ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਠੱਗੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 12 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ) ਐਨ.ਆਈ.ਟੀ. ਨਾਗਪੁਰ ਤੋਂ ਐਮ.ਟੈੱਕ. ਅਤੇ ਆਈ.ਐਮ.ਟੀ. ਗਾਜ਼ੀਆਬਾਦ ਤੋਂ ਐਮ.ਬੀ.ਏ. ਦੀ ਪੜ੍ਹਾਈ ਕਰਨ ਦੇ ਬਾਅਦ ਲੋਕਾਂ ਨਾਲ ਠੱਗੀ ਕਰਨ ਵਾਲੇ ਇਕ ਲੜਕੇ ਨੂੰ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਅਨੁਸਾਰ ਮੁਲਜ਼ਮ ਨੈਸ਼ਨਲ ਜੌਗਰਫੀ ਚੈਨਲ ਲਈ ਰੀਸਰਚ ਐਨਾਲਸਿਸਟ (ਜਾਣਕਾਰੀ ਜੁਟਾਉਣ) ਦਾ ਵੀ ਕੰਮ ਕਰ ਚੁੱਕਿਆ ਹੈ ਅਤੇ ਕਈ ਦੇਸ਼ਾਂ ਵਿਚ ਘੁੰਮ ਆਇਆ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸਨਿਗਦਾ ਸੌਰਵ ਦਾਸ (30) ਵਜੋਂ ਹੋਈ ਹੈ ਜੋ ਉੜੀਸਾ ਦਾ ਰਹਿਣ ਵਾਲਾ ਹੈ | ਮੁਲਜ਼ਮ ਨੇ ਦਸੰਬਰ ਮਹੀਨੇ ਸੈਕਟਰ 9 ਵਿਚ 10 ਹਜ਼ਾਰ ਯੂਰੋ ਦੀ ਠੱਗੀ ਨੂੰ ਅੰਜਾਮ ਦਿੱਤਾ ਸੀ | 8 ਜਨਵਰੀ ਨੂੰ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਠੱਗੀ ਕਰਨ ਵਾਲਾ ਮੁਲਜ਼ਮ ਦਿੱਲੀ ਦੇ ਕਨਾਟ ਪਲੇਸ ਦੇ ਇਕ ਹੋਟਲ ਵਿਚ ਠਹਿਰਿਆ ਹੋਇਆ ਹੈ ਜਿਸ ਦੇ ਬਾਅਦ ਉਸ ਨੂੰ ਕ੍ਰਾਈਮ ਬ੍ਰਾਂਚ ਇੰਸਪੈਕਟਰ ਅਮਨਜੋਤ ਦੀ ਟੀਮ ਨੇ ਯੌਰਕ ਹੋਟਲ ਤੋਂ ਗਿ੍ਫ਼ਤਾਰ ਕਰ ਲਿਆ | ਪੁੱਛਗਿੱਛ ਦੌਰਾਨ ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਉਹ ਜਸਟ ਡਾਇਲ ਤੋਂ ਨੰਬਰ ਲੈ ਕੇ ਪੈਸੇ ਬਦਲਣ (ਮਨੀ ਚੇਂਜ਼ਰ) ਵਾਲੇ ਲੋਕਾਂ ਨਾਲ ਸੰਪਰਕ ਕਰਦਾ ਸੀ ਅਤੇ ਉਨ੍ਹਾਂ ਨੂੰ ਫ਼ੋਨ ਕਰਕੇ ਕਿਸੇ ਜਗ੍ਹਾ 'ਤੇ ਪੈਸੇ ਭੇਜਣ ਲਈ ਕਹਿੰਦਾ ਸੀ | ਜਿਸ ਜਗ੍ਹਾ 'ਤੇ ਮੁਲਜ਼ਮ ਪੈਸੇ ਮੰਗਵਾਉਂਦਾ ਸੀ ਉਹ ਖ਼ੁਦ ਨੂੰ ਉਸ ਜਗ੍ਹਾ ਦਾ ਮਾਲਕ ਦੱਸਦਾ ਸੀ | ਪੈਸੇ ਦੇਣ ਆਏ ਲੋਕਾਂ ਨੂੰ ਉੱਥੇ ਬਿਠਾ ਕਿ ਇੰਤਜ਼ਾਰ ਕਰਨ ਲਈ ਕਹਿੰਦਾ ਸੀ ਅਤੇ ਖ਼ੁਦ ਉਨ੍ਹਾਂ ਤੋਂ ਪੈਸੇ ਲੈ ਕੇ ਮੌਕੇ ਤੋਂ ਫ਼ਰਾਰ ਹੋ ਜਾਂਦਾ ਸੀ | ਚੰਡੀਗੜ੍ਹ ਸੈਕਟਰ 9 ਵਿਚ ਵੀ 24 ਦਸੰਬਰ ਨੂੰ ਮੁਲਜ਼ਮ ਨੇ ਇਕ ਕੈਬਿਨ ਨੂੰ ਕੁਝ ਘੰਟਿਆਂ ਲਈ ਕਿਰਾਏ 'ਤੇ ਲਿਆ ਅਤੇ ਖੁਦ ਨੂੰ ਦਫ਼ਤਰ ਦਾ ਮਾਲਕ ਦੱਸ ਕੇ ਮਨਚੰਦਾ ਮਨੀ ਚੇਂਜ਼ਰ ਤੋਂ ਪੈਸੇ ਮੰਗਵਾ ਲਏ | ਮੁਲਜ਼ਮ ਨੇ ਪੈਸੇ ਲੈ ਕੇ ਆਏ ਲੋਕਾਂ ਨੂੰ ਦਫ਼ਤਰ ਵਿਚ ਬੈਠ ਕੇ ਉਸ ਦਾ ਇੰਤਜ਼ਾਰ ਕਰਨ ਲਈ ਕਿਹਾ ਅਤੇ ਉਨ੍ਹਾਂ ਤੋਂ 10 ਹਜ਼ਾਰ ਯੂਰੋ (ਕਰੀਬ 8 ਲੱਖ ਰੁਪਏ) ਲੈ ਕੇ ਫ਼ਰਾਰ ਹੋ ਗਿਆ | ਮੁਲਜ਼ਮ ਫ਼ਰਾਰ ਹੋਣ ਦੇ ਬਾਅਦ ਦਿੱਲੀ ਗਿਆ ਅਤੇ ਫਿਰ ਬੱਸ ਦੇ ਰਸਤੇ ਨਿਪਾਲ ਚਲਾ ਗਿਆ | ਉਸ ਨੇ ਨਿਪਾਲ ਵਿਚ ਜਾ ਕੇ ਪੈਸਿਆਂ ਦਾ ਜੂਆ ਖੇਡਿਆ ਜੋ ਉਹ ਹਾਰ ਗਿਆ ਅਤੇ ਫਿਰ ਉਹ ਦੋਬਾਰਾ ਦਿੱਲੀ ਵਾਪਸ ਆ ਗਿਆ | ਇਸ ਤੋਂ ਪਹਿਲਾ ਸਾਲ 2016 ਵਿਚ ਮੁਲਜ਼ਮ ਇਸੇ ਤਰੀਕੇ ਨਾਲ ਦਿੱਲੀ ਵਿਚ 8 ਹਜ਼ਾਰ ਅਮਰੀਕੀ ਡਾਲਰਾਂ ਦੀ ਠੱਗੀ ਮਾਰ ਚੁੱਕਾ ਹੈ |

ਚੰਡੀਗੜ੍ਹ ਕਾਂਗਰਸ ਵਲੋਂ ਜਨ ਸੰਪਰਕ ਮੁਹਿੰਮ ਤਹਿਤ ਪੈਦਲ ਯਾਤਰਾ

ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਕਾਂਗਰਸ ਜ਼ਿਲ੍ਹਾ ਸ਼ਹਿਰੀ-2 ਵਲੋਂ ਚੰਡੀਗੜ੍ਹ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਤਹਿਤ ਪੈਦਲ ਯਾਤਰਾ ਕੱਢੀ ਗਈ | ਡੱਡੂ ਮਾਜਰਾ ਕਾਲੋਨੀ ਵਿਚ ਕੱਢੀ ਪੈਦਲ ਯਾਤਰਾ ਵਿਚ ਪ੍ਰਧਾਨ ਗੁਰਪ੍ਰੀਤ ...

ਪੂਰੀ ਖ਼ਬਰ »

ਸਕੂਲ ਵਰਦੀਆਂ ਦੀ ਦੇਰੀ ਲਈ ਜ਼ਿੰਮੇਵਾਰਾਂ ਨੂੰ ਮੁਅੱਤਲ ਕਰੋ-ਭਾਕਪਾ

ਚੰਡੀਗੜ੍ਹ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਸੂਬਾ ਕੌਾਸਲ ਦੇ ਸਕੱਤਰ ਬੰਤ ਸਿੰਘ ਬਰਾੜ ਨੇ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਕੂਲੀ ਬੱਚਿਆਂ ਲਈ ਵਰਦੀ ਮੁਹੱਈਆ ਕਰਨ ਦੇ ਮਾਮਲੇ ਵਿਚ ਵਰਤੀ ਮੁਜਰਮਾਨਾ ਅਣਗਹਿਲੀ ਦੀ ...

ਪੂਰੀ ਖ਼ਬਰ »

ਉਪ ਕੁਲਪਤੀ ਵਲੋਂ ਕੈਂਪਸ ਦਾ ਦੌਰਾ

ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ) - ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਵਲੋਂ ਕੈਂਪਸ ਵਿਚ ਵੱਖ- ਵੱਖ ਥਾਵਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਨੇ ਸਟੂਡੈਂਟ ਸੈਂਟਰ, ਲਾਇਬ੍ਰੇਰੀ, ਬਾਇਓ ...

ਪੂਰੀ ਖ਼ਬਰ »

ਰਾਜਪਾਲ ਤੇ ਮੁੱਖ ਮੰਤਰੀ ਵਲੋਂ ਵਧਾਈ

ਚੰਡੀਗੜ੍ਹ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਰਾਜਪਾਲ ਸਤਯਦੇਵ ਨਾਰਾਇਣ ਆਰਿਆ ਤੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਾਸੀਆਂ ਨੂੰ ਲੋਹੜੀ ਤੇ ਮਾਘੀ ਦੇ ਸੰਗਰਾਂਦ ਮੌਕੇ 'ਤੇ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਸਾਰਿਆਂ ਦੇ ਸੁੱਖ, ਸ਼ਾਂਤੀ ਤੇ ...

ਪੂਰੀ ਖ਼ਬਰ »

ਗੁੰਮ ਹੋਏ ਦੋ ਬੱਚਿਆਂ ਨੂੰ ਪੁਲਿਸ ਨੇ ਮਾਪਿਆਂ ਤੱਕ ਸੁਰੱਖਿਅਤ ਪਹੁੰਚਾਇਆ

ਚੰਡੀਗੜ੍ਹ, 12 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਗੰੁਮੇ ਹੋਏ ਦੋ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਤੱਕ ਸਹੀ ਸਲਾਮਤ ਪਹੁੰਚਾਇਆ ਹੈ | ਜਾਣਕਾਰੀ ਅਨੁਸਾਰ ਨਇਆ ਗਾਓਾ ਦਾ ਰਹਿਣ ਵਾਲੇ ਅਮਰਿੰਦਰ ਸਿੰਘ ਨੂੰ ਇਕ ਤਿੰਨ ਸਾਲ ਦਾ ਬੱਚਾ ਸੈਕਟਰ 8 ...

ਪੂਰੀ ਖ਼ਬਰ »

ਜੀਂਦ ਹਲਕੇ ਦੀ ਉਪ ਚੋਣ ਲਈ 28 ਨੂੰ ਸਵੇਰੇ 7 ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਵੋਟਾਂ

ਚੰਡੀਗੜ੍ਹ, 12 ਜਨਵਰੀ (ਐਨ. ਐਸ. ਪਰਵਾਨਾ)-ਸਰਕਾਰੀ ਤੌਰ 'ਤੇ ਦੱਸਿਆ ਗਿਆ ਹੈ ਕਿ ਹਰਿਆਣਾ ਵਿਧਾਨ ਸਭਾ ਦੇ ਹਲਕਾ ਜੀਂਦ ਦੀ 28 ਜਨਵਰੀ ਨੂੰ ਜੋ ਉਪ ਚੋਣ ਹੋ ਰਹੀ ਹੈ, ਉਸ ਲਈ ਪੋਿਲੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ 5 ਵਜੇ ਤੱਕ ਚੱਲੇਗਾ ਤੇ ਨਤੀਜੇ ਦਾ ਐਲਾਨ 31 ਜਨਵਰੀ ਨੂੰ ...

ਪੂਰੀ ਖ਼ਬਰ »

1.300 ਕਿਲੋਗ੍ਰਾਮ ਸਮੈਕ ਬਰਾਮਦ

ਚੰਡੀਗੜ੍ਹ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਪੁਲਿਸ ਨੇ ਸੂਬੇ ਵਿਚ ਨਸ਼ੀਲੇ ਪਦਾਰਥ ਤਸਕਰੀ ਦੇ ਿਖ਼ਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਜੀਂਦ ਦੇ ਨਰਵਾਨਾ ਖੇਤਰ ਤੋਂ ਰਾਤ ਵਿਚ ਚੈਕਿੰਗ ਦੌਰਾਨ ਬਾਈਕ ਸਵਾਰ ਦੋ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਟਰਾਈਸਿਟੀ ਦੀਆਂ ਔਰਤਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ

ਚੰਡੀਗੜ੍ਹ, 12 ਜਨਵਰੀ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਵਿਖੇ ਟਰਾਈਸਿਟੀ ਦੀ (ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ) ਦੀਆਂ ਮੁਟਿਆਰਾਂ ਅਤੇ ਔਰਤਾਂ ਵਲੋਂ 'ਲੋਹੜੀ' ਦੇ ਤਿਉਹਾਰ ਨੂੰ ਸਮਰਪਿਤ ਇਕ ਦਿਲਕਸ਼ ਪ੍ਰੋਗਰਾਮ 'ਲੋਹੜੀ-2019' ਕਰਵਾਇਆ ਗਿਆ | 'ਬੀਨੂੰ ਬੰਦਲਿਸ਼ ਕਲੱਬ' ...

ਪੂਰੀ ਖ਼ਬਰ »

ਚੰਡੀਗੜ੍ਹ ਯੂਥ ਕਾਂਗਰਸ ਵਲੋਂ 'ਹਰ ਬੂਥ 'ਤੇ ਯੂਥ' ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਯੂਥ ਕਾਂਗਰਸ ਵਲੋਂ ਕੌਮੀ ਯੂਥ ਦਿਵਸ ਮੌਕੇ 'ਯੂਥ ਚਲਾ ਬੂਥ ਹਰ ਬੂਥ 'ਤੇ ਯੂਥ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਦੇ ਤਹਿਤ ਸੈਕਟਰ-35 ਵਿਚ ਕਾਰਜਸ਼ਾਲਾ ਕਰਵਾਈ ਗਈ | ਇਸ ਵਿਚ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ...

ਪੂਰੀ ਖ਼ਬਰ »

ਅੱਜ ਸੁਖਨਾ ਲੇਕ 'ਤੇ ਗੋਲਡਨ ਜੁਬਲੀ

ਚੰਡੀਗੜ੍ਹ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ) - ਕੇਂਦਰੀ ਉਦਯੋਗਿਕ ਸੁਰੱਖਿਆ ਬਲ ਇਕਾਈ ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਲੋਂ ਬਲ ਦੇ ਗੋਲਡਨ ਜੁਬਲੀ ਸਾਲ 2018-19 ਦੇ ਮੌਕੇ 'ਤੇ 13 ਜਨਵਰੀ ਨੂੰ ਵਾਕਾਥੋਨ ਦਾ ਆਯੋਜਨ ਕੀਤਾ ਜਾਵੇਗਾ | ਕੇਂਦਰੀ ਉਦਯੋਗਿਕ ...

ਪੂਰੀ ਖ਼ਬਰ »

ਕਾਂਗਰਸ ਹਾਈਕਮਾਂਡ ਵਲੋਂ ਗੁਰਜੀਤ ਸਿੰਘ ਬਿੱਲਾ ਦਾ ਅਸਤੀਫ਼ਾ ਨਾਮਨਜ਼ੂਰ

ਡੇਰਾਬੱਸੀ, 12 ਜਨਵਰੀ (ਸ਼ਾਮ ਸਿੰਘ ਸੰਧੂ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਕੌਮੀ ਸੰਯੁਕਤ ਸਕੱਤਰ ਅਤੇ ਇੰਡੀਅਨ ਯੂਥ ਕਾਂਗਰਸ ਦੇ ਇੰਚਾਰਜ ਕਿ੍ਸ਼ਨਾ ਆਲਾਵਰੂ ਨੇ ਡੇਰਾਬੱਸੀ ਹਲਕੇ ਦੇ ਯੂਥ ਕਾਂਗਰਸ ਪ੍ਰਧਾਨ ਗੁਰਜੀਤ ਸਿੰਘ ਬਿੱਲਾ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਤੇ ਤਹਿਸੀਲ ਦਫ਼ਤਰ ਖਰੜ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਖਰੜ, 12 ਜਨਵਰੀ (ਮਾਨ)-ਐੱਸ. ਡੀ. ਐੱਮ. ਤੇ ਤਹਿਸੀਲ ਦਫ਼ਤਰ ਖਰੜ ਵਲੋਂ ਸਾਂਝੇ ਤੌਰ 'ਤੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕੰਪਲੈਕਸ ਅੰਦਰ ਲੋਹੜੀ ਬਾਲੀ ਗਈ ਜਦਕਿ ਐੱਸ. ਡੀ. ਐੱਮ. ਵਿਨੋਦ ਕੁਮਾਰ ਬਾਂਸਲ ਵਲੋਂ ਸਾਰਿਆਂ ਨੂੰ ਲੋਹੜੀ ਦੇ ਤਿਉਹਾਰ ਦੀ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਸਿੱਧੂ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਹਲਕਾ ਐੱਸ. ਏ. ਐੱਸ. ਨਗਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਖਰੜ, 12 ਜਨਵਰੀ (ਮਾਨ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਅਰਾ ਸਾਹਿਬ ਮਾਤਾ ਗੁਜਰੀ ਜੀ ਸਵਰਾਜ ਨਗਰ ਖਰੜ ਵਲੋਂ ਅੱਜ ਅੰਮਿ੍ਤ ਵੇਲੇ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਹ ਨਗਰ ਕੀਰਤਨ ਖਰੜ ਸ਼ਹਿਰ ...

ਪੂਰੀ ਖ਼ਬਰ »

ਸਮਾਰਟ ਸਿਟੀ ਬਹਾਨਾ, ਪੰਚਾਇਤਾਂ ਨੂੰ ਨਰਕ ਬਣਾਉਣਾ ਹੈ- ਅਵਿਨਾਸ਼ ਸਿੰਘ ਸ਼ਰਮਾ

ਚੰਡੀਗੜ੍ਹ, 12 ਜਨਵਰੀ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਦੀ ਆਵਾਜ਼ ਪਾਰਟੀ ਦੇ ਲੋਕ ਸਭਾ ਦੇ ਉਮੀਦਵਾਰ ਅਵਿਨਾਸ਼ ਸਿੰਘ ਸ਼ਰਮਾ ਅਤੇ ਕਮਲ ਸ਼ਰਮਾ ਨੇ ਸੈਕਟਰ 45 ਬੁੜੈਲ ਵਿਚ ਪੈਂਦੇ ਵਾਰਡ ਨੰਬਰ 14 ਵਿਚ ਫੈਲੀ ਗੰਦਗੀ ਅਤੇ ਸੀਵਰੇਜ ਓਵਰ ਫਲੋ ਨੂੰ ਲੈ ਕੇ ਨਗਰ ਨਿਗਮ ਿਖ਼ਲਾਫ਼ ...

ਪੂਰੀ ਖ਼ਬਰ »

ਐੱਮ. ਜੀ. ਮੋਟਰ ਇੰਡੀਆ ਨੇ ਪੰਜਾਬ ਵਿਚ ਕੀਤੀ ਆਪਣੀ ਸ਼ੁਰੂਆਤ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)-ਪੰਜਾਬ ਦੀ ਮਾਰਕਿਟ ਵਿੱਚ ਆਪਣੀ ਵਚਨਬੱਧਤਾ ਦੇ ਤੌਰ 'ਤੇ, ਬਿ੍ਟਿਸ਼ ਕਾਰ ਨਿਰਮਾਤਾ ਐਮ ਜੀ ਮੋਟਰ ਨੇ ਅੱਜ 2019 ਦੀ ਦੂਜੀ ਤਿਮਾਹੀ ਵਿਚ ਆਪਣੇ ਪਹਿਲੇ ਐਸਯੂਵੀ ਹੈਕਟਰ ਦੀ ਲਾਂਚ ਤੋਂ ਪਹਿਲਾਂ ਚੰਡੀਗੜ•੍ਹ ਵਿਚ ਆਪਣੀ ਗਲੋਬਲ ਪ੍ਰੋਡਕਟ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨ ਐਸੋਸੀਏਸ਼ਨ ਨੇ ਪੈਨਸ਼ਨਰਜ਼-ਡੇ ਮਨਾਇਆ

ਚੰਡੀਗੜ੍ਹ, 12 ਜਨਵਰੀ (ਔਜਲਾ)- ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅੱਜ ਸੈਕਟਰ 40 ਚੰਡੀਗੜ੍ਹ ਵਿਖੇ 'ਪੈਨਸ਼ਨਰਜ਼ ਡੇ' ਮਨਾਇਆ ਗਿਆ | ਇਸ ਮੌਕੇ 'ਤੇ ਵੱਖ ਵੱਖ ਵਿਭਾਗਾਂ ਦੇ ਸੇਵਾ ਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ...

ਪੂਰੀ ਖ਼ਬਰ »

ਨਿਗਮ ਨੇ ਸੈਕਟਰ-17 ਦੇ ਵਿਹੜੇ 'ਚ ਕਰਮਚਾਰੀਆਂ ਲਈ ਮੁਫ਼ਤ ਸਿਹਤ ਜਾਂਚ ਕੈਂਪ ਲਗਵਾਇਆ

ਚੰਡੀਗੜ੍ਹ, 12 ਜਨਵਰੀ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਚੰਡੀਗੜ੍ਹ ਨੇ ਆਪਣੇ ਸੈਕਟਰ 17 ਦੇ ਵਿਹੜੇ ਵਿਚ ਆਪਣੇ ਕਰਮਚਾਰੀਆਂ ਲਈ ਮਹਿਲਾ ਅਤੇ ਬਾਲ ਦੇਖਭਾਲ ਭਲਾਈ ਫਾੳਾੂਡੇਸ਼ਨ ਸੰਸਥਾ ਦੀ ਮਦਦ ਨਾਲ ਮੁਫ਼ਤ ਸਿਹਤ ਜਾਂਚ ਕੈਂਪ ਲਗਵਾਇਆ | ਇਸ ਸਿਹਤ ਜਾਂਚ ਕੈਂਪ ਦਾ ਰਸਮੀ ...

ਪੂਰੀ ਖ਼ਬਰ »

ਖਹਿਰਾ ਦਾ ਮੰਤਵ ਬਾਦਲਾਂ ਅਤੇ ਕੈਪਟਨ ਨੂੰ ਜਿਤਾਉਣਾ ਅਤੇ ਬਚਾਉਣਾ-ਰੋੜੀ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਪੰਜਾਬੀ ਏਕਤਾ ਪਾਰਟੀ ਬਣਾ ਕੇ ਖ਼ੁਦ ਹੀ ਪ੍ਰਧਾਨ ਬਣਨ ਵਾਲੇ ਸੁਖਪਾਲ ਸਿੰਘ ਖਹਿਰਾ ਤੋਂ ਉਨ੍ਹਾਂ ਦੇ ਸਾਥੀ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਸਿੰਘ ਰੋੜੀ ਨੇ ਸਵਾਲ ਕੀਤੇ ਹਨ | ਰੋੜੀ ਨੇ ਕਿਹਾ ਕਿ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਪਾਰੀਆਂ ਦੇ ਮੁੱਦੇ 'ਤੇ ਸੰਵੇਦਨਸ਼ੀਲ ਨਹੀਂ-ਨੀਨਾ ਮਿੱਤਲ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਟਰੇਡ ਅਤੇ ਇੰਡਸਟਰੀ ਵਿੰਗ ਦੇ ਸੂਬਾ ਪ੍ਰਧਾਨ ਨੀਨਾ ਮਿੱਤਲ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸੂਬੇ ਦੇ ਵਪਾਰੀਆਂ ਦੀਆਂ ਮੰਗਾਂ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਅਣਗੌਲਿਆ ਕਰਨ ਲਈ ਨਿਖੇਧੀ ਕੀਤੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 12 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ...

ਪੂਰੀ ਖ਼ਬਰ »

ਦੋ ਵਿਅਕਤੀ 204 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਖਰੜ, 12 ਜਨਵਰੀ (ਜੰਡਪੁਰੀ)-ਘੜੂੰਆਂ ਦੀ ਪੁਲਿਸ ਨੇ ਦੋ ਵਿਅਕਤੀਆਂ ਲਖਵਿੰਦਰ ਸਿੰਘ ਅਤੇ ਸ੍ਰੀਰਾਮ ਵਾਸੀ ਲੁਧਿਆਣਾ ਨੂੰ 204 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕੈਂਟਰ ਸਵਰਾਜ ਮਜ਼ਦਾ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਘੜੂੰਆਂ ਦੇ ਮੁਖੀ ਅਮਨਦੀਪ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕਾਲਜ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਵਿਖੇ ਵਿਦਿਆਰਥੀਆਂ ਵਲੋਂ ਸਮੁੱਚੀ ਦੁਨੀਆ ਨੂੰ ਨਸ਼ੇ ਵਿਰੁੱਧ ਲਾਮਬੰਦ ਹੋਣ ਦਾ ਸੁਨੇਹਾ ਦਿੰਦੇ ਹੋਏ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਕਾਲਜ ਵਿਖੇ ...

ਪੂਰੀ ਖ਼ਬਰ »

ਬੱਬੀ ਬਾਦਲ ਤਾਇਕਵਾਂਡੋ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਬਣੇ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਥਾਪਿਆ ਗਿਆ ਹੈ | ਐਸੋਸੀਏਸ਼ਨ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਸੇਫ ਸਕੂਲ ਵਾਹਨ ਸਕੀਮ ਨੂੰ ਜ਼ਿਲ੍ਹੇ ਅੰਦਰ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਏ. ਡੀ. ਸੀ.

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਅੰਦਰ ਸੇਫ ਸਕੂਲ ਵਾਹਨ ਸਕੀਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਅਤੇ ਇਸ ਸਕੀਮ ਤਹਿਤ ਸਕੂਲਾਂ ਦਾ ਦੌਰਾ ਕਰਕੇ ਸਕੂਲ ਮੁਖੀਆਂ ਨੂੰ ਸਕੂਲੀ ਵਾਹਨਾਂ ਵਿਚ ਪਾਈਆਂ ਜਾਣ ਵਾਲੀਆਂ ਖਾਮੀਆਂ ਨੂੰ ਦੂਰ ਕਰਨ ਸਬੰਧੀ ...

ਪੂਰੀ ਖ਼ਬਰ »

ਡੰਪਿੰਗ ਗਰਾਊਾਡ ਦੇ ਵਿਰੋਧ 'ਚ ਸੈਦਪੁਰਾ ਵਾਸੀਆਂ ਨੇ ਵਲੋਂ ਰੋਸ ਪ੍ਰਦਰਸ਼ਨ

ਡੇਰਾਬੱਸੀ, 12 ਜਨਵਰੀ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਵਾਰਡ ਨੰਬਰ 8 'ਚ ਪੈਂਦੇ ਪਿੰਡ ਸੈਦਪੁਰਾ ਨੇੜੇ ਨਗਰ ਕੌਾਸਲ ਡੇਰਾਬੱਸੀ ਵਲੋਂ ਕੂੜਾ ਸੁੱਟਣ ਲਈ ਬਣਾਏ ਡੰਪਿੰਗ ਗਰਾਊਾਡ ਤੋਂ ਤੰਗ ਹੋ ਪਿੰਡ ਵਾਸੀਆਂ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਖਰੜ, 12 ਜਨਵਰੀ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਇਕ ਵਿਅਕਤੀ ਰਾਮਫੂਲ ਸਿੰਘ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਮਾਮਲੇ ਤਫ਼ਤੀਸ਼ੀ ਅਫ਼ਸਰ ਹਰਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ 12 ਬੋਤਲਾਂ ਸਮੇਤ ਆਪਣੀ ਗੱਡੀ ਲਈ ਖੜ੍ਹਾ ...

ਪੂਰੀ ਖ਼ਬਰ »

ਦੀਪਇੰਦਰ ਸਿੰਘ ਢਿੱਲੋਂ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਣਨ 'ਤੇ ਸਮਰਥਕਾਂ 'ਚ ਖੁਸ਼ੀ ਦੀ ਲਹਿਰ

ਐੱਸ. ਏ. ਐੱਸ. ਨਗਰ, 12 ਜਨਵਰੀ (ਰਾਣਾ)-ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਦੀਪਇੰਦਰ ਸਿੰਘ ਢਿੱਲੋਂ ਨੂੰ ਜ਼ਿਲ੍ਹਾ ਮੁਹਾਲੀ ਦਾ ਕਾਂਗਰਸ ਪ੍ਰਧਾਨ ਬਣਾਏ ਜਾਣ 'ਤੇ ਢਿੱਲੋਂ ਸਮਰਥਕਾਂ 'ਚ ਖੁਸ਼ੀ ਦੀ ਲਹਿਰ ਪਾਈ ...

ਪੂਰੀ ਖ਼ਬਰ »

ਚੰਨੀ ਵਲੋਂ ਆਰੀਆ ਕਾਲਜ ਖਰੜ ਨੂੰ 5 ਲੱਖ ਰੁਪਏ ਦੇਣ ਦਾ ਐਲਾਨ

ਖਰੜ, 12 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਵਿਭਾਗ ਵਲੋਂ ਆਰੀਆ ਕਾਲਜ ਫਾਰ ਵੂਮੈਨ ਖਰੜ ਵਿਖੇ ਸਕਿੱਲ ਪ੍ਰੋਗਰਾਮ ਤਹਿਤ 100 ਸੀਟਾਂ ਦੀ ਟ੍ਰੇਨਿੰਗ ਲਈ ਸ਼ੁਰੂਆਤ ਕੀਤੀ ਜਾਵੇਗੀ ਅਤੇ ਟ੍ਰੇਨਿੰਗ ਲੈਣ ਵਾਲੀਆਂ ਵਿਦਿਆਰਥਣਾਂ ਦੀ ਫੀਸ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਮਜ਼ਬੂਤ ਤੀਜਾ ਸਿਆਸੀ ਫਰੰਟ ਬਣੇਗਾ- ਬਡਾਲੀ

ਲਾਲੜੂ, 12 ਜਨਵਰੀ (ਰਾਜਬੀਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੀਤ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਪੰਜਾਬ ਵਿਚ ਮਜ਼ਬੂਤ ਤੀਜਾ ਸਿਆਸੀ ਫਰੰਟ ਹੋਂਦ ਵਿਚ ਆ ਜਾਵੇਗਾ | ਹਲਕਾ ਡੇਰਾਬੱਸੀ ਤੋਂ ...

ਪੂਰੀ ਖ਼ਬਰ »

ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਜਨਰਲ ਬਾਡੀ ਦੀ ਮੀਟਿੰਗ

ਖਰੜ, 12 ਜਨਵਰੀ (ਜੰਡਪੁਰੀ)-ਬਹੁਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਪੀ. ਟੀ. ਆਈ. ਐਮ. ਦੀ ਜਨਰਲ ਬਾਡੀ ਦੀ ਮੀਟਿੰਗ ਮੋਹਨਬੀਰ ਸਿੰਘ ਵਧੀਕ ਡਾਇਰੈਕਟਰ ਦੀ ਅਗਵਾਈ ਹੇਠ ਹੋਈ | ਪਿ੍ੰਸੀਪਲ ਦਰਸ਼ਨ ਸਿੰਘ ਸਿੱਧੂ ਨੇ ਦੱਸਿਆ ਕਿ ਪੀ. ਟੀ. ਆਈ. ਐਮ. ਪ੍ਰਧਾਨ ਨਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਦੀ ਮੇਧਵੀ ਨੇ ਐਨ. ਸੀ. ਸੀ. ਦੇ ਸ੍ਰੀਲੰਕਾ ਵਾਈ. ਈ. ਪੀ. 'ਚ ਹਿੱਸਾ ਲਿਆ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਦੀ ਸੀ. ਐੱਸ. ਈ. (ਸਮੈਸਟਰ ਛੇਵਾਂ) ਦੀ ਵਿਦਿਆਰਥਣ ਐਨ. ਸੀ. ਸੀ. ਕੈਡੇਟ ਮੇਧਵੀ ਤੋਮਰ ਨੇ ਭਾਰਤ ਦੀ ਨੁਮਾਇੰਦਗੀ ਕਰਦਿਆਂ ਸ੍ਰੀਲੰਕਾ ਵਿਖੇ ਕਰਵਾਏ ਇਕ ਐਨ. ਸੀ. ਸੀ. ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਚਾਰ ਵਿਅਕਤੀ ਗੰਭੀਰ ਜ਼ਖ਼ਮੀ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਬਨੂੜ-ਲਾਂਡਰਾਂ ਮਾਰਗ 'ਤੇ ਵਾਪਰੇ ਸੜਕ ਹਾਦਸੇ ਵਿਚ ਇਕ ਕਾਰ 'ਚ ਸਵਾਰ ਚਾਰ ਵਿਅਕਤੀ ਗੰਭੀਰ ਰੂਪ 'ਚ ਜਖ਼ਮੀ ਹੋ ਗਏ, ਜਦਕਿ ਦੂਜੀ ਕਾਰ 'ਚ ਸਵਾਰ ਨੌਜਵਾਨ ਮੌਕੇ 'ਤੇ ਕਾਰ ਛੱਡ ਕੇ ਫ਼ਰਾਰ ਹੋਣ 'ਚ ਸਫਲ ਹੋ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੀ ਮੀਟਿੰਗ ਦੌਰਾਨ ਸਾਲ 2019 ਕਲੰਡਰ ਰਿਲੀਜ਼

ਐੱਸ. ਏ. ਐੱਸ. ਨਗਰ, 12 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ, ਪੰਜਾਬ ਦੀ ਮੀਟਿੰਗ ਮੁਹਾਲੀ ਵਿਖੇ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸੈਕਟਰ-79 ਵਿਖੇ ਹੋਈ | ਫੈਡਰੇਸ਼ਨ ਦੇ ਸੂਬਾ ...

ਪੂਰੀ ਖ਼ਬਰ »

ਡੂੰਘੀ ਖੱਡ 'ਚ ਡਿੱਗਣ ਕਾਰਨ ਕਾਰ ਸਵਾਰ ਦੀ ਮੌਤ

ਪੰਚਕੂਲਾ, 12 ਫਰਵਰੀ (ਕਪਿਲ)-ਪੰਚਕੂਲਾ ਦੇ ਮੋਰਨੀ-ਰਾਏਪੁਰ ਰਾਣੀ ਸੜਕ ਉੱਤੇ ਖਡੂਨ ਪਿੰਡ ਦੇ ਕੋਲ ਇਕ ਕਾਰ ਸੰਤੁਲਨ ਵਿਗੜਨ ਕਰਕੇ 600 ਫੁੱਟ ਗਹਿਰੀ ਖਾਈ ਵਿਚ ਡਿੱਗ ਗਈ, ਜਿਸ ਕਰਕੇ ਕਾਰ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਕਾਰ ਵਿਚ ਸਵਾਰ ਅੰਬਾਲਾ ਜ਼ਿਲ੍ਹੇ ਦੇ ਪਿੰਡ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਜਰਸੀਆਂ ਵੰਡੀਆਂ

ਖਰੜ, 12 ਜਨਵਰੀ (ਜੰਡਪੁਰੀ)-ਯੂਥ ਭਲਾਈ ਫਰੰਟ ਪੰਜਾਬ ਦੇ ਪ੍ਰਧਾਨ ਜਗਤਾਰ ਸਿੰਘ ਘੜੂੰਆਂ ਨੇ ਖਰੜ ਵਿਖੇ ਲੋੜਵੰਦ ਬੱਚਿਆਂ ਨੂੰ ਜਰਸੀਆਂ ਵੰਡੀਆਂ | ਉਨ੍ਹ•ਾਂ ਕਿਹਾ ਕਿ ਅੱਜ ਅਹਿਮ ਲੋੜ ਹੈ ਕਿ ਸਮਾਜਿਕ ਜਥੇਬੰਦੀਆਂ ਦੇ ਨਾਲ-ਨਾਲ ਸਾਰੀਆਂ ਰਾਜਸੀ ਪਾਰਟੀਆਂ ਵੀ ਸਮਾਜ ...

ਪੂਰੀ ਖ਼ਬਰ »

ਭਾਰਤੀ ਨੌਜਵਾਨ ਨੌਕਰੀ ਕਰਨ ਦੀ ਬਜਾਏ ਸਵੈ-ਰੁਜ਼ਗਾਰ ਵੱਲ ਹੋ ਰਿਹੈ ਆਕਰਸ਼ਿਤ-ਲਲਿਤ ਜੈਨ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਭਾਰਤ ਵਿਚ ਰੁਜ਼ਗਾਰ ਦੇ ਮੌਕਿਆਂ ਦੀ ਕੋਈ ਕਮੀਂ ਨਹੀਂ ਹੈ, ਪ੍ਰੰਤੂ ਉਸ ਦੇ ਬਾਵਜੂਦ ਭਾਰਤੀ ਨੌਜਵਾਨ ਖੁਦ ਨੂੰ ਸਵੈ-ਰੁਜ਼ਗਾਰ ਦੀ ਤਰਫ ਲਿਆ ਰਿਹਾ ਹੈ, ਜਿਸ ਲਈ ਉਸ ਕੋਲ ਬਹੁਤ ਸਾਰੇ ਮੌਕੇ ਵੀ ਉਪਲਬਧ ਹਨ | ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਸਹੁੰ ਚੁੱਕ ਸਮਾਗਮ ਕਾਰਨ ਸਟੇਡੀਅਮ 'ਚ ਪ੍ਰੈਕਟਿਸ ਕਰਨ ਵਾਲੇ ਬੱਚੇ ਹੋਏ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਇੱਥੋਂ ਦੇ ਸੈਕਟਰ 78 ਵਿਚ ਸਥਿਤ ਸਰਕਾਰੀ ਸਟੇਡੀਅਮ ਵਿਚ ਅੱਜ ਪੰਚਾਂ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਹੋਣ ਕਾਰਨ ਇੱਥੇ ਸਟੇਡੀਅਮ ਵਿਚ ਪ੍ਰੈਕਟਿਸ ਕਰਨ ਆਉਣ ਵਾਲੇ ਬੱਚਿਆਂ ਦਾ ਦਾਖ਼ਲਾ ਬੰਦ ਹੋਣ ਕਰਕੇ ਪ੍ਰੈਕਟਿਸ ਕਰਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ-ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਮੈਂਬਰਾਂ ਨੇ ਸਹੁੰ ਚੁੱਕੀ

ਐੱਸ. ਏ. ਐੱਸ. ਨਗਰ, 12 ਜਨਵਰੀ (ਕੇ. ਐੱਸ. ਰਾਣਾ)-ਪਿਛਲੀ ਬਾਦਲ ਸਰਕਾਰ ਨੇ 10 ਸਾਲਾਂ ਦੇ ਰਾਜ ਵਿਚ ਪੰਜਾਬ ਨੂੰ ਲੁੱਟਣ ਤੇ ਕੁੱਟਣ ਦੀ ਨੀਤੀ ਤਹਿਤ ਆਪਣੇ ਹਿੱਤਾਂ ਦੀ ਪੂਰਤੀ ਲਈ ਪੰਜਾਬ ਨੂੰ ਤਬਾਹ ਕਰਨ ਵਿਚ ਕੋਈ ਕਸਰ ਨਹੀਂ ਛੱਡੀ, ਜਦਕਿ ਕੈਪਟਨ ਸਰਕਾਰ ਨੇ ਸੂਬੇ ਨੂੰ ਵਿਕਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX