ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਤਰਨਤਾਰਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

ਬਾਉਲੀ ਸਾਹਿਬ ਤੋਂ
ਗੋਇੰਦਵਾਲ ਸਾਹਿਬ, 12 ਜਨਵਰੀ (ਵਰਿੰਦਰ ਸਿੰਘ ਰੰਧਾਵਾ)-ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਅਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ¢ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਕਥਾ ਵਾਚਕ ਭਾਈ ਨਿਹਾਲ ਸਿੰਘ ਵਲੋਂ ਅਰਦਾਸ ਉਪਰੰਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਹੋਏ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਵਲੋਂ ਪੰਜ ਪਿਆਰਿਆਂ ਅਤੇ ਪਹੁੰਚੀਆਂ ਸ਼ਖਸਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਨਗਰ ਕੀਰਤਨ ਨਗਰ ਦਾ ਵੱਖ ਵੱਖ ਪੜਾਵਾਂ 'ਤੇ ਪਹੁੰਚਣ 'ਤੇ ਭਾਰੀ ਸਵਾਗਤ ਕੀਤਾ ਗਿਆ ¢ ਇਸ ਮੌਕੇ ਨਗਰ ਕੀਰਤਨ ਵਿਚ ਕਵੀਸ਼ਰੀ ਅਤੇ ਢਾਡੀ ਜਥਿਆਂ ਵਲੋਂ ਗੁਰੂ ਸਾਹਿਬਾਨ ਦਾ ਇਤਿਹਾਸ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਨਗਰ ਕੀਰਤਨ ਦੇ ਨਾਲ ਗਤਕਾ ਪਾਰਟੀਆਂ, ਬੈਂਡ ਪਾਰਟੀਆਂ ਸਕੂਲੀ ਬੱਚਿਆਂ ਨੇ ਨਗਰ ਕੀਰਤਨ ਦੀਆਂ ਰੌਣਕਾਂ ਵਧਾਈਆਂ | ਇਸ ਮੌਕੇ ਸਮਾਗਮਾਂ ਵਿਚ ਵਰਕਿੰਗ ਕਮੇਟੀ ਮੈਂਬਰ ਕੁਲਦੀਪ ਸਿੰਘ ਔਲਖ, ਸਰਪੰਚ ਕੁਲਦੀਪ ਸਿੰਘ ਲਹੌਰੀਆ, ਹੈੱਡ ਗ੍ਰੰਥੀ ਭਾਈ ਕਲਵੰਤ ਸਿੰਘ, ਮੋਹਨ ਸਿੰਘ ਬਲਾ, ਮਹਾਰਾਜਾ ਗੈਸ ਸਰਵਿਸ, ਬਲਕਾਰ ਸਿੰਘ ਮੈਂਬਰ, ਦਲਜੀਤ ਸਿੰਘ, ਸੁਖਦੇਵ ਸਿੰਘ ਮੱਲਮੋਹਰੀ, ਰਣਜੀਤ ਸਿੰਘ, ਪ੍ਰੀਤਮ ਸਿੰਘ, ਸਰਬਜੀਤ ਸਿੰਘ, ਰਸ਼ਪਾਲ ਸਿੰਘ, ਪ੍ਰਗਟ ਸਿੰਘ, ਜਗੀਰ ਸਿੰਘ, ਪ੍ਰਤਾਪ ਸਿੰਘ, ਦਵਿੰਦਰ ਸਿੰਘ, ਵਰਿੰਦਰ ਜੋਤੀ, ਸਵਰਨ ਸਿੰਘ ਢੋਟੀ, ਅਮਰੀਕ ਸਿੰਘ ਢੋਟੀ, ਪ੍ਰੇਮ ਸਿੰਘ, ਦੇਸ਼ਵੀਰ ਸਿੰਘ ਪਵਾਰ, ਸੰਤੋਖ ਸਿੰਘ ਖਹਿਰਾ, ਦਵਿੰਦਰ ਸਿੰਘ ਸੋਨੂੰ, ਜਸਪਾਲ ਸਿੰਘ ਮੋਮੀ, ਆਦਿ ਨੇ ਨਗਰ ਕੀਰਤਨ ਵਿਚ ਹਾਜ਼ਰੀਆ ਭਰੀਆਂ¢
ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਤੋਂ
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)-ਖਡੂਰ ਸਾਹਿਬ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀ ਸਮੂਹ ਸਿੱਖ ਸੰਗਤਾਂ ਅਤੇ ਸਮੂਹ ਸਿੰਘ ਸਭਾਵਾਂ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸਾਹਿਬ-ਏ-ਕਮਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਅੰਗੀਠਾ ਸਾਹਿਬ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਜਥੇਦਾਰ ਗੁਰਪ੍ਰੀਤ ਸਿੰਘ ਡੇਰਾ ਕਾਰ ਸੇਵਾ ਖਡੂਰ ਸਾਹਿਬ, ਬਾਬਾ ਸੰਤੋਖ ਸਿੰਘ ਗੁਰਦੁਆਰਾ ਮੱਲ ਅਖਾੜਾ ਸਾਹਿਬ, ਜਥੇਦਾਰ ਗੱਜਣ ਸਿੰਘ ਸਕੱਤਰ ਗੁਰਦੁਆਰਾ ਪ੍ਰਬੰਧਕ ਕਮੇਟੀ ਦਰਬਾਰ ਸਾਹਿਬ, ਨਰਿੰਦਰ ਸਿੰਘ ਸ਼ਾਹ, ਮੈਨੇਜਰ ਪਰਮਜੀਤ ਸਿੰਘ ਬਾਣੀਆ, ਮਨਜੀਤ ਸਿੰਘ ਕੈਸ਼ੀਅਰ, ਹੈੱਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਹਜ਼ੂਰੀ ਕਥਾ ਵਾਚਕ ਗਿਆਨੀ ਸੁਖਬੀਰ ਸਿੰਘ ਕੱਲ੍ਹਾ, ਹਜ਼ੂਰੀ ਕਥਾਵਾਚਕ ਗਿਆਨੀ ਮਹਿਤਾਬ ਸਿੰਘ, ਹਜ਼ੂਰੀ ਰਾਗੀ ਜਥਾ ਭਾਈ ਹਰਦੀਪ ਸਿੰਘ, ਹਜ਼ੂਰੀ ਰਾਗੀ ਜਥਾ ਭਾਈ ਗੁਰਦਿਆਲ ਸਿੰਘ, ਕਾਬਲ ਸਿੰਘ ਬਾਣੀਆ, ਨਿਸ਼ਾਨ ਸਾਹਿਬ ਮੁਗਲਾਣੀ, ਸਰਪੰਚ ਬਲਬੀਰ ਸਿੰਘ ਸ਼ਾਹ ਖਡੂਰ ਸਾਹਿਬ, ਕਸ਼ਮੀਰ ਸਿੰਘ ਸ਼ਾਹ, ਹਰਚਰਨ ਸਿੰਘ ਖਹਿਰਾ, ਕੇਵਲ ਸਿੰਘ, ਭਾਈ ਸਰਬਜੀਤ ਸਿੰਘ ਖਾਲਸਾ, ਜਥੇਦਾਰ ਮੇਘ ਸਿੰਘ, ਜਸਬੀਰ ਸਿੰਘ, ਮਾਸਟਰ ਮੰਗਲ ਸਿੰਘ, ਬਲਦੇਵ ਸਿੰਘ ਕੱਪੜੇ ਵਾਲੇ, ਸਵਿੰਦਰ ਸਿੰਘ ਖਹਿਰਾ, ਸਰਬਜੀਤ ਸਿੰਘ ਖਾਲਸਾ ਆਦਿ ਹਾਜ਼ਰ ਸਨ¢
ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ
ਚੋਹਲਾ ਸਾਹਿਬ, (ਬਲਵਿੰਦਰ ਸਿੰਘ ਚੋਹਲਾ)-ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰਦੁਆਰਾ ਪਾਤਿਸ਼ਾਹੀ ਪੰਜਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਤਰ ਛਾਇਆ ਹੇਠ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਸ ਨਗਰ ਕੀਤਰਨ ਦੀ ਸ਼ੁਰੂਆਤ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੋਂ ਹੈੱਡ ਗ੍ਰੰਥੀ ਕਾਬਲ ਸਿੰਘ ਨੇ ਗੁਰੂ ਚਰਨਾਂ ਵਿਚ ਅਰਦਾਸ ਕਰਕੇ ਕੀਤੀ | ਇਸ ਨਗਰ ਕੀਰਤਨ ਵਿਚ ਜਿਥੇ ਸਮੁੱਚੇ ਨਗਰ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਉਥੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਆਪਣੇ ਬੈਂਡਾਂ ਰਾਹੀਂ ਅਤੇ ਧਾਰਮਿਕ ਪਹਿਰਾਵਿਆਂ ਵਿਚ ਸੱਜ ਧੱਜ ਕੇ ਇਸ ਨਗਰ ਕੀਤਰਨ ਦੀ ਸ਼ੋਭਾ ਵਧਾਈ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਸਮੇਤ ਵੱਖ ਵੱਖ ਵਿਦਿਆਰਥੀਆਂ ਵਲੋਂ ਗੁਰ ਸ਼ਬਦ ਅਤੇ ਧਾਰਮਿਕ ਕਵਿਤਾਵਾਂ ਰਾਹੀਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਮਸ਼ਹੂਰ ਗਤਕਾ ਪਾਰਟੀ ਵਲੋਂ ਰਿਵਾਇਤੀ ਹਥਿਆਰਾਂ ਨਾਲ ਗਤਕੇ ਦੇ ਜੌਹਰ ਦਿਖਾਏ ਗਏ | ਇਸ ਨਗਰ ਕੀਤਰਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ, ਇਸ ਤੋਂ ਇਲਾਵਾ ਇਸ ਨਗਰ ਕੀਤਰਨ ਵਿਚ ਬਾਬਾ ਜਗਤਾਰ ਸਿੰਘ ਸ਼ਹੀਦਾਂ ਵਾਲੇ, ਪ੍ਰਗਟ ਸਿੰਘ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਪੰਜਵੀਂ, ਬਾਬਾ ਪ੍ਰਗਟ ਸਿੰਘ ਲੂੰਆਂ ਵਾਲੇ, ਭਾਈ ਗੁਰਮੁੱਖ ਸਿੰਘ ਪ੍ਰਧਾਨ ਸ੍ਰੀ ਸੁਖਮਨੀ ਸੇਵਾ ਸੁਸਾਇਟੀ, ਹੈਡ ਗ੍ਰੰਥੀ ਕਾਬਲ ਸਿੰਘ, ਭਾਈ ਰਾਮਜੀਤ ਸਿੰਘ, ਸਰਪੰਚ ਲਖਬੀਰ ਸਿੰਘ ਲੱਖਾ, ਸੂਬੇਦਾਰ ਹਰਬੰਸ ਸਿੰਘ, ਸਾਬਕਾ ਸਰਪੰਚ ਰਾਏ ਦਵਿੰਦਰ ਸਿੰਘ, ਕੈਪਟਨ ਬਹਾਦਰ ਸਿੰਘ, ਬਲਵੰਤ ਸਿੰਘ ਸੰਧੂ, ਟਹਿਲ ਸਿੰਘ, ਕੁਲਵੰਤ ਸਿੰਘ ਲਹਿਰ, ਪ੍ਰਧਾਨ ਅਜੀਤ ਸਿੰਘ, ਬਲਵਿੰਦਰ ਸਿੰਘ ਮੈਂਬਰ ਆਦਿ ਨੇ ਹਾਜ਼ਰੀਆਂ ਭਰੀਆਂ | ¸ (ਸਫ਼ਾ 7 ਦੀ ਬਾਕੀ) ¸
ਗੁਰਦੁਆਰਾ ਭੱਠ ਸਾਹਿਬ ਤੋਂ
ਪੱਟੀ, (ਅਵਤਾਰ ਸਿੰਘ ਖਹਿਰਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਭੱਠ ਸਾਹਿਬ ਪੱਟੀ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਜੀ ਵਲੋਂ ਅਰਦਾਸ ਕਰਨ ਉਪਰੰਤ ਆਰੰਭ ਹੋਇਆ | ਇਹ ਨਗਰ ਕੀਰਤਨ ਲਾਹੌਰ ਚੌਕ, ਗੁਰਦੁਆਰਾ ਭਾਈ ਮਤੀ ਦਾਸ, ਬਾਬਾ ਵਿਸ਼ਵਕਰਮਾ, ਬੀਬੀ ਰਜਨੀ ਜੀ, ਨਾਨਕਪੁਰੀ ਸਾਹਿਬ ਆਦਿ ਤੋਂ ਹੁੰਦਾ ਹੋਇਆ ਗੁਰਦੁਆਰਾ ਭੱਠ ਸਾਹਿਬ ਆ ਕੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਖੁਸ਼ਵਿਦਰ ਸਿੰਘ ਭਾਟੀਆ, ਭੁਪਿੰਦਰ ਸਿੰਘ ਮਿੰਟੂ ਮਾਹੀ ਰਿਜ਼ੋਰਟ ਵਾਲੇ, ਗੁਰਦੀਪ ਸਿੰਘ ਮੱਲਾ, ਅਵਤਾਰ ਸਿੰਘ ਢਿੱਲੋਂ, ਭਾਈ ਪ੍ਰਗਟ ਸਿੰਘ, ਅਮਰਜੀਤ ਸਿੰਘ, ਬਾਜ਼ ਸਿੰਘ ਗਿੱਲ, ਜਗਤਾਰ ਸਿੰਘ ਬੈਂਕਾਂ, ਡਾ: ਪ੍ਰਗਟ ਸਿੰਘ, ਬਲਵਿੰਦਰ ਸਿੰਘ ਭੁੱਲਰ, ਭਾਈ ਨਿਰਮਲ ਸਿੰਘ, ਸੂਰਜ ਪ੍ਰਕਾਸ਼ ਸਿੰਘ, ਬਾਜ਼ ਸਿੰਘ ਗੋਪਾਲੀਆ, ਬਾਬਾ ਕੜਾਕਾ ਸਿੰਘ, ਰੇਸ਼ਮ ਸਿੰਘ, ਕਾਰਜ ਸਿੰਘ ਆਦਿ ਨੇ ਹਾਜ਼ਰੀਆਂ ਲਵਾਈਆਂ |
ਜਲਾਲਾਬਾਦ ਵਿਖੇ ਪ੍ਰਕਾਸ਼ ਪੁਰਬ
ਖਡੂਰ ਸਾਹਿਬ, (ਰਸ਼ਪਾਲ ਸਿੰਘ ਕੁਲਾਰ)-ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਗੁਰਦੁਆਰਾ ਸ੍ਰੀ ਗੁਰੂ ਨਾਨਕ ਪੜਾਓ ਪਿੰਡ ਜਲਾਲਾਬਾਦ ਵਿਖੇ ਪ੍ਰਬੰਧਕੀ ਕਮੇਟੀ ਅਤੇ ਨਗਰ ਦੀ ਸਮੂਹ ਸੰਗਤ ਵਲੋਂ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਜਿਸ ਉਪਰੰਤ ਸੰਗਤਾਂ ਵਲੋਂ ਰਸਤੇ ਵਿਚ ਫੁੱਲਾਂ ਦੀ ਵਰਖਾ ਕੀਤੀ ਗਈ |
ਸੁਰ ਸਿੰਘ ਵਿਖੇ
ਸੁਰ ਸਿੰਘ, 12 ਜਨਵਰੀ (ਧਰਮਜੀਤ ਸਿੰਘ)-ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਪੁਰਬ ਨਗਰ ਨਿਵਾਸੀ ਸੰਗਤਾਂ ਵਲੋਂ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ਮੁਖੀ, ਬਾਬਾ ਬਿਧੀ ਚੰਦ ਜੀ ਦੇ ਬਾਰ੍ਹਵੇਂ ਜਾਨਸ਼ੀਨ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ਅਗਵਾਈ ਵਿਚ ਸ਼ਰਧਾ ਸਹਿਤ ਮਨਾਇਆ ਗਿਆ | ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਜੇ ਧਾਰਮਿਕ ਦੀਵਾਨਾਂ ਦੌਰਾਨ ਕਥਾਵਾਚਕ ਗਿ: ਗੋਰਾ ਸਿੰਘ ਸੁਰ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਸ਼ਬਦ-ਗੁਰੂ ਨਾਲ ਜੋੜਿਆ | ਬਾਬਾ ਬਿਧੀ ਚੰਦ ਗੁਰਮਤਿ ਸੰਗੀਤ ਵਿਦਿਆਲਿਆ ਸੁਰ ਸਿੰਘ ਦੇ ਵਿਦਿਆਰਥੀਆਂ ਨੇ ਮਨੋਹਰ ਕੀਰਤਨ ਕੀਤਾ | ਦੀਵਾਨਾਂ ਦੀ ਸਮਾਪਤੀ ਉਪਰੰਤ ਦਲ-ਪੰਥ ਦੇ ਹੈੱਡਕੁਆਰਟਰ ਗੁਰਦੂਆਰਾ ਸ੍ਰੀ ਛਾਉਣੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ, ਪੰਜਾਂ ਪਿਆਰਿਆਂ ਦੀ ਅਗਵਾਈ ਅਤੇ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੇ ਯੋਗ ਪ੍ਰਬੰਧਾਂ ਹੇਠ ਨਗਰ ਨਿਵਾਸੀ ਸੰਗਤਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ਼ਬਦਈ ਜਥਿਆਂ ਅਤੇ ਕਵੀਸ਼ਰ ਜਥਾ ਭਾਈ ਗੁਰਚਰਨ ਸਿੰਘ ਚੰਨ ਧਾਰੀਵਾਲ ਅਤੇ ਭਾਈ ਮੇਵਾ ਸਿੰਘ ਪੂਹਲਾ ਨੇ ਗੁਰੂ-ਜਸ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਥਾਨਕ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਹਾਈ ਸਕੂਲ ਅਤੇ ਸ਼ਹੀਦ ਬਾਬਾ ਦੀਪ ਸਿੰਘ ਹਾਈ ਸਕੂਲ ਦੇ ਬੱਚੇ ਇਸ ਮੌਕੇ ਮਨਮੋਹਕ ਬੈਂਡ ਧੁੰਨਾ ਰਾਹੀਂ ਸੁੰਦਰ ਨਜ਼ਾਰਾ ਪੇਸ਼ ਕਰ ਰਹੇ ਸਨ | ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਨਗਰ ਦੇ ਵੱਖ-ਵੱਖ ਪੜਾਵਾਂ 'ਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ |
ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ
ਅਮਰਕੋਟ, (ਭੱਟੀ)-ਸਥਾਨਕ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਤੇ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਏ ਗਏ | ਇਸ ਮੌਕੇ ਸਰਪੰਚ ਕ੍ਰਿਸ਼ਨਜੀਤ ਸਿੰਘ, ਸਰਪੰਚ ਗਜੱਣ ਸਿੰਘ ਅਮੀਰਕੇ, ਸਾਬਕਾ ਸਰਪੰਚ ਅਮਰੀਕ ਸਿੰਘ ਜੋਧਪੁਰੀ, ਕੁਲਵਿੰਦਰ ਸਿੰਘ ਵਲਟੋਹਾ, ਸਾਬਕਾ ਸਰਪੰਚ ਜਗਮੋਹਣ ਸਿੰਘ ਭੁੱਲਰ, ਸੂਬੇਦਾਰ ਦਰਸ਼ਨ ਸਿੰਘ, ਪਟਵਾਰੀ ਪ੍ਰਤਾਪ ਸਿੰਘ, ਰਸਾਲ ਸਿੰਘ, ਤਰਸੇਮ ਸਿੰਘ ਸੋਨੂੰ ਸੇਵਕ ਬੈਟਰੀਆਂ ਵਾਲਾ, ਮਲਕੀਤ ਸਿੰਘ ਬਿੱਲਾ, ਛਤਰਪਾਲ ਸਿੰਘ ਗਿੱਲ, ਪ੍ਰਗਟ ਸਿੰਘ, ਜ਼ਿਲ੍ਹੇਦਾਰ ਰਤਨ ਸਿੰਘ, ਆਦਿ ਨੇ ਨਗਰ ਕੀਰਤਨ 'ਚ ਹਿੱਸ ਲਿਆ |
ਪਿੰਡ ਕੰਬੋਅ ਤੋਂ ਨਗਰ ਕੀਰਤਨ ਸਜਾਇਆ
ਤਰਨ ਤਾਰਨ, (ਹਰਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੰਬੋਅ ਤੋਂ ਸਮੂੰਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਅਤੇ ਬੈਂਡ ਪਾਰਟੀਆਂ ਨੇ ਸ਼ਾਮਿਲ ਹੋ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ | ਇਸ ਮੌਕੇ ਵੱਖ-ਵੱਖ ਸ਼ਬਦੀ ਜਥਿਆਂ ਵਲੋਂ ਨਗਰ ਕੀਰਤਨ 'ਚ ਗੁਰੂ ਜਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ ਵਿਚ ਬਾਬਾ ਬਲਜਿੰਦਰ ਸਿੰਘ ਚੇਅਰਮੈਨ, ਬਾਬਾ ਸਤਨਾਮ ਸਿੰਘ ਗ੍ਰੰਥੀ, ਸਰਪੰਚ ਨਿਸ਼ਾਨ ਸਿੰਘ, ਸਾਬਕਾ ਸਰਪੰਚ ਸੁਖਜਿੰਦਰ ਸਿੰਘ, ਧਨਵਿੰਦਰਿ ਸੰਘ, ਸਾਬਕਾ ਸਰਪੰਚ ਅਨੂਪ ਸਿੰਘ, ਸੁਖਬੀਰ ਸਿੰਘ, ਰਸ਼ਪਾਲ ਸਿੰਘ, ਮਨਜਿੰਦਰ ਸਿੰਘ, ਰਜਵੰਤ ਸਿੰਘ, ਸੁਖਚੈਨ ਸਿੰਘ, ਬਿੱਲੂ ਕੰਬੋਅ, ਮਨਜੀਤ ਸਿੰਘ ਮੈਂਬਰ, ਕਾਲਾ ਸਿੰਘ ਮੈਂਬਰ, ਨਿਰਵੈਲ ਸਿੰਘ ਮੈਂਬਰ, ਹਰਜਿੰਦਰ ਸਿੰਘ ਮੈਂਬਰ ਵੀ ਹਾਜ਼ਰ ਸਨ |

ਧੜੱਲੇ ਨਾਲ ਵਿਕ ਰਹੀ ਚੀਨੀ ਡੋਰ ਪਤੰਗਬਾਜ਼ਾਂ ਦੀ ਪਹਿਲੀ ਪਸੰਦ ਬਣੀ

ਸਰਹਾਲੀ ਕਲਾਂ, 12 ਜਨਵਰੀ (ਅਜੇ ਸਿੰਘ ਹੁੰਦਲ)-ਪਾਬੰਦੀਸ਼ੁਦਾ ਚੀਨੀ ਡੋਰ ਪਤੰਗਬਾਜ਼ੀ ਤੇ ਮੌਸਮ ਵਿਚ ਪਤੰਗਬਾਜ਼ਾਂ ਦੀ ਪਹਿਲੀ ਪਸੰਦ ਬਣੀ ਹੈ | ਸਰਹਾਲੀ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਇੱਕਾ-ਦੁੱਕਾ ਨੂੰ ਛੱਡ ਸਾਰੇ ਪਤੰਗਬਾਜ਼ ਚੀਨੀ ਡੋਰ ਨਾਲ ਹੀ ਪਤੰਗਬਾਜ਼ੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਮਨਾਈ ਲੜਕੀਆਂ ਦੀ ਲੋਹੜੀ

ਤਰਨ ਤਾਰਨ, 12 ਜਨਵਰੀ (ਹਰਿਦਰ ਸਿੰਘ)-ਸਿਵਲ ਹਸਪਤਾਲ ਤਰਨ ਤਾਰਨ ਵਿਖੇ ਲੋਹੜੀ ਦਾ ਤਿਓਹਾਰ ਬਹੁਤ ਹੀ ਚਾਵਾਂ ਨਾਲ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਵਿਸ਼ੇਸ਼ ਤੌਰ ਤੇ ਪੁੱਜੇ | ਹਸਪਤਾਲ ਦੇ ਐੱਸ.ਐੱਮ.ਓ. ਡਾ: ਰੋਹਿਤ ਮਹਿਤਾ ਦੀ ਅਗਵਾਈ ਵਿਚ ਹਸਪਤਾਲ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਪੱਟੀ ਨੇ ਮਨਾਇਆ ਲੋਹੜੀ ਦਾ ਤਿਉਹਾਰ

ਪੱਟੀ, 12 ਜਨਵਰੀ (ਅਵਤਾਰ ਸਿੰਘ ਖਹਿਰਾ)-ਬਾਰ ਐਸੋਸੀਏਸ਼ਨ ਪੱਟੀ ਵਲੋਂ ਅਦਾਲਤੀ ਕੰਪਲੈਕਸ ਦੇ ਅਹਾਤੇ ਅੰਦਰ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਮਾਣਯੋਗ ਅਦਾਲਤਾਂ ਦੇ ਜੱਜ ਸਾਹਿਬਾਨ ਮੁਨੀਸ਼ ਗਰਗ ਐਡੀਸ਼ਨਲ ਸਿਵਲ ਜੱਜ, ਗੁਰਿੰਦਰ ਪਾਲ ਸਿੰਘ ਸਿਵਲ ਜੱਜ ਪੱਟੀ ...

ਪੂਰੀ ਖ਼ਬਰ »

ਮਾਇਨਿੰਗ ਐਕਟ ਦੀ ਉਲੰਘਣਾ ਕਰਨ 'ਤੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ

ਤਰਨ ਤਾਰਨ, 12 ਜਨਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮਾਈਨਿੰਗ ਐਕਟ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 12 ਜਨਵਰੀ (ਜੋਸ਼ੀ)- ਸੀ.ਆਈ.ਏ ਸਟਾਫ ਤਰਨ ਤਾਰਨ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਾਰਨ ਦੇ ਏ.ਐੱਸ.ਆਈ ਅਨੋਖ ਸਿੰਘ ਪੁਲਿਸ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)—ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਸਿਧਾਣਾ ਪਬਲਿਕ ਸਕੂਲ ਸ਼ੇਰੋਂ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ...

ਪੂਰੀ ਖ਼ਬਰ »

ਡਿਪਟੀ ਡਾਇਰੈਕਟਰ ਜਸਪਾਲ ਸਿੰਘ ਦੀ ਸੇਵਾ ਮੁਕਤੀ ਮੌਕੇ ਬੀ.ਐੱਡ. ਫਰੰਟ ਵਲੋਂ ਸਨਮਾਨ

ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਬਤੌਰ ਲੈਕਚਰਾਰ ਸਿੱਖਿਆ ਵਿਚ ਭਰਤੀ ਹੋ ਕੇ ਵੱਖ ਵੱਖ ਅਹੁਦਿਆਂ 'ਤੇ ਬਤੌਰ ਪਿ੍ੰਸੀਪਲ, ਜ਼ਿਲ੍ਹਾ ਸਿੰਖਿਆ ਅਫਸਰ, ਮੰਡਲ ਸਿੱਖਿਆ ਅਫਸਰ ਤੇ ਫਿਰ ਬਤੌਰ ਡਿਪਟੀ ਡਾਇਰੈਕਟਰ ਤਕ ਤਰੱਕੀਆਂ ਪ੍ਰਾਪਤ ਕੀਤੀਆਂ ਅਤੇ ਇਨ੍ਹਾਂ ਅਹੁਦਿਆਂ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਕਾਂਗਰਸੀਆਂ ਵਲੋਂ ਕੀਤੀਆਂ ਧੱਕੇਸ਼ਾਹੀਆਂ ਤੋਂ ਮਜੀਠੀਆ ਨੂੰ ਜਾਣੂ ਕਰਵਾਇਆ

ਖਡੂਰ ਸਾਹਿਬ, 12 ਜਨਵਰੀ (ਮਾਨ ਸਿੰਘ)-ਹਲਕਾ ਬਾਬਾ ਬਕਾਲਾ ਤੋਂ ਸ਼੍ਰੋਮਣੀ ਅਕਾਲੀ ਦਲ(ਬਾਦਲ) ਦਲ ਦੇ ਆਗੂਆਂ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਹਲਕਾ ਮਜ਼ੀਠਾ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਆਪਣੇ ਨਾਲ ਪੰਚਾਇਤੀ ਚੋਣਾਂ ਵਿਚ ਹੋਈਆਂ ਧੱਕੇਸ਼ਾਹੀਆਂ ...

ਪੂਰੀ ਖ਼ਬਰ »

ਸਰਕਾਰਾਂ ਤੋਂ ਤੰਗ ਆਏ ਪਿੰਡ ਕਾਲੇਕੇ ਦੇ ਲੋਕਾਂ ਨੇ ਫੜਿਆ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਝੰਡਾ

ਪੱਟੀ, 12 ਜਨਵਰੀ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਪੱਟੀ ਜ਼ੋਨ ਦੇ ਪਿੰਡ ਕਾਲੇਕੇ ਵਿਚ ਗੁਰਦੇਵ ਸਿੰਘ ਸੀਤੋ ਅਤੇ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਨਵੀਂ ਕਮੇਟੀ ਦੀ ਚੋਣ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ੋਨ ਪ੍ਰਧਾਨ ...

ਪੂਰੀ ਖ਼ਬਰ »

ਏਕਲਗੱਡਾ ਖੁਰਦ ਚੀਮੇ ਤੋਂ ਸਰਪੰਚ ਬਣੀ ਸੁਖਰਾਜ ਕੌਰ ਤੇ ਪੰਚਾਂ ਨੂੰ ਆਰ.ਓ. ਨੇ ਜੇਤੂ ਸਰਟੀਫਿਕੇਟ ਦਿੱਤੇ

ਖਡੂਰ ਸਾਹਿਬ, 12 ਜਨਵਰੀ (ਰਸ਼ਪਾਲ ਸਿੰਘ ਕੁਲਾਰ)-ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਪਿੰਡ ਏਕਲਗੱਡਾ ਖੁਰਦ ਚੀਮੇ ਤੋਂ ਸਰਪੰਚ ਸੁਖਰਾਜ ਕੌਰ ਪਤਨੀ ਰਤਨ ਸਿੰਘ ਅਤੇ ਪੰਚ ਹਰਪਾਲ ਸਿੰਘ ਤੇ ਕਮਲਜੀਤ ਕੌਰ ਨੂੰ ਬਲਾਕ ਖਡੂਰ ਸਾਹਿਬ ਦੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ ਕਰਨ ਦਾ ਐਲਾਨ

ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਤਰਨ ਤਾਰਨ ਦੀ ਮੀਟਿੰਗ ਸਥਾਨਕ ਗਾਂਧੀ ਪਾਰਕ ਵਿਖੇ ਹੋਈ | ਮੀਟਿੰਗ ਵਿਚ ਅਧਿਆਪਕ ਆਗੂਆਂ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪਟਿਆਲਾ ਵਿਖੇ ਚੱਲ ਰਹੇ ਪੱਕੇ ਮੋਰਚੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦੇ 500 ਸਾਲਾ ਵਿਆਹ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

ਖਡੂਰ ਸਾਹਿਬ, 12 ਜਨਵਰੀ (ਰਸ਼ਪਾਲ ਸਿੰਘ ਕੁਲਾਰ)-26, 27 ਅਤੇ 29 ਜਨਵਰੀ ਨੂੰ ਵੱਡੇ ਪੱਧਰ 'ਤੇ ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਸਾਹਿਬ ਸਾਹਿਤ ਸਦਨ ਵਲੋਂ ਇਲਾਕੇ ਅਤੇ ਦੇਸ਼ਾਂ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਭਾਰੀ ਉਤਸ਼ਾਹ ਨਾਲ ਮਨਾਏ ਜਾ ਰਹੇ ਸ੍ਰੀ ...

ਪੂਰੀ ਖ਼ਬਰ »

ਪਟਵਾਰੀ ਭਗਵਾਨ ਸਿੰਘ ਪੱਟੀ ਨੂੰ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ

ਭਿੱਖੀਵਿੰਡ, 12 ਜਨਵਰੀ (ਬੌਬੀ)-ਤਹਿਸੀਲ ਭਿੱਖੀਵਿੰਡ ਵਿਚ ਮਾਲ ਵਿਭਾਗ ਵਿਚ ਬਤੌਰ ਪਟਵਾਰੀ ਅਤੇ ਫਿਰ ਕਾਨੂੰਗੋ ਤਾਇਨਾਤ ਰਹੇ ਭਗਵਾਨ ਵਿਚ ਪੱਟੀ ਸਾਬਕਾ ਜ਼ਿਲ੍ਹਾ ਪ੍ਰਧਾਨ ਪਟਵਾਰ ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਸੇਵਾ-ਮੁਕਤੀ 'ਤੇ ਉਨ੍ਹਾਂ ਨੂੰ ਰੈਵੀਨਿਊ ਪਟਵਾਰ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਪਹੂਵਿੰਡ ਪਹੁੰਚਣ 'ਤੇ ਭਰਵਾਂ ਸਵਾਗਤ

ਭਿੱਖੀਵਿੰਡ, 12 ਜਨਵਰੀ (ਬੌਬੀ)-ਸ਼ਬਦ ਗੁਰੂ ਯਾਤਰਾ ਦਾ ਗੁਰਦੁਆਰਾ ਜਨਮ ਸਥਾਨ ਪਹੂਵਿੰਡ ਸਾਹਿਬ ਵਿਖੇ ਪਹੁੰਚਣ 'ਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ, ਭਾਈ ਮਨਜੀਤ ਸਿੰਘ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਅਵਤਾਰ ਸਿੰਘ ...

ਪੂਰੀ ਖ਼ਬਰ »

ਰਿਮਾਂਡ ਦੌਰਾਨ ਚੋਰੀ ਦੀ ਰਾਈਫਲ ਬਰਾਮਦ ਕਰਵਾਈ

ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਐੱਨ.ਡੀ.ਪੀ.ਐੱਸ ਮਾਮਲੇ 'ਚ ਕਾਬੂ ਕੀਤੇ ਗਏ ਇਕ ਵਿਅਕਤੀ ਪਾਸੋਂ ਰਿਮਾਂਡ ਦੌਰਾਨ ਉਸ ਵਲੋਂ ਕੀਤੀ ਕੀਤੀ ਹੋਈ ਚੋਰੀ ਦੀ ਰਾਈਫਲ ਬਰਾਮਦ ਕਰਵਾਈ ਗਈ ਹੈ | ...

ਪੂਰੀ ਖ਼ਬਰ »

ਹਲਕਾ ਵਿਧਾਇਕ ਭੁੱਲਰ ਵਲੋਂ ਪਿੰਡ ਅਲਗੋ ਕੋਠੀ ਦੀ ਪੰਚਾਇਤ ਨੂੰ ਸਰਟੀਫਿਕੇਟ ਵੰਡੇ

ਅਮਰਕੋਟ/ਖੇਮਕਰਨ, 12 ਜਨਵਰੀ (ਰਾਕੇਸ਼ ਬਿੱਲਾ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਅਹਿਮ ਪਿੰਡ ਅੱਡਾ ਅਲਗੋ ਕੋਠੀ ਦੇ ਬਿਨਾਂ ਮੁਕਾਬਲਾ ਚੁਣੇ ਗਏ ਸਰਪੰਚ ਸੇਵਾ ਸਿੰਘ ਮੰਗੋਲ ਤੇ ਮੈਂਬਰਾਂ ਨੂੰ ਜਿੱਤ ਦੇ ਸਰਟੀਫਿਕੇਟ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਤੇ ਬੀ.ਡੀ..ਓ. ...

ਪੂਰੀ ਖ਼ਬਰ »

ਗੌਰਵਦੀਪ ਸਿੰਘ ਵਲਟੋਹਾ ਨੂੰ ਸੋਈ ਦਾ ਪ੍ਰਧਾਨ ਬਣਾਉਣ ਨਾਲ ਅਕਾਲੀ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ-ਚੇਅਰਮੈਨ ਸੁੱਖ ਵਾੜਾ

ਖੇਮਕਰਨ/ਅਮਰਕੋਟ, 12 ਜਨਵਰੀ (ਬਿੱਲਾ, ਭੱਟੀ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੋਈ ਦੇ ਕਨਵੀਨਰ ਪ੍ਰਮਿੰਦਰ ਸਿੰਘ ਬਰਾੜ ਵਲੋਂ ਗੌਰਵਦੀਪ ਸਿੰਘ ਵਲਟੋਹਾ ਨੂੰ ਸੋਈ ਦੇ ਮਾਝਾ ਵਿੰਗ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਹਲਕੇ ਦੇ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਸੈਂਟਰਲ ਬੈਂਕ ਆਫ ਇੰਡੀਆ ਪਲਾਸੌਰ ਦਾ ਸ਼ਟਰ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼

ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਬੀਤੀ ਰਾਤ ਨੂੰ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਪਲਾਸੌਰ ਵਿਖੇ ਸਥਿਤ ਸੈਂਟਰਲ ਬੈਂਕ ਆਫ ਇੰਡੀਆ ਬ੍ਰਾਂਚ ਵਿਚ ਅਣਪਛਾਤੇ ਵਿਅਕਤੀਆਂ ਨੇ ਬੈਂਕ ਦਾ ਸ਼ਟਰ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕੇ | ਇਸ ...

ਪੂਰੀ ਖ਼ਬਰ »

ਸੈਂਟਰਲ ਬੈਂਕ ਆਫ ਇੰਡੀਆ ਪਲਾਸੌਰ ਦਾ ਸ਼ਟਰ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼

ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਬੀਤੀ ਰਾਤ ਨੂੰ ਤਰਨ ਤਾਰਨ ਦੇ ਨਜ਼ਦੀਕੀ ਪਿੰਡ ਪਲਾਸੌਰ ਵਿਖੇ ਸਥਿਤ ਸੈਂਟਰਲ ਬੈਂਕ ਆਫ ਇੰਡੀਆ ਬ੍ਰਾਂਚ ਵਿਚ ਅਣਪਛਾਤੇ ਵਿਅਕਤੀਆਂ ਨੇ ਬੈਂਕ ਦਾ ਸ਼ਟਰ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕੇ | ਇਸ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਇਕ ਵਿਅਕਤੀ ਭਗੌੜਾ ਐਲਾਨਿਆ

ਤਰਨ ਤਾਰਨ, 12 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਅਦਾਲਤ 'ਚ ਪੇਸ਼ ਨਾ ਹੋਣ ਤੇ ਅਦਾਲਤ ਵਲੋਂ ਇਕ ਵਿਅਕਤੀ ਨੂੰ ਭਗੌੜਾ ਐਲਾਨਣ ਤੋਂ ਬਾਅਦ ਉਸਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX