ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਮੋਗਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਏ

ਕਿਸ਼ਨਪੁਰਾ ਕਲਾਂ, 12 ਜਨਵਰੀ (ਅਮੋਲਕ ਸਿੰਘ ਕਲਸੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਸਮੂਹ ਨਗਰ ਨਿਵਾਸੀਆਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਨ ੳਪੁਰੰਤ ਨਗਰ ਕੀਰਤਨ ਫੁੱਲਾਂ ਦੀ ਵਰਖਾ ਨਾਲ ਆਰੰਭ ਹੋਇਆ | ਇਸ ਨਗਰ ਕੀਰਤਨ 'ਚ ਜਲਾਲਾਬਾਦ ਦੇ ਬੱਚਿਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਨਗਰ ਕੀਰਤਨ 'ਚ ਹਜ਼ੂਰ ਰਾਗੀ ਭਾਈ ਗੁਰਮੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਕਵੀਸ਼ਰੀ ਭਾਈ ਗੁਰਬਚਨ ਸਿੰਘ ਸ਼ੇਰਪੁਰੀ ਦੇ ਜਥੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਲਈ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ | ਇਸ ਮੌਕੇ ਪ੍ਰਧਾਨ ਵਜ਼ੀਰ ਸਿੰਘ ਮਾਨ, ਮੀਤ ਪ੍ਰਧਾਨ ਚਮਕੌਰ ਸਿੰਘ ਮਾਨ, ਸਾਬਕਾ ਪ੍ਰਧਾਨ ਅਜਮੇਰ ਸਿੰਘ ਮਾਨ, ਖ਼ਜ਼ਾਨਚੀ ਜਗਜੀਤ ਸਿੰਘ ਜੀਤੂ, ਇਕਬਾਲ ਸਿੰਘ, ਧਰਮ ਸਿੰਘ, ਦਰਸ਼ਨ ਸਿੰਘ ਖੋਸਾ, ਸੈਕਟਰੀ ਸੁਖਚੈਨ ਸਿੰਘ, ਸਰਪੰਚ ਹਰਿੰਦਰ ਕੌਰ ਮਾਨ, ਬੀਬੀ ਬਲਵਿੰਦਰ ਕੌਰ ਸ਼ਾਹ ਸਾਬਕਾ ਸਰਪੰਚ, ਇੰਦਰਜੀਤ ਸਿੰਘ ਸ਼ਾਹ ਬਲਾਕ ਸੰਮਤੀ ਮੈਂਬਰ, ਜੱਸੀ ਇਟਲੀ, ਨਿਰਮਲ ਸਿੰਘ ਮੱਟੂ, ਤਰਸੇਮ ਸਿੰਘ ਕੈਨੇਡਾ, ਹਰਭਜਨ ਸਿੰਘ ਬਾਬਾ, ਪੰਚ ਨੈਬ ਸਿੰਘ, ਜਗਰੂਪ ਸਿੰਘ ਹੈਪੀ, ਤੋਤਾ ਟੇਲਰ, ਨੰਬਰਦਾਰ ਸੁਖਦੇਵ ਸਿੰਘ, ਬਿੱਟੂ ਵਿਰਦੀ, ਜਗਤਾਰ ਸਿੰਘ, ਪਾਲਾ ਮਾਨ, ਬਾਵਾ ਯੂ.ਕੇ., ਪੰਚ ਪਰਮਿੰਦਰ ਸਿੰਘ, ਰਣਦੀਪ ਕਾਲਾ ਆੜ•ਤੀਆਂ, ਦਲੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |
ਕੋਟ ਈਸੇ ਖਾਂ, (ਨਿਰਮਲ ਸਿੰਘ ਕਾਲੜਾ)-ਪਿੰਡ ਘਲੋਟੀ ਵਿਖੇ ਗੁਰਦੁਆਰਾ ਭਾਈ ਮਨਸਾ ਸਿੰਘ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸੰਤ ਗੁਰਮੀਤ ਸਿੰਘ ਖੋਸਾ ਕੋਟਲਾ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰ ਕੇ ਸ਼ੁਰੂ ਹੋਇਆ ਜਿਹੜਾ ਪਿੰਡ ਘਲੋਟੀ ਕਸਬਾ ਕੋਟ ਈਸੇ ਖਾਂ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਘਲੋਟੀ ਵਿਖੇ ਸਮਾਪਤ ਹੋਇਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਸ ਮੌਕੇ ਢਾਡੀ ਜਥਾ ਭਾਈ ਜਰਨੈਲ ਸਿੰਘ ਅਤੇ ਰਾਗੀ ਜਥੇ ਭਾਈ ਸੋਹਣ ਸਿੰਘ ਖ਼ਾਲਸਾ ਦੇ ਜਥੇ ਨੇ ਵੱਖ-ਵੱਖ ਪੜਾਵਾਂ 'ਤੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ 14 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਣਗੇ ਜਿਨ੍ਹਾਂ ਦੇ ਭੋਗ 16 ਜਨਵਰੀ ਨੂੰ ਪਾਏ ਜਾਣਗੇ ਜਿਸ ਵਿਚ ਸੰਤ ਮਹਾਂਪੁਰਸ਼ ਪਹੁੰਚ ਕੇ ਸੰਗਤਾਂ ਨਾਲ ਧਾਰਮਿਕ ਵਿਚਾਰਾਂ ਕਰਨਗੇ |

ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਵਿਖੇ 13 ਸਮੂਹਿਕ ਵਿਆਹ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਮਾਲਵਾ ਖੇਤਰ ਦੇ ਪ੍ਰਸਿੱਧ ਇਤਿਹਾਸਕ, ਪਵਿੱਤਰ ਅਤੇ ਮਾਨਵਤਾ ਦੀ ਭਲਾਈ ਦੇ ਕੇਂਦਰ ਵਜੋਂ ਜਾਣੇ ਜਾਂਦੇ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਨਛੱਤਰ ਸਿੰਘ ਜੀ ਚੰਦ ਪੁਰਾਣਾ ਵਿਖੇ ਹਰ ਸਾਲ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਤੇ ਨਾਇਬ ਤਹਿਸੀਲਦਾਰ ਨੇ ਪੀੜਤਾਂ ਨੂੰ ਨਕਦੀ ਤੇ ਸਾਮਾਨ ਦਿੱਤਾ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੰਡੀਰਾਂ ਵਾਲੀ ਸੜਕ ਲਾਗਲੇ ਬਾਬਾ ਜੀਵਨ ਸਿੰਘ ਨਗਰ ਵਿਚ ਇਕ ਵਿਧਵਾ ਔਰਤ ਦੇ ਘਰ ਵਿਚ ਲੱਗੀ ਅੱਗ ਨਾਲ ਉਸ ਦਾ ਸਾਰਾ ਸਮਾਨ ਅਤੇ ਬੱਚਿਆਂ ਦੀ ਵਿੱਦਿਅਕ ਸਮਗਰੀ ਸੜਨ ਦੀ ਖ਼ਬਰ ਛਪਦਿਆਂ ਹੀ ਪ੍ਰਸ਼ਾਸਨ ਤੁਰੰਤ ...

ਪੂਰੀ ਖ਼ਬਰ »

ਪਿੰਡ ਭਿੰਡਰ ਖ਼ੁਰਦ ਵਿਖੇ ਐੱਮ. ਪੀ. ਕੋਟੇ 'ਚ ਮਿਲੀ ਗਰਾਂਟ ਦਾ ਮਾਮਲਾ ਗਰਮਾਇਆ

ਗਰਾਂਟ ਖ਼ੁਰਦ-ਬੁਰਦ ਕਰਨ 'ਤੇ ਹੋਵੇਗੀ ਕਾਰਵਾਈ- ਪ੍ਰੋ. ਸਾਧੂ ਸਿੰਘ ਕਿਸ਼ਨਪੁਰਾ ਕਲਾਂ, 12 ਜਨਵਰੀ (ਪਰਮਿੰਦਰ ਸਿੰਘ ਗਿੱਲ)-ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਸਾਧੂ ਸਿੰਘ ਅੱਜ ਪਿੰਡ ਭਿੰਡਰ ਖ਼ੁਰਦ ਵਿਖੇ ਲੋਕਾਂ ਦੀਆਂ ...

ਪੂਰੀ ਖ਼ਬਰ »

ਪੁਲਿਸ ਪਾਰਟੀ 'ਤੇ ਹਮਲਾ, ਤਿੰਨ ਔਰਤਾਂ ਸਮੇਤ 22 ਨਾਮਜ਼ਦ

ਮੋਗਾ, 12 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਬੇਅੰਤ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਨੇ 10 ਜਨਵਰੀ ਦੀ ਸ਼ਾਮ 7 ਵਜੇ ਦੇ ਕਰੀਬ ਪੁਰਾਣੇ ਮੁਕੱਦਮਿਆਂ ਲਈ ਲੋੜੀਂਦੇ ਕੁਲਦੀਪ ਸਿੰਘ ਉਰਫ਼ ਬੋਲਾ ਪੁੱਤਰ ਵਿਰਸਾ ਸਿੰਘ ਅਤੇ ਰਾਜ ਕੁਮਾਰ ਉਰਫ਼ ਰਾਜੂ ...

ਪੂਰੀ ਖ਼ਬਰ »

130 ਗ੍ਰਾਮ ਨਸ਼ੀਲੇ ਪਾਊਡਰ ਕਾਬੂ

ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਵਲੋਂ 130 ਗ੍ਰਾਮ ਨਸ਼ੀਲੇ ਪਾਊਡਰ ਦੇ ਦੋਸ਼ ਵਿੱਚ ਦੋ ਵਿਅਕਤੀਆਂ ਤ'ੇ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਬੂ

ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਸੁਰਜੀਤ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ 125 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਪਾਥਵੇਅਜ਼ ਗਲੋਬਲ ਸਕੂਲ 'ਚ ਪ੍ਰਕਾਸ਼ ਪੁਰਬ ਤੇ ਲੋਹੜੀ ਮਨਾਈ ਕੋਟ ਈਸੇ ਖਾਂ, 12 ਜਨਵਰੀ (ਨਿਰਮਲ ਸਿੰਘ ਕਾਲੜਾ)-ਪਾਥਵੇਅਜ ਗਲੋਬਲ ਸਕੂਲ ਕੋਟ ਈਸੇ ਖਾਂ ਵਿਖੇ ਪਿ੍ੰਸੀਪਲ ਬੀ.ਐਲ. ਵਰਮਾ ਦੀ ਅਗਵਾਈ ਹੇਠ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਦਿਹਾੜਾ ...

ਪੂਰੀ ਖ਼ਬਰ »

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ

ਸਮਾਲਸਰ, 12 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਸਮਾਲਸਰ ਪੁਲਿਸ ਵਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਦੋਸ਼ੀ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਮਿਲੀ ਗੁਪਤ ਸੂਚਨਾ ਮੁਤਾਬਿਕ ਐਡੀਸ਼ਨਲ ਐਸ.ਐਚ.ਓ. ਵਕੀਲ ਸਿੰਘ ਨੇ ਤੁਰੰਤ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਅਜੀਤਵਾਲ ਤੇ ਕਿੰਡਰ ਗਾਰਟਨ ਮੋਗਾ 'ਚ ਮਨਾਇਆ ਲੋਹੜੀ ਤਿਉਹਾਰ

ਮੋਗਾ/ਅਜੀਤਵਾਲ, 12 ਜਨਵਰੀ (ਸੁਰਿੰਦਰਪਾਲ ਸਿੰਘ/ਹਰਦੇਵ ਸਿੰਘ ਮਾਨ)-ਸ਼ਗਨਾਂ ਅਤੇ ਖ਼ੁਸ਼ੀਆਂ ਨਾਲ ਭਰਪੂਰ ਤਿਉਹਾਰ ਲੋਹੜੀ ਅੱਜ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ 'ਚ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਰੰਗ ਬਰੰਗੀਆਂ ...

ਪੂਰੀ ਖ਼ਬਰ »

ਸਪਰਿੰਗ ਫ਼ੀਲਡ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਪਰਿੰਗ ਫ਼ੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਲੋਹੜੀ ਦੇ ਤਿਉਹਾਰ ਦਾ ਅਨੰਦ ਮਾਣਿਆ ਅਤੇ ਬੱਚਿਆਂ ਨੂੰ ਮੂੰਗਫਲੀ ਤੇ ਰਿਉੜੀਆਂ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਫ਼ਤਿਹਗੜ੍ਹ ਪੰਜਤੂਰ, 12 ਜਨਵਰੀ (ਜਸਵਿੰਦਰ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਫ਼ਤਿਹਗੜ੍ਹ ਪੰਜਤੂਰ ਵਿਖੇ ਸਕੂਲ ਪਿ੍ੰਸੀਪਲ ਨਿਮਰਤਾ ਭੱਲਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਨੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ੂਰਾ ਸਿੰਘ ਦਾ ਅੱਜ ਸੰਭਾਲਿਆ ਜਾਵੇਗਾ ਅੰਗੀਠਾ

ਠੱਠੀ ਭਾਈ, 12 ਜਨਵਰੀ (ਜਗਰੂਪ ਸਿੰਘ ਮਠਾੜੂ)-ਮਾਲਵਾ ਖੇਤਰ ਦੇ ਜ਼ਿਲ੍ਹਾ ਮੋਗਾ ਵਿਚ ਸਥਿਤ ਪੰਜਾਬ ਪ੍ਰਸਿੱਧ ਨਿਰਮਲਾ ਡੇਰਾ ਭੋਰੇ ਵਾਲਾ ਸੁਖਾਨੰਦ ਦੇ ਗੱਦੀ ਨਸ਼ੀਨ ਸੰਤ ਬਾਬਾ ਹਜ਼ੂਰਾ ਸਿੰਘ ਜੀ ਸੁਖਾਨੰਦ ਵਾਲੇ ਜੋ ਬੀਤੇ ਕੱਲ੍ਹ ਆਪਣਾ ਸਰੀਰਕ ਚੋਲਾ ਤਿਆਗ ਗਏ ਸਨ | ...

ਪੂਰੀ ਖ਼ਬਰ »

ਰਣੀਆ ਇੰਟਰਪ੍ਰਾਈਜਜ਼ ਨੇ ਪਤੀ-ਪਤਨੀ ਦਾ ਵੀਜ਼ਾ ਲਗਵਾਇਆ

ਮੋਗਾ, 12 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਮਾਲਵਾ ਅਤੇ ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਰਣੀਆ ਇੰਟਰਪ੍ਰਾਈਜਜ਼ ਜੋ ਪੁਰਾਣੀਆਂ ਕਚਹਿਰੀਆਂ ਲਾਟਰੀ ਬਾਜ਼ਾਰ ਵਾਲੀ ਸੜਕ 'ਤੇ ਸਥਿਤ ਹੈ, ਨੇ ਪਿ੍ਥਵੀ ਸਿੰਘ ਬੈਂਸ ਅਤੇ ਉਸ ਦੀ ਪਤਨੀ ਗੁਰਮੇਲ ਕੌਰ ਬੈਂਸ ਵਾਸੀ ਮੋਗਾ ਦਾ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸੈਕੰਡਰੀ ਸਕੂਲ ਕੋਟਲਾ ਵਿਚ ਲੋਹੜੀ ਦਾ ਤਿਉਹਾਰ ਮਨਾਇਆ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਸਥਿਤ ਇਲਾਕੇ ਦੀ ਅਗਾਂਹਵਧੂ ਸੰਸਥਾ ਗੁਰੂ ਹਰਗੋਬਿੰਦ ਸੀਨੀ. ਸੈਕੰ. ਸਕੂਲ ਦੀ ਪਿ੍ੰਸੀਪਲ ਮਨਦੀਪ ਕੌਰ ਅਤੇ ਡਾਇਰੈਕਟਰ ਮਨਜੀਤ ਸਿੰਘ ਦੀ ਅਗਵਾਈ ਹੇਠ ਅਤੇ ਸਰਪ੍ਰਸਤ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਚ ਮਨਾਇਆ ਲੋਹੜੀ ਦਾ ਤਿਉਹਾਰ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਸਥਾਨਕ ਮੋਗਾ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਿਸ ਦੌਰਾਨ ਲੋਹੜੀ ਦਾ ਤਿਉਹਾਰ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਭਲਕੇ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਮੈਡੀਕਲ ਕੈਂਪ ਸਵ. ਕੇਵਲ ਸਿੰਘ ਮਾਨ ਦੀ ਯਾਦ ਵਿਚ ਗੁਰਦੇਵ ਸਿੰਘ ਮਾਨ ਅਤੇ ਸਮੂਹ ਪਰਿਵਾਰ ਦੇ ਸਹਿਯੋਗ ਨਾਲ 14 ਜਨਵਰੀ ਦਿਨ ਸੋਮਵਾਰ ਨੂੰ ਗੁਰਦੁਆਰਾ ਸ਼ਹੀਦ ਬਾਬਾ ...

ਪੂਰੀ ਖ਼ਬਰ »

ਰਾਈਟ ਵੇ ਏਅਰਲਿੰਕਸ ਵਲੋਂ ਲਗਾਏ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਦਿਖਾਇਆ ਭਾਰੀ ਉਤਸ਼ਾਹ

ਮੋਗਾ, 12 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮਸ਼ਹੂਰ ਇਮੀਗੇ੍ਰਸ਼ਨ ਅਤੇ ਆਈਲਟਸ ਕਰਵਾਉਣ ਵਾਲੀ ਸੰਸਥਾ ਰਾਈਟ ਵੇ ਏਅਰਲਿੰਕਸ ਵਲੋਂ ਮੋਗਾ, ਬਰਨਾਲਾ ਤੇ ਸੰਗਰੂਰ ਵਿਖੇ ਇਕ ਵਿਸ਼ਾਲ ਸੈਮੀਨਾਰ ਹੋਇਆ | ਇਸ ਮੌਕੇ ਚਾਰਲਸ ਸਟਰਟ ਯੂਨੀਵਰਸਿਟੀ ਆਸਟੇ੍ਰਲੀਆ ਦੇ ...

ਪੂਰੀ ਖ਼ਬਰ »

ਮਾਤਾ ਗੁਰਮੇਲ ਕੌਰ ਬਰਾੜ ਨਮਿਤ ਸ਼ਰਧਾਂਜਲੀ ਸਮਾਰੋਹ

ਬਿਲਾਸਪੁਰ, 12 ਜਨਵਰੀ (ਸੁਰਜੀਤ ਸਿੰਘ ਗਾਹਲਾ)-ਸਮਾਜ ਸੇਵੀ ਜਥੇਦਾਰ ਅਜਮੇਰ ਸਿੰਘ ਜਵਾਹਰ ਸਿੰਘ ਵਾਲਾ ਦੀ ਭਰਜਾਈ ਅਤੇ ਜੰਗ ਸਿੰਘ ਕੈਨੇਡੀਅਨ, ਮੁਕੰਦ ਸਿੰਘ ਕੈਨੇਡੀਅਨ ਦੀ ਮਾਤਾ ਗੁਰਮੇਲ ਕੌਰ ਬਰਾੜ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪਿੰਡ ਜਵਾਹਰ ਸਿੰਘ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਦੇ ਵਿਦਿਆਰਥੀ ਨੇ ਲਏ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਬਾਘਾ ਪੁਰਾਣਾ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਹੈ, ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਦੇ ...

ਪੂਰੀ ਖ਼ਬਰ »

ਪੰਜਾਬ ਕਿਡਜੀ ਪ੍ਰੀ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਬਾਘਾ ਪੁਰਾਣਾ, 12 ਜਨਵਰੀ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕਿਡਜੀ ਪ੍ਰੀ ਸਕੂਲ ਬਾਘਾ ਪੁਰਾਣਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਨੂੰ ਮਨਾਉਣ ਪਿੱਛੇ ਦੇ ਇਤਿਹਾਸ ...

ਪੂਰੀ ਖ਼ਬਰ »

ਮਾਤਾ ਦਵਿੰਦਰ ਕੌਰ ਕਿੰਗਰਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਠੱਠੀ ਭਾਈ, 12 ਜਨਵਰੀ (ਜਗਰੂਪ ਸਿੰਘ ਮਠਾੜੂ)-ਪਿੰਡ ਠੱਠੀ ਭਾਈ ਦੇ ਨਾਮਵਰ ਕਿੰਗਰਾ ਪਰਿਵਾਰ ਸਵਰਗੀ ਸੁਰਜੀਤ ਸਿੰਘ ਕਿੰਗਰਾ ਦੀ ਧਰਮ ਪਤਨੀ, ਸੁਖਨਿੰਦਰ ਸਿੰਘ ਕਾਲਾ ਕਿੰਗਰਾ ਅਤੇ ਪਰਵਿੰਦਰ ਸਿੰਘ ਸੋਨੀ ਕਿੰਗਰਾ ਦੇ ਮਾਤਾ ਦਵਿੰਦਰ ਕੌਰ ਕਿੰਗਰਾ ਜਿਨ੍ਹਾਂ ਦੀ ਬੀਤੇ ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਬਣਨ ਸਦਕਾ ਕਾਂਗਰਸ ਮਜ਼ਬੂਤ ਹੋਵੇਗੀ-ਜਸਵਿੰਦਰ ਬਲਖੰਡੀ

ਕੋਟ ਈਸੇ ਖਾਂ, 12 ਜਨਵਰੀ (ਯਸ਼ਪਾਲ ਗੁਲਾਟੀ)-ਟਕਸਾਲੀ ਕਾਂਗਰਸੀ ਆਗੂ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੇ ਕਾਂਗਰਸ ਪਾਰਟੀ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਸਵਿੰਦਰ ਸਿੰਘ ਬਲਖੰਡੀ ...

ਪੂਰੀ ਖ਼ਬਰ »

ਮਾਛੀਕੇ ਵਿਖੇ ਨਗਰ ਕੀਰਤਨ ਸਜਾਇਆ

ਨਿਹਾਲ ਸਿੰਘ ਵਾਲਾ, 12 ਜਨਵਰੀ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਮਾਘੀ ਮੇਲੇ ਦੇ ਤਿਉਹਾਰ ਨੂੰ ਸਮਰਪਿਤ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਆਦੂਪੌੜ ਸਾਹਿਬ ਪਿੰਡ ਮਾਛੀਕੇ ਵਿਖੇ ਕਰਵਾਏ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX