ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਪੋਹ ਸੰਮਤ 550

ਕਪੂਰਥਲਾ / ਫਗਵਾੜਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਨਡਾਲਾ, 12 ਜਨਵਰੀ (ਮਨਜਿੰਦਰ ਸਿੰਘ ਮਾਨ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਿਕ ਗੁਰਦੁਆਰਾ ਬਾਉਲੀ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਰਸਤੇ ਵਿਚ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸ਼ਾਨਦਾਰ ਸੁਆਗਤ ਕੀਤਾ | ਨਗਰ ਕੀਰਤਨ ਦੌਰਾਨ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਖ਼ਾਲਸਾ ਦੇ ਜਥੇ ਨੇ ਕੀਰਤਨ ਕੀਤਾ | ਨਗਰ ਕੀਰਤਨ ਨਡਾਲਾ ਚੌਕ, ਦਮੂਲੀਆ, ਸੈਂਤਪੁਰ ਡਾਲਾ, ਰਾਏਪੁਰਪੀਰਬਖਸ਼ਵਾਲਾ, ਖਲੀਲ, ਇਬਰਾਹੀਮਵਾਲ, ਟਾਂਡੀ, ਹਬੀਬਵਾਲ, ਚੁਗਾਣਾ, ਹੱਸੂਵਾਲਾ, ਭੱਕੂਵਾਲ, ਰਾਏਪੁਰਅਰਾਈਆ, ਦਾਊਦਪੁਰ, ਮਿਰਜ਼ਾਪੁਰ ਪਿੰਡਾਂ ਤੋਂ ਹੋ ਕੇ ਆਰੰਭਕ ਸਥਾਨ ਤੇ ਆ ਕੇ ਸਮਾਪਤ ਹੋਇਆ | ਰਸਤੇ ਵਿਚ ਪਿੰਡਾਂ ਦੀਆਂ ਸੰਗਤਾਂ ਨੇ ਨਗਰ ਕੀਰਤਨ ਦਾ ਸ਼ਾਨਦਾਰ ਸੁਆਗਤ ਕੀਤਾ ਤੇ ਲੰਗਰ ਲਗਾਏ | ਇਸ ਮੌਕੇ ਜਥੇਦਾਰ ਸੂਰਤ ਸਿੰਘ ਸਾਬਕਾ ਪ੍ਰਧਾਨ ਲੋਕਲ ਕਮੇਟੀ, ਬਾਬਾ ਬਲਵਿੰਦਰ ਸਿੰਘ ਦਿੱਲੀ ਵਾਲੇ, ਜਰਨੈਲ ਸਿੰਘ ਮੁਲਤਾਨੀ, ਕੌਾਸਲਰ ਰਾਮ ਸਿੰਘ, ਅਜੀਤ ਸਿੰਘ ਖੱਖ, ਬਲਵਿੰਦਰ ਸਿੰਘ ਖੱਖ, ਸਰਬੱਤ ਸਿੰਘ ਕੰਗ ਤੇ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਾਂਸ਼ਟਾ, (ਸਤਵੰਤ ਸਿੰਘ)- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਾਂਸ਼ਟਾ 'ਚ ਸਜਾਏ ਨਗਰ ਕੀਰਤਨ ਵਿਚ ਵੱਡੀ ਗਿਣਤੀ 'ਚ ਸ਼ਰਧਾਲੂ ਸੰਗਤ ਨੇ ਹਿੱਸਾ ਲਿਆ | ਗੁਰਦੁਆਰਾ ਸ਼ਹੀਦਗੰਜ ਪਾਂਸ਼ਟਾ ਤੋਂ ਆਰੰਭ ਹੋਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਸਿੰਘਾਂ ਨੇ ਕੀਤੀ | | ਗੁਰਦਆਰਾ ਸ਼ਹੀਦਗੰਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਹਿੰਦਰ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਵੱਖ-ਵੱਖ ਪੜਾਵਾਂ 'ਤੇ ਸਜੇ ਦੀਵਾਨਾਂ 'ਤੇ ਭਾਈ ਕੁਲਬੀਰ ਸਿੰਘ ਹਜ਼ੂਰੀ ਰਾਗੀ ਜਥਾ, ਕਰਮਜੀਤ ਸਿੰਘ ਢਾਡੀ ਜਥਾ ਅਤੇ ਭਾਈ ਹਰਜਿੰਦਰ ਸਿੰਘ ਲੁਧਿਆਣਾ ਦੇ ਢਾਡੀ ਜਥੇ ਸਮੇਤ ਹੋਰ ਬਹੁਤ ਸਾਰੇ ਰਾਗੀ, ਢਾਡੀ ਅਤੇ ਕਥਾ ਵਾਚਕਾਂ ਦੁਆਰਾ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਗਿਆ | ਮਹਿੰਦਰ ਸਿੰਘ, ਮੀਤ ਪ੍ਰਧਾਨ ਜਥੇਦਾਰ ਇੰਦਰਜੀਤ ਸਿੰਘ ਪਰਮਾਰ, ਸੰਸਾਰ ਸਿੰਘ, ਮੋਹਨ ਸਿੰਘ ਖ਼ਜ਼ਾਨਚੀ, ਪਿਆਰਾ ਸਿੰਘ, ਲਖਵੀਰ ਸਿੰਘ, ਕੁਲਵਰਨ ਸਿੰਘ, ਸੁਰਜੀਤ ਸਿੰਘ, ਸਤਨਾਮ ਸਿੰਘ, ਜਥੇਦਾਰ ਅੱਛਰ ਸਿੰਘ, ਨੰਬਰਦਾਰ ਅਜਾਇਬ ਸਿੰਘ, ਜਥੇਦਾਰ ਸੁਰਿੰਦਰ ਸਿੰਘ, ਅਜੀਤ ਸਿੰਘ, ਅਵਤਾਰ ਸਿੰਘ, ਹਰਜੀਤ ਸਿੰਘ ਸਰਪੰਚ ਪਾਂਸ਼ਟਾ, ਪਿ੍ੰਸੀਪਲ ਜਸਵੀਰ ਸਿੰਘ ਪਰਮਾਰ, ਅਤੇ ਸੰਤੋਖ ਸਿੰਘ ਆਦਿ ਪ੍ਰਬੰਧਕਾਂ ਅਨੁਸਾਰ ਇਸ ਸਬੰਧ ਵਿਚ 11 ਜਨਵਰੀ ਤੋਂ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਕੱਲ੍ਹ 13 ਜਨਵਰੀ ਨੂੰ ਪਾਏ ਜਾਣਗੇ ਅਤੇ ਦੀਵਾਨ ਸਜਾਏ ਜਾਣਗੇ |
ਢਿਲਵਾਂ ਦੇ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ
ਢਿਲਵਾਂ, (ਪ੍ਰਵੀਨ ਕੁਮਾਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇੱਥੇ ਸ਼ਰਧਾ ਨਾਲ ਮਨਾਇਆ | ਇਸ ਸਬੰਧੀ ਗੁਰਦੁਆਰਾ ਸਾਹਿਬ ਮਿਆਣੀ ਬਾਕਰਪੁਰ ਤੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ | ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਇਹ ਨਗਰ ਕੀਰਤਨ ਰੇਲਵੇ ਡੀਪੂ ਢਿਲਵਾਂ ਤੋਂ ਹੁੰਦਾ ਹੋਇਆ ਜੀ.ਟੀ.ਰੋਡ ਬੱਸ ਅੱਡਾ ਮਿਆਣੀ ਬਾਕਰਪੁਰ ਰਾਹੀਂ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ | ਇਸ ਮੌਕੇ ਪੂਰਨ ਸਿੰਘ ਚੀਮਾ, ਨਿਰਮਲ ਸਿੰਘ, ਗੁਰਨਾਮ ਸਿੰਘ, ਵਰਿੰਦਰ ਸਿੰਘ, ਅਮਰੀਕ ਸਿੰਘ ਟਾਇਰਾਂ ਵਾਲੇ, ਭਜਨ ਸਿੰਘ, ਅਮਰ ਸਿੰਘ, ਅਯੋਧ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ, ਗੁਲਜ਼ਾਰ ਸਿੰਘ, ਜੋਗਿੰਦਰ ਸਿੰਘ, ਕੇਵਲ ਸਿੰਘ ਬੰਬਰਾ, ਅਮਰਜੀਤ ਸਿੰਘ, ਤੀਰਥ ਸਿੰਘ ਘਈ, ਮਨਦੀਪ ਸਿੰਘ, ਮਨਬੀਰ ਸਿੰਘ ਪੱਡਾ, ਚਰਨਜੀਤ ਸਿੰਘ ਚੰਨੀ, ਬਲਜੀਤ ਸਿੰਘ ਬੀਤਾ, ਜੱਗਾ, ਗੁਰਪ੍ਰੀਤ ਗੋਪੀ, ਬਲਬੀਰ ਸਿੰਘ, ਮਨਜਿੰਦਰ ਸਿੰਘ ਆਦਿ ਸਮੇਤ ਹੋਰਨਾਂ ਵਲੋਂ ਭਰਪੂਰ ਸੇਵਾ ਕੀਤੀ ਗਈ |

ਧਾਰਮਿਕ ਸਮਾਗਮ ਕੱਲ੍ਹ

ਸੁਲਤਾਨਪੁਰ ਲੋਧੀ, 12 ਜਨਵਰੀ (ਥਿੰਦ, ਭੋਲਾ, ਹੈਪੀ)-ਚਾਲੀ ਮੁਕਤਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਪਿੰਡ ਠੱਟਾ ਨਵਾਂ ਵਿਖੇ ਸਮੂਹ ਨਗਰ ਨਿਵਾਸੀ ਸੰਗਤ ਵਲੋਂ 14 ਜਨਵਰੀ ਨੂੰ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਥੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ 14 ...

ਪੂਰੀ ਖ਼ਬਰ »

ਹੁਨਰ ਵਿਕਾਸ ਪ੍ਰੋਗਰਾਮ ਤਹਿਤ ਆਰ.ਸੀ.ਐਫ. 'ਚ 665 ਨੌਜਵਾਨਾਂ ਨੂੰ ਦਿੱਤੀ ਕੋਰਸਾਂ ਦੀ ਸਿਖਲਾਈ

ਕਪੂਰਥਲਾ, 12 ਜਨਵਰੀ (ਵਿ.ਪ੍ਰ.)-ਹੁਨਰ ਵਿਕਾਸ ਪ੍ਰੋਗਰਾਮ ਤਹਿਤ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ 665 ਨੌਜਵਾਨਾਂ ਨੂੰ ਵੱਖ-ਵੱਖ ਤਕਨੀਕੀ ਕੋਰਸਾਂ ਬਾਰੇ ਸਿਖਲਾਈ ਦਿੱਤੀ ਗਈ | 10 ਹਫ਼ਤੇ ਦੇ ਇਨ੍ਹਾਂ ਕੋਰਸਾਂ ਵਿਚ ਰੇਲ ਕੋਚ ਫ਼ੈਕਟਰੀ ਦੇ ਆਲੇ ਦੁਆਲੇ ਦੇ ਪਿੰਡਾਂ ਤੇ ...

ਪੂਰੀ ਖ਼ਬਰ »

ਜੀ.ਡੀ.ਆਰ. ਕਾਨਵੈਂਟ ਸਕੂਲ ਰਾਵਲਪਿੰਡੀ ਵਿਖੇ ਸਾਲਾਨਾ ਸਮਾਗਮ ਜਸ਼ਨ-ਏ-ਤਾਲੀਮ 2019 ਕਰਵਾਇਆ

ਫਗਵਾੜਾ, 12 ਜਨਵਰੀ (ਅਸ਼ੋਕ ਕੁਮਾਰ ਵਾਲੀਆ, ਟੀ.ਡੀ. ਚਾਵਲਾ)-ਜੀ. ਡੀ. ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਰੋਡ ਰਾਵਲਪਿੰਡੀ ਫਗਵਾੜਾ ਵਿਖੇ ਸਾਲਾਨਾ ਸਮਾਗਮ ਜਸ਼ਨ- ਏ ਤਾਲੀਮ 2019 ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਦਿਲਬਰ ਮੁਹੰਮਦ ਖ਼ਾਨ ...

ਪੂਰੀ ਖ਼ਬਰ »

ਪਨਗਰੇਨ ਦੇ ਗੋਦਾਮ 'ਚੋਂ ਕਣਕ ਲੁੱਟਣ ਵਾਲੇ ਗਰੋਹ ਦੇ ਤਿੰਨ ਮੈਂਬਰ ਟਰੱਕ ਸਮੇਤ ਗਿ੍ਫ਼ਤਾਰ

ਕਪੂਰਥਲਾ, 12 ਜਨਵਰੀ (ਸਡਾਨਾ)-ਬੀਤੇ ਦਿਨੀਂ ਪਨਗਰੇਨ ਦੇ ਤਲਵੰਡੀ ਮਹਿਮਾ ਵਿਖੇ ਸਥਿਤ ਗੋਦਾਮ ਤੋਂ ਕਣਕ ਚੋਰੀ ਕਰਨ ਦੇ ਮਾਮਲੇ ਸਬੰਧੀ ਦਰਜ ਹੋਏ ਕੇਸ ਵਿਚ ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਤਿੰਨ ਵਿਅਕਤੀਆਂ ਨੂੰ ਇਕ ਟਰੱਕ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਵੱਖੋ-ਵੱਖ ਸਕੂਲਾਂ 'ਚ ਲੋਹੜੀ ਦਾ ਤਿਉਹਾਰ ਮਨਾਇਆ

ਦੇਹਰਾਦੂਨ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਮਨਾਈ ਲੋਹੜੀ ਫਗਵਾੜਾ, 12 ਜਨਵਰੀ (ਤਰਨਜੀਤ ਸਿੰਘ ਕਿੰਨੜਾ)–ਦੇਹਰਾਦੂਨ ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਬਿਆਣਾ ਵਿਚ ਪ੍ਰਕਾਸ਼ ਪੁਰਬ, ਲੋਹੜੀ ਤੇ ਮਾਘੀ ਦਾ ਤਿਉਹਾਰ ਮਨਾਇਆ ਗਿਆ | ਜਿਸਦੇ ਅੰਤਰਗਤ +2 ਜਮਾਤ ...

ਪੂਰੀ ਖ਼ਬਰ »

ਪਿੰਡ ਸੰਗਤਪੁਰ ਵਿਖੇ ਲੋਹੜੀ ਅਤੇ ਮਾਘੀ ਨੂੰ ਸਮਰਪਿਤ ਸਮਾਗਮ

ਖਲਵਾੜਾ, 12 ਜਨਵਰੀ (ਮਨਦੀਪ ਸਿੰਘ ਸੰਧੂ)-ਪਿੰਡ ਸੰਗਤਪੁਰ ਵਿਖੇ ਸਥਿਤ ਸ੍ਰੀ ਮਹਾਕਾਲੀ ਮੰਦਰ ਵਿਖੇ ਲੋਹੜੀ ਅਤੇ ਮਾਘੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਧਾਰਮਿਕ ਸਮਾਗਮ ਮੰਦਰ ਦੀ ਸੰਚਾਲਕ ਮਾਤਾ ਰਾਜ ਦੇਵਾ ਦੀ ਅਗਵਾਈ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਜੱਗੀ

ਸੁਲਤਾਨਪੁਰ ਲੋਧੀ, 12 ਜਨਵਰੀ (ਨਰੇਸ਼ ਹੈਪੀ, ਥਿੰਦ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ ਡਾਇਰੈਕਟਰ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲੇ ਪੰਜਾਬ ਸ. ਮਾਲਵਿੰਦਰ ਸਿੰਘ ਜੱਗੀ ਵਲੋਂ ਸੁਲਤਾਨਪੁਰ ਲੋਧੀ ਦਾ ਦੌਰਾ ਕੀਤਾ ਗਿਆ ...

ਪੂਰੀ ਖ਼ਬਰ »

ਸਨਫਲਾਵਰ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਫਗਵਾੜਾ, 12 ਜਨਵਰੀ (ਵਾਲੀਆ)-ਸਥਾਨਕ ਨਿਊ ਸਨਫਲਾਵਰ ਹਾਈ ਸਕੂਲ ਵਿਚ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਮੁੱਖ ਅਧਿਆਪਕਾਂ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਬਾਰੇ ਦੱਸਿਆ ਅਤੇ ਬੱਚਿਆਂ ਨੇ ਕਈ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ | ਇਸ ਮੌਕੇ ...

ਪੂਰੀ ਖ਼ਬਰ »

ਦਿੱਲੀ ਤੋਂ ਭਜਾਈ ਕਾਰ ਢਿੱਲਵਾਂ ਪੁਲਿਸ ਨੇ ਰਾਏਪੁਰ ਅਰਾਈਆਂ ਤੋਂ ਫੜੀ, ਚਾਲਕ ਫ਼ਰਾਰ

ਨਡਾਲਾ, 12 ਜਨਵਰੀ (ਮਾਨ)-ਕਿਸੇ ਅਣਪਛਾਤੇ ਵਿਅਕਤੀ ਵਲੋਂ ਦਿੱਲੀ ਤੋਂ ਚੋਰੀ ਕਰਕੇ ਭਜਾਈ ਕਰੇਟਾ ਕਾਰ ਹਾਈਟੈੱਕ ਨਾਕਾ ਢਿਲਵਾਂ ਪੁਲਿਸ ਨੇ ਕਾਫ਼ੀ ਜੱਦੋ ਜਹਿਦ ਦੇ ਬਾਅਦ ਪਿੰਡ ਰਾਏਪੁਅਰਾਈਆਂ ਤੋਂ ਕਾਬੂ ਕਰ ਲਈ | ਜਦਕਿ ਅਣਪਛਾਤਾ ਕਾਰ ਚਾਲਕ ਕਾਰ ਛੱਡ ਕੇ ਫ਼ਰਾਰ ਹੋ ਗਿਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਕਰੇ–ਮਾਸਟਰ ਸਤਨਾਮ ਸਿੰਘ ਰੰਧਾਵਾ

ਖਲਵਾੜਾ, 12 ਜਨਵਰੀ (ਮਨਦੀਪ ਸਿੰਘ ਸੰਧੂ)-ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਸਰਕਾਰ ਪੇ ਕਮਿਸ਼ਨ ਡੀ ਏ ਦੀਆਂ ਕਿਸ਼ਤਾਂ, ਪੂਰੇ ਗਰੇਡ ਵਿਚ ਅਧਿਆਪਕਾਂ ਨੂੰ ਪੱਕੇ ਕਰਨਾ, ਬਦਲੀਆਂ ਸੰਬੰਧੀ ਨੀਤੀ ਨੂੰ ਜਥੇਬੰਦੀਆਂ ਦੇ ਸਹਿਯੋਗ ਨਾਲ ਸਹੀ ਢੰਗ ਨਾਲ ਲਾਗੂ ਕੀਤਾ ...

ਪੂਰੀ ਖ਼ਬਰ »

ਸਵਰਨ ਜਾਤੀਆਂ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣਾ ਸ਼ਲਾਘਾਯੋਗ-ਪਾਸੀ

ਕਪੂਰਥਲਾ, 12 ਜਨਵਰੀ (ਅ.ਬ.)-ਕੇਂਦਰ ਸਰਕਾਰ ਵਲੋਂ ਸਵਰਨ ਜਾਤੀਆਂ ਲਈ 10 ਫ਼ੀਸਦੀ ਰਾਖਵਾਂਕਰਨ ਦਾ ਕੀਤਾ ਗਿਆ ਫ਼ੈਸਲਾ ਬਹੁਤ ਸ਼ਲਾਘਾਯੋਗ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਪਾਸੀ ਤੇ ਆਈ.ਟੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ

ਕਪੂਰਥਲਾ, 12 ਜਨਵਰੀ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਅਧਿਆਪਕਾਂ ਨੇ ਵਿਦਿਆਰਥੀਆਂ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਧੂਮ-ਧਾਮ ਨਾਲ ਮਨਾਇਆ

ਕਪੂਰਥਲਾ, 12 ਜਨਵਰੀ (ਅਮਰਜੀਤ ਕੋਮਲ)-ਲੋਹੜੀ ਦਾ ਤਿਉਹਾਰ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਕੂਲ ਦੇ ਬੱਚਿਆਂ ਤੇ ਸਟਾਫ਼ ਨੇ ਬਹੁਤ ਹੀ ਧੂਮਧਾਮ ਨਾਲ ਮਨਾਇਆ | ਇਸੇ ਸਬੰਧ ਵਿਚ ਹੀ ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਾਲਜ ਦੀ ...

ਪੂਰੀ ਖ਼ਬਰ »

ਹਿੰਦੂ ਕਾਲਜ ਦੇ ਪਿ੍ੰਸੀਪਲ ਡਾ. ਪੀ. ਕੇ. ਸ਼ਰਮਾ ਦਾ ਸਿੱਖਿਆ ਬੋਰਡ ਦੇ ਮੈਂਬਰ ਬਣਨ 'ਤੇ ਸਨਮਾਨ

ਅੰਮਿ੍ਤਸਰ, 12 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਸੁਝਾਅ ਤੇ ਹਿੰਦੂ ਕਾਲਜ ਦੇ ਪਿ੍ੰਸੀਪਲ ਡਾ. ਪੀ. ਕੇ. ਸ਼ਰਮਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮੈਂਬਰ ...

ਪੂਰੀ ਖ਼ਬਰ »

ਰਣਜੀਤ ਰਾਣਾ ਦੀ ਅਗਵਾਈ ਹੇਠ ਕਾਂਗਰਸ ਹੋਰ ਮਜ਼ਬੂਤ ਹੋਈ-ਮੋਨੂੰ ਧੀਰ

ਭੰਡਾਲ ਬੇਟ, 12 ਜਨਵਰੀ (ਜੋਗਿੰਦਰ ਸਿੰਘ ਜਾਤੀਕੇ)-ਹਲਕਾ ਭੁਲੱਥ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਵਲੋਂ ਹਲਕੇ ਵਿਚ ਕਾਂਗਰਸੀ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਉਂਦੇ ਹੋਏ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕੀਤਾ ਹੈ | ਇਹ ਪ੍ਰਗਟਾਵਾ ਯੂਥ ...

ਪੂਰੀ ਖ਼ਬਰ »

ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਬਣਾਉਣਾ ਸ਼ਲਾਘਾਯੋਗ-ਲਾਡੀ, ਸੰਧੂ

ਢਿਲਵਾਂ, 12 ਜਨਵਰੀ (ਪ੍ਰਵੀਨ ਕੁਮਾਰ)-ਕਾਂਗਰਸ ਹਾਈ ਕਮਾਂਡ ਵਲੋਂ ਬਲਬੀਰ ਰਾਣੀ ਸੋਢੀ ਨੂੰ ਜ਼ਿਲ੍ਹਾ ਕਪੂਰਥਲਾ ਦਾ ਪ੍ਰਧਾਨ ਬਣਾਉਣਾ ਸ਼ਲਾਘਾਯੋਗ ਹੈ | ਇਹ ਪ੍ਰਗਟਾਵਾ ਮਲਕੀਤ ਸਿੰਘ ਲਾਡੀ ਮੰਡੇਰ ਬੇਟ ਤੇ ਸੁਖਜਿੰਦਰ ਸਿੰਘ ਸੰਧੂ ਨੇ ਸਾਂਝੇ ਤੌਰ 'ਤੇ ਕਰਦਿਆਂ ਕਿਹਾ ...

ਪੂਰੀ ਖ਼ਬਰ »

ਐਲਪਾਈਨ ਪਬਲਿਕ ਸਕੂਲ ਭਟਨੂਰਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਭੁਲੱਥ, 12 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਚੌਾਕ ਬਜਾਜ ਭੱਠਾ (ਭਟਨੂਰਾ) ਸਥਿਤ ਐਲਪਾਈਨ ਪਬਲਿਕ ਹਾਈ ਸਕੂਲ ਵਿਖੇ ਸਾਲਾਨਾ ਸਮਾਗਮ ਕੁਲਵੰਤ ਸਿੰਘ ਕੋਹਾੜ ਦੀ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਵਿਚ ਵਿਦਿਆਰਥੀਆਂ ਵਲੋਂ ਦੇਸ਼ ਭਗਤੀ, ਪੜ੍ਹਾਈ ਨੂੰ ਪ੍ਰੇਰਿਤ ...

ਪੂਰੀ ਖ਼ਬਰ »

ਮਾਪਿਆਂ 'ਚ ਬੱਚਿਆਂ ਨੂੰ ਸਰਕਾਰੀ ਸਕੂਲ 'ਚ ਦਾਖ਼ਲ ਕਰਵਾਉਣ ਦਾ ਰੁਝਾਨ ਵਧਿਆ-ਮਮਤਾ ਬਜਾਜ

ਕਪੂਰਥਲਾ, 12 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਸਕੂਲ ਵਿਚ ਅਧਿਆਪਕਾਂ ਵਲੋਂ ਪੈਦਾ ਕੀਤੇ ਗਏ ਸੁਖਾਵੇਂ ਵਿੱਦਿਅਕ ਮਾਹੌਲ ਤੇ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ ਕੀਮਤਾਂ ਦੇ ਵਿਕਸਿਤ ਹੋਣ ਨਾਲ ਮਾਪਿਆਂ ਦਾ ਸਰਕਾਰੀ ਸੈਕੰਡਰੀ ਸਕੂਲ ਖੁਖਰੈਣ ਵਿਚ ਬੱਚਿਆਂ ਨੂੰ ਦਾਖਲ ...

ਪੂਰੀ ਖ਼ਬਰ »

ਬੀਬੀ ਜਗੀਰ ਕੌਲ ਵਲੋਂ ਕਸਬਾ ਭੁਲੱਥ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ

ਭੁਲੱਥ, 12 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਕਸਬਾ ਭੁਲੱਥ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਉਨ੍ਹਾਂ ਸਮੂਹ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਲਾਮਬੰਦ ਕਰਦੇ ਹੋਏ ...

ਪੂਰੀ ਖ਼ਬਰ »

ਸਿੱਖਿਆ ਇਕ ਅਜਿਹੀ ਗੁਣ ਹੈ ਜੋ ਕਿਸੇ ਕੋਲੋਂ ਖੋਹਿਆ ਨਹੀਂ ਜਾ ਸਕਦਾ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 12 ਜਨਵਰੀ (ਨਰੇਸ਼ ਹੈਪੀ, ਥਿੰਦ)-ਸਿੱਖਿਆ ਇਕ ਅਜਿਹੀ ਗੁਣ ਹੈ, ਜੋ ਕਿਸੇ ਕੋਲੋਂ ਖੋਹਿਆ ਨਹੀਂ ਜਾ ਸਕਦਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਥਾਨਕ ਬਿ੍ਟਿਸ਼ ਵਿਕਟੋਰੀਆ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ...

ਪੂਰੀ ਖ਼ਬਰ »

ਪਰਮਜੀਤ ਹਸਪਤਾਲ ਬੇਗੋਵਾਲ 'ਚ ਸਕੈਨਿੰਗ ਸੈਂਟਰ ਤੇ ਡਿਜੀਟਲ ਐਕਸਰੇ ਕੇਂਦਰ ਸਥਾਪਤ

ਬੇਗੋਵਾਲ, 12 ਜਨਵਰੀ (ਸੁਖਜਿੰਦਰ ਸਿੰਘ)-ਅੱਜ ਪਰਮਜੀਤ ਹਸਪਤਾਲ ਬੇਗੋਵਾਲ ਵਿਖੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਸਕੈਨਿੰਗ ਸੈਂਟਰ ਤੇ ਡਿਜੀਟਲ ਐਕਸਰੇ ਕੇਂਦਰ ਸਥਾਪਿਤ ਕੀਤਾ ਗਿਆ | ਇਸ ਦਾ ਸ਼ੁੱਭ ਆਰੰਭ ਬਾਬਾ ਤਰਲੋਕ ਸਿੰਘ ਡੇਰਾ ਸੰਤ ਬਾਬਾ ਕਰਮ ਸਿੰਘ ਹੋਤੀ ਮਰਦਾਨ ...

ਪੂਰੀ ਖ਼ਬਰ »

ਪਿੰਡ ਠੱਟਾ ਨਵਾਂ ਵਿਚ ਪ੍ਰਭਾਤ ਫੇਰੀਆਂ ਜਾਰੀ

ਸੁਲਤਾਨਪੁਰ ਲੋਧੀ, 12 ਜਨਵਰੀ (ਥਿੰਦ, ਭੋਲਾ, ਹੈਪੀ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਠੱਟਾ ਨਵਾਂ ਦੀ ਸਮੂਹ ਸੰਗਤ ਵਲੋਂ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਪ੍ਰਭਾਤ ਫੇਰੀਆਂ ਸਜਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਵਾਲਮੀਕ ਮਜ਼੍ਹਬੀ ਸਿੱਖ ਮੋਰਚਾ 17 ਨੂੰ ਡੀ.ਸੀ. ਦਫ਼ਤਰ ਮੂਹਰੇ ਧਰਨਾ ਦੇਵੇਗਾ-ਹਮੀਰਾ

ਕਪੂਰਥਲਾ, 12 ਜਨਵਰੀ (ਵਿ.ਪ੍ਰ.)-ਵਾਲਮੀਕ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਦੇ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਨੇ ਦੱਸਿਆ ਕਿ ਕੈਪਟਨ ਸਰਕਾਰ ਗ਼ਰੀਬ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗ਼ਰੀਬ ਤੇ ਦਲਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX