ਤਾਜਾ ਖ਼ਬਰਾਂ


ਕਰਨਾਟਕ ਦੇ ਬਾਗ਼ੀ ਵਿਧਾਇਕਾਂ 'ਤੇ ਮਾਮਲੇ 'ਤੇ ਚੀਫ਼ ਜਸਟਿਸ ਨੇ ਕਿਹਾ- ਮਾਮਲੇ 'ਚ ਸੰਵਿਧਾਨਕ ਸੰਤੁਲਨ ਬਣਾਉਣਾ ਜ਼ਰੂਰੀ
. . .  4 minutes ago
ਕਰਨਾਟਕ ਸੰਕਟ : ਸੁਪਰੀਮ ਕੋਰਟ ਨੇ ਕਿਹਾ- ਵਿਧਾਇਕਾਂ ਦੇ ਅਸਤੀਫ਼ੇ 'ਤੇ ਫ਼ੈਸਲਾ ਲੈਣ ਸਪੀਕਰ
. . .  8 minutes ago
ਕਰਨਾਟਕ ਸਿਆਸੀ ਸੰਕਟ : ਕੁਝ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਸੁਣਾਇਆ ਜਾਵੇਗਾ ਫ਼ੈਸਲਾ
. . .  10 minutes ago
ਨਵੀਂ ਦਿੱਲੀ, 17 ਜੂਨ- ਕਰਨਾਟਕ 'ਚ ਸਿਆਸੀ ਸੰਕਟ ਵਿਚਾਲੇ ਕੁਝ ਹੀ ਸਮੇਂ ਬਾਅਦ ਸੁਪਰੀਮ ਕੋਰਟ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਪਾਰਟੀ ਤੋਂ ਅਸਤੀਫ਼ਾ ਦੇ ਚੁੱਕੇ ਬਾਗ਼ੀ ਵਿਧਾਇਕਾਂ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਸੁਣਵਾਈ ਤੋਂ...
ਮੀਂਹ ਕਾਰਨ ਡਿੱਗੀ ਘਰ ਦੀ ਛੱਤ
. . .  21 minutes ago
ਤਪਾ ਮੰਡੀ, 17 ਜੁਲਾਈ (ਵਿਜੇ ਸ਼ਰਮਾ)- ਬਾਜ਼ੀਗਰ ਬਸਤੀ 'ਚ ਮੀਂਹ ਕਾਰਨ ਇੱਕ ਮਕਾਨ ਦੇ ਤੂੜੀ ਵਾਲੇ ਕਮਰੇ ਅਤੇ ਰਸੋਈ ਦੀ ਛੱਤ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਰਾਧੇ ਸ਼ਾਮ ਨੇ ਦੱਸਿਆ ਕਿ ਬੀਤੀ ਰਾਤ ਪਏ ਮੀਂਹ...
ਕੁਲਭੂਸ਼ਨ ਜਾਧਵ ਮਾਮਲਾ : ਅਟਾਰਨੀ ਜਨਰਲ ਦੀ ਪ੍ਰਧਾਨਗੀ 'ਚ ਨੀਦਰਲੈਂਡ ਪਹੁੰਚੀ ਪਾਕਿਸਤਾਨੀ ਟੀਮ
. . .  31 minutes ago
ਦ ਹੇਗ, 17 ਜੁਲਾਈ- ਅਟਾਰਨੀ ਜਨਰਲ ਦੀ ਪ੍ਰਧਾਨਗੀ ਹੇਠ ਪਾਕਿਸਤਾਨੀ ਟੀਮ ਨੀਦਰਲੈਂਡ ਦੇ ਦ ਹੇਗ ਸ਼ਹਿਰ 'ਚ ਪਹੁੰਚ ਹੈ, ਜਿੱਥੇ ਕਿ ਅੱਜ ਕੁਲਭੂਸ਼ਨ ਜਾਧਵ ਮਾਮਲੇ 'ਚ ਕੌਮਾਂਤਰੀ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਟੀਮ 'ਚ ਵਿਦੇਸ਼ ਮੰਤਰਾਲੇ ਦੇ ਬੁਲਾਰੇ...
ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬੀ
. . .  42 minutes ago
ਬਠਿੰਡਾ, 17 ਜੁਲਾਈ (ਨਾਇਬ ਸਿੱਧੂ)- ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੇ ਨੇੜੇ ਇੱਕ ਰਜਵਾਹੇ 'ਚ ਪਾੜ ਪੈ ਗਿਆ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ...
ਨਰੋਆ ਪੰਜਾਬ ਮੰਚ ਦੇ ਆਗੂਆਂ ਦੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਾਲ ਬੈਠਕ ਅੱਜ
. . .  about 1 hour ago
ਸੰਗਰੂਰ, 17 ਜੁਲਾਈ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਕਈ ਉਦਯੋਗਿਕ ਇਕਾਈਆਂ ਵਲੋਂ ਜ਼ਹਿਰੀਲੀ ਰਹਿੰਦ-ਖੂੰਹਦ ਨੂੰ ਬਗ਼ੈਰ ਸੋਧੇ ਨਦੀ-ਨਾਲਿਆਂ 'ਚ ਸੁੱਟੇ ਜਾਣ ਦੇ ਗੰਭੀਰ ਮੁੱਦੇ ਨੂੰ ਲੈ ਕੇ ਨਰੋਆ ਪੰਜਾਬ ਮੰਚ ਦੇ ਆਗੂ ਅੱਜ ਦੁਪਹਿਰ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ...
ਮੀਂਹ ਦੇ ਪਾਣੀ ਕਾਰਨ ਅਬੋਹਰ ਹੋਇਆ ਜਲ-ਥਲ
. . .  about 1 hour ago
ਅਬੋਹਰ, 17 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)- ਬੀਤੀ ਰਾਤ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਅਬੋਹਰ ਸ਼ਹਿਰ ਪੂਰੀ ਤਰ੍ਹਾਂ ਜਲ-ਥਲ ਹੋ ਗਿਆ। ਸ਼ਹਿਰ ਦੇ ਲਗਭਗ ਬਹੁਤੇ ਹਿੱਸਿਆਂ 'ਚ ਗੋਡੇ-ਗੋਡੇ ਪਾਣੀ ਭਰ ਗਿਆ। ਮੀਂਹ ਦੇ ਪਾਣੀ ਕਾਰਨ ਇੱਥੇ ਆਵਾਜਾਈ ਬੁਰੀ ਤਰ੍ਹਾਂ...
ਮੁੰਬਈ ਇਮਾਰਤ ਹਾਦਸਾ : ਬਚਾਅ ਕਾਰਜ ਦੂਜੇ ਦਿਨ ਵੀ ਜਾਰੀ, ਹੁਣ ਤੱਕ 14 ਲੋਕਾਂ ਦੀ ਮੌਤ
. . .  about 1 hour ago
ਮੁੰਬਈ, 17 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਤੋਂ ਬਾਅਦ ਅੱਜ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹਨ। ਐੱਨ. ਡੀ. ਆਰ. ਐੱਫ. ਵਲੋਂ ਸਨਿਫਰ ਡਾਗਜ਼ ਦੀ ਮਦਦ ਨਾਲ ਇੱਥੇ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ...
ਕੁਲਭੂਸ਼ਣ ਜਾਧਵ ਬਾਰੇ ਕੌਮਾਂਤਰੀ ਅਦਾਲਤ ਵਲੋਂ ਅੱਜ ਸੁਣਾਇਆ ਜਾਵੇਗਾ ਫ਼ੈਸਲਾ
. . .  1 minute ago
ਨਵੀਂ ਦਿੱਲੀ, 17 ਜੁਲਾਈ- ਪਾਕਿਸਤਾਨ 'ਚ ਜਾਸੂਸੀ ਦੇ ਦੋਸ਼ 'ਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਨਾਗਰਿਕ ਕੁਲਭੂਸ਼ਨ ਜਾਧਵ ਦੇ ਮਾਮਲੇ 'ਚ ਨੀਦਰਲੈਂਡ ਦੇ ਸ਼ਹਿਰ ਦ ਹੇਗ 'ਚ ਸਥਿਤ ਕੌਮਾਂਤਰੀ ਨਿਆਂ ਅਦਾਲਤ ਵਲੋਂ ਅੱਜ ਫ਼ੈਸਲਾ...
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਮੁਠਭੇੜ ਜਾਰੀ
. . .  about 2 hours ago
ਸ੍ਰੀਨਗਰ, 17 ਜੁਲਾਈ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀ ਵਿਚਾਲੇ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ...
ਅੱਜ ਦਾ ਵਿਚਾਰ
. . .  about 2 hours ago
ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਮਾਘ ਸੰਮਤ 550

ਸੰਗਰੂਰ

ਕਿਸਾਨ ਯੂਨੀਅਨ ਨੇ ਥਾਣਾ ਧਰਮਗੜ੍ਹ ਅੱਗੇ ਲਗਾਇਆ ਧਰਨਾ

ਧਰਮਗੜ੍ਹ, 14 ਜਨਵਰੀ (ਗੁਰਜੀਤ ਸਿੰਘ ਚਹਿਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਥਾਣਾ ਧਰਮਗੜ੍ਹ ਅੱਗੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਬੀਤੇ ਮਹੀਨਿਆਂ ਦੌਰਾਨ ਪਿੰਡ ਗੰਢੂਆਂ ਵਿਖੇ ਮੱਝਾਂ ਚੋਰੀ ਹੋਣ ਦੀਆਂ ਕਾਫ਼ੀ ਘਟਨਾਵਾਂ ਵਾਪਰੀਆਂ ਪਰੰਤੂ ਥਾਣਾ ਧਰਮਗੜ੍ਹ ਦੀ ਪੁਲਿਸ ਨੇ ਕਿਸੇ ਤੇ ਕੋਈ ਕਾਰਵਾਈ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਥਾਣਾ ਅਧਿਕਾਰੀਆਂ ਨੂੰ ਵਾਰ-ਵਾਰ ਮਿਲਣ ਤੋਂ ਬਾਅਦ ਭਾਵੇਂ ਇਸ ਮਾਮਲੇ 'ਚ ਥਾਣਾ ਧਰਮਗੜ੍ਹ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਵੀ ਕੀਤਾ ਗਿਆ ਪਰੰਤੂ ਇਸ ਮਾਮਲੇ 'ਚ ਲੋੜੀਂਦੇ ਹੋਰਨਾਂ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਥਾਣਾ ਧਰਮਗੜ੍ਹ ਦੀ ਪੁਲਿਸ ਨਾ-ਕਾਮਯਾਬ ਰਹੀ, ਜਿਸ ਕਰ ਕੇ ਹੀ ਮਜਬੂਰਨ ਕਿਸਾਨ ਯੂਨੀਅਨ ਵਲੋਂ ਥਾਣੇ ਅੱਗੇ ਇਹ ਧਰਨਾ ਦਿੱਤਾ ਗਿਆ ਹੈ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜਨਰਲ ਸਕੱਤਰ ਦਲਬਾਰਾ ਸਿੰਘ ਛਾਜਲਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਕਰਜ਼ੇ ਦੀ ਮਾਰ ਕਾਰਨ ਪਹਿਲਾਂ ਹੀ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ ਅਤੇ ਕਿਸਾਨਾਂ ਦੀਆਂ ਮੱਝਾਂ ਚੋਰੀ ਹੋਣ ਕਾਰਨ ਉਨ੍ਹਾਂ ਦਾ ਦੁੱਧ ਦਾ ਸਹਾਇਕ ਧੰਦਾ ਵੀ ਚੌਪਟ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪਿੰਡ ਗੰਢੂਆਂ ਦੇ ਅੱਧੀ ਦਰਜਨ ਦੇ ਕਰੀਬ ਕਿਸਾਨਾਂ ਦੀਆਂ ਮੱਝਾਂ ਲਗਾਤਾਰ ਚੋਰੀ ਹੋਈਆਂ ਪਰੰਤੂ ਥਾਣਾ ਧਰਮਗੜ੍ਹ ਦੀ ਪੁਲਿਸ ਇਹ ਸਭ ਮੂਕ ਦਰਸ਼ਕ ਬਣ ਕੇ ਵੇਖਦੀ ਰਹੀ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ 'ਚ ਲੋੜੀਂਦੇ ਵਿਅਕਤੀਆਂ ਨੂੰ ਪੁਲਿਸ ਜਲਦੀ ਗਿ੍ਫ਼ਤਾਰ ਕਰੇ ਨਹੀਂ ਤਾਂ ਕਿਸਾਨ ਜਥੇਬੰਦੀ ਇਹ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਵੇਗੀ | ਜਦੋਂ ਇਸ ਸੰਬੰਧੀ ਥਾਣਾ ਧਰਮਗੜ੍ਹ ਦੇ ਮੁਖੀ ਸ੍ਰੀ ਵਿਜੇ ਪਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਕਤ ਮਾਮਲੇ 'ਚ ਲੋੜੀਂਦੇ ਵਿਅਕਤੀ ਯੂ.ਪੀ. ਦੇ ਰਹਿਣ ਵਾਲੇ ਹਨ, ਜਿਨ੍ਹਾਂ ਨੂੰ ਗਿ੍ਫ਼ਤਾਰ ਕਰਨ ਲਈ ਥਾਣਾ ਧਰਮਗੜ੍ਹ ਦੀ ਪੁਲਿਸ ਵਲੋਂ ਰੇਡ ਕੀਤੀ ਗਈ ਸੀ ਅਤੇ ਹੁਣ ਫਿਰ ਸਹਾਇਕ ਥਾਣੇਦਾਰ ਨਿਰਮਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਉਕਤ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਲਈ ਯੂ.ਪੀ. ਲਈ ਰਵਾਨਾ ਹੋ ਚੁੱਕੀ ਹੈ | ਉਨ੍ਹਾਂ ਦੱਸਿਆਂ ਕਿ ਉਨ੍ਹਾਂ ਵਲੋ ਇਸ ਮਾਮਲੇ 'ਚ ਲੋੜੀਂਦੇ ਵਿਅਕਤੀਆਂ ਨੂੰ ਜਲਦੀ ਗਿ੍ਫ਼ਤਾਰ ਕਰਨ ਦਾ ਕਿਸਾਨ ਜਥੇਬੰਦੀ ਨੂੰ ਭਰੋਸਾ ਦਿਵਾਇਆ ਗਿਆ ਹੈ, ਜਿਸ ਕਰਕੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਆਪਣਾ ਲਗਾਇਆ ਇਹ ਧਰਨਾ ਚੁੱਕ ਲਿਆ ਹੈ | ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂ ਪਾਲ ਸਿੰਘ ਦੌਲਾਵਾਲ, ਰਾਮਸ਼ਰਨ ਉਗਰਾਹਾਂ, ਗੁਰਭਗਤ ਸਿੰਘ ਸ਼ਾਹਪੁਰ, ਸੁਖਪਾਲ ਸਿੰਘ ਕਣਕਵਾਲ, ਮੇਜਰ ਧਰਮਗੜ੍ਹ, ਰਿੰਪਾ ਰਿਸ਼ੀ ਕਣਕਵਾਲ, ਮੇਜਰ ਧਰਮਗੜ੍ਹ, ਦਰਸ਼ਨ ਜਖੇਪਲ, ਭਗਵਾਨ ਸੁਨਾਮ, ਰਾਜ ਬੀਰ ਕਲਾਂ, ਪਾਲ ਉਗਰਾਹਾਂ, ਜਰਨੈਲ ਖਡਿਆਲ ਆਦਿ ਕਿਸਾਨ ਆਗੂ ਮੌਜੂਦ ਸਨ |

ਖੇਲੋ ਇੰਡੀਆ ਯੂਥ ਖੇਡਾਂ 'ਚ ਮਲੇਰਕੋਟਲਾ ਦੇ ਅਮਨਦੀਪ ਸਿੰਘ ਧਾਲੀਵਾਲ ਨੇ ਸੋਨੇ ਦਾ ਤਗਮਾ ਜਿੱਤਿਆ

ਮਾਲੇਰਕੋਟਲਾ, 14 ਜਨਵਰੀ (ਕੁਠਾਲਾ)-ਕੇਂਦਰੀ ਖੇਡ ਮੰਤਰੀ ਸ੍ਰੀ ਰਾਜਵਰਧਨ ਸਿੰਘ ਰਠੌਰ ਵਲੋਂ ਦੇਸ਼ ਦੇ ਹੋਣਹਾਰ ਖਿਡਾਰੀਆਂ ਦੀ ਪਛਾਣ ਕਰਕੇ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਮਹਾਰਾਸ਼ਟਰ ਦੇ ਪੂਨਾ ਵਿਖੇ ਕਰਵਾਈਆਂ ਜਾ ਰਹੀਆਂ ਖੇਲੋ੍ਹਾ ਇੰਡੀਆ ਨੈਸ਼ਨਲ ਯੂਥ ਖੇਡਾਂ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਮੰਡਵੀ, 14 ਜਨਵਰੀ (ਰਣਜੀਤ ਸਿੰਘ ਧਾਲੀਵਾਲ)-ਸਿਵਲ ਸਰਜਨ ਸੰਗਰੂਰ ਅਰੁਣ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਐੱਮ.ਓ. ਮੂਨਕ ਡਾ. ਰਾਜੇਸ਼ ਕੁਮਾਰ ਦੁਆਰਾ ਘੱਗਰ ਦੇ ਨਾਲ ਲੱਗਦੇ ਪਿੰਡਾਂ 'ਚ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿਚ ਲੋਕਾਂ ਨੂੰ ਸਿਹਤ ...

ਪੂਰੀ ਖ਼ਬਰ »

ਦਸਤਾਰਬੰਦੀ ਮੁਕਾਬਲੇ ਦੇ ਜੇਤੂ ਬੱਚੇ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 14 ਜਨਵਰੀ (ਭੁੱਲਰ, ਧਾਲੀਵਾਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਕਵੀਸਰੀ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਵਿਚ ਸਥਾਨਕ ਕਲਗ਼ੀਧਰ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਸਾਉਣੀ ਦੇ ਸੀਜ਼ਨ 'ਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਪਿੰਡਾਂ 'ਚ ਲਗਾਏ ਜਾਣਗੇ 70 ਕੈਂਪ

ਸੰਗਰੂਰ, 14 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਸਾਉਣੀ ਦੇ ਸੀਜ਼ਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਜ਼ਿਲ੍ਹਾ ਸੰਗਰੂਰ ਵਿਚ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਜ਼ਿਲੇ੍ਹ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਲੌਾਗੋਵਾਲ, 14 ਜਨਵਰੀ (ਸ.ਸ.ਖੰਨਾ) - ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦੇ ਨਾਂਅ ਨਾਲ ਜਾਣੇ ਜਾਂਦੇ ਲੌਾਗੋਵਾਲ ਵਿਚ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪੱਤੀ ਦੁੱਲਟ ਦੇ ਵਿਅਕਤੀਆਂ ਵਲੋਂ ਨਗਰ ਕੌਾਸਲ ਲੌਾਗੋਵਾਲ, ਸੰਸਦ ਮੈਂਬਰ ਭਗਵੰਤ ਮਾਨ ਅਤੇ ਮੌਜੂਦਾ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਨੇ ਨਵੀਂ ਬਣੀ ਪੰਚਾਇਤ ਦਾ ਕੀਤਾ ਸਨਮਾਨ

ਲਹਿਰਾਗਾਗਾ, 14 ਜਨਵਰੀ (ਅਸ਼ੋਕ ਗਰਗ) - ਬਲਾਕ ਲਹਿਰਾਗਾਗਾ ਦੇ ਪਿੰਡ ਖੋਖਰ ਕਲਾਂ ਦੀ ਨਵੀਂ ਬਣੀ ਪੰਚਾਇਤ ਵਲੋਂ ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ ...

ਪੂਰੀ ਖ਼ਬਰ »

ਕਾਂਗਰਸ ਵਲੋਂ ਚੱਲ ਰਹੇ ਕੰਮਾਂ ਦੇ ਦੁਬਾਰਾ ਉਦਘਾਟਨ ਕਰਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ-ਗਰਗ

ਭਵਾਨੀਗੜ੍ਹ, 14 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਕਾਂਗਰਸ ਸਰਕਾਰ ਵਲੋਂ ਅਕਾਲੀ-ਭਾਜਪਾ ਸਰਕਾਰ ਸਮੇਂ ਸ਼ੁਰੂ ਕੀਤੇ ਕੰਮਾਂ ਦਾ ਦੁਬਾਰਾ ਉਦਘਾਟਨ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਇਹ ਵਿਚਾਰ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ...

ਪੂਰੀ ਖ਼ਬਰ »

ਮਿਸ ਪੰਜਾਬਣ ਬਣੀ ਖ਼ੁਸ਼ਪ੍ਰੀਤ ਕੌਰ ਦਾ ਨਾਨਕੇ ਪਿੰਡ ਬਲਿਆਲ ਵਿਖੇ ਸਨਮਾਨ

ਭਵਾਨੀਗੜ੍ਹ, 14 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਪੀ.ਟੀ.ਸੀ. ਚੈਨਲ ਵਲੋਂ ਕਰਾਏ ਮੁਕਾਬਲੇ ਵਿਚ ਮਿਸ ਪੰਜਾਬਣ ਬਣੀ ਖ਼ੁਸ਼ਪ੍ਰੀਤ ਕੌਰ ਦਾ ਆਪਣੇ ਨਾਨਕੇ ਪਿੰਡ ਬਲਿਆਲ ਵਿਖੇ ਆਉਣ 'ਤੇ ਪਿੰਡ ਵਾਸੀਆਂ ਅਤੇ ਪੰਚਾਇਤ ਵਲੋਂ ਸਨਮਾਨ ਕਰਨ ਸਬੰਧੀ ਸਮਾਗਮ ਕਰਾਇਆ ਗਿਆ ਜਿਸ ...

ਪੂਰੀ ਖ਼ਬਰ »

ਕੋਮਲ ਕਾਂਸਲ ਨਗਰ ਕੌਾਸਲ ਸੁਨਾਮ ਦੇ ਸਰਬ ਸੰਮਤੀ ਨਾਲ ਬਣੇ ਸੀਨੀਅਰ ਮੀਤ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 14 ਜਨਵਰੀ (ਧਾਲੀਵਾਲ, ਭੁੱਲਰ, ਸੱਗੂ)-ਪਿਛਲੇ ਲੰਮੇ ਅਰਸੇ ਤੋਂ ਨਗਰ ਕੌਾਸਲ ਸੁਨਾਮ ਊਧਮ ਸਿੰਘ ਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਦੀ ਖ਼ਾਲੀ ਪਈ ਕੁਰਸੀ 'ਤੇ ਬੈਠਣ ਲਈ ਨਗਰ ਕੌਾਸਲ ਦੇ ਕਈ ਕੌਾਸਲਰਾਂ ਵਲੋਂ ਜ਼ੋਰ ਅਜ਼ਮਾਈ ਕੀਤੀ ਜਾ ਰਹੀ ਸੀ ਜਿਸ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਯੂਥ ਮਾਲਵਾ ਜ਼ੋਨ 2 ਦੇ ਮੀਤ ਪ੍ਰਧਾਨ, ਭਰਾ ਅਤੇ ਨਾਬਾਲਗ ਭਤੀਜੇ 'ਤੇ ਪਰਚਾ ਦਰਜ

ਅਮਰਗੜ੍ਹ, 14 ਜਨਵਰੀ (ਬਲਵਿੰਦਰ ਸਿੰਘ ਭੁੱਲਰ)- ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਇੱਕ ਨਾਮਵਰ ਸਕੂਲ ਵਿਚ ਪੜ੍ਹ ਰਹੇ ਅੱਲ੍ਹੜ ਉਮਰ ਦੇ ਵਿਦਿਆਰਥੀਆਂ ਵਲੋਂ ਸ਼ਰਾਰਤੀ ਮੂਡ ਵਿਚ ਆਪੋ ਆਪਣੇ ਭੂਗੋਲਿਕ ਖੇਤਰਾਂ ਦਰਮਿਆਨ ਸੋਸ਼ਲ ਮੀਡੀਆ ਤੇ ਬਣਾਏ ਵਟਸਐਪ ਗਰੁੱਪ (ਜੀ.ਵਾਈ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰ ਦੀ ਅਸੁਰੱਖਿਅਤ ਇਮਾਰਤ 'ਚ ਬੱਚਿਆਂ ਦੀ ਜਾਨ ਨੂੰ ਖ਼ਤਰਾ

ਅਮਰਗੜ੍ਹ, 14 ਜਨਵਰੀ (ਬਲਵਿੰਦਰ ਸਿੰਘ ਭੁੱਲਰ) - ਨਵੀਂ ਬਣੀ ਨਗਰ ਪੰਚਾਇਤ ਅਮਰਗੜ੍ਹ ਦਾ ਹਿੱਸਾ ਬਣੇ ਨੇੜਲੇ ਪਿੰਡ ਲਾਗੜੀਆ ਵਿਖੇ ਚਲਦੇ ਆਂਗਣਵਾੜੀ ਸੈਂਟਰ 2 ਦੀ ਹਾਲਤ ਬਹੁਤ ਹੀ ਤਰਸਯੋਗ ਅਤੇ ਖ਼ਤਰਨਾਕ ਹੱਦ ਤੱਕ ਅਸੁਰੱਖਿਅਤ ਹੈ | ਪਿੰਡ ਲਾਂਗੜੀਆ ਦੇ ਅੰਦਰੂਨੀ ਖੇਤਰ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਪੱਤਰਕਾਰ ਸੰਮੇਲਨ

ਲੌਾਗੋਵਾਲ, 14 ਜਨਵਰੀ (ਵਿਨੋਦ)- ਥਾਣਾ ਲੌਾਗੋਵਾਲ ਵਿਖੇ ਨਵੇਂ ਆਏ ਐਸ.ਐੱਚ.ਓ. ਸਬ ਇੰਸਪੈਕਟਰ ਬਲਵੰਤ ਸਿੰਘ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਪਲੇਠੀ ਮੁਲਾਕਾਤ ਕਰਦਿਆਂ ਇਲਾਕੇ ਦੇ ਹਾਲਾਤ 'ਤੇ ਚਰਚਾ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਹਿਯੋਗ ...

ਪੂਰੀ ਖ਼ਬਰ »

ਇਲਾਕੇ 'ਚ ਨਸ਼ਿਆਂ ਿਖ਼ਲਾਫ਼ ਬਡਰੁੱਖਾਂ ਦੇ ਨੌਜਵਾਨ ਚਲਾਉਣਗੇ ਵਿਸ਼ੇਸ਼ ਮੁਹਿੰਮ-ਬਡਰੁੱਖਾਂ

ਸੰਗਰੂਰ, 14 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹੇ ਦੇ ਵੱਡੇ ਪਿੰਡਾਂ ਦੀ ਸ੍ਰੈਣੀ ਵਿਚ ਆਉਂਦਾ ਪਿੰਡ ਬਡਰੁੱਖਾਂ ਦੇ ਨਵੇਂ ਚੁਣੇ ਸਰਪੰਚ ਸ੍ਰੀ ਕੁਲਜੀਤ ਸਿੰਘ ਬਡਰੁੱਖਾਂ ਨੇ ਕਿਹਾ ਕਿ ਬਡਰੁੱਖਾਂ ਪਿੰਡ ਦੀ ਇਤਿਹਾਸਕ ਵਿਰਾਸਤ ਨੂੰ ਦੇਸ਼ ਦੇ ...

ਪੂਰੀ ਖ਼ਬਰ »

ਕੌਮੀ ਖਿਡਾਰਨ ਵੀਰਪਾਲ ਕੌਰ ਪਿੰਡ ਵਾਸੀਆਂ ਵਲੋਂ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 14 ਜਨਵਰੀ (ਧਾਲੀਵਾਲ, ਭੁੱਲਰ)-ਨੇੜਲੇ ਪਿੰਡ ਕੋਟੜਾ ਅਮਰੂ ਵਿਖੇ ਨਗਰ ਨਿਵਾਸੀਆਂ ਵਲੋਂ ਜਥੇਦਾਰ ਸੁਖਦੇਵ ਸਿੰਘ ਦੀ ਅਗਵਾਈ ਇਕ ਸਨਮਾਨ ਸਮਾਗਮ ਕਰਵਾਇਆ ਗਿਆ. ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮੋਦਗਿੱਲ ਬਣੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ

ਸੰਗਰੂਰ, 14 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਸੰਗਰੂਰ ਇਕਾਈ ਦੀ ਮੀਟਿੰਗ ਸ੍ਰੀ ਵਿਕਰਮ ਸੈਣੀ ਪਾਲੀ ਦੀ ਪ੍ਰਧਾਨਗੀ ਹੇਠ ਹੋਈ | ਪਾਰਟੀ ਸੰਗਠਨ ਦੀ ਮਜ਼ਬੂਤੀ ਲਈ ਸ੍ਰੀ ਅਰਵਿੰਦ ਮੋਦਗਿੱਲ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਰਾਜਾ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਵਰਕਰਾਂ ਵਲੋਂ ਸਨਮਾਨ

ਲੌਾਗੋਵਾਲ, 14 ਜਨਵਰੀ (ਸ.ਸ. ਖੰਨਾ)-ਕਾਂਗਰਸ ਹਾਈਕਮਾਂਡ ਵਲੋਂ ਰਾਜਿੰਦਰ ਸਿੰਘ ਰਾਜਾ ਨੂੰ ਜ਼ਿਲ੍ਹਾ ਸੰਗਰੂਰ ਦੇ ਦੁਬਾਰਾ ਪ੍ਰਧਾਨ ਬਣਨ 'ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਖੁਸ਼ੀ ਵਿਚ ਲੱਡੂ ਵੰਡੇ ਗਏ | ਹਲਕਾ ਸੁਨਾਮ ਦੇ ਸਮੁੱਚੇ ਹੀ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਡੀ.ਪੀ.ਆਈ. ਪੰਜਾਬ ਨਾਲ ਐੱਸ.ਸੀ./ਬੀ.ਸੀ.ਅਧਿਆਪਕ ਯੂਨੀਅਨ ਦੀ ਮੀਟਿੰਗ ਅੱਜ

ਮਲੇਰਕੋਟਲਾ, 14 ਜਨਵਰੀ (ਕੁਠਾਲਾ)-ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਅਹਿਮ ਮਸਲਿਆਂ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਐੱਸ. ਸੀ.ਬੀ.ਸੀ.ਅਧਿਆਪਕ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਜਥੇਬੰਦੀ ਦੇ ਸਰਪ੍ਰਸਤ ਸੀ੍ਰ ਮਲਾਗਰ ਸਿੰਘ ਤੇ ਸੂਬਾ ...

ਪੂਰੀ ਖ਼ਬਰ »

ਵਿਦਿਆਰਥੀ ਸਨਮਾਨਿਤ

ਸੰਗਰੂਰ, 14 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਪ੍ਰੇਮ ਸਭਾ ਸੀਨੀਅਰ ਸੈਕੰਡਰੀ ਸਕੂਲ ਦੇ ਪਹਿਲੀ ਤੋਂ ਪੰਜਵੀਂ ਜਮਾਤ 'ਚੋਂ ਪਹਿਲੀਆਂ ਤਿੰਨ ਪੂਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਿੱਖਿਆ ਸੁਧਾਰ ਕਮੇਟੀ ਸੰਗਰੂਰ ਵਲੋਂ ਵਿਸ਼ੇਸ਼ ਸਮਾਗਮ ਦੌਰਾਨ ...

ਪੂਰੀ ਖ਼ਬਰ »

ਸਵਾਈਨ ਫਲੂ ਅਤੇ ਮੌਸਮੀ ਬਿਮਾਰੀਆਂ ਬਾਰੇ ਜਾਗਰੂਕਤਾ ਕੈਂਪ

ਸੁਨਾਮ ਊਧਮ ਸਿੰਘ ਵਾਲਾ, 14 ਜਨਵਰੀ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਲਖਮੀਰਵਾਲਾ ਦੇ ਸਰਕਾਰੀ ਮਿਡਲ ਸਕੂਲ ਵਿਖੇ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਗੁਰਪ੍ਰੀਤ ਸਿੰਘ ਮੰਗਵਾਲ ਦੀ ਅਗਵਾਈ 'ਚ ਸਵਾਈਨ ਫਲੂ ਅਤੇ ਮੌਸਮੀ ਬਿਮਾਰੀਆਂ ਦੇ ਲੱਛਣਾ ਅਤੇ ਬਚਾਅ ਬਾਰੇ ਇਕ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਏ

ਧੂਰੀ, 14 ਜਨਵਰੀ (ਸੁਖਵੰਤ ਸਿੰਘ ਭੁੱਲਰ)-ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਸਿੱਖ ਪੰਥ ਦੇ ...

ਪੂਰੀ ਖ਼ਬਰ »

ਪੰਚਾਇਤਾਂ ਨੂੰ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦੇਵਾਂਗੇ-ਰਾਜਾ ਚਹਿਲ

ਧਰਮਗੜ੍ਹ, 14 ਜਨਵਰੀ (ਗੁਰਜੀਤ ਸਿੰਘ ਚਹਿਲ)- ਕਾਂਗਰਸ ਪਾਰਟੀ ਦੇ ਪੰਚਾਂ-ਸਰਪੰਚਾਂ ਵਲੋ ਪੰਚਾਇਤੀ ਚੋਣਾਂ 'ਚ ਪ੍ਰਾਪਤ ਕੀਤੀ ਮਾਣਮੱਤੀ ਜਿੱਤ ਨਾਲ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ, ਜਿਸ ਕਰਕੇ ਆਗਾਮੀ ਲੋਕ ਸਭਾ ਚੋਣਾਂ 'ਚ ਵੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਪਰਖ ਮੁਕਾਬਲੇ ਕਰਵਾਏ

ਅਹਿਮਦਗੜ੍ਹ, 14 ਜਨਵਰੀ (ਸੋਢੀ) - ਸਥਾਨਕ ਵਿਕਟੋਰੀਆ ਗਰਲਜ਼ ਕਾਲਜ ਦੀ ਮੈਨੇਜਿੰਗ ਕਮੇਟੀ ਵਲੋਂ ਵਿਦਿਆਰਥਣਾਂ ਨੂੰ ਵੋਟਾਂ ਬਣਵਾਉਣ ਅਤੇ ਵੋਟਾਂ ਪਾਉਣ ਲਈ ਜਾਗਰੂਕ ਕਰਨ ਦੇ ਉਪਰਾਲੇ ਤਹਿਤ ਪਰਖ ਮੁਕਾਬਲੇ ਕਰਵਾਏ ਗਏ | ਪ੍ਰੋ. ਰੂਪਾਲੀ ਸ਼ਰਮਾ, ਪ੍ਰੋ. ਸੁਖਵਿੰਦਰ ਕੌਰ, ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਦੇ ਕਈ ਆਗੂਆਂ ਨੂੰ ਨਵਾਂ ਸਿਆਸੀ ਜੀਵਨ ਬਖ਼ਸ਼ ਗਈਆਂ ਪੰਚਾਇਤੀ ਚੋਣਾਂ

ਅਮਰਗੜ੍ਹ, 14 ਜਨਵਰੀ (ਸੁਖਜਿੰਦਰ ਸਿੰਘ ਝੱਲ)-ਪੰਚਾਇਤੀ ਚੋਣਾਂ ਤੋਂ ਦੋ ਹਫ਼ਤੇ ਬੀਤਣ ਦੇ ਬਾਅਦ ਹਲਕਾ ਅਮਰਗੜ੍ਹ ਦੇ ਕਈ ਆਗੂਆਂ ਦੇ ਸਿਆਸੀ ਭਵਿੱਖ ਦੀ ਰੂਪ ਰੇਖਾ ਹੁਣ ਨਿੱਖਰ ਕੇ ਸਾਹਮਣੇ ਆਉਣ ਲੱਗੀ ਹੈ ¢ ਇਨ੍ਹਾਂ ਆਗੂਆਂ 'ਚੋਂ ਕਈਆਂ ਨੇ ਸੱਤਾ ਦੀ ਲੰਬੀ ਜਲਾਵਤਨੀ ਭੋਗਣ ...

ਪੂਰੀ ਖ਼ਬਰ »

ਪੰਜਾਬ ਪੁੱਜ ਰਹੀ ਯੁਵਾ ਕ੍ਰਾਂਤੀ ਯਾਤਰਾ ਬਾਰੇ ਕੀਤਾ ਲਾਮਬੰਦ

ਅਹਿਮਦਗੜ੍ਹ, 14 ਜਨਵਰੀ (ਰਣਧੀਰ ਸਿੰਘ ਮਹੋਲੀ)-ਆਲ ਇੰਡੀਆ ਯੂਥ ਕਾਂਗਰਸ ਵਲੋਂ ਦੇਸ਼ ਵਿਚ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਅਤੇ ਨੀਤੀਆਂ ਬਾਰੇ ਜਾਗਰੂਕ ਕਰਨ ਲਈ ਯੁਵਾ ਕ੍ਰਾਂਤੀ ਯਾਤਰਾ ਆਰੰਭ ਕੀਤੀ ਹੋਈ ਹੈ | ਇਸ ਯਾਤਰਾ ਸਬੰਧੀ ਨੌਜਵਾਨਾਂ ਨੂੰ ਲਾਮਬੰਦ ...

ਪੂਰੀ ਖ਼ਬਰ »

100 ਫ਼ੀਸਦੀ ਰਿਜ਼ਲਟ ਵਾਲੇ ਗਣਿਤ ਅਧਿਆਪਕਾਂ ਦਾ ਸਨਮਾਨ

ਸੂਲਰ ਘਰਾਟ, 14 ਜਨਵਰੀ (ਹਰਪਾਲ ਸਿੰਘ ਘੁਮਾਣ)-ਮਾਣਯੋਗ ਸਿੱਖਿਆ ਸਕੱਤਰ ਸ੍ਰੀ ਕਿ੍ਸ਼ਨ ਕੁਮਾਰ ਜੀ ਵਲੋਂ ਸ਼ੁਰੂ ਕੀਤੀ ਅਧਿਆਪਕ ਪੇ੍ਰਰਨਾ ਮੁਹਿੰਮ ਤਹਿਤ ਸ੍ਰੀਮਤੀ ਹਰਕੰਵਲਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸੰਗਰੂਰ ਦੀ ਅਗਵਾਈ ਹੇਠ ਸੈਸ਼ਨ 2017-18 ਦੌਰਾਨ ...

ਪੂਰੀ ਖ਼ਬਰ »

ਕਵਿਸ਼ਰੀ ਗਾਇਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਸੰਗਰੂਰ, 14 ਜਨਵਰੀ (ਚੌਧਰੀ ਨੰਦ ਲਾਲ ਗਾਂਧੀ) - ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਥਾਨਕ ਗੁਰਦੁਆਰਾ ਗੁਰੂ ਨਾਨਕਪੁਰਾ ਸਾਹਿਬ ਵਿਖੇ ਅੰਤਰ ਸਕੂਲ ਕਵਿਸ਼ਰੀ ਗਾਇਨ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦਾ ਵਰਦੀਆਂ ਬਾਰੇ ਬਿਆਨ ਮੈਨੇਜਮੈਂਟ ਕਮੇਟੀਆਂ ਤੇ ਮਾਪਿਆਂ ਦੀ ਤੌਹੀਨ- ਪੰਜਗਰਾਈਆਂ

ਮਲੇਰਕੋਟਲਾ, 14 ਜਨਵਰੀ (ਕੁਠਾਲਾ) - ਸਿੱਖਿਆ ਮੰਤਰੀ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਅੰਦਰ ਪੜ੍ਹਦੇ ਵਿਦਿਆਰਥੀਆਂ ਲਈ ਵਰਦੀਆਂ ਦੀ ਸਪਲਾਈ ਸਕੂਲ ਮੁਖੀਆਂ ਤੇ ਸਕੂਲ ਮੈਨੇਜਮੈਂਟ ਕਮੇਟੀਆਂ ਰਾਹੀਂ ਕਰਨ ਦੀ ਬਜਾਏ ਰਾਜ ਪੱਧਰ 'ਤੇ ਪ੍ਰਾਈਵੇਟ ਏਜੰਸੀ ਰਾਹੀਂ ਕਰਨ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਨੂੰ ਲੈ ਕੇ ਕਿਸਾਨ 18 ਨੂੰ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦੇਣਗੇ

ਦਿੜ੍ਹਬਾ ਮੰਡੀ, 14 ਜਨਵਰੀ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ 18 ਜਨਵਰੀ ਨੂੰ ਡੀ.ਸੀ. ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਜਾਣਗੇ | ਜਿਸ ਦੀ ਤਿਆਰੀ ਸਬੰਧੀ ਬਲਾਕ ਦਿੜ੍ਹਬਾ ਦੀ ਪ੍ਰਧਾਨ ਦਰਸ਼ਨ ...

ਪੂਰੀ ਖ਼ਬਰ »

ਡਾ. ਹਰਬੰਸ ਸਿੰਘ ਥਿੰਦ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 14 ਜਨਵਰੀ (ਧਾਲੀਵਾਲ, ਭੁੱਲਰ)-ਸਾਬਕਾ ਐਮ. ਐਲ. ਏ. ਸਵ: ਸ.ਗੁਰਦਿਆਲ ਸਿੰਘ ਯਾਦਗਾਰੀ ਪਾਰਕ ਪੁਰਾਣਾ ਸਿਵਲ ਹਸਪਤਾਲ ਦੀ ਦਿੱਖ ਸੰਵਾਰਨ ਲਈ ਗੁਰਦਿਆਲ ਸਿੰਘ ਪਾਰਕ ਸੁਧਾਰ ਸੁਸਾਇਟੀ ਦਾ ਗਠਨ ਕੀਤਾ ਗਿਆ, ਜਿਸ ਦੀ ਚੋਣ ਕਾਂਗਰਸ ਦੇ ਸੂਬਾ ਸਕੱਤਰ ...

ਪੂਰੀ ਖ਼ਬਰ »

ਨੌਜਵਾਨਾਂ ਨੇ ਆਂਗਣਵਾੜੀ ਕੇਂਦਰ 'ਚ ਕਰਵਾਏ ਵਿਕਾਸ ਕਾਰਜ

ਸੰਗਰੂਰ, 14 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪਿੰਡ ਗੰਗਾ ਸਿੰਘ ਵਾਲਾ ਦੇ ਉੱਦਮੀ ਨੌਜਵਾਨਾਂ ਨੇ ਹੰਭਲਾ ਮਾਰਦਿਆਂ ਪਿੰਡ ਦੇ ਆਂਗਣਵਾੜੀ ਸੈਂਟਰ ਵਿਚ ਖਿੜਕੀਆਂ ਦਰਵਾਜਿਆਂ ਨੰੂ ਰੰਗ ਰੋਗਣ ਦੇ ਨਾਲ-ਨਾਲ ਖਿੜਕੀਆਂ ਵਿਚ ਸ਼ੀਸ਼ੇ ਵੀ ਲਗਵਾਏ | ਸ੍ਰੀ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਅੱਜ ਭਵਾਨੀਗੜ੍ਹ 'ਚ

ਭਵਾਨੀਗੜ੍ਹ, 14 ਜਨਵਰੀ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਸ਼ਹਿਰ ਦੇ ਅਧੂਰੇ ਪਏ ਕੰਮਾਂ ਨੂੰ ਪੂਰੇ ਕਰਨ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਕੱਲ੍ਹ ਯਾਨੀ 15 ਜਨਵਰੀ ਨੂੰ ਵੱਡੇ ਐਲਾਨ ਕਰਨਗੇ ਇਹ ਵਿਚਾਰ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ...

ਪੂਰੀ ਖ਼ਬਰ »

ਮੋਦੀ ਅਤੇ ਕੈਪਟਨ ਨੇ ਲੋਕਾਂ ਨਾਲ ਧੋਖਾ ਕੀਤਾ-ਅਮਨ ਅਰੋੜਾ

ਭਵਾਨੀਗੜ੍ਹ, 14 ਜਨਵਰੀ (ਜਰਨੈਲ ਸਿੰਘ ਮਾਝੀ)-ਆਮ ਆਦਮੀ ਪਾਰਟੀ ਵਲੋਂ 20 ਜਨਵਰੀ ਨੂੰ ਬਰਨਾਲਾ 'ਚ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਅੱਜ ਭਵਾਨੀਗੜ੍ਹ ਵਿਖੇ ਵਿਧਾਇਕ ਅਮਨ ਅਰੋੜਾ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਲੋਕਾਂ ਨਾਲ ...

ਪੂਰੀ ਖ਼ਬਰ »

ਧੀਆਂ ਦੀ ਲੋਹੜੀ ਨੂੰ ਸਮਰਪਿਤ ਸਮਾਗਮ ਕਰਵਾਇਆ

ਮਾਲੇਰਕੋਟਲਾ, 14 ਜਨਵਰੀ (ਪਾਰਸ ਜੈਨ)-ਸ੍ਰੀ ਗੁਰੂ ਤੇਗ਼ ਬਹਾਦਰ ਕਾਲੋਨੀ ਵਿਖੇ ਕਾਲੋਨੀ ਨਿਵਾਸੀਆਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਮਾਗਮ ਨੰੂ ਸੰਬੋਧਨ ਕਰਦਿਆਂ ਸ: ਮਹਿੰਦਰ ਸਿੰਘ ਪਰੂਥੀ ਨੇ ਕਿਹਾ ਕਿ ਇਹ ਸਮਾਗਮ ਧੀਆਂ ਦੀ ਲੋਹੜੀ ਨੰੂ ਸਮਰਪਿਤ ਹੈ | ...

ਪੂਰੀ ਖ਼ਬਰ »

ਖੇਡ ਮੇਲਾ ਕਰਵਾਇਆ

ਘਰਾਚੋਂ, 14 ਜਨਵਰੀ (ਘੁਮਾਣ) - ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਪੜੋ ਪੰਜਾਬ ਖੇਡੋਂ ਪੰਜਾਬ ਪ੍ਰੋਗਰਾਮ ਤਹਿਤ ਖੇਡਾਂ ਨਾਲ ਜੋੜਨ ਲਈ ਨੌਜਵਾਨ ਸਪੋਰਟਸ ਕਲੱਬ ਚੱਠਾ ਨਨਹੇੜਾ ਵਲੋਂ ਨਹਿਰੂ ਯੁਵਾ ਕੇਂਦਰ ਸੰਗਰੂਰ ਦੇ ਸਹਿਯੋਗ ਨਾਲ ਬਲਾਕ ਪੱਧਰੀ ਕਬੱਡੀ ...

ਪੂਰੀ ਖ਼ਬਰ »

ਹਥੋਆ ਸਕੂਲ ਦੇ ਐਨ.ਐਸ.ਐਸ. ਵਲੰਟੀਅਰਾਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਲੇਰਕੋਟਲਾ ਦੀ ਕੀਤੀ ਸਫ਼ਾਈ

ਮਲੇਰਕੋਟਲਾ, 14 ਜਨਵਰੀ (ਕੁਠਾਲਾ)-ਨਾਮਧਾਰੀ ਸ਼ਹੀਦੀ ਸਮਾਰਕ ਮਲੇਰਕੋਟਲਾ ਵਿਖੇ ਨਾਮਧਾਰੀ ਕੂਕੇ ਸ਼ਹੀਦਾਂ ਦੀ ਯਾਦ ਵਿਚ 17 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਸ਼ਹੀਦੀ ਸਮਾਗਮ ਦੇ ਮੱਦੇ ਨਜ਼ਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਥੋਆ ਦੀ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਨਗਰ ਦੀ ਸਫ਼ਾਈ

ਸੰਦੌੜ, 14 ਜਨਵਰੀ (ਜਗਪਾਲ ਸਿੰਘ ਸੰਧੂ)- ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਰਣਜੀਤ ਸਿੰਘ ਵਿਰਕਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੰਤ ਬਾਬਾ ਬਲਕਾਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਫ਼ਤਹਿਗੜ੍ਹ ...

ਪੂਰੀ ਖ਼ਬਰ »

ਪਰਿਵਾਰ ਮਿਲਣੀ ਸਮਾਗਮ ਮਨਾਇਆ

ਸੰਗਰੂਰ, 14 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਪਟਿਆਲਾ ਰੋਡ ਵਿਖੇ ਡੀ.ਐਫ.ਸੀ. ਰੈਸਟੋਰੈਂਟ ਵਿਖੇ ਜੁਡੀਸ਼ਰੀ 'ਚੋਂ ਸੇਵਾ ਮੁਕਤ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ 7ਵਾਂ ਸਾਲਾਨਾ ਪਰਿਵਾਰਕ ਮਿਲਣੀ ਸਮਾਗਮ ਦਾ ਆਯੋਜਨ ਜੁਡੀਸ਼ਰੀ ਵਿਭਾਗ ਪੈਨਸ਼ਨਰਜ਼ ...

ਪੂਰੀ ਖ਼ਬਰ »

ਜਾਗਰੂਕਤਾ ਕੈਂਪ ਲਗਾਇਆ

ਸ਼ੇਰਪੁਰ, 14 ਜਨਵਰੀ (ਦਰਸ਼ਨ ਸਿੰਘ ਖੇੜੀ) - ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਾਕੇਸ਼ ਸ਼ਰਮਾ ਦੇ ਹੁਕਮਾਂ ਤਹਿਤ ਜ਼ਿਲ੍ਹਾ ਆਯੂਰਵੈਦਿਕ ਅਫ਼ਸਰ ਸੰਗਰੂਰ ਡਾ. ਰੇਣੂਕਾ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਖੇੜੀ ਕਲਾਂ ਵਿਖੇ ਡਾ. ਵਾਹਿਤ ਮੁਹੰਮਦ ਏ.ਐਮ.ਓ. ਦੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਵਿਖੇ ਅੰਗਰੇਜ਼ੀ ਦੀ ਪੜ੍ਹਾਈ ਹੋਈ ਸ਼ੁਰੂ

ਅਮਰਗੜ੍ਹ, 14 ਜਨਵਰੀ (ਸੁਖਜਿੰਦਰ ਸਿੰਘ ਝੱਲ) - ਸਰਕਾਰੀ ਪ੍ਰਾਇਮਰੀ ਸਕੂਲ ਸਲੇਮਪੁਰ ਬਲਾਕ ਮਲੇਰਕੋਟਲਾ-1 ਵਿਖੇ ਅੰਗਰੇਜ਼ੀ ਮਾਧਿਅਮ ਦੀ ਪੜ੍ਹਾਈ ਸ਼ੁਰੂ ਹੋਣ ਸਮੇਂ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਹਰਿੰਦਰ ਸਿੰਘ ਗਰੇਵਾਲ ਸੂਬਾ ਕੋਆਰਡੀਨੇਟਰ ਸਮਾਰਟ ਸਕੂਲ, ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਟਰੈਕ ਸੂਟ ਵੰਡੇ

ਮਲੇਰਕੋਟਲਾ, 14 ਜਨਵਰੀ (ਹਨੀਫ਼ ਥਿੰਦ) - ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨੂੰ ਵੱਧ ਤੋਂ ਵੱਧ ਪ੍ਰਫੁੱਲਿਤ ਕਰਨ ਦੇ ਮਕਸਦ ਤਹਿਤ ਲਗਾਤਾਰ 10 ਸਾਲਾਂ ਤੋਂ ਸਟਾਰ ਇੰਪੈਕਟ ਦੇ ਸਹਿਯੋਗ ਸਦਕਾ ਚਲਾਈ ਜਾ ਰਹੀ ਅਲ-ਕੌਸਰ ਫੁੱਟਬਾਲ ਅਕੈਡਮੀ ਦੇ ਕੈਸ਼ੀਅਰ ...

ਪੂਰੀ ਖ਼ਬਰ »

ਸੰਤ ਰਣਜੀਤ ਸਿੰਘ ਵਿਰਕਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਸੰਦੌੜ, 14 ਜਨਵਰੀ (ਜਗਪਾਲ ਸਿੰਘ ਸੰਧੂ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਰਣਜੀਤ ਸਿੰਘ ਵਿਰਕਤ ਦਾ ਜਨਮ ਦਿਹਾੜਾ ਸੰਤ ਬਾਬਾ ਬਲਕਾਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਫਤਿਹਗੜ੍ਹ ਪੰਜਗਰਾਈਆਂ ਵਲੋਂ ਬੜੀ ...

ਪੂਰੀ ਖ਼ਬਰ »

ਅਮਨ ਅਰੋੜਾ ਨੇ ਕਮਰਿਆਂ ਦਾ ਨਿਰਮਾਣ ਸ਼ੁਰੂ ਕਰਵਾਇਆ

ਚੀਮਾ ਮੰਡੀ, 14 ਜਨਵਰੀ (ਦਲਜੀਤ ਸਿੰਘ ਮੱਕੜ) - ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਚੀਮਾ ਦੀ ਬਿਲਡਿੰਗ ਦੀ ਖਸਤਾ ਹਾਲਤ ਨੂੰ ਦੇਖਦੇ ਹੋਏ ਨਵੇਂ ਕਮਰਿਆਂ ਦਾ ਨਿਰਮਾਣ ਕਰਨ ਲਈ ਆਪਣੇ ਅਖਤਿਆਰੀ ਕੋਟੇ ...

ਪੂਰੀ ਖ਼ਬਰ »

ਦਸਤਾਰ ਸਿਖਲਾਈ ਅਤੇ ਗੁਰਬਾਣੀ ਸੰਥਿਆ ਦਾ 10 ਰੋਜ਼ਾ ਕੈਂਪ ਲਗਾਇਆ ਗਿਆ

ਮੂਣਕ, 14 ਜਨਵਰੀ (ਗਮਦੂਰ ਧਾਲੀਵਾਲ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਪਿੰਡ ਮਕੋਰੜ ਸਾਹਿਬ ਵਿਖੇ 10 ਰੋਜ਼ਾ ਦਸਤਾਰ ਸਿਖਲਾਈ ਅਤੇ ਗੁਰਬਾਣੀ ਸੰਥਿਆ ਦਾ ਕੈਂਪ ਪਿੰਡ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਲਗਾਇਆ ਗਿਆ ਜਿਸ ...

ਪੂਰੀ ਖ਼ਬਰ »

ਅਸਾਮੀਆਂ 'ਚ ਵਾਧੇ ਦੀ ਮੰਗ ਨੂੰ ਲੈ ਕੇ ਸਿਹਤ ਵਰਕਰਾਂ ਨੇ ਦਿੱਤਾ ਮੰਗ-ਪੱਤਰ

ਸੰਗਰੂਰ, 14 ਜਨਵਰੀ (ਧੀਰਜ ਪਸ਼ੌਰੀਆ)-ਸਿਹਤ ਵਿਭਾਗ ਵਿਚ ਸਿਹਤ ਵਰਕਰਾਂ ਦੀ ਚੱਲ ਰਹੀ ਭਰਤੀ ਵਿਚ ਅਸਾਮੀਆਂ ਵਿਚ ਵਾਧਾ ਕਰਵਾਉਣ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਸਿਹਤ ਵਰਕਰਾਂ ਨੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਆਗੂ ਤਰਲੋਚਨ ਸਿੰਘ ਨਾਗਰਾ ਦੀ ...

ਪੂਰੀ ਖ਼ਬਰ »

ਜਸ਼ਨਪ੍ਰੀਤ ਕੌਰ ਨੇ ਮਾਪਿਆਂ ਦਾ ਨਾਂਅ ਕੀਤਾ ਰੌਸ਼ਨ

ਧਰਮਗੜ੍ਹ, 14 ਜਨਵਰੀ (ਗੁਰਜੀਤ ਸਿੰਘ ਚਹਿਲ)-ਅੱਜ ਲੜਕੀਆਂ ਹਰ ਖੇਤਰ 'ਚ ਲੜਕਿਆਂ ਨਾਲੋਂ ਅੱੱਗੇ ਹਨ, ਜਿਸ ਦੀ ਮਿਸਾਲ ਕਾਇਮ ਕੀਤੀ ਹੈ ਬਲਾਕ ਕਾਂਗਰਸ ਦਿੜ੍ਹਬਾ ਦੇ ਪ੍ਰਧਾਨ ਯਾਦਵਿੰਦਰ ਸਿੰਘ ਮੰਡੇਰ ਅਤੇ ਪਿ੍ੰਸੀਪਲ ਜਸਵਿੰਦਰ ਕੌਰ ਮੰਡੇਰ ਦੀ ਹੋਣਹਾਰ ਇਕਲੌਤੀ ਬੇਟੀ ...

ਪੂਰੀ ਖ਼ਬਰ »

ਕਾਰ ਸੇਵਾ ਵਾਲੇ ਬਾਬਿਆਂ ਵਲੋਂ ਤਿਆਰ ਕੀਤੇ ਕਮਰਿਆਂ ਦਾ ਉਦਘਾਟਨ

ਭਵਾਨੀਗੜ੍ਹ, 14 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਵਿਖੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਕਾਰ ਸੇਵਾ ਵਾਲੇ ਬਾਬਿਆਂ ਵਲੋਂ ਤਿਆਰ ਕੀਤੇ ਕਮਰਿਆਂ ਦਾ ਉਦਘਾਟਨ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਬਾਬਾ ਕ੍ਰਿਪਾਲ ਸਿੰਘ ਜੀ ਨੇ 10 ਨਵੇਂ ...

ਪੂਰੀ ਖ਼ਬਰ »

ਸ਼ਰਧਾ ਨਾਲ ਲੋਹੜੀ ਦਾ ਤਿਉਹਾਰ ਮਨਾਇਆ

ਸੰਗਰੂਰ, 14 ਜਨਵਰੀ (ਸੁਖਵਿੰਦਰ ਸਿੰਘ ਫੁੱਲ) - ਅਕਾਲ ਸੰਸਥਾਵਾਂ ਦੇ ਪ੍ਰਧਾਨ ਸ. ਕਰਨਵੀਰ ਸਿੰਘ ਸਿਬੀਆ ਦੀ ਅਗਵਾਈ ਵਿਚ ਅਕਾਲ ਕਾਲਜੀਏਟ ਸੀਨੀ. ਸੈਕੰ. ਸਕੂਲ (ਲੜਕੀਆਂ) ਸੰਗਰੂਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਸਕੂਲ ਦੇ ਵਿਹੜੇ ਵਿਚ ਲੋਹੜੀ ...

ਪੂਰੀ ਖ਼ਬਰ »

ਕਾਂਗਰਸ 'ਚ ਸ਼ਾਮਿਲ ਹੋਏ ਸੁਨਾਮ ਦੇ 3 ਕੌਾਸਲਰ

ਸੁਨਾਮ ਊਧਮ ਸਿੰਘ ਵਾਲਾ, 14 ਜਨਵਰੀ (ਭੁੱਲਰ, ਧਾਲੀਵਾਲ)-ਹਾਲ ਹੀ ਵਿਚ ਹੋਈਆਂ ਪੰਚਾਇਤੀ ਰਾਜ ਚੋਣਾਂ ਸਮੇਂ ਹਲਕਾ ਸੁਨਾਮ ਵਿਚ ਜਿੱਥੇ ਕਾਂਗਰਸ ਨੇ ਹਲਕਾ ਸੁਨਾਮ ਦੇ ਪਿੰਡਾਂ ਵਿਚ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਸਰਪੰਚੀ ਚੋਣਾਂ ਵਿਚ ਹੂੰਝਾ ਫੇਰੂ ਜਿੱਤ ...

ਪੂਰੀ ਖ਼ਬਰ »

ਭੋਲਾ ਸਿੰਘ ਸਨਮਾਨਿਤ

ਸ਼ੇਰਪੁਰ, 14 ਜਨਵਰੀ (ਦਰਸ਼ਨ ਸਿੰਘ ਖੇੜੀ)-ਇਲਾਕੇ ਦੇ ਉੱਘੇ ਸਮਾਜ ਸੇਵੀ ਅਤੇ ਪ੍ਰਵਾਸੀ ਪੰਜਾਬੀ ਭੋਲਾ ਸਿੰਘ ਸਾਬਕਾ ਐਸ.ਡੀ.ਓ. ਪਾਵਰਕਾਮ ਵਲੋਂ ਸਮਾਜ ਸੇਵਾ ਦੇ ਖੇਤਰ 'ਚ ਪਾਏ ਵਡਮੁੱਲੇ ਯੋਗਦਾਨ ਲਈ ਸਿੱਖ ਬੁੱਧੀਜੀਵੀ ਮੰਚ ਪੰਜਾਬ ਅਤੇ ਸ਼ੇਰਪੁਰ ਦੀਆਂ ਵੱਖ-ਵੱਖ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਲੌਾਗੋਵਾਲ, 14 ਜਨਵਰੀ (ਖੰਨਾ)-ਨੇੜਲੇ ਪਿੰਡ ਦੁੱਲਟ ਵਾਲਾ ਗੁਰਜੰਟ ਸਿੰਘ ਦੇ ਗ੍ਰਹਿ ਵਿਖੇ ਪਰਿਵਾਰ ਵਲੋਂ ਸੁੱਖ ਸ਼ਾਂਤੀ ਲਈ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ¢ ਭੋਗ ਸਮੇਂ ਉਨ੍ਹਾਂ ਦੇ ਗ੍ਰਹਿ ਵਿਖੇ ਦਾਮਨ ਥਿੰਦ ਬਾਜਵਾ ਹਲਕਾ ਇੰਚਾਰਜ ਕਾਂਗਰਸ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਚੰਡੀਗੜ੍ਹ 'ਚ ਅੰਦੋਲਨ 30 ਤੋਂ

ਸਾਦਿਕ, 14 ਜਨਵਰੀ (ਗੁਰਭੇਜ ਸਿੰਘ ਚੌਹਾਨ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਬਲਾਕ ਪ੍ਰਧਾਨ ਰਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਵੀ ਸ਼ਾਮਿਲ ਹੋਏ | ਮੀਟਿੰਗ ਵਿਚ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਲੰਬੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਕਾਫ਼ਲਾ ਸ਼ਹੀਦਾਂ ਨੰੂ ਪ੍ਰਣਾਮ ਕਰਨ ਤੇ ਸਿਆਸੀ ਕਾਨਫ਼ਰੰਸ ਲਈ ਹੋਇਆ ਰਵਾਨਾ

ਲੰਬੀ, 14 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਸ੍ਰੀ ਮੁਕਤਸਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕੀਤੀ ਗਈ ਸਿਆਸੀ ਕਾਨਫ਼ਰੰਸ ਵਿਚ ਲੰਬੀ ਹਲਕੇ ਤੋਂ ਸੀਨੀਅਰ ਅਕਾਲੀ ਲੀਡਰਸ਼ਿਪ ਦੀ ਰਹਿਨੁਮਾਈ ਹੇਠ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਕਾਸ਼ਦੀਪ ਸਿੰਘ ...

ਪੂਰੀ ਖ਼ਬਰ »

ਅਰੋੜਬੰਸ ਸਭਾ ਕੋਟਕਪੂਰਾ ਵਲੋਂ ਧੀਆਂ ਦੀ ਲੋਹੜੀ ਮਨਾਈ

ਕੋਟਕਪੂਰਾ, 14 ਜਨਵਰੀ (ਮੋਹਰ ਸਿੰਘ ਗਿੱਲ)- ਅਰੋੜਬੰਸ ਸਭਾ ਕੋਟਕਪੂਰਾ ਵਲੋਂ ਮਨਾਈ 'ਲੋਹੜੀ ਧੀਆਂ ਦੀ' 'ਚ ਮੁੱਖ ਮਹਿਮਾਨ ਵਜੋਂ ਪੰਜਾਬ ਐਾਡ ਸਿੰਧ ਬੈਂਕ ਦੇ ਸੇਵਾ-ਮੁਕਤ ਚੀਫ਼ ਮੈਨੇਜਰ ਜਸਮਿੰਦਰ ਸਿੰਘ ਮੱਕੜ ਨੇ ਸ਼ਿਰਕਤ ਕੀਤੀ ਤੇ ਸਭਾ ਦੇ ਪ੍ਰਧਾਨ ਜਗਦੀਸ਼ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX