ਤਾਜਾ ਖ਼ਬਰਾਂ


ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  1 day ago
ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ...
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  1 day ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  1 day ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  1 day ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  1 day ago
ਬੈਂਗਲੁਰੂ, 22 ਜੁਲਾਈ- ਮੁੱਖ ਮੰਤਰੀ ਐਚ.ਡੀ. ਕੁਮਾਰ ਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਦੋ ਦਿਨ ਦੇ ਹੋਰ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਸ਼ਕਤੀ ਪ੍ਰੀਖਣ ਨਹੀਂ ਹੋ ਸਕਦਾ, ਇਸ ਲਈ ਉਨ੍ਹਾਂ ਨੂੰ ਹੋਰ ਸਮੇਂ ਦੀ ਲੋੜ ਹੈ। ਉੱਥੇ ਹੀ ਸਪੀਕਰ ਦਾ ਕਹਿਣਾ...
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  1 day ago
ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਬਿਜਲੀ ਬਿੱਲਾਂ ਵਿੱਚ 12 ਵਾਰ ਕੀਤੇ ਵਾਅਦੇ ਦੇ ਵਿਰੋਧ ਵਿਚ ਸੀ.ਪੀ.ਆਈ. (ਐੱਮ) ਵੱਲੋਂ ਵੱਖ-ਵੱਖ ਥਾਈਂ ਬਿਜਲੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਰੋਸ ਮੁਜ਼ਾਹਰੇ ਕੀਤੇ ਗਏ। ਪਾਰਟੀ ਵੱਲੋਂ ਜ਼ਿਲ੍ਹਾ ....
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  1 day ago
ਮਾਹਿਲਪੁਰ 22 ਜੁਲਾਈ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵੱਲੋਂ ਸਮੱਗਰਾ ਸਿੱਖਿਆ ਅਧੀਨ 'ਕੰਪੋਜ਼ਿਟ ਸਕੂਲ ਗਰਾਂਟ' ਅਧੀਨ ਭੇਜੀ ਪੰਜਾਬ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਲਈ 46 ਕਰੋੜ 30 ਲੱਖ 50 ਹਜ਼ਾਰ ਰੁਪਏ ਦੀ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਬਰੇਟਾ, 22 ਜੁਲਾਈ (ਜੀਵਨ ਸ਼ਰਮਾ)- ਨੇੜਲੇ ਪਿੰਡ ਬਹਾਦਰਪੁਰ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਮੰਦਹਾਲੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਕਿਸਾਨ ਪ੍ਰੀਤਮ ਸਿੰਘ (45)?ਕੋਲ ਆਪਣੀ ਸਾਢੇ ...
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਚੋਗਾਵਾ, 22 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)- ਕਸਬਾ ਚੋਗਾਵਾ ਵਿਖੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ ਆਈ) ਪੰਜਾਬ ਦੇ ਜਨਰਲ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ : ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ....
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  1 day ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾਈ ਬੁਲਾਰੀ ਬੀਬਾ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ 2700 ਕਰੋੜ ਰੁਪਏ ਦੀ ਡਰੱਗ ਦੇ ਕਥਿਤ ਦੋਸ਼ੀ ਗੁਰਪਿੰਦਰ ਸਿੰਘ ਦੀ ਕੈਪਟਨ ਸਰਕਾਰ ਨੇ...
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  1 day ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ 'ਚ ਪਿਛਲੇ ਪੰਜ ਦਿਨਾਂ ਤੋਂ ਕੂੜੇ ਦੇ ਡੰਪਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਹਾਲਾਤ ਬਦਤਰ ਹੋ ਗਏ ਹਨ। ਡੰਪਾਂ 'ਤੇ ਕੂੜੇ ਦੇ ਅੰਬਾਰ ਲੱਗਣ ਅਤੇ ਦੂਜਾ ਬਰਸਾਤ ਦਾ ਮੌਸਮ ਹੋਣ ਕਾਰਨ ਬਦਬੂ ਮਾਰ ਰਹੀ ਹੈ। ਕਾਬਲੇ ਗ਼ੌਰ ਹੈ...
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 22 ਜੁਲਾਈ- ਮੁੰਬਈ ਦੇ ਬਾਂਦਰਾ 'ਚ ਐਮ.ਟੀ.ਐਨ.ਐਲ ਜੀ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਮਾਰਤ 'ਚ ਕਈ ਲੋਕਾਂ ....
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  1 day ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  1 day ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  1 day ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  1 day ago
ਮਿਸ਼ਨ ਚੰਦਰਯਾਨ-2 ਭਾਰਤ ਲਈ ਚੰਦ ਦੀ ਇਤਿਹਾਸਕ ਯਾਤਰਾ ਦੀ ਸ਼ੁਰੂਆਤ ਹੈ- ਇਸਰੋ ਮੁਖੀ
. . .  1 day ago
ਹਰੀਕੇ ਧਾਮ ਨੇੜੇ ਮਨੁੱਖੀ ਕੜੀ ਬਣਾ ਕੇ ਰਾਜਸਥਾਨ ਨੂੰ ਜਾਂਦੇ ਪਾਣੀ ਨੂੰ ਬੰਦ ਕਰਨ ਦੀ ਕਰਾਂਗੇ ਮੰਗ- ਭਾਈ ਮੋਹਕਮ ਸਿੰਘ
. . .  1 day ago
ਪੁਲਿਸ ਵਲੋਂ ਬੱਬਰ ਖ਼ਾਲਸਾ ਨਾਲ ਸੰਬੰਧਿਤ ਗ੍ਰਿਫ਼ਤਾਰ ਨੌਜਵਾਨਾਂ ਦਾ ਮਾਮਲਾ ਐੱਨ. ਆਈ. ਏ. ਦੇ ਹਵਾਲੇ
. . .  1 day ago
ਕਲਾਨੌਰ ਦੇ ਤੇਜ਼ਬੀਰ ਸਿੰਘ ਦੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜਿੱਤਣ 'ਤੇ ਏਸ਼ੀਆ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਪੁਲਾੜ 'ਚ ਭਾਰਤ ਦੀ ਹੋਰ ਵੱਡੀ ਪੁਲਾਂਘ : ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਨੌਕਰ ਵਲੋਂ ਬੇਰਹਿਮੀ ਨਾਲ ਬਜ਼ੁਰਗ ਦਾ ਕਤਲ, ਹਜ਼ਾਰਾਂ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਹੁਣ ਤੋਂ ਕੁਝ ਸਮੇਂ ਬਾਅਦ ਦਾਗਿਆ ਜਾਵੇਗਾ ਚੰਦਰਯਾਨ-2
. . .  1 day ago
ਸੀ. ਬੀ. ਆਈ. ਦਫ਼ਤਰ ਵੱਲ ਜਾ ਰਹੇ ਸਿੱਖ ਜਥੇਬੰਦੀਆਂ ਦੇ ਵਫ਼ਦ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਸਿੱਧੀ ਟੱਕਰ 'ਚ ਔਰਤ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
15 ਅਗਸਤ ਨੂੰ ਗੁਲਾਮੀ ਦਿਵਸ ਮਨਾਏੇਗੀ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ
. . .  1 day ago
ਪਨਗ੍ਰੇਨ ਗੋਦਾਮ 'ਚੋਂ 640 ਕੱਟੇ ਕਣਕ ਲੁੱਟ ਕੇ ਫ਼ਰਾਰ ਹੋਏ ਚੋਰ
. . .  1 day ago
ਇਟਲੀ 'ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਇੱਕ ਮਹੀਨੇ ਤੋਂ ਪੁੱਤਰ ਦਾ ਮੂੰਹ ਦੇਖਣ ਲਈ ਤਰਸਿਆ ਪਰਿਵਾਰ
. . .  1 day ago
ਹੜ੍ਹ ਪ੍ਰਭਾਵਿਤ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਫ਼ਦ ਨੇ ਦਿੱਤਾ ਮੰਗ ਪੱਤਰ
. . .  1 day ago
'ਜਵਾਨਾਂ ਦੀ ਬਜਾਏ ਘਾਟੀ ਨੂੰ ਲੁੱਟਣ ਵਾਲੇ ਨੇਤਾਵਾਂ ਨੂੰ ਮਾਰਨ' ਵਾਲੇ ਬਿਆਨ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਦਿੱਤੀ ਸਫ਼ਾਈ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  1 day ago
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  1 day ago
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਣੇ 9 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  1 day ago
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  1 day ago
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  1 day ago
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  1 day ago
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  1 day ago
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਮਾਘ ਸੰਮਤ 550

ਬਰਨਾਲਾ

ਨਗਰ ਕੌ ਾਸਲ ਦੇ ਸਫ਼ਾਈ ਸੇਵਕਾਂ ਨੇ ਕਾਰਜ ਸਾਧਕ ਅਫ਼ਸਰ ਨੂੰ ਬਣਾਇਆ ਬੰਦੀ

ਭਦੌੜ, 14 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਭੁੱਖ ਦੇ ਸਤਾਏ ਨਗਰ ਕੌਾਸਲ ਦੇ ਸਫ਼ਾਈ ਸੇਵਕਾਂ ਨੇ ਅੱਜ ਨਗਰ ਕੌਾਸਲ ਦੇ ਦਫ਼ਤਰ ਅੱਗੇ ਗੰਦਗੀ ਭਰੇ ਕੂੜੇ ਦੀ ਟਰਾਲੀ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਗੁੱਸਾ ਦਿਖਾਉਂਦੇ ਹੋਏ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਦਫ਼ਤਰ 'ਚ ਬੰਦੀ ਬਣਾਈ ਰੱਖਿਆ | ਜਥੇਬੰਦੀ ਦੇ ਪ੍ਰਧਾਨ ਮੋਹਨ ਲਾਲ ਨੇ ਦੱਸਿਆ ਕਿ ਰੈਗੂਲਰ ਸਫ਼ਾਈ ਸੇਵਕਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਅਤੇ ਦਿਹਾੜੀਦਾਰ ਸਫ਼ਾਈ ਸੇਵਕਾਂ ਨੂੰ ਪਿਛਲੇ ਮਹੀਨੇ ਦੀ ਤਨਖ਼ਾਹ ਨਹੀਂ ਮਿਲੀ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਸਮਿਆਂ ਦੌਰਾਨ ਇਹ ਸਮੱਸਿਆ ਵਾਰ-ਵਾਰ ਸਾਹਮਣੇ ਆ ਰਹੀ ਹੈ ਅਤੇ ਕਸਬੇ ਦੇ ਲੋਕ ਨਗਰ ਕੌਾਸਲ ਦੀ ਅਣਗਿਹਲੀ ਤੋਂ ਬਹੁਤ ਦੁਖੀ ਹਨ | ਅਸਲ ਮਸਲਾ ਨਗਰ ਕੌਾਸਲ ਦੀ ਆਮਦਨ ਦਾ ਹੈ | ਇਸ ਸਮੇਂ ਨਗਰ ਕੌਾਸਲ ਕੋਲ ਵੈਟ (ਤਨਖ਼ਾਹ ਦੇਣ ਲਈ ਰਕਮ) 5 ਲੱਖ 80 ਹਜ਼ਾਰ ਰੁਪਏ ਹੈ, ਜਦਕਿ ਸਫਾਈ ਸੇਵਕਾਂ ਨੂੰ ਤਨਖ਼ਾਹ ਦੇਣ ਲਈ 14 ਲੱਖ ਰੁਪਏ ਚਾਹੀਦੇ ਹਨ | ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਸਮੇਂ ਅਸੀਂ ਮੁਲਾਜ਼ਮਾਂ ਨੂੰ ਇਕ ਮਹੀਨੇ ਦੀ ਤਨਖ਼ਾਹ ਦੀ ਅਦਾਇਗੀ ਕਰ ਸਕਦੇ ਹਾਂ, ਪ੍ਰੰਤੂ ਕਰਮਚਾਰੀ ਵਿਕਾਸ ਕਾਰਜਾਂ ਵਾਲੀ ਰਕਮ 'ਚੋਂ ਤਨਖ਼ਾਹ ਦੀ ਅਦਾਇਗੀ ਚਾਹੁੰਦੇ ਹਨ ਜੋ ਉਨ੍ਹਾਂ ਦੇ ਅਧਿਕਾਰ ਖੇਤਰ 'ਚ ਨਹੀਂ ਹੈ ਅਤੇ ਸਫਾਈ ਸੇਵਕ ਆਪਣੀ ਪੂਰੀ ਤਨਖ਼ਾਹ ਲੈਣ ਲਈ ਬਾਜਿੱਦ ਹਨ | ਆਪਣੀ ਮੰਗ ਪੂਰੀ ਨਾ ਹੁੰਦੀ ਵੇਖਕੇ ਸਫਾਈ ਸੇਵਕਾਂ ਵਲੋਂ ਕਾਰਜ ਸਾਧਕ ਅਫ਼ਸਰ ਨੂੰ ਸ਼ਾਮ 6:30 ਵਜੇ ਤੱਕ ਬੰਦੀ ਬਣਾਕੇ ਰੱਖਿਆ | ਇਸ ਸਮੇਂ ਨਾਇਬ ਤਹਿਸੀਲਦਾਰ ਗੁਰਮੁਖ ਸਿੰਘ ਵਲੋਂ ਮੌਕੇ 'ਤੇ ਪਹੁੰਚ ਕੇ ਸਫਾਈ ਸੇਵਕਾਂ ਦੀਆਂ ਸਮੱਸਿਆਵਾਂ ਦੋ ਦਿਨਾਂ ਅੰਦਰ ਹੱਲ ਕਰਨ ਦਾ ਭਰੋਸਾ ਦਿਵਾਉਣ 'ਤੇ ਕਾਰਜ ਸਾਧਕ ਅਫ਼ਸਰ ਆਜ਼ਾਦ ਹੋਇਆ | ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਤ ਕੀਤੇ ਗਏ ਸਨ |

ਪਿੰਡ ਨੰਗਲ 'ਚ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 14 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਬਰਨਾਲਾ ਬਲਾਕ ਅਧੀਨ ਪੈਂਦੇ ਪਿੰਡ ਨੰਗਲ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੰੂ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਮਹਿਲ ਕਲਾਂ, 14 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਮਹਿਲ ਕਲਾਂ ਦੀ ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਸਕੂਲ ਵਿਚ ...

ਪੂਰੀ ਖ਼ਬਰ »

ਪਿੰਡ ਭਗਤਪੁਰਾ ਸਕੂਲ ਵਿਖੇ ਸਮਾਗਮ ਕਰਵਾਇਆ

ਸ਼ਹਿਣਾ, 14 ਜਨਵਰੀ (ਸੁਰੇਸ਼ ਗੋਗੀ)-ਸਰਕਾਰੀ ਪ੍ਰਾਇਮਰੀ ਸਕੂਲ ਭਗਤਪੁਰਾ ਵਿਖੇ ਕਰਮਜੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਹਿਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਤੇ ਸਮਾਜ ਸੇਵੀ ਲੋਕਾਂ ਨੇ ਸਕੂਲਾਂ ਦੀ ਪੜ੍ਹਾਈ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਵਿਖੇ ਚੱਲ ਰਹੀ ਸਰੋਵਰ ਦੀ ਕਾਰ ਸੇਵਾ ਹੋਈ ਸੰਪੂਰਨ

ਬਰਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ 285 ਸਾਲ ਪੁਰਾਤਨ ਸਰੋਵਰ ਦੀ ਚੱਲ ਰਹੀ ਕਾਰ ਸੇਵਾ ਸੰਪੂਰਨ ਹੋਣ 'ਤੇ ਅੱਜ ਪੁਰਾਤਨ ਸਰੋਵਰ ਵਿਚ ਬਾਬਾ ਸੁਬੇਗ ਸਿੰਘ ਜੀ ਗੋਇੰਦਵਾਲ ਸਾਹਿਬ ਵਾਲੇ, ਸ਼ੋ੍ਰਮਣੀ ...

ਪੂਰੀ ਖ਼ਬਰ »

ਜ਼ਿਲ੍ਹਾ ਕਿ੍ਕਟ ਚੈਂਪੀਅਨਸ਼ਿਪ ਕੱਲ੍ਹ ਤੋਂ ਸ਼ੁਰੂ

ਬਰਨਾਲਾ, 14 ਜਨਵਰੀ (ਅਸ਼ੋਕ ਭਾਰਤੀ)-ਜ਼ਿਲ੍ਹਾ ਕਿ੍ਕੇਟ ਐਸੋਸੀਏਸ਼ਨ ਬਰਨਾਲਾ ਵਲੋਂ ਰਾਜ ਕੁਮਾਰ ਗੋਇਲ ਮੈਮੋਰੀਅਲ ਜ਼ਿਲ੍ਹਾ ਕਿ੍ਕੇਟ ਚੈਂਪੀਅਨਸ਼ਿਪ 16 ਤੋਂ 25 ਜਨਵਰੀ 2019 ਤੱਕ ਆਰੀਆਭੱਟਾ ਕਾਲਜ ਤੇ ਟਰਾਈਡੈਂਟ ਗਰੱੁਪ ਦੇ ਖੇਡ ਮੈਦਾਨ ਵਿਖੇ ਕਾਰਵਾਈ ਜਾ ਰਹੀ ਹੈ¢ ਇਹ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ

ਬਰਨਾਲਾ, 14 ਜਨਵਰੀ (ਅਸ਼ੋਕ ਭਾਰਤੀ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਯੂਨੀਅਨ ਦੇ ਮੀਤ ਪ੍ਰਧਾਨ ਸੁਖਪਾਲ ਸਿੰਘ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜਨਰਲ ਸਕੱਤਰ ...

ਪੂਰੀ ਖ਼ਬਰ »

20 ਜਨਵਰੀ ਦੀ ਬਰਨਾਲਾ ਰੈਲੀ ਲਾਮਿਸਾਲ ਹੋਵੇਗੀ-ਮੀਤ ਹੇਅਰ

ਸ਼ਹਿਣਾ, 14 ਜਨਵਰੀ (ਸੁਰੇਸ਼ ਗੋਗੀ)-ਆਮ ਆਦਮੀ ਪਾਰਟੀ ਵਲੋਂ 20 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾ ਰਹੀ ਰੈਲੀ ਪਾਰਟੀ ਵਰਕਰਾਂ ਲਈ ਨਵਾਂ ਉਤਸ਼ਾਹ ਭਰੇਗੀ | ਇਹ ਸ਼ਬਦ ਮੀਤ ਹੇਅਰ ਸੂਬਾ ਪ੍ਰਧਾਨ ਯੂਥ ਵਿੰਗ ਅਤੇ ਵਿਧਾਇਕ ਬਰਨਾਲਾ ਨੇ ਸ਼ਹਿਣਾ ਵਿਖੇ ਪਾਰਟੀ ਵਰਕਰਾਂ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਮੌੜ ਨੇ ਸ਼ੁਰੂ ਕਰਵਾਇਆ ਲਿੰਕ ਸੜਕ ਦਾ ਨਿਰਮਾਣ

ਮਹਿਲ ਕਲਾਂ, 14 ਜਨਵਰੀ (ਅਵਤਾਰ ਸਿੰਘ ਅਣਖੀ)-ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਾਬਕਾ ਵਿਧਾਇਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਗੁੰਮਟੀ ਤੋਂ ਗੁਰਮ ਤੋਂ ਹਮੀਦੀ ਤੱਕ ਲਿੰਕ ਸੜਕ ਦੇ ...

ਪੂਰੀ ਖ਼ਬਰ »

ਪਿੰਡ ਕੁੱਬੇ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ

ਧਨੌਲਾ, 14 ਜਨਵਰੀ (ਚੰਗਾਲ)-ਨੇੜਲੇ ਪਿੰਡ ਕੁੱਬੇ ਦੇ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਰਕਾਰੀ ਹਸਪਤਾਲ ਧਨੌਲਾ ਵਿਖੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਚਮਕੌਰ ਸਿੰਘ ਪੁੱਤਰ ਬਘੇਲ ਸਿੰਘ ਵਾਸੀ ਕੁੱਬੇ ਆਪਣੇ ਮੋਟਰਸਾਈਕਲ ...

ਪੂਰੀ ਖ਼ਬਰ »

ਗਾਰਗੀ ਫਾਊਾਡੇਸ਼ਨ ਵਲੋਂ ਨਵ-ਜੰਮੀਆਂ ਧੀਆਂ ਦੀ ਲੋਹੜੀ ਮਨਾਈ

ਤਪਾ ਮੰਡੀ, 14 ਜਨਵਰੀ (ਪ੍ਰਵੀਨ ਗਰਗ)-ਗਾਰਗੀ ਫਾਉਂਡੇਸਨ ਵਲੋਂ ਜੈ ਦੁਰਗਾ ਕਲੱਬ ਦੇ ਸਹਿਯੋਗ ਨਾਲ ਸ੍ਰੀ ਵਰੁਣ ਦੇਵ ਮੰਦਿਰ ਵਿਖੇ ਨਵ-ਜੰਮੀਆਂ ਧੀਆਂ ਨੰੂ ਸਮਰਪਿਤ 'ਲੋਹੜੀ ਸ਼ਗਨਾਂ ਦੀ' ਮਨਾਈ ਗਈ, ਜਿਸ ਦਾ ਉਦਘਾਟਨ ਉਪਕਾਰ ਕੋਆਰਡੀਨੇਸ਼ਨ ਸੁਸਾਇਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਰਾਮਬਾਗ ਵਿਖੇ ਪ੍ਰਾਰਥਨਾ ਹਾਲ ਦੀ ਨੀਂਹ ਰੱਖੀ

ਤਪਾ ਮੰਡੀ, 14 ਜਨਵਰੀ (ਪ੍ਰਵੀਨ ਗਰਗ)-ਸਥਾਨਕ ਰਾਮਬਾਗ ਕਮੇਟੀ ਵਲੋਂ ਲੋਕਾਂ ਦੀ ਸਹੂਲਤ ਲਈ ਸਮੂਹ ਮੰਡੀ ਨਿਵਾਸੀਆਂ ਦੇ ਸਹਿਯੋਗ ਨਾਲ ਔਰਤਾਂ ਦੇ ਬੈਠਣ ਲਈ ਇਕ ਪ੍ਰਾਰਥਨਾ ਹਾਲ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ¢ ਜਿਸ ਦੀ ਨੀਂਹ ਪੰਡਿਤ ਸੋਮਨਾਥ ਸ਼ਰਮਾ ਨੇ ਪੂਜਾ ਪਾਠ ...

ਪੂਰੀ ਖ਼ਬਰ »

ਛੀਨੀਵਾਲ ਕਲਾਂ 'ਚ ਪੰਜਵਾਂ ਹਾਕੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ

ਮਹਿਲ ਕਲਾਂ, 14 ਜਨਵਰੀ (ਅਵਤਾਰ ਸਿੰਘ ਅਣਖੀ)-ਛੀਨੀਵਾਲ ਕਲਾਂ ਵਿਖੇ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਰਜਿ: ਵਲੋਂ ਪ੍ਰਵਾਸੀ ਭਾਰਤੀਆਂ, ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਪੰਜਵਾਂ ਹਾਕੀ ਟੂਰਨਾਮੈਂਟ ਅਮਿੱਟ ...

ਪੂਰੀ ਖ਼ਬਰ »

ਸ਼ਹਿਣਾ ਸਹਿਕਾਰੀ ਸਭਾ ਦੀ ਚੋਣ 24 ਜਨਵਰੀ ਨੂੰ ਹੋਣੀ ਤੈਅ-ਕੁਲਦੀਪ ਸਿੰਘ

ਸ਼ਹਿਣਾ, 14 ਜਨਵਰੀ (ਸੁਰੇਸ਼ ਗੋਗੀ)-ਸਹਿਕਾਰੀ ਸਭਾ ਸ਼ਹਿਣਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਲਈ 24 ਜਨਵਰੀ ਤੈਅ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਕੁਲਦੀਪ ਸਿੰਘ ਨੇ ਦੱਸਿਆ ਕਿ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਵਲੋਂ ਪਿਛਲੇ ਸਮੇਂ ਦੌਰਾਨ ...

ਪੂਰੀ ਖ਼ਬਰ »

ਬੁਰਜ ਫ਼ਤਹਿਗੜ੍ਹ ਦੇ ਸਾਬਕਾ ਸਰਪੰਚ ਤੇ ਪੰਚਾਇਤ ਨੂੰ ਸਕੂਲ ਕਮੇਟੀ ਨੇ ਕੀਤਾ ਸਨਮਾਨਿਤ

ਸ਼ਹਿਣਾ, 14 ਜਨਵਰੀ (ਸੁਰੇਸ਼ ਗੋਗੀ)-ਪਿੰਡ ਬੁਰਜ ਫ਼ਤਿਹਗੜ੍ਹ ਦੇ ਸਾਬਕਾ ਸਰਪੰਚ ਵਿਸਾਖਾ ਸਿੰਘ ਤੇ ਸਮੁੱਚੀ ਪੰਚਾਇਤ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਤੇ ਸਕੂਲ ਸਟਾਫ਼ ਦੀ ਤਰਫ਼ੋਂ ਕਰਮਜੀਤ ਸਿੰਘ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਚੀਮਾ ਵਿਖੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਅਤੇ ਡੇਂਗੂ ਸਬੰਧੀ ਕੀਤਾ ਜਾਗਰੂਕ

ਟੱਲੇਵਾਲ, 14 ਜਨਵਰੀ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਸਿਹਤ ਮਹਕਿਮੇ ਦੇ ਮੁਲਾਜ਼ਮਾਂ ਵਲੋਂ ਸਕੂਲ ਦੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਅਤੇ ਡੇਂਗੂ ਦੀ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸਬੰਧਨ ਕਰਦਿਆਂ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਹਾਸਲ ਕੀਤੀਆਂ

ਹੰਡਿਆਇਆ, 14 ਜਨਵਰੀ (ਗੁਰਜੀਤ ਸਿੰਘ ਖੱੁਡੀ)- ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਵੋਤਮ ਅਕੈਡਮੀ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ | ...

ਪੂਰੀ ਖ਼ਬਰ »

ਹੰਡਿਆਇਆ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਸਬੰਧੀ ਜਾਣਕਾਰੀ ਦਿੱਤੀ

ਹੰਡਿਆਇਆ, 14 ਜਨਵਰੀ (ਗੁਰਜੀਤ ਸਿੰਘ ਖੱੁਡੀ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਅਤੇ ਐਸ.ਐਮ.ਓ. ਧਨੌਲਾ ਡਾ: ਕੁਲਦੀਪ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਵਿਖੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

'ਸਟਾਰਟ ਅੱਪ ਪੰਜਾਬ' ਯਾਤਰਾ ਆਰੀਆਭੱਟਾ ਕਾਲਜ ਵਿਖੇ 18 ਨੂੰ ਪਹੁੰਚੇਗੀ

ਬਰਨਾਲਾ, 14 ਜਨਵਰੀ (ਅਸ਼ੋਕ ਭਾਰਤੀ)-'ਸਟਾਰਟ ਅੱਪ ਪੰਜਾਬ' ਯਾਤਰਾ 16 ਜਨਵਰੀ ਤੋਂ ਅਰੰਭ ਹੋ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਦੀ ਕੱਢੀ ਜਾਵੇਗੀ | ਇਹ ਯਾਤਰਾ 18 ਜਨਵਰੀ ਨੂੰ ਆਰੀਆਭੱਟਾ ਕਾਲਜ ਬਰਨਾਲਾ ਵਿਖੇ ਪਹੁੰਚੇਗੀ | ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਪਿੰਡ ਮੱਝੂਕੇ ਵਿਖੇ ਮਜ਼ਦੂਰ ਵਲੋਂ ਖ਼ੁਦਕੁਸ਼ੀ

ਭਦੌੜ, 14 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਅੱਜ ਸਵੇਰ ਪਿੰਡ ਮੱਝੂਕੇ ਵਿਖੇ ਸੋਗ ਦੀ ਲਹਿਰ ਦੋੜ ਗਈ ਜਦੋਂ ਪਿੰਡ ਦੇ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਵਜੀਰ ਖਾਨ ਪੁੱਤਰ ਚੰਨਣ ਖਾਨ ਜੋ ਘਰ ਵਿਚ ਮਿੱਟੀ ਦੇ ...

ਪੂਰੀ ਖ਼ਬਰ »

ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਪ੍ਰਗਟ ਸਿੰਘ ਨਾਲ ਆਗੂਆਂ ਵਲੋਂ ਵਿਚਾਰਾਂ

ਮਹਿਲ ਕਲਾਂ, 14 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਅਧੀਨ ਪੈਂਦੇ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਪ੍ਰਗਟ ਸਿੰਘ ਨਾਲ ਆਗੂਆਂ ਵਲੋਂ ਵਿਚਾਰਾਂ ਕੀਤੀਆਂ ਗਈਆਂ | ਇਸ ਸਮੇਂ ਪੁਲਿਸ ਥਾਣਾ ਵਿਖੇ ਰੱਖੇ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਜਗਰਾਜ ਦੀਵਾਨਾ 'ਬੈਂਗਲਸ' ਗੀਤ ਲੈ ਕੇ ਹਾਜ਼ਰ

ਸ਼ਹਿਣਾ, 14 ਜਨਵਰੀ (ਸੁਰੇਸ਼ ਗੋਗੀ)- ਪੰਜਾਬੀ 'ਵਰਸਿਟੀ ਦੇ ਗਾਇਕੀ ਖੇਤਰ ਵਿਚੋਂ ਪੰਜ ਗੋਲਡ ਮੈਡਲ ਜੇਤੂ ਅਤੇ ਯੰਗ ਬਲੱਡ ਰਾਹੀਂ ਪ੍ਰੌਫੈਸਨਲ ਗਾਇਕੀ ਵਿਚ ਪ੍ਰਵੇਸ਼ ਕਰਨ ਵਾਲੇ ਨੌਜਵਾਨ ਗਾਇਕ ਜਗਰਾਜ ਦੀਵਾਨਾ ਆਪਣਾ ਨਵਾਂ ਸਿੰਗਲ ਟ੍ਰੈਕ ਬੈਂਗਲਸ ਲੈ ਕੇ ਜਲਦ ਹੀ ...

ਪੂਰੀ ਖ਼ਬਰ »

40ਵੀਂ ਰਾਸ਼ਟਰੀ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਲਈ ਗੁਰਪ੍ਰੀਤ ਸਿੰਘ ਤੇ ਚੰਦਰ ਸ਼ਰਮਾ ਦੀ ਚੋਣ ਹੋਈ

ਬਰਨਾਲਾ, 14 ਜਨਵਰੀ (ਅਸ਼ੋਕ ਭਾਰਤੀ)-40ਵੀਂ ਰਾਸ਼ਟਰੀ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਜੋ 1 ਤੋਂ 4 ਫਰਵਰੀ ਤੱਕ ਜੈਪੁਰ (ਰਾਜਸਥਾਨ) ਵਿਖੇ ਹੋ ਰਹੀ ਹੈ ਲਈ ਬਰਨਾਲਾ ਸਪੋਰਟਸ ਕਲੱਬ ਬਰਨਾਲਾ ਦੇ ਦੋ ਹੋਣਹਾਰ ਖਿਡਾਰੀ ਗੁਰਪ੍ਰੀਤ ਸਿੰਘ ਤੇ ਚੰਦਰ ਸ਼ਰਮਾ ਦੀ ਚੋਣ ਹੋਈ ਹੈ | ...

ਪੂਰੀ ਖ਼ਬਰ »

ਐਫ. ਆਰ. ਆਈ. ਸਕੂਲ ਟੱਲੇਵਾਲ 'ਚ ਮਨਾਈ ਧੀਆਂ ਦੀ ਲੋਹੜੀ

ਟੱਲੇਵਾਲ, 14 ਜਨਵਰੀ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਸੰਸਥਾ ਐਫ.ਆਰ.ਆਈ. ਸਕੂਲ ਟੱਲੇਵਾਲ ਵਿਖੇ ਸਕੂਲ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਦੁਆਰਾ ਮਿਲ ਕੇ ਧੀਆਂ ਦੀ ਲੋਹੜੀ ਮਨਾਈ ਗਈ ¢ ਇਸ ਤਹਿਤ ਵਿਦਿਆਰਥੀਆਂ ਨੂੰ ਮੂੰਗਫਲੀਆਂ ਤੇ ਰਿਉੜੀਆਂ ਵੰਡੀਆਂ ਗਈਆਂ ¢ ਇਸ ਮੌਕੇ ...

ਪੂਰੀ ਖ਼ਬਰ »

ਪੰਚਾਇਤਾਂ ਵਿਚ ਚੁਣੀਆਂ ਔਰਤਾਂ ਨੂੰ ਹੀ ਅਹੁਦੇ ਦੀ ਵਰਤੋਂ ਕਰਨ ਦਾ ਅਵਸਰ ਦਿੱਤਾ ਜਾਵੇ-ਰੂਪੀ ਕੌਰ ਹੰਡਿਆਇਆ

ਸ਼ਹਿਣਾ, 14 ਜਨਵਰੀ (ਸੁਰੇਸ਼ ਗੋਗੀ)-ਪੰਚਾਇਤੀ ਚੋਣਾਂ ਵਿਚ ਜੇਤੂ ਰਹੀਆਂ ਸਰਪੰਚ ਅਤੇ ਪੰਚ ਔਰਤਾਂ ਨੂੰ ਹੀ ਉਨ੍ਹਾਂ ਦੇ ਅਹੁਦੇ ਦੀ ਵਰਤੋਂ ਕਰਨ ਦੇ ਅਵਸਰ ਦਿੱਤੇ ਜਾਣ, ਤਾਂ ਜੋ ਔਰਤਾਂ ਨੂੰ ਰਾਖਵੇਂ ਕਰਨ ਦਾ ਮਾਣ ਵੀ ਮਿਲ ਸਕੇ | ਇਹ ਸ਼ਬਦ ਮੈਡਮ ਰੂਪੀ ਕੌਰ ਹੰਡਿਆਇਆ ...

ਪੂਰੀ ਖ਼ਬਰ »

ਬੀਹਲਾ ਦਾ ਕਬੱਡੀ ਕੱਪ ਅਮਿਟ ਪੈੜਾਂ ਛੱਡਦਾ ਸਮਾਪਤ

ਟੱਲੇਵਾਲ, 14 ਜਨਵਰੀ (ਸੋਨੀ ਚੀਮਾ)-ਬਾਬਾ ਬੁੱਢਾ ਜੀ ਟੂਰਨਾਮੈਂਟ ਕਮੇਟੀ, ਯੁਵਕ ਸੇਵਾਵਾਂ ਕਲੱਬ, ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪਿੰਡ ਬੀਹਲਾ (ਬਰਨਾਲਾ) ਵਿਖੇ ਕਰਵਾਇਆ ਤਿੰਨ ਰੋਜ਼ਾ ਕਬੱਡੀ ਕੱਪ ਅਮਿਟ ਪੈੜਾਂ ਛੱਡਦਾ ਸਮਾਪਤ ਹੋ ਗਿਆ | ਇਸ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਅਮਰਗੜ੍ਹ, 14 ਜਨਵਰੀ (ਸੁਖਜਿੰਦਰ ਸਿੰਘ ਝੱਲ) - ਪਿੰਡ ਝੂੰਦਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਵਿੰਦਰ ਕੌਰ ਗਿੱਲ ਅਤੇ ਸੀਨੀਅਰ ਕਾਂਗਰਸੀ ਆਗੂ ਪਲਵਿੰਦਰ ਸਿੰਘ ਚੰਨਾ ਝੂੰਦਾਂ ਦੀ ਅਗਵਾਈ ਹੇਠ ਸਰਪੰਚ ਭੁਪਿੰਦਰ ਸਿੰਘ ਗਿੱਲ ਝੂੰਦਾਂ ਦੇ ਗ੍ਰਹਿ ਵਿਖੇ ਧਾਰਮਿਕ ...

ਪੂਰੀ ਖ਼ਬਰ »

ਖਿਡਾਰੀਆਂ ਨੂੰ ਟਰੈਕ ਸੂਟ ਵੰਡੇ

ਮਲੇਰਕੋਟਲਾ, 14 ਜਨਵਰੀ (ਹਨੀਫ਼ ਥਿੰਦ) - ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨੂੰ ਵੱਧ ਤੋਂ ਵੱਧ ਪ੍ਰਫੁੱਲਿਤ ਕਰਨ ਦੇ ਮਕਸਦ ਤਹਿਤ ਲਗਾਤਾਰ 10 ਸਾਲਾਂ ਤੋਂ ਸਟਾਰ ਇੰਪੈਕਟ ਦੇ ਸਹਿਯੋਗ ਸਦਕਾ ਚਲਾਈ ਜਾ ਰਹੀ ਅਲ-ਕੌਸਰ ਫੁੱਟਬਾਲ ਅਕੈਡਮੀ ਦੇ ਕੈਸ਼ੀਅਰ ...

ਪੂਰੀ ਖ਼ਬਰ »

ਅਮਨ ਅਰੋੜਾ ਨੇ ਕਮਰਿਆਂ ਦਾ ਨਿਰਮਾਣ ਸ਼ੁਰੂ ਕਰਵਾਇਆ

ਚੀਮਾ ਮੰਡੀ, 14 ਜਨਵਰੀ (ਦਲਜੀਤ ਸਿੰਘ ਮੱਕੜ) - ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਚੀਮਾ ਦੀ ਬਿਲਡਿੰਗ ਦੀ ਖਸਤਾ ਹਾਲਤ ਨੂੰ ਦੇਖਦੇ ਹੋਏ ਨਵੇਂ ਕਮਰਿਆਂ ਦਾ ਨਿਰਮਾਣ ਕਰਨ ਲਈ ਆਪਣੇ ਅਖਤਿਆਰੀ ਕੋਟੇ ...

ਪੂਰੀ ਖ਼ਬਰ »

ਅਸਾਮੀਆਂ 'ਚ ਵਾਧੇ ਦੀ ਮੰਗ ਨੂੰ ਲੈ ਕੇ ਸਿਹਤ ਵਰਕਰਾਂ ਨੇ ਦਿੱਤਾ ਮੰਗ-ਪੱਤਰ

ਸੰਗਰੂਰ, 14 ਜਨਵਰੀ (ਧੀਰਜ ਪਸ਼ੌਰੀਆ)-ਸਿਹਤ ਵਿਭਾਗ ਵਿਚ ਸਿਹਤ ਵਰਕਰਾਂ ਦੀ ਚੱਲ ਰਹੀ ਭਰਤੀ ਵਿਚ ਅਸਾਮੀਆਂ ਵਿਚ ਵਾਧਾ ਕਰਵਾਉਣ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਸਿਹਤ ਵਰਕਰਾਂ ਨੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਆਗੂ ਤਰਲੋਚਨ ਸਿੰਘ ਨਾਗਰਾ ਦੀ ...

ਪੂਰੀ ਖ਼ਬਰ »

ਸੰਤ ਰਣਜੀਤ ਸਿੰਘ ਵਿਰਕਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਸੰਦੌੜ, 14 ਜਨਵਰੀ (ਜਗਪਾਲ ਸਿੰਘ ਸੰਧੂ) - ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਤੋਂ ਵਰੋਸਾਏ ਸੰਤ ਬਾਬਾ ਰਣਜੀਤ ਸਿੰਘ ਵਿਰਕਤ ਦਾ ਜਨਮ ਦਿਹਾੜਾ ਸੰਤ ਬਾਬਾ ਬਲਕਾਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸੰਤ ਆਸ਼ਰਮ ਈਸ਼ਰਸਰ ਫਤਿਹਗੜ੍ਹ ਪੰਜਗਰਾਈਆਂ ਵਲੋਂ ਬੜੀ ...

ਪੂਰੀ ਖ਼ਬਰ »

ਵਿਧਾਇਕ ਜ਼ੀਰਾ ਵਲੋਂ ਲਾਏ ਦੋਸ਼ਾਂ ਦੀ ਹਾਈਕੋਰਟ ਦੇ ਜੱਜ ਤੋਂ ਕਰਵਾਈ ਜਾਵੇ ਜਾਂਚ-ਖਹਿਰਾ

ਬਰਨਾਲਾ, 14 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਸੂਬੇ 'ਚ ਪੁਲਿਸ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨਸ਼ੇ ਵਿਕਣ ਦੇ ਲਾਏ ਗਏ ਇਲਜ਼ਾਮਾਂ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਤੋਂ ਜਾਂਚ ਹੋਣੀ ਚਾਹੀਦੀ ਹੈ | ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX