ਪੁਰਾਣ ਦੇ ਪਹਿਲੇ ਦਿਨ ਦੀ ਕਥਾ ਸ੍ਰੀ ਉਧਵ ਨੇ ਮਹਾ ਰਿਸ਼ੀਨਾਰਦ ਦਾ ਭਗਤੀ ਅਤੇ ਸਨੰਤ ਕੁਮਾਰਾਂ ਨਾਲ ਸੰਵਾਦ ਸੁਣਾਏ¢ ਕਥਾਵਾਚਕ ਮੌਕੇ ਕਲਯੁਗ ਵਿਚ ਸ੍ਰੀਮਦ ਭਾਗਵਤ ਕਥਾ ਹੀ ...

ਪੂਰੀ ਖ਼ਬਰ »

ਗੱਗੜਮਾਜਰਾ ਦੀ ਨਵੀਂ ਚੁਣੀ ਅਕਾਲੀ ਪੰਚਾਇਤ ਦਾ ਤਲਵੰਡੀ ਵਲੋਂ ਸਨਮਾਨ

ਬੀਜਾ, 11 ਜਨਵਰੀ (ਰਣਧੀਰ ਸਿੰਘ ਧੀਰਾ)-ਨੇੜਲੇ ਪਿੰਡ ਗੱਗੜਮਾਜਰਾ ਵਿਖੇ ਅਕਾਲੀ ਪੰਚਾਇਤ ਬਣਨ ਦੀ ਖ਼ੁਸ਼ੀ 'ਚ ਨੰਬਰਦਾਰ ਕੌਰ ਸਿੰਘ ਦੇ ਘਰ ਸਾਬਕਾ ਸਰਪੰਚ ਸਰਬਜੀਤ ਸਿੰਘ, ਸਾਬਕਾ ਸਰਪੰਚ ਗੋਪਾਲ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਦੇਵੀ ਦਵਾਲਾ ਮੰਦਰ ਵਿਚ ਭਗਵਤ ਗੀਤਾ ਦੀ ਕਥਾ ਸੁਣਾਈ

ਖੰਨਾ, 11 ਜਨਵਰੀ (ਮਨਜੀਤ ਸਿੰਘ ਧੀਮਾਨ)-ਅੱਜ ਦੇਵੀ ਦਵਾਲਾ ਮੰਦਰ ਵਿਖੇ ਸ੍ਰੀਮਦ ਭਾਗਵਤ ਮਹਾਂ-ਪੁਰਾਣ ਦੇ ਪਹਿਲੇ ਦਿਨ ਦੀ ਕਥਾ ਸ੍ਰੀ ਉਧਵ ਨੇ ਮਹਾ ਰਿਸ਼ੀਨਾਰਦ ਦਾ ਭਗਤੀ ਅਤੇ ਸਨੰਤ ਕੁਮਾਰਾਂ ਨਾਲ ਸੰਵਾਦ ਸੁਣਾਏ¢ ਕਥਾਵਾਚਕ ਮੌਕੇ ਕਲਯੁਗ ਵਿਚ ਸ੍ਰੀਮਦ ਭਾਗਵਤ ਕਥਾ ਹੀ ...

ਪੂਰੀ ਖ਼ਬਰ »

ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆਂ ਰਣਜੀਤ ਨਗਰ 'ਚ ਸਮਾਗਮ, ਪ੍ਰਭਾਤ ਫੇਰੀ ਦਾ ਸਵਾਗਤ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਸਥਾਨਕ ਮਲੇਰਕੋਟਲਾ ਰੋਡ ਦੇ ਰਣਜੀਤ ਨਗਰ 'ਚ ਸਥਿਤ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਸਾਬਕਾ ਬੀ.ਪੀ.ਈ.ਓ. ਗੁਰਦੇਵ ਸਿੰਘ ਬਲਾਲਾ ਨੂੰ ਸ਼ਰਧਾਂਜਲੀਆਂ

ਸਮਰਾਲਾ, 11 ਜਨਵਰੀ (ਬਲਜੀਤ ਸਿੰਘ ਬਘੌਰ)- ਸਿੱਖਿਆ ਵਿਭਾਗ ਤੋਂ ਬਤੌਰ ਬੀ.ਪੀ.ਈ.ਓ. ਦੇ ਅਹੁਦੇ ਤੋਂ ਸੇਵਾਮੁਕਤ ਹੋਏ ਗੁਰਦੇਵ ਸਿੰਘ ਬਲਾਲਾ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ ਸੀ, ਉਨ੍ਹਾਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ...

ਪੂਰੀ ਖ਼ਬਰ »

ਪੱਤਰਕਾਰ ਛਤਰਪਤੀ ਕਤਲ ਕੇਸ ਦੇ ਫ਼ੈਸਲੇ ਸਬੰਧੀ ਖੰਨਾ ਪੁਲਿਸ ਅੱਜ ਵੀ ਰਹੀ ਚੌਕਸ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਵਿਚ ਪੰਚਕੂਲਾ ਦੀ ਸੀ. ਬੀ. .ਆਈ. ਅਦਾਲਤ ਵਲੋਂ ਅੱਜ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਿਖ਼ਲਾਫ਼ ਫ਼ੈਸਲੇ ਕਾਰਨ ਖੰਨਾ ਪੁਲਿਸ ਚੌਕਸ ਤੇ ਸਰਗਰਮ ਰਹੀ¢ ਇਲਾਕੇ ਦੇ ਨਾਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 13 ਅਧਿਆਪਕਾਂ ਨੂੰ ਨੋਟਿਸ ਜਾਰੀ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-10ਵੀਂ ਤੇ 12ਵੀਂ ਮਾਰਚ 2018 ਦੀ ਸਾਲਾਨਾ ਪ੍ਰੀਖਿਆ ਦੇ ਮੁਲਾਂਕਣ ਦੌਰਾਨ ਲਾਪਰਵਾਹੀ ਵਰਤਣ 'ਤੇ ਸਿੱਖਿਆ ਵਿਭਾਗ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 13 ਅਧਿਆਪਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ¢ ਸਿੱਖਿਆ ਵਿਭਾਗ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਖੰਨਾ, 11 ਜਨਵਰੀ (ਅਮਰਜੀਤ ਸਿੰਘ)-ਸਕੂਟਰ ਦਾ ਸੰਤੁਲਨ ਵਿਗੜ ਜਾਣ ਕਾਰਨ ਡਿੱਗ ਕੇ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਲਖਵੀਰ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਰਹੌਣ ਨੇ ਕਿਹਾ ਕਿ ਮੈਂ ਜਦੋਂ ਜੀ. ਟੀ. ਰੋਡ 'ਤੇ ਪੇਂਟ ਦਾ ਸਾਮਾਨ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ ਦੇ ਪੰਚਾਂ, ਸਰਪੰਚਾਂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕੈਬਨਿਟ ਮੰਤਰੀ ਬਾਜਵਾ ਨੇ ਚੁਕਾਈ ਸਹੁੰ

(ਸਫਾ 7 ਦੀ ਬਾਕੀ) ਮਨੋਂ ਲੋਕ ਸੇਵਾ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦੇਣ | ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀ ਹੀ ਦੇਣ ਹੈ ਅੱਜ 50 ਫ਼ੀਦਸੀ ਔਰਤਾਂ ਦੀ ਪੰਚਾਂਇਤਾਂ 'ਚ ਭਾਈਵਾਲੀ ਬਣੀ ਹੈ | ਸਮਾਗਮ 'ਚ 941 ਪਿੰਡਾਂ ਦੇ ਪੰਚ-ਸਰਪੰਚ, 25 ਜ਼ਿਲ੍ਹਾ ...

ਪੂਰੀ ਖ਼ਬਰ »

ਜੀ.ਟੀ. ਰੋਡ 'ਤੇ ਨਾਜਾਇਜ਼ ਕਬਜ਼ਿਆਂ ਵਾਲੇ ਫਿਰ ਅੱਗੇ ਵਧੇ

ਖੰਨਾ, 11 ਜਨਵਰੀ (ਹਰਜਿੰਦਰ ਸਿੰਘ ਲਾਲ)-ਜੀ. ਟੀ. ਰੋਡ 'ਤੇ ਨਾਜਾਇਜ਼ ਕਬਜ਼ੇ ਕਰੀਂ ਬੈਠੇ ਮੰਜਾ ਮਾਰਕੀਟ ਵਿਚ ਵੱਡੇ-ਵੱਡੇ ਟੈਂਟ ਲਗਾ ਕੇ ਕੱਪੜੇ, ਮੂੰਗਫਲੀ, ਅਤੇ ਹੋਰ ਸਾਮਾਨ ਵੇਚਣ ਵਾਲਿਆਂ ਤੇ ਖੰਨਾ ਪ੍ਰਸ਼ਾਸਨ ਕਦੋਂ ਅਸਲੀ ਕਾਰਵਾਈ ਕਰੇਗਾ ਜਾਂ ਸਿਰਫ਼ ਨਾਜਾਇਜ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX