ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  24 minutes ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  about 2 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 minute ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 3 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 3 hours ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 3 hours ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  about 4 hours ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 4 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 5 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 5 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 4 hours ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 5 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 5 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 5 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 5 hours ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  about 6 hours ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 6 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 6 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 6 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 6 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 6 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 6 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 6 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 6 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 6 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 7 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 6 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 7 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 7 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 7 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  about 7 hours ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 8 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 8 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 8 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 8 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 9 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 9 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 9 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਮਾਘ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਖੇਡ ਸੰਸਾਰ

ਮਲੇਸ਼ੀਆ ਮਾਸਟਰਸ: ਨਵੇਂ ਸੀਜ਼ਨ ਦੀ ਸ਼ੁਰੂਆਤ ਕਰਨਗੇ ਸ਼੍ਰੀਕਾਂਤ ਤੇ ਸਾਇਨਾ

ਕੁਆਲਾਲੰਪੁਰ, 14 ਜਨਵਰੀ (ਏਜੰਸੀ)- ਸਟਾਰ ਿਖ਼ਡਾਰੀ ਕਿਦਾਂਬੀ ਸ਼੍ਰੀਕਾਂਤ ਅਤੇ ਸਾਇਨਾ ਨੇਹਵਾਲ ਮੰਗਲਵਾਰ ਤੋਂ ਇੱਥੇ ਸ਼ੁਰੂ ਹੋ ਰਹੇ ਮਲੇਸ਼ੀਆ ਓਪਨ ਵਿਸ਼ਵ ਟੂਰ ਸੁਪਰ 500 ਟੂਰਨਾਮੈਂਟ ਦੇ ਜ਼ਰੀਏ ਸੀਜ਼ਨ ਦੀ ਸ਼ੁਰੂਆਤ ਕਰਨਗੇ | ਦੁਨੀਆ ਦੇ 8ਵੇਂ ਨੰਬਰ ਦੇ ਿਖ਼ਡਾਰੀ ਪਿਛਲੇ ਸੀਜ਼ਨ 'ਚ 2017 ਦੀ ਤਰ੍ਹਾਂ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ | ਉਹ ਕੁਝ ਸਮੇਂ ਲਈ ਬੀ.ਡਬਲਿਊ.ਐਫ਼. ਰੈਂਕਿੰਗ 'ਚ ਸਿਖਰ 'ਤੇ ਰਹੇ ਅਤੇ ਰਾਸ਼ਟਰਮੰਡਲ ਖੇਡਾਂ 'ਚ ਚਾਂਦੀ ਦਾ ਤਗਮਾ ਜਿੱਤਿਆ, ਪਰ ਇਕ ਵੀ ਿਖ਼ਤਾਬ ਆਪਣੇ ਨਾਂਅ ਨਹੀਂ ਕਰ ਪਾਏ | ਪ੍ਰੀਮੀਅਰ ਬੈਡਮਿੰਟਨ ਲੀਗ 'ਚ ਹਾਲਾਂਕਿ ਉਨ੍ਹਾਂ ਚੰਗਾ ਪ੍ਰਦਰਸ਼ਨ ਕੀਤਾ ਅਤੇ ਟੀਮ ਦੀ ਿਖ਼ਤਾਬੀ ਜਿੱਤ ਦੇ ਸੂਤਰਧਾਰ ਰਹੇ | ਉਹ ਸੀਜ਼ਨ ਦੇ ਪਹਿਲੇ ਮੈਚ 'ਚ ਬੁੱਧਵਾਰ ਨੂੰ ਹਾਂਗਕਾਂਗ ਦੇ ਇੰਗ ਕਾ ਲੋਂਗ ਨਾਲ ਖੇਡਣਗੇ | ਦੂਸਰੇ ਪਾਸੇ ਸਾਇਨਾ ਨੇ ਪਿਛਲੇ ਸਾਲ ਰਾਸ਼ਟਰਮੰਡਲ ਖੇਡਾਂ 'ਚ ਦੂਸਰਾ ਸੋਨ ਤਗਮਾ ਜਿੱਤਿਆ ਅਤੇ ਏਸ਼ਿਆਈ ਖੇਡਾਂ ਅਤੇ ਏਸ਼ਿਆਈ ਚੈਂਪੀਅਨਸ਼ਿਪ ਕਾਂਸੀ ਤਗਮਾ ਹਾਸਲ ਕੀਤਾ | ਉਹ ਇੰਡੋਨੇਸ਼ੀਆ ਮਾਸਟਰਸ, ਡੈਨਮਾਰਕ ਓਪਨ ਅਤੇ ਸੈਯਦ ਮੋਦੀ ਇੰਟਰਨੈਸ਼ਨਲ ਟੂਰਨਾਮੈਂਟ ਦੇ ਫ਼ਾਈਨਲ ਤੱਕ ਪਹੁੰਚੀ | ਉਹ ਮਹਿਲਾ ਵਰਗ ਦੇ ਪਹਿਲੇ ਦੌਰ 'ਚ ਹਾਂਗਕਾਂਗ ਦੀ ਡੇਂਗ ਜਾਏ ਸ਼ੁਆਨ ਨਾਲ ਖੇਡੇਗੀ |

ਪਾਂਡਿਆ ਤੇ ਰਾਹੁਲ ਨੇ ਬਿਨਾਂ ਸ਼ਰਤ ਮੰਗੀ ਮੁਆਫ਼ੀ

ਨਵੀਂ ਦਿੱਲੀ, 14 ਜਨਵਰੀ (ਏਜੰਸੀ)- ਟੀ.ਵੀ. ਸ਼ੋਅ 'ਚ ਔਰਤਾਂ ਿਖ਼ਲਾਫ਼ ਨਿਰਾਸ਼ਾਜਨਕ ਟਿੱਪਣੀ ਕਰਨ ਦੇ ਮਾਮਲੇ 'ਚ ਮੁਅੱਤਲ ਕ੍ਰਿਕਟਰ ਹਾਰਦਿਕ ਪਾਂਡਿਆ ਅਤੇ ਕੇ.ਐਲ. ਰਾਹੁਲ ਨੇ ਸੋਮਵਾਰ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗੀ | ਇਸ ਦਰਮਿਆਨ ਸੀ.ਓ.ਏ. (ਪ੍ਰਸ਼ਾਸਕਾਂ ਦੀ ਕਮੇਟੀ) ...

ਪੂਰੀ ਖ਼ਬਰ »

'ਖੇਲੋ ਇੰਡੀਆ' ਅਰਜੁਨ ਚੀਮਾ ਨੂੰ ਨਿਸ਼ਾਨੇਬਾਜ਼ੀ 'ਚ ਸੋਨ ਤਗਮਾ

ਜਲੰਧਰ, 14 ਜਨਵਰੀ (ਜਤਿੰਦਰ ਸਾਬੀ)- ਪੁਣੇ ਵਿਖੇ ਚੱਲ ਰਹੀਆਂ 'ਖੇਲੋ ਇੰਡੀਆ' ਯੂਥ ਗੇਮਜ਼ 'ਚ ਪੰਜਾਬ ਨੇ ਅੱਜ ਇਕ ਸੋਨੇ, ਦੋ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਜਿੱਤਿਆ | ਅੱਜ ਦੇ ਤਗਮਿਆਂ ਨੂੰ ਮਿਲਾ ਕੇ ਪੰਜਾਬ ਵਲੋਂ ਹੁਣ ਤੱਕ ਜਿੱਤੇ ਤਗਮਿਆਂ ਦੀ ਕੁੱਲ ਗਿਣਤੀ 47 ਹੋ ਗਈ ਹੈ ...

ਪੂਰੀ ਖ਼ਬਰ »

ਏਸ਼ੀਅਨ ਫੁੱਟਬਾਲ ਕੱਪ : ਬਹਿਰੀਨ ਹੱਥੋਂ 0-1 ਨਾਲ ਹਾਰਨ ਪਿੱਛੋਂ ਭਾਰਤ ਬਾਹਰ

ਸ਼ਾਰਜਾਹ, 14 ਜਨਵਰੀ (ਏਜੰਸੀ)- ਏਸ਼ੀਅਨ ਫੁੱਟਬਾਲ ਕੱਪ 'ਚ ਭਾਰਤ ਅਤੇ ਬਹਿਰੀਨ ਦਰਮਿਆਨ ਸ਼ਾਰਜਾਹ 'ਚ ਖੇਡੇ ਗਏ ਆਪਣੇ ਗਰੁੱਪ ਏ ਦੇ ਮੁਕਾਬਲੇ 'ਚ ਭਾਰਤ ਅੱਜ 0-1 ਨਾਲ ਹਾਰ ਕੇ ਟੂਰਨਾਮੈਂਟ 'ਚੋਂ ਬਾਹਰ ਹੋ ਗਿਆ। ਬਹਿਰੀਨ ਨੇ 91ਵੇਂ ਮਿੰਟ 'ਚ ਮਿਲੇ ਪੈਨੇਲਟੀ ਕਾਰਨਰ ਨੂੰ ਆਸਾਨੀ ...

ਪੂਰੀ ਖ਼ਬਰ »

ਨਿਸ਼ਾਨੇਬਾਜ਼ੀ 'ਚ ਜੁੜਵੇਂ ਭਰਾਵਾਂ ਨੇ ਜਿੱਤੇ ਤਗਮੇ

ਪਟਿਆਲਾ, 14 ਜਨਵਰੀ (ਚਹਿਲ)- ਮਾਨਸਾ ਦੇ ਜੁੜਵੇਂ ਸਿੱਧੂ ਭਰਾਵਾਂ ਨੇ 'ਖੇਲੋ ਇੰਡੀਆ' ਖੇਡਾਂ 'ਚ ਚੰਡੀਗੜ੍ਹ ਦੀ ਪ੍ਰਤੀਨਿਧਤਾ ਕਰਦਿਆਂ ਸੋਨ ਅਤੇ ਚਾਂਦੀ ਦਾ 1-1 ਤਗਮਾ ਜਿੱਤਿਆ | ਅੰਡਰ-17 ਵਰਗ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਉਦੈਵੀਰ ਸਿੰਘ ਸਿੱਧੂ ਨੇ 241.1 ਅੰਕਾਂ ਨਾਲ ...

ਪੂਰੀ ਖ਼ਬਰ »

ਭਾਰਤ ਤੇ ਆਸਟ੍ਰੇਲੀਆ ਦਾ ਦੂਜਾ ਇਕ ਦਿਨਾ ਮੈਚ ਅੱਜ

ਐਡੀਲੇਡ, 14 ਜਨਵਰੀ (ਏਜੰਸੀ)- ਆਸਟ੍ਰੇਲੀਆ ਦੇ ਿਖ਼ਲਾਫ਼ 'ਕਰੋ ਜਾਂ ਮਰੋ' ਦੇ ਦੂਸਰੇ ਇਕ ਦਿਨਾ ਮੈਚ 'ਚ ਭਾਰਤੀ ਟੀਮ ਮੰਗਲਵਾਰ ਨੂੰ ਉੱਤਰੇਗੀ, ਤਾਂ ਵਿਚਕਾਰ ਦੇ ਓਵਰਾਂ 'ਚ ਦੌੜਾਂ ਦੀ ਗਤੀ ਬਣਾਈ ਰੱਖਣ 'ਚ ਨਾਕਾਮ ਸਾਬਤ ਹੋ ਰਹੇ ਮਹਿੰਦਰ ਸਿੰਘ ਧੋਨੀ ਦਾ ਖਰਾਬ ਪ੍ਰਦਰਸ਼ਨ ...

ਪੂਰੀ ਖ਼ਬਰ »

ਭਾਰ ਤੋਲਣ 'ਚ ਕਿਸਾਨ ਦੀ ਬੇਟੀ ਨੇ ਜਿੱਤਿਆ ਸੋਨ ਤਗਮਾ

ਪੁਣੇ, 14 ਜਨਵਰੀ (ਏਜੰਸੀ)- ਕਰਨਾਟਕ ਦੀ ਅਕਸ਼ਤਾ ਕਮਾਤੀ ਨੇ ਇੱਥੇ 'ਖੇਲੋ ਇੰਡੀਆ' ਯੁਵਾ ਖੇਡਾਂ 'ਚ ਭਾਰ ਤੋਲਣ 71 ਕਿੱਲੋ ਅੰਡਰ-21 ਸਾਲ ਵਰਗ 'ਚ ਸੋਨ ਤਗਮਾ ਹਾਸਲ ਕੀਤਾ | ਕਿਸਾਨ ਦੀ ਬੇਟੀ ਕਮਾਤੀ ਨੇ ਜ਼ਰਕ 'ਚ 73 ਕਿੱਲੋ ਵਜ਼ਨ ਉਠਾਇਆ ਅਤੇ ਦੋ ਵਾਰ 76 ਕਿੱਲੋ ਭਾਰ ਉਠਾਉਣ 'ਚ ...

ਪੂਰੀ ਖ਼ਬਰ »

41ਵਾਂ ਬਾਬਾ ਨਾਮਦੇਵ ਯਾਦਗਾਰੀ ਖੇਡ ਮੇਲਾ ਅੱਜ ਤੋਂ

ਘੁਮਾਣ, 14 ਜਨਵਰੀ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ (ਗੁਰਦਾਸਪੁਰ) ਵਲੋਂ ਬਾਬਾ ਨਾਮਦੇਵ ਯਾਦਗਾਰੀ 41ਵਾਂ ਅੰਤਰਰਾਸ਼ਟਰੀ ਖੇਡ ਮੇਲਾ ਘੁਮਾਣ ਦੀ ਧਰਤੀ 'ਤੇ ਅੱਜ 15 ਜਨਵਰੀ ਤੋਂ ਸ਼ੁਰੂ ਕਰਵਾਇਆ ਜਾ ਰਿਹਾ ਹੈ | ਕਲੱਬ ਦੇ ਪ੍ਰਧਾਨ ਗੁਰਨਾਮ ਸਿੰਘ ਅਠਵਾਲ ਨੇ ...

ਪੂਰੀ ਖ਼ਬਰ »

ਅਸਤ੍ਰਾ ਸ਼ਰਮਾ ਦੀ ਆਸਟ੍ਰੇਲੀਅਨ ਓਪਨ 'ਚ ਧਮਾਕੇਦਾਰ ਐਾਟਰੀ

ਮੈਲਬੌਰਨ/ਨਵੀਂ ਦਿੱਲੀ, 14 ਜਨਵਰੀ (ਏਜੰਸੀ)-14 ਜਨਵਰੀ ਨੂੰ ਆਸਟ੍ਰੇਲੀਅਨ ਓਪਨ ਦੇ ਪਹਿਲੇ ਸਿੰਗਲਸ ਮੁਕਾਬਲੇ ਹੋਏ, ਜਿਨ੍ਹਾਂ 'ਚ ਦੋ ਭਾਰਤੀ ਮੁਕਾਬਲਿਆਂ 'ਚ ਉੱਤਰੇ | ਪੁਰਸ਼ ਸਿੰਗਲਸ 'ਚ ਭਾਰਤ ਦੀ ਚੁਣੌਤੀ ਪਹਿਲੇ ਦਿਨ ਹੀ ਖ਼ਤਮ ਹੋ ਗਈ, ਜਦ ਪ੍ਰਜਨੇਸ਼ ਗੁਣੇਸ਼ਵਰਨ ਹਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਨਵੇਂ ਡਾਇਰੈਕਟਰ ਟਰੇਨਿੰਗ ਦੀ ਭਾਲ ਕੀਤੀ ਸ਼ੁਰੂ

ਜਲੰਧਰ, 14 ਜਨਵਰੀ (ਜਤਿੰਦਰ ਸਾਬੀ)- ਪਿਛਲੀ ਸਰਕਾਰ ਵਲੋਂ ਬਣਾਈ ਵੱਕਾਰੀ ਖੇਡ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ. ਮੁਹਾਲੀ ) ਪਿਛਲੇ ਇਕ ਸਾਲ ਤੋਂ ਖੇਡ ਵਿਭਾਗ ਪੰਜਾਬ ਤੇ ਇਸ ਸੰਸਥਾ ਦੇ ਡਾਇਰੈਕਟਰ (ਟਰੇਨਿੰਗ) ਨਾਲ ਆਪਸੀ ਖਹਿਬਾਜ਼ੀ ਕਾਰਨ ਖੜੋਤ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX