ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  1 day ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  1 day ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  1 day ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  1 day ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  1 day ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  1 day ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  1 day ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  1 day ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  1 day ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  1 day ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  1 day ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  1 day ago
ਅੱਜ ਦਾ ਵਿਚਾਰ
. . .  1 day ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  2 days ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  2 days ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  2 days ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  2 days ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  2 days ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  2 days ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  2 days ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  2 days ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  2 days ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  2 days ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  2 days ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਪੋਹ ਸੰਮਤ 550

ਮੁਕਤਸਰ ਸਾਹਿਬ

ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- 14 ਜਨਵਰੀ ਨੂੰ ਮਾਘੀ ਮੌਕੇ ਲੱਖਾਂ ਦੀ ਗਿਣਤੀ ਵਿਚ ਸ੍ਰੀ ਮੁਕਤਸਰ ਸਾਹਿਬ ਆਉਣ ਵਾਲੀ ਸੰਗਤ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਤੇ ਸਾਰਾ ਪ੍ਰਸ਼ਾਸਨਿਕ ਅਮਲਾ ਸ਼ਰਧਾਲੂਆਂ ਦੀ ਹਰ ਤਰਾਂ ਨਾਲ ਮਦਦ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰਚਰਨ ਸਿੰਘ ਬਰਾੜ

ਸ੍ਰੀ ਮੁਕਤਸਰ ਸਾਹਿਬ- ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਹਰਚਰਨ ਸਿੰਘ ਬਰਾੜ ਦਾ ਜਨਮ ਪਿਤਾ ਸ: ਹਰਨੇਕ ਸਿੰਘ ਨੰਬਰਦਾਰ ਦੇ ਗ੍ਰਹਿ ਮਾਤਾ ਗੁਰਦੇਵ ਕੌਰ ਦੀ ਕੁੱਖੋਂ 1 ਅਪ੍ਰੈਲ 1963 ਨੂੰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੋਦਾ ਵਿਖੇ ਸਾਲਾਨਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਕੂਲ ਸੈਂਟਰ ਦੋਦਾ (ਮੇਨ) ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਸਕੂਲੀ ਬੱਚਿਆਂ ਵਲੋਂ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦਾ ਸਵਾਗਤ

ਦੋਦਾ, 11 ਜਨਵਰੀ (ਰਵੀਪਾਲ)- ਗਿੱਦੜਬਾਹਾ ਦੇ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਮਾਮਾ ਤੇ ਕਾਂਗਰਸ ਦੇ ਸੀਨੀਅਰ ਆਗੂ ਹਰਚਰਨ ਸਿੰਘ ਬਰਾੜ ਸੋਥਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਹਲਕਾ ਗਿੱਦੜਬਾਹਾ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸ਼ੋਸ਼ਣ ਕਰਨ ਦੇ ਲਗਾਏ ਦੋਸ਼

ਮਲੋਟ, 11 ਜਨਵਰੀ (ਗੁਰਮੀਤ ਸਿੰਘ ਮੱਕੜ)- ਸਥਾਨਕ ਸਿਟੀਜ਼ਨ ਕਲੱਬ ਦੇ ਨਜ਼ਦੀਕ ਰਹਿਣ ਵਾਲੀ ਤਲਾਕਸ਼ੁਦਾ ਲੜਕੀ ਨੇ ਦੋਸ਼ ਲਗਾਇਆ ਕਿ ਉਸ ਦੇ ਨਜ਼ਦੀਕ ਰਹਿਣ ਵਾਲੇ ਅਮਨਪ੍ਰੀਤ ਸਿੰਘ ਵਲੋਂ ਪਿਛਲੇ ਲੰਮੇ ਸਮੇਂ ਤੋਂ ਵਿਆਹ ਦਾ ਝਾਂਸਾ ਦੇ ਕੇ ਉਸ ਦਾ ਸਰੀਰਕ ਸ਼ੋਸ਼ਣ ਕੀਤਾ, ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮਨੋਰੰਜਨ ਮੇਲਾ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਹਰ ਸਾਲ ਅੰਤਰਰਾਸ਼ਟਰੀ ਮਾਘੀ ਜੋੜ ਮੇਲੇ ਮੌਕੇ ਲੱਗਣ ਵਾਲਾ ਮਨੋਰੰਜਨ ਮੇਲਾ ਸ਼ੁਰੂ ਹੋ ਗਿਆ ਹੈ ਤੇ ਮਨੋਰੰਜਨ ਮੇਲੇ ਦੀ ਟਿਕਟ ਖੁੱਲ੍ਹ ਚੁੱਕੀ ਹੈ | ਇਸ ਮਨੋਰੰਜਨ ਮੇਲੇ ਵਿਚ ...

ਪੂਰੀ ਖ਼ਬਰ »

ਲੇਖਿਕਾ ਭੁਪਿੰਦਰ ਕੌਰ ਪ੍ਰੀਤ ਦੀ ਪੁਸਤਕ 'ਕਵਿਤਾ ਦੀ ਚੌਖਟ' ਅੱਜ ਜਾਰੀ ਹੋਵੇਗੀ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਾਸੀ ਲੇਖਿਕਾ ਭੁਪਿੰਦਰ ਕੌਰ ਪ੍ਰੀਤ ਦੀ 5ਵੀਂ ਪੁਸਤਕ 'ਕਵਿਤਾ ਦੀ ਚੌਖਟ' 12 ਜਨਵਰੀ ਨੂੰ ਸ਼ਾਮ 4 ਵਜੇ ਅਮਨ ਪ੍ਰਕਾਸ਼ਨ ਹਾਲ ਨੰਬਰ 12 ਨਵੀਂ ਦਿੱਲੀ ਵਿਖੇ ਜਾਰੀ ਕੀਤੀ ਜਾਵੇਗੀ | ਇਸ ਮੌਕੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਸੰਸਥਾਵਾਂ ਭਾਰਤੀ ਲੋਕਤੰਤਰ ਦੀ ਮੁਢਲੀ ਇਕਾਈ-ਗੁਰਪ੍ਰੀਤ ਸਿੰਘ ਕਾਂਗੜ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਭਾਰਤੀ ਲੋਕਤੰਤਰ ਦਾ ਅਧਾਰ ਦੱਸਦਿਆਂ ਉਨ੍ਹਾਂ ਨੂੰ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਦਿਹਾਤੀ ਪੰਜਾਬ ...

ਪੂਰੀ ਖ਼ਬਰ »

ਬੁਰਜ ਸਿੱਧਵਾਂ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਮਲੋਟ, 11 ਜਨਵਰੀ (ਗੁਰਮੀਤ ਸਿੰਘ ਮੱਕੜ)- ਪਿੰਡ ਬੁਰਜ ਸਿੱਧਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸੰਤ ਰਾਮ ਦੀ ਅਗਵਾਈ ਹੇਠ ਸਾਲਾਨਾ ਇਨਮਾ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ...

ਪੂਰੀ ਖ਼ਬਰ »

ਹਰਾਜ ਦੀ ਪੰਚਾਇਤ ਨੇ ਪਿੰਡ 'ਚ ਸਫ਼ਾਈ ਕਰਵਾਈ

ਮੰਡੀ ਬਰੀਵਾਲਾ, 11 ਜਨਵਰੀ (ਨਿਰਭੋਲ ਸਿੰਘ)- ਹਰਾਜ ਵਿਚ ਨਵੀਂ ਨਵੀਂ ਬਣੀ ਪੰਚਾਇਤ ਨੇ ਸਫ਼ਾਈ ਮੁਹਿੰਮ ਦਾ ਅਗਾਜ਼ ਕਰਦਿਆਂ ਵਾਰਡ ਨੰ: 7 ਵਿਚ ਗਲੀਆਂ-ਨਾਲੀਆਂ ਦੀ ਸਫ਼ਾਈ ਕਰਵਾਈ | ਇਸ ਮੌਕੇ ਸਰਪੰਚ ਹਰਮੇਲ ਸਿੰਘ, ਬਲਕਰਨ ਸਿੰਘ, ਸੁਖਦੇਵ ਸਿੰਘ, ਮਨਜੀਤ ਕੌਰ, ਸਰਬਜੀਤ ਕੋਰ, ...

ਪੂਰੀ ਖ਼ਬਰ »

ਮੰਡੀ ਹਰਜੀ ਰਾਮ ਕੰਨਿਆ ਸਕੂਲ ਵਿਖੇ ਸਾਲਾਨਾ ਸਮਾਗਮ

ਮਲੋਟ, 11 ਜਨਵਰੀ (ਗੁਰਮੀਤ ਸਿੰਘ ਮੱਕੜ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪ੍ਰੋਫ਼ੈਸਰ ਵਾਈ. ਪੀ. ਮੱਕੜ ਨੇ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਾਹਿਤਕ ਖੇਤਰ ਦੇ ਵਿਚ ...

ਪੂਰੀ ਖ਼ਬਰ »

ਮਾਘੀ ਮੇਲਾ ਕਾਨਫ਼ਰੰਸ ਸਬੰਧੀ ਮੀਟਿੰਗਾਂ

ਮੰਡੀ ਬਰੀਵਾਲਾ, 11 ਜਨਵਰੀ (ਨਿਰਭੋਲ ਸਿੰਘ)- ਮਾਘੀ ਮੇਲੇ ਦੀ ਕਾਨਫ਼ਰੰਸ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਦੀ ਅਗਵਾਈ ਵਿਚ ਰੰਧਾਵਾ, ਸੀਰਵਾਲੀ, ਵੰਗਲ, ਵੱਟੂ ਆਦਿ ਪਿੰਡਾਂ ਵਿਚ ...

ਪੂਰੀ ਖ਼ਬਰ »

ਬੱਚਿਆਂ ਨੂੰ ਟੋਪੀਆਂ ਤੇ ਜ਼ੁਰਾਬਾਂ ਵੰਡੀਆਂ

ਲੰਬੀ, 11 ਜਨਵਰੀ (ਸ਼ਿਵਰਾਜ ਸਿੰਘ ਬਰਾੜ)- ਸਮਾਜ ਸੇਵੀ ਡਾ: ਜਗਰੂਪ ਸਿੰਘ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੰਬੀ ਦੇ ਬੱਚਿਆਂ ਨੂੰ ਟੋਪੀਆਂ ਤੇ ਜਰਾਬਾਂ ਵੰਡੀਆਂ ਗਈਆਂ | ਡਾ: ਜਗਰੂਪ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਬੱਚਿਆਂ ਨੂੰ ਵਰਦੀਆਂ ਤੋਂ ਇਲਾਵਾ ਹੋਰ ਸਮੱਗਰੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਗਿਲਜੇਵਾਲਾ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਪ੍ਰਾਇਮਰੀ ਸਕੂਲ ਗਿਲਜੇਵਾਲਾ ਬਲਾਕ ਗਿੱਦੜਬਾਹਾ-2 (ਦੋਦਾ) ਵਿਖੇ ਮੁੱਖ ਅਧਿਆਪਕ ਰਾਮ ਸਿੰਘ ਰੁਪਾਣਾ ਤੇ ਜਸਵਿੰਦਰ ਸਿੰਘ ਰੁਪਾਣਾ ਦੀ ਅਗਵਾਈ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਵਿਖੇ ਵਿਦਾਇਗੀ ਪਾਰਟੀ

ਗਿੱਦੜਬਾਹਾ, 11 ਜਨਵਰੀ (ਬਲਦੇਵ ਸਿੰਘ ਘੱਟੋਂ)- ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਜੀ.ਐੱਨ.ਐੱਮ. ਦੇ 15ਵੇਂ ਬੈਚ (2015 ਤੋਂ 2018) ਦੀਆਂ ਤੀਜੇ ਸਾਲ ਦੀਆਂ ਵਿਦਿਆਰਥਣਾਂ ਨੂੰ ਜੂਨੀਅਰ ਵਿਦਿਆਰਥਣਾਂ ਵਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਬੱਚਿਆਂ ਨੂੰ ਬੂਟ ਤੇ ਜ਼ੁਰਾਬਾਂ ਵੰਡੀਆਂ

ਗਿੱਦੜਬਾਹਾ, 11 ਜਨਵਰੀ (ਬਲਦੇਵ ਸਿੰਘ ਘੱਟੋਂ)- ਨੈਸ਼ਨਲ ਐਾਟੀ ਕਰੱਪਸ਼ਨ ਐਾਡ ਕਰਾਈਮ ਬਿਊਰੋ ਗਿੱਦੜਬਾਹਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੰਨੂੰ-1 ਬਲਾਕ ਗਿੱਦੜਬਾਹਾ ਦੇ ਸਮੂਹ ਪ੍ਰੀ-ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ ਗਈਆਂ | ਇਸ ...

ਪੂਰੀ ਖ਼ਬਰ »

ਬਰੀਵਾਲਾ ਸਕੂਲ 'ਚ ਸਲਾਨਾ ਇਨਾਮ ਵੰਡ ਸਮਾਗਮ

ਮੰਡੀ ਬਰੀਵਾਲਾ, 11 ਜਨਵਰੀ (ਨਿਰਭੋਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ ਵਿਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੀ ਸ਼ੁਰੂਆਤ ਸਮਾਜ ਸੇਵੀ ਰਾਮ ਸਰੂਪ ਗੋਇਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ | ਉਪਰੰਤ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ...

ਪੂਰੀ ਖ਼ਬਰ »

ਆਦਰਸ਼ ਸਕੂਲ ਸੀਰਵਾਲੀ-ਭੰਗੇਵਾਲਾ ਵਿਖੇ ਵੋਟਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਵਿਖੇ ਪਿ੍ੰਸੀਪਲ ਬਲਵੀਰ ਕੌਰ ਸੰਧੂ ਦੀ ਅਗਵਾਈ ਵਿਚ ਵੋਟਰ ਦਿਵਸ ਮਨਾਇਆ ਗਿਆ | ਨੋਡਲ ਅਫ਼ਸਰ ਸੁਖਪਾਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਬੀ. ਕੇ. ਟੀ. ਟਾਇਰਜ਼ ਵਲੋਂ ਮੀਟਿੰਗਾਂ ਕੱਲ੍ਹ ਤੋਂ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਸਥਿਤ ਕਿਸਾਨ ਟਾਇਰਜ਼ ਵਿਖੇ ਬੀ. ਕੇ. ਟੀ. ਟਾਇਰਜ਼ ਕੰਪਨੀ ਵਲੋਂ 13, 14 ਅਤੇ 15 ਜਨਵਰੀ ਨੂੰ ਗਾਹਕ ਮੀਟਿੰਗ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵੀਰ ਸਿੰਘ ...

ਪੂਰੀ ਖ਼ਬਰ »

ਸ਼ੇਰਬਾਜ ਸਿੰਘ ਭੁੱਲਰ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਦਾ ਸਵਾਗਤ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸ਼ੇਰਬਾਜ ਸਿੰਘ ਭੁੱਲਰ ਵਲੋਂ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਅਸ਼ੋਕ ਗਹਿਲੋਤ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ...

ਪੂਰੀ ਖ਼ਬਰ »

ਮਾਘੀ ਮੇਲਾ ਕਾਨਫ਼ਰੰਸ ਸਬੰਧੀ ਅਕਾਲੀ ਦਲ (ਅੰਮਿ੍ਤਸਰ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਕੀਤੀ ਜਾ ਰਹੀ ਮੀਰੀ ਪੀਰੀ ਕਾਨਫ਼ਰੰਸ ਦੇ ਸਬੰਧ ਵਿਚ ਮੀਟਿੰਗ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਦੀ ਨਿਯੁਕਤੀ ਦਾ ਭਰਵਾਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਹਰਚਰਨ ਸਿੰਘ ਬਰਾੜ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਵੱਖ-ਵੱਖ ਆਗੂਆਂ ਨੇ ਭਰਵਾਂ ਸਵਾਗਤ ਕੀਤਾ ਹੈ | ਮਲੋਟ ਦੇ ਵਿਧਾਇਕ ਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਗਿੱਦੜਬਾਹਾ ਦੇ ...

ਪੂਰੀ ਖ਼ਬਰ »

ਡਰਾਈਵਿੰਗ ਸਕਿੱਲਜ਼ ਮਾਹੂਆਣਾ ਵਲੋਂ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਲੰਬੀ, 11 ਜਨਵਰੀ (ਮੇਵਾ ਸਿੰਘ)- ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਾਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਵਿਖੇ ਧੁੰਦ ਦੇ ਮੌਸਮ ਨੂੰ ਦੇਖਦਿਆਂ ਸੜਕ ਸੁਰੱਖਿਆ ਤੇ ਦੁਰਘਟਨਾ ਤੋਂ ਬਚਾਅ ਦੇ ਉਪਰਾਲੇ ਵਜੋਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਦੇ ...

ਪੂਰੀ ਖ਼ਬਰ »

ਰਣਜੀਤਗੜ੍ਹ ਸਕੂਲ ਦਾ ਸਾਲਾਨਾ ਸਮਾਗਮ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਹਰਮਹਿੰਦਰ ਪਾਲ)- ਸਰਕਾਰੀ ਹਾਈ ਸਕੂਲ ਰਣਜੀਤਗੜ੍ਹ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਮੁੱਖ ਮਹਿਮਾਨ ਵਜੋਂ ਅਮਰਜੀਤ ਕੌਰ ਸਰਪੰਚ ਤੇ ਚੇਅਰਮੈਨ ਕ੍ਰਿਸ਼ਨ ਕੁਮਾਰ ਤੇ ਹੋਰ ਪਤਵੰਤੇ ਸੱਜਣਾਂ ਨੇ ਭਾਗ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਾਂਗਾ-ਹਰਚਰਨ ਸਿੰਘ ਬਰਾੜ

ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਬਰਾੜ ਦਾ ਪਾਰਟੀ ਵਰਕਰਾਂ ਵਲੋਂ ਭਰਵਾਂ ਸਵਾਗਤ ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੀਤੀਆਂ ਗਈਆਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਤਹਿਤ ਸੀਨੀਅਰ ...

ਪੂਰੀ ਖ਼ਬਰ »

ਭਲਾਈਆਣਾ ਸਕੂਲ 'ਚ ਸੁੰਦਰ ਲਿਖਾਈ ਮੁਕਾਬਲੇ

ਦੋਦਾ, 11 ਜਨਵਰੀ (ਰਵੀਪਾਲ)- ਅੰਮਿ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ 'ਚ ਸ੍ਰੀ ਸਹਿਜ ਪਾਠ ਸੇਵਾ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਬੱਚਿਆਂ ਦੇ ਗੁਰਬਾਣੀ ਸਬੰਧੀ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਉਪ ਪਿ੍ੰਸੀਪਲ ਹਰਦੀਪ ਸਿੰਘ ਨੇ ਦੱਸਿਆਂ ਕਿ ਇਨ੍ਹਾਂ ...

ਪੂਰੀ ਖ਼ਬਰ »

ਭੁੱਟੀਵਾਲਾ ਦੇ ਚਾਰ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਦੋਦਾ, 11 ਜਨਵਰੀ (ਰਵੀਪਾਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਅਗਵਾਈ 'ਚ ਪਿੰਡ ਭੁੱਟੀਵਾਲਾ ਦੀ ਮੁਖ਼ਤਿਆਰ ਕੌਰ ਕਾਂਗਰਸੀ ਮਹਿਲਾ ਆਗੂ ਦੇ ਪੋਤਰਿਆਂ ਸਮੇਤ ਚਾਰ ਕਾਂਗਰਸੀ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ-ਕਾਂਗੜ

ਪਿੰਡ ਭੁੱਲਰ ਵਿਖੇ ਸਰਪੰਚ ਹਰਭਗਵਾਨ ਸਿੰਘ ਰਾਜਾ ਭੁੱਲਰ ਦੇ ਗ੍ਰਹਿ ਪਹੰੁਚੇ ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਪਿੰਡ ਭੁੱਲਰ ਵਿਖੇ ਸਰਪੰਚ ਹਰਭਗਵਾਨ ਸਿੰਘ ਰਾਜਾ ਭੁੱਲਰ ਪੁੱਤਰ ...

ਪੂਰੀ ਖ਼ਬਰ »

ਲੰਬੀ ਸਕੂਲ ਵਿਖੇ ਸਾਲਾਨਾ ਸਮਾਗਮ

ਲੰਬੀ, 11 ਜਨਵਰੀ (ਮੇਵਾ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਬੀ ਵਿਖੇ ਪਿ੍ੰਸੀਪਲ ਗੁਰਿੰਦਰਪਾਲ ਕੌਰ ਦੀ ਯੋਗ ਅਗਵਾਈ ਵਿਚ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਪਿੰਡ ਧੂਲਕੋਟ ਦੀ ਪੰਚਾਇਤ ਵਲੋਂ ਕੈਬਨਿਟ ਮੰਤਰੀ ਕਾਂਗੜ ਨਾਲ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪਿੰਡ ਧੂਲਕੋਟ ਦੀ ਸਰਪੰਚ ਸੰਤੋਸ਼ ਕੌਰ ਸੋਢੀ, ਰੇਸ਼ਮ ਸਿੰਘ ਪੰਚ, ਗੁਰਪਿਆਰ ਸਿੰਘ ਪੰਚ, ਕੁਲਵਿੰਦਰ ਕੌਰ ਪੰਚ, ਕਰਮਜੀਤ ਕੌਰ ਪੰਚ, ਕੁਲਵਿੰਦਰ ਕੌਰ ਚੀਮਾ ਪੰਚ, ਦਰਸ਼ਨ ਸਿੰਘ, ਨਿਰਮਲ ਸਿੰਘ, ਸੁਰਜੀਤ ਸਿੰਘ ...

ਪੂਰੀ ਖ਼ਬਰ »

ਲੇਖਕ ਪਾਠਕ ਮੰਚ ਦਬੜ੍ਹੀਖਾਨਾ ਵਲੋਂ ਸ਼ਾਇਰਾਂ ਨਾਲ ਰੂ-ਬਰੂ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਪਿੰਡ ਗੋਬਿੰਦਗੜ੍ਹ (ਦਬੜ੍ਹੀਖਾਨਾ) ਦੀ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਲੇਖਕ ਪਾਠਕ ਮੰਚ ਦਬੜ੍ਹੀਖਾਨਾ ਵਲੋਂ ਸ਼ਾਇਰਾਂ ਨਾਲ ਰੂਬ-ਰੂ ਪ੍ਰੋਗਰਾਮ ਕਰਵਾਇਆ ਗਿਆ | ਪ੍ਰਧਾਨਗੀ ਮੰਡਲ ਵਿਚ ਸਨਮਾਨਿਤ ਸ਼ਾਇਰ ਜਗਰੀ ਸਧਰ, ਅਮਰਜੀਤ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦੀਪ ਸਿੰਘ ਵਾਲਾ ਵਲੋਂ ਕਿ੍ਕਟ ਟੂਰਨਾਮੈਂਟ

ਸਾਦਿਕ, 11 ਜਨਵਰੀ (ਆਰ. ਐਸ. ਧੰੁਨਾ)- ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਦੀਪ ਸਿੰਘ ਵਾਲਾ ਵਲੋਂ ਕਰਵਾਏ ਕਿ੍ਕਟ ਟੂਰਨਾਮੈਂਟ 'ਚ 60 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਫ਼ਾਈਨਲ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੰਡਣ ਲਈ ਅਮਰਜੀਤ ਸਿੰਘ ਔਲਖ ਸਾਬਕਾ ਉਪ ਚੇਅਰਮੈਨ ...

ਪੂਰੀ ਖ਼ਬਰ »

ਸੰਤ ਬਾਬਾ ਗੰਡਾ ਸਿੰਘ ਸਕੂਲ ਵਿਖੇ ਦੁਮਾਲਾ ਸਜਾਉਣ ਦੇ ਮੁਕਾਬਲੇ

ਪੰਜਗਰਾਈਾ ਕਲਾਂ, 11 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)- ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਮਾਲਾ ਸਜਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚੋਂ ਖੁਸ਼ਪ੍ਰੀਤ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਹੈਪੀ ਰੋਮਾਣਾ 'ਸ਼ਕਤੀ ਪ੍ਰਾਜੈਕਟ' ਯੂਥ ਕਾਂਗਰਸ ਮਾਲਵਾ ਜ਼ੋਨ-1 ਦੇ ਪ੍ਰਧਾਨ ਨਿਯੁਕਤ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਸਿਫ਼ਾਰਸ਼ 'ਤੇ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ ਗਏ 'ਸ਼ਕਤੀ ਪ੍ਰਾਜੈਕਟ' ਯੂਥ ਕਾਂਗਰਸ ਲਈ ਮਨਜਿੰਦਰ ਸਿੰਘ ਹੈਪੀ ਰੋਮਾਣਾ ਨੂੰ ਸ਼ਕਤੀ ਪ੍ਰਾਜੈਕਟ ਯੂਥ ਕਾਂਗਰਸ ਮਾਲਵਾ ਜ਼ੋਨ 1 ਦੇ ...

ਪੂਰੀ ਖ਼ਬਰ »

ਸਾਹਿਤਕਾਰ ਗੁਰਦਿਆਲ ਸਿੰਘ ਦੇ ਜਨਮ ਦਿਨ ਮੌਕੇ ਸੈਮੀਨਾਰ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਉਘੇ ਸਾਹਿਤਕਾਰ ਪ੍ਰੋ: ਗੁਰਦਿਆਲ ਸਿੰਘ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਜੀਵਨ ਤੇ ਰਚਨਾ ਉਪਰ ਵਿਚਾਰ-ਚਰਚਾ ਲਈ ਇਥੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਗੁਰਦਿਆਲ ਸਿੰਘ ਨੂੰ ਲੋਕ ਧੜੇ ਦਾ ਲੇਖ਼ਕ ਕਰਾਰ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਧੀਆਂ ਦੀ ਲੋਹੜੀ ਮਨਾਈ

ਕੋਟਕਪੂਰਾ, 11 ਜਨਵਰੀ (ਮੇਘਰਾਜ)- ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਵਿਖੇ ਸਿਟੀ ਕਲੱਬ ਦੇ ਸਹਿਯੋਗ ਨਾਲ ਲੋਹੜੀ ਦੇ ਤਿਉਹਾਰ ਮੌਕੇ 'ਲੋਹੜੀ ਧੀਆਂ ਦੀ' ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਪਹੰੁਚੇ ਹਰਗੁਰਜੀਤ ਕੌਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਕਮ ...

ਪੂਰੀ ਖ਼ਬਰ »

ਨੋਡਲ ਅਫ਼ਸਰ ਪ੍ਰਭਜੋਤ ਕੌਰ ਵਲੋਂ ਸਰਕਾਰੀ ਸਕੂਲਾਂ ਦਾ ਦੌਰਾ

ਜੈਤੋ, 11 ਜਨਵਰੀ (ਭੋਲਾ ਸ਼ਰਮਾ)- ਐਸ. ਸੀ. ਈ. ਆਰ. ਟੀ. ਪੰਜਾਬ ਦੇ ਡਿਪਟੀ ਡਾਇਰੈਕਟਰ ਪ੍ਰਭਜੋਤ ਕੌਰ ਜਿਨ੍ਹਾਂ ਨੂੰ ਸਿੱਖਿਆ ਵਿਭਾਗ ਵਲੋਂ ਫ਼ਰੀਦਕੋਟ ਜ਼ਿਲ੍ਹੇ ਦੀ ਕਾਰਗੁਜ਼ਾਰੀ ਬਿਹਤਰ ਬਣਾਉਣ ਵਾਸਤੇ ਨੋਡਲ ਅਫ਼ਸਰ ਲਗਾਇਆ ਗਿਆ ਹੈ, ਨੇ ਸਰਕਾਰੀ ਐਚ. ਐਸ. ਐਨ. ਸੀਨੀਅਰ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 11 ਜਨਵਰੀ (ਬਲਦੇਵ ਸਿੰਘ ਘੱਟੋਂ)- ਗਿੱਦੜਬਾਹਾ ਦੀ ਧਾਨਕ ਧਰਮਸ਼ਾਲਾ ਵਿਚ ਚੱਲ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਮੁੱਖ ਅਧਿਆਪਕਾ ਲਲਿਤਾ ਰਾਣੀ ਵਲੋਂ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਮਹੱਤਤਾ ...

ਪੂਰੀ ਖ਼ਬਰ »

ਜ਼ਰੂਰਤਮੰਦ ਵਿਅਕਤੀਆਂ ਨੂੰ ਕੋਟ ਵੰਡੇ

ਮਲੋਟ, 11 ਜਨਵਰੀ (ਗੁਰਮੀਤ ਸਿੰਘ ਮੱਕੜ)- ਐੱਨ.ਆਰ.ਆਈ. ਰਵਿੰਦਰ ਮੱਕੜ ਦੇ ਵਿਸ਼ੇਸ਼ ਸਹਿਯੋਗ ਨਾਲ ਰਿਕਸ਼ੇ ਵਾਲੇ, ਚੌਕੀਦਾਰਾਂ ਤੇ ਮਜ਼ਦੂਰੀ ਕਰਨ ਵਾਲਿਆਂ ਨੂੰ ਸਰਦੀ ਦੇ ਮੌਸਮ ਦੇ ਮੱਦੇਨਜ਼ਰ 50 ਕੋਟ ਵੰਡੇ ਗਏ | ਕੋਆਰਡੀਨੇਟਰ ਮਨੋਜ ਅਸੀਜਾ ਨੇ ਦੱਸਿਆ ਕਿ ਸਹਿਯੋਗ ਜਨ ...

ਪੂਰੀ ਖ਼ਬਰ »

ਬਲਾਕ ਪੱਧਰੀ ਗੀਤ ਤੇ ਕਵਿਤਾ ਮੁਕਾਬਲੇ

ਗਿੱਦੜਬਾਹਾ, 11 ਜਨਵਰੀ (ਬਲਦੇਵ ਸਿੰਘ ਘੱਟੋਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲ ਪਿ੍ੰਸੀਪਲ ਸਵਿਤਾ ਦੀ ਯੋਗ ਅਗਵਾਈ ਹੇਠ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਭਾਰਤੀ ਸਿੱਖਿਆ ਦਾ ਮੰਤਵ ਬਿ੍ਟਿਸ਼ ਕਾਲ ਤੋਂ ਸਿਰਫ਼ ਨੌਕਰੀ ਪ੍ਰਾਪਤ ਕਰਨਾ ਰਿਹਾ-ਰਾਜੇਸ਼ ਬਾਂਸਲ

ਮੰਡੀ ਕਿੱਲਿਆਂਵਾਲੀ, 11 ਜਨਵਰੀ (ਇਕਬਾਲ ਸਿੰਘ ਸ਼ਾਂਤ)- ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਵਿਖੇ ਤਿੰਨ ਰੋਜ਼ਾ 'ਫੈਕਲਟੀ ਡਿਵੈਲਪਮੈਂਟ' ਪ੍ਰੋਗਰਾਮ ਤਹਿਤ ਚੌਧਰੀ ਰਣਬੀਰ ਸਿੰਘ ਯੂਨੀਵਰਸਿਟੀ ਜੀਂਦ ਦੇ ਕੰਟਰੋਲਰ (ਪ੍ਰੀਖਿਆ) ਡਾ: ਰਾਜੇਸ਼ ਬਾਂਸਲ ਸਟਾਫ਼ ਤੇ ...

ਪੂਰੀ ਖ਼ਬਰ »

ਪਰਮਜੀਤ ਕੌਰ ਮਾਰਕੀਟ ਕਮੇਟੀ ਦੇ ਅਕਾਊਾਟੈਂਟ ਬਣੇ

ਮਲੋਟ, 11 ਜਨਵਰੀ (ਗੁਰਮੀਤ ਸਿੰਘ ਮੱਕੜ)- ਸਥਾਨਕ ਮਾਰਕੀਟ ਕਮੇਟੀ 'ਚ ਮੰਡੀ ਸੁਪਰਵਾਈਜ਼ਰ ਦੇ ਅਹੁਦੇ 'ਤੇ ਤਾਇਨਾਤ ਪਰਮਜੀਤ ਕੌਰ ਨੂੰ ਤਰੱਕੀ ਦੇ ਅਕਾਊਾਟੈਂਟ ਬਣਾਇਆ ਗਿਆ | ਉਨ੍ਹਾਂ ਨੂੰ ਐਸ.ਡੀ.ਐੱਮ. ਦਫ਼ਤਰ ਵਿਚ ਐੱਸ.ਡੀ.ਐੱਮ. ਗੋਪਾਲ ਸਿੰਘ ਵਲੋਂ ਤਰੱਕੀ ਪੱਤਰ ਦਿੱਤਾ ...

ਪੂਰੀ ਖ਼ਬਰ »

ਚੋਟੀਆਂ ਸਕੂਲ ਵਿਖੇ ਸਾਲਾਨਾ ਸਮਾਗਮ

ਦੋਦਾ, 11 ਜਨਵਰੀ (ਰਵੀਪਾਲ)- ਸਰਕਾਰੀ ਹਾਈ ਸਕੂਲ ਚੋਟੀਆਂ ਵਿਖੇ ਮੁੱਖ ਅਧਿਆਪਕ ਬਲਦੇਵ ਸਿੰਘ ਕੰਗ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਤੋਂ ਪਹਿਲਾਂ ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਵਿਦਿਆਰਥੀਆਂ ਵਲੋਂ ਸੱਭਿਆਚਾਰਕ ...

ਪੂਰੀ ਖ਼ਬਰ »

ਕੋਟਲੀ ਅਬਲੂ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਦੋਦਾ, 11 ਜਨਵਰੀ (ਰਵੀਪਾਲ)- ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਅਬਲੂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਪ੍ਰਾਇਮਰੀ ਸਿੱਖਿਆ ਅਫ਼ਸਰ ਦੋਦਾ ਦਰਸ਼ਨ ਸਿੰਘ ਮਹਿਲ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਕਿ ਸਮਾਜ ਅੰਦਰ ਫੈਲੀਆਂ ਕੁਰੀਤੀਆਂ ਜਿਵੇਂ ...

ਪੂਰੀ ਖ਼ਬਰ »

ਡੀ. ਏ. ਵੀ. ਗਰਲਜ਼ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਵਸ ਅਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸ਼ਬਦ ਉਚਾਰਨ ਕੀਤੇ ਗਏ | ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਅਧਿਆਪਕ ਸੰਤੋਸ਼ ਕੁਮਾਰ ਝਾਅ

ਮਲੋਟ- ਸੰਤੋਸ਼ ਕੁਮਾਰ ਝਾਅ ਦਾ ਜਨਮ ਪਿਤਾ ਸ੍ਰੀ ਨਿਤਿਆ ਨੰਦ ਝਾਅ ਦੇ ਘਰ ਮਾਤਾ ਦੇਵਤਾ ਝਾਅ ਦੀ ਕੁੱਖੋਂ 13 ਸਤੰਬਰ 1973 ਨੂੰ ਮਲੋਟ ਵਿਖੇ ਹੋਇਆ | ਸੰਤੋਸ਼ ਕੁਮਾਰ ਨੇ ਸਰਕਾਰੀ ਹਾਈ ਸਕੂਲ ਮੰਡੀ ਹਰਜੀ ਰਾਮ ਤੋਂ 10ਵੀਂ ਪਾਸ ਕੀਤੀ ਤੇ ਡੀ.ਏ.ਵੀ. ਕਾਲਜ ਮਲੋਟ ਤੋਂ ...

ਪੂਰੀ ਖ਼ਬਰ »

ਹਰਚਰਨ ਸਿੰਘ ਬਰਾੜ ਸੋਥਾ ਦੀ ਨਿਯੁਕਤੀ ਦਾ ਸਵਾਗਤ

ਮਲੋਟ, 11 ਜਨਵਰੀ (ਪਾਟਿਲ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਨੇ ਹਰਚਰਨ ਸਿੰਘ ਬਰਾੜ ਸੋਥਾ ਦੀ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਵਜੋਂ ਕੀਤੀ ਨਿਯੁਕਤੀ ਦਾ ਜ਼ੋਰਦਾਰ ਸਵਾਗਤ ਕੀਤਾ ਹੈ | ਲਾਲੀ ...

ਪੂਰੀ ਖ਼ਬਰ »

ਮਾਘੀ ਮੇਲਾ ਕਾਨਫ਼ਰੰਸ ਇਕੱਠ ਪੱਖੋਂ ਇਤਿਹਾਸਕ ਹੋਵੇਗੀ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 11 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਮੌਕੇ ਕੀਤੀ ਜਾਣ ਵਾਲੀ ਕਾਨਫ਼ਰੰਸ ਇਕੱਠ ਪੱਖੋਂ ਇਤਿਹਾਸਕ ਹੋਵੇਗੀ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜ਼ਰੂਰਤਮੰਦਾਂ ਨੂੰ ਗਰਮ ਕੱਪੜੇ ਤੇ ਲੋਹੜੀ ਦਾ ਸਾਮਾਨ ਵੰਡਿਆ

ਮਲੋਟ, 11 ਜਨਵਰੀ (ਗੁਰਮੀਤ ਸਿੰਘ ਮੱਕੜ)- ਕੇ. ਸੀ. ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਝੁੱਗੀਆਂ ਝੌਾਪੜੀਆਂ ਵਿਚ ਰਹਿੰਦੇ ਜ਼ਰੂਰਤਮੰਦਾਂ ਨੂੰ ਸਰਦੀ ਦੇ ਗਰਮ ਕੱਪੜੇ ਤੇ ਲੋਹੜੀ ਦਾ ਸਾਮਾਨ ਵੰਡ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਾਣਕਾਰੀ ਦਿੰਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX