ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  1 day ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  1 day ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  1 day ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  1 day ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  1 day ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  1 day ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  1 day ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  1 day ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  1 day ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  1 day ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  1 day ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  1 day ago
ਅੱਜ ਦਾ ਵਿਚਾਰ
. . .  1 day ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  2 days ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  2 days ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  2 days ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  2 days ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  2 days ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  2 days ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  2 days ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  2 days ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  2 days ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  2 days ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  2 days ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਬਰਨਾਲਾ

ਜ਼ਿਲ੍ਹਾ ਬਰਨਾਲਾ ਦੇ ਨਵੇਂ ਚੁਣੇ ਪੰਚਾਂ-ਸਰਪੰਚਾਂ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚੁਕਵਾਈ ਸਹੁੰ

ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਮੈਂਬਰਾਂ, ਸਰਪੰਚਾਂ ਅਤੇ ਪੰਚਾਂ ਨੂੰ ਸਹੁੰ ਚੁਕਵਾਉਣ ਲਈ ਸਥਾਨਕ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਸਮਾਗਮ ਕੀਤਾ ਗਿਆ, ਜਿਸ ਵਿਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਮੰਤਰੀ ਪੰਜਾਬ ਸ: ਬਲਬੀਰ ਸਿੰਘ ਸਿੱਧੂ ਵਲੋਂ ਇਨ੍ਹਾਂ ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਸਹੁੰ ਚੁਕਾਈ ਗਈ | ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ: ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਘਟਾਉਣ ਲਈ ਪੁਰਜ਼ੋਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਪੰਜਾਬ ਨੂੰ ਮੁੜ ਵਿਕਾਸ ਦੀਆਂ ਨਵੀਆਂ ਲੀਹਾਂ 'ਤੇ ਲਿਆਂਦਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਾਤਾਵਰਨ ਸੁਧਾਰ ਤੋਂ ਲੈ ਕੇ ਨਸ਼ਿਆਂ ਨੂੰ ਨੱਥ ਪਾਉਣ, ਬੇਰੁਜ਼ਗਾਰੀ ਦੇ ਖ਼ਾਤਮੇ ਅਤੇ ਆਰਥਿਕ ਵਿਕਾਸ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਗਈਆਂ ਹਨ | 'ਡੇਪੋ' ਮੁਹਿੰਮ ਤਹਿਤ ਪੰਜਾਬ ਵਿਚ ਨਸ਼ਿਆਂ ਨੂੰ ਕਾਰਗਰ ਤਰੀਕੇ ਨਾਲ ਨੱਥ ਪਾਈ ਗਈ ਹੈ ਅਤੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਉਨ੍ਹਾਂ ਨੂੰ ਕਿੱਤਾਮੁਖੀ ਸਿਖਲਾਈ ਦੇ ਨਾਲ-ਨਾਲ ਹਰ ਤਰ੍ਹਾਂ ਦੀ ਸੰਭਵ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਧੀਨ ਵਿਭਾਗਾਂ 'ਚ ਹੀ ਪਸ਼ੂ ਪਾਲਣ, ਮੱਛੀ ਪਾਲਣ, ਸੂਰ ਪਾਲਣ ਤੇ ਡੇਅਰੀ ਵਰਗੇ ਸਹਾਇਕ ਧੰਦਿਆਂ ਵੱਲ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਉਣ ਦੇ ਨਾਲ-ਨਾਲ ਨਵੀਆਂ ਤਕਨੀਕਾਂ ਲਿਆਂਦੀਆਂ ਜਾ ਰਹੀਆਂ ਹਨ | ਜਲਦ ਹੀ ਬਰਨਾਲਾ ਜ਼ਿਲ੍ਹੇ ਦੀ ਕਾਇਆ ਕਲਪ ਕਰਨ ਲਈ ਵੱਡੇ ਪੱਧਰ 'ਤੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ | ਸ: ਸਿੱਧੂ ਨੇ ਦੱਸਿਆ ਕਿ ਹਾਲ ਹੀ ਵਿਚ 1400 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਹੇਠੋਂ ਛੁਡਵਾਇਆ ਗਿਆ ਹੈ ਤਾਂ ਜੋ ਪੰਚਾਇਤਾਂ ਨੂੰ ਹੋਣ ਵਾਲੀ ਆਮਦਨ 'ਚ ਵਾਧਾ ਕਰਕੇ ਪਿੰਡਾਂ 'ਚ ਲੋੜੀਂਦਾ ਵਿਕਾਸ ਕਰਵਾਇਆ ਜਾ ਸਕੇ | ਅਵਾਰਾ ਪਸ਼ੂਆਂ ਦੀ ਸਮੱਸਿਆ ਬਾਰੇ ਪੱਤਰਕਾਰਾਂ ਵਲੋਂ ਕੀਤੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਲਈ 'ਸੈਕਸਡ ਸੀਮਨ' ਨਾਂਅ ਦੀ ਮਨਸੂਈ ਗਰਭਦਾਨ ਦੀ ਤਕਨੀਕ ਲਿਆਂਦੀ ਗਈ ਹੈ, ਜਿਸ ਦੀ ਮਦਦ ਨਾਲ ਸਿਰਫ਼ ਵੱਛੀਆਂ ਹੀ ਪੈਦਾ ਹੋਣਗੀਆਂ ਤਾਂ ਜੋ ਅਵਾਰਾ ਸਾਨ੍ਹਾਂ ਦੀ ਸਮੱਸਿਆ ਮੁੱਢੋਂ ਹੀ ਖ਼ਤਮ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ 'ਚ ਚੱਲ ਰਹੀਆਂ ਗਊਸ਼ਾਲਾਵਾਂ ਦੀ ਵੀ ਹਾਲਤ 'ਚ ਸੁਧਾਰ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਆਵਾਰਾ ਪਸ਼ੂਆਂ ਦੀ ਉੱਥੇ ਸਹੀ ਸਾਂਭ ਸੰਭਾਲ ਕੀਤੀ ਜਾ ਸਕੇ | ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਬਰਨਾਲਾ ਸ. ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਧੀਨ ਕਰਵਾਏ ਜਾ ਸਕਣ ਵਾਲੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣਗੇ | ਉਨ੍ਹਾਂ ਨਵੇਂ ਚੁਣੇ ਗਏ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਉਹ ਬਿਨਾਂ ਕਿਸੇ ਪਾਰਟੀ ਦੇ ਵਰਕਰ ਜਾਂ ਲੀਡਰ ਬਣੇ ਸਮੁੱਚੇ ਪਿੰਡ ਦੀ ਬਿਹਤਰੀ ਲਈ ਉਪਰਾਲੇ ਕਰਨ | ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ ਨੇ ਵੀ ਨਵੇਂ ਚੁਣੇ ਨੁਮਾਇੰਦਿਆਂ ਨੂੰ ਵਧਾਈ ਦਿੱਤੀ ਅਤੇ ਭਰੋਸਾ ਦਵਾਇਆ ਕਿ ਪੰਚਾਇਤਾਂ ਅਤੇ ਉਨ੍ਹਾਂ ਦੇ ਸਬੰਧਤ ਇਲਾਕੇ 'ਚ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਸਿਆਸੀ ਸਕੱਤਰ ਹਰਕੇਸ਼ ਚੰਦ ਮੱਛਲੀ ਕਲਾਂ, ਐੱਸ.ਐੱਸ.ਪੀ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰਵੀਨ ਕੁਮਾਰ, ਐੱਸ.ਡੀ.ਐੱਮ ਸੰਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੰਜੀਵ ਕੁਮਾਰ ਸ਼ਰਮਾ, ਕਾਂਗਰਸੀ ਆਗੂ ਮੱਖਣ ਸ਼ਰਮਾ, ਰੂਪੀ ਕੌਰ, ਡਿੰਪਲ ਉੱਪਲੀ, ਸੁਖਜੀਤ ਕੌਰ ਸੁੱਖੀ, ਅਮਰਜੀਤ ਸਿੰਘ ਧਾਲੀਵਾਲ, ਸਤਪਾਲ ਸਿੰਘ, ਇੰਦਰ ਸਿੰਘ ਧਾਲੀਵਾਲ, ਜੱਗਾ ਸੰਧੂ, ਰਛਪਾਲ ਕੈਰੇ, ਹੈਪੀ ਢਿੱਲੋਂ, ਸਰਪੰਚ ਸਤਨਾਮ ਸਿੰਘ ਪੱਤੀ ਸੇਖਵਾਂ ਆਦਿ ਹਾਜ਼ਰ ਸਨ |
ਸਮਾਗਮ ਵਿਚ ਜ਼ਿਲੇ੍ਹ ਨਾਲ ਸਬੰਧਿਤ ਵਿਧਾਇਕਾਂ ਨੂੰ ਨਹੀਂ ਦਿੱਤਾ ਗਿਆ ਸੱਦਾ, ਜਤਾਇਆ ਇਤਰਾਜ਼
ਜ਼ਿਲ੍ਹਾ ਬਰਨਾਲਾ ਵਿਚ ਅੱਜ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਉਣ ਲਈ ਕਰਵਾਏ ਗਏ ਸਰਕਾਰੀ ਸਮਾਗਮ ਸਬੰਧੀ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਵਿਧਾਇਕਾਂ ਨੂੰ ਕੋਈ ਸੱਦਾ ਨਹੀਂ ਦਿੱਤਾ ਗਿਆ, ਜਿਸ ਸਬੰਧੀ ਇਤਰਾਜ਼ ਜ਼ਾਹਰ ਕਰਦਿਆਂ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਵਿਚ ਕੇਵਲ ਸੱਤਾਧਾਰੀ ਧਿਰ ਨਾਲ ਸਬੰਧਿਤ ਪੰਚ-ਸਰਪੰਚ ਜਾਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਨਹੀਂ ਸਨ ਬਲਕਿ ਸਮੁੱਚੀਆਂ ਧਿਰਾਂ ਨਾਲ ਸਬੰਧਤ ਨੁਮਾਇੰਦਿਆਂ ਨੂੰ ਸਹੁੰ ਚੁਕਾਈ ਗਈ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੱਤਾਧਾਰੀ ਧਿਰ ਦੀ ਸ਼ਹਿ 'ਤੇ ਜਾਣਬੁੱਝ ਕੇ ਜ਼ਿਲ੍ਹੇ ਦੇ ਵਿਧਾਇਕਾਂ ਨੂੰ ੂ ਸਮਾਗਮ ਦਾ ਸੱਦਾ ਨਾ ਭੇਜ ਕੇ ਉਨ੍ਹਾਂ ਨੂੰ ਅੱਖੋ-ਪਰੋਖੇ ਕੀਤਾ ਗਿਆ ਹੈ | ਸ: ਪੰਡੋਰੀ ਨੇ ਇਹ ਵੀ ਦੱਸਿਆ ਕਿ ਦੂਸਰਿਆਂ ਜ਼ਿਲਿ੍ਹਆਂ ਵਿਚ ਪ੍ਰਸ਼ਾਸਨ ਵਲੋਂ ਅਜਿਹਾ ਨਹੀਂ ਕੀਤਾ ਗਿਆ ਅਤੇ ਸਾਰੇ ਵਿਧਾਇਕਾਂ ਨੂੰ ਬਕਾਇਦਾ ਸੱਦੇ ਭੇਜੇ ਗਏ ਹਨ | ਜਦੋਂ ਇਸ ਸਬੰਧੀ ਏ.ਡੀ.ਸੀ. (ਵਿਕਾਸ) ਸ੍ਰੀ ਪ੍ਰਵੀਨ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਸੱਦੇ ਭੇਜਣ ਲਈ ਬੀ.ਡੀ.ਪੀ.ਓਜ਼ ਦੀ ਡਿਊਟੀ ਲਗਾਈ ਗਈ ਸੀ, ਉਹ ਇਸ ਬਾਰੇ ਪਤਾ ਕਰਦੇ ਹਨ |
ਸਮਾਗਮ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸਬੰਧੀ ਰਹੀ ਉਲਝਣ
ਬੀਤੇਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਬਰਨਾਲਾ ਸਮੇਤ ਹੋਰਨਾਂ ਜ਼ਿਲਿ੍ਹਆਂ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਗਏ ਹਨ | ਪਰ ਅੱਜ ਇਸ ਸਮਾਗਮ ਵਿਚ ਮੰਚ ਸੰਬੋਧਨ ਦੌਰਾਨ ਜ਼ਿਲ੍ਹਾ ਪ੍ਰਧਾਨ ਸਬੰਧੀ ਉਲਝਨਤਾਣੀ ਹੀ ਰਹੀ | ਸਮਾਗਮ ਵਿਚ ਮੰਚ 'ਤੇ ਜਿੱਥੇ ਜ਼ਿਲ੍ਹੇ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਬੀਬੀ ਰੂਪੀ ਕੌਰ ਮੰਚ ਉੱਪਰ ਪਿਛਲੀ ਕਤਾਰ ਵਿਚ ਬੈਠੇ ਸਨ, ਉੱਥੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੱਖਣ ਸ਼ਰਮਾ ਪਹਿਲਾਂ ਵਾਂਗ ਹੀ ਪਹਿਲੀ ਕਤਾਰ ਵਿਚ ਬੈਠੇ ਸਨ | ਮੰਚ ਸੰਚਾਲਕ ਵਲੋਂ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਮੱਖਣ ਸ਼ਰਮਾ ਨੂੰ ਹੀ ਦੱਸਿਆ ਗਿਆ ਅਤੇ ਆਪਣੇ ਸੰਬੋਧਨ ਦੌਰਾਨ ਸ: ਕੇਵਲ ਸਿੰਘ ਢਿੱਲੋਂ ਵਲੋਂ ਵੀ ਪਹਿਲਾਂ ਮੱਖਣ ਸ਼ਰਮਾ ਨੂੰ ਜ਼ਿਲ੍ਹਾ ਪ੍ਰਧਾਨ ਕਹੇ ਜਾਣ ਤੋਂ ਬਾਅਦ ਬੀਬੀ ਰੂਪੀ ਕੌਰ ਨੂੰ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਕਹਿ ਦਿੱਤਾ ਗਿਆ | ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਤਾਂ ਆਪਣੇ ਸੰਬੋਧਨ 'ਚ ਬੀਬੀ ਰੂਪੀ ਕੌਰ ਨੂੰ ਤਾਂ ਰੁਪਿੰਦਰ ਕੌਰ ਰੂਪੀ ਹੀ ਕਹਿ ਦਿੱਤਾ |

ਮਗਨਰੇਗਾ ਕਰਮਚਾਰੀਆਂ ਦਾ ਵਫ਼ਦ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਮਿਲਿਆ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿਚ ਮਗਨਰੇਗਾ ਤਹਿਤ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਕਰਮਚਾਰੀ ਯੂਨੀਅਨ ਦਾ ਵਫ਼ਦ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਮਨਸੇ ਖ਼ਾਂ ਦੀ ਅਗਵਾਈ ਵਿਚ ਬਾਬਾ ਕਾਲਾ ਮਹਿਰ ਸਟੇਡੀਅਮ ...

ਪੂਰੀ ਖ਼ਬਰ »

ਹਲਕੇ ਦੇ ਸਰਕਾਰੀ ਪਸ਼ੂ ਹਸਪਤਾਲਾਂ 'ਚ ਡਾਕਟਰਾਂ ਅਤੇ ਸਮੁੱਚੇ ਸਟਾਫ਼ ਦੀ ਘਾਟ ਨੂੰ ਜਲਦ ਪੂਰਾ ਕਰਵਾਇਆ ਜਾਵੇਗਾ-ਬੀਬੀ ਘਨੌਰੀ

ਮਹਿਲ ਕਲਾਂ, 11 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ਕੌਰ ਘਨੌਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਖੇਤਰ ਨਾਲ ਸਬੰਧਤ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬਾ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਜੋੜ ਮੇਲਾ 19 ਤੋਂ 21 ਤੱਕ

ਤਪਾ ਮੰਡੀ, 11 ਜਨਵਰੀ (ਵਿਜੇ ਸ਼ਰਮਾ)- ਨੇੜਲੇ ਪਿੰਡ ਦਰਾਜ-ਦਰਾਕਾ ਿਲੰਕ ਰੋਡ 'ਤੇ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਸੰਤ ਬਾਬਾ ਨਰਾਇਣ ਸਿੰਘ ਮੋਨੀ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਜਗਦੀਸ ਸਿੰਘ ਬਰਾੜ ਦੀ ਅਗਵਾਈ ਹੇਠ ਸਮਾਗਮ ਸਬੰਧੀ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਗਗਨਦੀਪ ਕੌਰ ਭੋਤਨਾ ਜ਼ਿਲ੍ਹਾ ਪੱਧਰੀ ਗਣਿਤ, ਸਾਇੰਸ ਮੇਲੇ 'ਚੋਂ ਰਹੀ ਅੱਵਲ

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਜ਼ਿਲ੍ਹਾ ਪੱਧਰੀ ਗਣਿਤ ਸਾਇੰਸ ਮੇਲਾ ਜੋ ਕੇ ਸੰਧੂ ਪੱਤੀ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਸ੍ਰੀਮਤੀ ਮਨਿੰਦਰ ਕੌਰ ਅਤੇ ਡਿਪਟੀ ਡੀ.ਈ.ਓ. ਸ੍ਰੀ ਸ਼ਿਵਪਾਲ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 'ਤੇ ਪੜ੍ਹੋ ਪੰਜਾਬ ਪੜ੍ਹਾਓ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਬਾਇੱਜ਼ਤ ਬਰੀ

ਬਰਨਾਲਾ, 11 ਜਨਵਰੀ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਜਬਰ ਜਨਾਹ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਕੇਸ ਵਿਚ ਨਾਮਜ਼ਦ ਜੱਗਾ ਸਿੰਘ ਪੁੱਤਰ ਪ੍ਰਮਾਤਮਾ ਸਿੰਘ ਉਰਫ਼ ਪਾਚਾ ਵਾਸੀ ਨਮੋਲ ਜ਼ਿਲ੍ਹਾ ਸੰਗਰੂਰ ਨੂੰ ...

ਪੂਰੀ ਖ਼ਬਰ »

ਛੀਨੀਵਾਲ ਕਲਾਂ 'ਚ ਦਸਤਾਰ-ਏ-ਪਸਾਰ ਮੁਕਾਬਲਾ ਅੱਜ ਤੋਂ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਪੰਜਵਾਂ ਦਸਤਾਰ-ਏ-ਪਸਾਰ ਮੁਕਾਬਲਾ 12 ਅਤੇ 13 ਜਨਵਰੀ ਨੂੰ ਬਾਬਾ ਦੀਪ ਸਿੰਘ ਸਪੋਰਟਸ ਕਲੱਬ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ 'ਚ ਪਿ੍ੰਸੀਪਲ ਨੇ ਅਹੁਦਾ ਸੰਭਾਲਿਆ

ਰੂੜੇਕੇ ਕਲਾਂ, 11 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਵਿਖੇ ਪਿ੍ੰਸੀਪਲ ਬਿਜੂਮੋਰਨ ਪੋਟੀਅਨ ਖਿਜ਼ੂਵਿਲਾਇਲ ਨੇ ਅਹੁਦਾ ਸੰਭਾਲਦਿਆਂ ਕਿਹਾ ਕਿ ਸਾਡੀ ਸੰਸਥਾ ਵਿਖੇ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਧੀਆਂ ਪ੍ਰਤੀ ਮਾਪਿਆਂ ਨੂੰ ਹੋਰ ਉਸਾਰੂ ਰੋਲ ਅਦਾ ਕਰਨਾ ਚਾਹੀਦੈ-ਐਸ.ਐਸ.ਪੀ.

ਭਦੌੜ, 11 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਰਾਮਗੜ੍ਹ ਪੰਚਾਇਤ ਵਲੋਂ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਐਸ.ਐਸ.ਪੀ. ਬਰਨਾਲਾ ਨੇ ਸ਼ਿਰਕਤ ਕੀਤੀ ਜਿਨ੍ਹਾਂ ਦਾ ਸਮੁੱਚੀ ਪੰਚਾਇਤ ਨੇ ਸਵਾਗਤ ...

ਪੂਰੀ ਖ਼ਬਰ »

ਮਦਰ ਟੀਚਰ ਕ੍ਰੈਚ ਵਿਖੇ ਲੋਹੜੀ ਮਨਾਈ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਕ੍ਰੈਚ ਅਤੇ ਪ੍ਰੀ ਸਕੂਲ ਬਰਨਾਲਾ ਵਿਖੇ ਤਿਉਹਾਰ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਸਹਿਜੜਾ-ਬਰਨਾਲਾ ਐਕਸਪੈੱ੍ਰਸ ਵਜੋਂ ਵਿਕਸਿਤ ਹੋਇਆ ਸਰਕਾਰੀ ਐਲੀਮੈਂਟਰੀ ਸਕੂਲ ਸਹਿਜੜਾ

ਮਹਿਲ ਕਲਾਂ, 11 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਸਕੂਲਾਂ 'ਚ ਡਿਗ ਰਹੇ ਵਿੱਦਿਆ ਦੇ ਗਰਾਫ਼ ਨੂੰ ਉੱਚਾ ਚੁੱਕਣ ਲਈ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿਛਲੇ ਸਮੇਂ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਕਈ ਪਿੰਡਾਂ ਵਿਚ ਸਰਕਾਰੀ ਸਕੂਲਾਂ ਦੀਆਂ ਬਿਲਡਿੰਗਾਂ ਨੰੂ ...

ਪੂਰੀ ਖ਼ਬਰ »

19 ਜਨਵਰੀ ਨੂੰ ਨਗਰ ਕੀਰਤਨ ਦੇ ਸਬੰਧ 'ਚ ਹਲਕਾ ਇੰਚਾਰਜ ਨੇ ਕੀਤੀ ਮੀਟਿੰਗ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਸ੍ਰੀ ਗੁਰੂ ਨਾਨਕ ਦੇਵ ਜੀ ਪਾਤਸ਼ਾਹੀ ਪਹਿਲੀ ਦੇ 550 ਸਾਲਾਂ ਦੇ ਸਬੰਧ ਵਿਚ ਗੁਰਦੁਆਰਾ ਬੇਰ ਸਾਹਿਬ ਤੋਂ ਜਨਮ ਸ਼ਤਾਬਦੀ ਦੇ ਸਮਾਗਮਾਂ ਨੂੰ ਲੈ ਕੇ ਰਵਾਨਾ ਹੋਇਆ ਨਗਰ ਕੀਰਤਨ 19 ਜਨਵਰੀ ਨੂੰ ਭਦੌੜ ਹਲਕੇ ਵਿਚ ਦਾਖ਼ਲ ਹੋਵੇਗਾ, ਜਿਸ ਦਾ ...

ਪੂਰੀ ਖ਼ਬਰ »

ਟਰਾਈਡੈਂਟ ਮੁਫ਼ਤ ਮੈਗਾ ਮੈਡੀਕਲ ਕੈਂਪ ਦੇ ਪਹਿਲੇ ਪੜਾਅ ਦੌਰਾਨ 5 ਹਜ਼ਾਰ ਦੇ ਕਰੀਬ ਮਰੀਜ਼ਾਂ ਨੇ ਚੈੱਕਅਪ ਕਰਵਾਇਆ

ਬਰਨਾਲਾ, 11 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਲਗਾਏ ਜਾ ਰਹੇ ਮੁਫ਼ਤ ਮੈਗਾ ਮੈਡੀਕਲ ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ¢ ਅੱਜ ...

ਪੂਰੀ ਖ਼ਬਰ »

ਨਵਜੰਮੀ ਬੱਚੀ ਦੀ ਲੋਹੜੀ ਮਨਾਈ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ)-ਸਾਡੇ ਸਮਾਜ ਵਿਚ ਕੁਝ ਹੱਦ ਤੱਕ ਮੁੰਡੇ ਅਤੇ ਕੁੜੀ ਨੂੰ ਹੁਣ ਇਕ ਸਮਾਨ ਸਮਝਿਆ ਜਾਣ ਲੱਗਿਆ ਹੈ, ਕਿਉਂਕਿ ਲੜਕੀਆਂ ਵੀ ਹੁਣ ਲੜਕਿਆਂ ਨਾਲੋਂ ਕਿਸੇ ਕੰਮ ਵਿਚ ਪਿੱਛੇ ਨਹੀਂ ਹਨ, ਇਸ ਦੀ ਤਾਜ਼ਾ ਮਿਸਾਲ ਸਥਾਨਕ ਬਾਜ਼ੀਗਰ ਬਸਤੀ ਵਿਚ ਉਦੋਂ ...

ਪੂਰੀ ਖ਼ਬਰ »

ਨਿਰਭੈ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ

ਟੱਲੇਵਾਲ, 11 ਜਨਵਰੀ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਨਿਰਭੈ ਸਿੰਘ ਸਿੱਧੂ ਪੱੁਤਰ ਦਰਸ਼ਨ ਸਿੰਘ ਸਿੱਧੂ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ਪਿੰਡ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਹੋਇਆ | ਇਸ ਮੌਕੇ ਰਾਗੀ ਭਾਈ ਨਰਿੰਦਰਜੀਤ ਸਿੰਘ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ (ਲੜਕੇ) ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਤਪਾ ਮੰਡੀ, 11 ਜਨਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ (ਲੜਕੇ) ਵਿਖੇ ਸਕੂਲ ਪਿ੍ੰਸੀਪਲ ਮੈਡਮ ਵਸੁੰਧਰਾ ਕਪਿਲਾ ਦੀ ਦੇਖ-ਰੇਖ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਕੌਾਸਲ ਤਪਾ ਦੇ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਨੇ ਲੋਹੜੀ ਮਨਾਈ

ਸ਼ਹਿਣਾ, 11 ਜਨਵਰੀ (ਸੁਰੇਸ਼ ਗੋਗੀ)-ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਸ਼ਹਿਣਾ ਵਲੋਂ ਸਰਕਾਰੀ ਵਿਹੜਾ ਦੇ ਸੈਂਟਰ ਨੰ: 53 ਵਿਖੇ 10 ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ | ਇਸ ਸਮੇਂ ਮੈਡਮ ਨਿਤਿਕਾ ਢੀਂਗਰਾ ਸੀ.ਡੀ.ਪੀ.ਓ. ਸ਼ਹਿਣਾ ਨੇ ਕਿਹਾ ਕਿ ਕੁਝ ਸਾਲ ...

ਪੂਰੀ ਖ਼ਬਰ »

ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਦਾ ਉਦਘਾਟਨ ਭਲਕੇ

ਰੂੜੇਕੇ ਕਲਾਂ, 11 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸੀ.ਬੀ.ਐਸ.ਈ. ਬੋਰਡ ਦਿੱਲੀ ਤੋਂ ਮਾਨਤਾ ਪ੍ਰਾਪਤ ਨਰਸਰੀ ਤੋਂ ਸੱਤਵੀਂ ਜਮਾਤ ਤੱਕ ਬਰਨਾਲਾ-ਮਾਨਸਾ ਰੋਡ ਰੂੜੇਕੇ ਕਲਾਂ ਵਿਖੇ ਸ਼ੁਰੂ ਕੀਤੇ ਗਏ ਸੇਂਟ ਜੇਵੀਅਰ ਕਾਨਵੈਂਟ ਸਕੂਲ ਰੂੜੇਕੇ ਕਲਾਂ ਦਾ ਉਦਘਾਟਨ 13 ...

ਪੂਰੀ ਖ਼ਬਰ »

ਸਕੂਲ ਦੇ ਵਿਕਾਸ ਲਈ ਯੋਗਦਾਨ ਦੇਣ ਵਾਲੇ ਦਾਨੀ ਸੱਜਣ ਸਨਮਾਨਿਤ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)- ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੂਵਾਲ ਵਿਖੇ ਸਕੂਲ ਦੇ ਵਿਕਾਸ ਲਈ ਯੋਗਦਾਨ ਦੇਣ ਵਾਲੇ ਦਾਨੀ ਸੱਜਣਾਂ ਨੂੰ ਸਕੂਲ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਮਕ ਚੇਅਰਮੈਨ ਡਾ: ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਹੰਡਿਆਇਆ, 11 ਜਨਵਰੀ (ਗੁਰਜੀਤ ਸਿੰਘ ਖੱੁਡੀ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਿੰਡ ਖੱੁਡੀ ਖ਼ੁਰਦ ਵਿਖੇ ਪ੍ਰਬੰਧਕ ਕਮੇਟੀ, ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ...

ਪੂਰੀ ਖ਼ਬਰ »

ਮਾਲਵਾ ਕਾਲਜ ਮਹਿਲ ਕਲਾਂ 'ਚ ਜ਼ਿਲ੍ਹਾ ਪੱਧਰੀ ਨਰਸਿੰਗ ਲਾਈਵ ਰਜਿਸਟ੍ਰੇਸ਼ਨ ਕੈਂਪ ਸ਼ੁਰੂ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿਖੇ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਨਰਸਿੰਗ ਰਜਿਸਟੇ੍ਰਸ਼ਨ ਅਤੇ ਟਰੈਕਿੰਗ ਸਿਸਟਮ ਇਨਰੋਲਮੈਂਟ (ਐਨ.ਆਰ.ਟੀ.ਐਸ.) ਨੂੰ ਲਾਗੂ ਕਰ ਕੇ ਨਰਸਾਂ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਵਿਖੇ ਲੋਹੜੀ ਮਨਾਈ

ਬਰਨਾਲਾ, 11 ਜਨਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਲੋਹੜੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਸਭਿਆਚਾਰ ਦੇ ਆਧਾਰਤ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਦਾ ਪੰਜਵਾਂ ਹਾਕੀ ਟੂਰਨਾਮੈਂਟ ਆਰੰਭ

ਮਹਿਲ ਕਲਾਂ, 11 ਜਨਵਰੀ (ਅਵਤਾਰ ਸਿੰਘ ਅਣਖੀ)-ਬਾਬਾ ਦੀਪ ਸਿੰਘ ਸਪੋਰਟਸ ਕਲੱਬ ਰਜਿ: ਛੀਨੀਵਾਲ ਕਲਾਂ ਵਲੋਂ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ, ਸਾਬਕਾ ਸੈਨਿਕਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੰਜਵੇਂ ਹਾਕੀ ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX