ਤਾਜਾ ਖ਼ਬਰਾਂ


ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  30 minutes ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 1 hour ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 2 hours ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 3 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 4 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 4 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 4 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 5 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  about 5 hours ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 5 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 5 hours ago
ਲਖਨਊ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਵਿਧਾਨ ਸਭਾ ਟੋਂਕ 'ਚ ਵਿਜੈ ਸੰਕਲਪ ਸਭਾ ਨੂੰ ਸੰਬੋਧਿਤ ਕੀਤੇ ਅਤੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ....
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਪ੍ਰਿਅੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇੱਕ ਅਰਜ਼ੀ ਦਿੱਤੀ ਹੈ। ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਮੌਜੂਦ ਮਨੀ ਲਾਂਡਰਿੰਗ ਮਾਮਲੇ ਨਾਲ ਸੰਬੰਧਿਤ...
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  about 6 hours ago
ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ....
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 6 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 6 hours ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  about 6 hours ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  about 6 hours ago
ਦਿੱਲੀ 'ਚ ਫੌਜ ਦੇ ਕੈਪਟਨ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  about 7 hours ago
ਦਿੱਲੀ ਦੇ ਹੋਟਲ ਮਾਲਕ ਵਲੋਂ ਸ਼ਹੀਦ ਜੈਮਲ ਦੇ ਮਾਤਾ-ਪਿਤਾ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ
. . .  1 minute ago
ਕਾਂਗਰਸ ਦੇ ਸੱਤਾ 'ਚ ਆਉਣ 'ਤੇ ਆਂਧਰਾ ਪ੍ਰਦੇਸ਼ ਨੂੰ ਮਿਲੇਗਾ ਵਿਸ਼ੇਸ਼ ਸੂਬੇ ਦਾ ਦਰਜਾ- ਰਾਹੁਲ
. . .  about 7 hours ago
ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਵੱਡਾ ਝਟਕਾ: ਜ਼ਿਲ੍ਹਾ ਸੰਗਰੂਰ ਵਿਚ ਤਿੰਨ ਬਲਾਕ ਟੀਮਾਂ ਨੇ ਦਿੱਤਾ ਟੈਸਟਿੰਗ ਤੋਂ ਜਵਾਬ
. . .  about 7 hours ago
ਜੰਮੂ-ਕਸ਼ਮੀਰ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਤਿੰਨ ਲੋਕ ਲਾਪਤਾ
. . .  about 7 hours ago
ਏਅਰ ਇੰਡੀਆ ਸ਼ੋਅ ਦੌਰਾਨ ਪਾਰਕਿੰਗ 'ਚ ਖੜ੍ਹੀਆਂ 100 ਕਾਰਾਂ ਨੂੰ ਲੱਗੀ ਅੱਗ
. . .  about 7 hours ago
ਕਾਂਗਰਸ ਪਾਰਟੀ ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਲੋਕਾਂ ਦੇ ਸਹਿਯੋਗ ਨਾਲ ਜਿੱਤ ਕਰੇਗੀ ਪ੍ਰਾਪਤ - ਮੁਹੰਮਦ ਸਦੀਕ
. . .  about 8 hours ago
ਸ਼ਹੀਦ ਸੁਖਜਿੰਦਰ ਸਿੰਘ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਏ ਕਈ ਸਿਆਸੀ ਆਗੂ
. . .  about 7 hours ago
ਵਿਸ਼ਵ ਕੱਪ 'ਚ ਭਾਰਤ- ਪਾਕਿ ਮੈਚ 'ਤੇ ਬੋਲੇ ਕੋਹਲੀ- ਬੀ.ਸੀ.ਸੀ.ਆਈ ਤੇ ਸਰਕਾਰ ਵੱਲੋਂ ਲਿਆ ਫ਼ੈਸਲਾ ਟੀਮ ਨੂੰ ਹੋਵੇਗਾ ਮਨਜ਼ੂਰ
. . .  about 8 hours ago
ਬਹਿਬਲ ਕਲਾਂ ਗੋਲੀਕਾਂਡ : ਐੱਸ.ਆਈ.ਟੀ. ਨੇ ਬਰਾਮਦ ਕੀਤੀ 12 ਬੋਰ ਦੀ ਰਾਈਫ਼ਲ
. . .  about 7 hours ago
ਏਰੋ ਇੰਡੀਆ 2019 : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਤੇਜਸ 'ਚ ਭਰੀ ਉਡਾਣ
. . .  about 8 hours ago
ਸਵਾਈਨ ਫਲੂ ਕਾਰਨ ਛੱਤੀਸਗੜ੍ਹ 'ਚ ਹੋਈਆਂ 7 ਮੌਤਾਂ
. . .  about 9 hours ago
ਹੁਰੀਅਤ ਆਗੂ ਦੀ ਗ੍ਰਿਫ਼ਤਾਰੀ 'ਤੇ ਬੋਲੀ ਮਹਿਬੂਬਾ- ਇਕ ਵਿਅਕਤੀ ਨੂੰ ਕੈਦ ਕਰ ਸਕਦੇ ਹੋ ਉਸ ਦੇ ਵਿਚਾਰਾਂ ਨੂੰ ਨਹੀਂ
. . .  about 9 hours ago
ਸ਼ਬਬੀਰ ਸ਼ਾਹ ਦੀ ਜ਼ਮਾਨਤ ਅਰਜ਼ੀ ਦੇ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ
. . .  about 10 hours ago
ਜੰਮੂ-ਕਸ਼ਮੀਰ ਤੋਂ ਤੇਲੰਗਾਨਾ ਜਾ ਰਿਹਾ ਸੀ.ਆਰ.ਪੀ.ਐਫ ਦਾ ਜਵਾਨ ਲਾਪਤਾ, ਜਾਂਚ ਜਾਰੀ
. . .  about 10 hours ago
ਜੰਮੂ ਕਸ਼ਮੀਰ 'ਚ ਬਣ ਰਹੇ ਬੰਕਰਾਂ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ
. . .  about 10 hours ago
ਅਸਮ 'ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 66
. . .  about 10 hours ago
ਅੱਜ ਰਾਜਸਥਾਨ ਦਾ ਦੌਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 11 hours ago
ਤਾਮਿਲਨਾਡੂ : ਏ. ਆਈ. ਏ. ਡੀ. ਐੱਮ. ਕੇ ਦੇ ਨੇਤਾ ਅਤੇ ਸੰਸਦ ਮੈਂਬਰ ਐੱਸ. ਰਾਜੇਂਦਰਨ ਦੀ ਕਾਰ ਹਾਦਸੇ 'ਚ ਮੌਤ
. . .  about 11 hours ago
ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਲਾਤ ਬੇਹੱਦ ਖ਼ਤਰਨਾਕ- ਟਰੰਪ
. . .  about 12 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਲਿਆ ਗਿਆ ਵੱਖਵਾਦੀ ਨੇਤਾ ਯਾਸੀਨ ਮਲਿਕ
. . .  about 12 hours ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੀ ਟੀਮ ਦੇ ਚਾਰ ਟਰੇਨਰਾਂ ਛੱਡਿਆ ਪ੍ਰਾਜੈਕਟ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  about 1 hour ago
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  26 minutes ago
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਮਾਘ ਸੰਮਤ 550
ਿਵਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਬਰਨਾਲਾ

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬਰਨਾਲਾ ਦੇ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਦੇਣ ਦਾ ਐਲਾਨ

ਬਰਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਯਤਨਾਂ ਸਦਕਾ ਬਰਨਾਲਾ ਵਿਖੇ ਪਹੁੰਚੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬਰਨਾਲਾ ਦੇ ਵਿਕਾਸ ਕਾਰਜਾਂ ਲਈ 100 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ | ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 78 ਕਰੋੜ ਰੁਪਏ ਸ਼ਹਿਰ ਬਰਨਾਲਾ ਦੇ ਵਾਟਰ ਵਰਕਸ ਤੇ ਸੀਵਰੇਜ, 11 ਕਰੋੜ ਰੁਪਏ ਸ਼ਹਿਰ ਦੀਆਂ ਸੜਕਾਂ, ਫਾਈਨਾਂਸ ਕਮਿਸ਼ਨ ਵਿਚੋਂ 5 ਕਰੋੜ ਰੁਪਏ ਤੇ ਬਾਕੀ ਦੇ ਹੋਰ ਪੈਸੇ ਵਿਕਾਸ ਕਾਰਜਾਂ ਲਈ ਇਕ ਮਹੀਨੇ ਦੇ ਅੰਦਰ-ਅੰਦਰ ਭੇਜ ਦਿੱਤੇ ਜਾਣਗੇ | ਸਿੱਧੂ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਵਲੋਂ ਜਿੰਨਾ ਪੈਸਾ ਬਰਨਾਲਾ ਦੇ ਵਿਕਾਸ ਲਈ ਹੋਰ ਮੰਗਿਆ ਜਾਵੇਗਾ, ਉਸ ਤੋਂ ਦੁੱਗਣਾ ਦਿੱਤਾ ਜਾਵੇਗਾ ਤੇ ਢਿੱਲੋਂ ਦੇ ਹੁੰਦਿਆਂ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਵਿਕਾਸ ਸਿਰਫ਼ ਨੀਂਹ ਪੱਥਰ ਤੱਕ ਹੀ ਸੀਮਤ ਸੀ ਪਰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਮਕਸਦ ਕੰਮ ਕਰਨਾ ਹੈ | ਇਸ ਲਈ ਜੋ ਪੈਸਾ ਬਰਨਾਲਾ ਦੇ ਵਿਕਾਸ ਲਈ ਭੇਜਿਆ ਜਾਵੇਗਾ, ਉਸ ਵਿਚੋਂ 75 ਕਰੋੜ ਰੁਪਏ ਲੱਗ ਜਾਣ ਤੋਂ ਤੁਰੰਤ ਬਾਅਦ ਉਨ੍ਹੇ ਹੀ ਹੋਰ ਭੇਜ ਦਿੱਤੇ ਜਾਣਗੇ | ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਰਨਾਲਾ ਜੋ ਪਹਿਲਾਂ ਹੀ ਬਹੁਤ ਪਛੜਿਆ ਹੋਇਆ ਇਲਾਕਾ ਸੀ, ਪਿਛਲੇ 10 ਸਾਲ ਅਕਾਲੀ-ਭਾਜਪਾ ਸਰਕਾਰ ਵਲੋਂ ਇਸ ਇਲਾਕੇ ਲਈ ਕੁਝ ਵੀ ਨਾ ਕਰਨ ਸਦਕਾ ਹੋਰ ਵੀ ਪਛੜ ਗਿਆ ਹੈ | ਬਰਨਾਲਾ ਵਿਚ ਕੋਈ ਵੀ ਸਰਕਾਰੀ ਕਾਲਜ ਨਹੀਂ ਹੈ ਤੇ ਨਾ ਹੀ ਕੋਈ ਵਧੀਆ ਹਸਪਤਾਲ ਹੈ | ਮੀਹਾਂ ਦੇ ਦਿਨਾਂ ਵਿਚ ਬਰਨਾਲਾ ਸ਼ਹਿਰ ਪੂਰੀ ਤਰ੍ਹਾਂ ਡੁੱਬ ਜਾਂਦਾ ਹੈ | ਇਸ ਲਈ ਬਰਨਾਲਾ ਦੇ ਵਿਕਾਸ ਕਾਰਜਾਂ ਲਈ ਉਨ੍ਹਾਂ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਗ੍ਰਾਂਟ ਦੇਣ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਸਿੱਧੂ ਵਲੋਂ ਖੁੱਲ੍ਹੇ ਦਿਲ ਨਾਲ ਪ੍ਰਵਾਨ ਕੀਤਾ ਗਿਆ ਹੈ ਜਿਸ ਲਈ ਉਹ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਧੰਨਵਾਦੀ ਹਨ | ਇਸ ਮੌਕੇ ਕਰਨ ਢਿੱਲੋਂ, ਸੀਨੀਅਰ ਆਗੂ ਮੱਖਣ ਸ਼ਰਮਾ, ਜ਼ਿਲ੍ਹਾ ਪ੍ਰਧਾਨ ਰੂਪੀ ਕੌਰ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾ, ਸੀ.ਈ.ਓ. ਪੀ.ਐਮ.ਆਈ.ਡੀ.ਸੀ. ਔਜੋਏ ਸ਼ਰਮਾ, ਓ.ਐਸ.ਡੀ. ਰੁਪਿੰਦਰ ਸੰਧੂ, ਅੰਤਰਰਾਸ਼ਟਰੀ ਸ਼ੂਟਰ ਸੁਮਿਤ, ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪ੍ਰਵੀਨ ਕੁਮਾਰ, ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਕਾਂਗਰਸੀ ਆਗੂ ਡਿੰਪਲ ਉੱਪਲੀ, ਸੁਖਜੀਤ ਕੌਰ ਸੁੱਖੀ, ਗੁਰਮੇਲ ਸਿੰਘ ਮੌੜ, ਕੈਪਟਨ ਭੁਪਿੰਦਰ ਸਿੰਘ ਝਲੂਰ, ਹੈਪੀ ਢਿੱਲੋਂ, ਮੁਨੀਸ਼ ਕਾਕਾ, ਸੁਰਜੀਤ ਸਿੰਘ ਝਲੂਰ, ਡਾ: ਬਲਵੀਰ ਸਿੰਘ ਸੰਘੇੜਾ, ਬਲਦੇਵ ਸਿੰਘ ਭੁੱਚਰ, ਜਗਤਾਰ ਸਿੰਘ ਪੱਖੋ, ਹਰਿੰਦਰ ਚਹਿਲ, ਵਰਿੰਦਰਜੀਤ ਸਿੰਘ ਬਰਾੜ ਆਦਿ ਵੀ ਹਾਜ਼ਰ ਸਨ |

ਸਿਮਰਨਜੀਤ ਸਿੰਘ ਮਾਨ 26 ਤੋਂ ਕਰਨਗੇ ਚੋਣ ਮੁਹਿੰਮ ਦਾ ਅਗਾਜ਼- ਭਾਈ ਕਾਹਨ ਸਿੰਘ ਵਾਲਾ

ਸ਼ਹਿਣਾ, 15 ਜਨਵਰੀ (ਸੁਰੇਸ਼ ਗੋਗੀ)- 26 ਜਨਵਰੀ ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਮਨਾਏ ਜਾ ਰਹੇ ਅਰਦਾਸ ਦਿਵਸ ਮੌਕੇ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਵਲੋਂ ਸੰਗਰੂਰ ਤੋਂ ...

ਪੂਰੀ ਖ਼ਬਰ »

ਸ਼ਹਿਣਾ ਪੰਚਾਇਤ ਵਲੋਂ ਬੀਬੜੀਆ ਮਾਈਆਂ ਮੰਦਰ ਤੇ ਪੱੁਤਰੀ ਪਾਠਸ਼ਾਲਾ ਦੇ ਪ੍ਰਬੰਧ ਲਈ ਕਮੇਟੀਆਂ ਦੀ ਚੋਣ

ਸ਼ਹਿਣਾ, 15 ਜਨਵਰੀ (ਸੁਰੇਸ਼ ਗੋਗੀ)- ਸ਼ਹਿਣਾ ਦੀ ਨਵੀਂ ਬਣੀ ਪੰਚਾਇਤ ਵਲੋਂ ਚੋਣਾਂ ਤੋਂ ਪਹਿਲਾਂ ਆਪਣੇ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸ਼ਹਿਣਾ ਦੇ ਪ੍ਰਸਿੱਧ ਆਸਥਾ ਦੇ ਕੇਂਦਰ ਬੀਬੜੀਆਂ ਮਾਈਆਂ ਮੰਦਰ ਕਮੇਟੀ ਤੇ ਪੱੁਤਰੀ ਪਾਠਸ਼ਾਲਾ ਪ੍ਰਬੰਧਕ ...

ਪੂਰੀ ਖ਼ਬਰ »

ਗੁੰਮਰਾਹ ਹੋਏ ਲੋਕ ਅਕਾਲੀ ਦਲ ਦੀ ਰਾਹ ਤੱਕ ਰਹੇ- ਬੀਬੀ ਢੀਂਡਸਾ

ਧਨੌਲਾ, 15 ਜਨਵਰੀ (ਜਤਿੰਦਰ ਸਿੰਘ ਧਨੌਲਾ)- ਕਾਂਗਰਸ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਹੋਈ ਹੈ, ਨਾ ਘਰ-ਘਰ ਨੌਕਰੀ, ਨਾ ਕਰਜ਼ਾ ਮੁਆਫ਼ੀ, ਨਾ ਹੀ ਨੌਜਵਾਨਾਂ ਨੂੰ ਮੋਬਾਈਲ ਫ਼ੋਨ ਦਿੱਤੇ ਗਏ | ਇਹ ਪ੍ਰਗਟਾਵਾ ਸੁਖਦੇਵ ਸਿੰਘ ਢੀਂਡਸਾ ਦੀ ਪਤਨੀ ਬੀਬੀ ਹਰਜੀਤ ਕੌਰ ...

ਪੂਰੀ ਖ਼ਬਰ »

ਕੌਮੀ ਤੇ ਸੂਬਾ ਪੱਧਰ 'ਤੇ ਮੱਲਾਂ ਮਾਰਨ ਵਾਲੀਆਂ ਖਿਡਾਰਨਾਂ ਦਾ ਸਨਮਾਨ

ਮਹਿਲ ਕਲਾਂ, 15 ਜਨਵਰੀ (ਅਵਤਾਰ ਸਿੰਘ ਅਣਖੀ)- ਪਿੰਡ ਸਹਿਜੜਾ ਵਿਖੇ ਲੋਹੜੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾ ਕੇ ਕੌਮੀ ਤੇ ਸੂਬਾ ਪੱਧਰੀ ਖੇਡਾਂ 'ਚ ਪ੍ਰਾਪਤੀਆਂ ਕਰਨ ਵਾਲੀਆਂ ਖਿਡਾਰਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਰਪੰਚ ਸੁਖਦੇਵ ਸਿੰਘ ...

ਪੂਰੀ ਖ਼ਬਰ »

ਨਗਰ ਕੌਾਸਲ ਪ੍ਰਧਾਨ ਦੇ ਵਾਰਡ 'ਚ ਲੱਗ ਰਿਹਾ ਹੈ ਪੁਰਾਣੀਆਂ ਟਾਈਲਾਂ ਦਾ ਫ਼ਰਸ਼

ਭਦੌੜ, 15 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)- ਸਥਾਨਕ ਨਗਰ ਕੌਾਸਲ ਵਿਖੇ ਸਫ਼ਾਈ ਸੇਵਕਾਂ ਦੀ ਤਨਖ਼ਾਹ ਦੇ ਮਸਲੇ ਵਿਚ ਹਾਲੀ ਨਾਇਬ ਤਹਿਸੀਲਦਾਰ ਨੇ ਵਿਚ-ਵਿਚਾਲੇ ਪੈ ਕੇ ਕਾਰਜ ਸਾਧਕ ਅਫ਼ਸਰ ਦਾ ਖਹਿੜਾ ਛੁਡਵਾਇਆ ਸੀ ਕਿ ਨਗਰ ਕੌਾਸਲ ਨਾਲ ਇਕ ਹੋਰ ਭਖਦਾ ਮਸਲਾ ਸਾਹਮਣੇ ...

ਪੂਰੀ ਖ਼ਬਰ »

ਆਰੀਆਭੱਟਾ ਸਕੂਲ ਦੇ ਵਿਦਿਆਰਥੀਆਂ ਦਾ 'ਉਲੰਪੀਅਡ' 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 15 ਜਨਵਰੀ (ਅਸ਼ੋਕ ਭਾਰਤੀ)- ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਹੋਣਹਾਰ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਗਣਿਤ ਉਲੰਪੀਅਡ ਪ੍ਰੀਖਿਆ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਸ਼ਸ਼ੀਕਾਂਤ ਮਿਸਰਾ ਨੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਧਰਨਾ 18 ਨੂੰ

ਬਰਨਾਲਾ, 15 ਜਨਵਰੀ (ਧਰਮਪਾਲ ਸਿੰਘ)- ਪੰਜਾਬ ਦੀਆਂ 7 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਸਾਨੀ ਮੰਗਾਂ ਨੂੰ ਲੈ ਕੇ ਬਰਨਾਲਾ ਜ਼ਿਲ੍ਹੇ ਦੀਆਂ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਪੰਜਗਰਾਈਾ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਤੋਂ ਕਾਂਗਰਸੀ ਖੁਸ਼ ਅਕਾਲੀ ਨਿਰਾਸ਼

ਤਪਾ ਮੰਡੀ, 15 ਜਨਵਰੀ (ਵਿਜੇ ਸ਼ਰਮਾ)- ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਹਲਕਾ ਭਦੌੜ ਦੇ ਇੰਚਾਰਜ ਜੋਗਿੰਦਰ ਸਿੰਘ ਪੰਜਗਰਾਈਾ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਆਪਣੇ ਸਾਥੀਆ ਸਮੇਤ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਟਰਾਈਡੈਂਟ ਵਲੋਂ ਮੈਡੀਕਲ ਕੈਂਪ ਦਾ ਦੂਜਾ ਪੜਾਅ ਅੱਜ ਤੋਂ

ਬਰਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਪਦਮ ਸ੍ਰੀ ਰਾਜਿੰਦਰ ਗੁਪਤਾ ਦੀ ਅਗਵਾਈ ਹੇਠ ਮੁਫ਼ਤ ਮੈਗਾ ਮੈਡੀਕਲ ਕੈਂਪ ਦਾ ਦੂਜਾ ਪੜਾਅ 16 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜੋ 18 ਜਨਵਰੀ ਤੱਕ ਚੱਲੇਗਾ | ਟਰਾਈਡੈਂਟ ਦੇ ...

ਪੂਰੀ ਖ਼ਬਰ »

ਪਾਵਰਕਾਮ ਤਪਾ-1 ਦੇ ਨਵੇਂ ਐਸ. ਡੀ. ਓ. ਨੇ ਅਹੁਦਾ ਸੰਭਾਲਿਆ

ਤਪਾ ਮੰਡੀ, 15 ਜਨਵਰੀ (ਪ੍ਰਵੀਨ ਗਰਗ)- ਸਥਾਨਕ ਪਾਵਰਕਾਮ ਤਪਾ-1 ਦੇ ਨਵੇਂ ਐਸ.ਡੀ.ਓ. ਅਮਨਦੀਪ ਸਿੰਘ ਮਾਨ ਨੇ ਅਹੁਦਾ ਸੰਭਾਲ ਲਿਆ ਹੈ | ਨਵ-ਨਿਯੁਕਤ ਐਸ.ਡੀ.ਓ. ਨੇ ਕਿਹਾ ਕਿ ਉਹ ਕਿਸਾਨ ਭਰਾਵਾਂ ਅਤੇ ਸ਼ਹਿਰ ਵਾਸੀਆਂ ਨੂੰ ਬਿਜਲੀ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦੇਣਗੇ ¢ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਬਰਨਾਲਾ ਬਰਾਂਚ ਇਮੀਗ੍ਰੇਸ਼ਨ ਲਈ ਬਣੀ ਖਿੱਚ ਦਾ ਕੇਂਦਰ

ਬਰਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਮੈਕਰੋ ਗਲੋਬਲ ਜੋ ਕਿ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੱੁਕੀ ਹੈ, ਵਲੋਂ ਸਟੂਡੈਂਟ, ਵਿਜ਼ਟਰ, ਓਪਨ ਵਰਕ ਪਰਮਿਟ ਤੇ ਟੂਰਿਸਟ ਵੀਜ਼ੇ ਲਗਾਏ ਜਾ ਰਹੇ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਤ ਬਾਬਾ ਰਾਮਦਾਸ ਦੀ 53ਵੀਂ ਬਰਸੀ ਮਨਾਈ

ਤਪਾ ਮੰਡੀ, 15 ਜਨਵਰੀ (ਪ੍ਰਵੀਨ ਗਰਗ)- ਸਥਾਨਕ ਗੁੱਗਾ ਮਾੜੀ ਬਸਤੀ ਵਿਖੇ ਸੰਤ ਬਾਬਾ ਰਾਮਦਾਸ ਦੀ 53ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਬਾਬਾ ਮੋਹਨ ਦਾਸ ਦੀ ਦੇਖ-ਰੇਖ ਹੇਠ ਕਰਵਾਇਆ ਗਿਆ¢ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ¢ ਰਾਗੀ ਸਿੰਘਾ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਧੀਆਂ ਦੀ ਲੋਹੜੀ ਮਨਾਈ

ਬਰਨਾਲਾ, 15 ਜਨਵਰੀ (ਧਰਮਪਾਲ ਸਿੰਘ)- ਸਿਵਲ ਹਸਪਤਾਲ ਬਰਨਾਲਾ ਵਿਖੇ ਸਿਵਲ ਸਰਜਨ ਡਾ: ਜੁਗਲ ਕਿਸ਼ੋਰ ਦੀ ਅਗਵਾਈ ਵਿਚ 23 ਦੇ ਕਰੀਬ ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਡਾ: ਜੁਗਲ ਕਿਸ਼ੋਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਧੀਆਂ ਕਿਸੇ ਵੀ ਸਮਾਜ ਦਾ ਸਿਰਨਾਵਾਂ ਹੁੰਦੀਆਂ ...

ਪੂਰੀ ਖ਼ਬਰ »

ਟੱਲੇਵਾਲ ਤੇ ਬਖਤਗੜ੍ਹ ਵਿਖੇ ਜਾਗਰੂਕਤਾ ਸੈਮੀਨਾਰ

ਟੱਲੇਵਾਲ, 15 ਜਨਵਰੀ (ਸੋਨੀ ਚੀਮਾ)- ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਟੱਲੇਵਾਲ ਦੇ ਸੀਨੀਅਰ ਸੈਕੰਡਰੀ ਸਕੂਲ, ਪ੍ਰਾਇਮਰੀ ਸਕੂਲ ਤੇ ਸ਼ਹੀਦ ਸਿਪਾਹੀ ਧਰਮਵੀਰ ਕੁਮਾਰ ਸੀਨੀਅਰ ਸੈਕੰਡਰੀ ਸਕੂਲ ਬਖਤਗੜ੍ਹ ਵਿਖੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਤੇ ਹੋਰ ਬਿਮਾਰੀਆਂ ...

ਪੂਰੀ ਖ਼ਬਰ »

ਚੀਮਾ ਦੇ ਗੁਰਦੁਆਰਾ ਰਾਮਬਾਗ ਸਾਹਿਬ ਵਿਖੇ ਮਾਘੀ ਦਾ ਦਿਹਾੜਾ ਮਨਾਇਆ

ਟੱਲੇਵਾਲ, 15 ਜਨਵਰੀ (ਸੋਨੀ ਚੀਮਾ)- ਗੁਰਦੁਆਰਾ ਰਾਮਬਾਗ ਸਾਹਿਬ ਚੀਮਾ ਵਿਖੇ ਮਾਘੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਮੂਹ ਪੰਚਾਇਤ ਤੇ ਨਗਰ ਵਾਸੀਆਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਮਾਸਟਰ ਜੋਗਿੰਦਰ ਸਿੰਘ ਠੀਕਰੀਵਾਲ ਦੇ ...

ਪੂਰੀ ਖ਼ਬਰ »

ਕੋਟਲਾ ਹਾਈਡ੍ਰੋ ਇਲੈਕਟ੍ਰੀਕਲ ਪਾਵਰ ਪਲਾਂਟ ਦਾ ਦੌਰਾ

ਬਰਨਾਲਾ, 15 ਜਨਵਰੀ (ਅਸ਼ੋਕ ਭਾਰਤੀ)-ਐਸ. ਬੀ. ਐਸ. ਪਬਲਿਕ ਸਕੂਲ ਸੁਰਜੀਤਪੁਰਾ ਦੇ ਵਿਦਿਆਰਥੀਆਂ ਨੇ ਸਾਇੰਸ ਅਧਿਆਪਕ ਰਿੰਸ਼ੂ ਸਿੰਗਲਾ ਤੇ ਅਧਿਆਪਕ ਗੁਰਮੇਲ ਸਿੰਘ ਦੀ ਅਗਵਾਈ 'ਚ ਕੋਟਲਾ ਹਾਈਡਰੋ ਇਲੈਕਟ੍ਰੀਕਲ ਪਾਵਰ ਪਲਾਂਟ ਕਿਲ੍ਹਾ ਹਕੀਮਾ ਦਾ ਵਿੱਦਿਅਕ ਦੌਰਾ ਕੀਤਾ ...

ਪੂਰੀ ਖ਼ਬਰ »

ਐਸ. ਡੀ. ਸਕੂਲ ਕੱਟੂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਧਨੌਲਾ, 15 ਜਨਵਰੀ (ਜਤਿੰਦਰ ਸਿੰਘ ਧਨੌਲਾ)- ਐਸ. ਡੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਧੀਆਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਪਿ੍ੰਸੀਪਲ ਅਰਚਨਾ ਦੱਤ ਦੀ ਅਗਵਾਈ ਹੇਠ ਵਿਦਿਆਰਥਣਾਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ...

ਪੂਰੀ ਖ਼ਬਰ »

ਟਰੱਕ ਅਪਰੇਟਰਾਂ ਨੂੰ ਵੰਡੇ 23 ਲੱਖ ਰੁਪਏ ਦੇ ਚੈੱਕ

ਤਪਾ ਮੰਡੀ, 15 ਜਨਵਰੀ (ਵਿਜੇ ਸ਼ਰਮਾ)- ਸੁਖਾਨੰਦ ਟਰੱਕ ਯੂਨੀਅਨ ਤਪਾ ਮੰਡੀ ਵਲੋਂ ਟਰੱਕ ਅਪਰੇਟਰਾਂ ਨੂੰ ਜੀਰੀ ਦੇ ਗੱਲੇ ਦੇ ਚੈੱਕਾਂ ਦੀ ਵੰਡ ਕੀਤੀ ਗਈ | ਇਸ ਮੌਕੇ ਪ੍ਰਧਾਨ ਅਨਿਲ ਕੁਮਾਰ ਕਾਲਾ ਨੇ ਦੱਸਿਆ ਕਿ 110 ਦੇ ਕਰੀਬ ਟਰੱਕ ਅਪਰੇਟਰਾਂ ਨੂੰ 23 ਲੱਖ ਦੇ ਕਰੀਬ ਜੀਰੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ 'ਟੁੱਟੀ ਗੰਢਣ' ਦਾ ਇਤਿਹਾਸਕ ਦਿਹਾੜਾ ਮਨਾਇਆ

ਬਰਨਾਲਾ, 15 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਦਰ ਬਾਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ 'ਟੱੁਟੀ ਗੰਢਣ' ਦਾ ਇਤਿਹਾਸਕ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਅਵਤਾਰ ...

ਪੂਰੀ ਖ਼ਬਰ »

ਦੀਵਾਨਾ ਦੇ ਹਾਈ ਤੇ ਪ੍ਰਾਇਮਰੀ ਸਕੂਲ ਵਲੋਂ 'ਦਾਖ਼ਲਾ ਵਧਾਓ' ਰੈਲੀ

ਟੱਲੇਵਾਲ, 15 ਜਨਵਰੀ (ਸੋਨੀ ਚੀਮਾ)- ਪਿੰਡ ਦੀਵਾਨਾ ਦੇ ਸਰਕਾਰੀ ਹਾਈ ਸਕੂਲ ਅਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣ ਲਈ ਪਿੰਡ ਵਿਚ ਰੈਲੀ ਕੱਢੀ ਗਈ | ਇਸ ਰੈਲੀ ਨੂੰ ਸਰਪੰਚ ਰਣਧੀਰ ਸਿੰਘ ਦੀਵਾਨਾ ਅਤੇ ...

ਪੂਰੀ ਖ਼ਬਰ »

ਬਸਪਾ ਵਰਕਰਾਂ ਨੇ ਮਨਾਇਆ ਮਾਇਆਵਤੀ ਦਾ ਜਨਮ ਦਿਨ

ਬਰਨਾਲਾ, 15 ਜਨਵਰੀ (ਧਰਮਪਾਲ ਸਿੰਘ)- ਬਾਜਾਖਾਨਾ ਚੌਕ ਬਰਨਾਲਾ ਵਿਖੇ ਬਸਪਾ ਵਰਕਰਾਂ ਵਲੋਂ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਖੇੜੀ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਵਿਖੇ ਬਸਪਾ ਦੀ ਸਰਪ੍ਰਸਤ ਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ...

ਪੂਰੀ ਖ਼ਬਰ »

ਮਾਪੇ ਧੀਆਂ ਦੀ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣ- ਡਾ: ਆਂਡਲੂ

ਮਹਿਲ ਕਲਾਂ, 15 ਜਨਵਰੀ (ਅਵਤਾਰ ਸਿੰਘ ਅਣਖੀ)- ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਭਗਤ ਦੀਆਂ ਹਦਾਇਤਾਂ ਤੇ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਹਰਜਿੰਦਰ ਸਿੰਘ ਆਂਡਲੂ ਦੀ ਅਗਵਾਈ ...

ਪੂਰੀ ਖ਼ਬਰ »

50 ਪਰਿਵਾਰਾਂ ਨੇ 'ਆਪ' ਛੱਡ ਕੇ ਕਾਂਗਰਸ ਨਾਲ ਮਿਲਾਇਆ ਹੱਥ

ਬਰਨਾਲਾ, 15 ਜਨਵਰੀ (ਰਾਜ ਪਨੇਸਰ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਦੀ ਹਾਜ਼ਰੀ ਤੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਸੁਖਜੀਤ ਕੌਰ ਸੱੁਖੀ ਦੀ ਅਗਵਾਈ ਵਿਚ 50 ਦੇ ਕਰੀਬ ਪਰਿਵਾਰ ਆਮ ਆਦਮੀ ਦਾ ਝਾੜੂ ਛੱਡ ਕੇ ਕਾਂਗਰਸ ਦੇ ਪੰਜੇ ਨਾਲ ਹੱਥ ਮਿਲਾ ਲਿਆ | ...

ਪੂਰੀ ਖ਼ਬਰ »

ਪਸ਼ੂ ਪਾਲਨ ਮੰਤਰੀ ਸਿੱਧੂ ਦੇ ਜੱਦੀ ਜ਼ਿਲੇ੍ਹ ਸਮੇਤ ਪੰਜਾਬ 'ਚ ਅਨੇਕਾਂ ਥਾਈਾ ਗੈਰ-ਮਿਆਰੀ 'ਸੀਮਨ' ਦੀ ਵਿਕਰੀ ਜ਼ੋਰਾਂ 'ਤੇ

ਮਹਿਲ ਕਲਾਂ, 15 ਜਨਵਰੀ (ਤਰਸੇਮ ਸਿੰਘ ਚੰਨਣਵਾਲ)- ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਦੀ ਅਣਦੇਖੀ ਦੇ ਕਾਰਨ ਪੰਜਾਬ ਵਿਚ ਅਨੇਕਾਂ ਜਨਤਕ ਥਾਵਾਂ ਸਮੇਤ ਫੇਸ-ਬੁੱਕ ਅਤੇ ਹੋਰ ਕਈ ਸੋਸ਼ਲ ਸਾਈਟਾਂ 'ਤੇ ਇਸ਼ਤਿਹਾਰ ਬਾਜ਼ੀ ਰਾਹੀਂ ਗੈਰ ਮਿਆਰੀ 'ਸੀਮਨ' ਦੀ ਵਿਕਰੀ ਜ਼ੋਰਾਂ ...

ਪੂਰੀ ਖ਼ਬਰ »

ਪਿੰਡ ਦੀਵਾਨਾ ਦੀ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ

ਟੱਲੇਵਾਲ, 15 ਜਨਵਰੀ (ਸੋਨੀ ਚੀਮਾ)- ਪਿੰਡ ਦੀਵਾਨਾ ਤੇ ਛੀਨੀਵਾਲ ਖ਼ੁਰਦ ਦੀ ਸਾਂਝੀ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਸੁਸਾਇਟੀ ਵਿਖੇ ਹੋਈ ਜਿਸ ਵਿਚ ਗੁਰਮੀਤ ਸਿੰਘ ਛੀਨੀਵਾਲ ਖ਼ੁਰਦ ਮੀਤ ਪ੍ਰਧਾਨ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX