ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਅੰਮ੍ਰਿਤਸਰ

ਚੀਨੀ ਡੋਰ ਿਖ਼ਲਾਫ਼ ਮੁਹਿੰਮ ਦੌਰਾਨ ਗੱਡੀਆਂ ਦੀ ਜਾਂਚ

ਸਠਿਆਲਾ, 12 ਜਨਵਰੀ (ਜਗੀਰ ਸਿੰਘ ਸਫਰੀ)- ਚੀਨੀ ਡੋਰ ਦੇ ਿਖ਼ਲਾਫ਼ ਪੁਲਿਸ ਵਲੋਂ ਪਿੰਡਾਂ ਦੀਆਂ ਦੁਕਾਨਾਂ ਅਤੇ ਬੱਸ ਅੱਡੇ 'ਤੇ ਗੱਡੀਆਂ ਦੀ ਜਾਂਚ ਕੀਤੀ ਗਈ | ਇਸ ਬਾਰੇ ਚੌਕੀ ਇੰਚਾਰਜ ਪ੍ਰਸ਼ੋਤਮ ਸ਼ਰਮਾ ਨੇ ਦੱਸਿਆ ਕਿ ਡੀ. ਐਸ. ਪੀ. ਸ੍ਰੀ ਬਾਬਾ ਬਕਾਲਾ ਦੇ ਨਿਰਦੇਸ਼ਾਂ 'ਤੇ ਤਹਿਸੀਲਦਾਰ ਲਖਵਿੰਦਰ ਸਿੰਘ ਦੀ ਅਗਵਾਈ ਵਿਚ ਚੀਨੀ ਡੋਰ ਿਖ਼ਲਾਫ਼ ਮੁਹਿੰਮ ਦੌਰਾਨ ਪਿੰਡਾਂ ਦੀਆਂ ਦੁਕਾਨਾਂ ਦੀ ਤਲਾਸ਼ੀ ਲਈ ਗਈ ਤੇ ਦੁਕਾਨਦਾਰਾਂ ਨੂੰ ਚੀਨੀ ਡੋਰ ਵੇਚਣ 'ਤੇ ਕਾਰਵਾਈ ਕਰਨ ਦੀ ਤਾੜਨਾ ਕੀਤੀ ਗਈ | ਚੌਕੀ ਇੰਚਾਰਜ ਵਲੋਂ ਬੱਸ ਅੱਡਾ ਸਠਿਆਲਾ ਵਿਖੇ ਨਾਕਾਬੰਦੀ ਕਰਕੇ ਵਾਹਨਾਂ ਦੀਆਂ ਡਿੱਗੀਆਂ ਖੋਲ੍ਹ ਕੇ ਤਲਾਸ਼ੀ ਲਈ ਤਾਂ ਕਿ ਕੋਈ ਵਿਅਕਤੀ ਚੀਨੀ ਡੋਰ ਦੇ ਗੱਟੂ ਲਿਆ ਕੇ ਪਿੰਡਾਂ ਵਿਚ ਵੇਚ ਨਾ ਸਕੇ | ਉਨ੍ਹਾਂ ਪਿੰਡਾਂ ਦੇ ਲੋਕਾਂ ਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਚੀਨੀ ਡੋਰ ਲਿਆਉਣ ਅਤੇ ਵੇਚਣ ਤੋਂ ਗੁਰੇਜ਼ ਕਰਨ ਤਾਂ ਕਿ ਕਿਸੇ ਵਿਅਕਤੀ ਜਾਂ ਰਾਹਗੀਰ ਦਾ ਜਾਨੀ ਨੁਕਸਾਨ ਨਾ ਹੋ ਸਕੇ |

ਦਸਵੇਂ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਅੰਮਿ੍ਤਸਰ, 12 ਜਨਵਰੀ (ਸ. ਰ.)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸਿੱਖ ਪੰਥ ਦੇ ਭਗਤੀ ਤੇ ਸ਼ਕਤੀ ਦੇ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

ਸਠਿਆਲਾ ਵਿਖੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ

ਸਠਿਆਲਾ, 12 ਜਨਵਰੀ (ਜਗੀਰ ਸਿੰਘ ਸਫਰੀ)-ਗੁ: ਗੁਰਦਰਸ਼ਨ ਪ੍ਰਕਾਸ਼ ਦਮਦਮੀ ਟਕਸਾਲ ਭਿੰਡਰਾਂ ਮਹਿਤਾ ਸਾਹਿਬ ਤੋਂ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਸਠਿਆਲਾ ਵਿਖੇ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰੂ ਤੇਗ ਬਹਾਦਰ ਲੰਗਰ ਕਮੇਟੀ ਦੇ ...

ਪੂਰੀ ਖ਼ਬਰ »

ਮਹੀਦਾ ਸਿੰਘ ਬੂਆ ਨੰਗਲੀ ਨੂੰ ਸ਼ਰਧਾਂਜਲੀਆਂ ਭੇਟ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)¸ਚੌਕੀ ਕਾਲਾ ਘਨੰੂਪੁਰ ਦੇ ਇੰਚਾਰਜ ਏ. ਐਸ. ਆਈ. ਸਤਪਾਲ ਸਿੰਘ ਦੇ ਪਿਤਾ ਮਹੀਦਾ ਸਿੰਘ ਬੂਆ ਨੰਗਲੀ (85) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਇੱਥੇ ਬਾਬਾ ਦੀਪ ਸਿੰਘ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਵੇਰਕਾ ਤੇ ਪੁਲਿਸ ਕਮਿਸ਼ਨਰ ਵਲੋਂ ਪੁਲਿਸ ਚੌਕੀ ਗੁਰੂ ਕੀ ਵਡਾਲੀ ਦਾ ਉਦਘਾਟਨ

ਛੇਹਰਟਾ, 12 ਜਨਵਰੀ (ਸੁੱਖ ਵਡਾਲੀ, ਸੁਰਿੰਦਰ ਵਿਰਦੀ)- ਇਤਹਾਸਕ ਨਗਰ ਗੁਰੂ ਕੀ ਵਡਾਲੀ ਵਿਖੇ ਹਲਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ, ਕੌਾਸਲਰ ਸਕੱਤਰ ਸਿੰਘ ਬੱਬੂ ਦੇ ਯਤਨਾਂ ਸਦਕਾ ਸ਼ਹਿਰ ਵਿਚ ਵੱਧ ਰਹੇ ਅਪਰਾਧ ਨੂੰ ਰੋਕਣ ਲਈ ਕੁਝ ਮਹੀਨੇ ਪਹਿਲਾਂ ਨਵੀਂ ਪੁਲਿਸ ਚੌਕੀ ...

ਪੂਰੀ ਖ਼ਬਰ »

ਗੁ: ਸ੍ਰੀ ਨਾਨਕਸਰ ਸਾਹਿਬ ਵੇਰਕਾ ਤੋਂ ਨਗਰ ਕੀਰਤਨ ਸਜਾਇਆ

ਵੇਰਕਾ, 12 ਜਨਵਰੀ (ਪਰਮਜੀਤ ਸਿੰਘ ਬੱਗਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਕ ਗੁ: ਸ੍ਰੀ ਨਾਨਕਸਰ ਸਾਹਿਬ ਵੇਰਕਾ ਤੋਂ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਪੈਦਲ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

ਐਸ. ਵੀ. ਮੈਮੋਰੀਅਲ ਕਾਲਜ ਆਫ਼ ਨਰਸਿੰਗ 'ਚ ਲੋਹੜੀ ਮਨਾਈ

ਵੇਰਕਾ, 12 ਜਨਵਰੀ (ਪਰਮਜੀਤ ਸਿੰਘ ਬੱਗਾ)- ਮੋਹਨ ਲਾਲ ਮੈਮੋਰੀਅਲ ਇੰਸਟੀਚਿਊਟ ਅਤੇ ਐਜੂਕੇਸ਼ਨ ਮੂਧਲ ਦੇ ਵਿਹੜੇ 'ਚ ਅੱਜ ਐਸ. ਵੀ. ਮੈਮੋਰੀਅਲ ਕਾਲਜ ਆਫ਼ ਨਰਸਿੰਗ ਵਿਖੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੁਆਰਾ ਸਾਂਝੇ ਤੌਰ 'ਤੇ ਲੋਹੜੀ ਦਾ ਤਿਉਹਾਰ ਧੂਮਧਾਮ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਧਰਨੇ 18 ਤੋਂ-ਦਾਤਾਰ ਸਿੰਘ

ਭਿੰਡੀ ਸੈਦਾਂ, 12 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)- ਕਿਰਤੀ ਕਿਸਾਨ ਯੂਨੀਅਨ ਅਤੇ ਸਾਂਝੀਆਂ ਕਿਸਾਨ ਜਥੇਬੰਦੀਆਂ ਵਲੋਂ ਕਸਬਾ ਭਿੰਡੀ ਔਲਖ ਵਿਖੇ ਆਸ-ਪਾਸ ਦੇ ਪਿੰਡਾਂ ਦੇ ਮਜ਼ਦੂਰਾਂ, ਕਿਸਾਨਾਂ ਦੀ ਇਕ ਭਰਵੀਂ ਮੀਟਿੰਗ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਭਿੰਡੀ ਸੈਦਾਂ, 12 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਧਿਕਾਰੀ ਹਰਸੰਦੀਪ ਸਿੰਘ ਵਲੋਂ ਇਲਾਕੇ 'ਚ ਨਸ਼ਿਆਂ ਤੇ ਭੈੜੇ ਅਨਸਰਾਂ ਵਿਰੁੱਧ ਚਲਾਈ ਹੋਈ ਮੁਹਿੰਮ ਤਹਿਤ ਇਕ ਵਿਸ਼ੇਸ਼ ਨਾਕਾਬੰਦੀ ਦੌਰਾਨ 2 ਨੌਜਵਾਨਾਂ ਨੂੰ ਸ਼ੱਕ ਦੇ ...

ਪੂਰੀ ਖ਼ਬਰ »

ਲੜਕੀਆਂ ਦੀ ਲੋਹੜੀ ਵੀ ਪਹਿਲ ਦੇ ਆਧਾਰ 'ਤੇ ਮਨਾਉਣ ਲੋਕ-ਮੈਨੇਜਰ ਬੰਡਾਲਾ

ਬੰਡਾਲਾ, 12 ਜਨਵਰੀ (ਅਮਰਪਾਲ ਸਿੰਘ ਬੱਬੂ)¸ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਘੱਟ ਰਹੀ ਗਿਣਤੀ ਇਕ ਚਿੰਤਾ ਦਾ ਵਿਸ਼ਾ ਹੈ ਜਿਸ ਨੂੰ ਲੈ ਕੇ ਸਮੂਹ ਪੰਜਾਬੀਆਂ ਨੂੰ ਇਕਜੁਟ ਹੋ ਕੇ ਭਰੂਣ ਹੱਤਿਆ ਜਿਹੇ ਕੋਹੜ ਨੂੰ ਖ਼ਤਮ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ | ਲੜਕੀਆਂ ਵੀ ...

ਪੂਰੀ ਖ਼ਬਰ »

ਬੇਕਰੀ ਮਾਲਕ ਤੋਂ ਲੁਟੇਰਿਆਂ ਨੇ ਗੋਲੀ ਚਲਾ ਕੇ ਡੇਢ ਲੱਖ ਨਕਦੀ ਲੁੱਟੀ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)- ਸ਼ਹਿਰ 'ਚ ਇਕ ਬੇਕਰੀ ਮਾਲਕ ਉਸ ਵੇਲੇ ਲੁਟੇਰਿਆਂ ਦਾ ਸ਼ਿਕਾਰ ਹੋ ਗਿਆ, ਜਦਕਿ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਗੋਲੀਆ ਚਲਾ ਕੇ ਉਸ ਨੂੰ ਲੁੱਟ ਲਿਆ ਤੇ ਲੁਟੇਰੇ ਉਸ ਪਾਸੋਂ ਡੇਢ ਲੱਖ ਤੋਂ ਵਧੇਰੇ ਨਕਦੀ ਤੇ 3 ਹੀਰੇ ਦੀਆਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪਰਿਵਾਰ ਸਮੇਤ ਹੋਰ ਅਧਿਕਾਰੀਆਂ ਨਾਲ ਮਨਾਈ ਲੋਹੜੀ

ਅੰਮਿ੍ਤਸਰ, 12 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧੀਆਂ ਨੂੰ ਸਮਰਪਿਤ ਰਣਜੀਤ ਐਵੀਨਿਊ ਦੀ ਗਰਾਊਾਡ 'ਚ ਮਨਾਏ ਗਏ ਲੋਹੜੀ ਮੇਲੇ 'ਚ ਬੇਸ਼ੱਕ ਹੀ ਸ਼ਹਿਰ ਵਾਸੀਆਂ ਨੇ ਜ਼ਿਆਦਾ ਦਿਲਚਸਪੀ ਨਹੀਂ ਦਿਖਾਈ ਪਰ ਦੂਸਰੇ ਪਾਸੇ ਜ਼ਿਲ੍ਹੇ ਦੇ ਡਿਪਟੀ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਤਰਸਿੱਕਾ, 12 ਜਨਵਰੀ (ਅਤਰ ਸਿੰਘ ਤਰਸਿੱਕਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪਿੰਡ ਤਰਸਿੱਕਾ 'ਚ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਹ ਨਗਰ ਕੀਰਤਨ ਪਿੰਡ ਤਰਸਿੱਕਾ ਦੇ ਚੜ੍ਹਦੀ ਪੱਤੀ ਮਾਂਗਟ ਦੇ ...

ਪੂਰੀ ਖ਼ਬਰ »

ਮਿਡ-ਡੇ ਮੀਲ ਵਰਕਰਾਂ ਵਲੋਂ ਮੋਦੀ ਤੇ ਕੈਪਟਨ ਸਰਕਾਰਾਂ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 12 ਜਨਵਰੀ (ਐਸ. ਪ੍ਰਸ਼ੋਤਮ)- ਸਥਾਨਕ ਸ਼ਹਿਰ 'ਚ ਅਤਿ ਦੀ ਸੀਤ ਲਹਿਰ 'ਚ ਸਰਕਾਰੀ ਸਕੂਲਾਂ 'ਚ ਤਾਇਨਾਤ ਤਹਿਸੀਲ ਭਰ ਦੀਆਂ ਮਿਡ-ਡੇ ਮੀਲ ਵਰਕਰਾਂ ਨੇ ਮੋਦੀ ਸਰਕਾਰ ਵਲੋਂ ਕਿਰਤ ਕਾਨੂੰਨਾਂ ਦੇ ਘੇਰੇ 'ਚ ਲਿਆਉਣ ਤੋਂ ਟਾਲਾ ਵੱਟੇ ਜਾਣ ਅਤੇ ਕੈਪਟਨ ਸਰਕਾਰ ਵਲੋਂ ...

ਪੂਰੀ ਖ਼ਬਰ »

ਦਮਦਮੀ ਟਕਸਾਲ ਮਹਿਤਾ ਤੋਂ ਨਗਰ ਕੀਰਤਨ ਸਜਾਇਆ

ਚੌਕ ਮਹਿਤਾ, 12 ਜਨਵਰੀ (ਜਗਦੀਸ਼ ਸਿੰਘ ਬਮਰਾਹ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਜਥਾ ਭਿੰਡਰਾਂ ਤੋਂ ਸਜਾਇਆ ਗਿਆ | ਟਕਸਾਲ ਮੁਖੀ ਸੰਤ ...

ਪੂਰੀ ਖ਼ਬਰ »

ਭਗੌੜੇ ਵਿਅਕਤੀ ਨੂੰ ਕਾਬੂ ਕਰ ਕੇ ਅਦਾਲਤ 'ਚ ਕੀਤਾ ਪੇਸ਼

ਮਜੀਠਾ, 12 ਜਨਵਰੀ (ਮਨਿੰਦਰ ਸਿੰਘ ਸੋਖੀ)- ਥਾਣਾ ਮਜੀਠਾ ਦੀ ਪੁਲਿਸ ਨੇ ਕਰੀਬ 4 ਸਾਲ ਪਹਿਲਾਂ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ | ਏ. ਐਸ. ਆਈ. ਸਤਨਾਮ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਡੀ. ਐਸ. ਪੀ. ਮਜੀਠਾ ...

ਪੂਰੀ ਖ਼ਬਰ »

ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਪਹਿਲੀ ਨੂੰ ਆਰੰਭ ਹੋਵੇਗੀ 'ਪੰਜ ਤਖ਼ਤ ਐਕਸਪ੍ਰੈੱਸ' ਰੇਲ ਗੱਡੀ-ਭਾਈ ਲੌ ਾਗੋਵਾਲ

ਅੰਮਿ੍ਤਸਰ, 12 ਜਨਵਰੀ (ਜੱਸ)- ਸਿੱਖ ਪੰਥ ਦੇ ਪੰਜ ਤਖ਼ਤਾਂ ਦੇ ਦਰਸ਼ਨ ਕਰਵਾਉਣ ਲਈ ਭਾਰਤੀ ਰੇਲਵੇ ਵਲੋਂ 'ਪੰਜ ਤਖ਼ਤ ਐਕਸਪ੍ਰੈੱਸ' ਰੇਲ ਗੱਡੀ ਦਿੱਲੀ ਤੋਂ 1 ਫ਼ਰਵਰੀ ਨੂੰ ਰਵਾਨਾ ਹੋਵੇਗੀ | ਉਕਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਲੁਟੇਰਿਆਂ ਨੇ ਪੱਤਰਕਾਰ ਤੋਂ 56 ਹਜ਼ਾਰ ਰੁਪਏ ਤੇ ਮੋਬਾਈਲ ਖੋਹਿਆ

ਮਜੀਠਾ, 12 ਜਨਵਰੀ (ਮਨਿੰਦਰ ਸਿੰਘ ਸੋਖੀ)- ਮਜੀਠਾ ਤੇ ਆਸ-ਪਾਸ ਦੇ ਇਲਾਕੇ ਵਿਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧੇ ਕਾਰਨ ਇਲਾਕਾ ਵਾਸੀਆਂ ਵਿਚ ਭਾਰੀ ਸਹਿਮ ਦਾ ਆਲਮ ਬਣਿਆ ਪਿਆ ਹੈ | ਪਰ ਸਥਾਨਕ ਪੁਲਿਸ ਇਨ੍ਹਾਂ ਸ਼ੱਕੀਆਂ ਨੂੰ ਕਾਬੂ ਕਰਨ 'ਚ ਅਸਫਲ ਰਹੀ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ 64 ਬਿਜਲੀ ਖਪਤਕਾਰਾਂ ਤੋਂ 3 ਲੱਖ 87 ਹਜ਼ਾਰ ਰੁਪਏ ਵਸੂਲੇ ਤੇ 101 ਡਿਫ਼ਾਲਟਰਾਂ ਦੇ ਕੁਨੈਕਸ਼ਨ ਕੱਟੇ

ਗੱਗੋਮਾਹਲ, 12 ਜਨਵਰੀ (ਬਲਵਿੰਦਰ ਸਿੰਘ ਸੰਧੂ)- ਡਿਪਟੀ ਚੀਫ਼ ਇੰਜੀ: ਸਕੱਤਰ ਸਿੰਘ ਢਿੱਲੋਂ ਦੀਆਂ ਹਦਾਇਤਾਂ ਮੁਤਾਬਕ ਅਨੀਸਦੀਪ ਸਿੰਘ ਸੀਨੀਅਰ ਕਾਰਜਕਾਰੀ ਇੰਜੀ: ਅਜਨਾਲਾ ਦੀ ਅਗਵਾਈ ਹੇਠ ਇਕ ਟੀਮ ਦਾ ਗਠਨ ਕੀਤਾ ਗਿਆ, ਜਿਸ ਵਿੱਚ ਇੰਜੀ: ਨਵੀਨ ਗੋਇਲ ਉੱਪ ਮੰਡਲ ਅਫਸਰ ...

ਪੂਰੀ ਖ਼ਬਰ »

ਲਗਾਤਾਰ ਹੋ ਰਹੀਆਂ ਲੁੱਟਾਂ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ

ਮਜੀਠਾ, 12 ਜਨਵਰੀ (ਮਨਿੰਦਰ ਸਿੰਘ ਸੋਖੀ)- ਮਜੀਠਾ ਤੇ ਆਸ-ਪਾਸ ਦੇ ਇਲਾਕੇ ਵਿਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧੇ ਕਾਰਨ ਇਲਾਕਾ ਵਾਸੀਆਂ ਵਿਚ ਭਾਰੀ ਸਹਿਮ ਦਾ ਆਲਮ ਬਣਿਆ ਪਿਆ ਹੈ | ਪਰ ਸਥਾਨਕ ਪੁਲਿਸ ਇਨ੍ਹਾਂ ਸ਼ੱਕੀਆਂ ਨੂੰ ਕਾਬੂ ਕਰਨ 'ਚ ਅਸਫਲ ਰਹੀ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਕੇਸ ਦਰਜ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)- ਹਲਵਾਈ ਦਾ ਕੰਮ ਕਰਦੇ ਇਕ ਵਿਅਕਤੀ ਵਲੋਂ ਲੜਕੀ ਨਾਲ ਜਬਰ ਜਨਾਹ ਕੀੇਤੇ ਜਾਣ ਦੇ ਦੋਸ਼ਾਂ ਦਾ ਮਾਮਲਾ ਥਾਣਾ ਬਿਆਸ ਦੀ ਪੁਲਿਸ ਵਲੋਂ ਦਰਜ ਕੀਤਾ ਗਿਆ ਹੈ | ਬਿਹਾਰ ਤੋਂ ਪ੍ਰਵਾਸੀ ਮਜ਼ਦੂਰ ਦੀ ਇਕ ਲੜਕੀ ਨੇ ਦੋਸ਼ ਲਾਇਆ ਛੋਟੂ ਨਾਂਅ ਦਾ ...

ਪੂਰੀ ਖ਼ਬਰ »

ਹਿੰਦੂ ਕਾਲਜ ਦੇ ਪਿ੍ੰਸੀਪਲ ਡਾ. ਪੀ. ਕੇ. ਸ਼ਰਮਾ ਦਾ ਸਿੱਖਿਆ ਬੋਰਡ ਦੇ ਮੈਂਬਰ ਬਣਨ 'ਤੇ ਸਨਮਾਨ

ਅੰਮਿ੍ਤਸਰ, 12 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਸੁਝਾਅ ਤੇ ਹਿੰਦੂ ਕਾਲਜ ਦੇ ਪਿ੍ੰਸੀਪਲ ਡਾ. ਪੀ. ਕੇ. ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ...

ਪੂਰੀ ਖ਼ਬਰ »

ਦੇਹ ਵਪਾਰ ਦੇ ਧੰਦੇ 'ਚ ਧੱਕੀ ਜਾ ਰਹੀ ਨਾਬਾਲਗਾ ਵਲੋਂ ਮਾਂ ਤੇ ਭੈਣ ਿਖ਼ਲਾਫ਼ ਸ਼ਿਕਾਇਤ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)- ਦੇਹ ਵਪਾਰ ਦੇ ਧੰਦੇ 'ਚ ਧੱਕੀ ਜਾ ਰਹੀ ਇਕ ਨਾਬਾਲਗ ਲੜਕੀ ਨੇ ਦੱਸਿਆ ਕਿ ਉਸ ਨੂੰ ਜਿਸਮ ਫਰੋਸ਼ੀ ਦੇ ਧੰਦੇ 'ਚ ਧੱਕਣ ਵਾਲੀ ਕੋਈ ਹੋਰ ਨਹੀਂ, ਬਲਕਿ ਉਸ ਦੀ ਸਕੀ ਮਾਂ ਤੇ ਭੈਣ ਹੀ ਹਨ, ਜਿਨ੍ਹਾਂ ਵਲੋਂ ਉਸ ਨੂੰ ਪਿਛਲੇ ਡੇਢ ਦੋ ਸਾਲ ਤੋਂ ...

ਪੂਰੀ ਖ਼ਬਰ »

ਸੱਤੋਵਾਲ ਦੀ ਪੰਚਾਇਤ ਵਲੋਂ ਗੁ: ਬਾਬਾ ਬਕਾਲਾ ਸਾਹਿਬ ਵਿਖੇ ਸ਼ੁਕਰਾਨਾ

ਬਾਬਾ ਬਕਾਲਾ ਸਾਹਿਬ, 12 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਪਿੰਡ ਸੱਤੋਵਾਲ ਦੀ ਨਵੀਂ ਪੰਚਾਇਤ, ਸਰਪੰਚ ਸ੍ਰੀਮਤੀ ਰਾਜਿੰਦਰ ਕੌਰ ਬੱਲ (ਪਤਨੀ ਇਕਬਾਲ ਸਿੰਘ ਬੱਲ) ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਾਤਾ ਜੋਗਿੰਦਰ ਕੌਰ ਗੋਲ੍ਹਣ ਨੂੰ ਸ਼ਰਧਾਂਜ਼ਲੀਆਂ

ਬਾਬਾ ਬਕਾਲਾ ਸਾਹਿਬ, 12 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਹਿਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਨਾਮਵਰ ਅਤੇ ਟਕਸਾਲੀ ਆਗੂ ਸਵਰਗੀ ਜਥੇਦਾਰ ਗੁਰਬਚਨ ਸਿੰਘ ਗੋਲ੍ਹਣ ਦੀ ਧਰਮ ਸੁਪਤਨੀ ਅਤੇ ਹਰਜਿੰਦਰ ਸਿੰਘ ਗੋਲ੍ਹਣ (ਸਿਆਸੀ ਸਕੱਤਰ ਸਾਬਕਾ ਵਿਧਾਇਕ ਮਨਜੀਤ ਸਿੰਘ ...

ਪੂਰੀ ਖ਼ਬਰ »

5 ਮਿ੍ਤਕ ਪ੍ਰਵਾਸੀ ਮਜ਼ਦੂਰਾਂ ਦਾ ਨਹੀਂ ਹੋਇਆ ਪੋਸਟਾਮਰਟਮ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)- ਵੱਲ੍ਹਾ-ਜੇਠੂਵਾਲ ਰੋਡ ਵਿਖੇ ਸਵੇਰੇ ਸਾਢੇ 8 ਵਜੇ ਹਾਦਸੇ ਦਾ ਸ਼ਿਕਾਰ ਹੋ ਕੇ ਦਮ ਤੋੜਨ ਵਾਲੇ 5 ਪ੍ਰਵਾਸੀ ਮਜ਼ਦੂਰਾਂ ਦੀ ਸ਼ਨਾਖਤ ਸ਼ਾਮ ਵੇਲੇ ਹੋਈ, ਜਦਕਿ ਸਾਰੇ ਮਿ੍ਤਕ ਪ੍ਰਵਾਸੀ ਹੋਣ ਕਾਰਨ ਇਨ੍ਹਾਂ ਦੇ ਪਰਿਵਾਰਕ ਮੈਂਬਰ ਅੱਜ ...

ਪੂਰੀ ਖ਼ਬਰ »

ਰਣਜੀਤ ਹਸਪਤਾਲ ਨੂੰ ਮਿਲੇਗੀ ਨਾਭ ਦੀ ਮਾਨਤਾ- ਡਾ: ਮਨਪ੍ਰੀਤ ਸਿੰਘ

ਅੰਮਿ੍ਤਸਰ, 12 ਜਨਵਰੀ (ਰੇਸ਼ਮ ਸਿੰਘ)¸ਦੁਰਘਟਨਾ ਗ੍ਰਸਤ ਲੋਕਾਂ ਦੇ ਇਲਾਜ ਟੁੱਟੀਆਂ ਹੱਡੀਆਂ ਤੇ ਜੋੜਾਂ ਦੇ ਇਲਾਜ ਲਈ ਪੁਤਲੀਘਰ ਵਿਖੇ ਪ੍ਰਸਿੱਧ ਹਸਪਤਾਲ ਰਣਜੀਤ ਹਸਪਤਾਲ ਨੂੰ ਐਨ.ਏ. ਬੀ.ਐਚ. ਦੀ ਐਕਰੀਡੇਸ਼ਨ ਮਿਲ ਰਹੀ ਹੈ, ਜਿਸ ਦਾ ਦਾਖ਼ਲਾ ਲੈਵਲ ਪੂਰਾ ਹੋਣ 'ਤੇ ਇਹ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਨਿੱਜੀ ਪਖ਼ਾਨੇ ਵਾਲੇ ਕਰ ਰਹੇ ਹਨ ਲੁੱਟ

ਅੰਮਿ੍ਤਸਰ, 12 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਲੱਖਾਂ ਸੰਗਤਾਂ ਦਰਸ਼ਨ ਕਰਨ ਪੁੱਜਦੀਆਂ ਹਨ ਤੇ ਉਨ੍ਹਾਂ ਲਈ ਹੋਰ ਪ੍ਰਬੰਧਾਂ ਤੋਂ ਇਲਾਵਾ ਕਈ ਵਿਦੇਸ਼ੀ ਸਿੱਖ ਸੰਸਥਾਵਾਂ ਵਲੋਂ 3 ਸਾਫ਼-ਸੁਥਰੇ ਪਬਲਿਕ ਪਖਾਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX