ਤਾਜਾ ਖ਼ਬਰਾਂ


ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  7 minutes ago
ਲੋਹੀਆ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  32 minutes ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  46 minutes ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  51 minutes ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  56 minutes ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 1 hour ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 1 hour ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 2 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 2 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 3 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 3 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 3 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 4 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 4 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 4 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 4 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 4 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 4 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 4 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 4 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 4 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 minute ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 5 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 5 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 5 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 6 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 6 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 6 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 6 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 6 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 7 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 7 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 7 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 7 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 8 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 8 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 8 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 9 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 9 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 9 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 10 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਫਰੀਦਕੋਟ / ਮੁਕਤਸਰ

ਸਕਿਉਰਿਟੀ ਗਾਰਡਜ਼ ਵਰਕਰਜ਼ ਯੂਨੀਅਨ ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਫ਼ਰੀਦਕੋਟ, 12 ਜਨਵਰੀ (ਸਤੀਸ਼ ਬਾਗ਼ੀ)- ਬਾਬਾ ਫ਼ਰੀਦ ਯੂਨੀਵਰਸਿਟੀ ਸਕਿਉਰਿਟੀ ਗਾਰਡਜ਼ ਵਰਕਰਜ਼ ਯੂਨੀਅਨ ਦੇ ਪ੍ਰਧਾਨ ਸੁਖਵੀਰ ਸਿੰਘ ਪੱਖੀ ਕਲਾਂ ਦੀ ਅਗਵਾਈ ਹੇਠ ਯੂਨੀਵਰਸਿਟੀ ਪ੍ਰਸ਼ਾਸਨ ਿਖ਼ਲਾਫ਼ ਰੋਸ ਰੈਲੀ ਕੀਤੀ ਗਈ ਜਿਸ ਦੌਰਾਨ ਸਕਿਉਰਿਟੀ ਗਾਰਡਜ਼ ਨੂੰ ਤਨਖਾਹਾਂ ਨਾ ਮਿਲਣ ਤੇ ਹੋਰ ਹੱਕੀ ਮੰਗਾਂ ਦੇ ਮਸਲੇ ਉਠਾਏ ਗਏ | ਪ੍ਰਧਾਨ ਸੁਖਵੀਰ ਸਿੰਘ ਅਤੇ ਵਿੱਤ ਸਕੱਤਰ ਸੁਖਪਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਿਛਲੇ 10 ਸਾਲਾਂ ਤੋਂ ਸਕਿਉਰਿਟੀ ਗਾਰਡਜ਼ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਆ ਰਹੇ ਹਨ ਪ੍ਰੰਤੂ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੂੰ ਮਿਲਣ ਵਾਲੀ ਤਨਖਾਹ ਦਾ ਰੇੜਕਾ ਹਰ ਮਹੀਨੇ ਖੜ੍ਹਾ ਹੋ ਜਾਂਦਾ ਹੈ, ਜਿਸ ਕਾਰਨ ਇਸ ਵਰਗ ਦੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਭਾਰੀ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਸਕਿਉਰਿਟੀ ਗਾਰਡਜ਼ ਨੂੰ ਅਦਾ ਕੀਤੀ ਜਾਣ ਵਾਲੀ ਘੱਟ ਤੋਂ ਘੱਟ ਉਜ਼ਰਤ ਦੇ ਨਵੇਂ ਰੇਟ ਲਾਗੂ ਨਹੀਂ ਕੀਤੇ ਗਏ ਹਨ ਤੇ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਉਜ਼ਰਤ ਮਾਰਚ 2017 ਦੇ ਆਧਾਰ 'ਤੇ ਹੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਆਪਣੀ ਜਾਨ ਜ਼ੋਖ਼ਮ ਵਿਚ ਪਾ ਕੇ ਡਿਊਟੀ ਕਰਨ ਵਾਲੇ ਸਕਿਉਰਿਟੀ ਗਾਰਡਜ਼ ਦਾ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਕੋਈ ਬੀਮਾ ਆਦਿ ਵੀ ਨਹੀਂ ਕੀਤਾ ਗਿਆ ਹੈ ਜਦਕਿ ਸਕਿਉਰਿਟੀ ਗਾਰਡਜ਼ ਦੀਆਂ ਛੁੱਟੀਆਂ ਕਵਰ ਕਰਨ ਲਈ ਡਬਲ ਡਿਊਟੀ ਦੀ ਸਹੂਲਤ ਵੀ ਬੰਦ ਕਰ ਦਿੱਤੀ ਗਈ ਹੈ | ਉਨ੍ਹਾਂ ਗਿਲਾ ਕੀਤਾ ਕਿ ਯੂਨੀਅਨ ਆਪਣੀਆਂ ਉਕਤ ਮੰਗਾਂ ਸਬੰਧੀ ਲਿਖਤੀ ਤੌਰ 'ਤੇ ਕਈ ਵਾਰ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਜਾਣੂੰ ਕਰਵਾ ਚੁੱਕੀ ਹੈ ਪ੍ਰੰਤੂ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਹਮੇਸ਼ਾ ਹੀ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਯੂਨੀਵਰਸਿਟੀ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਨਹੀਂ ਕੀਤਾ ਜਾਂਦਾ ਤਾਂ ਨਿਕਟ ਭਵਿੱਖ 'ਚ ਯੂਨੀਅਨ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋ ਜਾਵੇਗੀ | ਇਸ ਮੌਕੇ ਯੂਨੀਅਨ ਅਹੁਦੇਦਾਰ ਲਾਭ ਸਿੰਘ, ਪ੍ਰਦੀਪ ਸਿੰਘ, ਰਣਜੀਤ ਸਿੰਘ, ਸਤਨਾਮ ਸਿੰਘ, ਨਰਿੰਦਰ, ਗੁਰਮੀਤ ਅਤੇ ਗੁਰਪ੍ਰੀਤ ਆਦਿ ਹਾਜ਼ਰ ਸਨ |

ਸਿੱਖਿਆ ਮੰਤਰੀ ਦੀ ਵਾਅਦਾ ਿਖ਼ਲਾਫ਼ੀ ਦੇ ਵਿਰੋਧ 'ਚ ਰੋਸ ਦਾ ਪ੍ਰਗਟਾਵਾ

ਕੋਟਕਪੂਰਾ, 12 ਜਨਵਰੀ (ਮੋਹਰ ਸਿੰਘ ਗਿੱਲ)- ਸਿੱਖਿਆ ਮੰਤਰੀ ਪੰਜਾਬ ਨੇ ਪਹਿਲੀ ਦਸੰਬਰ ਨੂੰ ਸਾਂਝਾ ਮੋਰਚਾ ਪੰਜਾਬ ਵਲੋਂ ਪਟਿਆਲਾ ਵਿਖੇ ਚਲਾਏ ਜਾ ਰਹੇ ਪੱਕੇ ਮੋਰਚੇ ਵਿਚ ਨਿੱਜੀ ਤੌਰ 'ਤੇ ਸ਼ਾਮਿਲ ਹੋ ਕੇ ਕੀਤੇ ਐਲਾਨ ਲਾਗੂ ਨਾ ਕਰਨ ਦੇ ਵਿਰੋਧ ਵਿਚ ਤੇ ਐਸ.ਐਸ.ਏ./ਰਮਸਾ ...

ਪੂਰੀ ਖ਼ਬਰ »

ਭਾਈ ਘਨੱਈਆ ਸੁਸਾਇਟੀ ਨੇ ਪ੍ਰੇਰਨਾਦਾਇਕ ਕਾਪੀਆਂ ਵੰਡੀਆਂ

ਕੋਟਕਪੂਰਾ, 12 ਜਨਵਰੀ (ਮੋਹਰ ਸਿੰਘ ਗਿੱਲ)- ਭਾਈ ਘਨੱ੍ਹਈਆ ਸੇਵਾ ਸੁਸਾਇਟੀ ਵਲੋਂ ਕੋਟਕਪੂਰਾ ਗਰੁੱਪ ਆਫ਼ ਫ਼ੈਮਲੀਜ਼ ਬਰੈਂਪਟਨ (ਕੈਨੇਡਾ) ਦੇ ਅੰਮਿ੍ਤਪਾਲ ਸਿੰਘ ਕੈਨੇਡਾ, ਸੁਖਵਿੰਦਰ ਸਿੰਘ ਕੈਨੇਡਾ ਤੇ ਸਾਥੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਵਿਦਿਆਰਥਣਾਂ ਨੂੰ ਬੂਟ ਵੰਡੇ

ਕੋਟਕਪੂਰਾ, 12 ਜਨਵਰੀ (ਮੋਹਰ ਸਿੰਘ ਗਿੱਲ)- ਸਥਾਨਕ ਡਾ: ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਸਟ੍ਰੇਲੀਆ ਦੇ ਵਸਨੀਕ ਵਿਜੇ ਕੁਮਾਰ ਮਨਚੰਦਾ ਨੇ ਆਪਣੇ ਪਿਤਾ ਪ੍ਰਸ਼ੋਤਮ ਲਾਲ ਮਨਚੰਦਾ ਜ਼ਿਲ੍ਹਾ ਪ੍ਰਧਾਨ ਨੰਬਰਦਾਰ ਯੂਨੀਅਨ ਦੀ ਦਿੱਲੀ ਇੱਛਾ ...

ਪੂਰੀ ਖ਼ਬਰ »

ਫ਼ਰੀਦਕੋਟ ਸ਼ਹਿਰ ਦਾ 25 ਪ੍ਰਤੀਸ਼ਤ ਤੋਂ ਵੱਧ ਸੀਵਰੇਜ ਦਾ ਕੰਮ ਮੁਕੰਮਲ- ਕੁਸ਼ਲਦੀਪ ਸਿੰਘ ਢਿੱਲੋਂ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਸ਼ਹਿਰ 'ਚ ਚੱਲ ਰਹੇ ਸੀਵਰੇਜ ਪ੍ਰਾਜੈਕਟ ਦਾ ਕੰਮ ਹੁਣ ਤੱਕ 25 ਪ੍ਰਤੀਸ਼ਤ ਤੋਂ ਵੱਧ ਹੋ ਚੁੱਕਾ ਹੈ ਤੇ ਇਸ 'ਤੇ 15 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਫ਼ਰੀਦਕੋਟ ਦੇ ਵਿਧਾਇਕ ...

ਪੂਰੀ ਖ਼ਬਰ »

ਮੈਹਰ ਫ਼ਾਊਾਡੇਸ਼ਨ ਵਲੋਂ ਮੈਡੀਕਲ ਕੈਂਪ 20 ਤੋਂ- ਗਗਨਦੀਪ ਸਿੰਘ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਅੰਦਰ ਮੈਹਰ ਫ਼ਾਊਾਡੇਸ਼ਨ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਆਪਣਾ ਵੱਡਾ ਯੋਗਦਾਨ ਦੇ ਰਹੀ ਹੈ | ਫ਼ਾਊਾਡੇਸ਼ਨ ਵਲੋਂ ਸਿਹਤਮੰਦ ਫ਼ਰੀਦਕੋਟ ਮਿਸ਼ਨ ਤਹਿਤ ਪਹਿਲਾ ਮੈਡੀਕਲ ਕੈਂਪ 20 ਜਨਵਰੀ ਨੂੰ ਪਿੰਡ ਬਰਗਾੜੀ ...

ਪੂਰੀ ਖ਼ਬਰ »

ਟਰੱਕ ਹੇਠ ਆਉਣ ਨਾਲ ਪੁੱਤ ਦੀ ਮੌਤ, ਮਾਂ ਜ਼ਖ਼ਮੀ

ਕੋਟਕਪੂਰਾ, 12 ਜਨਵਰੀ (ਮੋਹਰ ਸਿੰਘ ਗਿੱਲ)- ਬਾਅਦ ਦੁਪਹਿਰ ਸਥਾਨਕ ਫ਼ੈਕਟਰੀ ਰੋਡ 'ਤੇ ਟਰੱਕ ਹੇਠ ਆਉਣ ਨਾਲ ਇਕਲੌਤੇ ਪੁੱਤਰ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਮਾਂ ਜ਼ਖ਼ਮੀ ਹੋ ਗਈ | ਜਾਣਕਾਰੀ ਅਨੁਸਾਰ ਇਥੋਂ ਦੇ ਮੁਹੱਲਾ ਨਿਰਮਾਣਪੁਰਾ ਦੀ ਵਸਨੀਕ ਨੀਰੂ ਪਤਨੀ ਨਿਰਮਲ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)- ਮਾਉਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਹੜੇ ਵਿਚ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਦੇ ਚੇਅਰਮੈਨ ਇੰਜ: ਚਮਨ ਲਾਲ ...

ਪੂਰੀ ਖ਼ਬਰ »

ਕੰਨਿਆ ਸਕੂਲ ਫ਼ਰੀਦਕੋਟ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਫ਼ਰੀਦਕੋਟ, 12 ਜਨਵਰੀ (ਜਸਵੰਤ ਸਿੰਘ ਪੁਰਬਾ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ ਵਿਚ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਨਰਿੰਦਰਪਾਲ ਸਿੰਘ ਨਿੰਦਾ ਸਾਬਕਾ ...

ਪੂਰੀ ਖ਼ਬਰ »

ਬੇਅਦਬੀ ਕਾਂਡ ਦੇ ਪੀੜਤਾਂ ਦੀ ਲੜਾਈ ਨੂੰ ਇਨਸਾਫ਼ ਦੇ ਅੰਜਾਮ ਤੱਕ ਲੈ ਕੇ ਜਾਵਾਂਗਾ-ਖਹਿਰਾ

ਬਰਗਾੜੀ, 12 ਜਨਵਰੀ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)- ਬੇਅਦਬੀ ਕਾਂਡ ਦੇ ਪੀੜਤਾਂ ਦੀ ਲੜਾਈ ਨੂੰ ਇਨਸਾਫ਼ ਦੇ ਅੰਜਾਮ ਤੱਕ ਲੈ ਕੇ ਜਾਵਾਂਗਾ | ਇਹ ਪ੍ਰਗਟਾਵਾ ਪੰਜਾਬ ਦੇ ਚਰਚਿਤ ਆਗੂ ਸੁਖਪਾਲ ਸਿੰਘ ਖਹਿਰਾ ਨੇ ਬੇਅਦਬੀ ਕਾਂਡ ਦੇ ਪੀੜਤਾਂ ਦੇ ਬਿਆਨ ਕਲਮਬੱਧ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX