ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਲੁਧਿਆਣਾ

ਨਾਜਾਇਜ਼ ਕਾਲੋਨੀਆਂ 'ਤੇ ਚੱਲਿਆ ਨਿਗਮ ਦਾ ਪੀਲਾ ਪੰਜਾ

ਲੁਧਿਆਣਾ, 12 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਪ੍ਰਸ਼ਾਸਨ ਨਾਜਾਇਜ਼ ਕਾਲੋਨੀਆਂ ਿਖ਼ਲਾਫ਼ ਬਹੁਤ ਸਖ਼ਤ ਮੂਡ ਵਿਚ ਨਜ਼ਰ ਆ ਰਿਹਾ ਹੈ ਅਤੇ ਬੁਲਡੋਜ਼ਰ ਚਲਾ ਕੇ ਨਾਜਾਇਜ਼ ਕਾਲੋਨੀਆਂ ਵਿਚ ਕੀਤੀਆਂ ਹੋਈਆਂ ਉਸਾਰੀਆਂ ਿਖ਼ਲਾਫ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਅੱਜ ਵੀ ਨਗਰ ਨਿਗਮ ਵਲੋਂ ਵੱਡੀ ਗਿਣਤੀ ਵਿਚ ਨਾਜਾਇਜ਼ ਕਾਲੋਨੀਆਂ ਿਖ਼ਲਾਫ਼ ਜ਼ੋਰਦਾਰ ਕਾਰਵਾਈ ਕੀਤੀ ਗਈ ਅਤੇ ਪੀਲਾ ਪੰਜਾ ਚਲਾਇਆ ਗਿਆ | ਅੱਜ ਦੀ ਕਾਰਵਾਈ ਦੀ ਵਿਸ਼ੇਸ਼ਤਾ ਇਹ ਰਹੀ ਕਿ ਛੁੱਟੀ ਹੋਣ ਦੇ ਬਾਵਜੂਦ ਨਗਰ ਨਿਗਮ ਵਲੋਂ ਇਹ ਕਾਰਵਾਈਆਂ ਕੀਤੀਆਂ ਗਈਆਂ | ਨਗਰ ਨਿਗਮ ਇਮਾਰਤੀ ਸ਼ਾਖਾ ਅਤੇ ਓ.ਐਾਡ.ਐਮ ਸ਼ਾਖ਼ਾ ਵਲੋਂ ਨਿਗਮ ਦੇ ਚਾਰਾਂ ਹੀ ਜ਼ੋਨਾਂ ਦੇ ਵੱਖ-ਵੱਖ ਇਲਾਕਿਆਂ ਵਿਚ ਸਥਿਤ ਨਾਜਾਇਜ਼ ਕਾਲੋਨੀਆਂ ਿਖ਼ਲਾਫ਼ ਸਾਂਝੇ ਤੌਰ 'ਤੇ ਮੁਹਿੰਮ ਚਲਾਈ ਗਈ | ਇਸ ਮੌਕੇ ਨਿਗਮ ਦੀ ਓ.ਐਾਡ.ਐਮ. ਸ਼ਾਖਾ ਦੇ ਐਸ.ਈ. ਰਜਿੰਦਰ ਸਿੰਘ, ਐਕਸੀਅਨ ਰਣਬੀਰ ਸਿੰਘ, ਐਸ.ਡੀ.ਓ. ਪ੍ਰਸ਼ੋਤਮ ਸਿੰਘ ਸਮੇਤ ਨਗਰ ਨਿਗਮ ਦੀਆਂ ਚਾਰਾਂ ਜ਼ੋਨਾਂ ਦੀ ਇਮਾਰਤੀ ਸ਼ਾਖਾ ਦੇ ਅਧਿਕਾਰੀ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ | ਨਗਰ ਨਿਗਮ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਮਹਾਂਦੇਵ ਨਗਰ, ਦਿਓਲ ਕਾਲੋਨੀ, ਸਮਾਰਟ ਕਾਲੋਨੀ, ਰਾਧਾ ਸੁਆਮੀ ਸਤਿਸੰਗ ਘਰ ਦੇ ਨੇੜੇ ਦਾ ਇਲਾਕਾ ਅਤੇ ਜ਼ੋਨ ਬੀ ਵਿਚ ਆਉਂਦੇ ਇਲਾਕੇ ਟਿੱਬਾ ਰੋਡ ਸਮੇਤ ਭੋਲਾ ਕਾਲੋਨੀ, ਧੀਰ ਕਾਲੋਨੀ, ਕਰਮਸਰ ਕਾਲੋਨੀ, ਗੀਤਾ ਨਗਰ, ਮੈਟਰੋ ਰੋਡ ਅਤੇ ਸ਼ੇਰਪੁਰ ਚੌਕ ਨੇੜੇ ਨਾਜਾਇਜ਼ ਕਾਲੋਨੀਆਂ ਿਖ਼ਲਾਫ਼ ਬੁਲਡੋਜ਼ਰ ਚਲਾਉਂਦੇ ਹੋਏ ਉਥੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਗਏ | ਲੋਕਾਂ ਵਲੋਂ ਇਸ ਕਾਰਵਾਈ ਦੀ ਵਿਰੋਧਤਾ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਨਗਰ ਨਿਗਮ ਵਲੋਂ ਪੂਰੀ ਸਫਲਤਾ ਨਾਲ ਕਾਰਵਾਈਆਂ ਕਰਦੇ ਹੋਏ ਪਾਣੀ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਗਏ | ਸਵੇਰੇ ਕਰੀਬ 10 ਵਜੇ ਸ਼ੁਰੂ ਹੋਈ ਇਹ ਕਾਰਵਾਈ ਦੁਪਹਿਰ 4 ਵਜੇ ਤੋਂ ਬਾਅਦ ਤੱਕ ਚੱਲਦੀ ਰਹੀ | ਇਸ ਮੌਕੇ ਵੱਡੀ ਗਿਣਤੀ ਵਿਚ ਸੁਰੱਖਿਆ ਕਰਮਚਾਰੀ ਵੀ ਮੌਜੂਦ ਸਨ | ਇਸ ਸਬੰਧੀ ਗੱਲਬਾਤ ਦੌਰਾਨ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਨਿਯਮਾ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਕਾਰਵਾਈਆਂ ਕੀਤੀਆਂ ਜਾਣਗੀਆਂ |

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀਵਨ ਨਗਰ ਵਿਚ ਅੱਜ ਦੇਰ ਸ਼ਾਮ ਹੋਏ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਮੋਹਿਤ ਕੁਮਾਰ (16) ਵਜੋਂ ਕੀਤੀ ਗਈ ਹੈ | ਉਹ ਜੀਵਨ ਨਗਰ ਦਾ ਰਹਿਣ ਵਾਲਾ ਸੀ | ਅੱਜ ...

ਪੂਰੀ ਖ਼ਬਰ »

ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ ਮਹਾਨ ਗੁਰਮਤਿ ਸਮਾਗਮ ਅੱਜ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ਅਤੇ ਚਾਲੀ ਮੁਕਤਿਆਂ ਦੇ ਸ਼ਹੀਦੀ ਦਿਹਾੜੇ (ਮਾਘੀ) ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਗਊਘਾਟ ਪਾਤਸ਼ਾਹੀ ਪਹਿਲੀ ਵਿਖੇ 13 ਜਨਵਰੀ (ਅੱਜ) ਬੜੀ ਸ਼ਰਧਾ ...

ਪੂਰੀ ਖ਼ਬਰ »

ਗੁਰਦੁਆਰਾ ਮਾਈ ਬਿਸ਼ਨ ਕੌਰ ਵਿਖੇ ਗੁਰਮਤਿ ਸਮਾਗਮ ਅੱਜ

ਇਯਾਲੀ/ਥਰੀਕੇ, 12 ਜਨਵਰੀ (ਰਾਜ ਜੋਸ਼ੀ)- ਬਾੜੇਵਾਲ ਰੋਡ ਪ੍ਰੋਫੈਸਰ ਕਲੋਨੀ ਸਥਿਤ ਗੁਰਦੁਆਰਾ ਮਾਈ ਬਿਸ਼ਨ ਕੌਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ¢ ਇਸ ਸਬੰਧੀ ਗੁਰਦੁਆਰਾ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਬੈਸਟ ਵੇ ਵੈੱਲਫੇਅਰ ਸੇਵਾ ਸੁਸਾਇਟੀ ਨੇ ਮਨਾਇਆ ਲੋਹੜੀ ਦਾ ਤਿਉਹਾਰ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਬੈੱਸਟ ਵੇ ਵੈਲਫੇਅਰ ਸੇਵਾ ਸੁਸਾਈਟੀ ਅਤੇ ਅਸਲ ਵੈਲਫੇਅਰ ਸੇਵਾ ਸੁਸਾਈਟੀ ਦੀਆਂ ਸਮੂਹ ਮੈਂਬਰਾਂ ਵਲੋਂ ਅੱਜ ਲੋਹੜੀ ਦਾ ਤਿਉਹਾਰ ਢੰਡਾਰੀ ਨੇੜੇ ਪਿੰਡ ਪਵਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਸੁਸਾਇਟੀ ਦੀਆਂ ਸਮੂਹ ਮੈਂਬਰਾਂ ਨੇ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵੱਲੋਂ ਸਹਾਇਕ ਕਮਿਸ਼ਨਰ ਜੋਗਿੰਦਰ ਸਿੰਘ ਸੰਧੂ ਨੂੰ ਸ਼ਰਧਾਂਜਲੀਆਂ

ਲੁਧਿਆਣਾ, 12 ਜਨਵਰੀ (ਪਰਮੇਸ਼ਰ ਸਿੰਘ)-ਨਗਰ ਨਿਗਮ ਲੁਧਿਆਣਾ ਦੇ ਸੇਵਾ ਮੁਕਤ ਸਹਾਇਕ ਕਮਿਸ਼ਨਰ (ਤਕਨੀਕੀ) ਜੋਗਿੰਦਰ ਸਿੰਘ ਸੰਧੂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸ: ਵਿਖੇ ਹੋਈ, ...

ਪੂਰੀ ਖ਼ਬਰ »

ਫਰਨੀਕਾਮ ਫਰਨੀਚਰ ਵਲੋਂ ਲਗਾਈ ਸੇਲ ਮੌਕੇ ਗਾਹਕਾਂ ਦਾ ਭਾਰੀ ਉਤਸ਼ਾਹ

ਲੁਧਿਆਣਾ, 12 ਜਨਵਰੀ (ਭੁਪਿੰਦਰ ਸਿੰਘ ਬਸਰਾ)-ਲੋਹੜੀ ਮੌਕੇ ਫਰਨੀਚਰ ਦੀ ਨਾਮੀ ਕੰਪਨੀ ਭਾਰਤ ਨਗਰ ਚੌਾਕ ਸਥਿਤ ਫਰਨੀਕਾਮ ਫਰਨੀਚਰ ਵੱਲੋਂ 'ਲੋਹੜੀ ਬੰਪਰ ਧਮਾਕਾ ਸੇਲ' ਵਿਚ ਗ੍ਰਾਹਕਾਂ ਦਾ ਭਾਰੀ ਉਕਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਸ ਸੇਲ ਵਿਚ ਆਧੁਨਿਕ ਡਿਜਾਇਨਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੁਖ਼ਮਨੀ ਸਾਹਿਬ ਦੱੁਗਰੀ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 12 ਜਨਵਰੀ (ਅਮਰੀਕ ਸਿੰਘ ਬੱਤਰਾ)-ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸੁਖ਼ਮਨੀ ਸਾਹਿਬ ਅਰਬਨ ਅਸਟੇਟ ਦੁਗਰੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਗਿੱਲ ਦੇ ਤਿੰਨ ਵਿਦਿਆਰਥੀ ਐਰੋਲੰਪਿਕਸ ਲਈ ਚੁਣੇ

ਆਲਮਗੀਰ, 12 ਦਸੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਕਲਾਸ ਪਲੱਸ ਵਨ ਸਾਇੰਸ ਦੇ ਤਿੰਨ ਵਿਦਿਆਰਥੀ ਬੰਗਲੋਰ ਵਿਖੇ ਹੋ ਰਹੇ ਕੌਮੀ ਪੱਧਰ ਦੀ ਏਰੋ ਓਲੰਪਿਕ ਮੁਕਾਬਲੇ ਐਰੋਲਮਪਿਕਸ- 2019 ਵਿਚ ਹਿੱਸਾ ਲੈਣ ਜਾ ਰਹੇ ਹਨ ¢ ਸਕੂਲ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਸਾੲੀਂ ਪਬਲਿਕ ਸਕੂਲ 'ਚ ਧੂਮ-ਧਾਮ ਨਾਲ ਮਨਾਈ ਲੋਹੜੀ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਸਾਂਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਰੋਟਾ ਰੋਡ ਨਿਊ ਸ਼ਿਮਲਾਪੁਰੀ ਵਿਖੇ ਲੋਹੜੀ ਦਾ ਤਿਉਹਾਰ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਾਰੇ ਹੀ ਵਿਦਿਆਰਥੀ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਢਿੱਲੋਂ ਤੇ ਚੌਧਰੀ ਦਾ ਸਨਮਾਨ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਬਸਤੀ ਜੋਧੇਵਾਲ ਵਿਖੇ ਅੱਜ ਗੁਰਪੁਰਬ ਮੌਕੇ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਅਤੇ ਕੌਾਸਲਰ ਤੇ ਭਾਵਾਧਸ ਆਗੂ ਚੌਧਰੀ ਯਸ਼ਪਾਲ ਦਾ ...

ਪੂਰੀ ਖ਼ਬਰ »

ਖਜ਼ਾਨਾ ਵਿਭਾਗ ਵਲੋਂ ਪੀ.ਆਰ ਚੌਕੀਦਾਰਾਂ ਨੂੰ ਮਿਲਦੀ ਸਾਲਾਨਾ ਤਰੱਕੀ ਰੋਕਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ

ਲੁਧਿਆਣਾ, 12 ਜਨਵਰੀ (ਸਲੇਮਪੁਰੀ)-ਦੀ ਕਲਾਸ ਗੌਰਮਿੰਟ ਇੰਪਲਾਈਜ਼ ਯੂਨੀਅਨ ਦੀ ਸੂਬਾਈ ਮੀਟਿੰਗ ਅੱਜ ਲੁਧਿਆਣਾ ਵਿਚ ਹੋਈ, ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਨੇ ਕਿਹਾ ਕਿ ਪੰਜਾਬ ਦੇ ਖਜ਼ਾਨਾ ਵਿਭਾਗ ਵੱਲੋਂ ਉੱਚ ...

ਪੂਰੀ ਖ਼ਬਰ »

ਕਾਰ ਦਾ ਸ਼ੀਸ਼ਾ ਤੋੜ ਕੇ 52 ਹਜ਼ਾਰ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਮਰਾਲਾ ਚੌਕ ਨੇੜੇ ਕੁਝ ਅਣਪਛਾਤੇ ਵਿਅਕਤੀ ਸੈਕਟਰ 39 ਵਿਚ ਰਹਿਣ ਵਾਲੀ ਗੁਰਪ੍ਰੀਤ ਕੌਰ ਦੀ ਕਾਰ ਦਾ ਸ਼ੀਸ਼ਾ ਤੋੜ ਕੇ 52 ਹਜ਼ਾਰ ਦੀ ਨਕਦੀ, ਮੋਬਾਈਲ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ | ਗੁਰਪ੍ਰੀਤ ਕੌਰ ਲੈਪਟਾਪ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ ਮੌਕੇ ਟਰੇਡ ਯੂਨੀਅਨ ਆਗੂਆਂ ਖਿਲਾਫ਼ ਮੁਕੱਦਮਾ ਦਰਜ ਕਰਨ ਦੀ ਨਿਖੇਧੀ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਇੰਟਕ, ਸੀਟੂ, ਏਟਕ ਤੇ ਸੀ. ਟੀ. ਯੂ. ਦੀ ਸਾਂਝੀ ਮੀਟਿੰਗ ਇੰਟਕ ਦੇ ਆਗੂ ਗੁਰਜੀਤ ਸਿੰਘ ਜਗਪਾਲ ਦੀ ਪਰਧਾਨਗੀ ਹੇਠ ਹੋਈ, ਜਿਸ ਵਿੱਚ 8 ਤੇ ਜਨਵਰੀ ਨੂੰ ਮਜਦੂਰਾਂ ਦੀ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਿਲ ਟ੍ਰੇਡ ਯੂਨੀਅਨ ਆਗੂਆਂ ਡੀ. ਪੀ. ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4 ਮੋਬਾਈਲ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ | ਏ.ਡੀ.ਸੀ.ਪੀ. ਰਾਜਬੀਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਪਾਬੰਦੀਸ਼ੁਦਾ ਡੋਰ ਸਮੇਤ ਦੋ ਕਾਬੂ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕਰਕੇ ਪਾਬੰਦੀਸ਼ੁਦਾ ਡੋਰ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਭਾਈ ਰਣਧੀਰ ਸਿੰਘ ਨਗਰ ਵਿਚ ਛਾਪਾਮਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਆਜ਼ਾਦ ਨਗਰ ਤੋਂ ਨਗਰ ਕੀਰਤਨ ਸਜਾਇਆ

ਲੁਧਿਆਣਾ, 12 ਜਨਵਰੀ (ਕਵਿਤਾ ਖੁੱਲਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਸਬੰਧੀ ਗੁਰਦੁਆਰਾ ਸਿੰਘ ਸਭਾ ਆਜ਼ਾਦ ਨਗਰ, ਧੂਰੀ ਲਾਈਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

25 ਲੱਖ ਦੀ ਹੈਰੋਇਨ ਸਮੇਤ ਕਾਬੂ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 25 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ...

ਪੂਰੀ ਖ਼ਬਰ »

ਸੀਸੂ ਦੇ ਵਫ਼ਦ ਵਲੋਂ ਕੇਂਦਰ ਵਣਜ ਸਕੱਤਰ ਨਾਲ ਮੀਟਿੰਗ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਸਗ (ਸੀਸੂ) ਦੇ ਵਫ਼ਦ ਵੱਲੋਂ ਕੇਂਦਰੀ ਵਣਜ ਸਕੱਤਰ ਅਨੁਪੰਮ ਵਧਾਵਨ ਅਤੇ ਸੂਬਾ ਉਦਯੋਗ ਤੇ ਵਣਜ ਵਿਭਾਗ ਦੇ ਅਡੀਸ਼ਨਲ ਪ੍ਰਮੁੱਖ ਸਕੱਤਰ ਵਿੰਨੀ ਮਹਾਜਨ ਦੇ ਨਾਲ ਪ੍ਰਧਾਨ ...

ਪੂਰੀ ਖ਼ਬਰ »

ਅਬਦੁਲਾਪੁਰ ਬਸਤੀ ਵਿਚ ਹੋਈ ਖ਼ੂਨੀ ਝੜਪ ਦੇ ਮਾਮਲੇ ਵਿਚ 6 ਗਿ੍ਫ਼ਤਾਰ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਬਦੁਲਾਪੁਰ ਬਸਤੀ ਵਿਚ ਬੀਤੇ ਦਿਨ ਦੋ ਗੁਟਾਂ ਵਿਚ ਹੋਈ ਖ਼ੂਨੀ ਝੜਪ ਦੇ ਮਾਮਲੇ ਵਿਚ ਪੁਲਿਸ ਨੇ ਦੋ ਗੁੱਟਾਂ ਦੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਵਿਨੋਦ ਕੁਮਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX