ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 minute ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 6 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 minute ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 10 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਰੂਪਨਗਰ

3 ਕਰੋੜ 40 ਲੱਖ ਦੀ ਲਾਗਤ ਨਾਲ ਬਣਨ ਵਾਲੇ ਬੇਲਾ ਐਸਕੇਪ ਪੁਲ ਦਾ ਕੈਬਨਿਟ ਮੰਤਰੀ ਚੰਨੀ ਨੇ ਰੱਖਿਆ ਨੀਂਹ-ਪੱਥਰ

\ਬੇਲਾ, 15 ਜਨਵਰੀ (ਮਨਜੀਤ ਸਿੰਘ ਸੈਣੀ)- ਕਸਬਾ ਬੇਲਾ ਵਿਖੇ ਬੇਲਾ ਐਸਕੇਪ 'ਤੇ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੱਖਿਆ। ਕੈਬਨਿਟ ਮੰਤਰੀ ਚਰਨਜੀਤ ਸਿੰਘ ਨੇ ਦੱਸਿਆ ਕਿ 3 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਪੁਲ 9 ਮਹੀਨੇ ਦੇ ਅਰਸੇ ਵਿਚ ਮੁਕੰਮਲ ਹੋਵੇਗਾ ਜਿਸ ਦਾ ਕਿ ਕੰਮ ਵੀ ਸ਼ੁਰੂ ਹੋ ਗਿਆ। ਸ: ਚੰਨੀ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ 100 ਕਰੋੜ ਰੁਪਏ ਦੇ ਪ੍ਰਾਜੈਕਟ ਪਾਸ ਹੋਏ ਹਨ ਜਿਸ ਵਿਚ 118 ਸੜਕਾਂ ਜਿਨ੍ਹਾਂ ਦੀ ਲੰਬਾਈ 256 ਕਿੱਲੋਮੀਟਰ ਹੈ। ਵੱਖ-ਵੱਖ ਪਿੰਡਾਂ ਦੀਆਂ 155 ਫਿਰਨੀਆਂ ਜਿਨ੍ਹਾਂ ਦੀ ਲੰਬਾਈ 162 ਕਿੱਲੋਮੀਟਰ ਬਣਦੀ ਹੈ। ਇਸ ਤੋਂ ਇਲਾਵਾ ਸਿੰਘ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਗੁਰੂ ਗੋਬਿੰਦ ਸਿੰਘ ਮਾਰਗ ਦੇ 4 ਕਰੋੜ ਰੁਪਏ ਦੇ ਕੰਮ ਦੇ ਟੈਂਡਰ ਹੋ ਚੁੱਕੇ ਹਨ। ਛੇਤੀ ਹੀ ਘੜੂੰਏ ਨੇੜਲੇ ਪਿੰਡ ਬੱਤੇ ਵਿਖੇ 4 ਕਰੋੜ ਦਾ ਪੁਲ, ਖਰੜ ਗੜਾਗਾ ਮਾਰਗ, ਨਵਾਂ ਸ਼ਹਿਰ ਬਡਾਲਾ ਮਾਰਗ, ਅਧਰੇੜੇ ਦਾ 5.5 ਕਰੋੜ ਦਾ ਪੁਲ, ਲੁਠੇੜੀ ਤੋਂ ਖਮਾਣੋਂ ਮਾਰਗ, ਦੁਗਰੀ ਕੋਟਲੀ, ਭੋਜੇਮਾਜਰੇ ਨਹਿਰ ਦਾ ਪੁਲ, ਸਰਹਾਣੇ ਵਿਖੇ ਆਈ.ਟੀ.ਆਈ., ਰੋਪੜ ਆਈ.ਟੀ.ਆਈ. ਦਾ ਨਵੀਨੀਕਰਨ, ਮੋਰਿੰਡਾ ਪਨਿਆਲੀ ਨੈਸ਼ਨਲ ਹਾਈਵੇਅ ਮਾਰਗ, ਮੋਰਿੰਡਾ ਵਿਖੇ ਰੇਲਵੇ ਅੰਡਰ ਬਰਿੱਜ, ਸ਼ੂਗਰ ਮਿੱਲ ਦੀ ਡੇਢ ਗੁਣਾ ਵੱਧ ਕਪੈਸਟੀ, ਸ੍ਰੀ ਚਮਕੌਰ ਸਾਹਿਬ ਨੇੜੇ ਪੇਪਰ ਮਿੱਲ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਤਰਜ਼ 'ਤੇ ਸ੍ਰੀ ਚਮਕੌਰ ਸਾਹਿਬ ਗਲਿਆਰਾ ਯੋਜਨਾ ਦਾ ਕੰਮ ਵੀ ਆਉਂਦੇ ਵਿੱਤੀ ਸਾਲ ਵਿਚ ਛੇਤੀ ਹੀ ਸ਼ੁਰੂ ਹੋਣ ਜਾ ਰਹੇ ਹਨ ਅਤੇ ਇਸ ਸਮੇਂ 33 ਕਰੋੜ ਰੁਪਏ ਦੇ ਕੰਮ ਹੋ ਚੁੱਕੇ ਹਨ ਅਤੇ 31 ਮਾਰਚ ਤੱਕ 22 ਕਰੋੜ ਰੁਪਏ ਦੇ ਹੋਰ ਕੰਮ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਨਵੀਆਂ ਬਣੀਆਂ ਪੰਚਾਇਤਾਂ ਨੂੰ ਵੀ ਛੇਤੀ ਹੀ ਗ੍ਰਾਂਟਾਂ ਦਿੱਤੀ ਜਾਣਗੀਆਂ। ਇਸ ਮੌਕੇ ਗਿਆਨ ਸਿੰਘ ਬੇਲਾ ਨੇ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਵਿਕਾਸ ਹੋਇਆ ਹੈ। ਇਸ ਮੌਕੇ ਕਾਰਜਕਾਰੀ ਇੰਜ. ਇੰਦਰਜੀਤ ਸਿੰਘ, ਰਾਜਪ੍ਰੀਤ ਸਿੰਘ ਸਿੱਧੂ, ਸੋਮ ਨਾਥ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਨਗਰ ਪੰਚਾਇਤ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਸਰਪੰਚ ਲਖਵਿੰਦਰ ਸਿੰਘ ਭੂਰਾ, ਸਾਬਕਾ ਸਰਪੰਚ ਪਰਮਜੀਤ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੰਤ ਸਿੰਘ ਬਾਵਾ, ਸੰਮਤੀ ਮੈਂਬਰ ਡਾ. ਬਲਵਿੰਦਰ ਸਿੰਘ ਧੂੰਮੇਵਾਲ, ਜਸਵੀਰ ਸਿੰਘ ਜਟਾਣਾ, ਸ਼ਮਸ਼ੇਰ ਸਿੰਘ ਭੋਜੇਮਾਜਰਾ, ਸੀਤਲ ਸਿੰਘ ਮਹਿਤੋਤ, ਸਰਪੰਚ ਗੁਰਪ੍ਰੀਤ ਸਿੰਘ ਮਹਿਤੋਤ, ਇਕਬਾਲ ਸਿੰਘ ਸਾਲਾਪੁਰ, ਸਰਪੰਚ ਦਿਆਲ ਸਿੰਘ ਜਟਾਣਾ, ਹਰਪ੍ਰੀਤਇੰਦਰ ਸਿੰਘ, ਪੰਚ ਗੁਰਦੇਵ ਸਿੰਘ ਜਟਾਣਾ, ਸੁਰਜੀਤ ਸਿੰਘ ਫ਼ਰੀਦ, ਸਰਪੰਚ ਜਗਤਾਰ ਸਿੰਘ ਮੁਲਤਾਨੀ, ਸ਼ਮਸ਼ੇਰ ਸਿੰਘ ਮੰਗੀ, ਜਸਵੀਰ ਸਿੰਘ ਜੱਸੀ, ਕਰਨੈਲ ਸਿੰਘ ਫ਼ਤਿਹਪੁਰ, ਸੰਦੀਪ ਸੈਣੀ ਬੇਲਾ, ਹਰਕਰਨ ਸਿੰਘ ਲੌਂਗੀਆ, ਡਾ. ਨਰਿੰਦਰ ਸਿੰਘ ਸਿਲੋਮਾਸਕ੍ਹੋ, ਇੰਦਰਜੀਤ ਸਿੰਘ, ਸਰਪੰਚ ਅਮਨਦੀਪ ਸਿੰਘ ਹਾਫੀਜ਼ਾਬਾਦ, ਦਲਵੀਰ ਸਿੰਘ ਝਮਲੂਟੀ, ਹਰਪਾਲ ਸਿੰਘ ਦਾਤਾਰਪੁਰ, ਜੱਗਾ ਜੱਸੜਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਸਰਪੰਚ, ਪੰਚ, ਕਾਂਗਰਸੀ ਵਰਕਰ ਅਹੁਦੇਦਾਰ ਹਾਜ਼ਰ ਸਨ।

ਮਿਹਨਤਾਨਾ ਉਡੀਕਦੇ ਅਧਿਆਪਕਾਂ ਨੂੰ ਆਏ ਕਾਰਨ ਦੱਸੋ ਨੋਟਿਸ

ਸ੍ਰੀ ਚਮਕੌਰ ਸਾਹਿਬ, 15 ਜਨਵਰੀ (ਜਗਮੋਹਣ ਸਿੰਘ ਨਾਰੰਗ)- ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਭਾਵੇਂ ਸਿਰ 'ਤੇ ਆ ਗਈਆਂ ਹਨ ਪਰ ਪਿਛਲੇ ਸਾਲ ਬੋਰਡ ਦੇ ਪੇਪਰਾਂ ਦਾ ਮੁਲਾਂਕਣ ਕਰਨ ਵਾਲੇ ਅਧਿਆਪਕਾਂ ਨੂੰ ਬਣਦਾ ਮਿਹਨਤਾਨਾ ਹਾਸਲ ਨਹੀਂ ਹੋਇਆ | ਉਲਟਾ ...

ਪੂਰੀ ਖ਼ਬਰ »

ਅੰਬੂਜਾ ਸੀਮੈਂਟ ਕਰਮਚਾਰੀ ਸੰਘ ਵਲੋਂ ਰੋਸ ਰੈਲੀ

ਘਨੌਲੀ, 15 ਜਨਵਰੀ (ਜਸਵੀਰ ਸਿੰਘ ਸੈਣੀ)- ਅੰਬੂਜਾ ਸੀਮੈਂਟ ਕਰਮਚਾਰੀ ਸੰਘ ਵਲੋਂ ਅੰਬੂਜਾ ਲਿਮਟਿਡ ਦਬੁਰਜੀ ਦੇ ਮੇਨ ਗੇਟ ਉੱਤੇ ਰੋਸ ਰੈਲੀ ਕੀਤੀ ਗਈ | ਰੋਸ ਰੈਲੀ ਦੌਰਾਨ ਅੰਬੂਜਾ ਸੀਮੈਂਟ ਕਰਮਚਾਰੀ ਸੰਘ ਦੇ ਪ੍ਰਧਾਨ ਸੁਨੀਲ ਯਾਦਵ ਨੇ ਕਿਹਾ ਕਿ ਫ਼ੈਕਟਰੀ ਕੀਰਤੀਆਂ ...

ਪੂਰੀ ਖ਼ਬਰ »

ਸ਼ਿਕਾਰੀਆਂ ਤੋਂ ਬਚਿਆ ਸਾਂਬਰ ਪਿੰਡ ਭਿਉਰਾ ਤੋਂ ਵਿਭਾਗ ਨੇ ਫੜਿਆ

ਰੂਪਨਗਰ, 15 ਜਨਵਰੀ (ਸਟਾਫ਼ ਰਿਪੋਰਟਰ)- ਸ਼ਿਕਾਰੀਆਂ ਦੇ ਸ਼ਿਕੰਜੇ 'ਚੋਂ ਭੱਜਿਆ ਇੱਕ ਸਾਂਬਰ ਅੱਜ ਪਿੰਡ ਭਿਉਰਾ ਦੀਆਂ ਗਲੀਆਂ 'ਚ ਆ ਵੜਿਆ ਜਿੱਥੋਂ ਉਹ ਘੁੰਮਦਾ ਹੋਇਆ ਇੱਕ ਘਰ ਵਿਚ ਵੜ ਕੇ ਫਰਸ਼ ਤੋਂ ਤਿਲਕ ਕੇ ਡਿਗ ਪਿਆ ਜਿੱਥੋਂ ਜੰਗਲੀ ਜੀਵ ਸੁਰੱਖਿਆ ਟੀਮ ਨੇ ਪੁੱਜ ਕੇ ...

ਪੂਰੀ ਖ਼ਬਰ »

ਸ਼ਹਿਰ ਦੇ ਇੱਕ ਨਿੱਜੀ ਹਸਪਤਾਲ 'ਚ ਡਿਲਿਵਰੀ ਦੌਰਾਨ ਬੱਚੇ ਦੀ ਮੌਤ

ਨੰਗਲ, 15 ਜਨਵਰੀ (ਪ੍ਰੋ. ਅਵਤਾਰ ਸਿੰਘ)- ਸ਼ਹਿਰ ਦੇ ਇੱਕ ਮਸ਼ਹੂਰ ਨਿੱਜੀ ਹਸਪਤਾਲ ਵਿਚ ਨਜ਼ਦੀਕੀ ਪਿੰਡ ਢੇਰ ਦੀ ਗਰਭਵਤੀ ਔਰਤ ਦੀ ਡਿਲਿਵਰੀ ਦੌਰਾਨ ਉਸ ਦੇ ਬੱਚੇ ਦੀ ਮੌਤ ਹੋ ਗਈ | ਲੜਕੀ ਦੇ ਪਰਿਵਾਰਕ ਮੈਂਬਰ ਸਿਕੰਦਰ ਸਿੰਘ ਸੂਰੇਵਾਲ (ਸਾਬਕਾ ਇੰਸਪੈਕਟਰ ਸਹਿਕਾਰੀ ...

ਪੂਰੀ ਖ਼ਬਰ »

ਡੇਅਰੀ 'ਚੋਂ ਚੋਰਾਂ ਵਲੋਂ ਡੇਢ ਕੁਇੰਟਲ ਦੇਸੀ ਘਿਓ ਚੋਰੀ

ਰੂਪਨਗਰ, 15 ਜਨਵਰੀ (ਸਤਨਾਮ ਸਿੰਘ ਸੱਤੀ)- ਲੰਘੀ ਰਾਤ ਚੋਰਾਂ ਨੇ ਰੰਗੀਲਪੁਰ ਦੀ ਭਿੰਦਰ ਡੇਅਰੀ ਦੇ ਤਾਲੇ ਤੋੜ ਕੇ ਡੇਢ ਕੁਇੰਟਲ ਦੇਸੀ ਘਿਓ ਚੋਰੀ ਕਰ ਲਿਆ | ਅੱਜ ਜਦੋਂ ਸਵੇਰੇ ਡੇਅਰੀ ਮਾਲਕ ਬਲਵਿੰਦਰ ਸਿੰਘ ਦੁਕਾਨ 'ਤੇ ਪੁੱਜਾ ਤਾਂ ਦੁਕਾਨ ਦੇ ਤਾਲੇ ਟੁੱਟੇ ਹੋਏ ਸਨ | ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਨੂੰ ਦੁਆਬਾ ਤੇ ਮਾਝਾ ਖੇਤਰ ਨਾਲ ਜੋੜਨ ਵਾਲੇ ਮੁੱਖ ਮਾਰਗ ਦੀ ਹਾਲਤ ਬਦਤਰ ਬਣੀ

ਨੂਰਪੁਰ ਬੇਦੀ, 15 ਜਨਵਰੀ (ਹਰਦੀਪ ਸਿੰਘ ਢੀਂਡਸਾ)- ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਦੁਆਬਾ ਅਤੇ ਮਾਝਾ ਖੇਤਰ ਨਾਲ ਜੋੜਨ ਵਾਲੀ ਸ੍ਰੀ ਅਨੰਦਪੁਰ ਸਾਹਿਬ-ਗੜ੍ਹਸ਼ੰਕਰ ਮੁੱਖ ਮਾਰਗ ਦੀ ਹਾਲਤ ਬਦ ਤੋਂ ਬਦਤਰ ਬਣ ਚੁੱਕੀ ਹੈ ਜਿਸ ਕਰਕੇ ਇਸ ਮਾਰਗ ਰਾਹੀਂ ਸ੍ਰੀ ...

ਪੂਰੀ ਖ਼ਬਰ »

27 ਬੋਤਲਾਂ ਚੰਡੀਗੜ੍ਹ ਮਾਰਕਾ ਸਮੇਤ ਇਕ ਕਾਬੂ

ਸ੍ਰੀ ਅਨੰਦਪੁਰ ਸਾਹਿਬ, 15 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਸਥਾਨਕ ਪੁਲਿਸ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪਿੰਡ ਥੋਡਾ ਮਾਜਰਾ ਦੇ ਇੱਕ ਵਿਅਕਤੀ ਨੂੰ ਚੰਡੀਗੜ੍ਹ ਮਾਰਕਾ 27 ਬੋਤਲਾਂ ਸਮੇਤ ਕਾਬੂ ਕੀਤਾ ਹੈ | ਸਬ ਇੰਸਪੈਕਟਰ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਰੰਗੀਲਪੁਰ ਦੇ ਲਾਪਤਾ ਵਿਅਕਤੀ ਦੀ 6 ਦਿਨ ਬਾਅਦ ਲਾਸ਼ ਬਰਾਮਦ

ਰੂਪਨਗਰ, 15 ਜਨਵਰੀ (ਸੱਤੀ)- ਪਿੰਡ ਰੰਗੀਲਪੁਰ ਦੇ 8 ਜਨਵਰੀ ਤੋਂ ਲਾਪਤਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਅਮਰੀਕ ਸਿੰਘ (47) ਪੁੱਤਰ ਮਹਿਮਾ ਸਿੰਘ ਦੀ ਲਾਸ਼ ਅੱਜ ਭਾਖੜਾ ਨਹਿਰ 'ਚੋਂ ਰਾਜਪੁਰਾ ਨੇੜੇ ਪਿੰਡ ਗੰਡਾ ਖੇੜੀ ਕੋਲੋਂ ਬਰਾਮਦ ਹੋਈ ਹੈ | ਇਸ ਦੀ ਜਾਣਕਾਰੀ ਥਾਣਾ ਸਿੰਘ ...

ਪੂਰੀ ਖ਼ਬਰ »

ਵੈਟਰਨਰੀ ਫਾਰਮਾਸਿਸਟਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਨਾਉਣ ਲਈ ਸੰਘਰਸ਼ ਵਿੱਢਣ ਦਾ ਐਲਾਨ

ਨੂਰਪੁਰ ਬੇਦੀ, 15 ਜਨਵਰੀ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)- ਰੂਰਲ ਵੈਟਰਨਰੀ ਫਾਰਮਾਸਿਸਟਾਂ ਯੂਨੀਅਨ ਦੀ ਐਕਸ਼ਨ ਕਮੇਟੀ ਦੇ ਆਗੂਆਂ ਨਾਲ ਹੋਈ | ਮੀਟਿੰਗ ਉਪਰੰਤ ਫਾਰਮਾਸਿਸਟਾਂ ਵਲੋਂ ਆਪਣੀ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਤੋਂ ਮਨਵਾਉਣ ਲਈ ਜ਼ੋਰਦਾਰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਰੋਹ ਲਈ ਸੱਭਿਆਚਾਰਕ ਪ੍ਰੋਗਰਾਮ ਦੀ ਚੋਣ ਅੱਜ

ਸ੍ਰੀ ਅਨੰਦਪੁਰ ਸਾਹਿਬ, 15 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ | ਉਪਮੰਡਲ ਪੱਧਰ ਦੇ ਇਸ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ...

ਪੂਰੀ ਖ਼ਬਰ »

ਵਿੰਗਜ਼ ਅਕੈਡਮੀ ਵਲੋਂ 5ਵਾਂ ਡਾਂਸ ਬੈਟਲ ਮੁਕਾਬਲਾ ਯਾਦਗਾਰੀ ਬਣਿਆ

ਰੂਪਨਗਰ, 15 ਜਨਵਰੀ (ਸਤਨਾਮ ਸਿੰਘ ਸੱਤੀ)- ਵਿੰਗਜ਼ ਅਕੈਡਮੀ ਵਲੋਂ ਕਰਵਾਇਆ ਗਿਆ ਪੰਜਵਾਂ ਡਾਂਸ ਬੈਟਲ ਸੀਜਨ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ | ਡਾਂਸ ਮੁਕਾਬਲਿਆਂ 'ਚ ਭਾਗੀਦਾਰਾਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕ ਮੰਤਰ ਮੁਗਧ ਕਰ ਦਿੱਤੇ | ਡਾਂਸ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬਰਸਾਲਪੁਰ 'ਚ ਹੋਇਆ ਸਾਲਾਨਾ ਸਮਾਗਮ

ਸ੍ਰੀ ਚਮਕੌਰ ਸਾਹਿਬ, 15 ਜਨਵਰੀ (ਜਗਮੋਹਣ ਸਿੰਘ ਨਾਰੰਗ)- ਸਿੱਖਿਆ ਵਿਭਾਗ ਦੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਿਨੇਸ਼ ਕੁਮਾਰ ਦੀ ਯੋਗ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਬਰਸਾਲਪੁਰ ਵਿਚ ਸਾਲਾਨਾ ਸਮਾਗਮ ...

ਪੂਰੀ ਖ਼ਬਰ »

64ਵੀਆਂ ਨੈਸ਼ਨਲ ਸਕੂਲ ਖੇਡਾਂ ਸਕੇਅ ਮਾਰਸ਼ਲ ਆਰਟ 'ਚ ਪੁਰਖਾਲੀ ਸਕੂਲ ਦੀ ਝੰਡੀ

ਪੁਰਖਾਲੀ, 15 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)- ਸਕੂਲ ਖੇਡ ਫ਼ੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਈਆਂ 64ਵੀਆਂ ਨੈਸ਼ਨਲ ਸਕੂਲ ਖੇਡਾਂ ਸਕੇਅ ਮਾਰਸ਼ਲ ਆਰਟ ਅੰਡਰ-14 ਤੇ 19 ਸਾਲ ਲੜਕੇ/ਲੜਕੀਆਂ ਦੇ ਮੁਕਾਬਲੇ ਸ਼ਤਰਸਾਲ ਸਟੇਡੀਅਮ (ਨਵੀ ਦਿੱਲੀ) ਵਿਖੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਐੱਸ. ਐੱਸ. ਏ./ਰਮਸਾ ਯੂਨੀਅਨ ਆਗੂਆਂ ਨੂੰ ਟਰਮੀਨੇਟ ਕਰਨ ਦੀ ਮਾਸਟਰ ਕੇਡਰ ਯੂਨੀਅਨ ਵਲੋਂ ਨਿਖੇਧੀ

ਨੂਰਪੁਰ ਬੇਦੀ, 15 ਜਨਵਰੀ (ਹਰਦੀਪ ਸਿੰਘ ਢੀਂਡਸਾ)-ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਦੇ ਸੂਬਾਈ ਆਗੂਆਂ ਨੂੰ ਟਰਮੀਨੇਟ ਕਰਨ ਦੀ ਮਾਸਟਰ ਕੇਡਰ ਯੂਨੀਅਨ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਅਤੇ ਸਬੰਧੀ ਆਗੂਆਂ ਨੇ ਕਿਹਾ ਕਿ ਟਰਮੀਨੇਸ਼ਨ ਨੂੰ ਰੱਦ ਕਰਵਾਉਣ ...

ਪੂਰੀ ਖ਼ਬਰ »

ਮਹੈਣ ਦੇ ਖਿਡਾਰੀ ਰੂਪਨਵੀਰ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ

ਢੇਰ, 15 ਜਨਵਰੀ (ਸ਼ਿਵ ਕੁਮਾਰ ਕਾਲੀਆ)- ਦਿੱਲੀ ਦੇ ਸਟੇਡੀਅਮ ਸਤਰਪਾਲ ਵਿਖੇ ਚੱਲ ਰਹੀਆਂ ਕੌਮੀ ਪੱਧਰ ਬਾਸਕਿਟਬਾਲ ਖੇਡਾਂ ਵਿਚ ਪੰਜਾਬ ਦੀ ਟੀਮ ਵਲੋਂ ਖੇਡੇ ਪਿੰਡ ਮਹੈਣ ਦੇ ਖਿਡਾਰੀ ਰੂਪਨਵੀਰ ਸਿੰਘ ਪੁੱਤਰ ਸੁਖਬੀਰ ਸਿੰਘ ਨੇ ਚਾਂਦੀ ਦਾ ਤਗਮਾ ਹਾਸਲ ਕਰਕੇ ਪਿੰਡ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਲਗਾਇਆ ਮੁਫ਼ਤ ਮੈਡੀਕਲ ਕੈਂਪ

ਰੂਪਨਗਰ, 15 ਜਨਵਰੀ (ਐਮ.ਐਸ.ਚੱਕਲ)- ਰੋਟਰੀ ਕਲੱਬ ਰੂਪਨਗਰ ਵੱਲੋਂ ਦਸਮੇਸ਼ ਹੈਲਥ ਕੇਅਰ ਕਲੀਨਿਕ ਸੈਂਟਰ ਹਰਗੋਬਿੰਦ ਨਗਰ ਵਿਚ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੁਫ਼ਤ ਮੈਡੀਕਲ ਅਤੇ ਦੰਦਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ | ਕੈਂਪ ਵਿਚ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਦਾਖ਼ਲਾ ਵਧਾਉਣ ਲਈ ਸਕੂਲ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 15 ਜਨਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਥਾਨਕ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਅੱਜ ਸਕੂਲ ਵਿਖੇ ਹੋਈ ਜਿਸ ਵਿਚ ਪੰਜਾਬ ਸਰਕਾਰ ਵਲੋਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੀ ਸੀ. ਬੀ. ...

ਪੂਰੀ ਖ਼ਬਰ »

ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਟ੍ਰੇਨਿੰਗ ਕੈਂਪ

ਰੂਪਨਗਰ, 15 ਜਨਵਰੀ (ਪ. ਪ.)- ਕਾਰਜਕਾਰੀ ਸਿਵਲ ਸਰਜਨ ਰੂਪਨਗਰ ਡਾ. ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਬਲਾਕਾਂ ਦੇ ਮਲਟੀਪਰਪਜ਼ ਹੈਲਥ ਵਰਕਰਜ਼ ਦੀ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਦੋ ਰੋਜ਼ਾ ਟ੍ਰੇਨਿੰਗ ਕਰਵਾਈ ਗਈ | ਟ੍ਰੇਨਿੰਗ ਦੌਰਾਨ ਵਰਕਰਜ਼ ...

ਪੂਰੀ ਖ਼ਬਰ »

ਨਵੇਂ ਭਾਜਪਾ ਮੰਡਲ ਪ੍ਰਧਾਨ ਰਾਜੇਸ਼ ਚੌਧਰੀ ਦਾ ਸਵਾਗਤ

ਨੰਗਲ, 15 ਜਨਵਰੀ (ਗੁਰਪ੍ਰੀਤ ਸਿੰਘ ਗਰੇਵਾਲ)- ਭਾਜਪਾ ਨੰਗਲ ਮੰਡਲ ਦੇ ਨਵੇਂ ਬਣੇ ਪ੍ਰਧਾਨ ਰਾਜੇਸ਼ ਚੌਧਰੀ ਅਤੇ ਜਨਰਲ ਸਕੱਤਰ ਰਣਜੀਤ ਮੱਟੂ ਦਾ ਅੱਜ ਮੇਨ ਬਾਜ਼ਾਰ 'ਚ ਜ਼ੋਰਦਾਰ ਸਵਾਗਤ ਕੀਤਾ ਗਿਆ | ਭਾਜਪਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ...

ਪੂਰੀ ਖ਼ਬਰ »

ਪੰਜਾਬ ਔਰਤਾਂ ਲਈ ਪੰਚਾਇਤੀ ਚੋਣਾਂ 'ਚ 50 ਫ਼ੀਸਦੀ ਸੀਟਾਂ ਦਾ ਕੋਟਾ ਰੱਖਣ ਵਾਲਾ ਦੇਸ਼ ਦਾ ਪਹਿਲਾ ਸੂਬਾ-ਸਪੀਕਰ ਰਾਣਾ ਕੇ. ਪੀ. ਸਿੰਘ

ਨੰਗਲ, 15 ਜਨਵਰੀ (ਪ੍ਰੀਤਮ ਸਿੰਘ ਬਰਾਰੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਚਾਇਤੀ ਚੋਣਾਂ 'ਚ ਔਰਤਾਂ ਲਈ 50 ਫ਼ੀਸਦੀ ਸੀਟਾਂ ਦਾ ਕੋਟਾ ਰਾਖਵਾਂ ਰੱਖ ਕੇ ਪੰਜਾਬ ਨੂੰ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣਾਇਆ ਹੈ ਜੋ ਕਿ ਹਰ ਪੰਜਾਬੀ ਲਈ ਫ਼ਖ਼ਰ ਵਾਲੀ ਗੱਲ ਹੈ | ਇਹ ...

ਪੂਰੀ ਖ਼ਬਰ »

ਭਾਜਪਾ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਮਾਰੂ ਨੀਤੀਆਂ ਤੇ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਾਂਗੇ-ਕਾਮਰੇਡ ਰਘੂਨਾਥ, ਕਾਮਰੇਡ ਜਾਡਲਾ

ਨੰਗਲ, 15 ਜਨਵਰੀ (ਪ੍ਰੋ. ਅਵਤਾਰ ਸਿੰਘ)- ਸੀ.ਪੀ.ਆਈ (ਐਮ) ਜ਼ਿਲ੍ਹਾ ਕਮੇਟੀ ਰੋਪੜ ਦੀ ਅਹਿਮ ਮੀਟਿੰਗ ਕਾਮਰੇਡ ਨਰਦੇਵ ਸ਼ਰਮਾ ਦੀ ਪ੍ਰਧਾਨਗੀ ਹੇਠ ਪੰਡਤ ਰਾਮ ਕਿਸ਼ਨ ਭੜੋਲੀਆਂ ਭਵਨ ਵਿਖੇ ਹੋਈ ਜਿਸ ਨੂੰ ਸੰਬੋਧਨ ਕਦੇ ਹੋਏ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਰਘੂਨਾਥ ਸਿੰਘ, ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਇਕੱਤਰਤਾ

ਮੋਰਿੰਡਾ, 15 ਜਨਵਰੀ (ਕੰਗ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹੀਨਾਵਾਰ ਇਕੱਤਰਤਾ ਸ਼ੂਗਰ ਮਿੱਲ ਮੋਰਿੰਡਾ ਵਿਖੇ ਯੂਨੀਅਨ ਪ੍ਰਧਾਨ ਚਰਨ ਸਿੰਘ ਮੰਡੀਆਂ ਦੀ ਪ੍ਰਧਾਨਗੀ ਹੇਠ ਹੋਈ | ਪ੍ਰੈੱਸ ਸਕੱਤਰ ਜੋਗਿੰਦਰ ਸਿੰਘ ਦਬੁਰਜੀ ਨੇ ਦੱਸਿਆ ਕਿ ਇਸ ਮੌਕੇ ਯੂਨੀਅਨ ...

ਪੂਰੀ ਖ਼ਬਰ »

ਕੰਨਿਆ ਸਕੂਲ ਨੂਰਪੁਰ ਬੇਦੀ ਦੀ ਖਿਡਾਰਨ ਨੈਸ਼ਨਲ ਖੇਡਾਂ ਲਈ ਰਵਾਨਾ

ਨੂਰਪੁਰ ਬੇਦੀ, 15 ਜਨਵਰੀ (ਵਿੰਦਰਪਾਲ ਝਾਂਡੀਆਂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਦੀ ਖਿਡਾਰਨ ਰਾਹਪ੍ਰੀਤ ਕੌਰ ਅੰਡਰ 19 ਸਕੂਲ ਨੈਸ਼ਨਲ ਖੇਡਾਂ ਜੋ ਆਧਰਾਂ ਵਿਖੇ ਹੋ ਰਹੀਆਂ ਲਈ ਰਵਾਨਾ ਲਈ ਹੈ | ਇਹ ਖਿਡਾਰਨ ਅੰਡਰ 19 ਵੋਟ ਲਿਫ਼ਟਿੰਗ 76 ਕਿੱਲੋ ...

ਪੂਰੀ ਖ਼ਬਰ »

64ਵੀਆਂ ਨੈਸ਼ਨਲ ਸਕੂਲ ਖੇਡਾਂ 'ਚ ਮੀਆਂਪੁਰ ਸਕੂਲ ਦੇ ਖਿਡਾਰੀਆਂ ਦੀ ਸਰਦਾਰੀ

ਪੁਰਖਾਲੀ, 15 ਜਨਵਰੀ (ਅੰਮਿ੍ਤਪਾਲ ਸਿੰਘ ਬੰਟੀ)- ਸਕੂਲ ਖੇਡ ਫੈੱਡਰੇਸ਼ਨ ਆਫ਼ ਇੰਡੀਆ ਵਲੋਂ ਨਵੀਂ ਦਿੱਲੀ ਵਿਖੇ ਕਰਵਾਈਆਂ 64ਵੀਆਂ ਨੈਸ਼ਨਲ ਖੇਡਾਂ 'ਚ ਇਲਾਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਮੀਆਂਪੁਰ ਦੇ ਖਿਡਾਰੀਆਂ ਨੇ ਆਪਣੀ ਸਰਦਾਰੀ ਕਾਇਮ ਰੱਖੀ | ਸਕੂਲ ਦੇ ...

ਪੂਰੀ ਖ਼ਬਰ »

ਸਹੰੁ ਚੁੱਕਣ ਉਪਰੰਤ ਨਵੀਂ ਚੁਣੀ ਪੰਚਾਇਤ ਵਲੋਂ ਸਫ਼ਾਈ ਮੁਹਿੰਮ ਜ਼ੋਰ ਸ਼ੋਰ ਨਾਲ ਸ਼ੁਰੂ

ਨੂਰਪੁਰ ਬੇਦੀ, 15 ਜਨਵਰੀ (ਹਰਦੀਪ ਸਿੰਘ ਢੀਂਡਸਾ)- ਨੂਰਪੁਰ ਬੇਦੀ ਦੀ ਨਵੀਂ ਚੁਣੀ ਗਈ ਪੰਚਾਇਤ ਨੇ ਸ਼ਹਿਰ ਵਿਚ ਸਫ਼ਾਈ ਮਹਿੰਮ ਨੂੰ ਸਹੁੰ ਚੁੱਕਦੇ ਸਾਰ ਹੀ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤਾ ਹੈ | ਗਲੀਆਂ-ਨਾਲੀਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਜ਼ਿਲ੍ਹਾ ਮੁਕਾਬਲਿਆਂ ਵਿਚ ਰਹੇ ਮੋਹਰੀ

ਸ੍ਰੀ ਅਨੰਦਪੁਰ ਸਾਹਿਬ, 15 ਜਨਵਰੀ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)- ਇੱਥੋਂ ਦੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ ਜਿਨ੍ਹਾਂ ਨੂੰ ਪ੍ਰਬੰਧਕੀ ਅਫ਼ਸਰ ਪਿ੍ੰ. ਗੁਰਮਿੰਦਰ ...

ਪੂਰੀ ਖ਼ਬਰ »

ਨੰਗਲ ਵਿਖੇ ਰਾਜ ਪੁਰਸਕਾਰੀ ਅਧਿਆਪਕ ਜਸਵਿੰਦਰ ਲਾਡੀ ਦਾ ਸਨਮਾਨ ਕੀਤਾ

ਨੂਰਪੁਰ ਬੇਦੀ, 15 ਜਨਵਰੀ (ਵਿੰਦਰਪਾਲ ਝਾਂਡੀਆਂ) - ਖੇਡਾਂ ਤੇ ਸਮਾਜ ਸੇਵੀ ਕਾਰਜਾਂ ਅਤੇ ਸਿੱਖਿਆ ਦੇ ਖੇਤਰ 'ਚ ਵਿਲੱਖਣ ਪਛਾਣ ਤੇ ਵੱਡਾ ਨਾਮਣਾ ਖੱਟਣ ਵਾਲੇ ਰਾਜ ਪੁਰਸਕਾਰੀ ਅਧਿਆਪਕ ਜਸਵਿੰਦਰ ਸਿੰਘ ਲਾਡੀ ਦਾ ਪਿੰਡ ਨੰਗਲ ਵਿਖੇ ਸ੍ਰੀ ਗੁਰੂ ਰਵਿਦਾਸ ਯੂਥ ਕਲੱਬ ਤੇ ...

ਪੂਰੀ ਖ਼ਬਰ »

ਐਨ. ਐਸ. ਐਸ. ਵਲੰਟੀਅਰਾਂ ਮਨਾਇਆ ਕੌਮੀ ਵੋਟਰ ਦਿਵਸ

ਨੂਰਪੁਰ ਬੇਦੀ, 15 ਜਨਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਬੇਦੀ ਲੜਕੇ ਵਿਖੇ ਅੱਜ ਪਿ੍ੰਸੀਪਲ ਲੋਕੇਸ਼ ਮੋਹਨ ਸ਼ਰਮਾ ਦੀ ਅਗਵਾਈ ਵਿਚ ਕੌਮੀ ਵੋਟਰ ਦਿਵਸ ਮਨਾਇਆ ਗਿਆ | ਪ੍ਰੋਗਰਾਮ ਅਫ਼ਸਰ ਜਗਦੀਪ ਸਿੰਘ ਦੀ ...

ਪੂਰੀ ਖ਼ਬਰ »

ਦੂਨ ਵੈਲਫੇਅਰ ਸਭਾ ਨੂਰਪੁਰ ਬੇਦੀ ਦੀ ਅਹਿਮ ਮੀਟਿੰਗ

ਨੂਰਪੁਰ ਬੇਦੀ, 15 ਜਨਵਰੀ (ਵਿੰਦਰਪਾਲ ਝਾਂਡੀਆਂ, ਹਰਦੀਪ ਸਿੰਘ ਢੀਂਡਸਾ)- ਦੂਨ ਵੈਲਫੇਅਰ ਸੁਸਾਇਟੀ ਨੂਰਪੁਰ ਬੇਦੀ ਦੀ ਇਥੇ ਭਰਵੀਂ ਅਹਿਮ ਮੀਟਿੰਗ ਨਾਨਕ ਚੰਦ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸ਼ਾਮਿਲ ਅਹੁਦੇਦਾਰਾਂ ਦੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX