ਤਾਜਾ ਖ਼ਬਰਾਂ


ਸੁਪਰੀਮ ਕੋਰਟ ਨੇ ਕਿਹਾ- ਬਾਗ਼ੀ ਵਿਧਾਇਕਾਂ ਕੋਲ ਬਹੁਮਤ ਪ੍ਰੀਖਣ 'ਚ ਹਿੱਸਾ ਲੈਣ ਜਾਂ ਨਾ ਲੈਣ ਦਾ ਬਦਲ ਹੈ
. . .  8 minutes ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  13 minutes ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ੇ 'ਤੇ ਫ਼ੈਸਲਾ ਲੈਣ ਸਪੀਕਰ
. . .  17 minutes ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  19 minutes ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  30 minutes ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  40 minutes ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  51 minutes ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 1 hour ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਬਗ਼ੈਰ ਸੋਧੇ ਨਦੀ-ਨਾਲਿਆਂ 'ਚ ਸੁੱਟੇ ਜਾਣ ਦੇ ਗੰਭੀਰ ਮੁੱਦੇ ਨੂੰ ਲੈ ਕੇ ਨਰੋਆ ਪੰਜਾਬ ਮੰਚ ਦੇ ਆਗੂ ਅੱਜ ਦੁਪਹਿਰ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ...
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 1 hour ago
ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਅਬੋਹਰ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਗਿਆ। ਸ਼ਹਿਰ ਦੇ ਲਗਭਗ ਬਹੁਤੇ ਹਿੱਸਿਆਂ 'ਚ ਗੋਡੇ-ਗੋਡੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਕਾਰਨ ਇੱਥੇ ਆਵਾਜਾਈ ਬੁਰੀ ਤਰ੍ਹਾਂ...
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 2 hours ago
ਮੁੰਬਈ, 17 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਅੱਜ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹਨ। ਐੱਨ. ਡੀ. ਆਰ. ਐੱਫ. ਵਲੋਂ ਸਨਿਫਰ ਡਾਗਜ਼ ਦੀ ਮਦਦ ਨਾਲ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ...
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 17 ਜੁਲਾਈ- ਪਾਕਿਸਤਾਨ 'ਚ ਜਾਸੂਸੀ ਦੇ ਦੋਸ਼ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ 'ਚ ਨੀਦਰਲੈਂਡ ਦੇ ਸ਼ਹਿਰ ਦ ਹੇਗ 'ਚ ਸਥਿਤ ਕੌਮਾਂਤਰੀ ਨਿਆਂ ਅਦਾਲਤ ਵਲੋਂ ਅੱਜ ਫ਼ੈਸਲਾ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ...
ਅੱਜ ਦਾ ਵਿਚਾਰ
. . .  about 2 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਮਾਘ ਸੰਮਤ 550

ਰੂਪਨਗਰ

ਵਾਹਨਾਂ ਦੀ ਜ਼ਬਰਦਸਤ ਤੀਹਰੀ ਟੱਕਰ 'ਚ ਔਰਤ ਸਮੇਤ 5 ਜ਼ਖ਼ਮੀ, ਇਕ ਦੀ ਮੌਤ

ਰੂਪਨਗਰ, 14 ਜਨਵਰੀ (ਸਤਨਾਮ ਸਿੰਘ ਸੱਤੀ)- ਰੂਪਨਗਰ ਦੇ ਨਜ਼ਦੀਕੀ ਪਿੰਡ ਟੌਾਸਾ ਵਿਖੇ ਸੰਨ ਫਾਰਮਾ ਨਜ਼ਦੀਕ ਟਰੱਕ ਟਿੱਪਰ ਤੇ ਕਾਰ ਦੀ ਟੱਕਰ 'ਚ ਇਕ ਮਹਿਲਾ ਸਮੇਤ ਪੰਜ ਵਿਅਕਤੀ ਜ਼ਖ਼ਮੀ ਹੋ ਗਏ ਜਦਕਿ ਟਿੱਪਰ ਚਾਲਕ ਦੀ ਮੌਤ ਹੋ ਗਈ | ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਰੂਪਨਗਰ ਵਿਖੇ ਦਾਖ਼ਲ ਕਰਵਾਇਆ ਗਿਆ ਜਿਨ੍ਹਾਂ ਦੀ ਪਛਾਣ ਤਲਵਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਚੰਡੀਗੜ੍ਹ, ਬਲਜੀਤ ਕੌਰ ਪਤਨੀ ਸੁਖਦੇਵ ਸਿੰਘ ਵਾਸੀ ਰੂਪਨਗਰ, ਮਲਕੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪੁਰਖਾਲੀ (ਰੂਪਨਗਰ), ਗੁਰਮੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਘਨੌਲੀ ਅਤੇ ਪਵਨ ਪੁੱਤਰ ਸਤਪਾਲ ਵਾਸੀ ਨੰਗਲ (ਰੂਪਨਗਰ) ਵਜੋਂ ਹੋਈ ਹੈ ਜਦਕਿ ਮਿ੍ਤਕ ਦੀ ਪਛਾਣ ਦੀਪਾ (27) ਪੁੱਤਰ ਤੇਜਿੰਦਰ ਸਿੰਘ ਵਾਸੀ ਪਿੰਡ ਜਗਤੇਵਾਲ ਵਜੋਂ ਹੋਈ ਹੈ | ਟਰੱਕ ਚਾਲਕ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਇਕ ਫ਼ੈਕਟਰੀ ਦਾ ਸਾਮਾਨ ਲੈ ਕੇ ਨਾਲਾਗੜ੍ਹ ਤੋਂ ਜਲੰਧਰ ਜਾ ਰਿਹਾ ਸੀ ਜਦੋਂ ਉਹ ਟੌਾਸਾ ਨਜ਼ਦੀਕ ਪੁੱਜਾ ਤਾਂ ਕਾਠਗੜ੍ਹ ਵੱਲ ਪਾਸੋਂ ਆ ਰਹੇ ਮਿੱਟੀ ਦੇ ਭਰੇ ਟਿੱਪਰ ਆਪਸ ਵਿਚ ਟਕਰਾਅ ਗਏ ਅਤੇ ਪਿੱਛੋਂ ਆ ਰਹੀ ਇਕ ਕਾਰ ਟਰੱਕ ਦੇ ਪਿੱਛੇ ਜਾ ਟਕਰਾਈ ਜਿਸ ਨਾਲ ਟਰੱਕ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀਆਂ ਦੋਵੇਂ ਲੱਤਾਂ ਫਰੈਕਚਰ ਹੋ ਗਈਆਂ ਜਦਕਿ ਟਿੱਪਰ ਚਾਲਕ ਨੂੰ ਪੀ. ਜੀ. ਆਈ. ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ | ਰੂਪਨਗਰ ਦੀ ਜ਼ਖ਼ਮੀ ਏ. ਐਨ. ਐਮ. ਬਲਜੀਤ ਕੌਰ ਨੇ ਦੱਸਿਆ ਕਿ ਉਹ ਕਾਰ 'ਚ ਸਵਾਰ ਸੀ ਤੇ ਟਰੱਕ ਤੇ ਟਿੱਪਰ ਦੀ ਟੱਕਰ ਹੋਣ ਕਾਰਨ ਉਸ ਦੀ ਕਾਰ ਟਰੱਕ ਦੇ ਪਿੱਛੇ ਜਾ ਟਕਰਾਈ ਅਤੇ ਕਾਰ ਵਿਚ ਏਅਰ ਬੈਗ ਖੁੱਲ੍ਹਣ ਨਾਲ ਉਸ ਦਾ ਬਚਾਅ ਹੋ ਗਿਆ ਪਰ ਉਸ ਦਾ ਹੱਥ ਫਰੈਕਚਰ ਹੋ ਗਿਆ |

ਚੰਦੂਮਾਜਰਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਚੋਣ ਮੁਹਿੰਮ ਦਾ ਆਗਾਜ਼

ਸ੍ਰੀ ਅਨੰਦਪੁਰ ਸਾਹਿਬ, 14 ਜਨਵਰੀ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)- ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਮਾਘੀ ਦੇ ਪਵਿੱਤਰ ਤਿਉਹਾਰ ਮੌਕੇ ਤਖ਼ਤ ਸ੍ਰੀ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਅੱਜ ਕੀਤਾ ਜਾਵੇਗਾ ਸਨਮਾਨਿਤ

ਸ੍ਰੀ ਅਨੰਦਪੁਰ ਸਾਹਿਬ, 14 ਜਨਵਰੀ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਅਨੰਦਪੁਰ ਸਾਹਿਬ ਹੈਰੀਟੇਜ ਫਾਊਾਡੇਸ਼ਨ ਵੱਲੋਂ ਸਰਬਸੰਮਤੀ ਨਾਲ ਪੰਚਾਇਤਾਂ ਚੁਣਨ ਦੀ ਵਿੱਢੀ ਹੋਈ ਮੁਹਿੰਮ ਦੀ ਸਫਲਤਾ ਤੋਂ ਬਾਅਦ 15 ਜਨਵਰੀ ਨੂੰ ਉਨ੍ਹਾਂ ਪੰਚਾਇਤਾਂ ਦਾ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਤੋਂ ਲੱਖਾਂ ਰੁਪਿਆਂ ਦੀ ਨਕਦੀ ਖੋਹਣ ਦੀ ਕੋਸ਼ਿਸ਼

ਨੂਰਪੁਰ ਬੇਦੀ, 14 ਜਨਵਰੀ (ਰਾਜੇਸ਼ ਚੌਧਰੀ)- ਅੱਜ ਦਿਨ ਦਿਹਾੜੇ ਫੂਕਾਪੁਰ ਲਾਗੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਪਿਸਟਲ ਦੀ ਨੋਕ 'ਤੇ ਲੱਖਾਂ ਰੁਪਏ ਦੀ ਨਕਦੀ ਖੋਹਣ ਦੀ ਕੀਤੀ ਕੋਸ਼ਿਸ਼ ਗਈ ਜੋ ਕਿ ਅਸਫਲ ਹੋ ਗਈ | ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਗੁਰਨੈਬ ਸਿੰਘ ...

ਪੂਰੀ ਖ਼ਬਰ »

ਲੋਹੜੀ ਦੇ ਸਮਾਗਮ ਵਿਚੋਂ ਬੰਗਾਲਾ ਬਸਤੀ ਦੀ 6 ਸਾਲਾ ਮਾਸੂਮ ਬੱਚੀ ਅਗਵਾ

ਨੂਰਪੁਰ ਬੇਦੀ, 14 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)- ਨੂਰਪੁਰ ਬੇਦੀ ਦੀ ਬੰਗਾਲਾ ਬਸਤੀ ਵਿਚ ਲੋਹੜੀ ਦੇ ਸਮਾਗਮ ਦੌਰਾਨ ਉਸ ਵੇਲੇ ਖਲਬਲੀ ਮੱਚ ਗਈ ਜਦੋਂ ਇੱਕ ਪਰਿਵਾਰ ਦੀ ਛੇ ਸਾਲਾ ਮਾਸੂਮ ਲੜਕੀ ਨੂੰ ਕਿਸੇ ਅਗਿਆਤ ਵਿਅਕਤੀ ਵਲੋਂ ...

ਪੂਰੀ ਖ਼ਬਰ »

100 ਵਾਰ ਖ਼ੂਨਦਾਨ ਕਰ ਚੁੱਕੇ ਜੋੜੀ ਦਾ ਲੋਹਗੜ੍ਹ ਫਿੱਡੇ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨ

ਘਨੌਲੀ, 14 ਜਨਵਰੀ (ਜਸਵੀਰ ਸਿੰਘ ਸੈਣੀ)- 100 ਵਾਰ ਖ਼ੁੂਨਦਾਨ ਕਰ ਚੁੱਕੀ ਜੋੜੀ ਮੁਹਾਲੀ ਵਾਸੀ ਬਲਵੰਤ ਸਿੰਘ ਤੇ ਜਸਵੰਤ ਕੌਰ ਨੂੰ ਲੋਹਗੜ੍ਹ ਫਿੱਡੇ ਵਿਖੇ ਹੋਏ ਸੱਭਿਆਚਾਰਕ ਸਮਾਗਮ ਉੱਤੇ ਪੰਚਾਇਤ ਮੈਂਬਰਾਂ ਵਲੋਂ ਵਿਸ਼ੇਸ਼ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜੋੜੀ ...

ਪੂਰੀ ਖ਼ਬਰ »

ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਜਾਰੀ ਕੀਤਾ ਗ੍ਰਾਮ ਪੰਚਾਇਤ ਚੱਕ ਹੋਲਗੜ੍ਹ ਦਾ ਕਲੰਡਰ

ਸ੍ਰੀ ਅਨੰਦਪੁਰ ਸਾਹਿਬ, 14 ਜਨਵਰੀ (ਕਰਨੈਲ ਸਿੰਘ, ਜੇ.ਐਸ. ਨਿੱਕੂਵਾਲ)- ਗ੍ਰਾਮ ਪੰਚਾਇਤ ਚੱਕ ਹੋਲਗੜ੍ਹ (ਸ੍ਰੀ ਅਨੰਦਪੁਰ ਸਾਹਿਬ) ਸਾਲ 2019 ਦਾ ਕਲੰਡਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ...

ਪੂਰੀ ਖ਼ਬਰ »

ਬਿੰਦਰਖ ਵਿਖੇ ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਸਾਲਾਨਾ ਮਾਘੀ ਮੇਲਾ ਕਰਵਾਇਆ

ਪੁਰਖਾਲੀ, 14 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)- ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਮਾਘੀ ਦਾ ਸਾਲਾਨਾ ਮੇਲਾ ਮਨਾਇਆ ਗਿਆ | ਲਗਾਤਾਰ ਤਿੰਨ ਦਿਨ ਚੱਲੇ ਇਸ ਮੇਲੇ ਦੌਰਾਨ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀਆਂ ਭਰੀਆਂ | ਅੱਜ ...

ਪੂਰੀ ਖ਼ਬਰ »

ਅਧਿਆਪਕ ਦੇ ਮਾਨ ਸਨਮਾਨ ਦੀ ਬਹਾਲੀ ਵਾਸਤੇ ਅਰਥੀ ਫ਼ੂਕ ਮੁਜ਼ਾਹਰਾ 18 ਨੂੰ

ਨੂਰਪੁਰ ਬੇਦੀ, 14 ਜਨਵਰੀ (ਹਰਦੀਪ ਸਿੰਘ ਢੀਂਡਸਾ)- ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ਤੇ ਸੂਬਾ ਜਨਰਲ ਸਕੱਤਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਐਜੂਕੇਸ਼ਨ ਸੈਂਟਰ ਮੋਰਿੰਡਾ ਨੇ ਲੋਹੜੀ ਮੇਲਾ ਕਰਵਾਇਆ

ਮੋਰਿੰਡਾ, 14 ਜਨਵਰੀ (ਪਿ੍ਤਪਾਲ ਸਿੰਘ)- ਪੰਜਾਬ ਐਜੂਕੇਸ਼ਨ ਸੈਂਟਰ ਮੋਰਿੰਡਾ ਵਲੋਂ ਲੋਹੜੀ ਮੇਲਾ ਕਰਵਾਇਆ ਗਿਆ | ਸੈਂਟਰ ਦੀ ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ ਇਸ ਮੌਕੇ ਵਿਦਿਆਰਥਣਾਂ ਵਲੋਂ ਗਿੱਧਾ, ਭੰਗੜਾ, ਕੋਰੀਓਗ੍ਰਾਫੀ, ਗੀਤ, ਕਵਿਤਾਵਾਂ ਪੇਸ਼ ਕੀਤੀਆਂ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਇਲਾਕੇ ਦੇ ਸਕੂਲਾਂ 'ਚ ਮਨਾਇਆ ਲੋਹੜੀ ਦਾ ਤਿਉਹਾਰ

ਸ੍ਰੀ ਚਮਕੌਰ ਸਾਹਿਬ, 14 ਜਨਵਰੀ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਕਤਲੌਰ ਦੇ ਰਿਵਰਲੈਂਡ ਇੰਟਰਨੈਸ਼ਨਲ ਸਕੂਲ ਵਿਖੇ 'ਲੋਹੜੀ ਦਾ ਤਿਉਹਾਰ' ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਕੁਲਦੀਪ ਸਿੰਘ ਕੰਗ ਨੇ ਦੱਸਿਆ ਕਿ ਇਸ ਮੌਕੇ ਸੰਸਥਾ ਦੀਆਂ ...

ਪੂਰੀ ਖ਼ਬਰ »

ਕੰਧੋਲਾ ਵਿਖੇ 7 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ

ਸ੍ਰੀ ਚਮਕੌਰ ਸਾਹਿਬ, 14 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀ ਚਮਕੌਰ ਸਾਹਿਬ ਵੱਲੋਂ ਪਿੰਡ ਕੰਧੋਲਾ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ 7 ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਤਹਿਤ ਬੇਰੁਜ਼ਗਾਰਾਂ ਨੂੰ ਖੁੰਬ ਉਤਪਾਦਨ ਸਿਖਲਾਈ ਦਿੱਤੀ

ਰੂਪਨਗਰ, 14 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਗ਼ਰੀਬ ਵਰਗ ਦੇ ਨੌਜਵਾਨਾਂ ਨੂੰ ਸਵੈ-ਰੌਜ਼ਗਾਰ ਸਿਖਲਾਈ ਸੰਸਥਾ ਵਿਚ ਹੁਣ ਤੱਕ 130 ਵੱਖ-ਵੱਖ ਸਿਖਲਾਈ ਪ੍ਰੋਗਰਾਮਾਂ ਦੌਰਾਨ 3164 ਬੇਰੁਜ਼ਗਾਰ ਨੌਜਵਾਨ ਸਿਖਲਾਈ ਹਾਸਲ ਕਰ ਚੁੱਕੇ ਹਨ | ਇਹ ਪ੍ਰਗਟਾਵਾ ਸੁਸ਼ੀਲ ਕੁਮਾਰ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਵਲੋਂ ਕਾਹਨਪੁਰ ਖੂਹੀ ਤੋਂ ਅਨੰਦਪੁਰ ਸਾਹਿਬ ਮੁੱਖ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਮੀਟਿੰਗ

ਕਾਹਨਪੁਰ ਖੂਹੀ, 14 ਜਨਵਰੀ (ਗੁਰਬੀਰ ਸਿੰਘ ਵਾਲੀਆ)- ਕਾਹਨਪੁਰ ਖੂਹੀ ਤੋਂ ਅਨੰਦਪੁਰ ਸਾਹਿਬ ਜਾਣ ਵਾਲੀ ਮੇਨ ਸੜਕ ਦੇ ਕਾਫੀ ਸਮੇਂ ਤੋਂ ਖਸਤਾ ਹਾਲਤ ਨੂੰ ਲੈ ਕੇ ਖੇਤਰ ਦੇ ਲੋਕਾਂ ਨੇ ਇਸ ਦਾ ਨਿਰਮਾਣ ਕਰਵਾਉਣ ਲਈ ਅੱਜ ਕਲਵਾਂ ਮੋੜ ਵਿਖੇ ਗੁਰਦੁਆਰਾ ਸਾਹਿਬ ਵਿਚ ਕੀਤੀ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਵਲੋਂ 16 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਪ੍ਰੋਗਰਾਮ

ਕੀਰਤਪੁਰ ਸਾਹਿਬ, 14 ਜਨਵਰੀ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸ਼ਿਵ ਸੈਨਾ ਪਜਾਬ ਦੀ ਇੱਕ ਜਰੂਰੀ ਮੀਟਿੰਗ ਪ੍ਰਧਾਨ ਸੰਜੀਵ ਘਨੌਲੀ ਦੀ ਅਗਵਾਈ ਹੇਠ ਹੋਈ | ਘਨੌਲੀ ਨੇ ਦੱਸਿਆ ਕਿ 16 ਜਨਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਸੂਬਾ ਪੱਧਰੀ ਪ੍ਰੋਗਰਾਮ ਰੱਖਿਆ ਗਿਆ ਹੈ ...

ਪੂਰੀ ਖ਼ਬਰ »

ਵੱਖ–ਵੱਖ ਥਾਈਾ ਮਾਘੀ ਨੂੰ ਸਮਰਪਿਤ ਸਮਾਗਮ ਕਰਵਾਏ

ਰੂਪਨਗਰ, 14 ਜਨਵਰੀ (ਗੁਰਪੀ੍ਰਤ ਸਿੰਘ ਹੁੰਦਲ)- ਗੁਰਦੁਆਰਾ ਗੁਰੂਗੜ੍ਹ ਸਾਹਿਬ ਸਦਾਬਰਤ ਵਿਖੇ ਮਾਘੀ ਮੇਲਾ ਮਨਾਇਆ ਗਿਆ | ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਸ੍ਰੀ ਮੁਕਤਸਰ ਸਾਹਿਬ ਦੀ ਜੰਗ 'ਚ ਸ਼ਹੀਦ ਹੋਏ ਚਾਲੀ ਮੁਕਤਿਆਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ...

ਪੂਰੀ ਖ਼ਬਰ »

ਪਿੰਡ ਭੈਰੋ ਮਾਜਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਚਮਕੌਰ ਸਾਹਿਬ, 14 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸ੍ਰੀ ਚਮਕੌਰ ਸਾਹਿਬ ਦੇ ਨਜ਼ਦੀਕੀ ਪਿੰਡ ਭੈਰੋ ਮਾਜਰਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨਵੀਂ ਬਣੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ | ...

ਪੂਰੀ ਖ਼ਬਰ »

ਖੋਖਰਾਂ ਦਾ ਤਿੰਨ ਰੋਜ਼ਾ ਮਾਘੀ ਟੂਰਨਾਮੈਟ ਸ਼ੁਰੂ

ਬੇਲਾ, 14 ਜਨਵਰੀ (ਮਨਜੀਤ ਸਿੰਘ ਸੈਣੀ)- ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਖੋਖਰ ਵਲੋਂ ਤਿੰਨ ਦਿਨਾਂ ਸ਼ਾਨਦਾਰ ਮਾਘੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ | ਬੈਲ ਗੱਡੀਆ ਦੀਆਂ ਦੌੜਾਂ ਦਾ ਉਦਘਾਟਨ ਸਾਬਕਾ ਸਰਪੰਚ ਗਿਆਨ ਸਿੰਘ ਹੋਰਾਂ ਨੇ ਕੀਤਾ | ਪਹਿਲੇ ਦਿਨ ...

ਪੂਰੀ ਖ਼ਬਰ »

ਸਰਕਾਰਾਂ ਦੀਆਂ ਖੇਡ ਨੀਤੀਆਂ 'ਤੇ ਸਵਾਲ ਖੜੇ੍ਹ ਕਰਦੈ ਸਰੀਰਕ ਪੱਖੋਂ ਅਸਮਰੱਥ ਖਿਡਾਰੀ

ਮੋਰਿੰਡਾ, 14 ਜਨਵਰੀ (ਪਿ੍ਤਪਾਲ ਸਿੰਘ)- ਇਕ ਪਾਸੇ ਸਰਕਾਰਾਂ ਵਲੋਂ ਲੋਕਾਂ ਨੂੰ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੀ ਅਪੀਲ ਕਰਦੇ ਬਿਆਨ ਦਿੱਤੇ ਜਾ ਰਹੇ ਹਨ ਪਰ ਅਸਲ ਜ਼ਿੰਦਗੀ 'ਚ ਕੁਝ ਅਜਿਹੇ ਖਿਡਾਰੀ ਵੀ ਹਨ ਜਿਨ੍ਹਾਂ ਦਾ ਖੇਡਾਂ ਵਿਚ ਅੱਗੇ ਵਧਣ ਦਾ ਸੁਪਨਾ ਆਰਥਿਕ ਤੰਗੀ ...

ਪੂਰੀ ਖ਼ਬਰ »

ਭਾਜਪਾ ਦੀ ਨਵ ਗਠਿਤ ਜ਼ਿਲ੍ਹਾ ਇਕਾਈ ਦੇ ਅਹੁਦੇਦਾਰਾਂ ਦਾ ਚੰਦੂਮਾਜਰਾ ਨੇ ਕੀਤਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 14 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਭਾਰਤੀ ਜਨਤਾ ਪਾਰਟੀ ਦੀ ਨਵ ਨਿਯੁਕਤ ਜ਼ਿਲ੍ਹਾ ਇਕਾਈ ਦੇ ਸਮੂਹ ਅਹੁਦੇਦਾਰ ਅੱਜ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਦੀ ਅਗਵਾਈ 'ਚ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਰਿਆਤ ਕਾਲਜ ਰੂਪਨਗਰ ਕੈਂਪਸ 'ਚ 7 ਰੋਜ਼ਾ ਫੈਕਲਟੀ ਪ੍ਰੋਗਰਾਮ ਸਮਾਪਤ

ਰੂਪਨਗਰ, 14 ਜਨਵਰੀ (ਸ. ਰ.)- ਇਕ ਹਫ਼ਤੇ ਦਾ ਰਿਆਤ ਕਾਲਜ ਰੂਪਨਗਰ ਵਿਖੇ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਮੁਕੰਮਲ ਹੋਇਆ | ਪ੍ਰੋਗਰਾਮ ਦਾ ਉਦਘਾਟਨ ਡਾ: ਐਸ. ਕੇ. ਦਾਸ ਡਾਇਰੈਕਟਰ ਆਈ. ਆਈ. ਟੀ. ਰੂਪਨਗਰ ਨੇ ਆਪਣੇ ਕਰ-ਕਮਲਾਂ ਨਾਲ ਕੀਤਾ | ਇਸ ਮੌਕੇ ਦਿਲਬਾਗ਼ ਸਿੰਘ ਤੇ ...

ਪੂਰੀ ਖ਼ਬਰ »

ਬਾਬਾ ਧਰਮ ਸਿੰਘ ਕਲੱਬ ਰੰਗੀਆਂ ਨੇ ਟਰੈਕ ਦੌੜਾਂ ਕਰਵਾਈਆਂ

ਮੋਰਿੰਡਾ,14 ਜਨਵਰੀ (ਕੰਗ)- ਬਾਬਾ ਧਰਮ ਸਿੰਘ ਕਲੱਬ ਰੰਗੀਆਂ ਵੱਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਰੰਗੀਆਂ ਵਿਖੇ ਫਰੀਡਮ ਗਰੁੱਪ ਦੀ ਅਗਵਾਈ ਹੇਠ ਮਿਕਸ ਕੁੱਤਿਆਂ ਦੀਆਂ ਟਰੈਕ ਦੌੜਾਂ ਕਰਵਾਈਆਂ ਗਈਆਂ | ਗੁਰਪ੍ਰੀਤ ਸਿੰਘ ਰੰਗੀ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਫ਼ੋਟੋਗ੍ਰਾਫਰ ਦੀ ਮੌਤ 'ਤੇ ਫ਼ੋਟੋਗ੍ਰਾਫਰ ਯੂਨੀਅਨ ਨੇ ਕੱਢਿਆ ਮੋਮਬੱਤੀ ਮਾਰਚ

ਸ੍ਰੀ ਅਨੰਦਪੁਰ ਸਾਹਿਬ, 14 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਮੁਕੇਰੀਆਂ ਲਾਗੇ ਜਾਗੋ ਦੌਰਾਨ ਕੁਝ ਲੋਕਾਂ ਦੁਆਰਾ ਗੋਲੀ ਚਲਾਉਣ 'ਤੇ ਪਿੰਡ ਮਨਸੂਰਪੁਰ ਦੇ ਮਾਰੇ ਗਏ ਫ਼ੋਟੋਗ੍ਰਾਫਰ ਜਗਤ ਜੱਸੀ ਦੀ ਯਾਦ 'ਚ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਕਸਬਿਆਂ ਨਾਲ ਸਬੰਧਤ ...

ਪੂਰੀ ਖ਼ਬਰ »

ਖੱਟੜਾ ਵਲੋਂ ਦੁੱਧ ਉਤਪਾਦਕ ਸਹਿਕਾਰੀ ਸਭਾ ਮੜੌਲੀ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ

ਮੋਰਿੰਡਾ 14 ਜਨਵਰੀ (ਪਿ੍ਤਪਾਲ ਸਿੰਘ)- ਦੀ ਮੜੌਲੀ ਖ਼ੁਰਦ ਦੁੱਧ ਉਤਪਾਦਕ ਸਹਿਕਾਰੀ ਸਭਾ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਮਲਕੀਤ ਸਿੰਘ ਖੱਟੜਾ ਡਾਇਰੈਕਟਰ ਮਿਲਕ ਪਲਾਂਟ ਮੋਹਾਲੀ ਵਲੋਂ ਕੀਤਾ ਗਿਆ | ਗੁਰਪ੍ਰੀਤ ਸਿੰਘ ਮਾਨ ਨੇ ਦੱਸਿਆ ਕਿ ਦੀ ਮੜੌਲੀ ਖ਼ੁਰਦ ਦੁੱਧ ...

ਪੂਰੀ ਖ਼ਬਰ »

ਅਸਮਾਨਪੁਰ ਦੀ ਨਵੀਂ ਪੰਚਾਇਤ ਵਲੋਂ ਸ਼ੁਕਰਾਨਾ ਸਮਾਗਮ

ਰੂਪਨਗਰ, 14 ਜਨਵਰੀ (ਸਟਾਫ਼ ਰਿਪੋਰਟਰ)- ਪਿੰਡ ਅਸਮਾਨਪੁਰ ਬਲਾਕ ਰੂਪਨਗਰ ਦੀ ਸਰਬਸੰਮਤੀ ਨਾਲ ਨਵੀਂ ਬਣੀ ਪੰਚਾਇਤ ਵਲੋਂ ਵਾਹਿਗੁਰੂ ਦੇ ਸ਼ੁਕਰਾਨੇ ਵਜੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸਰਬਸੰਮਤੀ ਨਾਲ ਨਵੀਂ ਬਣੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 14 ਜਨਵਰੀ (ਜਗਮੋਹਣ ਸਿੰਘ ਨਾਰੰਗ)- ਆਮ ਆਦਮੀ ਪਾਰਟੀ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਗੁਰਚਰਨ ਸਿੰਘ ਮਾਣੇਮਾਜਰਾ ਦੀ ਅਗਵਾਈ ਹੇਠ ਹੋਈ | ਜਿਸ 'ਚ ਮਾਲਵਾ ਜ਼ੋਨ-3 ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ, ਜ਼ਿਲ੍ਹਾ ...

ਪੂਰੀ ਖ਼ਬਰ »

ਪੀ.ਜੀ.ਆਈ. ਲਈ ਮੁਫ਼ਤ ਬੱਸ ਸੇਵਾ ਲਈ 5100 ਰੁਪਏ ਦਾ ਯੋਗਦਾਨ

ਸ੍ਰੀ ਚਮਕੌਰ ਸਾਹਿਬ, 14 ਜਨਵਰੀ (ਜਗਮੋਹਣ ਸਿੰਘ ਨਾਰੰਗ)- ਨੇੜਲੇ ਪਿੰਡ ਮੁਕਾਰਾਂ ਪੁਰ ਦੇ ਸਰਪੰਚ ਦੀਦਾਰ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਉਪਕਾਰ ਸੇਵਾ ਸੁਸਾਇਟੀ ਨੂੰ 5100 ਰੁਪਏ ਪੀ.ਜੀ.ਆਈ. ਲਈ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਯੋਗਦਾਨ ਪਾਇਆ ਹੈ | ਉਨ੍ਹਾਂ ਪ੍ਰਧਾਨ ...

ਪੂਰੀ ਖ਼ਬਰ »

ਸਲੇਮਪੁਰ ਸਕੂਲ ਨੂੰ ਸਮਾਰਟ ਸਕੂਲ 'ਚ ਤਬਦੀਲ ਕਰਨ ਲਈ ਪ੍ਰੋਜੈਕਟਰ ਲਗਾਇਆ

ਸ੍ਰੀ ਚਮਕੌਰ ਸਾਹਿਬ, 14 ਜਨਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਅਤੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕਰਨ ਸਬੰਧੀ ਦਿੱਤੇ ਆਦੇਸ਼ਾਂ 'ਤੇ ਅਮਲ ...

ਪੂਰੀ ਖ਼ਬਰ »

ਮਾਰਸ਼ਲ ਆਰਟ ਹੱਪਕਵਾਂਡੋ ਦੇ ਕੌਮੀ ਮੁਕਾਬਲੇ 'ਚ ਸੋਨ ਤਗਮਾ ਜੇਤੂ ਖਿਡਾਰੀਆਂ ਦਾ ਸਨਮਾਨ

ਰੂਪਨਗਰ, 14 ਜਨਵਰੀ (ਗੁਰਪ੍ਰੀਤ ਸਿੰਘ ਹੁੰਦਲ)- ਨੇਤਾ ਜੀ ਮਾਡਲ ਸਕੂਲ ਦੇ ਨਿਰਦੇਸ਼ਕ ਵੀ.ਪੀ. ਸੈਣੀ ਨੇ ਦੱਸਿਆ ਕਿ ਮਿਤੀ 4 ਤੋਂ 9 ਜਨਵਰੀ ਤੱਕ ਭੋਪਾਲ ਵਿਚ ਆਯੋਜਿਤ ਹੋਈਆਂ 64ਵੀਆਂ ਨੈਸ਼ਨਲ ਸਕੂਲ ਖੇਡਾਂ ਵਿਚ ਨੇਤਾ ਜੀ ਮਾਡਲ ਸਕੂਲ ਦੇ ਦੋ ਬੱਚਿਆਂ ਨੇ ਗੋਲਡ ਅਤੇ 1 ਖਿਡਾਰੀ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਵਧਾਉਣ ਲਈ ਦਿੱਤਾ ਹੋਕਾ

ਸ੍ਰੀ ਚਮਕੌਰ ਸਾਹਿਬ, 14 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਬਲਾਕ ਦੀ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮ ਨੇ ਬੀ.ਪੀ.ਈ.ਓ. ਗੁਰਸ਼ਰਨ ਸਿੰਘ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਪਿ੍ੰਸੀਪਲ ਸੁਰਜੀਤ ਸਿੰਘ ਵਿਦਾਇਗੀ ਪਾਰਟੀ 'ਤੇ ਸਨਮਾਨਿਤ

ਸ੍ਰੀ ਚਮਕੌਰ ਸਾਹਿਬ , 14 ਜਨਵਰੀ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)- ਨਜ਼ਦੀਕੀ ਪਿੰਡ ਖੇੜੀ ਸਲਾਬਤਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਦੇ ਅਹੁਦੇ ਤੋਂ ਤਿੰਨ ਦਹਾਕਿਆਂ ਤੋਂ ਵੱਧ ਲੰਮੀ ਬੇਦਾਗ਼ ਸੇਵਾ ਕਰ ਕੇ ਸੇਵਾਮੁਕਤ ਹੋਏ ...

ਪੂਰੀ ਖ਼ਬਰ »

ਬੈਂਸ ਦੀ ਨਵੀਂ ਚੁਣੀ ਸਰਪੰਚ ਵਲੋਂ ਪਤੀ ਸਮੇਤ ਮਰਨ ਉਪਰੰਤ ਪੀ.ਜੀ.ਆਈ. ਨੂੰ ਸਰੀਰ ਦਾਨ ਕਰਨ ਦਾ ਫ਼ੈਸਲਾ

ਨੂਰਪੁਰ ਬੇਦੀ, 14 ਜਨਵਰੀ (ਹਰਦੀਪ ਸਿੰਘ ਢੀਂਡਸਾ)- ਸਰਪੰਚੀ ਦੀ ਚੋਣ ਜਿੱਤਣ ਉਪਰੰਤ ਕਰਵਾਏ ਸ਼ੁਕਰਾਨਾ ਸਮਾਗਮ ਮੌਕੇ ਪਿੰਡ ਬੈਂਸ ਦੀ ਸਰਪੰਚ ਸਰਦਾਰਨੀ ਜਸਵਿੰਦਰ ਕੌਰ ਬੈਂਸ ਅਤੇ ਉਸ ਦੇ ਪਤੀ ਹਰਮਿੰਦਰ ਸਿੰਘ ਬੈਂਸ ਨੇ ਪੀ.ਜੀ.ਆਈ¡. ਨੂੰ ਮਰਨ ਉਪਰੰਤ ਸਰੀਰ ਦਾਨ ਕਰਨ ਦਾ ...

ਪੂਰੀ ਖ਼ਬਰ »

ਡਾ: ਦਿਨੇਸ਼ ਜੋਸ਼ੀ ਭਾਜਪਾ ਦੇ ਮੰਡਲ ਪ੍ਰਧਾਨ ਨਿਯੁਕਤ

ਢੇਰ, 14 ਜਨਵਰੀ (ਸ਼ਿਵ ਕੁਮਾਰ ਕਾਲੀਆ)- ਇਲਾਕੇ ਦੇ ਉੱਘੇ ਸਮਾਜ ਸੇਵੀ ਡਾ: ਦਿਨੇਸ਼ ਜੋਸ਼ੀ ਪਿੰਡ ਥਲੂਹ ਨੂੰ ਭਾਜਪਾ ਪਾਰਟੀ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸਰਗਰਮੀਆਂ ਨੂੰ ਮੁੱਖ ਰੱਖਦੇ ਹੋਏ ਪਾਰਟੀ ਹਾਈਕਮਾਂਡ ਵਲੋਂ ਭਾਜਪਾ ਭਨੂਪਲੀ ਮੰਡਲ ਦਾ ਪ੍ਰਧਾਨ ...

ਪੂਰੀ ਖ਼ਬਰ »

ਮਾਘੀ ਦੇ ਦਿਹਾੜੇ 'ਤੇ 60 ਵਿਅਕਤੀਆਂ ਨੇ ਕੀਤਾ ਖ਼ੂਨਦਾਨ

ਰੂਪਨਗਰ, 14 ਜਨਵਰੀ (ਐਮ. ਐਸ. ਚੱਕਲ)-ਗੁਰਦੁਆਰਾ ਸਦਾਬਰਤ ਸਾਹਿਬ ਰੋਪੜ ਵਿਖੇ ਮਾਘੀ ਦੇ ਦਿਹਾੜੇ ਮੌਕੇ ਦਸਮੇਸ਼ ਯੂਥ ਸੇਵਾਵਾਂ ਕਲੱਬ ਗ੍ਰੀਨ ਐਵੇਨਿਊ ਕਲੋਨੀ ਰੋਪੜ ਵਲੋਂ ਤੀਜਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਪੀ.ਜੀ.ਆਈ. ਚੰਡੀਗੜ੍ਹ ਦੀ ਟੀਮ ਵਲੋਂ 60 ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX