ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  20 minutes ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  about 2 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  about 2 hours ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 3 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 3 hours ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 3 hours ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 minute ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 4 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 5 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 5 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 4 hours ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 5 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 5 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 5 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 5 hours ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  about 5 hours ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 6 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 6 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 6 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 6 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 6 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 6 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 6 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 6 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 6 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 7 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 6 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 7 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 7 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 7 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  about 7 hours ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 8 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 8 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 8 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 8 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 9 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 9 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 9 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਫ਼ਤਹਿਗੜ੍ਹ ਸਾਹਿਬ

ਵਿਕਾਸ ਦੀਆਂ ਪੁਲਾਂਘਾਂ ਪੁੱਟ ਰਿਹੈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਭੂਸ਼ਨ ਸੂਦ)- ਹਲਕਾ ਫ਼ਤਹਿਗੜ੍ਹ ਸਾਹਿਬ ਸਮੇਤ ਪੂਰੇ ਜ਼ਿਲ੍ਹੇ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ, ਜਿਨ੍ਹਾਂ ਤਹਿਤ ਕਰੀਬ 133 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਉਣ ਦਾ ਕੰਮ ਚੱਲ ਰਿਹਾ ਹੈ | ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ 92.88 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 100 ਕਿੱਲੋਮੀਟਰ ਸੀਵਰੇਜ ਪਾਈਪਾਂ ਪਾਈਆਂ ਜਾ ਰਹੀਆਂ ਹਨ | ਇਸ ਪ੍ਰੋਜੈਕਟ ਤਹਿਤ 02 ਮੁੱਖ ਪੰਪਿੰਗ ਸਟੇਸ਼ਨ ਅਤੇ 03 ਐੱਸ. ਟੀ. ਪੀ. ਬਣਾਏ ਜਾਣੇ ਹਨ | ਇਸ ਪ੍ਰੋਜੈਕਟ ਨਾਲ 12 ਹਜ਼ਾਰ ਘਰਾਂ ਨੂੰ ਲਾਭ ਮਿਲੇਗਾ | ਇਹ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜਿਸ-ਜਿਸ ਥਾਂ ਸੀਵਰੇਜ ਪਾਉਣ ਦਾ ਕੰਮ ਮੁਕੰਮਲ ਹੁੰਦਾ ਜਾ ਰਿਹਾ ਹੈ, ਉੱਥੇ ਨਾਲ ਦੀ ਨਾਲ ਗਲੀਆਂ ਪੱਕੀਆਂ ਕਰਨ ਦਾ ਕੰਮ ਵੀ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਵਿਕਾਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਦੱਸਿਆ ਕਿ ਕੁਦਰਤੀ ਨਿਕਾਸੀ ਸਾਧਨਾਂ ਦੀ ਸਾਫ਼ ਸਫ਼ਾਈ ਤੇ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪਾਣੀ ਦੀ ਨਿਕਾਸੀ ਸਬੰਧੀ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ | ਇਸੇ ਗੱਲ ਨੂੰ ਧਿਆਨ ਵਿਚ ਰੱਖਦਿਆਂ ਕਰੀਬ ਸਾਢੇ 5 ਕਰੋੜ ਦੀ ਲਾਗਤ ਨਾਲ ਸਰਹਿੰਦ ਚੋਅ ਦੀ ਮਜ਼ਬੂਤੀ ਅਤੇ ਸੁੰਦਰੀਕਰਨ ਦਾ ਕੰਮ ਕਰਵਾਇਆ ਜਾ ਰਿਹਾ ਹੈ | ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਸੀ ਪਠਾਣਾ ਵਿਖੇ ਕਰੀਬ 41 ਕਰੋੜ ਰੁਪਏ ਦੀ ਲਾਗਤ ਨਾਲ ਕਰੀਬ 32 ਕਿੱਲੋਮੀਟਰ ਸੀਵਰੇਜ ਪਾਈਪਾਂ ਪਾਈਆਂ ਜਾ ਰਹੀਆਂ ਹਨ | ਇਸ ਪ੍ਰੋਜੈਕਟ ਅਧੀਨ 2 ਪੰਪਿੰਗ ਸਟੇਸ਼ਨ, 2 ਐੱਸ. ਟੀ. ਪੀ. ਬਣਾਏ ਜਾ ਰਹੇ ਹਨ ਤੇ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ 'ਤੇ 4800 ਤੋਂ ਵੱਧ ਘਰਾਂ ਨੂੰ ਸੀਵਰੇਜ ਕੁਨੈਕਸ਼ਨ ਦਿੱਤੇ ਜਾਣਗੇ | ਇਸੇ ਤਰ੍ਹਾਂ ਅਮਲੋਹ ਵਿਖੇ ਕਰੀਬ ਸਾਢੇ ਗਿਆਰਾਂ ਕਰੋੜ ਦੀ ਲਾਗਤ ਨਾਲ 30 ਕਿੱਲੋਮੀਟਰ ਸੀਵਰੇਜ ਪਾਈਪਾਂ ਪਾਈਆਂ ਗਈਆਂ ਹਨ |

ਸੁਰਿੰਦਰਪਾਲ ਸ਼ਰਮਾ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਮੰਡੀ ਗੋਬਿੰਦਗੜ੍ਹ, 15 ਜਨਵਰੀ (ਬਲਜਿੰਦਰ ਸਿੰਘ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੰਡੀ ਗੋਬਿੰਦਗੜ੍ਹ ਦੀ ਵਿਸ਼ੇਸ਼ ਮੀਟਿੰਗ ਅੱਜ ਸਥਾਨਕ ਪਾਰਕ ਵਿਚ ਡਾ. ਰਿੰਕੂ ਕੁਮਾਰ ਜੁਆਇੰਟ ਸੈਕਟਰੀ ਪੰਜਾਬ ਦੀ ਰਹਿਨੁਮਾਈ ਹੇਠ ਹੋਈ, ਜਿਸ ਦੌਰਾਨ ਬਲਾਕ ਮੰਡੀ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟ੍ਰੇਟ ਨੇ ਚਾਈਨਾ ਡੋਰ ਸਟੋਰ ਕਰਨ ਅਤੇ ਵੇਚਣ 'ਤੇ ਲਗਾਈ ਪਾਬੰਦੀ

ਅਮਲੋਹ, 15 ਜਨਵਰੀ (ਸੂਦ)- ਸ਼ੈਲਰ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਰਕੇਸ਼ ਗਰਗ ਨੇ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਅਤੇ ਸ਼ਹਿਰ ਦੇ ਪਤਵੰਤਿਆਂ ਵਲੋਂ ਬੀਤੇ ਦਿਨ ਉਪ ਮੰਡਲ ਮੈਜਿਸਟ੍ਰੇਟ ਅਮਲੋਹ ਅਨੰਦ ਸਾਗਰ ਸ਼ਰਮਾ ਨੂੰ ਇਕ ਮੰਗ ਪੱਤਰ ਦੇ ਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ 'ਚ ਯੂਥ ਪਾਰਲੀਮੈਂਟ ਕੱਲ੍ਹ ਤੋਂ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਭੂਸ਼ਨ ਸੂਦ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਚ ਜ਼ਿਲ੍ਹਾ ਪੱਧਰੀ ਯੂਥ ਪਾਰਲੀਮੈਂਟ ਦੀ ਵਾਕ-ਇੰਨ ਸਕਰੀਨਿੰਗ 17 ਤੋਂ 19 ਜਨਵਰੀ ਤੱਕ ਕਰਵਾਈ ਜਾ ਰਹੀ ਹੈ, ਜਿਸ 'ਚ ਵਿਦਿਆਰਥੀ/ਗ਼ੈਰ-ਵਿਦਿਆਰਥੀ ...

ਪੂਰੀ ਖ਼ਬਰ »

ਪਟਿਆਲਾ ਸਹੁੰ ਚੁੱਕ ਸਮਾਗਮ 'ਚ ਪੰਚਾਂ-ਸਰਪੰਚਾਂ ਨੂੰ ਖ਼ੱਜਲ ਖ਼ੁਆਰ ਕਰਨ ਦਾ ਦੋਸ਼

ਨੰਦਪੁਰ ਕਲੌੜ, 15 ਜਨਵਰੀ (ਜਰਨੈਲ ਸਿੰਘ ਧੁੰਦਾ)- ਬਲਾਕ ਬਸੀ ਪਠਾਣਾਂ ਅਧੀਨ ਪਿੰਡ ਮਾਰਵਾ ਦੇ ਪੰਚਾਇਤ ਮੈਂਬਰ ਕੇਹਰ ਸਿੰਘ ਕੰਗ ਨੇ ਬੀਤੇ ਦਿਨੀਂ ਪਟਿਆਲਾ ਵਿਖੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੇ ਜ਼ਿਲ੍ਹਾ ਪਟਿਆਲਾ ਦੇ ਸਰਪੰਚਾਂ-ਪੰਚਾਂ ਨੂੰ ਸਹੁੰ ਚੁੱਕ ਸਮਾਗਮ ...

ਪੂਰੀ ਖ਼ਬਰ »

ਹੁਨਰ ਵਿਕਾਸ ਕੇਂਦਰਾਂ ਤੋਂ ਸਿਖਲਾਈ ਲੈ ਕੇ ਆਤਮ ਨਿਰਭਰ ਬਣਨ ਬੇਰੁਜ਼ਗਾਰ ਨੌਜਵਾਨ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਭੂਸ਼ਨ ਸੂਦ)- ਪੰਜਾਬ ਸਰਕਾਰ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਹੁਨਰ ਵਿਕਾਸ ਕੇਂਦਰਾਂ ਜ਼ਰੀਏ ਵੱਖ-ਵੱਖ ਕੋਰਸਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ, ਜਿਸ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਬੇਰੁਜ਼ਗਾਰ ਨੌਜਵਾਨ ਆਤਮ ਨਿਰਭਰ ...

ਪੂਰੀ ਖ਼ਬਰ »

ਭਗੌੜਾ ਗਿ੍ਫ਼ਤਾਰ ਕਰ ਕੇ ਜੇਲ੍ਹ ਭੇਜਿਆ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਅਰੁਣ ਆਹੂਜਾ)- ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਫ਼ਤਹਿਗੜ੍ਹ ਸਾਹਿਬ ਦੀ ਇਕ ਅਦਾਲਤ ਵਲੋਂ ਚੈੱਕ ਬਾਉਂਸ ਮਾਮਲੇ ਵਿਚ ਭਗੌੜਾ ਕਰਾਰ ਦਿੱਤੇ ਹੋਏ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਪਾਰਕਿੰਗ ਦੀ ਸਮੱਸਿਆ ਲਈ ਕੌਾਸਲਰਾਂ ਨੇ ਕੌਾਸਲ ਪ੍ਰਧਾਨ ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਭੂਸ਼ਨ ਸੂਦ)- ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ੇਰ ਸਿੰਘ ਨੂੰ ਅੱਜ ਕੌਾਸਲਰ ਰਾਜਵਿੰਦਰ ਕੌਰ ਸੋਹੀ, ਅਜੈਬ ਸਿੰਘ, ਸਰਬਜੀਤ ਕੌਰ ਅਤੇ ਅਸ਼ੋਕ ਧੀਮਾਨ ਦੀ ਅਗਵਾਈ ਹੇਠ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਸ਼ਹਿਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਛਾਈਆਂ

ਅਮਲੋਹ, 15 ਜਨਵਰੀ (ਸੂਦ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਫ਼ਤਹਿਗੜ੍ਹ ਸਾਹਿਬ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਵਿਖੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਅਲੂਮਨੀ ਸਮਾਗਮ ਕਰਵਾਇਆ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਭੂਸ਼ਨ ਸੂਦ)- ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਕਾਲਜ ਕੈਂਪਸ 'ਚ ਅਲੂਮਨੀ ਸਮਾਗਮ ਕਰਵਾਇਆ ਗਿਆ, ਜਿਸ 'ਚ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਤਹਿਸੀਲ ਪੱਧਰ 'ਤੇ ਗੀਤ/ਕਵਿਤਾ ਮੁਕਾਬਲੇ ਕਰਵਾਏ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਅਰੁਣ ਆਹੂਜਾ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਵਰੇ੍ਹਗੰਢ ਮਨਾਉਣ ਸਬੰਧੀ ਤਹਿਸੀਲ ਪੱਧਰ 'ਤੇ ਗੀਤ/ਕਵਿਤਾ ਮੁਕਾਬਲੇ ਕਰਵਾਏ ਗਏ, ਜਿਸ 'ਚ ਸਰਹਿੰਦ ਦੇ ਕਰੀਬ 30 ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਭੂਸ਼ਨ ਸੂਦ)- ਸਕਿਊਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਟ੍ਰੇਨਿੰਗ ਅਤੇ ਭਰਤੀ ਸਬੰਧੀ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਬਲਾਕਾਂ ਵਿਚ ਚੱਲ ਰਹੇ ਪੰਜੀਕਰਨ ...

ਪੂਰੀ ਖ਼ਬਰ »

ਹਾਈ ਸਕੂਲ ਨੂਰਪੁਰਾ 'ਚ ਸਾਲਾਨਾ ਸਮਾਗਮ 'ਮਹਿਕ-2019' ਕਰਵਾਇਆ

ਅਮਲੋਹ, 15 ਜਨਵਰੀ (ਸੂਦ)- ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਹੋਰ ਬਿਹਤਰ ਬਣਾਉਣ ਦੇ ਉਪਰਾਲਿਆਂ ਦੀ ਲੜੀ ਹੇਠ ਸਰਕਾਰੀ ਹਾਈ ਸਕੂਲ ਨੂਰਪੁਰਾ ਵਿਚ ਵਿਦਿਆਰਥੀਆਂ ਵਲੋਂ ਸਾਲਾਨਾ ਸਮਾਗਮ 'ਮਹਿਕ-2019' ਕਰਵਾਇਆ ਗਿਆ | ਇਸ ਸਾਲਾਨਾ ਸਮਾਗਮ 'ਚ ...

ਪੂਰੀ ਖ਼ਬਰ »

ਚੋਣ ਮਨੋਰਥ ਪੱਤਰ ਨੂੰ ਲੀਗਲ ਡਾਕੂਮੈਂਟ ਮੰਨਿਆ ਜਾਵੇ-ਬਹਿਰੂ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਅਰੁਣ ਆਹੂਜਾ)- ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨਡਿਆਲੀ ਦੀ ਪ੍ਰਧਾਨਗੀ ਹੇਠ ਫ਼ਤਹਿਗੜ੍ਹ ਸਾਹਿਬ ਦੀ ਮਾਤਾ ਗੁਜਰੀ ਸਰਾਂ ਵਿਖੇ ਹੋਈ | ਮੀਟਿੰਗ 'ਚ ਉਚੇਚੇ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਸਪੋਰਟਸ ਕਲੱਬ ਨੇ ਪ੍ਰਕਾਸ਼ ਪੁਰਬ ਮਨਾਇਆ

ਖਮਾਣੋ, 15 ਜਨਵਰੀ (ਜੋਗਿੰਦਰ ਪਾਲ)-ਪਿੰਡ ਨਾਨੋਵਾਲ ਕਲਾਂ ਵਿਖੇ ਗੁਰੂ ਨਾਨਕ ਦੇਵ ਸਪੋਰਟਸ ਵੈੱਲਫੇਅਰ ਕਲੱਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ, ਜਿਸ 'ਚ ਬਾਬਾ ਰਾਮ ਸਿੰਘ ਨੇ ਗੁਰੂ ਸਾਹਿਬ ਜੀ ਦੀ ਜੀਵਨੀ ਬਾਰੇ ...

ਪੂਰੀ ਖ਼ਬਰ »

ਕੁਸ਼ਟ ਰੋਗ ਪੂਰਨ ਇਲਾਜ ਯੋਗ-ਡਾ. ਅਗਰਵਾਲ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਅਰੁਣ ਆਹੂਜਾ)- ਸਿਵਲ ਸਰਜਨ ਡਾ. ਐੱਨ. ਕੇ. ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਰਿਤੂ ਬੰਗਾ ਅਤੇ ਉਨ੍ਹਾਂ ਦੀ ਟੀਮ ਵਲੋਂ ਕੌਮੀ ਕੁਸ਼ਟ ਨਿਵਾਰਨ ਪ੍ਰੋਗਰਾਮ ਤਹਿਤ ਕੁਸ਼ਟ ਰੋਗ ਸਬੰਧੀ ਜਾਣਕਾਰੀ ਦੇਣ ਟ੍ਰੇਨਿੰਗ ...

ਪੂਰੀ ਖ਼ਬਰ »

ਮੈਡੀਕਲ ਤੇ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਵਲੋਂ ਰੋਸ ਰੈਲੀ 20 ਨੂੰ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਭੂਸ਼ਨ ਸੂਦ, ਅਰੁਣ ਆਹੂਜਾ)- ਸਿਹਤ ਵਿਭਾਗ ਪੰਜਾਬ ਦੇ ਨੈਸ਼ਨਲ ਹੈਲਥ ਮਿਸ਼ਨ ਵਿਚ ਪਿਛਲੇ ਕਰੀਬ 20 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ 9000 ਦੇ ਕਰੀਬ ਮੈਡੀਕਲ ਤੇ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਆਪਣੀਆਂ ਰੋਸ ਵਜੋਂ ਆਉਣ ਵਾਲੀ 20 ਜਨਵਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਸਮਾਣਾ, 15 ਜਨਵਰੀ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)- ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 24 ਬੋਤਲਾਂ ਹਰਿਆਣਾ ਦੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਭੈੜੇ ਪੁਰਸ਼ਾਂ ...

ਪੂਰੀ ਖ਼ਬਰ »

ਜ਼ਿਲ੍ਹਾ ਆਵਾਜਾਈ ਪੁਲਿਸ ਨੇ ਇਕ ਸਾਲ 'ਚ ਕੱਟੇ 714 ਚਲਾਨ

ਪਟਿਆਲਾ, 15 ਜਨਵਰੀ (ਜ.ਸ. ਢਿੱਲੋਂ, ਮ.ਸ. ਖਰੋੜ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ 'ਚ ਚਲਾਈ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਸ਼ਹਿਰ ਵਾਸੀਆਂ ਨੂੰ ਗੈਰ-ਜ਼ਰੂਰੀ ਆਵਾਜ਼ ਪ੍ਰਦੂਸ਼ਣ ਤੋਂ ਰਾਹਤ ਦਿਵਾਉਣ ਲਈ ਪ੍ਰੈਸ਼ਰ ਹਾਰਨ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ...

ਪੂਰੀ ਖ਼ਬਰ »

ਮੇਨਕਾ ਗਾਂਧੀ ਨੇ ਹੰਸਾਲੀ ਸਾਹਿਬ ਵਿਖੇ ਮੱਥਾ ਟੇਕਿਆ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਭੂਸ਼ਨ ਸੂਦ)-ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਤੋਂ ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਹੰਸਾਲੀ-ਖੇੜਾ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਹਾਸਿਲ ਕੀਤਾ | ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ...

ਪੂਰੀ ਖ਼ਬਰ »

ਲੂਲੋਂ ਪਿੰਡ ਦੀ ਵਿਆਹੁਤਾ ਲੜਕੀ ਲਾਪਤਾ

ਨੰਦਪੁਰ ਕਲੌੜ, 15 ਜਨਵਰੀ (ਜਰਨੈਲ ਸਿੰਘ ਧੁੰਦਾ)-ਥਾਣਾ ਬਸੀ ਪਠਾਣਾਂ ਅਧੀਨ ਪਿੰਡ ਲੂਲੋਂ ਦੀ ਵਿਆਹੁਤਾ ਲੜਕੀ ਦੇ ਲਾਪਤਾ ਹੋਣ ਦੀ ਖ਼ਬਰ ਹੈ | ਨੰਬਰਦਾਰ ਬਲਜਿੰਦਰ ਸਿੰਘ ਲੂਲੋਂ ਨੇ ਦੱਸਿਆ ਕਿ ਸਾਡੇ ਪਿੰਡ ਦੀ ਲੜਕੀ ਹਰਵਿੰਦਰ ਕੌਰ ਜ਼ਿਲ੍ਹਾ ਸੋਲਨ ਥਾਣਾ ਨਾਲਾਗੜ੍ਹ ...

ਪੂਰੀ ਖ਼ਬਰ »

ਨਗਰ ਕੌਾਸਲ ਗੋਬਿੰਦਗੜ੍ਹ ਨੇ ਸ਼ਹਿਰ 'ਚੋਂ ਫਲੈਕਸ ਬੋਰਡ ਤੇ ਨਾਜਾਇਜ਼ ਕਬਜ਼ਿਆਂ ਦਾ ਕੀਤਾ ਸਫ਼ਾਇਆ

ਮੰਡੀ ਗੋਬਿੰਦਗੜ੍ਹ, 15 ਜਨਵਰੀ (ਬਲਜਿੰਦਰ ਸਿੰਘ)- ਮੰਡੀ ਗੋਬਿੰਦਗੜ੍ਹ ਸ਼ਹਿਰ 'ਚ ਲੱਗੇ ਫਲੈਕਸ ਬੋਰਡਾਂ ਅਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਅਦਾਰਾ 'ਅਜੀਤ' ਵਲੋਂ ਪ੍ਰਕਾਸ਼ਿਤ ਕੀਤੀ ਖ਼ਬਰ ਤੋਂ ਬਾਅਦ ਨਗਰ ਕੌਾਸਲ ਅਧਿਕਾਰੀਆਂ ਨੇ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ...

ਪੂਰੀ ਖ਼ਬਰ »

ਨਗਰ ਕੌਾਸਲ ਗੋਬਿੰਦਗੜ੍ਹ ਨੇ ਸ਼ਹਿਰ 'ਚੋਂ ਫਲੈਕਸ ਬੋਰਡ ਤੇ ਨਾਜਾਇਜ਼ ਕਬਜ਼ਿਆਂ ਦਾ ਕੀਤਾ ਸਫ਼ਾਇਆ

ਮੰਡੀ ਗੋਬਿੰਦਗੜ੍ਹ, 15 ਜਨਵਰੀ (ਬਲਜਿੰਦਰ ਸਿੰਘ)- ਮੰਡੀ ਗੋਬਿੰਦਗੜ੍ਹ ਸ਼ਹਿਰ 'ਚ ਲੱਗੇ ਫਲੈਕਸ ਬੋਰਡਾਂ ਅਤੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਅਦਾਰਾ 'ਅਜੀਤ' ਵਲੋਂ ਪ੍ਰਕਾਸ਼ਿਤ ਕੀਤੀ ਖ਼ਬਰ ਤੋਂ ਬਾਅਦ ਨਗਰ ਕੌਾਸਲ ਅਧਿਕਾਰੀਆਂ ਨੇ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ...

ਪੂਰੀ ਖ਼ਬਰ »

ਕੁੰਭੜਾ 'ਚ ਸਾਲਾਨਾ ਭੰਡਾਰਾ ਕਰਵਾਇਆ

ਮੰਡੀ ਗੋਬਿੰਦਗੜ੍ਹ, 15 ਜਨਵਰੀ (ਬਲਜਿੰਦਰ ਸਿੰਘ)- ਪਿੰਡ ਕੁੰਭੜਾ 'ਚ ਅੱਜ ਮਾਤਾ ਰਾਣੀ ਦੇ ਮੰਦਿਰ ਵਿਖੇ ਸਾਲਾਨਾ ਭੰਡਾਰਾ ਕਰਵਾਇਆ ਗਿਆ, ਜਿਸ ਦੌਰਾਨ ਯੂਥ ਅਕਾਲੀ ਦਲ ਦੇ ਆਗੂ ਕ੍ਰਿਸ਼ਨ ਕੁੰਭੜਾ ਅਤੇ ਪਿੰਡ ਵਾਸੀਆਂ ਨੇ ਮਾਤਾ ਦੇ ਮੰਦਿਰ ਅਤੇ ਪੀਰਾਂ ਦੇ ਦਰਬਾਰ 'ਚ ਚਾਦਰ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਨਵ-ਨਿਯੁਕਤ ਸਰਪੰਚਾਂ ਨਾਲ ਮੀਟਿੰਗ

ਅਮਲੋਹ, 15 ਜਨਵਰੀ (ਸੂਦ)- ਥਾਣਾ ਅਮਲੋਹ ਦੇ ਮੁਖੀ ਰਾਜ ਕੁਮਾਰ ਨੇ ਬਲਾਕ ਅਮਲੋਹ ਅਧੀਨ ਪੈਂਦੇ ਪਿੰਡਾਂ ਦੇ ਨਵ-ਨਿਯੁਕਤ ਸਰਪੰਚਾਂ ਨਾਲ ਮੀਟਿੰਗ ਕੀਤੀ, ਜਿਸ 'ਚ ਵੱਡੀ ਗਿਣਤੀ ਸਰਪੰਚਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸਰਪੰਚਾਂ ਵਲੋਂ ਥਾਣਾ ਮੁਖੀ ਨੂੰ ਪਿੰਡਾਂ ਦੀਆਂ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਚਾਈਨਾ ਡੋਰ ਦੀ ਹੋ ਰਹੀ ਹੈ ਬੇਰੋਕ ਵਿੱਕਰੀ

ਬਸੀ ਪਠਾਣਾਂ, 15 ਜਨਵਰੀ (ਗੁਰਬਚਨ ਸਿੰਘ ਰੁਪਾਲ)- ਸ਼ਹਿਰ ਵਿਚ ਇਨ੍ਹੀਂ ਦਿਨੀਂ ਪਤੰਗਬਾਜ਼ੀ ਦਾ ਸ਼ੌਕ ਬੱਚਿਆਂ 'ਚ ਬੜੇ ਜ਼ੋਰ ਸ਼ੋਰ ਨਾਲ ਜਾਰੀ ਹੈ | ਬਸੰਤ ਰੁੱਤ ਦੇ ਆ ਰਹੇ ਤਿਉਹਾਰ ਬਸੰਤ ਪੰਚਮੀ ਦੇ ਮੱਦੇਨਜ਼ਰ ਮਾਰਕੀਟ ਵਿਚ ਚਾਈਨਾ ਡੋਰ ਦੀ ਵਿੱਕਰੀ ਆਮ ਹੋ ਰਹੀ ਹੈ, ...

ਪੂਰੀ ਖ਼ਬਰ »

ਦੁਕਾਨਦਾਰ ਨੂੰ ਮੋਬਾਈਲ ਫ਼ੋਨ ਬਦਲਣ ਅਤੇ 5 ਹਜ਼ਾਰ ਰੁਪਏ ਦੇਣ ਦੇ ਆਦੇਸ਼ ਜਾਰੀ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਅਰੁਣ ਆਹੂਜਾ)- ਜ਼ਿਲ੍ਹਾ ਖਪਤਕਾਰ ਫੋਰਮ ਨੇ ਦੁਕਾਨਦਾਰ ਨੂੰ ਖਪਤਕਾਰ ਦਾ ਖ਼ਰਾਬ ਮੋਬਾਈਲ ਫ਼ੋਨ ਬਦਲਣ ਅਤੇ 5 ਹਜ਼ਾਰ ਰੁਪਏ ਦੇਣ ਦੇ ਆਦੇਸ਼ ਜਾਰੀ ਕੀਤੇ ਹਨ | ਫੋਰਮ ਦੇ ਪ੍ਰਧਾਨ ਕੁਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਪ੍ਰੀਤਇੰਦਰ ...

ਪੂਰੀ ਖ਼ਬਰ »

ਮੁਹੱਲਾ ਸ਼ਾਂਤੀ ਨਗਰ 'ਚ ਤਿੰਨ ਰੋਜ਼ਾ ਗੁਰਮਤਿ ਸਮਾਗਮ ਸ਼ੁਰੂ

ਮੰਡੀ ਗੋਬਿੰਦਗੜ੍ਹ, 15 ਜਨਵਰੀ (ਬਲਜਿੰਦਰ ਸਿੰਘ)- ਸਥਾਨਕ ਮੁਹੱਲਾ ਸ਼ਾਂਤੀ ਨਗਰ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨਾ ਮਿਲਣ ਕਾਰਨ ਕਰਮਚਾਰੀਆਂ 'ਚ ਭਾਰੀ ਰੋਸ-ਨੰਦਪੁਰ

ਨੰਦਪੁਰ ਕਲੌੜ, 15 ਜਨਵਰੀ (ਜਰਨੈਲ ਸਿੰਘ ਧੁੰਦਾ)-ਪੰਜਾਬ ਸਰਕਾਰ ਵਲੋਂ ਆਪਣੇ ਕਰਮਚਾਰੀਆਂ ਦੀਆਂ ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਜਾਰੀ ਨਹੀਂ ਕੀਤੀਆਂ, ਜਿਸ ਕਾਰਨ ਕਰਮਚਾਰੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਵਿਚਾਰ ਪੰਜਾਬ ਮਨਿਸਟਰੀਅਲ ਸਟਾਫ਼ ਯੂਨੀਅਨ ...

ਪੂਰੀ ਖ਼ਬਰ »

ਰਾਮਦਾਸ ਨਗਰ ਵਿਖੇ ਪੈਗ਼ਾਮ ਵਲੋਂ 27 ਦੇ ਪ੍ਰੋਗਰਾਮ ਸਬੰਧੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਅਰੁਣ ਆਹੂਜਾ)- ਪੈਗ਼ਾਮ ਜ਼ਿਲ੍ਹਾ ਯੂਨਿਟ ਫ਼ਤਹਿਗੜ੍ਹ ਸਾਹਿਬ ਦੀ ਇਕ ਮੀਟਿੰਗ ਰਣਜੀਤ ਸਿੰਘ ਦੀ ਅਗਵਾਈ 'ਚ ਰਾਮਦਾਸ ਨਗਰ ਸਾਨੀਪੁਰ ਰੋਡ ਸਰਹਿੰਦ ਵਿਖੇ ਹੋਈ | ਇਸ ਮੌਕੇ ਜਸਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਸਹੋਤਾ ਚੇਅਰਮੈਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਹਮੇਸ਼ਾ ਦੇਸ਼ ਦੇ ਲੋਕਾਂ ਨਾਲ ਧ੍ਰੋਹ ਕਮਾਇਆ-ਖ਼ਾਲਸਾ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਮਨਪ੍ਰੀਤ ਸਿੰਘ)-ਕਾਂਗਰਸ ਪਾਰਟੀ ਲੋਕ ਹਿਤੈਸ਼ੀ ਪਾਰਟੀ ਨਹੀਂ ਹੈ ਤੇ ਇਸ ਨੇ ਹਮੇਸ਼ਾ ਦੇਸ਼ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ, ਇਸ ਲਈ ਕਾਂਗਰਸ ਪਾਰਟੀ ਵਿਚ ਜਾਣ ਲਈ ਉਹ ਸੋਚ ਵੀ ਨਹੀਂ ਸਕਦੇ | ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਹਰਿੰਦਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਹਾਕੀ ਖਿਡਾਰੀ ਸੁਰਪਾਲ ਸਿੰਘ ਵਲੋਂ ਫ਼ਤਹਿਗੜ੍ਹ ਨਿਊਆਂ ਦੀ ਹਾਕੀ ਅਕੈਡਮੀ ਦਾ ਦੌਰਾ

ਮੰਡੀ ਗੋਬਿੰਦਗੜ੍ਹ, 15 ਜਨਵਰੀ (ਬਲਜਿੰਦਰ ਸਿੰਘ)- ਪਿੰਡ ਫ਼ਤਹਿਗੜ੍ਹ ਨਿਊਆਂ 'ਚ ਚੱਲ ਰਹੀ ਹਾਕੀ ਅਕੈਡਮੀ 'ਚੋਂ ਸਿਖਲਾਈ ਲੈ ਰਹੀਆਂ ਖਿਡਾਰਨਾਂ ਵੱਖ-ਵੱਖ ਥਾਵਾਂ 'ਤੇ ਹੋਏ ਹਾਕੀ ਖੇਡ ਮੁਕਾਬਲਿਆਂ ਵਿਚ ਹਿੱਸਾ ਲੈ ਕੇ ਵੱਡੀਆਂ ਪ੍ਰਾਪਤੀਆਂ ਕਰ ਚੁੱਕੀਆਂ ਹਨ | ਇਸ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਗੱਠਜੋੜ ਸਰਕਾਰ ਨੇ ਸਿਰਫ਼ ਆਪਣੇ ਚਹੇਤਿਆਂ ਨੂੰ ਦਿੱਤੀਆਂ-ਨਾਗਰਾ

ਜਖ਼ਵਾਲੀ, 15 ਜਨਵਰੀ (ਨਿਰਭੈ ਸਿੰਘ)- ਪੰਜਾਬ ਦੇ ਪਿੰਡਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਕਾਂਗਰਸ ਸਰਕਾਰ ਨੇ ਵਿਕਾਸ ਕਾਰਜਾਂ ਦੀ ਪਿੰਡਾਂ ਵਿਚ ਝੜੀ ਲਗਾਈ ਹੋਈ ਹੈ | ਇਹ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਅੱਜ ਸਰਹਿੰਦ 'ਚ ਸੁਣਨਗੇ ਪਾਰਟੀ ਵਰਕਰਾਂ ਦੀਆਂ ਮੁਸ਼ਕਿਲਾਂ-ਭੱਟੀ

ਫ਼ਤਹਿਗੜ੍ਹ ਸਾਹਿਬ, 15 ਜਨਵਰੀ (ਭੂਸ਼ਨ ਸੂਦ)- ਫ਼ਤਹਿਗੜ੍ਹ ਸਾਹਿਬ ਹਲਕੇ ਦੇ ਇੰਚਾਰਜ ਅਤੇ ਸਰਹਿੰਦ ਹਲਕੇ ਦੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX