ਤਾਜਾ ਖ਼ਬਰਾਂ


ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  13 minutes ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  23 minutes ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 1 hour ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 1 hour ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 1 hour ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 2 hours ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 2 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 3 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 3 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 3 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 3 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 4 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 4 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 4 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 4 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 4 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 4 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 4 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 5 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 5 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 5 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 5 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 5 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 5 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 5 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 minute ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 6 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 6 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 minute ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 7 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 7 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 7 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 7 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 8 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 8 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 8 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 8 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 9 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 9 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 9 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 10 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 10 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਖੰਨਾ / ਸਮਰਾਲਾ

ਐਮ. ਪੀ. ਲਈ ਕਾਂਗਰਸੀ ਟਿਕਟ ਦੇ ਦਾਅਵੇਦਾਰ ਨੇ ਸਾਂਸਦ ਖ਼ਾਲਸਾ ਦਾ ਪੁਤਲਾ ਫੂਕਿਆ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਅਚਾਨਕ ਇਕ ਕਾਂਗਰਸੀ ਨੇਤਾ ਕੁਝ ਵਰਕਰਾਂ ਨਾਲ ਖੰਨਾ ਪੁੱਜਾ ਤੇ ਲਲਹੇੜੀ ਰੋਡ ਚੌਕ ਨੇੜੇ 'ਆਪ' ਦੇ ਮੈਂਬਰ ਲੋਕ ਸਭਾ ਹਰਿੰਦਰ ਸਿੰਘ ਖ਼ਾਲਸਾ ਦਾ ਪੁਤਲਾ ਫ਼ੂਕਿਆ ਗਿਆ | ਗੁਰਪਾਲ ਸਿੰਘ ਸ੍ਰੀ ਫ਼ਤਿਹਗੜ੍ਹ ਸਾਹਿਬ ਹਲਕੇ ਤੋਂ ਲੋਕ ਸਭਾ ਦੀ ਕਾਂਗਰਸੀ ਟਿਕਟ ਦੀ ਦਾਅਵੇਦਾਰੀ ਜਤਾ ਰਹੇ ਹਨ ਤੇ ਉਨ੍ਹਾਂ ਨੇ ਸ਼ਹਿਰ 'ਚ ਕਈ ਹੋਰਡਿੰਗ ਵੀ ਲਗਾਏ ਹੋਏ ਹਨ, ਜਿਨ੍ਹਾਂ 'ਚ ਸਥਾਨਕ ਵਿਧਾਇਕ ਗੁਰਕੀਰਤ ਸਿੰਘ ਦੀਆਂ ਤਸਵੀਰਾਂ ਵੀ ਹਨ, ਪਰ ਅੱਜ ਪੁਤਲਾ ਫੂਕਣ ਵੇਲੇ ਉਨ੍ਹਾਂ ਨਾਲ ਖੰਨਾ ਦਾ ਕੋਈ ਵੀ ਵੱਡਾ ਕਾਂਗਰਸੀ ਨੇਤਾ ਨਹੀਂ ਸੀ | ਇਸ ਦਰਮਿਆਨ ਜਦੋਂ ਗੁਰਪਾਲ ਸਿੰਘ ਪੁਤਲਾ ਫ਼ੂਕ ਰਹੇ ਸਨ ਤਾਂ ਕੋਲੋਂ ਹੀ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਤੇ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਲੰਘੇ ਟ੍ਰੈਫ਼ਿਕ ਕਾਰਨ ਉਨ੍ਹਾਂ ਦਾ ਕਾਫ਼ਲਾ ਉੱਥੇ ਹੋਲੀ ਵੀ ਹੋਇਆ, ਪਰ ਉਨ੍ਹਾਂ ਨੇ ਗੁਰਪਾਲ ਸਿੰਘ ਦੇ ਸ਼ੋਅ ਤੋਂ ਦੂਰੀ ਬਣਾਈ ਰੱਖੀ | ਗੁਰਪਾਲ ਨੇ ਕਿਹਾ ਕਿ ਇਹ ਪੁਤਲਾ ਲੋਕ ਸਭਾ ਮੈਂਬਰ ਖ਼ਾਲਸਾ ਵਲੋਂ ਹਲਕੇ ਤੋਂ ਗ਼ਾਇਬ ਰਹਿਣ, ਲੋਕ ਸਭਾ 'ਚ ਹਲਕੇ ਦੇ ਮੁੱਦੇ ਨਾ ਉਠਾਉਣ, ਐਮ.ਪੀ. ਲੈਂਡ ਫ਼ੰਡ ਦੀ ਪੂਰੀ ਵਰਤੋਂ ਨਾ ਕਰ ਤੇ ਉਸ ਦੇ ਵਾਪਸ ਜਾਣ ਕਰਕੇ ਸਾੜਿਆ ਗਿਆ ਹੈ | ਇਸ ਦਰਮਿਆਨ ਪੱਤਰਕਾਰਾਂ ਵਲੋਂ ਜਦੋਂ ਉਨ੍ਹਾਂ ਨੂੰ ਖੰਨਾ ਵਿਚ ਕਾਂਗਰਸ ਵਲੋਂ ਕੀਤੇ ਵਿਕਾਸ ਦੇ ਕੰਮਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕੋਲੋਂ ਕੋਈ ਜਵਾਬ ਨਹੀਂ ਸੀ |
ਗੁਰਪਾਲ ਸਿੰਘ ਕੌਣ ਹੈ, ਉਸ ਦੇ ਦਾਅਵਿਆਂ ਵਿਚ ਕੋਈ ਸਚਾਈ ਨਹੀਂ-ਖ਼ਾਲਸਾ-ਜਦੋਂ ਲੋਕ ਸਭਾ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਗੁਰਪਾਲ ਸਿੰਘ ਕੌਣ ਹੈ, ਮੈਂ ਤਾਂ ਨਹੀਂ ਜਾਣਦਾ | ਉਂਝ ਸੁਣਿਆ ਹੈ ਕਿ ਉਹ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ਮੰਗ ਰਹੇ ਹਨ | ਪਰ ਉਨ੍ਹਾਂ ਨੂੰ ਕੋਈ ਕਾਂਗਰਸੀ ਵੀ ਮੂੰਹ ਨਹੀਂ ਲਗਾਉਂਦਾ | ਉਨ੍ਹਾਂ ਕਿਹਾ ਕਿ ਇਸ ਗੱਲ 'ਚ ਕੋਈ ਸਚਾਈ ਨਹੀਂ ਕਿ ਮੇਰੇ ਐਮ.ਪੀ. ਲੈੱਡ ਫ਼ੰਡ ਦੀ ਗਰਾਂਟ ਲੈਪਸ ਹੋਈ ਹੈ ਜਾਂ ਵਾਪਸ ਜਾ ਰਹੀ ਹੈ |

ਸਰਕਾਰੀ ਹਾਈ ਸਕੂਲ ਅਲੂਣਾ ਪੱਲ੍ਹਾ ਵਿਖੇ ਸਾਲਾਨਾ ਸਮਾਗਮ

ਪਾਇਲ, 12 ਜਨਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਅਲ਼ੂਣਾ ਪੱਲ੍ਹਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਹਲਕਾ ਪਾਇਲ ਦੇ ਐਮ. ਐਲ. ਏ. ਲਖਵੀਰ ਸਿੰਘ ਲੱਖਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਨਰਿੰਦਰ ਵਰਮਾ ਪਿ੍ੰਸੀਪਲ (ਸ. ਸ. ਸ. ਸ. ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਈਸੜੂ, 12 ਜਨਵਰੀ (ਬਲਵਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪਾਤਸ਼ਾਹੀ ਛੇਵੀਂ ਈਸੜੂ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸਾਰੇ ਨਗਰ ਦੀ ਪਰਿਕਰਮਾ ...

ਪੂਰੀ ਖ਼ਬਰ »

ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਚੋਣਾਂ ਲਈ ਫ਼ਾਇਦੇਮੰਦ ਹੋਣਗੀਆਂ- ਕੌਸ਼ਲ

ਅਹਿਮਦਗੜ੍ਹ, 12 ਜਨਵਰੀ (ਪੁਰੀ)- ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਜ਼ਿਲ੍ਹਾ ਸੰਗਰੂਰ ਕਾਂਗਰਸ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰ ਕਲਾਂ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨੇ ਹੇਠਲੇ ਪੱਧਰ 'ਤੇ ਜੋ ਵਰਕਰਾਂ ਨਾਲ ਚੰਗਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਜ਼ਖ਼ਮੀ

ਖੰਨਾ, 12 ਜਨਵਰੀ (ਅਮਰਜੀਤ ਸਿੰਘ)- ਸੜਕ ਹਾਦਸੇ 'ਚ ਪਤੀ ਪਤਨੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਪਾਲ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਅਲੌੜ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਪਤਨੀ ਜਸਵਿੰਦਰ ਕੌਰ ਨਾਲ ਖੰਨਾ ਨੂੰ ਆ ਰਹੇ ਸੀ | ...

ਪੂਰੀ ਖ਼ਬਰ »

ਲੁਧਿਆਣਾ ਦੇ ਆੜ੍ਹਤੀਆਂ ਵਲੋਂ ਲੇਬਰ 'ਤੇ ਈ. ਪੀ. ਐਫ. ਕੱਟੇ ਜਾਣ ਦਾ ਸਖ਼ਤ ਵਿਰੋਧ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਆੜ੍ਹਤੀ ਐਸੋਸੀਏਸ਼ਨ ਖੰਨਾ ਦੀ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਖੰਨਾ ਵਿਖੇ ਖੰਨਾ ਦੇ ਪ੍ਰਧਾਨ ਸੰਜੇ ਘਈ ਤੇ ਜ਼ਿਲ੍ਹਾ ਪ੍ਰਧਾਨ ਭੱਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ 'ਚ ਲੁਧਿਆਣਾ ਜ਼ਿਲੇ੍ਹ ਦੀਆਂ ਸਾਰੀਆਂ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ 18 ਨੂੰ ਦੇਣਗੀਆਂ ਡੀ. ਸੀ. ਦਫ਼ਤਰਾਂ ਅੱਗੇ ਧਰਨੇ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕਿਰਤੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਆਗੂਆਂ ਸੁਦਾਗਰ ਸਿੰਘ ਘੁਡਾਣੀ ਤਰਲੋਚਨ ਸਿੰਘ ਝੋਰੜਾ ਤੇ ਹਰਦੀਪ ਸਿੰਘ ਗ਼ਾਲਿਬ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਵੇਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਦਾ ਗੁਰਕੀਰਤ, ਲੱਖਾ ਤੇ ਰਾਜਾ ਗਿੱਲ ਵਲੋਂ ਸਨਮਾਨ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਦਾ ਅੱਜ ਸਥਾਨਕ ਵਿਧਾਇਕ ਗੁਰਕੀਰਤ ਸਿੰਘ, ਵਿਧਾਇਕ ਲਖਵੀਰ ਸਿੰਘ ਲੱਖਾ ਤੇ ਪੰਜਾਬ ਕਾਂਗਰਸ ਦੇ ਸਕੱਤਰ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸੈਫਰਨ ਸਿਟੀ ਸਕੂਲ ਕਿਸ਼ਨਗੜ੍ਹ ਵਿਖੇ ਲੋਹੜੀ ਮਨਾਈ

ਬੀਜਾ 12 ਮਨਾਈ (ਕਸ਼ਮੀਰ ਸਿੰਘ ਬਗ਼ਲੀ )-ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਲੰਬੇ ਸਮੇਂ ਤੋਂ ਸਿੱਖਿਆ ਖੇਤਰ ਵਿਚ ਸਿਰਮੌਰ ਸੰਸਥਾ ਦੇ ਨਾਲ ਜਾਣੀ ਜਾਂਦੀ ਸੰਸਥਾ ਸੈਫਰਨ ਸਕੂਲ, ਕਾਲਜ ਫ਼ਾਰ ਗਰਲਜ਼ ਤੇ ਸੈਫਰਨ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਦੋ ਡਾਕਟਰਾਂ ਦੀ ਆਪਸੀ ਲੜਾਈ ਦਾ ਮਾਮਲਾ ਥਾਣੇ ਪੁੱਜਾ

ਪਾਇਲ, 12 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਿਵਲ ਹਸਪਤਾਲ ਪਾਇਲ 'ਚ ਤਾਇਨਾਤ ਸੇਵਾ ਮੁਕਤ ਐੱਸ.ਐਮ.ਓ. ਦੀ ਉੱਥੇ ਹੀ ਡਿਊਟੀ ਕਰ ਰਹੇ ਡਾਕਟਰ ਵਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ | ਇਸ ਸਬੰਧੀ ਸੇਵਾ ਮੁਕਤ ਐੱਸ.ਐਮ.ਓ. ਡਾ. ਨਰਿੰਦਰ ਕੁਮਾਰ ਨੇ ਪੁਲਿਸ ਨੰੂ ...

ਪੂਰੀ ਖ਼ਬਰ »

ਲਸਾੜਾ ਪੋਹਲੇਵਾਸ ਦੇ ਸਰਪੰਚ ਸੁਖਦੇਵ ਕੌਰ ਨੇ ਸ਼ੁਕਰਾਨੇ ਵਜੋਂ ਭੋਗ ਪਾਏ

ਮਲੌਦ, 12 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਪਿੰਡ ਲਸਾੜਾ ਪੋਹਲੇਵਾਸ ਦੇ ਸਰਪੰਚ ਸੁਖਦੇਵ ਕੌਰ ਸੁਪਤਨੀ ਸੁਰਿੰਦਰ ਸਿੰਘ ਤੇ ਸਮੂਹ ਪੰਚਾਇਤ ਮੈਂਬਰਾਂ ਵਲੋਂ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਗ੍ਰਾਹਕਾਂ ਦੀ ਸੰਤੁਸ਼ਟੀ ਵਿਚ ਪਾਲ ਹੁੰਡਈ ਉੱਤਰੀ ਭਾਰਤ ਵਿਚੋਂ ਪਹਿਲੇ ਸਥਾਨ 'ਤੇ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਆਪਣੇ ਗਾਹਕਾਂ ਨੰੂ ਵਧੀਆ ਸੇਵਾਵਾਂ ਦੇਣ ਲਈ ਪਾਲ ਹੁੰਡਈ ਖੰਨਾ ਅਤੇ ਫ਼ਤਿਹਗੜ੍ਹ ਸਾਹਿਬ ਸ਼ੋਅਰੂਮ ਨਾਲ ਸਬੰਧਿਤ ਹੁੰਡਈ ਖਪਤਕਾਰਾਂ ਨੂੰ ਸਰਵ-ਉਤਮ ਸਰਵਿਸ ਦੇਣ ਦੇ ਲਈ ਹੰੁਡਈ ਮੋਟਰ ਕੰਪਨੀ ਵਲੋਂ ਕਰਵਾਏ ਗਏ ਗ੍ਰਾਹਕ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਨੇ ਜ਼ੁਲਮ ਦੇ ਖ਼ਾਤਮੇ ਲਈ ਆਪਣਾ ਸਰਬੰਸ ਕੁਰਬਾਨ ਕੀਤਾ- ਉਮੈਦਪੁਰੀ, ਖੀਰਨੀਆਂ

ਬੀਜਾ, 12 ਜਨਵਰੀ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਸਮਰਾਲਾ ਦੇ ਇੰਚਾਰਜ ਜਥੇ: ਸੰਤਾ ਸਿੰਘ ਉਮੈਦਪੁਰੀ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਇਲਾਕਾ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ...

ਪੂਰੀ ਖ਼ਬਰ »

ਐਨ. ਐੱਸ. ਐੱਸ. ਕੈਂਪ (ਲੜਕੇ) ਯੂਨਿਟ ਵਲੋਂ ਪਿੰਡ ਕੱਦੋਂ 'ਚ ਸਫ਼ਾਈ ਅਭਿਆਨ

ਦੋਰਾਹਾ, 12 ਜਨਵਰੀ (ਜਸਵੀਰ ਝੱਜ)-ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਲੋਂ ਲਗਾਏ ਗਏ ਐਨ.ਐੱਸ. ਐੱਸ. ਕੈਂਪ (ਲੜਕੇ) ਵਲੋਂ ਪਿੰਡ ਕੱਦੋਂ 'ਚ ਸਫ਼ਾਈ ਅਭਿਆਨ ਚਲਾਇਆ ਗਿਆ | ਸਵੱਛ ਭਾਰਤ ਮੁਹਿੰਮ ਦੇ ਤਹਿਤ ਪਿੰਡ ਦੀ ਸਰਕਾਰੀ ਡਿਸਪੈਂਸਰੀ ਤੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਜਾਵਟ ਲਈ ਲੜੀਆਂ ਲਗਾ ਰਹੇ ਨੌਜਵਾਨ ਦੀ ਗੁਆਂਢੀ ਵਲੋਂ ਕੁੱਟਮਾਰ, ਹਸਪਤਾਲ ਦਾਖ਼ਲ

ਸਮਰਾਲਾ, 12 ਜਨਵਰੀ (ਬਲਜੀਤ ਸਿੰਘ ਬਘੌਰ)- ਨੇੜਲੇ ਪਿੰਡ ਬਲਾਲਾ ਵਿਖੇ ਹੋਣ ਵਾਲੇ ਧਾਰਮਿਕ ਸਮਾਗਮ ਲਈ ਸਜਾਵਟੀ ਲੜੀਆਂ ਲਗਾ ਰਹੇ ਇਕ ਨੌਜਵਾਨ ਦੀ ਉਸ ਦੇ ਗੁਆਂਢੀ ਪਰਮਜੀਤ ਸਿੰਘ ਵਲੋਂ ਘਰ ਬੁਲਾ ਕੇ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰ ਨਾਲ ਜ਼ਖ਼ਮੀ ਕਰ ਦਿੱਤਾ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਿ੍ਤਕ ਵਿਅਕਤੀ ਦੀ ਸਨਾਖ਼ਤ ਹੋਈ, ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ

ਖੰਨਾ, 12 ਜਨਵਰੀ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਜੀ. ਟੀ. ਰੋਡ ਮੋਹਨਪੁਰ ਦੇ ਬੱਸ ਸਟੈਂਡ ਪਾਸ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਦੀ ਪਹਿਚਾਣ ਦਰਸ਼ਨ ਕੁਮਾਰ ਵਾਸੀ ਝੁੜਵਾਲ ਥਾਣਾ ਦੇਹਲਾ ਜ਼ਿਲ•੍ਹਾ ਊਨਾ ਹਿਮਾਚਲ ਪ੍ਰਦੇਸ਼ ਹਾਲ ਵਾਸੀ ਨੇੜੇ ਰੇਲਵੇ ...

ਪੂਰੀ ਖ਼ਬਰ »

ਅਕਾਲੀ ਆਗੂ ਪਰਮਿੰਦਰ ਗੁਲਿਆਣੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਮਾਛੀਵਾੜਾ ਸਾਹਿਬ, 12 ਜਨਵਰੀ (ਸੁਖਵੰਤ ਸਿੰਘ ਗਿੱਲ)- ਸ਼ਹਿਰ ਦੇ ਸੀਨੀਅਰ ਅਕਾਲੀ ਆਗੂ ਤੇ ਆੜ੍ਹਤੀ ਪਰਮਿੰਦਰ ਸਿੰਘ ਗੁਲਿਆਣੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਸਾਬਕਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਮਨਮੋਹਨ ਸਿੰਘ ਗੁਲਿਆਣੀ (83) ਸੰਖੇਪ ...

ਪੂਰੀ ਖ਼ਬਰ »

ਖੰਨਾ ਦੀ ਰੋਮਨ ਬਦੇਸ਼ਰ ਨੇ ਬਾਕਸਿੰਗ 'ਚ ਸੋਨ ਤਗਮਾ ਜਿੱਤਿਆ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)-ਚੰਡੀਗੜ੍ਹ 'ਚ ਐਮ.ਕਾਮ. ਕਰ ਰਹੀ ਖੰਨਾ ਦੀ ਰੋਮਨ ਬਦੇਸ਼ਰ ਨੇ ਇਕ ਵਾਰ ਫਿਰ ਆਪਣੀ ਤਾਕਤ ਦਾ ਲੋਹਾ ਮਨਵਾਉਂਦੇ ਹੋਏ ਹਰਿਆਣਾ ਵਿਚ ਹੋਈ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜਿੱਤ ਕੇ ਪ੍ਰਦੇਸ਼ ਤੇ ਸ਼ਹਿਰ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX