ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  27 minutes ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  about 2 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  about 3 hours ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  about 3 hours ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  about 3 hours ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  about 3 hours ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  about 4 hours ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  about 4 hours ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  about 4 hours ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  about 4 hours ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  about 5 hours ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  about 5 hours ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  about 5 hours ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  about 5 hours ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  about 5 hours ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  about 5 hours ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  about 5 hours ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  about 5 hours ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  about 6 hours ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  about 6 hours ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  about 6 hours ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  about 6 hours ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  about 6 hours ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  about 6 hours ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  about 6 hours ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  about 6 hours ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  about 6 hours ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  about 6 hours ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  about 6 hours ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  about 7 hours ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  about 6 hours ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  about 7 hours ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  about 7 hours ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  about 7 hours ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  about 7 hours ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  1 minute ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  about 8 hours ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  about 8 hours ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  about 8 hours ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  about 8 hours ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  about 9 hours ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  about 9 hours ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  about 9 hours ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  about 9 hours ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  about 9 hours ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਖੰਨਾ / ਸਮਰਾਲਾ

ਈ.ਟੀ.ਯੂ. ਦੀ ਪੰਜਾਬ ਇਕਾਈ ਵਲੋਂ 5 ਅਧਿਆਪਕਾਂ ਦੀ ਬਰਖ਼ਾਸਤਗੀ ਦਾ ਸਖ਼ਤ ਵਿਰੋਧ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਨੇ ਵਿਭਾਗ ਵਲੋਂ 5 ਐੱਸ. ਐੱਸ. ਏ./ਰਮਸਾ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਦੀ ਸਖ਼ਤ ਸ਼ਬਦਾਂ ਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਇਕ ਅਤਿ ਨਿੰਦਣਯੋਗ ਫ਼ੈਸਲਾ ਹੈ | ਇਸ ਫ਼ੈਸਲੇ ਦੇ ਿਖ਼ਲਾਫ਼ ਸਮੁੱਚੇ ਅਧਿਆਪਕ ਵਰਗ ਵਿਚ ਭਾਰੀ ਰੋਸ ਹੈ ¢ ਅਧਿਆਪਕ ਵਰਗ ਦੇ ਸਬਰ ਦੀਆਂ ਹੱਦਾਂ-ਬੰਨੇ ਟੱਪ ਚੁੱਕੇ ਹਨ | ਸਿੱਖਿਆ ਵਿਭਾਗ ਦੇ ਅਧਿਆਪਕ ਵਿਰੋਧੀ ਤੇ ਤਾਨਾਸ਼ਾਹੀ ਫ਼ੈਸਲੇ ਲੈਣ ਵਾਲੀ ਅਫ਼ਸਰਸ਼ਾਹੀ ਨੂੰ ਹੁਣ ਲੰਮਾ ਸਮਾਂ ਮਨਮਾਨੀਆਂ ਨਹੀਂ ਕਰਨ ਦਿੱਤੀਆਂ ਜਾਣਗੀਆਂ ¢ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨੇ ਇਹ ਵੀ ਕਿਹਾ ਕਿ ਸਮੁੱਚੇ ਅਧਿਆਪਕ ਵਰਗ ਵਲੋਂ ਪਿਛਲੇ ਸਮੇਂ 'ਚ ਏਕਤਾ ਕੀਤੀ ਹੁੰਦੀ ਤਾਂ ਅੱਜ ਇਹ ਦਿਨ ਨਾ ਵੇਖਣੇ ਪੈਂਦੇ | ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸਮੁੱਚੇ ਵਰਗ ਨੂੰ ਤੁਰੰਤ ਏਕਤਾ ਦੀ ਅਪੀਲ ਕਰਦਿਆਂ ਕਿਹਾ ਕਿ ਐਲੀਮੈਂਟਰੀ ਟੀਚਰਜ਼ ਯੂਨੀਅਨ ਇਹ ਲੜਾਈ ਪੂਰੇ ਜ਼ੋਰ ਨਾਲ ਲੜੇਗੀ | ਈ.ਟੀ.ਯੂ. ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂ ਤੇ ਸਮੁੱਚੀ ਸਟੇਟ ਕਮੇਟੀ ਹਰਜਿੰਦਰ ਹਾਂਡਾ, ਨਰੇਸ਼ ਪਨਿਆੜ, ਸ਼ੇਰ ਸਿੰਘ, ਧੰਨਾ ਸਿੰਘ ਸਵੱਦੀ, ਸਤਵੀਰ ਸਿੰਘ ਰੌਣੀ, ਹਰਕਿਸ਼ਨ ਸਿੰਘ ਮੋਹਾਲੀ, ਬੀ. ਕੇ ਮਹਿਮੀ, ਗੁਰਿੰਦਰ ਸਿੰਘ ਘੁਕੇਵਾਲੀ, ਨਿਰਭੈ ਸਿੰਘ ਮਾਲੋਵਾਲ, ਸਰਬਜੀਤ ਸਿੰਘ ਖਡੂਰ ਸਾਹਿਬ, ਅੰਮਿ੍ਤਪਾਲ ਸਿੰਘ ਸੇਖੋਂ, ਨੀਰਜ ਅਗਰਵਾਲ, ਸੁਧੀਰ ਢੰਡ, ਜਤਿੰਦਰਪਾਲ ਸਿੰਘ ਰੰਧਾਵਾ, ਸਤਬੀਰ ਸਿੰਘ ਬੋਪਾਰਾਏ, ਸੋਹਣ ਸਿੰਘ ਮੋਗਾ ਨੇ ਕਿਹਾ ਕਿ ਪੰਜਾਬ ਸਰਕਾਰ ਿਖ਼ਲਾਫ਼ ਲੜਾਈ ਲੜਨ ਦੀ ਪੰਜਾਬ ਭਰ ਦੇ ਅਧਿਆਪਕ ਇਕੱਠੇ ਹੋ ਚੁੱਕੇ ਹਨ | ਇਸ ਮੌਕੇ ਰਣਜੀਤ ਮੱਲਾ, ਰਵੀ ਵਾਹੀ, ਹਰਜਿੰਦਰ ਚੌਹਾਨ, ਕਰਨੈਲ ਨਵਾਂਸ਼ਹਿਰ, ਲਖਵਿੰਦਰ ਸੇਖੋਂ, ਹਰਪ੍ਰੀਤ ਪਰਮਾਰ, ਮਲਕੀਤ ਕਾਹਨੰੂਵਾਲ, ਦੀਦਾਰ ਸਿੰਘ ਪਟਿਆਲਾ, ਮਨੋਜ ਘਈ, ਪਰਮਜੀਤ ਬੁੱਢੀਪਿੰਡ, ਮਨਜੀਤ ਕਠਾਣਾ, ਜਸਵਿੰਦਰ ਸਿੰਘ ਘਰਿਆਲਾ, ਗੁਰਦੀਪ ਸਿੰਘ ਖੁਣਖੁਣ ਕਲਾਂ, ਕੁਲਵੀਰ ਗਿੱਲ, ਹੈਰੀ ਮਲੋਟ, ਸੁਖਦੇਵ ਬੈਨੀਪਾਲ, ਪਰਮਿੰਦਰ ਚੌਹਾਨ, ਦਿਲਬਾਗ ਬੌਡੇ, ਅਵਤਾਰ ਭਲਵਾਨ, ਮਨੋਹਰ ਲਾਲ, ਗੁਰਦੀਪ ਸਿੰਘ ਮਾਂਗਟ, ਅਸ਼ੋਕ ਸਰਾਰੀ, ਤਲਵਿੰਦਰ ਸਿੰਘ ਸੈਦਪੁਰ, ਪਰਮਜੀਤ ਸਿੰਘ ਸੰਗਤ, ਲਾਲ ਸਿੰਘ ਡਕਾਲਾ, ਰਣਜੀਤ ਬਰਾੜ, ਚਰਨਜੀਤ ਸਿੰਘ ਫ਼ਿਰੋਜਪੁਰ, ਹਰਜੀਤ ਸਿੰਘ ਸਿੱਧੂ, ਬਲਜਿੰਦਰ ਸਿੰਘ, ਸਤਨਾਮ ਪਾਲੀਆ, ਸੁਖਵਿੰਦਰ ਭੁੱਲਰ, ਲਖਵਿੰਦਰ ਸਿੰਘ ਕੈਰੇ, ਗੁਰਦੀਪ ਸਿੰਘ ਸੈਣੀ, ਨਵਦੀਪ ਸਿੰਘ ਅੰਮਿ੍ਤਸਰ, ਧਰਮਹਿੰਦਰ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਬਲਰਾਜ ਥਿੰਦ, ਅਵਤਾਰ ਮਾਨ, ਗੁਰਵਿੰਦਰ ਬੱਬੂ, ਸੁਖਵਿੰਦਰ ਸਿੰਘ ਧਾਮੀ ਆਦਿ ਸ਼ਾਮਲ ਹਨ |

ਬੱਸ ਸਟੈਂਡ ਨੇੜੇ ਮੰਦਰ ਦੀ ਗੋਲਕ ਤੋੜ ਕੇ ਚੋਰਾਂ ਨੇ ਨਕਦੀ ਉਡਾਈ

ਮਾਛੀਵਾੜਾ ਸਾਹਿਬ, 15 ਜਨਵਰੀ (ਸੁਖਵੰਤ ਸਿੰਘ ਗਿੱਲ)- ਮਾਛੀਵਾੜਾ ਦੇ ਮੇਨ ਬੱਸ ਸਟੈਂਡ ਨੇੜ ਮਾਤਾ ਰਾਣੀ ਮੰਦਰ ਦੀ ਗੋਲਕ ਤੋੜ ਕੇ ਚੋਰਾਂ ਨੇ ਉਸ 'ਚੋਂ ਨਕਦੀ ਚੋਰੀ ਕਰ ਲਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਚੋਰ ਕੰਧਾਂ ਟੱਪ ਕੇ ਮੰਦਰ ਵਿਚ ਦਾਖਲ ਹੋਏ ਅਤੇ ਪਹਿਲਾਂ ...

ਪੂਰੀ ਖ਼ਬਰ »

ਚਾਈਨਾ ਡੋਰ ਗਲੇ 'ਚ ਫਸਣ ਨਾਲ ਰਾਹਗੀਰ ਜ਼ਖ਼ਮੀ

ਦੋਰਾਹਾ, 15 ਜਨਵਰੀ (ਜਸਵੀਰ ਝੱਜ)- ਇਕ ਰਾਹਗੀਰ ਦੇ ਰਸਤੇ ਵਿਚ ਜਾਂਦੇ ਹੋਏ ਗਲ਼ ਵਿਚ ਚਾਈਨਾ ਡੋਰ ਫਸਣ ਨਾਲ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜ਼ੋਨ 3 ਦੇ ਮੀਡੀਆ ਆਈ.ਟੀ. ਵਿੰਗ ਇੰਚਾਰਜ ਗੁਰਦੀਪ ਸਿੰਘ ...

ਪੂਰੀ ਖ਼ਬਰ »

ਡੇਰਾ ਮੁਖੀ ਦੀ ਸਜ਼ਾ ਦੇ ਮੱਦੇਨਜ਼ਰ ਰੇਲਵੇ ਸੁਰੱਖਿਆ ਪ੍ਰਬੰਧ ਮਜ਼ਬੂਤ

ਖੰਨਾ, 15 ਜਨਵਰੀ (ਮਨਜੀਤ ਸਿੰਘ ਧੀਮਾਨ)- ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਿਖ਼ਲਾਫ਼ ਚੱਲ ਰਹੇ ਪੱਤਰਕਾਰ ਛਤਰਪਤੀ ਹੱਤਿਆ ਕਾਂਡ ਕੇਸ ਵਿਚ 17 ਜਨਵਰੀ ਨੂੰ ਸੀ. ਬੀ. ਆਈ. ਦੀ ਅਦਾਲਤ ਨੇ ਸਜ਼ਾ ਸੁਣਾਉਣ ਐਲਾਨ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਵਜੋਂ ਅੱਜ ਰੇਲਵੇ ਪੁਲਿਸ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆ ਕੇ ਦੋ ਬੱਚੇ ਹੋਏ ਜ਼ਖ਼ਮੀ

ਖੰਨਾ, 15 ਜਨਵਰੀ (ਅਮਰਜੀਤ ਸਿੰਘ)-ਕਾਰ ਦੀ ਲਪੇਟ ਵਿਚ ਆ ਕੇ 2 ਬੱਚਿਆਂ ਦੇ ਜਖ਼ਮੀ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਚਨ ਪੁੱਤਰ ਸਤੀਸ਼ ਅਤੇ ਉਸ ਦਾ ਸਾਥੀ ਸੂਰੀਆ ਪੁੱਤਰ ਸੁਨੀਲ ਵਾਸੀ ਅਮਲੋਹ ਰੋਡ ਨੇੜੇ ਸਬਜ਼ੀ ਮੰਡੀ ਜਦੋਂ ਦੁਪਹਿਰ 2 ਵਜੇ ਦੇ ਕਰੀਬ ...

ਪੂਰੀ ਖ਼ਬਰ »

ਗੁਰਜੰਟ ਸਿੰਘ ਸਿਟੀ-1 ਤੇ ਗਗਨਦੀਪ ਸਿੰਘ ਸਿਟੀ-2 ਥਾਣਿਆਂ ਦੇ ਮੁਖੀ ਨਿਯੁਕਤ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਨੇ ਖੰਨਾ ਸਿਟੀ-1 ਅਤੇ ਖੰਨਾ ਸਿਟੀ-2 ਦੇ ਐੱਸ. ਐੱਚ. ਓ. ਇੰਸਪੈਕਟਰ ਰਜਨੀਸ਼ ਸੂਦ ਅਤੇ ਜਸਵੀਰ ਸਿੰਘ ਬੋਪਾਰਾਏ ਨੂੰ ਬਦਲ ਕੇ ਉਨ੍ਹਾਂ ਦੀ ਥਾਂ ਤੇ ਪ੍ਰੋਬੇਸ਼ਨ 'ਤੇ ਆਏ ਅਧਿਕਾਰੀ ਗੁਰਜੰਟ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਖੰਨਾ, 15 ਜਨਵਰੀ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ 2 ਖੰਨਾ ਪੁਲਿਸ ਨੇ ਇਕ ਵਿਅਕਤੀ ਕੋਲੋਂ 5 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ | ਏ. ਐੱਸ. ਆਈ. ਸੁਰਜੰਗਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਮਲੇਰਕੋਟਲਾ ਰੋਡ ਜੀ. ਟੀ. ਰੋਡ ਵਿਚ ਮੌਜੂਦ ਸੀ ...

ਪੂਰੀ ਖ਼ਬਰ »

ਡਰਾਈਵਰ ਸਮੇਤ ਭੱਜੀ ਔਰਤ ਪੁਲਿਸ ਵਲੋਂ ਪਰਿਵਾਰ ਹਵਾਲੇ

ਖੰਨਾ, 15 ਜਨਵਰੀ (ਜੋਗਿੰਦਰ ਸਿੰਘ ਓਬਰਾਏ)- ਬੰਗਲੌਰ ਵਾਸੀ 27 ਸਾਲਾ ਇਕ ਔਰਤ ਨੂੰ ਖੰਨਾ ਪੁਲਿਸ ਨੇ ਪਰਿਵਾਰਕ ਮੈਬਰਾਂ ਦੇ ਹਵਾਲੇ ਕੀਤਾ | ਇਹ ਔਰਤ ਪਰਿਵਾਰ ਨਾਲ ਚੰਡੀਗੜ੍ਹ ਘੁੰਮਣ ਆਈ ਤੇ ਟੈਕਸੀ ਡਰਾਈਵਰ ਕਮਲਦੀਪ ਨਾਲ ਆਪਸੀ ਸਬੰਧ ਹੋ ਗਏ | 6 ਜਨਵਰੀ ਨੂੰ ਟੈਕਸੀ ਡਰਾਈਵਰ ...

ਪੂਰੀ ਖ਼ਬਰ »

ਡੇਢ ਸੌ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਸਮਰਾਲਾ, 15 ਜਨਵਰੀ (ਬਲਜੀਤ ਸਿੰਘ ਬਘੌਰ)- ਸਮਰਾਲਾ ਪੁਲਿਸ ਨੇ ਡੇਢ ਸੌ ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕੀਤਾ ਹੈ | ਫੜੇ ਗਏ ਵਿਅਕਤੀਆਂ ਦੀ ਪਹਿਚਾਣ ਹਰਦੀਪ ਸਿੰਘ ਵਾਸੀ ਤਾਜਪੁਰ ਰੋਡ, ਰਾਮ ਬਿਹਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਤਿੰਨ ਔਰਤਾਂ ਸਣੇ ਚਾਰ ਜ਼ਖ਼ਮੀ

ਖੰਨਾ, 15 ਜਨਵਰੀ (ਅਮਰਜੀਤ ਸਿੰਘ)- ਸੜਕ ਹਾਦਸੇ ਵਿਚ ਤਿੰਨ ਔਰਤਾਂ ਸਣੇ ਚਾਰ ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਬਲਵਿੰਦਰ ਸਿੰਘ ਵਾਸੀ ਗੁਦਈਆ ਨਾਭਾ ਗੱਡੀ ਨੰਬਰ ਪੀ.ਬੀ. 65 9788 ਮਾਰਕਾ ਇੰਡੀਗੋ ਵਿਚ ਸਵਾਰ ਹੋ ਕੇ ਪਿੰਡ ਕੋਟਲਾ ...

ਪੂਰੀ ਖ਼ਬਰ »

ਵਿਆਹੁਤਾ ਨੇ ਜ਼ਹਿਰੀਲਾ ਪਦਾਰਥ ਨਿਗਲਿਆ

ਖੰਨਾ, 15 ਜਨਵਰੀ (ਅਮਰਜੀਤ ਸਿੰਘ)- ਇਕ ਵਿਆਹੁਤਾ ਵਲੋਂ ਅਚਾਨਕ ਜ਼ਹਿਰੀਲਾ ਪਦਾਰਥ ਪੀਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਮਨਜੀਤ ਕੌਰ ਦਾ ਵਿਆਹ ਤਕਰੀਬਨ ਇਕ ਸਾਲ ਪਹਿਲਾਂ ਸਰਬਜੀਤ ਸਿੰਘ ਵਾਸੀ ਰਤਨਹੇੜੀ ਨਾਲ ਹੋਈ ਸੀ | ਉਹ ਪਿਛਲੇ ਕਈ ਦਿਨਾਂ ਤੋਂ ...

ਪੂਰੀ ਖ਼ਬਰ »

ਗਰਮ ਲੋਹੇ ਨਾਲ ਝੁਲਸਣ ਕਾਰਨ ਮਜ਼ਦੂਰ ਦੀ ਮੌਤ

ਖੰਨਾ, 15 ਜਨਵਰੀ (ਅਮਰਜੀਤ ਸਿੰਘ)- ਮਿੱਲ ਵਿਚ ਗਰਮ ਲੋਹੇ ਨਾਲ ਝੁਲਸ ਜਾਣ ਨਾਲ ਇਕ ਮਜ਼ਦੂਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਮਹਾਦੇਵ ਪੁੱਤਰ ਰਾਮਦੇਵ ਵਾਸੀ ਬਿਹਾਰ ਹਾਲ ਵਾਸੀ ਆਬਾਦ ਅਲੋੜ ਚੋਪੜਾ ਫ਼ੈਕਟਰੀ ...

ਪੂਰੀ ਖ਼ਬਰ »

ਅਵਾਰਾ ਗਊ ਨਾਲ ਟਕਰਾਈ ਕਾਰ
ਸਾਬਕਾ ਸਰਪੰਚ ਦੋਬੁਰਜੀ ਵਾਲ-ਵਾਲ ਬਚੇ

ਦੋਰਾਹਾ, 15 ਜਨਵਰੀ (ਜਸਵੀਰ ਝੱਜ)- ਸਾਬਕਾ ਸਰਪੰਚ ਬਲਦੇਵ ਸਿੰਘ ਉੱਘੇ ਸ਼ਾਇਰ ਦੀ ਕਾਰ ਨਾਲ ਅਵਾਰਾ ਗਊ ਅਚਾਨਕ ਟਕਰਾ ਗਈ, ਜਿਸ ਦੇ ਬਾਰੇ ਸਰਪੰਚ ਦੋਬੁਰਜੀ ਨੇ ਦੱਸਿਆ ਕਿ ਓਹ ਰਾੜਾ ਸਾਹਿਬ ਤੋਂ ਨਹਿਰ ਦੀ ਪੱਟੜੀ ਵਾਲੀ ਸੜਕ 'ਤੇ ਪਿੰਡ ਨੂੰ ਆ ਰਹੇ ਸਨ ਤਾਂ ਇਕ ਅਵਾਰਾ ਗਊ ...

ਪੂਰੀ ਖ਼ਬਰ »

ਸਾਬਕਾ ਸਰਪੰਚ ਦੋਬੁਰਜੀ ਵਾਲ-ਵਾਲ ਬਚੇ

ਦੋਰਾਹਾ, 15 ਜਨਵਰੀ (ਜਸਵੀਰ ਝੱਜ)- ਸਾਬਕਾ ਸਰਪੰਚ ਬਲਦੇਵ ਸਿੰਘ ਉੱਘੇ ਸ਼ਾਇਰ ਦੀ ਕਾਰ ਨਾਲ ਅਵਾਰਾ ਗਊ ਅਚਾਨਕ ਟਕਰਾ ਗਈ, ਜਿਸ ਦੇ ਬਾਰੇ ਸਰਪੰਚ ਦੋਬੁਰਜੀ ਨੇ ਦੱਸਿਆ ਕਿ ਓਹ ਰਾੜਾ ਸਾਹਿਬ ਤੋਂ ਨਹਿਰ ਦੀ ਪੱਟੜੀ ਵਾਲੀ ਸੜਕ 'ਤੇ ਪਿੰਡ ਨੂੰ ਆ ਰਹੇ ਸਨ ਤਾਂ ਇਕ ਅਵਾਰਾ ਗਊ ...

ਪੂਰੀ ਖ਼ਬਰ »

ਨਸ਼ੇ ਦੇ ਮੁਕੰਮਲ ਸਫ਼ਾਏ ਲਈ ਪੁਲਿਸ ਦੀ ਮੁਹਿੰਮ ਤੇਜ਼

ਮਾਛੀਵਾੜਾ ਸਾਹਿਬ, 15 ਜਨਵਰੀ (ਮਨੋਜ ਕੁਮਾਰ) - ਨਵੇਂ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਹੋਈ ਮੁਲਾਕਾਤ ਦੌਰਾਨ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਆਪਣੇ ਇਲਾਕੇ ਅੰਦਰ ਨਸ਼ੇ ਦੇ ਮੁਕੰਮਲ ...

ਪੂਰੀ ਖ਼ਬਰ »

ਹਰਿਓਾ ਮਾਜਰਾ ਸਕੂਲ 'ਚ ਫੁੱਲਦਾਰ ਬੂਟੇ ਲਗਾਏ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)- ਸਰਕਾਰੀ ਪ੍ਰਾਇਮਰੀ ਸਕੂਲ ਹਰਿਓਾ ਮਾਜਰਾ ਵਿਖੇ ਮਾਘੀ ਦੇ ਸ਼ੁੱਭ ਦਿਹਾੜੇ ਤੇ ਖੰਨਾ ਵਾਸੀ ਪ੍ਰੋ: ਜਤਿੰਦਰ ਭਾਟੀਆ ਵਲੋਂ 100 ਫੁੱਲਾਂ ਦੇ ਬੂਟੇ ਲਗਾਏ ਗਏ | ਪ੍ਰੋ: ਜਤਿੰਦਰ ਭਾਟੀਆ ਜੋ ਕਿ ਵਾਤਾਵਰਨ ਪ੍ਰੇਮੀ ਹਨ, ਨੇ ਮਾਘੀ ਦੇ ...

ਪੂਰੀ ਖ਼ਬਰ »

ਮਾਘੀ ਦੀ ਸੰਗਰਾਂਦ ਦੇ ਮੌਕੇ ਗੁਰਮਤਿ ਸਮਾਗਮ ਕਰਵਾਇਆ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)- ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਖੰਨਾ ਵਿਖੇ ਮਾਘੀ ਦੀ ਸੰਗਰਾਂਦ ਮੌਕੇ ਵਿਸ਼ੇਸ਼ ਗੁਰਮਤਿ ਸਮਾਗਮ ਵਿਚ ਹਜ਼ੂਰੀ ਰਾਗੀ ਭਾਈ ਗੁਰਚਰਨ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ | ਇਸ ਮੌਕੇ ਉੱਘੇ ਕਥਾਵਾਚਕ ਭਾਈ ...

ਪੂਰੀ ਖ਼ਬਰ »

ਸਿਹੌੜਾ 'ਚ ਮਾਘੀ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਮਲੌਦ, 15 ਜਨਵਰੀ (ਨਿਜ਼ਾਮਪੁਰ/ਚਾਪੜਾ- 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਮਾਘੀ ਦੀ ਸੰਗ੍ਰਾਂਦ ਦਾ ਪਵਿੱਤਰ ਦਿਹਾੜਾ ਹਰ ਸਾਲ ਦੀ ਤਰ੍ਹਾਂ ਪਿੰਡ ਸਿਹੌੜਾ ਵਿਖੇ ਮਾ: ਸਾਦੀ ਸਿੰਘ ਤੇ ਭਗਤ ਸਿੰਘ ਮਿੰਟੂ ਦੇ ਸਮਾਜ ਸੇਵੀ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਸਲੌਦੀ 'ਚ ਖੇਤ ਦਿਵਸ ਮਨਾਇਆ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਪਿੰਡ ਸਲੌਦੀ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹੈਪੀ ਸੀਡਰ ਨਾਲ ਬੀਜੀ ਕਣਕ ਨੂੰ ਉਤਸ਼ਾਹਿਤ ਕਰਨ ਲਈ ਖੇਤ ਦਿਵਸ ਮਨਾਇਆ ਗਿਆ | ਇਸ ਦੀ ਪ੍ਰਧਾਨਗੀ ਡਾ. ਰੰਗੀਲ ਸਿੰਘ ਖੇਤੀਬਾੜੀ ਅਫ਼ਸਰ ਸਮਰਾਲਾ ਵਲੋਂ ...

ਪੂਰੀ ਖ਼ਬਰ »

ਮਾਣਕ ਮਾਜਰਾ 'ਚ ਲੰਗਰ ਲਾਇਆ

ਖੰਨਾ, 15 ਜਨਵਰੀ (ਦਵਿੰਦਰ ਸਿੰਘ ਗੋਗੀ)-ਮਾਘੀ ਪਵਿੱਤਰ ਦਿਹਾੜੇ 'ਤੇ ਗੁਰੂ ਕਾ ਲੰਗਰ ਪਿੰਡ ਮਾਣਕ ਮਾਜਰਾ ਵਿਖੇ ਲਗਾਇਆ ਗਿਆ | ਇਸ ਲੰਗਰ ਦੀ ਸੇਵਾ ਕਰਨ ਵਾਲਿਆਂ ਵਿਚ ਹਰਪ੍ਰੀਤ ਸਿੰਘ ਕਾਲਾ ਯੂਥ ਅਕਾਲੀ ਦਲ ਆਗੂ, ਦਾਨਾ ਫ਼ੌਜੀ ਸਰਪੰਚ, ਹਰਬੰਸ ਸੰਘ ਪੰਚ, ਸੁਖਦੇਵ ਸਿੰਘ ...

ਪੂਰੀ ਖ਼ਬਰ »

ਨਾਰੰਗਵਾਲ ਕਾਲਜ 'ਚ ਐਨ.ਐੱਸ.ਐੱਸ. ਕੈਂਪ ਸਮਾਪਤ

ਅਹਿਮਦਗੜ੍ਹ, 15 ਜਨਵਰੀ (ਪੁਰੀ) - ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿਖੇ ਆਈ.ਕਿਉ.ਏ.ਸੀ. ਦੇ ਸਹਿਯੋਗ ਨਾਲ 7 ਰੋਜ਼ਾ ਐਨ.ਐੱਸ.ਐੱਸ. (ਲੜਕੀਆਂ) ਕੈਂਪ ਲਗਾਇਆ ਗਿਆ | ਇਸ ਕੈਂਪ ਦੀ ਸ਼ੁਰੂਆਤ 8 ਜਨਵਰੀ ਨੂੰ ਕਾਲਜ ਕੈਂਪਸ ਵਿਚ ਕੀਤੀ ਗਈ ਸੀ | ਕਾਲਜ ਦੇ ਪਿੰ੍ਰਸੀਪਲ ਪ੍ਰੋ. ...

ਪੂਰੀ ਖ਼ਬਰ »

ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਸਮਾਜਿਕ ਸੁਰੱਖਿਆ ਇਸਤਰੀ ਬਾਲ ਤੇ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਸੀ.ਡੀ.ਪੀ.ਓ. ਖੰਨਾ ਸਰਬਜੀਤ ਕੌਰ 21 ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ | ਇਸ ਸਮਾਗਮ ਵਿਚ ਬੱਚੀਆਂ ਦੇ ਮਾਤਾ ਪਿਤਾ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਪਿੰਡ ਉਕਸੀ ਤੇ ਦੁਧਾਲ ਵਿਖੇ ਮੀਟਿੰਗ

ਮਲੌਦ, 15 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਹੁਜਨ ਸਮਾਜ ਪਾਰਟੀ ਦੇ ਜ਼ੋਨ ਮਲੌਦ ਦੇ ਇੰਚਾਰਜ ਕੁਲਵੰਤ ਸਿੰਘ ਰੋੜੀਆ ਅਤੇ ਸਰਕਲ ਪ੍ਰਧਾਨ ਬਲਵਿੰਦਰ ਸਿੰਘ ਵਿੰਦਰੀ ਦੀ ਅਗਵਾਈ ਵਿਚ ਪਿੰਡ ਉਕਸੀ ਅਤੇ ਦੁਧਾਲ ਦੀ ਸਾਂਝੀ ਭਰਵੀਂ ਮੀਟਿੰਗ ...

ਪੂਰੀ ਖ਼ਬਰ »

ਗ੍ਰੀਨ ਲੈਂਡ 'ਚ ਕਚਰਾ ਕੰਪੋਜ਼ਿਟ ਖਾਦ ਬਦਲਣਾ ਸ਼ੁਰੂ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਸਵੱਛ ਭਾਰਤ ਮਿਸ਼ਨ ਅਧੀਨ ਪਹਿਲਾ ਵੱਡੀ ਪੱਧਰ 'ਤੇ ਕਚਰੇ ਨੂੰ ੂ ਸੰਭਾਲਣ ਵਾਲਾ ਹੋਟਲ ਗ੍ਰੀਨ ਲੈਂਡ ਹੋਟਲ ਬਣਿਆ ਹੈ | ਸਵੱਛ ਭਾਰਤ ਮਿਸ਼ਨ ਟੀਮ ਸੀ. ਐਫ. ਨਵਰੀਤ ਕੌਰ ਅਤੇ ਮਨਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗ੍ਰੀਨ ਲੈਂਡ ...

ਪੂਰੀ ਖ਼ਬਰ »

ਸੋਨੂੰ ਦਾ ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਬਣਨ 'ਤੇ ਸਵਾਗਤ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਭਾਜਪਾ ਦੇ ਵਰਕਰਾਂ ਨੇ ਸਾਬਕਾ ਮੰਡਲ ਪ੍ਰਧਾਨ ਅਤੇ ਕੌਾਸਲਰ ਸੁਧੀਰ ਸੋਨੂੰ ਦੇ ਜ਼ਿਲ੍ਹਾ ਉਪ ਪ੍ਰਧਾਨ ਬਣਨ ਦਾ ਸਵਾਗਤ ਕੀਤਾ | ਸਮੂਹ ਭਾਜਪਾ ਵਰਕਰ ਸੁਧੀਰ ਸੋਨੂੰ ਦੇ ਜ਼ਿਲ੍ਹਾ ਉਪ ਪ੍ਰਧਾਨ ਬਣਨ 'ਤੇ ਬਹੁਤ ਖ਼ੁਸ਼ ਸਨ ...

ਪੂਰੀ ਖ਼ਬਰ »

ਸੁਪਰਵਾਈਜ਼ਰਾਂ ਨੂੰ ਵੋਟਰ ਮਸ਼ੀਨ/ ਵੀ.ਵੀ.ਏ. ਪੀ.ਟੀ. ਦੀ ਦਿੱਤੀ ਸਿਖਲਾਈ

ਪਾਇਲ, 15 ਜਨਵਰੀ (ਰਜਿੰਦਰ ਸਿੰਘ, ਨਿਜ਼ਾਮਪੁਰ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰੀ ਅਦਾਰਿਆਂ ਵਲਾੋ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸੇ ਕੜੀ ਤਹਿਤ ਸਵਾਤੀ ਟਿਵਾਣਾ ਉਪ ਮੰਡਲ ਮੈਜਿਸਟਰੇਟ, ਪਾਇਲ ਜੀ ਦੀ ਯੋਗ ਅਗਵਾਈ ਹੇਠ ਤਹਿਸੀਲ ਦਫ਼ਤਰ ਦੇ ਮੀਟਿੰਗ ...

ਪੂਰੀ ਖ਼ਬਰ »

ਗੋਡਿਆਂ ਦੀ ਬਿਮਾਰੀ ਤੋਂ ਮੁਕਤ ਕਰੇਗਾ ਆਯੁਰਵੈਦ-ਸਿੱਧੂ

ਜਲੰਧਰ, 15 ਜਨਵਰੀ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਇਕੋਲਾਹਾ ਵਿਖੇ ਰਾਜਸੀ ਰੰਜਿਸ਼ ਕਾਰਨ ਹੋਈ ਲੜਾਈ 'ਚ ਦੂਜੀ ਧਿਰ ਿਖ਼ਲਾਫ਼ ਵੀ ਕੇਸ ਦਰਜ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)- ਪਰਸੋਂ ਰਾਤ ਪਿੰਡ ਇਕੋਲਾਹਾ ਵਿਚ ਹੋਈ ਲੜਾਈ ਜਿਸ ਵਿਚ ਕਰੀਬ 10 ਵਿਅਕਤੀ ਜ਼ਖ਼ਮੀ ਹੋ ਗਏ ਸਨ ਅਤੇ ਖੰਨਾ ਪੁਲਿਸ ਨੇ ਇਕ ਧਿਰ ਿਖ਼ਲਾਫ਼ ਦਰਜ ਕਰ ਲਿਆ ਸੀ | ਇਸ ਤੋਂ ਬਾਅਦ ਹੁਣ ਦੂਜੀ ਧਿਰ ਦੇ ਗੁਰਪ੍ਰੀਤ ਸਿੰਘ ਬਿੱਲਾ ਦੇ ਬਿਆਨ 'ਤੇ ...

ਪੂਰੀ ਖ਼ਬਰ »

ਉਦਯੋਗ ਜਗਤ 'ਚ ਕ੍ਰਾਂਤੀਕਾਰੀ ਬਦਲਾਅ ਹੋਵੇਗਾ ਹੈਾਪਟਨ ਕੋਰਟ ਬਿਜ਼ੈੱਨਸ ਪਾਰਕ-ਬਾਜਵਾ

ਲੁਧਿਆਣਾ, 15 ਜਨਵਰੀ (ਅ.ਬ.)- ਪੰਜਾਬ ਦੇ ਹਾਊਸਿੰਗ ਤੇ ਅਰਬਨ ਡਿਵੈਲਪਮੈਂਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ 'ਚ ਉਦਯੋਗਿਕ ਕ੍ਰਾਂਤੀ ਨਾਲ ਦੇਸ਼ ਦਾ ਨਾਂਅ ਦੁਨੀਆ 'ਚ ਚਮਕ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਸੂਬੇ ਦਾ ਸਭ ਤੋਂ ਵੱਡਾ ਸ਼ਹਿਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਤਹਿਤ ਇਕ ਨਾਮਜ਼ਦ

ਸਮਰਾਲਾ, 15 ਜਨਵਰੀ (ਬਲਜੀਤ ਸਿੰਘ ਬਘੌਰ) - ਸਮਰਾਲਾ ਪੁਲਿਸ ਨੇ ਘਰ ਵਿਚ ਵੜ ਕੇ ਕੁੱਟਮਾਰ ਕਰਨ ਦੇ ਦੋਸ਼ ਵਿਚ ਇਕ ਵਿਅਕਤੀ ਤੇ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਵਿਅਕਤੀ ਦੀ ਪਹਿਚਾਣ ਸੁਰਿੰਦਰ ਸਿੰਘ ਵਾਸੀ ਸਮਰਾਲਾ ਵਜੋਂ ਹੋਈ ਹੈ | ਪੁਲਿਸ ਨੂੰ ਦਿੱਤੇ ਬਿਆਨਾ ਵਿਚ ...

ਪੂਰੀ ਖ਼ਬਰ »

ਭਗਤ ਨਾਮਦੇਵ ਦਾ ਪ੍ਰਲੋਕ ਗਮਨ ਦਿਵਸ ਮਨਾਇਆ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)- ਨਾਮਦੇਵ ਭਵਨ ਖੰਨਾ ਵਿਖੇ ਸ਼ੋ੍ਰਮਣੀ ਭਗਤ ਨਾਮਦੇਵ ਜੀ ਦਾ ਪ੍ਰਲੋਕ ਗਮਨ ਦਿਵਸ ਮਨਾਇਆ ਗਿਆ, ਜਿਸ ਦੌਰਾਨ ਸਵੇਰੇ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਭਾਈ ਅਮਰੀਕ ਸਿੰਘ ਮਾਦਪੁਰੀ ਦੇ ਰਾਗੀ ਜਥੇ ਨੇ ਬਾਬਾ ਜੀ ਦੀ ...

ਪੂਰੀ ਖ਼ਬਰ »

ਦਾਖਾ ਹਾਈਟੈਕ ਖੇਡ ਗਰਾਊਾਡ 'ਚ ਜਿੰਮ ਤੇ ਸੇਵਾ ਕੇਂਦਰ ਤਰੁੱਟੀਆਂ ਲਈ 10 ਲੱਖ ਖਰਚ ਹੋਵੇਗਾ-ਬਿੱਟੂ

ਮੁੱਲਾਂਪੁਰ-ਦਾਖਾ, 15 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਹਾਈਟੈਕ ਖੇਡ ਗਰਾਊਾਡ-ਕਮ ਪਾਰਕ ਦਾਖਾ ਤੇ ਖੇਡ ਗਰਾਊਾਡ ਅੰਦਰ ਚੱਲ ਰਹੇ ਸੇਵਾ ਕੇਂਦਰ ਦੋਵਾਂ 'ਚ ਤਰੁੱਟੀਆਂ, ਪੀ.ਐੱਚ.ਸੀ. ਦਾਖਾ ਮੰਡੀ ਮੁੱਲਾਂਪੁਰ ਬਿਲਡਿੰਗ ਦੇ ਨਿਰਮਾਣ, ਬੱਸ ਸਟੈਂਡ ਨੇੜੇ ਪਿਸ਼ਾਬ ਘਰ, ...

ਪੂਰੀ ਖ਼ਬਰ »

ਨੌਜਵਾਨਾਾ ਨੂੰ ਸਮਾਰਟਫ਼ੋਨਾਾ ਦੀ ਬਜਾਏ ਰੁਜ਼ਗਾਰ ਜ਼ਰੂਰੀ-ਮਿਹਰਬਾਨ

ਮਲੌਦ, 15 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪੰਜਾਬ ਦੇ ਨੌਜਵਾਨਾਾ ਨੂੰ ਸਮਾਰਟ ਫ਼ੋਨ ਦੇਣ ਵਾਲੀ ਕੈਪਟਨ ਸਰਕਾਰ ਨੂੰ ਸਮੇਂ ਦੀ ਮੁੱਖ ਲੋੜ ਰੁਜ਼ਗਾਰ ਦੇਣਾ ਚਾਹੀਦਾ ਹੈ¢ ਇਨ੍ਹਾਂ ਵਿਚਾਰਾਾ ਦਾ ਪ੍ਰਗਟਾਵਾ ਹਲਕਾ ਇੰਚਾਰਜ ਈਸ਼ਰ ਸਿੰਘ ...

ਪੂਰੀ ਖ਼ਬਰ »

ਆਪਣੇ ਹੀ ਘਰ 'ਚ ਬੇਗਾਨੀ ਹੈ ਪੰਜਾਬੀ ਭਾਸ਼ਾ-ਐਡਵੋਕੇਟ ਗਿੱਲ

ਸਮਰਾਲਾ, 15 ਜਨਵਰੀ (ਸੁਰਜੀਤ)- ਜਦ ਭਾਸ਼ਾ ਦੇ ਆਧਾਰ 'ਤੇ ਹਿੰਦੀ ਬੋਲਦੇ ਇਲਾਕੇ ਹਰਿਆਣਾ ਵਿਚ ਚਲੇ ਗਏ, ਉਦੋਂ ਉਮੀਦ ਕੀਤੀ ਜਾਂਦੀ ਸੀ ਕਿ ਹੁਣ ਮਾਂ ਬੋਲੀ ਪੰਜਾਬੀ ਨੂੰ ਘੱਟੋ-ਘੱਟ ਆਪਣੇ ਘਰ ਵਿਚ ਪੂਰਾ ਮਾਣ-ਸਤਿਕਾਰ ਮਿਲੇਗਾ, ਪਰ ਹੋਇਆ ਇਸ ਤੋਂ ਉਲਟ ਕਿ ਮਾਤ ਭਾਸ਼ਾ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੀ ਤੁਲਨਾ ਮੋਦੀ ਨਾਲ ਕਰਨਾ ਮੰਦਭਾਗਾ-ਡਾ: ਬੀਜਾ

ਬੀਜਾ, 15 ਜਨਵਰੀ (ਰਣਧੀਰ ਸਿੰਘ ਧੀਰਾ)- ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਡਾ. ਜਸਪ੍ਰੀਤ ਸਿੰਘ ਬੀਜਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਤੁਲਨਾ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ 239ਵੇਂ ਜਨਮ ਦਿਨ ਸਬੰਧੀ ਸਮਾਗਮ ਅੱਜ

ਮਲੌਦ, 15 ਜਨਵਰੀ (ਸਹਾਰਨ ਮਾਜਰਾ)- ਜੰਗ-ਏ-ਅਜ਼ਾਦੀ ਦੇ ਪਹਿਲੇ ਸ਼ਹੀਦ ਅਤੇ ਮੁੱਢਲੇ ਘੁਲਾਟੀਏ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ 239ਵੇਂ ਜਨਮ ਦਿਨ ਸਬੰਧੀ ਗੁਰਦੁਆਰਾ ਦਮਦਮਾ ਸਾਹਿਬ ਰੱਬੋਂ ਉੱਚੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਖੰਨਾ 'ਚ ਮਨਾਇਆ ਜ਼ਿਲ੍ਹਾ ਪੱਧਰੀ ਸੈਨਾ ਦਿਵਸ

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)- ਭਾਰਤੀ ਸੈਨਾ ਦਿਵਸ ਦੇ ਮੌਕੇ 'ਤੇ ਅੱਜ ਖੰਨਾ ਦੇ ਮਿਲਟਰੀ ਗਰਾਊਾਡ ਵਿਚ ਮਨਾਏ ਗਏ ਜ਼ਿਲ੍ਹਾ ਪੱਧਰੀ ਸੈਨਾ ਦਿਵਸ ਸਮਾਰੋਹ ਵਿਚ ਰਾਜਸੀ ਪਾਰਟੀਆਂ ਦੇ ਨੇਤਾਵਾਂ ਵਲੋਂ ਵਿਖਾਈ ਗਈ ਬੇਰੁਖ਼ੀ ਚਰਚਾ ਦਾ ਵਿਸ਼ਾ ਰਹੀ | ਇਸ ਸਮਾਰੋਹ ...

ਪੂਰੀ ਖ਼ਬਰ »

ਕਾਂਗਰਸੀ ਨੇਤਾ ਸਹਿਗਲ ਵਲੋਂ ਅਫ਼ਸਰਾਂ 'ਤੇ ਰੁੱਖ਼ਾ ਵਿਵਹਾਰ ਕਰਨ ਦੇ ਦੋਸ਼

ਖੰਨਾ, 15 ਜਨਵਰੀ (ਹਰਜਿੰਦਰ ਸਿੰਘ ਲਾਲ)- ਵਿੱਤ ਮੰਤਰੀ ਪੰਜਾਬ ਸਰਕਾਰ ਤੋਂ ਇਲਾਵਾ ਮੁੱਖ ਮੰਤਰੀ ਅਤੇ ਹੋਰ ਅਫ਼ਸਰਾਂ ਨੂੰ ਦਿੱਤੀ ਦਰਖ਼ਾਸਤ ਵਿਚ ਸੀਨੀਅਰ ਸਿਟੀਜ਼ਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਕੇ. ਐੱਲ. ਸਹਿਗਲ ਨੇ ਪੰਜਾਬ ਵਿਚ ਕਾਂਗਰਸ ਦੀ ...

ਪੂਰੀ ਖ਼ਬਰ »

ਪਿੰਡ ਕਰਤਾਰਪੁਰ 'ਚ ਕੁੜੀਆਂ ਦੀ ਲੋਹੜੀ ਮਨਾਈ

ਮਲੌਦ, 15 ਜਨਵਰੀ (ਦਿਲਬਾਗ ਸਿੰਘ ਚਾਪੜਾ / ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਕਰਤਾਰਪੁਰ ਦੇ ਡੇਰਾ ਬਾਬਾ ਕੇਹਰ ਦਾਸ ਵਿਚ ਨਵਜੰਮੀਆਂ ਤੋਂ 3 ਸਾਲ ਤੱਕ ਦੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਇਸ ਸਮੇਂ ਬੱਚੀਆਂ ਨੂੰ ਵਧਾਈ ਦੇਣ ਲਈ ਗੁਰਦੁਆਰਾ ਕਰਮਸਰ ਰਾੜਾ ਸਾਹਿਬ ...

ਪੂਰੀ ਖ਼ਬਰ »

ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ 'ਚ ਸੂਬਾ ਪੱਧਰੀ ਸ਼ਹੀਦੀ ਸਮਾਗਮ 17 ਨੂੰ

ਕੁਹਾੜਾ, 15 ਜਨਵਰੀ (ਤੇਲੁ ਰਾਮ ਕੁਹਾੜਾ)- ਭਾਰਤ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਜੂਝਣ ਵਾਲੇ 66 ਨਾਮਧਾਰੀ ਸਿੰਘਾਂ ਨੂੰ 17 ਜਨਵਰੀ 1872 ਦੇ ਦਿਨ ਅੰਗਰੇਜ਼ ਸਰਕਾਰ ਨੇ ਤੋਪਾਂ ਨਾਲ ਉਡਾ ਕੇ ਮਲੇਰਕੋਟਲਾ ਵਿਖੇ ਸ਼ਹੀਦ ਕਰ ਦਿੱਤਾ ਸੀ | ਸ਼ਹੀਦ ਹੋਏ ...

ਪੂਰੀ ਖ਼ਬਰ »

ਸਤਵਿੰਦਰ ਸਿੰਘ ਪੱਪੂ ਸੋਮਲ ਖੇੜੀ ਨਹੀਂ ਰਹੇ

ਮਲੌਦ, 15 ਜਨਵਰੀ (ਸਹਾਰਨ ਮਾਜਰਾ)- ਪੰਜਾਬ ਪੁਲਿਸ ਵਿਚ ਹੌਲਦਾਰ ਰਣਜੀਤ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਭਰਾਤਾ ਅਤੇ ਸਵ: ਗੋਬਿੰਦ ਸਿੰਘ ਸੂਬੇਦਾਰ ਦੇ ਸਪੁੱਤਰ ਸਤਵਿੰਦਰ ਸਿੰਘ ਪੱਪੂ (45) ਅਚਾਨਕ ਸਵਰਗਵਾਸ ਹੋ ਗਏ | ਵਿਧਾਇਕ ਲਖਵੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਬਲਵਿੰਦਰ ਕੌਰ ਵਲੋਂ ਚੰਗੇ ਨਤੀਜੇ ਲਿਆਉਣ ਲਈ ਅਧਿਆਪਕ ਪ੍ਰੇਰਿਤ

ਪਾਇਲ, 15 ਜਨਵਰੀ (ਨਿਜ਼ਾਮਪੁਰ) - ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਲੁਧਿਆਣਾ ਬਲਵਿੰਦਰ ਕੌਰ ਵਲੋਂ ਜ਼ਿਲ੍ਹਾ ਸਕੂਲ ਸਿੱਖਿਆ ਸੁਧਾਰ ਕਮੇਟੀ ਦੇ ਮੈਂਬਰਾਂ ਡਾ.ਬਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਹਿੰਦਰ ਕੁਮਾਰ ਨਾਲ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰਥਲਾ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX