ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਟਰੱਕ ਅੰਦਰ ਬਣਿਆ ਸੀ ਸਪੈਸ਼ਲ ਕੈਬਿਨ, ਜਿਸ ਵਿਚ ਰੱਖੇ ਸਨ ਨਸ਼ੀਲੇ ਪਦਾਰਥ, ਦੋਸ਼ੀ ਕਾਬੂ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 9 ਓਵਰਾਂ ਮਗਰੋਂ 38/3
. . .  1 day ago
ਝਾਰਖੰਡ 'ਚ ਨੌਜਵਾਨ ਦੀ ਕੁੱਟ ਕੁੱਟ ਕੇ ਹੱਤਿਆ ਮਾਮਲੇ 'ਚ ਦੋਸ਼ੀਆਂ ਨੂੰ ਮਿਲੇ ਸਖ਼ਤ ਸਜ਼ਾ - ਮੋਦੀ
. . .  1 day ago
ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  1 day ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  1 day ago
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  1 day ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  1 day ago
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  1 day ago
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  1 day ago
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  1 day ago
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  1 day ago
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  1 day ago
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  1 day ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  1 day ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  1 day ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  1 day ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  1 day ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਹਰਿਆਣਾ ਹਿਮਾਚਲ

ਮੋਟਰਸਾਈਕਲ ਸਵਾਰ 2 ਨੌਜਵਾਨਾਂ ਕੋਲੋਂ ਇਕ ਕਿੱਲੋ 300 ਗ੍ਰਾਮ ਸਮੈਕ ਬਰਾਮਦ

ਨਰਵਾਨਾ, 12 ਜਨਵਰੀ (ਅਜੀਤ ਬਿਊਰੋ)-ਸੀ. ਆਈ. ਏ. ਨਰਵਾਨਾ ਨੇ ਰਾਤਰੀ ਵਾਹਨ ਚੈਕਿੰਗ ਦੌਰਾਨ ਬਾਈਕ ਸਵਾਰ 2 ਦੋਸ਼ੀਆਂ ਵਿਕਰਮ ਉਰਫ ਵਿੱਕੀ ਚਮੇਲਾ ਕਾਲੋਨੀ ਨਰਵਾਨਾ ਵਾਸੀ, ਹਰਦੀਪ ਕਰੋੜੀ ਜ਼ਿਲ੍ਹਾ ਹਿਸਾਰ ਵਾਸੀ ਨੂੰ ਕਾਬੂ ਕਰ ਉਨ੍ਹਾਂ ਦੇ ਕਬਜ਼ੇ 'ਚੋਂ ਇਕ ਕਿਲੋ 300 ਗ੍ਰਾਮ ਸਮੈਕ ਬਰਾਮਦ ਕੀਤੀ ਹੈ | ਪੁਲਿਸ ਨੇ ਦੋਵੇਂ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰਦੇ ਹੋਏ ਦੋਵੇਂ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ | ਡੀ. ਐਸ. ਪੀ. ਕੁਲਵੰਤ ਸਿੰਘ ਤੇ ਸੀ. ਆਈ. ਏ. ਟੀਮ ਇੰਚਾਰਜ ਇੰਸਪੈਕਟਰ ਸਮਰਜੀਤ ਸਿੰਘ ਨੇ ਸਾਂਝੇ ਤੌਰ 'ਤੇ ਪ੍ਰੈੱਸ ਮਿਲਣੀ ਦੌਰਾਨ ਦੱਸਿਆ ਕਿ ਜੀਂਦ ਜ਼ਿਮਨੀ ਚੋਣਾਂ ਨੂੰ ਲੈ ਕੇ ਜੀਂਦ ਪੁਲਿਸ ਜ਼ਿਲ੍ਹਾ ਭਰ 'ਚ ਚੌਕਸ ਹੈ ਅਤੇ ਹਰ ਪਹਿਲੂ 'ਤੇ ਨਜ਼ਰ ਰੱਖ ਰਹੀ ਹੈ | ਦੂਜੇ ਪਾਸੇ ਦੇਰ ਰਾਤ ਸੀ. ਆਈ. ਏ. ਟੀਮ ਨਰਵਾਨਾ ਤੋਂ ਹਮੀਰਗੜ੍ਹ ਰੋਡ 'ਤੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ, ਤਾਂ ਇਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਨਰਵਾਨਾ ਫਾਟਕ ਵੱਲ ਆ ਰਹੇ ਸਨ | ਜਿਵੇਂ ਹੀ ਉਨ੍ਹਾਂ ਨੌਜਵਾਨਾਂ ਨੇ ਪੁਲਿਸ ਨੂੰ ਵੇਖਿਆ, ਤਾਂ ਉਹ ਆਪਣਾ ਮੋਟਰਸਾਈਕਲ ਛੱਡ ਕੇ ਭੱਜਣ ਲੱਗੇ | ਪੁਲਿਸ ਨੇ ਭੱਜਦੇ ਹੋਏ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ | ਪੁਲਿਸ ਨੇ ਜਦ ਦੋਵੇਂ ਯੁਵਕਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ, ਤਾਂ ਉਨ੍ਹਾਂ ਆਪਣਾ ਨਾਂਅ ਵਿਕਰਮ ਉਰਫ ਵਿੱਕੀ ਚਮੇਲਾ ਕਾਲੋਨੀ ਨਰਵਾਨਾ ਵਾਸੀ, ਹਰਦੀਪ ਪਿੰਡ ਕਿਰੋੜੀ ਜ਼ਿਲ੍ਹਾ ਹਿਸਾਰ ਵਾਸੀ ਨੂੰ ਕਾਬੂ ਕਰ ਉਨ੍ਹਾਂ ਦੇ ਕਬਜ਼ੇ ਤੋਂ ਇਕ ਕਿਲੋ 300 ਗ੍ਰਾਮ ਸਮੈਕ ਬਰਾਮਦ ਹੋਈ | ਪੁਲਿਸ ਨੇ ਦੋਵੇਂ ਦੋਸ਼ੀਆ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰਦੇ ਹੋਏ ਦੋਵੇਂ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ |

ਰੇਲ ਗੱਡੀ 'ਚੋਂ 100 ਜ਼ਹਿਰੀਲੇ ਸੱਪ ਬਰਾਮਦ

ਕੋਲਕਾਤਾ, 12 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਕੰਚਨਜੰਘਾ ਐਕਸਪ੍ਰੈਸ 'ਚੋਂ ਰੇਲਵੇ ਪੁਲਿਸ ਨੇ ਸਨਿਚਰਵਾਰ 100 ਸੱਪ ਬਰਾਮਦ ਕੀਤੇ ਹਨ | ਮਾਲਦਾ ਟਾਊਨ ਸਟੇਸ਼ਨ ਵਿਖੇ ਇਕ ਪੈਕੇਜ 'ਚ ਇਹ ਸੱਪ ਸਨ, ਜਿਨ੍ਹਾਂ 'ਚ ਛੋਟੇ-ਵੱਡੇ ਅਤੇ ਜਹਿਰੀਲੇ ਸੱਪ ਵੀ ਸਨ | ਪੁਲਿਸ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਮਤਾ ਸਰਕਾਰ ਵਲੋਂ ਕਿਸਾਨਾਂ ਨੂੰ 8 ਹਜ਼ਾਰ ਕਰੋੜ ਦਾ ਕਰਜ਼ਾ

ਕੋਲਕਾਤਾ, 12 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਮਮਤਾ ਸਰਕਾਰ ਨੇ ਕਿਸਾਨਾਂ ਨੂੰ 8 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਦੇਣ ਦਾ ਐਲਾਨ ਕੀਤਾ ਹੈ | ਇਸ ਲਈ ਕੋਆਪਰੇਟਿਵ ਬੈਂਕਾਂ ਨੂੰ ਕੰਮ 'ਚ ਲਾਇਆ ਜਾਵੇਗਾ | ਕਿਸਾਨਾਂ ਨੂੰ 4 ਫੀਸਦੀ ਦੀ ਦਰ 'ਤੇ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਈ. ਵੀ. ਐਮ. ਦੀ ਲਈ ਸਿਖ਼ਲਾਈ

ਰਤੀਆ, 12 ਜਨਵਰੀ (ਬੇਅੰਤ ਮੰਡੇਰ)-ਬਲਾਕ ਸਿੱਖਿਆ ਅਧਿਕਾਰੀ ਦਫ਼ਤਰ ਦੇ ਹਾਲ ਕਮਰੇ 'ਚ ਪਿਛਲੇ ਕਈ ਦਿਨਾਂ ਤੋਂ ਕੋਆਰਡੀਨੇਟਰ ਅਵਨੀਸ਼ ਕੁਮਾਰ ਤੇ ਐਮ. ਟੀ. ਮੋਹਿਤ ਕੁਮਾਰ, ਵੀ. ਆਰ. ਪੀ. ਸੀਮਾ ਰਾਣੀ ਦੀ ਅਗਵਾਈ 'ਚ ਬਲਾਕ ਦੇ ਸਾਰੇ ਅਧਿਆਪਕਾਂ ਨੇ ਈ. ਵੀ. ਐਮ. ਦੀ ਸਿਖਲਾਈ ...

ਪੂਰੀ ਖ਼ਬਰ »

ਵਿਧਾਇਕ ਪਵਨ ਸੈਣੀ ਕੱਲ੍ਹ ਸੁਣਨਗੇ ਸਮੱਸਿਆ

ਕੁਰੂਕਸ਼ੇਤਰ, 12 ਜਨਵਰੀ (ਦੁੱਗਲ)-ਵਿਧਾਇਕ ਪਵਨ ਸੈਣੀ 14 ਜਨਵਰੀ ਨੂੰ ਖੁੱਲ੍ਹਾ ਦਰਬਾਰ ਲਗਾ ਕੇ ਲਾਡਵਾ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਵਿਧਾਇਕ ਪਵਨ ਸੈਣੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾਈ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਆਮ ਲੋਕਾਂ ਦੀਆਂ ...

ਪੂਰੀ ਖ਼ਬਰ »

ਮੈਕ 'ਚ ਸਜੀ ਰਾਜਸਥਾਨੀ ਲੋਕ ਨਿ੍ਤਾਂ ਦੀ ਸਾਂਝ

ਕੁਰੂਕਸ਼ੇਤਰ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਕਲਾ ਪ੍ਰੀਸ਼ਦ ਮਲਟੀ ਆਰਟ ਕਲਚਰਲ ਸੈਂਟਰ ਦੀ ਭਰਤਮੁਨੀ ਰੰਗਸ਼ਾਲਾ 'ਚ ਲੋਹੜੀ ਤੇ ਸੰਗਰਾਂਦ ਉਤਸਵ ਦੇ ਦੂਜੇ ਦਿਨ ਕੋਟਾ ਰਾਜਸਥਾਨ ਦੇ ਕਲਾਕਾਰਾਂ ਨੇ ਆਪਣੇ ਹੁਨਰ ਦਾ ਵਿਖਾਵਾ ਕੀਤਾ | ਨਗਰ ਪ੍ਰੀਸ਼ਦ ਦੀ ...

ਪੂਰੀ ਖ਼ਬਰ »

ਬੀਤੇ 5 ਸਾਲਾਂ ਦੌਰਾਨ ਫ਼ਿਲਮਾਂ 'ਤੇ ਇਸ ਤਰ੍ਹਾਂ ਦਾ ਕੰਟਰੋਲ ਕਦੇ ਨਹੀਂ ਵੇਖਿਆ

ਕੋਲਕਾਤਾ, 12 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਲੈ ਕੇ ਬਣਾਈ ਫਿਲਮ 'ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ ਨੂੰ ਲੈ ਕੇ ਪੱਛਮੀ ਬੰਗਾਲ 'ਚ ਜ਼ੋਰਦਾਰ ਚਰਚਾ ਸ਼ੁਰੂ ਹੋ ਗਈ ਹੈ | ਜਿਥੇ ਕੁਝ ਬੰਦਿਆਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਆਯੁਸ਼ਮਾਨ ਯੋਜਨਾ ਦੀਆਂ ਚਿੱਠੀਆਂ ਭੇਜਣ ਵਿਰੁੱਧ ਤਿ੍ਣਮੂਲ ਨੇ ਕੀਤਾ ਡਾਕ ਘਰ ਦਾ ਘਿਰਾਓ

ਕੋਲਕਾਤਾ, 12 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਨਦੀਆ ਜ਼ਿਲ੍ਹਾ ਤਿ੍ਣਮੂਲ ਕਾਂਗਰਸ ਵਲੋਂ ਸਨਿਚਰਵਾਰ ਆਯੁਸ਼ਮਾਨ ਯੋਜਨਾ ਬਾਰੇ ਲੋਕਾਂ ਨੂੰ ਚਿੱਠੀਆਂ ਵੰਡੇ ਜਾਣ ਵਿਰੁੱਧ ਡਾਕ ਘਰ ਸਾਹਮਣੇ ਪ੍ਰਦਰਸ਼ਨ ਕੀਤਾ ਅਤੇ ਧਮਕੀ ਦਿੱਤੀ ਗਈ ਕਿ ਜੇਕਰ ਇਹ ਬੰਦ ਨਹੀਂ ਕੀਤਾ ...

ਪੂਰੀ ਖ਼ਬਰ »

ਚੌਟਾਲਾ ਪਰਿਵਾਰ ਤੇ ਸੂਰਜੇਵਾਲਾ ਪਰਿਵਾਰ 5ਵੀਂ ਵਾਰ ਆਹਮੋ-ਸਾਹਮਣੇ

ਟੋਹਾਣਾ, 12 ਜਨਵਰੀ (ਗੁਰਦੀਪ ਸਿੰਘ ਭੱਟੀ)-ਜੀਂਦ ਜ਼ਿਮਨੀ ਚੋਣਾਂ ਦੇ ਮੈਦਾਨ 'ਚ ਕਾਂਗਰਸ ਪਾਰਟੀ ਵਲੋਂ ਆਪਣੇ ਉੱਚ ਕੱਦ ਵਾਲੇ ਆਗੂ ਰਣਦੀਪ ਸੁਰਜੇਵਾਲਾ ਨੂੰ ਚੋਣ ਮੈਦਾਨ 'ਚ ਭੇਜਣ 'ਤੇ ਮੁਕਾਬਲੇ ਦੀ ਚਰਚਾ ਹੋਣ ਲੱਗੀ ਹੈ | ਜਨਨਾਇਕ ਜਨਤਾ ਪਾਰਟੀ ਦੇ ਨੌਜਵਾਨ ਨੇਤਾ ...

ਪੂਰੀ ਖ਼ਬਰ »

ਧਾਰਸੂਲ ਨੇੜੇ ਲੋਹੇ ਦੇ ਸਾਮਾਨ ਨਾਲ ਭਰਿਆ ਟਰੱਕ ਪਲਟਿਆ

ਕੁਲਾਂ, 12 ਜਨਵਰੀ (ਅਜੀਤ ਬਿਊਰੋ)-ਪਿੰਡ ਧਾਰਸੂਲ ਦੇ ਨੇੜੇ ਸਨਿਚਰਵਾਰ ਦੇਰ ਰਾਤ ਲੋਹੇ ਦੇ ਸਾਮਾਨ ਨਾਲ ਭਰਿਆ ਇਕ ਟਰੱਕ ਸਾਹਮਣੇ ਆ ਰਹੇ ਵਹੀਕਲ ਨੂੰ ਸਾਈਡ ਦਿੰਦੇ ਸਮੇਂ ਸੜਕ ਕੰਢੇ ਉਲਟ ਗਿਆ | ਇਸ ਦੁਰਘਟਨਾ ਤੋਂ ਬੇਸ਼ੱਕ ਟਰੱਕ ਡਰਾਈਵਰ ਵਾਲ-ਵਾਲ ਬਚ ਗਿਆ ਹੈ, ਜਦ ਕਿ ...

ਪੂਰੀ ਖ਼ਬਰ »

ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ ਦਾ ਵਿਰੋਧ ਕਰਨ ਦੇ ਮਾਮਲੇ 'ਚ 6 ਗਿ੍ਫ਼ਤਾਰ

ਕੋਲਕਾਤਾ, 12 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਕੋਲਕਾਤਾ ਦੇ ਇਕ ਮਲਟੀਪਲੈਕਸ 'ਚ 'ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ ਦਾ ਵਿਰੋਧ ਕਰਨ ਦੇ ਮਾਮਲੇ 'ਚ ਪੁਲਿਸ ਨੇ 6 ਬੰਦਿਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਧਰ, ਪੱਛਮੀ ਬੰਗਾਲ ਯੂਥ ਕਾਂਗਰਸ ਕਮੇਟੀ ਦੇ ਪ੍ਰਧਾਨ ਮੁਹੰਮਦ ...

ਪੂਰੀ ਖ਼ਬਰ »

ਦੁਰਗਾ ਪੂਜਾ ਕਮੇਟੀ ਦੇ ਪ੍ਰਬੰਧਕਾਂ ਨੂੰ ਆਈ. ਟੀ. ਦੇ ਸੱਦੇ 'ਤੇ ਜਾਣ ਦੀ ਲੋੜ ਨਹੀਂ-ਮਮਤਾ

ਕੋਲਕਾਤਾ, 12 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਵਲੋਂ ਤਿ੍ਣਮੂਲ ਕਾਂਗਰਸ 'ਤੇ ਸ਼ਿਕੰਜਾ ਕੱਸਣ ਲਈ ਪੂਜਾ ਕਮੇਟੀਆਂ ਨੂੰ ਨਿਸ਼ਾਨਾ ਬਣਾਇਆ ਹੈ | ਇਨਕਮ ਟੈਕਸ ਮਹਿਕਮੇ (ਆਈ. ਟੀ.) ਵਲੋਂ ਕਿਹਾ ਗਿਆ ਹੈ ਕਿ 30 ਹਜ਼ਾਰ ਰੁਪਏ ਤੋਂ ...

ਪੂਰੀ ਖ਼ਬਰ »

ਮੈਕ 'ਚ ਚੱਲ ਰਹੀ ਭਿੱਤੀ ਚਿਤਰਣ ਵਰਕਸ਼ਾਪ ਸਮਾਪਤ

ਕੁਰੂਕਸ਼ੇਤਰ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਕਲਾ ਪ੍ਰੀਸ਼ਦ ਮਲਟੀ ਆਰਟ ਕਲਚਰਲ ਸੈਂਟਰ ਵਲੋਂ ਲੋਹੜੀ ਦੇ ਸਬੰਧ 'ਚ 3 ਰੋਜ਼ਾ ਭਿੱਤੀ ਚਿੱਤਰਣ ਵਰਕਸ਼ਾਪ ਲਗਾਈ ਗਈ | ਵਰਕਸ਼ਾਪ 'ਚ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਲਲਿਤ ਕਲਾ ਵਿਭਾਗ ਤੋਂ 10 ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਵੱਖ-ਵੱਖ ਮੁੱਦਿਆਂ 'ਤੇ ਵਰਕਸ਼ਾਪ 'ਚ ਕੀਤਾ ਵਿਚਾਰ-ਵਟਾਂਦਰਾ

ਕੁਰੂਕਸ਼ੇਤਰ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸਮਗਰ ਸਿੱਖਿਆ ਪਰਿਯੋਜਨਾ ਪ੍ਰੀਸ਼ਦ ਦੀ ਸੀਨੀਅਰ ਸਲਾਹਕਾਰ ਕਲਪਨਾ ਨੇ ਕਿਹਾ ਕਿ ਬੱਚਿਆਂ ਦਾ ਭਵਿੱਖ ਅਧਿਆਪਕ ਦੇ ਹੱਥ 'ਚ ਹੁੰਦਾ ਹੈ | ਬੱਚਿਆਂ ਨੂੰ ਆਦਰਸ਼ ਨਾਗਰਿਕ ਬਣਾਉਣ ਦੀ ਨੀਂਹ ਸਕੂਲ 'ਚ ਹੀ ਰੱਖੀ ...

ਪੂਰੀ ਖ਼ਬਰ »

ਅਮਿਤ ਸ਼ਾਹ ਨੂੰ ਬੰਗਾਲ 'ਚੋਂ ਚੋਣ ਲੜਨ ਦੀ ਚੁਣੌਤੀ

ਕੋਲਕਾਤਾ, 12 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਤਿ੍ਣਮੂਲ ਕਾਂਗਰਸ ਦੇ ਸੰਸਦ ਮੈਂਬਰ, ਯੂਥ ਤਿ੍ਣਮੂਲ ਕਾਂਗਰਸ ਦੇ ਪ੍ਰਧਾਨ ਤੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭੀਸ਼ੇਕ ਬੈਨਰਜੀ ਨੇ ਅਮਿਤ ਸ਼ਾਹ ਨੂੰ ਚੁਣੌਤੀ ਦਿੱਤੀ ਹੈ ਕਿ ਪੱਛਮੀ ਬੰਗਾਲ 'ਚ ਚੋਣ ਮੁਕਾਬਲਾ ...

ਪੂਰੀ ਖ਼ਬਰ »

ਵੱਖ–ਵੱਖ ਸਕੂਲਾਂ ਅਤੇ ਕਾਲਜਾਂ 'ਚ ਲੋਹੜੀ ਦਾ ਤਿਉਹਾਰ ਧੂਮ–ਧਾਮ ਤੇ ਉਤਸ਼ਾਹ ਨਾਲ ਮਨਾਇਆ

ਨਾਰਾਇਣਗੜ੍ਹ, 12 ਜਨਵਰੀ (ਪੀ.ਸਿੰਘ)-ਐਸ. ਆਰ. ਐਮ. ਗਲੋਬਲ ਗਰੁੱਪ ਆਫ਼ ਪ੍ਰੋਫੈਸ਼ਨਲ ਇੰਸਟੀਚਿਊਟ 'ਚ ਲੋਹੜੀ ਉਤਸਵ ਮਨਾਇਆ ਗਿਆ | ਲੋਹੜੀ ਦਾ ਇਹ ਤਿਉਹਾਰ ਸਮਾਜ 'ਚ ਲੜਕੀਆਂ ਸਬੰਧੀ ਲੋਕਾਂ ਦੀ ਸੋਚ ਨੂੰ ਬਦਲਣ ਲਈ ਸਮਰਪਿਤ ਸੀ | ਲੜਕੀਆਂ ਦੀ ਲੋਹੜੀ ਦੇ ਤਿਉਹਾਰ ਦੌਰਾਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 2 ਅਧਿਕਾਰੀਆਂ ਦੀ ਮੌਤ

ਜੀਂਦ, 12 ਜਨਵਰੀ (ਅਜੀਤ ਬਿਊਰੋ)-ਪਿੰਡ ਇੰਟਲ ਖੁਰਦ ਤੇ ਮਿਰਚਪੁਰ ਵਿਚਾਲੇ ਰੋਡਵੇਜ਼ ਸੰਮਤੀ ਬੱਸ ਨੇ ਕਾਰ ਨੂੰ ਟੱਕਰ ਮਾਰ ਦਿੱਤੀ | ਟੱਕਰ 'ਚ ਕਾਰ ਸਵਾਰ ਖੇਦੜ ਪਾਵਰ ਪਲਾਟ 'ਚ ਤਾਇਨਾਤ ਐਕਸੀਅਨ, ਐਸ. ਡੀ. ਓ. ਦੀ ਮੌਤ ਹੋ ਗਈ, ਜਦ ਕਿ 3 ਕਰਮਚਾਰੀ ਗੰਭੀਰ ਜ਼ਖ਼ਮੀ ਹੋਗ ਗਏ | ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਨਰਾਇਣਗੜ੍ਹ, 12 ਜਨਵਰੀ (ਪੀ. ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਦੀ ਸਮੂਹ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰੀਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ...

ਪੂਰੀ ਖ਼ਬਰ »

ਹਰਿਆਣਾ ਪੱਛੜਾ ਵਰਗ ਮਹਾਂਸਭਾ ਨੇ ਕੀਤੀ ਬੈਠਕ

ਕੁਰੂਕਸ਼ੇਤਰ, 12 ਜਨਵਰੀ (ਦੁੱਗਲ)-ਹਰਿਆਣਾ ਪੱਛੜਾ ਵਰਗ ਮਹਾਸਭਾ ਦੀ ਬੈਠਕ ਬ੍ਰਹਮਸਰੋਵਰ ਵਿਖੇ ਸਭਾਗਾਰ ਦੇ ਮੀਤ ਪ੍ਰਧਾਨ ਹਾਕਮ ਸਿੰਘ ਦੇ ਦਫ਼ਤਰ 'ਚ ਹੋਈ | ਬੈਠਕ ਦੀ ਪ੍ਰਧਾਨਗੀ ਰਾਮ ਕੁਮਾਰ ਰੰਬਾ ਨੇ ਕੀਤੀ, ਜਦ ਕਿ ਸੰਚਾਲਨ ਜਨਰਲ ਸਕੱਤਰ ਰੋਸ਼ਨ ਲਾਲ ਧੀਮਾਨ ਨੇ ਕੀਤਾ | ...

ਪੂਰੀ ਖ਼ਬਰ »

ਅਧਿਆਪਕ ਸੰਘ 15 ਨੂੰ ਦੇਵੇਗਾ ਧਰਨਾ

ਸਿਰਸਾ, 12 ਜਨਵਰੀ (ਭੁਪਿੰਦਰ ਪੰਨੀਵਾਲੀਆ)-ਅੱਧੀ ਤੋਂ ਜ਼ਿਆਦਾ ਠੰਢ ਲੰਘ ਚਲੀ ਹੈ, ਪਰ ਹਾਲੇ ਤੱਕ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਵਰਦੀਆਂ ਦੇ ਪੈਸੇ ਨਹੀਂ ਮਿਲੇ ਸਨ | ਸਟਾਈਫੰਡ ਤੇ ਸਕਾਲਰਸ਼ਿਪ ਅਤੇ ਵਨ ਟਾਈਮ ਕੈਸ਼ ਅਵਾਰ ਦੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਕੀਤਾ ਜਾਗਰੂਕ

ਕੁਰੂਕਸ਼ੇਤਰ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਗੀਤਾ ਨਿਕੇਤਨ ਰਿਹਾਇਸ਼ੀ ਸਕੂਲ ਵਲੋਂ ਜੋਤੀਸਰ ਤੇ ਪਿੰਡ ਭੈਂਸੀਮਾਜਰਾ 'ਚ ਪੋਸ਼ਕ ਗ੍ਰਾਮ ਗੋਸ਼ਟੀ ਕਰਵਾਈ | ਗੋਸ਼ਟੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਰਾਹੀਂ ਸਮਾਜ 'ਚ ਚੇਤਨਾ ਲਿਆਉਣਾ ਰਿਹਾ | ਇਸ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਟੋਹਾਣਾ, 12 ਜਨਵਰੀ (ਗੁਰਦੀਪ ਸਿੰਘ ਭੱਟੀ)-ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਇਥੇ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਸਾਹਿਬ ਮੰਡੀ ਤੋਂ ਨਗਰ ...

ਪੂਰੀ ਖ਼ਬਰ »

ਲੜਕੀ ਭਜਾਉਣ ਤੇ ਧਮਕੀ ਦੇਣ ਦੇ ਮਾਮਲੇ 'ਚ ਕੇਸ ਦਰਜ

ਕੁਰੂਕਸ਼ੇਤਰ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਲੜਕੀ ਭਜਾਉਣ ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ 'ਚ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਬਾਰੇ ਸ਼ਿਕਾਇਤ ਦਿੰਦੇ ਹੋਏ ਕੁਲਵੰਤ ਨੇ ਦੱਸਿਆ ਕਿ 8 ਜਨਵਰੀ ਨੂੰ ਬਾਹਰੀ ਮੁਹੱਲਾ ਦਾ ਹੀ ਇਕ ਲੜਕਾ ਬਹਿਲਾ-ਫੁਸਲਾ ਕੇ ...

ਪੂਰੀ ਖ਼ਬਰ »

ਰਣਬੀਰ ਹੁੱਡਾ ਪਾਰਕ 'ਚ ਲੱਗੇ ਝੂਲੇ ਟੁੱਟੇ, ਵਾਪਰ ਸਕਦਾ ਹੈ ਕਦੇ ਵੀ ਹਾਦਸਾ

ਕੁਰੂਕਸ਼ੇਤਰ/ਸ਼ਾਹਾਬਾਦ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਸ਼ਹਿਰ ਦੇ ਰਣਬੀਰ ਹੁੱਡਾ ਪਾਰਕ ਦੀ ਹਾਲਤ ਬਹੁਤ ਮਾੜੀ ਹੈ ਤੇ ਇਥੇ ਲੱਗੇ ਝੂਲੇ ਟੁੱਟੇ ਪਏ ਹਨ, ਜਿਸ ਕਾਰਨ ਕਦੇ ਵੀ ਹਾਦਸਾ ਵਾਪਰ ਸਕਦਾ ਹੈ | ਸਮਾਜ ਸੇਵੀ ਦੀਪਕ ਆਨੰਦ, ਪੰਕਜ ਰਾਣੀ, ਦੀਪਕ, ਮਧੁਬਾਲਾ, ਚੰਦ ਸੇਠੀ ...

ਪੂਰੀ ਖ਼ਬਰ »

ਯੁਵਾ ਸੰਸਦ ਪ੍ਰੋਗਰਾਮ 24 ਨੂੰ

ਕੁਰੂਕਸ਼ੇਤਰ, 12 ਜਨਵਰੀ (ਦੁੱਗਲ)-ਨਹਿਰੂ ਯੁਵਾ ਕੇਂਦਰ ਵਲੋਂ ਦਇਆਨੰਦ ਮਹਿਲਾ ਕਾਲਜ 'ਚ 24 ਜਨਵਰੀ ਨੂੰ ਯੁਵਾ ਸੰਸਦ ਪ੍ਰੋਗਰਾਮ ਕੀਤਾ ਜਾਵੇਗਾ | ਪ੍ਰੋਗਰਾਮ 'ਚ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਚਲਾਈ ਜਾ ਰਹੀਆਂ ਵੱਖ-ਵੱਖ ਯੋਜਨਾਵਾਂ 'ਤੇ ਆਪਣੇ ਵਿਚਾਰ ਪ੍ਰਗਟ ਕਰਨ ਲਈ ...

ਪੂਰੀ ਖ਼ਬਰ »

ਕੇ. ਯੂ. ਦੇ ਸਾਬਕਾ ਵਿਦਿਆਰਥੀਆਂ ਨੇ ਸਾਂਝੇ ਕੀਤੇ ਆਪਣੇ ਤਜ਼ਰਬੇ

ਥਾਨੇਸਰ, 12 ਜਨਵਰੀ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸੀਨੇਟ ਹਾਲ 'ਚ ਐਲੂਮਨੀ ਮੀਟ ਪ੍ਰੋਗਰਾਮ 'ਚ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀਆਂ ਨੇ ਯੂਨੀਵਰਸਿਟੀ ਲਈ ਨਾ ਕੇਵਲ ਸੁਝਾਅ ਦਿੱਤੇ, ਸਗੋਂ ਖੁੱਲ੍ਹ ਕੇ ਮਨ ਦੀ ਗੱਲ ਸਾਂਝੀ ਕੀਤੀ | ਸਾਬਕਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਕੱਢੀ ਐਚ. ਆਈ. ਵੀ./ਏਡਜ਼ ਜਾਗਰੂਕਤਾ ਰੈਲੀ

ਨਰਵਾਨਾ, 12 ਜਨਵਰੀ (ਅਜੀਤ ਬਿਊਰੋ)-ਰਾਸ਼ਟਰੀ ਯੁਵਾ ਦਿਵਸ ਮੌਕੇ ਰੈੱਡ ਰਿਬਨ ਕਲੱਬ ਤੇ ਐਨ. ਐਸ. ਐਸ. ਦੀ ਅਗਵਾਈ 'ਚ ਸਨਾਤਨ ਧਰਮ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੇ ਐਚ. ਆਈ. ਵੀ./ਏਡਜ਼ ਜਾਗਰੂਕਤਾ ਰੈਲੀ ਕੱਢੀ | ਰੈਲੀ ਨੂੰ ਹਰੀ ਝੰਡੀ ਪਿ੍ੰਸੀਪਲ ਡਾ: ਪੂਨਮ ਸ਼ਰਮਾ ਨੇ ...

ਪੂਰੀ ਖ਼ਬਰ »

ਡੀ. ਸੀ. ਨੇ ਹੜ੍ਹ ਤੋਂ ਬਚਾਅ ਲਈ ਚੱਲ ਰਹੇ ਵਿਕਾਸ ਕੰਮਾਂ ਦਾ ਕੀਤਾ ਨਿਰੀਖਣ

ਪਿਹੋਵਾ, 12 ਜਨਵਰੀ (ਅਜੀਤ ਬਿਊਰੋ)-ਡੀ. ਸੀ. ਡਾ: ਐਸ. ਐਸ. ਫੁਲੀਆ ਨੇ ਕਿਹਾ ਕਿ ਸੂਬਾਈ ਸਰਕਾਰ ਵਲੋਂ ਲੋਕਾਂ ਨੂੰ ਹੜ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਨਿਜਾਤ ਦਿਲਵਾਉਣ ਲਈ ਡਰੇਨਾਂ ਦੇ ਵਿਸਥਾਰੀਕਰਨ, ਪੁਲਾਂ ਦੀ ਉਸਾਰੀ ਤੇ ਡਰੇਨਾਂ ਦੇ ਪਿਚਿੰਗ ਕੰਮ ਕੀਤੇ ਜਾ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਸ੍ਰੀ ਬੈਕੁੰਠਧਾਮ ਤੋਂ ਨਗਰ ਕੀਰਤਨ ਸਜਾਇਆ

ਕੁਰੂਕਸ਼ੇਤਰ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੈਕੁੰਠਧਾਮ ਸੈਕਟਰ-8 ਤੋਂ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ 'ਚ ਨਗਰ ਕੀਰਤਨ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ

ਪਾਉਂਟਾ ਸਾਹਿਬ, 12 ਜਨਵਰੀ (ਹਰਬਖ਼ਸ਼ ਸਿੰਘ)-ਸ੍ਰੀ ਪਾਉਂਟਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਾਹਨਾਂ ਨਗਰ ਕੀਰਤਨ ਸਜਾਏ ਗਏ ਜਿਸ ਵਿਚ ਇਲਾਕੇ ਦੀਆਂ ਸੰਗਤਾਂ ਆਪਣੇ-ਆਪਣੇ ਟਰੈਕਟਰ-ਟਰਾਲੀਆਂ, ਟਰੱਕ, ਕਾਰਾਂ ਵਿਚ ਸੰਗਤਾਂ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਅਧਿਕਾਰੀਆਂ ਨਾਲ ਬੈਠਕ

ਪਿਹੋਵਾ, 12 ਜਨਵਰੀ (ਅਜੀਤ ਬਿਊਰੋ)-ਉਪ ਮੰਡਲ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਐਸ. ਡੀ. ਐਮ. ਪਿਹੋਵਾ ਨਿਰਮਲ ਨਾਗਰ ਨੇ ਕਿਸਾਨ ਰੈਸਟ ਹਾਊਸ 'ਚ ਅਧਿਕਾਰੀਆਂ ਦੀ ਬੈਠਕ ਲਈ | ਬੈਠਕ 'ਚ ਐਸ. ਡੀ. ਐਮ ਨੇ ਗਣਤੰਤਰ ਦਿਵਸ ਨੂੰ ਧੂਮਧਾਮ ਨਾਲ ਮਨਾਉਣ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਕੁਰੂਕਸ਼ੇਤਰ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਤੋਂ ਸਜਾਇਆ ਗਿਆ | ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਰਹਿਨੁਮਾਈ 'ਚ ਸਜਾਏ ਮਹਾਨ ...

ਪੂਰੀ ਖ਼ਬਰ »

ਹੈਰੋਇਨ ਸਮੇਤ 2 ਕਾਬੂ

ਡੱਬਵਾਲੀ, 12 ਜਨਵਰੀ (ਇਕਬਾਲ ਸਿੰਘ ਸ਼ਾਂਤ)-ਸੀ. ਆਈ. ਏ. ਸਟਾਫ਼ ਡੱਬਵਾਲੀ ਨੇ 2 ਜਣਿਆਂ ਨੂੰ 30 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਮੁਲਜਮਾਂ ਦੀ ਪਛਾਣ ਲਖਬੀਰ ਸਿੰਘ ਉਰਫ਼ ਬੋਹੜ ਸਿੰਘ ਵਾਸੀ ਪਥਰਾਲਾ ਹਾਲ ਆਬਾਦ ਵਾਰਡ-6, ਡੱਬਵਾਲੀ ਤੇ ਗੋਰਾ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ 40 ਹਜ਼ਾਰ ਰੁਪਏ ਲੁੱਟੇ

ਸਮਾਲਖਾ, 12 ਜਨਵਰੀ (ਅਜੀਤ ਬਿਊਰੋ)-ਪਿੰਡ ਆਟਾ 'ਚ ਇਕ ਪਲੰਬਰ ਦੀ ਕਾਰ ਅੱਗੇ ਮੋਟਰਸਾਈਕਲ ਖੜ੍ਹਾ ਕਰ ਕੇ ਬਾਈਕ ਸਵਾਰ ਨੇ ਕੁੱਟਮਾਰ ਕਰਦੇ ਹੋਏ 40 ਹਜ਼ਾਰ ਰੁਪਏ ਲੁੱਟ ਲਏ | ਪੁਲਿਸ ਨੇ ਦੋਵਾਂ ਯੁਵਕਾਂ ਨੂੰ ਨਾਮਜਦ ਕਰਦੇ ਹੋਏ ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਵੈਇਛੱਕ ਕੈਂਪ 'ਚ 45 ਦਾਨੀਆਂ ਨੇ ਕੀਤਾ ਖੂਨਦਾਨ

ਕੁਰੂਕਸ਼ੇਤਰ, 12 ਜਨਵਰੀ (ਜਸਬੀਰ ਸਿੰਘ ਦੁੱਗਲ)-ਸਵਾਮੀ ਵਿਵੇਕਾਨੰਦ ਜੈਅੰਤੀ, ਲੋਹੜੀ, ਮਾਘੀ ਦੀ ਸੰਗਰਾਂਦ ਤੇ ਗੁਰਪੁਰਬ ਦੇ ਪਾਵਨ ਮੌਕੇ 'ਤੇ ਡਾਇਮੰਡ ਖੂਨਦਾਨੀ ਤੇ ਵਾਤਾਵਰਨ ਸੰਰੱਖਿਅਕ ਡਾ: ਅਸ਼ੋਕ ਕੁਮਾਰ ਵਰਮਾ ਵਲੋਂ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ 'ਚ ਖੂਨਦਾਨ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਸ੍ਰੀ ਕ੍ਰਿਸ਼ਨ ਅਵਤਾਰ ਪ੍ਰਸੰਗ

ਕੁਰੂਕਸ਼ੇਤਰ, 12 ਜਨਵਰੀ (ਦੁੱਗਲ)-ਸ੍ਰੀ ਮਹੇਸ਼ਵਰ ਹਨੂੰਮਾਨ ਮੰਦਰ ਸੈਕਟਰ-13 ਵਿਚ ਲੋਹੜੀ ਤੇ ਮਾਘੀ ਦੀ ਸੰਗਰਾਂਦ ਦੇ ਸਬੰਧ 'ਚ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ 'ਚ ਕਥਾਵਾਚਕ ਪੰਡਤ ਪਵਨ ਭਾਰਦਵਾਜ ਨੇ ਗਜੇਂਦਰ ਮੁਕਤੀ, ਸੂਰਿਆਵੰਸ਼, ਚੰਦਰਵੰਸ਼, ਸ੍ਰੀ ਰਾਮ ਤੇ ...

ਪੂਰੀ ਖ਼ਬਰ »

ਗੋਸ਼ਟੀ 'ਚ ਪਿੰਡ ਵਾਸੀਆਂ ਨੂੰ ਕੀਤਾ ਜਾਗਰੂਕ

ਕੁਰੂਕਸ਼ੇਤਰ, 12 ਜਨਵਰੀ (ਦੁੱਗਲ)-ਪਿੰਡ ਮਥਾਣਾ 'ਚ ਪੋਸ਼ਕ ਗੋਸ਼ਟੀ ਕੀਤੀ ਗਈ | ਸਵਾਮੀ ਵਿਵੇਕਾਨੰਦ ਜੈਅੰਤੀ ਦੇ ਸਬੰਧ 'ਚ ਗੀਤਾ ਨਿਕੇਤਨ ਰਿਹਾਇਸ਼ੀ ਸਕੂਲ ਵਲੋਂ ਕਰਵਾਈ ਗੋਸ਼ਟੀ 'ਚ ਸਿੱਖਿਅਤ ਬਾਲਕ ਕਿਸ ਤਰ੍ਹਾਂ ਸਮਾਜ 'ਚ ਬਦਲਾਓ ਲਿਆ ਕੇ ਆਦਰਸ਼ ਸਥਾਪਤ ਕਰ ਸਕਦਾ ਹੈ, ...

ਪੂਰੀ ਖ਼ਬਰ »

ਚਲਦੀ ਕਾਰ 'ਚ ਲੱਗੀ ਅੱਗ, ਚਾਲਕ ਨੇ ਛਾਲ ਮਾਰ ਕੇ ਬਚਾਈ ਜਾਨ

ਸਮਾਲਖਾ, 12 ਜਨਵਰੀ (ਅਜੀਤ ਬਿਊਰੋ)-ਪਿੰਡ ਪਾਵਟੀ 'ਚ ਰਾਤ ਕਰੀਬ 10:30 ਵਜੇ ਚਲਦੀ ਕਾਰ 'ਚ ਅੱਗ ਲੱਗ ਗਈ | ਚਾਲਕ ਨੇ ਕਿਸੇ ਤਰ੍ਹਾਂ ਕਾਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ | ਅੱਗ ਲੱਗਣ ਨਾਲ ਕਾਰ ਸੜ ਕੇ ਸੁਆਹ ਹੋ ਗਈ | ਉਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ...

ਪੂਰੀ ਖ਼ਬਰ »

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਸੰਗਤ ਵਲੋਂ ਅਰਦਾਸ

ਰਤੀਆ, 12 ਜਨਵਰੀ (ਬੇਅੰਤ ਮੰਡੇਰ)-ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਲਈ ਸਾਂਝੀ ਅਰਦਾਸ ਕੀਤੀ ਗਈ | ਇਸ ਮੌਕੇ ਅਰਦਾਸ ਤੋਂ ਬਾਅਦ ...

ਪੂਰੀ ਖ਼ਬਰ »

ਮਾਪਿਆਂ ਦੇ ਘਰ ਰਹਿੰਦੀ ਐੱਨ.ਆਰ.ਆਈ. ਦੀ ਪਤਨੀ ਨੇ ਕੀਤੀ ਆਤਮਹੱਤਿਆ

ਪਾਉਂਟਾ ਸਾਹਿਬ, 12 ਜਨਵਰੀ (ਹਰਬਖ਼ਸ਼ ਸਿੰਘ)-ਥਾਣਾ ਪਾਉਂਟਾ ਸਾਹਿਬ ਅਧੀਨ ਆਉਂਦੇ ਪਿੰਡ ਸ਼ੁਭਖੇੜਾ ਵਿਖੇ ਆਪਣੇ ਮਾਂ-ਬਾਪ ਘਰ ਰਹਿੰਦੀ ਮਹਿਲਾ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਜਿਸ ਦਾ ਪਤੀ ਕਾਫ਼ੀ ਸਮੇਂ ਤੋਂ ਕੈਨੇਡਾ ਰਹਿ ਰਿਹਾ ਹੈ ਅਤੇ ਉਸ ਦਾ ...

ਪੂਰੀ ਖ਼ਬਰ »

ਗੁਆਂਢੀ ਨੇੜੇ ਦੇ ਘਰ 'ਚ ਚੋਰੀ ਕਰਦਾ ਕਾਬੂ

ਪਾਉਂਟਾ ਸਾਹਿਬ, 12 ਜਨਵਰੀ (ਹਰਬਖ਼ਸ਼ ਸਿੰਘ)-ਪਾਉਂਟਾ ਸਾਹਿਬ ਥਾਣੇ ਦੇ ਪਿੰਡ ਸੂਰਜਪੁਰ ਵਿਖੇ ਭੁਪਿੰਦਰ ਸਿੰਘ ਦੇ ਘਰ ਵਿਚੋਂ ਕੀਮਤੀ ਸਾਮਾਨ ਚੋਰੀ ਹੋਣ ਦੀ ਪਾਉਂਟਾ ਸਾਹਿਬ ਪੁਲਿਸ ਕੋਲ ਦਰਜ ਕਰਨ 'ਤੇ 24 ਘੰਟਿਆਂ 'ਚ ਹੀ ਚੋਰ ਫੜਿਆ ਗਿਆ | ਭੁਪਿੰਦਰ ਸਿੰਘ ਨਿਵਾਸੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX