ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਸੰਗਰੂਰ

ਵਿਜੈ ਇੰਦਰ ਸਿੰਗਲਾ ਨੇ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਹੰੁ ਚੁਕਾਈ

ਸੰਗਰੂਰ, 12 ਜਨਵਰੀ (ਫੁੱਲ, ਬਿੱਟਾ, ਦਮਨ)-ਪੰਜਾਬ ਦੇ ਲੋਕ ਨਿਰਮਾਣ ਅਤੇ ਸੂਚਨਾ ਤਕਨਾਲਾਜੀ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਨਵੀਂ ਅਨਾਜ ਮੰਡੀ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਸੰਗਰੂਰ ਜ਼ਿਲ੍ਹੇ ਦੀਆਂ ਨਵੀਆਂ ਚੁਣੀਆਂ ਗਰਾਮ ਪੰਚਾਇਤਾਂ ਦੇ ਪੰਚਾਂ, ਸਰਪੰਚਾਂ, ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਨੂੰ ਭਾਰਤੀ ਸੰਵਿਧਾਨ ਤਹਿਤ ਮਿਲੀਆਂ ਜ਼ਿੰਮੇਵਾਰੀਆਂ ਨੂੰ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨਿਭਾਉਣ ਦੀ ਸਹੁੰ ਚੁਕਾਈ | ਉਨ੍ਹਾਂ ਸਮਾਗਮ 'ਚ ਸ਼ਾਮਲ ਹੋਏ ਪੰਚਾਇਤੀ ਰਾਜ ਸੰਸਥਾਵਾਂ ਦੇ ਨਵੇਂ ਚੁਣੇ ਨੁਮਾਇੰਦਿਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼੍ਰੀਮਤੀ ਰਜਿੰਦਰ ਕੌਰ ਭੱਠਲ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਡੀ ਗਿਣਤੀ ਭਲਾਈ ਸਕੀਮਾਂ ਤੇ ਪ੍ਰੋਜੈਕਟਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਮਹੱਤਵਪੂਰਨ ਭੂਮਿਕਾ ਹੈ | ਉਨ੍ਹਾਂ ਕਿਹਾ ਕਿ ਛੇਤੀ ਹੀ ਪੰਜਾਬ ਸਰਕਾਰ ਦੀ ਤਰਫ਼ੋਂ ਹਰੇਕ ਪਿੰਡ ਦੀ ਨੁਹਾਰ ਬਦਲਣ ਲਈ ਲੋੜੀਂਦੀਆਂ ਗਰਾਂਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸਮੂਹ ਨੁਮਾਇੰਦਿਆਂ ਨੇ ਸਰਕਾਰ ਅਤੇ ਲੋਕਾਂ ਦਰਮਿਆਨ ਪੁਲ ਦਾ ਕੰਮ ਕਰਕੇ ਤਰੱਕੀ ਦੀ ਲੀਹ 'ਤੇ ਪਏ ਸੂਬੇ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕਰਨਾ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਦੇ ਲੋਕਾਂ ਦੇ ਹਿਤਾਂ ਵਿੱਚ ਜਦੋਂ ਵੀ ਵੱਡੇ ਫ਼ੈਸਲੇ ਲਏ ਗਏ ਤਾਂ ਉਹ ਕਾਂਗਰਸ ਦੀਆਂ ਸਰਕਾਰਾਂ ਦੌਰਾਨ ਹੀ ਲਏ ਗਏ | ਉਨ੍ਹਾਂ ਕਿਹਾ ਕਿ ਸਮਾਜ ਦੀ ਇਕਸਾਰ ਤਰੱਕੀ ਲਈ ਸ਼੍ਰੀ ਰਾਜੀਵ ਗਾਂਧੀ ਨੇ ਪ੍ਰਧਾਨ ਮੰਤਰੀ ਹੁੰਦਿਆਂ ਪੰਚਾਇਤਾਂ ਨੂੰ ਵੱਧ ਅਧਿਕਾਰ ਤੇ ਵੱਧ ਤਾਕਤਾਂ ਦਿੱਤੀਆਂ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਨੇ ਪਿਛਲੇ 21 ਮਹੀਨਿਆਂ ਅੰਦਰ ਪੰਜਾਬ ਦੀ ਦਿਸ਼ਾ ਅਤੇ ਦਸ਼ਾ ਨੂੰ ਸਰਵਪੱਖੀ ਸੁਧਾਰ ਦੇ ਰਾਹ 'ਤੇ ਲਿਆਂਦਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਪੰਚਾਇਤਾਂ ਅਤੇ ਸਰਕਾਰ ਨੂੰ ਜੋ ਆਮਦਨ ਪਹਿਲਾਂ 280 ਕਰੋੜ ਰੁਪਏ ਹੁੰਦੀ ਸੀ, ਉਹ ਵੱਧ ਕੇ 350 ਕਰੋੜ ਰੁਪਏ ਹੋ ਗਈ ਹੈ | ਬੀਬੀ ਭੱਠਲ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੇ ਵਿਰੋਧੀਆਂ ਨੂੰ ਚੰਗਾ ਸਬਕ ਸਿਖਾਇਆ ਹੈ ਅਤੇ ਸਰਕਾਰ ਨੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਨਾਲ ਜੋ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਲਾਗੂ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ | ਸ਼੍ਰੀਮਤੀ ਭੱਠਲ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ 10 ਵਰਿ੍ਹਆਂ ਦੌਰਾਨ ਨਸ਼ਿਆਂ ਦਾ ਬੋਲਬਾਲਾ ਹੋ ਗਿਆ ਸੀ ਅਤੇ ਕਾਂਗਰਸ ਸਰਕਾਰ ਨੇ ਮਹਿਜ਼ 10 ਮਹੀਨਿਆਂ ਵਿੱਚ ਹੀ ਨਾ ਕੇਵਲ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਬਲਕਿ ਨਸ਼ਿਆਂ ਦੇ ਰਾਹ 'ਤੇ ਤੁਰਨ ਵਾਲਿਆਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਡੇਪੋ, ਬੱਡੀ ਪ੍ਰੋਗਰਾਮ, ਓਟ ਕੇਂਦਰ ਆਦਿ ਅਹਿਮ ਉਪਰਾਲੇ ਕੀਤੇ | ਇਸ ਤੋਂ ਪਹਿਲਾਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਰਜਿੰਦਰ ਸਿੰਘ ਰਾਜਾ ਨੇ ਸਾਰਿਆਂ ਨਾਲ ਸਵਾਗਤੀ ਸ਼ਬਦ ਸਾਂਝੇ ਕੀਤੇ | ਬਾਅਦ ਵਿੱਚ ਹਲਕਾ ਇੰਚਾਰਜ ਦਿੜ੍ਹਬਾ ਸ਼੍ਰੀ ਅਜੈਬ ਸਿੰਘ ਰਟੌਲ ਅਤੇ ਪੰਜਾਬ ਕਾਂਗਰਸ ਦੀ ਬੁਲਾਰਾ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਨੇ ਸਮਾਗਮ 'ਚ ਸ਼ਾਮਲ ਹੋਏ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਲੋਕਾਂ ਦੇ ਵਿਸ਼ਵਾਸ 'ਤੇ ਖਰਾ ਉੱਤਰਨ ਅਤੇ ਸੇਵਾ ਭਾਵਨਾ ਨਾਲ ਆਪਣੇ-ਆਪਣੇ ਖੇਤਰ ਵਿੱਚ ਵਿਕਾਸ ਕਰਵਾਉਣ ਦਾ ਸੱਦਾ ਦਿੱਤਾ | ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਸਰਕਾਰ ਦੀਆਂ ਤੰਦਰੁਸਤ ਪੰਜਾਬ ਮਿਸ਼ਨ, ਘਰ ਘਰ ਰੋਜ਼ਗਾਰ, ਕਿਸਾਨ ਕਰਜ਼ਾ ਰਾਹਤ ਸਕੀਮ, ਡੇਪੋ, ਖ਼ੁਸ਼ਹਾਲੀ ਦੇ ਰਾਖੇ ਆਦਿ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹੇ ਦੇ 599 ਸਰਪੰਚਾਂ, 4260 ਪੰਚਾਂ, 193 ਬਲਾਕ ਸੰਮਤੀ ਮੈਂਬਰਾਂ ਤੇ 23 ਜ਼ਿਲ੍ਹਾ ਪਰਿਸ਼ਦ ਮੈਂਬਰਾਂ ਨੂੰ ਸਹੰੁ ਚੁਕਾਈ ਗਈ | ਸਮਾਗਮ ਦੌਰਾਨ ਐਸ.ਐਸ.ਪੀ ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸ.ਡੀ.ਐਮ ਅਵਿਕੇਸ਼ ਗੁਪਤਾ, ਸੀਨੀਅਰ ਕਾਂਗਰਸੀ ਆਗੂ ਹਰਮਨ ਬਾਜਵਾ, ਬਲਵੰਤ ਸਿੰਘ ਸ਼ੇਰਗਿੱਲ, ਰਵਿੰਦਰ ਸਿੰਘ ਤੁਰਨਾ, ਪੰਜਾਬ ਮਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਬਲਵੀਰ ਕੌਰ ਸੈਣੀ, ਸਨਮੀਕ ਸਿੰਘ ਹੈਨਰੀ ਲਹਿਰਾ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਮਹੇਸ਼ ਕੁਮਾਰ ਮੇਸੀ, ਨਰੇਸ਼ ਗਾਬਾ, ਗੁਰਪਿਆਰ ਸਿੰਘ ਧੂਰਾ, ਵਿਕਰਾਂਤ ਚੱਠਾ, ਕੁਲਜੀਤ ਸਿੰਘ ਬਡਰੁੱਖਾਂ, ਬਣੀ ਸੈਣੀ, ਸੰਜੇ ਬਾਂਸਲ, ਮਹਿਲਾ ਕਾਂਗਰਸ ਦੀ ਸਕੱਤਰ ਬੀਬੀ ਪਿ੍ਤਪਾਲ ਕੌਰ ਬਡਲਾ, ਹਰਮਨ ਬਡਲਾ, ਬੀਬੀ ਨਰੇਸ਼ ਸ਼ਰਮਾ, ਸਾਬਕਾ ਏ.ਡੀ.ਸੀ. ਬਲਵੰਤ ਸਿੰਘ ਸ਼ੇਰਗਿੱਲ, ਸੁਰਿੰਦਰ ਸਿੰਘ ਭਰੂਰ, ਅਵਤਾਰ ਸਿੰਘ ਸੇਰੋਂ, ਬਲਵਿੰਦਰ ਸਿੰਘ ਬੀਰ ਕਲਾਂ, ਬਲਾਕ ਸੰਗਰੂਰ ਦੇ ਪ੍ਰਧਾਨ ਪਰਿਮੰਦਰ ਸ਼ਰਮਾ, ਮਲਕੀਤ ਸਿੰਘ ਗੋਰਾਇਆ, ਜਗਦੇਵ ਸਿੰਘ ਜੱਗਾ, ਪਰਮਾਨੰਦ ਕਾਂਸਲ, ਅਨਿਲ ਕੁਮਾਰ ਘੀਚਾ, ਨਰੇਸ਼ ਬਾਘੀਆ, ਟਰੱਕ ਯੂਨੀਅਨ ਦੇ ਪ੍ਰਧਾਨ ਹਰਜੀਤ ਸਿੰਘ ਬਾਲੀਆ ਤੋਂ ਇਲਾਵਾ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣ ਹੋਏ ਪ੍ਰਤੀਨਿਧ ਵੀ ਹਾਜ਼ਰ ਸਨ |

ਪੁਲਿਸ 'ਤੇ ਗੋਲੀਆਂ ਚਲਾ ਕੇ ਭੱਜਿਆ ਨੌਜਵਾਨ ਪਤਨੀ ਅਤੇ ਸਾਥੀ ਸਣੇ ਗਿ੍ਫ਼ਤਾਰ

ਸੰਗਰੂਰ, 12 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ ਪੁਲਿਸ ਪਾਰਟੀ 'ਤੇ ਗੋਲੀਆਂ ਚਲਾਉਣ ਅਤੇ ਹੋਰਨਾਂ ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ 2 ਨੌਜਵਾਨਾਂ ਅਤੇ ਇਕ ਔਰਤ ਨੂੰ ਪਿਸਤੌਲ ਸਣੇ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਨਵੀਂ ਡਰੱਗ ਨੀਤੀ ਨੂੰ ਅੰਤਿਮ ਰੂਪ ਨਾ ਦਿੱਤੇ ਜਾਣ ਕਾਰਨ ਨਵੇਂ ਡਰੱਗ ਲਾਇਸੰਸ ਜਾਰੀ ਹੋਣ ਦਾ ਕੰਮ ਅਟਕਿਆ

ਸੰਗਰੂਰ, 12 ਜਨਵਰੀ (ਧੀਰਜ ਪਸ਼ੌਰੀਆ)-ਸਿਹਤ ਵਿਭਾਗ ਪੰਜਾਬ ਵਲੋਂ ਫਾਰਮਾਸਿਸਟਾਂ ਨੂੰ ਡਰੱਗ ਲਾਇਸੰਸ ਜਾਰੀ ਕਰਨ ਲਈ ਬਣਾਈ ਜਾ ਰਹੀ ਨਵੀਂ ਨੀਤੀ ਵਿਚ ਹੋ ਰਹੀ ਦੇਰੀ ਕਾਰਨ ਰਾਜ ਵਿਚ ਪਿਛਲੇ 5 ਮਹੀਨਿਆਂ ਤੋਂ ਕੋਈ ਵੀ ਨਵਾਂ ਡਰੱਗ ਲਾਇਸੰਸ ਜਾਰੀ ਨਹੀਂ ਹੋ ਸਕਿਆ | ਇਹ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ 'ਚ ਟਕਰਾਏ, ਕਈ ਵਿਅਕਤੀ ਜ਼ਖ਼ਮੀ

ਸੂਲਰ ਘਰਾਟ, 12 ਜਨਵਰੀ (ਹਰਪਾਲ ਸਿੰਘ ਘੁਮਾਣ) - ਨਜ਼ਦੀਕੀ ਪਿੰਡ ਮੋੜਾਂ ਦੇ ਨਜ਼ਦੀਕੀ ਸੰਗਰੂਰ ਪਾਤੜਾਂ ਮੁੱਖ ਹਾਈਵੇਅ ਉੱਪਰ ਸਵੇਰੇ ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ਵਿਚ ਟਕਰਾ ਗਏ ਜਿਸ ਕਾਰਨ ਕਈ ਵਾਹਨ ਪੂਰੀ ਤਰ੍ਹਾਂ ਨੁਕਸਾਨੇ ਗਏ | ਇਨ੍ਹਾਂ ਵਾਹਨਾਂ ਵਿਚ ਸਵਾਰ ...

ਪੂਰੀ ਖ਼ਬਰ »

ਕਿਸਾਨਾਂ ਦਾ ਝੋਨਾ ਵੇਚ ਕੇ ਰਫੂਚੱਕਰ ਹੋਏ ਦੋ ਆੜ੍ਹਤੀਆਂ ਸਮੇਤ ਪੰਜ ਿਖ਼ਲਾਫ਼ ਠੱਗੀ ਦਾ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 12 ਜਨਵਰੀ (ਭੁੱਲਰ, ਧਾਲੀਵਾਲ)-ਸੁਨਾਮ ਸ਼ਹਿਰ ਦੇ 2 ਆੜ੍ਹਤੀਆਂ ਨਾਲ ਮਿਲ ਕੇ ਵੱਡੀ ਗਿਣਤੀ 'ਚ ਕਿਸਾਨਾਂ ਦੀ ਜ਼ੀਰੀ ਵੇਚ ਕੇ ਰਫੂਚੱਕਰ ਹੋ ਜਾਣ ਵਾਲੇ ਹਰਿਆਣਾ ਦੇ ਤਿੰਨ ਵਪਾਰੀਆ ਸਮੇਤ ਆਿਖ਼ਰ ਸੁਨਾਮ ਪੁਲਿਸ ਵਲੋਂ 5 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 12 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਪਟਿਆਲਾ ਰੋਡ ਸਥਿਤ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਲੋਹੜੀ ਦਾ ਨਿੱਘਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਲੋਹੜੀ ਨਾਲ ਸੰਬੰਧਿਤ ਗੀਤ ਪੇਸ਼ ਕੀਤੇ ਗਏ | ਸਕੂਲ ਦੇ ...

ਪੂਰੀ ਖ਼ਬਰ »

ਸਦਰ ਬਾਜ਼ਾਰ ਮਾਰਕੀਟ ਦੇ ਗੋਇਲ ਬਣੇ ਪ੍ਰਧਾਨ

ਸੰਗਰੂਰ, 12 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਦਰ ਬਾਜ਼ਾਰ ਸੋਪਕੀਪਰ ਐਸੋਸੀਏਸ਼ਨ ਦੀ ਮੀਟਿੰਗ ਹੌਟਲ ਸੀ.ਟੀ ਹਾਰਟ ਵਿਖੇ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਐਸੋਸੀਏਸ਼ਨ ਦੀ ਚੋਣ ਵੀ ਕੀਤੀ ਗਈ | ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਡਾ: ਸਰਜੀਵਨ ਜਿੰਦਲ ...

ਪੂਰੀ ਖ਼ਬਰ »

ਕਾਂਗਰਸ ਅਤੇ ਭਾਜਪਾ ਨੂੰ ਹਰਾਉਣ ਲਈ ਆਪ ਕਿਸੇ ਵੀ ਪਾਰਟੀ ਨਾਲ ਗੱਠਜੋੜ ਕਰ ਸਕਦੀ ਹੈ-ਮਾਨ

ਭਵਾਨੀਗੜ੍ਹ, 12 ਜਨਵਰੀ (ਫੱਗੂਵਾਲਾ, ਮਾਝੀ) - ਆਮ ਆਦਮੀ ਪਾਰਟੀ ਸੂਬਾ ਪੱਧਰ 'ਤੇ ਕਾਂਗਰਸ ਅਤੇ ਭਾਜਪਾ ਨੂੰ ਹਰਾਉਣ ਲਈ ਇਨ੍ਹਾਂ ਵਿਰੋਧੀ ਪਾਰਟੀਆਂ ਨਾਲ ਗੱਠਜੋੜ ਕਰੇਗੀ, ਇਹ ਵਿਚਾਰ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਸਥਾਨਕ ਟਰੱਕ ਯੂਨੀਅਨ ਵਿਖੇ ਟਰੱਕ ...

ਪੂਰੀ ਖ਼ਬਰ »

ਖੇਡ ਮੇਲੇ ਦਾ ਪੋਸਟਰ ਜਾਰੀ

ਅਹਿਮਦਗੜ੍ਹ, 12 ਜਨਵਰੀ (ਰਣਧੀਰ ਸਿੰਘ ਮਹੋਲੀ)-ਸਪੋਰਟਸ ਕਲੱਬ ਕੰਗਣਵਾਲ ਵਲੋਂ ਨਗਰ ਵਾਸੀਆਂ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ 58ਵਾਂ ਪੇਡੂ ਖੇਡ ਮੇਲਾ 25 ਤੋਂ 27 ਜਨਵਰੀ ਤੱਕ ਕਰਵਾਇਆ ਜਾ ਰਿਹਾ ਹੈ | ਇਸ ਖੇਡ ਮੇਲੇ ਦਾ ਪੋਸਟਰ ਸਰਪ੍ਰਸਤ ਭੁਪਿੰਦਰ ਸਿੰਘ ਧਾਲੀਵਾਲ, ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਧਨੌਲਾ ਵਿਖੇ ਲੋਹੜੀ ਮਨਾਈ

ਧਨੌਲਾ, 12 ਜਨਵਰੀ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਧਨੌਲਾ ਵਿਖੇ ਪਿ੍ੰਸੀਪਲ ਮੈਡਮ ਸਿਮਰਨ ਕੌਰ ਦੀ ਅਗਵਾਈ ਹੇਠ ਲੋਹੜੀ ਧੂਮ-ਧਾਮ ਨਾਲ ਮਨਾਈ ਗਈ | ਪਿ੍ੰਸੀਪਲ ਮੈਡਮ ਨਵਰੂਪ ਕੌਰ ਵਲੋਂ ਲੋਹੜੀ ਮਨਾਏ ਜਾਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਸਮਾਜਿਕ ਸਮਰਸਤਾ ਮੰਚ ਨੇ ਧੀਆਂ ਦੀ ਲੋਹੜੀ ਮਨਾਈ

ਬਰਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸਮਰਸਤਾ ਮੰਚ ਜ਼ਿਲ੍ਹਾ ਬਰਨਾਲਾ ਵਲੋਂ ਸੰਸਕਾਰ ਕੇਂਦਰ ਮੁਹੱਲਾ ਸੁਪਰਡੰਟੀ ਵਿਖੇ ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਮੰਚ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਦੱਸਿਆ ਕਿ ਸਵਾਮੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਵਲੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਤਪਾ ਮੰਡੀ, 12 ਜਨਵਰੀ (ਵਿਜੇ ਸ਼ਰਮਾ)-ਨੇੜਲੇ ਪਿੰਡ ਦਰਾਜ਼ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਦੀ ...

ਪੂਰੀ ਖ਼ਬਰ »

ਰਾਜਾ ਬੀਰਕਲਾਂ ਦੇ ਮੁੜ ਪ੍ਰਧਾਨ ਬਣਨ 'ਤੇ ਰਾਜਾ ਦੇ ਪਿੰਡ ਖ਼ੁਸ਼ੀ ਦੀ ਲਹਿਰ

ਚੀਮਾ ਮੰਡੀ, 12 ਜਨਵਰੀ (ਜਗਰਾਜ ਮਾਨ) - ਪੰਜਾਬ ਕਾਂਗਰਸ ਕਮੇਟੀ ਵਲੋਂ ਨਵਾੇ ਸਿਰੇ ਤੋਂ ਹੋਈਆ ਜ਼ਿਲ੍ਹਾ ਪ੍ਰਧਾਨਾਂ ਦੀਆ ਨਿਯੁਕਤੀਆਂ ਤੇ ਜ਼ਿਲ੍ਹਾ ਸੰਗਰੂਰ ਤੋਂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੀ ਮੁੜ ਤੋਂ ਹੋਈ ਨਿਯੁਕਤੀ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਵਿਆਹ ਸਮਾਗਮਾਂ 'ਚ ਹਥਿਆਰਾਂ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ

ਭਵਾਨੀਗੜ੍ਹ, 12 ਜਨਵਰੀ (ਅ.ਬ.)-ਬੀਤੇ ਦਿਨੀਂ ਦਸੂਹਾ ਦੇ ਨੇੜੇ ਪਿੰਡ ਹਰਦੋਥਲਾ ਵਿਖੇ ਵਿਆਹ ਸਮਾਗਮ ਦੌਰਾਨ ਚਲਾਈ ਗੋਲੀ ਨਾਲ ਫੋਟੋਗ੍ਰਾਫਰ ਦੀ ਮੌਤ ਹੋ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਸੰਮੇਲਨ ਵਿਚ ਮਿੱਥਿਆ ਮਿਸ਼ਨ-2019 ਜਿੱਤਣ ਦਾ ਏਜੰਡਾ-ਕਾਲੜਾ

ਸੰਗਰੂਰ, 12 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਅਤੇ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਸ੍ਰੀ ਜਤਿੰਦਰ ਕਾਲੜਾ ਨੇ ਦੱਸਿਆ ਕਿ ਦਿੱਲੀ ਵਿਖੇ ਭਾਜਪਾ ਦੇ ਚੱਲ ਰਹੇ ਦੋ ਰੋਜ਼ਾ ਕੌਮੀ ਸੰਮੇਲਨ ਵਿਚ ਦੇਸ਼ ...

ਪੂਰੀ ਖ਼ਬਰ »

ਪ੍ਰੇਸ਼ਾਨ ਕਾਲੋਨੀ ਵਾਸੀਆਂ ਵਲੋਂ ਨਗਰ ਕੌਾਸਲ ਵਿਰੁੱਧ ਨਾਅਰੇਬਾਜ਼ੀ

ਭਵਾਨੀਗੜ੍ਹ, 12 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਰਵੀਦਾਸ ਕਾਲੋਨੀ ਵਿਚ ਗੰਦੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਤੋਂ ਪ੍ਰੇਸ਼ਾਨ ਕਾਲੋਨੀ ਵਾਸੀਆਂ ਨੇ ਨਗਰ ਕੌਾਸਲ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੋਨੀ ਵਾਸੀ ਅਮਰੀਕ ਸਿੰਘ ਵਿੱਕੀ, ...

ਪੂਰੀ ਖ਼ਬਰ »

ਦਸਮੇਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਥਾਓਾ ਥਾਈਾ ਸਵਾਗਤ

ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ ਪਹਿਲੀ ਵਲੋਂ ਭੈਣ ਨਾਨਕੀ ਇਸਤਰੀ ਸਭਾ, ਭਾਈ ਘਨੱਈਆ ਸੇਵਾ ਦਲ, ਸ਼ਹੀਦ ਊਧਮ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਪਿੰਗਲਵਾੜੇ ਦਾ ਦੌਰਾ

ਲਹਿਰਾਗਾਗਾ, 12 ਜਨਵਰੀ (ਸੂਰਜ ਭਾਨ ਗੋਇਲ) - ਅਕੈਡਮਿਕ ਹਾਇਟਸ ਪਬਲਿਕ ਸਕੂਲ ਦੇ ਸੀਨੀਅਰ ਵਿਦਿਆਰਥੀਆਂ, ਪ੍ਰਬੰਧਕ ਵਿਕ੍ਰੇਸ਼ ਰਾਣਾ, ਸਟਾਫ਼ ਨੇ ਪਿੰਗਲਵਾੜਾ ਸੰਗਰੂਰ ਦਾ ਦੌਰਾ ਚੇਅਰਮੈਨ ਸੰਜੇ ਸਿੰਗਲਾ ਦੀ ਅਗਵਾਈ ਵਿਚ ਕੀਤਾ¢ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਧਨੌਲਾ ਵਿਖੇ ਲੋਹੜੀ ਮਨਾਈ

ਧਨੌਲਾ, 12 ਜਨਵਰੀ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾ ਪਿੰਡੀ ਧਨੌਲਾ ਵਿਖੇ ਪਿ੍ੰਸੀਪਲ ਮੈਡਮ ਸਿਮਰਨ ਕੌਰ ਦੀ ਅਗਵਾਈ ਹੇਠ ਲੋਹੜੀ ਧੂਮ-ਧਾਮ ਨਾਲ ਮਨਾਈ ਗਈ | ਪਿ੍ੰਸੀਪਲ ਮੈਡਮ ਨਵਰੂਪ ਕੌਰ ਵਲੋਂ ਲੋਹੜੀ ਮਨਾਏ ਜਾਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ...

ਪੂਰੀ ਖ਼ਬਰ »

ਸਮਾਜਿਕ ਸਮਰਸਤਾ ਮੰਚ ਨੇ ਧੀਆਂ ਦੀ ਲੋਹੜੀ ਮਨਾਈ

ਬਰਨਾਲਾ, 12 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸਮਰਸਤਾ ਮੰਚ ਜ਼ਿਲ੍ਹਾ ਬਰਨਾਲਾ ਵਲੋਂ ਸੰਸਕਾਰ ਕੇਂਦਰ ਮੁਹੱਲਾ ਸੁਪਰਡੰਟੀ ਵਿਖੇ ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਮੰਚ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਦੱਸਿਆ ਕਿ ਸਵਾਮੀ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਵਲੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਤਪਾ ਮੰਡੀ, 12 ਜਨਵਰੀ (ਵਿਜੇ ਸ਼ਰਮਾ)-ਨੇੜਲੇ ਪਿੰਡ ਦਰਾਜ਼ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਦੀ ...

ਪੂਰੀ ਖ਼ਬਰ »

ਰਾਜਾ ਬੀਰਕਲਾਂ ਦੇ ਮੁੜ ਪ੍ਰਧਾਨ ਬਣਨ 'ਤੇ ਰਾਜਾ ਦੇ ਪਿੰਡ ਖ਼ੁਸ਼ੀ ਦੀ ਲਹਿਰ

ਚੀਮਾ ਮੰਡੀ, 12 ਜਨਵਰੀ (ਜਗਰਾਜ ਮਾਨ) - ਪੰਜਾਬ ਕਾਂਗਰਸ ਕਮੇਟੀ ਵਲੋਂ ਨਵਾੇ ਸਿਰੇ ਤੋਂ ਹੋਈਆ ਜ਼ਿਲ੍ਹਾ ਪ੍ਰਧਾਨਾਂ ਦੀਆ ਨਿਯੁਕਤੀਆਂ ਤੇ ਜ਼ਿਲ੍ਹਾ ਸੰਗਰੂਰ ਤੋਂ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਦੀ ਮੁੜ ਤੋਂ ਹੋਈ ਨਿਯੁਕਤੀ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਵਿਆਹ ਸਮਾਗਮਾਂ 'ਚ ਹਥਿਆਰਾਂ 'ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ

ਭਵਾਨੀਗੜ੍ਹ, 12 ਜਨਵਰੀ (ਅ.ਬ.)-ਬੀਤੇ ਦਿਨੀਂ ਦਸੂਹਾ ਦੇ ਨੇੜੇ ਪਿੰਡ ਹਰਦੋਥਲਾ ਵਿਖੇ ਵਿਆਹ ਸਮਾਗਮ ਦੌਰਾਨ ਚਲਾਈ ਗੋਲੀ ਨਾਲ ਫੋਟੋਗ੍ਰਾਫਰ ਦੀ ਮੌਤ ਹੋ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਫੋਟੋਗ੍ਰਾਫ਼ਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਸੰਮੇਲਨ ਵਿਚ ਮਿੱਥਿਆ ਮਿਸ਼ਨ-2019 ਜਿੱਤਣ ਦਾ ਏਜੰਡਾ-ਕਾਲੜਾ

ਸੰਗਰੂਰ, 12 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਅਤੇ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਸ੍ਰੀ ਜਤਿੰਦਰ ਕਾਲੜਾ ਨੇ ਦੱਸਿਆ ਕਿ ਦਿੱਲੀ ਵਿਖੇ ਭਾਜਪਾ ਦੇ ਚੱਲ ਰਹੇ ਦੋ ਰੋਜ਼ਾ ਕੌਮੀ ਸੰਮੇਲਨ ਵਿਚ ਦੇਸ਼ ...

ਪੂਰੀ ਖ਼ਬਰ »

ਪ੍ਰੇਸ਼ਾਨ ਕਾਲੋਨੀ ਵਾਸੀਆਂ ਵਲੋਂ ਨਗਰ ਕੌਾਸਲ ਵਿਰੁੱਧ ਨਾਅਰੇਬਾਜ਼ੀ

ਭਵਾਨੀਗੜ੍ਹ, 12 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਰਵੀਦਾਸ ਕਾਲੋਨੀ ਵਿਚ ਗੰਦੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਤੋਂ ਪ੍ਰੇਸ਼ਾਨ ਕਾਲੋਨੀ ਵਾਸੀਆਂ ਨੇ ਨਗਰ ਕੌਾਸਲ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੋਨੀ ਵਾਸੀ ਅਮਰੀਕ ਸਿੰਘ ਵਿੱਕੀ, ...

ਪੂਰੀ ਖ਼ਬਰ »

ਦਸਮੇਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਥਾਓਾ ਥਾਈਾ ਸਵਾਗਤ

ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਤਸ਼ਾਹੀ ਪਹਿਲੀ ਵਲੋਂ ਭੈਣ ਨਾਨਕੀ ਇਸਤਰੀ ਸਭਾ, ਭਾਈ ਘਨੱਈਆ ਸੇਵਾ ਦਲ, ਸ਼ਹੀਦ ਊਧਮ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਪਿੰਗਲਵਾੜੇ ਦਾ ਦੌਰਾ

ਲਹਿਰਾਗਾਗਾ, 12 ਜਨਵਰੀ (ਸੂਰਜ ਭਾਨ ਗੋਇਲ) - ਅਕੈਡਮਿਕ ਹਾਇਟਸ ਪਬਲਿਕ ਸਕੂਲ ਦੇ ਸੀਨੀਅਰ ਵਿਦਿਆਰਥੀਆਂ, ਪ੍ਰਬੰਧਕ ਵਿਕ੍ਰੇਸ਼ ਰਾਣਾ, ਸਟਾਫ਼ ਨੇ ਪਿੰਗਲਵਾੜਾ ਸੰਗਰੂਰ ਦਾ ਦੌਰਾ ਚੇਅਰਮੈਨ ਸੰਜੇ ਸਿੰਗਲਾ ਦੀ ਅਗਵਾਈ ਵਿਚ ਕੀਤਾ¢ ਸਕੂਲ ਦੇ ਵਿਦਿਆਰਥੀਆਂ, ਸਟਾਫ਼ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX