ਤਾਜਾ ਖ਼ਬਰਾਂ


ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  27 minutes ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 1 hour ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 2 hours ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 3 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 4 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 4 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 4 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  about 5 hours ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 5 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 5 hours ago
ਲਖਨਊ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਵਿਧਾਨ ਸਭਾ ਟੋਂਕ 'ਚ ਵਿਜੈ ਸੰਕਲਪ ਸਭਾ ਨੂੰ ਸੰਬੋਧਿਤ ਕੀਤੇ ਅਤੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ....
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਪ੍ਰਿਅੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇੱਕ ਅਰਜ਼ੀ ਦਿੱਤੀ ਹੈ। ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਮੌਜੂਦ ਮਨੀ ਲਾਂਡਰਿੰਗ ਮਾਮਲੇ ਨਾਲ ਸੰਬੰਧਿਤ...
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  about 6 hours ago
ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ....
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 6 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 6 hours ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  about 6 hours ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  about 6 hours ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  about 6 hours ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  about 7 hours ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 7 hours ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 7 hours ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 7 hours ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  about 8 hours ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 7 hours ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 8 hours ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 7 hours ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 8 hours ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 9 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 9 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 10 hours ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  about 10 hours ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  about 10 hours ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  about 10 hours ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 11 hours ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 11 hours ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 12 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 12 hours ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  about 1 hour ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  23 minutes ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 minute ago
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਮਾਘ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਮੁਕਤਸਰ ਸਾਹਿਬ

ਮਨੋਰੰਜਨ ਮੇਲਾ ਸ੍ਰੀ ਮੁਕਤਸਰ ਸਾਹਿਬ 'ਚ ਪਹਿਲੇ ਦਿਨ ਰਹੀ ਭਾਰੀ ਰੌਣਕ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਅੰਤਰਰਾਸ਼ਟਰੀ ਇਤਿਹਾਸਕ ਮਾਘੀ ਜੋੜ ਮੇਲੇ ਮੌਕੇ ਅੱਜ ਸਾਰਾ ਦਿਨ ਹੀ ਸੰਗਤ ਦੀ ਆਮਦ ਰਹੀ ਅਤੇ ਮਨੋਰੰਜਨ ਮੇਲੇ ਵਿਚ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਮੂਲੀਅਤ ਕੀਤੀ | ਅੱਜ ਸਵੇਰ ਤੋਂ ਦੂਰ-ਦੁਰਾਡੇ ਤੋਂ ਸੰਗਤਾਂ ਕਾਫ਼ਲਿਆਂ ਦੇ ਰੁੂਪ ਵਿਚ ਪਹੁੰਚ ਰਹੀਆਂ ਸਨ | ਇਸ ਦੌਰਾਨ ਸੰਗਤ ਵਲੋਂ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਇਲਾਵਾ ਪਵਿੱਤਰ ਮੁਕਤ ਸਰੋਵਰ ਵਿਚ ਇਸ਼ਨਾਨ ਕੀਤਾ ਗਿਆ | ਸ਼ਹਿਰ ਦੇ ਮਲੋਟ ਰੋਡ ਤੇ ਲੋਕਾਂ ਦਾ ਭਰਵਾਂ ਇਕੱਠ ਰਿਹਾ | ਸ਼ਹਿਰ ਦੇ ਸਾਰੇ ਰਸਤਿਆਂ ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵਲੋਂ ਲੰਗਰ ਲਾਏ ਹੋਏ ਸਨ ਤੇ ਸ਼ਰਧਾ ਨਾਲ ਸੰਗਤ ਦੀ ਸੇਵਾ ਕੀਤੀ ਜਾ ਰਹੀ ਸੀ | ਵੱਖ-ਵੱਖ ਕੰਪਨੀਆਂ ਦੀਆਂ ਪ੍ਰਦਰਸ਼ਨੀਆਂ ਵਿਚ ਵੀ ਭੀੜ ਰਹੀ ਤੇ ਲੋਕਾਂ ਨੇ ਵੱਖ-ਵੱਖ ਉਤਪਾਦਾਂ ਨੂੰ ਵੇਖਿਆ ਤੇ ਜਾਣਕਾਰੀ ਹਾਸਲ ਕੀਤੀ | ਇਸ ਤੋਂ ਇਲਾਵਾ ਮਨੋਰੰਜਨ ਮੇਲੇ ਵਿਚ ਵੀ ਭੀੜ ਰਹੀ ਤੇ ਬੱਚਿਆਂ ਨੇ ਚੰਡੋਲ, ਝੂਲਿਆਂ ਤੇ ਝੂਟੇ ਲਏ ਤੇ ਹੋਰ ਮਨੋਰੰਜਨ ਆਈਟਮਾਂ ਦਾ ਆਨੰਦ ਮਾਣਿਆ | ਲੋਕਾਂ ਨੇ ਪ੍ਰਸਿੱਧ ਮਠਿਆਈ ਖ਼ਜਲੇ ਦੀ ਵੀ ਖ਼ਰੀਦ ਕੀਤੀ | ਦੁਕਾਨਦਾਰਾਂ ਵਲੋਂ ਇਸ ਸੜਕ ਤੇ ਵੱਖ-ਵੱਖ ਦੁਕਾਨਾਂ ਸਜਾਈਆਂ ਗਈਆਂ, ਜਿਥੋਂ ਲੋਕਾਂ ਨੇ ਵੱਖ-ਵੱਖ ਸਮਾਨ ਖਰੀਦਿਆ | ਬੱਚਿਆਂ ਦੀਆਂ ਖੇਡਾਂ ਦਾ ਸਮਾਨ ਵੀ ਲੋਕਾਂ ਵਲੋਂ ਖਰੀਦਿਆ ਗਿਆ |

ਗੁਰਪੁਰਬ ਤੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਐੱਚ.ਐੱਸ. ਹਾਈ ਸਕੂਲ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਅਤੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਦਸਮ ਪਿਤਾ ਸ੍ਰੀ ਗੁਰੂ ...

ਪੂਰੀ ਖ਼ਬਰ »

ਸੰਗਤ ਲਈ ਜਗ੍ਹਾ-ਜਗ੍ਹਾ ਲਗਾਏ ਲੰਗਰ

ਮੰਡੀ ਬਰੀਵਾਲਾ, 14 ਜਨਵਰੀ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ ਤੇ ਸੰਗਤ ਲਈ ਜਗ੍ਹਾ-ਜਗ੍ਹਾ ਤੇ ਲੰਗਰ ਲਗਾਏ | ਇਸ ਤੋਂ ਇਲਾਵਾ ਸਰਕਲ ਬਰੀਵਾਲਾ ਦੇ ਵੱਖ-ਵੱਖ ਪਿੰਡਾਂ ਵਿਚ ਲੰਗਰ ਲਗਾਏ | ਸ੍ਰੀ ਮੁਕਤਸਰ ਸਾਹਿਬ ਜਾਣ ਲਈ ਸੰਗਤਾਂ ਵਿਚ ਭਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਨੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮਾਘੀ ਦੇ ਦਿਹਾੜੇ 'ਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਨਤਮਸਤਕ ਹੋਏ ਅਤੇ ਇਸ ਧਰਤੀ 'ਤੇ ਜੁਲਮ ਿਖ਼ਲਾਫ਼ ਹੋਈ ਜੰਗ ...

ਪੂਰੀ ਖ਼ਬਰ »

ਯੁਵਾ ਦਿਵਸ ਮੌਕੇ ਸੱਭਿਆਚਾਰਕ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਇਲਾਈਟ ਅਕੈਡਮੀ ਬਠਿੰਡਾ ਰੋਡ ਵਿਖੇ ਨਹਿਰੂ ਯੁਵਾ ਕੇਂਦਰ ਵਲੋਂ ਮਨਾਏ ਜਾ ਰਹੇ ਯੁਵਾ ਹਫ਼ਤੇ ਨਾਲ ਸਬੰਧਿਤ ਸੱਭਿਆਚਾਰਕ ਦਿਵਸ ਮਨਾਇਆ ਗਿਆ, ਜਿਸ ਵਿਚ ਸੁਰਜੀਤ ਸਿੰਘ ਧਮਾਣ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ

ਮਲੋਟ, 14 ਜਨਵਰੀ (ਗੁਰਮੀਤ ਸਿੰਘ ਮੱਕੜ)-ਬੀਤੀ ਰਾਤ ਮੋਟਰਸਾਈਕਲ ਤੇ ਸਵਾਰ ਅਣਪਛਾਤੇ ਵਿਅਕਤੀ ਗਲੀ ਵਿਚ ਲੋਹੜੀ ਮਨਾ ਰਹੇ ਵਿਅਕਤੀ ਕੋਲੋਂ ਮੋਬਾਇਲ ਫੋਨ ਖੋਹ ਕੇ ਫਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਾਵੀਰ ਨਗਰ ਦੇ ਵਾਸੀ ਪਵਨ ਕੁਮਾਰ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਭਿ੍ਸ਼ਟ ਸਿਸਟਮ ਨੂੰ ਬਦਲਣ ਲਈ ਸਾਡੀ ਪਾਰਟੀ ਚੋਣ ਮਨੋਰਥ ਪੱਤਰ ਨੂੰ ਸਹੰੁ ਪੱਤਰ ਦਾ ਦਰਜਾ ਦੇਵੇਗੀ-ਖਹਿਰਾ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੂਬੇ ਦੀ ਰਾਜਨੀਤੀ ਦੀ ਦਿਸ਼ਾ ਅਤੇ ਦਸ਼ਾ ਬਦਲਣ ਲਈ ਪੰਜਾਬੀ ਏਕਤਾ ਪਾਰਟੀ ਆਪਣੇ ਚੋਣ ਮਨੋਰਥ ਪੱਤਰ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਣ ਲਈ ਰਾਸ਼ਟਰੀ ਚੋਣ ਕਮਿਸ਼ਨ ਨੂੰ ਇਕ ਸਹੰੁ ਪੱਤਰ ...

ਪੂਰੀ ਖ਼ਬਰ »

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅੱਜ ਮਾਘੀ ਦੇ ਇਤਿਹਾਸਕ ਦਿਹਾੜੇ 'ਤੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ 40 ਮੁਕਤਿਆਂ ਨੂੰ ਪ੍ਰਣਾਮ ਕੀਤਾ | ...

ਪੂਰੀ ਖ਼ਬਰ »

ਕਾਂਗਰਸੀ ਆਗੂ ਵਲੋਂ ਅਕਾਲੀ ਵਰਕਰਾਂ 'ਤੇ ਪਰਚੇ 'ਚ ਲਾਏ ਦੋਸ਼ ਝੂਠੇ ਤੇ ਬੇਬੁਨਿਆਦ-ਆਦਿਪੁਰਖ ਸਿੰਘ ਸਾਬਕਾ ਸਰਪੰਚ

ਮੰਡੀ ਲੱਖੇਵਾਲੀ, 14 ਜਨਵਰੀ (ਮਿਲਖ ਰਾਜ)-ਪਿੰਡ ਲੱਖੇਵਾਲੀ ਦੇ ਸਾਬਕਾ ਸਰਪੰਚ ਤੇ ਅਕਾਲੀ ਆਗੂ ਆਦਿਪੁਰਖ ਸਿੰਘ ਅਤੇ ਬਲਦੇਵ ਸਿੰਘ ਸਰਾਂ ਨੇ ਇਕ ਲਿਖਤੀ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸੀ ਆਗੂ ਸਰਬਜੀਤ ਸਿੰਘ ਕਾਕਾ ਬਰਾੜ ਵਲੋਂ ਪੰਚਾਇਤ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਯੋਜਨਾ ਸੰਸਥਾ ਦੀ ਮੀਟਿੰਗ ਹੋਈ

ਮਲੋਟ, 14 ਜਨਵਰੀ (ਗੁਰਮੀਤ ਸਿੰਘ ਮੱਕੜ)-ਰਾਸ਼ਟਰੀ ਯੁਵਾ ਯੋਜਨਾ ਦੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਜਮਨਾਲਾਲ ਬਜਾਜ ਪੁਰਸਕਾਰ ਦੇ ਬਾਰੇ ਮੈਂਬਰਾਂ ਨੂੰ ਦੱਸਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਲੋਹੜੀ ਦਾ ਤਿਉਹਾਰ ਮਨਾਇਆ

ਵਾਈ. ਐੱਸ. ਪਬਲਿਕ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਵਾਈ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਜਸਵਿੰਦਰ ਸਿੰਘ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਬਰਾੜ ਨਮਿਤ ਅੰਤਿਮ ਅਰਦਾਸ 17 ਨੂੰ ਭਾਗਸਰ ਵਿਖੇ

ਮੰਡੀ ਲੱਖੇਵਾਲੀ, 14 ਜਨਵਰੀ (ਰੁਪਿੰਦਰ ਸਿੰਘ ਸੇਖੋਂ)-ਪਿਛਲੇ ਦਿਨੀਂ ਸੜਕ ਹਾਦਸੇ 'ਚ ਦੁਨੀਆਂ ਤੋਂ ਰੁਖ਼ਸਤ ਹੋ ਗਏ ਜੋਗਿੰਦਰ ਸਿੰਘ ਬਰਾੜ (ਬਿੰਦਰ) ਪੁੱਤਰ ਸਵ: ਮੱਲ ਸਿੰਘ ਦੀ ਮੌਤ ਉਪਰ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਆਪ ...

ਪੂਰੀ ਖ਼ਬਰ »

ਬਸਤੀ ਬਾਜ਼ੀਗਰ ਛੱਤਿਆਣਾ ਦੇ ਲੋੜਵੰਦ ਬੱਚਿਆਂ ਨੂੰ ਬੂਟ ਤੇ ਜੁਰਾਬਾਂ ਵੰਡੀਆਂ

ਗਿੱਦੜਬਾਹਾ, 14 ਜਨਵਰੀ (ਬਲਦੇਵ ਸਿੰਘ ਘੱਟੋਂ)-ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਬਾਜ਼ੀਗਰ ਛੱਤਿਆਣਾ ਵਿਖੇ ਸਕੂਲ ਮੁਖੀ ਜਸਪਾਲ ਸਿੰਘ ਅਤੇ ਬਲਰਾਜ ਸਿੰਘ ਭਾਰੂ ਦੀ ਪੇ੍ਰਰਨਾ ਸਦਕਾ ਪਿੰਡ ਛੱਤਿਆਣਾ ਦੇ ਨੌਜਵਾਨਾਂ ਨੇ ਮਿਲ ਕੇ ਸਕੂਲ ਦੇ 45 ਲੋੜਵੰਦ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਤਰਕਸ਼ੀਲ ਨਾਟ ਮੇਲੇ ਨੇ ਬਿਖੇਰਿਆ ਲੋਕ ਚੇਤਨਾ ਦਾ ਰੰਗ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਮੇਲੇ ਦੇ ਪਹਿਲੇ ਦਿਨ ਤਰਕਸ਼ੀਲਾਂ ਵਲੋਂ ਲਗਾਏ ਤਿੰਨ ਰੋਜ਼ਾ ਲੋਕ ਨਾਟ ਉਤਸਵ ਵਿਚ ਦਿਨ ਭਰ ਨਾਟਕਾਂ, ਗੀਤਾਂ, ਕੋਰੀਓਗ੍ਰਾਫੀਆਂ ਦੇ ਜਾਦੂ ਦੇ ਖੇਲਾਂ ਦਾ ਦੌਰ ਚਲਦਾ ਰਿਹਾ | ਮੇਲੇ ਵਿਚ ਦਰਸ਼ਕਾਂ ਨਾਲ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਨੇ ਆਪਣੇ ਸਮਰਥਕਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਆਪਣੇ ਸਮਰਥਕਾਂ ਸਮੇਤ ਮੇਲਾ ਮਾਘੀ ਮੌਕੇ 40 ਮੁਕਤਿਆਂ ਦੇ ਸ਼ਹੀਦੀ ਸਮਾਗਮ 'ਤੇ ਸ੍ਰੀ ਦਰਬਾਰ ਸਾਹਿਬ ਜਾ ਕੇ ਮੱਥਾ ਟੇਕਿਆ ਅਤੇ ...

ਪੂਰੀ ਖ਼ਬਰ »

ਬਹਿਬਲ ਕਲਾਂ ਦੀ ਨਵੀਂ ਸਰਪੰਚ ਵਲੋਂ ਪ੍ਰਮਾਤਮਾ ਦੇ ਸ਼ੁਕਰਾਨੇ ਉਪਰੰਤ ਸੰਗਤਾਂ ਦਾ ਧੰਨਵਾਦ

ਬਰਗਾੜੀ, 14 ਜਨਵਰੀ (ਲਖਵਿੰਦਰ ਸ਼ਰਮਾ)-ਪਿੰਡ ਬਹਿਬਲ ਕਲਾਂ ਦੀ ਨਵੀਂ ਚੁਣੀ ਗਈ ਸਰਪੰਚ ਗੁਰਦੇਵ ਕੌਰ ਵਲੋਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਪਾਠ ਦੇ ਭੋਗ ਪਾਏ ਗਏ ਅਤੇ ਸਮੁੱਚੀਆਂ ਸੰਗਤਾਂ, ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ | ਸਮੁੱਚੀ ਪੰਚਾਇਤ ...

ਪੂਰੀ ਖ਼ਬਰ »

ਫ਼ਰੀਦਕੋਟ ਸ਼ਹਿਰ ਨੂੰ ਵਿਰਾਸਤੀ ਦਿਖ ਦੇਣ ਲਈ ਰਾਣਾ, ਸੋਢੀ ਵਲੋਂ ਫ਼ੰਡ ਦੇਣ ਦੀ ਪੇਸ਼ਕਸ਼-ਮੋਹਨਜੀਤ ਸਿੰਘ ਸਿੱਧੂ

ਫ਼ਰੀਦਕੋਟ, 14 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਆਪਣੀ ਫ਼ਰੀਦਕੋਟ ਫ਼ੇਰੀ ਦੌਰਾਨ ਪੰਜਾਬ ਕਾਂਗਰਸ ਦੇ ਬੁਧੀਜੀਵੀ ਸੈਲ ਦੇ ਸਾਬਕਾ ਚੇਅਰਮੈਨ ਮੋਹਨਜੀਤ ਸਿੰਘ ਸਿੱਧੂ ਦੇ ਸੁਝਾਅ 'ਤੇ ਫ਼ਰੀਦਕੋਟ ਸ਼ਹਿਰ ਨੂੰ ...

ਪੂਰੀ ਖ਼ਬਰ »

ਅਮਰ ਮੂਰਤੀ ਟੈਗੋਰ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਜੈਤੋ, 14 ਜਨਵਰੀ (ਭੋਲਾ ਸ਼ਰਮਾ)-ਅਮਰ ਮੂਰਤੀ ਟੈਗੋਰ ਹਾਈ ਸਕੂਲ ਜੈਤੋ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਜਿਸ ਵਿਚ ਬੱਚਿਆਂ ਅਤੇ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਗਿਆ | ਸਮੂਹ ਬੱਚਿਆਂ ਨੇ ਸਕੂਲ ਅਧਿਆਪਕਾਂ ਨਾਲ ਤਿਉਹਾਰ ਦੀਆਂ ਖੁਸ਼ੀਆਂ ...

ਪੂਰੀ ਖ਼ਬਰ »

ਸਰਕਾਰ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰੇ-ਜਸਪਿੰਦਰ ਸਿੰਘ ਸੰਧੂ

ਸਾਦਿਕ, 14 ਜਨਵਰੀ (ਆਰ. ਐਸ. ਧੁੰਨਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੀ ਮਹੀਨਾਵਾਰ ਇਕੱਤਰਤਤਾ ਸਥਾਨਕ ਗੁਰਦੁਆਰਾ ਸੁਖਮਣੀ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸ਼ਾਮਿਲ ਜਥੇਬੰਦੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਧਾਰਮਿਕ ਸਮਾਗਮ ਕਰਵਾਇਆ

ਫ਼ਰੀਦਕੋਟ, 14 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ (ਮੁਹੱਲਾ ਬਾਠਾਂ) ਫ਼ਰੀਦਕੋਟ 'ਚ ਮਾਘ ਮਹੀਨੇ ਦੀ ਸੰਗਰਾਂਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਸਾਧਾ ਸਿੰਘ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਤੇ ਸੁੱਖ ਸਰਕਾਰੀਆ ਵਲੋਂ 'ਮੇਰਾ ਮੁਕਤਸਰ ਮੇਰਾ ਮਾਣ' ਪ੍ਰਾਜੈਕਟ ਦੀ ਵੈੱਬਸਾਈਟ ਜਾਰੀ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸਾਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਆਰੰਭ ਕੀਤੇ 'ਮੇਰਾ ਮੁਕਤਸਰ ਮੇਰਾ ਮਾਣ' ਪ੍ਰਾਜੈਕਟ ਦੀ ਵੈਬਸਾਈਟ ਅੱਜ ਮਾਘੀ ਦੇ ਪਵਿੱਤਰ ਮੌਕੇ ਤੇ ਪੰਜਾਬ ਦੇ ਕੈਬਨਿਟ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਤੇ ਸੁੱਖ ਸਰਕਾਰੀਆ ਵਲੋਂ 'ਮੇਰਾ ਮੁਕਤਸਰ ਮੇਰਾ ਮਾਣ' ਪ੍ਰਾਜੈਕਟ ਦੀ ਵੈੱਬਸਾਈਟ ਜਾਰੀ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸਾਸ਼ਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਹਿਰਵਾਸੀਆਂ ਦੇ ਸਹਿਯੋਗ ਨਾਲ ਆਰੰਭ ਕੀਤੇ 'ਮੇਰਾ ਮੁਕਤਸਰ ਮੇਰਾ ਮਾਣ' ਪ੍ਰਾਜੈਕਟ ਦੀ ਵੈਬਸਾਈਟ ਅੱਜ ਮਾਘੀ ਦੇ ਪਵਿੱਤਰ ਮੌਕੇ ਤੇ ਪੰਜਾਬ ਦੇ ਕੈਬਨਿਟ ...

ਪੂਰੀ ਖ਼ਬਰ »

ਗਿਆਨੀ ਹਰਪ੍ਰੀਤ ਸਿੰਘ ਬੁੱਢਾ ਦਲ ਨਿਹੰਗ ਛਾਉਣੀ ਪਹੁੰਚੇ

ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਮਾਘੀ ਦੇ ਦਿਹਾੜੇ 'ਤੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਨਿਹੰਗ ਛਾਉਣੀ ਬੁੱਢਾ ਦਲ ਵਿਖੇ ਪਹੁੰਚੇ ਅਤੇ ...

ਪੂਰੀ ਖ਼ਬਰ »

ਗਾਇਕ ਜੱਗੀ-ਜੱਗੀ ਦਾ ਸਿੰਗਲ ਟਰੈਕ 20 ਨੂੰ ਹੋਵੇਗਾ ਜਾਰੀ

ਗਿੱਦੜਬਾਹਾ, 14 ਜਨਵਰੀ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਨੇੜਲੇ ਪਿੰਡ ਕਾਲਝਰਾਣੀ ਦੇ ਗੀਤਕਾਰ ਜਸਪ੍ਰੀਤ ਚਹਿਲ ਵਲੋਂ ਲਿਖਿਆ ਸਿੰਗਲ ਟਰੈਕ 'ਕਰੈਕਰ' (ਪੰਜਾਬੀ ਗੀਤ) 20 ਜਨਵਰੀ ਨੂੰ ਰਿਲੀਜ ਹੋ ਰਿਹਾ ਹੈ, ਜਿਸ ਤੋਂ ਨੌਜਵਾਨ ਗਾਇਕ, ਗੀਤਕਾਰ ਅਤੇ ਕੰਪਨੀ ਨੂੰ ਬਹੁਤ ...

ਪੂਰੀ ਖ਼ਬਰ »

ਮਾਘੀ ਦਿਹਾੜੇ 'ਤੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ

ਦੋਦਾ, 14 ਜਨਵਰੀ (ਰਵੀਪਾਲ)-ਪਿੰਡ ਦੋਦਾ ਦੇ ਬਾਵਰੀਆ ਸਮਾਜ ਧਰਮਸ਼ਾਲਾ ਵਿਖੇ ਮਾਘੀ ਦਾ ਦਿਹਾੜਾ ਸ੍ਰੀ ਅਖੰਡ ਪਾਠ ਦੇ ਭੋਗ ਪਾ ਕੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਬੂਟਾ ਸਿੰਘ ਦੋਦਾ ਨੇ ਦੱਸਿਆ ਕਿ ਆਏ ਸਾਲ ਦੀ ਤਰ੍ਹਾਂ ਮੇਲਾ ਮਾਘੀ ਦਾ ਸ਼ੁੱਭ ਦਿਹਾੜਾ ਪਿੰਡ ਵਾਸੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX