ਨਿਹਾਲ ਸਿੰਘ ਵਾਲਾ/ਬਿਲਾਸਪੁਰ, 14 ਜਨਵਰੀ (ਟਿਵਾਣਾ, ਗਾਹਲਾ)-ਮਾਲਵੇ ਦੀ ਤਿੰਨ ਗੁਰੂਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਤਖ਼ਤੂਪੁਰਾ ਸਾਹਿਬ ਵਿਖੇ ਅੱਜ ਮਾਘੀ ਮੇਲਾ ਪੂਰੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ | ਅੱਜ ਪਹਿਲੇ ਦਿਨ ਹਜ਼ਾਰਾਂ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਰੂਹਾਨੀ ਬਾਣੀ ਦਾ ਅਨੰਦ ਮਾਣਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਰਾਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਰਾਜ ਸਿੰਘ ਦੌਧਰ ਕਮੇਟੀ ਵਲੋਂ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ | ਸੰਗਤਾਂ ਲਈ ਗੁਰਦੁਆਰਾ ਕਮੇਟੀ ਵਲੋਂ ਲੰਗਰ ਦਾ ਭੰਡਾਰਾ ਅਤੁੱਟ ਵਰਤਿਆ | ਹਰ ਪਿੰਡ ਵਿਚ ਸ਼ਰਧਾਲੂਆਂ ਲਈ ਪਕੌੜਿਆਂ ਅਤੇ ਚਾਹ ਦੇ ਲੰਗਰ ਲਗਾਏ ਗਏ ਸਨ | ਇਸ ਸਮੇਂ ਮੈਨੇਜਰ ਭਾਈ ਰਾਜਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਰਾਜ ਸਿੰਘ ਦੌਧਰ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਵਿਚ ਲਗਦੇ ਮੇਲੇ ਸਾਨੂੰ ਸ਼ਹੀਦਾਂ ਦੁਆਰਾਂ ਉੱਚੀਆਂ-ਸੁੱਚੀਆਂ ਕਦਰਾਂ ਕੀਮਤਾਂ ਅਤੇ ਕੌਮੀ ਸਵੈਮਾਨ ਲਈ ਕੀਤੀਆਂ ਵੱਡੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦੇ ਹਨ | ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਕਰਨੈਲ ਸਿੰਘ, ਪ੍ਰਧਾਨ ਹਰਮੇਲ ਸਿੰਘ ਬੁੱਟਰ, ਦਿਲਦਾਰ ਸਿੰਘ ਮੀਤ ਪ੍ਰਧਾਨ, ਹਰਦੇਵ ਸਿੰਘ ਮੈਂਬਰ, ਹਰਨੇਕ ਸਿੰਘ ਮੈਂਬਰ, ਮੇਜਰ ਸਿੰਘ ਮੈਂਬਰ ਤੋਂ ਇਲਾਵਾ ਕਈ ਧਾਰਮਿਕ ਸ਼ਖ਼ਸੀਅਤਾਂ ਹਾਜ਼ਰ ਸਨ |
ਨਿਹਾਲ ਸਿੰਘ ਵਾਲਾ, 14 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇੱਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲਿਜਾਣ ਦੇ ਦੋਸ਼ ਵਿਚ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ...
ਮੋਗਾ, 14 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਕੋਟਕਪੂਰਾ ਰੋਡ 'ਤੇ ਹੋਟਲ ਮਹਾਰਾਜ ਦੇ ਨਜ਼ਦੀਕ ਤੇਜ਼ ਰਫ਼ਤਾਰ ਬਲੈਰੋ ਦੀ ਲਪੇਟ ਵਿਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦੀ ਹੈ | ਜਾਣਕਾਰੀ ਮੁਤਾਬਿਕ ਮਨਪ੍ਰੀਤ ਸਿੰਘ ...
ਮੋਗਾ, 14 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਸਥਾਨਕ ਮਹਿਤਾਬ ਹੋਟਲ ਕੋਲ ਬੀਤੀ ਰਾਤ ਢਾਈ ਵਜੇ ਦੇ ਕਰੀਬ ਥਾਣਾ ਸਿਟੀ ਇਕ ਦੀ ਪੁਲਿਸ ਪਾਰਟੀ ਨੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕਰ ਕੇ ਉਸ ਦੀ ਸ਼ਨਾਖ਼ਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਮੋਗਾ ਰਖਵਾ ...
ਮੋਗਾ, 14 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਸਥਾਨਕ ਮੁਹੱਲਾ ਬੇਦੀ ਨਗਰ ਵਿਖੇ ਇਕ ਐਨ.ਆਰ.ਆਈ. ਪਰਿਵਾਰ ਦੇ ਮਕਾਨ ਨੂੰ ਉਸ ਵਕਤ ਭਿਆਨਕ ਅੱਗ ਲੱਗ ਗਈ ਜਦ ਮਕਾਨ ਵਿਚ ਕਿਰਾਏ 'ਤੇ ਰਹਿ ਰਹੇ ਪਰਿਵਾਰਿਕ ਮੈਂਬਰ ਬਾਜ਼ਾਰ ਗਏ ਹੋਏ ਸੀ | ਭਾਵੇਂ ਕਿ ...
ਮੋਗਾ, 14 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਚਰਨ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਸਾਧਾਂਵਾਲੀ ਬਸਤੀ ਮੋਗਾ ਅਤੇ 2-3 ਹੋਰ ਅਣਪਛਾਤੇ ਵਿਅਕਤੀਆਂ ਨੇ 31 ਦਸੰਬਰ 2018 ਨੂੰ ਸ਼ਾਮ ਸਾਢੇ ਚਾਰ ਵਜੇ ਦੇ ਕਰੀਬ ਹਮ-ਮਸ਼ਵਰਾ ਹੋ ਕੇ ਪੁਰਾਣੀ ਰੰਜ਼ਿਸ਼ ਅਧੀਨ ਰਾਜੂ ਕੁਮਾਰ ਪੁੱਤਰ ...
ਮੋਗਾ, 14 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਭਿ੍ਸ਼ਟਾਚਾਰ ਅਤੇ ਰਿਸ਼ਵਤਖੋਰੀ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਵਿਜੀਲੈਂਸ ਵਿਭਾਗ ਮੋਗਾ ਪੁਲਿਸ ਨੇ ਡੀ.ਐਸ.ਪੀ. ਵਿਜੀਲੈਂਸ ਰਸ਼ਪਾਲ ਸਿੰਘ ਦੀ ਅਗਵਾਈ ਵਿਚ ਹਲਕਾ ਘੱਲ ਕਲਾਂ ਵਿਖੇ ਤਾਇਨਾਤ ਇਕ ਪਟਵਾਰੀ ਨੂੰ ...
ਮੋਗਾ, 14 ਜਨਵਰੀ (ਅਮਰਜੀਤ ਸਿੰਘ ਸੰਧੂ)-ਪੰਜਾਬ ਦੀ ਅਕਾਲੀ ਸਰਕਾਰ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਖੇਡਾਂ ਨਾਲ ਜੋੜਨ ਲਈ ਜਿੱਥੇ 2008 ਵਿਚ ਨੌਜਵਾਨਾਂ ਨੂੰ ਕਲੱਬਾਂ ਰਾਹੀਂ ਖੇਡ ਕਿੱਟਾਂ ਵੰਡ ਕੇ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਸੀ ਉੱਥੇ ਮੋਗਾ ...
ਬਾਘਾ ਪੁਰਾਣਾ, 14 ਜਨਵਰੀ (ਬਲਰਾਜ ਸਿੰਗਲਾ)-ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਵਲੋਂ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ਼੍ਰੀ ...
ਨਿਹਾਲ ਸਿੰਘ ਵਾਲਾ, 14 ਜਨਵਰੀ (ਪ. ਪ.)-ਮਾਘੀ ਜੋੜ ਮੇਲਾ ਸ੍ਰੀ ਤਖ਼ਤੂਪੁਰਾ ਸਾਹਿਬ ਵਿਖੇ ਧਰਮ ਪ੍ਰਚਾਰ ਵਿਚ ਦੇਸ਼-ਵਿਦੇਸ਼ ਦੀ ਮੋਹਰੀ ਨਿਰਮਲਾ ਆਸ਼ਰਮ ਤਪ ਅਸਥਾਨ ਸੰਤ ਬਾਬਾ ਜਮੀਤ ਸਿੰਘ ਲੋਪੋ ਵਲੋਂ ਤਖ਼ਤੂਪੁਰਾ ਆਸਰਮ ਵਿਖੇ ਸੰਤ ਜਗਰਾਜ ਸਿੰਘ ਲੋਪੋ ਲੰਗਰਾਂ ...
ਬਾਘਾ ਪੁਰਾਣਾ, 14 ਜਨਵਰੀ (ਬਲਰਾਜ ਸਿੰਗਲਾ)-ਉੱਘੇ ਸਮਾਜ ਸੇਵੀ ਅਤੇ ਏ.ਆਰ. ਬਾਂਸਲ ਗਰੁੱਪ ਦੇ ਮੁਖੀ ਬਾਊ ਅਮਰਨਾਥ ਬਾਂਸਲ ਅਤੇ ਪਰਿਵਾਰ ਵਲੋਂ ਹਰੇਕ ਸਾਲ ਦੀ ਤਰ੍ਹਾਂ ਸਰਬੱਤ ਦੇ ਭਲੇ ਵਾਸਤੇ ਸਾਲਾਨਾ ਸਮਾਗਮ ਅਤੇ ਭੰਡਾਰਾ ਬਾਘਾ ਪੁਰਾਣਾ-ਮੋਗਾ ਸੜਕ ਉੱਪਰ ਸਥਿਤ ਆਪਣੇ ...
ਕੋਟ ਈਸੇ ਖਾਂ, 14 ਜਨਵਰੀ (ਨਿਰਮਲ ਸਿੰਘ ਕਾਲੜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਮੌਕੇ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲਿਆਂ ਨੂੰ ਪੰਥ ਦੀ ਸੇਵਾ, ਵਿੱਦਿਆ ਦੇ ਖੇਤਰ ਖੇਡਾਂ ਅਤੇ ਧਾਰਮਿਕ ਖੇਤਰ ਵਿਚ ਕੀਤੇ ...
ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਿਵਯ ਜਯੋਤੀ ਜਾਗਿ੍ਤੀ ਸੰਸਥਾ ਵਲੋਂ ਸਥਾਨਕ ਆਸ਼ਰਮ ਦੁਸਾਂਝ ਰੋਡ ਮੋਗਾ ਵਿਖੇ ਲੋਹੜੀ ਦੇ ਪਵਿੱਤਰ ਤਿਉਹਾਰ ਮੌਕੇ ਵਿਸ਼ਾਲ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਗਨੀ ਪ੍ਰਜਲਨ ਕੀਤੀ ਗਈ ਅਤੇ ਆਸ਼ੂਤੋਸ਼ ਮਹਾਰਾਜ ...
ਮੋਗਾ, 14 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਦਸਮੇਸ਼ ਨਗਰ ਅੰਮਿ੍ਤਸਰ ਰੋਡ ਮੋਗਾ ਦੀ ਪੁਰਾਣੀ ਇਮਾਰਤ ਦੀ ਥਾਂ ਦੀਵਾਨ ਹਾਲ, ਲੰਗਰ ਹਾਲ ਅਤੇ ਗੁੰਬਦ ਸਾਹਿਬ ਦੀ ਨੀਂਹ ਰੱਖਣ ਸਮੇਂ ਸੰਤ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲੇ ਮੁੱਖ ਸੇਵਾਦਾਰ ਗੁਰਦੁਆਰਾ ...
ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਮੈਕਰੋ ਗਲੋਬਲ ਮੋਗਾ ਓਪਨ ਵਰਕ ਪਰਮਿਟ ਰਾਹੀਂ ਕੈਨੇਡਾ ਜਾਣ ਵਾਲਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਅਨੇਕਾਂ ਹੀ ਓਪਨ ਵਰਕ ਪਰਮਿਟ ਰਾਹੀਂ ਨੌਜਵਾਨਾਂ ਨੂੰ ਕੈਨੇਡਾ ਦਾ ਵੀਜ਼ਾ ...
ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਐਜੂਕੇਸ਼ਨ ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ, ਵੱਲੋਂ ਸਤਿਆਪਾਲ ਸਿੰਘ ਭੁੱਲਰ ਵਾਸੀ ਫ਼ਿਰੋਜ਼ਪੁਰ ਦਾ ...
ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗਿਆਨਮ ਐਕੋਨ ਅਕੈਡਮੀ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਵੱਖ-ਵੱਖ ਸਰਕਾਰੀ ਪ੍ਰੀਖਿਆਵਾਂ ਵਿਚ ਵਧੀਆ ਨਤੀਜਿਆਂ ਨਾਲ ਆਪਣੇ ਕੀਤੇ ਵਾਅਦਿਆਂ 'ਤੇ ਖਰੀ ਉੱਤਰੀ ਹੈ | ਇਸ ਵਾਰ ਵੀ ਸੰਸਥਾ ...
ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਮੋਗਾ ਦੀ ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਜੋ ਕਿ ਆਈਲਟਸ ਦੇ ਖੇਤਰ ਵਿਚ ਕਾਫੀ ਮੱਲਾਂ ਮਾਰ ਰਹੀ ਹੈ ਅਤੇ ਸੈਂਕੜੇ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਚੁੱਕੀ ਹੈ | ਇਸ ਵਾਰ ਵਿਦਿਆਰਥਣ ...
ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 29ਵੇਂ ਸਥਾਪਨਾ ਦਿਵਸ 'ਤੇ ਕਰਵਾਏ ਮੈਗਾ ਸਮਾਗਮ ਮੋਮ ਤੇ ਬੇਬੀ ਸ਼ੋਅ ਦਾ ਸ਼ਾਨਦਾਰ ਆਗਾਜ਼ ਹੋਇਆ ਜਿਸ ਦੀ ਸ਼ੁਰੂਆਤ ਸਕੂਲ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਡਾਇਰੈਕਟਰ ...
ਨਿਹਾਲ ਸਿੰਘ ਵਾਲਾ/ਸਮਾਧ ਭਾਈ, 14 ਜਨਵਰੀ (ਟਿਵਾਣਾ, ਮਾਣੰੂਕੇ)-ਕਾਂਗਰਸ ਪਾਰਟੀ ਦੀ ਹਾਈਕਮਾਂਡ ਵਲੋਂ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਮੋਗਾ ਜ਼ਿਲੇ੍ਹ ...
ਕਿਸ਼ਨਪੁਰਾ ਕਲਾਂ, 14 ਜਨਵਰੀ (ਅਮੋਲਕ ਸਿੰਘ ਕਲਸੀ)-ਸਥਾਨਕ ਉਦਾਸੀਨ ਡੇਰਾ ਬਾਬਾ ਸ੍ਰੀ ਚੰਦਰ ਜੀ ਵਿਖੇ ਮੁੱਖ ਸੇਵਾਦਾਰ ਬਾਬਾ ਮਹਿੰਦਰ ਦਾਸ ਤੇ ਬੀਬੀ ਮਨਜੀਤ ਦੇਵੀ ਦੀ ਅਗਵਾਈ ਹੇਠ ਮਾਘੀ ਦਾ ਦਿਹਾੜਾ ਮਨਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ...
ਸਮਾਲਸਰ, 14 ਜਨਵਰੀ (ਬੰਬੀਹਾ)-ਸਾਹਿਬੇ ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸੇਵਾ ਲਹਿਰ ਚੀਦਾ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਜਾ ਖ਼ੂਨਦਾਨ ਕੈਂਪ ਪਿੰਡ ਚੀਦਾ ਦੇ ਗੁਰਦੁਆਰਾ ...
ਬਾਘਾ ਪੁਰਾਣਾ, 14 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸਰਕਾਰੀ ਸਿਵਲ ਹਸਪਤਾਲ ਵਿਚ ਕੰਨਿਆਂਵਾਂ ਦਾ ਸਨਮਾਨ ਕਰਨ ਲਈ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਦੀ ਅਗਵਾਈ ਡਾ. ਗੁਰਮੀਤ ਲਾਲ ਐਸ.ਐਮ.ਓ. ਠੱਠੀ ਭਾਈ ਵਲੋਂ ਕੀਤੀ ਗਈ ਅਤੇ ਬਲਾਕ ਐਜੂਕੇਟਰ ਰਜਿੰਦਰ ਕੁਮਾਰ ਅਤੇ ਉਨ੍ਹਾਂ ...
ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਵਾਮੀ ਵਿਵੇਕਾਨੰਦ ...
ਮੋਗਾ, 14 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਗੁਰਦੁਆਰਾ ਸ੍ਰੀ ਨਾਮਦੇਵ ਭਵਨ ਅਕਾਲਸਰ ਰੋਡ ਮੋਗਾ ਦੀ ਪ੍ਰਬੰਧਕੀ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਲੋਹੜੀ ਅਤੇ ਮਾਘੀ ਦੇ ਸ਼ੁੱਭ ਅਵਸਰ 'ਤੇ ਸ੍ਰੀ ...
ਬਾਘਾ ਪੁਰਾਣਾ, 14 ਜਨਵਰੀ (ਬਲਰਾਜ ਸਿੰਗਲਾ)-ਨਜ਼ਦੀਕੀ ਪਿੰਡ ਸਮਾਧ ਭਾਈ ਵਿਖੇ ਰੰਜਿਸ਼ ਨੂੰ ਲੈ ਕੇ ਕੀਤੀ ਕੁੱਟਮਾਰ ਵਿਚ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖਬਰ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੂੰ ...
ਠੱਠੀ ਭਾਈ, 14 ਜਨਵਰੀ (ਜਗਰੂਪ ਸਿੰਘ ਮਠਾੜੂ)-ਸਾਬਕਾ ਪੰਚਾਇਤ ਮੈਂਬਰ ਲਛਮਣ ਸਿੰਘ ਵਾਸੀ ਸੁਖਾਨੰਦ ਖ਼ੁਰਦ ਦੇ ਘਰ ਬੀਤੀ ਰਾਤ ਬਿਜਲੀ ਸਪਾਰਕਿੰਗ ਕਾਰਨ ਪਸ਼ੂਆਂ ਵਾਲੇ ਬਰਾਂਡੇ ਵਿਚ ਲੱਗੀ ਅੱਗ ਕਾਰਨ ਬਰਾਂਡੇ ਵਿਚ ਪਿਆ ਕੁਝ ਸਾਮਾਨ ਅਤੇ ਪਸ਼ੂਆਂ ਦੇ ਝੁਲਸ ਜਾਣ ਦਾ ...
ਸਮਾਲਸਰ, 14 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਹਰ ਪੰਜਾਬੀ ਤਤਪਰ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਵਿਚ ...
ਸਮਾਲਸਰ, 14 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਹਰ ਪੰਜਾਬੀ ਤਤਪਰ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਣ ਵਾਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਵਿਚ ...
ਨਿਹਾਲ ਸਿੰਘ ਵਾਲਾ, 14 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਗੁਰਦੁਆਰਾ ਹਰਗੋਬਿੰਦਸਰ ਟਿੱਬੀ ਸਾਹਿਬ ਬਿਲਾਸਪੁਰ ਦੇ ਮੁੱਖ ਸੇਵਾਦਾਰ ਬਾਬਾ ਜਗਮੋਹਣ ਸਿੰਘ ਵਲੋਂ ਲੋਹੜੀ ਅਤੇ ਮਾਘੀ ਦੇ ਪਾਵਨ ਦਿਹਾੜੇ 'ਤੇ ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੀ ਮਦਦ ਕੀਤੀ ਗਈ | ...
ਮੋਗਾ, 14 ਜਨਵਰੀ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਸਭਾ ਦੀ ਮੀਟਿੰਗ ਪ੍ਰਧਾਨ ਵਿਜੇ ਧੀਰ ਐਡਵੋਕੇਟ ਦੀ ਅਗਵਾਈ ਹੇਠ ਹੋਈ | ਜਿਸ ਵਿਚ ਉਨ੍ਹਾਂ ਜਨਰਲ ਕਲਾਸ ਨੂੰ ਆਰਥਿਕ ਆਧਾਰ 'ਤੇ ਨੌਕਰੀਆਂ ਅਤੇ ਸਿੱਖਿਆ ਵਿਚ 10 ਪ੍ਰਤੀਸ਼ਤ ਰਿਜ਼ਰਵੇਸ਼ਨ ਦੇਣ ਵਾਲੇ ...
ਮੋਗਾ, 14 ਜਨਵਰੀ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਉੱਘੇ ਸਮਾਜ ਸੇਵੀ ਐਡਵੋਕੇਟ ਦਿਨੇਸ਼ ਗਰਗ ਨੇ ਆਪਣੇ ਪਰਿਵਾਰ ਨੂੰ ਨਾਲ ਲੈ ਕੇ ਤਿੰਨ ਧੀਆਂ ਦੇ ਬਾਪ ਭਜਨ ਸਿੰਘ ਨਿਵਾਸੀ ਬੁੱਘੀਪੁਰਾ ਦੇ ਨਾਲ ਆਪਣੀ ਪਤਨੀ ਡਾ. ਸਿਮਰਨਜੀਤ ਕੌਰ ਨਾਲ ਧੀਆਂ ਦੀ ਲੋਹੜੀ ਮਨਾਉਣ ਦੇ ...
ਨਿਹਾਲ ਸਿੰਘ ਵਾਲਾ/ਬਿਲਾਸਪੁਰ, 14 ਜਨਵਰੀ (ਪ. ਪ. ਰਾਹੀਂ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਅੱਜ ਮੇਲਾ ਮਾਘੀ ਸ੍ਰੀ ਤਖ਼ਤੂਪੁਰਾ ਸਾਹਿਬ ਵਿਖੇ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਕਾਮਰੇਡ ਕੁਲਦੀਪ ਭੋਲਾ, ਸੂਬਾ ਸਕੱਤਰ ਆਲ ਇੰਡੀਆ ਯੂਥ ਫੈਡਰੇਸ਼ਨ ...
ਮੋਗਾ, 14 ਜਨਵਰੀ(ਜਸਪਾਲ ਸਿੰਘ ਬੱਬੀ)-ਡੀ. ਐਮ. ਕਾਲਜ ਮੋਗਾ ਵਿਖੇ ਪਿ੍ੰਸੀਪਲ ਐਸ. ਕੇ. ਸ਼ਰਮਾ ਦੀ ਅਗਵਾਈ ਹੇਠ ਕਾਲਜ ਯੱਗਸ਼ਾਲਾ ਵਿਚ ਹਵਨ ਕਰਵਾਇਆ ਗਿਆ | ਇਸ ਮੌਕੇ ਆਚਾਰੀਆ ਸੁਨੀਲ ਕੁਮਾਰ ਸ਼ਾਸਤਰੀ ਨੇ ਕਿਹਾ ਕੇ ਇਨ੍ਹਾਂ ਪਵਿੱਤਰ ਦਿਨਾਂ ਨੂੰ ਮਨਾਉਂਦੇ ਸਮੇਂ ਸਾਨੂੰ ...
ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਮੈਮੋਰੀਅਲ ਪਬਲਿਕ ਸਕੂਲ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਮੈਡਮ ਸੀਮਾ ਸ਼ਰਮਾ, ਪਿ੍ੰਸੀਪਲ ...
ਬੱਧਨੀ ਕਲਾਂ, 14 ਜਨਵਰੀ (ਸੰਜੀਵ ਕੋਛੜ)-ਧੰਨ ਧੰਨ ਬਾਬਾ ਨਾਹਰ ਸਿੰਘ ਸਨ੍ਹੇਰਾਂ ਵਾਲਿਆਂ ਦੀ ਕਿਰਪਾ ਸਦਕਾ ਬਾਬੇ ਕੇ ਕਾਲਜ ਆਫ਼ ਐਜੂਕੇਸ਼ਨ ਦੌਧਰ ਵਿਖੇ ਲਗਾਏ ਗਏ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ 'ਤੰਦਰੁਸਤ ਨੌਜਵਾਨ ਤੇ ਤੰਦਰੁਸਤ ਭਾਰਤ' ਵਿਸ਼ੇ 'ਤੇ ਡਾ. ...
ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨੇਚਰ ਪਾਰਕ ਮੋਗਾ ਵਿਖੇ ਸਮੂਹ ਅਧਿਆਪਕ ਜਥੇਬੰਦੀਆਂ ਦੀ ਇਕ ਸਾਂਝੀ ਮੀਟਿੰਗ ਹੋਈ | ਜਿਸ ਵਿਚ 20 ਜਨਵਰੀ ਐਤਵਾਰ ਨੂੰ ਅੰਮਿ੍ਤਸਰ ਵਿਖੇ ਹੋਣ ਵਾਲੇ ਐਕਸ਼ਨ ਦੀਆਂ ਜ਼ੋਰਦਾਰ ਤਿਆਰੀਆਂ ਵਿੱਢੀਆਂ ਗਈਆਂ | ਇਸ ਮੌਕੇ ...
ਨਿਹਾਲ ਸਿੰਘ ਵਾਲਾ, 14 ਜਨਵਰੀ (ਜਗਸੀਰ ਸਿੰਘ ਲੁਹਾਰਾ)-ਮਹੇਸ਼ਇੰਦਰ ਸਿੰਘ ਸਾਬਕਾ ਐਮ.ਐਲ.ਏ. ਬਾਘਾ ਪੁਰਾਣਾ ਇਕ ਇਮਾਨਦਾਰ ਅਤੇ ਵਧੀਆ ਇਨਸਾਨ ਹਨ ਜੋ ਹਮੇਸ਼ਾ ਹੀ ਲੋਕ ਮਸਲਿਆਂ ਲਈ ਚਿਤੁਤ ਰਹਿੰਦੇ ਹਨ | ਇਹ ਵਿਚਾਰ ਨਿਹਾਲ ਸਿੰਘ ਵਾਲਾ ਦੇ ਗੁਰੂ ਕ੍ਰਿਪਾ ਸਟੋਰ ਦੇ ...
ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਸਰਵਿਸਿਜ਼ ਅਕਾਲਸਰ ਚੌਾਕ, ਜੀ.ਟੀ. ਰੋਡ ਮੋਗਾ ਵਲੋਂ ਅਨੇਕਾਂ ਹੀ ਵਿਅਕਤੀਆਂ ਨੂੰ ਕਾਨੂੰਨੀ ਢੰਗ ਨਾਲ ਅਨੇਕਾਂ ਹੀ ਵਿਅਕਤੀਆਂ ਨੂੰ ਵਿਦੇਸ਼ਾਂ ...
ਠੱਠੀ ਭਾਈ, 14 ਜਨਵਰੀ (ਜਗਰੂਪ ਸਿੰਘ ਮਠਾੜੂ)-ਨੇੜਲੇ ਪਿੰਡ ਮੌੜ ਨੌਾ ਆਬਾਦ ਵਿਖੇ ਡੇਰਾ ਬਾਬਾ ਮੰਗਲ ਨਾਥ ਜੀ ਦੇ ਅਸਥਾਨ 'ਤੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਰੂਪ ਨਾਥ ਮੌੜਾਂ ਵਾਲਿਆਂ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਮਾਘੀ ਦੇ ਦਿਹਾੜੇ ਦੇ ਸਬੰਧ ਵਿਚ ਧਾਰਮਿਕ ...
ਮੋਗਾ, 14 ਜਨਵਰੀ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਅਤੇ ਲਾਇਨਜ਼ ਕਲੱਬ ਮੋਗਾ ਵਿਸ਼ਾਲ ਵਲੋਂ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ ਪ੍ਰਾਇਮਰੀ ਸਕੂਲ ਲੜਕੇ ਮਹਿਣਾ ਵਿਖੇ 104 ਜ਼ਰੂਰਤਮੰਦ ਬੱਚਿਆਂ ਨੂੰ ਸਰਦੀਆਂ ਲਈ ਗਰਮ ਕੱਪੜੇ ਵੰਡੇ ਗਏ | ...
ਸਮਾਧ ਭਾਈ/ਨਿਹਾਲ ਸਿੰਘ ਵਾਲਾ, 14 ਜਨਵਰੀ (ਮਾਣੂੰਕੇ, ਟਿਵਾਣਾ)-ਪਿੰਡ ਮਾਣੂੰਕੇ ਵਿਖੇ ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ 'ਤੇ ਸਥਿਤ ਦਵਿੰਦਰਾ ਪੈਟਰੋਲ ਪੰਪ 'ਤੇ ਸਟੇਟ ਬੈਂਕ ਆਫ ਇੰਡੀਆ ਦੇ ਗਾਹਕ ਸੇਵਾ ਕੇਂਦਰ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਪੈਟਰੋਲ ਪੰਪ ...
ਧਰਮਕੋਟ, 14 ਜਨਵਰੀ (ਹਰਮਨਦੀਪ ਸਿੰਘ,ਪਰਮਜੀਤ ਸਿੰਘ)-ਮਾਘੀ ਦੇ ਦਿਹਾੜੇ 'ਤੇ ਹਰ ਸਾਲ ਦੀ ਤਰ੍ਹਾਂ ਅੰਕਤਪੁਰਾ ਸਮਾਧਾਂ ਧਰਮਕੋਟ ਵਿਖੇ ਮਹੰਤ ਸ਼ਿਵਰਾਓ ਸਿੰਘ ਦੀ ਦੇਖ ਰੇਖ ਹੇਠ ਅਤੇ ਮਹੰਤ ਰੀਪੂਦਮਨ ਸਿੰਘ ਦੀ ਸਰਪ੍ਰਸਤੀ ਹੇਠ ਮਾਘੀ ਦਾ ਦਿਹਾੜਾ ਧੂਮ-ਧਾਮ ਨਾਲ ਮਨਾਇਆ ...
ਬਾਘਾ ਪੁਰਾਣਾ, 14 ਜਨਵਰੀ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਾਘੀ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX