ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  11 minutes ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  52 minutes ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  about 1 hour ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  about 1 hour ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  about 1 hour ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  about 2 hours ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  about 2 hours ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  about 3 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 3 hours ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 4 hours ago
ਬੰਗਾ, 21 ਅਗਸਤ (ਜਸਬੀਰ ਸਿੰਘ ਨੂਰਪੁਰ)- ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਗੁਰੂ ਰਵਿਦਾਸ ਨਾਲ ਸੰਬੰਧਿਤ ਮੰਦਰ ਨੂੰ ਢਾਹੁਣ ਦੇ ਮਾਮਲੇ 'ਚ ਪੰਜਾਬ ਅਤੇ ਹੋਰ ਸੂਬਿਆਂ ਤੋਂ ਵੱਖ-ਵੱਖ ਵਰਗਾਂ ਦੇ ਲੋਕ ਵੱਡੀ ਗਿਣਤੀ 'ਚ ਦਿੱਲੀ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ...
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 4 hours ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ 'ਚ ਆਏ ਹੜ੍ਹ ਦੀ ਮਾਰ ਹੁਣ ਜਲੰਧਰ-ਫ਼ਿਰੋਜ਼ਪੁਰ ਵਾਇਆ ਗਿੱਦੜਪਿੰਡੀ ਰਾਸ਼ਟਰੀ ਮਾਰਗ 'ਤੇ ਪੈਣ ਲੱਗ ਪਈ ਹੈ। ਮਿਲੀ ਜਾਣਕਾਰੀ ਮੁਤਾਬਕ ਰਾਸ਼ਟਰੀ ਮਾਰਗ 'ਤੇ ਬਣੀਆਂ ਪੁਲੀਆਂ ਦੇ ਹੇਠੋਂ...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 4 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਜਿਨਸੀ ਸ਼ੋਸ਼ਣ ਦਾ ਸ਼ਿਕਾਰ ਰਾਮਾਂ ਮੰਡੀ ਦੀ ਇੱਕ ਲੜਕੀ ਨੂੰ ਇਨਸਾਫ਼ ਦਿਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੂਬਾ ਮੀਤ ਪ੍ਰਧਾਨ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਹੇਠ ਡੀ. ਐੱਸ. ਪੀ...
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 4 hours ago
ਝਬਾਲ, 21 ਅਗਸਤ (ਸਰਬਜੀਤ ਸਿੰਘ)- ਅੱਡਾ ਝਬਾਲ ਵਿਖੇ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਘਰ 'ਤੇ ਗੋਲੀਆਂ ਚਲਾ ਕੇ ਮਾਂ-ਪੁੱਤ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਨੇ ਦੱਸਿਆਂ ਕਿ ਬੀਤੀ...
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  about 4 hours ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  about 5 hours ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  about 5 hours ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  about 5 hours ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 5 hours ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 6 hours ago
ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੇ ਥਾਣੇ ਅੱਗੇ ਸੁੱਟਿਆ ਕੂੜਾ
. . .  about 5 hours ago
ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  about 6 hours ago
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  about 6 hours ago
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 7 hours ago
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  about 7 hours ago
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  about 7 hours ago
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  about 7 hours ago
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 7 hours ago
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 8 hours ago
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 8 hours ago
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 8 hours ago
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 9 hours ago
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 9 hours ago
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 9 hours ago
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 9 hours ago
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 10 hours ago
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 11 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 11 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 11 hours ago
ਅੱਜ ਦਾ ਵਿਚਾਰ
. . .  about 12 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  5 minutes ago
ਜ਼ਿਲ੍ਹਾ ਪ੍ਰਸ਼ਾਸਨ, ਆਰਮੀ ਤੇ ਲੋਕਾਂ ਦੇ ਸਹਿਯੋਗ ਨੇ ਦੇਰ ਰਾਤ ਧੁੱਸੀ ਬੰਨ੍ਹ ਨੂੰ ਪਾੜ ਪੈਣ ਤੋਂ ਬਚਾਇਆ
. . .  about 20 hours ago
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਨਾਲ ਵਿਅਕਤੀ ਦੀ ਮੌਤ
. . .  about 1 hour ago
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ ਚੋਂ ਦੂਸਰੀ ਦੀ ਵੀ ਲਾਸ਼ ਬਰਾਮਦ
. . .  about 1 hour ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  3 minutes ago
ਸਤਲੁਜ ਦੇ ਬੰਨ੍ਹਾਂ ’ਚ ਪਏ ਪਾੜਾਂ ਨੂੰ ਪੂਰਨ ਲਈ ਫੌਜ ਨੂੰ ਮਦਦ ਲਈ ਬੁਲਾਇਆ : ਡੀ. ਸੀ.
. . .  12 minutes ago
ਮਾਨਸਾ ਪੁਲਿਸ ਵੱਲੋਂ 75 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ
. . .  about 1 hour ago
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦਾਂ ਨੂੰ 'ਸਿਹਤ ਬੀਮਾ' ਦੀ ਸਹੂਲਤ ਲਈ ਵੰਡੇ ਕਾਰਡ- ਕੰਬੋਜ
. . .  about 1 hour ago
ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਬਰਨਾਲੇ ਤੋਂ ਦਿੱਲੀ ਲਈ ਰਵਾਨਾ ਹੋਇਆ ਬਸਪਾ ਦੇ ਜਥਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਸੰਗਰੂਰ

ਸੰਗਰੂਰ ਹਲਕੇ ਦੇ ਵਿਕਾਸ ਲਈ 200 ਕਰੋੜ ਰੁਪਏ ਇਕ ਮਹੀਨੇ ਦੇ ਅੰਦਰ-ਅੰਦਰ ਹੋਣਗੇ ਜਾਰੀ- ਨਵਜੋਤ ਸਿੰਘ ਸਿੱਧੂ

ਸੰਗਰੂਰ, 15 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)- ਪੰਜਾਬ ਦੇ ਸਥਾਨਕ ਸਰਕਾਰਾਂ, ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਹਲਕਾ ਸੰਗਰੂਰ ਦੇ ਸਰਬਪੱਖੀ ਵਿਕਾਸ ਲਈ 200 ਕਰੋੜ ਰੁਪਏ ਦਿੱਤੇ ਜਾ ਰਹੇ ਹਨ ਜੋ ਇਕ ਮਹੀਨੇ ਦੇ ਅੰਦਰ-ਅੰਦਰ ਜਾਰੀ ਕਰ ਦਿੱਤੇ ਜਾਣਗੇ | ਇਥੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਦੇ ਨਿਵਾਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੰੂ ਸੰਗਰੂਰ ਬੱਸ ਸਟੈਂਡ ਨਜ਼ਦੀਕ ਨਾਜਾਇਜ਼ ਕਬਜ਼ਿਆਂ ਤੇ ਰੈੱਡ ਕਰਾਸ ਬਾਰੇ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਨ੍ਹਾਂ ਦੀ ਜਾਂਚ ਲਈ ਚੀਫ਼ ਵਿਜੀਲੈਂਸ ਅਫ਼ਸਰ ਆਪਣੀ ਟੀਮ ਸਮੇਤ ਕੱਲ੍ਹ ਸੰਗਰੂਰ ਪਹੁੰਚ ਜਾਣਗੇ | ਉਨ੍ਹਾਂ ਦੱਸਿਆ ਕਿ ਸੰਗਰੂਰ ਦੇ ਬਨਾਸਰ ਬਾਗ ਲਈ 6 ਕਰੋੜ 77 ਲੱਖ ਰੁਪਏ ਖ਼ਰਚ ਕਰਕੇ ਇਸ ਨੰੂ ਖ਼ੂਬਸੂਰਤ ਬਣਾਇਆ ਜਾਵੇਗਾ | ਸੰਗਰੂਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪੜਚੋਲ ਲਈ ਹਰ 21 ਦਿਨਾਂ ਬਾਅਦ ਵਿਜੇਇੰਦਰ ਸਿੰਗਲਾ ਦੀ ਅਗਵਾਈ ਹੇਠ ਮੀਟਿੰਗ ਹੋਇਆ ਕਰੇਗੀ ਤਾਂ ਜੋ ਜੇ ਕੋਈ ਕਮੀ ਪੇਸ਼ੀ ਰਹਿ ਗਈ ਹੈ ਉਹ ਪੂਰੀ ਕੀਤੀ ਜਾ ਸਕੇ | ਇਕ ਸਵਾਲ ਦੇ ਜਵਾਬ ਵਿਚ ਸਿੱਧੂ ਨੇ ਦੱਸਿਆ ਕਿ ਵੱਡੇ ਘੱਲੂਘਾਰੇ ਨੰੂ ਸਮਰਪਿਤ ਰੋਹੀੜਾ ਵਿਖੇ ਬਣੀ ਯਾਦਗਾਰ ਦੇ ਵਿਕਾਸ ਲਈ 1 ਕਰੋੜ 70 ਲੱਖ ਰੁਪਏ ਦਿੱਤੇ ਜਾ ਰਹੇ ਹਨ | ਇਸੇ ਤਰ੍ਹਾਂ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੰੂ ਸਮਰਪਿਤ ਅਜਾਇਬ ਘਰ ਅਤੇ ਲਾਇਬਰੇਰੀ ਉਨ੍ਹਾਂ ਦੇ ਯਾਦਗਾਰੀ ਦਿਹਾੜੇ 31 ਜੁਲਾਈ ਤੋਂ ਪਹਿਲਾਂ-ਪਹਿਲਾਂ ਚਾਲੂ ਕਰਨ ਦਾ ਪ੍ਰੋਗਰਾਮ ਹੈ | ਬਡਰੁੱਖਾਂ ਵਿਖੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਵੀ ਇਸੇ ਸਾਲ ਸਥਾਪਿਤ ਹੋ ਜਾਵੇਗਾ | ਲੋੜ ਪੈਣ ਉਤੇ ਉਹ ਆਪਣੇ ਨਿੱਜੀ ਫ਼ੰਡ ਵਿਚੋਂ ਇਸ ਸੰਬੰਧੀ ਪ੍ਰਬੰਧ ਕਰਨਗੇ | ਇਸ ਮੌਕੇ ਅਜੇ ਸ਼ਰਮਾ ਆਈ.ਏ.ਐਸ. ਚੀਫ਼ ਅਗਜੈਕਟਿਵ ਅਫ਼ਸਰ ਪੰਜਾਬ ਵਾਟਰ ਸਪਲਾਈ ਐਾਡ ਸੀਵਰੇਜ ਬੋਰਡ, ਕਰਨੇਸ਼ ਸ਼ਰਮਾ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ, ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੋਰੀ, ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ, ਮਾਲਵਿੰਦਰ ਸਿੰਘ ਜੱਗੀ ਡਾਇਰੈਕਟਰ ਸਭਿਆਚਾਰਕ ਮਾਮਲੇ, ਐਸ.ਡੀ.ਐਮ. ਅਵਿਕੇਸ਼ ਗੁਪਤਾ, ਡੀ.ਐਸ.ਪੀ. ਸਤਪਾਲ ਸ਼ਰਮਾ, ਨਵਜੋਤ ਸਿੱਧੂ ਦੇ ਓ.ਐਸ.ਡੀ. ਰੁਪਿੰਦਰ ਸਿੰਘ ਸੰਧੂ, ਅੰਮਿ੍ਤ ਬਰਾੜ ਕਾਂਝਲਾ, ਗਿਫ਼ਟੀ ਲਹਿਰਾ, ਸੰਦੀਪ ਗਰਗ, ਅਨਿਲ ਕੁਮਾਰ ਘੀਚਾ, ਸੰਜੇ ਬਾਂਸਲ, ਕੁਲਜੀਤ ਸਿੰਘ ਬਡਰੁੱਖਾਂ, ਨਰੇਸ਼ ਗਾਬਾ, ਮਨਪ੍ਰੀਤ ਬਾਂਸਲ ਸੁਨਾਮ, ਹਰਮਨ ਬਡਲਾ, ਬਨੀ ਸੈਣੀ ਆਦਿ ਮੌਜੂਦ ਸਨ |

ਡਾਕਖ਼ਾਨਾ ਏਜੰਟਾਂ ਵਲੋਂ ਮੁੱਖ ਦਫ਼ਤਰ ਸਾਹਮਣੇ ਨਾਅਰੇਬਾਜ਼ੀ

ਸੰਗਰੂਰ, 15 ਜਨਵਰੀ (ਧੀਰਜ ਪਸ਼ੌਰੀਆ)- ਕਚਹਿਰੀਆਂ ਸਥਿਤ ਡਾਕਖ਼ਾਨੇ ਦੀਆਂ ਮਾੜੀਆਂ ਸੇਵਾਵਾਂ ਤੋਂ ਤੰਗ ਦਰਜਨ ਕੁ ਡਾਕਖ਼ਾਨਾ ਬੱਚਤ ਯੋਜਨਾਵਾਂ ਦੇ ਏਜੰਟਾਂ ਵਲੋਂ ਸੰਗਰੂਰ ਸਥਿਤ ਮੁੱਖ ਦਫ਼ਤਰ ਪੁੱਜ ਕੇ ਨਾਅਰੇਬਾਜ਼ੀ ਕੀਤੀ | ਇਨ੍ਹਾਂ ਏਜੰਟਾਂ ਦੀ ਐਸੋਸੀਏਸ਼ਨ ...

ਪੂਰੀ ਖ਼ਬਰ »

ਸਿਪਾਹੀ ਦਰਸ਼ਨ ਸਿੰਘ ਸਕੂਲ ਸ਼ੇਰੋਂ ਦੇ ਦੋ ਗਣਿਤ ਅਧਿਆਪਕਾਂ ਨੂੰ ਮਿਲੇ ਪ੍ਰਸ਼ੰਸਾ ਪੱਤਰ

ਲੌਾਗੋਵਾਲ, 15 ਜਨਵਰੀ (ਵਿਨੋਦ)- ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਦੇ ਗਣਿਤ ਵਿਸ਼ੇ ਦੇ ਦੋ ਅਧਿਆਪਕਾਂ ਨੂੰ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ | ਗਣਿਤ ਵਿਸ਼ੇ ਦੇ ਅਧਿਆਪਕਾਂ ...

ਪੂਰੀ ਖ਼ਬਰ »

ਲਾਲ ਲਕੀਰ ਵਾਲੇ ਪਲਾਟਾਂ 'ਤੇ ਕਾਬਜ਼ ਮਕਾਨ ਮਾਲਕਾਂ ਦੇ ਨਾਂਅ ਇੰਤਕਾਲ ਦੀ ਯੋਜਨਾ ਵਿਚਾਰ ਅਧੀਨ- ਕਮਿਸ਼ਨਰ

ਅਮਰਗੜ੍ਹ, 15 ਜਨਵਰੀ (ਬਲਵਿੰਦਰ ਸਿੰਘ ਭੁੱਲਰ)- ਪੰਜਾਬ ਦੇ ਹਜ਼ਾਰਾਂ ਪਿੰਡਾਂ ਤੇ ਸ਼ਹਿਰਾਂ ਦੇ ਅੰਦਰੂਨੀ ਇਲਾਕਿਆਂ ਵਿਚ ਸਥਿਤ ਲਾਲ ਲਕੀਰ ਜਾਂ ਲਾਲ ਡੋਰੇ ਅੰਦਰਲੇ ਕਰੋੜਾਂ ਰੁਪਏ ਦੇ ਪਲਾਟ, ਮਕਾਨ, ਕੋਠੀਆਂ ਤੇ ਹੋਰ ਅਨੇਕਾਂ ਪ੍ਰਕਾਰ ਦੀਆਂ ਜਾਇਦਾਦਾਂ ਦੀ ਕੀਮਤ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਦੀ ਬਰਖਾਸਤਗੀ ਦੇ ਹੁਕਮਾਂ ਦੀਆਂ ਕਾਪੀਆਂ ਫ਼ੂਕੀਆਂ

ਸੰਗਰੂਰ, 15 ਜਨਵਰੀ (ਧੀਰਜ ਪਸੌਰੀਆ)- ਸਿੱਖਿਆ ਵਿਭਾਗ ਵਲੋਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਪੰਜ ਆਗੂਆਂ ਦੀ ਬਰਖਾਸਤਗੀ ਤੇ ਸਿੱਖਿਆ ਮੰਤਰੀ ਪੰਜਾਬ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਦੇ ਰੋਸ ਵਜੋਂ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੇ ਿਖ਼ਲਾਫ਼ ਜ਼ਬਰਦਸਤ ...

ਪੂਰੀ ਖ਼ਬਰ »

ਜੀਜੇ-ਸਾਲੇ ਦੀ ਜੋੜੀ ਨੇ 10 ਸਾਲ ਪੰਜਾਬ ਦਾ ਨੁਕਸਾਨ ਕੀਤਾ- ਸਿੱਧੂ

ਭਵਾਨੀਗੜ੍ਹ, 15 ਜਨਵਰੀ (ਫੱਗੂਵਾਲਾ, ਮਾਝੀ)- ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਦੇ ਲੋਕਾਂ ਨੂੰ ਲੁੱਟ ਕੇ ਤੇ ਕੁੱਟ ਕੇ ਰਾਜ ਕੀਤਾ ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਮੁੱਢ ਤੋਂ ਹੀ ਨਕਾਰ ਦਿੱਤਾ ਤੇ ਹੁਣ ਉਹ ਸਾਥ ਭਾਲਣ ਲਈ ਦਰ-ਦਰ ਭਟਕ ਰਹੇ ਹਨ | ਇਹ ਸ਼ਬਦ ਸਥਾਨਕ ...

ਪੂਰੀ ਖ਼ਬਰ »

ਇਮਾਨਦਾਰੀ ਜ਼ਿੰਦਾ.........

ਲੌਾਗੋਵਾਲ, 15 ਜਨਵਰੀ (ਸ. ਸ. ਖੰਨਾ)- ਸੰਸਥਾ ਸ਼ਹੀਦ ਭਾਈ ਦਿਆਲਾ ਪਬਲਿਕ ਸਕੂਲ ਦੇ ਨਜ਼ਦੀਕ ਨਿਰਮਲ ਸਿੰਘ ਕਾਲੇਕੇ ਜੋ ਸਲਾਈਟ ਦਾ ਵਿਦਿਆਰਥੀ ਹੈ, ਦਾ ਕੀਮਤੀ ਮੋਬਾਈਲ ਸਲਾਈਟ ਜਾਂਦੇ ਸਮੇਂ ਜੇਬ ਵਿਚੋਂ ਡਿੱਗ ਪਿਆ ਸੀ | ਮੋਬਾਈਲ ਕਰਮਜੀਤ ਸਿੰਘ ਕਰਮੀ ਜੋ ਕਿ ਸ਼ਹੀਦ ਭਾਈ ...

ਪੂਰੀ ਖ਼ਬਰ »

ਸਿਆਸੀ ਆਗੂ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 15 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਵਿਖੇ ਇਕ ਸਿਆਸੀ ਆਗੂਆਂ ਦਾ ਨਾਂਅ ਵਰਤ ਕੇ ਇਕ ਨੌਸਰਬਾਜ਼ ਵਲੋਂ ਬੱਚੇ ਦੀ ਫ਼ੀਸ ਭਰਨ ਦੇ ਬਹਾਨੇ ਧੋਖਾਧੜੀ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ | ਪੁਲਿਸ ਥਾਣਾ ਸ਼ਹਿਰੀ ਸੁਨਾਮ ਵਲੋਂ ਦਰਜ ਕੀਤੇ ਗਏ ...

ਪੂਰੀ ਖ਼ਬਰ »

ਪਿੰਡ ਭੁਟਾਲ ਕਲਾਂ ਦੀ ਡਿਸਪੈਂਸਰੀ 'ਚ ਚੋਰੀ

ਲਹਿਰਾਗਾਗਾ, 15 ਜਨਵਰੀ (ਗਰਗ, ਢੀਂਡਸਾ)- ਲਹਿਰਾਗਾਗਾ ਦੇ ਨੇੜਲੇ ਪਿੰਡ ਭੁਟਾਲ ਕਲਾਂ ਦੀ ਡਿਸਪੈਂਸਰੀ 'ਚ ਚੋਰੀ ਹੋ ਜਾਣ ਦੀ ਖ਼ਬਰ ਹੈ | ਡਿਸਪੈਂਸਰੀ 'ਚ ਤਾਇਨਾਤ ਫਰਮਾਸਿਸਟ ਵਿਨੋਦ ਭਾਰਦਵਾਜ ਨੂੰ ਸਵੇਰੇ ਚੋਰੀ ਦਾ ਪਤਾ ਚੱਲਿਆ ਤਾਂ ਉਨ੍ਹਾਂ ਇਸ ਦੀ ਸੂਚਨਾ ਤੁਰੰਤ ...

ਪੂਰੀ ਖ਼ਬਰ »

ਡੇਰੇ ਦੇ ਸੇਵਾਦਾਰ ਨਾਲ 40 ਲੱਖ ਦੀ ਠੱਗੀ ਮਾਰਨ ਵਾਲੀ ਔਰਤ ਿਖ਼ਲਾਫ਼ ਮਾਮਲਾ ਦਰਜ

ਭਵਾਨੀਗੜ੍ਹ, 15 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਸੀਆਰਖ ਦੇ ਇਕ ਡੇਰੇ ਦੇ ਸੇਵਾਦਾਰ ਨੂੰ ਇਕ ਔਰਤ ਵਲੋਂ ਬਲੈਕਮੇਲ ਕਰਕੇ 40 ਲੱਖ ਰੁਪਏ ਦੀ ਠੱਗੀ ਮਾਰਨ 'ਤੇ ਪੁਲਿਸ ਵਲੋਂ ਔਰਤ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਬਾਸੀਅਰਖ ਦੇ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ 2 ਬਰੀ

ਸੰਗਰੂਰ, 15 ਜਨਵਰੀ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਕਰਨ ਦੇ ਦੋਸ਼ਾਂ ਵਿਚੋਂ 2 ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਅਜੈ ਪਾਲ ਸਿੰਘ ਅਕੋਈ ਤੇ ਹੋਰਨਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਸਪਾ ਵਲੋਂ ਮਾਇਆਵਤੀ ਦਾ ਜਨਮ ਦਿਨ ਮਨਾ ਕੇ ਚੋਣ ਪ੍ਰਚਾਰ ਦਾ ਆਗਾਜ਼

ਸੰਗਰੂਰ, 15 ਜਨਵਰੀ (ਧੀਰਜ ਪਸ਼ੌਰੀਆ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸੰਗਰੂਰ ਵਲੋਂ ਬਸਪਾ ਦੀ ਸਰਪ੍ਰਸਤ ਮਾਇਆਵਤੀ ਸਾਬਕਾ ਮੁੱਖ ਮੰਤਰੀ ਉਤਰ ਪ੍ਰਦੇਸ਼ ਦਾ 63ਵਾਂ ਜਨਮ ਦਿਨ ਮਨਾ ਕੇ ਲੋਕ ਸਭਾ ਚੋਣਾਂ ਲਈ ਪ੍ਰਚਾਰ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਸੰਗਰੂਰ ਵਿਖੇ ...

ਪੂਰੀ ਖ਼ਬਰ »

ਅੰਮਿ੍ਤਧਾਰੀ ਲੜਕੀ ਅੰਮਿ੍ਤਪਾਲ ਕੌਰ ਦਾ ਸਨਮਾਨ

ਸ਼ੇਰਪੁਰ, 15 ਜਨਵਰੀ (ਦਰਸ਼ਨ ਸਿੰਘ ਖੇੜੀ)- ਪਿੰਡ ਗੰਡੇਵਾਲ ਦੇ ਡੇਰਾ ਝਿੜੀ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰੇ ਦੇ ਮੁੱਖ ਸੇਵਾਦਾਰ ਸੰਤ ਹਾਕਮ ਸਿੰਘ ਗੰਡੇਵਾਲ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਨੌਜਵਾਨ ਪੀੜੀ ਲਈ ਪ੍ਰੇਰਨਾ ਦਾ ਸਰੋਤ ਬਣੀ ਬੀਬੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਤੇ ਗੋਲੀਆਂ ਸਮੇਤ 3 ਗਿ੍ਫ਼ਤਾਰ

ਲੌਾਗੋਵਾਲ, 15 ਜਨਵਰੀ (ਸ. ਸ. ਖੰਨਾ)- ਸਹਾਇਕ ਥਾਣੇਦਾਰ ਜਰਨੈਲ ਸਿੰਘ ਅਤੇ ਸਹਾਇਕ ਥਾਣੇਦਾਰ ਹਰਚੇਤਨ ਸਿੰਘ ਥਾਣਾ ਲੌਾਗੋਵਾਲ ਰਾਹੀਂ ਇਤਲਾਹ ਮਿਲਣ 'ਤੇ ਪਿੰਡੀ ਦੇ ਦੇਸੂਪੁਰਾ ਅਤੇ ਝਾੜੋਂ ਰੋਡ ਦੇ ਨਜ਼ਦੀਕ ਸੁਖਪਾਲ ਸਿੰਘ ਉਰਫ਼ ਪਾਲ ਪੁੱਤਰ ਬਲਵੀਰ ਸਿੰਘ ਤੇ ਘੀਤ ਸਿੰਘ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਦੀਪਇੰਦਰ ਸਿੰਘ ਢਿੱਲੋਂ ਵਲੋਂ ਸਬ ਤਹਿਸੀਲ ਦਾ ਦੌਰਾ

ਅਮਰਗੜ੍ਹ, 15 ਜਨਵਰੀ (ਬਲਵਿੰਦਰ ਸਿੰਘ ਭੁੱਲਰ)- ਸਬ ਤਹਿਸੀਲ ਅਮਰਗੜ੍ਹ ਵਿਖੇ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਦੀਪਇੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਸਬ ਤਹਿਸੀਲ ਅਮਰਗੜ੍ਹ ਦੇ ਕੰਪਲੈਕਸ ਵਿਖੇ ਉਨ੍ਹਾਂ ਨੂੰ ਜ਼ਿਲ੍ਹਾ ਪੁਲਿਸ ਦੇ ਵਿਸ਼ੇਸ਼ ਸਲਾਮੀ ...

ਪੂਰੀ ਖ਼ਬਰ »

ਕੱਲ੍ਹ ਯੁਵਾ ਕ੍ਰਾਂਤੀ ਯਾਤਰਾ ਜ਼ਿਲ੍ਹੇ 'ਚ ਪੁੱਜੇਗੀ-ਪੂਨਮ ਕਾਂਗੜ

ਸੰਗਰੂਰ, 15 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਕੰਨਿਆਂ ਕੁਮਾਰੀ ਤੋਂ ਕਸ਼ਮੀਰ ਤੱਕ ਯੂਥ ਕਾਂਗਰਸ ਵਲੋਂ 'ਲੁੱਟ-ਝੂਠ ਦਾ ਰਾਜ ਭਜਾਓ, ਰੁਜ਼ਗਾਰ ਅਤੇ ਵਿਕਾਸ ਲਿਆਓ' ਦੇ ਬੈਨਰ ਹੇਠ ਸ਼ੁਰੂ ਕੀਤੀ ਯੁਵਾ ਕ੍ਰਾਂਤੀ ਯਾਤਰਾ 17 ਜਨਵਰੀ ਨੂੰ ਪੰਜਾਬ ਪਹੁੰਚੇਗੀ, ਜਿਸ ਨੂੰ ਲੈ ਕੇ ...

ਪੂਰੀ ਖ਼ਬਰ »

'ਬਿ੍ਜ ਕੋਰਸ' ਬੱਚਿਆਂ ਦੇ ਮਾਨਸਿਕ ਪੱਧਰ ਨੂੰ ਸਮਝਣ 'ਚ ਸਹਾਇਕ- ਫ਼ਾਰੂਕੀ

ਮਲੇਰਕੋਟਲਾ, 15 ਜਨਵਰੀ (ਹਨੀਫ਼ ਥਿੰਦ)- ਬੀ. ਯੂ. ਕਾਲਜ ਆਫ਼ ਐਜੂਕੇਸ਼ਨ ਪਿੰਡ ਉਪੋਕੀ ਵਿਖੇ ਕੇਂਦਰ ਸਰਕਾਰ ਵਲੋਂ ਚਲਾਈ ਗਈ ਯੋਜਨਾ ਅਧੀਨ ਬਿ੍ਜ ਕੋਰਸ ਦੀਆਂ ਕਲਾਸਾਂ ਲਗਾਈਆਂ ਗਈਆਂ | ਮੈਨੇਜਰ ਨੂਰ ਮੁਹੰਮਦ ਫ਼ਾਰੂਕੀ ਨੇ ਦੱਸਿਆ ਕਿ ਬਿ੍ਜ ਕੋਰਸ ਉਨ੍ਹਾਂ ਅਧਿਆਪਕਾਂ ਲਈ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਦੇ ਵਿਦਿਆਰਥੀ ਦਸਤਾਰ ਬੰਦੀ ਮੁਕਾਬਲੇ 'ਚ ਜੇਤੂ ਰਹੇ

ਸੰਗਰੂਰ, 15 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ ਵਲੋਂ ਸਥਾਨਕ ਗੁਰਦੁਆਰਾ ਨਾਨਕਪੁਰਾ ਸਾਹਿਬ ਵਿਖੇ ਦਸਤਾਰ ਬੰਦੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਕੇਸਾਧਾਰੀ ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ...

ਪੂਰੀ ਖ਼ਬਰ »

ਨੈਸ਼ਨਲ ਨਰਸਿੰਗ ਇੰਸਟੀਚਿਊਟ 'ਚ ਮਨਾਇਆ ਸੜਕ ਸੁਰੱਖਿਆ ਹਫ਼ਤਾ

ਸੰਗਰੂਰ, 15 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਨੈਸ਼ਨਲ ਨਰਸਿੰਗ ਇੰਸਟੀਚਿਊਟ ਸੰਗਰੂਰ ਵਿਖੇ ਸੜਕ ਸੁਰੱਖਿਆ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਰਾਏ ਸਿੰਘ ਧਾਲੀਵਾਲ ਕਮਾਡੈਂਟ ਜ਼ਿਲ੍ਹਾ ਸੰਗਰੂਰ ਸਨ | ਇਸ ਤੋਂ ਇਲਾਵਾ ਕਾਕਾ ਰਾਮ ...

ਪੂਰੀ ਖ਼ਬਰ »

ਜੀ. ਓ. ਜੀ. ਗੁਰਮੀਤ ਸਿੰਘ ਕਾਲਾਝਾੜ ਨੂੰ ਕੀਤਾ ਸਨਮਾਨਿਤ

ਨਦਾਮਪੁਰ, ਚੰਨੋਂ 15 ਜਨਵਰੀ (ਹਰਜੀਤ ਸਿੰਘ ਨਿਰਮਾਣ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਲੋਕਾਂ ਦੀ ਸਹੂਲਤ ਲਈ ਗਠਿਤ ਕੀਤੇ ਗਏ ਜੀ.ਓ.ਜੀ. (ਗਾਰਡੀਅਨ ਆਫ਼ ਗਵਰਨਸ) ਦੇ ਮੈਂਬਰ ਗੁਰਮੀਤ ਸਿੰਘ ਕਾਲਾਝਾੜ ਨੂੰ ਆਪਣੇ ਖੇਤਰ ਅਧੀਨ ਆਉਂਦੇ ਪਿੰਡਾਂ ਵਿਚ ਵਧੀਆਂ ਸੇਵਾਵਾਂ ਦੇਣ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਨੂੰ 4 ਸਾਲ ਕੈਦ

ਸੰਗਰੂਰ, 15 ਜਨਵਰੀ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸੈਸ਼ਨ ਜੱਜ ਬੀ. ਐਸ. ਸੰਧੂ ਦੀ ਅਦਾਲਤ ਨੇ ਇਕ ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਵਿਚ ਇਕ 22 ਸਾਲਾ ਨੌਜਵਾਨ ਨੂੰ 4 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸੰਦੋੜ ਵਿਖੇ 24 ਜਨਵਰੀ 2018 ਨੂੰ ਦਰਜ ਮਾਮਲੇ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਕੌਹਰੀਆਂ, 15 ਜਨਵਰੀ (ਮਾਲਵਿੰਦਰ ਸਿੰਘ ਸਿੱਧੂ)- ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਹਰੀਗੜ੍ਹ ਦੀ ਮੀਟਿੰਗ ਸੁਸਾਇਟੀ ਦੇ ਚੇਅਰਮੈਨ ਭਾਈ ਗੁਰਜੀਤ ਸਿੰਘ ਹਰੀਗੜ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਭਜਨਸਰ ਸਾਹਿਬ ਵਿਚ ਹੋਈ | ਮੀਟਿੰਗ ਵਿਚ ਰੱਖੇ ਸਾਰੇ ਮਤਿਆਂ ...

ਪੂਰੀ ਖ਼ਬਰ »

ਆਜ਼ਾਦ ਸਪੋਰਟਸ ਵੈਲਫੇਅਰ ਕਲੱਬ ਵਲੋਂ ਕਰਵਾਇਆ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ

ਲੌਾਗੋਵਾਲ, 15 ਜਨਵਰੀ (ਸ. ਸ. ਖੰਨਾ)- ਆਜ਼ਾਦ ਸਪੋਰਟਸ ਵੈੱਲਫੇਅਰ ਕਲੱਬ ਲੌਾਗੋਵਾਲ ਵਲੋਂ ਸੁਖਬੀਰ ਸੈਂਡੀ, ਜੱਗੀ ਤੇ ਸੂਬੇਦਾਰ ਸੁਰਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਦੂਜਾ ਕਬੱਡੀ ਕੱਪ ਸ਼ਹੀਦ ਭਾਈ ਮਤੀ ਦਾਸ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਾਡ ਵਿਚ ਕਰਵਾਇਆ ...

ਪੂਰੀ ਖ਼ਬਰ »

ਕੈਂਬਿ੍ਜ ਇੰਟਰਨੈਸ਼ਨਲ ਸਕੂਲ 'ਚ ਮਨਾਈ ਲੋਹੜੀ

ਸੰਗਰੂਰ, 15 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਕੈਂਬਿ੍ਜ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸਮੁੱਚੇ ਸਟਾਫ਼ ਨੇ ਧੂਣੀ ਬਾਲ ਕੇ ਰਿਉੜੀਆਂ, ਗੱਚਕ ਅਤੇ ਮੂੰਗਫਲੀਆਂ ਨਾਲ ਸਾਰਿਆਂ ਦਾ ਮੂੰਹ ਮਿੱਠਾ ਕਰਵਾਇਆ | ਇਸ ਮੌਕੇ ਬੱਚਿਆਂ ਤੇ ...

ਪੂਰੀ ਖ਼ਬਰ »

ਵੱਡਾ ਘੱਲੂਘਾਰਾ ਸ਼ਹੀਦੀ ਜੋੜ ਮੇਲਾ 3 ਤੋਂ 5 ਤੱਕ

ਕੁੱਪ ਕਲਾਂ, 15 ਜਨਵਰੀ (ਰਵਿੰਦਰ ਸਿੰਘ ਬਿੰਦਰਾ)- 5 ਫਰਵਰੀ 1762 ਈ: ਨੂੰ ਕੁੱਪ ਰੋਹੀੜਾ ਵੱਡਾ ਘੱਲੂਘਾਰਾ ਦੌਰਾਨ ਸ਼ਹੀਦ ਹੋਏ 35 ਹਜ਼ਾਰ ਸ਼ਹੀਦ ਸਿੰਘਾਂ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ ਗੁਰਦੁਆਰਾ ਸ਼ਹੀਦ ਗੰਜ ਵੱਡਾ ਘੱਲੂਘਾਰਾ ਰੋਹੀੜਾ ਵਿਖੇ 3 ਤੋਂ 5 ਫਰਵਰੀ ...

ਪੂਰੀ ਖ਼ਬਰ »

ਜਥੇ: ਬਲਦੇਵ ਸਿੰਘ ਧਾਲੀਵਾਲ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਮਸਤੂਆਣਾ ਸਾਹਿਬ, 15 ਜਨਵਰੀ (ਦਮਦਮੀ)- ਪੰਜਾਬ ਐਗਰੀਕਲਚਰ ਯੂਨੀਵਰਸਿਟੀ ਗਡਵਾਸੂ ਮੈਨੇਜਮੈਂਟ ਬੋਰਡ ਦੇ ਮੈਂਬਰ ਤੇ ਪਿੱਗ ਐਾਡ ਫ਼ਿਸ਼ ਫਾਰਮਿੰਗ ਐਸੋਸੀਏਸ਼ਨ ਦੇ ਪ੍ਰਧਾਨ ਸੁਪਿੰਦਰ ਸਿੰਘ ਧਾਲੀਵਾਲ ਕਿਲ੍ਹਾ ਹਕੀਮਾਂ ਤੇ ਉਘੇ ਸਮਾਜ ਸੇਵੀ ਹਰਜਿੰਦਰ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਰਾਜ ਪੱਧਰੀ ਨਾਮਧਾਰੀ ਸ਼ਹੀਦੀ ਸਮਾਗਮ ਕੱਲ੍ਹ

ਮਲੇਰਕੋਟਲਾ, 15 ਜਨਵਰੀ (ਕੁਠਾਲਾ) - ਬਰਤਾਨਵੀ ਹਕੂਮਤ ਦੇ ਜੁਲਮਾਂ ਦਾ ਟਾਕਰਾ ਕਰਦਿਆਂ 17-18 ਜਨਵਰੀ 1872 ਨੂੰ ਮਲੇਰਕੋਟਲਾ ਦੇ ਕੱਲਰ ਵਿਚ ਹੁਕਮਰਾਨਾਂ ਵਲੋਂ ਤੋਪਾਂ ਨਾਲ ਉਡਾ ਕੇ ਸ਼ਹੀਦ ਕੀਤੇ 66 ਨਾਮਧਾਰੀ ਕੂਕੇ ਸ਼ਹੀਦਾਂ ਦੀ ਯਾਦ ਵਿਚ 17 ਜਨਵਰੀ ਨੂੰ ਮਾਲੇਰਕੋਟਲਾ ਸਥਿਤ ...

ਪੂਰੀ ਖ਼ਬਰ »

ਸੂਬਾ ਪੱਧਰੀ ਅਥਲੈਟਿਕਸ ਤੇ ਰੋਲਰ ਸਕੇਟਿੰਗ ਦਾ ਉਦਘਾਟਨ

ਸੰਗਰੂਰ, 15 ਜਨਵਰੀ (ਚੌਧਰੀ ਨੰਦ ਲਾਲ ਗਾਂਧੀ)- ਖੇਡਾਂ ਦੇ ਖੇਤਰ ਵਿਚ ਖਿਡਾਰੀਆਂ ਨੰੂ ਮਿਆਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸੰਗਰੂਰ ਅੰਦਰ ਵੱਡੇ ਪੈਮਾਨੇ 'ਤੇ ਕਾਰਜ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ...

ਪੂਰੀ ਖ਼ਬਰ »

ਅਧਿਆਪਕ ਆਗੂਆਂ ਦੀਆਂ ਸੇਵਾਵਾਂ ਬਹਾਲ ਕਰਨ ਦੀ ਮੰਗ

ਲਹਿਰਾਗਾਗਾ, 15 ਜਨਵਰੀ (ਗਰਗ, ਢੀਂਡਸਾ, ਗੋਇਲ)- ਪਿਛਲੇ ਲੰਬੇ ਸਮੇਂ ਤੋਂ ਪੂਰੀ ਤਨਖ਼ਾਹ 'ਤੇ ਰੈਗੂਲਰ ਹੋਣ ਲਈ ਸਾਂਝਾ ਮੋਰਚਾ ਦੇ ਬੈਨਰ ਹੇਠ ਸੰਘਰਸ਼ ਕਰ ਰਹੇ ਅਧਿਆਪਕ ਆਗੂਆਂ ਨੂੰ ਪੰਜਾਬ ਸਰਕਾਰ ਵਲੋਂ ਸੇਵਾਵਾਂ ਖ਼ਤਮ ਕਰਨ ਦੀ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX