ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 minute ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 6 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  1 minute ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 7 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 10 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਫਰੀਦਕੋਟ / ਮੁਕਤਸਰ

'ਸਾਂਝੀ ਰਸੋਈ' ਤੋਂ 94251 ਲੋੜਵੰਦ ਵਿਅਕਤੀ ਛਕ ਚੁੱਕੇ ਹਨ ਭੋਜਨ- ਡਿਪਟੀ ਕਮਿਸ਼ਨਰ

ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਰੈਡ ਕਰਾਸ ਭਵਨ ਅਤੇ ਕੋਟਕਪੂਰਾ ਸਬ ਡਵੀਜ਼ਨ ਦੇ ਸਿਵਲ ਹਸਪਤਾਲ ਵਿਚ ਚੱਲ ਰਿਹਾ 'ਸਾਂਝੀ ਰਸੋਈ' ਪ੍ਰਾਜੈਕਟ ਗਰੀਬ ਲੋਕਾਂ ਨੂੰ ਘੱਟ ਕੀਮਤ 'ਤੇ ਚੰਗਾ ਅਤੇ ਪੇਟ ਭਰ ਖਾਣਾ ਮੁਹੱਈਆ ਕਰਵਾ ਰਹੀਆਂ ਹਨ | ਸਾਂਝੀ ਰਸੋਈ ਵਿਚ ਰੋਜ਼ਾਨਾ 500 ਦੇ ਕਰੀਬ ਵਿਅਕਤੀ ਭੋਜਨ ਛਕਦੇ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦਿੱਤੀ | ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ 4 ਮਈ 2017 ਨੂੰ ਸ਼ੁਰੂ ਕੀਤੀ ਗਈ ਇਸ ਸਾਂਝੀ ਰਸੋਈ 'ਚ ਮਹੀਨਾ ਨਵੰਬਰ 2018 ਤੱਕ 81 ਹਜ਼ਾਰ 765 ਵਿਅਕਤੀ ਖਾਣਾ ਖਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਸਾਂਝੀ ਰਸੋਈ ਪ੍ਰਾਜੈਕਟ ਤਹਿਤ ਇਹ ਰਸੋਈ 11 ਵਜੇ ਤੋਂ ਸ਼ਾਮ 3 ਵਜੇ ਤੱਕ ਗਰੀਬ ਲੋਕਾਂ ਨੂੰ ਘੱਟ ਕੀਮਤ 'ਚ ਚੰਗਾ ਅਤੇ ਪੇਟ ਭਰ ਖਾਣਾ ਮੁਹੱਈਆ ਕਰਵਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜ਼ਰੂਰਤਮੰਦ ਵਿਅਕਤੀਆਂ ਨੂੰ ਸਾਂਝੀ ਰਸੋਈ 10 ਰੁਪਏ ਦੀ ਥਾਲੀ ਉਪਲੱਭਧ ਕਰਵਾ ਰਹੀ ਹੈ, ਜਿਸ ਵਿਚ ਦਾਲ, ਸਬਜ਼ੀ, ਚਾਵਲ ਅਤੇ ਭਰ ਪੇਟ ਫੁਲਕੇ ਦਿੱਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਗਈ ਸਾਂਝੀ ਰਸੋਈ 'ਚ ਆਮ ਤੌਰ 'ਤੇ ਦੂਰ-ਦੁਰਾਡੇ ਪਿੰਡਾਂ ਤੋਂ ਆਪਣਾ ਮੈਡੀਕਲ ਕਾਲਜ ਵਿਖੇ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ, ਦਾਣਾ ਮੰਡੀ 'ਚ ਕੰਮ ਕਰਦੇ ਮਜ਼ਦੂਰਾਂ, ਸ਼ਹਿਰ 'ਚ ਕੰਮਕਾਜ ਕਰਨ ਲਈ ਆਉਣ ਵਾਲੇ ਵਿਅਕਤੀਆਂ ਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਸਹਿਯੋਗੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਵਿਚ ਪੜ੍ਹਨ ਵਾਲੇ ਲੋੜਵੰਦ ਵਿਦਿਆਰਥੀਆਂ, ਰੋਜ਼ਗਾਰ ਦੀ ਤਲਾਸ਼ ਵਿਚ ਸ਼ਹਿਰ ਆਉਣ ਵਾਲੇ ਬੇਰੁਜ਼ਗਾਰ ਨੌਜਵਾਨਾਂ ਅਤੇ ਮਜ਼ਦੂਰਾਂ ਲਈ ਕਾਫ਼ੀ ਲਾਹੇਵੰਦ ਸਿੱਧ ਹੋ ਰਹੀ ਹੈ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਸਬ-ਡਵੀਜ਼ਨ ਪੱਧਰ 'ਤੇ ਸਿਵਲ ਹਸਪਤਾਲ ਕੋਟਕਪੂਰਾ ਵਿਖੇ 25 ਜੂਨ 2018 ਨੂੰ ਸ਼ੁਰੂ ਕੀਤੀ ਗਈ ਇਸ ਸਾਂਝੀ ਰਸੋਈ 'ਚ ਨਵੰਬਰ 2018 ਤੱਕ 12 ਹਜ਼ਾਰ 846 ਵਿਅਕਤੀ ਖਾਣਾ ਖਾ ਚੁੱਕੇ ਹਨ | ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਫ਼ਰੀਦਕੋਟ ਸੁਭਾਸ਼ ਚੰਦਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਫ਼ਰੀਦਕੋਟ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਐਸੋਸੀਏਸ਼ਨਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇਸ 'ਸਾਂਝੀ ਰਸੋਈ' ਵਿਚ 10 ਰੁਪਏ 'ਚ ਦਿੱਤਾ ਜਾ ਰਿਹਾ ਖਾਣਾ ਪੌਸ਼ਟਿਕ ਅਤੇ ਸਵਾਦਿਸ਼ਟ ਹੈ, ਜਿਸ ਤੋ ਗਰੀਬ ਅਤੇ ਲੋੜਵੰਦ ਲੋਕ ਲਾਭ ਉਠਾ ਰਹੇ ਹਨ | ਉਨ੍ਹਾਂ ਇਸ ਸਕੀਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ/ਐਸੋਸੀਏਸ਼ਨਾਂ ਦਾ ਧੰਨਵਾਦ ਵੀ ਕੀਤਾ |

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਵਿਖੇ ਆਰਮੀ ਦਿਵਸ ਮਨਾਇਆ

ਪੰਜਗਰਾਈਾ ਕਲਾਂ, 15 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣ ਵਾਲਾ ਵਿਖੇ ਕਰਨਲ ਐਮ.ਐੱਸ. ਚਾਹਲ (ਕਮਾਂਡਿੰਗ ਅਫ਼ਸਰ 5 ਪੰਜਾਬ ਬਟਾਲੀਅਨ ਲੜਕੀਆਂ ਐਨ.ਸੀ.ਸੀ. ਮੋਗਾ) ਅਤੇ ਕਰਨਲ ਐੱਚ.ਪੀ. ਅਰੋੜਾ (13 ਪੰਜਾਬ ਬਟਲੀਅਨ ਐਨ.ਸੀ.ਸੀ. ...

ਪੂਰੀ ਖ਼ਬਰ »

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ

ਬਰਗਾੜੀ, 15 ਜਨਵਰੀ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਵਿਖੇ ਦਸਮੇਸ਼ ਪਿਤਾ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ...

ਪੂਰੀ ਖ਼ਬਰ »

ਸਟੇਟ ਬੈਂਕ ਜੈਤੋ ਦੇ ਏ. ਟੀ. ਐਮ. 'ਚੋਂ 2 ਹਜ਼ਾਰ ਵਾਲੇ ਤਿੰਨ ਨੋਟ ਨਿਕਲੇ ਸੜੇ ਹੋਏ

ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਅੱਜ ਦੁਪਹਿਰੇ ਜਦ ਦੋ ਵਿਅਕਤੀਆਂ ਨੇ ਸਟੇਟ ਬੈਂਕ ਦੇ ਏ.ਟੀ.ਐਮ 'ਚ ਕ੍ਰਮਵਾਰ 6 ਹਜ਼ਾਰ ਅਤੇ 2 ਹਾਜ਼ਰ ਰੁਪਏ ਕੱਢਵਾਏ ਤਾਂ ਕਰਨੈਲ ਸਿੰਘ ਵਾਸੀ ਪਿੰਡ ਦਬੜੀਖਾਨਾ ਦੇ ਤਿੰਨ ਨੋਟਾਂ 'ਚੋਂ 2 ਨੋਟ ਦੋ ਹਜ਼ਾਰ ਰੁਪਏ ਦੇ ਸੜ੍ਹੇ ਹੋਏ ਸਨ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਐਕਟ ਨੂੰ ਪੂਰਨ ਰੂਪ 'ਚ ਲਾਗੂ ਕਰਵਾਉਣ ਲਈ ਮੰਗ-ਪੱਤਰ ਦਿੱਤਾ

ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦਿਵਾਉਣ ਲਈ ਹੋਂਦ 'ਚ ਆਏ ਪੰਜਾਬੀ ਭਾਸ਼ਾ ਪਾਸਾਰ ਭਾਈਚਾਰਾ ਵਲੋਂ ਪੰਜਾਬੀ ਭਾਸ਼ਾ ਐਕਟ 1967 ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਪੂਰੇ ਪੰਜਾਬ ਵਿਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ 'ਤੇ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਚਾਇਨਾ ਡੋਰ ਵੇਚਣ ਵਾਲੇ ਦੋ ਵਿਅਕਤੀਆਂ 'ਤੇ ਪਰਚਾ ਦਰਜ

ਕੋਟਕਪੂਰਾ, 15 ਜਨਵਰੀ (ਮੇਘਰਾਜ)-ਥਾਣਾ ਸਿਟੀ ਕੋਟਕਪੂਰਾ ਪੁਲਿਸ ਵਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਸੀ.ਆਈ.ਏ ਸਟਾਫ਼ ਜੈਤੋ ਥਾਣਾ ਸਿਟੀ ਵਿਖੇ ...

ਪੂਰੀ ਖ਼ਬਰ »

ਲੜਕੀਆਂ ਦੀ ਹੋਵੇਗੀ ਮੁਫ਼ਤ ਹੀਮੋਗਲੋਬਿਨ ਜਾਂਚ- ਸਿਵਲ ਸਰਜਨ

ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਸਿਵਲ ਸਰਜਨ ਡਾ: ਰਜਿੰਦਰ ਕੁਮਾਰ ਦੀ ਅਗਵਾਈ ਹੇਠ ਸਮੇਂ ਸਮੇਂ 'ਤੇ ਵੱਖ ਵੱਖ ਪ੍ਰਕਾਰ ਦੀਆਂ ਸਿਹਤ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ | ਇਸੇ ਸਿਲਸਿਲੇ ਵਿਚ ਧੀਆਂ ਦੀ ਲੋਹੜੀ ਅਤੇ ਮਾਘੀ ਦੇ ...

ਪੂਰੀ ਖ਼ਬਰ »

'ਇਕ ਸ਼ਾਮ ਦੋਸਤਾਂ ਦੇ ਨਾਮ' ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ, 15 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਨੈਸ਼ਨਲ ਯੂਥ ਵੈੱਲਫ਼ੇਅਰ ਕਲੱਬ ਫ਼ਰੀਦਕੋਟ ਵਲੋਂ ਸਥਾਨਕ ਆਫ਼ੀਸਰ ਕਲੱਬ ਵਿਖੇ 'ਇਕ ਸ਼ਾਮ ਦੋਸਤਾਂ ਦੇ ਨਾਮ' ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਜਗਜੀਤ ਸਿੰਘ ਚਾਹਲ ਸਹਾਇਕ ਡਾਇਰੈਕਟਰ ...

ਪੂਰੀ ਖ਼ਬਰ »

ਨਵੇਂ ਚੁਣੇ ਪੰਚਾਂ, ਸਰਪੰਚਾਂ ਲਈ ਇਕ ਦਿਨਾ ਸਿਖਲਾਈ ਪ੍ਰੋਗਰਾਮ ਕੱਲ੍ਹ

ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚ, ਸਰਪੰਚ ਨੂੰ ਆਪਣੇ ਫ਼ਰਜ਼ਾਂ ਅਤੇ ਅਧਿਕਾਰਾਂ ਪ੍ਰਤੀ ਜਾਣੂ ਕਰਵਾਉਣ ਲਈ ਇਕ ਦਿਨਾਂ ਸਿਖਲਾਈ ਪ੍ਰੋਗਰਾਮ 17 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੀਵ ...

ਪੂਰੀ ਖ਼ਬਰ »

ਬੀ.ਐੱਸ.ਐੱਫ ਹੈੱਡ ਕੁਆਰਟਰ ਵਿਖੇ ਸੇਵਾ-ਮੁਕਤ ਜਵਾਨਾਂ ਤੇ ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ

ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਸਟੇਟ ਬੈਂਕ ਆਫ਼ ਇੰਡੀਆ ਦੀ ਸ਼ਾਖਾ ਫ਼ਰੀਦਕੋਟ ਵਲੋਂ ਸਟੇਟ ਬੈਂਕ ਆਫ਼ ਇੰਡੀਆ ਦੇ ਰਿਜ਼ਨਲ ਮੈਨੇਜਰ ਸ੍ਰੀ ਉਗਰਸੈਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੀ.ਐੱਸ.ਐਫ ਦੇ ਸੇਵਾ-ਮੁਕਤ ਜਵਾਨਾਂ ਅਤੇ ਅਧਿਕਾਰੀਆਂ ਦਾ ...

ਪੂਰੀ ਖ਼ਬਰ »

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨੇ ਸੀਨੀਅਰ ਕਾਂਗਰਸੀ ਆਗੂ ਦਾ ਹਾਲ ਜਾਣਿਆ

ਕੋਟਕਪੂਰਾ, 15 ਜਨਵਰੀ (ਮੋਹਰ ਸਿੰਘ ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਜੈਪਾਲ ਸਿੰਘ ਸੰਧੂ ਨੇ ਆਪਣੀ ਨਿਯੁਕਤੀ ਤੋਂ ਬਾਅਦ ਸਥਾਨਕ ਮੋਗਾ ਰੋਡ 'ਤੇ ਸਥਿਤ ਮੁਹੱਲਾ ਅਮਨ ਨਗਰ ਵਿਖੇ ਚੌਧਰੀ ਮੇਹਰ ਚੰਦ ਸਾਬਕਾ ਐਮ. ਸੀ. ਅਤੇ ...

ਪੂਰੀ ਖ਼ਬਰ »

ਲੋੜਵੰਦਾਂ ਲਈ ਲਗਾਈ ਕੱਪੜਿਆਂ ਦੀ ਮੁਫ਼ਤ ਦੁਕਾਨ

ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਖਾਲਸਾ ਸਕੂਲ ਦੇ ਨਜ਼ਦੀਕ ਲੋੜਵੰਦਾਂ ਲਈ ਨਵੇਂ ਤੇ ਵਰਤੋਂ ਯੋਗ ਪੁਰਾਣੇ ਕੱਪੜਿਆਂ ਦੀ ਮੁਫ਼ਤ ਦੁਕਾਨ ਲਗਾਈ ਗਈ | ਹਰ ਸਾਲ ਦੀ ਤਰ੍ਹਾਂ ਇਹ ਤੀਸਰੀ ਮੁਫ਼ਤ ਦੁਕਾਨ ਲਗਾਈ ...

ਪੂਰੀ ਖ਼ਬਰ »

'ਵਾਹਿਗੁਰੂ ਸਿਮਰਨ' ਦਾ ਅਭਿਆਸ ਕਰਨ ਵਾਲੇ ਬੱਚਿਆਂ ਦਾ ਸਨਮਾਨ

ਪੰਜਗਰਾੲੀਂ ਕਲਾਂ, 15 ਜਨਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਦਸਮੇਸ਼ ਨਗਰ ਦੇ ਗੁਰਦੁਆਰਾ ਅਕਾਲਸਰ ਪ੍ਰਵਾਨਾ ਜੀ ਵਲੋਂ ਪੋਹ ਦੇ ਮਹੀਨੇ 'ਚ 'ਵਾਹਿਗੁਰੂ ਸਿਮਰਨ' ਦਾ ਲਗਾਤਾਰ ਇਕ ਮਹੀਨਾ ਅਭਿਆਸ ਕਰਨ ਵਾਲੇ ਬੱਚਿਆਂ ਦੇ ਸਨਮਾਨ 'ਚ ਸਮਾਗਮ ਕਰਵਾਇਆ | ਸਮਾਗਮ ਨੂੰ ਸੰਬੋਧਨ ...

ਪੂਰੀ ਖ਼ਬਰ »

ਬਲਾਕ ਪੱਧਰੀ ਗੀਤ ਮੁਕਾਬਲਿਆਂ 'ਚ ਲੜਕੀਆਂ ਨੇ ਬਾਜ਼ੀ ਮਾਰੀ

ਬਾਜਾਖਾਨਾ, 15 (ਜੀਵਨ ਗਰਗ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਲੜੀ ਤਹਿਤ ਜੈਤੋ ਤਹਿਸੀਲ ਪੱਧਰ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਰਿਸ਼ੀ ਮਾਡਲ ਸਕੂਲ 'ਚ ਰਾਸ਼ਟਰੀ ਯੁਵਾ ਦਿਵਸ ਮਨਾਇਆ

ਪੰਜਗਰਾੲੀਂ ਕਲਾਂ, 15 ਜਨਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਰਿਸ਼ੀ ਮਾਡਲ ਸਕੂਲ ਵਿਖੇ ਸਵਾਮੀ ਵਿਵੇਕਾਨੰਦ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਵਜੋਂ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ...

ਪੂਰੀ ਖ਼ਬਰ »

ਸਮਾਜ ਸੇਵੀਆਂ ਵਲੋਂ ਜ਼ਰੂਰਤਮੰਦ ਨੂੰ ਟਰਾਈ ਸਾਈਕਲ, ਖਰੋੜੀਆਂ ਤੇ ਵਾਕਰ ਭੇਟ

ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਸ਼ਹਿਰ ਦੇ ਸਮਾਜ ਸੇਵੀ ਆਗੂਆਂ ਵਲੋਂ ਮਨੁੱਖਤਾ ਦੇ ਭਲੇ ਲਈ ਚੁੱਕੇ ਜਾ ਰਹੇ ਕਦਮਾਂ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ | ਸਮਾਜ ਸੇਵੀ ਗੁਰਦੀਪ ਸਿੰਘ ਰਿਟਾ: ਸਾਬਕਾ ਮੈਡੀਕਲ ਅਫ਼ਸਰ, ਹਰੀ ਸਿੰਘ ਅਤੇ ਜਗਦੀਸ਼ ਰਾਏ ਮਿੱਤਲ ਨੇ ...

ਪੂਰੀ ਖ਼ਬਰ »

ਐਮ.ਏ. ਪੰਜਾਬੀ ਭਾਗ ਪਹਿਲਾ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਸਾਦਿਕ, 15 ਜਨਵਰੀ (ਆਰ.ਐਸ.ਧੰੁਨਾ, ਗੁਰਭੇਜ ਸਿੰਘ ਚੌਹਾਨ)-ਐੱਸ. ਬੀ. ਆਰ. ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਦਾ ਐਮ. ਏ. ਪੰਜਾਬੀ ਭਾਗ ਪਹਿਲਾ, ਸਮੈਸਟਰ ਦੂਜਾ ਮਈ 2018 ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਸਾਰੀਆਂ ਵਿਦਿਆਰਥਣਾਂ ਵਧੀਆ ਗਰੇਡ ਲੈ ਕੇ ਪਾਸ ਹੋਈਆਂ | ਜਿਸ ...

ਪੂਰੀ ਖ਼ਬਰ »

ਅਰਾਈਜ਼ ਸੈਂਟਰ ਜੈਤੋ 'ਚ ਲੋਹੜੀ ਦਾ ਤਿਉਹਾਰ ਮਨਾਇਆ

ਜੈਤੋ, 15 ਜਨਵਰੀ (ਭੋਲਾ ਸ਼ਰਮਾ)-ਅਰਾਈਜ਼ ਸੈਂਟਰ ਜੈਤੋ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਸੈਂਟਰ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਸੈਂਟਰ ਅਧਿਆਪਕਾਂ ਨਾਲ ਤਿਉਹਾਰ ਦੀਆਂ ...

ਪੂਰੀ ਖ਼ਬਰ »

ਮਾਨਵ ਨੂੰ ਮਾਨਵਤਾ ਨਾਲ ਹੀ ਜੁੜਨਾ ਚਾਹੀਦਾ ਹੈ : ਐਸ. ਪੀ. ਦੁੱਗਲ

ਸਾਦਿਕ, 15 ਜਨਵਰੀ (ਆਰ.ਐਸ.ਧੰੁਨਾ)-ਸਥਾਨਕ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਹੋਏ ਸਮਾਗਮ ਵਿਚ ਸ਼ਾਮਿਲ ਸੰਗਤਾਂ ਨਾਲ ਆਪਣੇ ਪ੍ਰਵਚਨ ਕਰਦਿਆਂ ਸੰਤ ਨਿਰੰਕਾਰੀ ਮਿਸ਼ਨ ਜ਼ੋਨ ਬਠਿੰਡਾ ਦੇ ਇੰਚਾਰਜ ਐਸ. ਪੀ. ਦੁੱਗਲ ਨੇ ਕਿਹਾ ਕਿ ਅੱਜ ਦਾ ਮਨੁੱਖ ਆਪਣੇ ਨਿੱਜੀ ...

ਪੂਰੀ ਖ਼ਬਰ »

ਰਾਜਿੰਦਰ ਸਿੰਘ ਮੈਂਗੀ ਦੀ ਮੌਤ ਸਬੰਧੀ ਪੁਲਿਸ ਵਲੋਂ ਜਾਂਚ ਜਾਰੀ

ਕੋਟਕਪੂਰਾ, 15 ਜਨਵਰੀ (ਮੋਹਰ ਸਿੰਘ ਗਿੱਲ)-ਰਜਿੰਦਰ ਸਿੰਘ ਮੈਂਗੀ ਉਰਫ਼ ਬਾਬਾ ਦੀ ਅਚਾਨਕ ਹੋਈ ਮੌਤ ਕਾਰਨ ਇਸ ਸਮੁੱਚੇ ਇਲਾਕੇ 'ਚ ਸੋਗ ਦਾ ਮਾਹੌਲ ਬਣ ਗਿਆ | ਪੁਲਿਸ ਨੇ ਮਿ੍ਤਕ ਦੀ ਪਤਨੀ ਸੁਖਪ੍ਰੀਤ ਕੌਰ ਦੇ ਬਿਆਨਾ ਦੇ ਆਧਾਰ 'ਤੇ 5 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ...

ਪੂਰੀ ਖ਼ਬਰ »

ਮੁਢਲਾ ਸਿਹਤ ਕੇਂਦਰ ਪੰਜਗਰਾਈਾ ਕਲਾਂ 'ਚ ਵਾਤਾਵਰਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਪੰਜਗਰਾੲੀਂ ਕਲਾਂ, 15 ਜਨਵਰੀ (ਸੁਖਮੰਦਰ ਸਿੰਘ ਬਰਾੜ)-ਮੁੱਢਲਾ ਸਿਹਤ ਕੇਂਦਰ ਪੰਜਗਰਾਈਾ ਕਲਾਂ ਵਿਖੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ. ਮੁਰਾਰੀ ਲਾਲ ਅਤੇ ਮੈਡੀਕਲ ਅਫ਼ਸਰ ਡਾ. ਸਵਰੂਪ ਕੌਰ ਰੋਮਾਣਾ ਦੀ ਅਗਵਾਈ ਵਿਚ ਜਾਗਰੂਕਤਾ ...

ਪੂਰੀ ਖ਼ਬਰ »

ਬਰਗਾੜੀ ਸਕੂਲ ਵਿਖੇ ਰਾਸ਼ਟਰੀ ਨੌਜਵਾਨ ਦਿਹਾੜਾ ਮਨਾਇਆ

ਬਰਗਾੜੀ, 15 ਜਨਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਡਾਇਰੈਕਟਰ ਜ਼ਿਲ੍ਹਾ ਯੁਵਕ ਸੇਵਾਵਾਂ ਜਗਜੀਤ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਨੌਜਵਾਨ ਦਿਹਾੜਾ ...

ਪੂਰੀ ਖ਼ਬਰ »

ਬਰਗਾੜੀ ਸਕੂਲ ਵਿਖੇ ਰਾਸ਼ਟਰੀ ਨੌਜਵਾਨ ਦਿਹਾੜਾ ਮਨਾਇਆ

ਬਰਗਾੜੀ, 15 ਜਨਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਡਾਇਰੈਕਟਰ ਜ਼ਿਲ੍ਹਾ ਯੁਵਕ ਸੇਵਾਵਾਂ ਜਗਜੀਤ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰਾਸ਼ਟਰੀ ਨੌਜਵਾਨ ਦਿਹਾੜਾ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਵਿਚ ਆਰਮੀ ਦਿਵਸ ਮਨਾਇਆ

ਪੰਜਗਰਾੲੀਂ ਕਲਾਂ, 15 ਜਨਵਰੀ (ਸੁਖਮੰਦਰ ਸਿੰਘ ਬਰਾੜ)-ਮਿਲੇਨੀਅਮ ਵਰਲਡ ਸਕੂਲ ਦੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਸੀਮਾ ਸ਼ਰਮਾ ਦੀ ਅਗਵਾਈ ਹੇਠ ਆਰਮੀ ਦਿਵਸ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸੈਨਾ ਦੇ ਸ਼ਹੀਦ ਜਵਾਨਾਂ ਨੂੰ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੀ ਵਿਦਿਆਰਥਣ ਨੇ 8.5 ਬੈਂਡ ਪ੍ਰਾਪਤ ਕੀਤੇ

ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਜੋ ਕਿ ਬੱਤੀਆਂ ਵਾਲਾ ਚੌਕ ਦੇ ਨੇੜੇ ਪੰਜਾਬ ਨੈਸ਼ਨਲ ਬੈਂਕ ਦੇ ਸਾਹਮਣੇ ਹੈ, ਅਤੇ ਇਸ ਦੀ ਇਕ ਬਰਾਂਚ ਫ਼ਰੀਦਕੋਟ ਅਤੇ ਦੂਸਰੀ ਪੰਜਗਰਾਈਾ ਵਿਚ ਹੈ | ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ...

ਪੂਰੀ ਖ਼ਬਰ »

'ਜੈਕਾਰਾ ਮੂਵਮੈਂਟ' ਵਲੋਂ ਬੱਚਿਆਂ ਦੇ ਸ਼ਬਦ ਗਾਇਨ ਮੁਕਾਬਲੇ ਕਰਵਾਏ

ਕੋਟਕਪੂਰਾ, 15 ਜਨਵਰੀ (ਮੇਘਰਾਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 'ਜੈਕਾਰਾ ਮੂਵਮੈਂਟ' ਪਹਿਲੀ ਵਾਰ ਬੱਚਿਆਂ ਦੇ ਸ਼ਬਦ ਗਾਇਨ ਅਤੇ ਧਾਰਮਿਕ ਗੀਤ ਮੁਕਾਬਲੇ ਕਰਵਾਏ ਗਏ ਸਨ ਅਤੇ ਹੁਣ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਦੂਜੀ ਵਾਰ ...

ਪੂਰੀ ਖ਼ਬਰ »

ਦਸਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸਮਾਗਮ ਕਰਵਾਇਆ

ਸਾਦਿਕ, 15 ਜਨਵਰੀ (ਆਰ. ਐਸ. ਧੰੁਨਾ)-ਨਜ਼ਦੀਕੀ ਪਿੰਡ ਮਚਾਕੀ ਖੁਰਦ ਵਿਖੇ ਗਰਾਮ ਪੰਚਾਇਤ, ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਅਤੇ ...

ਪੂਰੀ ਖ਼ਬਰ »

ਪਿੰਡ ਡੱਗੋਰੋਮਾਣਾ ਦਾ ਸਮੁੱਚਾ ਵਿਕਾਸ ਕੀਤਾ ਜਾਵੇਗਾ: ਸਰਪੰਚ ਪਰਮਿੰਦਰ ਕੌਰ

ਫ਼ਰੀਦਕੋਟ, 15 ਜਨਵਰੀ (ਸਤੀਸ਼ ਬਾਗ਼ੀ)-ਬੀਤੇ ਦਿਨੀਂ ਪੰਜਾਬ ਵਿਚ ਹੋਈਆਂ ਪੰਚਾਇਤ ਚੋਣਾਂ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਡੱਗੋਰੋਮਾਣਾ ਦੇ ਸਰਪੰਚੀ ਦੇ ਉਮੀਦਵਾਰ ਬੀਬੀ ਪਰਮਿੰਦਰ ਕੌਰ ਨੇ 433 ਵੋਟਾਂ ਹਾਸਿਲ ਕਰਕੇ ਜੇਤੂ ਰਹੇ ਹਨ | ਸਰਪੰਚ ਪਰਮਿੰਦਰ ਕੌਰ ਨੇ ...

ਪੂਰੀ ਖ਼ਬਰ »

ਸੁੱਖਣਵਾਲਾ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

ਫ਼ਰੀਦਕੋਟ, 15 ਜਨਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁੱਖਣਵਾਲਾ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਐਨ.ਆਰ.ਆਈ ਅਜੈਬ ਸਿੰਘ ਅਤੇ ਇਨ੍ਹਾਂ ਦੇ ਨਾਲ ਜਸਵੰਤ ਸਿੰਘ ਸੇਵਾ ਮੁਕਤ ਮਾਸਟਰ ਅਤੇ ...

ਪੂਰੀ ਖ਼ਬਰ »

ਅਜੇਪਾਲ ਸਿੰਘ ਸੰਧੂ ਵਲੋਂ ਕੋਹਾਰਵਾਲਾ ਦੇ ਸਰਪੰਚ ਤੇ ਪੰਚਾਂ ਦਾ ਸਨਮਾਨ

ਕੋਟਕਪੂਰਾ, 15 ਜਨਵਰੀ (ਮੇਘਰਾਜ)-ਨੇੜਲੇ ਪਿੰਡ ਕੋਹਾਰਵਾਲਾ ਵਿਖੇ ਨਵੀਂ ਚੁਣੀ ਪੰਚਾਇਤ ਦੇ ਸਰਪੰਚ ਗੁਰਤੇਜ ਸਿੰਘ ਤੇਜਾ ਤੇ ਪੰਚਾਂ ਦਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇਪਾਲ ਸਿੰਘ ਸੰਧੂ ਵਲੋਂ ਸਨਮਾਨ ਕੀਤਾ ਗਿਆ | ਅਜੇਪਾਲ ਸਿੰੰਘ ਸੰਧੂ ਨੇ ਸਰਪੰਚ ...

ਪੂਰੀ ਖ਼ਬਰ »

ਸੰਤ ਬਾਬਾ ਗੰਡਾ ਸਿੰਘ ਸਕੂਲ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ

ਪੰਜਗਰਾਈਾ ਕਲਾਂ, 15 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਸਵਾਮੀ ਵਿਵੇਕਾਨੰਦ ਜਨਮ ਸ਼ਤਾਬਦੀ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਵਜੋਂ ਮਨਾਇਆ ਗਿਆ | ਜਿਸ ਵਿਚ ਜ਼ਿਲ੍ਹਾ ਗਣਿਤ ਕੋਆਰਡੀਨੇਟਰ ...

ਪੂਰੀ ਖ਼ਬਰ »

ਬਾਲ ਵਿਕਾਸ ਵਿਭਾਗ ਨੇ ਲੜਕੀਆਂ ਦੀ ਲੋਹੜੀ ਮਨਾਈ

ਬਰਗਾੜੀ, 15 ਜਨਵਰੀ (ਲਖਵਿੰਦਰ ਸ਼ਰਮਾ)-ਬਾਲ ਵਿਕਾਸ ਵਿਭਾਗ ਸਰਕਲ ਸਰਾਵਾਂ ਵਲੋਂ ਪਿੰਡ ਬਹਿਬਲ ਖੁਰਦ ਵਿਖੇ ਲੜਕੀਆਂ ਦੀ ਲੋਹੜੀ ਮਨਾਉਣ ਲਈ ਸਮਾਗਮ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਸੀ.ਡੀ.ਪੀ.ਓ ਸਰਬਜੀਤ ਕੌਰ ਸਨ | ਮੁੱਖ ਮਹਿਮਾਨ ਸਰਬਜੀਤ ਕੌਰ ਅਤੇ ਕਾਂਗਰਸੀ ਆਗੂ ...

ਪੂਰੀ ਖ਼ਬਰ »

ਬਾਲ ਵਿਕਾਸ ਵਿਭਾਗ ਨੇ ਲੜਕੀਆਂ ਦੀ ਲੋਹੜੀ ਮਨਾਈ

ਬਰਗਾੜੀ, 15 ਜਨਵਰੀ (ਲਖਵਿੰਦਰ ਸ਼ਰਮਾ)-ਬਾਲ ਵਿਕਾਸ ਵਿਭਾਗ ਸਰਕਲ ਸਰਾਵਾਂ ਵਲੋਂ ਪਿੰਡ ਬਹਿਬਲ ਖੁਰਦ ਵਿਖੇ ਲੜਕੀਆਂ ਦੀ ਲੋਹੜੀ ਮਨਾਉਣ ਲਈ ਸਮਾਗਮ ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ ਸੀ.ਡੀ.ਪੀ.ਓ ਸਰਬਜੀਤ ਕੌਰ ਸਨ | ਮੁੱਖ ਮਹਿਮਾਨ ਸਰਬਜੀਤ ਕੌਰ ਅਤੇ ਕਾਂਗਰਸੀ ਆਗੂ ...

ਪੂਰੀ ਖ਼ਬਰ »

ਛੱਤ ਤੋਂ ਅਚਾਨਕ ਡਿੱਗਣ ਨਾਲ ਰਾਜੂ ਮਿਸਤਰੀ ਦੀ ਮੌਤ

ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਜੈਤੋ ਦੇ ਤੇਲੀ ਮੁਹੱਲੇ ਦੇ ਵਸਨੀਕ ਇਕ ਨੌਜਵਾਨ ਦੀ ਲੰਘੀ ਰਾਤ ਆਪਣੇ ਆਰੇ ਦੀ ਛੱਤ ਤੋਂ ਅਚਾਨਕ ਡਿੱਗਣ ਨਾਲ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਿੰਦਰ ਸਿੰਘ ਉਰਫ਼ ਰਾਜੂ ਮਿਸਤਰੀ (38) ਪੁੱਤਰ ਸਵ: ...

ਪੂਰੀ ਖ਼ਬਰ »

ਛੱਤ ਤੋਂ ਅਚਾਨਕ ਡਿੱਗਣ ਨਾਲ ਰਾਜੂ ਮਿਸਤਰੀ ਦੀ ਮੌਤ

ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਜੈਤੋ ਦੇ ਤੇਲੀ ਮੁਹੱਲੇ ਦੇ ਵਸਨੀਕ ਇਕ ਨੌਜਵਾਨ ਦੀ ਲੰਘੀ ਰਾਤ ਆਪਣੇ ਆਰੇ ਦੀ ਛੱਤ ਤੋਂ ਅਚਾਨਕ ਡਿੱਗਣ ਨਾਲ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਜਿੰਦਰ ਸਿੰਘ ਉਰਫ਼ ਰਾਜੂ ਮਿਸਤਰੀ (38) ਪੁੱਤਰ ਸਵ: ...

ਪੂਰੀ ਖ਼ਬਰ »

ਕਿਸਾਨਾਂ ਤੇ ਵਪਾਰੀਆਂ ਦੀ ਖੁਸ਼ਹਾਲੀ 'ਚ ਮਾਰਕਫੈਡ ਪੰਜਾਬ ਦਾ ਅਹਿਮ ਯੋਗਦਾਨ-ਸ਼ਰਮਾ

ਬਰਗਾੜੀ, 15 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਮਾਰਕਫੈਡ ਪੰਜਾਬ ਨੇ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ਨੂੰ ਵਧੀਆ ਨਵੀਆਂ ਕਿਸਮਾਂ ਦੇ ਬੀਜ਼, ਖਾਦਾਂ ਅਤੇ ਮਿਆਰੀ ਕੀਟਨਾਸ਼ਕ ਦਵਾਈਆਂ ਆਦਿ ਦੇਣ ਤੋਂ ਇਲਾਵਾ ਸਮੇਂ ਸਮੇਂ 'ਤੇ ਲੋੜੀਂਦਾ ਸਲਾਹ ਮਸਵਰਾ ਵੀ ਦਿੱਤਾ | ਜਿਸ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ 'ਚ 250 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ

ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ ਚੈਨਾ ਰੋਡ ਜੈਤੋ ਵਲੋਂ ਪਿੰਡ ਚੰਦਭਾਨ ਦੀ ਪੰਚਾਇਤ ਦੇ ਸਹਿਯੋਗ ਨਾਲ ਬਾਬਾ ਫ਼ਕੀਰ ਤੇ ਬਨਾਰਸੀ ਦਾਸ ਡੇਰਾ ਵਿਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ | ਜਿਸ ਦਾ ਉਦਘਾਟਨ ਵਿਵੇਕ ਮਿਸ਼ਨ ...

ਪੂਰੀ ਖ਼ਬਰ »

ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਵਲੋਂ ਲੋਹੜੀ ਮੌਕੇ 'ਪਰਿਵਾਰ ਮਿਲਣੀ' ਸਮਾਗਮ ਕਰਵਾਇਆ

ਕੋਟਕਪੂਰਾ, 15 ਜਨਵਰੀ (ਮੇਘਰਾਜ)-ਕੋਟਕਪੂਰਾ ਵਿਸ਼ਵਾਸ ਲਾਇਨਜ਼ ਕਲੱਬ ਵਲੋਂ ਸਥਾਨਕ ਹੋਟਲ ਸਾਗਰ ਵਿਖੇ ਲੋਹੜੀ ਦੇ ਤਿਉਹਾਰ ਮੌਕੇ 'ਪਰਿਵਾਰ ਮਿਲਣੀ' ਸਮਾਗਮ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਲਾਇਨ ਪਰਮਿੰਦਰ ਸਿੰਘ ਬਰਾੜ ਨੇ ਕੀਤੀ | ਲੋਹੜੀ ਬਾਲਣ ਦੀ ਰਸਮ ਲਾਇਨ ...

ਪੂਰੀ ਖ਼ਬਰ »

ਯੂ. ਐਸ. ਏ. ਵਾਸੀ ਜਸਵਿੰਦਰ ਸਿੰਘ ਬਰਾੜ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ

ਜੈਤੋ, 15 ਜਨਵਰੀ (ਭੋਲਾ ਸ਼ਰਮਾ)-ਇਸ ਸ਼ਹਿਰ ਦੇ ਜੰਮਪਲ ਅਮਰੀਕਾ ਵਾਸੀ ਅਤੇ ਗੰਗਸਰ ਸਪੋਰਟਸ ਕਲੱਬ ਜੈਤੋ ਦੇ ਪ੍ਰਧਾਨ ਜਸਵਿੰਦਰ ਸਿੰਘ ਬਰਾੜ ਵਲੋਂ ਸਥਾਨਕ ਸਟੇਡੀਅਮ ਵਿਚ ਖਿਡਾਰੀਆਂ ਨੂੰ ਟਰੈਕ ਸੂਟ ਵੰਡੇ ਗਏ | ਇਸ ਮੌਕੇ ਉਨ੍ਹਾਂ ਪੰਜਾਬ ਕਰਾਸ ਕੰਟਰੀ ਦੌੜ ਵਿਚੋਂ ...

ਪੂਰੀ ਖ਼ਬਰ »

ਸ਼ਹੀਦੀ ਗੇਟ 'ਤੇ ਲੋਹੜੀ ਅਤੇ ਪ੍ਰਕਾਸ਼ ਦਿਹਾੜਾ ਮਨਾਇਆ

ਕੋਟਕਪੂਰਾ, 15 ਜਨਵਰੀ (ਮੇਘਰਾਜ)-ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਇਕਾਈ ਹਰੀ ਨੌਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋਹੜੀ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖ ਕੇ ਸ਼ਹੀਦ ਅਵਤਾਰ ਸਿੰਘ, ਸ਼ਹੀਦ ਨਿਰਮਲ ਸਿੰਘ, ਸ਼ਹੀਦ ਗੁੁਰਮੀਤ ...

ਪੂਰੀ ਖ਼ਬਰ »

30 ਨੂੰ ਚੰਡੀਗੜ੍ਹ 'ਚ ਆਰੰਭ ਕੀਤੇ ਜਾ ਰਹੇ ਸੰਘਰਸ਼ 'ਚ ਵੱਡੀ ਗਿਣਤੀ 'ਚ ਕਿਸਾਨ ਸ਼ਾਮਿਲ ਹੋਣ : ਪ੍ਰਧਾਨ ਨੱਛਤਰ ਸਿੰਘ

ਜੈਤੋ, 15 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੇ ਬਲਾਕ ਪ੍ਰਧਾਨ ਨਛੱਤਰ ਸਿੰਘ ਦੀ ਅਗਵਾਈ ਵਿਚ ਸਥਾਨਕ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਵਿਖੇ ਹੋਈ | ਜਿਸ ਵਿਚ ਕਿਸਾਨਾਂ ਦੇ ਭੱਖਦੇ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਪੱਧਰੀ ਬੈਠਕ

ਫ਼ਰੀਦਕੋਟ, 15 ਜਨਵਰੀ (ਸਰਬਜੀਤ ਸਿੰਘ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੰਜਾਬ ਦੀ ਸੂਬਾ ਕਮੇਟੀ ਦੀ ਵਿਸ਼ੇਸ਼ ਮੀਟਿੰਗ ਫ਼ਰੀਦਕੋਟ ਵਿਖੇ ਅੱਜ ਸੂਬਾ ਖ਼ਜ਼ਾਨਚੀ ਗੁਰਦੀਪ ਸਿੰਘ ਵੈਰੋਕੇ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਡਾ: ਦਰਸ਼ਨ ਪਾਲ ਸਮੇਤ ਜ਼ਿਲ੍ਹਾ ਪਟਿਆਲਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ 160 ਬੱਚਿਆਂ ਨੂੰ ਵਰਦੀਆਂ ਵੰਡੀਆਂ

ਫ਼ਰੀਦਕੋਟ, 15 ਜਨਵਰੀ (ਸਰਬਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਕਲਾਂ-2 ਵਿਖੇ ਕਿਰਨਜੀਤ ਸਿੰਘ ਸੇਖੋਂ ਅਮਰੀਕਾ ਵਾਸੀ ਅਤੇ ਜਸਵਿੰਦਰ ਸਿੰਘ ਸੇਖੋਂ ਦੇ ਪਰਿਵਾਰ ਵਲੋਂ ਸਕੂਲ ਵਿਚ ਪੜ੍ਹਦੇ 160 ਬੱਚਿਆਂ ਨੂੰ ਵਰਦੀਆਂ ਅਤੇ ਬੱਚਿਆਂ ਨੂੰ ਕਪਿਊਟਰ ਸਿੱਖਿਆ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX