ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 minute ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 6 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 minute ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 10 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਲੋਂ ਸਕਿੱਲ ਸੈਂਟਰ ਸੜੋਆ ਦਾ ਅਚਨਚੇਤ ਨਿਰੀਖਣ

ਨਵਾਂਸ਼ਹਿਰ/ਸੜੋਆ, 15 ਜਨਵਰੀ (ਗੁਰਬਖਸ਼ ਸਿੰਘ ਮਹੇ, ਨਾਨੋਵਾਲੀਆ)- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰੀਤਇੰਦਰ ਸਿੰਘ ਬੈਂਸ ਵਲੋਂ ਗਿਆਨਮ ਐਜੂਕੇਸ਼ਨ ਅਤੇ ਟਰੇਨਿੰਗ ਪ੍ਰਾਈਵੇਟ ਲਿਮਟਿਡ ਵਲੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਚੱਲ ਰਹੇ ਰੂਰਲ ਸਕਿੱਲ ਸੈਂਟਰ ਸੜੋਆ ਦਾ ਨਿਰੀਖਣ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਸੈਂਟਰ ਵਿੱਚ ਚੱਲ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਸੈਂਟਰ ਵਿੱਚ ਮੌਜੂਦ ਬੈਚ ਦੇ ਸਿੱਖਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ ਗਏ ਅਤੇ ਸਕਿੱਲ ਟਰੇਨਿੰਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਵਲੋਂ ਸੈਂਟਰ ਵਿੱਚ ਮੌਜੂਦ ਦੂਸਰੇ ਬੈਚ ਦੇ ਸਿੱਖਿਆਰਥੀਆਂ ਨੂੰ ਵਰਦੀਆਂ ਵੀ ਵੰਡੀਆਂ ਗਈਆਂ | ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਧੀਨ ਨੈਸ਼ਨਲ ਅਰਬਨ ਲਾਈਵਲੀਹੁਡ ਮਿਸ਼ਨ ਯੋਜਨਾ ਅਧੀਨ ਬਲਾਚੌਰ ਅਤੇ ਨਵਾਂਸ਼ਹਿਰ ਵਿੱਚ ਸ਼ਹਿਰੀ ਗ਼ਰੀਬ ਬੱਚਿਆਂ ਲਈ ਸਕਿਉਰਿਟੀ ਗਾਰਡ ਅਤੇ ਡਾਕੂਮੈਂਟ ਅਸਿਸਟੈਂਟ ਟਰੇਡਾਂ ਵਿਚ ਮੁਫ਼ਤ ਸਿਖਲਾਈ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਵਿੱਚ ਬੱਚਿਆਂ ਨੂੰ ਸਿਖਲਾਈ ਉਪਰੰਤ ਨੌਕਰੀ ਲਗਵਾਇਆ ਜਾਵੇਗਾ ਜਾਂ ਸਵੈ-ਰੋਜ਼ਗਾਰ ਲਈ ਮੌਕੇ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਸ਼ਹਿਰੀ ਉਮੀਦਵਾਰ ਜਿਸ ਦੀ ਪਰਿਵਾਰਿਕ ਆਮਦਨ 3.0 ਲੱਖ ਤੋਂ ਘੱਟ ਹੈ, ਉਹ ਇਨ੍ਹਾਂ ਟਰੇਡਜ਼ ਵਿਚ ਦਾਖਲਾ ਲੈਣ ਲਈ ਨਵਾਂਸ਼ਹਿਰ ਵਿਖੇ ਸੁਵਿਧਾ ਕੇਂਦਰ ਦੀ ਪਹਿਲੀ ਮੰਜ਼ਿਲ ਉੱਪਰ ਸਥਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਦਫ਼ਤਰ ਜਾਂ ਮੋਬਾਈਲ ਨੰਬਰ 9419218613 'ਤੇ ਸੰਪਰਕ ਕਰ ਸਕਦੇ ਹਨ |

ਇੰਡੋ-ਕੈਨੇਡੀਅਨ ਹਸਪਤਾਲ ਨਵਾਂਸ਼ਹਿਰ ਦਾ ਕੀਤਾ ਉਦਘਾਟਨ

ਨਵਾਂਸ਼ਹਿਰ, 15 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਵਿਖੇ ਨਵੇਂ ਬਣੇ ਇੰਡੋ ਕੈਨੇਡੀਅਨ ਹਸਪਤਾਲ ਦਾ ਉਦਘਾਟਨ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ. ਸੰਜੀਵ ਕਾਲੜਾ ਵਲੋਂ ਕੀਤਾ ਗਿਆ | ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਮੁਫ਼ਤ ਮੈਡੀਕਲ ਜਾਂਚ ...

ਪੂਰੀ ਖ਼ਬਰ »

ਸੰਤ ਬਾਬਾ ਸੇਵਾ ਸਿੰਘ ਦੀ ਯਾਦ 'ਚ ਨੌਰਾ ਵਿਖੇ 53ਵਾਂ ਫੁੱਟਬਾਲ ਟੂਰਨਾਮੈਂਟ ਸ਼ੁਰੂ

ਪੱਲੀ ਝਿੱਕੀ, 15 ਜਨਵਰੀ (ਕੁਲਦੀਪ ਸਿੰਘ ਪਾਬਲਾ)- ਸੰਤ ਬਾਬਾ ਸੇਵਾ ਸਿੰਘ ਦੀ ਯਾਦ 'ਚ 53ਵਾਂ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਪਿੰਡ ਨੌਰਾ ਵਿਖੇ ਸਮੂਹ ਨਗਰ ਵਾਸੀ, ਗ੍ਰਾਮ ਪੰਚਾਇਤ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸ਼ੁਰੂ ਹੋਇਆ ਜਿਸ ਦਾ ਉਦਘਾਟਨ ਸੰਤ ਬਾਬਾ ਲਾਭ ...

ਪੂਰੀ ਖ਼ਬਰ »

ਆਰ.ਕੇ.ਆਰੀਆ ਕਾਲਜ ਵਿਖੇ ਤੰਬਾਕੂ ਰੋਕਥਾਮ ਸਬੰਧੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ

ਨਵਾਂਸ਼ਹਿਰ, 15 ਜਨਵਰੀ (ਹਰਵਿੰਦਰ ਸਿੰਘ)- ਅੱਜ ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਕਾਲਜ ਕਮੇਟੀ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਪ੍ਰਿੰ: ਡਾ: ਸੰਜੀਵ ਡਾਵਰ ਦੀ ਅਗਵਾਈ ਹੇਠ 'ਤੰਬਾਕੂ ਰੋਕਥਾਮ' ਸਬੰਧੀ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕੋਟਪਾ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਨਵਾਂਸ਼ਹਿਰ, 15 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਅੱਜ ਸਾਂਝਾ ਅਧਿਆਪਕ ਮੋਰਚਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀ.ਸੀ. ਦਫ਼ਤਰ ਦੇ ਮੱੁਖ ਮੇਨ ਗੇਟ ਦੇ ਬਾਹਰ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜ਼ਿਲ੍ਹਾ ਕਨਵੀਨਰ ਵਿਨੀਤ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ ਸਕੂਲਾਂ ਦਾ ਅਚਨਚੇਤ ਨਿਰੀਖਣ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਚੋਪੜਾ ਵਲੋਂ ਕੁਝ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਹਾਜ਼ਰੀ, ਜਮਾਤਾਂ ਵਿੱਚ ਪੜ੍ਹਾਈ, ਸਫ਼ਾਈ, ਮਿਡ-ਡੇ-ਮੀਲ ...

ਪੂਰੀ ਖ਼ਬਰ »

ਐੱਸ.ਡੀ.ਐਮ. ਨਵਾਂਸ਼ਹਿਰ ਵਲੋਂ ਵੱਖ-ਵੱਖ ਦਫ਼ਤਰਾਂ ਦੀ ਪੜਤਾਲ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)- ਉਪ ਮੰਡਲ ਮੈਜਿਸਟਰੇਟ ਨਵਾਂਸ਼ਹਿਰ ਡਾ: ਵਿਨੀਤ ਕੁਮਾਰ ਪੀ.ਸੀ.ਐੱਸ, ਵਲੋਂ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਆਦੇਸ਼ਾਂ ਅਨੁਸਾਰ ਬੀ.ਡੀ.ਪੀ.ਓ. ਦਫ਼ਤਰ ਨਵਾਂਸ਼ਹਿਰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਵਾਅਦਿਆਂ ਦੀ ਨਿਕਲੀ ਫ਼ੂਕ, ਵਿਕਾਸ ਨੂੰ ਬਿਆਨ ਕਰਦੀ ਰਾਹੋਂ-ਮੱਤੇਵਾੜਾ ਸੜਕ

ਔੜ, 15 ਜਨਵਰੀ (ਜਰਨੈਲ ਸਿੰਘ ਖ਼ੁਰਦ)- ਹਰ ਕੋਈ ਇਹ ਗੱਲ ਮੰਨਣ ਨੂੰ ਤਿਆਰ ਹੈ ਕਿ ਪਿਛਲੇ ਲੰਬੇ ਸਮੇਂ ਤਾੋ ਰਾਹੋਂ-ਮੱਤੇਵਾੜਾ ਸੜਕ 'ਤੇ ਪ੍ਰੀਮਿਕਸ ਨਹੀਂ ਪਿਆ ਪਰ ਇਹ ਗੱਲ ਸੱਚ ਹੈ ਕਿ ਲਗਭਗ 15 ਕਿੱਲੋਮੀਟਰ ਲੰਬੀ ਸੜਕ ਜੋ ਕਰੀਬ ਦੋ ਦਰਜਨ ਤੋਂ ਵੱਧ ਪਿੰਡਾਂ ਨੂੰ ਜੋੜਦੀ ਹੈ, ...

ਪੂਰੀ ਖ਼ਬਰ »

ਕੇ.ਵੀ.ਕੇ ਲੰਗੜੋਆ ਵਿਖੇ ਸੂਰਜਮੁਖੀ ਦੀ ਕਿਸਮ ਪੀ.ਐੱਸ.ਐਚ. 1962 ਮੱਕੀ ਦਾ ਬੀਜ ਉਪਲਬਧ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)- ਆਲੂ ਅਤੇ ਮਟਰਾਂ ਦੀ ਕਾਸ਼ਤ ਕਰਨ ਵਾਲੇ ਕਿਸਾਨ ਇਨ੍ਹਾਂ ਫ਼ਸਲਾਂ ਤੋਂ ਖੇਤ ਖ਼ਾਲੀ ਹੋਣ ਤੋਂ ਬਾਅਦ ਸੂਰਜਮੁਖੀ ਦੀ ਕਾਸ਼ਤ ਨੂੰ ਤਰਜੀਹ ਦਿੰਦੇ ਹਨ ਕਿਉਂਕਿ ਇਹ ਘੱਟ ਸਮੇਂ ਵਿੱਚ ਪੱਕ ਕੇ ਤਿਆਰ ਹੋਣ ਵਾਲੀ ਫ਼ਸਲ ਕਾਫ਼ੀ ...

ਪੂਰੀ ਖ਼ਬਰ »

ਮੇਲਿਆਂ, ਰੈਲੀਆਂ ਤੇ ਜਨਤਕ ਇਕੱਠਾਂ ਦੀ ਮਨਜ਼ੂਰੀ ਲਈ ਸੇਵਾ ਕੇਂਦਰਾਂ 'ਚ 15 ਦਿਨ ਪਹਿਲਾਂ ਅਰਜ਼ੀ ਦਿੱਤੀ ਜਾਵੇ-ਸਹਾਇਕ ਕਮਿਸ਼ਨਰ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)- ਸਹਾਇਕ ਕਮਿਸ਼ਨਰ (ਜਨਰਲ) ਤਰਸੇਮ ਚੰਦ ਨੇ ਜ਼ਿਲ੍ਹੇ 'ਚ ਵੱਖ-ਵੱਖ ਸੰਸਥਾਵਾਂ ਵਲੋਂ ਕਰਵਾਏ ਜਾਂਦੇ ਮੇਲਿਆਂ, ਰੈਲੀਆਂ ਅਤੇ ਜਨਤਕ ਇਕੱਠਾਂ, ਜਿਨ੍ਹਾਂ ਦੀ ਪ੍ਰਸ਼ਾਸਨ ਪਾਸੋਂ ਸੇਵਾ ਕੇਂਦਰਾਂ ਰਾਹੀਂ ਮਨਜ਼ੂਰੀ ਹਾਸਲ ...

ਪੂਰੀ ਖ਼ਬਰ »

ਐਨ.ਐਲ.ਓ. ਵਲੋਂ ਕਿਰਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਜ਼ਦੂਰ ਪੰਚਾਇਤਾਂ ਬੁਲਾਉਣ ਦਾ ਸਿਲਸਿਲਾ ਜਾਰੀ

ਰਾਹੋਂ, 15 ਜਨਵਰੀ (ਭਾਗੜਾ)- ਨੈਸ਼ਨਲ ਲੇਬਰ ਆਰਗੇਨਾਈਜ਼ੇਸ਼ਨ (ਐਨ.ਐਲ.ਓ) ਵੱਲੋਂ ਕਿਰਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਜ਼ਦੂਰ ਪੰਚਾਇਤਾਂ ਬੁਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਬੀਤੇ ਦਿਨੀਂ ਸਥਾਨਕ ਮੁਹੱਲਾ ਸਰਾਫ਼ਾ ਦੇ ਮੰਦਰ ਬਾਬਾ ਬਾਲਕ ਨਾਥ ਵਿਖੇ ...

ਪੂਰੀ ਖ਼ਬਰ »

ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤਿਆ

ਚੰਦਿਆਣੀ ਖ਼ੁਰਦ, 15 ਜਨਵਰੀ (ਰਮਨ ਭਾਟੀਆ)- ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਵਰਤਮਾਨ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਹੀਉਂ ਸਕੂਲ 'ਚ ਸਹਾਇਤਾ ਵੰਡ ਸਮਾਗਮ

ਬੰਗਾ, 15 ਜਨਵਰੀ (ਕਰਮ ਲਧਾਣਾ)- ਸਰਕਾਰੀ ਪ੍ਰਾਇਮਰੀ ਸਕੂਲ ਹੀਉਂ ਵਿਖੇ ਦਾਨੀ ਸੱਜਣਾਂ ਵਲੋਂ ਬੱਚਿਆਂ ਨੂੰ ਲੋੜੀਂਦੀ ਸਹਾਇਤਾ ਸਮੱਗਰੀ ਵੰਡਣ ਹਿੱਤ ਸਮਾਗਮ ਕਰਵਾਇਆ ਗਿਆ | ਕੁਲਦੀਪ ਸਿੰਘ ਰਾਣਾ ਪ੍ਰਧਾਨ ਯੂ.ਆਈ.ਬੀ.ਐਫ. ਤੇ ਝੱਲੀ ਪਰਿਵਾਰ ਦੇ ਉਤਸ਼ਾਹ ਸਦਕਾ ਹੋਏ ਇਸ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਮੁਕਾਬਲਿਆਂ 'ਚ ਸਰਕਾਰੀ ਸਕੂਲ ਬੰਗਾ ਦੇ ਵਿਦਿਆਰਥੀ ਜੇਤੂ

ਬੰਗਾ, 15 ਜਨਵਰੀ (ਲਾਲੀ ਬੰਗਾ)- ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਅੰਦਰ ਕਲਾਤਮਕ ਤੇ ਕਿ੍ਆਤਮਿਕ ਗੁਣ ਪੈਦਾ ਕਰਨ ਹਿੱਤ ਆਰੰਭ ਕੀਤੇ ਪ੍ਰੋਜੈਕਟ ਤਹਿਤ ਗੀਤ, ਕਵਿਤਾ, ਸੁੰਦਰ ਲਿਖਾਈ ਮੁਕਾਬਲੇ ਬਾਬਾ ਗੋਲਾ ਸਕੂਲ ਬੰਗਾ ਵਿਖੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਸਿਲਾਈ ਸੈਂਟਰ ਦੀ ਸਮਾਪਤੀ 'ਤੇ ਸਰਟੀਫਿਕੇਟ ਵੰਡੇ ਗਏ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ ਨਵਾਂਸ਼ਹਿਰ ਵਲੋਂ ਪਿੰਡ ਬੇਗਮਪੁਰ ਵਿਚ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਖੋਲ੍ਹੇ ਗਏ 68ਵੇਂ ਮੁਫ਼ਤ ਸਿਲਾਈ ਸਿੱਖਿਆ ਸੈਂਟਰ ਦਾ ਅੱਜ ਸਮਾਪਤੀ ਸਮਾਰੋਹ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਦਿਵਿਆਂਗਾਂ ਨੂੰ ਬਨਾਉਟੀ ਅੰਗ, ਟ੍ਰਾਈਸਾਈਕਲ ਅਤੇ ਹੋਰ ਸਹਾਇਕ ਯੰਤਰ 17 ਨੂੰ ਵੰਡੇ ਜਾਣਗੇ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)- ਸਮਾਜਿਕ ਸੁਰੱਖਿਆ ਵਿਭਾਗ ਵਲੋਂ ਦਿਵਿਆਂਗਾਂ ਨੂੰ ਬਣਾਉਟੀ ਅੰਗ, ਟ੍ਰਾਈਸਾਈਕਲ, ਸਟਿੱਕ ਅਤੇ ਕੰਨਾਂ ਵਾਸਤੇ ਸੁਣਨ ਸਹਾਇਕ ਮਸ਼ੀਨਾਂ ਉਪਲਬਧ ਕਰਵਾਉਣ ਲਈ 17 ਜਨਵਰੀ ਨੂੰ ਸਵੇਰੇ 11:30 ਵਜੇ ਵਿਸ਼ਵਕਰਮਾ ਮੰਦਰ ਹਾਲ ਰਾਹੋਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਪਿੰਡਾਂ ਦਾ ਬਿਨਾਂ ਭੇਦ-ਭਾਵ ਵਿਕਾਸ ਕਰਵਾਏਗੀ- ਮੰਗੂਪੁਰ

ਰੈਲਮਾਜਰਾ, 15 ਜਨਵਰੀ (ਸੁਭਾਸ਼ ਟੌਾਸਾ, ਰਾਕੇਸ਼ ਰੋਮੀ)- ਸਨਅਤੀ ਖੇਤਰ ਦੇ ਪਿੰਡ ਬਨਾਂ ਵਿਖੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਵਾਸਦੇਵ ਭੰੂਬਲਾ ਦੇ ਗ੍ਰਹਿ ਵਿਖੇ ਸਤਿਗੁਰੂ ਮਹਾਰਾਜ ਗੰਗਾ ਨੰਦ ਭੂਰੀ ਵਾਲਿਆਂ ਦੀ ਕਿਰਪਾ ਸਦਕਾ ਤਿੰਨ ਰੋਜ਼ਾ ਗਰੀਬਦਾਸੀ ਬਾਣੀ ਦੇ ਪਾਠ ...

ਪੂਰੀ ਖ਼ਬਰ »

ਪੈਨਸ਼ਨਰ ਬਾਬੂਆਂ ਦੀ ਮਹੀਨਾਵਾਰ ਇਕੱਤਰਤਾ ਹੋਈ

ਬਲਾਚੌਰ, 15 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਅੱਜ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਇਕੱਤਰਤਾ ਹੋਈ | ਜ਼ਿਲ੍ਹਾ ਪ੍ਰਧਾਨ ਮਾ: ਦੀਵਾਨ ਸਿੰਘ ਥੋਪੀਆ ਅਤੇ ਤਹਿਸੀਲ ਪ੍ਰਧਾਨ ਮਾ: ਸੋਮ ਲਾਲ ਨੇ ਆਖਿਆ ਕਿ ...

ਪੂਰੀ ਖ਼ਬਰ »

ਕੇ.ਵੀ.ਕੇ ਲੰਗੜੋਆ ਵਿਖੇ ਪੀ.ਐਮ.ਐਚ-1 ਮੱਕੀ ਦਾ ਬੀਜ ਉਪਲਬਧ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)- ਕਿਸਾਨਾਂ ਵਲੋਂ ਬਹਾਰ ਰੁੱਤ ਦੀ ਮੱਕੀ ਦੀ ਕਾਸ਼ਤ ਲਈ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਸਿਫਾਰਸ਼ਸ਼ੁਦਾ ਕਿਸਮ ਪੀ.ਐਮ.ਐਚ-1 ਦੀ ਕਾਸ਼ਤ ਨੂੰ ਤਰਜੀਹ ਦਿੱਤੀ ਜਾਂਦੀ ਹੈ | ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਦੇ ...

ਪੂਰੀ ਖ਼ਬਰ »

ਪਿੰਡ ਧੌਲ ਦਾ ਸਾਲਾਨਾ ਮਾਘੀ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ

ਭੱਦੀ, 15 ਜਨਵਰੀ (ਨਰੇਸ਼ ਧੌਲ)- ਬਾਬਾ ਜੋਗੀਪੀਰ ਸਾਹਿਬ ਦੇ ਸਥਾਨ ਪਿੰਡ ਧੌਲ ਵਿਖੇ ਕਰਵਾਇਆ ਗਿਆ ਸਾਲਾਨਾ ਮਾਘੀ ਮੇਲਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਸਵੇਰ ਵੇਲੇ ਪੰਡਿਤ ਰਾਮ ਪਾਲ ਥੋਪੀਆ ਵਲੋਂ ਬਾਬਾ ਜੋਗੀ ਪੀਰ ਸਾਹਿਬ ਦੀ ਹਵਨ ਪੂਜਾ ਕੀਤੀ ਗਈ ਅਤੇ ਰਾਗੀ ...

ਪੂਰੀ ਖ਼ਬਰ »

ਕਟਾਰੀਆਂ 'ਚ ਸੰਤ ਸੰਮੇਲਨ ਸਬੰਧੀ ਮੀਟਿੰਗ ਅੱਜ

ਕਟਾਰੀਆਂ, 15 ਜਨਵਰੀ (ਨਵਜੋਤ ਸਿੰਘ ਜੱਖੂ)- ਕਟਾਰੀਆਂ 'ਚ ਗੁਰੂ ਰਵਿਦਾਸ ਦੇ ਆਗਮਨ ਪੁਰਬ ਨੂੰ ਸਮਰਪਿਤ ਸੰਤ ਸੰਮੇਲਨ ਸਬੰਧੀ ਮੀਟਿੰਗ ਅੱਜ ਪਿੰਡ ਕਟਾਰੀਆਂ ਦੇ ਧਾਰਮਿਕ ਅਸਥਾਨ ਪੀਰ ਬਾਬਾ ਹਾਕਮ ਸ਼ਾਹ ਨੌਸ਼ਾਹੀ ਕਾਦਰੀ ਦਰਬਾਰ ਵਿਖੇ ਬਾਅਦ ਦੁਪਿਹਰ 3 ਵਜੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪ੍ਰੇਮ ਚੰਦ ਭੀਮਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਨਾਲ ਬਲਾਚੌਰ ਹਲਕੇ ਨੂੰ ਮਾਣ ਮਿਲਿਆ-ਆਗੂ

ਮਜਾਰੀ/ਸਾਹਿਬਾ, 15 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਚੌ: ਪ੍ਰੇਮ ਚੰਦ ਭੀਮਾ ਨੂੰ ਹਾਈਕਮਾਂਡ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਧਾਨ ਬਣਾਏ ਜਾਣ ਨਾਲ ਹਲਕਾ ਬਲਾਚੌਰ ਨੂੰ ਵੱਡਾ ਮਾਣ ਪ੍ਰਾਪਤ ਹੋਇਆ ਹੈ | ਇਹ ਪ੍ਰਗਟਾਵਾ ਮਜਾਰੀ ਖੇਤਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿ੍ੜ੍ਹ ਰਹਿਣ-ਡਾ: ਸੁੱਖੀ

ਸਾਹਲੋਂ, 15 ਜਨਵਰੀ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਸਾਹਲੋਂ 'ਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਨਵੀਂ ਚੁਣੀ ਪੰਚਾਇਤ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ | ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਨੇ ਨਵੀਂ ਚੁਣੀ ਗਈ ਪੰਚਾਇਤ ਨੂੰ ਵਧਾਈ ਦਿੰਦੇ ਹੋਏ ਕਿਹਾ ...

ਪੂਰੀ ਖ਼ਬਰ »

ਸਮਾਜ ਸੇਵੀ ਬਲਦੇਵ ਨਈਅਰ ਨੂੰ ਇਲਾਕਾ ਨਿਵਾਸੀਆਂ ਦਿੱਤੀ ਅੰਤਿਮ ਵਿਦਾਇਗੀ

ਬੰਗਾ, 15 ਜਨਵਰੀ (ਕਰਮ ਲਧਾਣਾ)- ਉੱਘੇ ਸਮਾਜ ਸੇਵੀ ਅਤੇ ਲਾਇਨ ਆਗੂ ਬਲਦੇਵ ਨਈਅਰ ਨਿਵਾਸੀ ਗਾਂਧੀ ਨਗਰ ਬੰਗਾ ਜਿਹੜੇ ਕੱਲ੍ਹ ਪ੍ਰਲੋਕ ਸਿਧਾਰ ਗਏ ਸਨ, ਦਾ ਅੰਤਿਮ ਸੰਸਕਾਰ ਸਥਾਨਕ ਮੁਹੱਲਾ ਪੱਟੀ ਮਸੰਦਾਂ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ | ਉਨ੍ਹਾਂ ਦੀ ਚਿਖਾ ਨੂੰ ...

ਪੂਰੀ ਖ਼ਬਰ »

ਮੇਹਲੀਆਣਾ 'ਚ ਮਾਘੀ ਮੇਲਾ ਮਨਾਇਆ

ਘੁੰਮਣਾਂ, 15 ਜਨਵਰੀ (ਮਹਿੰਦਰ ਪਾਲ ਸਿੰਘ) - ਪਿੰਡ ਮੇਹਲੀਆਣਾ 'ਚ 40 ਮੁਕਤਿਆਂ ਦੀ ਯਾਦ 'ਚ ਮਾਘੀ ਮੇਲਾ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਭਾਈ ਪਾਲ ਸਿੰਘ ਨੇ ਮਾਘੀ ਮੇਲਾ 40 ਮੁਕਤਿਆਂ ਦੀ ...

ਪੂਰੀ ਖ਼ਬਰ »

ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਮਾਘੀ ਤੇ ਲੋਹੜੀ ਸਮਾਗਮ ਮਨਾਇਆ

ਬਹਿਰਾਮ, 15 ਜਨਵਰੀ (ਨਛੱਤਰ ਸਿੰਘ ਬਹਿਰਾਮ) - ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਮਾਘੀ ਅਤੇ ਲੋਹੜੀ ਨੂੰ ਸਮਰਪਿਤ ਸਮਾਗਮ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਤੇ ਸੰਤ ਲਛਮਣ ਦਾਸ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਮੀਰੀ-ਪੀਰੀ ਵੈੱਲਫੇਅਰ ਕਲੱਬ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਸੜੋਆ, 15 ਜਨਵਰੀ (ਪੱਤਰ ਪ੍ਰੇਰਕ)- ਮੀਰੀ-ਪੀਰੀ ਵੈੱਲਫੇਅਰ ਕਲੱਬ ਅਟਾਲ ਮਜਾਰਾ ਵੱਲੋਂ ਸਮਾਜ ਭਲਾਈ ਦੇ ਉਹ ਕੰਮ ਕੀਤੇ ਜਾ ਰਹੇ ਹਨ, ਜੋ ਕਿ ਸਾਡੀਆਂ ਸਰਕਾਰਾਂ ਦੇ ਕਰਨੇ ਬਣਦੇ ਹਨ | ਕਲੱਬ ਵੱਲੋਂ ਪਿੰਡ ਦੀਆਂ ਗਲੀਆਂ ਦੀ ਸਫ਼ਾਈ, ਪਿੰਡ ਦੀਆਂ ਫਿਰਕੀਆਂ ਅਤੇ ਬਰਮਾ ਨੂੰ ...

ਪੂਰੀ ਖ਼ਬਰ »

14 ਰੋਜ਼ਾ ਯੋਗਾ ਤੇ ਨੈਚਰੋਪੈਥੀ ਕੈਂਪ ਦੀ ਸਮਾਪਤੀ

ਬੰਗਾ, 15 ਜਨਵਰੀ (ਜਸਬੀਰ ਸਿੰਘ ਨੂਰਪੁਰ) - ਯੋਗ ਸਾਧਨਾ ਕਮੇਟੀ ਬੰਗਾ ਅਤੇ ਭਾਰਤ ਸਵਾਭੀਮਾਨ ਟਰੱਸਟ ਹਰਿਦੁਆਰ ਦੁਆਰਾ ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਵਿਖੇ 14 ਦਿਨ ਤੋਂ ਲੱਗਿਆ ਯੋਗਾ ਅਤੇ ਨੈਚਰੋਪੈਥੀ ਕੈਂਪ ਸਮਾਪਤ ਹੋਇਆ ਜਿਸ ਵਿਚ 81 ਸਾਲਾ ਮਾਹਿਰ ਸ਼ਾਮ ਲਾਲ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਲੋਕਾਂ ਦੇ ਪੱਲੇ ਸਿਰਫ਼ ਨਮੋਸ਼ੀ ਹੀ ਪਾਈ- ਚੰਦੂਮਾਜਰਾ

ਬੰਗਾ, 15 ਜਨਵਰੀ (ਜਸਬੀਰ ਸਿੰਘ ਨੂਰਪੁਰ)- ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਕੇ ਉਨ੍ਹਾਂ ਦੇ ਪੱਲੇ ਨਮੋਸ਼ੀ ਹੀ ਪਾਈ | ਪੰਜਾਬ ਦੇ ਲੋਕ ਕੈਪਟਨ ਸਰਕਾਰ ਬਣਾ ਕੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਇਹ ਪ੍ਰਗਟਾਵਾ ਪ੍ਰੇਮ ਸਿੰਘ ...

ਪੂਰੀ ਖ਼ਬਰ »

ਗਾਇਕ ਸ਼ਵੀ ਕੰਗ ਦੇ ਗੀਤ 'ਟੂ ਮੱਚ ਬਿਜ਼ੀ' ਦਾ ਪੋਸਟਰ ਜ਼ਾਰੀ

ਮੇਹਲੀ, 15 ਜਨਵਰੀ (ਸੰਦੀਪ ਸਿੰਘ)- ਉਭਰਦੇ ਪੰਜਾਬੀ ਗਾਇਕ ਸ਼ਵੀ ਕੰਗ ਦੇ ਗੀਤ 'ਟੂ ਮੱਚ ਬਿਜ਼ੀ' ਦਾ ਪੋਸਟਰ ਪੰਜਾਬ ਦੇ ਮਸ਼ਹੂਰ ਨਾਮਵਰ ਗਾਇਕ ਤੇ ਗੀਤਕਾਰ ਦੇਬੀ ਮਖਸੂਸਪੁਰੀ ਅਤੇ ਗਾਇਕ ਰਣਜੀਤ ਰਾਣਾ ਵਲੋਂ ਐਨ.ਆਰ.ਆਈ. ਰਸੋਈ ਬਹੂਆ ਵਿਖੇ ਜਾਰੀ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਕਾਹਮਾ 'ਚ ਨਸ਼ਾ ਵਿਰੋਧੀ ਲਹਿਰ ਦਾ ਉਦਘਾਟਨ

ਮੱਲਪੁਰ ਅੜਕਾਂ, 15 ਜਨਵਰੀ (ਮਨਜੀਤ ਸਿੰਘ ਜੱਬੋਵਾਲ)- ਨਜ਼ਦੀਕ ਪਿੰਡ ਕਾਹਮਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਨਾਨਕ ਦਰਬਾਰ ਵਿਖੇ ਕਰਮ ਸਿੰਘ ਅਕਾਲੀ ਨੌਜਵਾਨ ਵੈਲਫੇਅਰ ਕਲੱਬ ਵਲੋਂ ਤੇ ਕਲਗੀਧਰ ਸੇਵਕ ਜਥੇ ਵਲੋਂ ਅਰੰਭ ਕੀਤੀ ...

ਪੂਰੀ ਖ਼ਬਰ »

ਕਲਾਕਾਰ ਸੰਗੀਤ ਸਭਾ ਵਲੋਂ ਗਾਇਕ ਨਵੀਨ ਸਾਬਰ ਦੇ ਗੀਤ ਦਾ ਪੋਸਟਰ ਜਾਰੀ

ਨਵਾਂਸ਼ਹਿਰ, 15 ਜਨਵਰੀ (ਹਰਮਿੰਦਰ ਸਿੰਘ ਪਿੰਟੂ)- ਕਲਾਕਾਰ ਸੰਗੀਤ ਸਭਾ ਨਵਾਂਸ਼ਹਿਰ ਵਲੋਂ ਪ੍ਰਧਾਨ ਹਰਦੇਵ ਚਾਹਲ ਅਤੇ ਚੇਅਰਮੈਨ ਲਖਵਿੰਦਰ ਸਿੰਘ ਸੂਰਾਪੁਰੀਆ ਦੀ ਅਗਵਾਈ ਵਿਚ ਗਾਇਕ ਨਵੀਨ ਸਾਬਰ ਦੀ ਆਵਾਜ਼ ਵਿਚ ਸ੍ਰੀ ਗੁਰੂ ਰਵਿਦਾਸ ਨੂੰ ਸਮਰਪਿਤ ਧਾਰਮਿਕ ਗੀਤ ...

ਪੂਰੀ ਖ਼ਬਰ »

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਧੜੇਬੰਦੀ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ-ਮੰਗੂਪੁਰ

ਭੱਦੀ, 15 ਜਨਵਰੀ (ਨਰੇਸ਼ ਧੌਲ)- ਪਿੰਡਾਂ ਦੇ ਸਰਵ ਪੱਖੀ ਵਿਕਾਸ ਲਈ ਸਾਂਝੀਵਾਲਤਾ ਦਾ ਸਬੂਤ ਦਿੰਦਿਆਂ ਹੋਇਆਂ ਸਮੁੱਚੇ ਇਲਾਕਾ ਵਾਸੀਆਂ ਵੱਲੋਂ ਆਪਸੀ ਧੜੇਬੰਦੀ ਨੂੰ ਖ਼ਤਮ ਕਰਨਾ ਸਮੇਂ ਦੀ ਮੁੱਖ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਚੌਧਰੀ ...

ਪੂਰੀ ਖ਼ਬਰ »

ਬਸਪਾ ਮਹਾਂਗਠਜੋੜ ਤਹਿਤ ਲੋਕ ਸਭਾ ਚੋਣਾਂ ਲੜੇਗੀ- ਰਸ਼ਪਾਲ ਸਿੰਘ ਰਾਜੂ

ਬੰਗਾ, 15 ਜਨਵਰੀ (ਜਸਬੀਰ ਸਿੰਘ ਨੂਰਪੁਰ)- ਬਹੁਜਨ ਸਮਾਜ ਪਾਰਟੀ ਦੇ ਕੌਮੀ ਪ੍ਰਧਾਨ ਭੈਣ ਮਾਇਆਵਤੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼ ਦਾ 63ਵਾਂ ਜਨਮ ਦਿਨ ਦੇਸ਼ ਭਰ ਵਿਚ ਮਨਾਇਆ ਗਿਆ | ਸ਼ਹੀਦ ਭਗਤ ਸਿੰਘ ਨਗਰ ਦਾ ਸਮਾਗਮ ਬੰਗਾ ਵਿਖੇ ਵਾਲਮੀਕਿ ਭਵਨ ਵਿਚ ਕਰਵਾਇਆ ਗਿਆ ...

ਪੂਰੀ ਖ਼ਬਰ »

ਸਾਫ਼ਟ ਸਕਿੱਲ ਕੋਰਸ ਦੇ ਸਰਟੀਫਿਕੇਟ ਵੰਡੇ

ਨਵਾਂਸ਼ਹਿਰ, 15 ਜਨਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਹੁਨਰ ਵਿਕਾਸ ਮਿਸ਼ਨ ਨਵਾਂਸ਼ਹਿਰ ਵਲੋਂ ਆਰ. ਆਈ. ਈ. (ਰਿਜਨਲ ਇੰਸਟੀਚਿਊਟ ਆਫ਼ ਇੰਗਲਿਸ਼ ਚੰਡੀਗੜ੍ਹ) ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਚ 120 ਘੰਟੇ ਦਾ ਸਾਫ਼ਟ ਸਕਿੱਲ ਕੋਰਸ ...

ਪੂਰੀ ਖ਼ਬਰ »

ਪਿੰਡ ਹੱਪੋਵਾਲ ਗ੍ਰਾਮ ਪੰਚਾਇਤ ਦੀ ਵਿਸ਼ੇਸ਼ ਮੀਟਿੰਗ

ਬੰਗਾ, 15 ਜਨਵਰੀ (ਲਾਲੀ ਬੰਗਾ)- ਪਿੰਡ ਹੱਪੋਵਾਲ ਦੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਪਰਵਿੰਦਰ ਕੌਰ ਦੀ ਅਗਵਾਈ ਵਿਚ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਪਿੰਡ ਦੇ ਵਿਕਾਸ ਦੇ ਮੁੱਦਿਆਂ ਨੂੰ ਲੈ ਕੇ ਗੱਲਬਾਤ ਹੋਈ | ਪੰਚਾਇਤ ਵਲੋਂ ਪਿੰਡ ਵਿਚ ਗੰਦੇ ਪਾਣੀ ਦੇ ਛੱਪੜ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਨੈਟ ਪ੍ਰੀਖਿਆ ਪਾਸ

ਬੰਗਾ, 15 ਜਨਵਰੀ (ਜਸਬੀਰ ਸਿੰਘ ਨੂਰਪੁਰ)- ਗੁਰੂ ਨਾਨਕ ਕਾਲਜ ਫਾਰ ਵਿਮੈਨ ਦੀਆਂ ਦੋ ਵਿਦਿਆਰਥਣਾਂ ਨੀਲਮ ਤੇ ਗੁਰਜੀਤ ਕੌਰ ਨੇ ਅੰਗਰੇਜ਼ੀ ਵਿਸ਼ੇ ਵਿਚੋਂ ਯੂ.ਜੀ.ਸੀ. ਨੈਟ ਦੀ ਪ੍ਰੀਖਿਆ ਪਾਸ ਕੀਤੀ ਹੈ | ਇਨ੍ਹਾਂ ਵਿਦਿਆਰਥਣਾਂ ਨੇ ਕਾਲਜ ਵਿਚ ਪੜ੍ਹਦਿਆਂ ਹੋਇਆਂ ਵੀ ਆਪਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX