ਤਾਜਾ ਖ਼ਬਰਾਂ


ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  1 day ago
ਚੰਡੀਗੜ੍ਹ, 22 ਜੁਲਾਈ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੰਗਲਵਾਰ ਨੂੰ ਸੰਗਰੂਰ ਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਪਿਛਲੇ ਕੁੱਝ ਦਿਨਾਂ ਤੋਂ ਭਾਰੀ ਮੀਂਹ ...
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਤਪਾ ਮੰਡੀ 22 ਜੁਲਾਈ (ਵਿਜੇ ਸ਼ਰਮਾ)- ਸਥਾਨਕ ਸ਼ਹਿਰ ਦੇ ਇੱਕ ਧਾਰਮਿਕ ਅਸਥਾਨ 'ਤੇ ਲੜਕੇ ਅਤੇ ਲੜਕੀ ਦੇ ਪਰਿਵਾਰ ਵਿੱਚ ਆਪਸੀ ਸਮਝੌਤੇ ਨੂੰ ਲੈ ਕੇ ਦੋਵੇਂ ਪਰਿਵਾਰ ਸ਼ਹਿਰ ਦੇ ਮੁਹਤਬਰ ਦੀ ਹਾਜ਼ਰੀ ਵਿੱਚ ਹੱਥੋਪਾਈ ਹੋ ਗਏ । ਜਿਸ ਵਿੱਚ ਦੋਵੇਂ ਪਰਿਵਾਰਾਂ ਦੇ ਅੱਧੀ ...
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਮਰਕੋਟ, 22 ਜੁਲਾਈ (ਗੁਰਚਰਨ ਸਿੰਘ ਭੱਟੀ)- ਹਲਕਾ ਖੇਮਕਰਨ ਦੇ ਪਿੰਡ ਵਲਟੋਹਾ ਵਿਖੇ ਅੱਜ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਸਵੇਰ ਤੋਂ ਦੁਕਾਨਾਂ ਬੰਦ ਕਰ ਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਧਰਨਾ ਲਗਾਇਆ ਜੋ ਅਜੇ ਤੱਕ
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਕਾਬੁਲ, 22 ਜੁਲਾਈ- ਅਫ਼ਗ਼ਾਨਿਸਤਾਨ ਦੇ ਪੂਰਬੀ ਸੂਬੇ ਵਿੱਚ ਹਵਾਈ ਹਮਲਿਆਂ ਵਿੱਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਜਦਕਿ 6 ਹੋਰ ਜ਼ਖਮੀ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਨੇਤਾ ਸਲੀਮ ਨਹਿਮਜੋਈ ਨੇ ਦੱਸਿਆ ਕਿ ਹਵਾਈ ਹਮਲਿਆਂ ਵਿੱਚ ...
ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਲੱਖਾਂ ਰੁਪਏ ਦੀ ਲੁੱਟ
. . .  1 day ago
ਸੁਲਤਾਨਪੁਰ, 22 ਜੁਲਾਈ (ਕੰਵਰ ਬਰਜਿੰਦਰ ਸਿੰਘ ਜੱਜ)- ਜਲੰਧਰ- ਅੰਮ੍ਰਿਤਸਰ ਹਾਈਵੇ 'ਤੇ ਸੁਲਤਾਨਪੁਰ ਤੋਂ ਥੋੜ੍ਹੀ ਦੂਰੀ 'ਤੇ ਦਿਨ ਦਿਹਾੜੇ ਲੁੱਟ ਦੀ ਵਾਪਰੀ ਘਟਨਾ ਵਿੱਚ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਵਾਪਰੀ ਇਸ ਘਟਨਾ ਵਿੱਚ ਲੁਟੇਰਿਆਂ ਵੱਲੋਂ ...
ਰਾਜ ਸਭਾ ਵਿੱਚ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ (ਸੋਧ) ਬਿੱਲ ਹੋਇਆ ਪਾਸ
. . .  1 day ago
ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ (ਸੋਧ) ਬਿੱਲ 2019 ਹੋਇਆ ਪਾਸ
. . .  1 day ago
ਕੁਮਾਰਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਮੰਗਿਆ ਦੋ ਦਿਨਾਂ ਦਾ ਹੋਰ ਸਮਾਂ
. . .  1 day ago
ਬੈਂਗਲੁਰੂ, 22 ਜੁਲਾਈ- ਮੁੱਖ ਮੰਤਰੀ ਐਚ.ਡੀ. ਕੁਮਾਰ ਸਵਾਮੀ ਨੇ ਸ਼ਕਤੀ ਪ੍ਰੀਖਣ ਦੇ ਲਈ ਦੋ ਦਿਨ ਦੇ ਹੋਰ ਸਮੇਂ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਸ਼ਕਤੀ ਪ੍ਰੀਖਣ ਨਹੀਂ ਹੋ ਸਕਦਾ, ਇਸ ਲਈ ਉਨ੍ਹਾਂ ਨੂੰ ਹੋਰ ਸਮੇਂ ਦੀ ਲੋੜ ਹੈ। ਉੱਥੇ ਹੀ ਸਪੀਕਰ ਦਾ ਕਹਿਣਾ...
ਬਿਜਲੀ ਬਿੱਲਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਸੀ.ਪੀ.ਆਈ. (ਐੱਮ.) ਵੱਲੋਂ ਵੱਖ-ਵੱਖ ਥਾਈਂ ਧਰਨੇ
. . .  1 day ago
ਗੜ੍ਹਸ਼ੰਕਰ, 22 ਜੁਲਾਈ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ ਇੱਕ ਸਾਲ ਵਿੱਚ ਬਿਜਲੀ ਬਿੱਲਾਂ ਵਿੱਚ 12 ਵਾਰ ਕੀਤੇ ਵਾਅਦੇ ਦੇ ਵਿਰੋਧ ਵਿਚ ਸੀ.ਪੀ.ਆਈ. (ਐੱਮ) ਵੱਲੋਂ ਵੱਖ-ਵੱਖ ਥਾਈਂ ਬਿਜਲੀ ਦਫ਼ਤਰਾਂ ਅੱਗੇ ਧਰਨੇ ਦੇ ਕੇ ਰੋਸ ਮੁਜ਼ਾਹਰੇ ਕੀਤੇ ਗਏ। ਪਾਰਟੀ ਵੱਲੋਂ ਜ਼ਿਲ੍ਹਾ ....
ਸਰਕਾਰੀ ਸ਼ਰਤਾਂ ਦੇ ਬੋਝ ਹੇਠਾਂ ਦੱਬੀ ਕੇਂਦਰ ਵੱਲੋਂ ਸਕੂਲਾਂ ਨੂੰ ਭੇਜੀ ਗਈ 'ਕੰਪੋਜ਼ਿਟ ਸਕੂਲ ਗਰਾਂਟ'
. . .  1 day ago
ਮਾਹਿਲਪੁਰ 22 ਜੁਲਾਈ (ਦੀਪਕ ਅਗਨੀਹੋਤਰੀ)- ਕੇਂਦਰ ਸਰਕਾਰ ਵੱਲੋਂ ਸਮੱਗਰਾ ਸਿੱਖਿਆ ਅਧੀਨ 'ਕੰਪੋਜ਼ਿਟ ਸਕੂਲ ਗਰਾਂਟ' ਅਧੀਨ ਭੇਜੀ ਪੰਜਾਬ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਲਈ 46 ਕਰੋੜ 30 ਲੱਖ 50 ਹਜ਼ਾਰ ਰੁਪਏ ਦੀ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਬਰੇਟਾ, 22 ਜੁਲਾਈ (ਜੀਵਨ ਸ਼ਰਮਾ)- ਨੇੜਲੇ ਪਿੰਡ ਬਹਾਦਰਪੁਰ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਮੰਦਹਾਲੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਕਿਸਾਨ ਪ੍ਰੀਤਮ ਸਿੰਘ (45)?ਕੋਲ ਆਪਣੀ ਸਾਢੇ ...
ਆਰ.ਐਮ.ਪੀ.ਆਈ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਚੋਗਾਵਾ, 22 ਜੁਲਾਈ (ਗੁਰਬਿੰਦਰ ਸਿੰਘ ਬਾਗ਼ੀ)- ਕਸਬਾ ਚੋਗਾਵਾ ਵਿਖੇ ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ ਆਈ) ਪੰਜਾਬ ਦੇ ਜਨਰਲ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਡਾ : ਸਤਨਾਮ ਸਿੰਘ ਅਜਨਾਲਾ ਦੀ ਅਗਵਾਈ ਹੇਠ ....
ਕੈਪਟਨ ਸਰਕਾਰ ਨੇ ਡਰੱਗ ਮਾਫ਼ੀਆ ਨੂੰ ਬਚਾਉਣ ਲਈ ਗੁਰਪਿੰਦਰ ਦੀ ਹੱਤਿਆ ਕਰਵਾਈ- 'ਆਪ' ਯੂਥ ਵਿੰਗ
. . .  1 day ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਯੂਥ ਵਿੰਗ ਦੀ ਸੂਬਾਈ ਬੁਲਾਰੀ ਬੀਬਾ ਨਰਿੰਦਰ ਕੌਰ ਭਰਾਜ ਨੇ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ 2700 ਕਰੋੜ ਰੁਪਏ ਦੀ ਡਰੱਗ ਦੇ ਕਥਿਤ ਦੋਸ਼ੀ ਗੁਰਪਿੰਦਰ ਸਿੰਘ ਦੀ ਕੈਪਟਨ ਸਰਕਾਰ ਨੇ...
ਪੰਜ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਸੰਗਰੂਰ 'ਚ ਹਾਲਾਤ ਹੋ ਰਹੇ ਨੇ ਬਦਤਰ
. . .  1 day ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਸੰਗਰੂਰ 'ਚ ਪਿਛਲੇ ਪੰਜ ਦਿਨਾਂ ਤੋਂ ਕੂੜੇ ਦੇ ਡੰਪਾਂ ਤੋਂ ਕੂੜਾ ਨਾ ਚੁੱਕੇ ਜਾਣ ਕਾਰਨ ਹਾਲਾਤ ਬਦਤਰ ਹੋ ਗਏ ਹਨ। ਡੰਪਾਂ 'ਤੇ ਕੂੜੇ ਦੇ ਅੰਬਾਰ ਲੱਗਣ ਅਤੇ ਦੂਜਾ ਬਰਸਾਤ ਦਾ ਮੌਸਮ ਹੋਣ ਕਾਰਨ ਬਦਬੂ ਮਾਰ ਰਹੀ ਹੈ। ਕਾਬਲੇ ਗ਼ੌਰ ਹੈ...
ਮੁੰਬਈ 'ਚ ਐਮ.ਟੀ.ਐਨ.ਐਲ ਇਮਾਰਤ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 22 ਜੁਲਾਈ- ਮੁੰਬਈ ਦੇ ਬਾਂਦਰਾ 'ਚ ਐਮ.ਟੀ.ਐਨ.ਐਲ ਜੀ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਮਾਰਤ 'ਚ ਕਈ ਲੋਕਾਂ ....
ਪੰਜਾਬ ਪੁਲਿਸ ਦੇ 1 ਆਈ. ਪੀ. ਐੱਸ. ਅਤੇ 7 ਪੀ. ਪੀ. ਐੱਸ. ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੋਟਰਸਾਈਕਲ ਸਵਾਰ ਲੁਟੇਰੇ 70 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਚੱਕ ਜਵਾਹਰੇਵਾਲਾ ਗੋਲੀਕਾਂਡ ਮਾਮਲਾ : ਲੋਕਾਂ ਨੇ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 24 ਘੰਟਿਆਂ ਲਈ ਕੀਤਾ ਜਾਮ
. . .  1 day ago
ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਤੋਂ ਬਾਅਦ ਸ਼ਕਤੀ ਪ੍ਰੀਖਣ 'ਤੇ ਹੋਵੇਗਾ ਫ਼ੈਸਲਾ- ਸਿੱਧਰਾਮਈਆ
. . .  1 day ago
ਹਾਈਕੋਰਟ ਵਲੋਂ ਪੰਜਾਬ ਸਰਾਕਰ ਨੂੰ ਡੇਰਾ ਬਿਆਸ ਦੀ ਜ਼ਮੀਨ ਦੀ ਜਾਂਚ ਦੇ ਹੁਕਮ
. . .  1 day ago
ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  1 day ago
ਮਿਸ਼ਨ ਚੰਦਰਯਾਨ-2 ਭਾਰਤ ਲਈ ਚੰਦ ਦੀ ਇਤਿਹਾਸਕ ਯਾਤਰਾ ਦੀ ਸ਼ੁਰੂਆਤ ਹੈ- ਇਸਰੋ ਮੁਖੀ
. . .  1 day ago
ਹਰੀਕੇ ਧਾਮ ਨੇੜੇ ਮਨੁੱਖੀ ਕੜੀ ਬਣਾ ਕੇ ਰਾਜਸਥਾਨ ਨੂੰ ਜਾਂਦੇ ਪਾਣੀ ਨੂੰ ਬੰਦ ਕਰਨ ਦੀ ਕਰਾਂਗੇ ਮੰਗ- ਭਾਈ ਮੋਹਕਮ ਸਿੰਘ
. . .  1 day ago
ਪੁਲਿਸ ਵਲੋਂ ਬੱਬਰ ਖ਼ਾਲਸਾ ਨਾਲ ਸੰਬੰਧਿਤ ਗ੍ਰਿਫ਼ਤਾਰ ਨੌਜਵਾਨਾਂ ਦਾ ਮਾਮਲਾ ਐੱਨ. ਆਈ. ਏ. ਦੇ ਹਵਾਲੇ
. . .  1 day ago
ਕਲਾਨੌਰ ਦੇ ਤੇਜ਼ਬੀਰ ਸਿੰਘ ਦੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜਿੱਤਣ 'ਤੇ ਏਸ਼ੀਆ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 day ago
ਪੁਲਾੜ 'ਚ ਭਾਰਤ ਦੀ ਹੋਰ ਵੱਡੀ ਪੁਲਾਂਘ : ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  1 day ago
ਨੌਕਰ ਵਲੋਂ ਬੇਰਹਿਮੀ ਨਾਲ ਬਜ਼ੁਰਗ ਦਾ ਕਤਲ, ਹਜ਼ਾਰਾਂ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਹੁਣ ਤੋਂ ਕੁਝ ਸਮੇਂ ਬਾਅਦ ਦਾਗਿਆ ਜਾਵੇਗਾ ਚੰਦਰਯਾਨ-2
. . .  1 day ago
ਸੀ. ਬੀ. ਆਈ. ਦਫ਼ਤਰ ਵੱਲ ਜਾ ਰਹੇ ਸਿੱਖ ਜਥੇਬੰਦੀਆਂ ਦੇ ਵਫ਼ਦ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਸਿੱਧੀ ਟੱਕਰ 'ਚ ਔਰਤ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  1 day ago
15 ਅਗਸਤ ਨੂੰ ਗੁਲਾਮੀ ਦਿਵਸ ਮਨਾਏੇਗੀ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ
. . .  1 day ago
ਪਨਗ੍ਰੇਨ ਗੋਦਾਮ 'ਚੋਂ 640 ਕੱਟੇ ਕਣਕ ਲੁੱਟ ਕੇ ਫ਼ਰਾਰ ਹੋਏ ਚੋਰ
. . .  1 day ago
ਇਟਲੀ 'ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਇੱਕ ਮਹੀਨੇ ਤੋਂ ਪੁੱਤਰ ਦਾ ਮੂੰਹ ਦੇਖਣ ਲਈ ਤਰਸਿਆ ਪਰਿਵਾਰ
. . .  1 day ago
ਹੜ੍ਹ ਪ੍ਰਭਾਵਿਤ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਫ਼ਦ ਨੇ ਦਿੱਤਾ ਮੰਗ ਪੱਤਰ
. . .  1 day ago
'ਜਵਾਨਾਂ ਦੀ ਬਜਾਏ ਘਾਟੀ ਨੂੰ ਲੁੱਟਣ ਵਾਲੇ ਨੇਤਾਵਾਂ ਨੂੰ ਮਾਰਨ' ਵਾਲੇ ਬਿਆਨ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਦਿੱਤੀ ਸਫ਼ਾਈ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  1 day ago
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  1 day ago
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  1 day ago
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਣੇ 9 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  1 day ago
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  1 day ago
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  1 day ago
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  1 day ago
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  1 day ago
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਟ੍ਰੈਫ਼ਿਕ ਪੁਲਿਸ ਦਾ ਚੰਡੀਗੜ੍ਹ ਤੋਂ ਪੰਚਕੂਲਾ ਬਿਨਾਂ ਟ੍ਰੈਫ਼ਿਕ ਲਾਈਟਾਂ ਵਾਹਨ ਚਲਾਉਣ ਦਾ ਪਾਇਲਟ ਪ੍ਰੋਜੈਕਟ ਹੋਇਆ ਫ਼ੇਲ੍ਹ

ਗੁਰਪ੍ਰੀਤ ਸਿੰਘ ਜਾਗੋਵਾਲ
ਚੰਡੀਗੜ੍ਹ, 15 ਜਨਵਰੀ ਚੰਡੀਗੜ੍ਹ-ਪੰਚਕੂਲਾ ਸੜਕ ਨੂੰ ਟ੍ਰੈਫਿਕ ਜਾਮ ਤੋਂ ਬਚਾਉਣ ਲਈ ਟ੍ਰੈਫਿਕ ਪੁਲਿਸ ਵਲੋਂ ਬਣਾਇਆ ਪਾਇਲਟ ਪ੍ਰੋਜੈਕਟ ਫ਼ੇਲ੍ਹ ਹੋ ਗਿਆ ਅਤੇ ਲੋਕ ਲੰਮਾ ਸਮਾਂ ਜਾਮ ਵਿਚ ਫਸੇ ਰਹੇ | ਟ੍ਰੈਫਿਕ ਪੁਲਿਸ ਕਰਮੀ ਟ੍ਰੈਫਿਕ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਵਿਚ ਲੱਗੇ ਰਹੇ ਪਰ ਸੜਕ 'ਤੇ ਜਾਮ ਦੀ ਸਥਿਤੀ ਬਣੀ ਰਹੀ | ਟ੍ਰੈਫਿਕ ਪੁਲਿਸ ਨੇ ਸਵੇਰੇ 9 ਤੋਂ 11 ਅਤੇ ਸ਼ਾਮ 5 ਤੋਂ 7 ਵਜੇ ਦੌਰਾਨ ਪੰਚਕੂਲਾ ਤੋਂ ਚੰਡੀਗੜ੍ਹ ਆਉਣ ਵਾਲੇ ਲੋਕਾਂ ਲਈ ਟ੍ਰੈਫਿਕ ਦੀ ਅਜਿਹੀ ਵਿਵਸਥਾ ਬਣਾਉਣ ਬਾਰੇ ਸੋਚਿਆ ਸੀ ਜਿਸ ਤਹਿਤ ਲੋਕਾਂ ਨੂੰ ਲਾਲ ਬੱਤੀ 'ਤੇ ਰੁਕਣਾ ਨਾ ਪਵੇ | ਅਜਿਹਾ ਕਰਨ ਲਈ ਟ੍ਰੈਫਿਕ ਪੁਲਿਸ ਨੇ ਸੜਕਾਂ ਨੂੰ ਚੰਡੀਗੜ੍ਹ-ਪੰਚਕੂਲਾ ਤੋਂ ਆਉਣ ਜਾਣ ਵਾਲੇ ਵਾਹਨਾਂ ਲਈ ਵੱਖ-ਵੱਖ ਹਿੱਸਿਆਂ ਵਿਚ ਵੰਡ ਦਿੱਤਾ ਜਿਨ੍ਹਾਂ ਤਹਿਤ ਸਵੇਰੇ ਅਤੇ ਸ਼ਾਮ ਸਮੇਂ ਦੋ ਘੰਟਿਆਂ ਲਈ ਕੁਝ ਸੜਕਾਂ 'ਤੇ ਸਿਰਫ਼ ਪੰਚਕੂਲਾ ਤੋਂ ਆ ਰਹੇ ਵਾਹਨ ਚੱਲੇ ਜਦਕਿ ਕੁਝ 'ਤੇ ਸਿਰਫ਼ ਚੰਡੀਗੜ੍ਹ ਤੋਂ ਪੰਚਕੂਲਾ ਵੱਲ ਜਾਣ ਵਾਲੇ ਵਾਹਨ ਨੂੰ ਹੀ ਚੱਲਣ ਦਿੱਤਾ ਗਿਆ | ਪਰ ਟ੍ਰੈਫਿਕ ਪੁਲਿਸ ਦਾ ਇਹ ਪਲਾਨ ਫ਼ੇਲ੍ਹ ਹੋ ਗਿਆ ਅਤੇ ਸੜਕ 'ਤੇ ਟ੍ਰੈਫਿਕ ਜ਼ਿਆਦਾ ਹੋ ਜਾਣ ਕਰਕੇ ਲੋਕ ਘੰਟਾ-ਘੰਟਾ ਜਾਮ ਵਿਚ ਹੀ ਫਸੇ ਰਹੇ | ਇਸ ਦੇ ਬਾਅਦ ਸ਼ਾਮ ਸਮੇਂ ਟ੍ਰੈਫਿਕ ਪੁਲਿਸ ਵਲੋਂ ਇਸ ਪਾਇਲਟ ਪ੍ਰੋਜੈਕਟ ਨੂੰ ਫ਼ਿਲਹਾਲ ਬੰਦ ਕਰਨ ਦਾ ਫ਼ੈਸਲਾ ਲੈ ਲਿਆ ਗਿਆ | ਬੁੱਧਵਾਰ ਸਵੇਰ ਤੋਂ ਟ੍ਰੈਫਿਕ ਵਿਵਸਥਾ ਇਕ ਵਾਰ ਫਿਰ ਆਮ ਦੀ ਤਰ੍ਹਾਂ ਹੀ ਚੱਲੇਗੀ ਪਰ ਇਸ ਪਾਇਲਟ ਪ੍ਰੋਜੈਕਟ ਨੇ ਮੰਗਲਵਾਰ ਲੋਕਾਂ ਨੂੰ ਖ਼ਾਸਾ ਪ੍ਰੇਸ਼ਾਨ ਕੀਤਾ | ਜਿਥੇ ਲੋਕ ਪਹਿਲਾਂ ਆਪਣੇ ਵਾਹਨਾਂ 'ਤੇ 15 ਮਿੰਟਾਂ ਵਿਚ ਇਕ ਤੋਂ ਦੂਜੀ ਜਗ੍ਹਾ ਪਹੁੰਚਦੇ ਸਨ ਉਥੇ ਉਨ੍ਹਾਂ ਨੂੰ ਇਕ-ਇਕ ਘੰਟੇ ਦਾ ਸਮਾਂ ਲੱਗ ਗਿਆ | ਰੇਲਵੇ ਸਟੇਸ਼ਨ ਜਾਣ ਲਈ ਨਿਕਲੇ ਲੋਕਾਂ ਨੂੰ ਜਾਮ ਵਿਚ ਫਸੇ ਰਹਿਣਾ ਪਿਆ ਅਤੇ ਸੈਕਟਰ 26 ਚੌਾਕ ਵਲੋਂ ਘੰੁਮ ਕੇ ਵਾਪਸ ਆਉਣਾ ਪਿਆ | ਸੜਕਾਂ 'ਤੇ ਵਾਹਨ ਚਲਾ ਰਹੇ ਲੋਕ ਪ੍ਰੇਸ਼ਾਨ ਤਾਂ ਨਜ਼ਰ ਆਏ ਹੀ ਪਰ ਉਨ੍ਹਾਂ ਵਿਚੋਂ ਜ਼ਿਆਦਾਤਰ ਲੋਕਾਂ ਨੂੰ ਇਹ ਵੀ ਪਤਾ ਨਹੀਂ ਸੀ ਕਿ ਉਨ੍ਹਾਂ ਨੇ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਕਿਸ ਸੜਕ ਰਾਹੀਂ ਜਾਣਾ ਹੈ | ਇੱਥੇ ਤੱਕ ਕਿ ਜਾਮ ਵਿਚ ਸੀ.ਟੀ.ਯੂ. ਦੀਆਂ ਬੱਸਾਂ ਵੀ ਫਸੀਆਂ ਨਜ਼ਰ ਆਈਆਂ | ਜਾਮ ਵਿਚ ਫਸੇ ਮਨੀਮਾਜਰਾ ਦੇ ਰਹਿਣ ਵਾਲੇ ਵਰਿੰਦਰ ਵਾਲੀਆ ਨੇ ਦੱਸਿਆ ਕਿ ਉਹ ਅਕਸਰ ਆਪਣੇ ਕੰਮ ਲਈ ਮਨੀਮਾਜਰਾ ਤੋਂ ਚੰਡੀਗੜ੍ਹ ਆਉਂਦੇ ਰਹਿੰਦੇ ਹਨ ਪਰ ਅੱਜ ਉਨ੍ਹਾਂ ਨੂੰ 15 ਮਿੰਟਾਂ ਦੀ ਜਗ੍ਹਾ ਇਕ ਘੰਟੇ ਦਾ ਸਮਾਂ ਚੰਡੀਗੜ੍ਹ ਤੱਕ ਪਹੁੰਚਣ ਵਿਚ ਲੱਗ ਗਿਆ | ਸੈਕਟਰ 26 ਟਰਾਂਸਪੋਰਟ ਲਾਈਟ ਪੁਆਇੰਟ ਅਤੇ ਟਿ੍ਬਿਊਨ ਚੌਾਕ ਵਲੋਂ ਸੈਕਟਰ 26 ਵੱਲ ਆਉਣ ਵਾਲੀ ਸੜਕ 'ਤੇ ਸਭ ਤੋਂ ਵੱਧ ਜਾਮ ਦੇਖਣ ਲਈ ਮਿਲਿਆ | ਜਿੱਥੇ ਇਕ ਪਾਸੇ ਦੀ ਸੜਕ ਨੂੰ ਟ੍ਰੈਫਿਕ ਲਈ ਬੰਦ ਕੀਤਾ ਹੋਇਆ ਸੀ ਉੱਥੇ ਹੀ ਦੂਜੇ ਪਾਸੇ ਪੈਦਲ ਚੱਲਣ ਵਾਲੇ ਲੋਕਾਂ ਲਈ ਸੜਕ ਪਾਰ ਕਰਨਾ ਔਖਾ ਹੋ ਗਿਆ | ਪੁਲਿਸ ਨੇ ਜਾਮ ਦੀ ਸਥਿਤੀ 'ਤੇ ਕਾਬੂ ਪਾਉਣ ਲਈ ਦਰੋਨ ਕੈਮਰਿਆਂ ਦੀ ਵਰਤੋ ਵੀ ਕੀਤੀ ਪਰ ਇਸ ਦੇ ਬਾਵਜੂਦ ਵੀ ਕੋਈ ਖ਼ਾਸ ਰਾਹਤ ਨਹੀਂ ਮਿਲੀ |

ਗਾਵਾਂ ਨੂੰ ਹਰ ਰੋਜ਼ ਚਾਰਾ ਪਹੁੰਚਾਉਣ ਵਾਲੀਆਂ ਪੀ. ਯੂ ਦੀਆਂ 3 ਵਿਦਿਆਰਥਣਾਂ ਦਾ ਮੇਅਰ ਵਲੋਂ ਸਨਮਾਨ

ਚੰਡੀਗੜ੍ਹ, 15 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀਆਂ ਤਿੰਨ ਵਿਦਿਆਰਥਣਾਂ ਅਤੇ ਸੈਂਟਰ ਫ਼ਾਰ ਸੋਸ਼ਲ ਵਰਕ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਗੌਰਵ ਗੌੜ ਦਾ ਜੋ ਕਿ ਯੂਨੀਵਰਸਿਟੀ ਦੀਆਂ ਕੰਟੀਨਾਂ/ਮੈਸਾਂ ਵਿੱਚੋਂ ਬਚ ਚੁੱਕੀਆਂ ਸਬਜ਼ੀਆਂ ਆਦਿ ...

ਪੂਰੀ ਖ਼ਬਰ »

ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ 13 ਤੋਂ 22 ਫਰਵਰੀ ਤੱਕ-ਚੰਨੀ

ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 13 ਤੋਂ 22 ਫਰਵਰੀ ਤੱਕ ਰੁਜ਼ਗਾਰ ਮੇਲਿਆਂ ਦਾ ਚੌਥਾ ਪੜਾਅ ਕਰਵਾਇਆ ਜਾਵੇਗਾ | ਇਹ ਜਾਣਕਾਰੀ ਰੁਜ਼ਗਾਰ ਉਤਪਤੀ ਤੇ ਤਕਨੀਕੀ ਸਿੱਖਿਆ ਮੰਤਰੀ, ਪੰਜਾਬ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਸਮੂਹ ...

ਪੂਰੀ ਖ਼ਬਰ »

ਸੋਕਾ ਰਾਹਤ ਤੇ ਹੜ੍ਹਾਂ ਲਈ ਸਕੀਮਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 15 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰਾਜ ਸੋਕਾ ਰਾਹਤ ਅਤੇ ਹੜ੍ਹ ਕੰਟਰੋਲ ਬੋਰਡ ਦੀ 50ਵੀਂ ਮੀਟਿੰਗ ਜੋ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਹੋਈ, ਨੇ ਅੱਜ ਇੱਥੇ 154 ਕਰੋੜ ਰੁਪਏ ਦੀ ਲਾਗਤ ਵਾਲੀ 155 ਨਵੀਂ ਯੋਜਨਾਵਾਂ (ਜ਼ਿਲ੍ਹਾ ਜੀਂਦ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਚੰਡੀਗੜ੍ਹ ਸੰਸਦੀ ਹਲਕੇ ਤੋਂ ਕਿਸੇ ਔਰਤ ਨੂੰ ਚੋਣ ਮੈਦਾਨ 'ਚ ਉਤਾਰੇ-ਪੂਨਮ ਸ਼ਰਮਾ

ਚੰਡੀਗੜ੍ਹ, 15 ਜਨਵਰੀ (ਆਰ. ਐਸ. ਲਿਬਰੇਟ)- ਅੱਜ ਆਪਣੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਤੋਂ ਸਾਬਕਾ ਮੇਅਰ ਪੂਨਮ ਸ਼ਰਮਾ ਨੇ ਵਿਸ਼ੇਸ਼ ਪੱਤਰਕਾਰ ਮਿਲਣੀ ਸੱਦ ਲੋਕ ਸਭਾ ਚੋਣ ਲਈ ਚੰਡੀਗੜ੍ਹ ਤੋਂ ਮਹਿਲਾ ਉਮੀਦਵਾਰ ਉਤਾਰਨ ਦੀ ਮੰਗ ਕੀਤੀ ਹੈ | ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਹਰਿਆਣਾ ਸੀ. ਆਈ. ਡੀ. ਵਿਭਾਗ ਦੇ ਡਿਜੀਟਲ ਇੰਨਵੈਸਟੀਗੇਸ਼ਨ, ਟ੍ਰੇਨਿੰਗ ਐਾਡ ਅਨਾਲਿਸਿਸ ਸੈਂਟਰ ਸਨਮਾਨਿਤ

ਚੰਡੀਗੜ੍ਹ, 15 ਜਨਵਰੀ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਸੀ.ਆਈ.ਡੀ. ਵਿਭਾਗ ਦੇ ਡਿਜੀਟਲ ਇੰਵੇਸਿਟਗੇਸ਼ਨ, ਟ੍ਰੇਨਿੰਗ ਐਾਡ ਅਨਾਲਿਸਿਸ ਸੈਂਟਰ (ਡੀ.ਆਈ.ਟੀ.ਏ.ਸੀ.) ਨੂੰ ਸਮਾਰਟ ਪੁਲਿਸਿੰਗ ਪਹਿਲੀ ਸ਼੍ਰੇਣੀ ਵਿਚ ਵਧੀਆ ਪ੍ਰਦਰਸ਼ਨ ਲਈ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ ...

ਪੂਰੀ ਖ਼ਬਰ »

ਟੈਂਪੂ ਟ੍ਰੈਵਲਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ 2 ਦੀ ਮੌਤ

ਚੰਡੀਗੜ੍ਹ, 15 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 45/46 ਲਾਈਟਾਂ ਨੇੜੇ ਟੈਂਪੂ ਟ੍ਰੈਵਲਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀਆਂ ਦੀ ਪਛਾਣ ਉੱਤਰਾਖੰਡ ਟੀਰੀ ਗੜ੍ਹਵਾਲ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਕੈਨੇਡਾ ਦੀ ਕੌ ਾਸਲ ਜਨਰਲ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

ਜਲੰਧਰ, 15 ਜਨਵਰੀ (ਅਜੀਤ ਬਿਊਰੋ)-ਅੱਜ ਕੈਨੇਡਾ ਦੀ ਚੰਡੀਗੜ੍ਹ ਸਥਿਤ ਕੌਾਸਲ ਜਨਰਲ ਸ੍ਰੀਮਤੀ ਮੀਆ ਯੈੱਨ ਅਤੇ ਉਨ੍ਹਾਂ ਦੇ ਪਤੀ ਸ੍ਰੀ ਜੌਹਨ ਹਿਗਨਬੌਥਮ ਨੇ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕੀਤਾ | ਜੰਗ-ਏ-ਆਜ਼ਾਦੀ ਯਾਦਗਾਰ ਦੇ ਸਟਾਫ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ...

ਪੂਰੀ ਖ਼ਬਰ »

ਪਾਣੀ ਦੇ ਟੈਸਟਾਂ ਲਈ 300 ਫ਼ੀਸਦੀ ਅਤੇ ਹੋਰ ਕੀਤੇ ਵਾਧੇ ਨਿਗਮ ਤੇ ਪ੍ਰਸ਼ਾਸਨ ਵਾਪਸ ਲਵੇ-ਬਾਂਸਲ

ਚੰਡੀਗੜ੍ਹ, 15 ਜਨਵਰੀ (ਆਰ.ਐਸ.ਲਿਬਰੇਟ)- ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਨਗਰ ਨਿਗਮ ਅਤੇ ਪ੍ਰਸ਼ਾਸਨ ਵਲੋਂ ਪਾਣੀ ਦੇ ਨਮੂਨਿਆਂ ਦੇ ਕੀਤੇ ਜਾਣ ਵਾਲੇ ਟੈਸਟਾਂ ਦੀ ਫ਼ੀਸ ਵਿਚ ਕੀਤੇ 300 ਫ਼ੀਸਦੀ ਵਾਧੇ ਸਹਿਤ ਹੋਰ ਸਹੂਲਤਾਂ ਦੇ ਇਵਜ਼ 'ਚ ਕੀਤੇ ਵਾਧੇ ਨੂੰ ...

ਪੂਰੀ ਖ਼ਬਰ »

ਡਿਫੈਂਸ ਐਕਟ ਅਧੀਨ ਬਿਨਾਂ ਮੁਆਵਜ਼ਾ ਦਿੱਤੇ ਪ੍ਰਸ਼ਾਸਨ ਨਹੀਂ ਢਾਹ ਸਕਦਾ ਕਿਸੇ ਦਾ ਮਕਾਨ-ਅਵਿਨਾਸ਼

ਚੰਡੀਗੜ੍ਹ, 15 ਜਨਵਰੀ (ਆਰ. ਐਸ. ਲਿਬਰੇਟ)- ਡਿਫੈਂਸ ਐਕਟ 1903 ਅਧੀਨ ਬਿਨਾਂ ਮੁਆਵਜ਼ੇ ਦੇ ਪ੍ਰਸ਼ਾਸਨ ਨਹੀਂ ਕਿਸੇ ਦਾ ਮਕਾਨ ਨਹੀਂ ਢਾਹ ਸਕਦਾ ਇਹ ਦਾਅਵਾ ਅੱਜ ਰਾਮ ਦਰਬਾਰ ਚੰਡੀਗੜ੍ਹ ਵਿਚ ਏਅਰ ਫੋਰਸ ਚਾਰਦੀਵਾਰੀ ਕੋਲ ਇੱਕ ਇਕੱਠ ਨੂੰ ਸੰਬੋਧਿਤ ਕਰਦੇ ਅਵਿਨਾਸ਼ ਸਿੰਘ ...

ਪੂਰੀ ਖ਼ਬਰ »

ਮੁਹੰਮਦ ਅਕੀਲ ਨੂੰ ਵਾਧੂ ਚਾਰਜ

ਚੰਡੀਗੜ੍ਹ, 15 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਵਧੀਕ ਪੁਲਿਸ ਡਾਇਰੈਕਟਰ ਜਨਰਲ (ਕਾਨੂੰਨ ਤੇ ਵਿਵਸਥਾ) ਮੁਹੰਮਦ ਅਕੀਲ ਨੂੰ ਪੁਲਿਸ ਵਿਭਾਗ ਦੇ ਮੁੱਖ ਵਿਜੀਲੈਂਸ ਅਧਿਕਾਰੀ ਦਾ ਵਾਧੂ ਕਾਰਜਭਾਰ ਦਿੱਤਾ ਹੈ | ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਚੋਰੀ ਦੇ ਪੰਜ ਮਾਮਲੇ ਦਰਜ

ਚੰਡੀਗੜ੍ਹ, 15 ਜਨਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਚੋਰੀ ਦੇ ਪੰਜ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਹੱਲੋਮਾਜਰਾ ਦੇ ਰਹਿਣ ਵਾਲੇ ਰਾਜ ਕੁਮਾਰ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਰੇਡੀਓਡਾਇਗਨੋਸਿਸ ਵਿਭਾਗ ਵਲੋਂ ਸਾਲਾਨਾ ਕਾਨਫ਼ਰੰਸ ਦੀ ਸ਼ੁਰੂਆਤ 17 ਤੋਂ

ਚੰਡੀਗੜ੍ਹ, 15 ਜਨਵਰੀ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਰੇਡੀਓਡਾਇਗਨੋਸਿਸ ਵਿਭਾਗ ਅਤੇ ਚੰਡੀਗੜ੍ਹ ਚੈਪਟਰ ਆਫ਼ ਇੰਡੀਅਨ ਰੇਡੀਓਲਾਜੀ ਐਾਡ ਇਮੇਜਿੰਗ ਐਸੋਸੀਏਸ਼ਨ (ਆਈ. ਆਰ. ਆਈ. ਏ) ਵਲੋਂ ਸਾਂਝੇ ਤੌਰ 'ਤੇ ਚਾਰ ਦਿਨਾਂ 72ਵੀਂ ਸਾਲਾਨਾ ਕਾਨਫ਼ਰੰਸ ਦੀ ਸ਼ੁਰੂਆਤ 17 ...

ਪੂਰੀ ਖ਼ਬਰ »

ਹਰਿਆਣਾ ਦੇ 13 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ੍ਹ, 15 ਜਨਵਰੀ (ਐਨ.ਐਸ. ਪਰਵਾਨਾ)- ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 13 ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਆਈ.ਜੀ.ਪੀ., ਸੌਰਭ ਸਿੰਘ, ਜੋ ਆਈ. ਜੀ. ਪੀ./ਐਸ. ਨੀ. ਐਫ਼. ਜੀ. ਜੀ. ਐਮ. ਅਤੇ ਪੁਲਿਸ ਕਮਿਸ਼ਨਰ ਪੰਚਕੂਲਾ ਦਾ ...

ਪੂਰੀ ਖ਼ਬਰ »

ਮਾਇਆਵਤੀ ਦੇ ਜਨਮ ਦਿਨ 'ਤੇ ਕੇਕ ਕੱਟਿਆ

ਚੰਡੀਗੜ੍ਹ, 15 ਜਨਵਰੀ (ਆਰ. ਐਸ. ਲਿਬਰੇਟ)-ਅੱਜ ਬਹੁਜਨ ਸਮਾਜ ਪਾਰਟੀ ਇਕਾਈ ਚੰਡੀਗੜ੍ਹ ਨੇ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦਾ 63ਵਾਂ ਜਨਮ ਦਿਵਸ 'ਤੇ ਇਕ ਪ੍ਰੋਗਰਾਮ ਵਿਕਾਸ ਨਗਰ (ਮੌਲੀ ਜਾਗਰਾਂ) ਵਿਚ ਕਰਵਾ ਕੇ ਮਨਾਉਂਦੇ ਕੇਕ ਕੱਟਿਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਬਾਦਲ ਅਤੇ ਕੈਪਟਨ ਨੇ ਹਮੇਸ਼ਾ ਪੰਜਾਬ ਦੇ ਮਸਲਿਆਂ 'ਤੇ ਸਿਆਸੀ ਰੋਟੀਆਂ ਸੇਕੀਆਂ-ਪ੍ਰੋ. ਬਲਜਿੰਦਰ ਕੌਰ

ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮੁੱਖ ਬੁਲਾਰੇ ਪ੍ਰੋ. ਬਲਜਿੰਦਰ ਕੌਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਆਲੋਚਨਾ ਕਰਦਿਆਂ ਕਿਹਾ ਕਿ ਸੱਤਾ ਹੱਥ ਵਿਚੋਂ ਖਿਸਕਦਿਆਂ ਹੀ ਬਾਦਲਾਂ ਨੂੰ ਪਾਣੀ, ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਦੀ ਬਰਖ਼ਾਸਤਗੀ ਵਾਪਸ ਲਵੇ ਸਰਕਾਰ-ਆਪ

ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪਿ੍ੰਸੀਪਲ ਬੁੱਧਰਾਮ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ...

ਪੂਰੀ ਖ਼ਬਰ »

ਪੀ. ਯੂ. ਦੇ 10ਵੇਂ ਗੁਲਾਬ ਮੇਲੇ ਦੀ ਵੈਬਸਾਈਟ ਅਤੇ ਪੋਸਟਰ ਲਾਂਚ

ਚੰਡੀਗੜ੍ਹ, 15 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਅੱਠ ਫਰਵਰੀ ਨੂੰ ਸ਼ੁਰੂ ਹੋਣ ਵਾਲੇ ਦਸਵੇਂ ਗੁਲਾਬ ਮੇਲੇ ਦਾ ਪੋਸਟਰ ਅਤੇ ਵੈੱਬਸਾਈਟ ਅੱਜ ਲਾਂਚ ਕੀਤੇ ਗਏ | ਇਸ ਦਾ ਉਦਘਾਟਨ ਰਜਿਸਟਰਾਰ ਪ੍ਰੋ.ਕਰਮਜੀਤ ਸਿੰਘ ਵਲੋਂ ਕੀਤਾ ਗਿਆ | ਇਹ ਗੁਲਾਬ ਮੇਲਾ ...

ਪੂਰੀ ਖ਼ਬਰ »

'ਮੇਰੀ ਫ਼ਸਲ ਮੇਰਾ ਬਿਊਰਾ' ਕਿਸਾਨਾਂ ਲਈ ਵਧੀਆ ਯੋਜਨਾ-ਖੱਟਰ

ਚੰਡੀਗੜ੍ਹ, 15 ਜਨਵਰੀ(ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ 'ਮੇਰੀ ਫ਼ਸਲ ਮੇਰਾ ਬਿਊਰਾ' ਕਿਸਾਨਾਂ ਨਾਲ ਫ਼ਸਲਾਂ ਬਾਰੇ ਸੂਚਨਾ ਪ੍ਰਾਪਤ ਕਰਨ ਅਤੇ ਉਨ੍ਹਾਾ ਦੀ ਫ਼ਸਲਾਾ ਬਾਰੇ ਹਰ ਤਰ੍ਹਾਂ ਦੀ ਸਮੱਸਿਆਵਾਾ ਨੂੰ ਦੂਰ ਕਰਨ ਦਾ ਸਿਰਫ਼ ...

ਪੂਰੀ ਖ਼ਬਰ »

ਦਲਿਤ ਐਸੋਸੀਏਸ਼ਨ ਵਲੋਂ ਭਰਤ ਨੂੰ ਮੇਅਰ ਉਮੀਦਵਾਰੀ ਨਾ ਦੇਣ 'ਤੇ ਇਤਰਾਜ਼

ਚੰਡੀਗੜ੍ਹ, 15 ਜਨਵਰੀ (ਆਰ.ਐਸ.ਲਿਬਰੇਟ)-ਚੰਡੀਗੜ੍ਹ ਦਲਿਤ ਵੈੱਲਫੇਅਰ ਐਸੋਸੀਏਸ਼ਨ ਵਲੋਂ ਕਿਸੇ ਸਾਫ਼ ਛਵੀ ਵਾਲੇ ਵਾਲਮੀਕੀ ਕੌਾਸਲਰ ਨੂੰ ਮੇਅਰ ਉਮੀਦਵਾਰ ਦੇਣ 'ਤੇ ਸਵਾਗਤ ਕਰਨ ਦਾ ਕਹਿੰਦੇ ਭਾਜਪਾ ਵਲੋਂ ਰਾਜੇਸ਼ ਕਾਲੀਆ ਨੂੰ ਮੇਅਰ ਦਾ ਉਮੀਦਵਾਰ ਬਣਾਉਣ 'ਤੇ ਵਿਰੋਧ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਦਾ 7 ਰੋਜ਼ਾ ਐਨ.ਐਸ. ਐਸ. ਕੈਂਪ ਸਮਾਪਤ

ਚੰਡੀਗੜ੍ਹ, 15 ਜਨਵਰੀ (ਔਜਲਾ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਐਨ.ਐਸ.ਐਸ ਯੂਨਿਟ ਦੁਆਰਾ ਉਲੀਕਿਆ 'ਸਵੱਛ ਭਾਰਤ ਅਭਿਯਾਨ ਅਤੇ ਵਾਤਾਵਰਨ ਸਰੰਖਣ' ਦੇ ਥੀਮ ਦੇ ਨਾਲ ਸੱਤ ਦਿਨਾਂ ਕੈਂਪ ਦੀ ਸ਼ਾਨੋ ਸ਼ੌਕਤ ਨਾਲ ਸਮਾਪਤੀ ਹੋਈ | ਇਸ ਕੈਂਪ ਦੇ ਉਦਘਾਟਨ ਸਮੇਂ ਮੁੱਖ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਐਲੂਮਨੀ ਮੀਟ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 15 ਜਨਵਰੀ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਸੰਸਕ੍ਰਿਤ ਵਿਭਾਗ ਅਤੇ ਦਿਆਨੰਦ ਚੇਅਰ ਫ਼ਾਰ ਵੈਦਿਕ ਸਟੱਡੀਜ਼ ਵਲੋਂ ਗਾਂਧੀ ਭਵਨ ਵਿਖੇ ਸਾਬਕਾ ਵਿਦਿਆਰਥੀਆਂ ਦਾ ਮਿਲਣੀ (ਐਲੂਮਨੀ ਮੀਟ) ਪ੍ਰੋਗਰਾਮ ਕਰਵਾਇਆ ਗਿਆ | ਪੰਜਾਬ ਯੂਨੀਵਰਸਿਟੀ ਵਿਚ ...

ਪੂਰੀ ਖ਼ਬਰ »

ਖੈਰ ਵਲੋਂ ਬੁੜੈਲ ਦੀਆਂ ਪਾਰਕਾਂ 'ਚ ਲਗਾਈਆਂ ਐਲ. ਈ. ਡੀ. ਲਾਈਟਾਂ ਦਾ ਰਸਮੀ ਉਦਘਾਟਨ

ਚੰਡੀਗੜ੍ਹ, 15 ਜਨਵਰੀ (ਆਰ.ਐਸ.ਲਿਬਰੇਟ)- ਅੱਜ ਲੋਕ ਸਭਾ ਮੈਂਬਰ ਸ੍ਰੀਮਤੀ ਕਿਰਨ ਖੇਰ ਨੇ ਵਾਰਡ ਨੰਬਰ 14 (ਬੁੜੈਲ) ਦੀਆਂ 12 ਪਾਰਕਾਂ ਵਿੱਚ ਲਗਾਈਆਂ ਐਲ.ਈ.ਡੀ. ਲਾਈਟਾਂ ਦਾ ਰਸਮੀ ਉਦਘਾਟਨ ਕੀਤਾ | ਇਨ੍ਹਾਂ ਐਲ.ਈ.ਡੀ. ਲਾਈਟਾਂ ਲਈ ਖੇਰ ਨੇ ਲੋਕ ਸਭਾ ਵਿਕਾਸ ਨਿਧੀ ਫ਼ੰਡ 28 ਲੱਖ ...

ਪੂਰੀ ਖ਼ਬਰ »

ਲੋਕ ਸੁਖਬੀਰ ਦੇ ਚਰਿੱਤਰ ਤੋਂ ਚੰਗੀ ਤਰ੍ਹਾਂ ਜਾਣੂ-ਰੰਧਾਵਾ

ਚੰਡੀਗੜ੍ਹ, 15 ਜਨਵਰੀ (ਅਜੀਤ ਬਿਊਰੋ)-ਸੂਬਾ ਕਾਂਗਰਸ ਪ੍ਰਧਾਨ 'ਤੇ ਬੇਬੁਨਿਆਦ ਦੋਸ਼ ਲਗਾਉਣ ਦੇ ਮੱਦੇਨਜ਼ਰ ਸੀਨੀਅਰ ਕਾਂਗਰਸ ਆਗੂ ਅਤੇ ਕੈਬਨਿਟ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਜ਼ੋਰਦਾਰ ...

ਪੂਰੀ ਖ਼ਬਰ »

ਵੈਟ ਘਪਲੇ ਦੇ ਮਾਮਲੇ 'ਚ ਇੰਡ ਸਵਿਫ਼ਟ ਕੰਪਨੀ ਦੇ ਡਾਇਰੈਕਟਰ ਦੀ ਜ਼ਮਾਨਤ ਖ਼ਾਰਜ

ਚੰਡੀਗੜ੍ਹ, 15 ਜਨਵਰੀ (ਰਣਜੀਤ ਸਿੰਘ/ਜਾਗੋਵਾਲ)-ਜ਼ਿਲ੍ਹਾ ਅਦਾਲਤ ਨੇ ਅੱਜ ਇੰਡ ਸਵਿਫ਼ਟ ਕੰਪਨੀ ਦੇ ਡਾਇਰੈਕਟਰ ਐਨ.ਆਰ. ਮੁੰਜਲ ਕਰੋੜਾਂ ਦੇ ਵੈਟ ਘਪਲੇ ਦੇ ਮਾਮਲੇ ਵਿਚ ਲਗਾਈ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ | ਮੰੁਜਲ ਨੇ ਆਪਣੀ ਗਿ੍ਫ਼ਤਾਰੀ ਦੇ ਬਾਅਦ 8 ਜਨਵਰੀ ...

ਪੂਰੀ ਖ਼ਬਰ »

ਚਿਲਡਰਨ ਹੋਮ ਦੁਸਾਰਨਾ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਕੁਰਾਲੀ, 15 ਜਨਵਰੀ (ਹਰਪ੍ਰੀਤ ਸਿੰਘ)-ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਿਲਡਰਨ ਹੋਮ ਦੁਸਾਰਨਾ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਲ ...

ਪੂਰੀ ਖ਼ਬਰ »

ਕੌ ਾਸਲਰ ਸੋਹਾਣਾ ਦੀ ਅਗਵਾਈ 'ਚ ਸਥਾਨਕ ਸਰਕਾਰਾਂ ਵਿਭਾਗ ਦੇ ਖਿਲਾਫ ਧਰਨਾ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਸੋਹਾਣਾ ਦੇ ਕੌਾਸਲਰ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਅੱਜ ਡਾਇਰੈਕਟਰ ਸਥਾਨਕ ਸਰਕਾਰ ਦੇ ਿਖ਼ਲਾਫ਼ ਪਿਛਲੇ ਕਈ ਮਹੀਨਿਆਂ ਤੋਂ ਸੋਹਾਣਾ ਦੇ ਅਹਿਮ ਪਾਸ ਕੀਤੇ ਮਤਿਆਂ ਨੂੰ ਰੋਕ ਕੇ ਰੱਖਣ ਦੇ ਿਖ਼ਲਾਫ਼ ਧਰਨਾ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਵਿਅਕਤੀ ਜ਼ਖ਼ਮੀ

ਡੇਰਾਬੱਸੀ, 15 ਜਨਵਰੀ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਪਿੰਡ ਕੂੜਾਂਵਾਲਾ ਨੇੜੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀਆਂ ਸਮੇਤ 3 ਜਣੇ ਜ਼ਖ਼ਮੀ ਹੋ ਗਏ | ਮੋਟਰਸਾਈਕਲ ਦੀ ਟੱਕਰ ਲੱਗਣ 'ਤੇ ਜ਼ਖ਼ਮੀ ਵਿਅਕਤੀ ਨੂੰ ਡੇਰਾਬੱਸੀ ਦੇ ਸਰਕਾਰੀ ਹਸਪਤਾਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਾ ਕਾਬੂ

ਐੱਸ. ਏ. ਐੱਸ. ਨਗਰ, 15 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਦੀ ਪੁਲਿਸ ਨੇ ਠੱਗੀ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜਮ ਦੀ ਪਛਾਣ ਚਮਕੌਰ ਸਿੰਘ ਵਜੋਂ ਹੋਈ ਹੈ | ਉਕਤ ਮੁਲਜ਼ਮ ਪਿੰਡ ਬਲੌਾਗੀ 'ਚ ਕਿੰਗਡਮ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਪੈਦਾ ਹੋਇਆ ਲੜਕਾ ਕਿਸੇ ਨੂੰ ਦੇਣ ਦਾ ਮਾਮਲਾ ਪੁਲਿਸ ਕੋਲ ਪੁੱਜਾ

ਖਰੜ, 15 ਜਨਵਰੀ (ਜੰਡਪੁਰੀ)-ਖਰੜ ਦੇ ਸਿਵਲ ਹਸਪਤਾਲ ਦਾ ਲੇਬਰ ਰੂਮ ਜੋ ਵਧਾਈਆਂ ਲੈਣ ਤੋਂ ਇਲਾਵਾ ਕਈ ਹੋਰ ਵਿਸ਼ਿਆਂ ਕਾਰਨ ਪਹਿਲਾਂ ਵੀ ਚਰਚਾ ਵਿਚ ਰਿਹਾ ਹੈ, ਉਥੇ ਲੇਬਰ ਰੂਮ ਦੀ ਇਕ ਦਾਈ ਵਲੋਂ ਨਵ ਜੰਮਿਆ ਲੜਕੇ ਕਿਸੇ ਨੂੰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੰਦਰ ਦੇ ਪੁਜਾਰੀ 'ਤੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਉਣ ਦਾ ਦੋਸ਼

ਖਰੜ, 15 ਜਨਵਰੀ (ਜੰਡਪੁਰੀ)-ਖਰੜ ਦੇ ਇਕ ਮੰਦਰ ਦੇ ਪੁਜਾਰੀ 'ਤੇ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਉਣ ਦਾ ਦੋਸ਼ ਲਗਾਇਆ ਗਿਆ ਹੈ | ਇਸ ਸਬੰਧੀ ਲੜਕੀ ਦੀ ਮਾਤਾ ਨੇ ਖਰੜ ਦੀ ਸਿਟੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ਉਸ ਦੀ 15 ਸਾਲਾ ਲੜਕੀ ਅਕਸਰ ਮੰਦਰ ਵਿਚ ...

ਪੂਰੀ ਖ਼ਬਰ »

3 ਸਾਲਾ ਬੱਚੀ ਦੀ ਤੀਸਰੀ ਮੰਜ਼ਿਲ ਤੋਂ ਡਿਗਣ ਕਾਰਨ ਮੌਤ

ਐੱਸ. ਏ. ਐੱਸ. ਨਗਰ, 15 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਮੋਟੇਮਾਜਰਾ ਵਿਖੇ ਇਕ 3 ਸਾਲਾ ਬੱਚੀ ਦੀ ਉਸਾਰੀ ਅਧੀਨ ਕੋਠੀ ਦੀ ਤੀਸਰੀ ਮੰਜ਼ਿਲ ਤੋਂ ਹੇਠ ਡਿੱਗ ਜਾਣ ਕਾਰਨ ਮੌਤ ਹੋ ਗਈ | ਮਿ੍ਤਕ ਬੱਚੀ ਦੀ ਪਛਾਣ ਸੀਮਾ ਵਜੋਂ ਹੋਈ ਹੈ, ਜੋ ਕਿ ਆਪਣੇ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਦੀ ਯਾਦ 'ਚ ਸਮਾਗਮ

ਖਰੜ, 15 ਜਨਵਰੀ (ਮਾਨ)-ਨਹਿਰੂ ਯੁਵਾ ਕੇਂਦਰ ਐੱਸ. ਏ. ਐੱਸ. ਨਗਰ ਵਲੋਂ ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਮੁੰਡੀ ਖਰੜ ਵਿਖੇ ਸਵਾਮੀ ਵਿਵੇਕਾਨੰਦ ਜੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਕੋਆਡੀਨੇਟਰ ਪਰਮਜੀਤ ਸਿੰਘ ਨੇ ਕੇਂਦਰ ਦੇ ਬੱਚਿਆਂ ਨੂੰ ਸਵਾਮੀ ਵਿਕੇਕਾਨੰਦ ਜੀ ਦੀ ...

ਪੂਰੀ ਖ਼ਬਰ »

19 ਜਨਵਰੀ ਨੂੰ ਬੀ. ਐਲ. ਓ. ਪੋਲਿੰਗ ਬੂਥਾਂ 'ਤੇ ਬੈਠਣਗੇ-ਦੀਪਕ ਭਾਰਦਵਾਜ

ਖਰੜ, 15 ਜਨਵਰੀ (ਗੁਰਮੁੱਖ ਸਿੰਘ ਮਾਨ)-ਚੋਣ ਕਮਿਸ਼ਨ ਵਲੋਂ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 19 ਜਨਵਰੀ ਨੂੰ ਕੀਤੀ ਜਾ ਰਹੀ ਹੈ, ਇਸ ਸਬੰਧੀ ਸਿਆਸੀ ਪਾਰਟੀਆਂ ਨੂੰ ਜਾਣਕਾਰੀ ਦੇਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਨਾਇਬ ਤਹਿਸੀਲਦਾਰ ਖਰੜ ਦੀਪਕ ਭਾਰਦਵਾਜ ਨੇ ਕੀਤੀ | ...

ਪੂਰੀ ਖ਼ਬਰ »

ਯੂਥ ਆਫ਼ ਪੰਜਾਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਪਿੰਡ ਦਾਊਾ ਵਿਖੇ ਸਫ਼ਾਈ ਅਭਿਆਨ ਚਲਾਇਆ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਮਾਘੀ ਦਾ ਤਿਉਹਾਰ ਪਿੰਡ ਦਾਊਾ ਵਿਖੇ ਵੱਡੇ ਪੱਧਰ 'ਤੇ ਮਨਾਇਆ ਜਾਂਦਾ ਹੈ ਅਤੇ ਇਸ ਮੌਕੇ ਸੰਗਤਾਂ ਦੀ ਆਮਦ ਆਮ ਦਿਨਾਂ ਨਾਲੋਂ ਬਹੁਤ ਵੱਧ ਹੁੰਦੀ ਹੈ, ਇਸ ਕਾਰਨ ਦਾਊਾ ਵਿਖੇ ਲੱਗੇ ਲੰਗਰਾਂ ਕਾਰਨ ਉੱਥੇ ਸਫ਼ਾਈ ਦੀ ਬਹੁਤ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਦੇ ਐੱਨ. ਸੀ. ਸੀ. ਵਿੰਗ ਵਲੋਂ ਮਨਾਇਆ ਗਿਆ ਰਾਸ਼ਟਰੀ ਫ਼ੌਜ ਦਿਵਸ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕੈਂਪਸ ਦੇ ਐੱਨ. ਸੀ. ਸੀ. ਵਿੰਗ ਵਲੋਂ ਦੇਸ਼ ਦੀ ਸੁਰੱਖਿਆ ਖ਼ਾਤਰ ਜਾਨਾਂ ਵਾਰਨ ਵਾਲੇ ਜਵਾਨਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਕੈਂਪਸ ਅੰਦਰ ਰਾਸ਼ਟਰੀ ਫ਼ੌਜ ਦਿਵਸ ਮਨਾਇਆ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀਆਂ ਭਲਾਈ ਸਕੀਮਾਂ 'ਚ ਯੋਗਦਾਨ ਪਾਉਣ ਲਈ ਪੋਸਟਰ ਜਾਰੀ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ-ਕਮ-ਪ੍ਰੈਜ਼ੀਡੈਂਟ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਐੱਸ. ਏ. ਐੱਸ. ਨਗਰ ਸ੍ਰੀਮਤੀ ਗੁਰਪ੍ਰੀਤ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਵਲੋਂ ਆਰਮੀ ਡੇ ਦੇ ਮੌਕੇ 'ਤੇ ਜ਼ਿਲ•੍ਹੇ ਦੇ ਸਾਰੇ ...

ਪੂਰੀ ਖ਼ਬਰ »

ਦੁੱਧ ਖਪਤਕਾਰ ਜਾਗਰੂਕਤਾ ਕੈਂਪ ਦੌਰਾਨ 40 ਸੈਂਪਲਾਂ 'ਚੋਂ 4 ਫੇਲ੍ਹ

ਕੁਰਾਲੀ, 15 ਜਨਵਰੀ (ਬਿੱਲਾ ਅਕਾਲਗੜੀਆ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 14 ਵਿਖੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ | ਡੇਅਰੀ ਟੈਕਨੈਲੋਜਿਸਟ ਦਰਸ਼ਨ ਸਿੰਘ ਦੀ ਦੇਖ-ਰੇਖ ਹੇਠ ਲਗਾਏ ਇਸ ਕੈਂਪ ਦਾ ਉਦਘਾਟਨ ਬੀਬੀ ਜਗਦੀਪ ਕੌਰ ...

ਪੂਰੀ ਖ਼ਬਰ »

ਰਤਨ ਗਰੁੱਪ ਵਿਖੇ 'ਨਰਸਿੰਗ ਦੇ ਖਿੱਤੇ 'ਚ ਵਿਸ਼ਵ ਪੱਧਰ 'ਤੇ ਨੌਕਰੀਆਂ ਦੇ ਮੌਕੇ' ਵਿਸ਼ੇ 'ਤੇ ਕੌਮੀ ਸੈਮੀਨਾਰ

ਐੱਸ. ਏ. ਐੱਸ. ਨਗਰ, 15 ਜਨਵਰੀ (ਕੇ. ਐੱਸ. ਰਾਣਾ)-ਸਥਾਨਕ ਸੈਕਟਰ-78 ਸਥਿਤ ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 'ਨਰਸਿੰਗ ਦੇ ਖਿੱਤੇ 'ਚ ਵਿਸ਼ਵ ਪੱਧਰ 'ਤੇ ਨੌਕਰੀਆਂ ਦੇ ਮੌਕੇ' ਵਿਸ਼ੇ 'ਤੇ ਕੌਮੀ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ...

ਪੂਰੀ ਖ਼ਬਰ »

ਵਾਰਡ ਨੰਬਰ 18 'ਚ ਪੇਵਰ ਲਗਾਉਣ ਦਾ ਕੰਮ ਸ਼ੁਰੂ

ਐੱਸ. ਏ. ਐੱਸ. ਨਗਰ, 15 ਜਨਵਰੀ (ਰਾਣਾ)-ਨਗਰ ਨਿਗਮ ਵਲੋਂ ਸਮੂਹ ਵਾਰਡਾਂ ਵਿਚ ਵਿਕਾਸ ਕਾਰਜ ਜ਼ੋਰਾਂ ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਕੌਾਸਲਰ ਪਰਮਜੀਤ ਸਿੰਘ ਕਾਹਲੋਂ ਨੇ ਆਪਣੇ ਵਾਰਡ ਨੰਬਰ 18 ਵਿਚ ਪਾਰਕ ਦੇ ਬਾਹਰ ਫੁੱਟਪਾਥ 'ਤੇ ਪੇਵਰ ਲਗਾਉਣ ਦੇ ਕੰਮ ਦੀ ...

ਪੂਰੀ ਖ਼ਬਰ »

ਕਾਪੀ ਰਾਈਟ ਐਕਟ ਤਹਿਤ ਦੋ ਿਖ਼ਲਾਫ਼ ਮਾਮਲਾ ਦਰਜ

ਖਰੜ, 15 ਜਨਵਰੀ (ਜੰਡਪੁਰੀ)-ਖਰੜ ਦੀ ਸਿਟੀ ਪੁਲੀਸ ਨੇ 2 ਵਿਅਕਤੀਆਂ ਦੇ ਿਖ਼ਲਾਫ਼ ਕਾਪੀ ਰਾਈਟ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ 'ਚੋਂ ਕਮਲ ਸੁਰਜਨ ਨਾਮਕ ਇਕ ਮੁਲਜ਼ਮ ਨੂੰ ਪੁਲਿਸ ਨੇ 17 ਸਿਲਾਈ ਮਸ਼ੀਨਾਂ ਸਮੇਤ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਦੂਜਾ ਮੁਲਜ਼ਮ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਦੀਆਂ ਸਮਾਪਤ ਸੇਵਾਵਾਂ ਬਹਾਲ ਕਰਨ ਦੀ ਕੀਤੀ ਮੰਗ

ਐੱਸ. ਏ. ਐੱਸ. ਨਗਰ, 15 ਜਨਵਰੀ (ਬੈਨੀਪਾਲ)-ਅਧਿਆਪਕ ਸੰਘ ਪੰਜਾਬ ਵਲੋਂ ਪੰਜਾਬ ਸਰਕਾਰ ਤੋਂ ਪੂਰੀ ਤਨਖ਼ਾਹ 'ਤੇ ਰੈਗੂਲਰ ਕਰਨ ਦੀ ਮੰਗ ਨੂੰ ੂ ਲੈ ਕੇ ਸੰਘਰਸ਼ ਕਰ ਰਹੇ 5 ਅਧਿਆਪਕ ਆਗੂਆਂ ਦੀਆਂ ਸਮਾਪਤ ਕੀਤੀਆ ਸੇਵਾਵਾਂ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪੇਸ਼ੀ 'ਤੇ ਲਿਆਂਦੇ ਚੋਰ ਵਲੋਂ ਭੱਜਣ ਦੀ ਅਸਫਲ ਕੋਸ਼ਿਸ਼

ਡੇਰਾਬੱਸੀ, 15 ਜਨਵਰੀ (ਗੁਰਮੀਤ ਸਿੰਘ)-ਡੇਰਾਬੱਸੀ ਤਹਿਸੀਲ ਕੰਪਲੈਕਸ 'ਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਚੋਰੀ ਦੇ ਕੇਸ 'ਚ ਜ਼ੀਰਕਪੁਰ ਪੁਲਿਸ ਵਲੋਂ ਪੇਸ਼ੀ 'ਤੇ ਲਿਆਂਦਾ ਗਿਆ ਮੁਲਜ਼ਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ | ਮੁਲਜ਼ਮ ਦੇ ਫ਼ਰਾਰ ਹੋਣ 'ਤੇ ਪੁਲਿਸ ...

ਪੂਰੀ ਖ਼ਬਰ »

ਨਿੱਜੀ ਸਕੂਲ ਪ੍ਰਬੰਧਕਾਂ ਵਲੋਂ ਸੜਕ ਨੇੜਲੀ ਜ਼ਮੀਨ 'ਚ ਪਾਇਪ ਲਾਈਨ ਪਾਉਣ ਦਾ ਮਸਲਾ ਪੁਲਿਸ ਕੋਲ ਪੁੱਜਾ

ਮੁੱਲਾਂਪੁਰ ਗਰੀਬਦਾਸ, 15 ਜਨਵਰੀ (ਦਿਲਬਰ ਸਿੰਘ ਖੈਰਪੁਰ)-ਪਿੰਡ ਨੱਗਲਗੜ੍ਹੀਆਂ ਵਿਖੇ ਸਿਸਵਾਂ-ਕੁਰਾਲੀ ਮਾਰਗ ਨੇੜੇ ਉਸਾਰੀ ਅਧੀਨ ਇਕ ਨਿੱਜੀ ਸਕੂਲ ਦੇ ਪ੍ਰਬੰਧਕਾਂ ਵਲੋਂ ਪਾਈ ਜਾ ਰਹੀ ਪਾਇਪ ਲਾਈਨ ਦਾ ਵਿਰੋਧ ਕਰਦਿਆਂ ਨੇੜਲੀ ਜ਼ਮੀਨ ਦੇ ਮਾਲਕ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX