ਤਾਜਾ ਖ਼ਬਰਾਂ


ਆਵਾਰਾ ਸਾਨ੍ਹ ਨੇ ਲਈ ਬਜ਼ੁਰਗ ਦੀ ਜਾਨ
. . .  0 minutes ago
ਖਮਾਣੋਂ, 25 ਜੂਨ (ਪਰਮਵੀਰ ਸਿੰਘ)- ਇੱਥੋਂ ਦੇ ਨਜ਼ਦੀਕੀ ਪਿੰਡ ਰਾਵਣਾ ਦੇ ਇੱਕ ਬਜ਼ੁਰਗ ਦੀ ਆਵਾਰਾ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਧ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਬਜ਼ੁਰਗ...
ਅੱਜ ਦਾ ਵਿਚਾਰ
. . .  22 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਜੰਮੂ-ਕਸ਼ਮੀਰ

ਸ੍ਰੀ ਗੁਰੂ ਨਾਨਕ ਐਜੂਕੇਸ਼ਨ ਟਰੱਸਟ ਦੇ ਮੈਂਬਰਾਂ ਕੁਸ਼ਟ ਆਸ਼ਰਮ 'ਚ ਕੰਬਲ ਵੰਡੇ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ 'ਚ ਜਿਥੇ ਹੱਡ ਭੰਨਵੀਂ ਠੰਢ ਪੈ ਰਹੀ ਹੈ, ਲੋਕ ਘਰਾਂ ਵਿਚ ਰਹਿ ਕੇ ਅੱਗ ਸੇਕ ਕੇ ਠੰਢ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ | ਉਥੇ ਹੀ ਅੱਜ ਉੱਘੇ ਸਮਾਜ ਸੇਵਕ ਅਤੇ ਸ੍ਰੀ ਗੁਰੂ ਨਾਨਕ ਐਜੂਕੇਸ਼ਨ ਟਰੱਸਟ ਕੁੰਜਵਾਨੀ ਜੰਮੂ ਦੇ ਚੇਅਰਮੈਨ ਪ੍ਰੋਫੈਸਰ ਹਰਬੰਸ ਸਿੰਘ ਤੇ ਹੋਰ ਮੈਂਬਰਾਂ ਭਗਵਤੀ ਨਗਰ ਵਿਖੇ ਕੁਸ਼ਟ ਆਸ਼ਰਮ ਦਾ ਦੌਰਾ ਕੀਤਾ ਅਤੇ ਕੁਸ਼ਟ ਰੋਗੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਕੁਸ਼ਟ ਰੋਗੀਆਂ ਦਾ ਹਾਲਚਾਲ ਜਾਣਿਆ ਅਤੇ ਠੰਢ ਨੂੰ ਦੇਖਦੇ ਹੋਏ ਕੁਸ਼ਟ ਰੋਗੀਆਂ ਅਤੇ ਪਰਿਵਾਰਾਂ ਨੂੰ ਕੰਬਲ ਵੰਡੇ | ਪ੍ਰੋ: ਹਰਬੰਸ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਉਪਦੇਸ਼ ਨਾਪ ਜਪੋ, ਕਿਰਤ ਕਰੋ, ਵੰਡ ਛਕੋ ਤਹਿਤ ਦਸਵੰਧ ਵਜੋਂ ਲੋੜਵੰਦਾਂ ਨੂੰ ਕੰਬਲ ਵੰਡ ਕੇ ਸਾਨੂੰ ਖੁਸ਼ੀ ਹੋਈ ਹੈ | ਇਸ ਮੌਕੇ ਟਰੱਸਟ ਦੇ ਮੈਂਬਰ ਸਰਤਾਜ ਸਿੰਘ, ਗੁਰਤਾਜ ਸਿੰਘ, ਚਰਨਜੀਤ ਕੌਰ, ਗਗਨਦੀਪ ਕੌਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ |

ਸ੍ਰੀਨਗਰ ਸਮੇਤ ਕਸ਼ਮੀਰ ਦੇ ਪਹਾੜੀ ਖੇਤਰਾਂ 'ਚ ਤਾਜ਼ਾ ਬਰਫਬਾਰੀ ਕਾਰਨ ਜੀਵਨ ਪ੍ਰਭਾਵਿਤ

ਸ੍ਰੀਨਗਰ, 12 ਜਨਵਰੀ (ਮਨਜੀਤ ਸਿੰਘ)-ਸ੍ਰੀਨਗਰ ਸਮੇਤ ਵਾਦੀ ਦੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਦਾ ਸਿਲਸਿਲਾ ਸਨਿੱਚਰਵਾਰ ਨੂੰ ਵੀ ਜਾਰੀ ਰਿਹਾ, ਜਿਸ ਨਾਲ ਵਾਦੀ ਕਸ਼ਮੀਰ 'ਚ ਜਿੰਦਗੀ ਦਾ ਚੱਕਾ ਪ੍ਰਭਾਵਿਤ ਹੋ ਗਿਆ ਹੈ | ਕਸ਼ਮੀਰ ਵਾਦੀ ਨੂੰ ਮਿਲਾਉਣ ਵਾਲਾ ਸੜਕੀ ਤੇ ਹਵਾਈ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਜਵਾਨ ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ

ਸ੍ਰੀਨਗਰ, 12 ਜਨਵਰੀ (ਮਨਜੀਤ ਸਿੰਘ)-ਦੱਖਣੀ-ਕਸ਼ਮੀਰ ਦੇ ਜ਼ਿਲ੍ਹਾ ਕੁਲਗਾਮ ਵਿਖੇ ਫ਼ੌਜ ਦੇ ਇਕ ਜਵਾਨ ਨੇ ਆਪਣੀ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ | ਕੁਲਗਾਮ ਦੇ ਬਾਈਬਾਗ ਇਲਾਕੇ ਵਿਖੇ 34 ਆਰ.ਆਰ. ਦੇ ਵਾਇਰਲੈਸ ਆਪ੍ਰੇਟਰ ਅਭੀਸ਼ੇਖ ਰਾਏ ਕੁਮਾਰ ਨੇ ...

ਪੂਰੀ ਖ਼ਬਰ »

ਰਾਜੌਰੀ ਵਿਖੇ ਸ਼ਹੀਦ ਹੋਏ ਮੇਜਰ ਤੇ ਜਵਾਨ ਨੂੰ ਸ਼ਰਧਾਂਲੀਆਂ ਭੇਟ

ਸ੍ਰੀਨਗਰ, 12 ਜਨਵਰੀ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ 'ਚ ਕੰਟਰੋਲ ਰੇਖਾ ਨੇੜੇ ਬੀਤੇ ਦਿਨ ਪਾਕਿ ਫੌਜ ਦੀ ਸਹਾਇਤਾ ਨਾਲ ਅੱਤਵਾਦੀਆਂ ਵਲੋ ਲਗਾਈ ਬਾਰੂਦੀ ਸੁਰੰਗ ਦੇ ਜ਼ੋਰਦਾਰ ਧਮਾਕੇ 'ਚ ਸ਼ਹੀਦ ਹੋਏ ਮੇਜ਼ਰ ਤੇ ਜਵਾਨ ਨੂੰ ਸ਼ਰਧਾਂਜ਼ਲੀ ਭੇਟ ਕੀਤੀ ...

ਪੂਰੀ ਖ਼ਬਰ »

ਸ੍ਰੀਨਗਰ ਸਮੇਤ ਕਸ਼ਮੀਰ ਦੇ ਪਹਾੜੀ ਖੇਤਰਾਂ 'ਚ ਤਾਜ਼ਾ ਬਰਫਬਾਰੀ ਕਾਰਨ ਜੀਵਨ ਪ੍ਰਭਾਵਿਤ

ਸ੍ਰੀਨਗਰ, 12 ਜਨਵਰੀ (ਮਨਜੀਤ ਸਿੰਘ)-ਸ੍ਰੀਨਗਰ ਸਮੇਤ ਵਾਦੀ ਦੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਦਾ ਸਿਲਸਿਲਾ ਸਨਿੱਚਰਵਾਰ ਨੂੰ ਵੀ ਜਾਰੀ ਰਿਹਾ, ਜਿਸ ਨਾਲ ਵਾਦੀ ਕਸ਼ਮੀਰ 'ਚ ਜਿੰਦਗੀ ਦਾ ਚੱਕਾ ਪ੍ਰਭਾਵਿਤ ਹੋ ਗਿਆ ਹੈ | ਕਸ਼ਮੀਰ ਵਾਦੀ ਨੂੰ ਮਿਲਾਉਣ ਵਾਲਾ ਸੜਕੀ ਤੇ ...

ਪੂਰੀ ਖ਼ਬਰ »

ਤਸਵੀਰਾਂ...

...

ਪੂਰੀ ਖ਼ਬਰ »

ਜਿਮਨਾਸਟਿਕ ਖਿਡਾਰਨ ਭਵਲੀਨ ਕੌਰ ਨੇ ਪੂਨੇ ਖੇਡਾਂ ਵਿਚ ਸੋਨੇ ਦਾ ਤਗਮਾ ਜਿੱਤਿਆ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਦੀ ਇਕ ਹੋਣਹਾਰ ਨੌਜਵਾਨ ਵਿਦਿਆਰਥਣ ਖਿਡਾਰੀ ਨੇ ਖੇਡਾਂ ਵਿਚ ਜੇ. ਐਾਡ ਕੇ. ਦਾ ਨਾਂਅ ਰੌਸ਼ਨ ਕੀਤਾ | ਦਸਵੀਂ ਕਲਾਸ ਦੀ ਵਿਦਿਆਰਥਣ ਭਵਲੀਨ ਕੌਰ ਨੇ ਪੂਨੇ ਵਿਖੇ ਜਿਮਨਾਸਟਿਕ ਮੁਕਾਬਲੇ ਵਿਚ ਸੋਨੇ ਦਾ ਤਗਮਾ ਹਾਸਲ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਪ੍ਰਭਾਤ ਫੇਰੀਆਂ ਸਮਾਪਤ, ਨਗਰ ਕੀਰਤਨ ਅੱਜ

ਊਨਾ, 12 ਜਨਵਰੀ (ਹਰਪਾਲ ਸਿੰਘ ਕੋਟਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਈ ਦਿਨਾਂ ਤੋਂ ਜਾਰੀ ਪ੍ਰਭਾਤ ਫੇਰੀਆਂ ਸਨਿਚਰਵਾਰ ਨੂੰ ਸਮਾਪਤ ਹੋ ਗਈਆਂ ਜਦ ਕਿ ਇਸ ਸਬੰਧ 'ਚ ਨਗਰ ਕੀਰਤਨ ਤੇ ਮੁੱਖ ਸਮਾਗਮ 13 ਜਨਵਰੀ ਨੂੰ ਹੋਵੇਗਾ | ਕਈ ਰੋਜ਼ ਤੋਂ ...

ਪੂਰੀ ਖ਼ਬਰ »

ਭਦਸਾਲੀ 'ਚ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਊਨਾ, 12 ਜਨਵਰੀ (ਹਰਪਾਲ ਸਿੰਘ ਕੋਟਲਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਮਹਾਨ ਨਗਰ ਕੀਰਤਨ ਸਜਾਇਆ ਗਿਆ ¢ ਜਾਣਕਾਰੀ ਦਿੰਦੇ ਹੋਏ ਭਾਈ ਮਹਿੰਦਰ ਸਿੰਘ ਸਾਕਾ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਵਿਭਾਗ ਪੁਲਿਸ ਵਲੋਂ ਨਸ਼ਾ ਤਸਕਰ ਦੇ ਘਰ ਛਾਪੇਮਾਰੀ

ਜੰਮੂ, 12 ਜਨਵਰੀ (ਮਹਿੰਦਰਪਾਲ ਸਿੰਘ)-ਜੰਮੂ ਦੇ ਇਲਾਕੇ ਰੇਲਵੇ ਪਟੜੀ ਿਲੰਕ ਰੋਡ ਮੱਖਣਪੁਰ ਗੁਜਰਾਂ ਦਾ ਰਹਿਣ ਵਾਲਾ ਪਰਵਿੰਦਰ ਸਿੰਘ ਉਰਫ ਮਿੰਟਾ ਪੁੱਤਰ ਕਰਤਾਰ ਸਿੰਘ ਜਿਸ ਨੂੰ ਗਾਂਜੇ ਦੀ ਤਸਕਰੀ ਕਰਦਿਆਂ ਪਟਨਾ (ਬਿਹਾਰ) ਵਿਖੇ ਨਸ਼ਾ ਵਿਰੋਧੀ ਵਿਭਾਗ ਪੁਲਿਸ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX