ਤਾਜਾ ਖ਼ਬਰਾਂ


ਆਵਾਰਾ ਸਾਨ੍ਹ ਨੇ ਲਈ ਬਜ਼ੁਰਗ ਦੀ ਜਾਨ
. . .  4 minutes ago
ਖਮਾਣੋਂ, 25 ਜੂਨ (ਪਰਮਵੀਰ ਸਿੰਘ)- ਇੱਥੋਂ ਦੇ ਨਜ਼ਦੀਕੀ ਪਿੰਡ ਰਾਵਣਾ ਦੇ ਇੱਕ ਬਜ਼ੁਰਗ ਦੀ ਆਵਾਰਾ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਧ ਸਿੰਘ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਾਨ੍ਹ ਵਲੋਂ ਮਾਰੇ ਜਾਣ ਕਾਰਨ ਬਜ਼ੁਰਗ...
ਅੱਜ ਦਾ ਵਿਚਾਰ
. . .  26 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਬਰਨਾਲਾ

ਨੌਜਵਾਨ ਨੂੰ ਮਿ੍ਤਕ ਸਮਝ ਕੇ ਕੀਤੀਆਂ ਜਾ ਰਹੀਆਂ ਸਨ ਅੰਤਿਮ ਸੰਸਕਾਰ ਦੀਆਂ ਤਿਆਰੀਆਂ, ਨੌਜਵਾਨ ਜੀਵਤ

ਰੂੜੇਕੇ ਕਲਾਂ, 12 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਪੱਖੋ ਕਲਾਂ ਮਾਪਿਆਂ ਦੇ ਇਕਲੌਤੇ ਪੁੱਤਰ ਨੂੰ ਮਿ੍ਤਕ ਸਮਝ ਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਨੇਹੀਆਂ ਵਲੋਂ ਅੰਤਿਮ ਸਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ ਪ੍ਰੰਤੂ ਮਿ੍ਤਕ ਸਮਝਿਆ ਨੌਜਵਾਨ ਜੀਵਤ ਹੋਣ ਕਰ ਕੇ ਇਲਾਕੇ ਵਿਚ ਇਹ ਗੱਲ ਜੰਗਲ ਦੀ ਅੱਗ ਵਾਂਗ ਫੈਲ ਚੁੱਕੀ ਹੈ | ਜੋ ਚਰਚਾ ਦਾ ਵਿਸ਼ਾ ਬਣੀ ਹੋਈ ਹੈ | ਪੀੜਤ ਪਰਿਵਾਰ ਨੂੰ ਦੁਬਾਰਾ ਆਸ ਦੀ ਕਿਰਨ ਜਾਗੀ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗੁਰਤੇਜ ਸਿੰਘ (15 ਸਾਲ) ਪੱੁਤਰ ਸ਼ਿੰਗਾਰਾ ਸਿੰਘ ਵਾਸੀ ਪੱਖੋ ਕਲਾਂ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦਸਵੀਂ ਜਮਾਤ ਦਾ ਵਿਦਿਆਰਥੀ ਸੀ | ਕਈ ਦਿਨ ਪਹਿਲਾਂ ਉਕਤ ਨੌਜਵਾਨ ਦੀ ਇਕ ਅੱਖ ਦੀ ਨਿਗ੍ਹਾ ਇਕਦਮ ਘਟ ਜਾਣ ਕਾਰਨ ਬਠਿੰਡਾ ਦੇ ਹਸਪਤਾਲ ਵਿਚ ਅੱਖ ਦੇ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ | ਬਠਿੰਡਾ ਹਸਪਤਾਲ ਦੇ ਡਾਕਟਰਾਂ ਨੇ ਨੌਜਵਾਨ ਦੇ ਸਿਰ ਵਿਚ ਰਸੌਲੀ ਹੋਣ ਸਬੰਧੀ ਦੱਸ ਕੇ ਡੀ.ਐਮ.ਸੀ. ਹਸਪਤਾਲ ਲੁਧਿਆਣਾ ਰੈਫ਼ਰ ਕਰ ਦਿੱਤਾ ਸੀ ਜਿੱਥੋਂ ਅੱਗੇ ਸਿਰ ਦਾ ਅਪ੍ਰੇਸ਼ਨ ਕਰਨ ਲਈ ਪੀ.ਜੀ.ਆਈ. ਚੰਡੀਗੜ੍ਹ ਭੇਜ ਦਿੱਤਾ | ਪੀ.ਜੀ.ਆਈ. ਵਿਚ ਉਸ ਨੂੰ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਐਮਰਜੈਂਸੀ ਸੈੱਲ ਵਿਚ ਇਲਾਜ ਲਈ ਰੱਖਣ ਤੋਂ ਬਾਅਦ 11 ਜਨਵਰੀ ਨੂੰ ਸਵੇਰੇ 6 ਵਜੇ ਵਾਪਸ ਘਰ ਨੂੰ ਚੁਕਵਾ ਦਿੱਤਾ | ਪਰਿਵਾਰਕ ਮੈਂਬਰਾਂ ਅਨੁਸਾਰ ਪੀ.ਜੀ.ਆਈ. ਚੰਡੀਗੜ੍ਹ ਵਿਖੇ ਉਕਤ ਨੌਜਵਾਨ ਵੈਂਟੀਲੇਟਰ ਮਸ਼ੀਨ ਦੇ ਰਾਹੀਂ ਸਾਹ ਲੈ ਰਿਹਾ ਸੀ | ਇਲਾਜ ਕਰ ਰਹੇ ਡਾਕਟਰਾਂ ਨੇ ਪਰਿਵਾਰਕ ਮੈਂਬਰਾਂ ਨੂੰ ਕਿਹਾ ਸੀ ਕਿ ਉਕਤ ਨੌਜਵਾਨ ਦਾ ਸਰੀਰ ਕੰਮ ਛੱਡ ਚੁੱਕਿਆ ਹੈ | ਜਦੋਂ ਇਸ ਨੂੰ ਮਸ਼ੀਨ ਤੋਂ ਲਾਹ ਦਿੱਤਾ ਤਾਂ ਨੌਜਵਾਨ ਤੁਰੰਤ ਮਿ੍ਤਕ ਹੋ ਜਾਵੇਗਾ | ਨੌਜਵਾਨ ਦਾ ਸਰੀਰ ਕਿਸੇ ਪ੍ਰਕਾਰ ਦੀ ਵੀ ਗਤੀਵਿਧੀ ਨਹੀਂ ਕਰਦਾ ਸੀ ਤਾਂ ਪਰਿਵਾਰਕ ਮੈਂਬਰ ਉਕਤ ਨੌਜਵਾਨ ਨੂੰ ਮਸ਼ੀਨ ਤੋਂ ਲਾਹ ਕੇ ਮਿ੍ਤਕ ਸਮਝ ਕੇ ਅੰਤਿਮ ਰਸਮਾਂ ਸਸਕਾਰ ਲਈ ਵਾਪਸ ਪੀ.ਜੀ.ਆਈ. ਤੋਂ ਘਰ ਲੈ ਕੇ ਆ ਰਹੇ ਸਨ | ਨੌਜਵਾਨ ਦੇ ਮਿ੍ਤਕ ਹੋਣ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿਚ ਸੋਗ ਫੈਲ ਗਿਆ | ਰਿਸ਼ਤੇਦਾਰ ਸਨੇਹੀ ਅਤੇ ਪਿੰਡ ਵਾਸੀ ਉਸ ਦੇ ਘਰ ਇਕੱਠੇ ਹੋਣੇ ਸ਼ੁਰੂ ਹੋ ਗਏ | ਨੌਜਵਾਨ ਦੇ ਅੰਤਿਮ ਸਸਕਾਰ ਕਰਨ ਦੀਆਂ ਤਿਆਰੀਆਂ ਹੋਣ ਲੱਗੀਆਂ | ਜਦ ਉਸ ਨੂੰ ਵੈਨ ਰਾਹੀਂ ਲਿਆਂਦਾ ਜਾ ਰਿਹਾ ਸੀ ਪਿੰਡ ਤੋਂ ਪੰਜ ਕਿੱਲੋਮੀਟਰ ਪਿੱਛੇ ਰੂੜੇਕੇ ਕਲਾਂ ਵਿਖੇ ਗੱਡੀ ਰੋਕ ਕੇ ਜਦੋਂ ਨੌਜਵਾਨ ਦੇ ਕੱਪੜੇ ਬਦਲਣ ਲੱਗੇ ਤਾਂ ਉਸ ਦੇ ਗਵਾਂਢੀ ਸਤਨਾਮ ਸਿੰਘ ਨੂੰ ਉਸ ਦੇ ਸਾਹ ਚੱਲਦੇ ਹੋਣ ਅਤੇ ਗਲੇ ਦੀ ਹਰਕਤ ਹੋਣ ਦਾ ਸ਼ੱਕ ਹੋਇਆ | ਜਦੋਂ ਮੈਡੀਕਲ ਸਟੋਰ ਵਾਲੇ ਕੈਮਿਸਟ ਨੂੰ ਬੁਲਾ ਕੇ ਨੌਜਵਾਨ ਦਾ ਚੈੱਕਅਪ ਕਰਵਾਇਆ ਗਿਆ ਤਾਂ ਬਲੱਡ ਪ੍ਰੈਸ਼ਰ ਬਿਲਕੁਲ ਠੀਕ ਪਾਇਆ ਗਿਆ ਅਤੇ ਉਕਤ ਨੌਜਵਾਨ ਨੇ ਅੱਖਾਂ ਵੀ ਖੋਲ੍ਹ ਲਈਆਂ | ਤੁਰੰਤ ਮਿ੍ਤਕ ਸਮਝੇ ਨੌਜਵਾਨ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦੁਬਾਰਾ ਇਲਾਜ ਲਈ ਲਿਜਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਸ ਦਾ ਚੈੱਕਅਪ ਕਰ ਕੇ ਨੌਜਵਾਨ ਨੂੰ ਫ਼ਰੀਦਕੋਟ ਦੇ ਇਕ ਹਸਪਤਾਲ ਵਿਚ ਭੇਜ ਦਿੱਤਾ ਹੈ, ਜਿੱਥੇ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ | ਇਹ ਖ਼ਬਰ ਇਲਾਕੇ ਅਤੇ ਸੋਸ਼ਲ ਮੀਡੀਏ 'ਤੇ ਜੰਗਲ ਦੀ ਅੱਗ ਵਾਂਗ ਫੈਲ ਗਈ ਅਤੇ ਰੋਂਦੇ ਕੁਰਲਾਉਂਦੇ ਮਾਂ-ਬਾਪ, ਰਿਸ਼ਤੇਦਾਰਾਂ ਦੇ ਗ਼ਮਗੀਨ ਚਿਹਰਿਆਂ 'ਤੇ ਆਸ ਦੀ ਚਮਕ ਦਿਖਾਈ ਦੇਣ ਲੱਗੀ | ਨੌਜਵਾਨ ਦੇ ਘਰ ਸੋਗ ਕਰਨ ਲਈ ਜਾਣ ਵਾਲੇ ਪਿੰਡ ਵਾਸੀਆਂ ਨੂੰ ਗੁਰਦੁਆਰਾ ਸਾਹਿਬ ਤੋਂ ਨੌਜਵਾਨ ਦੇ ਘਰ ਨਾ ਜਾਣ ਸਬੰਧੀ ਸਪੀਕਰ ਰਾਹੀਂ ਸੂਚਿਤ ਕੀਤਾ ਗਿਆ | ਇਲਾਕੇ ਵਿਚ ਵੱਖ-ਵੱਖ ਚਰਚਾਵਾਂ ਚੱਲ ਰਹੀਆਂ ਹਨ ਕਿ ਪ੍ਰਮਾਤਮਾ ਦਾ ਦੂਜਾ ਰੂਪ ਸਮਝਦੇ ਪੀ.ਜੀ.ਆਈ. ਦੇ ਡਾਕਟਰਾਂ ਨੇ ਪਰਿਵਾਰਕ ਮੈਂਬਰਾਂ ਨੂੰ ਉਕਤ ਨੌਜਵਾਨ ਨੂੰ ਕੁਝ ਹੀ ਸਮੇਂ ਬਾਅਦ ਮਿ੍ਤਕ ਹੋਣ ਸਬੰਧੀ ਕਹਿ ਕੇ ਨੌਜਵਾਨ ਦਾ ਇਲਾਜ ਕਰਨ ਤੋਂ ਕਿਉਂ ਜਵਾਬ ਦਿੱਤਾ | ਇਸ ਨੂੰ ਕੁਦਰਤੀ ਕਿ੍ਸ਼ਮਾ ਵੀ ਸਮਝਿਆ ਜਾ ਰਿਹਾ ਹੈ | ਇਲਾਕਾ ਨਿਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਸਪੈਸ਼ਲ ਬੋਰਡ ਦਾ ਗਠਨ ਕਰ ਕੇ ਜਾਂਚ ਕੀਤੀ ਜਾਵੇ ਕਿ ਨੌਜਵਾਨ ਦੇ ਇਲਾਜ ਵਿਚ ਡਾਕਟਰਾਂ ਨੇ ਅਣਗਹਿਲੀ ਵਰਤੀ ਹੈ ਜਾਂ ਕੁਦਰਤੀ ਤੌਰ 'ਤੇ ਅਜਿਹਾ ਵਾਪਰਿਆ ਹੈ |

ਹੰਡਿਆਇਆ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਆਮਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹੰਡਿਆਇਆ, 12 ਜਨਵਰੀ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿਖੇ ਸਾਲਾਨਾ ਸਮਾਗਮ

ਬਰਨਾਲਾ, 12 ਜਨਵਰੀ (ਅਸ਼ੋਕ ਭਾਰਤੀ)-ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਬਰਨਾਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਰਨਾਲਾ ਸ਼੍ਰੀਮਤੀ ਰਾਜਵੰਤ ਕੌਰ ਨੇ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਨਵ-ਨਿਯੁਕਤ ਪੰਚ ਦੇ ਘਰੋਂ ਪ੍ਰੇਮੀ ਜੋੜਾ ਰੰਗਰਲੀਆਂ ਮਨਾਉਂਦਾ ਕਾਬੂ

ਬਰਨਾਲਾ, 12 ਜਨਵਰੀ (ਰਾਜ ਪਨੇਸਰ)-ਪਿੰਡ ਠੀਕਰੀਵਾਲਾ ਦੇ ਇਕ ਨਵ-ਨਿਯੁਕਤ ਪੰਚ ਦੇ ਘਰ 'ਚ ਪ੍ਰੇਮੀ ਜੋੜਾ ਰੰਗਰਲੀਆਂ ਮਨਾਉਂਦਾ ਕਾਬੂ ਕਰ ਕੇ ਲੋਕਾਂ ਵਲੋਂ ਕੁਟਾਪਾ ਚਾੜ੍ਹਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਸਭਾ ਠੀਕਰੀਵਾਲਾ ਦੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਰੋਸ ਪ੍ਰਦਰਸ਼ਨ ਅੱਜ

ਬਰਨਾਲਾ, 12 ਜਨਵਰੀ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਵਿਚ ਉੱਚ-ਪੱਧਰੀ ਮੈਰਿਟ ਅਤੇ ਟੈਸਟ ਦੇ ਆਧਾਰ 'ਤੇ ਭਰਤੀ ਹੋਏ ਐੱਸ.ਐੱਸ.ਏ/ਰਮਸਾ ਅਧਿਆਪਕਾਂ 'ਤੇ 10 ਸਾਲਾਂ ਬਾਅਦ ਸੇਵਾਵਾਂ ਰੈਗੂਲਰ ਕਰਨ ਦੀ ਆੜ ਹੇਠ ਮੌਜੂਦਾ ਤਨਖ਼ਾਹਾਂ 'ਤੇ 9 ਅਕਤੂਬਰ ਨੂੰ 75 ਫ਼ੀਸਦੀ ਕਟੌਤੀ ਦਾ ...

ਪੂਰੀ ਖ਼ਬਰ »

ਬਰਨਾਲਾ ਜ਼ਿਲ੍ਹੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ

ਬਰਨਾਲਾ, 12 ਜਨਵਰੀ (ਅਸ਼ੋਕ ਭਾਰਤੀ)-ਦੇਸ਼ ਦੇ ਸਿਰਕੱਢ ਸਿੱਖਿਆ ਸ਼ਾਸਤਰੀਆਂ ਤੇ ਬੁੱਧੀਜੀਵੀਆਂ ਦੀ ਰਹਿਨੁਮਾਈ ਹੇਠ ਕੰਮ ਕਰ ਰਿਹਾ 'ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ' ਪਿਛਲੇ ਕਈ ਸਾਲਾਂ ਤੋਂ ਸਾਰਿਆਂ ਲਈ ਇਕ-ਸਮਾਨ ਤੇ ਮੁਫ਼ਤ ਸਿੱਖਿਆ, ਸਾਂਝੇ ਤੇ ਨੇਬਰਹੁੱਡ ਸਕੂਲ ...

ਪੂਰੀ ਖ਼ਬਰ »

ਅਫ਼ੀਮ ਤੇ ਭੁੱਕੀ ਦੀ ਤਸਕਰੀ ਦੇ ਮਾਮਲੇ 'ਚ ਦੋਸ਼ੀਆਂ ਨੂੰ 10-10 ਸਾਲ ਦੀ ਕੈਦ

ਬਰਨਾਲਾ, 12 ਜਨਵਰੀ (ਧਰਮਪਾਲ ਸਿੰਘ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਅਰੁਣ ਗੁਪਤਾ ਦੀ ਅਦਾਲਤ ਨੇ ਅਫ਼ੀਮ ਤੇ ਭੁੱਕੀ ਦੀ ਤਸਕਰੀ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਬਲਜਿੰਦਰ ਸਿੰਘ ਉਰਫ਼ ਸੋਢੀ ਪੁੱਤਰ ਨਿਰੰਜਨ ਸਿੰਘ ਤੇ ਲਸ਼ਕਰ ਸਿੰਘ ਉਰਫ਼ ਚੌਧਰੀ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ 'ਚ ਲੋਹੜੀ ਮਨਾਈ

ਬਰਨਾਲਾ, 12 ਜਨਵਰੀ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਅਧਿਆਪਕਾ ਅੰਜਨਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੇ ਵਿਹੜੇ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਧੂਨੀ ਲਗਾਈ ਗਈ | ਅਧਿਆਪਕਾ ਸੰਦੀਪ ਰਾਣੀ ਨੇ ਲੋਹੜੀ ਦੇ ਤਿਉਹਾਰ ਮਨਾਏ ...

ਪੂਰੀ ਖ਼ਬਰ »

ਪਿੰਡ ਕੁਰੜ 'ਚ ਆਯੁਰਵੈਦਿਕ ਮੁਫ਼ਤ ਜਾਂਚ ਕੈਂਪ ਭਲਕੇ

ਮਹਿਲ ਕਲਾਂ, 12 ਜਨਵਰੀ (ਅਵਤਾਰ ਸਿੰਘ ਅਣਖੀ)ਆਯੁਰਵੈਦਿਕ ਡਿਸਪੈਂਸਰੀ ਕੁਰੜ ਵਿਖੇ ਆਯੁਰਵੈਦਿਕ ਮੈਡੀਕਲ ਅਤੇ ਦੰਦਾ ਦਾ ਮੁਫ਼ਤ ਜਾਂਚ ਕੈਂਪ 14 ਜਨਵਰੀ, ਦਿਨ ਸੋਮਵਾਰ ਨੂੰ ਲਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ: ਅਮਨਦੀਪ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ 'ਚ ਮਨਾਈ ਧੀਆਂ ਦੀ ਲੋਹੜੀ

ਤਪਾ ਮੰਡੀ, 12 ਜਨਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਤਪਾ ਡਾ: ਰਾਜ ਕੁਮਾਰ ਦੀ ਅਗਵਾਈ ਵਿਚ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਬੇਟੀ ਬਚਾਓ ਮੁਹਿੰਮ ਸਬੰਧੀ ਜਾਗਰੂਕਤਾ ਦੇ ...

ਪੂਰੀ ਖ਼ਬਰ »

ਰਾਮਗੜ੍ਹ ਵਿਖੇ ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ

ਭਦੌੜ, 12 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਲਾਗਲੇ ਪਿੰਡ ਰਾਮਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਹੜੇ 'ਚ 31 ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਆਗੂ ਕਾਮਰੇਡ ਸੁਰਜੀਤ ਸਿੰਘ ਰਾਮਗੜ੍ਹ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਗੁਰਮਤਿ ਮੁਕਾਬਲਿਆਂ 'ਚ ਝੰਡੇ ਗੱਡੇ

ਧਨੌਲਾ, 12 ਜਨਵਰੀ (ਜਤਿੰਦਰ ਸਿੰਘ ਧਨੌਲਾ)-ਗਰੀਨ ਫ਼ੀਲਡ ਕਾਨਵੈਂਟ ਸਕੂਲ ਧਨੌਲਾ ਰੋਡ ਦਾਨਗੜ੍ਹ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਕੱਟੂ ਵਿਖੇ ਕਰਵਾਏ ਗਏ ਗੁਰਮਤਿ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ 'ਚ ਮੁਹਾਰਤ ਹਾਸਲ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਦਿੱਲੀ ਵਿਖੇ ਰੱਸਾਕਸ਼ੀ ਦੀਆਂ ਹੋਈਆਂ ਰਾਸ਼ਟਰੀ ਸਕੂਲ ਖੇਡਾਂ 'ਚੋਂ ਹਰੀਗੜ੍ਹ ਦੀ ਟੀਮ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ

ਧਨੌਲਾ, 12 ਜਨਵਰੀ (ਰਘਵੀਰ ਸਿੰਘ ਚੰਗਾਲ)-ਦਿੱਲੀ ਵਿਖੇ 9 ਜਨਵਰੀ ਨੂੰ ਸਮਾਪਤ ਹੋਈਆਂ 64 ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ ਪੰਜਾਬ ਰਾਜ ਦੀ ਨੁਮਾਇੰਦਗੀ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ੍ਹ ਦੀ ਰੱਸਾਕਸ਼ੀ 17 ਸਾਲਾ ਵਰਗ ਦੀ ਟੀਮ ਨੇ ਦੇਸ਼ ਭਰ ਵਿਚੋਂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਵਿਖੇ ਯੂ.ਐਸ.ਏ. ਤੋਂ ਆਏ ਮਹਿਮਾਨਾਂ ਦਾ ਸਨਮਾਨ

ਰੂੜੇਕੇ ਕਲਾਂ, 12 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਗਲੋਬਲ ਕਨੈਕਟ ਪ੍ਰੋਗਰਾਮ ਤਹਿਤ ਯੂ.ਐਸ.ਏ. ਤੋਂ ਵਿਸ਼ੇਸ਼ ਤੌਰ 'ਤੇ ਸੰਸਥਾ ਦੇ ਵਿਦਿਆਰਥੀਆਂ ਨੂੰ ਗਲੋਬਲ ਕਨੈਕਟ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 12 ਜਨਵਰੀ (ਧਰਮਪਾਲ ਸਿੰਘ)-ਫ਼ਸਲਾਂ ਦਾ ਉਜਾੜਾ ਕਰ ਰਹੇ ਆਵਾਰਾ ਪਸ਼ੂਆਂ ਤੇ ਕੱੁਤਿਆਂ ਨੂੰ ਚੰਡੀਗੜ੍ਹ ਮੱੁਖ ਮੰਤਰੀ ਦੀ ਕੋਠੀ ਅੱਗੇ ਛੱਡਣ ਸਬੰਧੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX