ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  20 minutes ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  about 2 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  about 2 hours ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 3 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 3 hours ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 3 hours ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 minute ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 4 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 5 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 5 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 4 hours ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 5 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 5 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 5 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 5 hours ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  about 5 hours ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 6 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 6 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 6 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 6 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 6 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 6 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 6 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 6 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 6 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 7 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 6 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 7 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 7 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 7 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  about 7 hours ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 8 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 8 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 8 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 8 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 9 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 9 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 9 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਮਾਘ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਖੰਨਾ / ਸਮਰਾਲਾ

ਪੰਚਾਇਤ ਚੋਣਾਂ ਦੀ ਰੰਜਸ਼ ਕਾਰਨ ਹੋਏ ਝਗੜੇ 'ਚ ਕਈ ਜ਼ਖ਼ਮੀ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਪਿੰਡ ਇਕੋਲਾਹਾ 'ਚ ਲੋਹੜੀ ਮੌਕੇ ਰਾਜਸੀ ਰੰਜਸ਼ ਦੇ ਚੱਲਦਿਆਂ ਹੋਏ ਝਗੜੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਨਜ਼ਦੀਕੀਆਂ ਵਲੋਂ ਖੰਨਾ ਸਿਵਲ ਹਸਪਤਾਲ 'ਚ ਵੀ ਹਿੱਲਾ ਮਚਾਇਆ ਗਿਆ ਅਤੇ ਡਾਕਟਰ ਨੂੰ ਪ੍ਰੇਸ਼ਾਨ ਕੀਤਾ | ਐਮਰਜੈਂਸੀ 'ਤੇ ਮੌਜੂਦ ਡਾਕਟਰ ਗੁਰਲਵਲੀਨ ਸਿੰਘ ਨੇ ਤੰਗ ਆ ਕੇ ਪੁਲਿਸ ਨੂੰ 100 ਨੰਬਰ 'ਤੇ ਸਹਾਇਤਾ ਲਈ ਫ਼ੋਨ ਕਰਨਾ ਪਿਆ | ਇਸ ਝਗੜੇ 'ਚ ਕਰੀਬ 10 ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਇੰਨ੍ਹਾਂ ਵਿਚੋਂ ਕੁਝ ਨੂੰ ਹਾਲਤ ਗੰਭੀਰ ਹੋਣ ਕਾਰਨ ਪਟਿਆਲਾ ਤੇ ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ ਗਿਆ | ਖੰਨਾ ਪੁਲਿਸ ਨੇ ਇਸ ਮਾਮਲੇ ਵਿਚ ਸਤਨਾਮ ਸਿੰਘ ਵਾਸੀ ਇਕੋਲਾਹਾ ਦੇ ਬਿਆਨਾਂ ਦੇ ਆਧਾਰ 'ਤੇ ਕੇਸ ਦਰਜ਼ ਕੀਤਾ ਗਿਆ ਹੈ | ਉਸ ਨੇ ਦੋਸ਼ ਲਾਇਆ ਕਿ ਉਹ ਬਚਿੱਤਰ ਸਿੰਘ ਦੇ ਦੋਹਤੇ ਦੀ ਲੋਹੜੀ ਦੇ ਸਬੰਧ 'ਚ ਬਚਿੱਤਰ ਸਿੰਘ ਦੇ ਡੰਗਰਾਂ ਵੇਲ ਘਰ ਡੀ. ਜੇ. ਵਗ਼ੈਰਾ ਲਗਾ ਕੇ ਲੋਹੜੀ ਦਾ ਤਿਉਹਾਰ ਮਨਾ ਰਹੇ ਸੀ, ਤਾਂ ਕਰੀਬ ਸਾਢੇ 9 ਵਜੇ ਅਰਵਿੰਦਰ ਸਿੰਘ ਨੋਨੂੰ ਇਕ ਇਨੋਵਾ ਕਾਰ ਨੰਬਰ ਪੀ. ਬੀ 10 ਸੀ. ਐਫ. 3707 'ਚ ਦੋ ਅਣਪਛਾਤੇ ਵਿਅਕਤੀਆਂ ਨਾਲ ਮੌਕੇ 'ਤੇ ਆਇਆ ਤੇ ਉਸ ਨਾਲ ਹੀ ਇਕ ਹੋਰ ਟਰੈਕਟਰ ਸਵਾਰ ਗੁਰਪ੍ਰੀਤ ਸਿੰਘ ਬਿੱਲਾ ਤੇ ਮਨੀ ਗਰੇਵਾਲ, ਅਰਫ਼, ਮੰਗੂ ਆਦਿ ਹਥਿਆਰਾਂ ਨਾਲ ਲੈਸ ਆਏ ਸਨ, ਜਿਨ੍ਹਾਂ ਨੇ ਆਉਂਦਿਆਂ ਹੀ ਗਾਲੀ-ਗਲੋਚ ਕੀਤੀ ਕਿ ਤੁਹਾਨੂੰ ਆਜ਼ਾਦ ਉਮੀਦਵਾਰ ਤਰਲੋਚਨ ਸਿੰਘ ਡੀ. ਸੀ ਨੂੰ ਪੰਚਾਇਤ ਵੋਟਾਂ ਪਾਉਣ ਦਾ ਮਜ਼ਾ ਚਖਾਉਂਦੇ ਹਾਂ ਅਤੇ ਮੇਰੇ 'ਤੇ ਕਿਰਪਾਨ ਦੇ ਵਾਰ ਕੀਤੇ | ਉਸ ਨੇ ਬਾਕੀ ਸਾਥੀਆਂ 'ਤੇ ਵੀ ਦੋਸ਼ ਲਾਏ ਕਿ ਉਨ੍ਹਾਂ ਨੇ ਵੀ ਹਥਿਆਰਾਂ ਨਾਲ ਹਮਲਾ ਕੀਤਾ | ਜਦੋਂ ਜਸਵਿੰਦਰ ਸਿੰਘ, ਦਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ, ਬਚਿੱਤਰ ਸਿੰਘ ਨਗਾਹੀਆ ਸਿੰਘ, ਗੁਰਜਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਤੇ ਮੇਰਾ ਭਾਈ ਪਰਮਿੰਦਰ ਸਿੰਘ ਆਦਿ ਨੇ ਮੈਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਇਨੋਵਾ ਕਾਰ ਵਾਲੇ ਅਣਪਛਾਤੇ ਵਿਅਕਤੀ ਘਰ ਅੰਦਰ ਵੜ ਗਏ ਤੇ ਸਾਡੇ ਨਾਲ ਕੁੱਟਮਾਰ ਕੀਤੀ ਅਤੇ ਸਾਡੀਆਂ ਗੱਡੀਆਂ ਇਨੋਵਾ ਨੰਬਰ ਪੀ .ਬੀ. 11 ਸੀ. ਬੀ. 6045, ਇੰਡੀਕਾ ਕਾਰ ਨੰਬਰ ਪੀ. ਬੀ. 10 ਬੀ. ਕੇ. 0320 ਅਤੇ ਮੋਟਰਸਾਈਕਲ ਨੰਬਰ ਪੀ. ਬੀ. 26 ਐਫ਼ 2167 ਦੀ ਟਰੈਕਟਰ ਦੀ ਭੰਨ ਤੋੜ ਵੀ ਕੀਤੀ | ਦੂਸਰੀ ਧਿਰ ਨਾਲ ਵਾਰ ਵਾਰ ਕੋਸ਼ਿਸ਼ ਕਰਨ 'ਤੇ ਵੀ ਸੰਪਰਕ ਨਹੀਂ ਹੋ ਸਕਿਆ | ਜਦੋਂ ਕਿ ਪਿੰਡ ਦੇ ਸਾਬਕਾ ਸਰਪੰਚ ਤੇਜਿੰਦਰ ਸਿੰਘ ਪ੍ਰਧਾਨ ਸਰਪੰਚ ਯੂਨੀਅਨ ਨੇ ਕਿਹਾ ਕਿ ਝਗੜਾ ਅਸਲ ਵਿਚ ਇੰਨ੍ਹਾਂ ਵੱਡਾ ਨਹੀਂ ਹੈ ਜਿਨ੍ਹਾਂ ਬਣਾ ਦਿੱਤਾ ਗਿਆ ਹੈ, ਇਹ ਪਿੰਡ ਦਾ ਮਾਮੂਲੀ ਝਗੜਾ ਸੀ ਤੇ ਇਸ ਨੂੰ ਪਿੰਡ ਵੀ ਹੀ ਨਿਬੇੜਨਾ ਚਾਹੀਦਾ ਸੀ | ਇਸ ਨੂੰ ਰਾਜਨੀਤੀ ਦਾ ਸ਼ਿਕਾਰ ਨਹੀਂ ਬਣਾਉਣਾ ਚਾਹੀਦਾ ਸੀ | ਪੁਲਿਸ ਨੇ ਇਸ ਮਾਮਲੇ ਵਿਚ ਆਈ. ਪੀ. ਸੀ. ਦੀਆਂ ਧਾਰਾਵਾਂ 452, 342, 323, 324, 427, 148, 149 ਅਧੀਨ ਮਾਮਲਾ ਦਰਜ ਕਰ ਲਿਆ ਹੈ |

ਸਾਂਝੀ ਜਗ੍ਹਾ ਵਿਚੋਂ ਕਬਜ਼ਾ ਨਾ ਦੇਣ ਦੇ ਦੋਸ਼ ਤਹਿਤ 4 ਨਾਮਜ਼ਦ

ਸਮਰਾਲਾ, 14 ਜਨਵਰੀ (ਸੁਰਜੀਤ)- ਨੇੜਲੇ ਪਿੰਡ ਬਘੌਰ ਵਿਖੇ ਸਾਂਝੀ ਜਗ੍ਹਾ ਵਿਚੋਂ ਕਬਜਾ ਨਾ ਦੇਣ ਦੇ ਦੋਸ਼ ਤਹਿਤ 4 ਵਿਅਕਤੀਆਂ 'ਤੇ ਕੇਸ ਦਰਜ ਕੀਤਾ ਗਿਆ ਹੈ | ਕੇਸ ਵਿਚ ਨਾਮਜ਼ਦ ਵਿਅਕਤੀਆਂ ਦੀ ਪਹਿਚਾਣ ਬਲਦੇਵ ਸਿੰਘ, ਗੁਰਾ ਸਿੰਘ, ਰਣਜੀਤ ਸਿੰਘ ਤੇ ਕੁਲਦੀਪ ਸਿੰਘ ਵਾਸੀਆਨ ...

ਪੂਰੀ ਖ਼ਬਰ »

24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਡੀ.ਐਸ.ਪੀ. ਦੀਪਕ ਰਾਏ ਦੀਆਂ ਹਦਾਇਤਾਂ 'ਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਿਖ਼ਲਾਫ਼ ਚਲਾਈ ਮੁਹਿੰਮ ਅਧੀਨ ਪੁਲਿਸ ਨੇ 24 ਬੋਤਲਾਂ ਸ਼ਰਾਬ ਸਮੇਤ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਿਸ ...

ਪੂਰੀ ਖ਼ਬਰ »

ਅੱਧਾ ਕਿਲੋ ਹੈਰੋਇਨ ਤੇ ਕੋਕੀਨ ਸਮੇਤ 30 ਲੱਖ ਦੀ ਨਕਦੀ ਬਰਾਮਦ

ਜਗਰਾਉਂ, 14 ਜਨਵਰੀ (ਜੋਗਿੰਦਰ ਸਿੰਘ)-ਪੰਚਾਇਤ ਚੋਣਾਂ 'ਚ ਚੱਲੇ ਸ਼ਰ੍ਹੇਆਮ ਚਿੱਟੇ ਦੀਆਂ ਖ਼ਬਰਾਂ ਤੋਂ ਬਾਅਦ ਹਰਕਤ 'ਚ ਆਈ ਲੁਧਿਆਣਾ (ਦਿਹਾਤੀ) ਦੀ ਪੁਲਿਸ ਨੇ ਕਾਊਾਟਰ ਇੰਟੈਲੀਜੈਂਸੀ ਲੁਧਿਆਣਾ ਦੀ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ 500 ਗ੍ਰਾਮ ਹੈਰੋਇਨ, 610 ਗ੍ਰਾਮ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਪਿਲਾਉਂਦੀ ਔਰਤ ਤੇ ਪੀਂਦੇ 7 ਵਿਅਕਤੀ ਕਾਬੂ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਬਿਨਾਂ ਪਰਮਿਟ ਸ਼ਰਾਬ ਪਿਲਾਉਣ ਦੇ ਦੋਸ਼ ਵਿਚ ਇਕ ਔਰਤ ਨੂੰ ਜਿੱਥੇ ਗਿ੍ਫ਼ਤਾਰ ਕੀਤਾ ਹੈ | ਉਸ ਕੋਲ ਸ਼ਰਾਬ ਪੀ ਰਹੇ 7 ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ | ਸਾਰੇ ਕਥਿਤ ਦੋਸ਼ੀਆਂ ਿਖ਼ਲਾਫ਼ 68/1/14 ਅਧੀਨ ...

ਪੂਰੀ ਖ਼ਬਰ »

ਦੜੇ ਸੱਟੇ ਦੇ ਦੋਸ਼ 'ਚ 1 ਔਰਤ ਗਿ੍ਫ਼ਤਾਰ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਥਾਣਾ ਸ਼ਹਿਰੀ 1 ਦੇ ਐਸ.ਐਚ.ਓ. ਰਜਨੀਸ਼ ਸੂਦ ਦੀਆਂ ਹਦਾਇਤਾਂ 'ਤੇ ਚਲਾਈ ਮੁਹਿੰਮ ਅਧੀਨ ਪੁਲਿਸ ਨੇ ਬਿੱਲਾਂ ਵਾਲੀ ਛੱਪੜੀਂ ਇਲਾਕੇ 'ਚ ਇਕ ਔਰਤ ਨੂੰ ਦੜੇ ਸੱਟੇ ਦੇ ਧੰਦੇ ਦੇ ਦੋਸ਼ ਵਿਚ ਗਿ੍ਫ਼ਤਾਰ ਕੀਤਾ ਹੈ | ਜਿਸ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਸਹੂਲਤ ਦੀ ਬਜਾਏ ਲੋਕਾਂ ਲਈ ਸਿਰਦਰਦੀ ਬਣਨ ਲੱਗੇ ਸੇਵਾ ਕੇਂਦਰ

ਮਾਛੀਵਾੜਾ ਸਾਹਿਬ, 14 ਜਨਵਰੀ (ਸੁਖਵੰਤ ਸਿੰਘ ਗਿੱਲ)- ਅਕਾਲੀ-ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੰਤਵ ਨਾਲ ਸ਼ੁਰੂ ਕੀਤੇ ਗਏ ਸੇਵਾ ਕੇਂਦਰ ਹੁਣ ਲੋਕਾਂ ਲਈ ਸਿਰਦਰਦੀ ਬਣਦੇ ਜਾ ਰਹੇ ਹਨ | ਮਾਛੀਵਾੜਾ ਕਚਹਿਰੀ ਨਾਲ ਬਣੇ ਸੇਵਾ ਕੇਂਦਰ 'ਚ ਕੰਮ ਕਰਾਉਣ ...

ਪੂਰੀ ਖ਼ਬਰ »

ਲੋਹੜੀ ਮਨਾਉਣ ਨੂੰ ਲੈ ਕੇ ਦੋ ਧਿਰਾਂ 'ਚ ਹੋਏ ਝਗੜੇ ਦੌਰਾਨ 2 ਔਰਤਾਂ ਸਣੇ 5 ਜ਼ਖ਼ਮੀ

ਖੰਨਾ, 14 ਜਨਵਰੀ (ਅਮਰਜੀਤ ਸਿੰਘ)-ਦੋ ਧਿਰਾਂ 'ਚ ਹੋਈ ਆਪਸੀ ਲੜਾਈ ਵਿਚ ਦੋ ਔਰਤਾਂ ਸਣੇ ਪੰਜ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਪਹਿਲੀ ਧਿਰ ਦੇ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਨਰਿੰਦਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਰਹੌਣ ਮਾਜਰਾ ਨੇ ਹਰਦੀਪ ਸਿੰਘ ਅਤੇ ...

ਪੂਰੀ ਖ਼ਬਰ »

ਨੌਜਵਾਨ ਲੜਕੀ ਭੇਦ-ਭਰੇ ਹਾਲਤਾਂ 'ਚ ਲਾਪਤਾ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ) - ਸਿਟੀ ਥਾਣਾ 2 ਦੇ ਕਰਤਾਰ ਨਗਰ ਵਿਚ ਰਹਿਣ ਵਾਲੀ ਕਰੀਬ 18 ਸਾਲਾਂ ਇਕ ਲੜਕੀ ਭੇਦ ਭਰੇ ਹਾਲਤਾਂ ਵਿਚ ਲਾਪਤਾ ਹੋ ਗਈ | ਪਰਿਵਾਰ ਦੇ ਲੋਕਾਂ ਨੇ ਸਿਟੀ ਥਾਣਾ-2 ਵਿਚ ਇਸ ਦੀ ਦਰਖਾਸਤ ਦੇ ਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ | ਪ੍ਰਾਪਤ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰ ਨੇ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ

ਬੀਜਾ, 14 ਜਨਵਰੀ (ਰਣਧੀਰ ਸਿੰਘ ਧੀਰਾ) - ਖੇਤੀਬਾੜੀ ਵਿਭਾਗ ਸਮਰਾਲਾ ਦੇ ਵਿਕਾਸ ਅਫ਼ਸਰ ਗੁਰਦੀਪ ਸਿੰਘ ਨੇ ਅੱਜ ਨੇੜਲੇ ਪਿੰਡ ਰੁਪਾਲੋਂ ਤੇ ਕਸਬਾ ਬੀਜਾ ਵਿਖੇ ਕਣਕ ਦੀ ਖੜ੍ਹੀ ਫ਼ਸਲ ਦਾ ਜਾਇਜ਼ਾ ਲਿਆ ਅਤੇ ਗੁੱਲੀ ਡੰਡੇ ਦੀ ਰੋਕਥਾਮ ਲਈ ਕਿਸਾਨਾਂ ਨੂੰ ਦੱਸਿਆ¢ ਉਨ੍ਹਾਂ ...

ਪੂਰੀ ਖ਼ਬਰ »

25 ਦਿਨਾਂ ਤੋਂ ਲਾਪਤਾ ਵਿਦਿਆਰਥਣ ਦੀ ਲਾਸ਼ ਦੋਰਾਹਾ ਨਹਿਰ 'ਚੋਂ ਮਿਲੀ

ਦੋਰਾਹਾ, 14 ਜਨਵਰੀ (ਜੋਗਿੰਦਰ ਸਿੰਘ ਓਬਰਾਏ)-ਬਲਾਕ ਦੋਰਾਹਾ ਅਧੀਨ ਪੈਂਦੇ ਪਿੰਡ ਬਰਮਾਲੀਪੁਰ ਦੀ ਇਕ 19 ਸਾਲਾਂ ਵਿਦਿਆਰਥਣ ਸੁਖਵਿੰਦਰ ਕੌਰ ਜੋ ਗੁਲਜ਼ਾਰ ਕਾਲਜ ਲਿਬੜਾ ਵਿਖੇ ਪੜ੍ਹਦੀ ਸੀ, 20 ਦਸੰਬਰ ਨੂੰ ਕਾਲਜ ਗਈ ਮੁੜ ਘਰ ਨਹੀਂ ਪਰਤੀ, ਜਿਸ ਸਬੰਧੀ ਉਸਦੇ ਪਿਤਾ ...

ਪੂਰੀ ਖ਼ਬਰ »

ਯਾਦਵਿੰਦਰ ਸਿੰਘ ਯਾਦੂ ਨੂੰ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਨਿਯੁਕਤ ਕਰ ਕੇ ਨੌਜਵਾਨ ਵਰਗ ਦਾ ਮਾਣ ਵਧਾਇਆ-ਵਿੱਕੀ, ਸੰਤ ਬੇਰ ਕਲਾਂ

ਮਲੌਦ, 14 ਜਨਵਰੀ (ਸਹਾਰਨ ਮਾਜਰਾ) - ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਆਗੂ, ਕੋ-ਅਬਜ਼ਰਬਰ ਜ਼ਿਲ੍ਹਾ ਮੋਹਾਲੀ ਯਾਦਵਿੰਦਰ ਸਿੰਘ ਯਾਦੂ ਖੰਨਾ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਯਾਦੂ ਦੀਆਂ ਸੇਵਾਵਾਂ ਦੇ ...

ਪੂਰੀ ਖ਼ਬਰ »

ਰਾਮਗੜ੍ਹੀਆ ਭਵਨ ਭੱਟੀਆਂ (ਖੰਨਾ) ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਬਾਬਾ ਵਿਸ਼ਵਕਰਮਾ-ਰਾਮਗੜ੍ਹੀਆ ਸਭਾ ਖੰਨਾ ਵਲੋਂ ਮਾਘ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਗੁਰਨਾਮ ਸਿੰਘ ਭਮਰਾ ਦੇ ਪਰਿਵਾਰ ਵਲੋਂ ਸੰਗਰਾਂਦ ਦੇ ਦਿਹਾੜੇ ਨੂੰ ...

ਪੂਰੀ ਖ਼ਬਰ »

ਚਾਰੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਹਰਿਓਾ ਕਲਾਂ ਵਿਖੇ ਲੰਗਰ ਲਗਾਇਆ

ਖੰਨਾ, 14 ਜਨਵਰੀ (ਮਨਜੀਤ ਸਿੰਘ ਧੀਮਾਨ)- ਇੱਥੋਂ ਨੇੜਲੇ ਪਿੰਡ ਹਰਿਓਾ ਕਲਾਂ ਵਿਖੇ ਨੌਜਵਾਨ ਸਭਾ ਵਲੋਂ ਮਾਸਟਰ ਕੁਲਦੀਪ ਸਿੰਘ ਅਤੇ ਅਮਨਦੀਪ ਸਿੰਘ ਢਿੱਲੋਂ ਦੀ ਅਗਵਾਈ ਵਿਚ ਚਾਹ, ਪਕੌੜੇ ਅਤੇ ਬਿਸਕੁਟ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਕੁਲਦੀਪ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਫਰੈਂਡਜ਼ ਸਪੋਰਟਸ ਕਲੱਬ ਦੀ ਮੀਟਿੰਗ ਹੋਈ

ਮਲੌਦ, 14 ਜਨਵਰੀ (ਸਹਾਰਨ ਮਾਜਰਾ)-ਫਰੈਂਡਜ਼ ਸਪੋਰਟਸ ਕਲੱਬ ਬੇਰ ਕਲਾਂ ਦੀ ਮੀਟਿੰਗ ਮੁੱਖ ਕਰਤਾ ਧਰਤਾ ਚੇਅਰਮੈਨ ਵਰਿੰਦਰਜੀਤ ਸਿੰਘ ਵਿੱਕੀ, ਪ੍ਰਧਾਨ ਪਰਵਿੰਦਰ ਸਿੰਘ ਇਟਲੀ, ਚੇਅਰਮੈਨ ਜ਼ੈਲਦਾਰ ਪਲਵਿੰਦਰ ਸਿੰਘ, ਸਰਪ੍ਰਸਤ ਸੋਹਣ ਸਿੰਘ ਕੈਨੇਡਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਕੇਂਦਰ 'ਚ ਅਗਲੀ ਸਰਕਾਰ ਕਾਂਗਰਸ ਦੀ ਬਣਨੀ ਤੈਅ-ਖੰਗੂੜਾ

ਮਲੌਦ, 14 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ / ਦਿਲਬਾਗ ਸਿੰਘ ਚਾਪੜਾ)-ਦੇਸ਼ ਅੰਦਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਹੋਣ ਵਾਲੀ ਵੱਡੀ ਜਿੱਤ ਸਦਕਾ ਅਗਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨੀ ਤੈਅ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਾਂਗਰਸੀ ਯੂਥ ਆਗੂਆਂ ਨੇ 17 ਨੂੰ ਪੰਜਾਬ ਪੁੱਜ ਰਹੀ ਯੁਵਾ ਕ੍ਰਾਂਤੀ ਯਾਤਰਾ ਬਾਰੇ ਲਾਮਬੰਦ ਕੀਤਾ

ਅਹਿਮਦਗੜ੍ਹ, 14 ਜਨਵਰੀ (ਰਣਧੀਰ ਸਿੰਘ ਮਹੋਲੀ)- ਆਲ ਇੰਡੀਆ ਯੂਥ ਕਾਂਗਰਸ ਵਲੋਂ ਦੇਸ਼ 'ਚ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਅਤੇ ਨੀਤੀਆਂ ਬਾਰੇ ਜਾਗਰੂਕ ਕਰਨ ਲਈ ਯੁਵਾ ਕ੍ਰਾਂਤੀ ਯਾਤਰਾ ਆਰੰਭ ਕੀਤੀ ਹੋਈ ਹੈ | ਇਸ ਯਾਤਰਾ ਸਬੰਧੀ ਨੌਜਵਾਨਾਂ ਨੂੰ ਲਾਮਬੰਦ ...

ਪੂਰੀ ਖ਼ਬਰ »

ਕੌਮੀ ਖੇਡਾਂ ਦੇ ਟੇਬਲ ਸੌਕਰ ਮੁਕਾਬਲਿਆਂ ਵਿਚ ਰਾਜੇਵਾਲ ਸਕੂਲ ਨੇ ਜਿੱਤੇ ਤਗਮੇ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਦਿੱਲੀ ਵਿਚ 64ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਟੇਬਲ ਸੌਕਰ ਮੁਕਾਬਲਿਆਂ ਵਿਚ ਰਾਜੇਵਾਲ ਸਕੂਲ ਦੇ 7 ਖਿਡਾਰੀਆਂ ਨੇ ਪੰਜਾਬ ਦੀ ਪ੍ਰਤੀਨਿਧਤਾ ਕੀਤੀ | ਜਿਨ੍ਹਾਂ ਵਿਚੋਂ ਇਸੇ ਸਕੂਲ ਦੀ ਇਕ ਵਿਦਿਆਰਥਣ ਨਾਜ਼ਮਾ ਨੇ ਚਾਂਦੀ ਦਾ ਤਗਮਾ ...

ਪੂਰੀ ਖ਼ਬਰ »

ਪਿੰਡ ਕਿਸ਼ਨਗੜ੍ਹ ਵਿਖੇ ਪੰਜਾਬੀ ਏਕਤਾ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਮੀਤਾ ਬਗ਼ਲੀ ਨੂੰ ਕੀਤਾ ਸਨਮਾਨਿਤ

ਬੀਜਾ, 14 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਕਿਸ਼ਨਗੜ੍ਹ ਵਿਖੇ ਸੁਖਜੀਤ ਸਿੰਘ ਤੇ ਡਾਕਟਰ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਸਿਆਸੀ ਸਰਗਰਮੀਆਂ 'ਚ ਅਹਿਮ ਸਥਾਨ ਰੱਖਣ ਵਾਲੇ ਮਲਕੀਤ ਸਿੰਘ ਮੀਤਾ (ਬਗ਼ਲੀ) ਨੂੰ ਪੰਜਾਬੀ ਏਕਤਾ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਦੇ ...

ਪੂਰੀ ਖ਼ਬਰ »

ਰੇਰੂ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਸਾਹਨੇਵਾਲ, 14 ਜਨਵਰੀ (ਅਮਰਜੀਤ ਸਿੰਘ ਮੰਗਲੀ / ਹਰਜੀਤ ਸਿੰਘ ਢਿੱਲੋਂ)-ਗੁਰਦੁਆਰਾ ਰੇਰੂ ਸਾਹਿਬ ਪਾ: ਦਸਵੀਂ ਪਿੰਡ ਨੰਦਪੁਰ ਸਾਹਨੇਵਾਲ ਜ਼ਿਲ੍ਹਾ ਲੁਧਿਆਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ਦੀ ਖ਼ੁਸ਼ੀ ਵਿਚ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਟ੍ਰੈਫ਼ਿਕ ਇੰਚਾਰਜ ਅਸ਼ਵਨੀ ਕੁਮਾਰ ਦੀ ਅਗਵਾਈ 'ਚ ਟ੍ਰੈਫ਼ਿਕ ਸੁਧਾਰ ਸ਼ੁਰੂ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ) - ਪੁਲਿਸ ਜ਼ਿਲ੍ਹਾ ਖੰਨਾ ਦੇ ਟ੍ਰੈਫ਼ਿਕ ਇੰਚਾਰਜ ਇੰਸਪੈਕਟਰ ਅਸ਼ਵਨੀ ਕੁਮਾਰ ਦੀ ਦੇਖ ਰੇਖ ਵਿਚ ਪਿਛਲੇ 4 ਦਿਨਾਂ ਵਿਚ ਹੀ ਖੰਨਾ ਦੇ ਟ੍ਰੈਫ਼ਿਕ ਨੂੰ ਸੁਧਾਰਨ ਲਈ ਬੜੀ ਸਰਗਰਮੀ ਨਾਲ ਯਤਨ ਹੁੰਦੇ ਨਜ਼ਰ ਆ ਰਹੇ ਹਨ | ਉਨ੍ਹਾਂ ਦੀ ...

ਪੂਰੀ ਖ਼ਬਰ »

ਕੁਹਾੜਾ 'ਚ ਸੰਤ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ (ਜਰਗ) ਵਾਲਿਆਂ ਦੇ ਦੀਵਾਨ 26 ਤੋਂ

ਕੁਹਾੜਾ, 14 ਜਨਵਰੀ (ਤੇਲੂ ਰਾਮ ਕੁਹਾੜਾ)- ਪਿੰਡ ਕੁਹਾੜਾ ਦੇ ਗੁਰਦੁਆਰਾ ਸ੍ਰੀ ਈਸ਼ਰਸਰ ਸਾਹਿਬ 'ਚ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਬਾਬਾ ਭੁਪਿੰਦਰ ਸਿੰਘ ਜੀ ਰਾੜਾ ਸਾਹਿਬ (ਜਰਗ) ਵਾਲੇ 26 ਜਨਵਰੀ ਤੋਂ 29 ਜਨਵਰੀ ਤੱਕ ਦੀਵਾਨ ਸਜਾਉਣਗੇ¢ ਇਹ ਸੂਚਨਾ ਦਿੰਦੇ ...

ਪੂਰੀ ਖ਼ਬਰ »

ਦਿਲਬਰ ਮੁਹੰਮਦ ਖ਼ਾਨ ਨੇ ਆਸ਼ਾ ਕੁਮਾਰੀ ਨੂੰ ਘੱਟ ਗਿਣਤੀਆਂ ਦੀਆਂ ਸਮੱਸਿਆਵਾਂ ਦੱਸੀਆਂ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ਨੇ ਅੱਜ ਆਪਣੀ ਟੀਮ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਇੰਚਾਰਜ ਆਸ਼ਾ ਕੁਮਾਰੀ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ 'ਚ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਮਿਲੇਗਾ ਸੋਨੀ ਗ਼ਾਲਿਬ

ਸਾਹਨੇਵਾਲ, 14 ਜਨਵਰੀ (ਅਮਰਜੀਤ ਸਿੰਘ ਮੰਗਲੀ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਕਿਰਨਜੀਤ ਸਿੰਘ ਸੋਨੀ ਗ਼ਾਲਿਬ ਦੀ ਪ੍ਰਧਾਨਗੀ ਹੇਠ ਸਾਹਨੇਵਾਲ ਵਿਖੇ ਇਕ ਅਹਿਮ ਮੀਟਿੰਗ ਹੋਈ | ਜਿਸ ਵਿਚ ਸਾਹਨੇਵਾਲ ਕਸਬੇ ਦੇ ਕੌਾਸਲਰ ਤੇ ਹੋਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਚੋਣ 'ਚ ਕੁਲਵੀਰ ਸਿੰਘ ਰਾਏ ਸਰਬਸੰਮਤੀ ਨਾਲ ਪ੍ਰਧਾਨ ਬਣੇ

ਸਾਹਨੇਵਾਲ, 14 ਜਨਵਰੀ (ਅਮਰਜੀਤ ਸਿੰਘ ਮੰਗਲੀ)- ਬੀਤੇ ਦਿਨੀਂ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਲੁਧਿਆਣਾ ਇਕਾਈ ਦੀ ਇਕ ਅਹਿਮ ਮੀਟਿੰਗ ਹੋਈ | ਜਿਸ 'ਚ ਜ਼ਿਲੇ੍ਹ ਭਰ ਦੇ ਵੈਟਰਨਰੀ ਇੰਸਪੈਕਟਰ ਤੇ ਹੋਰ ਮੁਲਾਜ਼ਮ ਇਕੱਠੇ ਹੋਏ | ਜਿਸ ਵਿਚ ਸਰਬਸੰਮਤੀ ਨਾਲ ਇੰਸਪੈਕਟਰ ...

ਪੂਰੀ ਖ਼ਬਰ »

ਖੰਨਾ ਦੀਆਂ ਔਰਤ ਡਾਕਟਰ ਚਲਾਉਣਗੀਆਂ ਭਰੂਣ ਹੱਤਿਆ ਿਖ਼ਲਾਫ਼ ਮੁਹਿੰਮ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਡਾਕਟਰਾਂ ਦੀ ਆਈ. ਐਮ. ਏ. ਖੰਨਾ ਦੇ ਪ੍ਰਧਾਨ ਡਾ: ਮਨਿੰਦਰ ਸਿੰਘ ਭਸੀਨ ਦੀ ਅਗਵਾਈ ਵਿਚ ਕੀਤੀ ਇਕ ਵਿਸ਼ੇਸ਼ ਮੀਟਿੰਗ ਵਿਚ ਫ਼ੈਸਲਾ ਕੀਤਾ ਕਿ ਆਈ. ਐਮ. ਏ. ਦੀ ਅਗਵਾਈ ਵਿਚ ਲੋਹੜੀ ਦੇ ਮੌਕੇ ਲੋਕਾਂ ਵਿਚ ਭਰੂਣ ਹੱਤਿਆ ਦੇ ...

ਪੂਰੀ ਖ਼ਬਰ »

ਪਿੰਡ ਰੱਬੋਂ ਉੱਚੀ ਵਿਖੇ ਮੁਫ਼ਤ ਆਯੁਰਵੈਦਿਕ ਕੈਂਪ ਭਲਕੇ

ਮਲੌਦ, 14 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਯਾਦਗਾਰ ਕਮੇਟੀ ਵੱਲੋਂ ਸੰਤ ਬਾਬਾ ਜਸਪਾਲ ਸਿੰਘ ਜੀ ਬੱਦੋਵਾਲ ਵਾਲਿਆਂ ਦੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਦੇ ਜਨਮ ...

ਪੂਰੀ ਖ਼ਬਰ »

ਬਾਬਾ ਹਸਤ ਲਾਲ ਜੀ ਦੇ ਸਾਲਾਨਾ ਦਿਹਾੜੇ 'ਤੇ ਲੱਖਾਂ ਸੰਗਤਾਂ ਨਤਮਸਤਕ

ਸਮਰਾਲਾ, 14 ਜਨਵਰੀ (ਬਲਜੀਤ ਸਿੰਘ ਬਘੌਰ)- ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਅਨਿਨ ਸੇਵਕ ਬਾਬਾ ਹਸਤ ਲਾਲ ਜੀ ਦੇ ਪਿੰਡ ਬਲਾਲਾ ਵਿਖੇ ਕਰਵਾਏ ਗਏ ਸਾਲਾਨਾ ਦਿਹਾੜੇ 'ਤੇ ਦੇਸ਼/ਵਿਦੇਸ਼ ਤੋਂ ਲੱਖਾਂ ਦੀ ਤਾਦਾਦ 'ਚ ਸੰਗਤਾਂ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ 62 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ

ਬੀਜਾ, 14 ਜਨਵਰੀ (ਰਣਧੀਰ ਸਿੰਘ ਧੀਰਾ)-ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅੱਜ ਸੰਗਰਾਂਦ ਦੇ ਦਿਹਾੜੇ ਤੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕਥਾਵਾਚਕ ਭਾਈ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਧਾਰਮਿਕ ਸਮਾਗਮ

ਸਾਹਨੇਵਾਲ, 14 ਜਨਵਰੀ (ਹਰਜੀਤ ਸਿੰਘ ਢਿੱਲੋਂ/ਅਮਰਜੀਤ ਸਿੰਘ ਮੰਗਲੀ)- ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਪ੍ਰਬੰਧਕੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸੰਗਰਾਂਦ ਦੇ ਪਵਿੱਤਰ ਦਿਹਾੜੇ ਤੇ ਕਰਵਾਏ ਗਏ ਧਾਰਮਿਕ ਸਮਾਗਮ 'ਚ ਅੰਮਿ੍ਤ ਵੇਲੇ ਸ੍ਰੀ ਅਖੰਡ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਦੀ ਨਿਯੁਕਤੀ ਦਾ ਲਿਆ ਫ਼ੈਸਲਾ ਗ਼ਲਤ-ਜ਼ੁਲਮਗੜ੍ਹ

ਮਲੌਦ, 14 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਜ਼ਿਲ੍ਹਾ ਪ੍ਰਧਾਨ ਦੀਆਂ ਹੋਈਆਂ ਨਿਯੁਕਤੀਆਂ ਵਿਚ ਖੰਨਾ ਪੁਲਿਸ ਜ਼ਿਲ੍ਹਾ ਤੋਂ ਨਵੇਂ ਨਿਯੁਕਤ ਕੀਤੇ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਨੂੰ ਬਣਾਉਣ 'ਤੇ ਕਾਂਗਰਸੀ ਹਲਕਿਆਂ ਵਿਚ ਵੱਡੀ ...

ਪੂਰੀ ਖ਼ਬਰ »

ਸਮਾਜਿਕ, ਧਾਰਮਿਕ ਸਮਾਗਮਾਂ ਦੌਰਾਨ ਕੁੰਢੀ ਕੁਨੈਕਸ਼ਨ ਨਾਲ ਸ਼ਰੇਆਮ ਹੁੰਦੀ ਹੈ ਬਿਜਲੀ ਚੋਰੀ

ਸਮਰਾਲਾ, 14 ਜਨਵਰੀ (ਸੁਰਜੀਤ) - ਸਮਾਜਿਕ, ਧਾਰਮਿਕਤੇ ਸਿਆਸੀ ਸਮਾਗਮਾਂ ਦੌਰਾਨ ਕੂੰਡੀ ਕੁਨੈਕਸ਼ਨਾਂ ਰਾਹੀਂ ਸ਼ਰੇਆਮ ਬਿਜਲੀ ਚੋਰੀ ਹੋ ਰਹੀ ਹੈ ਜਿਸ ਨਾਲ ਪਾਵਰ ਕਾਮ ਨੂੰ ਜਿੱਥੇ ਰੈਵੀਨਿਊ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਉੱਥੇ ਓਵਰ ਲੋਡ ਕਾਰਨ ਟਰਾਂਸਫ਼ਾਰਮਰ ਸੜਨ ...

ਪੂਰੀ ਖ਼ਬਰ »

ਵੱਖ-ਵੱਖ ਥਾਂਈ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਈਸੜੂ, 14 ਜਨਵਰੀ (ਬਲਵਿੰਦਰ ਸਿੰਘ)- ਪੁਲਿਸ ਚੌਕੀ ਈਸੜੂ ਵਲੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਮਿਲੀ ਹੈ¢ ਚੌਕੀ ਇੰਚਾਰਜ ਈਸੜੂ ਕਰਮਜੀਤ ਸਿੰਘ ਅਨੁਸਾਰ ਹੌਲਦਾਰ ਜਸਵੰਤ ਸਿੰਘ ਵਲੋਂ ਬੱਸ ਅੱਡਾ ਈਸੜੂ ਵਿਖੇ ਸਮੇਤ ਪੁਲਿਸ ਪਾਰਟੀ ਨਾਕਾ ਲਗਾਇਆ ਹੋਇਆ ...

ਪੂਰੀ ਖ਼ਬਰ »

ਕੌ ਾਸਲ ਪ੍ਰਧਾਨ ਦੇ ਨਵੇਂ ਦਫ਼ਤਰ ਦਾ ਉਦਘਾਟਨ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ/ਦਵਿੰਦਰ ਸਿੰਘ ਗੋਗੀ)-ਅੱਜ ਮਾਘੀ ਦੇ ਪਾਵਨ ਦਿਵਸ 'ਤੇ ਨਗਰ ਕੌਾਸਲ 'ਚ ਧਾਰਮਿਕ ਸਮਾਗਮ ਦੇ ਨਾਲ ਹੀ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਪ੍ਰਧਾਨ ਮਹਿਤਾ ਨੇ ਕਿਹਾ ਕਿ ਕਈ ਸਾਲਾਂ ਤੋਂ ਦਫ਼ਤਰ ...

ਪੂਰੀ ਖ਼ਬਰ »

ਭਾਜਪਾ ਸਰਕਾਰ ਨੇ ਗ਼ਰੀਬਾਂ ਨੂੰ 10 ਫ਼ੀਸਦੀ ਰਾਖਵਾਂਕਰਨ ਦੇਣਾ ਇਤਿਹਾਸਕ ਫ਼ੈਸਲਾ-ਟਿੰਕੂ

ਸਾਹਨੇਵਾਲ, 14 ਜਨਵਰੀ (ਅਮਰਜੀਤ ਸਿੰਘ ਮੰਗਲੀ) - ਭਾਜਪਾ ਦੇ ਪੰਜਾਬ ਦੇ ਸੀਨੀਅਰ ਆਗੂ ਪਵਨ ਕੁਮਾਰ ਟਿੰਕੂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਰਲ ਵਰਗ ਨਾਲ ਸਬੰਧਿਤ ਗ਼ਰੀਬਾਂ ਨੂੰ 10 ਫ਼ੀਸਦੀ ਰਾਖਵਾਂਕਰਨ ਦੇ ਕੇ ਇਕ ਇਤਿਹਾਸਕ ਫ਼ੈਸਲਾ ਲਿਆ ਹੈ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਮਲੌਦ, 14 ਜਨਵਰੀ (ਸਹਾਰਨ ਮਾਜਰਾ) - ਬਿ੍ਟਿਸ਼ ਵਰਲਡ ਸਕੂਲ ਰਾਮਗੜ੍ਹ ਸਰਦਾਰਾਂ ਮਲੌਦ ਵਿਖੇ ਐਮ.ਡੀ ਗੁਰਪ੍ਰੀਤ ਸਿੰਘ ਚੈਹਿਲ ਦੇ ਯਤਨਾਂ ਸਦਕਾ ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਬੱਚਿਆਂ ਨੇ ਲੋਹੜੀ ਦੇ ਪਿਆਰ ਭਰੇ ਗੀਤ ਪੇਸ਼ ਕੀਤੇ | ਸਟਾਫ਼ ਅਤੇ ...

ਪੂਰੀ ਖ਼ਬਰ »

ਦੁਲੇਆ ਕਬੱਡੀ ਕੱਪ ਧਨੋਰੀ ਨੇ ਜਿੱਤਿਆ

ਅਹਿਮਦਗੜ੍ਹ, 14 ਜਨਵਰੀ (ਪੁਰੀ)- ਪ੍ਰਵਾਸੀ ਪੰਜਾਬੀਆਂ ਵਲੋਂ ਕਰਵਾਏ ਗਏ ਪਹਿਲੇ ਪਰਮ ਗਿੱਲ ਯਾਦਗਾਰੀ ਕਬੱਡੀ 'ਚ ਪੰਜਾਬ ਦੀਆਂ ਨਾਮਵਰ ਕਬੱਡੀ ਟੀਮਾਂ ਦੇ ਫਸਵੇਂ ਮੁਕਾਬਲੇ ਹੋਏ | ਪਿੰਡ ਦੁਲੇਆ ਵਿਖੇ ਐਨ.ਆਰ.ਆਈ. ਕਬੱਡੀ ਕਲੱਬ ਵਲੋਂ ਕਰਵਾਏ ਗਏ ਟੂਰਨਾਮੈਂਟ 'ਚ ਧਨੋਰੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਮਿਹਰਬਾਨ ਵਲੋਂ ਹਲਕਾ ਪਾਇਲ ਦੇ ਨਵ-ਨਿਯੁਕਤ 3 ਸਰਕਲ ਜਥੇਦਾਰਾਂ ਨੂੰ ਨਿਯੁਕਤੀ ਪੱਤਰ

ਪਾਇਲ, 14 ਜਨਵਰੀ (ਨਿਜ਼ਾਮਪੁਰ/ਰਜਿੰਦਰ ਸਿੰਘ)- ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਵਾਨ ਵਲੋਂ ਹਲਕਾ ਪਾਇਲ ਦੇ ਨਵ ਨਿਯੁਕਤ 3 ਸਰਕਲ ਜਥੇਦਾਰ ਪਾਇਲ ਜਸਵੀਰ ਸਿੰਘ ਬਿੱਲੂ ਨਿਜ਼ਾਮਪੁਰ, ਸਰਕਲ ਦੋਰਾਹਾ ਜਗਦੇਵ ਸਿੰਘ ਦੋਬੁਰਜੀ, ਸਰਕਲ ਮਲੌਦ ਗੁਰਜੀਤ ...

ਪੂਰੀ ਖ਼ਬਰ »

ਪਵਾਤ ਪੁਲ ਤੋਂ ਹੇੜੀਆਂ ਟੁੱਟੀ ਸੜਕ ਦਾ ਨਿਰਮਾਣ ਸ਼ੁਰੂ

ਮਾਛੀਵਾੜਾ ਸਾਹਿਬ, 14 ਜਨਵਰੀ (ਸੁਖਵੰਤ ਸਿੰਘ ਗਿੱਲ)- ਸਰਹਿੰਦ ਨਹਿਰ ਦੇ ਪਵਾਤ ਪੁਲ ਤੋਂ ਹੇੜੀਆਂ ਨੂੰ ਜਾਂਦੀ ਸੜਕ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਬਦ ਤੋਂ ਬਦਤਰ ਹੋਈ ਹੋਈ ਸੀ ਜਿਸ ਦਾ ਨਿਰਮਾਣ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਯਤਨਾਂ ਨਾਲ ਸ਼ੁਰੂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਰੂਪਾ ਨੇ ਜ਼ਿਲ੍ਹਾ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਇਆ

ਬੀਜਾ, 14 ਜਨਵਰੀ (ਰਣਧੀਰ ਸਿੰਘ ਧੀਰਾ)- ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸੁਖਦੀਪ ਸਿੰਘ ਕਿਸ਼ਨਗੜ੍ਹ ਨੂੰ ਵਧਾਈਆਂ ਦੇਣ ਵਾਲਿਆਂ ਦਾ ਸਿਲਸਿਲਾ ਜਾਰੀ ਹੈ¢ ਇਸੇ ਤਹਿਤ ਅੱਜ ਕਸਬਾ ਬੀਜਾ ਵਿਖੇ ਹਲਕਾ ਸਮਰਾਲਾ ਦੇ ਕਾਂਗਰਸੀ ਆਗੂ ਤੇ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਬਰਾਂਚ ਦੋਰਾਹਾ ਦਾ ਆਈਲੈਟਸ ਦਾ ਨਤੀਜਾ ਰਿਹਾ ਸ਼ਾਨਦਾਰ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਆਈਲੈਟਸ ਸਟੂਡੈਂਟ ਵੀਜ਼ਾ ਤੇ ਵਿਜ਼ਟਰ ਵੀਜ਼ਾ ਦੀ ਦੁਨੀਆ ਭਰ ਵਿਚ ਨਾਮਵਰ ਸੰਸਥਾ ਮੈਕਰੋ ਗਲੋਬਲ ਦੀ ਦੋਰਾਹਾ ਬਰਾਂਚ ਦੇ ਵਿਦਿਆਰਥੀ ਨੇ ਸ਼ਾਨਦਾਰ ਨਤੀਜੇ ਲਿਆ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਹਜ਼ਾਰਾਂ ਵਿਦਿਆਰਥੀਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਕਰਮਚਾਰੀਆਂ ਵਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਸਥਾਨਕ ਨਗਰ ਕੌਾਸਲ ਦੀ ਇੰਪਲਾਈਜ਼ ਯੂਨੀਅਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਮਾਘੀ ਦੇ ਪਾਵਨ ਦਿਹਾੜੇ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਦੀ ਤੰਦਰੁਸਤੀ, ਬਿਹਤਰੀ ਦੇ ਨਾਲ-ਨਾਲ ਸਰਬੱਤ ਦੇ ਭਲੇ ਦੀ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਨੇ ਅਜਿਹੇ ਸਕੂਲਾਂ ਦੀ ਲਿਸਟ ਸਰਕਾਰ ਨੂੰ ਸੌ ਾਪੀ
ਪੰਜਾਬੀ ਬੋਲਣ ਤੋਂ ਰੋਕਣ ਅਤੇ ਨਾ ਪੜ੍ਹਾਉਣ ਵਾਲੇ ਸਕੂਲਾਂ ਿਖ਼ਲਾਫ਼ ਹੋਵੇ ਕਾਰਵਾਈ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਨੇ ਸਾਲ 1967 ਵਿਚ ਪੰਜਾਬੀ ਭਾਸ਼ਾ ਨੂੰ ਰਾਜ ਭਾਸ਼ਾ ਦਾ ਦਰਜਾ ਦੇ ਦਿੱਤਾ ਸੀ | ਪੰਜਾਬੀ ਦੇ ਵਿਕਾਸ ਅਤੇ ਪਸਾਰ ਨੂੰ ਯਕੀਨੀ ਬਣਾਉਣ ਲਈ ਸਾਲ 2008 ਵਿਚ ਸਰਕਾਰ ਵਲੋਂ ਪੰਜਾਬ, ਪੰਜਾਬੀ ਅਤੇ ਹੋਰ ਭਾਸ਼ਾਵਾਂ ਬਾਰੇ 2008 ਵਿਚ ...

ਪੂਰੀ ਖ਼ਬਰ »

ਵਾਰਡ ਵਿਚ ਸਫ਼ਾਈ ਨਾ ਹੋਣ ਕਾਰਨ ਲੱਗੇ ਗੰਦਗੀ ਦੇ ਢੇਰ

ਖੰਨਾ, 14 ਜਨਵਰੀ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਲਲਹੇੜੀ ਰੋਡ ਲਾਈਨੋਂ ਪਾਰ ਇਲਾਕੇ ਵਿਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਸਫ਼ਾਈ ਨਾ ਹੋਣ ਕਾਰਨ ਥਾਂ-ਥਾਂ 'ਤੇ ਕੂੜੇ ਦੇ ਲੱਗੇ ਢੇਰਾਂ ਕੋਲੋਂ ਲੋਕਾਂ ਦਾ ਲੰਘਣਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ | ਮੁਹੱਲਾ ਵਾਸੀਆਂ ਭਾਗ ...

ਪੂਰੀ ਖ਼ਬਰ »

ਸਵੀਪ ਪ੍ਰੋਗਰਾਮ ਦੇ ਤਹਿਤ ਪਰਖ ਮੁਕਾਬਲੇ ਕਰਵਾਏ

ਅਹਿਮਦਗੜ੍ਹ, 14 ਜਨਵਰੀ (ਸੋਢੀ) - ਸਥਾਨਕ ਵਿਕਟੋਰੀਆ ਗਰਲਜ਼ ਕਾਲਜ ਦੀ ਮੈਨੇਜਿੰਗ ਕਮੇਟੀ ਵਲੋਂ ਮਾਨਯੋਗ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਸ਼ੁਰੂ ਕੀਤੇ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥਣਾਂ ਨੂੰ ਵੋਟਾਂ ਬਣਵਾਉਣ ਅਤੇ ਵੋਟਾਂ ਪਾਉਣ ਲਈ ਜਾਗਰੂਕ ਕਰਨ ਦੇ ਉਪਰਾਲੇ ...

ਪੂਰੀ ਖ਼ਬਰ »

ਸੂਬੇ ਦੀ ਨੌਜਵਾਨੀ ਤੇ ਕਿਸਾਨੀ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ-ਬੈਂਸ

ਜੋਧਾਂ, 14 ਜਨਵਰੀ (ਗੁਰਵਿੰਦਰ ਸਿੰਘ ਹੈਪੀ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਪਿੰਡ ਗੁੱਜਰਵਾਲ ਵਿਖੇ ਪੁੱਜੇ | ਐਡਵੋਕੇਟ ਕੁਲਵਿੰਦਰ ਕੌਰ ਗਰੇਵਾਲ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਵਿਧਾਇਕ ਬੈਂਸ ਨੇ ਪੰਜਾਬ ਦੀ ਜਵਾਨੀ ਤੇ ...

ਪੂਰੀ ਖ਼ਬਰ »

ਮਕਰ ਸਕਰਾਂਤੀ 'ਤੇ ਬਾਰ ਨੇ ਬੂਟੇ ਲਗਾਏ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਮਕਰ ਸਕਰਾਂਤੀ ਮੌਕੇ ਬਾਰ ਐਸੋਸੀਏਸ਼ਨ ਖੰਨਾ ਵਲੋਂ ਤਹਿਸੀਲ ਕੰਪਲੈਕਸ ਵਿਚ ਬੂਟੇ ਲਗਾਏ ਗਏ | ਜਿਸ ਵਿਚ ਐਸ.ਡੀ.ਐਮ. ਖੰਨਾ ਸੰਦੀਪ ਸਿੰਘ ਵਿਸ਼ੇਸ਼ ਰੂਪ 'ਚ ਸ਼ਾਮਿਲ ਹੋਏ | ਬਾਰ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਐਡ: ਅਨਿਲ ਵਰਮਾ ਤੇ ...

ਪੂਰੀ ਖ਼ਬਰ »

ਮਾਲਵਾ ਫ਼ੈਕਟਰੀ ਨੇ ਮੈਡੀਕਲ ਕੈਂਪ ਲਗਾਇਆ

ਮਾਛੀਵਾੜਾ ਸਾਹਿਬ, 14 ਜਨਵਰੀ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਨਜ਼ਦੀਕ ਮਾਲਵਾ ਫ਼ੈਕਟਰੀ ਵਲੋਂ ਲੋਕਾਂ ਦੀ ਸਿਹਤ ਨਾਲ ਸੰਬੰਧਿਤ ਮੈਡੀਕਲ ਚੈੱਕਅਪ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਫ਼ੈਕਟਰੀ ਇੰਚਾਰਜ ਕੇ.ਐੱਸ.ਵਰਮਾ ਵਲੋਂ ਕੀਤਾ | ਮੈਡੀਕਲ ...

ਪੂਰੀ ਖ਼ਬਰ »

ਪ੍ਰੋ: ਚੀਮਾ ਨੇ ਭਵਨਦੀਪ ਸਿੰਘ ਮੰਡੇਰ ਨੂੰ ਕੀਤਾ ਸਨਮਾਨਿਤ

ਜੌੜੇਪੁਲ ਜਰਗ, 14 ਜਨਵਰੀ (ਪਾਲਾ ਰਾਜੇਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਯੂਥ ਵਿੰਗ ਕੌਮੀ ਮੁੱਖ ਬੁਲਾਰੇ ਪ੍ਰੋ: ਭੁਪਿੰਦਰ ਸਿੰਘ ਚੀਮਾ ਨੇ ਅੱਜ ਜਰਗ ਵਿਖੇ ਅਕਾਲੀ ਆਗੂ ਭਵਨਦੀਪ ਸਿੰਘ ਮੰਡੇਰ ਜਰਗ ਨੂੰ ਸਨਮਾਨਿਤ ਕੀਤਾ | ਪ੍ਰੋ: ਚੀਮਾ ਨੇ ਕਿਹਾ ਕਿ ਪਾਰਟੀ ਪ੍ਰਤੀ ...

ਪੂਰੀ ਖ਼ਬਰ »

ਪੰਚਾਇਤ ਨੇ ਦਸਵੇਂ ਪਾਤਸ਼ਾਹ ਦਾ ਗੁਰਪੁਰਬ ਮਨਾਇਆ

ਖੰਨਾ, 14 ਜਨਵਰੀ (ਹਰਜਿੰਦਰ ਸਿੰਘ ਲਾਲ)-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਮੌਕੇ ਪਿੰਡ ਕੰਮਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਪਿੰਡ ਦੀ ਨਵੀਂ ਜਿੱਤੀ ਪੰਚਾਇਤ ਸਰਪੰਚ ਦਰਸ਼ਨ ਸਿੰਘ ਕੰਮਾ ਗਿੱਲ ਦੀ ...

ਪੂਰੀ ਖ਼ਬਰ »

ਮੀਟਿੰਗ ਵਿਚ ਨਾਮੀ ਲੇਖਕ ਸ਼ਿਰਕਤ ਕਰਨਗੇ-ਸ਼ਾਹਪੁਰ, ਘੁਡਾਣੀ

ਜੌੜੇਪੁਲ ਜਰਗ/ਪਾਇਲ, 14 ਜਨਵਰੀ (ਪਾਲਾ ਰਾਜੇਵਾਲੀਆ / ਨਿਜ਼ਾਮਪੁਰ)-ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ 20 ਜਨਵਰੀ ਨੂੰ ਪਾਇਲ ਵਿਖੇ ਹੋਵੇਗੀ | ਜਿਸ ਵਿਚ ਨਾਮਵਰ ਲੇਖਕ ਸ਼ਿਰਕਤ ਕਰਨਗੇ | ਮੀਟਿੰਗ ਦੌਰਾਨ ਲੇਖਕ ਆਪੋ ਆਪਣੀਆਂ ਰਚਨਾਵਾਂ ਪੇਸ਼ ਕਰਨਗੇ | ਇਹ ...

ਪੂਰੀ ਖ਼ਬਰ »

ਵੈਟਰਨਰੀ ਫਾਰਮਾਸਿਸਟਾਂ ਵਲੋਂ ਮੰਗਾਂ ਮਨਾਉਣ ਲਈ ਸੰਘਰਸ਼ ਦਾ ਐਲਾਨ

ਪਾਇਲ, 14 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)-ਸੂਬੇ ਭਰ ਵਿਚ ਵੈਟਰਨਰੀ ਫਾਰਮਾਸਿਸਟ ਐਕਸ਼ਨ ਕਮੇਟੀ ਪੰਜਾਬ ਵਲੋਂ ਪਸ਼ੂਆਂ ਨੂੰ ਲੱਗਣ ਵਾਲੇ ਗਲਘੋਟੂ, ਮੰੂਹ ਖੁਰ ਅਤੇ ਸੀਮਨ ਵੈਕਸੀਨੇਸ਼ਨ ਦਾ ਪਿਛਲੇ ਇਕ ਮਹੀਨੇ ਤੋਂ ਬਾਈਕਾਟ ਕੀਤਾ ਹੋਇਆ ਹੈ ਪਰ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਗੁਰਦੁਆਰਾ ਢੱਕੀ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮੌਕੇ ਰੈਣ ਸਬਾਈ ਕੀਰਤਨ

ਮਲੌਦ, 14 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਪ੍ਰਕਾਸ਼ ਪੁਰਬ ਦੀ ...

ਪੂਰੀ ਖ਼ਬਰ »

ਗੁ: ਰਾੜਾ ਸਾਹਿਬ 'ਚ ਪ੍ਰਕਾਸ਼ ਪੁਰਬ ਤੇ 40 ਮੁਕਤਿਆਂ ਦੀ ਯਾਦ 'ਚ ਗੁਰਮਤਿ ਸਮਾਗਮ

ਰਾੜਾ ਸਾਹਿਬ, 14 ਜਨਵਰੀ (ਸਰਬਜੀਤ ਸਿੰਘ ਬੋਪਾਰਾਏ) -ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ | ਇਸ ਮੌਕੇ ਸੰਪ੍ਰਦਾਇ ਮੁਖੀ ਸ੍ਰੀਮਾਨ ਸੰਤ ਬਾਬਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਚੋਣ ਮੈਨੀਫੈਸਟੋ 'ਚ ਅਟਵਾਲ ਦੀ ਨਿਯੁਕਤੀ ਦਾ ਸਵਾਗਤ

ਦੋਰਾਹਾ, 14 ਜਨਵਰੀ (ਜੋਗਿੰਦਰ ਸਿੰਘ ਓਬਰਾਏ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਲੋਕ ਸਭਾ ਚੋਣਾ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨ ਲਈ ਬਣਾਈ ਕਮੇਟੀ ਵਿਚ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ...

ਪੂਰੀ ਖ਼ਬਰ »

'ਆਪ' ਦੀ ਬਰਨਾਲਾ ਰੈਲੀ ਸਬੰਧੀ ਮੀਟਿੰਗ

ਮਲੌਦ, 14 ਜਨਵਰੀ (ਨਿਜ਼ਾਮਪੁਰ / ਚਾਪੜਾ)- ਆਮ ਆਦਮੀ ਪਾਰਟੀ ਵਲੋਂ 20 ਜਨਵਰੀ ਨੂੰ ਬਰਨਾਲਾ ਵਿਚ ਰੈਲੀ ਕਰ ਕੇ ਲੋਕ ਸਭਾ ਚੋਣਾਂ ਦਾ ਬਿਗਲ ਵਜਾਇਆ ਜਾ ਰਿਹਾ ਹੈ¢ ਜਿਸ ਸਬੰਧੀ ਪਾਰਟੀ ਵਲੰਟੀਅਰਾਂ ਨੂੰ ਲਾਮ ਬੱਧ ਕਰਨ ਲਈ ਪਿੰਡ ਬੇਰ ਖ਼ੁਰਦ ਵਿਖੇ ਜਸਵੀਰ ਸਿੰਘ ਦੇ ਘਰ ਰੱਖੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX