ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਪੰਜਾਬ / ਜਨਰਲ

ਸਿੱਖ ਸੇਵਕ ਸੰਗਠਨ ਦੀ ਚੜ੍ਹਦੀ ਕਲਾ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਫ਼ੂਲਕਾ

ਅੰਮਿ੍ਤਸਰ, 12 ਜਨਵਰੀ (ਜਸਵੰਤ ਸਿੰਘ ਜੱਸ)¸ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਲੰਬੀ ਜੱਦੋ-ਜਹਿਦ ਬਾਅਦ ਦਿੱਲੀ ਹਾਈਕੋਰਟ 'ਚੋਂ ਸਜ਼ਾ ਦਿਵਾਉਣ ਵਾਲੇ ਸੁਪਰੀਮ ਕੋਰਟ ਦੇ ਉੱਘੇ ਵਕੀਲ ਤੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਹਰਵਿੰਦਰ ਸਿੰਘ ਫ਼ੂਲਕਾ ਨਵੀਂ ਪਾਰਟੀ ਸਿੱਖ ਸੇਵਕ ਸੰਗਠਨ ਬਣਾਉਣ ਤੋਂ ਬਾਅਦ ਅੱਜ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਪੁੱਜੇ | ਇਸ ਮੌਕੇ ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਫੂਲਕਾ ਨੇ ਕਿਹਾ ਕਿ ਉਨ੍ਹਾਂ ਦੇ ਸੰਗਠਨ ਦਾ ਮਨੋਰਥ ਸ਼ੋ੍ਰਮਣੀ ਕਮੇਟੀ 'ਚੋਂ ਸਿਆਸੀਕਰਨ ਨੂੰ ਖ਼ਤਮ ਕਰਵਾਉਣਾ ਤੇ ਨਸ਼ਿਆਂ ਖਿਲਾਫ਼ ਲੋਕਾਂ ਨੂੰ ਲਾਮਬੰਦ ਕਰਨਾ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਖੁਦ ਤੇ ਸੰਗਠਨ ਨਾਲ ਸਬੰਧਿਤ ਕੋਈ ਪ੍ਰਮੁੱਖ ਬੁੱਧੀਜੀਵੀ ਖੁਦ ਸ਼ੋ੍ਰਮਣੀ ਕਮੇਟੀ ਚੋਣ ਨਹੀਂ ਲੜਣਗੇ ਪਰ ਪੰਜਾਬ ਭਰ 'ਚੋਂ 5 ਹਜ਼ਾਰ ਦੇ ਕਰੀਬ ਵਲੰਟੀਅਰ ਸਿੱਖ ਸੇਵਕ ਸੰਗਠਨ ਨਾਲ ਜੋੜੇ ਜਾਣਗੇ ਤੇ ਪਿੰਡਾਂ, ਨਗਰਾਂ ਦੇ ਸੇਵਾ ਭਾਵਨਾ ਵਾਲੇ ਸਿੱਖਾਂ ਨੂੰ ਨਾਲ ਜੋੜਿਆ ਜਾਵੇਗਾ ਤੇ ਸੰਗਠਨ ਵਲੋਂ ਚੋਣ ਲੜਣ ਲਈ ਉਤਸ਼ਾਹਿਤ ਕੀਤਾ ਜਾਵੇਗਾ |
ਸ਼ੋ੍ਰਮਣੀ ਕਮੇਟੀ ਦੀ ਟਾਸਕ ਫੋਰਸ ਨੇ ਪੱਤਰਕਾਰਾਂ ਨੂੰ ਫੂਲਕਾ ਦੀ ਕਵਰੇਜ ਤੋਂ ਰੋਕਿਆ
ਇੱਥੇ ਜ਼ਿਕਰਯੋਗ ਹੈ ਕਿ ਸ: ਫ਼ੂਲਕਾ ਜਦੋਂ ਨਵੀਂ ਪਾਰਟੀ ਦੀ ਚੜ੍ਹਦੀ ਕਲਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਪੁੱਜੇ ਤਾਂ ਸ਼ੋ੍ਰਮਣੀ ਕਮੇਟੀ ਦੀ ਟਾਸਕ ਫ਼ੋਰਸ ਦੇ ਕਰਮਚਾਰੀਆਂ ਨੇ ਮੀਡੀਆ ਕਰਮੀਆਂ ਨੂੰ ਉਨ੍ਹਾਂ ਦੀਆਂ ਤਸਵੀਰਾਂ ਖਿੱਚਣ ਤੋਂ ਰੋਕ ਦਿੱਤਾ ਗਿਆ | ਜਦ ਕਿ 2 ਦਿਨ ਪਹਿਲਾਂ ਹੀ ਦਮਦਮੀ ਟਕਸਾਲ ਦੇ ਮੁਖੀ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਮਹਾਂਰਾਸ਼ਟਰ ਦੇ ਇਕ ਭਾਜਪਾ ਵਿਧਾਇਕ ਦੀ ਨਾ ਕੇਵਲ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਤਸੀਵਰਾਂ ਖਿੱਚਣ ਦੀ ਇਜ਼ਾਜ਼ਤ ਦਿੱਤੀ ਗਈ ਬਲਕਿ ਵੀਡੀਉਗ੍ਰਾਫ਼ੀ ਵੀ ਕਰਵਾਈ ਗਈ |

ਪੰਜਾਬ ਸਰਕਾਰ ਵਲੋਂ ਅਦਾਕਾਰ ਸਤੀਸ਼ ਕੌਲ ਨੂੰ 5 ਲੱਖ ਰੁਪਏ ਦੀ ਮਾਲੀ ਸਹਾਇਤਾ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)-ਪਿਛਲੇ ਲੰਬੇ ਸਮੇਂ ਤੋਂ ਗੁਰਬਤ ਭਰੀ ਜ਼ਿੰਦਗੀ ਬਤੀਤ ਕਰ ਰਹੇ ਫ਼ਿਲਮ ਅਦਾਕਾਰ ਸਤੀਸ਼ ਕੌਲ ਦੇ ਹਾਲਾਤ ਸਬੰਧੀ 'ਅਜੀਤ' ਵਲੋਂ ਪ੍ਰਮੁੱਖਤਾ ਨਾਲ ਖ਼ਬਰ ਪ੍ਰਕਾਸ਼ਿਤ ਕਰਨ ਤੋਂ ਬਾਅਦ ਅਦਾਕਾਰਾ ਦੇ ਚੰਗੇ ਦਿਨ ਆਉਣੇ ਸ਼ੁਰੂ ਹੋ ਗਏ ਹਨ, ...

ਪੂਰੀ ਖ਼ਬਰ »

ਪੰਜਾਬ 'ਚ ਵੀ ਮਹਾਂਗੱਠਜੋੜ ਦਾ ਬੱਝਣ ਲੱਗਾ ਪਿੜ

ਮੇਜਰ ਸਿੰਘ ਜਲੰਧਰ, 12 ਜਨਵਰੀ-ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੂੰ ਛੱਡ ਕੇ ਬਾਕੀ ਰਾਜਸੀ ਧੜਿਆਂ ਵਲੋਂ ਆਉਂਦੀ ਲੋਕ ਸਭਾ ਚੋਣ ਲੜਨ ਲਈ ਪੰਜਾਬ ਅੰਦਰ ਮਹਾਂਗੱਠਜੋੜ ਬਣਾਏ ਜਾਣ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਸ: ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਾਲੀ ਪੰਜਾਬੀ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਨੇ ਬੁਲਾਰੇ ਥਾਪੇ

ਜਲੰਧਰ, 12 ਜਨਵਰੀ (ਮੇਜਰ ਸਿੰਘ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸ: ਸੁਖਪਾਲ ਸਿੰਘ ਖਹਿਰਾ ਨੇ ਸੂਬਾ ਪੱਧਰ 'ਤੇ 7 ਪਾਰਟੀ ਬੁਲਾਰੇ ਨਾਮਜ਼ਦ ਕੀਤੇ ਹਨ | ਇਹ ਬੁਲਾਰੇ ਅਖ਼ਬਾਰਾਂ, ਟੀ.ਵੀ. ਤੇ ਹੋਰ ਪ੍ਰਚਾਰ ਮਾਧਿਅਮਾਂ ਵਿਚ ਪਾਰਟੀ ਦੇ ਅਧਿਕਾਰਤ ਪ੍ਰਤੀਨਿਧਾਂ ਵਜੋਂ ...

ਪੂਰੀ ਖ਼ਬਰ »

ਭਾਈ ਹਵਾਰਾ ਨੂੰ 6 ਫਰਵਰੀ ਨੂੰ ਅਦਾਲਤ 'ਚ ਪੇਸ਼ ਕਰਨ ਦੇ ਹੁਕਮ

ਲੁਧਿਆਣਾ, 12 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਅਸਲ੍ਹਾ ਐਕਟ ਬਰਾਮਦਗੀ ਦੇ ਇਕ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ 6 ਫਰਵਰੀ ਨੂੰ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੀ ਪੁਲਿਸ ਨੇ ਦਸੰਬਰ 1995 ...

ਪੂਰੀ ਖ਼ਬਰ »

21 ਪ੍ਰਾਇਮਰੀ ਅਧਿਆਪਕਾਂ ਨੂੰ ਸਕੱਤਰ ਸਕੂਲ ਸਿੱਖਿਆ ਨੇ ਪ੍ਰਸੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

ਐੱਸ.ਏ.ਐੱਸ. ਨਗਰ, 12 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਕੰਮ ਕਰ ਰਹੇ 21 ਅਧਿਆਪਕਾਂ ਨੂੰ ਮੁੱਖ ਦਫ਼ਤਰ ਵਿਖੇ ਬੁਲਾ ਕੇ ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਹਰਸ਼ ਕੁਮਾਰ ਵਣਪਾਲ ਤੇ ਅਜੇ ਪਲਟਾ ਿਖ਼ਲਾਫ਼ ਜਾਅਲਸਾਜ਼ੀ ਦਾ ਮਾਮਲਾ ਦਰਜ

ਐੱਸ.ਏ.ਐੱਸ. ਨਗਰ, 12 ਜਨਵਰੀ (ਕੇ.ਐੱਸ. ਰਾਣਾ)-ਆਪਣੀ ਸਾਲਾਨਾ ਗੁਪਤ ਰਿਪੋਰਟ ਨੂੰ ਠੀਕ ਕਰਵਾਉਣ 'ਤੇ ਪੰਜਾਬ ਸਰਕਾਰ ਤੇ ਵਣ ਵਿਭਾਗ ਨੂੰ ਫ਼ਰਜ਼ੀ ਪ੍ਰਸੰਸਾ ਪੱਤਰ ਸੌਾਪਣ ਦੇ ਦੋਸ਼ ਹੇਠ ਵਣਪਾਲ, ਖੋਜ ਸਰਕਲ, ਹੁਸ਼ਿਆਰਪੁਰ ਹਰਸ਼ ਕੁਮਾਰ, ਆਈ. ਐਫ. ਐਸ. ਅਤੇ ਪਲਟਾ ...

ਪੂਰੀ ਖ਼ਬਰ »

ਵੇਵ ਅਸਟੇਟ ਵਲੋਂ ਸਥਾਨਕ ਵਸਨੀਕਾਂ ਲਈ 'ਫਰੈਸ਼ਲੀ ਯੋਅਰਜ਼' ਨਾਮਕ ਸੁਪਰ ਮਾਰਟ ਦਾ ਉਦਘਾਟਨ

ਐੱਸ.ਏ.ਐੱਸ. ਨਗਰ, 12 ਜਨਵਰੀ (ਕੇ.ਐੱਸ. ਰਾਣਾ)-ਵੇਵ ਅਸਟੇਟ ਸੈਕਟਰ-85 ਅਤੇ 99 ਅੰਦਰ ਡਰੀਮ ਹੋਮਜ਼ ਦੀ ਆਪਾਰ ਸਫ਼ਲਤਾ ਨੂੰ ਵੇਖਦੇ ਹੋਏ ਵੇਵ ਅਸਟੇਟ ਵਲੋਂ ਹੁਣ ਸਸਤੇ ਮਕਾਨਾਂ ਸਬੰਧੀ ਨਵੀਂ ਯੋਜਨਾ 'ਤੇ ਕੰਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ | ਇਸ ਯੋਜਨਾ ਤਹਿਤ ਕਰੀਬ 7 ਏਕੜ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਫਾਈਲ 15 ਦਿਨ ਤੋਂ ਕੇਂਦਰ ਪਾਸ- ਬੀਬੀ ਭੱਠਲ

ਸੰਗਰੂਰ, 12 ਜਨਵਰੀ (ਫੁੱਲ, ਬਿੱਟਾ, ਦਮਨ) - ਪੰਜਾਬ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਅਤੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਉਸ ਬਿਆਨ ਨੰੂ ਕਰੜੇ ਹੱਥੀਂ ਲਿਆ ਹੈ, ਜਿਸ 'ਚ ਕਿਹਾ ਗਿਆ ਸੀ ਕਿ ਕਰਤਾਰਪੁਰ ਲਾਂਘੇ ਲਈ ...

ਪੂਰੀ ਖ਼ਬਰ »

ਸੰਤ ਦੀਦਾਰ ਸਿੰਘ ਹਰਖੋਵਾਲੀਏ ਦੀ ਮਿ੍ਤਕ ਦੇਹ ਗੁਰਦੁਆਰਾ ਬਿਭੋਰ ਸਾਹਿਬ ਵਿਖੇ ਜਲ ਪ੍ਰਵਾਹ

ਜਲੰਧਰ, 12 ਜਨਵਰੀ (ਹਰਵਿੰਦਰ ਸਿੰਘ ਫੁੱਲ)-ਹੋਤੀ ਮਰਦਾਨ ਸੰਪ੍ਰਦਾਇ ਦੀ ਉੱਘੀ ਧਾਰਮਿਕ ਸ਼ਖ਼ਸੀਅਤ ਅਤੇ ਡੇਰਾ ਸੰਤਗੜ੍ਹ ਕਪੂਰਥਲਾ ਰੋਡ ਦੇ ਮੁਖੀ ਸੰਤ ਦੀਦਾਰ ਸਿੰਘ ਹਰਖੋਵਾਲੀਏ ਜੋ ਬੀਤੇ ਦਿਨੀਂ ਸੱਚਖੰਡ ਪਿਆਨਾ ਕਰ ਗਏ ਸਨ ਦੀ ਮਿ੍ਤਕ ਦੇਹ ਸਮੂਹ ਸੰਪਰਦਾਵਾਂ ਦੇ ...

ਪੂਰੀ ਖ਼ਬਰ »

ਪਠਾਨਕੋਟ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਜਸਪ੍ਰੀਤ ਸਿੰਘ ਰਾਣਾ ਦਾ ਮਜੀਠੀਆ ਵਲੋਂ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 12 ਜਨਵਰੀ (ਆਰਿਫ਼)-ਸ਼੍ਰੋਮਣੀ ਅਕਾਲੀ ਦਲ ਵਲੋਂ ਪਿਛਲੇ ਦਿਨੀਂ ਜ਼ਿਲ੍ਹਾ ਯੂਥ ਪ੍ਰਧਾਨਾਂ ਦੀਆਂ ਕੀਤੀਆਂ ਨਿਯੁਕਤੀਆਂ 'ਚ ਪਠਾਨਕੋਟ ਦੇ ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਦੂਸਰੀ ਵਾਰ ਲਗਾਤਾਰ ਜ਼ਿਲ੍ਹਾ ਯੂਥ ਪ੍ਰਧਾਨ ਐਲਾਨੇ ਗਏ ਹਨ | ...

ਪੂਰੀ ਖ਼ਬਰ »

ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਕੁੱਲਗੜ੍ਹੀ, 12 ਜਨਵਰੀ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਸੋਢੀ ਨਗਰ ਬੀਤੇ ਕੱਲ੍ਹ ਆਪਣੇ ਨਾਨੇ ਕੋਲ ਰਹਿ ਰਹੇ ਵਿਕਰਮ ਉਰਫ਼ ਵਿੱਕੀ ਨਾਂਅ ਦੇ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਸ ਦੇ ...

ਪੂਰੀ ਖ਼ਬਰ »

ਵਿਦਿਆਰਥੀ ਆਵਾਜਾਈ ਦੇ ਨਿਯਮਾਂ 'ਤੇ ਵੀ ਵਿਸ਼ੇਸ਼ ਧਿਆਨ ਦੇਣ-ਗੋਪੀ ਚੰਦ

ਗੂਹਲਾ ਚੀਕਾ, 12 ਜਨਵਰੀ (ਓ. ਪੀ. ਸੈਣੀ)-ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਖਰੌਦੀ ਵਿਖੇ ਚੱਲ ਰਿਹਾ ਐਨ. ਐਸ. ਐਸ. ਕੈਂਪ 6ਵੇਂ ਦਿਨ ਵੀ ਜਾਰੀ ਰਿਹਾ | ਅੱਜ ਬਤੌਰ ਮੁੱਖ ਮਹਿਮਾਨ ਸਕੂਲ ਦੇ ਪਿ੍ੰਸੀਪਲ ਗੋਪੀ ਚੰਦ ਨਿੰਬਰਾਣ ਨੇ ਸ਼ਿਰਕਤ ਕੀਤੀ | ਇਸ ਮੌਕੇ ਆਪਣੇ ਸੰਬੋਧਨ 'ਚ ...

ਪੂਰੀ ਖ਼ਬਰ »

ਯੁਵਾ ਗਾਇਕਾਂ ਦੀ 'ਪਹਿਲੀ ਗੂੰਜ' ਐਲਬਮ ਜਾਰੀ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਵਾਇਸ ਆਫ਼ ਇੰਡੀਆ ਅਤੇ ਸਾਰੇ ਗਾ ਮਾ ਪਾ ਲਿਟਿਲ ਚੈਂਪਸ ਵਿਚ ਆਪਣੀ ਕਲਾ ਪੇਸ਼ ਕਰਨ ਤੋਂ ਬਾਅਦ ਯੁਵਾ ਗਾਇਕ ਨੇ ਆਪਣੀ ਪਹਿਲੀ ਐਲਬਮ 'ਪਹਿਲੀ ਗੂੰਜ' ਜਾਰੀ ਕੀਤੀ ਹੈ | ਇਨ੍ਹਾਂ 'ਚ ਅਕਸ਼ਿਤਾ ਸੰਭਿਆਲ (15), ਪ੍ਰਸ਼ਾਂਤ ਸਿੰਘ ...

ਪੂਰੀ ਖ਼ਬਰ »

ਲੋਹੜੀ ਪੁਰਬ 'ਤੇ ਖੇਡਿਆ ਕ੍ਰਿਕਟ ਤੇ ਕੀਤਾ ਨਿ੍ਤ

ਥਾਨੇਸਰ, 12 ਜਨਵਰੀ (ਅਜੀਤ ਬਿਊਰੋ)-ਸੇਠ ਨਵਰੰਗ ਰਾਏ ਲੋਹੀਆ ਜੈਰਾਮ ਕੰਨਿਆ ਕਾਲਜ ਲੋਹਾਰ ਮਾਜਰਾ 'ਚ ਪੰਜਾਬੀ ਵਿਭਾਗ ਤੇ ਐਨ. ਐਸ. ਐਸ. ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਰੀਰਕ ਸਿੱਖਿਆ ਵਿਭਾਗ ਵਲੋਂ ਕ੍ਰਿਕਟ ਮੈਚ ਵੀ ਕਰਵਾਇਆ ਗਿਆ, ਜਿਸ 'ਚ ਬੀ. ਏ. ਪਹਿਲੇ ਤੇ ਦੂਜੇ ...

ਪੂਰੀ ਖ਼ਬਰ »

ਕੁਨੂਪਿ੍ਯਾ ਤੇ ਉਧਾਰਾ ਪਤੀ ਤੇ ਹੋਰ ਨਾਟਕ ਪੁਸਤਕਾਂ ਵਿਸ਼ਵ ਪੁਸਤਕ ਮੇਲੇ 'ਚ ਹੋਈਆਂ ਜਾਰੀ

ਨਵੀਂ ਦਿੱਲੀ, 12 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਵਿਸ਼ਵ ਪੁਸਤਕ ਮੇਲੇ ਵਿਚ ਪੰਜਾਬੀ ਦੀਆਂ ਕਿਤਾਬਾਂ ਦਾ ਵੀ ਚੰਗਾ ਬੋਲਬਾਲਾ ਹੈ ਅਤੇ ਇਥੇ ਕਈ ਪੰਜਾਬੀ ਦੀਆ ਕਿਤਾਬਾਂ ਦੇ ਸਟਾਲ ਲੱਗੇ ਹੋਏ ਹਨ, ਜਿਥੋਂ ਕਿ ਲੋਕ ਪੰਜਾਬੀ ਦੀਆਂ ...

ਪੂਰੀ ਖ਼ਬਰ »

ਅਮਰੀਕਨ ਗਊ ਨੇ ਦਿੱਤਾ 2 ਤੰਦਰੁਸਤ ਵੱਛੀਆਂ ਨੂੰ ਜਨਮ

ਘਰੌਾਡਾ, 12 ਜਨਵਰੀ (ਅਜੀਤ ਬਿਊਰੋ)-ਗਊ ਵਲੋਂ ਇਕ ਵੱਛੇ ਜਾਂ ਵੱਛੀ ਨੂੰ ਜਨਮ ਦੇਣਾ ਆਮ ਕੁਦਰਤੀ ਘਟਨਾ ਹੈ, ਪਰ ਜੇਕਰ ਗਊ ਇਕੱਠੇ 2 ਬੱਚਿਆਂ ਨੂੰ ਜਨਮ ਦੇਵੇ, ਤਾਂ ਇਹ ਆਲੇ-ਦੁਆਲੇ ਦੇ ਲੋਕਾਂ ਲਈ ਹੈਰਾਨੀ ਤੇ ਹਾਸ ਵਾਲੀ ਗੱਲ ਬਣ ਜਾਂਦੀ ਹੈ | ਘਰੌਾਡਾ ਦੀ ਨਸੀਬ ਬਿਹਾਰ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 12 ਜਨਵਰੀ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ 'ਚ ਵਸਦੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ | ਆਪਣੇ ਸੰਦੇਸ਼ 'ਚ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸੰਤ ...

ਪੂਰੀ ਖ਼ਬਰ »

ਜੀਂਦ ਹਲਕੇ ਦੀ ਉਪ ਚੋਣ ਲਈ ਪੋਿਲੰਗ 7 ਤੋਂ 5 ਵਜੇ ਤੱਕ ਹੋਵੇਗੀ

ਚੰਡੀਗੜ੍ਹ, 12 ਜਨਵਰੀ (ਐਨ. ਐਸ. ਪਰਵਾਨਾ)-ਸਰਕਾਰੀ ਤੌਰ 'ਤੇ ਦੱਸਿਆ ਗਿਆ ਹੈ ਕਿ ਹਰਿਆਣਾ ਵਿਧਾਨ ਸਭਾ ਦੇ ਹਲਕਾ ਜੀਂਦ ਦੀ 28 ਜਨਵਰੀ ਨੂੰ ਜੋ ਉਪ ਚੋਣ ਹੋ ਰਹੀ ਹੈ, ਉਸ ਲਈ ਪੋਿਲੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ 5 ਵਜੇ ਤੱਕ ਚੱਲੇਗਾ ਤੇ ਨਤੀਜੇ ਦਾ ਐਲਾਨ 31 ਜਨਵਰੀ ਨੂੰ ...

ਪੂਰੀ ਖ਼ਬਰ »

ਮਹਾਂ ਗਠਜੋੜ ਲੋਕ ਸਭਾ ਚੋਣਾਂ 'ਚ ਅਕਾਲੀ-ਭਾਜਪਾ ਤੇ ਕਾਂਗਰਸ ਨੂੰ ਮਾਤ ਦੇਵੇਗਾ : ਖੁਸ਼ਹਾਲਪੁਰ

ਡੇਰਾ ਬਾਬਾ ਨਾਨਕ, 12 ਜਨਵਰੀ (ਹੀਰਾ ਸਿੰਘ ਮਾਂਗਟ)-ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਸੁਖਪਾਲ ਸਿੰਘ ਖਹਿਰਾ ਵਲੋਂ ਸਮੁੱਚੀਆਂ ਪਾਰਟੀਆਂ ਨਾਲ ਮਿਲ ਕੇ ਬਣਾਇਆ ਮਹਾਂ ਗਠਜੋੜ ਅਕਾਲੀ-ਭਾਜਪਾ ਤੇ ਕਾਂਗਰਸ ਪਾਰਟੀ ਨੂੰ ਮਾਤ ਦੇਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX