ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  27 minutes ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  about 2 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  about 3 hours ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 3 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 3 hours ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 3 hours ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  about 4 hours ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 4 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 5 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 5 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 5 hours ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 5 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 5 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 5 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 5 hours ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  about 6 hours ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 6 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 6 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 6 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 6 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 6 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 6 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 6 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 6 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 6 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 7 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 6 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 7 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 7 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 7 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  1 minute ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 8 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 8 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 8 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 9 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 9 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 9 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 9 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਮੋਗਾ

ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖ਼ਤਮ ਕਰਨ ਵਿਰੁੱਧ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-9ਅਕਤੂਬਰ ਨੂੰ ਪੰਜਾਬ ਸਰਕਾਰ ਵਲੋਂ ਐੱਸ. ਐੱਸ. ਏ/ਰਮਸਾ ਅਤੇ ਆਦਰਸ਼/ਮਾਡਲ ਸਕੂਲਾਂ ਵਿਚ ਕੰਮ ਕਰਦੇ 8886 ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ ਤੇ 75 ਫ਼ੀਸਦੀ ਕਟੌਤੀ ਕਰਨ ਦੇ ਫ਼ੈਸਲੇ ਨੂੰ ਵਾਪਸ ਕਰਵਾ ਕੇ ਪੂਰੀਆਂ ਤਨਖ਼ਾਹਾਂ ਤੇ ਰੈਗੂਲਰ ਕਰਵਾਉਣ ਲਈ ਸੰਘਰਸ਼ ਦੀ ਅਗਵਾਈ ਕਰ ਰਹੇ ਆਗੂਆਂ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ, ਹਰਜੀਤ ਜੀਦਾ ਤੇ ਦੀਦਾਰ ਮੁਦਕੀ ਨੂੰ ਡਾਇਰੈਕਟਰ ਜਨਰਲ ਸਿੱਖਿਆ ਪੰਜਾਬ ਦੇ ਹੁਕਮਾਂ ਅਨੁਸਾਰ ਨੌਕਰੀ ਤੋਂ ਲਾਂਭੇ ਕਰਨ ਿਖ਼ਲਾਫ਼ ਸਾਂਝਾ ਅਧਿਆਪਕ ਮੋਰਚਾ ਪੰਜਾਬ ਇਕਾਈ ਮੋਗਾ ਨੇ ਸਿਖਿਆ ਮੰਤਰੀ ਪੰਜਾਬ ਦੇ ਲਾਰਿਆਂ ਦੀ ਪੰਡ ਅਤੇ ਟਰਮੀਨੇਸ਼ਨ ਦੇ ਆਰਡਰਾਂ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰ ਕੇਵਲ ਸਿੰਘ, ਬੂਟਾ ਸਿੰਘ ਭੱਟੀ ਅਤੇ ਕੋ ਕਨਵੀਨਰ ਜੱਜਪਾਲ ਬਾਜੇ ਕੇ , ਗੁਰਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਐੱਸ. ਐੱਸ. ਏ/ਰਮਸਾ ਅਧਿਆਪਕਾਂ ਨਾਲ ਲਗਾਤਾਰ ਜਬਰ ਕੀਤਾ ਜਾ ਰਿਹਾ ਹੈ,ਜਿਸ ਤਹਿਤ ਪਹਿਲਾਂ ਜਿੱਥੇ ਦਸ-ਦਸ ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਦੀਆਂ ਮੌਜੂਦਾ ਤਨਖ਼ਾਹਾਂ ਤੇ 75 ਫ਼ੀਸਦੀ ਕਟੌਤੀ ਕਰਨ ਦਾ ਫੁਰਮਾਨ ਜਾਰੀ ਕੀਤਾ, ਫਿਰ ਉਸ ਫੁਰਮਾਨ ਨੂੰ ਨਾ ਮੰਨਣ ਵਾਲੇ ਅਧਿਆਪਕਾਂ ਦੀਆਂ ਜਬਰੀ 200-300ਕਿੱਲੋਮੀਟਰ ਦੂਰ ਬਦਲੀਆਂ ਕੀਤੀਆਂ ਅਤੇ ਇਸ ਜਬਰ ਿਖ਼ਲਾਫ਼ ਸੰਘਰਸ਼ ਦੀ ਅਗਵਾਈ ਕਰਨ ਵਾਲੇ ਅਧਿਆਪਕ ਆਗੂਆਂ ਨੂੰ ਮੁਅੱਤਲ ਕਰਕੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਪਰ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਅਧਿਆਪਕਾਂ ਦਾ ਸੰਘਰਸ਼ 56 ਦਿਨ ਪੱਕੇ ਧਰਨੇ ਦੇ ਰੂਪ 'ਚ ਪਟਿਆਲੇ ਜਾਰੀ ਰਿਹਾ, ਹੁਣ ਪੰਜਾਬ ਸਰਕਾਰ ਵਲੋਂ ਪੰਜ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫੁਰਮਾਨ ਜਾਰੀ ਕਰ ਦੇਣਾ ਸਮੁੱਚੇ ਅਧਿਆਪਕ ਵਰਗ ਦੇ ਵਿਚ ਦਹਿਸ਼ਤ ਦਾ ਮਾਹੌਲ ਹੋ ਗਿਆ ਹੈ ਜਿਸ ਦਾ ਜਵਾਬ ਅਧਿਆਪਕ ਸੰਘਰਸ਼ ਨੂੰ ਹੋਰ ਤੇਜ਼ ਕਰਕੇ ਦੇਣਗੇ | ਇਸ ਮੌਕੇ ਅਮਨ ਮਟਵਾਣੀ , ਨਾਇਬ ਸਿੰਘ, ਬਲਜਿੰਦਰ ਧਾਲੀਵਾਲ, ਸੁਖਵਿੰਦਰ ਘੋਲੀਆ, ਕੁਲਦੀਪ ਸਿੰਘ ਨੇ ਸਿੱਖਿਆ ਸਕੱਤਰ ਤੇ ਸਿੱਖਿਆ ਮੰਤਰੀ ਤੇ ਵਰ੍ਹਦਿਆਂ ਕਿਹਾ ਕਿ ਸਿੱਖਿਆ ਮੰਤਰੀ ਵਲੋਂ ਲੋਹੜੀ ਤੇ ਕੀਤੇ ਐਲਾਨ ਮੁਤਾਬਿਕ ਅਧਿਆਪਕਾਂ ਦੀਆਂ ਬਦਲੀਆਂ ਤੇ ਮੁਅੱਤਲੀਆਂ ਰੱਦ ਕਰਨ ਵਾਲੀ ਪ੍ਰਕਿਰਿਆ ਚਲਾਉਣ ਦੀ ਬਜਾਇ ਸਿੱਖਿਆ ਸਕੱਤਰ ਦੇ ਇਸ਼ਾਰੇ ਤੇ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਗੱਲ ਸੁਣਦਿਆਂ ਹੀ ਅਧਿਆਪਕ ਤੇ ਮੁਲਾਜ਼ਮ ਵਰਗ ਵਿਚ ਪੰਜਾਬ ਸਰਕਾਰ ਦੇ ਇਸ ਤਾਨਾਸ਼ਾਹੀ ਫ਼ੈਸਲੇ ਿਖ਼ਲਾਫ਼ ਰੋਹ ਦੀ ਲਹਿਰ ਦੌੜ ਗਈ, ਜਿਸ ਨੂੰ ਲੈ ਕੇ ਜਿੱਥੇ ਅੱਜ ਵੱਖ-ਵੱਖ ਥਾਵਾਂ ਤੇ ਆਰਡਰਾਂ ਦੀਆਂ ਕਾਪੀਆਂ ਸਾੜ੍ਹੀਆਂ ਗਈਆਂ ਹਨ ਉੱਥੇ ਕੱਲ੍ਹ ਨੂੰ ਵੀ ਪੂਰੇ ਪੰਜਾਬ ਵਿਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਅੰਤ ਵਿਚ ਉਨ੍ਹਾਂ ਕਿਹਾ ਕਿ 20 ਜਨਵਰੀ ਨੂੰ ਅਧਿਆਪਕ ਵੱਡੀ ਗਿਣਤੀ ਵਿਚ ਅੰਮਿ੍ਤਸਰ ਸਿੱਖਿਆ ਮੰਤਰੀ ਦੇ ਘਰ ਅੱਗੇ ਉਨ੍ਹਾਂ ਨੂੰ ਉਨ੍ਹਾਂ ਦੁਆਰਾ ਅਧਿਆਪਕ ਵਰਗ ਤੇ ਕੀਤੇ ਜ਼ੁਲਮਾਂ ਦਾ ਮੂੰਹ ਤੋੜਵਾਂ ਜਵਾਬ ਦੇਣਗੇ ਅਤੇ 3ਫਰਵਰੀ ਨੂੰ ਪਟਿਆਲਾ ਵਿਖੇ ਵਿਸ਼ਾਲ ਰੋਸ ਰੈਲੀ ਕਰਕੇ ਕਾਂਗਰਸ ਸਰਕਾਰ ਦੇ ਿਖ਼ਲਾਫ਼ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ | ਇਸ ਮੌਕੇ ਉਪਰੋਕਤ ਤੋਂ ਇਲਾਵਾ ਜਸਬੀਰ ਸਿੰਘ ਸਿੱਧੂ, ਸਤਨਾਮ ਕੌਰ, ਜਗਵੀਰਨ ਕੌਰ, ਜਸਪ੍ਰੀਤ ਕੌਰ ਸਤਿਅਮ ਪ੍ਰਕਾਸ਼, ਸਵਰਨਜੀਤ ਭਗਤਾ ਅਤੇ ਕਿ੍ਸ਼ਨ ਪ੍ਰਤਾਪ ਆਦਿ ਹਾਜ਼ਰ ਸਨ |

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਸਮਰਥਕ ਨੀਰਜ ਕੁਮਾਰ ਉਰਫ਼ ਗਿੰਨੀ ਮੋਗਾ ਪੁਲਿਸ ਨੇ ਕੀਤਾ ਗਿ੍ਫ਼ਤਾਰ

ਮੋਗਾ, 15 ਜਨਵਰੀ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-4 ਅਕਤੂਬਰ 2013 ਨੂੰ ਮੋਗਾ ਸ਼ਹਿਰ ਦੇ ਸ਼ੇਖ਼ਾਂ ਵਾਲਾ ਚੌਕ ਵਿਚ ਫ਼ੋਟੋਗਰਾਫ਼ੀ ਦੀ ਦੁਕਾਨ ਕਰਦੇ ਰਾਜੇਸ਼ ਕੌੜਾ ਦੀ ਉਸ ਦੀ ਦੁਕਾਨ ਵਿਚੋਂ ਖੂਨ ਨਾਲ ਲੱਥਪੱਥ ਲਾਸ਼ ਮਿਲੀ ਸੀ | ਉਸ ਸਮੇਂ ਪੁਲਿਸ ਨੇ ਜਾਂਚ ਦੌਰਾਨ ...

ਪੂਰੀ ਖ਼ਬਰ »

ਕੋਟਪਾ ਐਕਟ ਤਹਿਤ ਦੁਕਾਨਦਾਰਾਂ ਅਤੇ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ ਵਾਲੇ 11 ਲੋਕਾਂ ਦੇ ਚਲਾਨ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਨੂੰ ਰੋਕਣ ਲਈ ਅਤੇ ਕੋਟਪਾ ਐਕਟ ਦੀ ਪਾਲਣਾ ਕਰਵਾਉਣ ਲਈ ਹੈਲਥ ਸੁਪਰਵਾਈਜ਼ਰ ਮਹਿੰਦਰਪਾਲ ਲੂੰਬਾ ਦੀ ਅਗਵਾਈ ਵਿਚ ਅੱਜ ਪੰਜ ਮੈਂਬਰੀ ਟੀਮ ਵਲੋਂ ਮੋਗਾ ਸ਼ਹਿਰ ਵਿੱਚ ਕਈ ਥਾਵਾਂ ...

ਪੂਰੀ ਖ਼ਬਰ »

ਭਵਿੱਖ ਵਿਚ ਦੁਕਾਨਦਾਰਾਂ ਨੂੰ ਚਾਈਨਾ ਡੋਰ ਨਾ ਵੇਚਣ ਅਤੇ ਨਾ ਸਟੋਰ ਕਰਨ ਲਈ ਕੀਤਾ ਪ੍ਰੇਰਿਤ

ਮੋਗਾ, 15 ਜਨਵਰੀ (ਅਮਰਜੀਤ ਸਿੰਘ ਸੰਧੂ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਵਲੋਂ ਜ਼ਿਲ੍ਹੇ ਅੰਦਰ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਦੇ ਮੁਕੰਮਲ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ | ਇਸ ਤੋਂ ...

ਪੂਰੀ ਖ਼ਬਰ »

ਐਸ. ਐਸ. ਏ. ਰਮਸਾ ਅਧਿਆਪਕਾਂ ਦੇ ਆਗੂਆਂ ਦੀ ਕੀਤੀ ਬਰਖ਼ਾਸਤਗੀ ਦੇ ਵਿਰੋਧ 'ਚ ਕਾਪੀਆਂ ਫੂਕੀਆਂ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਸਿੱਖਿਆ ਵਿਭਾਗ ਨੇ ਨਾਦਰਸ਼ਾਹੀ ਫ਼ਰਮਾਨ ਜਾਰੀ ਕਰਦਿਆਂ 75 ਫ਼ੀਸਦੀ ਤਨਖ਼ਾਹ ਕਟੌਤੀ ਕੀਤੇ ਅਧਿਆਪਕਾਂ ਦੇ ਲੀਡਰ ਜੋ ਸੰਘਰਸ਼ ਦੀ ਅਗਵਾਈ ਕਰ ਰਹੇ ਸੀ ਨੂੰ ਬਰਖ਼ਾਸਤ ਕਰਕੇ ਆਪਣੇ ਆਪ ਨੂੰ ਮੁਲਾਜ਼ਮ ਵਿਰੋਧੀ ਸਰਕਾਰ ...

ਪੂਰੀ ਖ਼ਬਰ »

ਐਸ.ਡੀ.ਐਮ. ਿਖ਼ਲਾਫ਼ ਅਰਥੀ ਫ਼ੂਕ ਮੁਜ਼ਾਹਰਾ 18 ਨੂੰ -ਮਾਸਟਰ ਕੇਡਰ ਯੂਨੀਅਨ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਐਸ.ਡੀ.ਐਮ. ਧਰਮਕੋਟ ਿਖ਼ਲਾਫ਼ ਮੋਰਚਾ ਖੋਲ੍ਹਦੇ ਹੋਏ ਜ਼ਿਲ੍ਹਾ ਪ੍ਰਧਾਨ ਮਾਸਟਰ ਕੇਡਰ ਪੰਜਾਬ ਬਲਜਿੰਦਰ ...

ਪੂਰੀ ਖ਼ਬਰ »

ਲੋਹੜੀ ਤੇ ਮਾਘੀ ਦਾ ਦਿਹਾੜਾ ਮਨਾਇਆ

ਸਮਾਲਸਰ, 15 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਵਿਖੇ ਲੋਹੜੀ ਅਤੇ ਮਾਘੀ ਦਾ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਸਵਾਗਤ ਅਤੇ ਪ੍ਰਬੰਧਾਂ ਸਬੰਧੀ ਮੀਟਿੰਗ ਅੱਜ-ਸੰਗਤਪੁਰਾ

ਨਿਹਾਲ ਸਿੰਘ ਵਾਲਾ, 15 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਸ਼ਬਦ ਗੁਰੂ ਯਾਤਰਾ ਦੇ ਸਵਾਗਤ ਅਤੇ ਪ੍ਰਬੰਧਾਂ ਸਬੰਧੀ ਹਲਕਾ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਅੱਜ 16 ਜਨਵਰੀ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ...

ਪੂਰੀ ਖ਼ਬਰ »

ਰੇਲਗੱਡੀ ਹੇਠਾਂ ਆ ਕੇ ਕੀਤੀ 65 ਸਾਲਾ ਵਿਅਕਤੀ ਨੇ ਆਤਮ-ਹੱਤਿਆ

ਮੋਗਾ, 15 ਜਨਵਰੀ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਇਕ 65 ਸਾਲਾ ਬਜ਼ੁਰਗ ਵਿਅਕਤੀ ਵਲੋਂ ਰੇਲਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਜੀਤ ਸਿੰਘ 65 ਸਾਲ ਪੁੱਤਰ ਕਮਿੱਕਰ ਸਿੰਘ ਵਾਸੀ ਘੱਲ-ਕਲਾਂ ਜੋ ਕਿ ਨਸ਼ੇ-ਪੱਤੇ ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਲੋਕ ਪ੍ਰਭਾਵਿਤ ਹੋਣ ਲੱਗੇ

ਬਾਘਾ ਪੁਰਾਣਾ, 15 ਜਨਵਰੀ (ਬਲਰਾਜ ਸਿੰਗਲਾ)-ਸਰਕਾਰ ਵਲੋਂ ਵੱਖ-ਵੱਖ ਤਰ੍ਹਾਂ ਦੀ ਪਾਬੰਦੀਆਂ ਦੇ ਬਾਵਜੂਦ ਵੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਅਣਗਹਿਲੀ ਸਦਕਾ ਪਾਬੰਦੀਆਂ ਦੀਆਂ ਸ਼ਰ੍ਹੇਆਮ ਧੱਜੀਆਂ ਉੱਡ ਰਹੀਆਂ ਹਨ, ਜਿਸ ਦੇ ਤਹਿਤ ਚਾਈਨਾ ...

ਪੂਰੀ ਖ਼ਬਰ »

ਚੂਰਾ ਪੋਸਤ ਤਸਕਰ ਨੂੰ ਹੋਈ ਢਾਈ ਸਾਲ ਕੈਦ ਤੇ ਜੁਰਮਾਨਾ

ਮੋਗਾ, 15 ਜਨਵਰੀ (ਗੁਰਤੇਜ ਸਿੰਘ)-ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਆਦਲਤ ਨੇ ਇਕ ਵਿਅਕਤੀ ਨੂੰ ਚੂਰਾ ਪੋਸਤ ਤਸਕਰੀ ਦੇ ਮਾਮਲੇ ਵਿਚ ਢਾਈ ਸਾਲ ਕੈਦ ਤੇ 5 ਹਜ਼ਾਰ ਰੁਪਏ ਜ਼ੁਰਮਾਨਾ ਭਰਨ ਦੇ ਹੁਕਮ ਜਾਰੀ ਕੀਤੇ ਹਨ | ਜਾਣਕਾਰੀ ਮੁਤਾਬਿਕ 19 ਮਈ 2015 ਨੂੰ ਜਦ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬਾਸਕਟ ਬਾਲ ਅਕੈਡਮੀ ਵਲੋਂ ਸਿਲਵਰ ਮੈਡਲ ਵਿਜੇਤਾ ਚਰਨਪ੍ਰੀਤ ਸਿੰਘ ਸਨਮਾਨਿਤ

ਮੁੱਖ ਮਹਿਮਾਨ ਡਾ. ਹਰਜਿੰਦਰ ਸਿੰਘ ਸਿੱਧੂ ਨੇ ਖਿਡਾਰੀਆਂ ਦੀ ਰਿਫਰੈਸ਼ਮੈਂਟ ਲਈ 11 ਹਜ਼ਾਰ ਦੀ ਦਿੱਤੀ ਰਾਸ਼ੀ ਮੋਗਾ, 15 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਬਾਸਕਟ ਬਾਲ ਖੇਡ ਮੈਦਾਨ ਮੋਗਾ ਵਿਖੇ ਗੁਰੂ ਨਾਨਕ ਕਾਲਜ ਬਾਸਕਟ ਬਾਲ ਅਕੈਡਮੀ ਵਲੋਂ 64 ਵੀਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਸਕੂਲ ਵਿਖੇ ੳ ਅ ੲ ਸਾਡੀ ਭਾਸ਼ਾ ਸਾਡੀ ਅਮੀਰੀ ਪ੍ਰੋਗਰਾਮ ਦੀ ਸ਼ੁਰੂਆਤ

ਮੋਗਾ, 15 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਸਕੂਲ ਮੋਗਾ ਵਿਖੇ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਨਵੀਂ ਪੀੜ੍ਹੀ ਨੂੰ ਭਾਸ਼ਿਕ ਅਤੇ ਸੱਭਿਆਚਾਰਕ ਕਦਰਾਂ ਕੀਮਤਾਂ ਪ੍ਰਤੀ ਜਾਗਰੂਕ ਕਰਨ ਲਈ ਇਲੈਕਟ੍ਰੋਨਿਕ ਮਾਧਿਅਮ ਦੇ ਜ਼ਰੀਏ ਓ ਅ ੲ ਸਾਡੀ ...

ਪੂਰੀ ਖ਼ਬਰ »

ਵੈਟਰਨਰੀ ਫਾਰਮਾਸਿਸਟਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ

ਅਜੀਤਵਾਲ, 15 ਜਨਵਰੀ (ਗ਼ਾਲਿਬ)-13 ਸਾਲ ਪਹਿਲਾ ਪੰਜਾਬ ਭਰ ਵਿਚ 8 ਹਜ਼ਾਰ ਰੁਪਏ 'ਤੇ ਭਰਤੀ ਕੀਤੇ 550 ਵੈਟਨਰੀ ਫਾਰਮਾਸਿਸਟ 26 ਜਨਵਰੀ ਨੂੰ ਮੰਗਾਂ ਨਾ ਮੰਨੇ ਜਾਣ 'ਤੇ ਮੁੱਖ ਮੰਤਰੀ ਦਾ ਪਟਿਆਲਾ ਵਿਖੇ ਘਿਰਾਓ ਕਰਨਗੇ | ਇਹ ਪ੍ਰਗਟਾਵਾ ਪ੍ਰਧਾਨ ਗੁਰਵਿੰਦਰ ਸਿੰਘ ਲੋਪੋ ਨੇ ...

ਪੂਰੀ ਖ਼ਬਰ »

ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਦੋ ਬੋਰ ਪਾਸ ਕਰਵਾਏ-ਝੰਡੇਆਣਾ

ਮੋਗਾ, 15 ਜਨਵਰੀ (ਜਸਪਾਲ ਸਿੰਘ ਬੱਬੀ)-ਇੰਨਡੋਰ ਸਟੇਡੀਅਮ ਗੋਧੇਵਾਲਾ ਨਜ਼ਦੀਕ ਵਾਰਡ ਨੰਬਰ 8 ਵਿਖੇ ਚਰਨਜੀਤ ਸਿੰਘ ਝੰਡੇਆਣਾ ਕੌਾਸਲਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਨੇ ਵਾਰਡ ਵਾਸੀਆਂ ਦੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਲਈ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਨੇ ਲਗਵਾਇਆ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਨੇ ਕਿਰਨਦੀਪ ਕੌਰ ਸਪੁੱਤਰੀ ਤਜਿੰਦਰਪਾਲ ਸਿੰਘ ਵਾਸੀ ਮੋਗਾ ਦਾ ਕੈਨੇਡਾ ਦੇ ਕੋਨਸਟੱਗਾ ਕਾਲਜ ਦੇ ਜਨਵਰੀ 2019 ਇਨਟੇਕ ਵਿਚ ਵੀਜ਼ਾ ਲਗਵਾ ਕੇ ਦਿੱਤਾ | ...

ਪੂਰੀ ਖ਼ਬਰ »

ਮਹੇਸ਼ਇੰਦਰ ਸਿੰਘ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਪਿੰਡ ਫੂਲੇਵਾਲਾ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 15 ਜਨਵਰੀ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਕਾਂਗਰਸ ਪਾਰਟੀ ਵਲੋਂ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਪਿੰਡ ਫੂਲੇਵਾਲਾ ਅਤੇ ਘੋਲੀਆ ਕਲਾਂ ...

ਪੂਰੀ ਖ਼ਬਰ »

ਫਿਲਫੌਟ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 7.5 ਬੈਂਡ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਮਾਲਵੇ ਦੀ ਸਭ ਤੋਂ ਪੁਰਾਣੀ ਤੇ ਮੰਨੀ ਪ੍ਰਮੰਨੀ ਫਿਲਫੌਟ ਸੰਸਥਾ ਆਪਣੇ ਬਿਹਤਰੀਨ ਨਤੀਜਿਆਂ ਸਦਕਾ ਸੁਰਖ਼ੀਆਂ ਵਿਚ ਹੈ ਅਤੇ ਇਸ ਸੰਸਥਾ ਨੂੰ ਆਈ. ਡੀ. ਪੀ. ਵਲੋਂ ਪੂਰੇ ਉਤਰੀ ਭਾਰਤ ਵਿਚ ਨੰਬਰ ਇਕ ਸੰਸਥਾ ਦੇ ਅਵਾਰਡ ਨਾਲ ਕਈ ਵਾਰ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਵਿਦਿਆਰਥਣ ਦਾ ਲਗਵਾਇਆ ਆਸਟ੍ਰੇਲੀਆ ਦਾ ਸਟੂਡੈਂਟ ਵੀਜ਼ਾ

ਬਾਘਾ ਪੁਰਾਣਾ, 15 ਜਨਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਸ਼ਗਨਦੀਪ ਕੌਰ ਪੁੱਤਰੀ ਤਰਸੇਮ ਸਿੰਘ ਵਾਸੀ ਰਾਜੇਆਣਾ ਦਾ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ ...

ਪੂਰੀ ਖ਼ਬਰ »

ਫਰੈਂਡਜ਼ ਕਲੱਬ ਨੇ ਮਾਘੀ ਦੇ ਦਿਹਾੜੇ 'ਤੇ ਲੋੜਵੰਦਾਂ ਨੂੰ ਵੰਡੇ ਕੱਪੜੇ ਤੇ ਬੂਟ ਜੁਰਾਬਾਂ

ਬਾਘਾ ਪੁਰਾਣਾ, 15 ਜਨਵਰੀ (ਬਲਰਾਜ ਸਿੰਗਲਾ)-ਸਮਾਜ ਸੇਵਾ ਦੇ ਵਿਚ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਫਰੈਂਡਜ਼ ਕਲੱਬ ਦੇ ਮੈਂਬਰਾਂ ਨੇ ਇਕ ਵਾਰ ਫਿਰ ਮਾਘੀ ਦੇ ਮੌਕੇ 'ਤੇ ਗਰੀਬ ਵਿਅਕਤੀਆਂ ਅਤੇ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਢਿੱਲੋ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਵਲੋਂ ਬਹੁਤ ਸਾਰੇ ਵਿਦਿਆਰਥੀਆਂ ਦੇ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ...

ਪੂਰੀ ਖ਼ਬਰ »

ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਸਲੋਗਨ ਲਿਖਣ ਮੁਕਾਬਲੇ ਕਰਵਾਏ

ਸਮਾਲਸਰ, 15 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ (ਮੋਗਾ) ਵਿਖੇ ਇਲੈਕਟੋਰਲ ਲਿਟਰੇਸੀ ਕਲੱਬ ਵਲੋਂ ਰਾਸ਼ਟਰੀ ਵੋਟਰ ਦਿਵਸ ਨਾਲ ...

ਪੂਰੀ ਖ਼ਬਰ »

ਅਜੀਤਵਾਲ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅਜੀਤਵਾਲ, 15 ਜਨਵਰੀ (ਗ਼ਾਲਿਬ)-ਅਜੀਤਵਾਲ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਦੀ ਸ਼ੁਰੂਆਤ ਕਰਦਿਆਂ ਬਚਿੱਤਰ ਸਿੰਘ ਛੋਟਾ ਨੇ ਵਧੀਆ ਪ੍ਰਬੰਧਾਂ ਨਾਲ ਚਲਾਉਣ ਲਈ ਪਿ੍ੰਸੀਪਲ, ਸਟਾਫ਼ ਤੇ ਮਾਪਿਆਂ ਦਾ ਧੰਨਵਾਦ ਕਰਦਿਆਂ ...

ਪੂਰੀ ਖ਼ਬਰ »

ਸਰਪੰਚ ਇਕਬਾਲ ਸਿੰਘ ਮਾਂਗਟ ਨਾਲ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਸਾਂਝਾ, ਪਿਤਾ ਦਾ ਦਿਹਾਤ

ਮੋਗਾ, 15 ਜਨਵਰੀ (ਅਮਰਜੀਤ ਸਿੰਘ ਸੰਧੂ)-ਪਿੰਡ ਕਪੂਰੇ ਨਿਵਾਸੀ ਗੁਰਦੇਵ ਸਿੰਘ ਮਾਂਗਟ ਜੋ ਬੀਤੇ ਦਿਨੀਂ ਸੰਖੇਪ ਬਿਮਾਰੀ ਕਾਰਨ ਇਸ ਸੰਸਾਰ ਤੋਂ ਸਦਾ ਲਈ ਰੁਖ਼ਸਤ ਹੋ ਗਏ ਸਨ | ਉਨ੍ਹਾਂ ਦੀ ਅਚਾਨਕ ਮੌਤ 'ਤੇ ਉਨ੍ਹਾਂ ਦੇ ਸਪੁੱਤਰ ਸਰਪੰਚ ਇਕਬਾਲ ਸਿੰਘ ਮਾਂਗਟ ਕਪੂਰੇ ਸੀਨੀ. ...

ਪੂਰੀ ਖ਼ਬਰ »

ਗੁਰੂਆਂ ਦੇ ਦਰਸਾਏ ਮਾਰਗ 'ਤੇ ਚੱਲ ਕੇ ਹੀ ਮੁਕਤੀ ਦੇ ਮਾਰਗ ਦੀ ਪ੍ਰਾਪਤੀ ਹੁੰਦੀ ਹੈ-ਸੰਤ ਮਹਿੰਦਰ ਦਾਸ

ਬਾਘਾ ਪੁਰਾਣਾ, 15 ਜਨਵਰੀ (ਬਲਰਾਜ ਸਿੰਗਲਾ)-ਵਿਵੇਕ ਆਸ਼ਰਮ ਮੱਲੇਵਾਲਾ ਵਿਖੇ ਮੁੱਖ ਸੇਵਾਦਾਰ ਸੰਤ ਮਹਿੰਦਰ ਦਾਸ ਵਲੋਂ ਸੰਤ ਗੁਰਚਰਨ ਦਾਸ ਗਾਗਾ ਅਤੇ ਪਰਮ ਸੇਵਕਾਂ ਦੇ ਸਹਿਯੋਗ ਨਾਲ ਮਾਘੀ ਸੰਗਰਾਂਦ ਦੇ ਦਿਹਾੜੇ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 15 ਜਨਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਅਤੇ ਜ਼ਿਲ੍ਹਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਖ਼ੁਰਦ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਸੰਤ ਗੁਰਦਿੱਤ ਸਿੰਘ ਦੀ ਯਾਦ ਵਿਚ ਖ਼ੂਨਦਾਨ ਕੈਂਪ ਲਗਾਇਆ

ਮੋਗਾ, 15 ਜਨਵਰੀ (ਜਸਪਾਲ ਸਿੰਘ ਬੱਬੀ)-ਪਿੰਡ ਧੂੜਕੋਟ ਚੜ੍ਹਤ ਸਿੰਘ ਨਗਰ ਨਿਵਾਸੀਆਂ ਵਲੋਂ ਸੰਤ ਗੁਰਦਿੱਤ ਸਿੰਘ ਦੀ ਯਾਦ ਵਿਚ ਰੂਰਲ ਐਨ.ਜੀ.ਓ. ਮੋਗਾ ਦੇ ਸਹਿਯੋਗ ਨਾਲ ਲਗਾਏ ਗਏ ਖ਼ੂਨਦਾਨ ਕੈਂਪ ਦਾ ਉਦਘਾਟਨ ਗਿਆਨੀ ਲਖਵੀਰ ਸਿੰਘ ਨੇ ਕੀਤਾ | ਇਸ ਮੌਕੇ ਬਲੱਡ ਬੈਂਕ ਗੁਰੂ ...

ਪੂਰੀ ਖ਼ਬਰ »

ਪਹਿਲੀ ਪਾਤਿਸ਼ਾਹੀ ਦਾ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਾ ਹਲਕਾ ਧਰਮਕੋਟ ਵਿਖੇ ਪੁੱਜਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਕੋਟ ਈਸੇ ਖਾਂ, 15 ਜਨਵਰੀ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਧਰਮ ਪ੍ਰਚਾਰ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਿਤੀ 7 ...

ਪੂਰੀ ਖ਼ਬਰ »

ਨਾਵਲਕਾਰ ਹਰੀ ਸਿੰਘ ਢੁੱਡੀਕੇ ਦਾ ਨਾਵਲ 'ਜੈ ਭੀਮ' ਲੋਕ ਅਰਪਣ

ਅਜੀਤਵਾਲ, 15 ਜਨਵਰੀ (ਹਰਦੇਵ ਸਿੰਘ ਮਾਨ)-ਪੰਜਾਬੀ ਲੇਖਕ ਪਾਠਕ ਮੰਚ ਢੁੱਡੀਕੇ ਵਲੋਂ ਸੀਨੀਅਰ ਸੈਕੰਡਰੀ ਸਕੂਲ ਢੁੱਡੀਕੇ ਵਿਖੇ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ | ਪ੍ਰਧਾਨਗੀ ਮੰਡਲ ਵਿਚ ਪਿ੍ੰ: ਬਲਦੇਵ ਬਾਵਾ, ਸਰਪੰਚ ਜਸਵੀਰ ਸਿੰਘ ਢਿੱਲੋਂ, ਅਸ਼ੋਕ ਚਟਾਨੀ, ਜਗਤਾਰ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਵਿਚ ਪੰਜ ਰੋਜ਼ਾ ਟੀ.ਓ.ਟੀ. ਪੋ੍ਰਗਰਾਮ ਸਮਾਪਤ

ਮੋਗਾ, 15 ਜਨਵਰੀ (ਜਸਪਾਲ ਸਿੰਘ ਬੱਬੀ)-ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਮੋਗਾ ਵਿਖੇ ਟਰੇਨ ਆਫ ਟਰੇਨਰ (ਟੀ.ਓ.ਟੀ.) ਪ੍ਰੋਗਰਾਮ ਸਮਾਪਤ ਹੋਇਆ | ਚੇਅਰਮੈਨ ਪ੍ਰਵੀਨ ਗਰਗ, ਸੈਕਟਰੀ ਇੰਜ. ਜਨੇਸ਼ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਦੱਸਿਆ ਕਿ ਇਸ ਟਰੇਨਿੰਗ ਪੋ੍ਰਗਰਾਮ ਦਾ ...

ਪੂਰੀ ਖ਼ਬਰ »

ਤਖ਼ਤੂਪੁਰਾ ਸਾਹਿਬ ਸੀ.ਪੀ.ਆਈ. ਵਲੋਂ ਵਿਸ਼ਾਲ ਕਾਨਫ਼ਰੰਸ

ਨਿਹਾਲ ਸਿੰਘ ਵਾਲਾ, 15 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਮਾਲਵੇ ਦੇ ਇਤਿਹਾਸਕ ਮਾਘੀ ਮੇਲਾ ਸ੍ਰੀ ਤਖ਼ਤੂਪੁਰਾ ਸਾਹਿਬ 'ਚ ਸੀ.ਪੀ.ਆਈ. ਦੀ ਦੂਸਰੇ ਦਿਨ ਦੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੌਮੀ ਕੌਾਸਲ ਮੈਂਬਰ ਕਾਮਰੇਡ ਜਗਰੂਪ ਨੇ ਕਿਹਾ ਕਿ ਆਰ. ਐਸ. ਐਸ. ਵਾਲੇ ਦੇਸ਼ ...

ਪੂਰੀ ਖ਼ਬਰ »

ਅੱਜ ਮੋਗਾ ਪੁੱਜਣ 'ਤੇ ਸ਼ਬਦ ਗੁਰੂ ਯਾਤਰਾ ਦਾ ਗੁਰਪੁਰਬ ਕਮੇਟੀ ਤੇ ਸਮੂਹ ਸੰਸਥਾਵਾਂ ਵਲੋਂ ਕੀਤਾ ਜਾਵੇਗਾ ਭਰਵਾਂ ਸਵਾਗਤ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਈ ਸੀ ਅਤੇ ਅੱਜ ਮੋਗਾ ਵਿਖੇ ਪੁੱਜਣ 'ਤੇ ਸ਼ਹਿਰ ਦੀਆਂ ਧਾਰਮਿਕ ...

ਪੂਰੀ ਖ਼ਬਰ »

ਬਰਗਾੜੀ ਮੋਰਚੇ ਦੇ ਵਿਰੁੱਧ ਸਿਰਫ਼ ਉਹੀ ਲੋਕ ਬੋਲਦੇ ਹਨ ਜੋ ਪੰਥ ਦੇ ਨਕਾਰੇ ਹੋਏ ਹਨ-ਸਿਮਰਨਜੀਤ ਮਾਨ

ਨਿਹਾਲ ਸਿੰਘ ਵਾਲਾ, 15 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਮਾਘੀ ਮੇਲਾ ਤਖ਼ਤੂਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਕਾਨਫ਼ਰੰਸ ਵਿੱਚ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਗੰੂਜਦੇ ਰਹੇ | ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਸੰਸਥਾ ਧੜਾਧੜ ਲਗਵਾ ਰਹੀ ਕੈਨੇਡਾ ਦੇ ਸਟੱਡੀ ਵੀਜ਼ੇ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਪੰਜਾਬ ਦੀ ਨਾਮਵਰ ਸੰਸਥਾ ਜੋ ਕਿ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਉੱਚ ਪੱਧਰ 'ਤੇ ਪ੍ਰਦਾਨ ਕਰ ਰਹੀ ਹੈ | ਮੈਕਰੋ ਗਲੋਬਲ ਮੋਗਾ ਨੇ ਅਮਨੀਤ ਕੌਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨੂੰ ਸਾਬਕਾ ਵਿਧਾਇਕ ਬੀਬੀ ਭਾਗੀਕੇ ਨੇ ਕੀਤਾ ਸਨਮਾਨਿਤ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 15 ਜਨਵਰੀ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਨੂੰ ਜ਼ਿਲ੍ਹਾ ਪ੍ਰਧਾਨ ਬਣਾਉਣ ਦੀ ਖ਼ੁਸ਼ੀ 'ਚ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਸਾਬਕਾ ਵਿਧਾਇਕ ਬੀਬੀ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਪ੍ਰੋਫ਼ੈਸਰ ਸਾਧੂ ਸਿੰਘ ਦਾ ਕੀਤਾ ਸਨਮਾਨ

ਕਿਸ਼ਨਪੁਰਾ ਕਲਾਂ, 15 ਜਨਵਰੀ (ਪਰਮਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਸਾਧੂ ਸਿੰਘ ਨੇ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆ ਜਿੱਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਉਥੇ ਉਨ੍ਹਾਂ ਸਰਕਾਰੀ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ ਇਕ ਗਿ੍ਫ਼ਤਾਰ

ਮੋਗਾ, 15 ਜਨਵਰੀ (ਸ਼ਿੰਦਰ ਸਿੰਘ ਭੁਪਾਲ)-ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਤੱਤਾਂ ਨੂੰ ਕਾਬੂ ਕਰਨ ਹਿਤ ਕੀਤੀ ਜਾਂਦੀ ਗਸ਼ਤ ਅਧੀਨ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਅਤੇ ਉਸ ਨਾਲ ਡਿਊਟੀ ਕਰ ਰਹੀ ਪੁਲਿਸ ਪਾਰਟੀ ਨੇ ਰਾਤ ਸਾਢੇ ਅੱਠ ਵਜੇ ਦੇ ਕਰੀਬ ਪਿੰਡ ਮਹਿਲ ਕੋਲ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਰਹਿੰਦੇ ਪੰਜਾਬੀਆਂ ਦਾ ਆਪ ਅਤੇ ਕਾਂਗਰਸ ਪਾਰਟੀ ਤੋਂ ਮੋਹ ਹੋਇਆ ਭੰਗ-ਨਸੀਬ ਸਿੰਘ ਸੰਧੂਆਂਵਾਲਾ

ਮੋਗਾ, 15 ਜਨਵਰੀ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਕੈਨੇਡਾ ਦੇ ਜਨਰਲ ਸਕੱਤਰ ਨਸੀਬ ਸਿੰਘ ਸੰਧੂਆਂਵਾਲਾ ਨੇ ਗੱਲਬਾਤ ਕਰਦੇ ਕਿਹਾ ਕਿ ਆਪ ਪਾਰਟੀ ਹੋਈ ਦੋ ਫਾੜ ਨੇ ਵਿਦੇਸ਼ਾਂ ਵਿਚ ਆਪ ਪਾਰਟੀ ਨਾਲ ਜੁੜੇ ਸਮਰਥਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ | ਕਿਉਂਕਿ ...

ਪੂਰੀ ਖ਼ਬਰ »

ਬੱਚਿਆਂ ਦੇ ਲੇਖ-ਮੁਕਾਬਲੇ ਕਰਵਾਏ

ਕੋਟ ਈਸੇ ਖਾਂ, 15 ਜਨਵਰੀ (ਨਿਰਮਲ ਸਿੰਘ ਕਾਲੜਾ)-ਸਰਕਾਰੀ ਹਾਈ ਸਕੂਲ (ਲੜਕੇ) ਜ਼ੀਰਾ ਰੋਡ ਵਿਖੇ ਪਾਰਟੀ ਸਪੈਸ਼ਲ ਡੇ 'ਤੇ ਹੰਜਲਾ ਯੂਥ ਕੋਆਰਡੀਨੇਟਰ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਲਈ ਯੁਵਾ ਨਹਿਰੂ ਕੇਂਦਰ ਵਲੋਂ ਲੇਖ ਮੁਕਾਬਲੇ ਕਰਵਾਏ ਗਏ | ਅਧਿਆਪਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX