ਤਾਜਾ ਖ਼ਬਰਾਂ


ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  14 minutes ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  about 1 hour ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  about 1 hour ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  about 2 hours ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  about 2 hours ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  about 2 hours ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  about 2 hours ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  about 2 hours ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  about 3 hours ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  about 3 hours ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 3 hours ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  about 3 hours ago
ਲੌਂਗੋਵਾਲ, 18 ਅਗਸਤ (ਸ.ਸ.ਖੰਨਾ) - ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ ਜਿਸ 'ਚ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ...
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  about 4 hours ago
ਫਿਲੌਰ, 18 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਭਰ ਅੰਦਰ ਬਣ ਰਹੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਸੂਬਾ ਸਰਕਾਰ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ...
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  about 4 hours ago
ਨਾਭਾ, 18 ਅਗਸਤ (ਕਰਮਜੀਤ ਸਿੰਘ)- ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਅੱਜ ਨਾਭਾ ਖੇਤਰ ਦਾ ਦੌਰਾ ਕਰ ਕੇ ਸਰਹਿੰਦ ਚੋਅ ....
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  about 4 hours ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਲਿਆ ਬੰਨ੍ਹ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ
. . .  about 4 hours ago
ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਫਿਲੌਰ ਦੇ 13 ਪਿੰਡ ਖਾਲੀ ਕਰਨ ਦੇ ਹੁਕਮ
. . .  about 4 hours ago
ਮੀਂਹ ਕਾਰਣ ਡਿੱਗਿਆ ਪ੍ਰਾਇਮਰੀ ਸਕੂਲ ਦਾ ਬਰਾਂਡਾ
. . .  about 4 hours ago
ਸਤਲੁਜ ਦਰਿਆ 'ਚ ਪਸ਼ੂਆਂ ਸਮੇਤ ਫਸਿਆ ਪ੍ਰਵਾਸੀ ਮਜ਼ਦੂਰ
. . .  about 5 hours ago
ਹੁਣ ਪਾਕਿਸਤਾਨ ਨਾਲ ਜੋ ਵੀ ਗੱਲਬਾਤ ਹੋਵੇਗੀ, ਉਹ ਪੀ. ਓ. ਕੇ. 'ਤੇ ਹੋਵੇਗੀ- ਰਾਜਨਾਥ ਸਿੰਘ
. . .  about 5 hours ago
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
. . .  about 5 hours ago
ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵਧਣ ਤੋਂ ਨਵਤੇਜ ਚੀਮਾ ਨੇ ਸਥਿਤੀ ਦਾ ਲਿਆ ਜਾਇਜ਼ਾ
. . .  about 5 hours ago
ਡਰੇਨ 'ਚ ਡੁੱਬਣ ਕਾਰਨ 25 ਦੇ ਕਰੀਬ ਮੱਝਾਂ ਦੀ ਮੌਤ
. . .  about 4 hours ago
ਸਤਲੁਜ ਦਰਿਆ ਦੇ ਮੰਢਾਲਾ ਬੰਨ੍ਹ ਨੂੰ ਲੱਗੀ ਢਾਹ
. . .  about 5 hours ago
ਘੱਗਰ ਦਾ ਪਾਣੀ ਝੁੱਗੀ- ਝੋਂਪੜੀਆਂ 'ਚ ਹੋਇਆ ਦਾਖਲ
. . .  about 5 hours ago
ਸੰਗਰੂਰ 'ਚ ਆਵਾਰਾ ਢੱਠੇ ਨੇ ਲਈ ਇੱਕ ਹੋਰ ਜਾਨ
. . .  about 5 hours ago
ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 5 hours ago
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਉਣ ਜਾ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਘੇਰਿਆ
. . .  about 6 hours ago
ਡੀ.ਸੀ, ਐੱਸ.ਐੱਸ.ਪੀ ਅਤੇ ਸ਼ੇਰੋਵਾਲੀਆ ਵੱਲੋਂ ਸਤਲੁਜ ਦਰਿਆ ਦਾ ਦੌਰਾ
. . .  about 6 hours ago
ਕੈਬਨਿਟ ਮੰਤਰੀ ਆਸ਼ੂ ਵੱਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ
. . .  about 6 hours ago
ਮੋਗਾ: ਸਤਲੁਜ ਦਰਿਆ ਨਾਲ ਲੱਗਦੇ 22 ਪਿੰਡਾਂ ਦੀ 12,000 ਏਕੜ ਫ਼ਸਲ ਪਾਣੀ 'ਚ ਡੁੱਬੀ
. . .  1 minute ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਕੋਈ ਖ਼ਤਰਾ ਨਹੀਂ
. . .  about 7 hours ago
ਰਾਜੀਵ ਗਾਂਧੀ ਦਾ ਜਨਮ ਦਿਨ ਸਰਕਾਰੀ ਤੌਰ 'ਤੇ ਮਨਾ ਕੇ ਸਿੱਖਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ ਕਾਂਗਰਸ - ਬਾਦਲ
. . .  about 7 hours ago
ਸਹਾਰਨਪੁਰ: ਦਿਨ ਦਿਹਾੜੇ ਪੱਤਰਕਾਰ ਅਤੇ ਉਸ ਦੇ ਭਰਾ ਦੀ ਗੋਲੀ ਮਾਰ ਕੇ ਹੱਤਿਆ
. . .  about 7 hours ago
ਸਤਲੁਜ ਅੰਦਰ 2 ਲੱਖ 40 ਹਜਾਰ ਕਿਊਸਿਕ ਪਾਣੀ ਹੋਰ ਛੱਡਣ ਕਾਰਨ ਫਿਲੌਰ ਇਲਾਕੇ 'ਚ ਹੜ੍ਹ ਵਰਗੇ ਹਾਲਾਤ
. . .  about 7 hours ago
ਲਾਹੌਲ-ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 8 hours ago
ਸੁਖਬੀਰ ਬਾਦਲ ਦਾ ਅਬੋਹਰ ਪੁੱਜਣ 'ਤੇ ਨਿੱਘਾ ਸਵਾਗਤ
. . .  about 8 hours ago
2510 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
. . .  about 8 hours ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਲੁਧਿਆਣਾ ਦੇ ਨਾਲ ਲੱਗਦੇ ਇਲਾਕਿਆਂ 'ਚ ਹੜ੍ਹ ਦਾ ਖ਼ਤਰਾ
. . .  about 7 hours ago
ਸਤਲੁਜ ਦਰਿਆ ਦੇ ਬੰਨ੍ਹ ਨੂੰ ਲੈ ਕੇ ਸਹਿਮੇ ਲੋਕ
. . .  about 8 hours ago
ਭਾਖੜਾ ਡੈਮ 'ਚੋ ਛੱਡਿਆ ਗਿਆ ਢਾਈ ਲੱਖ ਕਿਊਸਿਕ ਪਾਣੀ, ਸ਼ਹਿਰ 'ਚ ਹਾਈ ਅਲਰਟ ਜਾਰੀ
. . .  about 8 hours ago
ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਦਰਿਆ ਸਤਲੁਜ ਨੇੜਲੇ ਪਿੰਡ ਪਾਣੀ 'ਚ ਡੁੱਬੇ
. . .  about 8 hours ago
ਕੈਪਟਨ ਨੇ ਪੱਤਰਕਾਰਾਂ ਲਈ ਸਰਬੱਤ ਬੀਮਾ ਯੋਜਨਾ ਦੇ ਲਾਭ ਵਧਾਉਣ ਦਾ ਲਿਆ ਫ਼ੈਸਲਾ
. . .  about 9 hours ago
ਤੀਜੇ ਦਿਨ ਮਿਲੀ ਨਹਿਰ 'ਚ ਡੁੱਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼
. . .  about 9 hours ago
ਹਰੀਕੇ ਹੈੱਡ ਵਰਕਸ 'ਚ ਵਧੇ ਪਾਣੀ ਦੇ ਪੱਧਰ ਕਾਰਨ ਹਥਾੜ ਇਲਾਕੇ 'ਚ ਹੜ੍ਹਾਂ ਦਾ ਖ਼ਤਰਾ
. . .  about 9 hours ago
ਡੀ. ਸੀ. ਜਲੰਧਰ ਵਲੋਂ 85 ਪਿੰਡਾਂ ਨੂੰ ਖ਼ਾਲੀ ਕਰਨ ਦੇ ਨਿਰਦੇਸ਼
. . .  about 9 hours ago
ਲਗਾਤਾਰ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 10 hours ago
ਸ਼ੁਰੂ ਹੋਈ ਵਿਰਾਸਤੀ ਮਾਰਗ 'ਤੇ ਛਾਂਦਾਰ ਪੌਦੇ ਲਾਉਣ ਦੀ ਮੁਹਿੰਮ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਪੇਪਰ ਮਿੱਲ 'ਚ ਹਾਦਸੇ ਦੌਰਾਨ ਮੌਤ ਹੋਣ 'ਤੇ ਭੜਕੇ ਲੋਕਾਂ ਵਲੋਂ ਨਾਅਰੇਬਾਜ਼ੀ

ਸੈਲਾ ਖੁਰਦ, 15 ਜਨਵਰੀ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕੁਆਂਅਮ ਪੇਪਰ ਮਿੱਲ 'ਚ ਬੀਤੀ ਰਾਤ ਸੁਮਨਦੀਪ (18) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਮਹਿੰਗਰੋਵਾਲ ਦੀ ਮਿੱਲ 'ਚ ਡਿਊਟੀ 'ਤੇ ਗਏ ਦੀ ਹਾਦਸੇ ਕਾਰਨ ਮੌਤ ਹੋ ਗਈ | ਪਿੰਡ ਵਾਸੀਆਂ ਨੇ ਵਿਧਾਇਕ ਜੈ ਕਿ੍ਸ਼ਨ ਸਿੰਘ ਰੌੜੀ ਸਮੇਤ ਲੰਬੇ ਸਮੇਂ ਤੱਕ ਪੇਪਰ ਮਿੱਲ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਪਰ ਮਿੱਲ ਪ੍ਰਬੰਧਕਾਂ ਵਲੋਂ ਮਿ੍ਤਕ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਾਲੀ ਸਹਾਇਤਾ ਨਾ ਦੇਣ 'ਤੇ ਮਿ੍ਤਕ ਦੇ ਵਾਰਿਸਾਂ ਸਮੇਤ ਸਮੂਹ ਪਿੰਡ ਵਾਸੀਆਂ ਨੇ ਰਾਸ਼ਟਰੀ ਮਾਰਗ 'ਤੇ ਜਾਮ ਲਗਾ ਕੇ ਮਿੱਲ ਪ੍ਰਬੰਧਕਾਂ ਖਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ, ਕਾਮਰੇਡ ਮਹਿੰਦਰ ਕੁਮਾਰ ਬੱਢੋਆਣ, ਇੰਦਰਪਾਲ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਸਰਪੰਚ-ਪੰਚ ਮੌਜੂਦ ਸਨ | ਇਸ ਘਟਨਾ ਦੀ ਸੂਚਨਾ ਮਿਲਣ ਉਪਰੰਤ ਡੀ.ਐਸ.ਪੀ. ਹੁਸ਼ਿਆਰਪੁਰ ਬਲਜੀਤ ਸਿੰਘ ਥਾਣਾ ਮਾਹਿਲਪੁਰ ਮੌਕੇ 'ਤੇ ਪਹੰੁਚ ਗਏ ਅਤੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦਾ ਯਤਨ ਕੀਤਾ ਪ੍ਰੰਤੂ ਧਰਨਾਕਾਰੀ ਖਬਰ ਲਿਖਣ ਤੱਕ ਆਪਣੀ ਮੰਗ 'ਤੇ ਅੜੇ ਰਹੇ | ਜਾਮ 'ਚ ਫਸੇ ਮੁਸਾਫ਼ਿਰ ਆਪਣੀ ਮੰਜ਼ਿਲ 'ਤੇ ਪਹੰੁਚਣ ਤੋਂ ਲੇਟ ਹੋਏ ਤੇ ਕਾਫ਼ੀ ਪ੍ਰੇਸ਼ਾਨ ਹੋਏ |

ਟਾਂਡਾ ਪੁਲਿਸ ਵਲੋਂ ਚੋਰ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਟਾਂਡਾ ਉੜਮੁੜ, 15 ਜਨਵਰੀ (ਭਗਵਾਨ ਸਿੰਘ ਸੈਣੀ)- ਚੋਰੀਆਂ ਤੇ ਲੱੁਟ ਖੋਹਾਂ ਦੀਆਂ ਵਾਰਦਾਤਾਂ 'ਤੇ ਕਾਬੂ ਪਾਉਣ ਲਈ ਚਲਾਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਐੱਸ.ਐੱਚ.ਓ. ਬਿਕਰਮ ਸਿੰਘ ਨੇ ਪੈੱ੍ਰਸ ਕਾਨਫ਼ਰੰਸ ਰਾਹੀਂ ਦੱਸਿਆ ਕਿ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 2 ਜ਼ਖਮੀ

ਕੋਟਫ਼ਤੂਹੀ, 15 ਜਨਵਰੀ (ਅਟਵਾਲ)-ਪਿੰਡ ਭਗਤੂਪੁਰ ਨੂੰ ਬਿਸਤ ਦੁਆਬ ਨਹਿਰ ਤੋਂ ਜਾਣ ਵਾਲੀ ਸੜਕ ਉੱਪਰ ਆਲਟੋ ਕਾਰ ਤੇ ਇਕ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਦੇ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ)-ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਪਿੰਡ ਫੁਗਲਾਣਾ ਦੇ ਵਾਸੀ ਅਵਤਾਰ ਸਿੰਘ ਨੇ ਥਾਣਾ ਮੇਹਟੀਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਵਲੋਂ ਏ.ਡੀ.ਸੀ. ਨੂੰ ਮੰਗ ਪੱਤਰ

ਹੁਸ਼ਿਆਰਪੁਰ, 15 ਜਨਵਰੀ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਵਲੋਂ ਐਸ.ਐਸ.ਏ./ਰਮਸਾ ਤੇ ਆਦਰਸ਼ ਮਾਡਲ ਸਕੂਲਾਂ 'ਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖਾਹਾਂ 'ਚ 75 ਫੀਸਦੀ ਕਟੌਤੀ ਕਰਨ ਦੇ ਫੈਸਲੇ ਨੂੰ ਵਾਪਸ ਕਰਵਾ ਕੇ ਪੂਰੀਆਂ ਤਨਖਾਹਾਂ 'ਤੇ ਰੈਗੂਲਰ ਕਰਵਾਉਣ ...

ਪੂਰੀ ਖ਼ਬਰ »

ਦੋ ਪਰਿਵਾਰਾਂ ਖਿਲਾਫ਼ ਦਾਜ ਦੇ ਕੇਸ ਦਰਜ

ਹੁਸ਼ਿਆਰਪੁਰ, 15 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਮਾਡਲ ਟਾਊਨ ਪੁਲਿਸ ਨੇ ਦਾਜ ਖਾਤਿਰ ਵਿਆਹੁਤਾ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਦੋ ਕੇਸ ਦਰਜ ਕੀਤੇ ਹਨ | ਮਨਜਿੰਦਰ ਕੌਰ ਵਾਸੀ ਰੂਪ ਨਗਰ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਪਤੀ ...

ਪੂਰੀ ਖ਼ਬਰ »

ਬੱਸ ਕਾਰ ਹਾਦਸੇ 'ਚ ਕਾਰ ਪਲਟੀ, ਸਵਾਰੀਆਂ ਵਾਲ-ਵਾਲ ਬਚੀਆਂ

ਭੰਗਾਲਾ, 15 ਜਨਵਰੀ (ਸਰਵਜੀਤ ਸਿੰਘ)-ਅੱਜ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਕਸਬਾ ਭੰਗਾਲਾ ਦੇ ਬੱਸ ਅੱਡੇ ਨੇੜੇ ਕਾਰ ਪਲਟ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮੋਹਨ ਸਿੰਘ ਵਾਸੀ ਔਲਖ ਟਾਂਡੀ ਤਹਿਸੀਲ ਭੁਲੱਥ ਜ਼ਿਲ੍ਹਾ ਕਪੂਰਥਲਾ ਆਪਣੀ ਨਵੀਂ ਐਕਸ ਯੂ.ਵੀ. ...

ਪੂਰੀ ਖ਼ਬਰ »

ਆਿਖ਼ਰਕਾਰ 45 ਸਾਲਾਂ ਬਾਅਦ ਨੰਗਲ-ਤਲਵਾੜਾ ਰੇਲ ਲਾਈਨ ਦੌਲਤਪੁਰ ਚੌਕ ਪਹੁੰਚੀ

ਰਾਮਗੜ੍ਹ ਸੀਕਰੀ, 15 ਜਨਵਰੀ (ਕਟੋਚ)- ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿਨਹਾ ਨੇ ਦੌਲਤਪੁਰ ਚੌਾਕ ਰੇਲਵੇ ਸਟੇਸ਼ਨ ਦਾ ਅੱਜ ਉਦਘਾਟਨ ਕਰਦਿਆਂ ਦੌਲਤਪੁਰ ਚੌਾਕ ਸਟੇਸ਼ਨ ਤੋਂ ਦਿੱਲੀ ਲਈ ਚੱਲਣ ਵਾਲੀ ਹਿਮਾਚਲ ਐਕਸ ਪੈੱ੍ਰਸ ਨੂੰ ਹਰੀ ਝੰਡੀ ਦਿੱਤੀ ਜਿਸ ਨਾਲ ਆਿਖ਼ਰਕਾਰ ...

ਪੂਰੀ ਖ਼ਬਰ »

ਮੋਟਰਸਾਈਕਲ, ਕਾਰ ਤੇ ਟਰੈਕਟਰ ਦੀ ਟੱਕਰ'ਚ 5 ਜ਼ਖਮੀ

ਘੋਗਰਾ, 15 ਜਨਵਰੀ (ਆਰ.ਐੱਸ.ਸਲਾਰੀਆ)- ਅੱਡਾ ਘੋਗਰਾ ਨਜ਼ਦੀਕੀ ਪੈਂਦੇ ਹਲੇੜ ਮੋੜ ਦੇ ਨਜ਼ਦੀਕ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੇ ਗੰਭੀਰ ਜ਼ਖਮੀ ਹੋ ਜਾਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਟਰੈਕਟਰ ਡਰਾਈਵਰ ਸੰਦੀਪ ਵਾਸੀ ਕੋਟਲੀ ਨੇ ਦੱਸਿਆ ਕਿ ਉਹ ਲੈਂਟਰ ਪਾ ...

ਪੂਰੀ ਖ਼ਬਰ »

'ਨਸ਼ਾ ਮੁਕਤ ਹੁਸ਼ਿਆਰਪੁਰ' ਪੰਦਰਵਾੜਾ 17 ਤੋਂ

ਹੁਸ਼ਿਆਰਪੁਰ, 15 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਨਸ਼ਾ ਮੁਕਤ ਹੁਸ਼ਿਆਰਪੁਰ' ਪੰਦਰਵਾੜੇ ਦੀ ਸ਼ੁਰੂਆਤ 17 ਜਨਵਰੀ ਤੋਂ ਕੀਤੀ ਜਾ ਰਹੀ ਹੈ, ਜਿਸ ਸਬੰਧੀ ਵੱਧ ...

ਪੂਰੀ ਖ਼ਬਰ »

ਬਿਜਲੀ ਦੇ ਖੰਭੇ ਨਾਲ ਟਰੈਕਟਰ ਟਕਰਾਇਆ, ਕਿਸਾਨ ਵਾਲ-ਵਾਲ ਬਚਿਆ

ਐਮਾਂ ਮਾਂਗਟ, 15 ਜਨਵਰੀ (ਗੁਰਾਇਆ)- ਬੀਤੀ ਰਾਤ ਇਕ ਕਿਸਾਨ ਸ਼ੂਗਰ ਮਿੱਲ ਮੁਕੇਰੀਆਂ 'ਚ ਗੰਨਾ ਉਤਾਰ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਕਿ ਰਸਤੇ 'ਚ ਤੇਜ਼ ਲਾਈਟਾਂ ਅੱਖਾਂ ਵਿਚ ਪੈਣ ਨਾਲ ਦਿਖਾਈ ਨਾ ਦੇਣ 'ਤੇ ਸੜਕ ਦੇ ਕੰਢੇ 'ਤੇ ਲੱਗੇ ਬਿਜਲੀ ਦੇ ਖੰਭੇ ਨਾਲ ਉਸ ਦਾ ਟਰੈਕਟਰ ...

ਪੂਰੀ ਖ਼ਬਰ »

ਟਾਂਡਾ ਸ਼ਹਿਰ ਦੀ ਵੈਸਟਰਨ ਯੂਨੀਅਨ ਤੋਂ 10 ਲੱਖ ਦੀ ਚੋਰੀ

ਟਾਂਡਾ ਉੜਮੁੜ, 15 ਜਨਵਰੀ (ਦੀਪਕ ਬਹਿਲ)- ਟਾਂਡਾ ਸ਼ਹਿਰ ਦੀ ਘਨੀ ਆਬਾਦੀ 'ਚ ਪੈਂਦੇ ਮੇਨ ਬਾਜ਼ਾਰ ਉੜਮੁੜ 'ਚ ਸਥਿਤ ਰਾਮ ਫੋਰੈਕਸ ਵੈਸਟਰਨ ਯੂਨੀਅਨ ਦੀ ਦੁਕਾਨ ਤੋਂ ਬੀਤੀ ਰਾਤ ਚੋਰ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਦੁਕਾਨ ਦੇ ਸੇਫ਼ ਨੂੰ ਤੋੜ ਕੇ ਉਸ 'ਚ ਪਈ ...

ਪੂਰੀ ਖ਼ਬਰ »

ਡਾ. ਓਬਰਾਏ ਟਾਂਡਾ ਦੇ ਬੀ. ਬੀ. ਐੱਸ. ਐਮ. ਹਸਪਤਾਲ ਨੂੰ ਭੇਟ ਕਰਨਗੇ ਮਿ੍ਤਕ ਦੇਹ ਵਾਹਨ

ਟਾਂਡਾ ਉੜਮੁੜ, 15 ਜਨਵਰੀ (ਭਗਵਾਨ ਸਿੰਘ ਸੈਣੀ)- ਟਾਂਡਾ ਇਲਾਕੇ ਦੀ ਮੰਗ ਨੂੰ ਮੁੱਖ ਰੱਖਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ ਸਿੰਘ ਓਬਰਾਏ ਵਲੋਂ 20 ਜਨਵਰੀ ਨੂੰ ਮਿ੍ਤਕ ਦੇਹ ਵਾਹਨ ਭੇਟ ਕੀਤਾ ਜਾਵੇਗਾ | ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਵੁੱਡਬਰੀ ਵਰਲਡ ਸਕੂਲ 'ਚ ਭਾਰਤੀ ਸੈਨਾ ਦਿਵਸ ਉਤਸ਼ਾਹ ਨਾਲ ਮਨਾਇਆ

ਮੁਕੇਰੀਆਂ, 15 ਜਨਵਰੀ (ਰਾਮਗੜ੍ਹੀਆ)-ਵੁੱਡਬਰੀ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ 'ਚ ਭਾਰਤੀ ਸੈਨਾ ਦਿਵਸ ਬਹੁਤ ਹੀ ਜੋਸ਼ ਨਾਲ ਮਨਾਇਆ | ਸਕੂਲ 'ਚ ਖ਼ਾਸ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ 'ਚ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਗੀਤ, ਡਾਂਸ ਆਦਿ ਪੇਸ਼ ਕੀਤੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਜਲੰਧਰ, 15 ਜਨਵਰੀ (ਅ.ਬ)-ਪਿੰਡ ਘੁੜਿਆਲ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਆਈ.ਟੀ. ਬ੍ਰੇਨ ਵਲੋਂ ਵੈੱਬਸਾਈਟ ਦੀ ਲਾਂਚਿੰਗ ਮੌਕੇ ਸਮਾਗਮ

ਹੁਸ਼ਿਆਰਪੁਰ, 15 ਜਨਵਰੀ (ਨਰਿੰਦਰ ਸਿੰਘ ਬੱਡਲਾ)-ਵੈੱਬ ਡਿਜ਼ਾਈਨਿੰਗ ਨਾਲ ਸਬੰਧਿਤ ਕੰਪਨੀ ਆਈ.ਟੀ. ਬ੍ਰੇਨ ਵਲੋਂ ਆਪਣੀ ਵੈੱਬਸਾਈਟ ਲਾਂਚ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਭਾਜਪਾ ਦੇ ਸਾਬਕਾ ਪ੍ਰਧਾਨ ਡਾ: ਰਮਨ ਘਈ, ਹੁਸ਼ਿਆਰਪੁਰ ਪ੍ਰੈੱਸ ਕਲੱਬ ਦੇ ਪ੍ਰਧਾਨ ...

ਪੂਰੀ ਖ਼ਬਰ »

ਲੋਹੜੀ ਦੇ ਸਬੰਧ 'ਚ ਹਵਨ ਯੱਗ ਕਰਵਾਇਆ

ਦਸੂਹਾ, 15 ਜਨਵਰੀ (ਕੌਸ਼ਲ)- ਆਰੀਆ ਸਮਾਜ ਦਸੂਹਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸ਼ਾਸਤਰੀ ਜਸਵੀਰ ਵਲੋਂ ਬੜੀ ਸ਼ਰਧਾ ਨਾਲ ਹਵਨਯੱਗ ਕੀਤਾ ਗਿਆ | ਐੱਸ.ਵੀ.ਜੇ.ਸੀ.ਡੀ.ਏ.ਵੀ. ਪਬਲਿਕ ਸਕੂਲ ਦੇ ਪਿ੍ੰਸੀਪਲ ਐੱਸ. ਸ਼ਰਮਾ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਦਸੂਹਾ ਵਿਖੇ ਸੈਮੀਨਾਰ ਲਗਾਇਆ

ਦਸੂਹਾ, 15 ਜਨਵਰੀ (ਭੁੱਲਰ)- ਦਰਸ਼ਨ ਅਕਾਦਮੀ ਸੀ. ਬੀ. ਐੱਸ. ਈ. ਸੀਨੀਅਰ ਸੈਕੰਡਰੀ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਰਸਿਕ ਗੁਪਤਾ ਦੀ ਅਗਵਾਈ ਹੇਠ ਮਾਪਿਆਂ ਤੇ ਬੱਚਿਆਂ ਲਈ ''ਤੁਹਾਡੇ ਬੱਚੇ ਤੁਹਾਡਾ ਭਵਿੱਖ'' ਨਾਂਅ ਹੇਠ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

ਟਾਂਡਾ ਉੜਮੁੜ, 15 ਜਨਵਰੀ (ਦੀਪਕ ਬਹਿਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਟਾਂਡਾ ਦੇ ਪਿੰਡ ਚਤੋਵਾਲ ਵਿਖੇ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ਨਗਰ ਕੀਰਤਨ 'ਚ ਸੰਗਤਾਂ ਨੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਪਿੰਡ ਖੇੜਾ ਕੋਟਲੀ ਪੰਚਾਇਤ ਦਾ ਮੁਹਤਬਰਾਂ ਵਲੋਂ ਸਨਮਾਨ

ਦਸੂਹਾ, 15 ਜਨਵਰੀ (ਕੌਸ਼ਲ)- ਪਿੰਡ ਖੇੜਾ ਕੋਟਲੀ 'ਚ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਪੰਚਾਇਤ ਦਾ ਸਨਮਾਨ ਜਗਮੋਹਨ ਸਿੰਘ ਬੱਬੂ ਘੁੰਮਣ ਤੇ ਅਜਮੇਰਪਾਲ ਸਿੰਘ ਘੁੰਮਣ ਵਲੋਂ ਕੀਤਾ ਗਿਆ | ਇਸ ਮੌਕੇ ਨਵੀਂ ਚੁਣੀ ਸਰਪੰਚ ਸੁਰਜੀਤ ਕੌਰ, ਪੰਚ ਗੁਰਦਰਸ਼ਨ ਸਿੰਘ ਘੁੰਮਣ, ਪੰਚ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ ਵਲੋਂ ਸੂਬਾ ਸਰਕਾਰ ਦੀ ਨਿੰਦਾ

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਆਜ਼ਾਦ) ਦੇ ਸੂਬਾ ਚੇਅਰਮੈਨ ਸਾਥੀ ਮੱਖਣ ਸਿੰਘ, ਸੂਬਾ ਪ੍ਰਧਾਨ ਸਾਥੀ ਰਾਜਿੰਦਰ ਸਿੰਘ, ਸੂਬਾ ਜਨਰਲ ਸਕੱਤਰ ਨਛੱਤਰ ਸਿੰਘ ਜੈਤੋਂ ਨੇ ਪੰਜਾਬ ਸਰਕਾਰ ਵਲੋਂ ਰਮਸਾ ...

ਪੂਰੀ ਖ਼ਬਰ »

ਮਿਆਣੀ ਦੇ 6ਵੇਂ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ

ਮਿਆਣੀ, 15 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)-ਬਾਬਾ ਮੱਖਣ ਸ਼ਾਹ ਲੁਬਾਣਾ ਸਪੋਰਟਸ ਐਾਡ ਚੈਰੀਟੇਬਲ ਕਲੱਬ ਮਿਆਣੀ ਵਲੋਂ ਪਿੰਡ ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 6ਵੇਂ ਕਬੱਡੀ ਕੱਪ ਦੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਬੁੱਢਾਵੜ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੌਰਾਨ ਬੇਟੀਆਂ ਦੀ ਲੋਹੜੀ ਮਨਾਈ

ਮੁਕੇਰੀਆਂ, 15 ਜਨਵਰੀ (ਰਾਮਗੜ੍ਹੀਆ)-ਪਿੰਡ ਬੁੱਢਾਵੜ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦੌਰਾਨ 0-1 ਸਾਲ ਦੀਆਂ ਨਵ ਜੰਮੀਆਂ 35 ਬੇਟੀਆਂ ਦੀ ਲੋਹੜੀ ਪਾਈ ਗਈ ਜਿਸ ਅੰਦਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਮੁਕੇਰੀਆਂ ਰਾਜਬਾਲਾ ਵਿਸ਼ੇਸ਼ ਤੌਰ 'ਤੇ ਪਹੰੁਚੇ | ਉਨ੍ਹਾਂ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਐਮਾਂ ਮਾਂਗਟ, 15 ਜਨਵਰੀ (ਗੁਰਾਇਆ)- ਧੰਨ-ਧੰਨ ਬਾਬਾ ਗੁਰਵਰਧਨ ਸਿੰਘ ਦੀ ਯਾਦ 'ਚ ਪਿੰਡ ਮਹਿੰਦੀਪੁਰ ਦੀਆਂ ਸੰਗਤਾਂ ਤੇ ਐਨ. ਆਈ. ਆਰ. ਵੀਰਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਕਰੀਬ 350 ਮਰੀਜ਼ਾਂ ਦਾ ਚੈੱਕਅਪ ਡਾਕਟਰ ਅਰਜਨ ਗੋਤਮ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਲੰਡਰ ਜਾਰੀ

ਹੁਸ਼ਿਆਰਪੁਰ, 15 ਜਨਵਰੀ (ਨਰਿੰਦਰ ਸਿੰਘ ਬੱਡਲਾ)- ਸੰਤ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਲੋਂ ਪਿ੍ੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ਅਗਵਾਈ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਵਾਰ ਨਵੇਂ ਸਾਲ ਮੌਕੇ ...

ਪੂਰੀ ਖ਼ਬਰ »

ਦਿਵਿਆਂਗਜਨ ਨੂੰ ਬਨਾਉਟੀ ਅੰਗ ਦੇਣ ਲਈ ਸਮਾਗਮ 21 ਨੂੰ-ਏ.ਡੀ.ਸੀ.

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਰਟੀਫਿਸ਼ਲ ਿਲੰਬਸ ਮੈਨਫੈਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆ (ਅਲੀਮਕੋ) ਵਲੋਂ 21 ਜਨਵਰੀ ਨੂੰ ਦਿਵਿਆਂਗਜਨ ਨੂੰ ਜ਼ਰੂਰਤ ਦੇ ਹਿਸਾਬ ਨਾਲ ਬਨਾਉਟੀ ਅੰਗ ਦੇਣ ਲੲਾੀ ਸਮਾਗਮ ਡੀ.ਏ.ਵੀ. ਪਬਲਿਕ ਸਕੂਲ, ਨੇੜੇ ...

ਪੂਰੀ ਖ਼ਬਰ »

ਐਨ.ਆਰ.ਆਈ. ਦੇ ਪਰਿਵਾਰ ਵਲੋਂ ਸਕੂਲ ਨੂੰ 21 ਹਜ਼ਾਰ ਰੁਪਏ ਭੇਟ

ਘੋਗਰਾ, 15 ਜਨਵਰੀ (ਆਰ.ਐੱਸ.ਸਲਾਰੀਆ)-ਨੰਬਰਦਾਰ ਸੁਖਵਿੰਦਰ ਸਿੰਘ ਦੇ ਭਤੀਜੇ ਸਤਿੰਦਰ ਸਿੰਘ ਯੂ.ਅੇੱਸ.ਏ. ਵਲੋਂ ਆਪਣੀ ਨੇਕ ਕਮਾਈ 'ਚੋਂ 21 ਹਜ਼ਾਰ ਰੁਪਏ ਸਕੂਲ ਦੇ ਵਿਹੜੇ 'ਚ ਲੱਗ ਰਹੀਆਂ ਇੰਟਰਲਾਕਿੰਗ ਟਾਈਲਾਂ ਲਈ ਦਿੱਤੇ ਤਾਂ ਕਿ ਸਰਕਾਰੀ ਸਕੂਲ ਵੀ ਪ੍ਰਾਈਵੇਟ ਸਕੂਲਾਂ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਚੱਬੇਵਾਲ, 15 ਜਨਵਰੀ (ਰਾਜਾ ਸਿੰਘ ਪੱਟੀ)-ਪਿੰਡ ਜੱਲੋਵਾਲ ਵਿਖੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 'ਜ਼ਿਲ੍ਹਾ ਪ੍ਰਸ਼ਾਸਨ ਆਪ ਦੇ ਬਰੂਹਾਂ 'ਤੇ' ਮੁਹਿੰਮ ਸ਼ੁਰੂ

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਇਕ ਨਿਵੇਕਲੀ ਪਹਿਲ 'ਜ਼ਿਲ੍ਹਾ ਪ੍ਰਸ਼ਾਸਨ ਆਪ ਦੇ ਬਰੂਹਾਂ 'ਤੇ' ਮੁਹਿੰਮ ਸ਼ੁਰੂ ਕਰਕੇ ਕੀਤੀ ...

ਪੂਰੀ ਖ਼ਬਰ »

ਪ੍ਰਦੀਪ ਸਿੰਘ ਨੇ ਕੌਮੀ ਬਾਕਸਿੰਗ ਮੁਕਾਬਲੇ 'ਚ ਤਾਂਬੇ ਦਾ ਤਗਮਾ ਜਿੱਤਿਆ

ਬੱੁਲ੍ਹੋਵਾਲ, 15 ਜਨਵਰੀ (ਜਸਵੰਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਦੇ ਵਿਦਿਆਰਥੀ ਪ੍ਰਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਖੱਬਲਾਂ ਨੇ ਕੌਮੀ ਪੱਧਰ ਦੇ ਬਾਕਸਿੰਗ ਮੁਕਾਬਲੇ 'ਚ ਤਾਂਬੇ ਦਾ ਤਗਮਾ ਜਿੱਤ ਕੇ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ ...

ਪੂਰੀ ਖ਼ਬਰ »

ਨੌਜਵਾਨ ਦੀ ਸਾਮਾਨ ਹੇਠਾਂ ਆਉਣ ਨਾਲ ਮੌਤ

ਹਾਜੀਪੁਰ, 15 ਜਨਵਰੀ (ਰਣਜੀਤ ਸਿੰਘ)-ਬੀਤੇ ਦਿਨੀਂ ਵਰੜ ਕਾਲੋਨੀ ਹਾਜੀਪੁਰ 'ਚ ਪਲਾਈ ਬੋਰਡ ਦੀ ਦੁਕਾਨ 'ਤੇ ਕੰਮ ਕਰਦੇ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧੀ ਦਿੱਤੀ ਜਾਣਕਾਰੀ ਅਨੁਸਾਰ ਨੌਜਵਾਨ ਬਲਵੀਰ ਸਿੰਘ ਪੁੱਤਰ ਤੇਜਾ ਰਾਮ ਵਾਸੀ ਮਰੂਲਾ ਥਾਣਾ ਹਾਜੀਪੁਰ ਜਦ ਪਲਾਈ ...

ਪੂਰੀ ਖ਼ਬਰ »

ਦਾਜ ਦੀ ਮੰਗ 'ਤੇ ਮਾਰਕੁਟਾਈ ਕਰਨ ਵਾਲੇ ਪਤੀ ਿਖ਼ਲਾਫ਼ ਮੁਕੱਦਮਾ ਦਰਜ

ਹਾਜੀਪੁਰ, 15 ਜਨਵਰੀ (ਰਣਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਜੇ. ਏਲਨਚੇਲੀਅਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਦਾਜ ਦੀ ਮੰਗ 'ਤੇ ਮਾਰ ਕੁਟਾਈ ਕਰਨ ਵਾਲੇ ਪਤੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਥਾਣਾ ਹਾਜੀਪੁਰ ...

ਪੂਰੀ ਖ਼ਬਰ »

ਕਾਰ ਸਾਨ੍ਹ ਨਾਲ ਟਕਰਾਈ ਮਾਂ-ਪੁੱਤ ਜ਼ਖ਼ਮੀ

ਮਾਹਿਲਪੁਰ, 15 ਜਨਵਰੀ (ਦੀਪਕ ਅਗਨੀਹੋਤਰੀ)-ਅੱਜ ਸਵੇਰੇ 9 ਵਜੇ ਦੇ ਕਰੀਬ ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਬਿਜਲੀ ਘਰ ਦੇ ਨਜ਼ਦੀਕ ਇਕ ਸੜਕ ਹਾਦਸੇ 'ਚ ਕਾਰ ਸਵਾਰ ਮਾਂ ਪੁੱਤਰ ਜ਼ਖ਼ਮੀ ਹੋ ਗਏ | ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਕਿੱਤਣਾ ਵਿਖੇ ਕੈਂਸਰ ਜਾਂਚ ਕੈਂਪ ਲਗਾਇਆ

ਗੜ੍ਹਸ਼ੰਕਰ, 15 ਜਨਵਰੀ (ਧਾਲੀਵਾਲ)-ਪਿੰਡ ਕਿੱਤਣਾ ਵਿਕੇ ਪ੍ਰਵਾਸੀ ਭਾਰਤੀ ਰਾਜ ਕੁਮਾਰ ਨਿਊਜ਼ੀਲੈਂਡ ਦੇ ਪਰਿਵਾਰ ਵਲੋਂ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਵਰਗੀ ਪਵਨ ਕੁਮਾਰ ਤੇ ਸਵਰਗੀ ਸੰਜੀਵ ਕੁਮਾਰ ਨੂੰ ਸਮਰਪਿਤ ਰੋਕੋ ਕੈਂਸਰ ਜਾਂਚ ਕੈਂਪ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਜ਼ ਯੂਨੀਅਨ ਵਲੋਂ ਮੰਗਾਂ ਸਬੰਧੀ ਏ.ਡੀ.ਸੀ. ਨੂੰ ਮੰਗ-ਪੱਤਰ

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾਈ ਫੈਸਲੇ ਤਹਿਤ ਮਿਡ ਡੇ ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਹੇਠ ਵਧੀਕ ਡਿਪਟੀ ...

ਪੂਰੀ ਖ਼ਬਰ »

ਭੱਟੀਆਂ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਦਸੂਹਾ, 15 ਜਨਵਰੀ (ਭੁੱਲਰ)- ਸਰਕਾਰੀ ਐਲੀਮੈਂਟਰੀ ਸਕੂਲ ਭੱਟੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸੀਨੀਅਰ ਇੰਸਟਰੱਕਟਰ ਹਰਵਿੰਦਰ ਕੌਰ ਰੀਹਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸਮਾਗਮ ਦੀ ਪ੍ਰਧਾਨਗੀ ਬੀ.ਪੀ.ਈ.ਓ. ਸੁਰਿੰਦਰ ਪਾਲ ...

ਪੂਰੀ ਖ਼ਬਰ »

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਅੰਮਿ੍ਤਪਾਲ ਸਿੰਘ ਡੱਲੀ

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੀ ਹਾਈਕਮਾਂਡ ਵਲੋਂ ਵਿਦਿਆਰਥੀ ਜਥੇਬੰਦੀ (ਐਸ.ਓ.ਆਈ.) ਦੇ ਐਲਾਨੇ ਜਥੇਬੰਧਕ ਢਾਂਚੇ 'ਚ ਅੰਮਿ੍ਤਪਾਲ ਸਿੰਘ ਡੱਲੀ ਨੂੰ ਦੋਆਬਾ ਜ਼ੋਨ ਦਾ ਪ੍ਰਧਾਨ ਬਣਾਏ ਜਾਣ 'ਤੇ ਉਨ੍ਹਾਂ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਓਟ ਕਲੀਨਿਕ ਬਾਰੇ ਜਾਗਰੂਕ ਕੈਂਪ ਲਗਾਇਆ

ਐਮਾਂ ਮਾਂਗਟ, 15 ਜਨਵਰੀ (ਗੁਰਾਇਆ)-ਸਰਕਾਰੀ ਹੈਲਥ ਸੈਂਟਰ ਬਾਜਾ ਚੱਕ ਵਿਖੇ ਮੈਡਮ ਹਰਜੀਤ ਕੌਰ ਐਲ.ਐੱਚ.ਵੀ. ਘੋਗਰਾ ਦੀ ਦੇਖ ਰੇਖ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਡੈਪੋ ਕੈਂਪ ਲਗਾਇਆ ਗਿਆ ਜਿਸ 'ਚ ਪਿੰਡ ਦੀ ਪੰਚਾਇਤ ਤੋਂ ਇਲਾਵਾ ਪਤਵੰਤੇ ਵਿਅਕਤੀ ਵੀ ...

ਪੂਰੀ ਖ਼ਬਰ »

ਮਾਤਾ ਨਛੱਤਰ ਕੌਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਹੁਸ਼ਿਆਰਪੁਰ, 15 ਜਨਵਰੀ (ਨਰਿੰਦਰ ਸਿੰਘ ਬੱਡਲਾ)-ਜਥੇਦਾਰ ਅਜੀਤ ਸਿੰਘ ਬਾਸੀ ਮੁਖੀ ਸ਼ਹੀਦ ਬਾਬਾ ਦੀਪ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ ਦਿਹਾਣਾ ਦੀ ਮਾਤਾ ਨਛੱਤਰ ਕੌਰ (107) ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਪਿੰਡ ਦਿਹਾਣਾ ਦੇ ...

ਪੂਰੀ ਖ਼ਬਰ »

ਖੁਸ਼ਹਾਲ ਚੰਦ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਪੱਲੀ ਝਿੱਕੀ ਨੇ ਜਿੱਤਿਆ

ਗੜ੍ਹਸ਼ੰਕਰ, 15 ਜਨਵਰੀ (ਧਾਲੀਵਾਲ)-ਕੇ.ਸੀ. ਗਲੋਬਲ ਸਕੂਲ ਡਘਾਮ ਵਿਖੇ ਕਰਵਾਇਆ ਦੋ ਦਿਨਾਤੀਜਾ ਖੁਸ਼ਹਾਲ ਚੰਦ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਸਮਾਪਤ ਹੋ ਗਿਆ | ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਪੱਲੀ ਝਿੱਕੀ ਦੀ ਟੀਮ ਨੇ ਭੌਰਾ ਨੂੰ 3-0 ਗੋਲਾਂ ਦੇ ਫਰਕ ਨਾਲ ਹਰਾਕੇ ...

ਪੂਰੀ ਖ਼ਬਰ »

ਗੰਨੇ ਦੀ ਅਦਾਇਗੀ ਨੂੰ ਲੈ ਕੇ ਦੁਆਬਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਵਲੋਂ ਮਿੱਲ ਅਧਿਕਾਰੀਆਂ ਨਾਲ ਮੀਟਿੰਗ

ਦਸੂਹਾ, 15 ਜਨਵਰੀ (ਭੁੱਲਰ)- ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਦੀ ਰੰਧਾਵਾ ਸ਼ੂਗਰ ਮਿੱਲ ਵਿਖੇ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨੂੰ ਲੈ ਕੇ ਸ਼ੂਗਰ ਮਿੱਲ ਰੰਧਾਵਾ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ | ਇਸ ਮੌਕੇ ਦੋਆਬਾ ਸੰਘਰਸ਼ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸੂਸਾਂ 'ਚ ਮਾਘੀ ਨੂੰ ਸਮਰਪਿਤ ਸਮਾਗਮ ਕਰਵਾਇਆ

ਸ਼ਾਮਚੁਰਾਸੀ, 15 ਜਨਵਰੀ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਡੇਰਾ ਬਾਬਾ ਜਵਾਹਰ ਦਾਸ ਸੂਸਾਂ ਵਿਖੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਮਾਘੀ ਦੇ ਦਿਹਾੜੇ ਨੂੰ ...

ਪੂਰੀ ਖ਼ਬਰ »

ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ

ਹਰਿਆਣਾ, 15 ਜਨਵਰੀ (ਖੱਖ)-ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ | ਇਸ ਮੌਕੇ ਆਗੂਆਂ ਨੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਦੀ 15000 ਦੇ ਲਗਪਗ ਅਧਿਆਪਕਾਂ ਦੀ ਭਰਤੀ ਦਾ ਨੋਟੀਫ਼ਿਕੇਸ਼ਨ ਜਲਦ ਜਾਰੀ ਕਰਵਾਉਣ ਦੀ ਮੰਗ ਕੀਤੀ | ਆਗੂਆਂ ਨੇ ...

ਪੂਰੀ ਖ਼ਬਰ »

ਖੰਡ ਮਿੱਲ ਵਲੋਂ ਪਿਛਲੇ ਸਾਲ ਦੇ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ-ਰਾਮਪਾਲ ਸ਼ਰਮਾ

ਮੁਕੇਰੀਆਂ, 15 ਜਨਵਰੀ (ਰਾਮਗੜ੍ਹੀਆ)-ਅੱਜ ਇੱਥੇ ਸ਼ਿਵ ਸੈਨਾ ਹਿੰਦੋਸਤਾਨ ਦੀ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਡਿੰਪਲ ਅਤੇ ਚੇਅਰਮੈਨ ਰਮਨ ਵਰਮਾ ਦੀ ਦੇਖ ਰੇਖ ਵਿਚ ਪਿੰਡ ਰੰਗਾ ਵਿਖੇ ਹੋਈ | ਜਿਸ ਵਿਚ ਦੋਆਬਾ ਜ਼ੋਨ ਦੇ ਪ੍ਰਧਾਨ ਰਾਮਪਾਲ ਸ਼ਰਮਾ ਨੇ ਸ਼ਿਰਕਤ ਕੀਤੀ | ਇਸ ...

ਪੂਰੀ ਖ਼ਬਰ »

ਬਾਬਾ ਰਤਨ ਸਿੰਘ ਦਾ ਸ਼ਹੀਦੀ ਜੋੜ ਮੇਲਾ 26 ਨੂੰ

ਚੱਬੇਵਾਲ, 15 ਜਨਵਰੀ (ਸਖ਼ੀਆ)-ਸਥਾਨਕ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਰਤਨ ਸਿੰਘ ਦੇ ਅਸਥਾਨ ਪਿੰਡ ਚੱਬੇਵਾਲ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲਾ 26 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪਹਿਲਾਂ ਰੱਖੇ ਗਏ ...

ਪੂਰੀ ਖ਼ਬਰ »

ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ ਦਾ ਸਾਲਾਨਾ ਇਨਾਮ ਵੰਡ ਸਮਾਗਮ ਅਮਿੱਟ ਯਾਦਾਂ ਛੱਡਦਾ ਸਮਾਪਤ

ਮਿਆਣੀ, 15 ਜਨਵਰੀ (ਹਰਜਿੰਦਰ ਸਿੰਘ ਮੁਲਤਾਨੀ)- ਆਦੇਸ਼ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ (ਲਖਿੰਦਰ) ਮਿਆਣੀ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ | ਸੰਸਥਾ ਦੇ ਚੇਅਰਮੈਨ ਡਾ. ਲਖਮੀਰ ਸਿੰਘ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਤੇ ...

ਪੂਰੀ ਖ਼ਬਰ »

ਝਗੜੇ ਵਾਲੀ ਜ਼ਮੀਨ ਵੇਚ ਕੇ 7.50 ਲੱਖ ਰੁਪਏ ਦੀ ਠੱਗੀ ਮਾਰੀ

ਹੁਸ਼ਿਆਰਪੁਰ, 15 ਜਨਵਰੀ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਮਾਡਲ ਟਾਊਨ ਪੁਲਿਸ ਨੇ ਝਗੜੇ ਵਾਲੀ ਜ਼ਮੀਨ ਵੇਚ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਤਿ੍ਪਤਾ ...

ਪੂਰੀ ਖ਼ਬਰ »

ਮੁਫ਼ਤ ਜਾਂਚ ਕੈਂਪ ਲਗਾਇਆ

ਹੁਸ਼ਿਆਰਪੁਰ, 15 ਜਨਵਰੀ (ਬਲਜਿੰਦਰਪਾਲ ਸਿੰਘ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਵਲੋਂ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਤੇ ਬੀਬੀ ਸੰਦੀਪ ਕੌਰ ਦੀ ਦੇਖਰੇਖ ਹੇਠ ਲਾਲ ਪਾਥ ਲੈਬੋਰਟਰੀ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX