ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 minute ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 6 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 minute ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 10 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਲੁਧਿਆਣਾ

ਸਿੱਖਿਆ ਮੰਤਰੀ ਦੀ ਵਾਅਦਾ ਿਖ਼ਲਾਫ਼ੀ ਅਤੇ ਅਧਿਆਪਕਾਂ ਦੀ ਬਰਖ਼ਾਸਤਗੀ ਵਿਰੁੱਧ ਸਾਂਝਾ ਅਧਿਆਪਕ ਮੋਰਚਾ ਵੱਲੋਂ ਰੋਸ ਰੈਲੀ

ਲੁਧਿਆਣਾ, 15 ਜਨਵਰੀ (ਪਰਮੇਸ਼ਰ ਸਿੰਘ)- ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਪਹਿਲੀ ਦਸੰਬਰ ਨੂੰ ਸਾਂਝਾ ਅਧਿਆਪਕ ਮੋਰਚੇ ਵੱਲੋਂ ਚਲਾਏ ਜਾ ਰਹੇ ਪੱਕੇ ਧਰਨੇ ਵਿਚ ਨਿੱਜੀ ਤੌਰ 'ਤੇ ਸ਼ਾਮਿਲ ਹੋ ਕੇ ਅਧਿਆਪਕਾਂ ਦੀਆਂ ਹੱਕੀ ਅਤੇ ਜਾਇਗ਼ ਮੰਗਾਂ ਨੂੰ ਮੰਨਣ ਦਾ ਭਰੋਸਾ ਦੇ ਹੁਣ ਮੁੱਕਰ ਜਾਣ ਅਤੇ ਆਗੂਆਂ ਨੂੰ ਬਰਖਾਸਤ ਕਰਨ ਵਿਰੁੱਧ ਮੋਰਚੇ ਦੇ ਮੈਂਬਰਾਂ ਨੇ ਮਿੰਨੀ ਸਕੱਤਰੇਤ ਸਾਹਮਣੇ ਰੋਸ ਰੈਲੀ ਕੀਤੀ | ਆਗੂਆਂ ਨੇ ਕਿਹਾ ਕਿ ਮੋਰਚੇ ਦੀਆਂ ਅਹਿਮ ਮੰਗਾਂ ਜਿਵੇਂ ਤਨਖਾਹ ਕਟੌਤੀ ਵਾਪਸ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਮਹਿੰਗਾਈ ਭੱਤਾ, ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ, 5178 ਨੂੰ ਪੱਕੇ ਕਰਨ, ਮੁਅੱਤਲੀਆਂ ਅਤੇ ਬਰਖਾਸਤਗੀਆਂ ਆਦਿ ਬਾਰੇ ਮੁੱਖ ਮੰਤਰੀ ਨਾਲ਼ ਮੀਟਿੰਗ ਕਰਵਾ?ੇਣ ਦਾ ਭਰੋਸਾ ਵੀ ਦਿੱਤਾ ਗਿਆ ਸੀ¢ ਪਰ ਹੁਣ 5 ਅਧਿਆਪਕ ਆਗੂਆਂ ਦੀਆਂ ਸੇਵਾਵਾਂ ਨੂੰ ਖਤਮ ਕਰਨ ਦਾ ਹੁਕਮ ਸੁਣਇਆ ਗਿਆ ਹੈ¢ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ ਦਾ ਐਲਾਨ ਕਰਦਿਆਂ ਹੁਕਮਾਂ ਦੀਆਂ ਕਾਪੀਆਂ ਸਾੜ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ¢ ਇਸ ਸਮੇਂ ਧਰਮ ਸਿੰਘ ਸੂਜਾਪੁਰ, ਹਰਵਿੰਦਰ ਸਿੰਘ ਬਿਲਗਾ, ਅਜੀਤਪਾਲ ਸਿੰਘ ਜੱਸੋਵਾਲ਼, ਬਿਕਰਮਜੀਤ ਸਿੰਘ ਕੱਦੋਂ, ਜਗਦੀਪ ਸਿੰਘ ਜੌਹਲ, ਪਰਵੀਨ ਕੁਮਾਰ, ਜਸਵੀਰ ਅਕਾਲਗੜ੍ਹ, ਜੋਗਿੰਦਰ ਅਜ਼ਾਦ, ਹਰਦੇਵ ਮੁਲਾਂਪੁਰ, ਰਮਨਜੀਤ ਸੰਧੂ, ਰਕੇਸ਼ ਪੋਹੀੜ, ਰਾਜਵੀਰ ਸਮਰਾਲ਼ਾ, ਦੀਪਕ ਸਾਫਟਬਾਲ, ਮੀਨੂ ਜੈਨ, ਨਵਨੀਤ ਕੌਰ ਆਦਿ ਵੱਡੀ ਗਿਣਤੀ ਵਿਚ ਅਧਿਆਪਕ ਅਤੇ ਅਧਿਆਪਕਾਵਾਂ ਹਾਜ਼ਰ ਸਨ¢

ਅਪਰਾਧ ਨਾਲ ਨਜਿੱਠਣ ਲਈ ਲੋਕ ਪੁਲਿਸ ਨੂੰ ਸਹਿਯੋਗ ਕਰਨ-ਏ.ਸੀ.ਪੀ. ਭੁੱਲਰ

ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਹਲਕਾ ਗਿੱਲ ਦੇ ਏ.ਸੀ.ਪੀ. ਰਮਨਦੀਪ ਸਿੰਘ ਭੁੱਲਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਰਾਧਾਂ ਨਾਲ ਨਜਿੱਠਣ ਲਈ ਲੋਕ ਪੁਲਿਸ ਨੂੰ ਸਹਿਯੋਗ ਕਰਨ | ਦੁਗਰੀ ਇਲਾਕੇ ਦੇ ਲੋਕਾਂ ਨਾਲ ਮੀਟਿੰਗ ਕਰਦਿਆਂ ਸ੍ਰੀ ਭੁੱਲਰ ਨੇ ਕਿਹਾ ਕਿ ...

ਪੂਰੀ ਖ਼ਬਰ »

ਗਲਾਡਾ ਪ੍ਰਸ਼ਾਸਨ ਨੇ ਅੱਧੀ ਦਰਜਨ ਤੋਂ ਵਧੇਰੇ ਅਣ-ਅਧਿਕਾਰਤ ਕਾਲੋਨੀਆਂ 'ਚ ਚੱਲ ਰਹੇ ਵਿਕਾਸ ਦੇ ਕੰਮ ਕਰਾਏ ਬੰਦ

ਲੁਧਿਆਣਾ, 15 ਜਨਵਰੀ (ਅਮਰੀਕ ਸਿੰਘ ਬੱਤਰਾ)- ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਅਣ-ਅਧਿਕਾਰਤ ਕਾਲੋਨੀਆਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਮੰਗਲਵਾਲ ਨੂੰ 8 ਪਿੰਡਾਂ ਵਿਚ ਬਣ ਰਹੀਆਂ ਨਵੀਆਂ ਕਾਲੋਨੀਆਂ ਦੀਆਂ ਸੜਕਾਂ ਦਾ ਨਿਰਮਾਣ ਹੋ ...

ਪੂਰੀ ਖ਼ਬਰ »

ਚੋਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਫੁੱਲਾਂਵਾਲ, 15 ਜਨਵਰੀ (ਮਨਜੀਤ ਸਿੰਘ ਦੁੱਗਰੀ)-ਨਿਊ ਗੁਰੂ ਤੇਗ ਬਹਾਦਰ ਨਗਰ ਧਾਂਦਰਾ ਰੋਡ 'ਤੇ ਚੋਰਾਂ ਨੇ ਬੀਤੀ ਰਾਤ ਫੋਟੋਗ੍ਰਾਫ਼ਰ ਦੀਪਕ ਕੁਮਾਰ ਦੇ ਘਰ ਉਦੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ, ਜਦੋਂ ਉਹ ਪ੍ਰੋਗਰਾਮ 'ਤੇ ਨਵਾਂਸ਼ਹਿਰ ਗਿਆ ਹੋਇਆ ਸੀ¢ ਮੌਕੇ 'ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਸਕੂਲ ਮੁਖੀਆਂ ਨਾਲ਼ ਮੀਟਿੰਗ

ਲੁਧਿਆਣਾ, 15 ਜਨਵਰੀ (ਪਰਮੇਸ਼ਰ ਸਿੰਘ)- ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਕੀਤੇ ਜਾ ਰਹੇ ਉਪਰਾਲੇ ਤਹਿਤ ਨੋਡਲ ਅਫ਼ਸਰ ਸੁਰੇਸ਼ ਮਹਾਜਨ ਵੱਲੋਂ ਸਕੂਲ ਮੁਖੀਆਂ ਨਾਲ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

-ਮਾਮਲਾ ਪੰਜਾਬ ਰੀਜ਼ਨਲ ਐਾਡ ਟਾਊਨ ਪਲਾਨਿੰਗ ਐਕਟ ਦੀ ਉਲੰਘਣਾ ਦਾ-

ਸ਼ਡਿਊਲ ਰੋਡ ਦੇ 5 ਮੀਟਰ ਘੇਰੇ 'ਚ ਬਣੀਆਂ ਇਮਾਰਤਾਂ ਨੂੰ ਢਾਹੁਣ ਲਈ ਜਾਰੀ ਕੀਤੇ ਜਾ ਰਹੇ ਹਨ ਨੋਟਿਸ

ਲੁਧਿਆਣਾ, 15 ਜਨਵਰੀ (ਅਮਰੀਕ ਸਿੰਘ ਬੱਤਰਾ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦਾਖਲ ਰਿਟ ਪਟੀਸ਼ਨ 4559 ਤਹਿਤ ਜਾਰੀ ਹੋਏ ਨਿਰਦੇਸ਼ਾਂ 'ਤੇ ਅਮਲ ਕਰਨ ਲਈ ਨਗਰ ਨਿਗਮ ਇਮਾਰਤੀ ਸਾਖਾ ਵਲੋਂ ਸ਼ਡਿਊਲ ਰੋਡ ਦੇ 5 ਮੀਟਰ ਘੇਰੇ ਅੰਦਰ ਬਣੀਆਂ ਇਮਾਰਤਾਂ ਢਾਹੁਣ ਲਈ ਇਕ ...

ਪੂਰੀ ਖ਼ਬਰ »

ਭਾਜਪਾ ਸ਼ਹਿਰੀ ਪ੍ਰਧਾਨ ਵੱਲੋਂ ਵੱਖ ਵੱਖ ਮੰਡਲ ਪ੍ਰਧਾਨਾਂ ਦਾ ਐਲਾਨ

ਲੁਧਿਆਣਾ, 15 ਜਨਵਰੀ (ਪਰਮੇਸ਼ਰ ਸਿੰਘ)- ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਜਤਿੰਦਰ ਮਿੱਤਲ ਨੇ ਪੰਜਾਬ ਹਾਈਕਮਾਂਡ ਨਾਲ਼ ਸਲਾਹ ਮਸ਼ਵਰਾ ਕਰਕੇ ਸ਼ਹਿਰ ਦੇ ਵੱਖ ਵੱਖ ਮੰਡਲ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ | ਨਵੇਂ ਨਿਯੁਕਤ ਕੀਤੇ ਪ੍ਰਧਾਨ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਬਿੰਦਰਾ ਨੂੰ ਸੌਾਪਿਆ ਜ਼ੋਨ ਸੀ ਅਤੇ ਡੀ ਲਈ ਨਿਗਮ ਯੋਜਨਾਕਾਰ ਦਾ ਵਾਧੂ ਚਾਰਜ

ਲੁਧਿਆਣਾ, 15 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਬਿਲਡਿੰਗ ਅਤੇ ਡਰਾਇੰਗ ਸ਼ਾਖਾ ਦੇ ਕੰਮ ਦੀ ਵੰਡ ਕੀਤੀ ਗਈ ਹੈ | ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਵਲੋਂ ਜਾਰੀ ਕੀਤੇ ਹੁਕਮ ਨੰਬਰ 699 ਮਿਤੀ 14-01-2019 ਅਨੁਸਾਰ ਮੇਅਰ ਬਲਕਾਰ ਸਿੰਘ ਦੇ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਨੇ ਚਲਾਈਆਂ ਸ਼ਰੇਆਮ ਗੋਲੀਆਂ

ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੰਜਾਬ ਮਾਤਾ ਨਗਰ ਜਵੱਦੀ ਵਿਚ ਬੀਤੀ ਰਾਤ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਅੰਨ੍ਹੇਵਾਹ ਗੋਲੀਆਂ ਵਿਚ ਕਾਂਗਰਸੀ ਆਗੂ ਅਤੇ ਸਾਬਕਾ ਕੌਾਸਲਰ ਸਤਵਿੰਦਰ ਸਿੰਘ ਜਵੱਦੀ ...

ਪੂਰੀ ਖ਼ਬਰ »

15 ਦਿਨਾਂ ਵਿਚ ਸਵਾਈਨ ਫਲੂ ਤੋਂ ਪੀੜ੍ਹਤ 14 ਮਰੀਜ਼ ਸਾਹਮਣੇ ਆਏ

ਲੁਧਿਆਣਾ, 15 ਜਨਵਰੀ (ਸਲੇਮਪੁਰੀ)-ਨਾਮੁਰਾਦ ਬਿਮਾਰੀ ਸਵਾਈਨ ਫਲੂ ਤੇਜ਼ੀ ਨਾਲ ਆਪਣੇ ਪੈਰ ਪਸਾਰਦੀ ਜਾ ਰਹੀ ਹੈ, ਜਿਸ ਕਰਕੇ ਇਸ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ | ਵੱਖ-ਵੱਖ ਹਸਪਤਾਲਾਂ ਤੋਂ ਇਕੱਠੀ ਕੀਤੀ ਜਾਣਕਾਰੀ ਮੁਤਾਬਕ ਇਸ ਸਾਲ 1 ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਵਲੋਂ ਜੀਰਾ ਦੀ ਬਿਆਨਬਾਜ਼ੀ ਦੀ ਨਿੰਦਾ

ਲੁਧਿਆਣਾ, 15 ਜਨਵਰੀ (ਕਵਿਤਾ ਖੁੱਲਰ)- ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਭਿੰਦਾ (ਸਾਬਕਾ ਕੌਾਸਲਰ) ਅਤੇ ਸੋਈ ਮਾਲਵਾ ਜ਼ੋਨ 4 ਦੇ ਆਗੂ ਅਕਾਸ਼ ਭੱਠਲ ਨੇ ਹਲਕਾ ਜੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜੀਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਆਊਟਸੋਰਸ ਕਰਮਚਾਰੀ ਰੱਖਣ ਲਈ ਟੈਂਡਰ ਮੰਗਣ ਦੇ ਪ੍ਰਸਤਾਵ ਨੂੰ ਮਿਲੀ ਮੇਅਰ ਦੀ ਮਨਜੂਰੀ

ਲੁਧਿਆਣਾ, 15 ਜਨਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਲੋਂ ਟੈਂਡਰ ਰਾਹੀਂ ਆਉਟਸੋਰਸ ਤੇ ਰੱਖੇ 100 ਤੋਂ ਵਧੇਰੇ ਕਰਮਚਾਰੀਆਂ ਨੂੰ ਪਿਛਲੇ 2 ਮਹੀਨੇ ਤੋਂ ਰੁਕੀ ਤਨਖਾਹ ਜਲਦੀ ਮਿਲਣ ਦੀ ਸੰਭਾਵਨਾ ਹੈ | ਪ੍ਰਸ਼ਾਸਨ ਵਲੋਂ ਠੇਕੇ ਦੀ ਮਿਆਦ ਮਾਰਚ 2019 ਤੱਕ ਵਧਾ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਸਵਾਮੀ ਸੰਤ ਦਾਸ ਦਰਬਾਰ ਵਿਖੇ ਧਾਰਮਿਕ ਸਮਾਗਮ ਹੋਇਆ

ਲੁਧਿਆਣਾ, 15 ਜਨਵਰੀ (ਅਮਰੀਕ ਸਿੰਘ ਬੱਤਰਾ)-ਸਵਾਮੀ ਸੰਤ ਦਾਸ ਦਰਬਾਰ ਪੰਜਾਬੀ ਬਾਗ ਕਲੋਨੀ ਸਲੇਮਟਾਬਰੀ ਵਿਖੇ ਸੰਗਰਾਂਦ ਦਾ ਦਿਹਾੜਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਲੋਂ ਸਮਾਗਮ

ਲੁਧਿਆਣਾ, 15 ਜਨਵਰੀ (ਸਲੇਮਪੁਰੀ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਮਾਡਲ ਟਾਊਨ ਲੁਧਿਆਣਾ ਵਲੋਂ ਤਾਜਪੁਰ ਰੋਡ ਸਥਿਤ ਚਲਾਹੇ ਜਾ ਰਹੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ...

ਪੂਰੀ ਖ਼ਬਰ »

ਨਵ-ਜੰਮੀਆਂ ਧੀਆਂ ਨੂੰ ਤੋਹਫ਼ੇ ਦੇ ਕੇ ਮਨਾਈ ਲੋਹੜੀ

ਫੁੱਲਾਂਵਾਲ, 15 ਜਨਵਰੀ (ਮਨਜੀਤ ਸਿੰਘ ਦੁੱਗਰੀ)-ਜੂਨੀਅਰ ਚੈਂਬਰ ਇੰਟਰਨੈਸ਼ਨਲ ਲੁਧਿਆਣਾ ਦੇ ਵਿੰਗ ਜੈਸਿ੍ਟ ਵਲੋਂ ਲੋਹੜੀ ਦੇ ਤਿਉਹਾਰ ਤੇ ਸਰਕਾਰੀ ਹਸਪਤਾਲ ਲੁਧਿਆਣਾ ਵਿਖੇ ਨਵ-ਜੰਮੀਆਂ ਧੀਆਂ ਨੂੰ ਕੰਬਲ, ਰਿਓੜੀਆਂ ਤੇ ਮੂੰਗਫਲੀ ਤੋਹਫ਼ੇ ਦੇ ਰੂਪ ਵਿਚ ਵੰਡ ਕੇ ...

ਪੂਰੀ ਖ਼ਬਰ »

ਪੀ.ਐਸ.ਐਮ.ਐਸ.ਯੂ ਜਥੇਬੰਦੀ ਵਲੋਂ ਸਾਲ 2019 ਦਾ ਕੈਲੰਡਰ ਜਾਰੀ

ਲੁਧਿਆਣਾ, 15 ਜਨਵਰੀ (ਸਲੇਮਪੁਰੀ)-ਪੀ.ਐਸ.ਐਮ.ਐਸ.ਯੂ ਜਥੇਬੰਦੀ ਵਲੋਂ ਅੱਜ ਸਾਲ 2019 ਦਾ ਜਥੇਬੰਦੀ ਨਾਲ ਸਬੰਧਿਤ ਕੈਲੰਡਰ ਜਾਰੀ ਕਰਨ ਲਈ ਪੀ.ਡਬਲਿਊ.ਡੀ ਦਫ਼ਤਰ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਿਗਰਾਨ ਇੰਜੀਨੀਅਰ ਕੇਂਦਰੀ ਕਾਰਜ ਹਲਕਾ ਪੀ.ਡਬਲਿਊ.ਡੀ ਲੁਧਿਆਣਾ ...

ਪੂਰੀ ਖ਼ਬਰ »

'ਸਵੱਛ ਸਰਵੇਖਣ 2019'' 'ਚ ਸ਼ਹਿਰਵਾਸੀ ਸਹਿਯੋਗ ਦੇਣ-ਜ਼ੋਨਲ ਕਮਿਸ਼ਨਰ

ਲੁਧਿਆਣਾ, 15 ਜਨਵਰੀ (ਅਮਰੀਕ ਸਿੰਘ ਬੱਤਰਾ)-ਸਵੱਛ ਭਾਰਤ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੇਂਦਰੀ ਸੂਚਨਾ ਅਤੇ ਪ੍ਰਸ਼ਾਨ ਵਿਭਾਗ ਵਲੋਂ ਜ਼ੋਨ ਬੀ 'ਚ ਜਾਗਰੂਕਤਾ ਕਰਾਇਆ ਗਿਆ ਜਿਸ ਵਿਚ ਕੌਾਸਲਰ ਲਾਲੀ ਗਰੇਵਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਸਰਕਾਰੀ ਹਾਈ ...

ਪੂਰੀ ਖ਼ਬਰ »

ਜ਼ਰੂਰਤਮੰਦ ਬੱਚਿਆਂ ਨੂੰ ਕਾਪੀਆਂ ਕਿਤਾਬਾਂ ਅਤੇ ਹੋਰ ਸਾਮਾਨ ਵੰਡਿਆ

ਲੁਧਿਆਣਾ, 15 ਜਨਵਰੀ (ਕਵਿਤਾ ਖੁੱਲਰ)-ਸਲੇਮਟਾਬਰੀ ਦੇ ਇਲਾਕੇ 'ਚ ਸਥਿਤ ਇਕ ਸਕੂਲ ਵਿਖੇ ਕਰਵਾਏ ਗਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਜ਼ਰੂਰਤਮੰਦ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਅਤੇ ਹੋਰ ਸਮਾਨ ਵੰਡਿਆ ਗਿਆ | ਨਾਰੀ ਸ਼ਕਤੀ ਐਨਜੀਓ ਵਲੋਂ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਦੇਣਾ ਸ਼ਲਾਘਾਯੋਗ-ਗੁਰਮੁੱਖ ਸਿੰਘ

ਲੁਧਿਆਣਾ, 15 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਦੇਣਾ ਅਤਿ ਹੀ ਸ਼ਲਾਘਾਯੋਗ ਕੰਮ ਹੈ, ਜਿਸ ਨਾਲ ਸਬੰਧਿਤ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ | ਲੱਕੜ ਬਾਜ਼ਾਰ ਸ਼ਾਪਕੀਪਰਜ਼ ਐਸੋਸੀਏਸ਼ਨ ਦੇ ਸੀਨੀਅਰ ...

ਪੂਰੀ ਖ਼ਬਰ »

ਨੌਜਵਾਨ ਨਸ਼ਿਆਂ ਤੋਂ ਪ੍ਰਹੇਜ ਕਰਕੇ ਦੇਸ਼ ਦੀ ਤਰੱਕੀ 'ਚ ਬਣਦਾ ਯੋਗਦਾਨ ਪਾਉਣ-ਚਰਨਜੀਤ ਸਿੰਘ ਚੰਨੀ

ਲੁਧਿਆਣਾ, 15 ਜਨਵਰੀ (ਕਵਿਤਾ ਖੁੱਲਰ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਪ੍ਰਹੇਜ ਕਰਕੇ ਦੇਸ਼ ਦੀ ਤਰੱਕੀ ਵਿਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਚੰਨੀ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੁਰਿੰਦਰ ਕੁਮਾਰ ਭਾਰਗਵ ਦੀ ਰਸਮ ਕਿਰਿਆ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਂਟ

ਲੁਧਿਆਣਾ, 15 ਜਨਵਰੀ (ਕਵਿਤਾ ਖੁੱਲਰ)-ਸਵ: ਸ੍ਰੀ ਸੁਰਿੰਦਰ ਕੁਮਾਰ ਭਾਰਗਵ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿੱਤ ਰਸਮ ਕਿਰਿਆ ਅਤੇ ਭੋਗ ਸ੍ਰੀ ਰਾਮ ਦਰਬਾਰ ਮੰਦਿਰ ਸੈਕਟਰ 39 ਅਰਬਨ ਅਸਟੇਟ ਚੰਡੀਗੜ੍ਹ ਰੋਡ ਲੁਧਿਆਣਾ ਵਿਖੇ ਹੋਈ | ਇਨ੍ਹਾਂ ਅੰਤਿਮ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਤੋਂ ਮੁਕਤ ਕਰੇਗਾ ਆਯੁਰਵੈਦ-ਸਿੱਧੂ

ਜਲੰਧਰ, 15 ਜਨਵਰੀ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਪੁਲਿਸ ਹਫ਼ਤੇ ਦਾ ਦੂਜਾ ਦਿਨ

ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਮਨਾਏ ਜਾ ਰਹੇ ਪੁਲਿਸ ਹਫ਼ਤੇ ਦੇ ਦੂਜੇ ਦਿਨ ਅੱਜ ਪੁਲਿਸ ਅਧਿਕਾਰੀਆਂ ਵਲੋਂ ਅੱਜ ਵੱਖ-ਵੱਖ ਨਕਲੀ ਟਰੈਵਲ ਏਜੰਟਾਂ ਦੀਆਂ ਠੱਗੀਆਂ ਤੋਂ ਲੋਕਾਂ ਨੂੰ ਸੁਚੇਤ ਰਹਿਣ ਦੇ ਮਕਸਦ ਨਾਲ ਵੱਖ-ਵੱਖ ਥਾਵਾਂ ...

ਪੂਰੀ ਖ਼ਬਰ »

ਸਰਪੰਚ ਦੀ ਸਹੁੰ ਚੱਕਣ ਦੇ ਪੰਜਵੇਂ ਦਿਨ ਵਿਚ ਹੀ ਵਿਕਾਸ ਕਾਰਜਾਂ ਦਾ ਲਾਇਆ ਡੱਗਾ

ਇਯਾਲੀ/ਥਰੀਕੇ,15 ਜਨਵਰੀ (ਰਾਜ ਜੋਸ਼ੀ)- ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵਲੋਂ ਪਿੰਡ ਤਲਵਾੜਾ ਦੇ ਵਿਕਾਸ ਕਾਰਜਾਂ ਲਈ ਆਪਣੇ ਕੋਟੇ ਵਿਚੋਂ ਜਾਰੀ ਕੀਤੇ ਪੰਜ ਲੱਖ ਦੇ ਫੰਡ ਨਾਲ ਪਿੰਡ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ¢ ਬੀ ਡੀ ਓ ਗੁਰਮੇਲ ਸਿੰਘ ਦੀ ...

ਪੂਰੀ ਖ਼ਬਰ »

ਸ਼ਰ੍ਹੇਆਮ ਉੱਡ ਰਹੀਐਾ ਨਿਯਮਾਂ ਦੀਆਂ ਧੱਜੀਆਂ

ਲੁਧਿਆਣਾ, 15 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਅਨੇਕਾਂ ਹੀ ਇਲਾਕਿਆਂ ਵਿਚ ਕਥਿਤ ਤੌਰ 'ਤੇ ਘਰੇਲੂ ਰਸੋਈ ਗੈਸ ਦਾ ਦੁਰਉਪਯੋਗ ਹੋ ਰਿਹਾ ਹੈ ਜੋ ਕਿ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਥਿਤ ਢਾਬੇ, ਫਾਸਟਫੂਡ ਦੁਕਾਨਾਂ ...

ਪੂਰੀ ਖ਼ਬਰ »

ਅਗਲੇ ਵਰ੍ਹੇ ਫੇਰ ਮਿਲਾਂਗੇ ਦਾ ਹੋਕਾ ਦਿੰਦਾ 25ਵਾਂ ਫੱੁਲਾਂਵਾਲ ਕਬੱਡੀ ਕੱਪ ਯਾਦਗਾਰੀ ਪੈੜਾਂ ਛੱਡਦਾ ਹੋਇਆ ਸਮਾਪਤ

ਫੁੱਲਾਂਵਾਲ, 15 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸਾਹਿਬਜ਼ਾਦਾ ਜੁਝਾਰ ਸਿੰਘ ਸਪੋਰਟਸ ਕਲੱਬ ਪਿੰਡ ਫੁੱਲਾਂਵਾਲ ਵਲੋਂ ਜਗਪਾਲ ਸਿੰਘ ਬਿੱਟੂ ਤੇ ਜਗਦੀਪ ਸਿੰਘ ਦੀਪ ਦੀ ਯਾਦ ਵਿਚ ਕਰਵਾਏ ਗਏ 25ਵੇਂ ਕਬੱਡੀ ਕੱਪ ਟੂਰਨਾਮੈਂਟ ਅਗਲੇ ਵਰੇ੍ਹ ਫੇਰ ਮਿਲਾਂਗੇ ਦਾ ਹੋਕਾ ਦਿੰਦਾ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵਿਕਾਸ ਕਾਰਜ ਸ਼ੁਰੂ ਕਰਾਉਣ ਦੀ ਕੀਤੀ ਜਾ ਰਹੀ ਹੈ ਤਿਆਰੀ

ਲੁਧਿਆਣਾ, 15 ਜਨਵਰੀ (ਅਮਰੀਕ ਸਿੰਘ ਬੱਤਰਾ)-2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਹਰ ਵਾਰਡ 'ਚ ਵਿਕਾਸਕਾਰਜ ਕਰਾਉਣ ਲਈ ਯੋਜਨਾ ਉਲੀਕੀ ਜਾ ਰਹੀ ਹੈ | ਵਿਧਾਇਕਾਂ, ਕੌਾਸਲਰਾਂ ਤੋਂ ਉਨ੍ਹਾਂ ਦੇ ਹਲਕਿਆਂ ਵਿਚ ਹੋਣ ...

ਪੂਰੀ ਖ਼ਬਰ »

ਕਨ੍ਹੱਈਆ ਕੁਮਾਰ ਤੇ ਹੋਰਾਂ ਵਿਰੁੱਧ ਚਾਰਜਸ਼ੀਟ ਸਰਕਾਰ ਦੀ ਬਦਨੀਤੀ-ਟ੍ਰੇਡ ਯੂਨੀਅਨ ਆਗੂ

ਲੁਧਿਆਣਾ, 15 ਜਨਵਰੀ (ਪਰਮੇਸ਼ਰ ਸਿੰਘ)- ਇੰਟਕ, ਸੀਟੂ, ਏਟਕ ਅਤੇ ਸੀ. ਟੀ. ਯੂ. ਦੇ ਆਗੂਆਂ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ ਅਤੇ ਉਮਰ ਖ਼ਾਲਿਦ ਸਮੇਤ ਕਈ ਹੋਰਾਂ ਦੇ ਖਿਲਾਫ਼ ਪੁਲਿਸ ਵੱਲੋਂ ਚਾਰਜ ਸ਼ੀਟ ...

ਪੂਰੀ ਖ਼ਬਰ »

ਕੇ. ਵੀ. ਐਮ. ਸਕੂਲ ਦੀ ਪਿੰ੍ਰਸੀਪਲ ਦਾ ਅਨੋਖਾ ਫਰਮਾਨ ਲੋੜਵੰਦ ਜਮਾਤਣ ਦੀ ਫੀਸ ਲਈ ਫੰਡ ਇਕੱਠਾ ਕਰਨ ਵਾਲ਼ੀਆਂ ਦੋ ਵਿਦਿਆਰਥਣਾਂ ਮੁਅੱਤਲ

ਲੁਧਿਆਣਾ, 15 ਜਨਵਰੀ (ਪਰਮੇਸ਼ਰ ਸਿੰਘ)- ਦੁਨੀਆਂ ਭਰ ਦੇ ਸਿੱਖਿਆ ਅਦਾਰੇ ਆਪਣੇ ਵਿਦਿਆਰਥੀਆਂ ਨੂੰ ਚੰਗੇ ਮਨੁੱਖ ਬਣਾਉਣ ਲਈ ਉਨ੍ਹਾਂ ਨੂੰ ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਸਮਾਜ ਲਈ ਕੁੱਝ ਚੰਗਾ ਕਰਨ ਦੀ ਸਿੱਖਿਆ ਦਿੰਦੇ ਨੇ ਪਰ ਸ਼ਹਿਰ ਦੇ ਸਭ ਤੋਂ ਚਰਚਿਤ ਸਕੂਲਾਂ ...

ਪੂਰੀ ਖ਼ਬਰ »

ਆਟੋ ਪਾਰਟਸ ਨਿਰਮਾਤਾ ਜਥੇਬੰਦੀ ਦੇ ਮੈਂਬਰਾਂ ਦੀ ਸਟੀਲ ਬੋ੍ਰਕਰਾਂ ਨਾਲ ਮੀਟਿੰਗ

ਲੁਧਿਆਣਾ, 15 ਜਨਵਰੀ (ਪਰਮੇਸ਼ਰ ਸਿੰਘ)- ਆਟੋ ਪਾਰਟਸ ਨਿਰਮਾਤਾ ਜਥੇਬੰਦੀ ਦੇ ਮੈਂਬਰਾਂ ਦੀ ਇਕ ਜ਼ਰੂਰੀ ਮੀਟਿੰਗ ਐਸੋਸੀਏਸ਼ਨ (ਇੰਡੀਆ) ਦੇ ਪ੍ਰਧਾਨ ਗੁਰਪ੍ਰਗਟ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਲੁਧਿਆਣਾ ਸਟੀਲ ਦਲਾਲ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਦੇ ਤਹਿਤ ਬਣੇ ਪੋਰਟਏਬਲ ਪਖਾਨਿਆਂ ਦੀ ਹਾਲਤ ਬਣੀ ਖਸਤਾ

ਢੰਡਾਰੀ ਕਲਾਂ, 15 ਜਨਵਰੀ (ਪਰਮਜੀਤ ਸਿੰਘ ਮਠਾੜੂ)-ਲੋਕਾਂ ਦੀ ਸੁਵਿਧਾ ਲਈ ਮੋਦੀ ਸਰਕਾਰ ਵਲੋਂ 'ਸਵੱਛ ਭਾਰਤ ਅਭਿਆਨ' ਦੇ ਤਹਿਤ ਕਈ ਸਥਾਨਾਂ 'ਤੇ ਪੋਰਟਏਬਲ ਪਖਾਨੇ ਸਥਾਪਤ ਕੀਤੇ ਗਏ¢ ਇਨ੍ਹਾਂ ਪਖਾਨਿਆਂ ਨੂੰ ਲੱਗੇ ਅਜੇ ਛੇ ਮਹੀਨੇ ਵੀ ਨਹੀਂ ਬੀਤੇ, ਇਨ੍ਹਾਂ ਨੇ ਜਵਾਬ ...

ਪੂਰੀ ਖ਼ਬਰ »

ਲੁਧਿਆਣਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 15 ਜਨਵਰੀ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਉਦਯੋਗ ਜਗਤ 'ਚ ਕ੍ਰਾਂਤੀਕਾਰੀ ਬਦਲਾਅ ਹੋਵੇਗਾ ਹੈਾਪਟਨ ਕੋਰਟ ਬਿਜ਼ਨੈੱਸ ਪਾਰਕ-ਬਾਜਵਾ

ਲੁਧਿਆਣਾ, 15 ਜਨਵਰੀ (ਅ.ਬ.)- ਪੰਜਾਬ ਦੇ ਹਾਊਸਿੰਗ ਤੇ ਅਰਬਨ ਡਿਵੈਲਪਮੈਂਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ 'ਚ ਉਦਯੋਗਿਕ ਕ੍ਰਾਂਤੀ ਨਾਲ ਦੇਸ਼ ਦਾ ਨਾਂਅ ਦੁਨੀਆ 'ਚ ਚਮਕ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ਦਾ ਸਭ ਤੋਂ ਵੱਡਾ ਸ਼ਹਿਰ ...

ਪੂਰੀ ਖ਼ਬਰ »

ਫੀਕੋ ਦਾ ਵਫ਼ਦ ਪਾਹਵਾ ਤੇ ਕੁਲਾਰ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਸਾਂਪਲਾ ਨੂੰ ਮਿਲਿਆ

ਲੁਧਿਆਣਾ, 15 ਜਨਵਰੀ (ਪਰਮੇਸ਼ਰ ਸਿੰਘ)- ਕਾਰਖਾਨੇਦਾਰਾਂ ਦੀ ਪ੍ਰਮੁੱਖ ਜਥੇਬੰਦੀ ਫੀਕੋ ਦਾ ਵਫ਼ਦ ਮੁੱਖ ਸਰਪ੍ਰਸਤ ਓਾਕਾਰ ਸਿੰਘ ਪਾਹਵਾ ਅਤੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਹੇਠ ਕੇਂਦਰੀ ਸਮਾਜਕ ਨਿਆਂ ਅਤੇ ਸ਼ਕਤੀਕਰਨ ਰਾਜ ਮੰਤਰੀ, ਉਦਯੋਗ ਸ਼੍ਰੀ ਵਿਜੈ ...

ਪੂਰੀ ਖ਼ਬਰ »

ਹੁਣ ਲੋਕ ਤੈਅ ਕਰਨਗੇ ਚੋਣਾਂ ਦਾ ਚੋਣ ਏਜੰਡਾ, ਵਿਧਾਇਕ ਲੋਕਾਂ ਦੇ ਨੌਕਰ-ਲੋਕ ਆਵਾਜ਼

ਲੁਧਿਆਣਾ, 15 ਜਨਵਰੀ (ਪਰਮੇਸ਼ਰ ਸਿੰਘ)- ਸਿਆਸੀ ਆਗੂਆਂ ਦੀ ਗੈਰਜਿੰਮੇਵਾਰੀ ਦੇ ਕਾਰਨ ਪੰਜਾਬ ਕਰਜ਼ੇ ਹੇਠ ਆ ਗਿਆ, ਜਦਕਿ ਸਿਆਸੀ ਆਗੂਆਂ ਦੇ ਕਾਰੋਬਾਰ ਸੈਂਕੜਿਆਂ ਤੋਂ ਸ਼ੁਰੂ ਹੋ ਕੇ ਅਰਬਾਂ ਤੱਕ ਪੁੱਜ ਗਏ ਹਨ, ਪਰ ਹੁਣ ਪੰਜਾਬ ਦੇ ਜਾਗਦੇ ਲੋਕ ਇਨ੍ਹਾਂ ਸਿਆਸੀ ਆਗੂਆਂ ...

ਪੂਰੀ ਖ਼ਬਰ »

ਵਿਨੀਤੀ ਸ਼ਰਮਾ ਨੇ ਸੀ.ਟੀ.ਯੂ ਦੇ ਇਕਲਵਿਆ ਟੈਸਟ 'ਚ ਜਿੱਤਿਆ ਇਨਾਮ

ਲੁਧਿਆਣਾ, 15 ਜਨਵਰੀ (ਬੀ.ਐਸ.ਬਰਾੜ)-ਸੀ.ਟੀ ਯੂਨੀਵਰਸਿਟੀ ਵਿਖੇ ਇੰਟਰ ਸਕੂਲ ਕਲਚਰਲ ਕਮ ਟੈਕ ਸਮਾਗਮ ਕਰਵਾਇਆ ਗਿਆ ਸੀ | ਪ੍ਰਤੀਯੋਗਤਾ ਦਾ ਮੁੱਖ ਆਕਰਸ਼ਨ ਦਾ ਕੇਂਦਰ ਇਕਲਵਿਆ ਐਪਟੀਟਿਊਡ ਟੈਸਟੀ ਸੀ, ਜਿਸ ਵਿਚ 2123 ਵਿਦਿਆਰਥੀਆਂ ਨੇ ਭਾਗ ਲਿਆ | ਇਕਲਵਿਆ ਐਪਟੀਟਿਊਡ ਟੈਸਟ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਵਿਚ ਰਾਮਗੜ੍ਹੀਆ ਬ੍ਰਦਰਹੁਡ ਮਹਾਂਸਭਾ ਦੀ ਅਹਿਮ ਭੂਮਿਕਾ ਹੋਵੇਗੀ

ਢੰਡਾਰੀ ਕਲਾਂ, 15 ਜਨਵਰੀ (ਪਰਮਜੀਤ ਸਿੰਘ ਮਠਾੜੂ)-2019 ਦੀਆਂ ਲੋਕ ਸਭਾ ਚੋਣਾਂ ਸਿਰ 'ਤੇ ਹਨ¢ ਹਰ ਰਾਜਨੀਤਕ ਪਾਰਟੀ ਆਪਣੇ ਆਪਣੇ ਉਮੀਦਵਾਰਾਂ ਦੀਆਂ ਲਿਸਟਾਂ ਬਣਾਉਣ ਵਿਚ ਜੁੱਟੀ ਹੋਈ ਹੈ¢ ਰਾਮਗੜ੍ਹੀਆ ਪਰਿਵਾਰਾਂ ਦੀ ਸਿਰਮੌਰ ਸੰਸਥਾ ਰਾਮਗੜ੍ਹੀਆ ਬ੍ਰਦਰਹੁਡ ਮਹਾਂਸਭਾ ...

ਪੂਰੀ ਖ਼ਬਰ »

ਸੇਫ਼ ਸਿਟੀ ਪ੍ਰੋਜੈਕਟ ਤਹਿਤ ਲਗਾਏ ਸੀ.ਸੀ.ਟੀ.ਵੀ ਕੈਮਰਿਆਂ ਦੀਆਂ ਬੈਟਰੀਆਂ ਚੋਰੀ

ਲੁਧਿਆਣਾ, 15 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੇਫ਼ ਸਿਟੀ ਪ੍ਰੋਜੈਕਟ ਤਹਿਤ ਸ਼ਹਿਰ ਵਿਚ ਲਗਾਏ ਗਏ ਸੀ.ਸੀ.ਟੀ.ਵੀ ਕੈਮਰਿਆਂ ਦੀਆਂ ਕਈ ਬੈਟਰੀਆਂ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਚੋਰਾਂ ਵਲੋਂ ਸ਼ਹਿਰ ਦੇ ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX