ਤਾਜਾ ਖ਼ਬਰਾਂ


ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  25 minutes ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ 'ਚ ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ ਹੋ ਗਿਆ ਹੈ। ਇਸ ਕਾਰਨ ਰਾਮਬਨ ਅਤੇ ਜਵਾਹਰ...
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  6 minutes ago
ਨਵੀਂ ਦਿੱਲੀ, 21 ਜਨਵਰੀ- ਭਾਜਪਾ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੁਕਾਬਲੇ ਨਵੀਂ ਦਿੱਲੀ ਸੀਟ ਤੋਂ ਨਵੇਂ ਉਮੀਦਵਾਰ ਨੂੰ ਚੋਣ ਮੈਦਾਨ 'ਚ...
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  44 minutes ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪਰਚੇ ਦਾਖ਼ਲ ਕਰਨ ਦੇ ਅੱਜ ਆਖ਼ਰੀ ਦਿਨ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ...
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  34 minutes ago
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 22 ਜਨਵਰੀ ਦੁਪਹਿਰ 1.30 ਵਜੇ ਚੰਡੀਗੜ੍ਹ 'ਚ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ ਬੁਲਾਈ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ...
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰਿਨਗਰ ਸੀਟ ਤੋਂ ਭਾਜਪਾ ਉਮੀਦਵਾਰ ਤੇਜਿੰਦਰਪਾਲ ਸਿੰਘ ਬੱਗਾ ਨੇ ਕਿਹਾ ਕਿ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤਣ...
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 2 hours ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 2 hours ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 3 hours ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  1 minute ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 4 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 1 hour ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 1 hour ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 1 hour ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  10 minutes ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  17 minutes ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  17 minutes ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  22 minutes ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  25 minutes ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  27 minutes ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  28 minutes ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  34 minutes ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  35 minutes ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  42 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550

ਬਠਿੰਡਾ /ਮਾਨਸਾ

ਪੁਲਿਸ ਨੇ ਲਹਿਰਾ ਬੇਗਾ ਦੇ ਲਾਪਤਾ ਗੂੰਗੇ ਤੇ ਬੋਲੇ ਨੌਜਵਾਨ ਦੀ ਖੇਤ ਵਿਚ ਦੱਬੀ ਲਾਸ਼ ਕਢਵਾਈ

ਭੁੱਚੋ ਮੰਡੀ/ ਲਹਿਰਾ ਮੁਹੱਬਤ, 15 ਜਨਵਰੀ (ਬਿੱਕਰ ਸਿੰਘ ਸਿੱਧੂ, ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਬੇਗਾ ਵਿਖੇ ਗੂੰਗੇ ਤੇ ਬੋਲੇ ਨੌਜਵਾਨ ਮੰਗਾ ਸਿੰਘ ਦੀ ਲਾਸ਼ ਅੱਜ ਦੁਪਹਿਰ ਬਾਅਦ ਪੁਲਿਸ ਨੇ ਖੇਤ ਦੀ ਖੁਦਾਈ ਕਰਕੇ ਬਰਾਮਦ ਕਰ ਲਈ | ਲਾਸ਼ ਨੂੰ ਜਲਦਬਾਜ਼ੀ ਵਿਚ ਲੈ ਕੇ ਜਾ ਰਹੀ ਪੁਲਿਸ ਨੂੰ ਲੋਕਾਂ ਵਲੋਂ ਘੇਰਨ 'ਤੇ ਆਪਣੇ ਬਚਾਅ ਲਈ ਹਵਾਈ ਫ਼ਾਇਰ ਕਰਨਾ ਪਿਆ | ਮਿ੍ਤਕ ਨੌਜਵਾਨ ਮੰਗਾ ਸਿੰਘ ਪੁੱਤਰ ਚੰਦ ਸਿੰਘ ਦੇ ਲਾਪਤਾ ਹੋਣ ਦੇ ਮਸਲੇ ਨੂੰ ਲੈ ਕੇ ਭਾਵੇਂ ਬੀਤੀ ਦੇਰ ਰਾਤ ਪੁਲਿਸ ਨੇ ਤੋਗਾ ਸਿੰਘ ਪੁੱਤਰ ਧਨ ਸਿੰਘ ਵਾਸੀ ਲਹਿਰਾ ਬੇਗਾ ਦੇ ਬਿਆਨਾਂ ਦੇ ਅਧਾਰ 'ਤੇ ਚਾਰ ਵਿਅਕਤੀਆਂ ਜਗਜੀਤ ਸਿੰਘ ਜੱਗਾ ਪਟਵਾਰੀ, ਜਗਦੇਵ ਸਿੰਘ ਉਰਫ਼ ਜੱਗਾ ਬੈਰੋਕੇ, ਅੰਤਰ ਸਿੰਘ ਪੁੱਤਰ ਲਾਲ ਸਿੰਘ ਅਤੇ ਤੋਤਾ ਸਿੰਘ ਵਾਸੀ ਭੁੱਚੋ ਿਖ਼ਲਾਫ਼ 302, 201, 420, 120 ਬੀ, 506, 34 ਆਈ.ਪੀ.ਸੀ. ਦੀ ਧਾਰਾ ਤਹਿਤ ਪਰਚਾ ਦਰਜ ਕਰ ਲਿਆ ਸੀ ਪਰੰਤੂ ਸਮੂਹ ਪਿੰਡ ਵਾਸੀਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਦੋ ਦੋਸ਼ੀ ਜਗਜੀਤ ਸਿੰਘ ਜੱਗਾ ਪਟਵਾਰੀ, ਜਗਦੇਵ ਸਿੰਘ ਉਰਫ਼ ਜੱਗਾ ਬੈਰੋਕੇ ਜੋ ਕਿ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ ਉਨ੍ਹਾਂ ਨੂੰ ਗਿ੍ਫ਼ਤਾਰ ਕਰਨ ਤੇ ਮਿ੍ਤਕ ਦੀ ਲਾਸ਼ ਲੱਭਣ ਦੀ ਮੰਗ ਨੂੰ ਲੈ ਕੇ ਸਵੇਰੇ 11 ਵਜੇ ਦੇ ਲਗਪਗ ਸਮੂਹ ਪਿੰਡ ਵਾਸੀ ਗੁਰਦੁਆਰਾ ਸਾਹਿਬ ਇਕੱਠੇ ਹੋਏ ਅਤੇ ਸਾਰਿਆਂ ਦੀ ਸਹਿਮਤੀ ਨਾਲ ਪਿੰਡ ਦੇ ਬੱਸ ਅੱਡੇ ਦੇ ਸਾਹਮਣੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਸਾਢੇ ਬਾਰਾਂ ਵਜੇ ਦੇ ਕਰੀਬ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ | ਦੁਪਹਿਰ ਢਾਈ ਵਜੇ ਦੇ ਕਰੀਬ ਪੁਲਿਸ ਦੋਸ਼ੀ ਜਗਦੇਵ ਸਿੰਘ ਬੈਰੋਕੇ ਨੂੰ ਖੁਦਾਈ ਵਾਲੀ ਥਾਂ 'ਤੇ ਲੈ ਕੇ ਆਈ ਤੇ ਉਸ ਵਲੋਂ ਕੀਤੀ ਨਿਸ਼ਾਨਦੇਹੀ ਵਾਲੀ ਥਾਂ 'ਤੇ ਖੁਦਾਈ ਸ਼ੁਰੂ ਕੀਤੀ ਗਈ ਤਾਂ ਲਗਪਗ 6 ਫੁੱਟ ਦੀ ਡੁੰਘਾਈ 'ਤੇ ਜਾ ਕੇ ਮਿ੍ਤਕ ਦੀ ਇਕ ਕੱਟੀ ਹੋਈ ਬਾਂਹ ਬਾਹਰ ਨਿਕਲ ਆਈ ਤਾਂ ਪੁਲਿਸ ਨੇ ਉੱਚ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ | ਮੌਕੇ 'ਤੇ ਪਹੁੰਚੇ ਨਾਇਬ ਤਹਿਸੀਲਦਾਰ ਨਥਾਣਾ ਸੁਰਿੰਦਰ ਕੁਮਾਰ ਦੀ ਹਾਜ਼ਰੀ ਵਿਚ ਪੁਲਿਸ ਨੇ ਲਾਸ਼ ਨੂੰ ਬਾਹਰ ਕੱਢ ਲਿਆ | ਲਾਸ਼ ਕੱਢਣ ਤੋਂ ਬਾਅਦ ਜਦ ਪੁਲਿਸ ਜਲਦਬਾਜ਼ੀ ਵਿਚ ਲਾਸ਼ ਨੂੰ ਸਟ੍ਰੈਚਰ 'ਤੇ ਪਾ ਕੇ ਉੱਥੋਂ ਲੈ ਕੇ ਜਾਣ ਲੱਗੀ ਤਾਂ ਲੋਕਾਂ ਨੇ ਰੌਲਾ ਪਾ ਦਿੱਤਾ ਤੇ ਪੁਲਿਸ ਨੂੰ ਘੇਰਨਾ ਸ਼ੁਰੂ ਕਰ ਦਿੱਤਾ | ਸਥਿਤੀ ਵਿਗੜਦੀ ਦੇਖ ਇਕ ਏ.ਐਸ.ਆਈ. ਨੇ ਬਚਾਅ ਲਈ ਹਵਾਈ ਫਾਇਰ ਕਰ ਦਿੱਤਾ ਜਿਸ ਨੂੰ ਲੈ ਕੇ ਲੋਕ ਭੜਕ ਉੱਠੇ ਤੇ ਲਾਸ਼ ਵਾਲੀ ਐਬੂਲੈਂਸ ਨੂੰ ਘੇਰ ਲਿਆ | ਪੁਲਿਸ ਨੇ ਲੋਕਾਂ ਦੇ ਇਕੱਠ ਵਿਚੋਂ ਲਾਸ਼ ਨੂੰ ਕੱਢਣ ਦੀ ਬਹੁਤ ਕੋਸ਼ਿਸ਼ ਕੀਤੀ ਪਰੰਤੂ ਲੋਕਾਂ ਦੇ ਭਾਰੀ ਇਕੱਠ ਨੇ ਉਨ੍ਹਾਂ ਦੀ ਪੇਸ਼ ਨਾ ਜਾਣ ਦਿੱਤੀ | ਇਕੱਤਰ ਹੋਏ ਲੋਕਾਂ ਨੇ ਰਸਤੇ ਵਿਚ ਮੋਟੀਆਂ ਲੱਕੜਾਂ ਸੁੱਟ ਤੇ ਟੋਏ ਪੁੱਟ ਕੇ ਰਸਤਾ ਲਗਪਗ ਬੰਦ ਕਰ ਦਿੱਤਾ | ਸਥਿਤੀ ਇੰਨੀ ਤਣਾਅਪੂਰਨ ਹੋ ਗਈ ਕਿ ਲੋਕਾਂ ਨੇ ਪੁਲਿਸ ਦੇ ਮੁਕਾਬਲੇ ਲਈ ਰੋੜੇ ਤੇ ਇੱਟਾਂ ਜਮ੍ਹਾ ਕਰਨੀਆਂ ਸ਼ੁਰੂ ਕਰ ਦਿੱਤੀਆਂ | ਮਾਹੌਲ ਵਿਗੜਦਾ ਦੇਖ ਡੀ.ਐਸ.ਪੀ. ਭੁੱਚੋ ਨੇ ਲੋਕਾਂ ਨੂੰ ਸੰਬੋਧਨ ਕੀਤਾ ਤੇ ਫਾਇਰਿੰਗ ਕਰਨ ਵਾਲੇ ਅਧਿਕਾਰੀ ਿਖ਼ਲਾਫ਼ ਕਾਰਵਾਈ ਕਰਨ ਤੇ ਚੌਥੇ ਦੋਸ਼ੀ ਜਗਜੀਤ ਸਿੰਘ ਜੱਗਾ ਪਟਵਾਰੀ ਨੂੰ 24 ਘੰਟਿਆਂ ਦੇ ਅੰਦਰ ਗਿ੍ਫ਼ਤਾਰ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਲੋਕਾਂ ਨੇ ਮਿ੍ਤਕ ਦੀ ਲਾਸ਼ ਲੈ ਕੇ ਜਾਣ ਦਿੱਤੀ |
ਫਾਇਰ ਕਰਨ ਸਬੰਧੀ ਚੌਕੀ ਇੰਚਾਰਜ ਗੋਬਿੰਦ ਸਿੰਘ ਲਾਈਨ ਹਾਜ਼ਰ
ਲਹਿਰਾ ਬੇਗਾ ਵਿਖੇ ਇਕ ਮਹੀਨੇ ਤੋਂ ਲਾਪਤਾ ਨੌਜਵਾਨ ਮੰਗਾ ਸਿੰਘ ਦੀ ਲਾਸ਼ ਬਰਾਮਦ ਕਰਨ ਤੋਂ ਬਾਅਦ ਲਾਸ਼ ਲੈ ਕੇ ਜਾਣ ਮੌਕੇ ਲੋਕਾਂ ਵਲੋਂ ਪੁਲਿਸ ਦਾ ਵਿਰੋਧ ਕਰਨ ਸਮੇਂ ਹਵਾਈ ਫਾਇਰ ਕਰਨ ਵਾਲੇ ਪੁਲਿਸ ਚੌਕੀ ਇੰਚਾਰਜ ਗੋਬਿੰਦ ਸਿੰਘ ਨੂੰ ਲਾਇਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਤੁਰੰਤ ਹੀ ਭੁੱਚੋ ਚੌਕੀ ਤੋਂ ਉਸ ਦੀ ਰਵਾਨਗੀ ਪਾ ਦਿੱਤੀ ਗਈ |

ਘੁੰਮਣ ਕਲਾਂ ਕੋਲ ਬਣ ਰਹੇ ਟੋਲ ਪਲਾਜ਼ੇ ਦੇ ਿਖ਼ਲਾਫ਼ ਲੋਕਾਂ ਨੇ ਲਗਾਇਆ ਧਰਨਾ

ਮੌੜ ਮੰਡੀ, 15 ਜਨਵਰੀ (ਗੁਰਜੀਤ ਸਿੰਘ ਕਮਾਲੂ)- ਬਠਿੰਡਾ-ਮਾਨਸਾ ਰੋਡ 'ਤੇ ਘੁੰਮਣ ਕਲਾਂ ਅਤੇ ਸੁੱਖਾ ਸਿੰਘ ਵਾਲਾ ਦੇ ਵਿਚਕਾਰ ਲੱਗ ਰਹੇ ਟੋਲ ਪਲਾਜ਼ੇ ਦੇ ਿਖ਼ਲਾਫ਼ ਅੱਜ ਮੌੜ ਮੰਡੀ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਧਰਨਾ ਲਗਾ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ...

ਪੂਰੀ ਖ਼ਬਰ »

ਬੱਚਿਆਂ ਨੂੰ ਵਰਦੀ ਦੀ ਰਾਸ਼ੀ ਤੇ ਵਜ਼ੀਫ਼ਾ ਆਦਿ ਨਾ ਦਿੱਤੇ ਜਾਣ 'ਤੇ ਅਧਿਆਪਕ ਸੰਘ ਵਲੋਂ ਧਰਨਾ

ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)-ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਵਰਦੀ ਦੀ ਰਾਸ਼ੀ ਤੇ ਵਜ਼ੀਫ਼ਾ ਆਦਿ ਨਾ ਦਿੱਤੇ ਜਾਣ ਦੇ ਵਿਰੋਧ ਵਿਚ ਅਧਿਆਪਕ ਸੰਘ ਨੇ ਅੱਜ ਮਿੰਨੀ ਸਕੱਤਰੇਤ ਵਿਚ ਧਰਨਾ ਦਿੱਤਾ ਅਤੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ...

ਪੂਰੀ ਖ਼ਬਰ »

ਬਠਿੰਡਾ 'ਚ ਪੰਜਾਬ ਰਾਜ ਖੇਡਾਂ (ਅੰਡਰ-14) ਲੜਕੀਆਂ ਦਾ ਸ਼ਾਨਦਾਰ ਆਗ਼ਾਜ਼

ਬਠਿੰਡਾ, 15 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਲੜਕੀਆਂ ਦੀਆਂ ਪੰਜਾਬ ਰਾਜ ਖੇਡਾਂ (ਅੰਡਰ-14 ਸਾਲ) ਦਾ ਬਠਿੰਡਾ 'ਚ ਸ਼ਾਨਦਾਰ ਆਗਾਜ਼ ਹੋ ਗਿਆ | ਖੇਡ ਵਿਭਾਗ ਪੰਜਾਬ ਦੀਆਂ ਤਿੰਨ ਰੋਜ਼ਾ ਖੇਡਾਂ ਦੌਰਾਨ ਵੱਖ-ਵੱਖ ਜ਼ਿਲਿ੍ਹਆਂ ਦੀਆਂ 2200 ਖਿਡਾਰਨਾਂ 11 ਖੇਡਾਂ 'ਚ ਮੈਡਲ ...

ਪੂਰੀ ਖ਼ਬਰ »

ਪਾਵਰਕਾਮ ਦੇ ਮੁਲਾਜ਼ਮ ਦੀ ਕੁੱਟਮਾਰ

ਤਲਵੰਡੀ ਸਾਬੋ, 15 ਜਨਵਰੀ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਨੇੜਲੇ ਪਿੰਡ ਜਗਾ ਰਾਮ ਤੀਰਥ ਵਿਖੇ ਅੱਜ ਇਕ ਠੇਕਾ ਬਿਜਲੀ ਮੁਲਾਜ਼ਮ ਦੀ ਪਿੰਡ ਦੇ ਕੁਝ ਲੋਕਾਂ ਵਲੋਂ ਦਫ਼ਤਰ ਵਿਚ ਜਾ ਕੇ ਕੁੱਟਮਾਰ ਕਰ ਦਿੱਤੀ, ਕਿਉਂਕਿ ਉਸ ਨੇ ਕਥਿਤ ਦੋਸ਼ੀਆਂ ਦੇ ਘਰ ਦੀ ਬਿਜਲੀ ਦੀ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਗੋਨਿਆਣਾ ਦੇ ਮੁਲਾਜ਼ਮ ਸ਼ਰਾਬ ਪੀ ਕੇ ਕਰਦੇ ਹਨ ਡਿਊਟੀ

ਗੋਨਿਆਣਾ, 15 ਜਨਵਰੀ (ਮਨਦੀਪ ਸਿੰਘ ਮੱਕੜ)-ਸਰਕਾਰੀ ਹਸਪਤਾਲ ਗੋਨਿਆਣਾ ਦੇ ਮੁੱਖ ਪ੍ਰਬੰਧਕਾਂ ਵਲੋਂ ਹਸਪਤਾਲ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਕੀਤੇ ਦਾਅਵੇ ਖੋਖਲੇ ਹੁੰਦੇ ਦਿਖਾਈ ਦੇ ਰਹੇ ਹਨ | ਇਹ ਹਸਪਤਾਲ ਪਿਛਲੇ ਕਈ ਮਹੀਨਿਆਂ ਤੋਂ ਆਪਣੇ ਕੁਝ ਪ੍ਰਬੰਧਾਂ ਕਾਰਨ ...

ਪੂਰੀ ਖ਼ਬਰ »

ਗੋਬਿੰਦਪੁਰਾ 'ਚੋਂ ਕਿੱਲੋ ਭੁੱਕੀ ਬਰਾਮਦ

ਬਠਿੰਡਾ ਛਾਉਣੀ, 15 ਜਨਵਰੀ (ਪਰਵਿੰਦਰ ਸਿੰਘ ਜੌੜਾ)-ਥਾਣਾ ਛਾਉਣੀ ਦੀ ਪੁਲਿਸ ਨੇ ਪਿੰਡ ਗੋਬਿੰਦਪੁਰਾ ਵਿਚੋਂ ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਹੈ¢ ਸਹਾਇਕ ਥਾਣੇਦਾਰ ਰਾਜਪਾਲ ਸਿੰਘ ਅਨੁਸਾਰ ਪੁਲਿਸ ਨੇ ਪਿੰਡ ਗੋਬਿੰਦਪੁਰਾ ਦੇ ਸੂਏ ਦੇ ਪੁਲ 'ਤੇ ਨਾਕਾ ਲਾਇਆ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਕੂਲ ਖਾਲਸਾਈ ਖੇਡ ਉਤਸਵ 17 ਤੋਂ

ਤਲਵੰਡੀ ਸਾਬੋ, 15 ਜਨਵਰੀ (ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਕਮੇਟੀ ਸ਼੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸਕੂਲੀ ਪੱਧਰ ਦਾ ਖਾਲਸਾਈ ਖੇਡ ਉਤਸਵ-2019 ਵਿਖੇ ਕਰਵਾਇਆ ਜਾ ਰਿਹਾ ਹੈ¢ ਪਿ੍ੰਸੀਪਲ ਡਾ: ਕਵਲਜੀਤ ਕੌਰ ਨੇ ...

ਪੂਰੀ ਖ਼ਬਰ »

ਚਾਉਕੇ ਦਾ 26ਵਾਂ ਕਬੱਡੀ ਕੱਪ ਧੂਮ-ਧੜੱਕੇ ਨਾਲ ਹੋਇਆ ਸ਼ੁਰੂ

ਚਾਉਕੇ, 15 ਜਨਵਰੀ (ਮਨਜੀਤ ਸਿੰਘ ਘੜੈਲੀ)-ਬਾਬਾ ਦੁੰਨਾ ਦੀ ਯਾਦ ਵਿਚ ਦਸਮੇਸ਼ ਸਪੋਰਟਸ ਕਲੱਬ ਚਾਉਕੇ, ਸ਼ਹੀਦ ਊਧਮ ਸਿੰਘ ਕਲੱਬ, ਜਵਾਹਰ ਯੂਥ ਕਲੱਬ, ਬਾਬਾ ਜੀਵਨ ਸਿੰਘ ਕਲੱਬ, ਬਾਬਾ ਦੁੰਨਾ ਜੀ ਪ੍ਰਬੰਧਕ ਕਮੇਟੀ, ਨਗਰ ਪੰਚਾਇਤ ਚਾਉਕੇ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਲੋਇਰ ਲਸਾੜਾ ਡਰੇਨ ਦੀ ਸਫ਼ਾਈ ਦਾ ਕੰਮ ਸੰਘਰਸ਼ਾਂ ਦੇ ਬਲਬੂਤੇ ਹੋਇਆ ਸ਼ੁਰੂ-ਜੇਠੂਕੇ

ਚਾਉਕੇ, 15 ਜਨਵਰੀ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਪੰਜਾਬ ਡਕੌਾਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਨੇ ਦੱਸਿਆ ਕਿ ਜੇਠੂਕੇ ਖੇਤਰ 'ਚੋਂ ਗੁਜ਼ਰਦੀ ਲੋਇਰ ਲਸਾੜਾ ਡਰੇਨ ਜੋ ਕਿ ਕਈ ਸਾਲ ਪਹਿਲਾਂ ਸੇਮ ਪ੍ਰਭਾਵਿਤ ਇਲਾਕਾ ਹੋਣ ਕਰਕੇ ...

ਪੂਰੀ ਖ਼ਬਰ »

ਪਿੰਡ ਦੁੱਲੇਵਾਲਾ ਵਿਖੇ ਗੁਰੂ ਗੋਬਿਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਭਾਈਰੂਪਾ, 15 ਜਨਵਰੀ (ਵਰਿੰਦਰ ਲੱਕੀ)-ਨੇੜਲੇ ਪਿੰਡ ਦੁੱਲੇਵਾਲਾ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨੂੰ ਵਿਸ਼ਾਲ ਨਗਰ ਕੀਰਤਨ ...

ਪੂਰੀ ਖ਼ਬਰ »

ਜਲ ਘਰ ਭਾਈ ਰੂਪਾ ਦੀ ਲੀਕ ਹੋਈਆਂ ਪਾਈਪਾਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀਆਂ

ਭਾਈਰੂਪਾ, 15 ਜਨਵਰੀ (ਵਰਿੰਦਰ ਲੱਕੀ)-ਸਥਾਨਕ ਕਸਬੇ ਦੇ ਜਲ ਘਰ ਦੀਆਂ ਅੰਦਰੂਨੀ ਪਾਇਪਾਂ ਥਾਂ-ਥਾਂ ਤੋਂ ਲੀਕ ਹੋਣ ਕਾਰਨ ਲੋਕਾਂ ਲਈ ਕੇਵਲ ਪ੍ਰੇਸ਼ਾਨੀ ਦਾ ਸਬੱਬ ਹੀ ਨਹੀਂ ਬਣੀਆਂ ਸਗੋਂ ਇਸ ਦੀ ਲੀਕੇਜ਼ ਨਾਲ ਲੱਖਾਂ ਰੁਪਏ ਦੀ ਲਾਗਤ ਨਾਲ ਬਣੀਆਂ ਸੜਕਾਂ ਤੇ ਇੰਟਰਲਾਕ ...

ਪੂਰੀ ਖ਼ਬਰ »

ਕਰਮਜੀਤ ਸਿੰਘ ਲਹਿਰਾ ਸੌ ਾਧਾ ਇੰਪਲਾਈਜ਼ ਫੈੱਡੇਰਸ਼ਨ ਦੇ ਪ੍ਰਧਾਨ ਨਿਯੁਕਤ

ਲਹਿਰਾ ਮੁਹੱਬਤ, 15 ਜਨਵਰੀ (ਸੁਖਪਾਲ ਸਿੰਘ ਸੁੱਖੀ)-ਬਿਜਲੀ ਵਿਭਾਗ ਦੀ ਜਥੇਬੰਦੀ ਇੰਪਲਾਇਜ਼ ਫੈਡਰੇਸ਼ਨ ਦੀ ਚੋਣ ਦੌਰਾਨ ਮਹਿਰਾਜ ਤੇ ਰਾਮਪੁਰਾ ਗਰਿੱਡਾਂ ਲਈ ਸਾਂਝੇ ਮਤੇ ਅਨੁਸਾਰ ਸਾਰੇ ਮੈਂਬਰਾਂ ਨੇ ਕਮੇਟੀ ਦੇ ਕਰਮਜੀਤ ਸਿੰਘ ਲਹਿਰਾ ਸੌਾਧਾ (ਐਸ.ਐਸ.ਏ.) ਨੂੰ ...

ਪੂਰੀ ਖ਼ਬਰ »

ਸੰਵਿਧਾਨਕ ਹੱਕਾਂ ਪ੍ਰਤੀ ਵਿਤਕਰਾ ਦੂਰ ਕਰਨ ਲਈ 11 ਮੈਂਬਰੀ ਕਾਰਜਕਾਰਨੀ ਸੰਘਰਸ਼ ਕਮੇਟੀ ਦਾ ਗਠਨ

ਰਾਮਾਂ ਮੰਡੀ, 15 ਜਨਵਰੀ (ਤਰਸੇਮ ਸਿੰਗਲਾ)-ਸੰਵਿਧਾਨਕ ਹੱਕਾਂ ਪ੍ਰਤੀ ਵਿਤਕਰਾ ਦੂਰ ਕਰਨ ਲਈ ਵਾਰਡ ਨੰਬਰ 13 ਦੇ ਐਸ.ਸੀ., ਐਸ.ਟੀ. ਅਤੇ ਓ.ਬੀ.ਸੀ. ਲੋਕਾਂ ਵਲੋਂ ਇਕੱਠੇ ਹੋ ਕੇ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਇਕ 11 ਮੈਂਬਰੀ ਸੰਘਰਸ਼ ਕਾਰਜਕਾਰਨੀ ਕਮੇਟੀ ਦਾ ਗਠਨ ਕਰਕੇ ...

ਪੂਰੀ ਖ਼ਬਰ »

ਸਟਾਰਟ-ਅੱਪ ਭਾਰਤ ਪੰਜਾਬ ਯਾਤਰਾ ਵੈਨ 18 ਨੂੰ ਗਿਆਨੀ ਜ਼ੈਲ ਸਿੰਘ ਕਾਲਜ ਬਠਿੰਡਾ ਵਿਖੇ ਪੁੱਜੇਗੀ

ਬਠਿੰਡਾ, 15 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਭਾਰਤ ਸਰਕਾਰ ਦੇ ਉਦਯੋਗਿਕ ਨੀਤੀ ਅਤੇ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਅਰੰਭੀ 'ਸਟਾਰਟ-ਅੱਪ ਇੰਡੀਆ ਪੰਜਾਬ ਯਾਤਰ'' ਜੋ ਕਿ 'ਸਟਾਰਟ-ਅੱਪ ਇੰਡੀਆ ਯੋਜਨਾਂ ਵਲੋਂ ਕੀਤੀਆ ਪ੍ਰਾਪਤੀਆਾ ਦਾ ਪ੍ਰਦਰਸ਼ਨ ...

ਪੂਰੀ ਖ਼ਬਰ »

ਸੰਤ ਪ੍ਰੀਤਮਾ ਨੰਦ ਦੀ 43ਵੀਂ ਬਰਸੀ ਮੌਕੇ ਸਮਾਗਮ

ਬਠਿੰਡਾ, 15 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੰਤ ਪ੍ਰੀਤਮਾ ਨੰਦ ਦੀ 43ਵੀਂ ਬਰਸੀ ਪਿੰਡ ਗਿੱਲਪੱਤੀ ਵਿਖੇ ਬਾਬਾ ਪਿਆਰਾ ਦਾਸ ਦੀ ਅਗਵਾਈ ਵਿਚ ਮਨਾਈ ਗਈ | ਇਸ ਮੌਕੇ ਹੋਏ ਬਰਸੀ ਸਮਾਗਮ ਵਿਚ ਟਹਿਲ ਸਿੰਘ ਸੰਧੂ ਜਨਰਲ ਸਕੱਤਰ ਪੰਜਾਬ ਕਾਂਗਰਸ ਕਮੇਟੀ, ਹਰਵਿੰਦਰ ਸਿੰਘ ...

ਪੂਰੀ ਖ਼ਬਰ »

24 ਤੇ 26 ਜਨਵਰੀ ਨੂੰ ਲਾਏ ਜਾਣਗੇ ਕਾਨੂੰਨੀ ਜਾਗਰੂਕਤਾ ਕੈਂਪ

ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਆਗਾਮੀ 24 ਤੇ 26 ਜਨਵਰੀ ਨੂੰ ਕਾਨੂੰਨੀ ਜਾਗਰੂਕਤਾ ਕੈਂਪ ਲਾਏ ਜਾਣਗੇ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਤੇ ਚੀਫ਼ ਜੁਡੀਸ਼ਲ ...

ਪੂਰੀ ਖ਼ਬਰ »

ਅਗਵਾ ਹੋਈ ਲੜਕੀ ਦਾ ਨਹੀਂ ਲੱਗਾ ਕੋਈ ਪਤਾ

ਰਾਮਪੁਰਾ ਫੂਲ, 15 ਜਨਵਰੀ (ਗੁਰਮੇਲ ਸਿੰਘ ਵਿਰਦੀ)-ਸਥਾਨਕ ਸ਼ਹਿਰ ਦੀ ਐਮ.ਏ. ਪਾਸ ਲੜਕੀ 4 ਜਨਵਰੀ ਤੋਂ ਘਰੋਂ ਲਾਪਤਾ ਹੈ | ਜਿਸ ਦਾ ਹਾਲੇ ਤੱਕ ਕੋਈ ਥਹੁ ਪਤਾ ਨਹੀਂ ਲੱਗਿਆ | ਪੀੜਤ ਪਰਿਵਾਰ ਤੇ ਲੜਕੀ ਦੇ ਪਿਤਾ ਨੇ ਸਥਾਨਕ ਪੁਲਿਸ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਿਸ ਦੀ ...

ਪੂਰੀ ਖ਼ਬਰ »

ਔਰਤ ਸਰਪੰਚ, ਪੰਚ ਆਪਣੇ ਅਧਿਕਾਰਾਂ ਦੀ ਸੁਚੱਜੀ ਵਰਤੋਂ ਕਰਕੇ ਪਿੰਡਾਂ ਦੇ ਵਿਕਾਸ 'ਚ ਮੋਹਰੀ ਭੂਮਿਕਾ ਨਿਭਾਉਣ- ਬੀਬੀ ਸੁਰਜੀਤ ਕੌਰ

ਬੱਲੂਆਣਾ, 15 ਜਨਵਰੀ (ਗੁਰਨੈਬ ਸਾਜਨ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਠਿੰਡਾ ਨੇ ਨਵੀਆਂ ਬਣੀਆਂ ਪੰਚਾਇਤਾਂ ਵਿਚੋਂ ਖ਼ਾਸ ਕਰਕੇ ਔਰਤਾਂ ਸਰਪੰਚ, ਪੰਚ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੇ ਜਿਥੇ ਉਨ੍ਹਾਂ ਦੀ ਜਿੱਤ ਦੀ ਵਧਾਈ ਦਿੱਤੀ, ਉਥੇ ਔਰਤਾਂ ...

ਪੂਰੀ ਖ਼ਬਰ »

ਗੁਰੂ ਹਰਗੋਬਿੰਦ ਸਕੂਲ ਲਹਿਰੀ ਦੇ ਨੈਤਿਕ ਸਿੱਖਿਆ ਇਮਤਿਹਾਨ ਵਿਚ ਮੱਲਾਂ ਮਾਰਨ ਵਾਲੇ ਬੱਚੇ ਸਨਮਾਨਿਤ

ਸੀਂਗੋ ਮੰਡੀ, 15 ਜਨਵਰੀ (ਲੱਕਵਿੰਦਰ ਸ਼ਰਮਾ)-ਪਿੰਡ ਲਹਿਰੀ ਦੇ ਗੁਰੂ ਹਰਗੋਬਿੰਦ ਪਬਲਿਕ ਸੀਨੀ. ਸੈਕੰ. ਸਕੂਲ ਦੇ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿਚ ਨਾਮਣਾ ਕਮਾਉਣ ਵਾਲੇ ਉਨ੍ਹਾਂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਬੀਤੇ ਸਾਲ ਦੇ ਅਖੀਰ ਵਿਚ ...

ਪੂਰੀ ਖ਼ਬਰ »

ਸੁਚੇਤ ਪੰਜਾਬੀ ਵੈੱਲਫੇਅਰ ਸੁਸਾਇਟੀ ਨੇ ਪੰਜਾਬੀ ਮਾਂ ਬੋਲੀ ਦੇ ਹਿਤ ਵਿਚ ਛੇੜੀ ਮੁਹਿੰਮ

ਬਠਿੰਡਾ, 15 ਜਨਵਰੀ (ਸੁਖਵਿੰਦਰ ਸਿੰਘ ਸੁੱਖਾ)-ਸੁਚੇਤ ਪੰਜਾਬੀ ਵੈੱਲਫੇਅਰ ਸੁਸਾਇਟੀ ਬਠਿੰਡਾ ਵਲੋਂ ਪੰਜਾਬੀ ਮਾਂ ਬੋਲੀ ਦੇ ਹਿਤ ਵਿਚ ਇਕ ਅਨੋਖੀ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਦੇ ਤਹਿਤ ਸੁਸਾਇਟੀ ਮੈਂਬਰਾਂ ਨੇ 'ਪੰਜਾਬੀ ਸਾਡੀ ਮਾਂ ਬੋਲੀ ਹੈ, ਗੱਲਾਂ ਕਰਦੇ ਗਾਲਾਂ ...

ਪੂਰੀ ਖ਼ਬਰ »

ਅਲਟੋ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 4 ਜ਼ਖ਼ਮੀ

ਬੱਲੂਆਣਾ, 15 ਜਨਵਰੀ (ਗੁਰਨੈਬ ਸਾਜਨ)-108 ਐਾਬੂਲੈਂਸ ਬਠਿੰਡਾ-11 ਦੇ ਈ.ਐਮ.ਟੀ. ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਰੋਡ ਉੱਪਰ ਨੇੜੇ ਬੁਰਜ ਮਹਿਮਾ ਬੱਸ ਸਟੈਂਡ 'ਤੇ ਅਲਟੋ ਕਾਰ ਤੇ ਸਪਲੈਂਡਰ ਮੋਟਰ ਸਾਈਕਲ ਦੀ ਟੱਕਰ ਕਾਰਨ ਚਾਰ ਵਿਅਕਤੀ ...

ਪੂਰੀ ਖ਼ਬਰ »

ਫ਼ਤਹਿ ਕਾਲਜ ਦੇ ਬੀ.ਸੀ.ਏ. ਦਾ ਨਤੀਜਾ ਸ਼ਾਨਦਾਰ ਰਿਹਾ

ਰਾਮਪੁਰਾ ਫੂਲ, 15 ਜਨਵਰੀ (ਗੁਰਮੇਲ ਸਿੰਘ ਵਿਰਦੀ)-ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀਆਂ ਬੀ.ਸੀ.ਏ. ਭਾਗ ਪਹਿਲਾ ਦੇ ਦੂਜੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਨਤੀਜਿਆਂ 'ਚੋਂ ਅੱਵਲ ਪੁਜੀਸ਼ਨਾਂ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਸੀ.ਐਮ. ਦੇ ਐਲਾਨੇ ਕੰਮ ਪਹਿਲ ਦੇ ਆਧਾਰ 'ਤੇ ਪੂਰੇ ਕਰਨ ਦੇ ਨਿਰਦੇਸ਼

ਸਿਰਸਾ, 15 ਜਨਵਰੀ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਦੇ ਮੁੱਖ ਮੰਤਰੀ ਵਲੋਂ ਐਲਾਨੇ ਗਏ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੇ ਸਿਰਸਾ ਦੇ ਵਧੀਕ ਡਿਪਟੀ ਕਮਿਸ਼ਨਰ ਆਮਨਾ ਤਸਨੀਮ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ | ਉਹ ਅੱਜ ਮਿੰਨੀ ਸਕੱਤਰੇਤ ਵਿਚ ...

ਪੂਰੀ ਖ਼ਬਰ »

ਫ਼ੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਦੀਆਂ ਮੰਗਾਂ ਮੰਨਣ ਦਾ ਭਰੋਸਾ

ਮਾਨਸਾ, 15 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਪੀ.ਡਬਲਿਊ.ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਇਕੱਤਰਤਾ ਇੱਥੇ ਕਾਰਜਕਾਰੀ ਇੰਜੀਨੀਅਰ ਮੰਡਲ-2 ਨਾਲ ਸੁਖਦੇਵ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਹੋਈ | ਕਰਮਚਾਰੀਆਂ ਨੇ ਜਥੇਬੰਦੀ ਦੀਆਂ ਮੰਗਾਂ ਸਬੰਧੀ ਅਧਿਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪਲਸ ਪੋਲੀਓ ਐਨ. ਆਈ. ਡੀ. ਅਤੇ ਟੀ. ਡੀ. ਵੈਕਸੀਨ ਸਬੰਧੀ ਵਰਕਸ਼ਾਪ

ਬਠਿੰਡਾ, 15 ਜਨਵਰੀ (ਸਟਾਫ਼ ਰਿਪੋਰਟਰ)-ਸਿਹਤ ਵਿਭਾਗ ਬਠਿੰਡਾ ਵਲੋਂ ਸਿਵਲ ਸਰਜਨ ਦੀ ਦੇਖ-ਰੇਖ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੰੁਦਨ ਕੁਮਾਰ ਪਾਲ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਪਲਸ ਪੋਲੀਓ ਐਨ.ਆਈ.ਡੀ. ਤੇ ਟੀ.ਡੀ. ਵੈਕਸੀਨ ਸਬੰਧੀ ਵਰਕਸ਼ਾਪ ਜੀ.ਐਨ.ਐਮ. ...

ਪੂਰੀ ਖ਼ਬਰ »

ਮਹਿੰਗਾਈ ਦਾ ਅਸਰ ਲੋਹੜੀ ਦੇ ਤਿਉਹਾਰ ਤੇ ਬਜ਼ਾਰਾਂ 'ਚੋਂ ਰੌਣਕਾਂ ਰਹੀਆਂ ਗਾਇਬ

ਰਾਮਾਂ ਮੰਡੀ, 15 ਜਨਵਰੀ (ਤਰਸੇਮ ਸਿੰਗਲਾ)-ਲੋਹੜੀ ਦੇ ਤਿਉਹਾਰ ਉਪਰ ਮਹਿੰਗਾਈ ਦਾ ਵੱਡਾ ਅਸਰ ਇਸ ਵਾਰ ਉਸ ਸਮੇਂ ਵੇਖਣ ਨੂੰ ਮਿਲਿਆ, ਜਦ ਬਜ਼ਾਰਾਂ ਵਿਚ ਲੋਹੜੀ ਦੇ ਤਿਉਹਾਰ ਤੇ ਰੌਣਕਾਂ ਪੂਰੀ ਤਰ੍ਹਾਂ ਗਾਇਬ ਰਹੀਆਂ ਤੇ ਮੰਦੇ ਦਾ ਆਲਮ ਬਣਿਆ ਰਿਹਾ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਸੰਸਦ ਮੈਂਬਰ ਸਾਧੂ ਸਿੰਘ ਵਲੋਂ ਕੋਠੇ ਮੱਲੂਆਣਾ ਨੂੰ ਪਾਣੀ ਵਾਲੀ ਟੈਂਕੀ ਭੇਟ

ਮਹਿਰਾਜ, 15 ਜਨਵਰੀ (ਸੁਖਪਾਲ ਮਹਿਰਾਜ)-ਫ਼ਰੀਦਕੋਟ ਹਲਕੇ ਦੇ ਸੰਸਦ ਮੈਂਬਰ ਸਾਧੂ ਸਿੰਘ ਨੇ ਕੋਠੇ ਮੱਲੂਆਣਾ ਦੀ ਪੰਚਾਇਤ ਨੂੰ ਇਕ ਪਾਣੀ ਵਾਲੀ ਚੱਲਦੀ ਫਿਰਦੀ ਟੈਂਕੀ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਦਿੱਤੀ ਹੈ | ਇਸ ਸਬੰਧੀ ਸਰਪੰਚ ਗੁਰਲਾਲ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਗੋਨਿਆਣਾ, 15 ਜਨਵਰੀ (ਮਨਦੀਪ ਸਿੰਘ ਮੱਕੜ)-ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਘਨੱਈਆ ਜੀ ਸੇਵਾ ਪੰਥੀ ਸੰਪਰਦਾਇ ਦੀਆਂ ਮਹਾਨ ਸੇਵਾ ਜੋਤੀਆਂ ਭਾਈ ਜਗਤਾ ਜੀ ਸਾਹਿਬ ਦੀ 208ਵੀਂ, ਮਹੰਤ ਭਾਈ ਆਸਾ ਸਿੰਘ ਜੀ ਦੀ 45ਵੀਂ, ਮਹੰਤ ਭਾਈ ਤੀਰਥ ...

ਪੂਰੀ ਖ਼ਬਰ »

ਮਹਿਰਾਜ ਕਬੱਡੀ ਕੱਪ 3 ਫਰਵਰੀ ਨੂੰ

ਮਹਿਰਾਜ, 15 ਜਨਵਰੀ (ਸੁਖਪਾਲ ਮਹਿਰਾਜ)-ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਮੁੜਕੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਨਾਲ ਬਾਬਾ ਸਿੱਧ ਤਿਲਕ ਰਾਏ ਸਪੋਰਟਸ ਕਲੱਬ ਮਹਿਰਾਜ ਵਲੋਂ ਨਗਰ ਨਿਵਾਸੀਆਂ, ਐਨ.ਆਰ.ਆਈ. ਵੀਰਾਂ ਤੇ ਦਾਨੀ ਸੱਜਨਾਂ ਦੇ ਸਹਿਯੋਗ ਨਾਲ ਚਾਰ ਰੋਜ਼ਾ ...

ਪੂਰੀ ਖ਼ਬਰ »

ਪਾਕਿਸਤਾਨ ਦੀ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਚੜ੍ਹਦੇ ਪੰਜਾਬ ਨੂੰ ਲਹਿੰਦੇ ਪੰਜਾਬ ਨੇ ਫਾਈਨਲ 'ਚ ਹਰਾਇਆ

ਬਠਿੰਡਾ, 15 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਾਕਿਸਤਾਨ ਕਬੱਡੀ ਫੈਡਰੇਸ਼ਨ ਦੁਆਰਾ ਕਰਵਾਈ ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਵਿਚ ਲਹਿੰਦੇ ਪੰਜਾਬ ਦੀ ਟੀਮ ਨੇ ਫਸਵੇਂ ਫਾਈਨਲ ਮੁਕਾਬਲੇ ਵਿਚ ਚੜ੍ਹਦੇ ਪੰਜਾਬ ਦੀ ਟੀਮ ਨੂੰ 12 ਅੰਕਾਂ ਨਾਲ ਹਰਾ ਕੇ ਚੈਂਪੀਅਨਸ਼ਿਪ 'ਚ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਦਾ ਧਰਨਾ 22ਵੇਂ ਦਿਨ ਪੁੱਜਿਆ

ਡੱਬਵਾਲੀ, 15 ਜਨਵਰੀ (ਇਕਬਾਲ ਸਿੰਘ ਸ਼ਾਂਤ)-ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਰਾਸ਼ਟਰੀ ਕਿਸਾਨ ਸੰਗਠਨ ਤੇ ਕਿਸਾਨ ਜਥੇਬੰਦੀਆਂ ਦਾ ਤਹਿਸੀਲ ਕੰਪਲੈਕਸ 'ਚ ਧਰਨਾ 22ਵੇਂ ਦਿਨ ਵੀ ਜਾਰੀ ਰਿਹਾ | ਅੱਜ ਕਿਸਾਨ ਬਲਬੀਰ ਸਿੰਘ ਪ੍ਰਜਾਪਤ, ਮਨਜੀਤ ਨੋਖਵਾਲ, ਸੁਖਰਾਜ ਕੰਗ, ਲਾਲ ...

ਪੂਰੀ ਖ਼ਬਰ »

ਛੋਲੇ-ਪੂਰੀਆਂ ਤੇ ਕੜਾਹ-ਪ੍ਰਸ਼ਾਦ ਦਾ ਲੰਗਰ ਲਗਾਇਆ

ਸੰਗਤ ਮੰਡੀ, 15 ਜਨਵਰੀ (ਸ਼ਾਮ ਸੁੰਦਰ ਜੋਸ਼ੀ)-ਮੰਗਲਵਾਰ ਨੂੰ ਸੰਗਤ ਮੰਡੀ ਵਿਖੇ ਮਾਘ ਮਹੀਨੇ ਦੀ ਸ਼ੁਰੂਆਤ ਨੂੰ ਮੁੱਖ ਰੱਖਦਿਆਂ ਤੇ ਇਲਾਕਾ ਨਿਵਾਸੀਆਂ ਦੀ ਸੁੱਖ-ਸ਼ਾਂਤੀ ਲਈ ਛੋਲੇ-ਪੂਰੀਆਂ, ਕੜਾਹ-ਪ੍ਰਸ਼ਾਦ ਅਤੇ ਚਾਹ ਦਾ ਅਤੁੱਟ ਲੰਗਰ ਲਗਾਇਆ ਗਿਆ | ਇਸ ਮੌਕੇ ਲੰਗਰ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ

ਬਠਿੰਡਾ, 15 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਾਂਝਾ ਅਧਿਆਪਕ ਮੋਰਚਾ ਇਕਾਈ ਬਠਿੰਡਾ ਵਲੋਂ ਅਧਿਆਪਕਾਂ ਦੇ ਸੰਘਰਸ਼ ਦੌਰਾਨ ਨੌਕਰੀ ਤੋਂ ਲਾਂਭੇ ਕੀਤੇ ਅਧਿਆਪਕ ਆਗੂ ਹਰਦੀਪ ਟੋਡਰਪੁਰ, ਭਰਤ ਕੁਮਾਰ, ਹਰਵਿੰਦਰ ਰੱਖੜਾ, ਹਰਜੀਤ ਜੀਦਾ ਤੇ ਦੀਦਾਰ ਮੁੱਦਕੀ ਦੀਆਂ ...

ਪੂਰੀ ਖ਼ਬਰ »

ਜੰਡਾਂਵਾਲਾ ਸਕੂਲ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ

ਗੋਨਿਆਣਾ, 15 ਜਨਵਰੀ (ਲਛਮਣ ਦਾਸ ਗਰਗ)-ਸ਼ਹੀਦ ਨਾਇਬ ਸੂਬੇਦਾਰ ਕਰਨੈਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਜੰਡਾਂਵਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਾਇਆ ਗਿਆ | ਜਿਸ ਵਿਚ ਡਿਪਟੀ ਡੀ.ਈ.ਓ. ਭੁਪਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX