ਤਾਜਾ ਖ਼ਬਰਾਂ


ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  8 minutes ago
ਲੋਹੀਆ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  33 minutes ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  47 minutes ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  52 minutes ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  57 minutes ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 1 hour ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 1 hour ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 2 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 2 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 3 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 3 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 4 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 4 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 4 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 4 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 4 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 4 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 4 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 4 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 5 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 4 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 5 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 5 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 5 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 5 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 6 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 6 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 6 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 6 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 6 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 7 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 7 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 7 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 7 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 8 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 8 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 8 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 9 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 9 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 9 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 10 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਨਗਰ ਕੌ ਾਸਲ ਦੀਆਂ 207 ਦੁਕਾਨਾਂ ਖਾਲੀ ਕਰਵਾਉਣ ਦਾ ਮਾਮਲਾ ਭਖਿਆ

ਬੰਗਾ, 12 ਜਨਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਨਗਰ ਕੌਾਸਲ ਵਲੋਂ ਬਣਾਈਆਂ 207 ਦੁਕਾਨਾਂ ਜੋ ਲੰਬੇ ਸਮੇਂ ਤੋਂ ਦੁਕਾਨਦਾਰਾਂ ਨੂੰ ਕਿਰਾਏ 'ਤੇ ਦਿੱਤੀਆਂ ਹਨ | ਇਨ੍ਹਾਂ ਦੁਕਾਨਾਂ ਦਾ ਕਿਰਾਇਆ 15 ਫੀਸਦੀ ਵਧਾਉਣ ਅਤੇ ਮਾਲਕੀ ਸਬੂਤ ਪੇਸ਼ ਕਰਨ ਦੇ ਫੁਰਮਾਨ ਕਰਨ ਨਾਲ ਦੁਕਾਨਦਾਰਾਂ 'ਚ ਹਲਚਲ ਮਚ ਗਈ ਹੈ | ਦੁਕਾਨਦਾਰਾਂ ਨੇ ਇਸ ਸਬੰਧੀ ਨਗਰ ਕੌਾਸਲ ਪ੍ਰਧਾਲ ਰਵੀ ਭੂਸ਼ਣ ਨਾਲ ਵੀ ਗੱਲਬਾਤ ਕੀਤੀ ਅਤੇ ਇਸ ਫੈਸਲੇ ਦੇ ਵਿਰੋਧ 'ਚ ਸੰਘਰਸ਼ ਕਰਨ ਦੀ ਧਮਕੀ ਦਿੱਤੀ | ਨਗਰ ਕੌਾਸਲ ਦੀਆਂ ਦੁਕਾਨਾਂ ਦੇ ਦੁਕਾਨਦਾਰਾਂ ਦਾ ਵਫਦ ਜਤਿੰਦਰ ਕੌਰ ਮੰੂਗਾ ਸਾਬਕਾ ਪ੍ਰਧਾਨ ਨਗਰ ਕੌਾਸਲ ਅਤੇ ਸੀਨੀਅਰ ਕਾਂਗਰਸੀ ਆਗੂ ਨੂੰ ਮਿਲਿਆ | ਪ੍ਰਾਪਤ ਜਾਣਕਾਰੀ ਅਨੁਸਾਰ ਜਿਹੜੇ ਦੁਕਾਨਦਾਰਾਂ ਨੂੰ ਨਗਰ ਕੌਾਸਲ ਨੇ ਦੁਕਾਨਾਂ ਕਿਰਾਏ 'ਤੇ ਦਿੱਤੀਆਂ ਸਨ ਉਨ੍ਹਾਂ 'ਚ ਇਕਰਾਰਨਾਮੇ 'ਤੇ ਸ਼ਰਤ ਲਿਖੀ ਗਈ ਸੀ ਕਿ ਤਿੰਨ ਸਾਲ ਬਾਅਦ ਕਿਰਾਇਆ 15 ਫੀਸਦੀ ਵਧਾਇਆ ਜਾਵੇਗਾ | ਪਰੰਤੂ ਦੁਕਾਨਦਾਰ ਲੰਬੇ ਸਮੇਂ ਤੋਂ ਪਹਿਲਾਂ ਹੀ ਤੈਅ ਸ਼ੁਦਾ ਕਿਰਾਇਆ ਦੇ ਰਹੇ ਹਨ ਇਸ ਸਮੇਂ ਦੌਰਾਨ ਨਗਰ ਕੌਾਸਲ ਪ੍ਰਧਾਨਾਂ ਦੀਆਂ ਕਈ ਟਰਮਾਂ ਲੰਘ ਗਈਆਂ ਕਿਸੇ ਨੇ ਵੀ ਵਾਧੂ ਕਿਰਾਇਆ ਨਹੀਂ ਵਸੂਲਿਆ | ਪਿਛਲੇ ਦਿਨੀ ਨਗਰ ਕੌਾਸਲ ਦੇ ਕਾਰਜਕਾਰੀ ਅਫ਼ਸਰ ਨੇ ਦੁਕਾਨਾਂ 'ਤੇ ਕਾਬਜ਼ ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕੀਤੇ ਅਤੇ ਸ਼ਰਤ ਨੰਬਰ ਪੰਜ ਤਹਿਤ ਜਾਂ ਸ਼ਰਤ ਨੰਬਰ 6 'ਤੇ ਦੁਕਾਨ ਖਾਲੀ ਕਰਨ ਦੇ ਆਦੇਸ਼ ਜਾਰੀ ਕੀਤੇ | ਵਪਾਰ ਮੰਡਲ ਦੇ ਪ੍ਰਧਾਨ ਅਮਰਜੀਤ ਸਿੰਘ ਗੋਲੀ ਨੇ ਕਿਹਾ ਕਿ ਨਗਰ ਕੌਾਸਲ ਨੂੰ ਚਾਹੀਦਾ ਹੈ ਉਹ ਨੋਟਿਸ ਵਾਪਿਸ ਲਵੇ | ਪ੍ਰਧਾਨ ਰਵੀ ਭੂਸ਼ਣ ਨੇ ਕਿਹਾ ਕਿ ਨਗਰ ਕੌਾਸਲਰਾਂ ਦੀ ਸਹਿਮਤੀ ਨਾਲ ਹੀ ਦੁਕਾਨਦਾਰਾਂ ਤੋਂ ਬਕਾਇਆ ਰਾਸ਼ੀ ਵਸੂਲਣ ਲਈ ਆਦੇਸ਼ ਕੀਤੇ ਗਏ ਹਨ |

ਗੁ: ਚਰਨ ਕੰਵਲ ਜੀਂਦੋਵਾਲ ਬੰਗਾ 'ਚ ਮਾਘੀ ਜੋੜ ਮੇਲਾ 14 ਨੂੰ

ਬੰਗਾ, 12 ਜਨਵਰੀ (ਕਰਮ ਲਧਾਣਾ) - ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਚਾਲੀ ਮੁਕਤਿਆਂ, ਮਾਤਾ ਭਾਗ ਕੌਰ ਅਤੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਾਘੀ ਜੋੜ ਮੇਲਾ 14 ਜਨਵਰੀ ਦਿਨ ਸੋਮਵਾਰ ਨੂੰ ...

ਪੂਰੀ ਖ਼ਬਰ »

ਨਿੱਜੀ ਬੱਸ ਦੀ ਲਪੇਟ 'ਚ ਆਉਣ ਨਾਲ ਸਕੂਟਰੀ ਪਿੱਛੇ ਬੈਠੀ 5 ਸਾਲਾ ਬੱਚੀ ਦੀ ਮੌਤ

ਚੰਦਿਆਣੀ ਖੁਰਦ, 12 ਜਨਵਰੀ (ਰਮਨ ਭਾਟੀਆ)- ਇੱਥੋ ਕਰੀਬੀ ਪਿੰਡ ਸੰਡਰੇਵਾਲ ਤੇ ਖੁਰਦਾਂ ਦੇ ਵਿਚਕਾਰ ਖੱਡ ਦੇ ਰੈਪ ਤੇ ਸਕੂਟਰੀ ਪਿੱਛੇ ਬੈਠ ਦਵਾਈ ਲੈਕੇ ਅੱਡਾ ਖੁਰਦਾ ਤੋ ਵਾਪਿਸ ਆ ਰਹੀ 5 ਸਾਲਾ ਬੱਚੀ ਦੀ ਸਕੂਟਰੀ ਸਮੇਤ ਬੱਸ ਦੀ ਲਪੇਟ 'ਚ ਆਉਣ ਕਾਰਣ ਦਰਦਨਾਕ ਮੌਤ ਹੋ ਜਾਣ ...

ਪੂਰੀ ਖ਼ਬਰ »

ਬੀਮਾ ਗ੍ਰਾਮ ਬਣਨ 'ਤੇ ਸਮੁੰਦੜਾ ਨੂੰ ਐਲ.ਆਈ.ਸੀ. ਵਲੋਂ 75 ਹਜ਼ਾਰ ਰੁਪਏ ਭੇਟ

ਸਮੁੰਦੜਾ, 12 ਜਨਵਰੀ (ਤੀਰਥ ਸਿੰਘ ਰੱਕੜ)- ਕਸਬਾ ਸਮੁੰਦੜਾ ਦੇ ਪਹਿਲੀ ਵਾਰ ਬੀਮਾ ਗ੍ਰਾਮ ਬਣਨ 'ਤੇ ਨਵੀਂ ਬਣੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਰਵਨ ਕੁਮਾਰ ਅਤੇ ਐਲ.ਆਈ.ਸੀ. ਏਜੰਟ ਮਾਸਟਰ ਅਸ਼ੋਕ ਕੁਮਾਰ ਅਤੇ ਵੀਨਾ ਕੁਮਾਰੀ ਦੀ ਅਗਵਾਈ ਹੇਠ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਰਿਆਤ ਕਾਲਜ ਰੈਲਮਾਜਰਾ ਵਿਖੇ ਨੈਸ਼ਨਲ ਯੂਥ ਹਫ਼ਤਾ ਮਨਾਇਆ

ਰੈਲ ਮਾਜਰਾ, 12 ਜਨਵਰੀ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਸਵਾਮੀ ਵਿਵੇਕਾ ਨੰਦ ਨੂੰ ਯਾਦ ਕਰਦੇ ਹੋਏ ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ ਰੈਲਮਾਜਰਾ ਵੱਲੋਂ ਨੈਸ਼ਨਲ ਯੂਥ ਹਫ਼ਤਾ ਮਨਾਇਆ ਗਿਆ | ਡਾ: ਸੁਰੇਸ਼ ਸੇਠ ਕੈਂਪਸ ਡਾਇਰੈਕਟਰ ਰਿਆਤ ਗਰੁੱਪ ਆਫ਼ ...

ਪੂਰੀ ਖ਼ਬਰ »

ਘੁੰਮਣਾਂ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਘੁੰਮਣਾਂ, 12 ਜਨਵਰੀ (ਮਹਿੰਦਰ ਪਾਲ ਸਿੰਘ) - ਪਿੰਡ ਘੁੰਮਣਾਂ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਲੋਂ ਪ੍ਰਧਾਨ ਜਸਵੰਤ ਸਿੰਘ ਜੀ ਦੀ ਦੇਖ-ਰੇਖ ਹੇਠ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਪੰਜਾਂ ਪਿਆਰਿਆਂ ਦੀ ...

ਪੂਰੀ ਖ਼ਬਰ »

ਲੱਖਾਂ ਰੁਪਏ ਇਕੱਠੇ ਕਰ ਕੇ ਕਰਜ਼ਾ ਨਾ ਦਵਾਉਣ 'ਤੇ ਲੋਕਾਂ ਨੇ ਔਰਤ 'ਤੇ ਕੱਢਿਆ ਗ਼ੁੱਸਾ

ਰੱਤੇਵਾਲ, 12 ਜਨਵਰੀ (ਜੋਨੀ ਭਾਟੀਆ)- ਅੱਜ ਸਵੇਰੇ ਪਿੰਡ ਰੱਤੇਵਾਲ ਵਿਚ ਉਸ ਸਮੇਂ ਮਾਹੌਲ ਗਰਮ ਹੋ ਗਿਆ, ਜਦੋਂ ਕੁਝ ਔਰਤਾਂ ਨੂੰ ਕਰਜ਼ਾ ਨਾ ਦੁਆਏ ਜਾਣ ਦੇ ਮਾਮਲੇ 'ਚ ਇਕ ਔਰਤ ਨਾਲ ਹੱਥੋਪਾਈ ਕੀਤੀ ਗਈ | ਪ੍ਰਾਪਤ ਜਾਣਕਾਰੀ ਮੁਤਾਬਿਕ ਇਕ ਔਰਤ ਨੇ ਜਦੋਂ ਸਬੰਧਤ ਲੋਕਾਂ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਵਧਾਉਣ ਦੀ ਸਿੱਖਿਆ ਸਕੱਤਰ ਦੀ ਅਪੀਲ ਨੂੰ ਪੈਣ ਲੱਗਿਆ ਬੂਰ

ਨਵਾਂਸ਼ਹਿਰ, 12 ਜਨਵਰੀ (ਗੁਰਬਖਸ਼ ਸਿੰਘ ਮਹੇ)- ਰਾਜ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ 'ਚ ਬਦਲਣ ਤੇ ਹੋਰ ਬੁਨਿਆਦੀ ਲੋੜਾਂ ਰਾਹੀਂ ਨਿਵੇਕਲੀ ਦਿੱਖ ਦੇਣ 'ਚ ਲੱਗੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੀ ਹਾਲੀਆ ...

ਪੂਰੀ ਖ਼ਬਰ »

ਕੇਂਦਰ ਦੀਆਂ ਨੀਤੀਆਂ ਨੇ ਸਰਕਾਰ ਦਾ ਚਿਹਰਾ ਕੀਤਾ ਬੇਨਕਾਬ- ਰਘੂਨਾਥ ਸਿੰਘ

ਨਵਾਂਸ਼ਹਿਰ, 12 ਜਨਵਰੀ (ਹਰਵਿੰਦਰ ਸਿੰਘ)- ਅੱਜ ਸੀ.ਪੀ.ਆਈ (ਐਮ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਰਾਮ ਸਿੰਘ ਨੂਰਪੁਰੀ ਦੀ ਪ੍ਰਧਾਨਗੀ ਹੇਠ ਸਥਾਨਕ ਪਾਰਟੀ ਦਫ਼ਤਰ ਵਿਖੇ ਹੋਈ | ਇਸ ਮੌਕੇ ਸੀ.ਪੀ.ਆਈ. (ਐਮ) ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਰਘੁਨਾਥ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਮੰਚ ਦੀ ਮੀਟਿੰਗ ਹੋਈ

ਨਵਾਂਸ਼ਹਿਰ, 12 ਜਨਵਰੀ (ਗੁਰਬਖਸ਼ ਸਿੰਘ ਮਹੇ)- ਮਨੁੱਖਤਾ ਦੇ ਭਲੇ ਵਾਸਤੇ ਜ਼ਿਲ੍ਹਾ ਮਨੁੱਖੀ ਅਧਿਕਾਰ ਮੰਚ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਚੇਤ ਰਾਮ ਰਤਨ, ਉਂਕਾਰ ਸਿੰਘ ਰਾਏ ਜ਼ਿਲ੍ਹਾ ਯੂਥ ਪ੍ਰਧਾਨ, ਰਾਣਾ ਗੁਰਦੀਪ ਸਿੰਘ ਨੰਬਰਦਾਰ ਬਲਾਕ ਪ੍ਰਧਾਨ ਔੜ ਦੀ ...

ਪੂਰੀ ਖ਼ਬਰ »

ਬਲਵੰਤ ਸਿੰਘ ਲਾਦੀਆਂ ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬੰਗਾ, 12 ਜਨਵਰੀ (ਕਰਮ ਲਧਾਣਾ) - ਪੰਜਾਬ ਦੇ ਚਰਚਿਤ ਆਗੂ ਸੁੁਖਪਾਲ ਸਿੰਘ ਖਹਿਰਾ ਵਲੋਂ ਗਠਿਤ ਕੀਤੀ ਨਵੀਂ ਰਾਜਨੀਤਕ ਪਾਰਟੀ ਪੰਜਾਬ ਏਕਤਾ ਪਾਰਟੀ ਦੇ ਨਵੇਂ ਨਿਯੁਕਤ ਅਹੁਦੇਦਾਰਾਂ 'ਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਇਸ ਤਹਿਸੀਲ ਦੇ ਪਿੰਡ ਲਾਦੀਆਂ ਦੇ ਜੰਮਪਲ ...

ਪੂਰੀ ਖ਼ਬਰ »

ਪ੍ਰੇਮ ਚੰਦ ਭੀਮਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ 'ਤੇ ਕਾਂਗਰਸੀਆਂ 'ਚ ਖ਼ੁਸ਼ੀ ਦੀ ਲਹਿਰ

ਰੱਤੇਵਾਲ, 12 ਜਨਵਰੀ (ਜੋਨੀ ਭਾਟੀਆ)- ਪੰਜਾਬ ਕਾਂਗਰਸ ਹਾਈ ਕਮਾਨ ਵੱਲੋਂ ਅੱਜ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਕੀਤੀ ਗਈ ਚੋਣ ਵਿਚ ਬਲਾਚੌਰ ਹਲਕੇ ਦੇ ਉੱਘੇ ਅਤੇ ਸੀਨੀਅਰ ਕਾਂਗਰਸੀ ਆਗੂ ਤੇ ਬੁਲਾਰੇ ਪ੍ਰੇਮ ਚੰਦ ਭੀਮਾ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ...

ਪੂਰੀ ਖ਼ਬਰ »

ਮੁੰਡੇ ਤੇ ਕੁੜੀ 'ਚ ਕੋਈ ਫਰਕ ਨਹੀ ਸਮਝਣਾ ਚਾਹੀਦਾ - ਚਾਹਲ

ਬਹਿਰਾਮ, 12 ਜਨਵਰੀ (ਨਛੱਤਰ ਸਿੰਘ ਬਹਿਰਾਮ) - ਹਰ ਖੇਤਰ 'ਚ ਜਿਵੇਂ ਖੇਡਾਂ, ਨੌਕਰੀਆਂ, ਪੜ੍ਹਾਈ ਜਾਂ ਪਰਿਵਾਰਾਂ ਨੂੰ ਵਧੀਆ ਤਰੀਕੇ ਨਾਲ ਚਲਾਉਣ ਵਿਚ ਹਮੇਸ਼ਾ ਲੜਕੀਆਂ ਨੇ ਮੱਲ੍ਹਾਂ ਮਾਰੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਅਤੇ ਪਿੰਡ ...

ਪੂਰੀ ਖ਼ਬਰ »

ਨਸ਼ਿਆਂ ਤੋਂ ਬਚਾਉਣ ਲਈ ਮਾਪੇ ਤੇ ਸਮਾਜ ਸੇਵੀ ਯੋਗਦਾਨ ਪਾਉਣ- ਪਵਨ ਰੀਠੂ

ਸੜੋਆ, 12 ਜਨਵਰੀ (ਨਾਨੋਵਾਲੀਆ)- ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਅਤੇ ਪੁੱਤਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਾਪੇ ਅਤੇ ਸਮਾਜ ਸੇਵੀ ਜਥੇਬੰਦੀਆਂ ਬਣਦਾ ਯੋਗਦਾਨ ਪਾਉਣ | ਇਹ ਵਿਚਾਰ ਸਮਾਜ ਸੇਵੀ ਅਤੇ ਗੁੱਜਰ ਕਲਿਆਣ ਪ੍ਰੀਸ਼ਦ ਦੇ ਜਨਰਲ ਸਕੱਤਰ ਚੌਧਰੀ ਪਵਨ ...

ਪੂਰੀ ਖ਼ਬਰ »

ਇੰਡੀਅਨ ਓਵਰਸੀਜ਼ ਕਾਂਗਰਸ ਯੂ.ਐਸ.ਏ. ਵਲੋਂ ਬਹਾਦਰ ਸਿੰਘ ਸ਼ੁਕਾਰ ਦਾ ਸਨਮਾਨ

ਮੁਕੰਦਪੁਰ, 12 ਜਨਵਰੀ (ਦੇਸ ਰਾਜ ਬੰਗਾ) - ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਬਹਾਦਰ ਸਿੰਘ ਸ਼ੁਕਾਰ ਅੱਜ-ਕੱਲ ਯੂ.ਕੇ. ਵਿਖੇ ਪਾਰਟੀ ਗਤੀਵਿਧੀਆਂ ਤਹਿਤ ਬੜੀ ਸਰਗਰਮੀ ਨਾਲ ਲੋਕਾਂ ਨਾਲ ਸੰਪਰਕ ਕਰ ਰਹੇ ਹਨ | ਸ਼ੁਕਾਰ ਨੇ ਫੋਨ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਵਿਦੇਸ਼ਾਂ ...

ਪੂਰੀ ਖ਼ਬਰ »

ਧੀਆਂ ਸਾਰੀ ਜ਼ਿੰਦਗੀ ਮਾਪਿਆਂ ਨਾਲੋਂ ਮੋਹ ਨਹੀਂ ਤੋੜਦੀਆਂ- ਚੌ: ਸੂੰਢ, ਪੱਲੀ ਝਿੱਕੀ, ਮਕਸੂਦਪੁਰ

ਸੰਧਵਾਂ, 12 ਜਨਵਰੀ (ਪ੍ਰੇਮੀ ਸੰਧਵਾਂ) - ਕਈ ਪੁੱਤ ਵੈਲੀ ਬਣ ਕੇ ਮਾਪਿਆਂ ਦੀ ਇਜ਼ਤ ਮਿੱਟੀ 'ਚ ਰੋਲਣ ਲਈ ਕੋਈ ਕਸਰ ਨਹੀਂ ਛੱਡਦੇ ਪਰ ਧੀਆਂ ਸਾਰੀ ਜਿੰਦਗੀ ਆਪਣੇ ਮਾਪਿਆਂ ਨਾਲੋਂ ਮੋਹ ਦੀਆਂ ਤੰਦਾਂ ਨਹੀਂ ਤੋੜਦੀਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਚੌ: ...

ਪੂਰੀ ਖ਼ਬਰ »

ਬਲਾਚੌਰ ਦੇ ਹਰ ਪਿੰਡ ਦਾ ਇਕਸਾਰ ਵਿਕਾਸ ਹੋਵੇਗਾ- ਚੌ: ਮੰਗੂਪੁਰ

ਮਜਾਰੀ/ਸਾਹਿਬਾ, 12 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਵਿਕਾਸ ਪੱਖੋਂ ਪੂਰੀ ਤਰਾਂ ਪਛੜ ਚੁੱਕੇ ਹਲਕਾ ਬਲਾਚੌਰ ਦੇ ਸਾਰੇ ਪਿੰਡਾਂ ਦਾ ਵਿਕਾਸ ਬਿਨਾਂ ਭੇਦ ਭਾਵ ਦੇ ਇਕਸਾਰਤਾ ਨਾਲ ਹੋਵੇਗਾ | ਪਿੰਡਾਂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਧੜੇ ਬੰਦੀ ਤੋਂ ਉੱਪਰ ਉੱਠ ਕੇ ...

ਪੂਰੀ ਖ਼ਬਰ »

ਅਕਾਲੀ ਆਗੂ ਅਜੀਤ ਸਿੰਘ ਸ਼ੇਰਗਿੱਲ ਪਰਾਗਪੁਰ ਦਾ ਅੰਤਿਮ ਸੰਸਕਾਰ

ਔੜ/ਝਿੰਗੜਾਂ, 12 ਜਨਵਰੀ (ਕੁਲਦੀਪ ਸਿੰਘ ਝਿੰਗੜ)- ਪਿੰਡ ਪਰਾਗਪੁਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਪਰਾਗਪੁਰ ਯੂ.ਐੱਸ.ਏ ਦੇ ਪਿਤਾ ਅਜੀਤ ਸਿੰਘ ਸ਼ੇਰਗਿੱਲ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਗੜਪਧਾਣੇ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 14 ਨੂੰ

ਔੜ, 12 ਜਨਵਰੀ (ਜਰਨੈਲ ਸਿੰਘ ਖ਼ੁਰਦ)- ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੁਰਾਤਨ ਧਾਰਮਿਕ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਪਿੰਡ ਗੜਪਧਾਣਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਚੰਦਿਆਣੀ ਖ਼ੁਰਦ ਵਿਖੇ ਭੂਰੀਵਾਲਿਆਂ ਦਾ 3 ਦਿਨਾਂ ਸਮਾਗਮ ਸਮਾਪਤ

ਚੰਦਿਆਣੀ ਖ਼ੁਰਦ , 12 ਜਨਵਰੀ (ਰਮਨ ਭਾਟੀਆ)- ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਪਿੰਡ ਚੰਦਿਆਣੀ ਖ਼ੁਰਦ ਵਿਖੇ ਸਥਿਤ ਆਸ਼ਰਮ ਵਿਖੇ ਸੰਪਰਦਾਇ ਦੇ ਵਰਤਮਾਨ ਗੱਦੀਨਸ਼ੀਨ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਨਗਰ ...

ਪੂਰੀ ਖ਼ਬਰ »

ਲੋਹੜੀ ਨੂੰ ਸਮਰਪਿਤ ਸਮਾਗਮ 14 ਨੂੰ

ਭੱਦੀ, 12 ਜਨਵਰੀ (ਨਰੇਸ਼ ਧੌਲ)- ਬ੍ਰਹਮਲੀਨ ਸਵਾਮੀ ਗੰਗਾ ਨੰਦ, ਸਵਾਮੀ ਓਾਕਾਰਾ ਨੰਦ, ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੇ ਮੌਜੂਦਾ ਗੱਦੀ ਨਸ਼ੀਨ ਸਵਾਮੀ ਦਾਸਾ ਨੰਦ ਅਤੇ ਸਵਾਮੀ ਵਿੱਦਿਆ ਨੰਦ ਸੱਤਲੋਕ ਧਾਮ ਰੱਤੇਵਾਲ, ਬਾਬਾ ਸ਼ਿਵ ਸ਼ੰਕਰ ਭਵਾਨੀਪੁਰ, ਸਵਾਮੀ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਇਲਾਕੇ ਦੀ ਸਭ ਤੋਂ ਪੁਰਾਣੀ ਤੇ ਭਰੋਸੇਮੰਦ ਕੰਪਨੀ- ਅਰੋੜਾ

ਗੜ੍ਹਸ਼ੰਕਰ, 12 ਜਨਵਰੀ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਸਥਾਨਕ ਦਫ਼ਤਰ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਰੋੜਾ ਇਮੀਗ੍ਰੇਸ਼ਨ ਇਲਾਕੇ ਦੀ ਸਭ ਤੋਂ ...

ਪੂਰੀ ਖ਼ਬਰ »

ਪ੍ਰੇਮ ਚੰਦ ਭੀਮਾ ਨੂੰ ਜ਼ਿਲ੍ਹਾ ਪ੍ਰਧਾਨ ਬਣਾ ਕੇ ਕਾਂਗਰਸ ਨੇ ਬਲਾਚੌਰ ਮਾਣ-ਸਤਿਕਾਰ ਦਿੱਤਾ-ਚੌਧਰੀ ਮੰਗੂਪੁਰ

ਬਲਾਚੌਰ, 12 ਜਨਵਰੀ (ਗੁਰਦੇਵ ਸਿੰਘ ਗਹੂੰਣ, ਨਵਜੋਤ ਸਿੰਘ ਜੱਖੂ)- ਕਾਂਗਰਸ ਹਾਈ ਕਮਾਂਡ ਵੱਲੋਂ ਪ੍ਰੇਮ ਚੰਦ ਭੀਮਾ ਨੂੰ ਕਾਂਗਰਸ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜ਼ਿਲ੍ਹਾ ਪ੍ਰਧਾਨ ਬਣਾ ਕੇ ਬਲਾਚੌਰ ਵਿਧਾਨ ਸਭਾ ਹਲਕੇ ਨੂੰ ਬਹੁਤ ਵੱਡਾ ਮਾਣ ਦਿੱਤਾ ਹੈ, ...

ਪੂਰੀ ਖ਼ਬਰ »

ਬੀਕਾ ਸਕੂਲ ਵਿਖੇ ਬੱਚਿਆਂ ਨੂੰ ਜਰਸੀਆਂ ਤੇ ਬੂਟ-ਜੁਰਾਬਾਂ ਤਕਸੀਮ

ਮੁਕੰਦਪੁਰ, 12 ਜਨਵਰੀ (ਦੇਸ ਰਾਜ ਬੰਗਾ) - ਸਰਕਾਰੀ ਪ੍ਰਾਇਮਰੀ ਸਕੂਲ ਬੀਕਾ ਵਿਖੇ ਸਕੂਲ ਦੀ ਪੁਰਾਣੀ ਵਿਦਿਆਰਥਣ ਸੰਦੀਪ ਕੌਰ ਪੁੱਤਰੀ ਸੋਹਣ ਸਿੰਘ ਨੇ ਸਕੂਲ ਦੇ ਸਾਰੇ ਬੱਚਿਆਂ ਨੂੰ ਜਰਸੀਆਂ, ਬੂਟ-ਜੁਰਾਬਾਂ ਅਤੇ ਮਠਿਆਈ ਤਕਸੀਮ ਕੀਤੀ ਗਈ | ਸੰਦੀਪ ਕੌਰ ਨੇ ਆਪਣੀ ...

ਪੂਰੀ ਖ਼ਬਰ »

ਮੁਫ਼ਤ ਅੱਖਾਂ ਤੇ ਮੈਡੀਕਲ ਕੈਂਪ 'ਚ 350 ਮਰੀਜ਼ਾਂ ਦੀ ਜਾਂਚ

ਬੰਗਾ, 12 ਜਨਵਰੀ (ਕਰਮ ਲਧਾਣਾ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਕੈਨੇਡਾ ਵੱਸਦੇ ਦੇ ਐਗਜ਼ੀਕਿਊਟਿਵ ਮੈਂਬਰ ਦਰਸ਼ਨ ਸਿੰਘ ਮਾਹਿਲ, ਸਮੂਹ ਮਾਹਿਲ ਪਰਿਵਾਰ ਕੈਨੇਡਾ ਅਤੇ ਰਾਮ ਲੀਲਾ ਵੈਲਫੇਅਰ ਕਮੇਟੀ ਪਿੰਡ ਮਾਹਿਲ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਨਾਂਦੇੜ ਹਵਾਈ ਸੇਵਾ ਸ਼ੁਰੂ ਕਰਨ ਲਈ ਚੰਦੂਮਾਜਰਾ ਦਾ ਧੰਨਵਾਦ ਕੀਤਾ

੍ਰਚੰਦਿਆਣੀ ਖ਼ੁਰਦ, 12 ਜਨਵਰੀ (ਰਮਨ ਭਾਟੀਆ)- ਇਲਾਕੇ ਨਾਲ ਸਬੰਧਿਤ ਮਹਾਰਾਸ਼ਟਰ ਦੀਆਂ ਵੱਖ-ਵੱਖ ਕਾਟਨ ਮਿੱਲਾਂ 'ਚ ਕੰਮ ਕਰਦੇ ਵਰਕਰਾਂ ਵੱਲੋਂ ਚੰਡੀਗੜ੍ਹ ਤੋਂ ਨਾਂਦੇੜ ਹਵਾਈ ਸਫ਼ਰ ਸ਼ੁਰੂ ਕਰਨ ਲਈ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਕੇਂਦਰ ...

ਪੂਰੀ ਖ਼ਬਰ »

ਬਲਾਕੀਪੁਰ 'ਚ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ

ਸੰਧਵਾਂ, 12 ਜਨਵਰੀ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਬਲਾਕੀਪੁਰ ਵਿਖੇ ਸਰਪੰਚ ਬਲਵੀਰ ਚੰਦ ਸੰਧੀ ਅਤੇ ਉਨ੍ਹਾਂ ਦੇ ਸੰਧੀ ਪਰਿਵਾਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਦੀ ਸੁੱਖ ਸ਼ਾਂਤੀ ਲਈ ਇਕ ਧਾਰਿਮਕ ਸਮਾਗਮ ਕਰਵਾਇਆ ਗਿਆ | ਭੋਗ ...

ਪੂਰੀ ਖ਼ਬਰ »

ਉਸਮਾਨਪੁਰ-ਮਹਿਦਪੁਰ ਉਲੱਦਣੀ ਸੰਪਰਕ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

ਉਸਮਾਨਪੁਰ, 12 ਜਨਵਰੀ (ਸੰਦੀਪ ਮਝੂਰ)- ਉਸਮਾਨਪੁਰ ਮਹਿਦਪੁਰ ਉਲੱਦਣੀ ਸੰਪਰਕ ਸੜਕ ਇੱਥੋਂ ਲੰਘਣ ਵਾਲੇ ਟਿੱਪਰਾਂ ਕਾਰਨ ਟੁੱਟਣਾ ਸ਼ੁਰੂ ਹੋ ਗਈ ਹੈ | ਜਿਸ ਕਾਰਨ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੜਕ 'ਚ ਕਈ ਥਾਈਾ ਟੋਏ ਪੈ ...

ਪੂਰੀ ਖ਼ਬਰ »

ਐਨ.ਆਰ.ਆਈ. ਪਰਿਵਾਰ ਵਲੋਂ ਥਾਂਦੀਆਂ ਸਕੂਲ ਦੇ ਬੱਚਿਆਂ ਦੀ ਸਹਾਇਤਾ

ਬੰਗਾ, 12 ਜਨਵਰੀ (ਕਰਮ ਲਧਾਣਾ) - ਪਿੰਡ ਥਾਂਦੀਆਂ ਦੇ ਜੰਮਪਲ ਅਤੇ ਯੂ.ਐਸ.ਏ. ਵਸਦੇ ਅਮਨਦੀਪ ਕੌਰ ਪਤਨੀ ਨਿਰੰਜਣ ਕੁਮਾਰ ਜੋ ਕਿ ਪਿੰਡ ਦੇ ਸਮਾਜ ਸੇਵੀ ਤਲਵਿੰਦਰ ਸਿੰਘ ਸਾਬਕਾ ਪੰਚ ਅਤੇ ਪਿੰਡ ਦੇ ਸਾਬਕਾ ਸਰਪੰਚ ਬਿੰਦਰਾ ਦੇਵੀ ਦੀ ਭਤੀਜੀ ਹੈ ਵਲੋਂ ਪਿੰਡ ਦੇ ਸਰਕਾਰੀ ...

ਪੂਰੀ ਖ਼ਬਰ »

2018 ਦੌਰਾਨ ਸਾਂਝ ਕੇਂਦਰਾਂ ਰਾਹੀ ਆਮ ਲੋਕਾਂ ਨੂੰ 75,000 ਦੇ ਕਰੀਬ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ-ਐੱਸ.ਪੀ ਹੀਰਸ਼ ਦਿਆਮਾ

ਨਵਾਂਸ਼ਹਿਰ, 12 ਜਨਵਰੀ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਾਂਝ ਕੇਂਦਰਾਂ ਵੱਲੋਂ ਸਾਲ 2018 ਦੌਰਾਨ ਆਮ ਜਨਤਾ ਨੂੰ 75,000 ਦੇ ਕਰੀਬ ਸੇਵਾਵਾਂ ਦੇਣ ਤੋਂ ਇਲਾਵਾ 601 ਜਾਗਰੂਕਤਾ ਸੈਮੀਨਾਰ ਲਾਏ ਗਏ ਅਤੇ 470 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ | ਸ਼ਹੀਦ ...

ਪੂਰੀ ਖ਼ਬਰ »

ਪੰਚਕੂਲਾ ਵਿਖੇ ਕੈਂਪ 16 ਤੇ 17 ਮਾਰਚ ਨੂੰ

ਨਵਾਂਸ਼ਹਿਰ, 12 ਜਨਵਰੀ (ਗੁਰਬਖਸ਼ ਸਿੰਘ ਮਹੇ)- ਸ੍ਰੀ ਰਵੀ ਸ਼ੰਕਰ ਦੀ ਅਗਵਾਈ ਹੇਠ ਪੰਚਕੂਲਾ ਵਿਖੇ 16, 17 ਮਾਰਚ ਨੂੰ ਲਗਾਏ ਜਾ ਰਹੇ ਕੈਂਪ 'ਚ ਭਾਗ ਲੈਣ ਲਈ ਜ਼ਿਲ੍ਹਾ ਵਿਕਾਸ ਕਮੇਟੀ, ਟੀਚਰਜ਼ ਅਤੇ ਵਲੰਟੀਅਰਾਂ ਦੀ ਇਕ ਮੀਟਿੰਗ ਹੋਈ | ਜਿਸ 'ਚ ਮਹਿੰਦਰ ਸਿੰਘ ਬੈਂਸ, ਵਿਵੇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX