ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  14 minutes ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਬਲਾਚੌਰ,24 ਜੂਨ (ਦੀਦਾਰ ਸਿੰਘ ਬਲਾਚੌਰੀਆ)--ਅੱਜ ਬਾਅਦ ਦੁਪਹਿਰ ਹੋਈ ਬਾਰਸ਼ ਸ਼ੈਲਰ ਕਾਲੋਨੀ ਵਾਰਡ ਨੰਬਰ 3 ਨੇੜੇ ਕਚਰਾ ੳੇਠਾਉਣ ਵਾਲੇ ਪ੍ਰਵਾਸੀ ਮਜ਼ਦੂਰਾਂ ਦੇ ਇਕ ਪਰਿਵਾਰ ਲਈ ਆਫ਼ਤ ਬਣ ਗਈ ...
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਖਮਾਣੋਂ, 24 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਾਮ ਪਿੰਡ ਰਣਵਾਂ ਵਿਖੇ ਇਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਜੋਧ ਸਿੰਘ ਨਾਮਕ ਵਿਅਕਤੀ ਨੂੰ ਮੌਕੇ 'ਤੇ ਹੀ ਜਾਨੋਂ ਮਾਰ ਦਿੱਤਾ। ਮ੍ਰਿਤਕ ਦੇ ਭਰਾ ਕਸ਼ਮੀਰ ਸਿੰਘ ਅਤੇ ਬਚਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ...
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਖਡੂਰ ਸਾਹਿਬ, 24 ਜੂਨ (ਮਾਨ ਸਿੰਘ)- ਪਾਵਰ ਕਾਮ ਸਬ ਡਵੀਜ਼ਨ ਨਾਗੋਕੇ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਤ ਵਿਖੇ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ। ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੌਜਵਾਨ ....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ)- ਪਿਛਲੇ ਦਿਨੀਂ ਨਾਭਾ ਜੇਲ੍ਹ 'ਚ ਬੰਦ ਡੇਰਾ ਸਿਰਸਾ ਦੇ ਕੱਟੜ ਸਮਰਥਕ ਮਹਿੰਦਰਪਾਲ ਬਿੱਟੂ ਦੇ ਹੋਏ ਕਤਲ ਨੂੰ ਲੈ ਕੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ....
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 24 ਜੂਨ (ਐੱਸ. ਪ੍ਰਸ਼ੋਤਮ)- ਅਜਨਾਲਾ ਸੈਕਟਰ ਦੇ ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ. 32 ਬਟਾਲੀਅਨ ਦੇ ਇੰਸਪੈਕਟਰ ਸੰਜੀਵ ਕੁਮਾਰ ਵੱਲੋਂ ਕੌਮਾਂਤਰੀ ਸਰਹੱਦ ਦੇ ਮਨਾਹੀ ਵਾਲੇ ਖੇਤਰ 'ਚ ਘੁੰਮ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ। ਕਾਬੂ ...
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਫ਼ਾਜ਼ਿਲਕਾ, 24 ਜੂਨ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆ ਗਿਰੋਹ ਦੇ ਚਾਰ ਮੈਂਬਰਾਂ ਨੂੂੰ ਪਿਸਤੌਲ ਅਤੇ ਤੇਜ਼ਧਾਰ ਹਥਿਆਰਾਂ ਸਣੇ ਕਾਬੂ ਕੀਤਾ ਹੈ ਜਾਣਕਾਰੀ ਦਿੰਦਿਆ ਡੀ.ਐੱਸ.ਪੀ. ਫ਼ਾਜ਼ਿਲਕਾ ਜਗਦੀਸ਼ ....
ਕੈਦੀ ਭਜਾ ਕੇ ਲਿਜਾਉਣ ਦੀ ਪੁਲਿਸ ਮੁਲਜ਼ਮਾਂ ਨੇ ਘੜੀ ਝੂਠੀ ਕਹਾਣੀ
. . .  1 day ago
ਤਲਵੰਡੀ ਭਾਈ, 24 ਜੂਨ (ਕੁਲਜਿੰਦਰ ਸਿੰਘ ਗਿੱਲ)- ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਪੇਸ਼ੀ ਲਈ ਲਿਆਏ ਜਾ ਰਹੇ ਇੱਕ ਕੈਦੀ ਨੂੰ ਉਸ ਦੇ ਸਾਥੀਆਂ ਵੱਲੋਂ ਭਜਾ ਕੇ ਲੈ ਜਾਣ ਦੀ ਸੂਚਨਾ ਨੇ ਜ਼ਿਲ੍ਹਾ ਫ਼ਿਰੋਜਪੁਰ ਦੀ ਪੁਲਿਸ ਨੂੰ ਹੱਥਾਂ-ਪੈਰਾਂ ਦੀ ਪਾ ਦਿੱਤੀ ਪ੍ਰੰਤੂ ਸਾਰੇ .....
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 46 ਓਵਰਾਂ ਤੋਂ ਬਾਅਦ ਬੰਗਲਾਦੇਸ਼ 227/5
. . .  1 day ago
ਕੈਪਟਨ ਨੇ ਡੇਰਾ ਪ੍ਰੇਮੀ ਕਤਲ ਮਾਮਲੇ ਦੀ ਜਾਂਚ ਲਈ 'ਸਿੱਟ' ਦੇ ਗਠਨ ਲਈ ਹੁਕਮ ਕੀਤੇ ਜਾਰੀ
. . .  1 day ago
ਚੰਡੀਗੜ੍ਹ, 24 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਭਾ ਜੇਲ੍ਹ 'ਚ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਜਾਂਚ ਟੀਮ(ਐੱਸ.ਆਈ.ਟੀ) ਦੇ ਗਠਨ ਦੇ ਹੁਕਮ ਜਾਰੀ ਕੀਤੇ ਹਨ। ਐੱਸ.ਆਈ.ਟੀ ਦੀ ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 40 ਓਵਰਾਂ ਤੋਂ ਬਾਅਦ ਬੰਗਲਾਦੇਸ਼ ਦੀਆਂ 200 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦਾ ਹੋਇਆ ਅੰਤਿਮ ਸਸਕਾਰ
. . .  1 day ago
ਕੋਟਕਪੂਰਾ, 24 ਜੂਨ (ਮੋਹਰ ਗਿੱਲ, ਮੇਘਰਾਜ ਸ਼ਰਮਾ)- ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਡੇਰਾ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ। ਬਿੱਟੂ ਦੇ ਵੱਡੇ ਪੁੱਤਰ ਅਮਰਿੰਦਰ ਨੇ ਉਨ੍ਹਾਂ ਦੀ ਚਿਤਾ ਨੂੰ ਮੁੱਖ ਅਗਨੀ ਭੇਟ ਕੀਤੀ। ਦੱਸਣਯੋਗ...
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਚੌਥਾ ਖਿਡਾਰੀ ਆਊਟ, ਸੌਮਯ ਸਰਕਾਰ ਨੇ ਬਣਾਈਆਂ 3 ਦੌੜਾਂ
. . .  1 day ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦੀ ਤਜਵੀਜ਼ ਪ੍ਰਵਾਨ ਕਰੇ ਪਾਕਿ ਸਰਕਾਰ- ਭਾਈ ਲੌਂਗੋਵਾਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ 'ਚ ਇੱਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ ਹੋਈ ਤਿੰਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਤੀਜਾ ਖਿਡਾਰੀ ਆਊਟ, ਸ਼ਾਕਿਬ ਨੇ ਬਣਾਈਆਂ 51 ਦੌੜਾਂ
. . .  1 day ago
ਮਹਿੰਦਰਪਾਲ ਬਿੱਟੂ ਦੇ ਅੰਤਿਮ ਸਸਕਾਰ ਲਈ ਰਾਜ਼ੀ ਹੋਏ ਡੇਰਾ ਪ੍ਰੇਮੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 20 ਓਵਰਾਂ ਤੋਂ ਬਾਅਦ ਬੰਗਲਾਦੇਸ਼ 95/2
. . .  1 day ago
ਜਲ ਸਰੋਤ ਮੁਲਾਜ਼ਮਾਂ ਵਲੋਂ ਤਨਖ਼ਾਹ ਨਾ ਮਿਲਣ 'ਤੇ ਰੋਸ ਮੁਜ਼ਾਹਰਾ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਦਾ ਦੂਜਾ ਖਿਡਾਰੀ ਆਊਟ, ਤਮੀਮ ਇਕਬਾਲ ਨੇ ਬਣਾਈਆਂ 36 ਦੌੜਾਂ
. . .  1 day ago
ਦਿਨ-ਦਿਹਾੜੇ ਪੈਟਰੋਲ ਪੰਪ ਦੇ ਕਰਿੰਦਿਆਂ ਕੋਲੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 15 ਓਵਰਾਂ ਤੋਂ ਬਾਅਦ ਬੰਗਲਾਦੇਸ਼ 74 /1
. . .  1 day ago
ਬਲਾਚੌਰ 'ਚ ਸੜਕ ਨਿਰਮਾਣ ਦੀ ਢਿੱਲੀ ਰਫ਼ਤਾਰ ਨੂੰ ਲੈ ਕੇ ਅਕਾਲੀ ਭਾਜਪਾ ਆਗੂਆਂ ਵੱਲੋਂ ਪ੍ਰਦਰਸ਼ਨ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 40 /1
. . .  1 day ago
ਪੇਸ਼ੀ ਭੁਗਤਣ ਆਏ ਕੈਦੀ ਨੂੰ ਲੈ ਕੇ ਫ਼ਰਾਰ ਹੋਏ ਉਸ ਦੇ ਸਾਥੀ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਬੰਗਲਾਦੇਸ਼ 25 /1
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 23 ਦੌੜਾਂ 'ਤੇ ਬੰਗਲਾਦੇਸ਼ ਦਾ ਪਹਿਲਾਂ ਖਿਡਾਰੀ ਆਊਟ
. . .  1 day ago
ਦਾਂਤੇਵਾੜਾ 'ਚ ਮਾਉਵਾਦੀਆਂ ਨੇ ਕੀਤਾ ਆਈ.ਡੀ.ਧਮਾਕਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਚੁਣੇ ਗਏ ਵਿਜੇ ਵਡੇਟੀਵਾਰ
. . .  1 day ago
ਕ੍ਰਾਂਤੀਕਾਰੀ ਮੋਰਚਾ ਵੱਲੋਂ ਬਲਾਕ ਚੋਗਾਵਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਡੀ.ਐੱਸ.ਪੀ. ਦਫ਼ਤਰ ਦਾ ਘਿਰਾਓ
. . .  1 day ago
27 ਫਰਵਰੀ ਨੂੰ ਭਾਰਤੀ ਹਵਾਈ ਖੇਤਰ 'ਚ ਨਹੀਂ ਵੜੇ ਸਨ ਪਾਕਿ ਜਹਾਜ਼- ਧਨੋਆ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਅਫ਼ਗ਼ਾਨਿਸਤਾਨ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਖੇਮਕਰਨ 'ਚ ਪੁਲਿਸ ਨੇ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਦੋ ਨੂੰ ਕੀਤਾ ਕਾਬੂ
. . .  1 day ago
6 ਸਾਲਾ ਬਾਲੜੀ ਨਾਲ ਹੋਮਗਾਰਡ ਕਰਮਚਾਰੀ ਦੇ ਕਲਯੁਗੀ ਪੁੱਤਰ ਵਲੋਂ ਜਬਰ ਜਨਾਹ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਪਲਾਸਟਿਕ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦਾ ਐਲਾਨ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਲੋਕ ਸਭਾ 'ਚ ਪੇਸ਼ ਕੀਤਾ ਆਧਾਰ ਅਤੇ ਹੋਰ ਕਾਨੂੰਨੀ (ਸੋਧ) ਬਿੱਲ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਅਸ਼ੋਕ ਗਹਿਲੋਤ ਨੇ ਦਿੱਤੇ ਬਾੜਮੇਰ ਹਾਦਸੇ ਦੀ ਜਾਂਚ ਦੇ ਹੁਕਮ
. . .  1 day ago
ਕੋਟਕਪੂਰਾ 'ਚ ਪੁਲਿਸ ਵਲੋਂ ਕੱਢਿਆ ਗਿਆ ਫਲੈਗ ਮਾਰਚ
. . .  1 day ago
ਚਮਕੀ ਬੁਖ਼ਾਰ ਕਾਰਨ ਬੱਚਿਆਂ ਦੀ ਮੌਤ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਅਤੇ ਬਿਹਾਰ ਸਰਕਾਰ ਕੋਲੋਂ ਮੰਗਿਆ ਜਵਾਬ
. . .  1 day ago
ਸਰਹੱਦੀ ਖੇਤਰ 'ਚ ਪਏ ਹਲਕੇ ਮੀਂਹ ਨਾਲ ਮੌਸਮ ਹੋਇਆ ਸੁਹਾਵਣਾ
. . .  1 day ago
ਬਾੜਮੇਰ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਗਹਿਲੋਤ
. . .  1 day ago
ਲੋਕ ਸਭਾ 'ਚ ਅੱਜ ਜੰਮੂ-ਕਸ਼ਮੀਰ ਰਾਖਵਾਂਕਰਨ ਬਿੱਲ ਪੇਸ਼ ਕਰਨਗੇ ਅਮਿਤ ਸ਼ਾਹ
. . .  1 day ago
ਇੰਡੋਨੇਸ਼ੀਆ 'ਚ ਲੱਗੇ 7.3 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਗੁਜਰਾਤ 'ਚ ਰਾਜ-ਸਭਾ ਉਪ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
. . .  1 day ago
ਰਾਹੁਲ ਗਾਂਧੀ ਖ਼ਿਲਾਫ਼ ਪੁਲਿਸ ਥਾਣੇ 'ਚ ਸ਼ਿਕਾਇਤ ਦਰਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਮਾਨਸਾ

ਮਾਨਸਾ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਲੋਹੜੀ ਮਨਾਈ

ਮਾਨਸਾ, 12 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)-ਲੋਹੜੀ ਦਾ ਤਿਉਹਾਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੇ ਹੋਰਨਾਂ ਥਾਵਾਂ 'ਤੇ ਮਨਾਉਣਾ ਜਾਰੀ ਹੈ | ਇਸੇ ਦੌਰਾਨ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਨਸਾ ਵਿਖੇ ਲੋਹੜੀ ਦਾ ਤਿਉਹਾਰ ਸਕੂਲ ਡਾਇਰੈਕਟਰ ਪ੍ਰੋ: ਸੁਖਦੇਵ ਸਿੰਘ ਸਰਾਓ ਦੀ ਅਗਵਾਈ 'ਚ ਮਨਾਇਆ ਗਿਆ | ਮੁੱਖ ਮਹਿਮਾਨ ਅਸ਼ੋਕ ਕੁਮਾਰ ਗੋਇਲ ਇੰਜੀਨੀਅਰ ਅਤੇ ਅਮਨ ਮਿੱਤਲ ਐਡਵੋਕੇਟ ਸਾਬਕਾ ਪ੍ਰਧਾਨ ਰੋਟਰੀ ਕਲੱਬ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਉਨ੍ਹਾਂ ਲੋਹੜੀ ਪ੍ਰਚੰਡ ਕੀਤੀ | ਇਸ ਸਮੇਂ ਤੇ ਰਾਜ ਕੁਮਾਰ ਬਾਂਸਲ ਵਲਾੋ ਬੱਚੀਆਂ ਨੂੰ ਸਟੌਲ ਵੰਡੇ ਗਏ ਅਤੇ ਹੋਣਹਾਰ ਧੀਆਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪਿੰ੍ਰਸੀਪਲ ਪਰਮਜੀਤ ਕੌਰ, ਕਿਰਨਜੀਤ ਕੌਰ ਸਿੱਧੂ, ਕਰਮਜੀਤ ਸਿੰਘ, ਉਰਮਿਲਾ ਦੇਵੀ, ਸਵੀਟੀ ਦੇਵੀ ਆਦਿ ਹਾਜ਼ਰ ਸਨ |
ਜੀ. ਐਚ. ਇਮੀਗੇ੍ਰਸ਼ਨ ਨੇ ਲੋਹੜੀ ਮਨਾਈ
ਜੀ.ਐਚ. ਇਮੀਗੇ੍ਰਸ਼ਨ ਮਾਨਸਾ ਤੇ ਗੁਰੂ ਹਰਗੋਬਿੰਦ ਅਕੈਡਮੀ ਵਲੋਂ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਸੰਸਥਾ ਵਲੋਂ ਆਈਲੈਟਸ, ਪੀ.ਟੀ.ਈ. ਸਪੋਕਨ ਇੰਗਲਿਸ਼, ਸਟੱਡੀ ਵੀਜ਼ਾ, ਕੰਪਿਊਟਰ ਆਦਿ ਕੋਰਸਾਂ ਦੇ ਨਾਲ-ਨਾਲ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਬਾਰੇ ਜਾਣੂ ਕਰਵਾਇਆ ਗਿਆ¢ ਲੋਹੜੀ ਪ੍ਰਚੰਡ ਕਰਨ ਦੀ ਰਸਮ ਐਮ.ਡੀ. ਨਿਰਵੈਰ ਸਿੰਘ ਬੁਰਜ ਹਰੀ ਵਲੋਂ ਅਦਾ ਕੀਤੀ ਗਈ | ਇਸ ਮੌਕੇ ਪਰਵਿੰਦਰ ਕੌਰ ਸਿੱਧੂ, ਪ੍ਰਦੀਪ ਕੌਰ, ਕਿਰਨਦੀਪ ਕੌਰ, ਅਲੀਸ਼ਾ, ਅਮਨਦੀਪ ਕੌਰ, ਸੱਤਾ ਸਿੰਘ ਤਾਮਕੋਟ, ਜੋਬਨਦੀਪ ਸਿੰਘ ਸਿੱਧੂ, ਹਰਤੇਜ ਸਿੰਘ ਬੁਰਜ ਢਿੱਲਵਾਂ ਆਦਿ ਹਾਜ਼ਰ ਸਨ¢
ਧੀਆਂ ਦੀ ਲੋਹੜੀ ਮਨਾਈ
ਮਾਤਾ ਗੁਜਰੀ ਪਬਲਿਕ ਸਕੂਲ ਬਹਿਣੀਵਾਲ ਵਿਖੇ ਧੀਆਂ ਦੀ ਲੋਹੜੀ ਮਨਾਈ ਗਈ | ਮਦਰ ਜਮਾਤਾਂ ਦੀਆਂ ਛੋਟੀਆਂ ਬੱਚੀਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਨੌਵੀਂ ਕਲਾਸ ਦੀਆਂ ਵਿਦਿਆਰਥੀਆਂ ਕਿਰਨਦੀਪ ਕੌਰ ਤੇ ਬਤਨਦੀਪ ਕੌਰ ਨੇ ਲੋਹੜੀ ਦੀ ਇਤਿਹਾਸਿਕ ਮਹੱਤਤਾ ਦੁੱਲਾ-ਭੱਟੀ ਦੀ ਕਹਾਣੀ ਸੁਣਾਈ | ਸਕੂਲ ਅਧਿਆਪਕ ਹਰਦੀਪ ਕੌਰ ਤੇ ਜਸਵਿੰਦਰ ਸਿੰਘ ਨੇ ਗੀਤ ਨਾਲ ਪੂਰਾ ਰੰਗ ਬੰਨਿ੍ਹਆ | ਸਕੂਲ ਸਭਾ ਦੇ ਪ੍ਰਧਾਨ ਕੁਲਦੀਪ ਸਿੰਘ ਚਹਿਲ ਨੇ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਪਿ੍ੰਸੀਪਲ ਮੋਨਿਕਾ ਗੁਪਤਾ ਨੇ ਕਿਹਾ ਕਿ ਅਜਿਹੇ ਯਤਨ ਆਉਣ ਵਾਲੇ ਸਮੇਂ ਵਿਚ ਵੀ ਜਾਰੀ ਰੱਖੇ ਜਾਣਗੇ |
ਪੰਜਾਬੀ ਸਾਹਿਤ ਕਲਾ ਮੰਚ ਵਲੋਂ 21 ਹੋਣਹਾਰ ਧੀਆਂ ਦਾ ਸਨਮਾਨ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਪੰਜਾਬੀ ਸਾਹਿਤ ਕਲਾ ਮੰਚ ਵੱਲੋਂ ਵੱਖ-ਵੱਖ ਖੇਤਰਾਂ 'ਚ ਨਾਮਨਾ ਖੱਟਣ ਵਾਲੀਆਂ ਹੋਣਹਾਰ ਧੀਆਂ ਨੂੰ ਲੋਹੜੀ ਮੌਕੇ ਸਨਮਾਨਿਤ ਕੀਤਾ ਗਿਆ | ਮੰਚ ਦੇ ਆਗੂ ਅਮਨਦੀਪ ਸ਼ਰਮਾ, ਗੁਰਜੰਟ ਸਿੰਘ ਬੱਛੋਆਣਾ ਅਤੇ ਰਜਿੰਦਰ ਮੋਨੀ ਵਰਮਾ ਨੇ ਦੱਸਿਆ ਕਿ ਮੈਗਨਿਟ ਆਈਲੈਟਸ ਸੈਂਟਰ ਬੁਢਲਾਡਾ ਵਿਖੇ ਕਰਵਾਏ ਇਸ ਸਨਮਾਨ ਸਮਾਰੋਹ ਦੌਰਾਨ ਖੇਡ ਪ੍ਰਾਪਤੀਆਂ ਵਾਲਿਆ 'ਚ ਜੈਸਿਕਾ ਸ਼ਰਮਾ, ਹਰਪ੍ਰੀਤ ਕੌਰ, ਅਮਨਦੀਪ ਕੌਰ, ਕੋਮਲਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਸਿੱਖਿਆ ਦੇ ਖੇਤਰ ਚ ਸਿਮਰਜੀਤ ਕੌਰ ਫਫੜੇ ਭਾਈ ਕੇ, ਸਿਮਰਜੀਤ ਕੌਰ ਝਾੜੋਂ, ਅਮਰਪ੍ਰੀਤ ਕੌਰ ਬੋਹਾ, ਪੂਜਾ ਰਾਣੀ ਵਿਦਿਆਰਥਣ ਡਾਈਟ ਅਹਿਮਦਪੁਰ, ਜੋਤੀ ਸ਼ਰਮਾ ਗੋਬਿੰਦਪੁਰਾ, ਏਕਮਜੋਤ ਸੇਂਟ ਜੇਵੀਅਰ ਸਕੂਲ ਮਾਨਸਾ, ਅੰਜਲੀ ਗੋਇਲ ਡੀ. ਏ. ਵੀ. ਪਬਲਿਕ ਸਕੂਲ ਬੁਢਲਾਡਾ ਅਤੇ ਭਾਰਤੀ, ਸਭਿਆਚਾਰਕ ਖੇਤਰ ਦੀਆਂ ਪ੍ਰਾਪਤੀਆਂ ਵਾਲਿਆਂ 'ਚ ਜਸਪਾਲ ਕੌਰ, ਰੀਨਾ ਰਾਣੀ ਅਮਨਦੀਪ ਕੌਰ, ਸੁਖਪਾਲ ਕੌਰ, ਪੂਨਮ ਕੁਮਾਰੀ ਅਮਨਦੀਪ ਆਲਮਪੁਰ ਬੋਦਲਾ, ਸਿਮਰਜੀਤ ਕੌਰ, ਲਵਨੀਸ਼ ਸ਼ਰਮਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਹਰਨੇਕ ਸਿੰਘ ਮੱਲ੍ਹੀ, ਮਨਿਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਵਿੱਕੀ, ਜੋਗਿੰਦਰ ਸਿੰਘ ਲਾਲੀ ਹੈੱਡ ਟੀਚਰ, ਰਾਮ ਸ਼ਰਨ ਸਿੰਘ , ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ ਦਿਆਲਪੁਰਾ, ਵਿਜੇ ਕੁਮਾਰ, ਕੋਚ ਬਲਵਿੰਦਰ ਸਿੰਘ ਦਾ ਸਹਿਯੋਗ ਰਿਹਾ |
ਕਰਨਲ ਅਕੈਡਮੀ ਬੀਰੋਕੇ ਵਿਖੇ ਲੋਹੜੀ ਮਨਾਈ
ਕਰਨਲ ਅਕੈਡਮੀ ਬੀਰੋਕੇ ਕਲਾਂ ਵਿਖੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਲੋਹੜੀ ਦਾ ਤਿਉਹਾਰ ਚਾਵਾਂ ਨਾਲ ਮਨਾਇਆ | ਇਸ ਮੌਕੇ ਵਿਦਿਆਰਥੀਆਂ ਵਲੋਂ ਪੇਸ਼ ਸਭਿਆਚਾਰਕ ਪ੍ਰੋਗਰਾਮ ਦੌਰਾਨ ਲੋਹੜੀ ਨਾਲ ਸਬੰਧਿਤ ਲੋਕ ਕਥਾਵਾਂ, ਗੀਤ, ਭੰਗੜੇ, ਵਿੱਦਿਅਕ ਬੋਲੀਆਂ ਪੇਸ਼ ਕੀਤੀਆਂ | ਸੰਬੋਧਨ ਕਰਦਿਆਂ ਪਿੰ੍ਰਸੀਪਲ ਜਸਵਿੰਦਰ ਕੌਰ ਨੇ ਕਿਹਾ ਕਿ ਲੜਕੀਆਂ ਦਾ ਹਰ ਖੇਤਰ 'ਚ ਅੱਗੇ ਵਧਣਾ ਸ਼ੁੱਭ ਸ਼ਗਨ ਹੈ, ਜਿਸ ਨੂੰ ਦੇਖ ਕੇ ਸਮਾਜ ਦੀ ਸੋਚ ਵੀ ਬਦਲਣ ਲੱਗੀ ਹੈ ਅਤੇ ਹਰ ਪਾਸੇ ਲੜਕੀਆਂ ਦਾ ਸਤਿਕਾਰ ਹੋਣ ਲੱਗਾ ਹੈ | ਸਕੂਲ ਪ੍ਰਬੰਧ ਕਮੇਟੀ ਦੇ ਡਾਇਰੈਕਟਰ ਹਰਦੀਪ ਸਿੰਘ ਨੇ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਚਾਨਣਾ ਪਾਇਆ |
ਲੋਹੜੀ ਦਾ ਤਿਉਹਾਰ ਮਨਾਇਆ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ-ਪੋਸ਼ ਇੰਟਰਨੈਸ਼ਨਲ ਕਾਨਵੈਂਟ ਸਕੂਲ ਭੀਖੀ ਵਲੋਂ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਪਿ੍ੰਸੀਪਲ ਰੇਨੂੰ ਅਰੋੜਾ ਨੇ ਲੋਹੜੀ ਦੀ ਮਹੱਤਤਾ 'ਤੇ ਚਾਨਣਾ ਪਾਇਆ | ਇਸ ਮੌਕੇ ਸੰਸਥਾ ਦੇ ਐਮ.ਡੀ. ਓਮ ਪ੍ਰਕਾਸ਼ ਜਿੰਦਲ, ਸੈਂਟਰ ਹੈੱਡ ਨਵਜੋਤ ਜਿੰਦਲ, ਡਾਇਰੈਕਟਰ ਸੰਜੀਵ ਮਨਚੰਦਾ ਆਦਿ ਹਾਜ਼ਰ ਸਨ |
ਸਿਲਵਰ ਵਾਟਿਕਾ ਕਾਨਵੈਂਟ ਸਕੂਲ ਵਿਖੇ ਮਨਾਈ
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਸਿਲਵਰ ਵਾਟਿਕਾ ਕਾਨਵੈਂਟ ਸਕੂਲ ਧਰਮਪੁਰਾ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਕਰ ਕੇ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਸਕੂਲ ਪਿ੍ੰਸੀਪਲ ਸੁਮਨ ਰਾਣੀ ਨੇ ਵਿਦਿਆਰਥੀਆਂ ਨੂੰ ਲੋਹੜੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ |
ਨੇਕੀ ਫਾੳਾੂਡੇਸ਼ਨ ਨੇ ਮਨਾਈ ਲੋਹੜੀ
ਬਰੇਟਾ ਤੋਂ ਰਵਿੰਦਰ ਕੌਰ ਮੰਡੇਰ ਅਨੁਸਾਰ- ਨੇਕੀ ਫਾਊਾਡੇਸ਼ਨ ਵਲੋਂ 14 ਲੜਕੀਆਂ ਦੀ ਲੋਹੜੀ ਪਿੰਡ ਰੰਘੜਿਆਲ ਵਿਖੇ ਮਨਾਈ ਗਈ, ਜਿਸ ਵਿਚ ਛੋਟੀਆਂ ਬੱਚੀਆਂ ਲਈ ਗਰਮ ਕੱਪੜੇ, ਬੂਟ, ਜੁਰਾਬਾਂ ਤੇ ਖਾਣ ਪੀਣ ਦੀਆਂ ਵਸਤਾਂ ਦਿੱਤੀਆਂ ਗਈਆ | ਫਾਊਾਡੇਸ਼ਨ ਦੀ ਟੀਮ ਵਲੋਂ ਪਿੰਡ ਅਕਬਰਪੁਰ ਖੁਡਾਲ, ਸੇਖੂਪੁਰ ਖੁਡਾਲ, ਖੁਡਾਲ ਕਲਾ, ਬਖਸ਼ੀਵਾਲਾ, ਬਹਾਦਰਪੁਰ, ਜੁਗਲਾਣ, ਕੁੱਲਰੀਆਂ, ਭਾਵਾ, ਬਰੇਟਾ, ਸਿਰਸੀਵਾਲਾ, ਦਿਆਲਪੁਰਾ, ਖੱਤਰੀਵਾਲਾ ਅਤੇ ਇਲਾਕੇ ਦੇ ਕਈ ਹੋਰ ਪਿੰਡਾਂ ਵਿਚ ਘਰ ਘਰ ਜਾ ਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ ਗਈ |
ਮੀਰਾ ਸਕੂਲ ਵਿਖੇ ਲੋਹੜੀ ਮਨਾਈ
ਸਰਦੂਲਗੜ੍ਹ ਤੋਂ ਜੀ. ਐਮ. ਅਰੋੜਾ ਅਨੁਸਾਰ-ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਚੌਥੀ ਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ | ਸਕੂਲ ਕਮੇਟੀ ਦੇ ਵਿਜੈ ਲਹਿਰੀ ਨੇ ਕਿਹਾ ਕਿ ਸਾਨੂੰ ਬਿਨਾਂ ਲੜਾਈ ਝਗੜੇ, ਨਸ਼ਿਆਂ ਤੋਂ ਰਹਿਤ ਹੋ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ | ਉਨ੍ਹਾਂ ਲੋਹੜੀ ਦੀ ਵਧਾਈ ਦਿੰਦਿਆਂ ਆਪਸ ਵਿਚ ਮਿਲ ਜੁਲ ਕੇ ਰਹਿਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਸਤੀਸ਼ ਕੁਮਾਰ ਲਹਿਰੀ, ਰਾਜਿੰਦਰ ਕੁਮਾਰ ਗਰਗ, ਮਹੇਸ਼ ਕੁਮਾਰ ਗਰਗ, ਨਰੇਸ਼ ਕੁਮਾਰ ਲਹਿਰੀ, ਸਕੂਲ ਪਿ੍ੰਸੀਪਲ ਬੀਨੋਏ ਟੀ ਜੋਸ਼ ਆਦਿ ਮੌਜੂਦ ਸਨ |
ਬਾਬਾ ਫਰੀਦ ਅਕੈਡਮੀ ਉੱਭਾ ਵਿਖੇ ਲੋਹੜੀ ਮਨਾਈ
ਜੋਗਾ ਤੋਂ ਬਲਜੀਤ ਸਿੰਘ ਅਕਲੀਆ ਅਨੁਸਾਰ- ਬਾਬਾ ਫਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉੱਭਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰਸੀਪਲ ਬਿਰਜ ਲਾਲ, ਪ੍ਰਬੰਧਕੀ ਕਮੇਟੀ ਮੈਂਬਰ ਰਾਜ ਸਿੰਘ ਉੱਭਾ, ਦਲਵਿੰਦਰ ਸਿੰਘ ਅਤੇ ਸਕੂਲ ਸਟਾਫ਼ ਨੇ ਤਿਲ ਸੁੱਟ ਕੇ ਲੋਹੜੀ ਸ਼ੁਰੂ ਕਰਨ ਦੀ ਰਸਮ ਅਦਾ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗਿੱਧਾ, ਕੋਰਿਓਗ੍ਰਾਫੀ, ਗੀਤ, ਕਵਿਤਾਵਾਂ, ਨਾਟਕ ਅਤੇ ਸਕਿੱਟ ਪੇਸ਼ ਕੀਤੇ | ਪਿ੍ੰਸੀਪਲ ਬਿਰਜ ਲਾਲ ਤੇ ਚੇਅਰਮੈਨ ਰਾਜ ਸਿੰਘ ਉੱਭਾ ਨੇ ਲੋਹੜੀ ਦੇ ਤਿਉਹਾਰ ਸਬੰਧੀ ਵਿਚਾਰ ਪੇਸ਼ ਕਰਦੇ ਹੋਏ ਅਜੋਕੇ ਸਮੇਂ ਲੋਕਾਂ ਨੂੰ ਧੀਆਂ ਦੇ ਜਨਮ 'ਤੇ ਖ਼ੁਸ਼ੀ ਮਨਾਉਣ ਅਤੇ ਧੀਆਂ ਦੇ ਸਤਿਕਾਰ ਵਜੋਂ ਲੋਹੜੀ ਮਨਾਉਣ ਨੂੰ ਚੰਗਾ ਉਪਰਾਲਾ ਦੱਸਿਆ |  

ਸਾਢੇ ਪੰਜ ਸਾਲਾਂ ਬਾਲੜੀ ਨਾਲ ਜਬਰ ਜਨਾਹ

ਬੁਢਲਾਡਾ, 12 ਜਨਵਰੀ (ਸਵਰਨ ਸਿੰਘ ਰਾਹੀ)-ਸਾਢੇ ਪੰਜ ਸਾਲਾਂ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਬੁਢਲਾਡਾ ਦੀ ਏ.ਐਸ.ਆਈ. ਗੁਰਮੀਤ ਕੌਰ ਨੇ ਦੱਸਿਆ ਕਿ ਇਸ ਥਾਣੇ ਅਧੀਨ ਪੈਂਦੇ ਪਿੰਡ ਪਿੰਡ ਹੀਰੋਂ ਖ਼ੁਰਦ ਵਿਖੇ ਇੱਕ 30 ਸਾਲਾਂ ਵਿਅਕਤੀ ਕਾਲਾ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਭੈਣੀ ਬਾਘਾ ਵਿਖੇ 88 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਮਾਨਸਾ, 12 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਇੰਜੀਨੀਅਰ ਆਈ.ਟੀ.ਆਈ. ਤੇ ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਭੈਣੀ ਬਾਘਾ ਵਿਖੇ ਹੀਰੋ ਮੋਟਰ ਕਾਰਪੋਰੇਸ਼ਨ ਕੰਪਨੀ ਲਿਮਟਡ ਵਲੋਂ ਰੁਜ਼ਗਾਰ ਮੇਲਾ ਲਗਾਇਆ ਗਿਆ | ਇੱਥੇ ਹੀਰੋ ਮੋਟਰ ਕਾਰਪੋਰੇਸ਼ਨ ਕੰਪਨੀ ਲਈ ਖ਼ਾਸ ...

ਪੂਰੀ ਖ਼ਬਰ »

ਪੰਚਾਇਤ ਨੇ ਪਿੰਡ ਦੀ ਸਫ਼ਾਈ ਕਰਵਾਈ

ਬਰੇਟਾ, 12 ਜਨਵਰੀ (ਪ. ਪ.)-ਪਿੰਡ ਰੰਘੜਿਆਲ ਵਿਖੇ ਸਮੂਹ ਪੰਚਾਇਤ ਵਲੋਂ ਮਗਨਰੇਗਾ ਦੇ ਸਹਿਯੋਗ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਰਕਾਰੀ ਸਕੂਲ ਅਤੇ ਵਾਟਰ ਵਰਕਸ ਦੀ ਸਫ਼ਾਈ ਕਰਵਾਈ ਗਈ | ਸਰਪੰਚ ਬੇਅੰਤ ਕੌਰ ਨੇ ਦੱਸਿਆ ਕਿ ਨੇ ਦੱਸਿਆ ਕਿ ਇਸ ਸਫ਼ਾਈ ਮੁਹਿੰਮ ਨਾਲ ਪਿੰਡ ...

ਪੂਰੀ ਖ਼ਬਰ »

ਕੈਂਸਰ ਪੀੜਤਾਂ ਦੀ ਆਰਥਿਕ ਮਦਦ ਕੀਤੀ

ਬਰੇਟਾ, 12 ਜਨਵਰੀ (ਪ.ਪ.)- ਪਿੰਡ ਬਹਾਦਰਪੁਰ ਦੀ ਇਕ ਕੈਂਸਰ ਪੀੜਤ ਲੜਕੀ ਲਈ ਇਟਲੀ ਤੋਂ ਐਨ. ਆਰ. ਆਈ. ਵਲੋਂ ਬਣਾਈ ਗਈ ਵੈੱਲਫੇਅਰ ਸੁਸਾਇਟੀ ਵਲੋਂ ਆਪਣੇ ਪਿੰਡ ਦੇ ਲੋਕ ਭਲਾਈ ਕਲੱਬ ਭਲੂਰ ਦੇ ਆਗੂਆਂ ਰਾਹੀਂ 13000 ਰੁਪਏ ਦੀ ਆਰਥਿਕ ਮਦਦ ਕੀਤੀ ਗਈ | ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ ਪੰਜਵੇਂ ਦਿਨ 'ਚ ਦਾਖ਼ਲ

ਭੀਖੀ, 12 ਜਨਵਰੀ (ਗੁਰਿੰਦਰ ਸਿੰਘ ਔਲਖ)-ਨੇੜਲੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਜੀਰੀ ਵੱਢਣ ਮੌਕੇ 8 ਕਿਸਾਨਾਂ 'ਤੇ ਪਾਏ ਪਰਚੇ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਕਿਯੂ ਏਕਤਾ (ਸਿੱਧੂਪੁਰ) ਦੀ ਅਗਵਾਈ 'ਚ ਪਿੰਡ ਢੈਪਈ ਵਿਖੇ ਲਾਇਆ ਦਿਨ ਰਾਤ ਦਾ ਧਰਨਾ 5ਵੇਂ ਦਿਨ 'ਚ ...

ਪੂਰੀ ਖ਼ਬਰ »

ਦਿੱਲੀ ਯੰਗ ਅਧਿਕਾਰ ਮਾਰਚ ਸਬੰਧੀ ਆਇਸਾ ਆਗੂਆਂ ਦੀ ਮੀਟਿੰਗ

ਬੁਢਲਾਡਾ, 12 ਜਨਵਰੀ (ਸਵਰਨ ਸਿੰਘ ਰਾਹੀ)-ਕੇਂਦਰ ਸਰਕਾਰ ਦੇ ਬੇਰੁਜ਼ਗਾਰੀ ਦੂਰ ਕਰਨ ਅਤੇ ਹੋਰਨਾਂ ਵਾਅਦਿਆਂ ਦੇ ਵਫ਼ਾ ਨਾ ਹੋਣ ਦੇ ਰੋਸ ਵਜੋਂ 50 ਤੋਂ ਵੱਧ ਵਿਦਿਆਰਥੀ ਤੇ ਨੌਜਵਾਨ ਸੰਗਠਨਾਂ ਵਲੋਂ 7 ਫਰਵਰੀ ਨੂੰ ਦਿੱਲੀ ਵਿਖੇ ਕੀਤੇ ਜਾ ਰਹੇ ਦੇਸ਼ ਵਿਆਪੀ 'ਯੰਗ ਅਧਿਕਾਰ ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਬੀ. ਏ. ਸਮੈਸਟਰ ਦੂਜਾ ਨਤੀਜਾ ਸ਼ਾਨਦਾਰ ਰਿਹਾ

ਜੋਗਾ, 12 ਜਨਵਰੀ (ਅਕਲੀਆ/ਘੜੈਲੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਏ. ਭਾਗ ਪਹਿਲਾ (ਸਮੈਸਟਰ ਦੂਜਾ) ਦੇ ਨਤੀਜੇ ਵਿਚੋਂ ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਉੱਪ ਪਿ੍ੰਸੀਪਲ ਪ੍ਰੋ. ਰਾਜਦੀਪ ਕੌਰ ਨੇ ...

ਪੂਰੀ ਖ਼ਬਰ »

ਬੋਹਾ ਰਜਵਾਹੇ ਵਿਚ ਚੱਲ ਰਹੀ ਬੰਦੀ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਵੀ ਤਰਸੇ

ਬਰੇਟਾ, 12 ਜਨਵਰੀ (ਜੀਵਨ ਸ਼ਰਮਾ)-ਲੰਬੇ ਸਮੇਂ ਤੋਂ ਬੋਹਾ ਰਜਵਾਹੇ ਵਿਚ ਚੱਲ ਰਹੀ ਪਾਣੀ ਦੀ ਬੰਦੀ ਕਾਰਨ ਇਲਾਕੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸਣਾ ਪੈ ਰਿਹਾ ਹੈ ਕਿਉਂਕਿ ਇਲਾਕੇ ਦੇ ਸਾਰੇ ਵਾਟਰ ਵਰਕਸ ਇਸ ਰਜਵਾਹੇ 'ਤੇ ਹੀ ਨਿਰਭਰ ਹਨ | ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਧਰਨਾ ਅੱਜ

ਮਾਨਸਾ, 12 ਜਨਵਰੀ (ਸ. ਰਿ.)-ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਮਾਨਸਾ ਦੀ ਅਹਿਮ ਮੀਟਿੰਗ ਸਥਾਨਕ ਬਾਲ ਭਵਨ ਮਾਨਸਾ ਵਿਖੇ ਅਧਿਆਪਕ ਆਗੂ ਨਰਿੰਦਰ ਸਿੰਘ ਮਾਖਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ 13 ਜਨਵਰੀ ਨੂੰ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਜੋਈਆਂ, ਟਾਹਲੀਆਂ ਖੇਤਰ 'ਚ ਟਿਊਬਵੈੱਲਾਂ ਦੀ ਬਿਜਲੀ ਬੰਦ ਕਾਰਨ ਭੜਕੇ ਕਿਸਾਨ

ਬੋਹਾ, 12 ਜਨਵਰੀ (ਸਲੋਚਨਾ ਤਾਂਗੜੀ)-66 ਕੇ.ਵੀ. ਬਿਜਲੀ ਗਰਿੱਡ ਬੋਹਾ ਨਾਲ ਸਬੰਧਿਤ ਜੋਈਆਂ, ਟਾਹਲੀਆਂ ਸਬ ਗਰਿੱਡ ਨਾਲ ਸਬੰਧਿਤ ਕਈ ਪਿੰਡਾਂ 'ਚ ਬਿਜਲੀ ਦੇ ਲੰਬੇ ਕੱਟ ਲੱਗਣ ਕਾਰਨ ਕਿਸਾਨਾਂ 'ਚ ਭਾਰੀ ਰੋਹ ਪੈਦਾ ਹੋ ਗਿਆ ਹੈ | ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਮਿਸਤਰੀ ...

ਪੂਰੀ ਖ਼ਬਰ »

ਪਿੰਡ ਉੱਡਤ ਸੈਦੇਵਾਲਾ ਵਿਖੇ ਕੌਮੀ ਯੁਵਾ ਦਿਵਸ ਮਨਾਇਆ

ਮਾਨਸਾ, 12 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਨਹਿਰੂ ਯੁਵਾ ਕੇਂਦਰ ਮਾਨਸਾ ਵਲਾੋ ਸਵਾਮੀ ਵਿਵੇਕਾਨੰਦ ਦੇ ਜਨਮ ਦਿਨ ਮੌਕੇ ਕੌਮੀ ਯੁਵਾ ਦਿਵਸ ਪਿੰਡ ਉੱਡਤ ਸੈਦੇਵਾਲਾ ਵਿਖੇ ਬਾਬਾ ਬੰਦਾ ਬਹਾਦਰ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ 31 ਯੂਨਿਟ ਖ਼ੂਨ ...

ਪੂਰੀ ਖ਼ਬਰ »

ਡਾ: ਬਾਂਸਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ 'ਤੇ ਲੱਡੂ ਵੰਡੇ

ਜੋਗਾ, 12 ਜਨਵਰੀ (ਬਲਜੀਤ ਸਿੰਘ ਅਕਲੀਆ)-ਪਿੰਡ ਬੁਰਜ ਦੇ ਸਰਪੰਚ ਲਾਭ ਸਿੰਘ ਤੇ ਸਮੂਹ ਕਾਂਗਰਸੀ ਵਰਕਰਾਂ ਵਲੋਂ ਡਾ. ਮਨੋਜ ਬਾਲਾ ਬਾਂਸਲ ਨੂੰ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰਨ 'ਤੇ ਖ਼ੁਸ਼ੀ ਵਜੋਂ ਲੱਡੂ ਵੰਡੇ ਗਏ | ਸਰਪੰਚ ਲਾਭ ਸਿੰਘ ਤੇ ਸਮੂਹ ਵਰਕਰਾਂ ਨੇ ...

ਪੂਰੀ ਖ਼ਬਰ »

ਪੈੈਨਸ਼ਨ ਦਿਹਾੜਾ ਮਨਾਇਆ

ਭੀਖੀ, 12 ਜਨਵਰੀ (ਸਿੱਧੂ)-ਸਬ ਡਵੀਜ਼ਨ ਪਾਵਰਕਾਮ ਦਫ਼ਤਰ ਭੀਖੀ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੈਨਸ਼ਨ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਡੇਰੀ ਉਮਰ ਦੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਗਿਆ | ਇਕੱਤਰ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਮੰਡਲ ਬੁਢਲਾਡਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX