ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਵਿਰੁੱਧ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ ਉਤਾਰੇਗੀ ਭਾਜਪਾ
. . .  4 minutes ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  12 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  2 minutes ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  40 minutes ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  56 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 1 hour ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 1 hour ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 3 hours ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 3 hours ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 1 hour ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 1 hour ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  2 minutes ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  3 minutes ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  10 minutes ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  19 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਅੰਮ੍ਰਿਤਸਰ

ਗੁਜਰਾਤ ਸਰਕਾਰ ਤੇ ਗੁਜਰਾਤ ਦੇ ਸਿੱਖਾਂ ਵਲੋਂ ਅਹਿਮਦਾਬਾਦ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਜਾਵੇਗਾ ਵਿਸ਼ੇਸ਼ ਗੁਰਮਤਿ ਸਮਾਗਮ

ਅੰਮ੍ਰਿਤਸਰ, 15 ਜਨਵਰੀ (ਬਿਊੁਰੋ ਚੀਫ਼)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਜਰਾਤ ਦੀ ਸਿੱਖ ਸੰਗਤ ਅਤੇ ਉਥੋਂ ਦੀ ਸਰਕਾਰ ਵੱਲੋਂ 24 ਫ਼ਰਵਰੀ ਨੂੰ ਅਹਿਮਦਾਬਾਦ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਗੁਰਮਤਿ ਸਮਾਗਮ 'ਚ ਸ਼ਾਮਿਲ ਹੋਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰਜੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਗੋਵਾਲ ਨੂੰ ਸੱਦਾ ਮਿਲਿਆ ਹੈ। ਇਸ ਸਬੰਧ 'ਚ ਗੁਜਰਾਤ ਘੱਟ ਗਿਣਤੀ ਕਮਿਸ਼ਨ ਦੀ ਚੇਅਰਪਰਸਨ ਅਤੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀ ਕਨਵੀਨਰ ਬੀਬੀ ਪਰਮਜੀਤ ਕੌਰ ਛਾਬੜਾ, ਗੁਰੂ ਨਾਨਕ ਐਜੂਕੇਸ਼ਨ ਸੁਸਾਇਟੀ ਗੁਜਰਾਤ ਦੇ ਚੇਅਰਮੈਨ ਹਰਭਜਨ ਸਿੰਘ, ਗੁਰਦੁਆਰਾ ਗੁਰੂ ਨਾਨਕ ਦਰਬਾਰ ਅਹਿਮਦਾਬਾਦ ਦੇ ਸਕੱਤਰ ਰਜਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਬੇਟ ਦੁਆਰਕਾ ਦੇ ਟਰੱਸਟੀ ਗੁਰਚਰਨ ਸਿੰਘ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪ੍ਰੰਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨਾਲ ਮੁਲਾਕਾਤ ਕਰ ਕੇ ਸਮਾਗਮ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਡਾ. ਰੂਪ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸਮਾਗਮ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਡਾ. ਰੂਪ ਸਿੰਘ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸਮੁੱਚੇ ਸਿੱਖ ਜਗਤ ਵੱਲੋਂ ਕੌਮਾਂਤਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧ 'ਚ ਵੱਖ-ਵੱਖ ਰਾਜਾਂ 'ਚ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਇਸ ਮੌਕੇ ਮੁੱਖ ਸਕੱਤਰ, ਸਕੱਤਰ ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਗੁਜਰਾਤ ਤੋਂ ਆਏ ਵਫ਼ਦ ਦੇ ਮੈਂਬਰਾਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਗੁਜਰਾਤ 'ਚ ਚੱਲ ਰਹੇ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਪਰਮਜੀਤ ਸਿੰਘ ਅਤੇ ਪ੍ਰਚਾਰਕ ਭਾਈ ਸ਼ਿਵਤਾਰ ਸਿੰਘ ਵੀ ਮੌਜੂਦ ਸਨ।

ਐਲੀਵੇਟਡ ਰੋਡ 'ਤੇ ਗੱਡੀਆਂ 'ਚ ਗੱਡੀਆਂ ਵੱਜੀਆਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ, ਕਾਰਾਂ 'ਚ ਸਵਾਰ ਵਾਲ-ਵਾਲ ਬਚੇ

ਅੰੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)¸ ਐਲੀਵੇਟਿਡ ਰੋਡ 'ਤੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ 'ਚ 4 ਕਾਰਾਂ ਦੀ ਟੱਕਰ ਹੋ ਗਈ ਜਿਸ 'ਚ 3 ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਪਰ ਇਨ੍ਹਾਂ ਕਾਰਾਂ 'ਚ ਸਵਾਰ ਵਿਅਕਤੀ ਵਾਲ-ਵਾਲ ਬਚ ਗਏ | ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਤੇ ...

ਪੂਰੀ ਖ਼ਬਰ »

ਜਲੰਧਰ ਤੋਂ ਪਹੁੰਚੀ ਮੋਬਾਈਲ ਵਿੰਗ ਦੀ ਟੀਮ ਨੇ ਅੰਮਿ੍ਤਸਰ ਦੀ ਟੀਮ ਨੂੰ ਭਿਣਕ ਵੀ ਨਹੀਂ ਲੱਗਣ ਦਿੱਤੀ

ਅੰਮਿ੍ਤਸਰ, 15 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ ਬੀਤ ਦਿਨੀਂ ਜਿਸ ਤਰ੍ਹਾਂ ਜਲੰਧਰ ਦੇ ਮੋਬਾਈਲ ਵਿੰਗ ਦੀ ਟੀਮ ਨੇ ਅੰਮਿ੍ਤਸਰ ਦੇ ਹਵਾਈ ਅੱਡੇ 'ਤੇ ਇਕ ਵੱਡੀ ਕਾਰਵਾਈ ਕਰਦਿਆਂ 11 ਕਿਲੋ ਸੋਨੇ ਦੀ ਖੇਪ ਬਰਾਮਦ ਕੀਤੀ ਹੈ, ਉਸਨੂੰ ਦੇਖਦਿਆਂ ਇਹ ਗੱਲ ਸਾਫ਼ ਹੋ ਗਈ ਹੈ ਕਿ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਮੋਬਾਈਲ ਵਿੰਗ ਦੇ ਅਧਿਕਾਰੀਆਂ 'ਤੇ ਭਰੋਸਾ ਨਹੀਂ ਜਤਾ ਰਹੇ ਉੱਚ ਅਧਿਕਾਰੀ!

ਅੰਮਿ੍ਤਸਰ, 15 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ ਬੀਤ ਦਿਨੀਂ ਜਿਸ ਤਰ੍ਹਾਂ ਜਲੰਧਰ ਦੇ ਮੋਬਾਈਲ ਵਿੰਗ ਦੀ ਟੀਮ ਨੇ ਅੰਮਿ੍ਤਸਰ ਦੇ ਹਵਾਈ ਅੱਡੇ 'ਤੇ ਇਕ ਵੱਡੀ ਕਾਰਵਾਈ ਕਰਦਿਆਂ 11 ਕਿਲੋ ਸੋਨੇ ਦੀ ਖੇਪ ਬਰਾਮਦ ਕੀਤੀ ਹੈ, ਉਸਨੂੰ ਦੇਖਦਿਆਂ ਇਹ ਗੱਲ ਸਾਫ਼ ਹੋ ਗਈ ਹੈ ਕਿ ...

ਪੂਰੀ ਖ਼ਬਰ »

ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ 'ਤੇ ਲਾਈ ਮੁੜ ਪਾਬੰਦੀ

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)¸ ਪੁਲਿਸ ਵਲੋਂ ਗੈਰ ਸਮਾਜੀ ਅਨਸਰਾਂ ਨਾਲ ਨਜਿੱਠਣ ਲਈ ਮੂੰਹ ਢਕ ਕੇ ਦੋ ਪਹੀਆ ਵਾਹਨ ਚਲਾਏ ਜਾਣ ਦੀ ਮਿਆਦ ਖ਼ਤਮ ਹੋਣ 'ਤੇ ਇਹ ਪਾਬੰਦੀ ਮੁੜ ਲਗਾ ਦਿੱਤੀ ਹੈ ਜਦੋਂ ਕਿ ਠੰਢ 'ਤੇ ਦੂਸ਼ਿਤ ਵਾਤਾਵਰਨ 'ਚ ਬਿਨ੍ਹਾਂ ਮੂੰਹ ਢੱਕ ਕੇ ਦੋ ਪਹੀਆ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਦੀ ਗੁੰਡਾਗਰਦੀ, ਸ਼ਰਾਬ ਪਿਆਉਣ ਲਈ ਪਰਮਿਟ ਤੋਂ ਪਹਿਲਾਂ ਸਿੰਡੀਕੇਟ ਕੋਲ ਪੈਸਿਆਂ ਦਾ ਮੱਥਾ ਟੇਕਣਾ ਜ਼ਰੂਰੀ

ਅੰਮਿ੍ਤਸਰ, 15 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ ਸ਼ਰਾਬ ਦੇ ਠੇਕੇਦਾਰਾਂ ਦੀ ਗੁੰਡਾਗਰਦੀ ਦੇ ਕਿੱਸੇ ਅਕਸਰ ਸੁਣਨ ਨੂੰ ਮਿਲਦੇ ਰਹਿੰਦੇ ਹਨ ਅਤੇ ਕਈ ਵਾਰ ਸ਼ਰਾਬ ਦੇ ਠੇਕੇਦਾਰਾਂ ਨੇ ਨਜਾਇਜ਼ ਸ਼ਰਾਬ ਦੀ ਵਿਕਰੀ ਦੇ ਨਾਂਅ 'ਤੇ ਲੋਕਾਂ ਨਾਲ ਲੜਾਈ ਝਗੜਾ ਆਮ ਗੱਲ ਬਣ ਗਈ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰਾਂ ਦੀ ਗੁੰਡਾਗਰਦੀ, ਸ਼ਰਾਬ ਪਿਆਉਣ ਲਈ ਪਰਮਿਟ ਤੋਂ ਪਹਿਲਾਂ ਸਿੰਡੀਕੇਟ ਕੋਲ ਪੈਸਿਆਂ ਦਾ ਮੱਥਾ ਟੇਕਣਾ ਜ਼ਰੂਰੀ

ਅੰਮਿ੍ਤਸਰ, 15 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ ਸ਼ਰਾਬ ਦੇ ਠੇਕੇਦਾਰਾਂ ਦੀ ਗੁੰਡਾਗਰਦੀ ਦੇ ਕਿੱਸੇ ਅਕਸਰ ਸੁਣਨ ਨੂੰ ਮਿਲਦੇ ਰਹਿੰਦੇ ਹਨ ਅਤੇ ਕਈ ਵਾਰ ਸ਼ਰਾਬ ਦੇ ਠੇਕੇਦਾਰਾਂ ਨੇ ਨਜਾਇਜ਼ ਸ਼ਰਾਬ ਦੀ ਵਿਕਰੀ ਦੇ ਨਾਂਅ 'ਤੇ ਲੋਕਾਂ ਨਾਲ ਲੜਾਈ ਝਗੜਾ ਆਮ ਗੱਲ ਬਣ ਗਈ ਹੈ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਸਟੱਡੀ ਵੀਜ਼ਾ ਲਗਵਾਇਆ

ਗੁਰਦਾਸਪੁਰ, 15 ਜਨਵਰੀ (ਆਰਿਫ਼)- ਟੀਮ ਗਲੋਬਲ ਵਲੋਂ ਆਪਣੀਆਂ ਬਿਹਤਰੀਨ ਸੇਵਾਵਾਂ ਸਦਕਾ ਇਕ ਹੋਰ ਵਿਦਿਆਰਥੀ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਰੋਬਿਨ ਸਿੰਘ ਪੁੱਤਰ ਸੁਖਬੀਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਦੇ ਹੌਸਲੇ ਬੁਲੰਦ ਤੇ ਨਿਗਮ ਅਧਿਕਾਰੀਆਂ ਦੇ ਪਸਤ

ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਧੜੱਲੇ ਨਾਲ ਚੱਲ ਰਹੀ ਹੈ ਹੋਟਲਾਂ ਦੀ ਨਾਜਾਇਜ਼ ਉਸਾਰੀ ਅੰਮਿ੍ਤਸਰ, 15 ਜਨਵਰੀ (ਹਰਮਿੰਦਰ ਸਿੰਘ)¸ ਗੁਰੂ ਨਗਰੀ ਅੰਮਿ੍ਤਸਰ 'ਚ ਨਾਜਾਇਜ਼ ਉਸਾਰੀਆਂ ਧੜੱਲੇ੍ਹ ਨਾਲ ਚੱਲ ਰਹੀਆਂ ਹਨ | ਨਗਰ ਨਿਗਮ ਦੇ ਐਮ.ਟੀ.ਪੀ. ਵਿਭਾਗ ਦੇ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੰਗਾਂ ਸਬੰਧੀ ਪਹਿਲੀ ਮਾਰਚ ਤੋਂ ਜੇਲ੍ਹ ਭਰੋ ਮੋਰਚਾ ਆਰੰਭ ਕਰਨ ਦਾ ਐਲਾਨ

ਅੰਮਿ੍ਤਸਰ, 15 ਜਨਵਰੀ (ਜੱਸ)¸ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨਾਂ-ਮਜ਼ਦੂਰਾਂ ਦੀ ਮੁਕੰਮਲ ਕਰਜਾ-ਮੁਕਤੀ, ਡਾ. ਸੁਆਮੀਨਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣ, ਖੇਤੀ ਮੰਡੀ ਤੋੜਨ ਦੇ ਵਿਰੁੱਧ ਅਤੇ ਹੋਰ ਭੱਖਦੇ ਮਸਲਿਆਂ ਨੂੰ ਲੈ ਕੇ ਪਹਿਲੀ ਮਾਰਚ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਕਰਮਚਾਰੀ ਹੁਣ ਸੇਵਾ-ਕਾਲ 'ਚ ਵਾਧੇ ਲਈ ਆਨ-ਲਾਈਨ ਅਪਲਾਈ ਕਰ ਸਕਣਗੇ

ਅਜਨਾਲਾ, 15 ਜਨਵਰੀ (ਸੁੱਖ ਮਾਹਲ)- ਸਿੱਖਿਆ ਵਿਭਾਗ ਪੰਜਾਬ ਵਲੋਂ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋ 58 ਸਾਲ ਦੀ ਸੇਵਾ ਪੂਰੀ ਕਰਨ ਉਪਰੰਤ ਸੇਵਾ ਕਾਲ 'ਚ ਵਾਧਾ ਕਰਾਉਣ ਲਈ ਅਰਜੀ ਦੇਣ ਦੀ ਪ੍ਰਕਿਰਿਆ ਸੌਖੀ ਬਣਾਉਂਦਿਆਂ ਵਿਭਾਗ ਦੀ ਵੈਬ-ਸਾਈਟ 'ਤੇ ਪੋਰਟਲ ਸ਼ੁਰੂ ਕਰ ਦਿੱਤਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਛੱਜਲਵੱਡੀ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਟਾਂਗਰਾ, 15 ਜਨਵਰੀ (ਹਰਜਿੰਦਰ ਸਿੰਘ ਕਲੇਰ)- ਸ਼ਹੀਦ ਮਨਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੱਜਲਵੱਡੀ ਵਿਖੇ ਐਨ.ਆਰ.ਆਈ. ਭਰਾਵਾਂ ਵਲੋਂ ਸਕੂਲ ਦੇ ਬੱਚਿਆਂ ਨੂੰ ਮੁਫਤ ਵਰਦੀਆਂ ਵੰਡੀਆਂ ਗਈਆਂ | ਪਿੰਡ ਫਾਜਲਪੁਰ ਦੇ ਵਿਦੇਸ਼ 'ਚ ਰਹਿੰਦੇ ਵਪਿੰਦਰ ਸਿੰਘ ਯੂ.ਕੇ. ...

ਪੂਰੀ ਖ਼ਬਰ »

ਪ੍ਰੀਤ ਨਗਰ ਵਿਖੇ ਦੋ ਰੋਜ਼ਾ ਉਤਸਵ 19 ਤੇ 20 ਨੂੰ

ਲੋਪੋਕੇ, 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਗੁਰਬਖਸ਼ ਸਿੰਘ ਨਾਨਕ ਸਿੰਘ ਫਾਊਾਡੇਸ਼ਨ ਪ੍ਰੀਤ ਨਗਰ ਵਲੋਂ ਆਪਣੇ ਪ੍ਰੀਤ ਭਵਨ ਪ੍ਰੀਤ ਨਗਰ ਵਿਖੇ ਜਿਹੜੀ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਦੀ ਲੜੀ ਤੋਰੀ ਗਈ ਹੈ ਉਸੇ ਲੜੀ ਅਧੀਨ ਪੰਜਾਬ ਸੰਗੀਤ ਨਾਟਕ ਅਕਾਦਮੀ ...

ਪੂਰੀ ਖ਼ਬਰ »

ਬੱਚਿਆਂ ਨੂੰ ਮੁਫ਼ਤ ਵਰਦੀਆਂ ਮੁਹੱਈਆ ਕਰਵਾਉਣ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ-ਵਡਾਲਾ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)¸ਸਮੇਂ-ਸਮੇਂ ਸਰਕਾਰਾਂ ਵਲੋਂ ਸਿੱਖਿਆ ਮੁਹੱਈਆ ਕਰਵਾਉਣ ਦੇ ਕਈ ਐਲਾਨ ਕੀਤੇ ਜਾਂਦੇ ਹਨ, ਪਰ ਅਸਲ 'ਚ ਪੂਰੇ ਘੱਟ ਹੀ ਕੀਤੇ ਜਾਂਦੇ ਹਨ, ਹੁਣ ਵੀ ਵੱਖ-ਵੱਖ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਸਤਿਗੁਰੂ ਰਾਮ ਸਿੰਘ ਦੀ ਯਾਦ 'ਚ ਜੋੜ ਮੇਲਾ 18 ਨੂੰ

ਜਗਦੇਵ ਕਲਾਂ, 15 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਆਜ਼ਾਦੀ ਸੰਗਰਾਮ ਦੇ ਮੋਢੀ, ਗਊ ਗਰੀਬ ਦੇ ਰੱਖਿਅਕ ਸਤਿਗੁਰੂ ਰਾਮ ਸਿੰਘ ਦੀ 200 ਸਾਲਾ ਪ੍ਰਕਾਸ਼ ਸਤਾਬਦੀ ਨੂੰ ਸਮਰਪਿਤ ਜੋੜ ਮੇਲਾ ਸਤਿਗੁਰੂ ਉਦੇ ਸਿੰਘ ਦੀ ਰਹਿਨੁਮਾਈ ਹੇਠ 18 ਜਨਵਰੀ ਨੂੰ ਗੁਰਦੁਆਰਾ ਬਾਬਾ ਬਹਾਦਰ ...

ਪੂਰੀ ਖ਼ਬਰ »

ਬਾਬਾ ਹਜ਼ਾਰਾ ਸਿੰਘ ਤੇ ਬਾਬਾ ਲੱਖਾ ਸਿੰਘ ਗੁਰੂ ਕਾ ਬਾਗ ਦੀ ਯਾਦ 'ਚ ਬਰਸੀ ਸਮਾਗਮ 23 ਨੂੰ

ਜਗਦੇਵ ਕਲਾਂ, 15 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਮਹਾਨ ਤਪੱਸਵੀ, ਸੇਵਾ ਦੇ ਪੁੰਜ, ਸੱਚਖੰਡ ਵਾਸੀ ਸੰਤ ਬਾਬਾ ਹਜ਼ਾਰਾ ਸਿੰਘ ਅਤੇ ਸੰਤ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਬਰਸੀ ਸਮਾਗਮ ਡੇਰਾ ਕਾਰ ਸੇਵਾ ਗੁਰੂ ...

ਪੂਰੀ ਖ਼ਬਰ »

ਨੌਜਵਾਨਾਂ ਨੇ ਪਿੰਡ ਨੂੰ ਸਾਫ਼-ਸੁਥਰਾ ਰੱਖਣ ਲਈ ਸਫ਼ਾਈ ਮੁਹਿੰਮ ਦੀ ਕੀਤੀ ਸ਼ੁਰੂਆਤ

ਜਗਦੇਵ ਕਲਾਂ, 15 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਪਿੰਡ ਸੱਲੋਦੀਨ ਦੇ ਨੌਜ਼ਵਾਨਾਂ ਵਲੋਂ ਪਿੰਡ ਨੂੰ ਸਾਫ਼ ਸੁਥਰਾ ਰੱਖਣ ਦੇ ਮਕਸਦ ਨਾਲ ਆਪਣੇ ਪੱਧਰ ਤੇ ਸਮੁੱਚੇ ਪਿੰਡ ਦੀਆਂ ਗਲੀਆਂ ਅਤੇ ਹੋਰ ਥਾਵਾਂ ਨੂੰ ਸਾਫ਼ ਸੁਥਰਾ ਰੱਖਣ ਲਈ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਪਿ੍ੰ: ਸਮਸ਼ੇਰ ਸਿੰਘ ਕਾਹਲੋਂ ਦੀ ਨੌਵੀ ਾ ਪੁਸਤਕ 'ਨਜ਼ਰਾਨਾ' ਰਿਲੀਜ਼

ਅੰਮਿ੍ਤਸਰ, 15 ਜਨਵਰੀ (ਹਰਮਿੰਦਰ ਸਿੰਘ)¸ ਪਿ੍ੰਸੀਪਲ ਸਮਸ਼ੇਰ ਸਿੰਘ ਕਾਹਲੋ ਦੀ ਨੌਵੀਂ ਪੁਸਤਕ 'ਨਜ਼ਰਾਨਾ' ਨੂੰ ਰਿਲੀਜ ਕਰਨ ਸਬੰਧੀ ਇਕ ਸਮਾਗਮ ਜੀ.ਐਸ.ਜੀ.ਐਸ. ਤੁੰਗ ਮੈਮੋਰੀਅਲ ਪਬਲਿਕ ਸਕੂਲ ਵਿਖੇ ਹੋਇਆ, ਜਿਸ 'ਚ ਬੈਂਕ ਮੈਨੇਜਰ ਹਰਮੀਤ ਸਿੰਘ ਅਤੇ ਉਪ ਮੈਨੇਜਰ ...

ਪੂਰੀ ਖ਼ਬਰ »

ਲੰਦਨ 'ਚ ਸ਼ੂਟਿੰਗ ਕਰਨ ਉਪਰੰਤ ਅਜਨਾਲਾ ਵਿਖੇ ਪਰਤੇ ਅਦਾਕਾਰ ਗੌਰਵ ਸਰੀਨ ਦਾ ਸਮਾਜ ਸੇਵੀਆਂ ਨੇ ਕੀਤਾ ਸਵਾਗਤ ਤੇ ਸਨਮਾਨ

ਅਜਨਾਲਾ, 15 ਜਨਵਰੀ (ਐਸ. ਪ੍ਰਸ਼ੋਤਮ)- ਸਰਹੱਦੀ ਤੇ ਪਿਛੜੀ ਤਹਿਸੀਲ ਅਜਨਾਲਾ 'ਚੋਂ ਮੁੰਬਈ ਵਿਖੇ ਸਿਨੇ ਜਗਤ/ਫ਼ਿਲਮੀ ਦੁਨੀਆਂ 'ਚ ਛੋਟੀ ਉਮਰੇ ਪੈਰ ਰੱਖਣ ਵਾਲੇ ਅਤੇ ਇਕ ਨਿੱਜੀ ਚੈਨਲ ਸਟਾਰ ਪਲੱਸ 'ਤੇ ਪਿਛਲੇ 1 ਸਾਲ ਤੋਂ ਰੋਜ਼ਾਨਾਂ ਆ ਰਹੇ ਟੀ.ਵੀ. ਸੀਰੀਅਲ 'ਕ੍ਰਿਸ਼ਨਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ 80 ਸਾਲ ਤੋਂ ਵੱਧ ਉਮਰ ਦੇ ਪੈਨਸ਼ਨਰਾਂ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 15 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)¸ ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ, ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀ ਵਲੋਂ ਬਣਾਇਆ ਪੋੋਸਟਰ ਕਲੰਡਰ 'ਚ ਸ਼ਾਮਿਲ

ਅੰਮਿ੍ਤਸਰ, 15 ਜਨਵਰੀ (ਜੱਸ)¸ ਸਪਰਿੰਗ ਡੇਲ ਸੀਨੀਅਰ ਸਕੂਲ ਦੇ 5ਵੀਂ ਜਮਾਤ ਦੇ ਵਿਦਿਆਰਥੀ ਸਵਰੂਪ ਸਿੰਘ ਵਲੋਂ ਤਿਆਰ ਕੀਤੇ ਗਏ ਇਕ ਪੋਸਟਰ ਨੂੰ ਡਬਲਯੂ.ਡਲਬਯੂ.ਐਫ. (ਵਰਲਡ ਵਾਈਡ ਫ਼ੰਡ ਫਾਰ ਨੇਚਰ) ਇੰਡੀਆ ਵਲੋਂ ਪ੍ਰਕਾਸ਼ਿਤ ਕੀਤੇ ਜਾ ਰਹੇ 2019 ਦੇ ਕੈਲੰਡਰ' 'ਚ ਸ਼ਾਮਿਲ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਅਧੀਨ ਮੈਗਾ ਕੈਂਪ ਲਗਾਇਆ

ਬਿਆਸ/ਰਈਆ, 15 ਜਨਵਰੀ (ਪਰਮਜੀਤ ਸਿੰਘ ਰੱਖੜਾ/ਸ਼ਰਨਬੀਰ ਕੰਗ)¸ਮਾਣਯੋਗ ਡੀ.ਸੀ. ਅੰਮਿ੍ਤਸਰ ਕਮਲਦੀਪ ਸਿੰਘ ਸੰਘਾ ਦੇ ਨਿਰਦੇਸ਼ਾਂ ਅਨੁਸਾਰ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਲੋਂ ਅੱਜ ਰਈਆ ਬਲਾਕ ਦੇ ਪਿੰਡ ਬੂਲੇਨੰਗਲ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਅਧੀਨ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ

ਅੰਮਿ੍ਤਸਰ, 15 ਜਨਵਰੀ (ਜੱਸ)¸ ਸਾਂਝਾ ਅਧਿਆਪਕ ਮੋਰਚਾ ਵੱਲੋਂ ਐਸ.ਐਸ.ਏ./ਰਮਸਾ ਅਧਿਆਪਕਾਂ ਦੀਆਂ ਪਿਛਲੇ 8 ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਵਾਉਣ, 15300 ਦੀ ਬਜਾਏ ਪੂਰੀ ਤਨਖਾਹ 'ਤੇ ਰੈਗੂਲਰ ਕਰਵਾਉਣ, ਟਰਮੀਨੇਟ ਕੀਤੇ 5 ਅਧਿਆਪਕ ਆਗੂਆਂ ਨੂੰ ਸੇਵਾ 'ਚ ਬਹਾਲ ...

ਪੂਰੀ ਖ਼ਬਰ »

ਅਜਨਾਲਾ ਵਿਖੇ ਤਿੰਨ ਰੋਜ਼ਾ 17ਵਾਂ ਫੁੱਟਬਾਲ ਟੂਰਨਾਮੈਂਟ 18 ਤੋਂ 20 ਤੱਕ

ਅਜਨਾਲਾ, 15 ਜਨਵਰੀ (ਸੁੱਖ ਮਾਹਲ)- ਅਜਨਾਲਾ ਵਿਖੇ ਸਵਰਾਜ ਸਪੋਰਟਸ ਕਲੱਬ ਅਜਨਾਲਾ ਵਲੋਂ ਕਰਵਾਏ ਜਾਂ ਰਹੇ ਤਿੰਨ ਰੋਜ਼ਾਂ ਫੁੱਟਬਾਲ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਦਿਆਂ ਕਲੱਬ ਅਜਨਾਲਾ ਦੇ ਪ੍ਰਧਾਨ ਮੰਗਲ ਸਿੰਘ ਨਿੱਝਰ ਨੇ ਦੱਸਿਆ ਕਿ ਫੁੱਟਬਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਕੀਰਤਨ ਦਰਬਾਰ ਸੇਵਾ ਸੁਸਾਇਟੀ ਅਜਨਾਲਾ ਦੀ ਅਹਿਮ ਇਕੱਤਰਤਾ ਅੱਜ ਸੁਸਾਇਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਬੈਂਕ ਵਾਲਿਆਂ ਦੀ ਅਗਵਾਈ ਹੇਠ ਹੋਈ | ਇਸ ਇਕੱਤਰਤਾ ਦੌਰਾਨ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ...

ਪੂਰੀ ਖ਼ਬਰ »

ਹਸਪਤਾਲ 'ਚ ਜ਼ੇਰੇ ਇਲਾਜ ਕੈਦੀ ਫ਼ਰਾਰ

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)¸ ਗੁਰੂ ਨਾਨਕ ਦੇਵ ਹਸਪਤਾਲ 'ਚ ਜ਼ੇਰੇ ਇਲਾਜ ਇਕ ਹਵਾਲਾਤੀ ਅੱਜ ਸ਼ਾਮ ਵੇਲੇ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ | ਫ਼ਰਾਰ ਹੋਏ ਵਿਅਕਤੀ ਦੀ ਸ਼ਨਾਖਤ ਵਿਜੈ ਸਿੰਘ ਵਾਸੀ ਚਮਰੰਗ ਰੋਡ, ਈਸਟ ਮੋਹਨ ਨਗਰ ਵਜੋਂ ਹੋਈ ਹੈ, ਜੋ ਕਿ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖ਼ਤਮ ਕਰਨਾ ਸਰਕਾਰ ਦਾ ਮੁਲਾਜ਼ਮ ਵਿਰੋਧੀ ਫ਼ੈਸਲਾ-ਮਾਸਟਰ ਜਹਾਂਗੀਰ

ਚੱਬਾ, 15 ਜਨਵਰੀ (ਜੱਸਾ ਅਨਜਾਣ)- ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚਾਟੀਵਿੰਡ ਵਿਖੇ ਪੰਜਾਬੀ ਏਕਤਾ ਪਾਰਟੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਮਾਸਟਰ ਜਸਵਿੰਦਰ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਪਾਰਟੀ ਦੇ ਆਗੂ ਦਵਿੰਦਰ ਸਿੰਘ ਚਾਟੀਵਿੰਡ ਦੇ ਗ੍ਰਹਿ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 15 ਜਨਵਰੀ (ਐਸ. ਪ੍ਰਸ਼ੋਤਮ)- ਪਿੰਡ ਰਿਆੜ ਦੇ ਗੁਰਦੁਆਰਾ ਸਾਹਿਬ ਲਹਿੰਦੀ ਪੱਤੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਗੁਰਮਤਿ ਸਮਾਗਮ ਸਜਾਇਆ ਗਿਆ, ਜਿਸ 'ਚ ਸਿੱਖ ਪੰਥ ਦੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਦੀਆਂ ਬੱਚੀਆਂ ਨੂੰ ਵਰਦੀਆਂ ਵੰਡੀਆਂ

ਸਠਿਆਲਾ, 15 ਜਨਵਰੀ (ਜਗੀਰ ਸਿੰਘ ਸਫਰੀ)- ਐਨ.ਆਰ.ਆਈ. ਨਰਿੰਦਰ ਸਿੰਘ ਬੱਲ ਕੈਨੇਡਾ ਪੁੱਤਰ ਸਵ: ਵਕੀਲ ਪ੍ਰੀਤਮ ਸਿੰਘ ਕੈਨੇਡਾ ਵਲੋਂ ਸਰਕਾਰੀ ਕੰਨਿਆ ਹਾਈ ਸਕੂਲ ਸਠਿਆਲਾ ਨੂੰ ਗੋਦ ਲੈ ਕੇ ਲੋੜਵੰਦ ਤੇ ਗਰੀਬ ਬੱਚੀਆਂ ਨੂੰ ਵਰਦੀਆਂ ਚੇਅਰਪਰਸਨ ਮੈਡਮ ਮਨਜੀਤ ਕੌਰ ਤੇ ਸਾ: ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਪਲੇਠੀ ਬੈਠਕ ਹੋਈ

ਅੰਮਿ੍ਤਸਰ, 15 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਪਿਛਲੇ ਦਿਨੀਂ ਚੁਣੀ ਗਈ ਨਵੀਂ ਕਾਰਜ਼ਕਾਰਨੀ ਦੀ ਪਹਿਲੀ ਬੈਠਕ ਵਰਸਿਟੀ ਕੈਂਪਸ 'ਚ ਪ੍ਰਧਾਨ ਅਮਰਜੀਤ ਸਿੰਘ ਬਾਈ ਦੀ ਅਗਵਾਈ ਹੇਠ ਹੋਈ | ਨਵੀਂ ਚੁਣੀ ਗਈ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਭਿੰਡੀ ਸੈਦਾਂ, 15 ਜਨਵਰੀ (ਪਿ੍ਤਪਾਲ ਸਿੰਘ ਸੂਫ਼ੀ)- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਬੀਤੀ ਰਾਤ ਦੇਰ ਗਏ ਭੇਦਭਰੀ ਹਾਲਤ 'ਚ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਬੂਟਾ ਸਿੰਘ (39) ਪੁੱਤਰ ਕਰਮ ਸਿੰਘ ਦੀ ਪਤਨੀ ਗੁਰੋ ਕੌਰ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਪਤੰਗਬਾਜ਼ੀ ਕਰ ਰਹੇ ਨੌਜਵਾਨਾਂ ਵਿਚਕਾਰ ਹੋਏ ਤਕਰਾਰ 'ਚ ਤਿੰਨ ਜ਼ਖ਼ਮੀ

ਲੋਪੋਕੇ, 15 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਬੀਤੀ ਦਿਨੀਂ ਪਿੰਡ ਕੋਹਾਲਾ ਵਿਖੇ ਆਪਣੇ-ਆਪਣੇ ਕੋਠਿਆਂ ਦੀਆਂ ਛੱਤਾਂ ਉਪਰ ਪਤੰਗ ਉਡਾ ਰਹੇ ਨੌਜਵਾਨਾਂ ਵਿਚਕਾਰ ਹੋਈ ਮਾਮੂਲੀ ਤਕਰਾਰ ਭਿਆਨਕ ਲੜਾਈ ਦੇ ਰੂਪ 'ਚ ਬਦਲ ਗਈ | ਇਸ ਸਬੰਧੀ ਅੱਜ ਪੁਲਿਸ ਥਾਣਾ ਲੋਪੋਕੇ ਵਿਖੇ ...

ਪੂਰੀ ਖ਼ਬਰ »

ਮੋਟਰਸਾਈਕਲ ਦੇ ਪਟਾਕੇ ਮਾਰਨ 'ਤੇ ਪਾਬੰਦੀ

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)¸ ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮਿ੍ਤਸਰ ਸ਼ਹਿਰ ਅਮਰੀਕ ਸਿੰਘ ਪਵਾਰ, ਪੀ.ਪੀ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ

ਅਜਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ/ਸੁੱਖ ਮਾਹਲ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਡੀ.ਐਸ.ਪੀ ਅਜਨਾਲਾ ਹਰਪ੍ਰੀਤ ਸਿੰਘ ਦੀ ਅਗਵਾਈ 'ਚ ਨਸ਼ਾ ਤਸਕਰਾਂ ਿਖ਼ਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ...

ਪੂਰੀ ਖ਼ਬਰ »

ਚੈਕ ਬਾਊਾਸ ਦੇ ਮਾਮਲੇ 'ਚ ਔਰਤ ਨੂੰ ਹੋਈ ਸਜ਼ਾ ਵਿਰੁੱਧ ਅਪੀਲ ਖਾਰਜ਼

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)¸ ਚੈਕ ਬਾਊਾਸ ਦੇ ਮਾਮਲੇ 'ਚ ਇਕ ਔਰਤ ਨੂੰ ਹੇਠਲੀ ਅਦਾਲਤ ਵਲੋਂ ਸਜ਼ਾ ਹੋਣ 'ਤੇ ਉਸ ਵਲੋਂ ਪਾਈ ਅਪੀਲ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਜੇ.ਐਸ. ਸੰਘਾ ਦੀ ਅਦਾਲਤ ਵਲੋਂ ਰੱਦ ਕਰ ਦਿੱਤੀ ਹੈ | ਇਸ ਮਾਮਲੇ 'ਚ ਜੋਤੀ ਵਾਸੀ ਇਸਲਾਮਾਬਾਦ ਨੂੰ ...

ਪੂਰੀ ਖ਼ਬਰ »

ਸਿਹਤ ਅਫ਼ਸਰ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਨਿਗਮ ਮੁਲਾਜ਼ਮ ਪੁਲਿਸ ਕੋਲ ਪੁੱਜੇ

ਅੰਮਿ੍ਤਸਰ, 15 ਜਨਵਰੀ (ਹਰਮਿੰਦਰ ਸਿੰਘ)¸ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਦੀਆਂ ਬਦਲੀਆਂ ਨੂੰ ਲੈ ਕੇ ਬੀਤੇ ਦਿਨ ਨਗਰ ਨਿਗਮ ਦੇ ਸਿਹਤ ਅਫ਼ਸਰ ਅਤੇ ਨਿਗਮ ਮੁਲਾਜਮਾਂ ਦੀਆਂ ਜਥੇਬੰਦੀ ਦੇ ਆਗੂਆ ਦਰਮਿਆਨ ਸ਼ੁਰੂ ਹੋਇਆ ਵਿਵਾਦ ਅਜੇ ਕਿਸੇ ਪਾਸੇ ਲੱਗਦਾ ਨਹੀਂ ਪ੍ਰਤੀਤ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪ ਦੀ ਅਗਵਾਈ 'ਚ ਕਾਂਗਰਸ, ਅਕਾਲੀ ਦਲ ਤੇ ਭਾਜਪਾ ਵਿਰੁੱਧ ਬਣੇਗਾ ਪੰਜਾਬ ਮਹਾਂਗੱਠਜੋੜ-ਧਾਲੀਵਾਲ

ਅਜਨਾਲਾ, 15 ਜਨਵਰੀ (ਐਸ. ਪ੍ਰਸ਼ੋਤਮ)- ਆਮ ਆਦਮੀ ਪਾਰਟੀ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਮੋਦੀ ਸਰਕਾਰ ਨੂੰ ਸੱਤਾ 'ਚੋਂ ਬਾਹਰ ਕਰਨ ਅਤੇ ਪੰਜਾਬ 'ਚੋਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਗਠਜੋੜ ਨੂੰ ਲੋਕ ਸਭਾ ਚੋਣਾਂ 'ਚ 13 ਸੀਟਾਂ 'ਤੇ ਹੀ ਚਾਰੇ ਖਾਨੇ ...

ਪੂਰੀ ਖ਼ਬਰ »

ਲੋਕੋ ਰਨਿੰਗ ਰੂਮ ਨੂੰ ਠੇਕੇ 'ਤੇ ਦਿੱਤੇ ਜਾਣ 'ਤੇ ਐਨ.ਆਰ.ਐਮ.ਯੂ. ਨੇ ਕੀਤੀ ਗੇਟ ਰੈਲੀ

ਅੰਮਿ੍ਤਸਰ, 15 ਜਨਵਰੀ (ਹਰਜਿੰਦਰ ਸਿੰਘ ਸ਼ੈਲੀ)¸ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵੱਲੋਂ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਸਥਿਤ ਲੋਕੋ ਪਾਈਲਟਾਂ ਦੇ ਠਹਿਰਣ ਲਈ ਬਣੇ ਲੋਕੋ ਰਨਿੰਗ ਰੂਮ ਦਾ ਚਾਰਜ਼ ਨਿੱਜੀ ਹੱਥਾਂ 'ਚ ਦੇਣ ਕਾਰਨ ਅੱਜ ਨਾਰਦਰਨ ਰੇਲਵੇ ਮੈਨਜ਼ ਯੂਨੀਅਨ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ ਨੂੰ ਧਾਰਮਿਕ ਗਤੀਵਿਧੀਆਂ 'ਚ ਸ਼ਾਮਿਲ ਹੋਣ 'ਤੇ ਕੀਤਾ ਸਨਮਾਨਿਤ

ਅਜਨਾਲਾ, 15 ਜਨਵਰੀ (ਐਸ. ਪ੍ਰਸ਼ੋਤਮ)- ਅੱਜ ਅਜਨਾਲਾ 'ਚ ਬਾਬਾ ਬੁੱਢਾ ਸਾਹਿਬ ਪਬਲਿਕ ਹਾਈ ਸਕੂਲ ਵਿਖੇ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਦੇ ਪ੍ਰਧਾਨ ਗੁਰਦੇਵ ਸਿੰਘ ਨਿੱਜਰ ਨੇ ਸਕੂਲ ਮੈਨਜਮੈਂਟ ਕਮੇਟੀ ਵਲੋਂ ਵਿਦਿਆਰਥੀਆਂ ਦੀ ਬਹੁਪੱਖੀ ਅਤੇ ਉੱਚੇ ਆਚਰਣ ਵਾਲੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਅਤੇ ਮੋਟਰ ਵਹੀਕਲ ਐਕਟ ਸਬੰਧੀ ਜਾਣਕਾਰੀ ਦਿੱਤੀ

ਅੰਮਿ੍ਤਸਰ, 15 ਜਨਵਰੀ (ਰੇਸ਼ਮ ਸਿੰਘ)¸ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੇ ਮੋਟਰ ਵਹੀਕਲ ਐਕਟ ਤੋਂ ਜਾਣਕਾਰੀ ਦੇਣ ਦੇ ਮਕਸਦ ਨਾਲ ਟ੍ਰੈਫਿਕ ਪੁਲਿਸ ਵਲੋਂ ਲਾਏ ਜਾ ਰਹੇ ਸੈਮੀਨਾਰਾਂ ਤਹਿਤ ਅੱਜ ਦਾ ਸੈਮੀਨਾਰ ਪਲੈਨਿੰਗ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਗਰਿੱਡ ਉਸਾਰੀ ਮੰਡਲ ਨੇ ਸ੍ਰੀ ਹਰਿਮੰਦਰ ਸਾਹਿਬ ਨੇੜੇ 2 ਟਰਾਂਸਫਾਰਮਰ ਲਗਾਏ

ਅੰਮਿ੍ਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)¸ਸ੍ਰੀ ਹਰਿਮੰਦਰ ਸਾਹਿਬ ਅਤੇ ਆਸ ਪਾਸ ਦੇ ਖੇਤਰ 'ਚ ਬਿਜਲੀ ਦੀ ਦਿਨੋਂ ਦਿਨ ਵੱਧ ਰਹੀ ਮੰਗ ਨੂੰ ਦੇਖਦਿਆਂ ਪਾਵਰਕਾਮ ਵਲੋਂ ਗਲਿਆਰਾ ਵਿਖੇ ਬਣਾਏ ਗਏ 66 ਕੇ.ਵੀ. ਸਬ ਬਿਜਲੀ ਘਰ 'ਚ ਹੁਣ 20 ਐਮਵੀਏ ਦੀ ਸਮਰੱਥਾ ਵਾਲੇ 2 ਟਰਾਂਸਫ਼ਾਰਮਰ ...

ਪੂਰੀ ਖ਼ਬਰ »

ਵਿਆਹ ਪਾਰਟੀ 'ਚ ਗੋਲੀ ਦੀ ਘਟਨਾ ਦੀ ਜਾਂਚ 'ਚ ਗਾਇਕਾ ਨੂੰ ਵੀ ਸ਼ਾਮਿਲ ਕੀਤਾ ਜਾਵੇ-ਪ੍ਰੋ. ਪੰਡਿਤ ਰਾਉ

ਅੰਮਿ੍ਤਸਰ, 15 ਜਨਵਰੀ (ਹਰਮਿੰਦਰ ਸਿੰਘ)¸ ਬੀਤੇ ਦਿਨ ਮਜੀਠਾ ਵਿਖੇ ਇਕ ਵਿਆਹ ਪਾਰਟੀ ਦੌਰਾਨ ਗੋਲੀ ਚੱਲਣ ਨਾਲ ਡੀ.ਜੇ. ਵਾਲੇ ਦੇ ਜ਼ਖ਼ਮੀ ਹੋਣ ਦੀ ਘਟਨਾ ਦੀ ਨਿੰਦਾ ਕਰਦੇ ਹੋਏ ਸਰਕਾਰੀ ਕਾਲਜ ਚੰਡੀਗੜ੍ਹ ਦੇ ਸਹਾਇਕ ਪ੍ਰੋਫੈਸਰ ਪੰਡਿਤ ਰਾਉ ਧਰਨੇਸਵਰ ਨੇ ਕਿਹਾ ਕਿ ਇਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX