ਤਾਜਾ ਖ਼ਬਰਾਂ


ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  27 minutes ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 1 hour ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 2 hours ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 3 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 4 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 4 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 4 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  about 5 hours ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 5 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 5 hours ago
ਲਖਨਊ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਵਿਧਾਨ ਸਭਾ ਟੋਂਕ 'ਚ ਵਿਜੈ ਸੰਕਲਪ ਸਭਾ ਨੂੰ ਸੰਬੋਧਿਤ ਕੀਤੇ ਅਤੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ....
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਪ੍ਰਿਅੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇੱਕ ਅਰਜ਼ੀ ਦਿੱਤੀ ਹੈ। ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਮੌਜੂਦ ਮਨੀ ਲਾਂਡਰਿੰਗ ਮਾਮਲੇ ਨਾਲ ਸੰਬੰਧਿਤ...
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  about 6 hours ago
ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ....
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 6 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 6 hours ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  about 6 hours ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  about 6 hours ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  about 6 hours ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  about 7 hours ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 7 hours ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 7 hours ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 7 hours ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  about 8 hours ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 7 hours ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 8 hours ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 7 hours ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 8 hours ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 9 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 9 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 10 hours ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  about 10 hours ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  about 10 hours ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  about 10 hours ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 11 hours ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 11 hours ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 12 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 12 hours ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  about 1 hour ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  23 minutes ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 minute ago
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਮਾਘ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਜਗਰਾਓਂ

ਥਾਣਿਆਂ 'ਚ ਵਾਪਰੀਆਂ ਧੱਕੇਸ਼ਾਹੀਆਂ ਦੀਆਂ ਘਟਨਾਵਾਂ ਨੇ ਜ਼ਿਲ੍ਹਾ ਪੁਲਿਸ ਦੀ ਕਾਰਗੁਜ਼ਾਰੀ 'ਤੇ ਲਗਾਇਆ ਸਵਾਲੀਆ ਨਿਸ਼ਾਨ

ਜਗਰਾਉਂ, 14 ਜਨਵਰੀ (ਜੋਗਿੰਦਰ ਸਿੰਘ)-ਪੁਲਿਸ ਧੱਕੇਸ਼ਾਹੀਆਂ ਦੀਆਂ ਕੁਝ ਕੁ ਦਿਨਾਂ 'ਚ ਹੀ ਵੱਖ-ਵੱਖ ਥਾਣਿਆਂ 'ਚ ਵਾਪਰੀਆਂ ਘਟਨਾਵਾਂ ਨੇ ਲੁਧਿਆਣਾ (ਦਿਹਾਤੀ) ਜ਼ਿਲ੍ਹੇ ਦੀ ਪੁਲਿਸ ਦੀ ਕਾਰਗੁਜ਼ਾਰੀ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ | ਥਾਣਾ ਜੋਧਾਂ ਦੀ ਪੁਲਿਸ ਵਲੋਂ ਇਕ ਝੂਠੀ ਸ਼ਿਕਾਇਤ 'ਤੇ ਸੀਨੀਅਰ ਪੱਤਰਕਾਰ ਕੁਲਵਿੰਦਰ ਸਿੰਘ ਡਾਂਗੋ 'ਤੇ ਇਕ ਪਾਸੜ ਕਾਰਵਾਈ ਕਰਦਿਆਂ ਝੂਠਾ ਪਰਚਾ ਦਰਜ ਕਰਨ ਦੇ ਮਾਮਲੇ ਦੀ ਸਿਆਹੀ ਅਜੇ ਫਿੱਕੀ ਵੀ ਨਹੀਂ ਪਈ ਕਿ ਪੁਲਿਸ ਚੌਕੀ ਚੌਾਕੀਮਾਨ 'ਚ ਚੋਰੀਆਂ ਦੀਆਂ ਘਟਨਾਵਾਂ ਵਿਰੁੱਧ ਸ਼ਿਕਾਇਤ ਦੇਣ ਆਈ ਪਿੰਡ ਪੱਬੀਆਂ ਦੀ ਨਵੀਂ ਚੁਣੀ ਪੰਚਾਇਤ ਨੂੰ ਥਾਣੇਦਾਰ ਵਲੋਂ ਚੌਕੀ 'ਚੋਂ ਬਾਹਰ ਕੱਢ ਦੇਣ ਦੀ ਇਕ ਹੋਰ ਘਟਨਾ ਸਾਹਮਣੇ ਆ ਗਈ ਤੇ ਇਸੇ ਹਫ਼ਤੇ ਹੀ ਜ਼ਿਲ੍ਹੇ 'ਚ ਪੈਂਦੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਵਲੋਂ ਪਿੰਡ ਭੁਮਾਲ ਦੀ ਇਕ ਦਲਿਤ ਔਰਤ ਨਾਲ ਨਸ਼ੇ ਦੀ ਹਾਲਤ 'ਚ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਵਿਰੁੱਧ ਕਾਰਵਾਈ ਦੀ ਬਜਾਏ ਉਲਟਾ ਪੀੜ੍ਹਤ ਔਰਤ ਅਮਨਦੀਪ ਕੌਰ ਤੇ ਸਰਬਜੀਤ ਕੌਰ ਸਮੇਤ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ 'ਤੇ ਲੁੱਟ-ਖੋਹ ਦਾ ਝੂਠਾ ਮੁਕੱਦਮਾ ਦਰਜ ਕਰਨ ਦੀ ਘਟਨਾ ਵੀ ਸੁਰਖੀਆਂ 'ਚ ਹੈ | ਵੱਖ-ਵੱਖ ਮਾਮਲਿਆਂ 'ਚ ਉਠੇ ਲੋਕ ਵਿਰੋਧ ਤੋਂ ਬਾਅਦ ਭਾਵੇਂ ਪੁਲਿਸ ਨੇ ਮਾਮਲਿਆਂ ਦੀ ਜਾਂਚ ਲਗਾ ਦਿੱਤੀ ਹੈ, ਪਰ ਅੱਗੇ ਆ ਰਹੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋ ਰਹੀਆਂ ਅਜਿਹੀਆਂ ਧੱਕੇਸ਼ਾਹੀਆਂ ਦਾ ਸੱਤ੍ਹਾਧਾਰੀ ਧਿਰ ਨੂੰ ਵੀ ਖੁਮਿਆਜ਼ਾ ਭੁਗਤਣਾ ਪੈ ਸਕਦਾ ਹੈ | ਅੱਜ ਪਿੰਡ ਪੱਬੀਆਂ ਦੀ ਨਵੀਂ ਚੁਣੀ ਪੰਚਾਇਤ 'ਚ ਸ਼ਾਮਿਲ ਸਰਪੰਚ ਉਜਾਗਰ ਸਿੰਘ, ਪੰਚ ਗੁਰਚਰਨ ਸਿੰਘ, ਪੰਚ ਹਰਜੀਤ ਸਿੰਘ, ਪੰਚ ਜੁਗਰਾਜ ਸਿੰਘ, ਸਾਬਕਾ ਸਰਪੰਚ ਜਗਦੀਸ ਸਿੰਘ, ਸਾਬਕਾ ਪੰਚ ਸਤੋਖ ਸਿੰਘ, ਕੈਪਟਨ ਜੀਵਨ ਸਿੰਘ, ਗੁਰਚਰਨ ਸਿੰਘ ਕਾਕੂ, ਧਰਮਿੰਦਰ ਸਿੰਘ ਤੇ ਮਨਿੰਦਰ ਸਿੰਘ ਨੇ 'ਅਜੀਤ' ਉਪ ਦਫ਼ਤਰ ਪੁੱਜ ਕੇ ਦੱਸਿਆ ਕਿ ਪਿੰਡ ਪੱਬੀਆਂ 'ਚ ਪਿਛਲੇ ਸਮੇਂ ਦੌਰਾਨ ਚੋਰੀ ਦੀਆਂ 5-6 ਘਟਨਾਵਾਂ ਵਾਪਰ ਗਈਆਂ ਸਨ, ਜਿਨ੍ਹਾਂ ਮਾਮਲਿਆਂ 'ਚ ਪੁਲਿਸ ਵਲੋਂ ਯੋਗ ਕਾਰਵਾਈ ਨਾ ਕਰਨ ਵਿਰੁੱਧ ਜਦੋਂ ਪਿੰਡ ਦੀ ਪੰਚਾਇਤ ਤੇ ਹੋਰ ਮੋਹਤਵਾਰ ਪੁਲਿਸ ਚੌਕੀ ਚੌਾਕੀਮਾਨ ਪੁੱਜੇ ਤਾਂ ਇਸ ਮਾਮਲੇ 'ਚ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਥਾਣੇਦਾਰ ਨੇ ਮੰਦੀ ਭਾਸ਼ਾ ਬੋਲ ਕੇ ਬਾਹਰ ਕੱਢ ਦਿੱਤਾ | ਅੱਜ ਪਿੰਡ ਪੱਬੀਆਂ ਦੀ ਪੰਚਾਇਤ ਵਲੋਂ ਇਸ ਮੁੱਦੇ 'ਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲ ਕੇ ਸ਼ਿਕਾਇਤ ਵੀ ਦਿੱਤੀ ਹੈ | ਇਸੇ ਦੌਰਾਨ ਹੀ ਪਿੰਡ ਭੁਮਾਲ ਦੀਆਂ ਪੀੜ੍ਹਤ ਔਰਤਾਂ ਦੇ ਮਾਮਲੇ 'ਚ ਇਨਸਾਫ਼ ਦੀ ਢਿੱਲੀ ਕਾਰਵਾਈ ਵਿਰੁੱਧ ਇਨਕਲਾਬੀ ਜਥੇਬੰਦੀਆਂ ਵਲੋਂ ਭੁਮਾਲ ਕਾਂਡ 'ਚ ਇਨਸਾਫ਼ ਕਮੇਟੀ ਗਠਤ ਕਰ ਦਿੱਤੀ ਹੈ | ਇਨਕਲਾਬੀ ਆਗੂ ਕੰਵਲਜੀਤ ਖੰਨਾ ਦੀ ਅਗਵਾਈ 'ਚ ਇਹ ਕਮੇਟੀ ਪੀੜ੍ਹਤ ਮਹਿਲਾਵਾਂ ਨੂੰ ਇਨਸਾਫ਼ ਦਿਵਾਉਂਣ ਲਈ ਸੰਘਰਸ਼ ਕਰੇਗੀ | ਇਸ ਕਮੇਟੀ 'ਚ ਵੱਖ-ਵੱਖ ਇਨਕਲਾਬੀ ਜਥੇਬੰਦੀਆਂ ਦੇ ਆਗੂ ਵੀ ਸ਼ਾਮਿਲ ਕੀਤੇ ਗਏ ਹਨ |

ਨਗਰ ਕੌ ਾਸਲ ਮੁੱਲਾਂਪੁਰ ਦਾਖਾ ਅਧਿਕਾਰੀਆਂ ਸੜਕ ਤੋਂ ਨਾਜਾਇਜ਼ ਕਬਜ਼ੇ ਹਟਾਏ

ਮੁੱਲਾਂਪੁਰ-ਦਾਖਾ, 14 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਸਥਾਨਿਕ ਕਸਬੇ ਅੰਦਰ ਸੰਘਣੀ ਆਵਾਜਾਈ ਵਾਲੀ ਰਾਏਕੋਟ ਰੋਡ ਉੱਪਰ ਮੁੱਖ ਚੌਕ ਤੋਂ ਰੇਲਵੇ ਬਿ੍ਜ ਤੱਕ ਨਗਰ ਕੌਾਸਲ ਮੁੱਲਾਂਪੁਰ ਦਾਖਾ ਦੇ ਕਾਰਜ ਸਾਧਕ ਅਫ਼ਸਰ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਨਾਲ ਕੌਾਸਲ ਦੇ ...

ਪੂਰੀ ਖ਼ਬਰ »

ਪਰਸ ਖੋਹ ਕੇ ਦੌੜ ਰਹੇ ਝਪਟਮਾਰ ਨੂੰ ਲੋਕਾਂ ਨੇ ਕੀਤਾ ਕਾਬੂ

ਰਾਏਕੋਟ, 14 ਜਨਵਰੀ (ਸੁਸ਼ੀਲ)-ਪਿਛਲੇ ਸਮੇਂ ਤੋਂ ਰਾਏਕੋਟ ਇਲਾਕੇ 'ਚ ਲੁੱਟ ਅਤੇ ਝਪਟਮਾਰੀ ਦੀਆਂ ਵਾਰਦਾਤਾਂ 'ਚ ਕਾਫ਼ੀ ਇਜ਼ਾਫਾ ਹੋਇਆ ਹੈ ਅਤੇ ਝਪਟਮਾਰ ਸ਼ਹਿਰ ਦੇ ਕਈ ਹਿੱਸਿਆਂ 'ਚ ਲੁੱਟ ਖੋਹ ਅਤੇ ਝਪਟਮਾਰੀ ਦੀਆਂ ਵਾਰਦਾਤਾਂ ਅੰਜ਼ਾਮ ਦੇ ਚੁੱਕੇ ਹਨ | ਪ੍ਰੰਤੂ ਅੱਜ ਇਕ ...

ਪੂਰੀ ਖ਼ਬਰ »

ਅੱਧਾ ਕਿਲੋ ਹੈਰੋਇਨ ਤੇ ਕੋਕੀਨ ਸਮੇਤ 30 ਲੱਖ ਦੀ ਨਕਦੀ ਬਰਾਮਦ

ਜਗਰਾਉਂ, 14 ਜਨਵਰੀ (ਜੋਗਿੰਦਰ ਸਿੰਘ)-ਪੰਚਾਇਤ ਚੋਣਾਂ 'ਚ ਚੱਲੇ ਸ਼ਰ੍ਹੇਆਮ ਚਿੱਟੇ ਦੀਆਂ ਖ਼ਬਰਾਂ ਤੋਂ ਬਾਅਦ ਹਰਕਤ 'ਚ ਆਈ ਲੁਧਿਆਣਾ (ਦਿਹਾਤੀ) ਦੀ ਪੁਲਿਸ ਨੇ ਕਾਊਾਟਰ ਇੰਟੈਲੀਜੈਂਸੀ ਲੁਧਿਆਣਾ ਦੀ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ 500 ਗ੍ਰਾਮ ਹੈਰੋਇਨ, 610 ਗ੍ਰਾਮ ...

ਪੂਰੀ ਖ਼ਬਰ »

ਸੂਬੇ ਦੀ ਨੌਜਵਾਨੀ ਤੇ ਕਿਸਾਨੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ-ਬੈਂਸ

ਜੋਧਾਂ, 14 ਜਨਵਰੀ (ਗੁਰਵਿੰਦਰ ਸਿੰਘ ਹੈਪੀ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਪਿੰਡ ਗੁੱਜਰਵਾਲ ਵਿਖੇ ਪੁੱਜੇ | ਐਡਵੋਕੇਟ ਕੁਲਵਿੰਦਰ ਕੌਰ ਗਰੇਵਾਲ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਵਿਧਾਇਕ ਬੈਂਸ ਨੇ ਪੰਜਾਬ ਦੀ ਜਵਾਨੀ ਤੇ ...

ਪੂਰੀ ਖ਼ਬਰ »

ਸਟਰੀਟ ਵੈਂਡਰਜ਼ ਐਕਟ ਲਾਗੂ ਕਰਵਾਉਣ ਲਈ ਨਗਰ ਕੌ ਾਸਲ ਸਰਗਰਮ

ਜਗਰਾਉਂ, 14 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ਼ਹਿਰ ਅੰਦਰ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਭਾਵੇਂ ਹੁਣ ਨਗਰ ਕੌਾਸਲ ਸਰਗਰਮ ਹੋਈ ਹੈ, ਪਰ ਸਟਰੀਟ ਵੈਂਡਰਜ ਵਾਲੀਆਂ ਥਾਂਵਾਂ ਵਿਖੇ ਅਫ਼ਸਰਸ਼ਾਹੀ ਵਲੋਂ ਕੋਈ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਇਸ ਮੁਹਿੰਮ ਦੇ ...

ਪੂਰੀ ਖ਼ਬਰ »

ਤਿੰਨ ਚੋਰ ਸਾਮਾਨ ਸਮੇਤ ਕਾਬੂ

ਚੌਾਕੀਮਾਨ, 14 ਜਨਵਰੀ (ਤੇਜਿੰਦਰ ਸਿੰਘ ਚੱਢਾ)-ਚੌਾਕੀਮਾਨ ਦੀ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਸਾਮਾਨ ਸਮੇਂ ਕਾਬੂ ਕੀਤਾ | ਇਸ ਮੌਕੇ ਚੌਕੀ ਇੰਚਾਰਜ ਸ਼ਰਨਜੀਤ ਸਿੰਘ ਤੇ ਮੁਨਸੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਿਤੀ 4-1-2019 ਦੀ ਰਾਤ ਨੂੰ ਗੱਜਣ ਸਿੰਘ ਪੁੱਤਰ ...

ਪੂਰੀ ਖ਼ਬਰ »

ਸੈਰ ਸਪਾਟਾ ਵਿਭਾਗ ਦੀ 'ਖੇਤਾਂ ਵਿਚ ਰਿਹਾਇਸ਼' ਤੇ 'ਬੈੱਡ ਐਾਡ ਬ੍ਰੇਕ ਫਾਸਟ' ਸਕੀਮ ਲੁਧਿਅਣਾ ਜ਼ਿਲ੍ਹੇ 'ਚ ਹੋਈ ਠੁੱਸ

ਲੁਧਿਆਣਾ, 14 ਜਨਵਰੀ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਦੇ ਅਧੀਨ ਕੰਮ ਕਰਦੇ ਪੰਜਾਬ ਵਿਰਾਸਤ ਤੇ ਸੈਰ ਸਪਾਟਾ ਉਤਸ਼ਾਹਿਤ ਬੋਰਡ (ਪੀ.ਐਚ.ਟੀ.ਪੀ.ਬੀ.) ਵਲੋਂ 2013 'ਚ ਪਿੰਡਾਂ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖੇਤਾਂ 'ਚ ਰਿਹਾਇਸ਼ ਅਤੇ ਸ਼ਹਿਰ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਕਮਾਲਪੁਰਾ ਵਿਖੇ ਵਿਦਾਇਗੀ ਪਾਰਟੀ ਤੇ ਨਵੇਂ ਸੈਸ਼ਨ ਦੇ ਆਰੰਭਤਾ 'ਤੇ ਸਮਾਗਮ ਕਰਵਾਇਆ

ਰਾਏਕੋਟ, 14 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਇੰਸਟੀਚਿਉੂਟ ਆਫ ਨਰਸਿੰਗ ਕਮਾਲਪੁਰਾ ਵਿਖੇ ਤੀਸਰੇ ਸਾਲ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਪਾਰਟੀ ਤੇ ਨਵੇਂ ਸੈਸ਼ਨ ਦੀਆਂ ਵਿਦਿਆਰਥਣਾਂ ਨੂੰ 'ਜੀ ਆਇਆ' ਕਹਿਣ ਲਈ ਪ੍ਰੋਗਰਾਮ ਦਾ ਆਯੋਜਨ ਕਰਵਾਇਆ ...

ਪੂਰੀ ਖ਼ਬਰ »

ਅਰੋੜਾ ਬਿਰਾਦਰੀ ਨੇ ਧੀਆਂ ਦੀ ਲੋਹੜੀ ਮਨਾਈ

ਜਗਰਾਉਂ, 14 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਅਰੋੜਾ ਬਿਰਾਦਰੀ ਵਲੋਂ ਜਗਰਾਉਂ ਦੇ ਇਕ ਨਿੱਜੀ ਸਕੂਲ ਵਿਖੇ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਉਨ੍ਹਾਂ ਬੱਚੀਆਂ ਨੂੰ ਤੋਹਫ਼ੇ ਵੀ ਦਿੱਤੇ | ਇਸ ਮੌਕੇ ਪ੍ਰੋ: ਕਰਮ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੀ ਧੀ ਨੇ ...

ਪੂਰੀ ਖ਼ਬਰ »

ਅੱਡਾ ਚੌਾਕੀਮਾਨ ਵਿਖੇ ਖ਼ੂਨਦਾਨ ਕੈਂਪ 20 ਨੂੰ

ਚੌਾਕੀਮਾਨ, 14 ਜਨਵਰੀ (ਤੇਜਿੰਦਰ ਸਿੰਘ ਚੱਢਾ)-ਇਲਾਕੇ ਦੀਆਂ ਗ੍ਰਾਂਮ ਪੰਚਾਇਤਾਂ ਅਤੇ ਨੌਜਵਾਨਾਂ ਵਲੋਂ ਅੱਡਾ ਚੌਾਕੀਮਾਨ ਵਿਖੇ ਮਿਤੀ 20 ਜਨਵਰੀ ਦਿਨ ਐਤਵਾਰ ਨੂੰ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਹੋਇਆ ਬਲਾਕ ਸੰਮਤੀ ਮੈਂਬਰ ਹਰਜਾਪ ...

ਪੂਰੀ ਖ਼ਬਰ »

ਆਈਡੀਅਲ ਕਾਨਵੈਂਟ ਸਕੂਲ ਹਠੂਰ ਵਿਖੇ ਗੁਰਪੁਰਬ ਨੂੰ ਸਮਰਪਿਤ ਖੇਡਾਂ ਹੋਈਆਂ

ਹਠੂਰ, 14 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਆਈਡੀਅਲ ਕੌਨਵੈਂਟ ਸਕੂਲ ਹਠੂਰ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ ਗਏ, ਜਿਸ ਦਾ ਉਦਘਾਟਨ ਸਟਾਫ਼ ਨੇ ਮਸ਼ਾਲ ਜਲਾ ਕੇ ਕੀਤਾ | ਜਿਸ ਵਿਚ ਬੱਚਿਆਂ ਨੇ ਵਧ-ਚੜ੍ਹ ਕੇ ...

ਪੂਰੀ ਖ਼ਬਰ »

ਪਿੰਡ ਬਸਰਾਉ ਵਿਖੇ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ 3 ਰੋਜ਼ਾ ਧਾਰਮਿਕ ਦੀਵਾਨ ਸਜਾਏ

ਰਾਏਕੋਟ, 14 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿਡ ਬਸਰਾਉ ਵਿਖੇ ਸੰਚ ਬਾਬਾ ਗੁਰਦਿਆਲ ਸਿੰਘ ਟਾਂਡਿਆਂ ਵਾਲਿਆਂ ਨੇ ਸਾਲਾਨਾ 3 ਰੋਜ਼ਾ ਧਾਰਮਿਕ ਦੀਵਾਨ ਸਜਾਏ | ਇਸ ਧਾਰਮਿਕ ਦੀਵਾਨਾਂ ਦੇ ਅਖੀਰਲੇ ਦਿਨ ਸੰਤ ਬਾਬਾ ਗੁਰਦਿਆਲ ਸਿੰਘ ਟਾਂਡਿਆਂ ਵਾਲਿਆਂ ਨੇ ਦਸਮੇਸ਼ ਪਿਤਾ ...

ਪੂਰੀ ਖ਼ਬਰ »

ਹਲਵਾਰਾ ਵੈੱਲਫ਼ੇਅਰ ਕਲੱਬ ਨੇ ਪਿੰਡ ਦੀ ਸਫ਼ਾਈ ਕਰ ਕੇ ਲੋਹੜੀ ਮਨਾਈ

ਹਲਵਾਰਾ, 14 ਜਨਵਰੀ (ਭਗਵਾਨ ਢਿੱਲੋਂ)-ਨਵ-ਗਠਿਤ ਹਲਵਾਰਾ ਵੈੱਲਫ਼ੇਅਰ ਕਲੱਬ ਨੇ ਵੱਖਰੇ ਢੰਗ ਨਾਲ ਅਰਥਾਤ ਪਿੰਡ ਦੀ ਸਫ਼ਾਈ ਕਰਨ ਲਈ ਵਿੱਢੀ ਗਈ ਮੁਹਿੰਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ | ਇਸ ਕਲੱਬ ਦਾ ਗਠਿਨ ਪਿੰਡ ਦੇ ਸਰਬਪੱਖੀ ਵਿਕਾਸ ਲਈ ਵਿੱਢੀਆਂ ਸੇਵਾਵਾਂ ਜਿਵੇਂ ...

ਪੂਰੀ ਖ਼ਬਰ »

ਸਕੂਲ 'ਚ ਨਵੀਂ ਇਮਾਰਤ ਦਾ ਨੀਂਹ ਪੱਥਰ ਬਾਬਾ ਭਾਗ ਸਿੰਘ ਨੇ ਰੱਖਿਆ

ਭੰੂਦੜੀ, 14 ਜਨਵਰੀ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਾਬਾ ਭਜਨ ਸਿੰਘ ਰਾਉਵਾਲ ਵਾਲਿਆਂ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਉਪਰੰਤ ਸਕੂਲ 'ਚ ਨਵੀਂ ਇਮਾਰਤ ਬਣਾਉਣ ਦਾ ਨੀਂਹ ਪੱਥਰ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਸਿੱਧਵਾਂ ਬੇਟ, 14 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਮਸਹੂਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਧੂਣੀ ਬਾਲੀ ਗਈ, ਜਿਸ ਉਪਰੰਤ ਸਕੂਲ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਦੇ ਈ.ਟੀ.ਟੀ. ਨਤੀਜੇ 'ਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 14 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਰਾਮਦਾਸ ਕਾਲਜ ਹਲਵਾਰਾ ਦਾ ਈ.ਟੀ.ਟੀ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਈ.ਟੀ.ਟੀ ਵਿਚੋਂ ਤਿ੍ਸ਼ਨਾ ਸੋਹਰ ਪੁੱਤਰੀ ਪਰਮਿੰਦਰ ਸੋਹਰ ਨੇ ਪੰਜਾਬ ਵਿਚੋਂ ਦੂਜਾ ਅਤੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ | ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਭੈਣੀ ਨੇ ਠੇਕੇਦਾਰ ਇਲੈਕਟੋ੍ਰਨਿਕ ਵਰਲਡ ਦਾ ਉਦਘਾਟਨ ਕੀਤਾ

ਸਿੱਧਵਾਂ ਬੇਟ, 14 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਹਲਕਾ ਜਗਰਾਉਂ ਦੇ ਸਾਬਕਾ ਵਿਧਾਇਕ ਤੇ ਠੇਕੇਦਾਰ ਪਰਿਵਾਰ ਦੇ ਨਜ਼ਦੀਕੀ ਗੁਰਦੀਪ ਸਿੰਘ ਭੈਣੀ ਨੇ ਅੱਜ ਸਥਾਨਕ ਕਸਬੇ ਦੇ ਅੰਦਰ ਮਰਹੂਮ ਠੇਕੇਦਾਰ ਦਰਸ਼ਨ ਸਿੰਘ ਦੇ ਪਰਿਵਾਰ ਵਲੋਂ ਇਲਾਕੇ ਦੇ ਲੋਕਾਂ ਨੂੰ ਸਸਤੇ ...

ਪੂਰੀ ਖ਼ਬਰ »

ਲੁਧਿਆਣਾ ਗਰੁੱਪ ਆਫ਼ ਕਾਲਜਿਜ਼ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਚੌਾਕੀਮਾਨ, 14 ਜਨਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ ਗਰੁੱਪ ਆਫ ਕਾਲਜਿਜ਼ ਚੌਾਕੀਮਾਨ ਵਿਖੇ ਲੋਹੜੀ ਦਾ ਤਿਉਹਾਰ ਵਿਦਿਆਰਥੀਆਂ ਤੇ ਸਟਾਫ਼ ਦੁਆਰਾ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਪ੍ਰਬੰਧਕ ਰਾਜੀਵ ਗੁਲਾਟੀ, ਵਿਕਰਮ ਗਰੋਵਰ, ਡਾਇਰੈਕਟਰ ਡਾ: ਜੇ. ਕੇ. ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ ਭੱਟੀਆਂ (ਖੰਨਾ) ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਬਾਬਾ ਵਿਸ਼ਵਕਰਮਾ-ਰਾਮਗੜ੍ਹੀਆ ਸਭਾ ਖੰਨਾ ਵਲੋਂ ਮਾਘ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਗੁਰਨਾਮ ਸਿੰਘ ਭਮਰਾ ਦੇ ਪਰਿਵਾਰ ਵਲੋਂ ਸੰਗਰਾਂਦ ਦੇ ਦਿਹਾੜੇ ਨੂੰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਜੰਡੀ ਵਿਖੇ ਦਾਖ਼ਲਾ ਜਾਗਰੂਕਤਾ ਰੈਲੀ

ਸਿੱਧਵਾਂ ਬੇਟ, 14 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਲਾਗਲੇ ਪਿੰਡ ਜੰਡੀ ਦੇ ਸਰਕਾਰੀ ਹਾਈ ਸਕੂਲ ਵਿਖੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਤੇ ਸਕੂਲ ਮੁਖੀ ਮਾ. ਪਰਮਿੰਦਰ ਸਿੰਘ ਨੇ ਲੋਕਾਂ ਨੂੰ ਆਪਣੇ ਬੱਚੇ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ ਆਂਗਨਵਾੜੀ ਅਧਿਕਾਰੀਆਂ ਅੰਨਪ੍ਰਾਸ਼ਨ ਦਿਵਸ ਮਨਾਇਆ

ਮੁੱਲਾਂਪੁਰ-ਦਾਖਾ, 14 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਮੰਡੀ ਮੁੱਲਾਂਪੁਰ-ਦਾਖਾ ਦੇ ਆਂਗਨਵਾੜੀ ਸੈਂਟਰ ਨੰਬਰ- 825 ਅੰਦਰ ਅੱਜ ਅੰਨਪ੍ਰਾਸ਼ਨ ਦਿਵਸ ਮਨਾਇਆ, ਜਿਸ ਤਹਿਤ 6 ਮਹੀਨੇ ਦੇ ਬੱਚਿਆਂ ਨੂੰ ਪਹਿਲੀ ਵਾਰ (ਮਾਂ ਦੇ ਦੁੱਧ ਤੋਂ ਇਲਾਵਾ) ਓਪਰਾ ਭੋਜਨ ਦੇਣ ਸਬੰਧੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ 'ਪਰਾਊਡ ਟੂ-ਬੀ-ਏ ਸਿੱਖ' ਸੰਸਥਾ ਵਲੋਂ ਸਿੱਖੀ ਦੇ ਫ਼ਲਸਫ਼ੇ ਬਾਰੇ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਇਆ

ਜਗਰਾਉਂ, 14 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਜਿਥੇ ਸ਼ਹਿਰ ਦੇ ਸਾਰੇ ਗੁਰਦੁਆਰਿਆਂ 'ਚ ਗੁਰਬਾਣੀ ਦਾ ਪ੍ਰਵਾਹ ਚੱਲ ਰਿਹਾ ਸੀ, ਉਸੇ ਦੌਰਾਨ ਹੀ ਜਗਰਾਉਂ ਸ਼ਹਿਰ ਵਿਚ ਗੁਰਸਿੱਖ ਨੌਜਵਾਨਾਂ ਵਲੋਂ ...

ਪੂਰੀ ਖ਼ਬਰ »

ਲੁਧਿਆਣਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਗਾਲਿਬ ਦਾ ਸਰਪੰਚ ਸਾਧੂ ਸਿੰਘ ਦਿਲਸ਼ਾਦ ਸੇਖੂਪੁਰਾ ਵਲੋਂ ਸਨਮਾਨ

ਚੌਾਕੀਮਾਨ, 14 ਜਨਵਰੀ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ ਦਿਹਾਤੀ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਦਾ ਸਨਮਾਨ ਸਰਪੰਚ ਸਾਧੂ ਸਿੰਘ ਦਿਲਸਾਦ ਸੇਖੂਪੁਰਾ ਦੀ ਅਗਵਾਈ 'ਚ ਗ੍ਰਾਮ ਪੰਚਾਇਤ ਵਲੋਂ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕਰਨਜੀਤ ਸਿੰਘ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਦੇਹੜਕਾ ਵਿਖੇ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਸ਼ੁਰੂ

ਹਠੂਰ, 14 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਪ੍ਰਵਾਸੀ ਪੰਜਾਬੀ ਅਰਜਨ ਸਿੰਘ ਦੇ ਸਹਿਯੋਗ ਨਾਲ ਗ੍ਰਾਮ ਪੰਚਾਇਤ ਪਿੰਡ ਦੇਹੜਕਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇਹੜਕਾ ਦੇ ਵਿਹੜੇ ਵਿਚ ਕੱਚੀ ਥਾਂ 'ਤੇ ਇੰਟਰਲਾਕ ਟਾਇਲਾਂ ਲਾਉਣ ਦਾ ਕੰਮ ਸਰਪੰਚ ਕਰਮਜੀਤ ਸਿੰਘ ਕੱਕੂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਸੋਨੀ ਗਾਲਿਬ ਦਾ ਰਾਏਕੋਟ ਪੁੱਜਣ 'ਤੇ ਨਿੱਘਾ ਸਵਾਗਤ

ਰਾਏਕੋਟ, 14 ਜਨਵਰੀ (ਸੁਸ਼ੀਲ)-ਕਾਂਗਰਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਨਵਨਿਯੁਕਤ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਦਾ ਅੱਜ ਪਾਰਟੀ ਦਫ਼ਤਰ ਪੁੱਜਣ 'ਤੇ ਪਾਰਟੀ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਆਪਣੀ ਪਲੇਠੀ ...

ਪੂਰੀ ਖ਼ਬਰ »

ਪਿੰਡ ਤਲਵੰਡੀ ਰਾਏ ਦੇ ਸਰਪੰਚ ਜਸਪ੍ਰੀਤ ਸਿੰਘ ਧਾਲੀਵਾਲ ਤੇ ਪੰਚਾਇਤ ਮੈਂਬਰਾਂ ਨੇ ਸਰਟੀਫ਼ਿਕੇਟ ਹਾਸਲ ਕੀਤੇ

ਰਾਏਕੋਟ, 14 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਤਲਵੰਡੀ ਰਾਏ ਦੇ ਸਰਪੰਚ ਜਸਪ੍ਰੀਤ ਸਿੰਘ ਜੱਸੀ ਧਾਲੀਵਾਲ ਨੇ ਸਰਟੀਫ਼ਿਕੇਟ ਪ੍ਰਾਪਤ ਕੀਤਾ | ਇਸ ਮੌਕੇ ਜੇ.ਈ. ਪਲਵਿੰਦਰ ਸਿੰਘ, ਪੰਚਾਇਤ ਅਫ਼ਸਰ ਕੁਲਦੀਪ ਸਿੰਘ ਅਤੇ ਪੰਚਾਇਤ ਸਕੱਤਰ ਕੇਵਲ ਸਿੰਘ ਨੇ ਸਰਪੰਚ ...

ਪੂਰੀ ਖ਼ਬਰ »

ਡੇਰਾ ਬਾਬਾ ਲਾਭ ਸਿੰਘ ਬੱਸੀਆਂ ਨੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਰਾਏਕੋਟ, 14 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਡੇਰਾ ਬਾਬਾ ਲਾਭ ਸਿੰਘ ਬੱਸੀਆਂ ਵਿਖੇ ਲੜਕੀਆਂ ਦੇ ਸਮੂਹਿਕ ਵਿਆਹ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਤਰਲੋਚਨ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੂਬਾ ਮੀਤ ਪ੍ਰਧਾਨ ਕਾਂਗਰਸ ਡਾ. ਅਮਰ ...

ਪੂਰੀ ਖ਼ਬਰ »

ਟਰੱਕ ਯੂਨੀਅਨ ਜਗਰਾਉਂ ਵਿਖੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਕੱਲ੍ਹ

ਜਗਰਾਉਂ, 14 ਜਨਵਰੀ (ਗੁਰਦੀਪ ਸਿੰਘ ਮਲਕ)-ਟਰੱਕ ਯੂਨੀਅਨ ਜਗਰਾਉਂ ਤੇ ਸ਼ਹੀਦ ਭਗਤ ਸਿੰਘ ਬਿ੍ਗੇਡ ਦੇ ਸਹਿਯੋਗ ਨਾਲ ਸੰਕਰਾ ਆਈ ਹਸਪਤਾਲ ਮੁੱਲਾਂਪੁਰ ਵਲੋਂ ਜਗਰਾਉਂ ਦੀ ਟਰੱਕ ਯੂਨੀਅਨ 'ਚ ਮਿਤੀ 16 ਜਨਵਰੀ ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਹਲਕੇ ਦਾਖੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਗ੍ਰਾਂਟਾਂ ਵਿਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਬਿੱਟੂ

ਚੌਾਕੀਮਾਨ, 14 ਜਨਵਰੀ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖੇ ਦੇ ਸਾਰੇ ਪਿੰਡਾਂ 'ਚ ਕਾਂਗਰਸੀ ਪੰਚਾਇਤਾਂ ਬਣੀਆਂ ਹਨ ਜੋ ਇਸ ਗੱਲ ਨੂੰ ਸਾਬਤ ਕਰਦੀਆਂ ਹਨ ਕਿ ਲੋਕ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਤੋਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਸਰਕਾਰੀ ਪ੍ਰਾਇਮਰੀ ਸਕੂਲ ਬ੍ਰਾਂਚ-6 ਖੰਨਾ ਦਾ ਸਾਲਾਨਾ ਸਮਾਗਮ ਮੁੱਖ ਮਹਿਮਾਨ ਬੀ.ਪੀ.ਈ.ਓ. ਮੇਲਾ ਸਿੰਘ ਦੀ ਸਰਪ੍ਰਸਤੀ ਵਿਚ ਕਰਵਾਇਆ ਗਿਆ | ਸਮਾਗਮ ਵਿਚ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਦੌਰਾਨ ਕੋਰੀਓਗ੍ਰਾਫ਼ੀ, ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਬਰਾਂਚ ਦੋਰਾਹਾ ਦਾ ਆਈਲੈਟਸ ਦਾ ਨਤੀਜਾ ਰਿਹਾ ਸ਼ਾਨਦਾਰ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਆਈਲੈਟਸ ਸਟੂਡੈਂਟ ਵੀਜ਼ਾ ਤੇ ਵਿਜ਼ਟਰ ਵੀਜ਼ਾ ਦੀ ਦੁਨੀਆ ਭਰ ਵਿਚ ਨਾਮਵਰ ਸੰਸਥਾ ਮੈਕਰੋ ਗਲੋਬਲ ਦੀ ਦੋਰਾਹਾ ਬਰਾਂਚ ਦੇ ਵਿਦਿਆਰਥੀ ਨੇ ਸ਼ਾਨਦਾਰ ਨਤੀਜੇ ਲਿਆ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਹਜ਼ਾਰਾਂ ਵਿਦਿਆਰਥੀਆਂ ...

ਪੂਰੀ ਖ਼ਬਰ »

ਕਰਨਜੀਤ ਸਿੰਘ ਗਾਲਿਬ ਨੂੰ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ

ਜਗਰਾਉਂ, 14 ਜਨਵਰੀ (ਜੋਗਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਕਰਨਜੀਤ ਸਿੰਘ ਸੋਨੀ ਗਾਲਿਬ ਨੂੰ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦਾ ਪ੍ਰਧਾਨ ਬਣਨ 'ਤੇ ਜਗਰਾਉਂ ਦੇ ਕਾਂਗਰਸੀਆਂ ਨੇ ਘਰ ਪੁੱਜ ਕੇ ਵਧਾਈ ਦਿੱਤੀ | ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕਰਨਜੀਤ ਗਾਲਿਬ ਦੇ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਹਮਾਇਤੀਆਂ 'ਚ ਖ਼ੁਸ਼ੀ ਦੀ ਲਹਿਰ

ਭੂੰਦੜੀ, 14 ਜਨਵਰੀ (ਕੁਲਦੀਪ ਸਿੰਘ ਮਾਨ)-ਕਾਂਗਰਸ ਪਾਰਟੀ ਵਲੋਂ ਕਰਨਜੀਤ ਸਿੰਘ ਸੋਨੀ ਗਾਲਿਬ ਦੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦਾ ਪ੍ਰਧਾਨ ਬਣਾਏ ਜਾਣ ਦੀ ਖ਼ੁਸ਼ੀ ਵਿਚ ਸਥਾਨਿਕ ਕਸਬਾ ਭੂੰਦੜੀ 'ਚ ਲੱਡੂ ਵੰਡੇ ਗਏ ਇਕ ਦੂਜੇ ਨੂੰ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਸਾਲਾਨਾ ਸਮਾਗਮ ਕਰਵਾਇਆ

ਚੌਾਕੀਮਾਨ, 14 ਜਨਵਰੀ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਾਲਾਨਾ ਸਮਾਗਮ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਅਤੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਕਬੱਡੀ ਓਪਨ ਦੀ ਲਗਾਤਾਰ ਤਿੰਨ ਵਾਰ ਚੈਂਪੀਅਨ ਕਲਸੀਆਂ ਦੀ ਟੀਮ ਨੂੰ ਇਨਾਮੀ ਰਾਸ਼ੀ ਭੇਟ

ਰਾਏਕੋਟ, 14 ਜਨਵਰੀ (ਸੁਸ਼ੀਲ)-ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵਲੋਂ ਅੱਜ ਪ੍ਰਧਾਨ ਬੂਟਾ ਸਿੰਘ ਛਾਪਾ ਦੀ ਅਗਵਾਈ 'ਚ ਰਾਏਕੋਟ ਦੇ ਸਾਲਾਨਾ ਟੂਰਨਾਮੈਂਟ 'ਚ ਲਗਾਤਾਰ ਤਿੰਨ ਵਾਰ ਕਬੱਡੀ ਓਪਨ ਦਾ ਮੁਕਾਬਲਾ ਜਿੱਤਣ ਵਾਲੀ ਪਿੰਡ ਕਲਸੀਆਂ ਦੀ ਟੀਮ ਨੂੰ ...

ਪੂਰੀ ਖ਼ਬਰ »

ਮਾਘੀ ਦੇ ਤਿਉਹਾਰ ਮੌਕੇ ਲੰਗਰ ਲਗਾਇਆ

ਰਾਏਕੋਟ, 14 ਜਨਵਰੀ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)-ਮਾਘੀ ਦੇ ਤਿਉਹਾਰ ਮੌਕੇ ਅੱਜ ਪ੍ਰਧਾਨ ਗਰੁੱਪ ਰਾਏਕੋਟ ਵਲੋਂ ਸਥਾਨਕ ਦਫ਼ਤਰ ਸਾਹਮਣੇ ਛੋਲੇ-ਪੂੜੀਆਂ ਤੇ ਕੜਾਹ-ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਹੋਏ ਡਾ: ਟੀ.ਪੀ. ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ 'ਤੇ ਨਗਰ ਕੀਰਤਨ ਸਜਾਏ

ਰਾਏਕੋਟ, 14 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਪਿੰਡ ਸਹਿਬਾਜ਼ਪੁਰਾ ਦੇ ਗੁਰਦੁਆਰਾ ਸਾਹਿਬ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਪਿਲਾਉਂਦੀ ਔਰਤ ਤੇ ਪੀਂਦੇ 7 ਵਿਅਕਤੀ ਕਾਬੂ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਬਿਨਾਂ ਪਰਮਿਟ ਸ਼ਰਾਬ ਪਿਲਾਉਣ ਦੇ ਦੋਸ਼ ਵਿਚ ਇਕ ਔਰਤ ਨੂੰ ਜਿੱਥੇ ਗਿ੍ਫ਼ਤਾਰ ਕੀਤਾ ਹੈ | ਉਸ ਕੋਲ ਸ਼ਰਾਬ ਪੀ ਰਹੇ 7 ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ | ਸਾਰੇ ਕਥਿਤ ਦੋਸ਼ੀਆਂ ਿਖ਼ਲਾਫ਼ 68/1/14 ਅਧੀਨ ...

ਪੂਰੀ ਖ਼ਬਰ »

ਪੈਨਸ਼ਨ ਤੇ ਰਾਸ਼ਨ ਵੰਡ ਸਮਾਗਮ

ਜਗਰਾਉਂ, 14 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਗੁਰੂ ਨਾਨਕ ਸਹਾਰਾ ਸੁਸਾਇਟੀ ਜਗਰਾਉਂ ਵਲੋਂ 106ਵਾਂ ਸਵ: ਸੰਸਾਰ ਚੰਦ ਵਰਮਾ ਯਾਦਗਾਰੀ ਮਹੀਨਾਵਾਰ ਪੈਨਸ਼ਨ ਤੇ ਰਾਸ਼ਨ ਵੰਡ ਸਮਾਗਮ ਕਰਵਾਇਆ | ਇਸ ਸਮਾਗਮ ਵਿਚ 23 ਲੋੜਵੰਦ ਬੁਜ਼ਰਗਾਂ ਤੇ ਵਿਧਵਾਵਾਂ ਨੂੰ ਮਹੀਨੇਵਾਰ ਦੀ ...

ਪੂਰੀ ਖ਼ਬਰ »

ਐੱਨ.ਆਰ.ਆਈ ਲੋਕ ਲੋੜਵੰਦ ਬੱਚਿਆਂ ਦੀ ਮਦਦ ਲਈ ਅੱਗੇ ਆਉਣ-ਜਸਵਿੰਦਰ ਢਿੱਲੋਂ

ਹੰਬੜਾਂ, 14 ਜਨਵਰੀ (ਜਗਦੀਸ਼ ਸਿੰਘ ਗਿੱਲ)-ਸਰਕਾਰੀ ਪ੍ਰਾਇਮਰੀ ਸਕੂਲ ਆਲੀਵਾਲ ਵਿਖੇ ਮੁੱਖ ਅਧਿਆਪਕ ਜਸਪਾਲ ਸਿੰਘ ਭੱਠਾਧੂਹਾ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਪ੍ਰਵਾਸੀ ਭਾਰਤੀ ਜਸਵਿੰਦਰ ਸਿੰਘ ਢਿੱਲੋਂ ਕੈਨੇਡਾ ਮੁੱਖ ਮਹਿਮਾਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਚੜ੍ਹਦੀ ਕਲਾਂ ਹੰਬੜਾਂ 'ਚ ਧਾਰਮਿਕ ਸਮਾਗਮ ਕਰਵਾਇਆ

ਹੰਬੜਾਂ, 14 ਜਨਵਰੀ (ਜਗਦੀਸ਼ ਸਿੰਘ ਗਿੱਲ)-ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕਥਾ ਵਾਚਕ ਭਾਈ ਜਰਨੈਲ ਸਿੰਘ ਭੈਣੀ ਵਲੋਂ ...

ਪੂਰੀ ਖ਼ਬਰ »

ਨਿਤਿਸ਼ ਕੁਮਾਰ ਦਾ ਸਿੱਖ ਜਗਤ ਹਮੇਸ਼ਾ ਰਿਣੀ ਰਹੇਗਾ-ਬਾਬਾ ਘਾਲਾ ਸਿੰਘ ਨਾਨਕਸਰ

ਜਗਰਾਉਂ, 14 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 552ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਹੋਏ ਸਮਾਗਮਾਂ ਵਿਚ ਸ਼ਾਮਿਲ ਹੋਣ ਮੌਕੇ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਘਾਲਾ ਸਿੰਘ ਨਾਨਕਸਰ ...

ਪੂਰੀ ਖ਼ਬਰ »

ਪੰਜ ਵਿਧਾਨ ਸਭਾ ਹਲਕਿਆਂ 'ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਲਹਿਰ ਚਲਾਵਾਂਗੇ-ਗਾਲਿਬ

ਜਗਰਾਉਂ, 14 ਜਨਵਰੀ (ਜੋਗਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਹਾਲ ਹੀ 'ਚ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਨਵ-ਨਿਯੁਕਤ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਨੇ ਅੱਜ 'ਅਜੀਤ' ਉਪ ਦਫ਼ਤਰ 'ਚ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਅੱਗੇ ਆ ਰਹੀਆਂ ਲੋਕ ਸਭਾ ...

ਪੂਰੀ ਖ਼ਬਰ »

ਆਲੀਵਾਲ ਵਿਖੇ ਨਵੇਂ ਚੁਣੇ ਸਰਪੰਚ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ

ਭੂੰਦੜੀ, 14 ਜਨਵਰੀ (ਕੁਲਦੀਪ ਸਿੰਘ ਮਾਨ)-ਇਤਿਹਾਸਕ ਪਿੰਡ ਆਲੀਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਵਲੋਂ ਨਵੀਂ ਚੁਣੀ ਪੰਚਾਇਤ ਤੇ ਸਰਪੰਚ ਯਾਦਵਿੰਦਰ ਸਿੰਘ ਆਲੀਵਾਲ ਪੁੱਤਰ ...

ਪੂਰੀ ਖ਼ਬਰ »

ਸ੍ਰੀ ਰੂਪ ਚੰਦ ਜੈਨ ਸੇਵਾ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ

ਜਗਰਾਉਂ, 14 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਰੂਪ ਚੰਦ ਜੈਨ ਸੇਵਾ ਸੁਸਾਇਟੀ ਵਲੋਂ ਸੁਆਮੀ ਰੂਪ ਚੰਦ ਜੈਨ ਸਮਾਧ ਜਗਰਾਉਂ ਵਿਖੇ 152ਵਾਂ ਰਾਸ਼ਨ ਵੰਡ ਸਮਾਗਮ ਕਰਵਾਇਆ | ਇਸ ਸਮਾਗਮ ਵਿਚ ਅਚਾਰੀਆਂ ਸ੍ਰੀ ਦਿਵਿਆ ਨੰਦ ਸੂਰੀਸ਼ਵਰ ਮਹਾਰਾਜ ਨੇ 150 ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX