ਤਾਜਾ ਖ਼ਬਰਾਂ


ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  about 1 hour ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  about 3 hours ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  about 3 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  about 3 hours ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  about 4 hours ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਤੀ ਪਹੁੰਚ ਗਿਆ...
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  about 4 hours ago
ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  about 4 hours ago
ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  about 4 hours ago
ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  about 5 hours ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  about 5 hours ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  about 5 hours ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  about 5 hours ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 6 hours ago
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 6 hours ago
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 6 hours ago
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 6 hours ago
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 7 hours ago
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 7 hours ago
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 7 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 7 hours ago
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 7 hours ago
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 7 hours ago
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  1 minute ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 8 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 8 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 8 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ
. . .  about 9 hours ago
ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ
. . .  about 9 hours ago
ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ
. . .  about 9 hours ago
ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ
. . .  about 9 hours ago
ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
. . .  about 9 hours ago
ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ
. . .  about 10 hours ago
ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ
. . .  about 10 hours ago
ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ
. . .  about 10 hours ago
ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼
. . .  about 11 hours ago
ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ
. . .  about 11 hours ago
ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  about 11 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  about 11 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  about 11 hours ago
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  about 12 hours ago
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  about 12 hours ago
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪਿੰਡ ਲਾਧੂਕਾ ਦੇ ਕਿਸਾਨਾਂ ਵਲੋਂ ਅਵਾਰਾ ਪਸ਼ੂਆਂ ਅਤੇ ਅਫ਼ਸਰਾਂ ਦੀ ਬਦਸਲੂਕੀ ਵਿਰੁੱਧ ਰੋਸ ਧਰਨਾ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਪਿੰਡ ਲਾਧੂਕਾ ਦੇ ਵਸਨੀਕਾਂ ਨੇ ਐਸ.ਡੀ.ਐਮ ਨਾਲ ਮੁਲਾਕਾਤ ਦੇ ਸਮੇਂ ਉਨ੍ਹਾਂ ਵਲੋਂ ਸਹੀ ਵਤੀਰਾ ਨਾ ਕਰਨ ਦਾ ਦੋਸ਼ ਲਗਾਉਂਦਿਆਂ ਦਫ਼ਤਰ ਦੇ ਬਾਹਰ ਰੋਸ ਧਰਨਾ ਦੇ ਦਿੱਤਾ | ਇਸ ਮੌਕੇ 'ਤੇ ਪਿੰਡ ਵਾਸੀਆਂ ਜੋਗਿੰਦਰ ਪਾਲ, ਸੁਰਿੰਦਰ ਕੁਮਾਰ, ਹਰਦੇਵ ਸਿੰਘ, ਬਲਵੰਤ ਸਿੰਘ, ਦਰਸ਼ਨ ਸਿੰਘ, ਬਿਹਾਰੀ ਲਾਲ, ਬਲਦੇਵ ਰਾਜ, ਬਿਸ਼ੰਬਰ ਲਾਲ, ਛਿੰਦਰ ਪਾਲ, ਅੰਕੁਸ਼ ਕੁਮਾਰ, ਅਸ਼ੋਕ ਕੁਮਾਰ, ਸਾਜਨ ਕੁਮਾਰ, ਬਾਬੂ, ਰਾਮ ਚੰਦ, ਹਰਨਾਮ ਚੰਦ, ਨਾਨਕ ਚੰਦ, ਸਾਧੂ ਰਾਮ, ਸਤੀਸ਼ ਕੁਮਾਰ, ਸੰਦੀਪ ਕੁਮਾਰ, ਸੋਮਨਾਥ, ਅਜੇ ਆਦਿ ਨੇ ਦੱਸਿਆ ਕਿ ਉਹ ਪਿੰਡ ਲਾਧੂਕਾ ਦੇ ਕਿਸਾਨ ਹਨ, ਮੰਡੀ ਅਤੇ ਪਿੰਡ ਦੇ ਆਸ ਪਾਸ ਉਨ੍ਹਾਂ ਨੂੰ ਅਵਾਰਾ ਪਸ਼ੂਆਂ ਦੀ ਬਹੁਤ ਜ਼ਿਆਦਾ ਸਮੱਸਿਆ ਸੀ | ਜਿਸ ਨੂੰ ਲੈ ਕੇ ਉਹ ਅੱਜ 65-70 ਪਸ਼ੂ ਆਪਣੇ ਨਾਲ ਲੈ ਕੇ ਫ਼ਾਜ਼ਿਲਕਾ ਦੇ ਗਊਸ਼ਾਲਾ ਵਿਚ ਛੱਡਣ ਲਈ ਆ ਰਹੇ ਸਨ | ਜਦੋਂ ਅਸੀਂ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਸਮਾਧ ਦੇ ਕੋਲ ਪੁੱਜੇ ਤਾਂ ਪੁਲਿਸ ਨਾਕੇ 'ਤੇ ਉਨ੍ਹਾਂ ਨੂੰ ਪੁਲਿਸ ਪਾਰਟੀ ਨੇ ਰੋਕ ਲਿਆ | ਜਿੱਥੇ ਉਨ੍ਹਾਂ ਦੇ ਅਵਾਰਾ ਪਸ਼ੂਆਂ ਨੂੰ ਭੱਜਾ ਦਿੱਤਾ ਗਿਆ | ਉਨ੍ਹਾਂ ਦੇ ਕੁੱਝ ਸਾਥੀਆਂ ਨੂੰ ਪੁਲਿਸ ਨੇ ਪਕੜ ਲਿਆ | ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਨੇ ਫੜੇ ਗਏ ਵਿਅਕਤੀਆਂ ਨਾਲ ਕੁੱਟਮਾਰ ਅਤੇ ਗਾਲ਼ੀ ਗਲੋਚ ਵੀ ਕੀਤਾ | ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ਵਿਚ ਪੁਲਿਸ ਨੂੰ ਆਪਣੀ ਸਫ਼ਾਈ ਦਿੰਦੇ ਰਹੇ, ਪਰ ਪੁਲਿਸ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀ ਕੀਤੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵੀ ਥਾਣੇ ਡੱਕ ਦਿੱਤਾ | ਉਨ੍ਹਾਂ ਕਿਹਾ ਕਿ ਜਦੋਂ ਇਸ ਸਬੰਧੀ ਪਿੰਡ ਦੀ ਪੰਚਾਇਤ ਨੇ ਐਸ.ਡੀ.ਐਮ. ਫਾਜ਼ਿਲਕਾ ਲਾਲ ਮੁਲਾਕਾਤ ਕੀਤੀ ਤਾਂ ਉਹ ਵੀ ਪੰਚਾਇਤ ਦੇ ਨਾਲ ਬਦਸਲੂਕੀ ਨਾਲ ਪੇਸ਼ ਆਏ ਅਤੇ ਬੇਇੱਜ਼ਤ ਕੀਤਾ | ਜਿਸ ਦੇ ਰੋਸ ਵਸੋਂ ਅਸੀਂ ਧਰਨਾ ਲਗਾਇਆ ਹੈ | ਉਨ੍ਹਾਂ ਕਿਹਾ ਕਿ ਜਿਤਨੀ ਦੇਰ ਤੱਕ ਐਸ.ਡੀ.ਐਮ. ਫਾਜ਼ਿਲਕਾ ਪੰਚਾਇਤ ਤੋਂ ਮੁਆਫ਼ੀ ਨਹੀ ਮੰਨਦੇ, ਉਤਨੀ ਦੇਰ ਤੱਕ ਧਰਨਾ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂਆਂ ਨੂੰ ਲੈ ਕੇ ਪਿੰਡ ਵਾਸੀ ਇਤਨੇ ਪਰੇਸ਼ਾਨ ਹਨ ਕਿ ਜੇਕਰ ਕੋਈ ਅਵਾਰਾ ਪਸ਼ੂਆਂ ਨੂੰ ਭਜਾਉਂਦਾ ਹੈ ਤਾਂ ਉਹ ਅੱਗੋਂ ਮਾਰਨ ਤੱਕ ਆਉਂਦੇ ਹਨ | ਉਨ੍ਹਾਂ ਕਿਹਾ ਕਿ ਇਸ ਕਾਰਨ ਉਨ੍ਹਾਂ ਨੂੰ ਮਾਲੀ ਅਤੇ ਜਾਨੀ ਨੁਕਸਾਨ ਵੀ ਝੱਲਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਨਾ ਕੀਤੇ ਗਏ ਤਾਂ ਅਸੀਂ ਸੰਘਰਸ਼ ਤੇਜ਼ ਕਰਦਿਆਂ 16 ਜਨਵਰੀ ਨੂੰ ਸਾਰੇ ਪਸ਼ੂ ਫ਼ਾਜ਼ਿਲਕਾ ਸ਼ਹਿਰ ਵਿਚ ਛੱਡੇ ਜਾਣਗੇ | ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਦਾ ਧਰਨਾ ਜਾਰੀ ਸੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਅਧਿਕਾਰੀ ਮਨਾਉਂਦੇ ਨਜ਼ਰ ਆ ਰਹੇ ਸਨ |

ਮਾਮਲਾ 5-5 ਮਰਲੇ ਦੇ ਪਲਾਟਾਂ ਦਾ ਬਿਜਲੀ ਘਰ ਨੇੜੇ ਰਹਿੰਦੇ ਪਰਿਵਾਰਾਂ ਨੇ ਐਸ.ਡੀ.ਐਮ. ਨਾਲ ਕੀਤੀ ਮੁਲਾਕਾਤ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਵਾਰਡ ਨੰਬਰ 2 ਦੇ ਗ਼ਰੀਬ ਪਰਿਵਾਰਾਂ ਨੇ ਐਡਵੋਕੇਟ ਨਰਿੰਦਰ ਮੈਣੀ ਦੀ ਅਗਵਾਈ ਵਿਚ ਫ਼ਾਜ਼ਿਲਕਾ ਦੇ ਐਸ.ਡੀ.ਐਮ. ਸੁਭਾਸ਼ ਖਟਕ ਨਾਲ ਮੁਲਾਕਾਤ ਕੀਤੀ ਅਤੇ ਇਕ ਮੰਗ ਪੱਤਰ ਐਸ.ਡੀ.ਐ ਨੂੰ ਸੌਾਪਿਆ | ਇਸ ਸਬੰਧੀ ...

ਪੂਰੀ ਖ਼ਬਰ »

ਪੰਜ ਦਰਿਆਵਾਂ ਦੀ ਧਰਤੀ ਦੇ ਗੰਧਲੇ ਹੋਏ ਪਾਣੀ ਦਾ ਅਸਰ ਬੱਚਿਆਂ 'ਤੇ ਪੈਣ ਲੱਗਿਆ

ਅਬੋਹਰ, 15 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਪੰਜ ਦਰਿਆਵਾਂ ਦੀ ਧਰਤੀ ਕਹਾਉਣ ਵਾਲਾ ਸੂਬਾ ਹੈ | ਕਦੇ ਇੱਥੋਂ ਦਾ ਪਾਣੀ ਬਹੁਤ ਸਾਫ਼ ਹੁੰਦਾ ਸੀ ਪਰ ਹੁਣ ਨਾ ਧਰਤੀ ਹੇਠਲਾ ਅਤੇ ਨਾ ਹੀ ਨਹਿਰਾਂ ਦਾ ਪਾਣੀ ਪੀਣ ਤੇ ਵਰਤਣ ਦੇ ਯੋਗ ਰਿਹਾ ਹੈ | ਹੁਣ ਇਸ ਮਾੜੇ ਹੋ ਰਹੇ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਮੰਦਰ 'ਚ ਭੰਡਾਰਾ ਲਗਾਇਆ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਰਜ਼ਿ ਫ਼ਾਜ਼ਿਲਕਾ ਵਲੋਂ ਬਾਬਾ ਖੇਤਰਪਾਲ ਮੰਦਰ ਵਿਖੇ ਹਫ਼ਤਾਵਾਰੀ ਭੰਡਾਰਾ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰੌਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਾਕੇਸ਼ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਦਿੱਤੀ ਜਾਣਕਾਰੀ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰੋਜ਼ਾਨਾ ਵੱਖ-ਵੱਖ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੇਸ਼ ਦੇ 70ਵੇਂ ਗਣਤੰਤਰਤਾ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਪੂਰੇ ਜ਼ੋਰਾ-ਸ਼ੋਰਾ ਨਾਲ ਚੱਲ ਰਹੀਆਂ ...

ਪੂਰੀ ਖ਼ਬਰ »

ਮਾਮਲਾ ਲੱਖਾਂ ਦੀ ਸਰਕਾਰੀ ਕਣਕ ਚੋਰੀ ਦਾ ਲੋੜੀਂਦੇ ਵਿਅਕਤੀ ਨੂੰ ਹਾਈਕੋਰਟ ਨੇ ਦਿੱਤੀ ਪੇਸ਼ਗੀ ਜ਼ਮਾਨਤ

ਫ਼ਿਰੋਜ਼ਪੁਰ, 15 ਜਨਵਰੀ (ਰਾਕੇਸ਼ ਚਾਵਲਾ)-ਸਰਕਾਰ ਦੀ ਲੱਖਾਂ ਦੀ ਕਣਕ ਚੋਰੀ 'ਚ ਜ਼ੀਰਾ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੇਸ਼ਗੀ ਜ਼ਮਾਨਤ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਜ਼ੀਰਾ ਵਿਖੇ ਦਰਜ ਮੁਕੱਦਮੇ 'ਚ ਮੁੱਦਈ ...

ਪੂਰੀ ਖ਼ਬਰ »

ਘਰ ਨੂੰ ਅੱਗ ਲਗਾਉਣ ਵਾਲੇ ਅਣਪਛਾਤੇ ਲੋਕਾਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 15 ਜਨਵਰੀ (ਕੁਲਦੀਪ ਸਿੰਘ ਸੰਧੂ)-ਪਿਛਲੇ ਦਿਨੀਂ ਸਥਾਨਕ ਗੁਰੂ ਕ੍ਰਿਪਾ ਕਾਲੋਨੀ ਵਿਖੇ ਕੁਝ ਅਣਪਛਾਤੇ ਲੋਕਾਂ ਵਲੋਂ ਇਕ ਘਰ ਨੂੰ ਅੱਗ ਲਗਾਏ ਜਾਣ ਦੇ ਮਾਮਲੇ ਵਿਚ ਥਾਣਾ ਸਿਟੀ-1 ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ...

ਪੂਰੀ ਖ਼ਬਰ »

ਡੋਡੇ, ਚੂਰਾ ਪੋਸਤ ਸਮੇਤ 2 ਔਰਤਾਂ ਗਿ੍ਫ਼ਤਾਰ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਖੁਈਖੇੜਾ ਦੀ ਪੁਲਿਸ ਨੇ ਦੋ ਔਰਤਾਂ ਨੂੰ ਡੋਡਿਆਂ ਅਤੇ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ | ਪੁਲਿਸ ਥਾਣਾ ਖੁਈਖੇੜਾ ਦੇ ਸਹਾਇਕ ਥਾਣੇਦਾਰ ਹਰਬੰਸ ਲਾਲ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 1 ਲੱਖ 60 ਹਜ਼ਾਰ ਦੀ ਠੱਗੀ, ਮਾਮਲਾ ਦਰਜ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਵਿਦੇਸ਼ ਭੇਜਣ ਦੇ ਨਾਮ 'ਤੇ ਕੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਨਾਲ ਧੋਖਾਧੜੀ ਕੀਤੇ ਜਾਣ ਦਾ ਸਮਾਚਾਰ ਹੈ | ਬਰਜਿੰਦਰ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਵਾਰਡ ਨੰਬਰ 6 ਜੱਲਾ ਚੌਾਕ ਮਖੂ ਮਖੂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਵਿਚ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ

ਤਲਵੰਡੀ ਭਾਈ, 15 ਜਨਵਰੀ (ਰਵਿੰਦਰ ਸਿੰਘ ਬਜਾਜ)-ਬੀਤੀ ਰਾਤ ਇੱਥੇ ਤਲਵੰਡੀ ਭਾਈ ਤੋਂ ਜ਼ੀਰਾ ਰੋਡ 'ਤੇ ਨਿਰੰਕਾਰੀ ਡੇਰੇ ਦੇ ਨਜ਼ਦੀਕ ਇਕ ਮਾਰੂਤੀ ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਵਿਚ ਤਿੰਨ ਮੋਟਰਸਾਈਕਲ ਸਵਾਰਾਂ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਨੇ ਭਗੌੜਾ ਕੀਤਾ ਕਾਬੂ

ਜਲਾਲਾਬਾਦ, 15 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪੀ.ਓ ਸਟਾਫ਼ ਨੇ ਇੱਕ ਭਗੌੜੇ ਨੂੰ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ.ਓ ਸਟਾਫ਼ ਇੰਚਾਰਜ ਰਤਨ ਲਾਲ ਨੇ ਦੱਸਿਆ ਕਿ ਪੀ.ਓ ਸਟਾਫ਼ ਵੱਲੋਂ ਐਸ.ਐਸ.ਪੀ ਫਾਜ਼ਿਲਕਾ ਅਤੇ ਡੀ.ਐਸ.ਪੀ ਹੈੱਡਕੁਆਟਰ ਦੇ ਦਿਸ਼ਾ ...

ਪੂਰੀ ਖ਼ਬਰ »

ਲੰਗਰ ਹਾਲ ਬਣਵਾਉਣ ਕਾਰਨ ਬੋਲ-ਬੁਲਾਰੇ ਨੂੰ ਲੈ ਕੇ ਹੋਏ ਹਵਾਈ ਫਾਇਰ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਥਾਣਾ ਸਦਰ ਪੁਲਿਸ ਅਧੀਨ ਪੈਂਦੇ ਪਿੰਡ ਕੋਤਵਾਲ ਵਿਖੇ ਗੁਰਦੁਆਰਾ ਸਾਹਿਬ ਅੰਦਰ ਲੰਗਰ ਹਾਲ ਬਣਵਾਉਣ ਨੂੰ ਲੈ ਕੇ ਹੋਏ ਬੋਲ-ਬੁਲਾਰੇ ਬਾਅਦ ਕੁਝ ਵਿਅਕਤੀਆਂ ਵਲੋਂ ਹਵਾਈ ਫਾਇਰਿੰਗ ਕੀਤੀ ਗਈ | ਸੁਖਦੇਵ ਸਿੰਘ ਪੁੱਤਰ ਦੀਦਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਮੀਟਿੰਗ ਹੋਈ | ਮੀਟਿੰਗ ਵਿਚ ਵਿਚਾਰ ਕੀਤੀ ਗਈ ਜੋ ਬਿਜਲੀ ਬਿੱਲਾਂ ਦੇ ਵਿਚ ਗਉ ਸੈੱਸ ਲਾ ਰਹੇ ...

ਪੂਰੀ ਖ਼ਬਰ »

ਨਿਆਂਪਾਲਿਕਾ ਲੋਕਾਂ ਦੇ ਕਾਨੂੰਨੀ ਹੱਕਾਂ ਨਾਲ ਖੜ੍ਹਨ ਲਈ ਵਚਨਬੱਧ ਹੈ-ਜ਼ਿਲ੍ਹਾ ਸੈਸ਼ਨ ਜੱਜ

ਫ਼ਿਰੋਜ਼ਪੁਰ/ਲੱਖੋ ਕੇ ਬਹਿਰਾਮ, 15 ਜਨਵਰੀ (ਰਾਕੇਸ਼ ਚਾਵਲਾ, ਰਾਜਿੰਦਰ ਸਿੰਘ ਹਾਂਡਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਮਹੇਸ਼ ਗਰੋਵਰ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ ...

ਪੂਰੀ ਖ਼ਬਰ »

ਰਣਜੀਤ ਸਿੰਘ ਰਾਣਾ ਗਿੱਲ ਨੇ ਸਰਪੰਚੀ ਲਈ ਲੋਕਾਂ ਦਾ ਕੀਤਾ ਧੰਨਵਾਦ

ਮੁੱਦਕੀ, 15 ਜਨਵਰੀ (ਭੁਪਿੰਦਰ ਸਿੰਘ)-ਪਿੰਡ ਗਿੱਲ ਵਿਚ ਰਣਜੀਤ ਸਿੰਘ ਗਿੱਲ ਨੇ ਲੋਕਾਂ ਵਲੋਂ ਉਸ ਦੀ ਪਤਨੀ ਜਸਪ੍ਰੀਤ ਕੌਰ ਗਿੱਲ ਦੇ ਸਿਰ 'ਤੇ ਸਰਪੰਚੀ ਦਾ ਤਾਜ ਸਜਾਉਣ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ | ਰਣਜੀਤ ਸਿੰਘ ਰਾਣਾ ਗਿੱਲ ਨੇ ਪਿੰਡ ਦੇ ਮੋਹਤਬਾਰਾਂ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ ਵਿਖੇ ਮਨਾਇਆ ਪ੍ਰਕਾਸ਼ ਦਿਹਾੜਾ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਗੁਰਦੁਆਰਾ ਗੁਰੂ ਰਾਮ ਦਾਸ ਪੁਰੀ ਅਰਮਾਨਪੁਰਾ ਆਸਲ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਭਗਤ ਮਿਲਖਾ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਘੀ ਦਾ ਦਿਹਾੜਾ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ

ਮੁੱਦਕੀ, 15 ਜਨਵਰੀ (ਭਾਰਤ ਭੂਸ਼ਨ ਅਗਰਵਾਲ)-ਸਿੱਖਾਂ ਤੇ ਅੰਗਰੇਜ਼ਾਂ ਦੀ ਲੜਾਈ ਵਿਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿਚ ਸਥਾਨਕ ਕਸਬੇ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮਾਘੀ ਦਾ ਪਵਿੱਤਰ ਤਿਉਹਾਰ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਬੜੀ ...

ਪੂਰੀ ਖ਼ਬਰ »

ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ ਲਗਾਇਆ

ਅਬੋਹਰ, 15 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ. ਕਾਲਜ ਦੇ ਐੱਨ.ਐੱਸ.ਐੱਸ. ਵਲੰਟੀਅਰਾਂ ਦਾ ਸੱਤ ਰੋਜ਼ਾ ਕੈਂਪ ਢਾਬਾ ਕੋਕਰੀਆ ਵਿਚ ਲਗਾਇਆ ਗਿਆ | ਅੱਜ ਕੈਂਪ ਦੀ ਸਮਾਪਤੀ ਹੋਈ | ਕੈਂਪ ਦੀ ਸਮਾਪਤੀ ਮੌਕੇ ਮੁੱਖ ਮਹਿਮਾਨ ਵਜੋਂ ਡਾ: ਰਕੇਸ਼ ਸਹਿਗਲ ਪੁੱਜੇ | ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰੰਜਮ ਕਾਮਰਾ ਨੇ ਟਕਸਾਲੀ ਕਾਂਗਰਸੀਆਂ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ

ਫ਼ਾਜ਼ਿਲਕਾ, 15 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਰੰਜਮ ਕਾਮਰਾ ਨੇ ਸਾਬਕਾ ਨਗਰ ਪ੍ਰੀਸ਼ਦ ਪ੍ਰਧਾਨ ਅਤੇ ਸਾਬਕਾ ਪ੍ਰਧਾਨਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਜ਼ਿਲ੍ਹਾ ਪ੍ਰਧਾਨ ਸ੍ਰੀ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਦੀ ਮੀਟਿੰਗ

ਗੋਲੂ ਕਾ ਮੋੜ, 15 ਜਨਵਰੀ (ਸੁਰਿੰਦਰ ਸਿੰਘ ਲਾਡੀ)-ਐਲੀਮੈਂਟਰੀ ਟੀਚਰ ਯੂਨੀਅਨ ਵਿਚ ਕੰਮ ਕਰ ਰਹੇ ਅਧਿਆਪਕਾਂ ਦੀ ਮੀਟਿੰਗ ਗੋਲੂ ਕਾ ਮੋੜ ਵਿਖੇ ਹੋਈ | ਮੀਟਿੰਗ ਵਿਚ ਵੱਖ-ਵੱਖ ਆਗੂਆਂ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਵਾਉਣ ਦੇ ਚੱਲ ਰਹੇ ਸੰਘਰਸ਼ ਬਾਰੇ ਵਿਚਾਰ ...

ਪੂਰੀ ਖ਼ਬਰ »

ਦੁਕਾਨਦਾਰਾਂ ਨੇ ਲਗਾਇਆ ਲੰਗਰ

ਜਲਾਲਾਬਾਦ 15 ਜਨਵਰੀ (ਕਰਨ ਚੁਚਰਾ)-ਮਾਘ ਮਹੀਨੇ ਦੌਰਾਨ ਜਿੱਥੇ ਸ਼ਹਿਰ ਵਿਚ ਵੱਖ-ਵੱਖ ਥਾਂਈਾ ਲੰਗਰ ਲਗਾਏ ਗਏ, ਉੱਥੇ ਹੀ ਸ਼ਹਿਰ ਦੇ ਲੱਖੇ ਵਾਲੀ ਰੋਡ ਸਥਿਤ ਬਾਬਾ ਦੀਪ ਸਿੰਘ ਗੁਰਦੁਆਰਾ ਦੇ ਨਜ਼ਦੀਕ ਦੁਕਾਨਦਾਰਾਂ ਵਲੋਂ ਚਾਹ ਪਕੌੜਿਆਂ ਦਾ ਲੰਗਰ ਲਗਾਇਆ | ਇਸ ਮੌਕੇ ਆਉਣ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਸੇਵਾ ਕੇਂਦਰ ਦਾ ਸ਼ੀਸ਼ਾ ਤੋੜ ਕੇ ਲੱਖਾਂ ਰੁਪਏ ਚੋਰੀ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸਥਿਤ ਸੇਵਾ ਕੇਂਦਰ ਅੰਦਰੋਂ ਅਣਪਛਾਤੇ ਵਿਅਕਤੀ ਵਲੋਂ ਲੱਖਾਂ ਰੁਪਏ ਚੋਰੀ ਕਰ ਲੈਣ ਦਾ ਸਮਾਚਾਰ ਹੈ | ਸੇਵਾ ਕੇਂਦਰ ਫ਼ਿਰੋਜ਼ਪੁਰ ਛਾਉਣੀ ਦੇ ਸੀਨੀਅਰ ਆਪ੍ਰੇਟਰ ਸੰਜਨਾ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਜ਼ੀਰਾ ਦੇ ਵਿਧਾਇਕ ਿਖ਼ਲਾਫ਼ ਚੁੱਕਿਆ ਝੰਡਾ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਸ਼ਰਾਬ ਦੇ ਠੇਕੇਦਾਰ ਵਲੋਂ ਜ਼ੀਰਾ ਵਿਧਾਨ ਸਭਾ ਹਲਕਾ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਿਖ਼ਲਾਫ਼ ਲਗਾਏ ਗਏ ਭਿ੍ਸ਼ਟਾਚਾਰ ਦੇ ਦੋਸ਼ਾਂ ਤੋਂ ਬਾਅਦ ਹੁਣ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਉਕਤ ਵਿਧਾਇਕ ਿਖ਼ਲਾਫ਼ ...

ਪੂਰੀ ਖ਼ਬਰ »

ਬੱਡੀਜ਼ ਗਰੁੱਪ ਸਾਦੇ ਹਾਸ਼ਮ ਵਲੋਂ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਬਲਵਿੰਦਰ ਸਿੰਘ ਧਾਲੀਵਾਲ ਦੀ ਨਿਗਰਾਨੀ ਵਿਚ ਵਿੱਦਿਅਕ ਸੰਸਥਾਵਾਂ ਵਿਚ ਚੱਲ ਰਹੇ ਬੱਡੀਜ਼ ਗਰੁੱਪ ਵਲੋਂ ਜ਼ਿਲ੍ਹੇ ਪੱਧਰ 'ਤੇ ਨਸ਼ਾ ਵਿਰੋਧੀ ਮੁਹਿੰਮ ਬੱਡੀਜ਼ ਗਰੁੱਪ ਸਾਦੇ ਹਾਸ਼ਮ ਵਲੋਂ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਜ਼ੀਰਾ ਪੁੱਜਣ 'ਤੇ ਰਾਈਸ ਮਿੱਲਰਜ਼ ਅਤੇ ਸ਼ੈਲਰ ਮਾਲਕਾਂ ਵਲੋਂ ਸਵਾਗਤ

ਜ਼ੀਰਾ, 15 ਜਨਵਰੀ (ਮਨਜੀਤ ਸਿੰਘ ਢਿੱਲੋਂ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਦੇ ਸਬੰਧ ਵਿਚ ਪੰਜਾਬ ਭਰ ਵਿਚ ਕੱਢੀ ਜਾ ਰਹੀ ਸ਼ਬਦ ਗੁਰੂ ਯਾਤਰਾ ਦਾ ਜ਼ੀਰਾ ਵਿਖੇ ਪੁੱਜਣ 'ਤੇ ਰਾਈਸ ਮਿੱਲਰਜ਼ ਐਸੋਸੀਏਸ਼ਨ ਅਤੇ ਸ਼ੈਲਰ ਐਸੋਸੀਏਸ਼ਨ ਵਲੋਂ ...

ਪੂਰੀ ਖ਼ਬਰ »

ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਵਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ-ਡੀ.ਸੀ.

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਖੇਤੀਬਾੜੀ ਵਿਚ ਵਿਭਿੰਨਤਾ ਲਿਆਉਣ ਅਤੇ ਜ਼ਿਲ੍ਹੇ ਵਿਚ ਡੇਅਰੀ ਫਾਰਮਿੰਗ ਨੂੰ ਉਤਸ਼ਾਹਿਤ ਕਰਨ ਲਈ ਡੇਅਰੀ ਵਿਕਾਸ ਵਿਭਾਗ ਵਲੋਂ ਪਿੰਡਾਂ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਪ੍ਰਦਾਨ ਕਰਨ ਲਈ ...

ਪੂਰੀ ਖ਼ਬਰ »

ਡੇਰਾ ਸ੍ਰੀ ਭਜਨਗੜ੍ਹ ਵਿਖੇ 19 ਨੂੰ ਲਗਾਇਆ ਜਾਵੇਗਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ-ਮਲਕੀਤ ਥਿੰਦ

ਗੋਲੂ ਕਾ ਮੋੜ, 15 ਜਨਵਰੀ (ਸੁਰਿੰਦਰ ਸਿੰਘ ਲਾਡੀ)-ਹਲਕਾ ਗੁਰੂਹਰਸਹਾਏ ਦੇ ਪਿੰਡ ਗੋਲੂ ਕਾ ਮੋੜ ਵਿਖੇ ਸਥਿਤ ਡੇਰਾ ਸ੍ਰੀ ਭਜਨਗੜ੍ਹ ਵਿਖੇ 19 ਜਨਵਰੀ ਨੂੰ ਵਿਸ਼ਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਲਕੀਤ ਥਿੰਦ ...

ਪੂਰੀ ਖ਼ਬਰ »

ਬਸਪਾ ਵਰਕਰਾਂ ਨੇ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਮਨਾਇਆ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਅਤੇ ਉਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਬਸਤੀ ਸੇਖ਼ਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਵਿਚ ਬਸਪਾ ਵਰਕਰਾਂ ਨੇ ਬੜੇ ਉਤਸ਼ਾਹ ਨਾਲ ਜਨ ਕਲਿਆਣ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਵਲੋਂ ਪਾਵਰਕਾਮ 'ਤੇ ਘਰੇਲੂ ਬਿਜਲੀ ਖਪਤਕਾਰਾਂ ਦੀ ਅੰਨ੍ਹੀ ਲੁੱਟ ਦਾ ਦੋਸ਼

ਤਲਵੰਡੀ ਭਾਈ, 15 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬਲਾਕ ਘੱਲ ਖੁਰਦ ਇਕਾਈ ਦੀ ਇਕੱਤਰਤਾ ਹੋਈ, ਜਿਸ ਵਿਚ ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਸ਼ਾਹ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਜਦਕਿ ਇਸ ...

ਪੂਰੀ ਖ਼ਬਰ »

ਪਾਵਰਕਾਮ ਮੈਨੇਜਮੈਂਟ ਵਿਰੁੱਧ ਚੱਲ ਰਿਹਾ ਸੰਘਰਸ਼ ਹੋਰ ਤੇਜ਼ ਕਰਾਂਗੇ-ਭੁੱਲਰ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)- ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਸੰਘਰਸ਼ ਕਰ ਰਿਹਾ ਹੈ, ਜਿਸ ਨੂੰ ਫੋਰਮ ਹੋਰ ਤੇਜ਼ ਕਰਨ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਜ਼ੀਰਾ ਪੁੱਜਣ 'ਤੇ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਾ ਵਲੋਂ ਭਰਵਾਂ ਸਵਾਗਤ

ਜ਼ੀਰਾ, 15 ਜਨਵਰੀ (ਮਨਜੀਤ ਸਿੰਘ ਢਿੱਲੋਂ)-ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਧਰਮ ਪ੍ਰਚਾਰ ਲਹਿਰ ਤਹਿਤ ਪੂਰੇ ਪੰਜਾਬ ਵਿਚ ਸ੍ਰੀ ਗੁਰੂ ...

ਪੂਰੀ ਖ਼ਬਰ »

ਉੱਤਰਾਖੰਡ ਮਹਿਲਾ ਮੰਚ ਵਲੋਂ ਹੁਸੈਨੀਵਾਲਾ ਸ਼ਹੀਦੀ ਸਮਾਰਕਾਂ 'ਤੇ ਕੀਤਾ ਨਤਮਸਤਕ

ਫ਼ਿਰੋਜ਼ਪੁਰ, 15 ਜਨਵਰੀ (ਤਪਿੰਦਰ ਸਿੰਘ)-ਉੱਤਰਾਖੰਡ ਮਹਿਲਾ ਮੰਚ ਦੀਆਂ ਬੀਬੀਆਂ ਵਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਾਲਾ ਵਿਖੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਉਪਰੰਤ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX